ਨਵੀ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ. ਐਸ. ਜੀ. ਐਮ. ਸੀ.) ਵਲੋਂ ਤਿਆਰ ਕਰਵਾਏ ਜਾ ਰਹੇ ਬਾਬਾ ਜੱਸਾ ਸਿੰਘ ਆਹਲੂਵਾਲੀਆ, ਬਾਬਾ ਜੱਸਾ ਸਿੰਘ ਰਾਮਗੜ੍ਹੀਆ ਤੇ ਬਾਬਾ ਬਘੇਲ ਸਿੰਘ ਦੇ ਆਦਮ ਕੱਦ ਬੁੱਤ ਅਗਲੇ 10 ਦਿਨਾਂ ਵਿਚ ਬਣ ਕੇ ਤਿਆਰ ਹੋ ਜਾਣਗੇ | ਉਪਰੋਕਤ ਜਾਣਕਾਰੀ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਭੇਜੇ ਪ੍ਰੈੱਸ ਨੋਟ ਵਿਚ ਇਹ ਵੀ ਦੱ ਸਿਆ ਗਿਆ ਹੈ ਕਿ ਉਨ੍ਹਾਂ ਨੇ ਇਨ੍ਹਾਂ ਬੁੱਤਾਂ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਲਈ ਉਚੇਚੇ ਤੌਰ 'ਤੇ ਗਵਾਲੀਆਰ ਇਕ ਵਫ਼ਦ ਜਿਸ ਵਿਚ ਜਥੇਦਾਰ ਕੁਲਦੀਪ ਸਿੰਘ ਭੋਗਲ (ਅਕਾਲੀ ਆਗੂ), ਜਗਦੀਪ ਸਿੰਘ ਕਾਹਲੋਂ (ਮੈਂਬਰ), ਗੁਰਦੀਪ ਸਿੰਘ ਭਾਟੀਆ (ਮੈਂਬਰ) ਅਤੇ ਸਤਿੰਦਰ ਸਿੰਘ ਭੱਲਾ (ਚੀਫ਼ ਇੰਜੀਨੀਅਰ ਦਿੱਲੀ ਕਮੇਟੀ), ਸ਼ਾਮਿਲ ਹਨ, ਨੂੰ ਭੇਜਿਆ ਗਿਆ ਹੈ ਅਤੇ ਉਨ੍ਹਾਂ ਨੇ ਦੱ ਸਿਆ ਹੈ ਕਿ ਬੁੱਤ ਬਣ ਕੇ ਤਿਆਰ ਹੋ ਚੁੱਕੇ ਹਨ ਅਤੇ ਥੋੜ੍ਹੇ ਦਿਨਾਂ ਦੇ ਵਿਚ ਪੂਰੀ ਤਰ੍ਹਾਂ ਦੇ ਨਾਲ ਮੁਕੰਮਲ ਹੋ ਜਾਣਗੇ | ਵਰਨਣਯੋਗ ਹੈ ਕਿ ਇਹ ਬੁੱਤ ਕਾਂਸੀ ਦੇ ਬਣਾਏ ਗਏ ਹਨ ਅਤੇ ਇਨ੍ਹਾਂ ਨੂੰ ਲਗਾਉਣ ਦੇ ਮੌਕੇ 'ਤੇ ਦਿੱਲੀ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ |
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੁਆਰਾ ਕੀਤੀ ਗਈ ਫ਼ਰੀਦਕੋਟ ਰੈਲੀ ਨੂੰ ਫਲਾਪ ਕਰਾਰ ਦਿੰ ਦਿਆਂ ਪ੍ਰੈੱਸ ਨੂੰ ਭੇਜੇ ਆਪਣੇ ...
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਬਿਜਲੀ ਚੋਰੀ ਹੋਣ ਦੀਆਂ ਘਟਨਾਵਾਂ ਹੋਣ ਨਾਲ ਬਿਜਲੀ ਕੰਪਨੀਆਂ ਪ੍ਰੇਸ਼ਾਨ ਹਨ ਕਿਉਂਕਿ ਇਸ ਤਰ੍ਹਾਂ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਲਗਾਤਾਰ ਘਾਟਾ ਪੈ ਰਿਹਾ ਹੈ | ਹਾਲਾਂਕਿ ਪਿਛਲੇ ਸਮੇਂ ਬਿਜਲੀ ਦੀਆਂ ...
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਸਿਟੀਜ਼ਨ ਕੌਾਸਲ ਦੇ ਪ੍ਰਧਾਨ ਅਵਤਾਰ ਸਿੰਘ ਸੇਠੀ ਦਾ ਕਹਿਣਾ ਹੈ ਕਿ ਭਾਰਤ ਤੇ ਪਾਕਿਸਤਾਨ (ਦੋਵੇਂ ਦੇਸ਼) ਕਰਤਾਰਪੁਰ ਲਾਂਘੇ ਪ੍ਰਤੀ ਗੱਲਬਾਤ ਕਰਕੇ ਇਸ ਮਸਲੇ ਨੂੰ ਸੁਲਝਾ ਲੈਣ ਕਿਉਂਕਿ ਇਹ ਮਾਮਲਾ ...
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਦੱਖਣੀ ਜ਼ਿਲ੍ਹੇ ਦੇ ਗੱਡੀਆਂ ਚੋਰੀ ਨਿਰੋਧਕ ਦਸਤੇ (ਏ. ਏ. ਟੀ. ਐਮ.) ਨੇ ਗੱਡੀਆਂ ਚੋਰੀ ਕਰਨ ਵਾਲੇ ਇਕ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਭਰਤਪੁਰ (ਰਾਜਸਥਾਨ) ਤੋਂ ਦਿੱਲੀ ਤੇ ਐਨ. ਸੀ. ਆਰ. ਵਿਖੇ ...
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਰੇਲਵੇ ਦੇ ਫਾਟਕਾਂ 'ਤੇ ਅਪਰਾਧਿਕ ਵਾਰਦਾਤਾਂ ਨੂੰ ਰੋਕਣ ਲਈ ਦਿੱਲੀ ਮੰਡਲ ਨੇ 26 ਰੇਲਵੇ ਫਾਟਕਾਂ 'ਤੇ ਸੁਰੱਖਿਆ ਪ੍ਰਤੀ ਸੀ. ਸੀ. ਟੀ. ਵੀ. ਕੈਮਰੇ ਲਗਾਏ ਜਾਣਗੇ ਤਾਂ ਜੋ ਫਾਟਕਾਂ 'ਤੇ ਨਜ਼ਰ ਰੱਖੀ ਜਾ ਸਕੇ | ਇਸ ਤੋਂ ਪਹਿਲਾਂ ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਵਿਚ ਸੀਲਿੰਗ ਦੇ ਮੁੱਦੇ 'ਤੇ ਕੇਂਦਰੀ ਮੰਤਰੀ ਵਿਜੇ ਗੋਇਲ ਨੇ ਕਿਹਾ ਕਿ ਗ਼ੈਰ ਕਾਨੂੰਨੀ ਉਸਾਰੀ ਨੂੰ ਬੇਸ਼ਕ ਤੋੜ ਦੇਵੋ ਪ੍ਰੰਤੂ ਨਾਲ ਹੀ ਉਸਾਰੀ ਲਈ ਜ਼ਿੰਮੇਵਾਰੀ ਅਧਿਕਾਰੀ ਨੂੰ ਵੀ ਜੇਲ੍ਹ ਭੇਜਿਆ ਜਾਵੇ | ...
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਨੇ ਸਕੂਲਾਂ ਦੇ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਮੋਮੋ ਚੈਲੇਂਜ ਗੇਮ ਤੋਂ ਸੁਚੇਤ ਹੋਣ ਲਈ ਕਿਹਾ ਹੈ | ਸੀ. ਬੀ. ਐਸ. ਈ. ਵਲੋਂ ਜਾਰੀ ਕੀਤੇ ਸਰਕੂਲਰ ਵਿਚ ਇਹ ਵੀ ...
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਦੇ ਫੇਜ਼-3 ਦੀ ਪਿੰਕ ਲਾਈਨ 'ਤੇ ਬਣਾਏ ਗਏ ਹਜ਼ਰਤ ਨਿਜ਼ਾਮੂਦੀਨ ਮੈਟਰੋ ਸਟੇਸ਼ਨ ਬਾਰੇ ਇਥੋਂ ਦੇ ਲੋਕ ਪਿਛਲੇ ਸਮੇਂ ਤੋਂ ਕਾਫ਼ੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਸਨ ਅਤੇ ਇਸ ਮੈਟਰੋ ਸਟੇਸ਼ਨ ਨੂੰ ਜਲਦੀ ਹੀ ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦਸਿਆ ਕਿ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਲਈ ਸਥਾਨਕ ਚੋਣਾਂ ਅਗਲੇ 3-4 ਮਹੀਨੇ ਤੱਕ ਕਰਵਾ ਦਿੱਤੀਆਂ ਜਾਣਗੀਆਂ ...
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿਸਾਨੀ ਮੰਗਾਂ ਨੂੰ ਲੈ ਕੇ 23 ਸਤੰਬਰ ਤੋਂ ਹਰਿਦੁਆਰ ਤੋਂ 'ਕਿਸਾਨ ਕ੍ਰਾਂਤੀ ਯਾਤਰਾ' ਦੀ ਸ਼ੁਰੂਆਤ ਰੋਸ ਮਾਰਚ ਨਾਲ ਕੀਤੀ ਜਾਵੇਗੀ ਤੇ 2 ਅਕਤੂਬਰ ਨੂੰ ਕਿਸਾਨ ਘਾਟ ਦਿੱਲੀ ਵਿਖੇ ਪਹੰੁਚ ਕੇ ਰੋਸ ਪ੍ਰਦਰਸ਼ਨ ...
ਮੋਗਾ, 21 ਸਤੰਬਰ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਇਕ ਵਾਰ ਫਿਰ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਕਾਜਲ ਸੇਠੀ ਦਾ ...
ਫ਼ਰੀਦਕੋਟ, 21 ਸਤੰਬਰ (ਜਸਵੰਤ ਸਿੰਘ ਪੁਰਬਾ)-ਲਿਟਰੇਰੀ ਫ਼ੋਰਮ ਫ਼ਰੀਦਕੋਟ ਵਲੋਂ ਜ਼ਿਲ੍ਹਾ ਸਭਿਆਚਾਰਕ ਸੁਸਾਇਟੀ ਫ਼ਰੀਦਕੋਟ ਦੇ ਸਹਿਯੋਗ ਨਾਲ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਸੈਨੇਟ ਹਾਲ 'ਚ ਸ਼ੇਖ਼ ਫ਼ਰੀਦ ਕਵੀ ਦਰਬਾਰ ਤੇ ਸਨਮਾਨ ...
ਇਸਲਾਮਪੁਰ/ਸਿਲੀਗੁੜੀ, 21 ਸਤੰਬਰ (ਏਜੰਸੀ)-ਇਸਲਾਮਪੁਰ ਦੇ ਦਰਾਵੀਟ ਹਾਈ ਸਕੂਲ ਵਿਖੇ ਤਿੰਨ ਅਧਿਆਪਕਾਂ ਦੀ ਨਿਯੁਕਤੀ ਨੂੰ ਲੈ ਕਿ ਵਿਦਿਆਰਥੀਆਂ ਤੇ ਪੁਲਿਸ ਵਿਚਕਾਰ ਇਕ ਹਿੰਸਕ ਝੜਪ ਦੌਰਾਨ ਜ਼ਖ਼ਮੀ ਹੋਏ 2 ਵਿਦਿਆਰਥੀਆਂ ਦੀ ਮੌਤ ਹੋ ਗਈ | ਭਾਜਪਾ ਨੇ ਪੁਲਿਸ 'ਤੇ ਦੋਸ਼ ...
ਮਾਸਕੋ/ਬੀਜਿੰਗ, 21 ਸਤੰਬਰ (ਏਜੰਸੀ)-ਅਮਰੀਕਾ ਵਲੋਂ ਅੱਜ ਰੂਸ, ਚੀਨ ਤੇ ਕੋਰੀਆ 'ਤੇ ਲੜਾਕੂ ਹਵਾਈ ਜਹਾਜ਼ਾਂ ਦੀ ਖ਼ਰੀਦ ਨੂੰ ਲੈ ਕੇ ਲਗਾਈ ਪਾਬੰਦੀ ਦੇ ਐਲਾਨ ਨਾਲ ਰੂਸ 'ਤੇ ਡੰੁਘਾ ਪ੍ਰਭਾਵ ਪਵੇਗਾ | ਇਸ ਸਬੰਧੀ ਮਾਸਕੋ ਨੇ ਕਿਹਾ ਕਿ ਅਮਰੀਕਾ ਵਲੋਂ ਰੂਸ ਦੇ ਹਥਿਆਰਾਂ ਦੀ ...
ਵਸ਼ਿੰਗਟਨਠ, 21 ਸਤੰਬਰ (ਏਜੰਸੀ)-ਵਿਸ਼ਵ ਬੈਂਕ ਨੇ ਅੱਜ ਭਾਰਤ ਲਈ ਇਕ ਪੰਜ ਸਾਲਾ ਯੋਜਨਾ ਸਥਾਨਿਕ ਭਾਗੀਦਾਰੀ ਵਿਵਸਥਾ (ਸੀ.ਪੀ.ਐਫ਼.) ਨੂੰ ਮਨਜ਼ੂਰੀ ਦਿੱਤੀ ਗਈ ਹੈ | ਇਸ ਨਾਲ ਭਾਰਤ ਨੂੰ 25 ਤੋਂ 30 ਅਰਬ ਡਾਲਰ ਦੀ ਵਿੱਤੀ ਸਹਾਇਤਾ ਮਿਲਣ ਦੀ ਊਮੀਦ ਹੈ ਤਾਂ ਜੋ ਦੇਸ਼ ਨੂੰ ...
ਫਤਿਹਾਬਾਦ, 21 ਸਤੰਬਰ (ਹਰਬੰਸ ਮੰਡੇਰ)-ਜਨਨਾਇਕ ਤਾਊ ਦੇਵੀਲਾਲ ਦੇ ਜੈਅੰਤੀ ਪ੍ਰੋਗਰਾਮ 25 ਸਤੰਬਰ ਨੂੰ ਗੋਹਾਨਾ ਵਿਚ ਹੋਣ ਵਾਲੇ ਸਨਮਾਨ ਦਿਵਸ ਪ੍ਰੋਗਰਾਮ 'ਚ ਯੁਵਾ ਇਨੈਲੋ ਵਰਕਰ ਸੇਵਕ ਦਲ ਦੀ ਜ਼ਿੰਮੇਵਾਰੀ ਨਿਭਾਉਣਗੇ | ਇਹ ਜਾਣਕਾਰੀ ਯੁਵਾ ਇਨੈਲੋ ਜ਼ਿਲ੍ਹਾ ਪ੍ਰਧਾਨ ...
ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਪਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਵਧਦੀ ਕੀਮਤਾਂ ਿਖ਼ਲਾਫ਼ ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਅਤੇ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ | ਕਾਂਗਰਸ ਆਗੂ ਕੁਲਵਿੰਦਰ ਢਕਾਲਾ ਦੀ ਅਗਵਾਈ 'ਚ ...
ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਪਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀ ਵਧਦੀ ਕੀਮਤਾਂ ਿਖ਼ਲਾਫ਼ ਕਾਂਗਰਸੀ ਵਰਕਰਾਂ ਨੇ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਅਤੇ ਭਾਜਪਾ ਸਰਕਾਰ ਦਾ ਪੁਤਲਾ ਸਾੜਿਆ | ਕਾਂਗਰਸ ਆਗੂ ਕੁਲਵਿੰਦਰ ਢਕਾਲਾ ਦੀ ਅਗਵਾਈ 'ਚ ...
ਕੈਥਲ, 21 ਸਤੰਬਰ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਧਰਮਵੀਰ ਸਿੰਘ ਨੇ ਅਧਿਕਾਰੀਆਂ ਨੂੰ ਹੁਕਮ ਦਿੰਦੇ ਹੋਏ ਕਿਹਾ ਕਿ ਫਲਗੁ ਮੇਲੇ ਦੀਆਂ ਤਿਆਰੀਆਂ ਨੂੰ ਗੰਭੀਰਤਾ ਨਾਲ ਪੂਰਾ ਕਰਨ ਅਤੇ 25 ਸਤੰਬਰ ਤੋਂ 8 ਅਕਤੂਬਰ ਤੱਕ ਲੱਗਣ ਵਾਲੇ ਮੇਲੇ ਨੂੰ ਸਫਲ ਬਣਾਉਣ | ਇਸ ਮੇਲੇ 'ਚ ...
ਸਮਾਲਖਾ, 21 ਸਤੰਬਰ (ਅਜੀਤ ਬਿਊਰੋ)-ਦਿੱਲੀ 'ਚ ਹੋ ਰਹੇ ਗੇਮਜ਼ ਦੀ ਕੁਸ਼ਤੀ ਦੇ ਇਵੇਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਪਰਤੇ ਆਸ਼ਾਦੀਪ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਦਾ ਸਮਾਲਖਾ 'ਚ ਸਕੂਲ ਪ੍ਰਬੰਧਨ ਅਤੇ ਲੋਕਾਂ ਵਲੋਂ ਜੋਰਦਾਰ ਸਵਾਗਤ ਕੀਤਾ ਗਿਆ | ਸਟੇਸ਼ਨ ਤੋਂ ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜੱਥੇਦਾਰ ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਸਕਾਰਾਤਮਕ ...
ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦੱਖਣੀ ਨਗਰ ਨਿਗਮ ਸਵੱਛਤਾ ਬਾਰੇ ਆਪਣੇ ਅਧੀਨ ਇਲਾਕੇ ਵਿਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾ ਰਿਹਾ ਹੈ, ਜਿਸ ਵਿਚ ਮੱਧ, ਦੱਖਣੀ ਤੇ ਪੱਛਮੀ ਖ਼ੇਤਰ ਦੇ 51 ਮੁੱਖ ਬਾਜ਼ਾਰਾਂ ਵਿਚ ਸਫ਼ਾਈ ਮੁਹਿੰਮ ਚਲਾ ਕੇ ਸਫ਼ਾਈ ਕੀਤੀ ਗਈ | ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਪ੍ਰਧਾਨ ਜੱਥੇਦਾਰ ਰਛਪਾਲ ਸਿੰਘ ਤੇ ਯੂਥ ਵਿੰਗ ਮੁਖੀ ਜਸਵਿੰਦਰ ਸਿੰਘ ਹਨੀ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਸਕਾਰਾਤਮਕ ...
ਏਲਨਾਬਾਦ, 21 ਸਤੰਬਰ (ਜਗਤਾਰ ਸਮਾਲਸਰ)-ਸ਼ਹਿਰ ਦੀ ਨੌਹਰ ਰੋਡ 'ਤੇ ਨਰਮਾ ਵੇਚਣ ਆਏ ਇਕ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ | ਮਾਮਲੇ ਦੀ ਜਾਂਚ ਕਰ ਰਹੇ ਹੈੱਡ ਕਾਂਸਟੇਬਲ ਦਵਿੰਦਰ ਸਿੰਘ ਨੇ ਦੱਸਿਆ ਕਿ ਕਿਸਾਨ ਦਾ ਨਾਂਅ ਕਿ੍ਸ਼ਨ ਕੁਮਾਰ (45) ਪੁੱਤਰ ਬੀਰਬਲ ਰਾਮ ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦਸਿਆ ਕਿ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਲਈ ਸਥਾਨਕ ਚੋਣਾਂ ਅਗਲੇ 3-4 ਮਹੀਨੇ ਤੱਕ ਕਰਵਾ ਦਿੱਤੀਆਂ ਜਾਣਗੀਆਂ ...
ਨਵੀਂ ਦਿੱਲੀ, 21 ਸਤੰਬਰ (ਅਜੀਤ ਬਿਊਰੋ)-ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਦੇ ਪ੍ਰਮੁੱਖ ਤੇ ਮਾਨਵ ਏਕਤਾ ਸੰਮੇਲਨ ਦੇ ਮੁਖੀ ਸੰਤ ਰਾਜਿੰਦਰ ਸਿੰਘ ਦੀ ਸਰਪ੍ਰਸਤੀ ਵਿਚ ਕਰਵਾਏ ਗਏ 25ਵੇਂ ਵਿਸ਼ਵ ਅਧਿਆਤਮਕ ਸੰਮੇਲਨ ਦੀ ਸਮਾਪਤੀ ਸੰਤ ਦਰਸ਼ਨ ਸਿੰਘ ਧਾਮ ਬੁਰਾੜੀ ਵਿਖੇ ਹੋਈ | ...
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦਸਿਆ ਕਿ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਲਈ ਸਥਾਨਕ ਚੋਣਾਂ ਅਗਲੇ 3-4 ਮਹੀਨੇ ਤੱਕ ਕਰਵਾ ਦਿੱਤੀਆਂ ਜਾਣਗੀਆਂ ...
ਟੋਹਾਣਾ, 21 ਸਤੰਬਰ (ਗੁਰਦੀਪ ਸਿੰਘ ਭੱਟੀ)-ਸਰਵਜਾਤੀ ਬਿਨੈਣ ਖ਼ਾਪ ਦੇ ਪ੍ਰਧਾਨ ਦਾਦਾ ਨਫ਼ੇ ਸਿੰਘ ਨੈਨ ਨੇ ਪਹਿਲ ਕਰਦੇ ਹੋਏ ਉਪਮੰਡਲ ਦੇ ਪਿੰਡ ਬਲੀਆਂਵਾਲਾ ਵਿਚ ਜਾਟ ਤੇ ਸੈਣੀ ਸਮਾਜ ਵਿਚ ਹੋਏ ਖ਼ੂਨੀ ਸੰਘਰਸ਼ ਦੇ ਨਿਪਟਾਰੇ ਲਈ ਜਾਟ ਸਮਾਜ ਦੀਆਂ ਖ਼ਾਪਾਂ ਦੇ ...
ਲੁਧਿਆਣਾ, 21 ਸਤੰਬਰ (ਬੀ.ਐਸ.ਬਰਾੜ)-ਪੀ.ਏ.ਯੂ. ਕਿਸਾਨ ਮੇਲੇ ਦੇ ਦੂਸਰੇ ਦਿਨ ਭਾਰਤੀ ਖੇਤੀ ਖੋਜ ਪ੍ਰੀਸ਼ਦ ਲੁਧਿਆਣਾ ਇਕਾਈ ਦੇ ਨਿਰਦੇਸ਼ਕ ਡਾ. ਸੁਜੇਯ ਰਕਸ਼ਿਤ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ ...
ਹੁਸ਼ਿਆਰਪੁਰ, 21 ਸਤੰਬਰ (ਨਰਿੰਦਰ ਸਿੰਘ ਬੱਡਲਾ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜੁਆਇੰਟ ਫਰੰਟ ਦੀ ਮੀਟਿੰਗ ਲੁਧਿਆਣਾ 'ਚ ਮਹਿੰਦਰ ਸਿੰਘ ਪਰਵਾਨਾ ਦੀ ਪ੍ਰਧਾਨਗੀ ਹੇਠ ਪੈਨਸ਼ਨਰ ਭਵਨ 'ਚ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ...
ਬੱਧਨੀ ਕਲਾਂ/ਮੋਗਾ, 21 ਸਤੰਬਰ (ਸੰਜੀਵ ਕੋਛੜ, ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਿਧਾਂਤ ਇਤਿਹਾਸ, ਸਾਹਿਤ ਦੇ ਪ੍ਰਚਾਰ ਤੇ ਪਸਾਰ ਲਈ ਕਰਵਾਏ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦੀ ਆਰੰਭਤਾ ਸੰਤ ...
ਰਾਏਕੋਟ, 21 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਿੱਖ ਕੌਮ ਦੇ ਨਿਧੜਕ ਜਰਨੈਲ ਜਥੇ. ਜਗਦੇਵ ਸਿੰਘ ਤਲਵੰਡੀ ਦਾ ਚੌਥਾ ਬਰਸੀ ਸਮਾਗਮ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹੋਇਆ, ਜਿਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ...
ਜਲੰਧਰ, 21 ਸਤੰਬਰ (ਅਜੀਤ ਬਿਊਰੋ)-'ਰੱਬ ਦਾ ਰੇਡੀਓ' ਵਰਗੀ ਸੁਪਰਹਿੱਟ ਫ਼ਿਲਮ ਦਰਸ਼ਕਾਂ ਦੀ ਝੋਲੀ ਪਾਉਣ ਵਾਲੇ ਗਾਇਕ ਤੇ ਨਾਇਕ ਤਰਸੇਮ ਜੱਸੜ ਇਕ ਵਾਰ ਫਿਰ 5 ਅਕਤੂਬਰ ਨੂੰ ਵੱਡੇ ਪਰਦੇ 'ਤੇ ਦਿਖਾਈ ਦੇਣਗੇ | ਆਪਣੀ ਆਉਣ ਵਾਲੇ ਫ਼ਿਲਮ 'ਅਫ਼ਸਰ' ਦੇ ਪ੍ਰਚਾਰ 'ਚ ਰੁੱਝੇ ਤਰਸੇਮ ...
ਬੱਧਨੀ ਕਲਾਂ/ਮੋਗਾ, 21 ਸਤੰਬਰ (ਸੰਜੀਵ ਕੋਛੜ, ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਿਧਾਂਤ ਇਤਿਹਾਸ, ਸਾਹਿਤ ਦੇ ਪ੍ਰਚਾਰ ਤੇ ਪਸਾਰ ਲਈ ਕਰਵਾਏ ਤਿੰਨ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਦੀ ਆਰੰਭਤਾ ਸੰਤ ...
ਜਲੰਧਰ, 21 ਸਤੰਬਰ (ਅਜੀਤ ਬਿਊਰੋ)-'ਰੱਬ ਦਾ ਰੇਡੀਓ' ਵਰਗੀ ਸੁਪਰਹਿੱਟ ਫ਼ਿਲਮ ਦਰਸ਼ਕਾਂ ਦੀ ਝੋਲੀ ਪਾਉਣ ਵਾਲੇ ਗਾਇਕ ਤੇ ਨਾਇਕ ਤਰਸੇਮ ਜੱਸੜ ਇਕ ਵਾਰ ਫਿਰ 5 ਅਕਤੂਬਰ ਨੂੰ ਵੱਡੇ ਪਰਦੇ 'ਤੇ ਦਿਖਾਈ ਦੇਣਗੇ | ਆਪਣੀ ਆਉਣ ਵਾਲੇ ਫ਼ਿਲਮ 'ਅਫ਼ਸਰ' ਦੇ ਪ੍ਰਚਾਰ 'ਚ ਰੁੱਝੇ ਤਰਸੇਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX