ਤਾਜਾ ਖ਼ਬਰਾਂ


ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  8 minutes ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  47 minutes ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 minute ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  about 1 hour ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  about 1 hour ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  about 1 hour ago
ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਅੱਜ ਦੁਪਹਿਰ ਇੱਕ ਕਾਰ ਸਵਾਰ ਵਪਾਰੀ 'ਤੇ ਗੋਲੀਬਾਰੀ ਕਰਨ ਉਪਰੰਤ ਉਸ ਪਾਸੋਂ...
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  about 1 hour ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਪੰਡਿਤ ਰਾਓ ਧਨੇਵਰ ਅੱਜ ਪਟਿਆਲਾ ਦੇ ਬੱਸ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਦੁਸਹਿਰੇ ਮੌਕੇ ਰਾਵਣ ਦੇ ਨਾਲ-ਨਾਲ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਲਈ ਪ੍ਰੇਰਿਤ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 minute ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦੇ ਜ਼ੋਰਦਾਰ ਸਵਾਗਤ ਦੀ ਤਿਆਰ ਕੀਤੀ ਹੈ। ਸਮਰਥਕਾਂ ਵਲੋਂ ਚਰਚ 'ਚ ਉਨ੍ਹਾਂ ਦੇ...
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ (ਲਿਬਰੇਟ)- ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਦੀ ਸਲਾਹ ਦਿੱਤੀ ਹੈ। ਪਿਛਲੇ ਹਫ਼ਤੇ ਮੰਤਰਾਲੇ ਨੇ ਹੈਲਮਟ ਪਹਿਨਣ 'ਚ ਔਰਤਾਂ ਨੂੰ ਪੂਰੀ ਤਰ੍ਹਾਂ ਛੂਟ ਦੇ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  about 2 hours ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ੇ ਦੀ ਰਕਮ 'ਚ ਸੂਬੇ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਾਧਾ ਕੀਤਾ ਹੈ। ਮੁੱਖ ਮੰਤਰੀ ਨੇ ਮੁਆਵਜ਼ਾ ਰਾਸ਼ੀ 4 ਲੱਖ ਤੋਂ ਵਧਾ ਕੇ 10 ਲੱਖ...
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸੂਬੇ 'ਚ ਨਵੀਂ ਰੇਤ ਅਤੇ ਬਜਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਮਕਸਦ ਨਾਜਾਇਜ਼ ਮਾਈਨਿੰਗ ਨੂੰ ਰੋਕ ਕੇ ਮਾਲੀਆ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  about 3 hours ago
ਭੁਵਨੇਸ਼ਵਰ, 17 ਅਕਤੂਬਰ- ਉੜੀਸਾ 'ਚ ਆਏ ਚੱਕਰਵਾਤੀ ਤੂਫ਼ਾਨ 'ਤਿਤਲੀ' ਅਤੇ ਇਸ ਮਗਰੋਂ ਆਏ ਹੜ੍ਹ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 52 ਹੋ ਗਈ ਹੈ। ਮੁੱਢਲੇ ਅੰਦਾਜ਼ੇ ਮੁਤਾਬਕ ਇਸ ਕਾਰਨ 2,200 ਕਰੋੜ ਰੁਪਏ ਦੀ ਜਾਇਦਾਦ ਵੀ ਨੁਕਸਾਨੀ ਗਈ...
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 3 hours ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਇੱਥੇ ਇੱਕ ਵਿਅਕਤੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ 58 ਸਾਲਾ ਬਲਦੇਵ ਸਿੰਘ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ...
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  about 3 hours ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  about 4 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  about 4 hours ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  about 4 hours ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 5 hours ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  about 5 hours ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 6 hours ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  about 5 hours ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 6 hours ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  about 6 hours ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  about 7 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  about 7 hours ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  about 7 hours ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 8 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  about 8 hours ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  about 9 hours ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  about 9 hours ago
ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  about 1 hour ago
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  about 1 hour ago
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  4 minutes ago
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  26 minutes ago
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  47 minutes ago
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 1 hour ago
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  about 1 hour ago
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਹਰਿਆਣਾ ਹਿਮਾਚਲ

ਮੁਫ਼ਤ ਕੈਂਪਾਂ ਤੋਂ ਗਰੀਬ ਪਰਿਵਾਰਾਂ ਨੂੰ ਮਿਲਦੀ ਹੈ ਰਾਹਤ-ਸੰਦੀਪ ਗਰਗ

ਬਾਬੈਨ, 21 ਸਤੰਬਰ (ਅਜੀਤ ਬਿਊਰੋ)-ਬਾਬੈਨ 'ਚ ਦੀਆ ਸੰਸਥਾ ਅਤੇ ਐਮ.ਐਮ. ਸੁਪਰ ਸਪੇਸ਼ਲਿਟੀ ਹਸਪਤਾਲ ਮੁਲਾਨਾ ਵਲੋਂ ਬਾਬੈਨ ਦੇ ਦੇਵਗਨ ਲਿਟਿਲ ਚੈਂਪ ਕਾਨਵੈਂਟ ਸਕੂਲ 'ਚ ਮੁਫ਼ਤ ਮੈਡੀਕਲ ਹੈਲਥ ਜਾਂਚ ਕੈਂਪ ਲਾਇਆ | ਇਸ ਪ੍ਰੋਗਰਾਮ 'ਚ ਲਾਡਵਾ ਹਲਕੇ ਤੋਂ ਕਾਂਗਰਸੀ ਆਗੂ ਅਤੇ ਸਮਾਜਸੇਵੀ ਸੰਦੀਪ ਗਰਗ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸੰਦੀਪ ਗਰਗ ਨੇ ਮੁਫ਼ਤ ਮੈਡੀਕਲ ਹੈਲਥ ਜਾਂਚ ਕੈਂਪ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ | ਸੰਦੀਪ ਗਰਗ ਨੇ ਕਿਹਾ ਕਿ ਬਾਬੈਨ 'ਚ ਦੀਆ ਸੰਸਥਾ ਅਤੇ ਐਮ.ਐਮ. ਸੁਪਰ ਸਪੇਸ਼ਲਿਟੀ ਹਸਪਤਾਲ ਮੁਲਾਨਾ ਰਾਹੀਂ ਕੈਂਪ ਲਵਾ ਕੇ ਪੁੰਨ ਦਾ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਰਾਹੀਂ ਇਲਾਜ ਕਰਵਾਉਣ 'ਤੇ ਕਈ ਗਰੀਬ ਪਰਿਵਾਰ ਨੂੰ ਰਾਹਤ ਮਿਲ ਰਹੀ ਹੈ | ਉਨ੍ਹਾਂ ਕਿਹਾ ਕਿ ਸਾਨੂੰ ਵੀ ਇਸ ਤਰ੍ਹਾਂ ਦੇ ਕੰਮਾਂ 'ਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਜਿਸ ਨਾਲ ਸਾਨੂੰ ਵੀ ਸਮਾਜ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ | ਸੰਦੀਪ ਗਰਗ ਨੇ ਕਿਹਾ ਕਿ ਮਾਨਵ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਦੀਆ ਸੰਸਥਾ ਜੋ ਸਲਾਘਾਯੋਗ ਕੰਮ ਮਨੁੱਖਤਾ ਦੀ ਸੇਵਾ ਲਈ ਕਰ ਰਹੀ ਹੈ, ਇਸ ਨਾਲ ਲੋੜਵੰਦ ਲੋਕਾਂ ਨੂੰ ਸਹੂਲਤਾਂ ਮਿਲਣ 'ਤੇ ਉਨ੍ਹਾਂ ਰਾਹਤ ਮਿਲਦੀ ਹੈ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਦਿਲ ਰੋਗ ਸਲਾਹ, ਦਿਲ ਦੇ ਰੋਗ ਦੀ ਸਰਜਰੀ ਸਲਾਹ, ਨੋਰਮਲ ਰੋਗ ਸਲਾਹ, ਚਮੜੀ ਰੋਗ ਸਲਾਹ, ਈ.ਸੀ.ਜੀ. ਅਤੇ ਬਲੱਡ ਸ਼ੂਗਰ ਦੀ ਜਾਂਚ ਕੀਤੀ ਗਈ | ਇਸ ਕੈਂਪ 'ਚ 200 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ | ਦੀਆ ਸੰਸਥਾ ਦੇ ਪ੍ਰਧਾਨ ਡਾ. ਦੀਪਕ ਦੇਵਗਨ ਨੇ ਕਿਹਾ ਕਿ ਮੌਸਬ ਦੀ ਖ਼ਰਾਬੀ ਅਤੇ ਨਮੀ ਹੋਣ ਕਾਰਨ ਕਈ ਬਿਮਾਰੀਆਂ ਤੇਜ਼ੀ ਨਾਲ ਵਿਅਕਤੀ ਨੂੰ ਜਕੜ ਲੈਂਦੀਆਂ ਹਨ | ਇਸ ਲਈ ਜੇਕਰ ਅਸੀ ਕੁਝ ਸਾਵਧਾਨੀ ਵਰਤਣ, ਤਾਂ ਇਸ ਤੋਂ ਬਚਾਓ ਹੋ ਸਕਦਾ ਹੈ | ਇਸ ਲਈ ਸਾਨੂੰ ਹੱਥਾਂ ਨੂੰ ਚੰਗੀ ਤਰ੍ਹਾਂ ਧੋਨਾ ਚਾਹੀਦਾ ਹੈ ਅਤੇ ਖੰਗਦੇ ਸਮੇਂ ਆਪਣਾ ਹਥ ਅਤੇ ਨੱਕ ਟੀਸ਼ੂ ਪੇਪਰ ਨਾਲ ਢਕ ਲੈਣਾ ਚਾਹੀਦਾ ਹੈ | ਆਪਣੀ ਨੱਕ, ਅੱਖ ਅਤੇ ਮੁੰਹ ਛੂਹਣ ਤੋਂ ਪਹਿਲਾਂ ਹੱਥਾਂ ਨੂੰ ਸਾਬਣ ਨਾਲ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ | ਦੂਜੇ ਪਾਸੇ ਚੰਗੀ ਖੁਰਾਕ ਲੈਥ | ਘਰ 'ਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ | ਪਾਣੀ ਦੀ ਟੈਂਕੀ ਨੂੰ ਢਕ ਕੇ ਰੱਖਣ | ਘਰਾਂ 'ਚ ਜਾਲੀਦਾਰ ਦਰਵਾਜੇ ਲਵਾਉਣ | ਸੋਂਦੇ ਸਮੇਂ ਮੱਛਰਦਾਨੀ ਦੀ ਵਰਤੋਂ ਕਰਨ ਅਤੇ ਆਡੋਮਾਸ ਦੀ ਵਰਤੋਂ ਕਰਨ | ਖੜੇ ਪਾਣੀ 'ਚ ਮਿੱਟੀ ਦਾ ਤੇਲ ਪਾਓ ਅਤੇ ਗੰਦੇ ਪਾਣੀ ਨੂੰ ਖੜਾ ਨਾ ਹੋਣ ਦੇਣ | ਇਸ ਮੌਕੇ 'ਤੇ ਦਿਲ ਰੋਗ ਸਰਜਨ ਡਾ. ਮਨਪ੍ਰੀਤ ਸਿੰਘ, ਦਿਲ ਰੋਗ ਮਾਹਿਰ ਡਾ. ਮਨਦੀਪ ਸਿੰਘ ਕੋਹਲੀ, ਚਮੜੀ ਰੋਡ ਮਾਹਿਰ ਡਾ. ਰੋਹਿਤ ਸਿੰਗਲਾ, ਮੈਡੀਸਨ ਮਾਹਿਰ ਡਾ. ਹਸਨ, ਮਾਰਕੀਟਿੰਗ ਇੰਚਾਰਜ ਡਾ. ਕੁਲਦੀਪ ਜੋਸ਼ੀ, ਮਨੋਜ ਸਲੂਜਾ, ਡਾ. ਦੀਪਕ ਦੇਵਗਨ, ਡਾ. ਜੈਸ੍ਰੀ ਦੇਵਗਨ, ਰੋਹਿਤ, ਦਿਨੇਸ਼ ਕੁਮਾਰ, ਰਾਕੇਸ਼ ਸ਼ਰਮਾ ਬੀੜ ਮੰਗੌਲੀ, ਫਸਹੀਨ, ਸਵੀਤਾ, ਸੁਮਨ, ਪੂਨਮ, ਸੋਨੀਆ, ਜੀਵਨ ਸੈਣੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |

ਅੰਮਿ੍ਤਸਰ ਕਲਾਂ ਵਾਸੀਆਂ ਨੇ ਕੇਰਲ ਹੜ੍ਹ ਪੀੜ੍ਹਤਾਂ ਲਈ ਸਹਾਇਤਾ ਰਾਸ਼ੀ ਭੇਜੀ

ਏਲਨਾਬਾਦ, 21 ਸਤੰਬਰ (ਜਗਤਾਰ ਸਮਾਲਸਰ)-ਇੱਥੋਂ ਦੇ ਪਿੰਡ ਅੰਮਿ੍ਤਸਰ ਕਲਾਂ ਦੇ ਲੋਕਾਂ ਨੇ ਕੇਰਲ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ 32 ਹਜ਼ਾਰ ਰੁਪਏ ਦੀ ਰਾਸ਼ੀ ਇੱਕਠੀ ਕਰਕੇ ਮੁੱਖ ਮੰਤਰੀ ਰਾਹਤ ਕੋਸ਼ 'ਚ ਜਮ੍ਹਾਂ ਕਰਵਾਈ ਹੈ | ਘਰ-ਘਰ ਜਾ ਕੇ ਰਾਸ਼ੀ ਇੱਕਠੀ ਕਰ ਰਹੇ ...

ਪੂਰੀ ਖ਼ਬਰ »

ਦੁਸਹਿਰਾ ਕਮੇਟੀ ਦੀ ਕਾਰਜਕਾਰਨੀ ਗਠਿਤ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਦੁਸ਼ਹਿਰਾ ਕਮੇਟੀ ਦੀ ਬੈਠਕ ਪੰਜਾਬੀ ਧਰਮਸ਼ਾਲਾ 'ਚ ਹੋਈ | ਬੈਠਕ 'ਚ 19 ਅਕਤੂਬਰ ਨੂੰ ਦੁਸ਼ਹਿਰਾ ਉਤਸਵ ਮਨਾਉਣ ਦਾ ਫੈਸਲਾ ਲਿਆ ਗਿਆ ਹੈ | ਜਿਸ ਲਈ ਦੁਸ਼ਹਿਰਾ ਕਮੇਟੀ ਦਾ ਗਠਨ ਕੀਤਾ ਗਿਆ | ਜਿਸ 'ਚ ਸਾਬਕਾ ...

ਪੂਰੀ ਖ਼ਬਰ »

ਸੂਬੇ ਦੇ ਵਿਕਾਸ ਦੀ ਬਜਾਏ ਭਾਜਪਾ ਨੇ ਕੀਤਾ ਵਿਨਾਸ਼-ਹੁੱਡਾ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਭਾਜਪਾ ਦੇ 4 ਸਾਲ ਦੇ ਸ਼ਾਸਨਕਾਲ 'ਚ ਜਨਵਿਰੋਧੀ ਕੰਮਾਂ ਨੇ ਲੋਕਾਂ ਨੂੰ ਚੰਗੇ ਦਿਨ ਦਿਖਾ ਦਿੱਤੇ ਹਨ | ਭਾਜਪਾ ਨੇ ਕੋਈ ਵੀ ਨਵਾਂ ਪ੍ਰੋਜੈਕਟ ਸ਼ੁਰੂ ਨਹੀਂ ...

ਪੂਰੀ ਖ਼ਬਰ »

ਮੁਆਵਜ਼ਾ ਰਾਸ਼ੀ ਦੀ ਮੰਗ ਕਰ ਰਹੇ ਕਿਸਾਨਾਂ ਦਾ ਧਰਨਾ ਸਮਾਪਤ

ਏਲਨਾਬਾਦ, 21 ਸਤੰਬਰ (ਜਗਤਾਰ ਸਮਾਲਸਰ)-ਵਿਧਾਨ ਸਭਾ ਹਲਕਾ ਏਲਨਾਬਾਦ ਦੇ ਪਿੰਡ ਰੂਪਾਵਾਸ 'ਚ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਕਾਰਨ ਪਾਣੀ ਦੀ ਟੈਂਕੀ ਦੇ ਚੜ੍ਹ ਕੇ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ 5 ਕਿਸਾਨਾਂ ਦਾ ਸੰਘਰਸ ਅੱਜ ਸਮਾਪਤ ਹੋ ਗਿਆ | ਪਿਛਲੀ ਰਾਤ ਹਰਿਆਣਾ ...

ਪੂਰੀ ਖ਼ਬਰ »

ਆਈ.ਟੀ.ਵੀ. ਫਾਉਂਡੇਸ਼ਨ ਅਤੇ ਜੇ.ਸੀ.ਆਈ. ਨੇ ਲਾਇਆ ਡੀ.ਪੀ.ਐਸ. ਸਕੂਲ 'ਚ ਮੁਫ਼ਤ ਹੈਲਥ ਜਾਂਚ ਕੈਂਪ

ਥਾਨੇਸਰ, 21 ਸਤੰਬਰ (ਅਜੀਤ ਬਿਊਰੋ)-ਸੂਬਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਰਕਾਰ ਦਾ ਅਹਿਮ ਉਦੇਸ਼ ਹੈ | ਸਰਕਾਰ ਸੂਬੇ ਦੇ ਸਾਰੇ ਜ਼ਿਲਿ੍ਹਆਂ ਦਾ ਬਰਾਬਰ ਵਿਕਾਸ ਕਰਨ ਦੇ ਨਾਲ-ਨਾਲ ਸੂਬਾ ਵਾਸੀਆਂ ਦੀ ਬਿਹਤਰ ਸਿਹਤ ਨੂੰ ਲੈ ਕੇ ਵੀ ਚੌਕਸ ਹਨ | ...

ਪੂਰੀ ਖ਼ਬਰ »

ਹੈਰੋਇਨ ਸਪਲਾਈ ਕਰਨ ਵਾਲਾ ਮੁਲਜ਼ਮ ਰਣਜੀਤ ਗਿ੍ਫ਼ਤਾਰ

ਏਲਨਾਬਾਦ, 21 ਸਤੰਬਰ (ਜਗਤਾਰ ਸਮਾਲਸਰ)- ਪੁਲਿਸ ਵਲੋਂ ਕੱਲ੍ਹ 7 ਗਰਾਮ 40 ਮਿਲੀਗਰਾਮ ਹੈਰੋਇਨ ਸਹਿਤ ਫੜ੍ਹੇ ਗਏ ਮੁਲਜ਼ਮ ਛੋਟੂ ਰਾਮ ਦੀ ਨਿਸ਼ਾਨਦੇਹੀ 'ਤੇ ਅੱਜ ਉਸ ਨੂੰ ਹੈਰੋਇਨ ਸਪਲਾਈ ਕਰਨ ਵਾਲੇ ਇਕ ਹੋਰ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਮੁਲਜ਼ਮ ਦੀ ਪਛਾਣ ...

ਪੂਰੀ ਖ਼ਬਰ »

ਕਿਸਾਨ ਵਿਗਿਆਨੀਆਂ ਦੀ ਸਿਫ਼ਾਰਸ਼ ਮੁਤਾਬਿਕ ਗੰਨੇ ਦੀਆਂ ਕਿਸਮਾਂ ਅਤੇ ਖਾਦ ਪਾਉਣ-ਸੰਜੈ ਕੁਮਾਰ

ਕੈਥਲ, 21 ਸਤੰਬਰ (ਅਜੀਤ ਬਿਊਰੋ)-ਸਹਿਕਾਰੀ ਖੰਡ ਮਿਲ ਕੈਥਲ ਨੇ ਹਰਕੋ ਫੈਡ ਦੇ ਸਹਿਯੋਗ ਨਾਲ ਲਕਸ਼ਮੀ ਫਾਰਮ 'ਤੇ ਕਿਸਾਨ ਸਹਿਕਾਰਤਾ ਸੰਮੇਲਨ ਕੀਤਾ ਗਿਆ | ਜਿਸ 'ਚ ਗੂਹਲਾ ਦੇ ਐਸ.ਡੀ.ਐਮ. ਸੰਜੈ ਕੁਮਾਰ ਨੇ ਬਤੌਰ ਮੁੱਖ ਮਹਿਮਾਨ ਵਜੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਖੂਨਦਾਨ ਤੋਂ ਵੱਡਾ ਕੋਈ ਵੀ ਮਹਾਨ ਦਾਨ ਨਹੀਂ-ਸਤਵੰਤ ਕੌਰ

ਨਿਸਿੰਗ, 21 ਸਤੰਬਰ (ਅਜੀਤ ਬਿਊਰੋ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਤਹਿਤ ਮਾਤਾ ਸੁੰਦਰੀ ਖਾਲਸਾ ਗਰਲਜ਼ ਕਾਲਜ 'ਚ ਭਾਈ ਘਨੱਈਆ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਮੁਢਲਾ ਇਲਾਜ ਅਤੇ ਖੂਨਦਾਨ ਕੈਂਪ ਲਾਇਆ ਗਿਆ | ਜਿਸ 'ਚ ਕਲਪਨਾ ਚਾਵਲਾ ...

ਪੂਰੀ ਖ਼ਬਰ »

ਮੁਕਾਬਲੇ 'ਚ ਮਨੀਸ਼ਾ ਰਹੀ ਅੱਵਲ

ਥਾਨੇਸਰ, 21 ਸਤੰਬਰ (ਅਜੀਤ ਬਿਊਰੋ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਲਜ ਲੋਹਾਰ ਮਾਜਰਾ 'ਚ ਅਰਥ ਸ਼ਾਸਤਰ ਵਿਭਾਗ ਵਲੋਂ ਭਾਰਤੀ ਅਰਥ ਵਿਵਸਥਾ 'ਚ ਆਧੁਨਿਕ ਤਕਨੀਕ ਪਾਵਰ ਪੁਆਇੰਟ ਟੈਕਨੋਲਾਜੀ ਦਾ ਮਹੱਤਵ ਵਿਸ਼ੇ 'ਤੇ ਮੁਕਾਬਲਾ ਕਰਵਾਇਆ ਗਿਆ | ਮੀਡੀਆ ਇੰਚਾਰਜ ...

ਪੂਰੀ ਖ਼ਬਰ »

ਗਣੇਸ਼ ਪੂਜਾ ਜਿਹੇ ਪ੍ਰੋਗਰਾਮਾਂ ਨਾਲ ਆਪਸੀ ਭਾਈਚਾਰਾ ਵਧਦਾ ਹੈ-ਗੁਪਤਾ

ਬਾਬੈਨ, 21 ਸਤੰਬਰ (ਡਾ. ਦੀਪਕ ਦੇਵਗਨ)-ਪਿੰਡ ਗੁਢਾ 'ਚ ਗਣੇਸ਼ ਮਹਾਂ ਉਤਸਵ ਸੇਵਾ ਸਮਿਤੀ ਦੇ ਪ੍ਰੋਗਰਾਮ 'ਚ ਸਾਬਕਾ ਵਿਧਾਇਕ ਰਮੇਸ਼ ਗੁਪਤਾ ਨੇ ਮੁੱਖ ਤੌਰ 'ਤੇ ਸ਼ਿਰਕਤ ਕੀਤੀ | ਸਾਬਕਾ ਵਿਧਾਇਕ ਰਮੇਸ਼ ਗੁਪਤਾ ਨੇ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੇ ਪ੍ਰੋਗਰਾਮਾਂ 'ਚ ਭਰਪੂਰ ...

ਪੂਰੀ ਖ਼ਬਰ »

ਮੁਹਿੰਮ ਚਲਾ ਕੇ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਕੀਤਾ ਜਾਗਰੂਕ

ਨਰਾਇਣਗੜ੍ਹ, 21 ਸਤੰਬਰ (ਪੀ.ਸਿੰਘ)-ਪੁਲਿਸ ਤੇ ਪ੍ਰਸ਼ਾਸਨ ਵਲੋਂ ਤਹਿਸੀਲਦਾਰ ਰਮੇਸ਼ ਅਰੋੜਾ ਤੇ ਡੀ.ਐਸ.ਪੀ. ਅਮਿਤ ਭਾਟੀਆ ਦੀ ਅਗਵਾਈ ਹੇਠ ਵਾਹਨ ਚਾਲਕਾਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਇਕ ਮੁਹਿੰਮ ਚਲਾਈ ਗਈ | ਇਸ ਮੁਹਿੰਮ ਤਹਿਤ ...

ਪੂਰੀ ਖ਼ਬਰ »

ਗਣਪਤੀ ਬੱਪਾ ਮੋਰਿਆ ਦੇ ਜੈਕਾਰਿਆਂ ਨਾਲ ਗੂੰਜਿਆ ਟੋਹਾਣਾ ਸ਼ਹਿਰ

ਟੋਹਾਣਾ, 21 ਸਤੰਬਰ (ਗੁਰਦੀਪ ਸਿੰਘ ਭੱਟੀ)-ਸ੍ਰੀ ਗਣੇਸ਼ ਮੰਦਰ ਸਭਾ ਰਤੀਆ ਰੋਡ ਟੋਹਾਣਾ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਗਣਪਤੀ ਵਿਸਰਜ਼ਨ ਦੀ ਸ਼ੋਭਾਯਾਤਰਾ ਕੱਢੀ ਗਈ | ਸ਼ੋਭਾਯਾਤਰਾ ਦੇ ਅੱਗੇ-ਅੱਗੇ ਬੱਚੇ ਤੇ ਔਰਤਾਂ ਬੈਂਡ ਦੀ ਧੁੰਨ 'ਤੇ ਨੱਚ-ਗਾ ਰਹੇ ਸਨ | ...

ਪੂਰੀ ਖ਼ਬਰ »

ਵਿਦਿਆਰਥੀ ਹਰਪ੍ਰੀਤ ਨੇ ਬੂਟਾ ਲਾ ਕੇ ਮਨਾਇਆ ਜਨਮ ਦਿਨ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਸਰਕਾਰੀ ਸੈਕੰਡਰੀ ਸਕੂਲ ਬਜੀਦਪੁਰ 'ਚ 6ਵੀਂ ਜਮਾਤ ਦੇ ਵਿਦਿਆਰਥੀ ਹਰਪ੍ਰੀਤ ਨੇ ਆਪਣੇ ਜਨਮ ਦਿਨ 'ਤੇ ਸਕੂਲ 'ਚ ਅਸ਼ੋਕ ਦਾ ਬੂਟਾ ਲਾਇਆ | ਸਕੂਲ ਦੀ ਮੁੱਖ ਅਧਿਆਪਿਕਾ ਗੁਰਸ਼ਰਣਜੀਤ ਕੌਰ, ਡਾ. ਪ੍ਰਮੋਦ ਸ਼ਾਸਤਰੀ, ਸੁਸ਼ਮਾ ...

ਪੂਰੀ ਖ਼ਬਰ »

ਐਚ. ਆਈ. ਵੀ. ਅਤੇ ਏਡਜ਼ 'ਤੇ ਨਿਗਰਾਨੀ ਰੱਖਣ ਲਈ ਹਰ ਵਿਭਾਗ ਦੇ ਹੋਣਗੇ ਨੋਡਲ ਅਧਿਕਾਰੀ-ਫੁਲੀਆ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਐਚ.ਆਈ.ਵੀ. ਅਤੇ ਏਡਜ਼ ਪੀੜਤ ਲੋਕਾਂ 'ਤੇ ਨਿਗਰਾਨੀ ਰੱਖਣ ਲਈ ਹਰ ਵਿਭਾਗ ਦੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ | ਇਸ ਲਈ ਸਾਰੇ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ...

ਪੂਰੀ ਖ਼ਬਰ »

ਸਟਾਫ ਨਾਲ ਕੁੱਟਮਾਰ ਅਤੇ ਮਾੜਾ ਵਿਹਾਰ ਕਰਨ ਵਾਲਿਆਂ ਦੀ ਗਿ੍ਫ਼ਤਾਰੀ ਦੀ ਮੰਗ

ਨੀਲੋਖੇੜੀ, 21 ਸਤੰਬਰ (ਆਹੂਜਾ)-ਸਰਕਾਰੀ ਸੈਕੰਡਰੀ ਸਕੂਲ ਝਿੰਝਾੜੀ 'ਚ ਸਕੂਲ ਦੇ ਸਟਾਫ ਨਾਲ ਕੁਝ ਲੋਕਾਂ ਵਲੋਂ ਕੀਤੀ ਗਈ ਕੁੱਟਮਾਰ ਅਤੇ ਮਾੜਾ ਵਿਹਾਰ ਕਰਨ ਵਾਲੇ ਦੋਸ਼ੀਆਂ ਦੀ ਗਿ੍ਫ਼ਤਾਰੀ ਨੂੰ ਲੈ ਕੇ ਹਰਿਆਣਾ ਸਕੂਲ ਅਧਿਆਪਕ ਸੰਘ ਅਤੇ ਪ੍ਰਾਈਮਰੀ ਅਧਿਆਪਕ ਸੰਘ ਦੇ ...

ਪੂਰੀ ਖ਼ਬਰ »

ਿਲੰਗ ਅਨੁਪਾਤ ਘੱਟ ਹੋਣ 'ਤੇ ਸਬੰਧੀ ਸੁਪਰਵਾਈਜ਼ਰ ਨੂੰ ਜਾਰੀ ਹੋਵੇਗਾ ਕਾਰਨ ਦੱਸੋ ਨੋਟਿਸ-ਫੁਲੀਆ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਜ਼ਿਲ੍ਹੇ 'ਚ ਜਿਸ-ਜਿਸ ਖੇਤਰ ਅਤੇ ਪਿੰਡ 'ਚ ਿਲੰਗ ਅਨੁਪਾਤ ਦੇ ਹਾਲਾਤ ਖ਼ਬਾਰ ਹਨ, ਉਸ ਸਬੰਧੀ ਖੇਤਰ ਦੀ ਸੁਪਰਵਾਈਜਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਸੈਕਟਰਾਂ ਦੇ ਪਾਰਕਾਂ, ਸੜਕਾਂ, ਸੀਵਰੇਜ ਅਤੇ ਸਟਰੀਟ ਲਾਈਟ ਦੀ ਵਿਵਸਥਾ ਹੋਵੇਗੀ ਸੁੱਚਜੀ-ਸੁਧਾ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸੈਕਟਰ 4 ਤੇ 8 ਦੇ ਨਾਲ-ਨਾਲ ਹੋਰ ਸੈਕਟਰਾਂ ਦੇ ਪਾਰਕਾਂ, ਸੜਕਾਂ, ਸੀਵਰੇਜ, ਸਟਰੀਟ ਲਾਈਟਾਂ ਅਤੇ ਸਫ਼ਾਈ ਵਿਵਸਥਾ ਨੂੰ ਸੁਚਜਾ ਕੀਤਾ ਜਾਵੇਗਾ | ਇਸ ਲਈ ਨਗਰ ਪ੍ਰੀਸ਼ਦ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਰਬੱਤ ਵੈੱਲਫੇਅਰ ਸੇਵਾ ਸੁਸਾਇਟੀ ਨੇ ਬੂਟੇ ਵੰਡੇ

ਨੂਰਪੁਰ ਬੇਦੀ, 21 ਸਤੰਬਰ (ਢੀਂਡਸਾ, ਝਾਂਡੀਆਂ)-ਇਲਾਜ ਲਈ ਲੋੜਵੰਦ ਮਰੀਜ਼ਾਂ ਨੂੰ ਨੂਰਪੁਰ ਬੇਦੀ ਤੋਂ ਪੀ. ਜੀ. ਆਈ. ਚੰਡੀਗੜ੍ਹ ਮਰੀਜ਼ਾਂ ਲਈ ਮੁਫ਼ਤ ਬੱਸ ਸੇਵਾ ਚਲਾਉਂਦੀ ਆ ਰਹੀ ਇਲਾਕੇ ਦੀ ਪ੍ਰਸਿੱਧ ਸਰਬੱਤ ਵੈੱਲਫੇਅਰ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਪੀਰ ...

ਪੂਰੀ ਖ਼ਬਰ »

ਜ਼ਿਲ੍ਹਾ 'ਚਾਈਲਡ ਲਾਈਨ ਐਡਵਾਈਜ਼ਰੀ ਬੋਰਡ' ਦੀ ਮੀਟਿੰਗ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ 'ਚਾਈਲਡ ਲਾਈਨ ਐਡਵਾਈਜ਼ਰੀ ਬੋਰਡ' ਦੀ ਇਕ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਲਖਮੀਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਭੁੱਖ ਹੜਤਾਲ ਸ਼ੁਰੂ

ਗੂਹਲਾ ਚੀਕਾ, 21 ਸਤੰਬਰ (ਓ.ਪੀ. ਸੈਣੀ)-ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਪਾਲਿਕਾ ਚੀਕਾ ਮੁਹਰੇ ਧਰਨੇ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਦਾ ਧਰਨਾ ਅੱਜ 18ਵੇਂ ਦਿਨ ਵੀ ਜਾਰੀ ਰਿਹਾ | ਅੱਜ ਸਫ਼ਾਈ ਕਰਮਚਾਰੀਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ | ਅੱਜ ਦੇ ਧਰਨੇ ਦੀ ...

ਪੂਰੀ ਖ਼ਬਰ »

ਅੰਬਾਲਾ ਮੰਡਲ ਦੇ ਕਮਿਸ਼ਨਰ ਨੂੰ ਨਿਯੁਕਤ ਕੀਤਾ ਕੁਰੂਕਸ਼ੇਤਰ 'ਚ ਰੋਲ ਆਬਜ਼ਰਵਰ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਭਾਰਤ ਚੋਣ ਕਮਿਸ਼ਨ ਵਲੋਂ ਅੰਬਾਲਾ ਮੰਡਲ ਦੇ ਕਮਿਸ਼ਨਰ ਨੂੰ ਜ਼ਿਲ੍ਹਾ ਕੁਰੂਕਸ਼ੇਤਰ ਲਈ ਵੋਟਰ ਸੂਚੀਆਂ ਦੇ ਵਿਸ਼ੇਸ਼ ਸੰਖੇਪ ਮੁੜ ਨਿਰੀਖਣ 2019 ਲਈ ਰੋਲ ਆਬਜਰਵਰ ਨਿਯੁਕਤ ਕੀਤਾ ਗਿਆ ਹੈ | ਏਨਾ ਹੀ ਨਹੀਂ, ਅੰਬਾਲਾ ਮੰਡਲ ...

ਪੂਰੀ ਖ਼ਬਰ »

ਦਿਨ-ਦਿਹਾੜੇ ਪੇਟਵਾੜ ਦੇ ਪੀ.ਐਨ.ਬੀ. ਬੈਂਕ 'ਚ ਲੱਖਾਂ ਦੀ ਡਕੈਤੀ

ਹਿਸਾਰ, 21 ਸਤੰਬਰ (ਰਾਜ ਪਰਾਸ਼ਰ)-ਹਿਸਾਰ ਦੇ ਨਾਰਨੌਾਦ ਉਪਮੰਡਲ ਦੇ ਪਿੰਡ ਪੇਟਵਾੜ ਵਿਖੇ ਪੰਜਾਬ ਨੈਸ਼ਨਲ ਬੈਂਕ 'ਚ ਦਿਨ ਦਿਹਾੜੇ ਲੁਟੇਰੇ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ | ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਚਾਰੋ ਪਾਸੇ ...

ਪੂਰੀ ਖ਼ਬਰ »

ਜਣੇਪੇ ਦੌਰਾਨ ਬੇਦਭਰੀ ਹਾਲਤ 'ਚ ਬੱਚੇ ਦੀ ਮੌਤ

ਕਰਨਾਲ, 21 ਸਤੰਬਰ (ਗੁਰਮੀਤ ਸਿੰਘ ਸੱਗੂ)-ਕਰਨਾਲ ਦਾ ਕਲਪਨਾ ਚਾਵਲਾ ਮੈਡੀਕਲ ਕਾਲੇਜ ਇਕ ਵਾਰ ਫਿਰ ਵਿਵਾਦਾਂ ਵਿਚ ਆ ਗਿਆ ਹੈ | ਇਥੇ ਜਨੇਪੇ ਦੌਰਾਨ ਇਕ ਬੱਚੇ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਵਲੋਂ ਲਾਪਰਵਾਹੀ ਕੀਤੇ ਜਾਣ ਅਤੇ ਬੱਚਾ ਬਦਲ ਦੇਣ ਦੇ ...

ਪੂਰੀ ਖ਼ਬਰ »

ਨਸ਼ੇੜੀ ਭਰਾ ਵਲੋਂ ਲੋਹੇ ਦੀ ਰਾਡ ਮਾਰ ਕੇ ਭਰਾ ਦੀ ਹੱਤਿਆ

ਕਾਲਾਂਵਾਲੀ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਰੁਘੂਆਣਾ 'ਚ ਨਸ਼ੇ ਨੇ ਇਕ ਹੋਰ ਘਰ ਉਜਾੜ ਦਿੱਤਾ | ਇਸ ਪਿੰਡ 'ਚ ਇਕ ਨਸ਼ੇੜੀ ਭਰਾ ਨੇ ਆਪਣੇ ਹੀ ਭਰਾ ਦੀ ਲੋਹੇ ਦੀ ਰਾਡ ਮਾਰ ਕੇ ਹੱਤਿਆ ਕਰ ਦਿੱਤੀ | ਇਸ ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ...

ਪੂਰੀ ਖ਼ਬਰ »

ਡੀ. ਏ. ਵੀ. ਗਰਲਜ਼ ਕਾਲਜ ਦੀ ਐਨ. ਸੀ. ਸੀ. ਯੂਨਿਟ ਨੇ ਸਫ਼ਾਈ ਮੁਹਿੰਮ ਚਲਾਈ

ਯਮੁਨਾਨਗਰ, 21 ਸਤੰਬਰ (ਗੁਰਦਿਆਲ ਸਿੰਘ ਨਿਮਰ)-ਡੀ.ਏ.ਵੀ. ਗਰਲਜ਼ ਕਾਲਜ ਦੀ ਐਨ.ਸੀ.ਸੀ. ਯੂਨਿਟ ਨੇ ਆਪਣੇ ਕੈਡੇਟਾਂ ਵਲੋਂ ਸਵੱਛਤਾ ਮੁਹਿੰਮ ਚਲਾਈ | ਕੈਡੇਟਾਂ ਨੇ ਫੁਹਾਰਾ ਚੌਕ ਵਿਖੇ ਸ਼ਹੀਦ ਭਗਤ ਸਿੰਘ ਸਮਾਰਕ ਨੂੰ ਸਾਫ਼ ਸੁਥਰਾ ਕਰਕੇ ਸਵੱਛਤਾ ਦਾ ਸੰਦੇਸ਼ ਦਿੱਤਾ | ਇਹ ...

ਪੂਰੀ ਖ਼ਬਰ »

ਉਜਵਲਾ ਯੋਜਨਾ ਤਹਿਤ ਕਰੀਬ 50 ਹਜ਼ਾਰ ਪਰਿਵਾਰਾਂ ਨੂੰ ਜਾਰੀ ਕੀਤੇ ਗੈਸ ਕੁਨੈਕਸ਼ਨ-ਸੁਧਾ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਦੇ ਹੁਕਮਾਂ ਮੁਤਾਬਿਕ ਜ਼ਿਲ੍ਹਾ ਕੁਰੂਕਸ਼ੇਤਰ ਦੇ ਸਾਰੇ ਪਾਤਰ ਪਰਿਵਾਰਾਂ ਨੂੰ ਉਜਵਲਾ ਯੋਜਨਾ ਤਹਿਤ ਗੈਸ ...

ਪੂਰੀ ਖ਼ਬਰ »

ਸ਼ਾਮ ਤੱਕ ਘਰ ਪਰਤਣ ਦੀ ਗੱਲ ਕਹਿ ਕੇ ਸ਼ਾਪਿੰਗ ਕਰਨ ਨਿਕਲੇ ਸਨ ਚਾਰੇ ਦੋਸਤ
ਦਰਦਨਾਕ ਸੜਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ

ਹਿਸਾਰ/ਟੋਹਾਣਾ, 21 ਸਤੰਬਰ (ਰਾਜ ਪਰਾਸ਼ਰ/ਗੁਰਦੀਪ ਭੱਟੀ)-ਬੀਤੀ ਦੇਰ ਸ਼ਾਮ ਕੌਮੀ ਰਾਜ ਮਾਰਗ 'ਤੇ ਪੀਪਲਾਪੁਲ ਨੇੜੇ ਸਿੰਦਘਵਾ ਮੋੜ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਚਾਰੇ ਵਿਅਕਤੀ ਸ਼ਾਦੀਸ਼ੁਦਾ ਸਨ ਅਤੇ ਆਪਸ ਵਿਚ ...

ਪੂਰੀ ਖ਼ਬਰ »

ਦਰਦਨਾਕ ਸੜਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ

ਹਿਸਾਰ/ਟੋਹਾਣਾ, 21 ਸਤੰਬਰ (ਰਾਜ ਪਰਾਸ਼ਰ/ਗੁਰਦੀਪ ਭੱਟੀ)-ਬੀਤੀ ਦੇਰ ਸ਼ਾਮ ਕੌਮੀ ਰਾਜ ਮਾਰਗ 'ਤੇ ਪੀਪਲਾਪੁਲ ਨੇੜੇ ਸਿੰਦਘਵਾ ਮੋੜ 'ਤੇ ਵਾਪਰੇ ਇਕ ਦਰਦਨਾਕ ਹਾਦਸੇ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਚਾਰੇ ਵਿਅਕਤੀ ਸ਼ਾਦੀਸ਼ੁਦਾ ਸਨ ਅਤੇ ਆਪਸ ਵਿਚ ...

ਪੂਰੀ ਖ਼ਬਰ »

6 ਪੇਟੀ ਦੇਸੀ ਸ਼ਰਾਬ ਸਮੇਤ ਇਕ ਕਾਬੂ

ਏਲਨਾਬਾਦ, 21 ਸਤੰਬਰ (ਜਗਤਾਰ ਸਮਾਲਸਰ)-ਪੁਲਿਸ ਨੇ ਇਕ ਮੁਲਜ਼ਮ ਨੂੰ 6 ਪੇਟੀ (72 ਬੋਤਲ) ਦੇਸੀ ਸ਼ਰਾਬ ਮਾਲਟਾ ਸਮੇਤ ਗਿ੍ਫ਼ਤਾਰ ਕੀਤਾ ਹੈ | ਫੜ੍ਹੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਮੋਹਨ ਲਾਲ ਜਾਤੀ ਨਾਇਕ ਵਾਸੀ ਖਾਰੀ ਸੁਰੇਰਾ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਇੰਟਰ ਯੂਨੀਵਰਸਿਟੀ ਭਾਸ਼ਣ ਮੁਕਾਬਲੇ 'ਚ ਭੂਸ਼ਣ ਨੇ ਮਾਰੀ ਬਾਜ਼ੀ

ਥਾਨੇਸਰ, 21 ਸਤੰਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਐਨ.ਐਨ.ਐਸ. ਇਕਾਈ ਵਲੋਂ ਰਾਸ਼ਟਰੀ ਨਿਰਮਾਣ 'ਚ ਯੁਵਾਵਾਂ ਦੀ ਭੂਮਿਕਾ ਵਿਸ਼ੇ 'ਤੇ ਇੰਟਰ ਯੂਨੀਵਰਸਿਟੀ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ 'ਚ ਚੌ. ਚਰਣ ਸਿੰਘ ਖੇਤੀ ਯੂਨੀਵਰਸਿਟੀ ਹਿਸਾਰ ਦੇ ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਕੀਤੀ ਕਬੱਡੀ ਮੁਕਾਬਲੇ ਦੀ ਸ਼ੁਰੂਆਤ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਪਿੰਡ ਝਿੰਝਰਪੁਰ 'ਚ ਕਬੱਡੀ ਮੁਕਾਬਲੇ ਦੀ ਸ਼ੁਰੂਆਤ ਕੀਤੀ | ਉਨ੍ਹਾਂ ਕਿਹਾ ਕਿ ਕਬੱਡੀ ਦਾ ਖੇਡ ਹਰਿਆਣਾ ਦਾ ਪਰੰਪਰਾਗਤ ਖੇਡ ਹੈ | ਮੌਜੂਦਾ ਸਮੇਂ 'ਚ ਕਬੱਡੀ ...

ਪੂਰੀ ਖ਼ਬਰ »

ਸ਼ਹਿਰ 'ਚ ਸਫ਼ਾਈ ਵਿਵਸਥਾ ਨੂੰ ਲੈ ਕੇ ਡੀ.ਸੀ. ਨੇ ਲਾਈ ਨਗਰ ਪ੍ਰੀਸ਼ਦ ਅਧਿਕਾਰੀਆਂ ਨੂੰ ਫਟਕਾਰ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਲੈ ਕੇ ਨਗਰ ਪ੍ਰੀਸ਼ਦ ਦੇ ਅਧਿਕਾਰੀਆਂ ਨੂੰ ਫਟਕਾਰ ਲਾਉਂਦੇ ਹੋਏ ਕਿਹਾ ਕਿ ਸਵੱਛਤਾ ਸਰਵੇ 'ਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣੀ ...

ਪੂਰੀ ਖ਼ਬਰ »

ਸ਼ਿਲਪਾ ਨਾਗਪਾਲ ਨੂੰ ਮਿਲਿਆ 8 ਲੱਖ ਦਾ ਪੈਕੇਜ-ਪ੍ਰੋ. ਤਿ੍ਪਾਠੀ

ਥਾਨੇਸਰ, 21 ਸਤੰਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂ.ਆਈ.ਈ.ਟੀ. ਸੰਸਥਾਨ ਟੇ੍ਰਨਿੰਗ ਅਤੇ ਪਲੇਸਮੈਂਟ ਵਿਭਾਗ ਨਵੇਂ ਕੀਰਤੀਮਾਨ ਬਣਾ ਰਿਹਾ ਹੈ | ਇਸੇ ਕੜੀ 'ਚ ਸੰਸਥਾਨ ਦੇ ਕੰਪਿਊਟਰ ਸਾੲੀਂਸ ਇੰਜੀਨਿਅਰਿੰਗ ਵਿਭਾਗ ਦੀ ਵਿਦਿਆਰਥਣ ਸ਼ਿਲਪਾ ਨਾਗਪਾਲ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਨਾਲ ਐੱਸ.ਐਫ.ਆਈ. ਦਾ ਜ਼ਿਲ੍ਹਾ ਸੰਮੇਲਨ ਸਮਾਪਤ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦਾ ਜ਼ਿਲ੍ਹਾ ਸੰਮੇਲਨ ਸੀਟੂ ਭਵਨ 'ਚ ਏਕਮ, ਮਹਿਕ, ਜੈਵੀਰ, ਸੋਨੀਆ ਅਤੇ ਪਵਨ ਦੀ ਪ੍ਰਧਾਨਗੀ ਹੇਠ ਹੋਇਆ ਜਿਸ 'ਚ ਅੱਗੇ ਵਰੇ੍ਹ ਲਈ ਹਰਜੀਤ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਮਨਜੀਤ ਨੂੰ ਸਕੱਤਰ ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਕਰਮਚਾਰੀ 12 ਘੰਟੇ ਦੀ ਭੁੱਖ ਹੜਤਾਲ 'ਤੇ ਬੈਠੇ

ਫਤਿਹਾਬਾਦ, 21 ਸਤੰਬਰ (ਹਰਬੰਸ ਮੰਡੇਰ)-ਨਗਰ ਪਾਲਿਕਾ ਕਰਮਚਾਰੀ ਸੰਘ ਹਰਿਆਣਾ ਦੇ ਕਹਿਣ 'ਤੇ ਨਗਰ ਪ੍ਰੀਸ਼ਦ ਫਤਿਹਾਬਾਦ ਅਤੇ ਫਾਇਰ ਬਿ੍ਗੇਡ ਕਰਮਚਾਰੀਆਂ ਨੇ ਅੱਜ 12 ਘੰਟੇ ਦੀ ਭੁੱਖ ਹੜਤਾਲ 'ਤੇ ਬੈਠੇ | ਭੁੱਖ ਹੜਤਾਲ ਦੀ ਪ੍ਰਧਾਨਗੀ ਓਮ ਪ੍ਰਕਾਸ਼ ਲੋਟ ਨੇ ਕੀਤੀ ਸੰਚਾਲਨ ...

ਪੂਰੀ ਖ਼ਬਰ »

ਦਰਗਾਹ ਸ਼ੇਖ ਜਲਾਲੁਦੀਨ 'ਚ ਕਰਬਲਾ ਦੇ ਸ਼ਹੀਦਾਂ ਨੂੰ ਕੀਤਾ ਨਮਨ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਦਰਗਾਹ ਖਵਾਜਾ ਸ਼ੇਖ ਜਲਾਲੁਦੀਨ ਚਿਸ਼ਤੀ ਥਾਨੇਸਰੀ 'ਚ ਸ਼ੁੱਕਰਵਾਰ ਨੂੰ ਮੁਹਰੱਮ 'ਤੇ ਕਰਬਲਾ ਦੇ ਸ਼ਹੀਦਾਂ ਨੂੰ ਨਮਨ ਕੀਤਾ ਗਿਆ | ਬਾਬਾ ਫਰੀਦ ਚੈਰੀਟੇਬਲ ਸੁਸਾਇਟੀ ਵਲੋਂ ਸ਼ੇਖਚਿੱਲੀ ਮਕਬਰਾ ਦੇ ਪਿੱਛੇ ਹਰਸ਼ਵਰਧਨ ...

ਪੂਰੀ ਖ਼ਬਰ »

ਖ਼ਰਾਬ ਹੋਈਆਂ ਫ਼ਸਲਾਂ ਦਾ 15 ਅਕਤੂਬਰ ਤੱਕ ਬੀਮਾ ਕਲੇਮ ਦਿੱਤੇ ਜਾਣ ਦਾ ਮੁੱਖ ਮੰਤਰੀ ਖੱਟਰ ਨੇ ਕਿਸਾਨਾਂ ਨੂੰ ਦੁਆਇਆ ਭਰੋਸਾ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਅਖਿਲ ਭਾਰਤੀ ਸਵਾਮੀਨਾਥਨ ਸੰਘਰਸ਼ ਸਮਿਤੀ ਦੇ ਬੈਨਰ ਹੇਠ ਪਿਛਲੇ ਵਰੇ੍ਹ ਖਰਾਬ ਹੋਈ ਸਾਉਣੀ ਦੀ ਫ਼ਸਲ ਦੇ ਬੀਮੇ ਕਲੇਮ ਲੈਣ ਲਈ 4 ਦਿਨਾਂ ਤੋਂ ਰੂਪਾਵਾਸ ਦੇ ਪਿੰਡ ਦੇ ਵਾਟਰ ਵਰਕਸ ਦੇ ਟੈਂਕ 'ਤੇ ਚੜ੍ਹੇ ਕਿਸਾਨ ਮੁੱਖ ਮੰਤਰੀ ...

ਪੂਰੀ ਖ਼ਬਰ »

ਉਤਥਾਨ ਉਤਸਵ 2018 ਦਾ ਆਗਾਜ਼ 25 ਨੂੰ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਨਿਊ ਉਤਥਾਨ ਥਿਏਟਰ ਗਰੁੱਪ ਦੇ ਸਥਾਪਨਾ ਦਿਵਸ 'ਤੇ ਉਤਥਾਨ ਉਤਸਵ 25 ਸਤੰਬਰ ਨੂੰ ਸ਼ੁਰੂ ਹੋਵੇਗਾ | ਵਿਦਿਆ ਭਾਰਤੀ ਸੰਸਕ੍ਰਿਤੀ ਸਿੱਖਿਆ ਸੰਸਥਾਨ ਦੇ ਸਭਾਗਾਰ 'ਚ ਹੋਣ ਵਾਲੇ ਇਸ ਪ੍ਰੋਗਰਾਮ 'ਚ ਮੋਹਨ ਅਤੇ ਰੇਣੂ ਨਾਟਕ ਦਾ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦਾ ਸਾੜਿਆ ਪੁਤਲਾ

ਗੂਹਲਾ ਚੀਕਾ, 21 ਸਤੰਬਰ (ਓ.ਪੀ. ਸੈਣੀ)-ਅੱਜ ਇਥੇ ਕੁਝ ਲੋਕਾਂ ਵਲੋਂ ਨਗਰ ਕੌਾਸਲਰਾਂ ਤੋਂ ਨਾਰਾਜ ਹੋ ਕੇ ਭਾਜਪਾ ਸਰਕਾਰ ਦਾ ਪੁਤਲਾ ਸਾੜਨ ਦੀ ਖ਼ਬਰ ਮਿਲੀ ਹੈ | ਜਾਣਕਾਰੀ ਮੁਤਾਬਿਕ ਅੱਜ ਪਹਿਲਾਂ ਤਾਂ ਕੁਝ ਲੋਕ ਅਵਰਵਾਲ ਧਰਮਸ਼ਾਲਾ ਚੀਕਾ ਵਿਖੇ ਇਕੱਠੇ ਹੋਏ | ਉਸ ਤੋਂ ...

ਪੂਰੀ ਖ਼ਬਰ »

ਵਿਦਿਆਰਥੀਆਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਨਾਲ ਐੱਸ.ਐਫ.ਆਈ. ਦਾ ਜ਼ਿਲ੍ਹਾ ਸੰਮੇਲਨ ਸਮਾਪਤ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ ਦਾ ਜ਼ਿਲ੍ਹਾ ਸੰਮੇਲਨ ਸੀਟੂ ਭਵਨ 'ਚ ਏਕਮ, ਮਹਿਕ, ਜੈਵੀਰ, ਸੋਨੀਆ ਅਤੇ ਪਵਨ ਦੀ ਪ੍ਰਧਾਨਗੀ ਹੇਠ ਹੋਇਆ ਜਿਸ 'ਚ ਅੱਗੇ ਵਰੇ੍ਹ ਲਈ ਹਰਜੀਤ ਨੂੰ ਜ਼ਿਲ੍ਹਾ ਪ੍ਰਧਾਨ ਅਤੇ ਮਨਜੀਤ ਨੂੰ ਸਕੱਤਰ ...

ਪੂਰੀ ਖ਼ਬਰ »

ਇਕ ਕੁਇੰਟਲ 92 ਕਿਲੋਗਰਾਮ ਚੂਰਾ ਪੋਸਤ ਸਮੇਤ ਇਕ ਕਾਬੂ

ਕਾਲਾਂਵਾਲੀ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਬੱਪਾਂ ਦੇ ਨਜਦੀਕ ਸ਼ੇਖੂਪੁਰੀਆ ਮਾਈਨਰ ਦੇ ਕੰਢੇ ਇਕ ਢਾਣੀ 'ਚ ਛਾਪੇਮਾਰ ਕੇ ਐਸ.ਟੀ.ਐਫ. ਪੁਲਿਸ ਨੇ ਅੱਜ 1 ਕੁਇੰਟਲ 92 ਕਿੱਲੋਗਰਾਮ ਚੂਰਾ ਪੋਸਤ ਸਮੇਤ ਇੱਕ ਮੁਲਜ਼ਮ ਨੂੰ ਕਾਬੂ ਕੀਤਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਲੁਵਾਸ ਦੇ ਵਾਈਸ ਚਾਂਸਲਰ ਦੇ ਪਿਤਾ ਦਾ ਦਿਹਾਂਤ

ਹਿਸਾਰ, 21 ਸਤੰਬਰ (ਰਾਜ ਪਰਾਸ਼ਰ)-ਲਾਲਾ ਲਾਜਪਤ ਰਾਏ ਪਸ਼ੂ ਮੈਡੀਕਲ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੁਰਦਿਆਲ ਸਿੰਘ ਦੇ ਪਿਤਾ ਕਸ਼ਮੀਰ ਸਿੰਘ ਦਾ ਦਿਹਾਂਤ ਹੋ ਗਿਆ | ਉਹ 96 ਸਾਲ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਬਿਮਾਰ ਚਲ ਰਹੇ ਸਨ | ਸਵ: ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਗ੍ਰਾਮੀਣ ਖੇਤਰ 'ਚ ਚਲਾਈ ਸਫ਼ਾਈ ਮੁਹਿੰਮ

ਅਸੰਧ, 21 ਸਤੰਬਰ (ਅਜੀਤ ਬਿਊਰੋ)-ਗ੍ਰਾਮੀਣ ਖੇਤਰ ਨੂੰ ਪੂਰੀ ਤਰ੍ਹਾਂ ਸਵੱਛ ਅਤੇ ਸੁੰਦਰ ਬਣਾਉਣ ਦੇ ਉਦੇਸ਼ ਨਾਲ ਸਵੱਛਤਾ ਦੀ ਸੇਵਾ ਮੁਹਿੰਮ ਤਹਿਤ ਏ.ਡੀ.ਸੀ. ਨਿਸ਼ਾਂਤ ਕੁਮਾਰ ਯਾਦਵ ਦੇ ਹੁਕਮਾਂ ਮੁਤਾਬਿਕ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੀ ਟੀਮ ਨੇ ਪਿੰਡ ਬੱਲਾਂ ਅਤੇ ...

ਪੂਰੀ ਖ਼ਬਰ »

ਦੀਪਕ ਕੱਕੜ ਬਣੇ ਆਈ.ਟੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਯੁਵਾ ਕਾਂਗਰਸ ਆਗੂ ਦੀਪਕ ਕੱਕੜ ਨੂੰ ਇਕ ਵਾਰ ਫਿਰ ਆਈ.ਟੀ. ਸੈਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਨਾਲ ਸ਼ਹਿਰ 'ਚ ਖੁਸ਼ੀ ਦਾ ਮਾਹੌਲ ਹੈ | ਆਈ.ਟੀ. ਸੈਲ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੱਕੜ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭੁੱਖ ਹੜਤਾਲ ਕਰ ਕੇ ਕਰਮਚਾਰੀਆਂ ਨੇ ਲਾਏ ਸਰਕਾਰ ਵਿਰੋਧੀ ਨਾਅਰੇ

ਕੁਰੂਕਸ਼ੇਤਰ, 21 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰੋਡਵੇਜ ਯੂਨੀਅਨ ਨੇ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਨੂੰ ਲੈ ਕੇ ਨਵੇਂ ਬੱਸ ਅੱਡਾ ਕੰਪਲੈਕਸ 'ਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ | ਪਹਿਲੇ ਦਿਨ ਭੁੱਖ ਹੜਤਾਲ 'ਤੇ ਬੈਠੇ ਹਰਿਆਣਾ ਰੋਡਵੇਜ ਯੂਨੀਅਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX