ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  10 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  20 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  40 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  51 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹਵਾਈ ਹਮਲੇ 'ਚ ਮਾਰੇ ਗਏ ਇਸਲਾਮਿਕ ਸਟੇਟ ਦੇ ਚਾਰ ਅੱਤਵਾਦੀ
. . .  1 day ago
ਪੁਲਵਾਮਾ ਹਮਲੇ 'ਤੇ ਬੋਲੇ ਪ੍ਰਧਾਨ ਮੰਤਰੀ ਮੋਦੀ- ਜੋ ਅੱਗ ਤੁਹਾਡੇ ਦਿਲ 'ਚ ਹੈ, ਉਹੀ ਅੱਗ ਮੇਰੇ ਦਿਲ 'ਚ ਸੁਲਗ ਰਹੀ ਹੈ
. . .  1 day ago
ਬਰਨਾਲਾ : ਪ੍ਰੈੱਸ ਕਲੱਬ ਦੇ ਚੋਣ ਨਤੀਜਿਆਂ ਦਾ ਹੋਇਆ ਐਲਾਨ
. . .  1 day ago
ਸ਼ਹੀਦ ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੀ ਅੰਬਿਕਾ ਸੋਨੀ
. . .  1 day ago
ਖ਼ਾਲਿਸਤਾਨ ਸਮਰਥਕਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਗ੍ਰਿਫ਼ਤਾਰ
. . .  1 day ago
ਗੱਡੀ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਪੰਜ ਲੋਕਾਂ ਦੀ ਮੌਤ, ਛੇ ਜ਼ਖ਼ਮੀ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪਈਆਂ ਵੋਟਾਂ ਦੀ ਗਿਣਤੀ ਸ਼ੁਰੂ
. . .  1 day ago
ਸਰਕਾਰ ਦਾ ਵੱਡਾ ਫ਼ੈਸਲਾ, ਪੰਜ ਕਸ਼ਮੀਰੀ ਵੱਖਵਾਦੀ ਨੇਤਾਵਾਂ ਤੋਂ ਸੁਰੱਖਿਆ ਸਮੇਤ ਸਾਰੀਆਂ ਸਰਕਾਰੀ ਸਹੂਲਤਾਂ ਖੋਹੀਆਂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  1 day ago
ਪੰਜਾਬ ਦੇ ਪੇਂਡੂ ਖੇਡ ਮੇਲਿਆਂ 'ਚ ਮੁੜ ਧੂੜਾਂ ਪੱਟਣਗੀਆਂ ਬੈਲ ਗੱਡੀਆਂ
. . .  1 day ago
ਪੰਜਾਬ ਮੰਤਰੀ ਮੰਡਲ ਵੱਲੋਂ 1984 ਦੇ ਦੰਗਿਆਂ ਅਤੇ ਅੱਤਵਾਦੀ ਹਮਲਿਆਂ ਦੇ ਪੀੜਤਾਂ ਲਈ ਵੱਡਾ ਐਲਾਨ
. . .  1 day ago
ਵਿਆਹ ਦੇ ਬੰਧਨ 'ਚ ਬੱਝੇ ਆਪ ਵਿਧਾਇਕਾ ਬੀਬਾ ਬਲਜਿੰਦਰ ਕੌਰ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 98 ਫ਼ੀਸਦੀ ਵੋਟਾਂ
. . .  1 day ago
ਬਿਹਾਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ, ਪਟਨਾ ਮੈਟਰੋ ਰੇਲ ਪ੍ਰਾਜੈਕਟ ਦਾ ਰੱਖਣਗੇ ਨੀਂਹ ਪੱਥਰ
. . .  1 day ago
ਅਰਜਨਟੀਨਾ ਦੇ ਰਾਸ਼ਟਰਪਤੀ ਨੇ ਤਾਜ ਮਹਿਲ ਦਾ ਕੀਤਾ ਦੀਦਾਰ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਦੌਰਾਨ ਇਕ ਅਧਿਕਾਰੀ ਨੇ ਜ਼ਿੰਮੇਵਾਰੀ ਨਿਭਾਉਣ ਤੋਂ ਕੀਤਾ ਇਨਕਾਰ
. . .  1 day ago
ਪਾਕਿਸਤਾਨੀ ਗਾਇਕਾਂ ਨਾਲ ਕੰਮ ਕਰਨਾ ਬੰਦ ਕਰਨ ਮਿਊਜ਼ਿਕ ਕੰਪਨੀਆਂ- ਮਨਸੇ
. . .  1 day ago
ਜਲੰਧਰ : ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਯਾਦ 'ਚ ਰੱਖੀ ਗਈ ਸੋਗ ਸਭਾ
. . .  1 day ago
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀਆਂ ਚੋਣਾਂ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  1 day ago
ਫ਼ਿਲਮ ਅਦਾਕਾਰ ਰਜਨੀ ਕਾਂਤ ਨਹੀਂ ਲੜਨਗੇ ਲੋਕ ਸਭਾ ਚੋਣਾਂ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਲਈ ਪਈਆਂ 55 ਫ਼ੀਸਦੀ ਵੋਟਾਂ
. . .  1 day ago
ਟਰੱਕ ਅਤੇ ਪਿਕ ਅੱਪ ਵੈਨ ਵਿਚਾਲੇ ਹੋਈ ਭਿਆਨਕ ਟੱਕਰ 'ਚ 7 ਮੌਤਾਂ, 8 ਜ਼ਖਮੀ
. . .  1 day ago
ਕੋਹਰੇ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਆਉਣ ਵਾਲੀ 13 ਟਰੇਨਾਂ
. . .  1 day ago
ਵਿਧਾਨ ਸਭਾ ਦੇ ਚਲ ਰਹੇ ਸੈਸ਼ਨ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਉਠਾਇਆ ਜਾਵੇਗਾ ਮੁੱਦਾ- ਚੀਮਾ
. . .  1 day ago
ਬਰਨਾਲਾ ਪ੍ਰੈੱਸ ਕਲੱਬ ਦੀ ਚੋਣ ਸ਼ੁਰੂ
. . .  1 day ago
ਮੈਕਸੀਕੋ 'ਚ ਗੋਲੀਬਾਰੀ, ਪੰਜ ਲੋਕਾਂ ਦੀ ਮੌਤ
. . .  about 1 hour ago
ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਹੈਕ, ਭਾਰਤ 'ਤੇ ਜਤਾਇਆ ਗਿਆ ਸ਼ੱਕ
. . .  about 1 hour ago
ਅੱਜ ਬਿਹਾਰ ਅਤੇ ਝਾਰਖੰਡ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  9 minutes ago
ਕੱਲ੍ਹ ਪੇਸ਼ ਕੀਤਾ ਜਾ ਰਿਹਾ ਪੰਜਾਬ ਦਾ ਬਜਟ ਸੂਬੇ ਦੀਆਂ ਮੁੱਖ ਸਮੱਸਿਆਵਾਂ 'ਤੇ ਕੇਂਦਰਿਤ ਹੋਣਾ ਚਾਹੀਦਾ ਹੈ- ਚੀਮਾ
. . .  25 minutes ago
ਅੱਜ ਦਾ ਵਿਚਾਰ
. . .  39 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਜਲੰਧਰ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਅੱਜ

ਜਲੰਧਰ, 21 ਸਤੰਬਰ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਜ਼ਿਲ੍ਹਾ ਜਲੰਧਰ 'ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਗਿਣਤੀ ਲਈ ਕੁੱਲ 11 ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਲਈ 900 ਸੁਰੱਖਿਆ ਕਰਮੀ ਤਾਇਨਾਤ ਕੀਤੇ ਜਾਣਗੇ | ਇਸ ਸਬੰਧੀ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਗਿਣਤੀ ਲਈ ਹਰ ਟੇਬਲ 'ਤੇ ਤਿੰਨ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤੇ ਗਿਣਤੀ ਦੀ ਸਾਰੀ ਪ੍ਰਕਿਰਿਆ ਪਾਰਦਰਸ਼ੀ ਬਣਾਈ ਰੱਖਣ ਲਈ ਵੀਡੀਓਗ੍ਰਾਫ਼ੀ ਕੀਤੀ ਜਾਵੇਗੀ | ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ ਕਰਮਚਾਰੀ, ਉਮੀਦਵਾਰ ਤੇ ਉਨ੍ਹਾਂ ਦੀ ਏਜੰਟ ਮਿੱਥੇ ਸਮੇਂ ਤੋਂ ਪਹਿਲਾਂ ਪਹੁੰਚਣਗੇ | ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਦੀ ਸੁਰੱਖਿਆ ਦੇ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਵਲੋਂ ਸਟਰਾਂਗ ਰੂਮਜ਼ ਦੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਕਿ ਗਿਣਤੀ ਲਈ ਕੁੱਲ 11 ਕੇਂਦਰ ਬਣਾਏ ਗਏ ਹਨ | ਜਲੰਧਰ ਪੂਰਬੀ ਲਈ ਬੈਡਮਿੰਟਨ ਹਾਲ ਰਾਏਜ਼ਾਦਾ ਹੰਸ ਰਾਜ ਸਟੇਡੀਅਮ, ਜਲੰਧਰ ਪੱਛਮੀ ਲਈ ਖ਼ਾਲਸਾ ਕਾਲਜ (ਲੜਕੀਆਂ) ਕੈਂਟ ਰੋਡ, ਬਲਾਕ ਭੋਗਪੁਰ ਲਈ ਕੇ.ਐਮ.ਵੀ. ਕਾਲਜ, ਬਲਾਕ ਆਦਮਪੁਰ ਲਈ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਾਜ਼ੀਪੁਰ, ਬਲਾਕ ਨਕੋਦਰ ਅਤੇ ਬਲਾਕ ਮਹਿਤਪੁਰ ਲਈ ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ) , ਬਲਾਕ ਸ਼ਾਹਕੋਟ ਲਈ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਾਹਕੋਟ, ਲੋਹੀਆਂ ਬਲਾਕ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੋਹੀਆਂ ਖ਼ਾਸ, ਬਲਾਕ ਫਿਲੌਰ ਲਈ ਕਮਿਊਨਟੀ ਸੈਂਟਰ ਫਿਲੌਰ ਨੇੜੇ ਐਮ.ਸੀ. ਦਫ਼ਤਰ, ਬਲਾਕ ਨੂਰਮਹਿਲ ਲਈ ਦੁਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਅਤੇ ਬਲਾਕ ਰੁੜਕਾ ਕਲਾਂ ਲਈ ਗੁਰੂ ਨਾਨਕ ਗਰਲਜ਼ ਖ਼ਾਲਸਾ ਕਾਲਜ ਸੰਘ ਢੇਸੀਆਂ ਬਣਾਏ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ 'ਚ ਵੋਟਾਂ ਦੀ ਗਿਣਤੀ ਦੌਰਾਨ ਸ਼ਾਂਤੀ ਬਣਾਈ ਰੱਖਣ ਲਈ ਲੋੜੀਂਦੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ |
ਅੱਜ ਰਹੇਗਾ ਡਰਾਈ ਡੇਅ
ਜਲੰਧਰ, (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ 22 ਸਤੰਬਰ ਨੂੰ ਸਾਰੇ 11 ਗਿਣਤੀ ਕੇਂਦਰਾਂ ਦੇ 500 ਮੀਟਰ ਦੇ ਘੇਰੇ ਅੰਦਰ ਡਰਾਈ ਡੇਅ ਰਹੇਗਾ | ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਵੋਟਾਂ ਦੀ ਗਿਣਤੀ ਵਾਲੇ ਦਿਨ ਨਿਰਧਾਰਤ ਥਾਵਾਂ 'ਤੇ ਸਥਿਤ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਕਿਸੇ ਵੀ ਹੋਟਲ, ਬਾਰ, ਰੈਸਟੋਰੈਂਟ, ਕਲੱਬ ਵਲੋਂ ਆਪਣੇ ਵਿਹੜੇ ਅੰਦਰ ਸ਼ਰਾਬ ਨਹੀਂ ਪਰੋਸੀ ਜਾ ਸਕਦੀ | ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਵਿਅਕਤੀ ਸ਼ਰਾਬ ਜਮ੍ਹਾਂ ਵੀ ਨਹੀਂ ਕਰ ਸਕਦਾ |

ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲਿਆ, ਹਾਲਤ ਨਾਜ਼ੁਕ

ਮਕਸੂਦਾਂ, 21 ਸਤੰਬਰ (ਲਖਵਿੰਦਰ ਪਾਠਕ)-ਨੌਜਵਾਨ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ | ਪੀੜਤ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਲਾਲ ਸਿੰਘ ਵਾਸੀ ਨਿਊ ਗੁਰੂ ...

ਪੂਰੀ ਖ਼ਬਰ »

ਥਾਣਾ ਮਕਸੂਦਾਂ ਬੰਬ ਕਾਂਡ

ਪੁਲਿਸ ਕਮਿਸ਼ਨਰ ਵਲੋਂ ਉੱਚ ਅਧਿਕਾਰੀਆਂ ਸਣੇ ਥਾਣੇ ਦੀ ਜਾਂਚ

ਮਕਸੂਦਾਂ, 21 ਸਤੰਬਰ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਬੰਬ ਕਾਂਡ ਨੂੰ ਹੋਏ ਹਫ਼ਤੇ ਦਾ ਸਮਾਂ ਬੀਤ ਗਿਆ, ਪਰ ਪੁਲਿਸ ਦੀ ਜਾਂਚ ਥਾਣੇ 'ਚ ਹੀ ਘੁੰਮਦੀ ਨਜ਼ਰ ਆ ਰਹੀ ਹੈ | ਅੱਜ ਇਕ ਵਾਰ ਫਿਰ ਪੁਲਿਸ ਕਮਿਸ਼ਨਰ ਪਰਵੀਨ ਸਿਨਹਾ ਆਪਣੇ ਆਲਾ ਅਫ਼ਸਰਾਂ ਨਾਲ ਮੌਕੇ 'ਤੇ ਪੁੱਜੇ ਤੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਜਲੰਧਰ, 21 ਸਤੰਬਰ (ਐੱਮ. ਐੱਸ. ਲੋਹੀਆ)- ਗਾਂਧੀ ਕੈਂਪ 'ਚ ਰਹਿਣ ਵਾਲੇ ਫੈਕਟਰੀ ਮਜ਼ਦੂਰ ਨੇ ਅੱਜ ਭੇਦਭਰੇ ਹਾਲਤ 'ਚ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ, ਜਿਸ ਦੀ ਪਹਿਚਾਣ ਰੰਜੀਤ ਕੁਮਾਰ (24) ਪੁੱਤਰ ਮੰਗਲ ਦਾਸ ਵਜੋਂ ਹੋਈ ਹੈ | ਮਿ੍ਤਕ ਦੇ ਪਿਤਾ ਮੰਗਲ ਦਾਸ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਬੀ.ਓ.ਟੀ. ਤਹਿਤ ਟਰਾਂਸਪੋਰਟ ਨਗਰ ਦੇ ਵਿਕਾਸ ਮਸਲੇ 'ਤੇ ਟਰਾਂਸਪੋਰਟਰਾਂ ਵਲੋਂ ਧਰਨਾ ਪ੍ਰਦਰਸ਼ਨ ਜਾਰੀ

ਮਕਸੂਦਾਂ, 21 ਸਤੰਬਰ (ਲਖਵਿੰਦਰ ਪਾਠਕ)- ਬੀ.ਓ.ਟੀ. ਤਹਿਤ ਟਰਾਂਸਪੋਰਟ ਨਗਰ ਦੇ ਵਿਕਾਸ ਮਸਲੇ 'ਤੇ ਰੋਸ 'ਚ ਆਏ ਟਰਾਂਸਪੋਰਟਰਾਂ ਨੇ ਅੱਜ ਦੂਜੇ ਦਿਨ ਵੀ ਟਰਾਂਸਪੋਰਟ ਨਗਰ 'ਚ ਰੋਸ ਪ੍ਰਦਰਸ਼ਨ ਕੀਤਾ | ਦਿਲਚਸਪ ਗੱਲ ਇਹ ਰਹੀ ਕਿ ਬੀ.ਓ.ਟੀ. ਦੇ ਿਖ਼ਲਾਫ਼ ਪ੍ਰਦਰਸ਼ਨ 'ਚ ...

ਪੂਰੀ ਖ਼ਬਰ »

ਨਾਬਾਲਗਾ ਦੇ ਹੱਥ-ਪੈਰ ਬੰਨ੍ਹ ਕੇ ਕੀਤਾ ਜਬਰ ਜਨਾਹ-ਦੋਸ਼ੀ ਗਿ੍ਫ਼ਤਾਰ

ਜਲੰਧਰ, 21 ਸਤੰਬਰ (ਐੱਮ.ਐੱਸ. ਲੋਹੀਆ)- ਥਾਣਾ ਬਸਤੀ ਬਾਵਾ ਖੇਲ ਦੇ ਅਧੀਨ ਆਉਂਦੇ ਖੇਤਰ 'ਚ ਆਪਣੇ ਪਰਿਵਾਰ ਨਾਲ ਰਹਿੰਦੀ ਇਕ ਨਾਬਾਲਗਾ ਨਾਲ ਉਸ ਦੇ ਹੀ ਗੁਆਂਢੀ ਨੌਜਵਾਨ ਨੇ ਜਬਰ ਜਨਾਹ ਕੀਤਾ, ਜਿਸ ਨੂੰ ਇਲਾਕੇ ਦੇ ਲੋਕਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ, ਜਿਸ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਦੋ ਭਰਾਵਾਂ ਨੂੰ ਉਮਰ ਕੈਦ

ਜਲੰਧਰ, 21 ਸਤੰਬਰ (ਚੰਦੀਪ ਭੱਲਾ)-ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਸੰਜੀਵ ਕੁਮਾਰ ਗਰਗ ਦੀ ਅਦਾਲਤ ਨੇ ਕਤਲ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਦੋ ਦੋਸ਼ੀ ਭਰਾਵਾਂ ਸੁਰਿੰਦਰ ਸਿੰਘ ਉਰਫ਼ ਸੰਨੀ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਗੁਰਮੇਜ ਸਿੰਘ ਵਾਸੀ ...

ਪੂਰੀ ਖ਼ਬਰ »

ਦੋਆਬਾ ਕਾਲਜ 'ਚ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਟੂਰਿਜਮ ਐਾਡ ਹੋਟਲ ਮੈਨੇਜਮੈਂਟ ਵਲੋਂ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ, ਜਿਸ ਵਿਚ ਸ੍ਰੀ ਚੰਦਰ ਮੋਹਨ-ਪ੍ਰਧਾਨ ਆਰੀਆ ਸਿੱਖਿਆ ਮੰਡਲ ਤੇ ਕਾਲਜ ਪ੍ਰਬੰਧਕੀ ਕਮੇਟੀ ਬਤੌਰ ਮੁੱਖ ...

ਪੂਰੀ ਖ਼ਬਰ »

ਨੌਜਵਾਨ ਤੋਂ ਮੋਬਾਈਲ ਤੇ ਨਕਦੀ ਲੁੱਟੀ

ਚੁਗਿੱਟੀ/ਜੰਡੂਸਿੰਘਾ, 21 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਗੁਰੂ ਨਾਨਕਪੁਰਾ 'ਚ ਸਥਿਤ ਇਕ ਨਿੱਜੀ ਸਕੂਲ ਦੇ ਨੇੜੇ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਇਕ ਨੌਜਵਾਨ ਨੂੰ ਲਿਫਟ ਦੇਣ ਦੇ ਬਹਾਨੇ ਐਕਟਿਵਾ ਸਵਾਰ 2 ਵਿਅਕਤੀ ਉਸ ਕੋਲੋਂ ...

ਪੂਰੀ ਖ਼ਬਰ »

ਏ.ਪੀ.ਜੇ. ਕਾਲਜ ਦੀ ਨਿਹਾਰਿਕਾ ਨਰੂਲਾ ਬਣੀ 'ਮਿਸ ਇੰਡੀਆ 2018'

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ ਕਾਲਜ ਆਫ਼ ਫਾਈਨ ਆਰਟਸ ਜਲੰਧਰ ਦੀ ਬੈਚਲਰ ਆਫ਼ ਜਰਨਲਿਜ਼ਮ ਦੀ ਵਿਦਿਆਰਥਣ ਨਿਹਾਰਿਕਾ ਨਰੂਲਾ ਨੇ 'ਆਈਵਾ ਮਿਸ ਇੰਡੀਆ 2018' ਦਾ ਿਖ਼ਤਾਬ ਹਾਸਲ ਕਰਕੇ ਆਪਣਾ, ਸੰਸਥਾ ਤੇ ਜਿੱਥੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਉੱਥੇ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੇ ਮੱੁਖ ਚੋਣ ਅਧਿਕਾਰੀ ਨੇ ਐਲ.ਪੀ.ਯੂ. ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ, ਆਈ. ਏ. ਐੈੱਸ. ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜਨਸ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਦੱਸਿਆ ਕਿ ਚੋਣਾ ...

ਪੂਰੀ ਖ਼ਬਰ »

ਹਫ਼ਤਾਵਾਰੀ ਸਮਾਗਮ ਕੱਲ੍ਹ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਜ਼ਾਰ ਬਾਂਸਾਂ ਵਾਲਾ ਜਲੰਧਰ ਵਲੋਂ 23 ਸਤੰਬਰ ਐਤਵਾਰ ਨੂੰ ਸਵੇਰੇ 7 ਤੋਂ 9:30 ਵਜੇ ਤੱਕ ਸੁਖਮਨੀ ਸਾਹਿਬ ਦੇ ਪਾਠ, ਕਥਾ ਅਤੇ ਕੀਰਤਨ ਸਮਾਗਮ ਹਰਜਿੰਦਰ ਸਿੰਘ ਮੈ/ਜ਼ ਮਦਰਾਸ ਹੈਂਡਲੂਮ ਅਲੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮਹੰਤ ਗਿਆਨ ਦੇਵ ਸਿੰਘ ਦੀ ਸਰਪ੍ਰਸਤੀ ਹੇਠ 23 ਸਤੰਬਰ ਨੂੰ ਸਵੇਰੇ 6 ਵਜੇ ਤੋਂ ਦੁਪਿਹਰ 2 ਵਜੇ ਤੱਕ ਡੇਰਾ ਸੰਤਪੁਰਾ ਲਾਇਲਪੁਰੀ ਨਕੋਦਰ ...

ਪੂਰੀ ਖ਼ਬਰ »

ਕੁੱਤਿਆਂ ਨੇ ਨੋਚ ਲਈ ਘਰ ਦੇ ਬਾਹਰ ਖੜ੍ਹੀ 3 ਸਾਲਾ ਬੱਚੀ

ਜਲੰਧਰ, 21 ਸਤੰਬਰ (ਐੱਮ.ਐੱਸ. ਲੋਹੀਆ)- ਸ਼ਹਿਰ 'ਚ ਆਵਾਰਾ ਕੁੱਤਿਆਂ ਦਾ ਕਹਿਰ ਰੋਜ਼ਾਨਾ ਵੱਧ ਰਿਹਾ ਹੈ, ਪਰ ਨਿਗਮ ਪ੍ਰਸ਼ਾਸ਼ਨ ਕੋਈ ਵੀ ਕਾਰਵਾਈ ਨਹੀਂ ਕਰ ਰਿਹਾ | ਨਿਗਮ ਦੀ ਇਸ ਅਣਗਹਿਲੀ ਦੀ ਸਜ਼ਾ ਅੱਜ ਇਕ ਮਾਸੂਮ ਨੂੰ ਭੁਗਤਣੀ ਪੈ ਰਹੀ ਹੈ | ਸ਼ਹੀਦ ਊਧਮ ਸਿੰਘ ਨਗਰ 'ਚ ਈ. ...

ਪੂਰੀ ਖ਼ਬਰ »

ਸੇਂਟ ਸੋਲਜਰ ਇੰਸਟੀਚਿਊਟ 'ਚ ਵਾਲੀਬਾਲ ਟੂਰਨਾਮੈਂਟ

ਜਲੰਧਰ, 21 ਸਤੰਬਰ ( ਜਤਿੰਦਰ ਸਾਬੀ)- ਸੇਂਟ ਸੋਲਜਰ ਇੰਸਟੀਚਿਊਟ ਵਿਖੇ ਵਾਲੀਬਾਲ ਦਾ ਟੂਰਨਾਮੈਂਟ ਕਰਵਾਇਆ ਗਿਆ ਤੇ ਫਾਈਨਲ ਮੈਚ ਸਿਵਲ ਇੰਜੀ: ਤੇ ਇਲੈਕਟਰੀਕਲ ਇੰਜੀ: ਦਰਮਿਆਨ ਖੇਡਿਆ ਗਿਆ ਤੇ ਇਸ 'ਚ ਇਲੈਕਟਰੀਕਲ ਟੀਮ ਨੇ ਜਿੱਤ ਦਰਜ ਕੀਤੀ | ਇਸ ਮੌਕੇ ਤੇ ਐਮ.ਡੀ. ਪ੍ਰੋ: ...

ਪੂਰੀ ਖ਼ਬਰ »

ਬਿਸ਼ਪ ਦੀ ਗਿ੍ਫ਼ਤਾਰੀ 'ਤੇ ਈਸਾਈ ਆਗੂਆਂ ਨੇ ਲੱਡੂ ਵੰਡੇ

ਜਲੰਧਰ, 21 ਸਤੰਬਰ (ਮੇਜਰ ਸਿੰਘ)-ਕੁਝ ਟੀ. ਵੀ. ਚੈਨਲਾਂ ਤੇ ਵੈੱਬ ਪੋਰਟਲਾਂ 'ਤੇ ਜਲੰਧਰ ਦੇ ਸਾਬਕਾ ਬਿਸ਼ਪ ਫਰੈਂਕੋ ਦੀ ਗਿ੍ਫ਼ਤਾਰੀ ਬਾਰੇ ਦੁਪਹਿਰ ਸਮੇਂ ਨਸ਼ਰ ਹੋਈ ਖ਼ਬਰ ਤੋਂ ਉਤਸ਼ਾਹਿਤ ਹੋਏ ਪੰਜਾਬ ਕ੍ਰਿਸਚੀਅਨ ਮੂਵਮੈਂਟ ਦੇ ਆਗੂ ਹਮੀਦ ਮਸੀਹ ਤੇ ਪੀਟਰ ਸਹੋਤਾ ਨੇ ...

ਪੂਰੀ ਖ਼ਬਰ »

ਥਾਂ-ਥਾਂ ਪਿਆ ਕੂੜਾ ਤੇ ਫਿਰਦੇ ਅਵਾਰਾ ਪਸ਼ੂ ਬਣੇ ਲੋਕਾਂ ਲਈ ਮੁਸੀਬਤ-ਹਰਜੀਤ ਸਿੰਘ ਚੱਠਾ

ਚੁਗਿੱਟੀ/ਜੰਡੂਸਿੰਘਾ, 21 ਸਤੰਬਰ (ਨਰਿੰਦਰ ਲਾਗੂ)-ਸ਼ਹਿਰ ਦੇ ਵਾਰਡ ਨੰ: 14 ਦੇ ਮੁਹੱਲਾ ਚੁਗਿੱਟੀ, ਗੁਰੂ ਨਾਨਕਪੁਰਾ, ਬਸ਼ੀਰਪੁਰਾ, ਏਕਤਾ ਨਗਰ ਤੇ ਸਤਨਾਮ ਨਗਰ 'ਚ ਥਾਂ-ਥਾਂ ਫਿਰਦੇ ਅਵਾਰਾ ਪਸ਼ੂ ਤੇ ਕਈ ਥਾੲੀਂ ਲੱਗੇ ਕੂੜੇ ਦੇ ਢੇਰ ਸਥਾਨਕ ਵਸਨੀਕਾਂ ਲਈ ਮੁਸੀਬਤ ਬਣੇ ...

ਪੂਰੀ ਖ਼ਬਰ »

ਫਰੈਂਕੋ ਦੇ ਹੱਕ 'ਚ ਨਾਅਰੇਬਾਜ਼ੀ

ਜਲੰਧਰ, 21 ਸਤੰਬਰ (ਮੇਜਰ ਸਿੰਘ)-ਕ੍ਰਿਸਚੀਅਨ ਮੂਵਮੈਂਟ ਦੇ ਆਗੂਆਂ ਵਲੋਂ ਬਿਸ਼ਪ ਹਾਊਸ ਅੱਗੇ ਆ ਕੇ ਲੱਡੂ ਵੰਡਣ ਦੀ ਘਟਨਾ ਤੋਂ ਬਾਅਦ ਦੇਰ ਰਾਤ ਫਰੈਂਕੋ ਮੁਲੱਕਲ ਦੀ ਹਮਾਇਤੀ ਵਾਲਮੀਕਿ ਸਭਾ ਲਾਡੋਵਾਲੀ ਦੇ ਨੌਜਵਾਨਾਂ ਨੇ ਬਿਸ਼ਪ ਹਾਊਸ ਆ ਕੇ ਫਰੈਂਕੋ ਦੇ ਹੱਕ 'ਚ ...

ਪੂਰੀ ਖ਼ਬਰ »

23 ਨੂੰ ਸੋਢਲ ਮੰਦਰ ਦੇ ਕਿੱਲੋਮੀਟਰ ਘੇਰੇ 'ਚ ਸ਼ਰਾਬ-ਮੀਟ ਦੀ ਵਿਕਰੀ 'ਤੇ ਪਾਬੰਦੀ-ਡੀ.ਸੀ.

ਮਕਸੂਦਾਂ, 21 ਸਤੰਬਰ (ਲਖਵਿੰਦਰ ਪਾਠਕ)- ਸ੍ਰੀ ਸਿੱਧ ਬਾਬਾ ਸੋਢਲ ਮੰਦਰ ਦੇ ਮੇਲੇ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ 23 ਸਤੰਬਰ ਨੂੰ ਮੰਦਰ ਦੇ ਇਕ ਕਿੱਲੋਮੀਟਰ ਦੇ ਘੇਰੇ ਵਿਚ ਮੀਟ ਅਤੇ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਗਈ ...

ਪੂਰੀ ਖ਼ਬਰ »

ਦੇਸ਼ ਭਗਤੀ ਤੇ ਰਾਸ਼ਟਰ ਨਿਰਮਾਣ ਵਿਸ਼ੇ ਤਹਿਤ ਜੇਤੂ ਲੈ ਸਕਣਗੇ 1 ਹਜ਼ਾਰ ਤੋਂ 25 ਹਜ਼ਾਰ ਦੇ ਇਨਾਮ

ਜਮਸ਼ੇਰ ਖ਼ਾਸ, 21 ਸਤੰਬਰ (ਜਸਬੀਰ ਸਿੰਘ ਸੰਧੂ/ਰਾਜ ਕਪੂਰ)-ਪਿੰਡ ਖੇੜਾ ਵਿਚ ਚੱਲ ਰਹੇ ਲੜਕੀਆਂ ਦੇ ਸਾਫਟ ਸਕਿੱਲ ਪ੍ਰੋਗਰਾਮ ਮੌਕੇ ਨਹਿਰੂ ਯੁਵਾ ਕੇਂਦਰ ਜਲੰਧਰ ਯੁਵਾ ਤੇ ਖੇਡ ਮੰਤਰਾਲਾ (ਭਾਰਤ ਸਰਕਾਰ) ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸੈਮਸਨ ਮਸੀਹ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਿਗਮ ਦੀ ਪੁਰਾਣੀ ਵਰਕਸ਼ਾਪ ਲਵੇਗੀ ਪਾਰਕ ਦਾ ਰੂਪ

ਜਲੰਧਰ, 21 ਸਤੰਬਰ (ਸ਼ੈਲੀ)-ਇਕ ਅਹਿਮ ਫ਼ੈਸਲੇ ਦੌਰਾਨ ਨਗਰ ਨਿਗਮ ਦੀ ਪੁਰਾਣੀ ਵਰਕਸ਼ਾਪ ਜਿੱਥੇ ਪਹਿਲਾਂ ਫ਼ਿਸ਼ ਇਕੁਾਇਰ ਬਣਾਉਣ ਦੀ ਯੋਜਨਾ ਸੀ, ਹੁਣ ਉੱਥੇ ਨਿਗਮ ਵਲੋਂ ਓਕਸੀ ਨਾਂਅ ਦੀ ਪਾਰਕ ਬਣਾਉਣ ਦੀ ਯੋਜਨਾ ਉਲੀਕੀ ਹੈ | ਜਾਣਕਾਰੀ ਅਨੁਸਾਰ ਇਹ ਪਾਰਕ ਛਤੀਸਗੜ੍ਹ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 21 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਪਰਮਿੰਦਰ ਕੁਮਾਰ ਪੁੱਤਰ ਪ੍ਰੀਤਮ ਦਾਸ ਵਾਸੀ ਧੋਗੜੀ ਮਕਸੂਦਾਂ ਨੂੰ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਮੇਕਅਪ ਵਿਸ਼ੇ 'ਤੇ ਲੈਕਮੇ ਅਕੈਡਮੀ ਨੇ ਕਰਵਾਇਆ ਮੈਗਾ ਸੈਮੀਨਾਰ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸੁੰਦਰ ਦਿੱਖ ਲਈ ਉਤਪਾਦ ਬਣਾਉਣ ਵਾਲੀ ਕੰਪਨੀ ਲੈਕਮੇ ਵਲੋਂ ਸ਼ਹਿਰ ਦੇ ਮਾਡਲ ਟਾਊਨ ਸਥਿਤ ਲੈਕਮੇ ਅਕੈਡਮੀ ਦੇ ਵਿਦਿਆਰਥੀਆਂ ਲਈ ਇਕ ਮੈਗਾ ਸੈਮੀਨਾਰ ਅਤੇ ਇਕ ਦਿਨਾ ਵਰਕਸ਼ਾਪ ਲਗਾਈ ਗਈ, ਜਿਸ ਵਿਚ ਅਕੈਡਮੀ ਨਾਲ ਸਬੰਧਿਤ 250 ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਮਾਮਲੇ 'ਚ 10 ਸਾਲ ਦੀ ਕੈਦ

ਜਲੰਧਰ, 21 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਪਰਮਿੰਦਰ ਕੁਮਾਰ ਪੁੱਤਰ ਪ੍ਰੀਤਮ ਦਾਸ ਵਾਸੀ ਧੋਗੜੀ ਮਕਸੂਦਾਂ ਨੂੰ 10 ਸਾਲ ਕੈਦ ਅਤੇ ਇਕ ਲੱਖ ...

ਪੂਰੀ ਖ਼ਬਰ »

ਸਵੱਛ ਪੰਦ੍ਹਰਵਾੜੇ 'ਚ ਵੀ ਨਹੀਂ ਚੁੱਕੇ ਟਰਾਂਸਪੋਰਟ ਚੌਕ 'ਚ ਲੱਗੇ ਕੂੜੇ ਦੇ ਢੇਰ

ਮਕਸੂਦਾਂ, 21 ਸਤੰਬਰ (ਲਖਵਿੰਦਰ ਪਾਠਕ)- ਸਵੱਛਤਾ ਨੂੰ ਲੈ ਕੇ ਨਿਗਮ ਦੀ ਕਾਰਵਾਈ ਏਨੀ ਮਾੜੀ ਹੁੰਦੀ ਜਾ ਰਹੀ ਹੈ ਕਿ ਸਵੱਛ ਪੰਦ੍ਹਰਵਾੜੇ 'ਚ ਵੀ ਰਾਸ਼ਟਰੀ ਰਾਜ ਮਾਰਗ 'ਤੇ ਲੱਗੇ ਕੂੜੇ ਦੇ ਢੇਰ ਸਾਫ਼ ਨਹੀਂ ਕੀਤੇ ਜਾ ਸਕੇ | ਕੂੜੇ ਦੇ ਢੇਰ ਏਨੇ ਵਧ ਗਏ ਹਨ ਕਿ ਸੜਕ ਵਿਚਕਾਰ ...

ਪੂਰੀ ਖ਼ਬਰ »

ਸੋਢਲ ਮੇਲੇ ਦੇ ਚਲਦਿਆਂ ਵੀ ਨਹੀਂ ਹੋਈ ਸਫ਼ਾਈ

ਇਕ ਪਾਸੇ ਨਗਰ ਨਿਗਮ ਨੇ ਆਪਣਾ ਪੂਰਾ ਅਮਲਾ ਸੋਢਲ ਮੇਲੇ ਨੂੰ ਵੇਖਦਿਆਂ ਇਲਾਕੇ ਦੀ ਸਾਫ਼-ਸਫ਼ਾਈ ਲਈ ਲਗਾਇਆ ਹੋਇਆ ਹੈ, ਦੂਜੇ ਪਾਸੇ ਉਕਤ ਟਰਾਂਸਪੋਰਟ ਚੌਕ ਨੇੜੇ ਲੱਗਾ ਕੂੜੇ ਦਾ ਢੇਰ ਜੋ ਗੁੱਜਾ ਪੀਰ ਰੋਡ ਦੇ ਬਿਲਕੁਲ ਨਾਲ ਲੱਗਦਾ ਹੈ ਤੇ ਸੋਢਲ ਖੇਤਰ ਹੀ ਹੈ, ਇੱਥੇ ...

ਪੂਰੀ ਖ਼ਬਰ »

ਨੰਗਲ ਸ਼ਾਮਾਂ 'ਚ ਕਾਂਗਰਸੀ ਆਗੂ ਵਲੋਂ ਕੱਟੀ ਜਾ ਰਹੀ ਨਾਜਾਇਜ਼ ਕਾਲੋਨੀ

ਜਲੰਧਰ ਛਾਉਣੀ, 21 ਸਤੰਬਰ (ਪਵਨ ਖਰਬੰਦਾ)-ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨਵਜੋਤ ਸਿੰਘ ਸਿੱਧੂ ਵਲੋਂ ਬੀਤੇ ਕੁਝ ਸਮੇਂ ਪਹਿਲਾਂ ਸ਼ਹਿਰ 'ਚ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ ਅਤੇ ਬਣ ਰਹੀਆਂ ਨਾਜਾਇਜ਼ ਇਮਾਰਤਾਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ...

ਪੂਰੀ ਖ਼ਬਰ »

ਬੰਬੀਆਂਵਾਲ 'ਚ ਜਗਰਾਤੇ ਸਬੰਧੀ ਝੰਡੇ ਦੀ ਰਸਮ

ਜਲੰਧਰ, 21 ਸਤੰਬਰ (ਜਸਪਾਲ ਸਿੰਘ)-ਪਿੰਡ ਬੰਬੀਆਂਵਾਲ ਵਿਖੇ 13 ਅਕਤੂਬਰ ਨੂੰ ਕਰਵਾਏ ਜਾ ਰਹੇ ਜਗਰਾਤੇ ਸਬੰਧੀ ਅੱਜ ਝੰਡੇ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ 'ਚ ਇਕੱਤਰ ਹੋਏ ਮਾਤਾ ਦੇ ਭਗਤਾਂ ਵਲੋਂ ਮਹਾਂਮਾਈ ਦਾ ਗੁਣ-ਗਾਣ ਕੀਤਾ ਗਿਆ ਤੇ ਜਗਰਾਤੇ ਨੂੰ ਸਫਲ ...

ਪੂਰੀ ਖ਼ਬਰ »

ਭੂੰਡਪਾਲ ਜਠੇਰਿਆਂ ਦਾ ਮੇਲਾ ਅੱਜ ਤੋਂ

ਜਲੰਧਰ, 21 ਸਤੰਬਰ (ਸ. ਰ.)- ਜਠੇਰੇ ਭੂੰਡਪਾਲ ਮਹਾਂਸਤੀ ਮੰਦਰ ਕੁੱਕੜ ਪਿੰਡ ਵਿਖੇ 39ਵਾਂ ਸਾਲਾਨਾ ਜੋੜ ਮੇਲਾ 22 ਅਤੇ 23 ਸਤੰਬਰ ਨੂੰ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡੀ.ਆਰ. ਪਾਲ ਨੇ ...

ਪੂਰੀ ਖ਼ਬਰ »

ਅਮਰੀਕਾ/ਕੈਨੇਡਾ ਵੀਜ਼ਾ ਸਬੰਧੀ ਮੁਫ਼ਤ ਸੈਮੀਨਾਰ ਅੱਜ ਤੇ ਕੱਲ੍ਹ

ਜਲੰਧਰ, 21 ਸਤੰਬਰ (ਅ. ਬ.)-ਅਮਰੀਕਾ/ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ 'ਚ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ਪ੍ਰੈਜ਼ੀਡੈਂਟ ...

ਪੂਰੀ ਖ਼ਬਰ »

ਡੀ. ਸੀ. ਵਲੋਂ ਪ੍ਰਸ਼ਾਸਕੀ ਕੰਪਲੈਕਸ 'ਚ ਰਿਕਾਰਡ ਰੂਮ ਦਾ ਦੌਰਾ

ਜਲੰਧਰ, 21 ਸਤੰਬਰ (ਚੰਦੀਪ ਭੱਲਾ, ਹਰਵਿੰਦਰ ਸਿੰਘ ਫੁੱਲ)-ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਰਿਕਾਰਡ ਰੂਮਜ਼ ਵਿਚਲੇ ਰਿਕਾਰਡ ਨੂੰ ਵਿਗਿਆਨਕ ਤਰੀਕੇ ਨਾਲ ਸਾਂਭਣ ਲਈ ਅਕਤੂਬਰ ਮਹੀਨੇ ਤੋਂ ਵਿਸ਼ੇਸ਼ ਪ੍ਰੋਜੈਕਟ ਆਰੰਭ ਕੀਤਾ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ...

ਪੂਰੀ ਖ਼ਬਰ »

ਸੋਢਲ ਮੇਲੇ 'ਚ ਸ਼ਰਧਾ ਤੇ ਉਤਸ਼ਾਹ ਨਾਲ ਸ਼ਰਧਾਲੂ ਆਉਣੇ ਸ਼ੁਰੂ

ਮਕਸੂਦਾਂ, 21 ਸਤੰਬਰ (ਲਖਵਿੰਦਰ ਪਾਠਕ)- ਸੋਢਲ ਮੇਲਾ ਚਾਹੇ 23 ਸਤੰਬਰ ਨੂੰ ਹੈ, ਪਰ ਢੋਲ-ਬਾਜਿਆਂ ਨਾਲ ਆਪਣੀਆਂ ਮੁਰਾਦਾਂ ਪੂਰੀਆਂ ਹੋਣ ਦੀ ਖ਼ੁਸ਼ੀ 'ਚ ਵੱਡੀ ਗਿਣਤੀ 'ਚ ਸ਼ਰਧਾਲੂਆਂ ਦਾ ਮੰਦਰ 'ਚ ਮੇਲੇ ਵਾਲੇ ਦਿਨ ਦੀ ਭੀੜ ਤੋਂ ਬਚਣ ਲਈ ਦੋ ਦਿਨ ਪਹਿਲਾਂ ਹੀ ਮੱਥਾ ਟੇਕਣ ਲਈ ...

ਪੂਰੀ ਖ਼ਬਰ »

ਫ਼ੈਕਟਰੀ 'ਤੇ ਕਬਜ਼ਾ ਕਰਨ ਦਾ ਦੋਸ਼

ਜਲੰਧਰ, 21 ਸਤੰਬਰ (ਸ਼ੈਲੀ)- ਆਦਮਪੁਰ ਅਧੀਨ ਪੈਂਦੇ ਪਿੰਡ ਕਪੂਰ ਅੱਡਾ ਕਠਾਰ ਦੇ ਰਹਿਣ ਵਾਲੇ ਠਾਕਰ ਦਾਸ ਪੁੱਤਰ ਰਾਮ ਪ੍ਰਕਾਸ਼ ਨੇ ਕਿਹਾ ਕਿ ਉਸ ਦੀ ਪੱਗ ਬਣਾਉਣ ਵਾਲੀ ਫ਼ੈਕਟਰੀ ਪਿੰਡ ਢੇਪੁਰ ਥਾਣਾ ਆਦਮਪੁਰ ਦੇ ਨਾਲ ਹੈ | ਉਸ ਦਾ ਦੂਜਾ ਵਿਆਹ ਹੋਇਆ ਹੈ ਤੇ ਉਨ੍ਹਾਂ ਨਾਲ ...

ਪੂਰੀ ਖ਼ਬਰ »

ਕੂੜੇ ਸਬੰਧੀ ਵਰਕਸ਼ਾਪ 'ਚ ਪੁੱਜੇ ਸਿਰਫ਼ ਅੱਧੀ ਦਰਜਨ ਕੌ ਾਸਲਰ

ਜਲੰਧਰ, 21 ਸਤੰਬਰ (ਸ਼ਿਵ ਸ਼ਰਮਾ)-ਕੂੜੇ ਨੂੰ ਸੁੱਟਣ ਤੇ ਉਸ ਨੂੰ ਤਰੀਕੇ ਨਾਲ ਡੱਬਿਆਂ 'ਚ ਪਾਉਣ ਬਾਰੇ ਹੋਈ ਵਰਕਸ਼ਾਪ 'ਚ ਅੱਧੀ ਦਰਜਨ ਦੇ ਕਰੀਬ ਕੌਾਸਲਰ ਹੀ ਪੁੱਜ ਸਕੇ | ਵਰਕਸ਼ਾਪ ਨਿਗਮ ਪ੍ਰਸ਼ਾਸਨ ਵਲੋਂ ਕਰਵਾਈ ਗਈ ਸੀ | ਨਿਗਮ ਵਲੋਂ ਇਕ ਸਿੱਖਿਆ ਇੰਸਟੀਚਿਊਟ 'ਚ ਕਰਵਾਈ ...

ਪੂਰੀ ਖ਼ਬਰ »

ਸਵੱਛ ਭਾਰਤ ਪੰਦ੍ਹਰਵਾੜਾ ਤਹਿਤ ਲੋਕਾਾ ਨੰੂ ਸਫ਼ਾਈ ਪ੍ਰਤੀ ਕੀਤਾ ਜਾਗਰੂਕ

ਆਦਮਪੁਰ, 21 ਸਤੰਬਰ (ਰਮਨ ਦਵੇਸਰ)- ਨਗਰ ਕੌਾਸਲ ਆਦਮਪੁਰ ਵਲੋਂ ਸ਼ੁਰੂ ਕੀਤੇ ਸਫ਼ਾਈ ਅਭਿਆਨ ਅਧੀਨ 'ਸਵੱਛਤਾ ਹੀ ਸੇਵਾ ਹੈ' ਦੇ ਤਹਿਤ ਸਫ਼ਾਈ ਅਭਿਆਨ 15 ਸਤੰਬਰ ਤੋਂ 2 ਅਕਤੂਬਰ ਤੱਕ ਕਾਰਜਸਾਧਕ ਅਫ਼ਸਰ ਤਜਿੰਦਰ ਸਿੰਘ ਦੀ ਦੇਖਰੇਖ ਵਿਚ ਮਨਾਇਆ ਜਾ ਰਿਹਾ ਹੈ¢ ਇਸ ਵਿਚ ਸਵੱਛ ...

ਪੂਰੀ ਖ਼ਬਰ »

'ਪਾਣੀ ਬਚਾਓ' ਵਿਸ਼ੇ 'ਤੇ ਬਘੇਲਾ ਸਕੂਲ 'ਚ ਸੈਮੀਨਾਰ

ਮਹਿਤਪੁਰ, 21 ਸਤੰਬਰ (ਰੰਧਾਵਾ)- ਜੂਨੀਅਰ ਚੈਂਬਰ ਇੰਟਰਨੈਸ਼ਨਲ ਬਿਲਗਾ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਬਘੇਲਾ ਵਿਖੇ 'ਪਾਣੀ ਬਚਾਓ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਜਗਤਾਰ ਸਿੰਘ ਜੌਹਲ ਪ੍ਰਧਾਨ ਅਤੇ ਗੁਰਨਾਮ ਸਿੰਘ ਜੱਖੂ ਸਕੱਤਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਕਿਸ਼ਨਗੜ੍ਹ, 21 ਸਤੰਬਰ (ਹਰਬੰਸ ਸਿੰਘ ਹੋਠੀ)-ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਾਹਨਪੁਰ ਨਜ਼ਦੀਕ ਐਕਟਿਵਾ ਸਵਾਰ ਦੇ ਸੰਤੁਲਨ ਵਿਗੜਨ 'ਤੇ ਗਰਿੱਲਾਂ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਆਈਲੈਟਸ ਪਲੈਨਟ ਦੇ ਵਿਦਿਆਰਥੀ ਨੇ 7.5 ਬੈਂਡ ਪ੍ਰਾਪਤ ਕੀਤੇ

ਸ਼ਾਹਕੋਟ, 21 ਸਤੰਬਰ (ਸਚਦੇਵਾ)- 'ਦੀ ਆਈਲੈਸਟ ਪਲੈਨਟ ਸ਼ਾਹਕੋਟ' ਦੇ ਵਿਦਿਆਰਥੀ ਨੇ 7.5 ਬੈਂਡ ਹਾਸਲ ਕਰਕੇ ਇਲਾਕੇ 'ਚ ਸੰਸਥਾ ਤੇ ਆਪਣੇ ਮਾਤਾ-ਪਿਤਾ ਦੇ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਡਾਇਰੈਕਟਰ ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆਰਥੀ ਰਣਜੀਤ ਸਿੰਘ ਨੇ ਆਈਲੈਟਸ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸ਼ਾਹਕੋਟ ਦਾ ਆਮ ਇਜਲਾਸ

ਸ਼ਾਹਕੋਟ, 21 ਸਤੰਬਰ (ਸਚਦੇਵਾ)- ਸ਼ਾਹਕੋਟ ਪ੍ਰਾਇਮਰੀ ਖੇਤੀਬਾੜੀ ਵਿਕਾਸ ਬੈਂਕ ਨੇ ਬੈਂਕ ਦਾ ਆਮ ਇਜਲਾਸ ਬੈਂਕ ਦੇ ਚੇਅਰਮੈਨ ਮੱਘਰ ਸਿੰਘ, ਵਾਈਸ ਚੇਅਰਮੈਨ ਗੁਰਨਾਮ ਸਿੰਘ ਖਹਿਰਾ ਦੀ ਅਗਵਾਈ ਤੇ ਬੈਂਕ ਦੇ ਮੈਨੇਜਰ ਮਨਿੰਦਰ ਕੁਮਾਰ ਮਹਿਰਾ ਦੀ ਦੇਖਰੇਖ ਹੇਠ ਕਰਵਾਇਆ, ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਸਬੰਧੀ ਜੋੜ ਮੇਲਾ ਕੱਲ੍ਹ

ਸ਼ਾਹਕੋਟ, 21 ਸਤੰਬਰ (ਸਚਦੇਵਾ)- ਬਾਬਾ ਫ਼ਰੀਦ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਫ਼ਰੀਦ ਫ਼ਖਰੂਵਾਲ (ਸ਼ਾਹਕੋਟ) ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦੇ ਕਾਲਜ 'ਚ ਰਿਬਨ ਆਰਟ ਦੀ ਵਰਕਸ਼ਾਪ

ਨਕੋਦਰ, 21 ਸਤੰਬਰ (ਭੁਪਿੰਦਰ ਅਜੀਤ ਸਿੰਘ)-ਗੁਰੂ ਨਾਨਕ ਨੈਸ਼ਨਲ ਕਾਲਜ ਫਾਰ ਵਿਮੈਨ ਨਕੋਦਰ ਵਿਖੇ 'ਗਾਰਮੈਂਟ ਮੇਕਿੰਗ ਅਤੇ ਫੈਸ਼ਨ ਡਿਜ਼ਾਈਨਿੰਗ' ਵਿਭਾਗ ਨੇ ਰਿਬਨ ਆਰਟ ਦੀ ਵਰਕਸ਼ਾਪ ਲਗਾਈ ਗਈ | ਪੋਸਟ ਗ੍ਰੈਜੂਏਟ ਵਿਭਾਗ ਵਲੋਂ ਇਸ ਇਕ ਦਿਨਾ ਵਰਕਸ਼ਾਪ ਵਿਚ ਐਚ. ਐਮ. ਵੀ. ...

ਪੂਰੀ ਖ਼ਬਰ »

ਅਰੋੜਾ ਬਰਾਦਰੀ ਪ੍ਰਧਾਨ ਹਨੀ ਪਸਰੀਚਾ ਨੂੰ ਪੂਰਾ ਸਮਰਥਨ ਕਰੇਗੀ-ਕਾਮਰੇਡ ਸੰਦੀਪ ਅਰੋੜਾ

ਮੱਲ੍ਹੀਆਂ ਕਲਾਂ, 21 ਸਤੰਬਰ (ਮਨਜੀਤ ਮਾਨ)-ਅਰੋੜਾ ਬਰਾਦਰੀ ਦੇ ਕਾਮਰੇਡ ਸੰਦੀਪ ਅਰੋੜਾ ਨੇ ਪ੍ਰੈੱਸ ਦੇ ਨਾਂਅ ਇਕ ਲਿਖ਼ਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਤੋਂ ਕਰੀਬ ਤਿੰਨ ਸਾਲ ਪਹਿਲਾਂ ਅਰੋੜਾ ਬਰਾਦਰੀ ਦੇ ਪ੍ਰਧਾਨ ਹਨੀ ਪਸਰੀਚਾ ਨੂੰ ਅਰੋੜਾ ਮਹਾਂ ਸਭਾ ਦਾ ...

ਪੂਰੀ ਖ਼ਬਰ »

ਜਲੰਧਰ ਪਬਲਿਕ ਸਕੂਲ ਖੇਡਾਂ ਵੱਲ ਵਿਸ਼ੇਸ਼ ਧਿਆਨ ਦਿੰਦੈ-ਮਰੋਕ

ਲੋਹੀਆਂ ਖਾਸ, 21 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਜਲੰਧਰ ਪਬਲਿਕ ਸਕੂਲ ਲੋਹੀਆਂ ਖਾਸ ਵਿਖੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਅਤੇ ਕਰਾਟੇ ਦੀ ਖੇਡ ਇਕ ਅਜਿਹਾ ਹੁਨਰ ਹੈ, ਜੋ ਤੁਹਾਡੇ ਵਿਚ ਸਵੈ-ਸੁਰੱਖਿਆ ਦਾ ਆਤਮ ਵਿਸ਼ਵਾਸ਼ ...

ਪੂਰੀ ਖ਼ਬਰ »

ਅੱਪਰਾ 'ਚ ਪਹਿਲਾ ਮਹਾਨ ਸੰਤ ਸੰਮੇਲਨ ਕਰਵਾਇਆ

ਅੱਪਰਾ, 21 ਸਤੰਬਰ (ਮਨਜਿੰਦਰ ਅਰੋੜਾ)-ਰਵਿਦਾਸੀਆ ਧਰਮ ਪ੍ਰਚਾਰਕ ਤੇ ਵੈੱਲਫੇਅਰ ਕਮੇਟੀ (ਰਜਿ:) ਅਨੀਹਰ ਵਲੋਂ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਸਬਾ ਅੱਪਰਾ ਦੀ ਦਾਣਾ ਮੰਡੀ ਵਿਖੇ ਪਹਿਲਾ ਮਹਾਨ ਸੰਤ ਸੰਮੇਲਨ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ...

ਪੂਰੀ ਖ਼ਬਰ »

ਨੌਜਵਾਨ ਤੋਂ ਮੋਬਾਈਲ ਤੇ ਨਕਦੀ ਲੁੱਟੀ

ਚੁਗਿੱਟੀ/ਜੰਡੂਸਿੰਘਾ, 21 ਸਤੰਬਰ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਆਉਂਦੇ ਮੁਹੱਲਾ ਗੁਰੂ ਨਾਨਕਪੁਰਾ 'ਚ ਸਥਿਤ ਇਕ ਨਿੱਜੀ ਸਕੂਲ ਦੇ ਨੇੜੇ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਇਕ ਨੌਜਵਾਨ ਨੂੰ ਲਿਫਟ ਦੇਣ ਦੇ ਬਹਾਨੇ ਐਕਟਿਵਾ ਸਵਾਰ 2 ਵਿਅਕਤੀ ਉਸ ਕੋਲੋਂ ...

ਪੂਰੀ ਖ਼ਬਰ »

ਏਕਮ ਪਬਲਿਕ ਸਕੂਲ 'ਚ ਸਿਹਤ ਜਾਗਰੂਕਤਾ ਸਬੰਧੀ ਪੋਸਟਰ ਮੁਕਾਬਲੇ

ਮਹਿਤਪੁਰ, 21 ਸਤੰਬਰ (ਰੰਧਾਵਾ)- ਮੰਜਕੀ ਦੇ ਮੋਹਰੀ ਏਕਮ ਪਬਲਿਕ ਸਕੂਲ ਮਹਿਤਪੁਰ ਵਿਖੇ ਵਲੰਟੀਅਰ ਹੈਲਥ ਐਸੋਸੀਏਸ਼ਨ ਆਫ਼ ਇੰਡੀਆ (ਨਵੀਂ ਦਿੱਲੀ ) ਦੇ ਡਾ. ਨੈਨਸੁਪ੍ਰੀਤ ਕੌਰ ਸੀਨੀਅਰ ਪ੍ਰੋਗਰਾਮ ਅਫ਼ਸਰ ਤੇ ਪ੍ਰੋ. ਵਿਨੈ ਕੁਮਾਰ ਕੋਆਰਡੀਨੇਟਰ ਸਕੂਲ ਹੈਲਥ ਪ੍ਰੋਗਰਾਮ ...

ਪੂਰੀ ਖ਼ਬਰ »

-ਮਾਮਲਾ ਵਿਸ਼ਵਕਰਮਾ ਭਵਨ ਦੇ ਚੱਲ ਰਹੇ ਵਿਵਾਦ ਦਾ-

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਨਜ਼ੂਰੀ ਨਾਲ ਹੀ ਹੋਵੇਗਾ ਫ਼ੈਸਲਾ

ਭੋਗਪੁਰ, 21 ਸਤੰਬਰ (ਕਮਲਜੀਤ ਸਿੰਘ ਡੱਲੀ)- ਵਿਸ਼ਵਕਰਮਾ ਭਵਨ ਵਿਖੇ ਚੱਲ ਰਹੇ ਵਿਵਾਦ ਨੇ ਅੱਜ ਉਸ ਸਮੇਂ ਦੁਬਾਰਾ ਤੂਲ ਫੜ ਲਿਆ ਜਦ ਵਿਸ਼ਵਕਰਮਾ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਹੋਣ ਦੀ ਗੱਲ ਨੂੰ ਲੈ ਕੇ ਸਤਿਕਾਰ ਕਮੇਟੀ ਦੇ ਕੁਝ ਨੁਮਾਇੰਦੇ ...

ਪੂਰੀ ਖ਼ਬਰ »

ਸਿੱਖਿਆ ਦੇ ਨਿੱਜੀਕਰਨ ਵਿਰੁੱਧ ਅੰਦੋਲਨ ਜਾਰੀ ਰਹੇਗਾ-ਕਰਨੈਲ ਸਿੰਘ ਸੰਧੂ

ਮੱਲ੍ਹੀਆਂ ਕਲਾਂ, 21 ਸਤੰਬਰ (ਮਨਜੀਤ ਮਾਨ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਸਿੰਘ ਫਿਲੌਰ ਤੇ ਜਥੇਬੰਦੀ ਦੇ ਸੂਬਾ ਸਲਾਹਕਾਰ ਕਰਨੈਲ ਸਿੰਘ ਸੰਧੂ ਨੇ ਪ੍ਰੈੱਸ ਦੇ ਨਾਂਅ ਇਕ ਲਿਖ਼ਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ

ਜਲੰਧਰ, 21 ਸਤੰਬਰ (ਹਰਵਿੰਦਰ ਸਿੰਘ ਫੁੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਮਹੰਤ ਗਿਆਨ ਦੇਵ ਸਿੰਘ ਦੀ ਸਰਪ੍ਰਸਤੀ ਹੇਠ 23 ਸਤੰਬਰ ਨੂੰ ਸਵੇਰੇ 6 ਵਜੇ ਤੋਂ ਦੁਪਿਹਰ 2 ਵਜੇ ਤੱਕ ਡੇਰਾ ਸੰਤਪੁਰਾ ਲਾਇਲਪੁਰੀ ਨਕੋਦਰ ...

ਪੂਰੀ ਖ਼ਬਰ »

ਦੋਆਬਾ ਕਾਲਜ 'ਚ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਦੋਆਬਾ ਕਾਲਜ ਦੇ ਪੀ. ਜੀ. ਡਿਪਾਰਟਮੈਂਟ ਟੂਰਿਜਮ ਐਾਡ ਹੋਟਲ ਮੈਨੇਜਮੈਂਟ ਵਲੋਂ ਵਿਸ਼ਵ ਸੈਰ ਸਪਾਟਾ ਦਿਵਸ ਮਨਾਇਆ ਗਿਆ, ਜਿਸ ਵਿਚ ਸ੍ਰੀ ਚੰਦਰ ਮੋਹਨ-ਪ੍ਰਧਾਨ ਆਰੀਆ ਸਿੱਖਿਆ ਮੰਡਲ ਤੇ ਕਾਲਜ ਪ੍ਰਬੰਧਕੀ ਕਮੇਟੀ ਬਤੌਰ ਮੁੱਖ ...

ਪੂਰੀ ਖ਼ਬਰ »

ਸਵੱਛ ਭਾਰਤ ਅਭਿਆਨ ਤਹਿਤ ਸਫ਼ਾਈ ਕੀਤੀ

ਕਰਤਾਰਪੁਰ, 21 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਨਗਰ ਕੌਾਸਲ ਕਰਤਾਰਪੁਰ ਵਲੋਂ ਕਾਰਜ ਸਾਧਕ ਅਫ਼ਸਰ ਐਸ.ਕੇ. ਅਗਰਵਾਲ ਦੀ ਅਗਵਾਈ 'ਚ 15 ਸਤੰਬਰ ਤੋਂ 2 ਅਕਤੂਬਰ ਤੱਕ ਸਵੱਛਤਾ ਸੇਵਾ ਅਭਿਆਨ ਮੁਹਿੰਮ ਚਲਾਈ ਗਈ ਹੈ | ਜਿਸ ਦੇ ਤਹਿਤ ਅੱਜ ਬੱਸ ਅੱਡਾ ਕਰਤਾਰਪੁਰ, ਟੈਂਪੂ ਯੂਨੀਅਨ ...

ਪੂਰੀ ਖ਼ਬਰ »

ਸਰਕਾਰੀ ਸਕੂਲ ਖੇਡਾਂ 'ਚ ਰੁੜਕਾ ਕਲਾਂ ਦੀ ਝੰਡੀ

ਰੁੜਕਾ ਕਲਾਂ, 21 ਸਤੰਬਰ (ਦਵਿੰਦਰ ਸਿੰਘ ਖ਼ਾਲਸਾ)- ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਕਮਲਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਪ੍ਰਾਇਮਰੀ ਸਕੂਲ ਖੇਡਾਂ 2018 ਦੁਸਾਂਝ ਖੁਰਦ ਵਿਖੇ ਕਰਵਾਈਆਂ ਗਈਆਂ | ਜਿਸ ਵਿੱਚ ਸਰਕਾਰੀ ...

ਪੂਰੀ ਖ਼ਬਰ »

ਨਿਗਮ ਦੀ ਪੁਰਾਣੀ ਵਰਕਸ਼ਾਪ ਲਵੇਗੀ ਪਾਰਕ ਦਾ ਰੂਪ

ਜਲੰਧਰ, 21 ਸਤੰਬਰ (ਸ਼ੈਲੀ)-ਇਕ ਅਹਿਮ ਫ਼ੈਸਲੇ ਦੌਰਾਨ ਨਗਰ ਨਿਗਮ ਦੀ ਪੁਰਾਣੀ ਵਰਕਸ਼ਾਪ ਜਿੱਥੇ ਪਹਿਲਾਂ ਫ਼ਿਸ਼ ਇਕੁਾਇਰ ਬਣਾਉਣ ਦੀ ਯੋਜਨਾ ਸੀ, ਹੁਣ ਉੱਥੇ ਨਿਗਮ ਵਲੋਂ ਓਕਸੀ ਨਾਂਅ ਦੀ ਪਾਰਕ ਬਣਾਉਣ ਦੀ ਯੋਜਨਾ ਉਲੀਕੀ ਹੈ | ਜਾਣਕਾਰੀ ਅਨੁਸਾਰ ਇਹ ਪਾਰਕ ਛਤੀਸਗੜ੍ਹ ਦੇ ...

ਪੂਰੀ ਖ਼ਬਰ »

ਪੰਜਾਬ ਦੇ ਮੱੁਖ ਚੋਣ ਅਧਿਕਾਰੀ ਨੇ ਐਲ.ਪੀ.ਯੂ. ਦੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਜਲੰਧਰ, 21 ਸਤੰਬਰ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ, ਆਈ. ਏ. ਐੈੱਸ. ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਿੱਤਲ ਸਕੂਲ ਆਫ਼ ਬਿਜਨਸ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਦੱਸਿਆ ਕਿ ਚੋਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX