ਤਾਜਾ ਖ਼ਬਰਾਂ


ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  about 1 hour ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  about 1 hour ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  about 1 hour ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  about 1 hour ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  about 2 hours ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  about 2 hours ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  about 2 hours ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  about 3 hours ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  about 3 hours ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  about 3 hours ago
ਛੇਹਰਟਾ, 16 ਦਸੰਬਰ (ਸੁੱਖ ਵਡਾਲੀ)- ਐਕਸਾਈਜ਼ ਵਿਭਾਗ ਵੱਲੋਂ ਛਿਹਰਟਾ ਦੇ ਮਾਡਲ ਟਾਊਨ ਵਿਖੇ ਇਕ ਘਰ 'ਚੋਂ 512 ਪੇਟੀਆਂ (ਲਗਭਗ 6000 ਬੋਤਲਾਂ) ਨਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀ ਗਈ ਹਨ। ਈ. ਟੀ ਓ. ਐਸ .ਐਸ .ਚਾਹਲ ਨੂੰ ਮਿਲੀ ਗੁਪਤ ......
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  about 3 hours ago
ਵਰਸੋਲਾ, 16 ਦਸੰਬਰ (ਵਰਿੰਦਰ ਸਹੋਤਾ)- ਗੁਰਦਾਸਪੁਰ-ਹਰਦੋਛੰਨੀ ਸੜਕ 'ਤੇ ਅੱਡਾ ਵਰਸੋਲਾ ਅਤੇ ਸਰਾਵਾਂ ਵਿਚਕਾਰ ਕਾਰ ਅਤੇ ਮੋਟਰਸਾਈਕਲ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਇਕ ਮਹਿਲਾ ਦੀ ਮੌਤ ਹੋ ਗਈ ਜਦ ਕਿ ਉਸ ਦੇ ਦੋ ਛੋਟੇ ਬੱਚੇ ਅਤੇ ਪਤੀ ਗੰਭੀਰ.........
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਜਕਾਰਤਾ, 16 ਦਸੰਬਰ- ਇੰਡੋਨੇਸ਼ੀਆ ਦੇ ਪੂਰਬੀ ਸੂਬੇ ਪਪੂਆ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ ਹੈ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਵੱਲੋਂ ਇਸ ਦਾ ਖ਼ੁਲਾਸਾ ਕੀਤਾ ਗਿਆ ਹੈ। ਭੂਚਾਲ........
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  about 4 hours ago
ਮਾਸਕੋ, 16 ਦਸੰਬਰ- ਰੂਸ 'ਚ ਵੱਖ-ਵੱਖ ਸ਼ਹਿਰਾਂ 'ਚ ਅੱਗ ਲੱਗਣ ਦੀਆਂ ਘਟਨਾਵਾਂ 'ਚ 10 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਰੂਸ ਦੀਆਂ ਮੀਡੀਆ ਰਿਪੋਰਟਾਂ ਅਨੁਸਾਰ, ਇਨ੍ਹਾਂ ਘਟਨਾਵਾਂ 'ਚ ਮ੍ਰਿਤਕਾਂ 'ਚ ਛੇ ਬੱਚਿਆਂ ਸਮੇਤ 10 ਲੋਕਾਂ ਦੀ ਮੌਤ ਹੋਈ ਹੈ.....
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  about 5 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ) - ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦਾ ਦੌਰ ਕੱਲ੍ਹ ਤੋਂ ਸ਼ੁਰੂ ਹੋ ਚੁੱਕਾ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅਪੀਲ ਕੀਤੀ ਹੈ ਕਿ ਪਿੰਡ ਵਾਸੀ ਸਰਬ ਸਹਿਮਤੀ ਨਾਲ ਪੰਚਾਇਤਾਂ ਚੁਣ ਲੈਣ ਤਾਂ ਪਿੰਡਾਂ...
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  about 5 hours ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  about 5 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  about 6 hours ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  about 6 hours ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  about 6 hours ago
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  about 6 hours ago
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  about 6 hours ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  about 7 hours ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  about 7 hours ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  about 7 hours ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 7 hours ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  about 7 hours ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  about 8 hours ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  about 8 hours ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  about 8 hours ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  about 9 hours ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  about 9 hours ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  about 9 hours ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  about 9 hours ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  about 10 hours ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  about 10 hours ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  about 10 hours ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  about 7 hours ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 10 hours ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 11 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 11 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 11 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 12 hours ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 12 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਹਾਲੈਂਡ ਨੇ ਆਸਟ੍ਰੇਲੀਆ ਨੂੰ ਹਰਾ ਕੇ, ਫਾਈਨਲ 'ਚ ਬਣਾਈ ਥਾਂ
. . .  9 minutes ago
ਸਾਡੀ ਦਲੀਲ ਨੂੰ ਗਲਤ ਸਮਝਿਆ ਗਿਆ - ਸਰਕਾਰ ਨੇ ਸੁਪਰੀਮ ਕੋਰਟ 'ਚ ਦਾਖਲ ਕੀਤੀ ਅਰਜ਼ੀ
. . .  about 1 hour ago
ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਚਾਹਵਾਨ ਉਮੀਦਵਾਰਾਂ ਨੇ ਭਰੀਆਂ ਫਾਈਲਾਂ
. . .  1 minute ago
ਬੈਲਜੀਅਮ ਵਿਸ਼ਵ ਕੱਪ ਹਾਕੀ ਦੇ ਫਾਈਨਲ 'ਚ ਪੁੱਜਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਮੁਕਤਸਰ ਸਾਹਿਬ

ਪਿੰਡ ਸੰਗੂਧੌਣ ਦੇ ਸਰਕਾਰੀ ਹਾਈ ਸਕੂਲ ਵਿਖੇ ਵੋਟ

...

ਪੂਰੇ ਸ਼ਾਂਤਮਈ ਮਾਹੌਲ 'ਚ ਪਈਆਂ ਦੁਬਾਰਾ ਵੋਟਾਂ

ਮੰਡੀ ਕਿੱਲਿਆਂਵਾਲੀ, 21 ਸਤੰਬਰ (ਇਕਬਾਲ ਸਿੰਘ ਸ਼ਾਂਤ)- ਲੰਬੀ ਹਲਕੇ ਵਿਚ 19 ਬੂਥਾਂ 'ਤੇ ਦੁਬਾਰਾ ਚੋਣਾਂ ਸਮੇਂ ਪੂਰੇ ਅਮਨ-ਅਮਾਨ ਰਿਹਾ ਅਤੇ ਕਿਧਰੇ ਪੱਤਾ ਤੱਕ ਨਹੀਂ ਫੜਕਿਆ ਜਦਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਬੂਥਾਂ 'ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ 500 ਕੂੜਾਦਾਨ ਭੇਟ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਿਸ਼ਨ ਤੰਦਰੁਸਤ ਸ੍ਰੀ ਮੁਕਤਸਰ ਸਾਹਿਬ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੂੰ 500 ਡਸਟਬਿਨ ਭੇਂਟ ਕੀਤੇ ਗਏ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ: ਰਿਚਾ ਬਤੌਰ ਮੁੱਖ ...

ਪੂਰੀ ਖ਼ਬਰ »

ਹਿੰਦੀ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁਕਤੀਸਰ ਇੰਸਟੀਚਿਊਟ ਆਫ਼ ਹਾਇਰ ਐਜੂਕੇਸ਼ਨ ਜਲਾਲਾਬਾਦ ਰੋਡ ਵਿਖੇ ਹਿੰਦੀ ਦਿਵਸ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸਿੱਖ ਡਾਕਟਰ ਦੀ ਪੱਗ ਉਤਾਰੀ, ਕੇਸਾਂ ਦੀ ਕੀਤੀ ਬੇਅਦਬੀ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਦੇ ਵਾਸੀ ਇਕ ਅਮਿ੍ਤਧਾਰੀ ਡਾਕਟਰ ਦੀ ਪੁਰਾਣੀ ਰੰਜ਼ਿਸ਼ ਦੇ ਚੱਲਦਿਆਂ ਪਿੰਡ ਦੇ ਹੀ ਦੋ ਵਿਅਕਤੀਆਂ ਨੇ ਭਰੇ ਬਾਜ਼ਾਰ ਉਸ ਦੀ ਪੱਗ ਹੀ ਨਹੀਂ ਉਤਾਰੀ, ਸਗੋਂ ਕੇਸਾਂ ਤੋਂ ਫੜ ਉਸ ਦੀ ਖਿੱਚ ਧੂਹ ਵੀ ਕੀਤੀ, ਜਿਸ ...

ਪੂਰੀ ਖ਼ਬਰ »

ਬਿਜਲੀ ਬਿੱਲ ਡਿਫਾਲਟਰਾਂ ਦੇ ਮੀਟਰ ਪੁੱਟੇ ਜਾਣਗੇ-ਐੱਸ.ਡੀ.ਓ.

ਦੋਦਾ, 21 ਸਤੰਬਰ (ਰਵੀਪਾਲ)- ਪਾਵਰਕਾਮ ਸਬ-ਡਵੀਜ਼ਨ ਦਫ਼ਤਰ ਦੋਦਾ ਦੇ ਐੱਸ.ਡੀ.ਓ. ਜਸਪ੍ਰੀਤ ਸਿੰਘ ਨੇ ਦੋਦਾ ਦਫ਼ਤਰ ਅਧੀਨ ਆਉਂਦੇ ਬਕਾਇਆ ਬਿਲ ਵਾਲੇ ਖਪਤਕਾਰ (ਡਿਫਾਲਟਰ) ਨੂੰ ਅਪੀਲ ਕੀਤੀ ਕਿ ਉਹ ਆਪਣੇ ਬਿਲ ਦੀ ਬਕਾਇਆਂ ਰਾਸ਼ੀ ਤੁਰੰਤ ਜਮ੍ਹਾ ਕਰਵਾਉਣ, ਨਹੀਂ ਤਾਂ ...

ਪੂਰੀ ਖ਼ਬਰ »

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 36 ਪੋਿਲੰਗ ਬੂਥਾਂ 'ਤੇ ਮੁੜ ਪਈਆਂ ਵੋਟਾਂ

ਸ੍ਰੀ ਮੁਕਤਸਰ ਸਾਹਿਬ, 20 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 36 ਪੋਿਲੰਗ ਬੂਥਾਂ ਤੇ ਅੱਜ ਰਾਜ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮੁੜ ਮਤਦਾਨ ਹੋਇਆ | ਸ਼ਾਮ ਚਾਰ ਵਜੇ ਤੱਕ 64.26 ਫੀਸਦੀ ਮਤਦਾਨ ਹੋ ਚੁੱਕਿਆ ਸੀ | ਮਤਦਾਨ ਦਾ ਸਮਾਂ ...

ਪੂਰੀ ਖ਼ਬਰ »

ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਤੇ ਅਵਾਰਾ ਪਸ਼ੂਆਂ ਦੇ ਹੱਲ ਲਈ ਸਮਾਜ ਸੇਵੀ ਜਥੇਬੰਦੀਆਂ ਵਲੋਂ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵਲੋਂ ਐੱਸ.ਐੱਲ.ਆਰ.ਐੱਮ ਸਕੀਮ ਅਧੀਨ ਸਵੱਛ ਸ੍ਰੀ ਮੁਕਤਸਰ ਸਾਹਿਬ ਮਿਸ਼ਨ ਦੀ ਜੋ ਸ਼ੁਰੂਆਤ ਕੀਤੀ ਜਾ ਰਹੀ ਹੈ, ਉਹ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਸਮਾਜ ਸੇਵੀ ...

ਪੂਰੀ ਖ਼ਬਰ »

ਕਾਸਕੋ ਕ੍ਰਿਕਟ ਫ਼ੈੱਡਰੇਸ਼ਨ ਦੀ ਸੂਬਾਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਗੁਲਵਿੰਦਰ ਸਿੰਘ, ਹਰਮਹਿੰਦਰ ਪਾਲ)-ਕਾਸਕੋ ਕਿ੍ਕਟ ਫੈਡਰੇਸ਼ਨ ਦੀ ਅਹਿਮ ਸੂਬਾਈ ਮੀਟਿੰਗ ਸਥਾਨਕ ਰੈਸਟੋਰੈਂਟ ਵਿਖੇ ਹੋਈ, ਜਿਸ ਵਿਚ ਪੰਜਾਬ ਭਰ ਤੋਂ ਅਹੁਦੇਦਾਰ ਪੁੱਜੇ | ਇਸ ਮੌਕੇ ਯੂਥ ਕਾਂਗਰਸ ਦੇ ਕੌਮੀ ਸਕੱਤਰ ਨਵਜੋਤ ਸੰਧੂ ...

ਪੂਰੀ ਖ਼ਬਰ »

ਸੀ.ਐੱਚ.ਸੀ. ਲੰਬੀ ਵਿਖੇ ਪਰਿਵਾਰ ਨਿਯੋਜਨ ਜਾਗਰੂਕਤਾ ਸੈਮੀਨਾਰ

ਲੰਬੀ, 21 ਸਤੰਬਰ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੀ ਪ੍ਰਧਾਨਗੀ, ਡਾ: ਰੰਜੂ ਸਿੰਗਲਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ: ਜਗਦੀਪ ਚਾਵਲਾ ਸੀਨੀਅਰ ਮੈਡੀਕਲ ਅਫ਼ਸਰ ਲੰਬੀ ਦੀ ਅਗਵਾਈ ਵਿਚ ਸੀ.ਐੱਚ.ਸੀ. ਲੰਬੀ ਵਿਖੇ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਰੋਡ 'ਤੇ ਮੜ੍ਹਮੱਲੂ ਲਾਗੇ ਟੁੱਟੀ ਹੋਈ ਪੁਲੀ ਤੇ ਸੜਕ ਦੇ ਰਹੀ ਹੈ ਹਾਦਸਿਆਂ ਨੂੰ ਸੱਦਾ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਕੁਲਦੀਪ ਸਿੰਘ ਘੁਮਾਣ)-ਮਨੁੱਖ ਦੀਆਂ ਨਿੱਕੀਆਂ-ਨਿੱਕੀਆਂ ਗ਼ਲਤੀਆਂ ਦਾ ਕਈ ਵਾਰ ਬੇਕਸੂਰ ਲੋਕਾਂ ਨੂੰ ਆਪਣੀ ਜਾਨ ਦੇ ਕੇ ਹਰਜਾਨਾ ਭਰਨਾ ਪੈਂਦਾ ਹੈ ਅਤੇ ਪਿੱਛੇ ਰਹਿ ਗਏ ਪਰਿਵਾਰਾਂ ਨੂੰ ਆਪਣੇ ਬੱਚਿਆਂ ਦਾ ਭਵਿੱਖ ਦਾਅ ਤੇ ਲਾ ਕੇ ...

ਪੂਰੀ ਖ਼ਬਰ »

ਜਲ-ਸਪਲਾਈ ਵਿਭਾਗ ਨੇ ਵਿਦਿਆਰਥੀਆਂ ਨੂੰ ਸਿਖਾਏ ਸਵੱਛਤਾ ਦੇ ਗੁਰ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਰਕਾਰੀ ਸਕੂਲ ਸਦਰਵਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਵਿਭਾਗ ਦੇ ਐਸ.ਡੀ.ਓ. ਤੇਜਪਾਲ ਸਿੰਘ ਨੇ ...

ਪੂਰੀ ਖ਼ਬਰ »

ਜਲ ਸਪਲਾਈ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਦੀ ਇਕ ਅਹਿਮ ਮੀਟਿੰਗ ਪੰਜਾਬ ਦੇ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਿਖੇ ਸਵਾਗਤੀ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਖੇ ਮੈਡਮ ਅਮਨਦੀਪ ਕੌਰ ਹੋਸਟਲ ਵਾਰਡਨ ਅਤੇ ਅਸਿ. ਵਾਰਡਨ ਮੈਡਮ ਜਸਬੀਰ ਕੌਰ ਦੀ ਅਗਵਾਈ ਵਿਚ ਸਵਾਗਤੀ ਪਾਰਟੀ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਕਾਲਜ ...

ਪੂਰੀ ਖ਼ਬਰ »

ਪਵਨ ਮੋਂਗਾ ਆਪਣੇ 60 ਸਾਥੀਆਂ ਸਮੇਤ ਜਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ 'ਚ ਸ਼ਾਮਿਲ

ਗਿੱਦੜਬਾਹਾ, 21 ਸਤੰਬਰ (ਬਲਦੇਵ ਸਿੰਘ ਘੱਟੋਂ)-ਜਲ ਸਪਲਾਈ ਅਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਬ੍ਰਾਂਚ ਗਿੱਦੜਬਾਹਾ ਦੀ ਵਿਸ਼ੇਸ਼ ਮੀਟਿੰਗ ਪੰਜਾਬ ਪ੍ਰਧਾਨ ਸੁਖਨੰਦਨ ਸਿੰਘ ਦੀ ਅਗਵਾਈ ਹੇਠ ਜਲ ਘਰ ਗਿੱਦੜਬਾਹਾ ਵਿਖੇ ਹੋਈ | ਇਸ ਸਮੇਂ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮਲੋਟ ਰੋਡ ਬਾਈਪਾਸ ਕਿਰਤ ਨਗਰ ਕੱਸੀ ਨੇੜੇ ਸਥਿਤ ਐਡਵਾਂਸ ਥਿੰਕਰ ਓਵਰਸੀਜ਼ ਐਜੂਕੇਸ਼ਨ ਵਲੋਂ ਬਹੁਤ ਹੀ ਘੱਟ ਸਮੇਂ ਵਿਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਗਿਆ | ਸਟਾਫ਼ ਵਲੋਂ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਡੀ.ਏ.ਵੀ. ਹਸਪਤਾਲ 'ਚ ਕੈਂਸਰ ਸਰਜਨ ਡਾ. ਇਸ਼ਾਨ ਇਲਾਹਬਾਦੀ ਨਿਯੁਕਤ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਹਸਪਤਾਲ ਸ਼ਹਿਰ ਵਿਚ ਬੀਤੇ ਕਈ ਸਾਲਾਂ ਤੋਂ ਆਪਣੀਆਂ ਚੰਗੀਆਂ ਸੇਵਾਵਾਂ ਦਿੰਦਾ ਆ ਰਿਹਾ ਹੈ | ਇਸੇ ਕੜੀ ਤਹਿਤ ਇਲਾਕੇ ਦੀ ਮੰਗ ਨੂੰ ਦੇਖਦੇ ਹੋਏ ਡੀ.ਏ.ਵੀ ਕਾਲਜ ਮੈਨੇਜਿੰਗ ਕਮੇਟੀ ਇੰਨ ਨਵੀਂ ਦਿੱਲੀ ਵਲੋਂ ਜਨਰਲ ...

ਪੂਰੀ ਖ਼ਬਰ »

ਗੁਰਸ਼ਾਨ ਸਿੰਘ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਜੰਮੂਆਣਾ ਵਾਸੀ ਗੁਰਪ੍ਰੀਤ ਸਿੰਘ ਸੰਧੂ ਜਨਰਲ ਸਕੱਤਰ ਯੂਥ ਸਪੋਰਟਸ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਹੋਣਹਾਰ ਇਕਲੌਤੇ ਬੇਟੇ ਤੇ ਲਿਟਲ ਫ਼ਲਾਵਰ ਕਾਨਵੈਂਟ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ 10ਵੀਂ ...

ਪੂਰੀ ਖ਼ਬਰ »

ਮਲੋਟ ਬਲਾਕ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦੀ ਸ਼ੁਰੂਆਤ ਆਦਰਸ਼ ਸਕੂਲ ਈਨਾਖੇੜਾ ਵਿਖੇ ਹੋਈ

ਮਲੋਟ, 21 ਸਤੰਬਰ (ਰਣਜੀਤ ਸਿੰਘ ਪਾਟਿਲ)- ਮਲੋਟ ਬਲਾਕ ਦੀਆਂ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਅੱਜ ਬੀਬੀ ਸੁਰਿੰਦਰ ਕੌਰ ਬਾਦਲ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਈਨਾਖੇੜਾ ਵਿਖੇ ਸਕੂਲ ਦੀ ਸੀਨੀਅਰ ਲੈਕ: ਰਿਚਾ ਛਾਬੜਾ ਵਲੋਂ ਕੀਤਾ ਗਿਆ | ਖੇਡਾਂ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਮਲੋਟ ਬਲਾਕ ਦੇ ਬੂਥਾਂ 'ਤੇ 61 ਫ਼ੀਸਦੀ ਹੋਈ ਰੀ-ਪੋਿਲੰਗ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਮਲੋਟ ਬਲਾਕ ਦੇ ਵੱਖ-ਵੱਖ ਪਿੰਡਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਅੱਜ ਮੁੜ ਦੁਬਾਰਾ ਪਈਆਂ ਵੋਟਾਂ ਅਮਨ ਅਮਾਨ ਨਾਲ ਸਮਾਪਤ ਹੋ ਗਈਆਂ | ਬਲਾਕ ਦੇ ਪਿੰਡ ਭਗਵਾਨਪੁਰਾ ਦੇ ਬੂਥ ਨੰ. 104 ਤੇ 105, ਪਿੰਡ ਅਸਪਾਲ ਦੇ ਬੂਥ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਹੋਈਆਂ ਖੇਡਾਂ ਤਾਇਕਵਾਂਡੋ, ਕਿੱਕ ਬਾਕਸਿੰਗ, ਕੈਰਮ ਬੋਰਡ ਵਿਚ ਡੀ.ਏ.ਵੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲਾ ਸਥਾਨ ਹਾਸਲ ਕੀਤਾ, ਜਿਸ ਵਿਚ ਕ੍ਰਮਵਾਰ ...

ਪੂਰੀ ਖ਼ਬਰ »

ਪਿੰਡ ਗਿਲਜੇਵਾਲਾ 'ਚ ਇਕ ਬੂਥ 'ਤੇ ਦੁਬਾਰਾ ਪੋਿਲੰਗ ਦਾ ਸ਼੍ਰੋਮਣੀ ਅਕਾਲੀ ਦਲ ਵਲੋਂ ਬਾਈਕਾਟ

ਗਿੱਦੜਬਾਹਾ, 21 ਸਤੰਬਰ (ਬਲਦੇਵ ਸਿੰਘ ਘੱਟੋਂ)-ਬੀਤੀ 19 ਸਤੰਬਰ ਨੂੰ ਪੰਜਾਬ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗਿਲਜੇਵਾਲਾ 'ਚ ਬੂਥਾਂ 'ਤੇ ਕਬਜੇ ਅਤੇ ਮਾਰ ਕੁਟਾਈ ਦੀਆਂ ਖ਼ਬਰਾਂ 'ਤੇ ...

ਪੂਰੀ ਖ਼ਬਰ »

ਲੱਖੇਵਾਲੀ ਤੇ ਮਦਰੱਸਾ 'ਚ ਰੀ-ਪੋਿਲੰਗ ਅਮਨ-ਅਮਾਨ ਨਾਲ ਨੇਪਰੇ ਚੜ੍ਹੀ

ਮੰਡੀ ਲੱਖੇਵਾਲੀ, 21 ਸਤੰਬਰ (ਰੁਪਿੰਦਰ ਸਿੰਘ ਸੇਖੋਂ, ਮਿਲਖ ਰਾਜ)-ਲੱਖੇਵਾਲੀ ਪਿੰਡ ਦੇ ਤਿੰਨ ਬੂਥਾਂ 14, 15, 16 ਤੇ ਕੁੱਲ 2746 ਵੋਟਾਂ ਵਿਚੋਂ 4 ਵਜੇ ਤੱਕ ਸਮਾਪਤੀ ਸਮੇਂ 1829 ਵੋਟਾਂ ਪੋਲ ਹੋਈਆਂ | ਜਦੋਂ ਕਿ ਚੱਕ ਮਦਰੱਸਾ (ਕੌੜਿਆਂਵਾਲੀ) ਦੇ ਬੂਥ ਨੰਬਰ 173, 174 ਤੇ ਕੁੱਲ 1303 ਵੋਟਾਂ ...

ਪੂਰੀ ਖ਼ਬਰ »

ਨਹਿਰੀ ਵਿਭਾਗ ਦਾ ਪਾਣੀ ਚੋਰੀ ਕਰਦਾ ਇਕ ਕਾਬੂ, ਮਾਮਲਾ ਦਰਜ

ਮਲੋਟ, 21 ਸਤੰਬਰ (ਗੁਰਮੀਤ ਸਿੰਘ ਮੱਕੜ)-ਸ਼ਹਿਰ ਨੇੜਲੇ ਪਿੰਡ ਈਨਾਖੇੜਾ ਮਾਈਨਰ 'ਚ ਪਾਣੀ ਦੀ ਚੋਰੀ ਕਰਨ ਲਈ ਨਾਜਾਇਜ਼ ਤੌਰ 'ਤੇ ਲਗਾਈਆਂ ਗਈਆਂ ਪਾਈਪਾਂ ਦਾ ਮਾਮਲਾ ਥਾਣਾ ਸਦਰ ਵਿਖੇ ਪਹੁੰਚਿਆ ਹੈ | ਥਾਣੇ 'ਚ ਇਕੱਤਰ ਹੋਏ ਪਿੰਡ ਦੇ ਕਿਸਾਨ ਗੁਰਨਾਮ ਸਿੰਘ, ਮਹਾਂਦੀਪ ਸਿੰਘ, ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਲੰਬੀ ਦੇ 11 ਬੂਥਾਂ 'ਤੇ ਵੋਟ ਫ਼ੀਸਦੀ 69.6896 ਰਿਹਾ

ਮੰਡੀ ਕਿੱਲਿਆਂਵਾਲੀ, 21 ਸਤੰਬਰ (ਇਕਬਾਲ ਸਿੰਘ ਸ਼ਾਂਤ)-ਪੰਚਾਇਤ ਸੰਮਤੀ ਲੰਬੀ ਹੇਠਲੇ ਸੱਤ ਪਿੰਡਾਂ ਦੇ 11 ਬੂਥਾਂ 'ਤੇ ਵੋਟ ਫ਼ੀਸਦੀ 69.6896 ਰਿਹਾ | ਪਿੰਡ ਮਾਨ ਵਿਖੇ ਬੂਥ ਨੰਬਰ 105 'ਤੇ ਸਭ ਤੋਂ ਵੱਧ 79.5 ਫ਼ੀਸਦੀ ਵੋਟਾਂ ਪਈਆਂ | ਜਦੋਂਕਿ ਮਹਿਣਾ ਦੇ ਬੂਥ ਨੰਬਰ 86 'ਤੇ ਸਭ ਤੋਂ ਘੱਟ ...

ਪੂਰੀ ਖ਼ਬਰ »

ਵਿਸ਼ਵ ਉਜੋਨ ਦਿਵਸ ਮਨਾਇਆ

ਦੋਦਾ, 21 ਸਤੰਬਰ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ 'ਚ ਵਣ ਮੰਡਲ ਵਿਸਥਾਰ ਵਲੋਂ ਵਿਸ਼ਵ ਉਜੋਨ ਦਿਵਸ ਮਨਾਇਆਂ ਗਿਆ | ਇਸ ਮੌਕੇ ਜੰਗਲਾਤ ਵਿਭਾਗ ਦੇ ਵਣ ਮੰਡਲ ਵਿਸਥਾਰ ਬਠਿੰਡਾ ਦੇ ਵਿਸਥਾਰ ਜ਼ੋਨ ਸ੍ਰੀ ਮੁਕਤਸਰ ਸਾਹਿਬ ਦੇ ਬਲਾਕ ਅਫ਼ਸਰ ਮਨਪ੍ਰੀਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX