ਤਾਜਾ ਖ਼ਬਰਾਂ


ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  37 minutes ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  about 1 hour ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  about 1 hour ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  about 1 hour ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  about 1 hour ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  about 1 hour ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  about 2 hours ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  about 3 hours ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  about 3 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 4 hours ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  about 4 hours ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  about 4 hours ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  about 4 hours ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  about 4 hours ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  about 5 hours ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 5 hours ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 5 hours ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 6 hours ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 minute ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 5 hours ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 6 hours ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 6 hours ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 6 hours ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 7 hours ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 7 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 7 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 7 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 8 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 8 hours ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  about 8 hours ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  about 8 hours ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  about 8 hours ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  about 8 hours ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 8 hours ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  about 9 hours ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  about 9 hours ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  about 9 hours ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  about 9 hours ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 9 hours ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  about 9 hours ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  about 9 hours ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  about 10 hours ago
ਉੜੀਸਾ: ਬੋਲਾਂਗੀਰ 'ਚ ਪੋਲਿੰਗ ਬੂਥ 'ਤੇ ਈ.ਵੀ.ਐਮ ਮਸ਼ੀਨ ਹੋਈ ਖ਼ਰਾਬ, ਰੋਕੀ ਵੋਟਿੰਗ
. . .  about 10 hours ago
9 ਵਜੇ ਤੱਕ ਅਸਮ ਵਿਚ 9.51 ਫ਼ੀਸਦੀ, ਜੰਮੂ ਕਸ਼ਮੀਰ 'ਚ 0.99 ਫ਼ੀਸਦੀ, ਕਰਨਾਟਕਾ 'ਚ 1.14 ਫ਼ੀਸਦੀ
. . .  about 11 hours ago
ਕਮਲ ਹਸਨ ਤੇ ਸ਼ਰੂਤੀ ਹਸਨ ਨੇ ਪਾਈ ਵੋਟ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 6 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਮਾਨਸਾ

-ਮਾਮਲਾ ਕਿਸਾਨ ਆਗੂ ਧਨੇਰ ਦੀ ਸਜ਼ਾ ਰੱਦ ਕਰਵਾਉਣ ਦਾ-

2 ਨੂੰ ਬਰਨਾਲਾ ਵਿਖੇ ਹੋਵੇਗਾ ਸੂਬੇ ਭਰ ਦੇ ਸੰਘਰਸ਼ਸ਼ੀਲ ਲੋਕਾਂ ਦਾ ਇਕੱਠ-ਬੁਰਜ ਗਿੱਲ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਪਿੰਡ ਗੁਰਨੇ ਕਲਾਂ ਵਿਖੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕਿਰਨਜੀਤ ਕੌਰ ਕਾਂਡ ਐਕਸ਼ਨ ਕਮੇਟੀ ਮਹਿਲ ਕਲਾਂ ਦੇ ਆਗੂ ਮਨਜੀਤ ਸਿੰਘ ਧਨੇਰ ਨੂੰ ਸਾਜ਼ਿਸ਼ ਤਹਿਤ ਝੂਠੇ ਕਤਲ ਕੇਸ ਵਿਚ ਸੁਣਾਈ ਉਮਰ ਕੈਦ ਦੀ ਸਜ਼ਾ ਰੱਦ ਕਰਵਾਉਣ ਲਈ ਜਨਤਕ ਤੇ ਜਮਹੂਰੀ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ 2 ਅਕਤੂਬਰ ਨੂੰ ਬਰਨਾਲੇ ਦੀ ਅਨਾਜ ਮੰਡੀ ਵਿਚ ਵਿਸ਼ਾਲ ਇਕੱਠ ਕੀਤਾ ਜਾਵੇਗਾ ਅਤੇ ਇਸ ਇਕੱਤਰਤਾ 'ਚ ਸਮੁੱਚੇ ਮਾਲਵਾ ਖੇਤਰ ਦੇ ਸੰਘਰਸ਼ਸ਼ੀਲ ਲੋਕ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਇਸ ਕੇਸ ਸਬੰਧੀ ਗਵਰਨਰ ਪੰਜਾਬ ਵਲੋਂ ਧਾਰੀ ਚੁੱਪ ਖ਼ਤਮ ਕਰਵਾਉਣ ਲਈ ਅਪੀਲ ਕਰਨਗੇ ਅਤੇ ਜੇ ਕਰ ਫਿਰ ਵੀ ਸਜ਼ਾ ਰੱਦ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਸੂਬਾ ਕਮੇਟੀ ਮੈਂਬਰ ਕੁਲਵੰਤ ਕਿਸ਼ਨਗੜ੍ਹ ਨੇ ਦੱਸਿਆ ਕਿ ਮੀਟਿੰਗ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕੀਤੇ ਫ਼ੈਸਲੇ ਮੁਤਾਬਿਕ ਬੀਰੋਕੇ ਗੋਲੀ ਕਾਂਡ ਦੇ ਸ਼ਹੀਦ ਕਿਸਾਨ ਆਗੂ ਪਿ੍ਥੀਪਾਲ ਸਿੰਘ ਦੀ ਬਰਸੀ ਸਬੰਧੀ 11 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਚੱਕ ਅਲੀਸ਼ੇਰ ਵਿਖੇ ਸੂਬਾ ਪੱਧਰੀ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਆਵਾਰਾ ਪਸ਼ੂਆਂ ਨੂੰ ਗਉਸ਼ਾਲਾਵਾਂ 'ਚ ਛੱਡਣ ਦੇ ਅਧਵਾਟੇ ਰਹਿ ਗਏ ਪ੍ਰੋਗਰਾਮ ਦੀ ਅਲੋਚਨਾ ਕਰਦਿਆਂ ਕਿਹਾ ਕਿ ਡਿਪਟੀ ਕਮਿਸ਼ਨਰ ਵਲੋਂ ਆਪਣੇ ਵਾਅਦੇ ਮੁਤਾਬਿਕ ਆਵਾਰਾ ਪਸ਼ੂਆਂ ਨੂੰ ਜ਼ਿਲੇ੍ਹ ਭਰ ਦੀਆਂ ਗਊਸ਼ਾਲਾਵਾਂ 'ਚ ਸਾਂਭਣ ਦੇ ਇਸ ਕਾਰਜ ਨੂੰ ਸਿਰੇ ਚਾੜਿਆ ਜਾਵੇ ਤਾਂ ਜੋ ਕਿਸਾਨਾਂ ਦੀਆਂ ਫ਼ਸਲਾਂ ਦੇ ਬਚਾਅ ਦੇ ਨਾਲ-ਨਾਲ ਕੀਮਤੀ ਜਾਨਾਂ ਵੀ ਬਚ ਸਕਣ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਗੁਰਜੰਟ ਸਿੰਘ ਮੰਘਾਣੀਆਂ, ਜ਼ਿਲ੍ਹਾ ਖ਼ਜ਼ਾਨਚੀ ਦੇਵੀ ਲਾਲ ਰੰਘੜਿਆਲ, ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ, ਜ਼ਿਲ੍ਹਾ ਪੈੱ੍ਰਸ ਸਕੱਤਰ ਇਕਬਾਲ ਸਿੰਘ ਮਾਨਸਾ, ਬਲਾਕ ਬੁਢਲਾਡਾ ਦੇ ਪ੍ਰਧਾਨ ਲਛਮਣ ਸਿੰਘ ਚੱਕ ਅਲੀਸ਼ੇਰ, ਬਲਾਕ ਭੀਖੀ ਦੇ ਪ੍ਰਧਾਨ ਰਾਜ ਸਿੰਘ ਅਕਲੀਆ, ਬਲਾਕ ਮਾਨਸਾ ਦੇ ਪ੍ਰਧਾਨ ਬਲਵਿੰਦਰ ਸ਼ਰਮਾ, ਬਲਾਕ ਝੁਨੀਰ ਦੇ ਪ੍ਰਧਾਨ ਮਨਜੀਤ ਸਿੰਘ ਉਲਕ, ਬਠਿੰਡਾ ਜ਼ਿਲੇ੍ਹ ਦੇ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਬਲਾਕ ਵਿੱਤ ਸਕੱਤਰ ਦਰਸ਼ਨ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ |

ਲਿਬਰੇਸ਼ਨ ਵਲੋਂ ਵੋਟਾਂ ਦੀ ਗਿਣਤੀ 'ਚ ਗੜਬੜ ਦਾ ਖ਼ਦਸ਼ਾ

ਮਾਨਸਾ, 21 ਸਤੰਬਰ (ਵਿ. ਪ੍ਰਤੀ.)- ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੀਆਂ ਚੋਣਾਂ ਲਈ ਚੋਣ ਅਫ਼ਸਰ ਲਾਏ ਗਏ ਏ. ਡੀ. ਸੀ. (ਜਨਰਲ) ਮਾਨਸਾ ਵਲੋਂ ਵੋਟਾਂ ਦੀ ਗਿਣਤੀ ਲਈ ਉਮੀਦਵਾਰਾਂ ਨੂੰ ਸਮੇਂ ਸਿਰ ਲੋੜੀਂਦੀ ਜਾਣਕਾਰੀ ਮੁਹੱਈਆ ਨਾ ਕਰਾਉਣ ਦਾ ...

ਪੂਰੀ ਖ਼ਬਰ »

ਬਾਜ਼ੀਗਰ ਬਸਤੀ ਦਾ ਸੀਵਰੇਜ ਬੰਦ ਹੋਣ ਨਾਲ ਗਲੀਆਂ 'ਚ ਭਰਿਆ ਗੰਦਾ ਪਾਣੀ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੀ ਬਾਜ਼ੀਗਰ ਬਸਤੀ ਇਲਾਕੇ ਦਾ ਸੀਵਰੇਜ ਬੰਦ ਹੋਣ ਕਾਰਨ ਗੰਦਾ ਪਾਣੀ ਗਲੀਆਂ ਤੇ ਘਰਾਂ ਅੱਗੇ ਖੜ੍ਹ ਜਾਣ ਨਾਲ ਲੋਕਾਂ ਨੂੰ ਲੰਘਣਾ ਵੀ ਮੁਸ਼ਕਿਲ ਹੋ ਰਿਹਾ ਹੈ | ਮੁਹੱਲਾ ਵਾਸੀ ਭਾਨਾ ਰਾਮ, ਲਛਮਣ ਦਾਸ, ਲੰਬੜ ਰਾਮ, ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਧੀਆਂ ਬਾਰੇ ਅਸ਼ਲੀਲ ਗੱਲਾਂ ਸੁਣ ਕੇ ਪਿਤਾ ਨੇ ਮੌਤ ਨੂੰ ਗਲੇ ਲਗਾਇਆ

ਬੋਹਾ, 21 ਸਤੰਬਰ (ਸਲੋਚਨਾ ਤਾਂਗੜੀ)- ਨੇੜਲੇ ਪਿੰਡ ਸ਼ੇਰਖਾਂ ਵਾਲਾ ਦੇ ਇਕ ਦਲਿਤ ਮਜ਼ਦੂਰ ਨੇਂ ਸੋਸ਼ਲ ਮੀਡੀਆ 'ਤੇ ਆਪਣੀਆਂ ਧੀਆਂ ਬਾਰੇ ਅਸ਼ਲੀਲ ਗੱਲਾਂ ਸੁਣ ਕੇ ਮੌਤ ਨੂੰ ੂ ਗਲੇ ਲਗਾ ਲਿਆ | ਮਿ੍ਤਕ ਦੀ ਪਤਨੀ ਵੀਰਪਾਲ ਕੌਰ ਅਤੇ ਭਰਾ ਰਵੀ ਸਿੰਘ ਵਲੋਂ ਪੁਲਿਸ ਨੂੰ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦਾ ਭਾਅ ਦਿਨ-ਬ-ਦਿਨ ਵਧਣ ਕਾਰਨ ਲੋਕ ਕੇਂਦਰ ਸਰਕਾਰ ਤੋਂ ਖ਼ਫ਼ਾ

ਝੁਨੀਰ, 21 ਸਤੰਬਰ (ਪ. ਪ.)- ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਹਰੀ ਚੰਦ ਸਿੰਗਲਾ, ਕਾਂਗਰਸ ਆਗੂ ਪਾਲਾ ਰਾਮ, ਸਤੀਸ਼ ਬਾਂਸਲ ਅਤੇ ਦੁਕਾਨਦਾਰਾਂ ਦੇ ਇੱਕ ਵਫ਼ਦ ਨੇ ਦੱਸਿਆ ਕਿ ਪਿਛਲੇ 5-6 ਸਾਲਾਂ ਤੋਂ ਹੀ ਪੈਟਰੋਲ ਅਤੇ ਡੀਜ਼ਲ ਦੇ ਭਾਅ ਵਿਚ ਆਏ ਦਿਨ ਹੀ ਭਾਰੀ ਵਾਧਾ ਹੋਣ ਕਾਰਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮੀਟਿੰਗ ਹੋਈ

ਬੁਢਲਾਡਾ, 21 ਸਤੰਬਰ (ਨਿ. ਪ. ਪ.)- ਇੱਥੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਬਲੀ ਅਟਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਜਰਨਲ ਸਕੱਤਰ ਬਲਦੇਵ ਸਿੰਘ ਜੀਰਾ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਬੀ. ਵਾਕ ਫ਼ੈਸ਼ਨ ਤਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 21 ਸਤੰਬਰ (ਰਾਹੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ. ਵਾਕ. ਫ਼ੈਸ਼ਨ ਤਕਨਾਲੋਜੀ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ...

ਪੂਰੀ ਖ਼ਬਰ »

ਸਵੇਰ ਤੇ ਸ਼ਾਮ ਦੇ ਰੂਟ ਨਹੀਂ ਆਉਂਦੇ ਬਰੇਟਾ ਬੱਸ ਅੱਡੇ ਅੰਦਰ

ਬਰੇਟਾ, 21 ਸਤੰਬਰ (ਰਵਿੰਦਰ ਕੌਰ ਮੰਡੇਰ)- ਬਰੇਟਾ ਸ਼ਹਿਰ ਬੁਢਲਾਡਾ ਜਾਖਲ ਸੜਕ 'ਤੇ ਸਥਿਤ ਹੈ ਅਤੇ ਵੱਖ ਵੱਖ ਸ਼ਹਿਰਾਂ ਲਈ ਇੱਥੋਂ ਆਵਾਜਾਈ ਦੇ ਦਰਜਨਾਂ ਰੂਟ ਚਲਦੇ ਹਨ ਪਰ ਬੱਸ ਅੱਡੇ ਵਿਚ ਬੱਸਾਂ ਦੀ ਆਵਾਜਾਈ ਸਵੇਰੇ 7 ਵਜੇ ਤੋਂ ਬਾਅਦ ਹੀ ਸ਼ੁਰੂ ਹੁੰਦੀ ਹੈ ਕਿਉਂਕਿ ...

ਪੂਰੀ ਖ਼ਬਰ »

ਪੁਲੀ ਕੋਲ ਬਣੀ ਹੌਦੀ ਢਕਣ ਦੀ ਮੰਗ

ਭੀਖੀ, 21 ਸਤੰਬਰ (ਪ. ਪ.)- ਕਸਬੇ ਵਿਖੇ ਬਠਿੰਡਾ-ਪਟਿਆਲਾ ਮੁੱਖ ਸੜਕ ਬਣਾਉਣ ਸਮੇਂ ਨਵੀਆਂ ਪੁਲੀਆਂ ਬਣਾਈਆਂ ਗਈਆਂ ਸਨ | ਪੁਲੀ ਨੰਬਰ 156 ਦੇ ਨਾਲ ਬਣਾਈ ਹੌਦੀ ਜੋ ਕਾਫੀ ਵੱਡੀ ਹੈ ਢਕੀ ਨਹੀਂ ਗਈ, ਜਿਸ ਕਾਰਨ ਇਸ ਵਿਚ ਕਈ ਵਾਰ ਆਵਾਰਾ ਪਸ਼ੂ ਵੀ ਡਿਗ ਚੁੱਕੇ ਹਨ | ਇਸ ਵਿਚ ਰਾਤ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਕਬੱਡੀ ਦਾ ਇੰਟਰਕਾਲਜ ਟੂਰਨਾਮੈਂਟ ਕਰਵਾਇਆ

ਤਲਵੰਡੀ ਸਾਬੋ,­ 21 ਸਤੰਬਰ (ਰਣਜੀਤ ਸਿੰਘ ਰਾਜੂ)- ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਬੱਡੀ ਦਾ ਇੰਟਰ ਕਾਲਜ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵਰਸਿਟੀ ਦੇ ਵੱਖ-ਵੱਖ ਕਾਲਜਾਂ ਨੇ ਹਿੱਸਾ ਲਿਆ | ਇਹ ਟੂਰਨਾਮੈਂਟ ਲੜਕੇ ਅਤੇ ਲੜਕੀਆਂ ਦੇ ਵਰਗ ਵਿਚ ਕਰਵਾਏ ਗਏ | ਇਸ ਮੌਕੇ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਖ਼ੂਨ ਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 21 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀਆਂ ਹਦਾਇਤਾਂ ਅਨੁਸਾਰ ਭਾਈ ਘਨੱਈਆ ਜੀ ਦੇ 300 ਸਾਲਾ ਜੋਤੀ ਜੋਤ ਸਮਾਉਣ ਦਿਵਸ ਨੂੰ ਸਮਰਪਿਤ ...

ਪੂਰੀ ਖ਼ਬਰ »

ਰੈੱਡ ਰਿਬਨ ਕਲੱਬ ਤਹਿਤ ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਮੁਕਾਬਲੇ ਕਰਵਾਏ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)-ਰੈਡ ਰਿਬਨ ਕਲੱਬ ਤਹਿਤ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਵਿਖੇ ਕਾਲਜ ਦੇ ਵਿਦਿਆਰਥੀਆਂ ਨੇ ਕਾਰਡ ਬਣਾਉਣ, ਕਲੇਅ ਮਾਡਲਿੰਗ, ਫੂਡ ਕਾਰਨੀਵਲ (ਅੱਗ ਬਗੈਰ), ਰੰਗੋਲੀ, ਧਾਰਮਿਕ ਗੀਤਾਂ ਦੇ ਮੁਕਾਬਲੇ ...

ਪੂਰੀ ਖ਼ਬਰ »

ਕੋਠੇ ਤਲਵੰਡੀ ਮਹਿਰਾਜ ਸਕੂਲ ਨੇ ਦੌੜ 'ਤੇ ਕੁਸ਼ਤੀ ਮੁਕਾਬਲੇ 'ਚ ਸੋਨੇ ਤੇ ਚਾਂਦੀ ਮੈਡਲ ਜਿੱਤੇ

ਮਹਿਰਾਜ, 21 ਸਤੰਬਰ (ਸੁਖਪਾਲ ਮਹਿਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਬਲਾਕ ਪੱਧਰੀ ਸਕੂਲੀ ਖੇਡਾਂ ਮੰਡੀ ਕਲਾਂ ਵਿਖੇ ਕਰਵਾਈਆਂ ਗਈਆਂ | ਇਸ ਵਿਚ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿਚ ਵਧੀਆ ਕਾਰਗਜ਼ਾਰੀ ਦਿਖਾਉਂਦਿਆਂ ਹੋਇਆ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਸਵੱਛ ਵਿਦਿਆਲਿਆ ਵਜੋਂ ਸਨਮਾਨਿਤ

ਲਹਿਰਾ ਮੁਹੱਬਤ, 21 ਸਤੰਬਰ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਨੇ ਇਕ ਹੋਰ ਮੀਲ ਦਾ ਪੱਥਰ ਕਰਦੇ ਹੋਏ, ਸਵੱਛ ਵਿੱਦਿਆਲਿਆ ਪੁਰਸਕਾਰ ਹਾਸਲ ਕੀਤਾ | ਸਵੱਛ ਭਾਰਤ ਅਭਿਆਨ ਦੇ ਤਹਿਤ ਕੇਂਦਰੀ ਟੀਮ ਨੇ ਸਕੂਲ ਦਾ ਮੁਆਇਨਾ ਕੀਤਾ ਤੇ ...

ਪੂਰੀ ਖ਼ਬਰ »

ਬੀ.ਕੇ.ਯੂ. ਸਿੱਧੂਪੁਰ ਵਲੋਂ ਪੇਂਡੂ ਇਕਾਈ ਦੀ ਚੋਣ

ਨਥਾਣਾ, 21 ਸਤੰਬਰ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਮੀਟਿੰਗ ਕਰਕੇ ਬਲਾਕ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬੱਜੋਆਣਾ ਵਿਖੇ ਪੇਂਡੂ ਇਕਾਈ ਦੀ ਜਥੇਬੰਦਕ ਚੋਣ ਕੀਤੀ ਗਈ | ਇਸ ਦੌਰਾਨ 25 ਸਤੰਬਰ ਨੂੰ ਚੰਡੀਗੜ੍ਹ ਵਿਖੇ ਕੀਤੀ ...

ਪੂਰੀ ਖ਼ਬਰ »

ਹਵਾ ਹੋਏ ਕੈਪਟਨ ਦੇ ਵਾਅਦੇ-ਗ਼ਰੀਬ ਕੀਤੇ ਆਟਾ-ਦਾਲ ਤੋਂ ਵਾਂਝੇ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)-'ਹਵਾ ਹੋਏ ਕੈਪਟਨ ਦੇ ਵਾਅਦੇ ਗ਼ਰੀਬ ਕੀਤੇ ਆਟਾ ਦਾਲ ਤੋਂ ਵਾਂਝੇ' ਇਹ ਦੋਸ਼ ਨੇੜਲੇ ਪਿੰਡ ਰਾਮਾਂ ਦੇ ਇੱਕੋ ਮਜ਼ਦੂਰ ਪਰਿਵਾਰ ਦੀਆਂ ਦੋ ਵਿਧਵਾ ਮਹਿਲਾਵਾਂ ਪਰਮਜੀਤ ਕੌਰ ਪਤਨੀ ਸਵ. ਬਿੱਕਰ ਸਿੰਘ, ਕੁਲਦੀਪ ਕੌਰ ਪਤਨੀ ਸਵ. ...

ਪੂਰੀ ਖ਼ਬਰ »

ਪੰਛੀਆਂ ਦੇ ਪਾਣੀ ਵਾਲੇ ਕਟੋਰਿਆਂ 'ਚੋਂ ਮਿਲਿਆ ਡੇਂਗੂ ਦਾ ਲਾਰਵਾ

ਰਾਮਾਂ ਮੰਡੀ, 21 ਸਤੰਬਰ (ਤਰਸੇਮ ਸਿੰਗਲਾ)-ਸੀਨੀਅਰ ਮੈਡੀਕਲ ਅਫ਼ਸਰ ਡਾ.ਦਰਸ਼ਨ ਕੌਰ ਤਲਵੰਡੀ ਸਾਬੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰਾਈ ਡੇ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਸ਼ਹਿਰ ਦੇ ਸਰਕਾਰੀ ਅਦਾਰਿਆਂ ਦੇ ਦਫ਼ਤਰ ਥਾਣਾ, ਰੇਲਵੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਪ੍ਰੀਤਿਭਾ ਖੋਜ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 21 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)- ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਇੰਜੀਨੀਅਰ ਐਾਡ ਟੈਕਨਾਲੋਜੀ ਵਲੋਂ ਇੰਜੀਨੀਅਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮਹਿੰਦੀ, ਰੰਗੋਲੀ, ...

ਪੂਰੀ ਖ਼ਬਰ »

ਗੋਨਿਆਣਾ ਸਫ਼ਾਈ ਸੇਵਕ ਯੂਨੀਅਨ ਦੀ ਚੋਣ ਕਰਨ ਤੋਂ ਬਾਅਦ ਮੰਗਾਂ 'ਤੇ ਵਿਚਾਰਾਂ ਕੀਤੀਆਂ

ਗੋਨਿਆਣਾ, 21 ਸਤੰਬਰ (ਲਛਮਣ ਦਾਸ ਗਰਗ)-ਗੋਨਿਆਣਾ ਮੰਡੀ ਦੇ ਸਫ਼ਾਈ ਸੇਵਕ ਯੂਨੀਅਨ ਦੀ ਚੋਣ ਹੀਰਾ ਲਾਲ ਕਰਕਰਾ ਮੀਤ ਪ੍ਰਧਾਨ ਮਿਉਂਸਪਲ ਵਰਕਰਜ਼ ਯੂਨੀਅਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਸੀਤਾ ਰਾਮ ਸਿੰਗਲਾ ਦੀ ਅਗਵਾਈ ਵਿਚ ਕੀਤੀ ਗਈ | ਜਿਸ ਵਿਚ ਰਜਿੰਦਰ ਕੁਮਾਰ ਨੂੰ ...

ਪੂਰੀ ਖ਼ਬਰ »

ਮੁੱਕੇਬਾਜ਼ੀ ਵਿਚ ਪੁਲਿਸ-ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ 2 ਤਗਮੇ

ਬਠਿੰਡਾ, 21 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-26ਵੀਂ ਪੰਜਾਬ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿਚ ਪੁਲਿਸ ਪਬਲਿਕ ਸਕੂਲ ਦੇ ਮੁੰਡੇ ਅਤੇ ਕੁੜੀਆਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਹਰਸਿਮਰਨ ਕੌਰ ਨੇ 60-63 ਭਾਰ (ਅੰਡਰ-17) ਵਿਚ ਸੋਨੇ ਦਾ ਤਗਮਾ ਅਤੇ ਸੁਖਜੀਵਨ ਕੌਰ ਨੇ 50-52 ਭਾਰ ...

ਪੂਰੀ ਖ਼ਬਰ »

2 ਫੇਸਾਂ 'ਚ ਹੋਵੇਗੀ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੀ ਗਿਣਤੀ, ਸਾਰੇ ਨਤੀਜੇ 2 ਵਜੇ ਤੱਕ ਆਉਣ ਦੀ ਸੰਭਾਵਨਾ

ਬੁਢਲਾਡਾ, 21 ਸਤੰਬਰ (ਸਵਰਨ ਸਿੰਘ ਰਾਹੀ)- ਸਬਡਵੀਜ਼ਨ ਬੁਢਲਾਡਾ ਅਧੀਨ ਪੈਂਦੇ 4 ਜ਼ਿਲ੍ਹਾ ਪ੍ਰੀਸ਼ਦ ਅਤੇ 25 ਪੰਚਾਇਤ ਸੰਮਤੀ ਜ਼ੋਨਾਂ ਦੀਆਂ ਵੋਟਾਂ ਦੀ ਗਿਣਤੀ ਸਥਾਨਕ ਤਹਿਸੀਲ ਦਫ਼ਤਰ ਵਿਖੇ ਬਣੇ ਕਮਿਉਨੀਟੀ ਹਾਲ ਵਿਖੇ 22 ਸਤੰਬਰ ਨੂੰ ਸਵੇਰੇ 8 ਵਜੇ ਸ਼ੁਰੂ ਹੋ ਜਾਵੇਗੀ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨਾਂ ਦੇ 288 ਉਮੀਦਵਾਰਾਂ ਦੀ ਕਿਸਮਤ ਅੱਜ ਖੁੱਲ੍ਹੇਗੀ

ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 21 ਸਤੰਬਰ- ਮਾਨਸਾ ਜ਼ਿਲ੍ਹੇ ਦੇ 11 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ 5 ਪੰਚਾਇਤ ਸੰਮਤੀਆਂ ਦੇ 89 ਜ਼ੋਨਾਂ ਦੇ ਕੁੱਲ 288 ਉਮੀਦਵਾਰਾਂ ਦੇ ਦਿਲਾਂ ਦੀ ਧੜਕਣ ਤੇਜ਼ ਹੋਈ ਪਈ ਹੈ | ਸਾਰੇ ਆਪੋ ਆਪਣੀ ਜਿੱਤ ਦਾ ...

ਪੂਰੀ ਖ਼ਬਰ »

ਖ਼ੁਰਾਕ ਦੀ ਮਹੱਤਤਾ ਸਬੰਧੀ ਰੈਲੀ ਕੱਢੀ

ਮਾਨਸਾ, 21 ਸਤੰਬਰ (ਸ. ਰਿ.)- ਪਿੰਡ ਖਿਆਲਾ ਕਲਾਂ ਵਿਖੇ ਸੀ. ਡੀ. ਪੀ. ਓ. ਮਾਨਸਾ ਦੀ ਅਗਵਾਈ ਹੇਠ ਖ਼ੁਰਾਕ ਦੀ ਮਹੱਤਤਾ ਸਬੰਧੀ ਰੈਲੀ ਕੱਢੀ ਗਈ | ਇਸ ਮੌਕੇ ਆਂਗਣਵਾੜੀ ਕੇਂਦਰਾਂ ਵਿਚ 1 ਤੋਂ 30 ਸਤੰਬਰ ਤੱਕ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਾਈ ਭਾਗੋ ਸੰਸਥਾ ਰੱਲਾ 'ਚ ਰੈੱਡ ਰਿਬਨ ਕਲੱਬ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਜੋਗਾ, 21 ਸਤੰਬਰ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਸੰਸਥਾ ਦੀਆਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ¢ ਜ਼ਿਲੇ੍ਹ ਦੇ ਵੱਖ-ਵੱਖ ...

ਪੂਰੀ ਖ਼ਬਰ »

ਐਨ. ਸੀ. ਸੀ. ਦਾ ਯੂਨਿਟ ਚਾਲੂ ਕੀਤਾ

ਮਾਨਸਾ, 21 ਸਤੰਬਰ (ਵਿ. ਪ੍ਰਤੀ.)- ਸਥਾਨਕ ਸਰਕਾਰੀ ਆਈ. ਟੀ. ਆਈ. ਵਿਖੇ ਪਿਛਲੇ ਸਮੇਂ ਤੋਂ ਬੰਦ ਪਿਆ ਐਨ. ਸੀ. ਸੀ. ਯੂਨਿਟ ਨਵੇਂ ਆਏ ਪਿ੍ੰਸੀਪਲ ਹਰਵਿੰਦਰ ਕੁਮਾਰ ਭਾਰਦਵਾਜ, ਐਨ. ਸੀ. ਸੀ. ਕੇਅਰ ਟੇਕਰ ਹਰਪਾਲ ਸਿੰਘ ਰਾਏਪੁਰ ਦੇ ਯਤਨਾਂ ਸਦਕਾ ਮੁੜ ਚਾਲੂ ਹੋ ਗਿਆ ਹੈ | ਬੀਤੇ ...

ਪੂਰੀ ਖ਼ਬਰ »

ਬਲਰਾਜ ਸਿੰਘ ਭੂੰਦੜ ਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਕਿ੍ਕਟ ਲੀਗ ਦੇ ਪਹਿਲੇ ਦਿਨ ਦੇ ਮੈਚ ਰੋਮਾਂਚਕ ਰਹੇ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮਾਨਸਾ ਵਲੋਂ ਕਰਵਾਈ ਜਾ ਰਹੀ ਆਲ ਇੰਡੀਆ ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਕਿ੍ਕਟ ਲੀਗ ਦੇ ਪਹਿਲੇ ਦਿਨ ਦੇ ਮੈਚ ਕਾਫ਼ੀ ਰੋਮਾਂਚਕ ਰਹੇ | ਇਸ ਸਬੰਧੀ ...

ਪੂਰੀ ਖ਼ਬਰ »

ਬਲਰਾਜ ਸਿੰਘ ਭੂੰਦੜ ਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਕਿ੍ਕਟ ਲੀਗ ਦੇ ਪਹਿਲੇ ਦਿਨ ਦੇ ਮੈਚ ਰੋਮਾਂਚਕ ਰਹੇ

ਮਾਨਸਾ, 21 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ ਮਾਨਸਾ ਵਲੋਂ ਕਰਵਾਈ ਜਾ ਰਹੀ ਆਲ ਇੰਡੀਆ ਬਲਰਾਜ ਸਿੰਘ ਭੂੰਦੜ ਅਤੇ ਗੁਰਪ੍ਰੀਤ ਸਿੰਘ ਸਿੱਧੂ ਯਾਦਗਾਰੀ ਕਿ੍ਕਟ ਲੀਗ ਦੇ ਪਹਿਲੇ ਦਿਨ ਦੇ ਮੈਚ ਕਾਫ਼ੀ ਰੋਮਾਂਚਕ ਰਹੇ | ਇਸ ਸਬੰਧੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਅੱਜ

ਭੀਖੀ, 21 ਸਤੰਬਰ (ਨਿ. ਪ. ਪ.)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ 22 ਸਤੰਬਰ ਨੂੰ ਸਵੇਰੇ 10 ਵਜੇ ਹੋਵੇਗੀ | ਜਾਣਕਾਰੀ ਦਿੰਦਿਆਂ ਦਲ ਦੇ ਆਗੂ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਮਾਨਸਾ ਤੇ ਬੁਢਲਾਡਾ ਦੀਆਂ ਰੇਲਵੇ ਸਬੰਧੀ ਮੁਸ਼ਕਿਲਾਂ ਅਧਿਕਾਰੀਆਂ ਦੇ ਧਿਆਨ 'ਚ ਲਿਆਂਦੀਆਂ

ਮਾਨਸਾ, 21 ਸਤੰਬਰ (ਸਟਾਫ਼ ਰਿਪੋਰਟਰ)- ਲੰਬੇ ਸਮੇਂ ਤੋਂ ਅਨੇਕਾਂ ਸਮੱਸਿਆ ਨਾਲ ਜੂਝ ਰਹੇ ਮਾਨਸਾ ਤੇ ਬੁਢਲਾਡਾ ਨਾਲ ਜੁੜੀਆਂ ਰੇਲਵੇ ਨਾਲ ਸਬੰਧਿਤ ਮੁਸ਼ਕਿਲਾਂ ਮੁਨੀਸ਼ ਬੱਬੀ ਦਾਨੇਵਾਲੀਆ ਦੀ ਅਗਵਾਈ 'ਚ ਵਫ਼ਦ ਨੇ ਨਵੀਂ ਦਿੱਲੀ ਵਿਖੇ ਅਧਿਕਾਰੀਆਂ ਨਾਲ ਸਾਂਝੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX