ਤਾਜਾ ਖ਼ਬਰਾਂ


ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  6 minutes ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  16 minutes ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  28 minutes ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  45 minutes ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  53 minutes ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 1 hour ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 1 hour ago
ਹਿਸਾਰ, 16 ਅਕਤੂਬਰ - ਹੱਤਿਆ ਦੇ ਦੋ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਹਿਸਾਰ ਅਦਾਲਤ ਨੇ ਰਾਮਪਾਲ ਨੂੰ 4 ਔਰਤਾਂ ਸਮੇਤ ਇਕ ਬੱਚੇ ਦੀ....
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 1 hour ago
ਰਾਏਕੋਟ, 16 ਅਕਤੂਬਰ (ਸੁਸ਼ੀਲ) - ਰਾਏਕੋਟ ਸਿਟੀ ਪੁਲਿਸ ਦੇ ਹੱਥ ਬੀਤੀ ਰਾਤ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਚਾਰ ਸੌ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ- ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਮਸ਼ਹੂਰ ਬਾਬਾ ਦਾਤੀ ਮਹਾਰਾਜ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਣਗੇ। ਦਾਤੀ ਮਹਾਰਾਜ 'ਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਦਿੱਲੀ ਹਾਈਕੋਰਟ ਵਲੋਂ ਦਾਤੀ ਮਹਾਰਾਜ 'ਤੇ...
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 1 hour ago
ਲਖਨਊ, 16 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਲਖਨਊ 'ਚ ਇਹ ਐਲਾਨ ਕੀਤਾ ਕਿ ਇਲਾਹਾਬਾਦ ਦਾ ਨਾਮ ਅੱਜ ਤੋਂ ਪ੍ਰਯਾਗਰਾਜ ....
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 2 hours ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 1 hour ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਸੀ. ਆਰ. ਪੀ. ਐੱਫ. ਦੇ ਇੱਕ ਕੈਂਪ 'ਤੇ ਗ੍ਰੇਨੇਡ ਹਮਲਾ ਕਰਨ ਮਗਰੋਂ ਗੋਲੀਬਾਰੀ ਕੀਤੀ, ਜਿਸ 'ਚ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 3 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 3 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 2 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 4 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 5 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 5 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 6 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 1 hour ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 1 hour ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 1 hour ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  5 minutes ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  26 minutes ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  29 minutes ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  45 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਪੰਚਾਇਤ ਸਮਿਤੀ ਨਤੀਜਿਆਂ 'ਚ ਕਾਂਗਰਸ ਨੂੰ 53, ਅਕਾਲੀ ਦਲ 15 ਤੇ 16 ਆਜ਼ਾਦ ਉਮੀਦਵਾਰ ਚੋਣਾਂ ਜਿੱਤੇ

ਨਵਾਂਸ਼ਹਿਰ, 22 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਪੰਚਾਇਤ ਸਮਿਤੀ ਚੋਣਾਂ ਦੇ ਕੁੱਲ 89 ਸੀਟਾਂ 'ਚੋਂ ਦੇਰ ਰਾਤ ਤੱਕ ਐਲਾਨੇ ਨਤੀਜਿਆਂ 'ਚ ਕਾਂਗਰਸ ਨੂੰ 53, ਅਕਾਲੀ ਦਲ ਨੂੰ 15 ਤੇ ਆਜ਼ਾਦ ਉਮੀਦਵਾਰਾਂ ਨੇ 16 ਸੀਟਾਂ ਜਿੱਤ ਲਈਆਂ ਹਨ | ਪੰਚਾਇਤ ਸੰਮਤੀ ਸੜੋਆ ਦੇ ਸ਼ਾਮ ਤੱਕ ਆ ਚੁੱਕੇ ਸਾਰੇ ਨਤੀਜਿਆਂ 'ਚ ਕਾਂਗਰਸ ਨੂੰ 15 'ਚੋਂ 10 ਸੀਟਾਂ 'ਤੇ ਬਹੁਮਤ ਹਾਸਲ ਹੋਇਆ ਜਦਕਿ 2 ਸੀਟਾਂ ਅਕਾਲੀ ਦਲ ਤੇ 3 ਸੀਟਾਂ ਆਜ਼ਾਦ ਉਮੀਦਵਾਰਾਂ ਦੇ ਹਿੱਸੇ ਆਈਆਂ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਦੀਆਂ ਹਦਾਇਤਾਂ 'ਤੇ ਪੁਲਿਸ ਵੱਲੋਂ ਜ਼ਿਲ੍ਹੇ ਦੇ ਪੰਜ ਗਿਣਤੀ ਕੇਂਦਰਾਂ 'ਚ ਵੋਟਾਂ ਦੀ ਗਿਣਤੀ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ, ਜਿਸ ਦੇ ਮੱਦੇਨਜ਼ਰ ਗਿਣਤੀ ਦਾ ਕੰਮ ਨਿਰਵਿਘਨਤਾ ਨਾਲ ਚੱਲਿਆ | ਗਿਣਤੀ ਦੌਰਾਨ ਸੂਬਾਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਲਈ ਤਾਇਨਾਤ ਨਿਗਰਾਨ ਪੂਜਾ ਸਿਆਲ ਗਰੇਵਾਲ ਵੱਲੋਂ ਵੀ ਵੱਖ-ਵੱਖ ਬੂਥਾਂ ਦਾ ਮੁਆਇਨਾ ਵੀ ਕੀਤਾ ਗਿਆ | ਪੰਚਾਇਤ ਸਮਿਤੀ ਸੜੋਆ ਦੇ ਆਰ.ਓ. ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਨੁਸਾਰ ਜ਼ੋਨ ਵਾਰ ਨਤੀਜਿਆਂ 'ਚ ਚਾਂਦਪੁਰ ਰੁੜਕੀ ਤੋਂ ਦਵਿੰਦਰ ਸਿੰਘ (ਕਾਂਗਰਸ), ਪੋਜੇਵਾਲ ਤੋਂ ਗੌਰਵ ਕੁਮਾਰ (ਕਾਂਗਰਸ), ਸੜੋਆ ਤੋਂ ਬਲਵਿੰਦਰ ਕੌਰ (ਅਕਾਲੀ ਦਲ), ਸਿੰਘਪੁਰ ਤੋਂ ਰਾਜ ਕੁਮਾਰ (ਕਾਂਗਰਸ), ਨਾਨੋਵਾਲ ਤੋਂ ਚਰਨਜੀਤ (ਅਕਾਲੀ ਦਲ), ਮਾਲੇਵਾਲ ਤੋਂ ਪੂਨਮ ਰਾਣੀ (ਕਾਂਗਰਸ),ਕੁੱਕੜ ਸੂਹਾ ਤੋਂ ਹਿੰਮਤ ਕੁਮਾਰ (ਕਾਂਗਰਸ), ਬਛੌੜੀ ਤੋਂ ਅਜਮੇਰ ਸਿੰਘ (ਕਾਂਗਰਸ), ਛਦੌੜੀ ਤੋਂ ਪੂਨਮ (ਆਜ਼ਾਦ), ਸਹੂੰਗੜਾ ਤੋਂ ਬਲਵਿੰਦਰ ਕੌਰ (ਕਾਂਗਰਸ), ਬਕਾਪੁਰ ਤੋਂ ਗੁਰਬਖਸ਼ ਕੌਰ (ਕਾਂਗਰਸ), ਭਾਰਾਪੁਰ ਤੋਂ ਚਰਨ ਸਿੰਘ (ਆਜ਼ਾਦ), ਰੱਕੜਾਂ ਢਾਹਾਂ ਤੋਂ ਸਤੀਸ਼ ਕੁਮਾਰ ਨਈਅਰ (ਕਾਂਗਰਸ), ਸਾਹਦੜਾ ਤੋਂ ਵੀਨਾ ਰਾਣੀ (ਕਾਂਗਰਸ) ਤੇ ਚਣਕੋਆ ਤੋਂ ਰਾਜਵਿੰਦਰ ਕੌਰ (ਆਜ਼ਾਦ) ਸ਼ਾਮਿਲ ਹਨ |
ਪੰਚਾਇਤ ਸਮਿਤੀ ਨਵਾਂਸ਼ਹਿਰ ਦੇ ਆਰ.ਓ. ਡਾ. ਵਿਨੀਤ ਕੁਮਾਰ ਐਸ.ਡੀ.ਐਮ. ਨਵਾਂਸ਼ਹਿਰ ਅਨੁਸਾਰ ਸ਼ਾਮ ਤੱਕ ਐਲਾਨੇ ਪੱਲੀ ਝਿੱਕੀ ਜ਼ੋਨ ਤੋਂ ਕਿਰਨਦੀਪ (ਕਾਂਗਰਸ), ਮਹਾਲੋਂ ਤੋਂ ਪ੍ਰਕਾਸ਼ ਸਿੰਘ (ਕਾਂਗਰਸ), ਭੀਣ ਤੋਂ ਆਸ਼ਾ ਰਾਣੀ (ਕਾਂਗਰਸ), ਮੁਬਾਰਕਪੁਰ ਤੋਂ ਜਗਤਾਰ ਸਿੰਘ (ਅਕਾਲੀ ਦਲ), ਬਰਨਾਲਾ ਕਲਾਂ ਤੋਂ ਜੋਗਿੰਦਰ ਸਿੰਘ (ਕਾਂਗਰਸ), ਲੰਗੜੋਆ ਤੋਂ ਸੁਰੇਸ਼ ਕੁਮਾਰ (ਕਾਂਗਰਸ), ਰਾਮਰਾਏਪੁਰ ਤੋਂ ਰਾਜ ਕੁਮਾਰ (ਕਾਂਗਰਸ), ਦੌਲਤਪੁਰ ਤੋਂ ਤਰਨਜੀਤ ਕੌਰ (ਕਾਂਗਰਸ),ਜਲਵਾਹਾ ਤੋਂ ਗੁਰਬਚਨ ਸਿੰਘ (ਕਾਂਗਰਸ) ਜਾਡਲਾ ਤੋਂ ਗੁਰਬਖਸ਼ ਸਿੰਘ (ਕਾਂਗਰਸ), ਜਲਵਾਹਾ ਤੋਂ ਗੁਰਬਚਨ ਸਿੰਘ (ਕਾਂਗਰਸ), ਮੀਰਪੁਰ ਜੱਟਾਂ ਤੋਂ ਹੰਸ ਰਾਜ (ਕਾਂਗਰਸ) ਸ਼ਾਮਿਲ ਹਨ |
ਪੰਚਾਇਤ ਸਮਿਤੀ ਬਲਾਚੌਰ ਦੇ ਆਰ.ਓ. ਜਗਜੀਤ ਸਿੰਘ ਐੱਸ.ਡੀ.ਐਮ. ਬਲਾਚੌਰ ਅਨੁਸਾਰ 'ਚ ਜ਼ੋਨ ਰੈਲਮਾਜਰਾ ਤੋਂ ਸੰਤੋਸ਼ ਕੁਮਾਰੀ (ਅਕਾਲੀ ਦਲ), ਟੌਾਸਾ ਤੋਂ ਬਲਵੀਰ ਕੌਰ (ਅਕਾਲੀ ਦਲ), ਮਾਜਰਾ ਜੱਟਾਂ ਤੋਂ ਦਰਸ਼ਨਾ ਦੇਵੀ (ਆਜ਼ਾਦ), ਕਾਠਗੜ੍ਹ ਤੋਂ ਜਸਵਿੰਦਰ ਕੁਮਾਰ (ਕਾਂਗਰਸ), ਰੱਤੇਵਾਲ ਤੋਂ ਪਵਨ ਕੁਮਾਰ (ਅਕਾਲੀ ਦਲ), ਥੋਪੀਆ ਤੋਂ ਧਰਮਪਾਲ (ਕਾਂਗਰਸ), ਕੁਲਾਰ ਤੋਂ ਮਮਤਾ ਰਾਣੀ (ਕਾਂਗਰਸ), ਟਕਾਰਲਾ ਤੋਂ ਬਿਨਾਂ ਮੁਕਾਬਲਾ ਅੰਜੂ ਬਾਲਾ (ਕਾਂਗਰਸ), ਆਦੋਆਣਾ ਤੋਂ ਸੰਦੀਪ ਭਾਟੀਆ (ਕਾਂਗਰਸ), ਭਰਥਲਾ ਤੋਂ ਧਰਮਪਾਲ (ਕਾਂਗਰਸ), ਮੁੱਤੋਂ ਤੋਂ ਦੇਸ ਰਾਜ (ਕਾਂਗਰਸ), ਸੁੱਧਾ ਮਾਜਰਾ ਤੋਂ ਤਰਸੇਮ ਲਾਲ (ਅਕਾਲੀ ਦਲ), ਕੰਗਣਾ ਬੇਟ ਤੋਂ ਹਰਮੇਸ਼ ਸਿੰਘ (ਅਕਾਲੀ ਦਲ), ਮਹਿਤਪੁਰ ਤੋਂ ਜਸਵਿੰਦਰ ਕੌਰ (ਕਾਂਗਰਸ), ਸਿੰਬਲ ਮਜਾਰਾ ਤੋਂ ਕੁਲਵਿੰਦਰ ਕੌਰ (ਕਾਂਗਰਸ) ਅਤੇ ਗਹੂੰਣ ਤੋਂ ਗੁਰਮੀਤ ਕੌਰ (ਅਕਾਲੀ ਦਲ) ਸ਼ਾਮਲ ਸਨ |
ਪੰਚਾਇਤ ਸਮਿਤੀ ਔੜ ਦੇ ਆਰ.ਓ. ਅਰਵਿੰਦ ਪ੍ਰਕਾਸ਼ ਵਰਮਾ ਤਹਿਸੀਲਦਾਰ ਨਵਾਂਸ਼ਹਿਰ ਵੱਲੋਂ ਸ਼ਾਮ ਤੱਕ ਐਲਾਨੇ ਨਤੀਜਿਆਂ 'ਚ ਤਾਹਰਪੁਰ ਜ਼ੋਨ ਤੋਂ ਕੁਲਜੀਤ ਸਿੰਘ (ਅਕਾਲੀ ਦਲ), ਮੁਕੰਦਪੁਰ ਤੋਂ ਕੁਲਵਿੰਦਰ ਸਿੰਘ (ਕਾਂਗਰਸ), ਫ਼ਿਰੋਜ਼ਪੁਰ ਤੋਂ ਬਲਜੀਤ ਕੌਰ (ਅਕਾਲੀ ਦਲ), ਝਿੰਗੜਾਂ ਤੋਂ ਹਰਪ੍ਰੀਤ ਕੌਰ (ਕਾਂਗਰਸ), ਔੜ ਤੋਂ ਕਮਲਜੀਤ ਸਿੰਘ (ਅਕਾਲੀ ਦਲ), ਗੁਣਾਚੌਰ ਤੋਂ ਕਮਲਾ ਦੇਵੀ (ਕਾਂਗਰਸ), ਸਾਹਲੋਂ ਤੋਂ ਅਮਨਦੀਪ ਸਿੰਘ (ਕਾਂਗਰਸ), ਉੜਾਪੜ ਤੋਂ ਗੁਰਨਾਮ ਸਿੰਘ (ਕਾਂਗਰਸ), ਰਟੈਂਡਾ ਤੋਂ ਮਹਿੰਦਰ ਕੌਰ (ਆਜ਼ਾਦ) ਸ਼ਾਮਿਲ ਹਨ |
ਪੰਚਾਇਤ ਸਮਿਤੀ ਬੰਗਾ ਦੀ ਆਰ.ਓ. ਅਨਮਜੋਤ ਕੌਰ ਐੱਸ.ਡੀ.ਐਮ. ਬੰਗਾ ਵੱਲੋਂ ਸ਼ਾਮ ਤੱਕ ਐਲਾਨੇ ਗਏ ਨਤੀਜਿਆਂ 'ਚ ਖੋਥੜਾਂ ਜ਼ੋਨ ਤੋਂ ਚਰਨਜੀਤ ਕੌਰ (ਕਾਂਗਰਸ), ਮੇਹਲੀ ਤੋਂ ਹਰਜਿੰਦਰ ਪਾਲ (ਆਜ਼ਾਦ), ਮੰਢਾਲੀ ਤੋਂ ਮੋਹਣ ਲਾਲ (ਅਕਾਲੀ ਦਲ), ਜੱਸੋ ਮਜਾਰਾ ਤੋਂ ਗਿਆਨ ਚੰਦ (ਕਾਂਗਰਸ), ਬਹਿਰਾਮ ਤੋਂ ਸੁਲਿੰਦਰਾ (ਆਜ਼ਾਦ), ਫਰਾਲਾ ਤੋਂ ਮਲਕੀਤ ਸਿੰਘ (ਕਾਂਗਰਸ), ਘੁੰਮਣ ਤੋਂ ਤੀਰਥ ਸਿੰਘ (ਕਾਂਗਰਸ), ਸੰਧਵਾਂ ਤੋਂ ਜੋਗਾ ਸਿੰਘ (ਕਾਂਗਰਸ), ਬੀਸਲਾ ਤੋਂ ਸੰਦੀਪ ਸਿੰਘ (ਕਾਂਗਰਸ) ਦੇ ਨਾਂ ਸ਼ਾਮਲ ਹਨ |

ਜ਼ਿਲ੍ਹਾ ਪ੍ਰੀਸ਼ਦ ਦੀਆਂ 10 'ਚੋਂ 7 ਦੇ ਨਤੀਜੇ ਆਏ-ਅਕਾਲੀ ਦਲ 2 ਤੇ ਕਾਂਗਰਸ 4 'ਤੇ ਜੇਤੂ

ਨਵਾਂਸ਼ਹਿਰ, 22 ਸਤੰਬਰ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰੀਸ਼ਦ ਦੇ ਹੁਣ ਤੱਕ ਆਏ ਨਤੀਜਿਆਂ 'ਚ ਮੁਕੰਦਪੁਰ ਜ਼ੋਨ ਤੋਂ ਪਾਲ ਸਿੰਘ ਹੇੜੀਆਂ ਅਕਾਲੀ ਦਲ ਤੇ ਜ਼ੋਨ ਗੜ੍ਹੀ ਕਾਨੂੰਗੋਹ ਤੋਂ ਅਕਾਲੀ ਉਮੀਦਵਾਰ ਦਿਲਾਵਰ ਸਿੰਘ ਦਿਲੀ, ਦੌਲਤਪੁਰ ਜ਼ੋਨ ਤੋਂ ਕਾਂਗਰਸ ਦੇ ...

ਪੂਰੀ ਖ਼ਬਰ »

ਰਾਸ਼ਨ ਕਾਰਡਾਂ ਵਿਚ ਨਵੇਂ ਨਾਂਅ ਪਹਿਲ ਦੇ ਆਧਾਰ 'ਤੇ ਦਰਜ ਕੀਤੇ ਜਾਣ

ਰਾਹੋਂ, 22 ਸਤੰਬਰ (ਭਾਗੜਾ)-ਮਹਿਕਮਾ ਫੂਡ ਤੇ ਸਿਵਲ ਸਪਲਾਈ ਦੇ ਦਫ਼ਤਰ ਵਿਚ ਰਾਸ਼ਨ ਕਾਰਡਾਂ ਵਿਚ ਦਰਜ ਕਰਨ ਲਈ ਦਿੱਤੇ ਗਏ ਬੱਚਿਆਂ ਅਤੇ ਜਵਾਨਾਂ ਦੇ ਨਾਂ ਕਰੀਬ ਡੇਢ ਸਾਲ ਬਾਅਦ ਵੀ ਮਹਿਕਮੇ ਦੀ ਲਾਪਰਵਾਹੀ ਕਾਰਨ ਅੱਜ ਤੱਕ ਰਾਸ਼ਨ ਕਾਰਡਾਂ ਵਿਚ ਦਰਜ ਨਹੀਂ ਕੀਤੇ ਗਏ | ਜਿਸ ...

ਪੂਰੀ ਖ਼ਬਰ »

ਕਾਠਗੜ੍ਹ ਤੋਂ ਜਸਵਿੰਦਰ ਵਿੱਕੀ ਚੌਧਰੀ ਜੇਤੂ

ਬਲਾਚੌਰ, 22 ਸਤੰਬਰ (ਦੀਦਾਰ ਸਿੰਘ)-ਪੰਚਾਇਤ ਸੰਮਤੀ ਬਲਾਕ ਬਲਾਚੌਰ ਦੇ ਜੋਨ ਨੰਬਰ 04 ਦੀ ਵਕਾਰੀ ਸੀਟ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਜਸਵਿੰਦਰ ਕੁਮਾਰ ਵਿੱਕੀ ਚੌਧਰੀ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦੀਪਕ ਖਟਾਣਾ ਨੂੰ 512 ਵੋਟਾਂ ਨਾਲ ਹਰਾਇਆ | ਜੇਤੂ ...

ਪੂਰੀ ਖ਼ਬਰ »

ਮਲਕੀਤ ਸਿੰਘ ਨੇ ਸਮਰਥਕਾਂ ਸਮੇਤ ਗੁਰੂ ਘਰ ਮੱਥਾ ਟੇਕਿਆ

ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ) - ਬਲਾਕ ਸੰਮਤੀ ਜੋਨ ਫਰਾਲਾ ਤੋਂ ਕਾਂਗਰਸ ਪਾਰਟੀ ਦੇ ਜੇਤੂ ਰਹੇ ਮਲਕੀਤ ਸਿੰਘ ਅਟਵਾਲ ਨੇ ਕਾਂਗਰਸੀ ਵਰਕਰਾਂ ਤੇ ਆਪਣੇ ਸਮਰਥਕਾਂ ਸਮੇਤ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ...

ਪੂਰੀ ਖ਼ਬਰ »

ਬੇ-ਮੌਸਮੇ ਮੀਂਹ ਨੇ ਚੋਣਾਂ ਜਿੱਤਣ ਵਾਲਿਆਂ ਦੇ ਚਿਹਰਿਆਂ ਤੋਂ ਰੌਣਕ ਖੋਹੀ

ਨਵਾਂਸ਼ਹਿਰ, 22 ਸਤੰਬਰ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-19 ਸਤੰਬਰ ਤੋਂ ਡੱਬਿਆਂ 'ਚ ਬੰਦ ਉਮੀਦਵਾਰਾਂ ਦੀ ਕਿਸਮਤ ਹਾਲੇ ਖੁੱਲ੍ਹਣ ਨੂੰ ਤਿਆਰੀਆਂ ਕਰ ਰਹੀ ਸੀ ਕਿ ਬੇਮੌਸਮੇ ਮੋਹਲ਼ੇਧਾਰ ਮੀਂਹ ਨੇ ਚੋਣਾਂ ਜਿੱਤਣ ਵਾਲਿਆਂ ਦੇ ਚਿਹਰਿਆਂ ਤੋਂ ਰੌਣਕਾਂ ਖੋਹ ਲਈਆਂ | ...

ਪੂਰੀ ਖ਼ਬਰ »

ਸਹੂੰਗੜ੍ਹਾ ਜ਼ੋਨ ਤੋ ਕਾਂਗਰਸੀ ਉਮੀਦਵਾਰ ਬਲਵਿੰਦਰ ਕੌਰ ਸਹੂੰਗੜਾ ਜੇਤੂ

ਸੜੋਆ, 22 ਸਤੰਬਰ (ਨਾਨੋਵਾਲੀਆ)-ਬਲਾਕ ਸੰਮਤੀ ਸੜੋਆ ਦੇ ਸਹੂੰਗੜ੍ਹਾ ਜੋਨ ਤੋੋਂ ਚੋਣ ਲੜੇ ਬੀਬੀ ਬਲਵਿੰਦਰ ਕੌਰ ਪਤਨੀ ਜੁਝਾਰ ਸਿੰਘ ਕਾਂਗਰਸੀ ਉਮੀਦਵਾਰ ਨੇ ਆਪਣੇ ਵਿਰੋਧੀ ਹਰਮੇਸ਼ ਕੌਰ ਪਤਨੀ ਗਿਆਨ ਚੰਦ ਸਰਪੰਚ ਹਿਆਤਪੁਰ ਸਿੰਘਾਂ ਨੂੰ ਭਾਰੀ ਵੋਟਾਂ ਨਾਲ ਹਰਾ ਕੇ ...

ਪੂਰੀ ਖ਼ਬਰ »

ਪੱਲੀ ਝਿੱਕੀ ਜ਼ੋਨ ਤੋਂ ਬਲਾਕ ਸੰਮਤੀ ਲਈ ਕਾਂਗਰਸੀ ਉਮੀਦਵਾਰ ਕਿਰਨਦੀਪ ਜੇਤੂ

ਪੱਲੀ ਝਿੱਕੀ, 22 ਸਤੰਬਰ (ਕੁਲਦੀਪ ਸਿੰਘ ਪਾਬਲਾ) - ਪੱਲੀ ਝਿੱਕੀ ਜੋਨ ਤੋਂ ਬਲਾਕ ਸੰਮਤੀ ਕਾਂਗਰਸੀ ਉਮੀਦਵਾਰ ਮੈਡਮ ਕਿਰਨਦੀਪ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ 452 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ | ਇਸ ਮੌਕੇ ਕਿਰਨਦੀਪ ਨੇ ਵਿਧਾਨ ਸਭਾ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਦੂਜੀ ਵਾਰ ਬਣੇ ਸੰਮਤੀ ਮੈਂਬਰ

ਔੜ/ਝਿੰਗੜਾਂ, 22 ਸਤੰਬਰ (ਕੁਲਦੀਪ ਸਿੰਘ ਝਿੰਗੜ)-ਬਲਾਕ ਸੰਮਤੀ ਜ਼ੋਨ ਤਾਹਰਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਭਾਜਪਾ ਦੇ ਸਾਂਝੇ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਦੂਜੀ ਵਾਰ ਸੰਮਤੀ ਮੈਂਬਰ ਵਜੋਂ ਜੇਤੂ ਰਹੇ | ਉਨ੍ਹਾਂ ਕਾਂਗਰਸ ਦੇ ਉਮੀਦਵਾਰ ਰੇਸ਼ਮ ਲਾਲ ਨੂੰ 1049 ਵੋਟਾਂ ...

ਪੂਰੀ ਖ਼ਬਰ »

ਲਗਾਤਾਰ ਪਏ ਮੀਂਹ ਕਾਰਨ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ

ਸਮੁੰਦੜਾ, 22 ਸਤੰਬਰ (ਤੀਰਥ ਸਿੰਘ ਰੱਕੜ)- ਅੱਜ ਸਵੇਰੇ ਲਗਪਗ 7 ਵਜੇ ਤੋਂ ਇਲਾਕੇ ਭਰ 'ਚ ਲਗਾਤਾਰ ਪੈ ਰਹੇ ਮੀਂਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਕੇ ਰਹਿ ਗਿਆ ਹੈ | ਸਾਰਾ ਦਿਨ ਮੀਂਹ ਦੇ ਕਾਰਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਔਖਾ ਹੋ ਗਿਆ ਅਤੇ ਕਈ ਨੀਵੇਂ ਘਰਾਂ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 25 ਨੂੰ

ਮੁਕੰਦਪੁਰ, 22 ਸਤੰਬਰ (ਬੰਗਾ) - ਪਹਿਲੀ, ਸੱਤਵੀਂ ਅਤੇ ਨੌਵੀਂ ਪਾਤਸ਼ਾਹੀ ਦੀ ਚਰਨਛੋਹ ਪ੍ਰਾਪਤ ਧਰਤੀ ਗੁਰਦੁਆਰਾ ਨਾਨਕਸਰ ਹਕੀਮਪੁਰ ਵਿਖੇ ਸਲਾਨਾ ਗੁਰਮਤਿ ਸਮਾਗਮ 25 ਸਤੰਬਰ ਦਿਨ ਮੰਗਲਵਾਰ ਨੂੰ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਜਥੇਦਾਰ ...

ਪੂਰੀ ਖ਼ਬਰ »

ਸੂੰਢ ਮਕਸੂਦਪੁਰ ਦਾ ਸਿਹਤ ਕੇਂਦਰ ਖੁਦ ਹੋਇਆ ਬੀਮਾਰ

ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ) - ਗਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਾਲਾ ਸੂੰਢ ਮਕਸੂਦਪੁਰ ਦਾ ਸਿਹਤ ਕੇਂਦਰ ਖੁਦ ਬੀਮਾਰ ਹੋਇਆ ਜਾਪ ਰਿਹਾ ਹੈ ਕਿਉਂਕਿ ਡਾ: ਵਿਵੇਕ ਗੁੰਬਰ ਵਲੋਂ ਤਿੰਨ ਸਾਲ ਦੀ ਲੰਬੀ ਛੁੱਟੀ 'ਤੇ ਚਲੇ ਜਾਣ ਕਰਕੇ ਉਨ੍ਹਾਂ ਦੀ ਜਗ੍ਹਾ ...

ਪੂਰੀ ਖ਼ਬਰ »

ਹੂੰਝਾ ਫੇਰ ਜਿੱਤ ਕੈਪਟਨ ਦੀ ਸੁਚੱਜੀ ਅਗਵਾਈ ਨੇ ਦਿਵਾਈ-ਸਹੋਤਾ

ਜਲੰਧਰ, 22 ਸਤੰਬਰ (ਮੇਜਰ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਉੱਘੇ ਕਾਂਗਰਸੀ ਆਗੂ ਸ: ਦਲਜੀਤ ਸਿੰਘ ਸਹੋਤਾ ਨੇ ਰਾਜ ਅੰਦਰ ਕਾਂਗਰਸ ਦੀ ਵੱਡੀ ਜਿੱਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ 'ਚ ਲੋਕਾਂ ਨੇ ਕਾਂਗਰਸ ਦੇ ਕੰਮਾਂ 'ਤੇ ਮੋਹਰ ਲਗਾਈ- ਪੱਲੀ ਝਿੱਕੀ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਸੰਮਤੀ ਚੋਣਾਂ ਅਤੇ ਜ਼ਿਲ੍ਹਾ ਪ੍ਰੀਸ਼ਦ 'ਚ ਕਾਂਗਰਸ ਦੀ ਬਹੁਮਤ ਨਾਲ ਜਿੱਤ 'ਤੇ ਸਤਵੀਰ ਸਿੰਘ ਪੱਲੀ ਝਿੱਕੀ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਅਤੇ ਹਲਕਾ ਇੰਚਾਰਜ ਬੰਗਾ ਨੇ ਆਖਿਆ ਕਿ ਲੋਕਾਂ ਨੇ ਕਾਂਗਰਸ ਦੇ ...

ਪੂਰੀ ਖ਼ਬਰ »

ਔਰਤ ਨੇ ਤਿੰਨ ਲੜਕਿਆਂ ਨੂੰ ਦਿੱਤਾ ਜਨਮ

ਨਵਾਂਸ਼ਹਿਰ, 22 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਆਈ.ਵੀ. ਵਾਈ ਹਸਪਤਾਲ ਨਵਾਂਸ਼ਹਿਰ ਵਿਖੇ ਗੁਰਪ੍ਰੀਤ ਕੌਰ ਪਤਨੀ ਸਲਿੰਦਰ ਸਿੰਘ ਵਾਸੀ ਪਚ ਨੰਗਲਾ ਨੇ ਤਿੰਨ ਲੜਕਿਆਂ ਨੂੰ ਜਨਮ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਸਵਿਤਾ ਦੂਬੇ ਗਾਇਨੀ ਰੋਗਾਂ ਦੇ ਮਾਹਿਰ ...

ਪੂਰੀ ਖ਼ਬਰ »

ਸਰਕਾਰ ਜੀ ! ਲੀਰੋ ਲੀਰ ਹੋਏ ਮੁੱਖ ਰੋਡ ਦੇ ਕਦੋਂ ਖੁੱਲਣਗੇ ਭਾਗ ?

ਸੰਧਵਾਂ, 22 ਸਤੰਬਰ (ਪ੍ਰੇਮੀ ਸੰਧਵਾਂ) - ਬਹਿਰਾਮ-ਮਾਹਿਲਪੁਰ ਸੜਕ 'ਤੇ ਥਾਂ-ਥਾਂ ਬਣੇ ਤਿੱਖੇ ਤੇ ਡੂੰਘੇ ਟੋਏ ਰਾਹਗੀਰਾਂ ਦੇ ਖੂਨ ਦੇ ਪਿਆਸੇ ਬਣ ਚੁੱਕੇ ਹਨ ਕਿਉਂਕਿ ਇਨ੍ਹਾਂ ਟੋਇਆਂ ਕਾਰਨ ਕਈ ਰਾਹਗੀਰਾਂ ਦੀਆਂ ਲੱਤਾਂ ਬਾਹਾਂ ਵੀ ਟੁੱਟ ਚੁੱਕੀਆਂ ਹਨ ਤੇ ਆਏ ਦਿਨ ...

ਪੂਰੀ ਖ਼ਬਰ »

ਘਮੌਰ ਦੇ ਕਿਸਾਨ ਨੇ ਲਾਇਆ ਝੋਨੇ ਦਾ ਮਿਲਾਵਟੀ ਬੀਜ ਦੇਣ ਦਾ ਦੋਸ਼

ਬਲਾਚੌਰ, 22 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਕਿਸਾਨ ਸਰਕਾਰ ਵੱਲੋਂ ਕੀਤੇ ਸਿਫ਼ਾਰਸ਼ੀ ਬੀਜ ਨੂੰ ਇਸ ਕਾਰਨ ਪਹਿਲ ਦਿੰਦਾ ਹੈ ਤਾਂ ਜੋ ਉਸ ਦੀ ਜਿਨਸ ਵਧੀਆ ਹੋਵੇ ਅਤੇ ਲਾਭ ਮਿਲ ਸਕੇ ਪਰ ਬਲਾਚੌਰ ਉੱਪ ਮੰਡਲ ਦੇ ਪਿੰਡ ਘਮੌਰ ਨਾਲ ਸਬੰਧਤ ਕਿਸਾਨ ਬਲਵੀਰ ਸਿੰਘ ਅਤੇ ਉਸ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ 'ਚ 'ਮਾਨਵਤਾ ਸੇਵਾ' 'ਤੇ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 22 ਸਤੰਬਰ (ਗੁਰਬਖਸ਼ ਸਿੰਘ ਮਹੇ)-ਮਨੁੱਖੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਦੀ ਯਾਦ 'ਚ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੱਲ੍ਹ ਤੋਂ ਅਰੰਭੀਆਂ ਗਤੀਵਿਧੀਆਂ ਅੱਜ ਦੂਸਰੇ ਦਿਨ ਵੀ ਜਾਰੀ ਰਹੀਆਂ | ਸੁਸਾਇਟੀ ਦੇ ਆਨਰੇਰੀ ...

ਪੂਰੀ ਖ਼ਬਰ »

ਸੈਲਰ ਨਜ਼ਦੀਕ ਡਿੱਗਿਆ ਪਿੱਪਲ ਦਾ ਦਰੱਖਤ-ਨੁਕਸਾਨ ਤੋਂ ਰਿਹਾ ਬਚਾਅ

ਕਟਾਰੀਆਂ, 22 ਸਤੰਬਰ (ਨਵਜੋਤ ਸਿੰਘ ਜੱਖੂ) - ਬੀਤੀ ਰਾਤ ਸਾਢੇ ਸੱਤ ਵਜੇ ਦੇ ਕਰੀਬ ਬਹਿਰਾਮ-ਮਾਹਿਲਪੁਰ ਸੜਕ 'ਤੇ ਕਟਾਰੀਆਂ ਸੈਲਰ ਦੇ ਕੋਲ ਸੜਕ ਕਿਨਾਰੇ ਲੱਗਾ ਪਿੱਪਲ ਦਾ ਦਰੱਖਤ ਅਚਾਨਕ ਸੜਕ ਵਿਚਕਾਰ ਡਿੱਗ ਪਿਆ | ਜਿਸ ਕਾਰਨ ਸੜਕ 'ਤੇ ਰਾਤ ਕਰੀਬ ਇਕ ਘੰਟੇ ਤੱਕ ਲੰਮਾ ਜਾਮ ...

ਪੂਰੀ ਖ਼ਬਰ »

ਸਾਂਝ ਸੇਵਾਵਾਂ ਤੇ ਨਸ਼ਿਆਂ ਸਬੰਧੀ ਸੈਮੀਨਾਰ ਲਗਾਇਆ

ਮਜਾਰੀ/ਸਾਹਿਬਾ, 22 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਵਨ ਕੁਮਾਰ ਇੰਚਾਰਜ ਸਾਂਝ ਕੇਂਦਰ ਬਲਾਚੌਰ ਵਲੋਂ ਨਾਨਕਸਰ ਠਾਠ ਮਜਾਰੀ ਵਿਖੇ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਾਂਝ ਸੇਵਾਵਾਂ ਤੇ ਨਸ਼ਿਆਂ ਸੰਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਹਵਾਲਦਾਰ ...

ਪੂਰੀ ਖ਼ਬਰ »

ਬਾਬਾ ਸ਼੍ਰੀਚੰਦ ਦਾ ਜਨਮ ਦਿਵਸ ਮਨਾਇਆ

ਜਾਡਲਾ, 22 ਸਤੰਬਰ (ਬੱਲੀ)-ਪਿੰਡ ਦੌਲਤਪੁਰ ਦੇ ਡੇਰਾ ਬਾਬਾ ਸ਼੍ਰੀ ਚੰਦ ਜੀ ਵਿਖੇ ਸੰਗਤਾਂ ਵੱਲੋਂ ਬਾਬਾ ਸ਼੍ਰੀ ਚੰਦ ਦੇ ਜਨਮ ਦਿਵਸ ਦੇ ਸਬੰਧ ਵਿਚ 23 ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ ਵਿਚ ਢਾਡੀ ਜਸਦੀਪ ਸਿੰਘ ਨਾਗਰਾ ਮਹਿੰਦਪੁਰ ...

ਪੂਰੀ ਖ਼ਬਰ »

ਸਿਲਾਈ ਸੈਂਟਰ ਦੀ ਸਮਾਪਤੀ 'ਤੇ ਸਰਟੀਫਿਕੇਟ ਵੰਡੇ

ਮੱਲਪੁਰ ਅੜਕਾਂ, 22 ਸਤੰਬਰ (ਮਨਜੀਤ ਸਿੰਘ ਜੱਬੋਵਾਲ) - ਪਿੰਡ ਭੀਣ ਵਿਖੇ ਪੰਜਾਬ ਮਾਤਾ ਵਿਦਿਆਵਤੀ ਟਰੱਸਟ ਰਜਿ ਨਵਾਂਸ਼ਹਿਰ ਵਲੋਂ ਸ਼ੁਰੂ ਕੀਤੇ ਗਏ ਮੁਫ਼ਤ ਸਿਲਾਈ ਟ੍ਰੇਨਿੰਗ ਸੈਂਟਰ ਦਾ ਕੋਰਸ ਪੂਰਾ ਹੋਣ ਮੌਕੇ ਲੜਕੀਆਂ ਨੂੰ ਸਰਟੀਫੀਕੇਟ ਵੰਡੇ ਗਏ | ਇਸ ਮੌਕੇ ਟਰੱਸਟ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਹਸਪਤਾਲ ਮਜਾਰਾ ਨੂੰ 2 ਲੱਖ ਦੀ ਸਹਾਇਤਾ ਭੇਟ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਨਾਭ ਕੰਵਲ ਰਾਜਾ ਸਾਹਿਬ ਮੈਮੋਰੀਅਲ ਚੈਰੀਟੇਬਲ ਹਸਪਤਾਲ ਮਜਾਰਾ ਨੌ ਅਬਾਦ ਨੂੰ ਮਨਦੀਪ ਸਿੰਘ ਅਤੇ ਅਮਨਦੀਪ ਸਿੰਘ ਸ਼ੇਰਗਿੱਲ ਵਲੋਂ 2 ਲੱਖ ਸੱਤ ਹਜ਼ਾਰ ਦੀ ਸਹਾਇਤਾ ਭੇਟ ਕੀਤੀ ਗਈ | ਇਹ ਸਹਾਇਤਾ ਉਨ੍ਹਾਂ ਹਸਪਤਾਲ ਦੇ ਪ੍ਰਧਾਨ ...

ਪੂਰੀ ਖ਼ਬਰ »

ਖੌਥੜਾਂ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਚਰਨਜੀਤ ਕੌਰ ਜੇਤੂ

ਮੇਹਲੀ, 22 ਸਤੰਬਰ (ਸੰਦੀਪ ਸਿੰਘ) - ਬਲਾਕ ਸੰਮਤੀ ਜ਼ੋਨ ਖੋਥੜਾਂ ਤੋਂ ਕਾਂਗਰਸ ਆਈ ਦੇ ਉਮੀਦਵਾਰ ਚਰਨਜੀਤ ਕੌਰ ਆਪਣੇ ਵਿਰੋਧੀ ਅਜ਼ਾਦ ਉਮੀਦਵਾਰ ਦਲਵੀਰ ਕੌਰ ਨੂੰ ਹਰਾ ਕੇ ਜੇਤੂ ਰਹੇ | ਜਿੱਤ ਉਪਰੰਤ ਪਿੰਡ ਪਹੁੰਚਣ 'ਤੇ ਚਰਨਜੀਤ ਕੌਰ ਦੇ ਸਮਰਥਕਾਂ ਵਲੋਂ ਫੁੱਲਾਂ ਦੇ ਹਾਰ ...

ਪੂਰੀ ਖ਼ਬਰ »

ਕੈਨੇਡਾ ਤੇ ਆਸਟ੍ਰੇਲੀਆ ਸਟੱਡੀ ਵੀਜ਼ੇ ਲਈ ਅਪਲਾਈ ਕਰਨ ਦਾ ਸੁਨਹਿਰੀ ਮੌਕਾ- ਅਰੋੜਾ

ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »

14ਵਾਂ ਛਿੰਝ ਮੇਲਾ 7 ਨੂੰ

ਬੰਗਾ, 22 ਸਤੰਬਰ (ਨੂਰਪੁਰ) - ਬਾਬਾ ਜਵਾਹਰ ਸਿੰਘ ਝੰਡਾਜੀ ਅਤੇ ਲੰਗਰ ਅਸਥਾਨ ਖਟਕੜ ਕਲਾਂ ਵਲੋਂ 14ਵਾਂ ਛਿੰਝ ਮੇਲਾ 7 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਮੁੱਖ ਸੇਵਾਦਾਰ ਬਾਬਾ ਜਸਦੀਪ ਸਿੰਘ ਮੰਗਾ ਨੇ ਇਥੇ ਮੀਟਿੰਗ ਉਪਰੰਤ ਦਿੱਤੀ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਬੰਗਾ ਬਲਾਕ ਸੰਮਤੀ ਦੇ ਨਤੀਜਿਆਂ 'ਚ ਕਾਂਗਰਸ 12, ਅਕਾਲੀ ਦਲ 3 ਅਤੇ ਅਜ਼ਾਦ 2 ਸੀਟਾਂ 'ਤੇ ਜੇਤੂ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ, ਲਾਲੀ ਬੰਗਾ, ਮਨਜੀਤ ਸਿੰਘ ਜੱਬੋਵਾਲ) - ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਗੁਰੂ ਨਾਨਕ ਕਾਲਜ ਬੰਗਾ ਵਿਖੇ ਚੋਣ ਰਿਟਰਨਿੰਗ ਅਫ਼ਸਰ ਅਨਮਜੋਤ ਕੌਰ ਐਸ. ਡੀ. ਐਮ ਬੰਗਾ ਦੀ ਅਗਵਾਈ 'ਚ ...

ਪੂਰੀ ਖ਼ਬਰ »

5178 ਅਧਿਆਪਕਾਂ ਵੱਲੋਂ ਹਲਕਾ ਵਿਧਾਇਕਾਂ ਦੇ ਘਰਾਂ ਅੱਗੇ ਭੁੱਖ ਹੜਤਾਲ ਕੱਲ੍ਹ

ਨਵਾਂਸ਼ਹਿਰ, 21 ਸਤੰਬਰ (ਗੁਰਬਖਸ਼ ਸਿੰਘ ਮਹੇ)- ਪਿਛਲੇ ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਮੀਟਿੰਗ ਵਿਚ ਉਲੀਕੇ ਗਏ ਐਕਸ਼ਨ ਮੁਤਾਬਿਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਸਮੂਹ 5178 ਅਧਿਆਪਕ 23 ਸਤੰਬਰ ...

ਪੂਰੀ ਖ਼ਬਰ »

ਦਰਬਾਰ ਸਾਈਾ ਭੋਲੇ ਸ਼ਾਹ ਵਿਖੇ ਮੇਲਾ ਕਰਵਾਇਆ

ਮੁਕੰਦਪੁਰ, 22 ਸਤੰਬਰ (ਦੇਸ ਰਾਜ ਬੰਗਾ) - ਦਰਬਾਰ ਸਾਈਾ ਹਜ਼ਰਤ ਭੋਲੇ ਸ਼ਾਹ ਖਾਨਖਾਨਾ ਵਿਖੇ ਗੁੱਗਾ ਜਾਹਰ ਪੀਰ ਦਾ ਸਲਾਨਾ ਜੋੜ ਮੇਲਾ ਗੱਦੀ ਨਸ਼ੀਨ ਸਾਈਾ ਜਸਵੀਰ ਦਾਸ ਸਾਬਰੀ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਮੇਲੇ ਦੀਆਂ ਆਰੰਭਿਕ ਰਸਮਾਂ ਤੋਂ ਬਾਅਦ ਦਰਬਾਰ ...

ਪੂਰੀ ਖ਼ਬਰ »

ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 22 ਸਤੰਬਰ (ਹਰਮਿੰਦਰ ਸਿੰਘ ਪਿੰਟੂ)- ਅੱਜ ਜ਼ਿਲ੍ਹਾ ਹੈਂਡਬਾਲ ਐਸੋਸੀਏਸ਼ਨ ਦੀ ਮੀਟਿੰਗ ਇੱਥੇ ਪ੍ਰਧਾਨ ਇਕਬਾਲ ਸਿੰਘ ਦੀ ਪ੍ਰਧਾਨਗੀ ਹੇਠ ਜੇ.ਐੱਸ.ਐਫ.ਐਚ ਖ਼ਾਲਸਾ ਸਕੂਲ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਕਬਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਦੂਜੀ ਵਾਰ ਬਹੁਮਤ ਨਾਲ ਜਿੱਤੇ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਦੇ ਤਾਹਰਪੁਰ ਜੋਨ ਤੋਂ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਸਪੁੱਤਰ ਬਲਵੰਤ ਸਿੰਘ ਸਰਹਾਲ ਸਾਬਕਾ ਵਿਧਾਇਕ ਨੇ ਦੂਜੀ ਵਾਰ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਨੇ ਜੋਨ ਵਿਚੋਂ ਸਭ ਤੋਂ ਵੱਧ ਲੀਡ ...

ਪੂਰੀ ਖ਼ਬਰ »

ਕੁਲਜੀਤ ਸਿੰਘ ਸਰਹਾਲ ਦੂਜੀ ਵਾਰ ਬਹੁਮਤ ਨਾਲ ਜਿੱਤੇ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਦੇ ਤਾਹਰਪੁਰ ਜੋਨ ਤੋਂ ਉਮੀਦਵਾਰ ਕੁਲਜੀਤ ਸਿੰਘ ਸਰਹਾਲ ਸਪੁੱਤਰ ਬਲਵੰਤ ਸਿੰਘ ਸਰਹਾਲ ਸਾਬਕਾ ਵਿਧਾਇਕ ਨੇ ਦੂਜੀ ਵਾਰ ਬਹੁਮਤ ਨਾਲ ਜਿੱਤ ਪ੍ਰਾਪਤ ਕੀਤੀ | ਉਨ੍ਹਾਂ ਨੇ ਜੋਨ ਵਿਚੋਂ ਸਭ ਤੋਂ ਵੱਧ ਲੀਡ ...

ਪੂਰੀ ਖ਼ਬਰ »

ਚੌਧਰੀ ਸੰਦੀਪ ਭਾਟੀਆ ਰਿਹਾ ਜੇਤੂ

ਭੱਦੀ, 22 ਸਤੰਬਰ (ਨਰੇਸ਼)-ਬਲਾਕ ਸੰਮਤੀ ਜੋਨ ਆਦੋਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੌਧਰੀ ਸੰਦੀਪ ਭਾਟੀਆ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਵੱਲੋਂ ਚੋਣ ਜਿੱਤਣ ਉਪਰੰਤ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਿਸ ਤਰਾਂ ਸਮੁੱਚੇ ਵੋਟਰਾਂ ...

ਪੂਰੀ ਖ਼ਬਰ »

ਚੌਧਰੀ ਸੰਦੀਪ ਭਾਟੀਆ ਰਿਹਾ ਜੇਤੂ

ਭੱਦੀ, 22 ਸਤੰਬਰ (ਨਰੇਸ਼)-ਬਲਾਕ ਸੰਮਤੀ ਜੋਨ ਆਦੋਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚੌਧਰੀ ਸੰਦੀਪ ਭਾਟੀਆ ਜਨਰਲ ਸਕੱਤਰ ਯੂਥ ਕਾਂਗਰਸ ਪੰਜਾਬ ਵੱਲੋਂ ਚੋਣ ਜਿੱਤਣ ਉਪਰੰਤ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਜਿਸ ਤਰਾਂ ਸਮੁੱਚੇ ਵੋਟਰਾਂ ...

ਪੂਰੀ ਖ਼ਬਰ »

ਜੁਝਾਰੂ ਆਗੂ ਲੈਂਬਰ ਸਿੰਘ ਬੀਕਾ ਦੇ ਸ਼ਰਧਾਂਜਲੀ ਸਮਾਗਮ 'ਤੇ ਵਿਸ਼ੇਸ਼

ਮੁਕੰਦਪੁਰ - ਲੋਕ ਹਿੱਤਾਂ ਦੇ ਜੁਝਾਰੂ ਆਗੂ ਲੈਂਬਰ ਸਿੰਘ ਬੀਕਾ ਦਾ ਜਨਮ ਸੰਨ 1935 ਈ: ਵਿਚ ਮਾਤਾ ਕਰਮੀ ਦੇਵੀ ਦੇ ਕੁੱਖੋਂ ਅਤੇ ਪਿਤਾ ਸੰਗਤ ਰਾਮ ਦੇ ਗ੍ਰਹਿ ਪਿੰਡ ਬੀਕਾ ਵਿਖੇ ਹੋਇਆ | ਨਿਰਪੱਖ ਵਿਚਾਰਾਂ ਦੇ ਧਾਰਨੀ ਕਾਮਰੇਡ ਲੈਂਬਰ ਸਿੰਘ ਬੀਕਾ ਦੀ ਪਾਰਟੀ ਪ੍ਰਤੀ ...

ਪੂਰੀ ਖ਼ਬਰ »

ਬਾਬਾ ਧਰਮ ਸਿੰਘ ਅਸਥਾਨ ਬੰਗਾ ਦੇ ਰੇਸ਼ਮ ਸਿੰਘ ਜੀਂਦੋਵਾਲ ਮੁੱਖ ਸੇਵਾਦਾਰ ਬਣਾਏ

ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਬਾਬਾ ਧਰਮ ਸਿੰਘ ਗੁਰਦੁਆਰਾ ਸਿਟੀ ਥਾਣਾ ਬੰਗਾ ਦੀ ਮੀਟਿੰਗ ਚੇਅਰਮੈਨ ਦੀਪਿਕਾ ਸਿੰਘ ਡੀ. ਐਸ. ਪੀ ਬੰਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਮੇਟੀ ਨੇ ਸਰਬਸੰਮਤੀ ਨਾਲ ਮਤਾ ਪਾਇਆ ਕਿ ਭਾਈ ਰੇਸ਼ਮ ਸਿੰਘ ...

ਪੂਰੀ ਖ਼ਬਰ »

ਬਲਾਕ ਸੰਮਤੀ ਸੜੋਆ ਵਿਚ ਕਾਂਗਰਸ 10 ਜ਼ੋਨਾ 'ਤੇ ਕਾਬਜ਼

ਪੋਜੇਵਾਲ ਸਰਾਂ, 22 ਸਤੰਬਰ (ਨਵਾਂਗਰਾਈਾ, ਭਾਟੀਆ)- ਬਲਾਕ ਸੰਮਤੀ ਸੜੋਆ ਦੇ 15 ਜੋਨਾਂ ਵਿਚੋਂ 10 ਜੋਨਾਂ 'ਤੇ ਕਾਂਗਰਸ ਨੇ ਕਬਜ਼ਾ ਕੀਤਾ ਤੇ 5 ਜੋਨਾਂ ਵਿਚ ਸਾਂਝੇ ਮੋਰਚੇ ਦੇ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕੀਤੀ | ਸਾਂਝੇ ਮੋਰਚੇ ਵਿਚ 2 ਤੇ ਅਕਾਲੀ ਦਲ ਤੇ 3 ਜੋਨਾਂ ਵਿਚ ਬਸਪਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX