ਤਾਜਾ ਖ਼ਬਰਾਂ


ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  23 minutes ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  36 minutes ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  11 minutes ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  about 3 hours ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 minute ago
ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)- ਦਿੱਲੀ 'ਚ ਆਗਾਮੀ ਦਿੱਲੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਖ਼ਤਮ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ...
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 4 hours ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ ਦੇ ਦੋਸ਼ੀ ਪਵਨ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਪਵਨ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਸੀ ਕਿ ਅਪਰਾਧ ਵੇਲੇ ਉਹ ਨਾਬਾਲਗ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 4 hours ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 5 hours ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  about 5 hours ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  about 5 hours ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  about 5 hours ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  about 5 hours ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 6 hours ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 6 hours ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 6 hours ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 7 hours ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 8 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 8 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 8 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 8 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 8 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 8 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 9 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 9 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 10 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  about 10 hours ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 10 hours ago
ਅੱਜ ਦਾ ਵਿਚਾਰ
. . .  about 11 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ, ਸ੍ਰੀ ਹਰਗੋਬਿੰਦਪੁਰ, ਕਾਹਨੂੰਵਾਨ, ਧਾਰੀਵਾਲ ਤੇ ਕਾਦੀਆਂ 'ਚ ਕਾਂਗਰਸ ਦੀ ਹੂੰਝਾ ਫੇਰ ਜਿੱਤ

ਬਟਾਲਾ, 22 ਸਤੰਬਰ (ਕਾਹਲੋਂ)-ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਚੋਣਾਂ ਦੇ ਐਲਾਨੇ ਨਤੀਜੇ ਤਹਿਤ ਬਲਾਕ ਸੰਮਤੀ ਬਟਾਲਾ, ਸ੍ਰੀ ਹਰਗੋਬਿੰਦਪੁਰ, ਕਾਹਨੂੰਵਾਨ, ਧਾਰੀਵਾਲ ਤੇ ਕਾਦੀਆਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੂੰਝਾਫੇਰ ਜਿੱਤ ਹੋਈ ਤੇ ਸਿਰਫ ਸ੍ਰੀ ਹਰਗੋਬਿੰਦਪੁਰ ਬਲਾਕ ਦੇ ਜ਼ੋਨ ਮਾੜੀ ਬੁੱਚੀਆਂ ਤੋਂ ਬਲਾਕ ਸੰਮਤੀ ਦਾ ਆਜ਼ਾਦ ਉਮੀਦਵਾਰ ਜੇਤੂ ਰਿਹਾ ਹੈ | ਜਦ ਕਿ ਹਲਕਾ ਫ਼ਤਹਿਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਤੋਂ ਅਕਾਲੀ ਦਲ ਵਲੋਂ ਬਾਈਕਾਟ ਕਰਨ ਕਰਕੇ ਬਿਨਾਂ ਮੁਕਾਬਲਾ ਹੀ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ | ਕਿਸੇ ਹੋਰ ਪਾਰਟੀ ਦਾ ਕੋਈ ਵੀ ਉਮੀਦਵਾਰ ਇਨ੍ਹਾਂ ਹਲਕਿਆਂ ਤੋਂ ਚੋਣ ਨਹੀਂ ਸੀ ਲੜ ਰਿਹਾ | ਸਿਰਫ ਫ਼ਤਿਹਗੜ੍ਹ ਚੂੜੀਆਂ ਦੇ ਜ਼ੋਨ ਮਰੜ ਤੋਂ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਨੇ ਚੋਣ ਲੜੀ | ਜ਼ਿਕਰਯੋਗ ਹੈ ਕਿ ਪੰਚਾਇਤ ਸੰਮਤੀ ਧਾਰੀਵਾਲ ਦੇ 21 ਜ਼ੋਨ ਹਨ, ਜਿਸ ਵਿਚ ਕਾਂਗਰਸ ਪਾਰਟੀ ਸਾਰੇ ਜ਼ੋਨਾਂ 'ਤੇ ਜੇਤੂ ਰਹੇ | ਇਨ੍ਹਾਂ ਵਿਚੋਂ 9 ਜ਼ੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਸਨ | ਪੰਚਾਇਤ ਸੰਮਤੀ ਕਾਹਨੂੰਵਾਨ ਦੇ 22 ਜ਼ੋਨ ਹਨ, ਜਿਸ 'ਚ ਕਾਂਗਰਸ ਪਾਰਟੀ ਸਾਰੇ ਜ਼ੋਨਾਂ 'ਤੇ ਜੇਤੂ ਰਹੇ | ਇਨ੍ਹਾਂ 'ਚੋਂ 7 ਜ਼ੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਸਨ | ਪੰਚਾਇਤ ਸੰਮਤੀ ਕਾਦੀਆਂ ਦੇ 16 ਜ਼ੋਨ ਸਨ, ਜਿਸ 'ਚ ਕਾਂਗਰਸ ਪਾਰਟੀ ਸਾਰੇ ਜ਼ੋਨਾਂ 'ਤੇ ਜੇਤੂ ਰਹੇ | ਇਨ੍ਹਾਂ ਵਿਚੋਂ 6 ਜ਼ੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ | ਪੰਚਾਇਤ ਸੰਮਤੀ ਸ੍ਰੀ ਹਰਗੋਬਿੰਦਪੁਰ ਦੇ 19 ਜ਼ੋਨ ਸਨ, ਜਿਸ 'ਚ ਕਾਂਗਰਸ ਪਾਰਟੀ 18 ਜ਼ੋਨਾਂ 'ਤੇ ਜੇਤੂ ਰਹੇ | ਇਨ੍ਹਾਂ ਵਿਚੋਂ 9 ਜ਼ੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਸਨ | ਇਕ ਜ਼ੋਨ ਮਾੜੀ ਬੁੱਚੀਆਂ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ | ਪੰਚਾਇਤ ਸੰਮਤੀ ਬਟਾਲਾ ਦੇ 25 ਜ਼ੋਨ ਸਨ, ਜਿਸ 'ਚ ਕਾਂਗਰਸ ਪਾਰਟੀ ਸਾਰੇ ਜ਼ੋਨਾਂ 'ਤੇ ਜੇਤੂ ਰਹੇ | ਇਨ੍ਹਾਂ ਵਿਚੋਂ 18 ਜ਼ੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਸਨ | ਪੰਚਾਇਤ ਸੰਮਤੀ ਫ਼ਤਹਿਗੜ੍ਹ ਚੂੜੀਆਂ ਦੇ 17 ਜ਼ੋਨ ਹਨ, ਜਿਥੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਸਨ | ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ 20 ਜ਼ੋਨ ਹਨ, ਜਿਸ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਰੇ ਜ਼ੋਨਾਂ 'ਤੇ ਜੇਤੂ ਰਹੇ | ਇਨ੍ਹਾਂ ਵਿਚੋਂ 12 ਜ਼ੋਨਾਂ 'ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ ਹਨ ਤੇ ਪੰਚਾਇਤ ਸੰਮਤੀ ਕਲਾਨੌਰ ਦੇ 15 ਜ਼ੋਨ ਹਨ, ਜਿਸ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸਾਰੇ ਜ਼ੋਨਾਂ 'ਤੇ ਜੇਤੂ ਰਹੇ | ਇਨ੍ਹਾਂ ਵਿਚੋਂ 15 ਜ਼ੋਨਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਰਹੇ |

ਜ਼ਿਲ੍ਹਾ ਗੁਰਦਾਸਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਗੁਰਦਾਸਪੁਰ, 22 ਸਤੰਬਰ (ਆਰਿਫ਼/ਸੁਖਵੀਰ ਸਿੰਘ ਸੈਣੀ)-ਪੰਜਾਬ ਅੰਦਰ 19 ਸਤੰਬਰ ਨੰੂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦਾ ਨਤੀਜਾ ਅੱਜ 22 ਸਤੰਬਰ ਨੰੂ ਐਲਾਨਿਆ ਗਿਆ | ਜਿਸ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਹੋਈ ਹੈ | ਜ਼ਿਕਰਯੋਗ ਹੈ ਕਿ ਅੱਜ ਸਵੇਰ ਤੋਂ ਹੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਕੌ ਾਸਲਰਾਂ ਵਲੋਂ ਈ.ਓ. ਵਿਰੱੁਧ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਅੱਗੇ ਧਰਨਾ ਦੇਣ ਦੀ ਧਮਕੀ

ਫਤਹਿਗੜ੍ਹ ਚੂੜੀਆਂ, 22 ਸਤੰਬਰ (ਬਾਠ, ਫੁੱਲ)-ਫ਼ਤਹਿਗੜ੍ਹ ਚੂੜੀਆਂ 'ਚ ਅਕਾਲੀ-ਭਾਜਪਾ ਦੇ ਕੌਾਸਲਰਾਂ ਅਤੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਭੁਪਿੰਦਰ ਸਿੰਘ ਦੀ ਆਪਸੀ ਲੜਾਈ ਰੁਕਣ ਦਾ ਨਾਂਅ ਨਹੀਂ ਲੈ ਰਹੀ ਅਤੇ ਇਕ-ਦੂਜੇ ਉੱਪਰ ਇਲਜਾਮਾਂ ਦੀ ਝੜੀ ਲਗਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਦੁਕਾਨ ਅੰਦਰ ਵੜ ਕੇ ਕੀਤੇ ਹਮਲੇ 'ਚ 1 ਜ਼ਖ਼ਮੀ

ਡੇਰਾ ਬਾਬਾ ਨਾਨਕ, 22 ਸਤੰਬਰ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)-ਸਥਾਨਕ ਕਸਬੇ ਵਿਚ ਦੁਕਾਨ 'ਤੇ ਆ ਕੀਤੇ ਹਮਲੇ ਦੌਰਾਨ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸੰਬੰਧੀ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਜ਼ੇਰੇ ਇਲਾਜ ਨਰਿੰਦਰ ...

ਪੂਰੀ ਖ਼ਬਰ »

ਮੀਂਹ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ-ਮੰਡੀ 'ਚ ਭਿੱਜੀ ਝੋਨੇ ਦੀ ਫ਼ਸਲ

ਬਟਾਲਾ, 22 ਸਤੰਬਰ (ਕਾਹਲੋਂ)-ਅੱਜ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਨੂੰ ਚਿੰਤਾ ਦੇ ਆਲਮ 'ਚ ਧੱਕਿਆ ਹੈ ਤੇ ਆਉਂਦੇ ਘੰਟਿਆਂ 'ਚ ਵਧੇਰੇ ਮੀਂਹ ਪੈਣ ਦੀ ਭਵਿੱਖਬਾਣੀ ਨੇ ਕਿਸਾਨਾਂ ਦੀ ਪ੍ਰੇਸ਼ਾਨੀ 'ਚ ਹੋਰ ਵਾਧਾ ਕੀਤਾ ਹੈ | ਜ਼ਿਕਰਯੋਗ ਹੈ ਕਿ ਅੱਜ ਪਏ ਮੀਂਹ ਤੇ ਹੋਰ ਮੀਂਹ ...

ਪੂਰੀ ਖ਼ਬਰ »

ਆਖ਼ੌਤੀ ਟ੍ਰੈਵਲ ਏਜੰਟਾਂ ਨੇ ਤਿੰਨ ਨੌਜਵਾਨਾਂ ਨਾਲ 3 ਲੱਖ ਦੀ ਠੱਗੀ ਮਾਰੀ

ਕਲਾਨੌਰ, 22 ਸਤੰਬਰ (ਸਤਵੰਤ ਸਿੰਘ ਕਾਹਲੋਂ)-ਸਰਹੱਦੀ ਪਿੰਡ ਲੋਪਾ ਦੇ ਤਿੰਨ ਨੌਜਵਾਨਾਂ ਨਾਲ ਆਖੌਤੀ ਟ੍ਰੈਵਲ ਏਜੰਟਾਂ ਵਲੋਂ ਵਿਦੇਸ਼ ਭੇਜਣ ਤੇ ਕੰਮ 'ਤੇ ਲਗਾਉਣ ਦਾ ਝਾਂਸਾ ਦੇ ਕੇ ਕਰੀਬ ਤਿੰਨ ਲੱਖ ਰੁਪਏ ਦੀ ਠੱਗੀ ਮਾਰਨ ਦੀ ਖ਼ਬਰ ਹੈ | ਸ਼ਮਸ਼ੇਰ ਸਿੰਘ ਪੁੱਤਰ ਹਰਦੀਪ ...

ਪੂਰੀ ਖ਼ਬਰ »

ਤੁਗਲਵਾਲ ਜ਼ੋਨ ਤੋਂ ਕਾਂਗਰਸ ਦੇ ਹਰਭਜਨ ਕੌਰ ਧੰਦਲ ਜੇਤੂ

ਬਟਾਲਾ, 22 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਜ਼ੋਨ ਨੰਬਰ 20 ਤੁਗਲਵਾਲ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਹਰਭਜਨ ਕੌਰ ਧੰਦਲ (ਸੁਪਤਨੀ ਸ: ਮੋਹਨ ਸਿੰਘ ਧੰਦਲ ਚੇਅ: ਕਿਸਾਨ ਤੇ ਖੇਤ ਮਜ਼ਦੂਰ ਸੈਲ ਕਾਂਗਰਸ) ਆਪਣੇ ਵਿਰੋਧੀ ਉਮੀਦਵਾਰਾਂ ਨੂੰ ...

ਪੂਰੀ ਖ਼ਬਰ »

ਕਰਤਾਰਪੁਰ ਲਾਂਘੇ ਦੇ ਹੱਕ 'ਚ ਇਸਾਈ ਭਾਈਚਾਰਾ ਨਿੱਤਰੇਗਾ-ਜਗਦੀਸ਼ ਮਸੀਹ

ਗੁਰਦਾਸਪੁਰ, 22 ਸਤੰਬਰ (ਆਲਮਬੀਰ ਸਿੰਘ)-ਕਰਤਾਰਪੁਰ ਲਾਂਘੇ 'ਤੇ ਕੀਤੇ ਜਾ ਰਹੇ ਸਾਂਝੇ ਯਤਨ 'ਤੇ ਇਸਾਈ ਭਾਈਚਾਰਾ ਵੀ ਪਿੱਛੇ ਨਹੀਂ ਰਹੇਗਾ, ਸਗੋਂ ਰਾਜਨੀਤਿਕ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਨਾਲ ਮਿਲ ਕੇ ਕੰਮ ਕਰੇਗਾ | ਇਸ ਸਬੰਧੀ ਗੱਲਬਾਤ ਕਰਦਿਆਂ ਨੈਸ਼ਨਲ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਬਟਾਲਾ ਵਿਖੇ ਆਰਟ ਆਫ਼ ਲਿਵਿੰਗ ਦੇ ਪੰਜ ਰੋਜ਼ਾ ਕੈਂਪ ਦੀ ਸਮਾਪਤੀ

ਬਟਾਲਾ, 21 ਸਤੰਬਰ (ਕਾਹਲੋਂ)-ਹਸਤ ਸ਼ਿਲਪ ਕਾਲਜ ਕਾਹਨੂੰਵਾਨ ਰੋਡ ਬਟਾਲਾ ਵਿਖੇ ਆਰਟ ਆਫ਼ ਲਿਵਿੰਗ ਨਾਲ ਸਬੰਧਿਤ ਪੰਜ ਰੋਜ਼ਾ ਕੈਂਪ ਦੀ ਸਮਾਪਤੀ ਸਬੰਧੀ ਸਮਾਰੋਹ ਅਧਿਆਪਕ ਸ਼ੌਰਭ ਕਪੂਰ ਤੇ ਮੈਡਮ ਦੀਪਿਕਾ ਮਲਹੋਤਰਾ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਪੰਜ ਰੋਜ਼ਾ ...

ਪੂਰੀ ਖ਼ਬਰ »

ਗੁੱਡਵਿਲ ਸਕੂਲ ਦੀ 'ਸਕੂਲ ਇੰਡੀਆ ਕੱਪ-3' 'ਚ ਝੰਡੀ

ਬਟਾਲਾ, 22 ਸਤੰਬਰ (ਕਾਹਲੋਂ)-ਸਕੂਲ ਸਪੋਰਟਸ ਪ੍ਰਮੋਸ਼ਨ ਫਾਊਾਡੇਸ਼ਨ ਵਲੋਂ ਦੇਸ਼ ਦੀਆਂ ਕੌਮੀ ਖੇਡਾਂ ਨੂੰ ਨਵੀਂ ਦਿਸ਼ਾ ਦੇਣ ਲਈ ਸਕੂਲ ਇੰਡੀਆ ਕੱਪ-3 ਤਹਿਤ ਗੁਰਦਾਸਪੁਰ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਸਟੇਡੀਅਮ ...

ਪੂਰੀ ਖ਼ਬਰ »

ਗਾਜ਼ੀਕੋਟ ਜ਼ੋਨ ਤੋਂ ਗੁਰਪ੍ਰੀਤ ਕੌਰ ਸਮਰਾ ਬਲਾਕ ਸੰਮਤੀ ਮੈਂਬਰ ਜੇਤੂ

ਪੁਰਾਣਾ ਸ਼ਾਲਾ, 22 ਸਤੰਬਰ (ਅਸ਼ੋਕ ਸ਼ਰਮਾ)-ਗਾਜੀਕੋਟ ਜ਼ੋਨ ਨੰਬਰ 21 ਤੋਂ ਗੁਰਪ੍ਰੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਲਖਨਪਾਲ ਸਰਬਸੰਮਤੀ ਨਾਲ ਬਲਾਕ ਸੰਮਤੀ ਮੈਂਬਰ ਕਾਂਗਰਸ ਪਾਰਟੀ ਵਲੋਂ ਜੇਤੂ ਰਹੀ ਹੈ | ਜੇਤੂ ਰਹੀ ਸੰਮਤੀ ਮੈਂਬਰ ਗੁਰਪ੍ਰੀਤ ਕੌਰ ਸਮਰਾ ਨੇ ਕਿਹਾ ...

ਪੂਰੀ ਖ਼ਬਰ »

ਧਾਰੀਵਾਲ ਬਲਾਕ ਸੰਮਤੀ 'ਚ ਨਨਾਣ-ਭਰਜਾਈ ਜੇਤੂ

ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਬਲਾਕ ਸੰਮਤੀ ਧਾਰੀਵਾਲ ਵਿਖੇ 21 ਸੀਟਾਂ ਵਿਚੋਂ ਦੋ ਸੀਟਾਂ 'ਤੇ ਸਕੀਆਂ ਨਨਾਣ ਤੇ ਭਰਜਾਈ ਜਿੱਤਣ ਦੀ ਆਮ ਚਰਚਾ ਹੈ | ਇਥੇ ਦੱਸਣਯੋਗ ਹੈ ਕਿ ਬਲਾਕ ਸੰਮਤੀ ਧਾਰੀਵਾਲ ਦੇ ਸੋਹਲ ਜ਼ੋਨ ਤੋਂ ਸੁਖਵਿੰਦਰ ਕੌਰ ਕਾਂਗਰਸੀ ਉਮੀਦਵਾਰ ਜੇਤੂ ਰਹੀ, ...

ਪੂਰੀ ਖ਼ਬਰ »

ਕਾਂਗਰਸ ਨੇ ਬਲਾਕ ਸੰਮਤੀ ਚੋਣ 'ਚ ਵੱਡੇ ਪੱਧਰ 'ਤੇ ਘਪਲੇਬਾਜ਼ੀ ਕੀਤੀ-ਕੈਪਟਨ ਬਾਠ

ਬਟਾਲਾ, 22 ਸਤੰਬਰ (ਕਾਹਲੋਂ)-ਕਾਂਗਰਸ ਪਾਰਟੀ ਨੇ ਸੱਤਾ ਦਾ ਦੁਰਉਪਯੋਗ ਕਰਦਿਆਂ ਬਲਾਕ ਸੰਮਤੀ ਚੋਣਾਂ 'ਚ ਵੱਡੇ ਪੱਧਰ 'ਤੇ ਘਪਲੇਬਾਜ਼ੀ ਕੀਤੀ ਹੈ, ਜਿਸ ਦੀ ਮਿਸਾਲ ਊਧਨਵਾਲ ਸੰਮਤੀ ਜ਼ੋਨ ਤੋਂ ਮਿਲਦੀ ਹੈ, ਜਿਸ ਦੀ ਗਿਣਤੀ ਹੀ ਵਿਚਾਲੇ ਛੱਡ ਕੇ ਅਕਾਲੀ ਵਰਕਰਾਂ ਨੂੰ ...

ਪੂਰੀ ਖ਼ਬਰ »

ਈ.ਸੀ.ਐਸ ਐਬਰੌਡ ਵਲੋਂ ਆਪਣੀ ਦੂਜੀ ਵਰੇ੍ਹਗੰਢ 'ਤੇ ਦਿੱਤਾ ਜਾ ਰਿਹੈ ਆਈਲਟਸ ਮੁਫ਼ਤ ਆਫ਼ਰ

ਗੁਰਦਾਸਪੁਰ, 22 ਸਤੰਬਰ (ਆਰਿਫ਼)-ਸਥਾਨਿਕ ਸ਼ਹਿਰ ਦੇ ਪੁੱਡਾ ਮਾਰਕੀਟ ਐਵੀਨਿਊ ਸਾਹਮਣੇ ਜੇਲ੍ਹ ਰੋਡ ਵਿਖੇ ਸਥਿਤ ਈ.ਸੀ.ਐਸ ਅਬਰੋਡ ਵਲੋਂ ਆਪਣੀ ਦੂਜੀ ਵਰੇ੍ਹਗੰਢ ਮੌਕੇ ਆਈਲੈਟਸ ਦੀ ਮੁਫ਼ਤ ਆਫਰ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ਡਾਇਰੈਕਟਰ ਗੁਰਮੁਖਪ੍ਰੀਤ ਸਿੰਘ ਤੇ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ 8 ਤੋਂ

ਗੁਰਦਾਸਪੁਰ, 22 ਸਤੰਬਰ (ਆਰਿਫ਼)-ਸਥਾਨਿਕ ਐਜੂਕੇਸ਼ਨ ਵਰਲਡ ਵਿਖੇ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ 8 ਅਕਤੂਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਸੋਨੀਆ ਸੱਚਰ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਪੰਜਾਬ ਸਰਕਾਰ ...

ਪੂਰੀ ਖ਼ਬਰ »

ਓਜ਼ੀ ਹੱਬ ਨੇ ਇਕ ਹਫ਼ਤੇ 'ਚ ਲਗਵਾਏ ਆਸਟ੍ਰੇਲੀਆ ਦੇ 5 ਵੀਜ਼ੇ

ਗੁਰਦਾਸਪੁਰ, 22 ਸਤੰਬਰ (ਆਰਿਫ਼)-ਓਜ਼ੀ ਹੱਬ ਨੇ ਪਿਛਲੇ ਸਮੇਂ ਵਿਚ ਆਸਟ੍ਰੇਲੀਆ ਦੇ ਕਈ ਵੀਜ਼ੇ ਲਗਵਾਏ ਹਨ | ਇਸ ਸਬੰਧੀ ਓਸੀ ਹੱਬ ਦੇ ਵੀਜ਼ਾ ਮਾਹਿਰ ਹਰਮਨਜੀਤ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵਲੋਂ ਆਸਟ੍ਰੇਲੀਆ ਤੋਂ ਆਉਂਦਿਆਂ ਹੀ ਇਕ ਹਫ਼ਤੇ ਅੰਦਰ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨਿਰਪੱਖ ਚੋਣਾਂ ਕਰਵਾਉਣ 'ਚ ਫ਼ੇਲ ਸਾਬਤ ਹੋਈ-ਮੰਗਲ ਸਿੰਘ

ਬਟਾਲਾ, 22 ਸਤੰਬਰ (ਕਾਹਲੋਂ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸੱਤਾਧਾਰੀਆਂ ਦੀ ਦਹਿਸ਼ਤ ਤੇ ਲੋਕਾਂ 'ਚ ਸਹਿਮ ਕਾਰਨ ਪੋਿਲੰਗ ਘੱਟ ਹੋਈ ਹੈ ਅਤੇ ਕੈਪਟਨ ਸਰਕਾਰ ਨਿਰਪੱਖ ਚੋਣਾਂ ਕਰਵਾਉਣ 'ਚ ਫੇਲ ਸਾਬਤ ਹੋਈ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕੇ ਦੇ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਮਹਿਲਾ ਕੋਲੋਂ ਪਰਸ ਖੋਹ ਕੇ ਫ਼ਰਾਰ

ਦੀਨਾਨਗਰ, 22 ਸਤੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਮਗਰਾਲਾ ਰੋਡ 'ਤੇ ਮਾਸਟਰ ਕਾਲੋਨੀ ਨੂੰ ਜਾਂਦੀ ਸੜਕ ਦੇ ਮੋੜ 'ਤੇ ਬੀਤੀ ਰਾਤ ਇਕ ਅਧਿਆਪਕਾ ਤੋਂ ਦੋ ਮੋਟਰਸਾਈਕਲ ਸਵਾਰ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਪੀੜਤ ਅਧਿਆਪਕਾ ਨਵੇਦਿਤਾ ਨੇ ਦੱਸਿਆ ਕਿ ਉਹ ਬੀਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਸਾਰੀਆਂ ਸੀਟਾਂ ਕਾਂਗਰਸ ਦੀ ਝੋਲੀ ਪਈਆਂ

ਪੁਰਾਣਾ ਸ਼ਾਲਾ, 22 ਸਤੰਬਰ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਅੱਜ ਸਾਹਮਣੇ ਆਏ ਨਤੀਜਿਆਂ 'ਚ ਸਾਰੀਆਂ ਸੀਟਾਂ ਕਾਂਗਰਸ ਪਾਰਟੀ ਦੀ ਝੋਲੀ ਪਈਆਂ ਹਨ | ਇਸ ਨਤੀਜੇ ਦੌਰਾਨ ਪੰਡੋਰੀ ਬੈਂਸਾਂ ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਕੂਲ ਸਪੋਰਟਸ ਪ੍ਰਮੋਸ਼ਨ ਫਾਊਾਡੇਸ਼ਨ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੀ ਪਹਿਲੀ ਮੀਟ ਸਮਾਪਤ

ਬਟਾਲਾ, 22 ਸਤੰਬਰ (ਕਾਹਲੋਂ)-ਸਕੂਲ ਸਪੋਰਟਸ ਪ੍ਰਮੋਸ਼ਨ ਫਾਊਾਡੇਸ਼ਨ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੀ ਪਹਿਲੀ ਮੀਟ ਰਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਸ਼ਾਨਦਾਰ ਤਰੀਕੇ ਨਾਲ ਸਮਾਪਤ ਹੋ ਗਈ | ਇਸ ਮੀਟ ਵਿਚ ਵਿਧਾਇਕ ਕਾਦੀਆਂ ਸ: ਫਤਹਿਜੰਗ ਸਿੰਘ ਬਾਜਵਾ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਸੋਨ ਤਗਮੇ ਜਿੱਤੇ

ਬਟਾਲਾ, 22 ਸਤੰਬਰ (ਕਾਹਲੋਂ)-ਬੀਤੇ ਦਿਨੀਂ ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਚ ਕਰਵਾਈ ਜਾ ਰਹੀ ਡਿਸਟਿ੍ਕ ਐਥਲੀਟ ਚੈਂਪੀਅਨਸ਼ਿਪ ਵਿਚ ਚੀਮਾਂ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਵੱਖ-ਵੱਖ ਮੁਕਾਬਲਿਆਂ ਵਿਚ ਖੂਬ ...

ਪੂਰੀ ਖ਼ਬਰ »

ਬਲਾਕ ਸੰਮਤੀ ਕਾਦੀਆਂ 'ਤੇ ਕਾਂਗਰਸ ਪਾਰਟੀ ਕਾਬਜ਼

ਕਾਦੀਆਂ, 22 ਸਤੰਬਰ (ਕੁਲਵਿੰਦਰ ਸਿੰਘ)-ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਵਿਚੋਂ ਬਲਾਕ ਕਾਦੀਆਂ ਦੇ 16 ਜ਼ੋਨਾਂ ਵਿਚੋਂ 6 ਪਹਿਲਾਂ ਹੀ ਨਿਰਵਿਰੋਧ ਜੇਤੂ ਸਨ, ਬਾਕੀ 10 ਜ਼ੋਨਾਂ 'ਤੇ ਪਈਆਂ ਵੋਟਾਂ ਵਿਚੋਂ ਦੇਰ ਸ਼ਾਮ ਤੱਕ ਆਏ ਨਤੀਜਿਆਂ 'ਚੋਂ ...

ਪੂਰੀ ਖ਼ਬਰ »

ਲੋਕਾਂ ਨੇ ਕਾਂਗਰਸ ਦੇ ਹੱਕ 'ਚ ਜ਼ਿਲ੍ਹਾ ਪ੍ਰੀਸ਼ਦ/ਬਲਾਕ ਸੰਮਤੀਆਂ ਦਾ ਫ਼ਤਵਾ ਦੇ ਕੇ ਅਕਾਲੀ ਦਲ ਨੂੰ ਨਕਾਰਿਆ : ਵਿਧਾਇਕ ਬਾਜਵਾ

ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਲੋਕਾਂ ਨੇ ਕਾਂਗਰਸ ਦੇ ਹੱਕ ਵਿਚ ਜਿੱਤ ਦਾ ਫਤਵਾ ਦੇ ਕੇ ਅਕਾਲੀ ਦਲ ਨੂੰ ਸੂੂਬੇ ਵਿਚੋਂ ਨਾਕਾਰ ਦਿੱਤਾ ਹੈ | ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਚੋਣ ਜਿੱਤ ਕੇ ਆਏ ਬੀਬੀ ਤੱਤਲਾ ਦਾ ਭਰਵਾਂ ਸਵਾਗਤ

ਵਡਾਲਾ ਗ੍ਰੰਥੀਆਂ, 22 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਚੋਣ ਜ਼ੋਨ ਨੌਸ਼ਹਿਰਾ ਮੱਝਾ ਸਿੰਘ ਤੋਂ ਕਾਂਗਰਸੀ ਉਮੀਦਵਾਰ ਕਸ਼ਮੀਰ ਕੌਰ ਤੱਤਲਾ, ਜੋ 4539 ਵੋਟਾਂ ਨਾਲ ਚੋਣ ਜਿੱਤੇ ਹਨ ਦਾ ਅਤੇ ਜਸਪਾਲ ਸਿੰਘ ਤੱਤਲਾ ਦਾ ਪਿੰਡ ਤੱਤਲਾ ਪਹੁੰਚਣ 'ਤੇ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਘਰੋਟਾ ਤੇ ਨਰੋਟ ਮਹਿਰਾ ਜ਼ੋਨ ਤੋਂ ਕੀਤੀ ਜਿੱਤ ਪ੍ਰਾਪਤ

ਘਰੋਟਾ/ਨਰੋਟ ਮਹਿਰਾ, 22 ਸਤੰਬਰ (ਸੰਜੀਵ ਗੁਪਤਾ/ਰਾਜ ਕੁਮਾਰੀ)-ਬਲਾਕ ਸੰਮਤੀ ਚੋਣਾਂ 'ਚ ਬਲਾਕ ਘਰੋਟਾ ਦੀਆਂ 15 ਸੀਟਾਂ ਵਿਚੋਂ 13 ਸੀਟਾਂ 'ਤੇ ਕਾਂਗਰਸ ਪਾਰਟੀ ਨੇ ਕਬਜ਼ਾ ਕੀਤਾ, ਜਦਕਿ 2 ਸੀਟਾਂ 'ਤੇ ਭਾਜਪਾ ਪਾਰਟੀ ਦੇ ਉਮੀਦਵਾਰ ਜੇਤੂ ਰਹੇ | ਜ਼ੋਨ ਨੰਬਰ-1 ਘਰੋਟਾ ਕਲਾਂ ਤੋਂ ...

ਪੂਰੀ ਖ਼ਬਰ »

ਸਾਬਕਾ ਸਰਪੰਚ ਰਾਮ ਸਿੰਘ ਡੇਰਾ ਪਠਾਣਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਡੇਰਾ ਪਠਾਣਾ ਦੇ ਅਕਾਲੀ ਆਗੂ ਤੇ ਸਾਬਕਾ ਸਰਪੰਚ ਰਾਮ ਸਿੰਘ (68), ਜਿਨ੍ਹਾਂ ਦੀ ਬੀਤੇ ਦਿਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ, ਨੂੰ ਅੱਜ ਸੇਜਲ ਅੱਖਾ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ...

ਪੂਰੀ ਖ਼ਬਰ »

ਗਾਇਕ ਰੱਬੀ ਰੰਧਾਵਾ ਦਾ ਗਾਣਾ 5 ਤਾਰਾ ਮੋਟਰ ਅਮਰ ਆਡੀਓ ਵਲੋਂ ਰਿਲੀਜ਼

ਡੇਰਾ ਬਾਬਾ ਨਾਨਕ, 22 ਸਤੰਬਰ (ਹੀਰਾ ਸਿੰਘ ਮਾਂਗਟ)-ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੀ ਧਰਤੀ 'ਤੇ ਪੈਦਾ ਹੋਏ ਸੁਰੀਲੀ ਆਵਾਜ਼ ਦੇ ਮਾਲਕ ਤੇ ਉਭਰਦੇ ਹੋਏ ਨੌਜਵਾਨ ਕਲਾਕਾਰ ਰੱਬੀ ਰੰਧਾਵਾ ਦਾ ਨਵਾਂ ਗਾਣਾ 5 ਤਾਰਾ ਮੋਟਰ ਬੀਤੇ ਦਿਨ ਅਮਰ ਆਡੀਓ ਵਲੋਂ ਰਿਲੀਜ਼ ਕੀਤਾ ਗਿਆ | ...

ਪੂਰੀ ਖ਼ਬਰ »

ਚੇਅਰਮੈਨ ਆਰਿਫ਼ ਮਸੀਹ ਨੇ ਰਮੇਸ਼ ਮਸੀਹ ਬੋਹੜਵਡਾਲਾ ਨੂੰ ਕ੍ਰਿਸ਼ਚਨ ਸੇਵਾ ਫਰੰਟ ਦਾ ਬਲਾਕ ਪ੍ਰਧਾਨ ਐਲਾਨਿਆ

ਕਲਾਨੌਰ, 22 ਸਤੰਬਰ (ਪੁਰੇਵਾਲ)-ਕ੍ਰਿਸ਼ਚਨ ਸੇਵਾ ਫਰੰਟ ਦੇ ਚੇਅਰਮੈਨ ਆਰਿਫ਼ ਮਸੀਹ ਚੌਹਾਨ ਵਲੋਂ ਨੇੜਲੇ ਪਿੰਡ ਬੋਹੜਵਡਾਲਾ ਵਾਸੀ ਰਮੇਸ਼ ਮਸੀਹ ਨੂੰ ਫਰੰਟ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ 'ਤੇ ਹੋਈ ਮੀਟਿੰਗ 'ਚ ਫਰੰਟ ਦੇ ਵੱਖ-ਵੱਖ ਥਾਵਾਂ ਦੇ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਤਿ੍ਪਤ ਬਾਜਵਾ ਦੇ ਬੇਟੇ ਰਵੀਨੰਦਨ ਸਿੰਘ ਬਾਜਵਾ ਦੀ ਜਿੱਤ 'ਤੇ ਸ਼ਹਿਰ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ

ਕਾਦੀਆਂ, 22 ਸਤੰਬਰ (ਕੁਲਵਿੰਦਰ ਸਿੰਘ)-ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਆਉਣ ਨਾਲ ਜਿੱਥੇ ਕਾਂਗਰਸ ਪਾਰਟੀ ਨੇ ਜ਼ਿਲ੍ਹਾ ਗੁਰਦਾਸਪੁਰ ਵਿਚ ਵੱਡੀ ਜਿੱਤ ਦਰਜ ਕਰਵਾਈ ਹੈ, ਉੱਥੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਛੋਟੇ ...

ਪੂਰੀ ਖ਼ਬਰ »

ਧਾਰੀਵਾਲ ਬਲਾਕ ਸੰਮਤੀ 'ਤੇ ਸਾਰੇ ਕਾਂਗਰਸੀ ਉਮੀਦਵਾਰ ਜੇਤੂ ਰਹੇ

ਧਾਰੀਵਾਲ, 22 ਸਤੰਬਰ (ਸਵਰਨ ਸਿੰਘ)-ਜ਼ਿਲ੍ਹਾ ਗੁਰਦਾਸਪੁਰ ਦੀ ਬਲਾਕ ਸੰਮਤੀ ਧਾਰੀਵਾਲ ਤੋਂ ਕੁੱਲ 21 ਸੀਟਾਂ 'ਤੇ ਕਾਂਗਰਸ ਪਾਰਟੀ ਦਾ ਕਬਜ਼ਾ ਹੋ ਗਿਆ ਹੈ | ਇਥੇ ਦੱਸਣਯੋਗ ਹੈ ਕਿ ਇਨ੍ਹਾਂ 'ਚੋਂ 9 ਸੀਟਾਂ ਪਹਿਲਾਂ ਹੀ ਬਿਨਾਂ ਮੁਕਾਬਲਾ ਜੇਤੂ ਰਹੇ ਸਨ ਤੇ 12 ਸੀਟਾਂ 'ਤੇ ...

ਪੂਰੀ ਖ਼ਬਰ »

ਸੰਮਤੀ ਕਾਹਨੂੰਵਾਨ ਤੋਂ ਸਤਨਾਮ ਸਿੰਘ ਲਵਲੀ ਵਾਲੇ ਨੇ ਕੀਤੀ ਜਿੱਤ ਹਾਸਲ

ਕਾਹਨੂੰਵਾਨ, 22 ਸਤੰਬਰ (ਹਰਜਿੰਦਰ ਸਿੰਘ ਜੱਜ)-ਸੰਮਤੀ ਜ਼ੋਨ ਕਾਹਨੂੰਵਾਨ 21 ਤੋਂ ਕਾਂਗਰਸ ਦੇ ਉਮੀਦਵਾਰ ਸਤਨਾਮ ਸਿੰਘ ਲਵਲੀ ਵਾਲੇ ਕਾਹਨੂੰਵਾਨ ਨੇ ਆਪਣੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 241 ਦੇ ਮੁਕਾਬਲੇ 1985 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਸ੍ਰੀ ਨਾਮਦੇਵ ਦਰਬਾਰ ਨਤਮਸਤਕ ਹੋਏ

ਘੁਮਾਣ, 22 ਸਤੰਬਰ (ਬਾਵਾ)-ਕਸਬਾ ਘੁਮਾਣ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਗੁਰਮੀਤ ਸਿੰਘ ਸਾਬੀ ਸ੍ਰੀ ਨਾਮਦੇਵ ਦਰਬਾਰ ਸਾਹਿਬ ਘੁਮਾਣ ਵਿਖੇ ਨਤਮਸਤਕ ਹੋਏ | ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵਲੋਂ ਗੁਰਮੀਤ ਸਿੰਘ ਸਾਬੀ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਹਰਚੋਵਾਲ ਜ਼ੋਨ ਤੋਂ ਗੁਰਪ੍ਰੀਤ ਕੌਰ ਮੰਡ 8 ਹਜ਼ਾਰ ਤੋਂ ਵੱਧ ਵੋਟਾਂ ਨਾਲ ਜੇਤੂ

ਹਰਚੋਵਾਲ, 22 ਸਤੰਬਰ (ਰਣਜੋਧ ਸਿੰਘ ਭਾਮ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨੰ: 23 ਹਰਚੋਵਾਲ ਤੋਂ ਕਾਂਗਰਸੀ ਉਮੀਦਵਾਰ ਗੁਰਪ੍ਰੀਤ ਕੌਰ ਮੰਡ ਪਤਨੀ ਸਾਹਿਬ ਸਿੰਘ ਮੰਡ 8 ਹਜ਼ਾਰ ਤੋਂ ਵੱਧ ਵੋਟਾਂ ਨਾਲ ਅਕਾਲੀ ...

ਪੂਰੀ ਖ਼ਬਰ »

ਰਵੀਨੰਦਨ ਸਿੰਘ ਬਾਜਵਾ ਦਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣਨ 'ਤੇ ਮੂੰਹ ਮਿੱਠਾ ਕਰਵਾਇਆ

ਬਟਾਲਾ, 22 ਸਤੰਬਰ (ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਸ: ਰਵੀਨੰਦਨ ਸਿੰਘ ਬਾਜਵਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ | ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗਰੇਸ਼ਨ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਗੁਰਦਾਸਪੁਰ, 22 ਸਤੰਬਰ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਨੇ ਇਕ ਹੋਰ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ ਹੈ | ਇਸ ਸਬੰਧੀ ਐਮ.ਡੀ.ਕੁਲਦੀਪ ਸਿੰਘ ਖਹਿਰਾ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਵਾਸੀ ਬੱਬੇਹਾਲੀ ਜਿਸ ਦੇ ਆਈਲੈਟਸ ਵਿਚੋਂ 6 ਬੈਂਡ ਸਨ ਅਤੇ ਬਾਰ੍ਹਵੀਂ ਤੋਂ ਬਾਅਦ ...

ਪੂਰੀ ਖ਼ਬਰ »

ਗੁਰਦੁਆਰਾ ਅੰਗੀਠਾ ਸਾਹਿਬ ਨਿੱਕੇ ਘੁੰਮਣ ਵਿਖੇ 13 ਤੋਂ 15 ਅਕਤੂਬਰ ਤੱਕ ਹੋਣ ਵਾਲੇ ਗੁਰਮਤਿ ਸਮਾਗਮ 'ਚ ਦੇਸ਼-ਵਿਦੇਸ਼ ਧਰਤੀ ਤੋਂ ਸੰਗਤਾਂ ਵੱਡੀ ਪੱਧਰ 'ਤੇ ਪਹੰੁਚਣਗੀਆਂ : ਬਾਬਾ ਸੁਖਵਿੰਦਰ ਸਿੰਘ ਮਲਕਪੁਰ ਵਾਲੇ

ਬਟਾਲਾ, 22 ਸਤੰਬਰ (ਕਾਹਲੋਂ)-ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਸਾਲਾਨਾ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ ਵਿਖੇ 13 ਤੋਂ 15 ਤੱਕ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸੰਗਤ ਦੇਸ਼-ਵਿਦੇਸ਼ ਤੋਂ ਵੱਡੀ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਗੀਤ ਗਾਉਣਗੇ ਲਖਵਿੰਦਰ ਵਡਾਲੀ-ਫ਼ਿਦਾ ਬਟਾਲਵੀ

ਬਟਾਲਾ, 22 ਸਤੰਬਰ (ਕਾਹਲੋਂ)-ਸੰਸਾਰ ਪ੍ਰਸਿੱਧ ਸੂਫ਼ੀ ਗਾਇਕ ਪਦਮ ਸ੍ਰੀ ਪੂਰਨ ਚੰਦ ਵਡਾਲੀ ਦੇ ਸਪੁੱਤਰ ਤੇ ਪ੍ਰਸਿੱਧ ਗਾਇਕ ਤੇ ਫ਼ਿਲਮ ਅਭਿਨੇਤਾ ਬਟਾਲਾ ਵਿਖੇ ਪ੍ਰਸਿੱਧ ਲੇਖਕ ਤੇ ਫ਼ਿਲਮੀ ਗੀਤਕਾਰ ਫਿਦਾ ਬਟਾਲਵੀ (ਕੇੇ. ਸ਼ਰਨਜੀਤ) ਦੇ ਗ੍ਰਹਿ ਵਿਖੇ ਪਹੰੁਚੇ | ਜਿੱਥੇ ...

ਪੂਰੀ ਖ਼ਬਰ »

ਬਲਾਕ ਕਾਹਨੂੰਵਾਨ ਦੀਆਂ 22 ਸੰਮਤੀ ਸੀਟਾਂ ਤੋਂ ਕਾਂਗਰਸ ਉਮੀਦਵਾਰ ਜੇਤੂ

ਕਾਹਨੂੰਵਾਨ, 22 ਸਤੰਬਰ (ਹਰਜਿੰਦਰ ਸਿੰਘ ਜੱਜ)-ਬਲਾਕ ਕਾਹਨੂੰਵਾਨ ਦੇ 22 ਸੰਮਤੀ ਜ਼ੋਨਾਂ ਤੋਂ ਚੋਣ ਲੜ੍ਹ ਰਹੇ ਕਾਂਗਰਸੀ ਪਾਰਟੀ ਦੇ ਉਮੀਦਵਾਰਾਂ 22 ਜ਼ੋਨਾਂ ਤੋਂ ਜਿੱਤ ਹਾਸਲ ਕਰਕੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦਾ ਹਲਕਾ ਕਾਦੀਆਂ ਤੋਂ ਬਲਾਕ ਕਾਹਨੂੰਵਾਨ ...

ਪੂਰੀ ਖ਼ਬਰ »

ਦੀਨਾਨਗਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਾ ਦੇ ਨਤੀਜਿਆਾ 'ਚ ਕਾਾਗਰਸੀ ਉਮੀਦਵਾਰਾਾ ਨੇ ਆਪਣੇ ਵਿਰੋਧੀਆਾ ਨੂੰ ਕੀਤਾ ਪਸਤ

ਦੀਨਾਨਗਰ, 22 ਸਤੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸਾਰੀਆਂ ਸੀਟਾਂ 'ਤੇ ਜਿੱਤ ਹਾਸਲ ਕਰਕੇ ਨਵਾਂ ਇਤਿਹਾਸ ਕਾਇਮ ਕੀਤਾ ਹੈ | ਇੱਥੇ ਇਹ ਵਰਨਣਯੋਗ ਹੈ ਕਿ ਕਾਂਗਰਸ ਪਾਰਟੀ ਦੇ 11 ਉਮੀਦਵਾਰ ਪਹਿਲਾਂ ਹੀ ਬਿਨਾਂ ...

ਪੂਰੀ ਖ਼ਬਰ »

ਜੈ ਮਹਾਂਰਾਸ਼ਟਰ ਗਣੇਸ਼ ਮੰਡਲ ਵਲੋਂ ਗਣਪਤਿ ਵਿਸਰਜਨ ਦੇ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ

ਪਠਾਨਕੋਟ, 22 ਸਤੰਬਰ (ਚੌਹਾਨ)-ਜੈ ਮਹਾਂਰਾਸ਼ਟਰ ਗਣੇਸ਼ ਮੰਡਲ ਪਠਾਨਕੋਟ ਦੇ ਅੰਦਰੂਨ ਬਾਜ਼ਾਰ ਆਸ਼ਾ ਪੂਰਨੀ ਮੰਦਿਰ ਦੇ ਕੋਲ 13 ਸਤੰਬਰ ਤੋਂ ਬਿਰਾਜਮਾਨ ਮਹਾਰਾਜਨ ਦੇ ਵਿਸਰਜਨ ਲਈ ਮੰਡਲ ਪ੍ਰਧਾਨ ਗਿਆਨ ਦੇਵ ਦੀ ਪ੍ਰਧਾਨਗੀ ਹੇਠ ਗਣਪਤਿ ਵਿਸਰਜਨ ਦੇ ਸਬੰਧ 'ਚ ਸ਼ੋਭਾ ...

ਪੂਰੀ ਖ਼ਬਰ »

-ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜ਼ਿਲ੍ਹਾ ਪਠਾਨਕੋਟ 'ਚ ਤੱਕੜੀ ਦੇ ਨਿਸ਼ਾਨ 'ਤੇ ਹਰਜੀਤ ਸਿੰਘ ਨੇ ਕੀਤੀ ਜਿੱਤ ਦਰਜ

ਪਠਾਨਕੋਟ, 22 ਸਤੰਬਰ (ਸੰਧੂ)-ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਤੱਕੜੀ ਚੋਣ ਨਿਸ਼ਾਨ 'ਤੇ ਚੋਣ ਜਿੱਤ ਕੇ ਪਿੰਡ ਜੈਦਪੁਰ ਤੋਂ ਬਲਾਕ ਸੰਮਤੀ ਮੈਂਬਰ ਚੁਣੇ ਗਏ ਹਰਜੀਤ ਸਿੰਘ ਜੈਦਪੁਰ ਨੇ ਨਵਾਂ ਇਤਿਹਾਸ ਸਿਰਜਿਆ ਹੈ ਤੇ ਅਕਾਲੀ ਦਲ ਦੀ ਹੋਂਦ ਨੂੰ ਕਾਇਮ ਕੀਤਾ ਹੈ | ਜਿਸ ਲਈ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਤਾ ਗੱਦੀ ਦਿਵਸ ਮਨਾਇਆ

ਪਠਾਨਕੋਟ, 22 ਸਤੰਬਰ (ਆਰ. ਸਿੰਘ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮ ਦਾਸ ਜੀ ਦਾ ਗੁਰਤਾ ਗੱਦੀ ਦਿਵਸ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਮੁੱਖ ਪ੍ਰਬੰਧਕ ਗੁਰਦੀਪ ਗੁਲ੍ਹਾਟੀ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਬੜੀ ਧੂਮਧਾਮ ...

ਪੂਰੀ ਖ਼ਬਰ »

ਡਾ: ਅਮਰੀਕ ਸਿੰਘ ਨੂੰ ਖੇਤੀ ਪਸਾਰ ਸੇਵਾਵਾਂ 'ਚ ਵਿਲੱਖਣ ਕਾਰਗੁਜ਼ਾਰੀ ਦਿਖਾਉਣ 'ਤੇ ਸਨਮਾਨਿਤ ਕੀਤਾ

ਪਠਾਨਕੋਟ, 22 ਸਤੰਬਰ (ਸੰਧੂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿਚ ਪਠਾਨਕੋਟ ਸਥਿਤ ਮਿੱਟੀ ਪਰਖ ਪ੍ਰਯੋਗਸ਼ਾਲਾ ਵਿਚ ਬਤੌਰ ਭੌਾ ਪਰਖ ਅਫ਼ਸਰ ਕਮ ਬਲਾਕ ਖੇਤੀਬਾੜੀ ਅਫ਼ਸਰ ਵਜੋਂ ਤਾਇਨਾਤ ਡਾ: ਅਮਰੀਕ ...

ਪੂਰੀ ਖ਼ਬਰ »

ਸੰਦੀਪਨੀ ਸਕੂਲ ਨੇ ਅਥਲੈਟਿਕਸ ਖੇਡਾਾ 'ਚ 18 ਤਮਗੇ ਜਿੱਤੇ

ਪਠਾਨਕੋਟ, 22 ਸਤੰਬਰ (ਆਰ. ਸਿੰਘ)-ਮਾਡਰਨ ਸੰਦੀਪਨੀ ਸਕੂਲ ਮਾਮੂਨ ਪਠਾਨਕੋਟ ਨੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਦੇ ਅਨੁਸਾਰ ਸਕੂਲ ਸਪੋਰਟਸ ਪ੍ਰਮੋਸ਼ਨ ਫੈਡਰੇਸ਼ਨ ਵੱਲੋਂ ਕਰਵਾਈ ਗਈ ਐਥਲੈਟਿਕਸ ਖੇਡਾਾ ਵਿਚ ਹਿੱਸਾ ਲਿਆ ¢ ਇਸ ਖੇਡਾਾ ਵਿਚ ਪਠਾਨਕੋਟ ਅਤੇ ਗੁਰਦਾਸਪੁਰ ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਕਰਦੇ ਇਕ ਜੇ.ਸੀ.ਬੀ. ਤੇ ਟਰੈਕਟਰ ਦਾ ਚਲਾਨ ਕੱਟ ਕੇ 30 ਹਜ਼ਾਰ ਰੁਪਏ ਜੁਰਮਾਨਾ ਵਸੂਲਿਆ

ਡਮਟਾਲ, 22 ਸਤੰਬਰ (ਰਾਕੇਸ਼ ਕੁਮਾਰ)-ਥਾਣਾ ਇੰਦੌਰਾ ਅਧੀਨ ਪੈਂਦੀ ਛੋਡ ਖੱਡ ਵਿਚ ਨਾਂਜਾਇਜ਼ ਮਾਈਨਿੰਗ ਕਰਦੇ ਹੋਏ ਇਕ ਜੇ.ਸੀ.ਬੀ. ਤੇ ਇਕ ਟਰੈਕਟਰ ਚਾਲਕ ਕੋਲੋਂ ਮੌਕੇ 'ਤੇ 30,000 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਇੰਦੌਰਾ ਥਾਣਾ ਮੁਖੀ ਸੰਦੀਪ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਦੇ ਚੋਗਨ ਮੈਦਾਨ 'ਚ ਸ੍ਰੀ ਰਾਮ ਕਥਾ ਸ਼ੁਰੂ

ਸ਼ਾਹਪੁਰ ਕੰਢੀ, 22 ਸਤੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਦੇ ਚੋਗਨ ਮੈਦਾਨ ਵਿਚ ਸ਼ੁਰੂ ਹੋਈ ਸ੍ਰੀ ਰਾਮ ਕਥਾ ਦੇ ਦੂਸਰੇ ਦਿਨ ਵੀ ਆਰਤੀ ਨਾਲ ਕਥਾ ਦੀ ਸ਼ੁਰੂਆਤ ਕੀਤੀ, ਕਥਾ ਵਾਚਕ ਸ੍ਰੀ ਰਵੀ ਨੰਦਨ ਸ਼ਾਸਤਰੀ ਵਲੋਂ ਭਗਵਾਨ ਸ਼ੰਕਰ ਵਲੋਂ ਮਾਤਾ ਸਤੀ ਦਾ ਤਿਆਗ ਕਰਨ ਦੀ ...

ਪੂਰੀ ਖ਼ਬਰ »

ਏ. ਐਾਡ. ਐਮ. ਗਰੁੱਪ ਆਫ਼ ਇੰਸਟੀਚਿਊਟ ਵਿਖੇ 'ਆਗਾਜ਼ 2018' ਫ੍ਰੈਸ਼ਰ ਪਾਰਟੀ ਸਮਾਗਮ

ਪਠਾਨਕੋਟ, 22 ਸਤੰਬਰ (ਆਰ. ਸਿੰਘ)-ਏ.ਐਾਡ.ਐਮ. ਗਰੁੱਪ ਆਫ਼ ਇੰਸਟੀਚਿਊਟ ਪਠਾਨਕੋਟ ਵਿਖੇ ਨਵੇਂ ਵਿਦਿਆਰਥੀਆਂ ਦੇ ਸਵਾਗਤ ਲਈ ਡਾਇਰੈਕਟਰ ਡਾ: ਰੇਣੂਕਾ ਮਹਾਜਨ ਅਤੇ ਪ੍ਰੋਫੈਸਰ ਡਾ: ਅਜੇ ਪਠਾਨੀਆ ਦੀ ਅਗਵਾਈ ਫ੍ਰੈਸ਼ਰ ਪਾਰਟੀ ਆਗਾਜ਼-2018 ਕਰਵਾਇਆ ਗਿਆ | ਜਿਸ ਵਿਚ ਮੁੱਖ ...

ਪੂਰੀ ਖ਼ਬਰ »

ਜ਼ੋਨ ਪਠਾਨਕੋਟ ਦੀਆਂ 15 ਬਲਾਕ ਸੰਮਤੀਆਂ 'ਚੋਂ 9 'ਤੇ ਕਾਂਗਰਸ ਤੇ 6 'ਤੇ ਭਾਜਪਾ ਦਾ ਕਬਜ਼ਾ

ਪਠਾਨਕੋਟ, 22 ਸਤੰਬਰ (ਸੰਧੂ/ਚੌਹਾਨ/ਆਸ਼ੀਸ਼ ਸ਼ਰਮਾ)-ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਪਠਾਨਕੋਟ ਜ਼ੋਨ ਦੇ ਇਕ ਜ਼ਿਲ੍ਹਾ ਪ੍ਰੀਸ਼ਦ ਸੀਟ ਅਤੇ 15 ਬਲਾਕ ਸੰਮਤੀਆਂ ਦੀ ਗਿਣਤੀ ਸਥਾਨਕ ਆਦਰਸ਼ ਭਾਰਤੀ ਕਾਲਜ ਵਿਖੇ ਰਿਟਰਨਿੰਗ ਅਧਿਕਾਰੀ ਕਮ ਐਸ.ਡੀ.ਐਮ. ਪਠਾਨਕੋਟ ਡਾ: ...

ਪੂਰੀ ਖ਼ਬਰ »

ਪਠਾਨਕੋਟ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਦੀ ਹੰੂਝਾ ਫੇਰ ਜਿੱਤ

ਪਠਾਨਕੋਟ , 22 ਸਤੰਬਰ (ਆਰ. ਸਿੰਘ)-ਜ਼ਿਲੇ੍ਹ ਪਠਾਨਕੋਟ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ | ਪਿਛਲੇ 10 ਸਾਲਾਂ ਤੋ ਜ਼ਿਲੇ੍ਹ ਅੰਦਰ ਵੱਖ-ਵੱਖ ਸੀਟਾਂ ਤੇ ਕਾਬਜ਼ ਭਾਜਪਾ ਨੂੰ ਅੱਜ ਹੈਰਾਨੀਜਨਕ ਹਾਰ ਦਾ ਸਾਹਮਣਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਨੇ ਕੀਤੀ ਧੱਕੇਸ਼ਾਹੀ-ਮਾ: ਮੋਹਣ ਲਾਲ

ਪਠਾਨਕੋਟ, 22 ਸਤੰਬਰ (ਚੌਹਾਨ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਾ: ਮੋਹਣ ਲਾਲ ਨੰੂ ਗਿਣਤੀ ਕੇਂਦਰ 'ਚ ਪੁਲਿਸ ਨੇ ਨਾ ਜਾਣ ਦਿੱਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਮਾ: ਮੋਹਣ ਲਾਲ ਨੇ ਕਿਹਾ ਕਾਂਗਰਸ ਨੇ ਜ਼ਿਲ੍ਹਾ ...

ਪੂਰੀ ਖ਼ਬਰ »

ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਨਾਲ ਬਿਜਲੀ ਉਤਪਾਦਨ 'ਚ ਹੋਵੇਗਾ ਭਾਰੀ ਵਾਧਾ

ਸ਼ਾਹਪੁਰ ਕੰਢੀ, 22 ਸਤੰਬਰ (ਰਣਜੀਤ ਸਿੰਘ)-ਰਾਸ਼ਟਰੀ ਪ੍ਰੋਜੈਕਟ ਸ਼ਾਹਪੁਰ ਕੰਢੀ ਡੈਮ ਨੰੂ ਲੈ ਕੇ ਪੰਜਾਬ ਸਰਕਾਰ ਤੇ ਜੰਮੂ-ਕਸ਼ਮੀਰ ਸਰਕਾਰ 'ਚ ਹੋਏ ਨਵੇਂ ਸਮਝੌਤੇ ਤੋਂ ਬਾਅਦ ਮਾਹਿਰਾਂ ਵਲੋਂ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਸਬੰਧੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ...

ਪੂਰੀ ਖ਼ਬਰ »

ਚਮੁੰਡਾ ਸਮਾਜ ਸੇਵਾ ਸੰਮਤੀ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਅੱਜ

ਪਠਾਨਕੋਟ, 22 ਸਤੰਬਰ (ਚੌਹਾਨ)-ਚਾਮੁੰਡਾ ਸਮਾਜ ਸੇਵਾ ਸੰਮਤੀ ਪਠਾਨਕੋਟ ਵਲੋਂ ਹਰ ਸਾਲ ਵਾਂਗ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 23 ਸਤੰਬਰ ਐਤਵਾਰ ਨੰੂ ਮਹਾਜਨ ਹਾਲ ਪਠਾਨਕੋਟ ਵਿਖੇ ਲਗਾਇਆ ਜਾ ਰਿਹਾ ਹੈ | ਜਿਸ ਵਿਚ ਗਰੀਬ ਅਤੇ ਜ਼ਰੂਰਤਮੰਦ ਲੋਕਾਂ ਲਈ ਅੱਖਾਂ ਦੇ ਮਾਹਿਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX