ਤਾਜਾ ਖ਼ਬਰਾਂ


ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  20 minutes ago
ਰਾਏਪੁਰ, 17 ਨਵੰਬਰ - ਰਾਜਸਥਾਨ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸ ਦੌਰਾਨ ਹੀ ਕਾਂਗਰਸ ਪਾਰਟੀ ਦੀ ਮਹਿਲਾ ਉਪ ਪ੍ਰਧਾਨ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ 6 ਸਾਲ ਲਈ ਕੱਢ ਦਿੱਤਾ ....
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  37 minutes ago
ਰਾਏਪੁਰ, 17 ਨਵੰਬਰ- ਕਾਂਗਰਸ ਵੱਲੋਂ ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ 32 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ....
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  47 minutes ago
ਨਵੀਂ ਦਿੱਲੀ, 17 ਨਵੰਬਰ- ਦਿੱਲੀ ਦੇ ਮਾਲਵੀਆ ਨਗਰ 'ਚ ਅੱਜ ਸਵੇਰੇ 25 ਸਾਲਾਂ ਇਕ ਮਹਿਲਾ ਵੱਲੋਂ ਆਪਣੀ 3 ਸਾਲ ਦੀ ਧੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਜਾਣਕਾਰੀ ਲਈ ਦੱਸ ਦੇਈਏ ਕਿ ਧੀ ਦੀ ਜ਼ਖ਼ਮਾਂ ਦੀ ਤਾਪ ਨਾ ਝੱਲਦਿਆਂ ....
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  about 1 hour ago
ਰਾਏਪੁਰ, 17 ਨਵੰਬਰ - ਭਾਜਪਾ ਵੱਲੋਂ ਰਾਜਸਥਾਨ ਵਿਧਾਨ ਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਸੂਚੀ 'ਚ ਅੱਠ ਉਮੀਦਵਾਰਾਂ ਦੇ ਨਾਂਅ ਸ਼ਾਮਲ....
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  about 1 hour ago
ਨਵੀਂ ਦਿੱਲੀ, 17 ਨਵੰਬਰ -1984 ਦੇ ਸਿੱਖ ਕਤਲੇਆਮ ਦੇ ਮਾਮਲੇ 'ਚ ਦੋਸ਼ੀ ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ । ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਪ੍ਰਸਿੱਧ ਵਕੀਲ ਅਤੇ ਮੈਂਬਰ ਰਾਜ ....
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  about 1 hour ago
ਨਵੀਂ ਦਿੱਲੀ, 17 ਨਵੰਬਰ -ਦਿੱਲੀ 'ਚ ਬਾਬਾ ਖੜਗ ਮਾਰਗ 'ਤੇ ਸਥਿਤ ਇਕ ਰੇਸਤਰਾਂ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  about 1 hour ago
ਚੰਡੀਗੜ੍ਹ, 17 ਨਵੰਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਕੋਟਕਪੂਰਾ ਬਾਰੇ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਗੋਲੀ ਚਲਾਉਣ ਦੇ ਹੁਕਮ ਨਹੀ ਦਿੱਤੇ ਸੀ ਪਰ ਬਹਿਬਲ ਕਲਾ ਵਿਖੇ ਕੋਟਕਪੂਰਾ ਤੋਂ ਬਾਅਦ ਗੋਲੀ....
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  about 2 hours ago
ਨਵੀਂ ਦਿੱਲੀ, 17 ਨਵੰਬਰ- ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਿਰਫ਼ ਉਹੀ ਲੋਕ ਸੀ.ਬੀ.ਆਈ .ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕ ਸਕਦੇ ਹਨ ਜਿਨ੍ਹਾਂ ਤੋਂ ਲੁਕਾਉਣ ਲਈ ਬਹੁਤ ਕੁੱਝ...
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 2 hours ago
ਲੁਧਿਆਣਾ, 17 ਨਵੰਬਰ (ਰੁਪੇਸ਼) -ਲੁਧਿਆਣਾ ਪੁਲਿਸ ਦੀ ਐਸ.ਟੀ.ਐਫ. ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਤਿੰਨ ਵਿਅਕਤੀਆਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਕੌਮਾਂਤਰੀ ਬਾਜ਼ਾਰ ਵਿਚ ਇਸ ਹੈਰੋਇਨ ਦੀ ਕੀਮਤ ਲਗਭਗ 5 ਕਰੋੜ ਰੁਪਏ ....
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 17 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਹਨ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਮਾਲਦੀਵ ਦੇ ਨਵੇਂ ਰਾਸ਼ਟਰਪਤੀ ਮੁਹੰਮਦ ਸੋਲਿਹ ਦੇ ਅੱਜ ਹੋਣ ਵਾਲੇ ਸਹੁੰ ਚੁੱਕ ਸਮਾਰੋਹ 'ਚ ਹਿੱਸਾ ਲੈਣਗੇ...
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  about 3 hours ago
ਦਸੂਆ, 17 ਨਵੰਬਰ - ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਹੁਸ਼ਿਆਰਪੁਰ ਤੇ ਦਸੂਆ 'ਚ ਕੌਮੀ ਹਾਈਵੇ ਜਾਮ ਕਰ ਦਿੱਤਾ ਹੈ ਤੇ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਰੋਕਿਆ ਗਿਆ ਹੈ। ਕੁਝ ਦੇਰ ਮਗਰੋਂ ਕਿਸਾਨ ਰੇਲ ਟਰੈਕ ਰੋਕਣ ਜਾ ਰਹੇ...
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  about 3 hours ago
ਚੰਡੀਗੜ੍ਹ, 17 ਨਵੰਬਰ - ਲੌਂਗੋਵਾਲਾ ਦੀ ਇਤਿਹਾਸਕ ਜੰਗ ਦੇ ਨਾਇਕ ਮਹਾਂਵੀਰ ਚੱਕਰ ਜੇਤੂ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਅੱਜ ਮੁਹਾਲੀ ਦੇ ਇਕ ਹਸਪਤਾਲ ਵਿਚ ਦਿਹਾਂਤ ਹੋ ਗਿਆ। ਉਹ 78 ਸਾਲ ਦੇ ਸਨ ਤੇ ਕੈਂਸਰ ਤੋਂ ਪੀੜਤ...
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 4 hours ago
ਪੰਚਕੂਲਾ, 17 ਨਵੰਬਰ - ਹਰਿਆਣਾ ਦੇ ਪੰਚਕੂਲਾ ਸਥਿਤ ਖਾਟੌਲੀ ਪਿੰਡ ਵਿਚ ਲੰਘੀ ਰਾਤ ਇਕ ਪਰਿਵਾਰ ਦੇ ਚਾਰ ਜੀਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਤੇ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਜਾਂਚ ਜਾਰੀ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 4 hours ago
ਚੋਹਲਾ ਸਾਹਿਬ, 17 ਨਵੰਬਰ (ਬਲਵਿੰਦਰ ਸਿੰਘ ਚੋਹਲਾ) - ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਮਨ ਚੋਹਲਾ (27) ਦੀ ਬੀਤੀ ਰਾਤ ਅੰਮ੍ਰਿਤਸਰ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਰਿਵਾਰ ਮੁਤਾਬਿਕ ਬੀਤੀ ਸ਼ਾਮ ਸੁਖਮਨ ਆਪਣੇ ਕਿਸੇ ਕੰਮ ਲਈ ਘਰੋਂ ਅੰਮ੍ਰਿਤਸਰ...
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 4 hours ago
ਚੰਡੀਗੜ੍ਹ, 17 ਨਵੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕਰਨ ਪਾਲ ਸਿੰਘ ਸੇਖੋਂ ਦੀ ਬੀਤੀ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਰਿਵਾਰ ਦੇ ਨਾਲ ਮਿਸਰ ਵਿਚ ਛੁੱਟੀਆਂ ਬਿਤਾਉਣ ਲਈ ਗਏ ਹੋਏ ਸਨ। ਉਹ...
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  about 5 hours ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  about 5 hours ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  about 5 hours ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  about 6 hours ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  about 6 hours ago
ਅੱਜ ਦਾ ਵਿਚਾਰ
. . .  about 7 hours ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  1 day ago
ਮੈਨੂੰ ਮਿਲ ਰਹੀਆਂ ਹਨ ਜਾਨੋਂ ਮਾਰਨ ਦੀਆਂ ਧਮਕੀਆਂ - ਬੋਨੀ
. . .  1 day ago
ਵੱਖ-ਵੱਖ ਦੇਸ਼ਾਂ ਦੀ ਮੁਦਰਾ ਸਮੇਤ ਇਕ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਅਤੇ ਸ਼ਾਹ ਰਾਜਸਥਾਨ 'ਚ ਕਰਨਗੇ ਚੋਣ ਰੈਲੀ
. . .  1 day ago
ਅਪ੍ਰੈਲ 'ਚ ਹੋਵੇਗੀ ਧਾਰਾ 370 ਦੀ ਸੰਵਿਧਾਨਿਕ ਵੈਦਤਾ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ
. . .  1 day ago
ਆਂਧਰਾ ਪ੍ਰਦੇਸ਼ 'ਚ ਪਾਬੰਦੀ ਦੀ ਨਹੀ ਮਿਲੀ ਜਾਣਕਾਰੀ - ਸੀ.ਬੀ.ਆਈ
. . .  1 day ago
ਟੀ-20 ਮਹਿਲਾ ਵਿਸ਼ਵ ਕੱਪ : ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਮੁਕਾਬਲਾ ਕੱਲ੍ਹ
. . .  1 day ago
ਝੂਠ ਅਤੇ ਸਚਾਈ ਤੋਂ ਕੋਸਾਂ ਦੂਰ ਹਨ ਨਾਨਾ ਪਾਟੇਕਰ 'ਤੇ ਲਗਾਏ ਦੋਸ਼ -ਵਕੀਲ
. . .  1 day ago
ਟਰਾਂਸਪੋਰਟ ਮੰਤਰੀ ਪੰਜਾਬ ਅਰੁਣਾ ਚੌਧਰੀ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਦੋ ਮਹੀਨਿਆਂ ਦੇ ਲਈ ਖੋਲ੍ਹਿਆ ਗਿਆ ਸਬਰੀਮਾਲਾ ਮੰਦਰ
. . .  1 day ago
ਟਰੈਕਟਰ ਟਰਾਲੀ ਦੇ ਪਲਟਣ ਕਾਰਨ 20 ਲੋਕ ਜ਼ਖਮੀ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਤਾ ਰਣਵੀਰ-ਦੀਪਿਕਾ ਦੇ ਅਨੰਦ ਕਾਰਜ ਮੌਕੇ ਲਾਵਾਂ ਦਾ ਕੀਰਤਨ
. . .  1 day ago
ਯੋਗੀ ਨੇ ਕਾਨਪੁਰ 'ਚ ਡਿਫੈਂਸ ਐਕਸਪੋ-2018 ਦਾ ਕੀਤਾ ਉਦਘਾਟਨ
. . .  1 day ago
ਰਾਜਸਥਾਨ ਸਮੇਤ 20 ਰਾਜ ਭਾਜਪਾ ਦੇ ਨਾਲ ਹਨ - ਰਾਜ ਵਰਧਨ ਸਿੰਘ
. . .  1 day ago
ਕੈਪਟਨ ਵੱਲੋਂ ਮੇਰੀ ਪਤਨੀ ਨੂੰ ਵੀ ਕਰਵਾਇਆ ਗਿਆ ਸੀ ਤੰਗ ਪਰੇਸ਼ਾਨ -ਬਾਦਲ
. . .  1 day ago
ਤ੍ਰਿਪਤੀ ਦੇਸਾਈ ਨੂੰ ਵਾਪਸ ਚਲੇ ਜਾਣਾ ਚਾਹੀਦੈ - ਰਾਹੁਲ ਈਸ਼ਵਰ
. . .  1 day ago
ਪੁਲਿਸ ਨੇ ਮੌਕੇ 'ਤੇ ਦਬੋਚਿਆ ਅਦਾਲਤ 'ਚੋਂ ਭੱਜਣ ਦੀ ਕੋਸ਼ਿਸ਼ ਰਿਹਾ ਮੁਲਜ਼ਮ
. . .  1 day ago
ਐੱਸ.ਆਈ.ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਅੱਧਾ ਘੰਟਾ ਪੁੱਛਗਿੱਛ
. . .  about 1 hour ago
ਅਧਿਕਾਰੀਆਂ ਨੇ ਯਾਤਰੀ ਤੋਂ ਬਰਾਮਦ ਕੀਤਾ ਸੋਨੇ ਦਾ ਪਾਊਡਰ
. . .  about 1 hour ago
ਕਰਨਾਟਕ : ਆਵਾਰਾ ਕੁੱਤਿਆ ਨੂੰ ਮਾਰਨ 'ਤੇ ਸੁਪਰੀਮ ਕੋਰਟ ਵੱਲੋਂ ਸਕਲੇਸ਼ਪੁਰ ਨਿਗਮ ਨੂੰ ਨੋਟਿਸ
. . .  about 1 hour ago
ਕੱਲ੍ਹ ਹੋਵੇਗਾ ਭਾਰਤ ਦੀ ਪਹਿਲੀ ਇੰਜਨ ਰਹਿਤ ਟਰੇਨ ਦਾ ਟਰਾਇਲ ਰਨ
. . .  about 1 hour ago
ਹਿਮਾਚਲ ਲੋਕ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰ ਮੋਹਨ ਸ਼ਰਮਾ ਵੱਲੋਂ ਖ਼ੁਦਕੁਸ਼ੀ
. . .  49 minutes ago
ਭਾਜਪਾ ਨਾਮ ਅਤੇ ਨੋਟ ਬਦਲ ਸਕਦੀ ਹੈ ਗੇਮ ਨਹੀਂ - ਮਮਤਾ ਬੈਨਰਜੀ
. . .  49 minutes ago
ਰਾਜਸਥਾਨ ਚੋਣਾਂ : ਟਿਕਟ ਵੰਡ ਤੋਂ ਨਾਰਾਜ਼ ਜੈਪੁਰ ਦੀ ਸਾਬਕਾ ਮੇਅਰ ਜੋਤੀ ਨੇ ਛੱਡੀ ਕਾਂਗਰਸ
. . .  about 1 hour ago
ਚੱਕਰਵਰਤੀ ਤੂਫ਼ਾਨ : ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ 10 ਲੱਖ ਦਾ ਮੁਆਵਜ਼ਾ -ਪਲਾਨੀਸਵਾਮੀ
. . .  about 1 hour ago
ਕਿਸੇ ਦੇ ਕੁੱਝ ਕਹਿਣ ਨਾਲ ਨਿਤੀਸ਼ ਕੁਮਾਰ ਜਾਂ ਜੇ.ਡੀ.ਯੂ ਨੂੰ ਕੋਈ ਫ਼ਰਕ ਨਹੀ - ਜੇ.ਡੀ.ਯੂ
. . .  about 1 hour ago
1984 ਸਿੱਖ ਕਤਲੇਆਮ : ਅਦਾਲਤ 'ਚ ਗਵਾਹ ਨੇ ਕੀਤੀ ਸੱਜਣ ਕੁਮਾਰ ਦੀ ਪਹਿਚਾਣ
. . .  about 1 hour ago
ਇੱਕ ਹੀ ਪਰਿਵਾਰ ਦਾ ਗੀਤ ਗਾਉਂਦੇ ਹਨ ਰਾਜ ਦਰਬਾਰੀ- ਮੋਦੀ
. . .  about 1 hour ago
ਔਰਤ ਦਾ ਬੇਰਹਿਮੀ ਨਾਲ ਕਤਲ
. . .  1 minute ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਅੰਮ੍ਰਿਤਸਰ

ਪੰਚਾਇਤ ਸੰਮਤੀ ਚੋਣਾਂ 'ਚ ਵੀ ਕਾਂਗਰਸ ਦਾ ਸ਼ਾਨਦਾਰ ਪ੍ਰਦਰਸ਼ਨ

ਮਜੀਠਾ, 22 ਸਤੰਬਰ (ਮਨਿੰਦਰ ਸਿੰਘ ਸੋਖੀ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹਲਕਾ ਮਜੀਠਾ ਅਧੀਨ ਆਉਂਦੇ ਤਿੰਨ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ 'ਤੇ ਚੋਣ ਲੜ੍ਹ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਪਣੇ ਨੇੜਲੇ ਵਿਰੋਧੀ ਕਾਂਗਰਸੀ ਉਮੀਦਵਾਰਾਂ ਨੂੰ ਹਰਾ ਕੇ ਜੇਤੂ ਕਰਾਰ ਦਿੱਤੇ ਗਏ | ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰਭਦਿਆਲ ਸਿੰਘ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਪ੍ਰਦੀਪ ਸਿੰਘ ਭੁੱਲਰ ਨੂੰ 1643 ਵੋਟਾਂ ਦੇ ਫ਼ਰਕ ਨਾਲ, ਜੋਨ ਕੱਥੂਨੰਗਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਕੌਰ ਆਪਣੇ ਨੇੜਲੇ ਵਿਰੋਧੀ ਕਾਂਗਰਸ ਪਾਰਟੀ ਦੀ ਉਮੀਦਵਾਰ ਅਜਨੀਤ ਕੌਰ ਨੂੰ 1455 ਵੋਟਾਂ ਦੇ ਫ਼ਰਕ ਨਾਲ ਤੇ ਜ਼ੋਨ ਭੰਗਾਲੀ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਕੱਤਰ ਸਿੰਘ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੀਸ਼ ਸਿੰਘ ਨੂੰ 368 ਵੋਟਾਂ ਦੇ ਫ਼ਰ ਨਾਲ ਜਿੱਤੇ | ਇਸ ਤਰ੍ਹਾਂ ਬਲਾਕ ਸੰਮਤੀ ਦੇ ਬਲਾਕ ਮਜੀਠਾ ਅਧੀਨ ਆਉਂਦੇ 24 ਬਲਾਕ ਸੰਮਤੀ ਜ਼ੋਨਾਂ ਵਿਚੋਂ 20 ਜ਼ੋਨਾਂ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਪਣੇ ਨੇੜੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਰਾ ਕੇ ਜੇਤੂ ਕਰਾਰ ਦਿੱਤੇ ਗਏ | ਇਸ ਤਰ੍ਹਾਂ ਬਲਾਕ ਮਜੀਠਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਹੂੰਝਾ ਫੇਰੂ ਜਿੱਤ ਦਰਜ ਕਰਵਾਈ ਹੈ |
ਬਲਾਕ ਸੰਮਤੀ ਰਈਆ ਦੇ ਜ਼ੋਨ ਵਾਰ ਨਤੀਜਿਆਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ
ਬਾਬਾ ਬਕਾਲਾ ਸਾਹਿਬ, (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹੋਈਆਂ ਚੋਣਾਂ 'ਚ ਦਰਜਨ ਦੇ ਕਰੀਬ ਨਤੀਜਿਆਂ ਵਿਚੋਂ ਕਾਂਗਰਸ ਪਾਰਟੀ ਦੇ ਕੋਈ 9 ਉਮੀਦਵਾਰਾਂ ਨੇ ਚੋਣ ਜਿੱਤ ਲਈ, ਜਦਕਿ ਕੇਵਲ ਇਕ ਸੀਟ ਹੀ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਪਈ | ਮਿਲੇ ਵੇਰਵਿਆਂ ਮੁਤਾਬਕ ਬਲਾਕ ਸੰਮਤੀ ਜੋਨ ਸੁਧਾਰ ਰਾਜਪੂਤਾਂ ਤੋਂ ਬੀਬੀ ਚਰਨ ਕੌਰ (ਕਾਂਗਰਸ) ਨੇ ਅਕਾਲੀ ਦਲ ਦੀ ਬੀਬੀ ਹਰਜੀਤ ਕੌਰ ਨੂੰ 822 ਵੋਟਾਂ ਦੇ ਫ਼ਰਕ ਨਾਲ, ਜ਼ੋਨ ਖਿਲਚੀਆਂ ਤੋਂ ਲਖਬੀਰ ਸਿੰਘ ਚੀਮਾਂ ਨੇ ਆਜ਼ਾਦ ਉਮੀਦਵਾਰ ਰਣਜੀਤ ਸਿੰਘ ਨੂੰ 157 ਵੋਟਾਂ ਦੇ ਫ਼ਰਕ ਨਾਲ ਹਰਾਇਆ | ਇੱਥੋਂ ਅਕਾਲੀ ਉਮੀਦਵਾਰ ਵੀਰ ਸਿੰਘ ਅਕਾਲੀ ਦਲ 353 ਵੋਟਾਂ ਲੈਕੇ ਤੀਸਰੇ ਨੰਬਰ ਤੇ ਰਹੇ | ਜਦਕਿ ਜ਼ੋਨ ਭੋਰਸ਼ੀ ਰਾਜਪੂਤਾਂ ਤੋਂ ਰਣਜੀਤ ਸਿੰਘ ਨੇ ਸੁਖਦੇਵ ਸਿੰਘ ਅਕਾਲੀ ਦਲ ਨੂੰ 406 ਵੋਟਾਂ ਦੇ ਫ਼ਰਕ ਨਾਲ, ਜ਼ੋਨ ਬਲਸਰਾਏ ਤੋਂ ਬੀਬੀ ਕੁਲਦੀਪ ਕੌਰ (ਕਾਂਗਰਸ ਉਮੀਦਵਾਰ) ਨੇ ਬੀਬੀ ਲਖਵਿੰਦਰ ਕੌਰ (ਅਕਾਲੀ ਦਲ) ਨੂੰ 960 ਵੋਟਾਂ ਦੇ ਫਰਕ ਨਾਲ ਹਰਾਇਆ | ਇਸੇ ਤਰ੍ਹਾਂ ਗੱਗੜਭਾਣਾ ਜੋਨ ਤੋਂ ਕਾਂਗਰਸ ਦੇ ਉਮੀਦਵਾਰ ਜਸਪਾਲ ਸਿੰਘ ਨੇ ਬੂਟਾ ਸਿੰਘ (ਅਕਾਲੀ ਦਲ) ਨੂੰ 102 ਵੋਟਾਂ ਦੇ ਫ਼ਰਕ ਨਾਲ ਅਤੇ ਜੋਨ ਸਠਿਆਲਾ ਤੋਂ ਬੂਟਾ ਸਿੰਘ (ਕਾਂਗਰਸ) ਨੇ ਗੁਰਦੀਪ ਸਿੰਘ (ਆਜ਼ਾਦ) ਨੂੰ 472 ਵੋਟਾਂ ਦੇ ਫਰਕ ਨਾਲ ਹਰਾਇਆ, ਇੱਥੋਂ ਸਤਨਾਮ ਸਿੰਘ (ਅਕਾਲੀ) ਉਮੀਦਵਾਰ 542 ਵੋਟਾਂ ਲੈਕੇ ਤੀਸਰੇ ਨੰਬਰ ਤੇ ਰਹੇ | ਜੋਨ ਦੋਲੋ ਨੰਗਲ ਤੋਂ ਕਾਂਗਰਸ ਪਾਰਟੀ ਦੀ ਬੀਬੀ ਤਰਜਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ: ਸਤਨਾਮ ਸਿੰਘ ਸਾਬਕਾ ਸਰਪੰਚ ਨੂੰ 662 ਵੋਟਾਂ ਦੇ ਫ਼ਰਕ ਨਾਲ ਸ਼ਿਕਸਤ ਦਿੱਤੀ |
(ਬਾਕੀ ਸਫ਼ਾ 10 'ਤੇ)
ਜੋਨ ਚੌਾਕ ਮਹਿਤਾ ਤੋਂ ਕਾਂਗਰਸ ਦੀ ਬੀਬੀ ਗੁਰਮੀਤ ਕੌਰ ਨੇ ਅਕਾਲੀ ਦਲ ਦੀ ਬੀਬੀ ਸੁਖਵਿੰਦਰ ਕੌਰ ਨੂੰ 470 ਵੋਟਾਂ ਦੇ ਫਰਕ ਨਾਲ ਹਰਾਇਆ | ਸ਼੍ਰੋਮਣੀ ਅਕਾਲੀ ਦਲ ਦੇ ਪੱਲੇ ਸਿਰਫ ਇਕ ਸੀਟ ਹੀ ਝੋਲੀ ਪਈ, ਜੋ ਕਿ ਜ਼ੋਨ ਧਰਦਿਓ ਤੋਂ ਅਕਾਲੀ ਉਮੀਦਵਾਰ ਬੀਬੀ ਕਿਰਨਦੀਪ ਕੌਰ ਨੇ ਕਾਂਗਰਸ ਦੀ ਬੀਬੀ ਕਿਰਨਪ੍ਰੀਤ ਕੌਰ ਕਾਂਗਰਸ ਨੂੰ 372 ਵੋਟਾਂ ਦੇ ਫਰਕ ਨਾਲ ਹਰਾਇਆ | ਇਸ ਖੁਸ਼ੀ ਵਿਚ ਜੇਤੂ ਕਾਂਗਰਸੀ ਵਰਕਰਾਂ ਨੂੰ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ | ਖ਼ਬਰ ਲਿਖੇ ਜਾਣ ਤੱਕ 7 ਦੇ ਕਰੀਬ ਹੋਰ ਬਲਾਕ ਸੰਮਤੀ ਜ਼ੋਨਾਂ ਦੀ ਗਿਣਤੀ ਜਾਰੀ ਸੀ |
ਕਸਬਾ ਭਿੰਡੀ ਸੈਦਾਂ ਦੇ ਆਸ-ਪਾਸ ਬਲਾਕ ਸੰਮਤੀ ਜ਼ੋਨਾਂ 'ਤੇ ਜ਼ਿਲ੍ਹਾ ਪ੍ਰੀਸ਼ਦ 'ਚ ਕਾਂਗਰਸ ਦੀ ਝੰਡੀ
ਭਿੰਡੀ ਸੈਦਾਂ (ਪਿ੍ਤਪਾਲ ਸਿੰਘ ਸੂਫ਼ੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਪੈਂਦੇ ਕਸਬਾ ਭਿੰਡੀ ਸੈਦਾਂ ਦੇ ਆਸ-ਪਾਸ ਪੈਂਦੇ ਬਲਾਕ ਸੰਮਤੀ ਜ਼ੋਨਾਂ 'ਚ ਜਸਰਾਊਰ, ਭਿੰਡੀ ਸੈਦਾਂ, ਭਿੰਡੀ ਔਲਖ, ਨੇਪਾਲ, ਡੱਗ ਤੂਤ ਆਦਿ 'ਚ ਸਾਰੇ ਹੀ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤੇ ਤੇ ਅਕਾਲੀ ਦਲ ਨੂੰ ਭਾਰੀ ਨਾਮੋਸ਼ੀ ਦਾ ਸਾਹਮਣਾ ਕਰਨਾ ਪਿਆ | ਜ਼ੋਨ ਜਸਰਾਊਰ ਦੀ ਕਾਂਗਰਸੀ ਉਮੀਦਵਾਰ ਬਲਵਿੰਦਰ ਕੌਰ ਪਤਨੀ ਸਰਪੰਚ ਸਕੱਤਰ ਸਿੰਘ ਨੇ ਆਪਣੇ ਵਿਰੋਧੀ ਅਕਾਲੀ ਦਲ ਦੀ ਉਮੀਦਵਾਰ ਪਰਮਜੀਤ ਕੌਰ ਨੂੰ 300 ਵੋਟਾਂ ਦੇ ਫ਼ਰਕ ਨਾਲ ਹਰਾਇਆ, ਜ਼ੋਨ ਭਿੰਡੀ ਸੈਦਾਂ ਤੋਂ ਕਾਂਗਰਸੀ ਉਮੀਦਵਾਰ ਮਲਕ ਸਿੰਘ ਨੇ ਆਪਣੇ ਵਿਰੋਧੀ ਅਕਾਲੀ ਉਮੀਦਵਾਰ ਨਿਰਮਲ ਸਿੰਘ ਨੂੰ 650 ਵੋਟ ਦੇ ਫ਼ਰਕ ਨਾਲ ਹਰਾਇਆ, ਜ਼ੋਨ ਡੱਗ ਤੂਤ ਤੋਂ ਕਾਂਗਰਸ ਦੀ ਉਮੀਦਵਾਰ ਸੀਤਾ ਕੌਰ ਨੇ ਅਕਾਲੀ ਦਲ ਦੇ ਉਮੀਦਵਾਰ ਨੂੰ 1200 ਵੋਟਾਂ ਦੇ ਫ਼ਰਕ ਨਾਲ ਚਿੱਤ ਕੀਤਾ, ਜ਼ੋਨ ਨੇਪਾਲ ਤੋਂ ਕਾਂਗਰਸੀ ਉਮੀਦਵਾਰ ਸਤਪਾਲ ਸਿੰਘ ਅਵਾਣ ਵਸਾਊ ਨੇ ਅਕਾਲੀ ਦਲ ਦੇ ਉਮੀਦਵਾਰ ਗੁਰਮੀਤ ਸਿੰਘ ਮੋਤਲਾ ਨੂੰ 1200 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ | ਇਸੇ ਤਰ੍ਹਾਂ ਹੀ ਅਜਨਾਲਾ ਹਲਕੇ ਦੇ 13 ਨੰਬਰ ਜ਼ੋਨ ਤੋਂ ਪਿੰਡ ਹਾਸ਼ਮਪੁਰਾ ਦੀ ਬੀਬੀ ਗੁਰਜੀਤ ਕੌਰ ਨੇ ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਚੋਣ ਲੜਦਿਆਂ ਆਪਣੀ ਵਿਰੋਧੀ ਅਕਾਲੀ ਦਲ ਦੀ ਬੀਬੀ ਗੁਰਮੀਤ ਜਾਫਰਕੋਟ ਨੂੰ 940 ਵੋਟਾਂ ਨਾਲ ਹਰਾ ਕੇ ਸੀਟ ਕਾਂਗਰਸ ਦੀ ਝੋਲੀ ਪਾਈ |

ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਡਾ: ਸੰਤੋਖ ਸਿੰਘ ਹਸਪਤਾਲ 'ਚ ਦਾਖਲ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਚੀਫ਼ ਖਾਲਸਾ ਦੀਵਾਨ ਦੇ ਅੱਜ ਅਸਤੀਫ਼ਾ ਦੇ ਚੁੱਕੇ ਪ੍ਰਧਾਨ ਡਾ. ਸੰਤੋਖ ਸਿੰਘ ਜਿਨ੍ਹਾਂ ਨੂੰ ਬੀਤੇ ਦਿਨ ਇੱਥੇ ਇਕ ਅਦਾਲਤ ਵੱਲੋਂ 5 ਸਾਲ ਕੈਦ ਤੇ 10 ਹਜ਼ਾਰ ਰੁਪਿਆ ਜੁਰਮਾਨੇ ਦੀ ਸ਼ਜਾ ਸੁਣਾਈ ਹੈ, ਨੂੰ ਪੁਲਿਸ ਵਲੋਂ ਜ਼ੇਲ੍ਹ ਨਹੀਂ ...

ਪੂਰੀ ਖ਼ਬਰ »

ਸੁਨਿਆਰੇ ਤੋਂ ਗਹਿਣੇ ਲੁੱਟਣ ਦੇ ਮਾਮਲੇ 'ਚ ਸ਼ੱਕੀਆਂ ਦੀ ਫੜੋ-ਫੜੀ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਇੱਥੇ ਗੁਰੂ ਬਜ਼ਾਰ ਦੇ ਇਕ ਸੁਨਿਆਰੇ ਪਾਸੋਂ ਕਰੋੜਾਂ ਰੁਪਏ ਦੇ ਗਹਿਣੇ ਲੁੱਟ ਲਏ ਜਾਣ ਦੇ ਮਾਮਲੇ 'ਚ ਭਾਵੇਂ ਪੁਲਿਸ ਹੱਥ ਕੋਈ ਸੁਰਾਗ ਨਹੀਂ ਲੱਗਿਆ ਪਰ ਇਨ੍ਹਾਂ ਦਾਅਵੇ ਨਾਲ ਕਿਹਾ ਜਾ ਸਕਦਾ ਹੈ ਕਿ ਇਸ ਲੁਟੇਰੇ ਗੈਂਗਸਟਰ ਮਸਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਕਾਂਗਰਸ ਨੇ ਮਾਰੀ ਬਾਜ਼ੀ

ਅੰਮਿ੍ਤਸਰ, 22 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਅੱਜ ਅੰਮਿ੍ਤਸਰ 'ਚ ਜ਼ਿਲ੍ਹਾ ਪ੍ਰੀਸ਼ਦ ਦੀਆਂ 25 ਸੀਟਾਂ ਲਈ ਹੋਈਆਂ ਚੋਣਾਂ ਦੌਰਾਨ ਸੱਤਾ ਧਿਰ ਕਾਂਗਰਸ ਨੇ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਚਾਰੇ ਖਾਨੇ ਚਿੱਤ ਕਰ ਦਿੱਤਾ | ਜ਼ਿਲ੍ਹਾ ਚੋਣ ਅਫ਼ਸਰ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਬਲਾਕ 'ਚੋਂ ਕਾਂਗਰਸ ਨੇ 14 ਤੇ ਅਕਾਲੀ ਦਲ ਨੇ 3 ਸੀਟਾਂ ਜਿੱਤੀਆਂ

ਜੰਡਿਆਲਾ ਗੁਰੂ, 22 ਸਤੰਬਰ (ਪ੍ਰਮਿੰਦਰ ਸਿੰਘ ਜੋਸਨ/ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਬਲਾਕ ਦੀਆਂ ਕੁਲ 17 ਬਲਾਕ ਸੰਮਤੀ ਸੀਟਾਂ 'ਚੋਂ ਕਾਂਗਰਸ ਪਾਰਟੀ ਦੇ 4 ਉਮੀਦਵਾਰ ਪਹਿਲਾਂ ਹੀ ਬਿਨ੍ਹਾਂ ਮੁਕਾਬਲਾ ਜਿੱਤ ਚੁੱਕੇ ਹਨ ਤੇ ਬਾਕੀ ਦੀਆਂ 13 ਸੀਟਾਂ ਦੀ ਅੱਜ ਹੋਈ ਗਿਣਤੀ ...

ਪੂਰੀ ਖ਼ਬਰ »

ਬਲਾਕ ਅਟਾਰੀ ਵਿਚ 9 ਕਾਂਗਰਸੀ ਤੇ 4 ਅਕਾਲੀ ਦਲ ਦੇ ਉਮੀਦਵਾਰ ਜਿੱਤੇ

ਅਟਾਰੀ, 22 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2018 'ਚ ਬਲਾਕ ਅਟਾਰੀ 'ਚ ਅਕਾਲੀ ਦਲ ਤੇ ਕਾਂਗਰਸ ਪਾਰਟੀ 'ਚ ਫ਼ਸਵੀ ਟੱਕਰ ਰਹੀ | ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਜ਼ੋਨ ਅਟਾਰੀ ਤੋਂ ਕਾਂਗਰਸੀ ਉਮੀਦਵਾਰ ਗੁਰਦੇਵ ਸਿੰਘ ਸੂਹਰਾ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਜਨਾਲਾ 'ਤੇ ਕਾਂਗਰਸ ਦੀ ਹੋਈ ਹੂੰਝਾਫੇਰ ਜਿੱਤ 17 ਕਾਂਗਰਸ ਤੇ 1 ਜ਼ੋਨ ਅਕਾਲੀ ਦਲ ਨੇ ਜਿੱਤਿਆ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ, ਸੁੱਖ ਮਾਹਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਅੱਜ ਆਏ ਨਤੀਜਿਆਂ ਵਿਚ ਪੰਚਾਇਤ ਸੰਮਤੀ ਅਜਨਾਲਾ ਤੇ ਕਾਂਗਰਸ ਪਾਰਟੀ ਵਲੋਂ ਹੂੰਝਾਫੇਰ ਜਿੱਤ ਪ੍ਰਾਪਤ ਕਰਦਿਆਂ ...

ਪੂਰੀ ਖ਼ਬਰ »

ਜੇਲ੍ਹ 'ਚ ਕੈਦੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਜੇਲ੍ਹ 'ਚ ਬੰਦ ਇਕ ਵਿਅਕਤੀ ਪਾਸੋਂ ਪੁਲਿਸ ਨੇ ਮੋਬਾਇਲ ਫ਼ੋਨ ਬਰਾਮਦ ਕੀਤਾ ਹੈ | ਦੱਸਣਯੋਗ ਹੈ ਕਿ ਜ਼ੇਲ੍ਹ 'ਚ ਬੰਦ ਕੈਦੀਆਂ ਪਾਸੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਪਦਾਰਥ ਬਰਾਮਦ ਹੋਣਾ ਆਮ ਗੱਲ ਹੋ ਚੁੱਕੀ ਹੈ | ਇਸ ਸਬੰਧੀ ਸਹਾਇਕ ...

ਪੂਰੀ ਖ਼ਬਰ »

ਔਰਤ ਪਾਸੋਂ ਲੁਟੇਰੇ ਪਰਸ ਖੋਹ ਕੇ ਫ਼ਰਾਰ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਆਟੋ ਰਿਕਸ਼ਾ 'ਤੇ ਬੈਠ ਕੇ ਜਾ ਰਹੀ ਇਕ ਔਰਤ ਪਾਸੋਂ ਲੁਟੇਰੇ ਉਸਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਇਹ ਘਟਨਾ ਇੱਥੇ ਸਿਵਲ ਹਪਸਤਾਲ ਨੇੜੇ ਵਾਪਰੀ | ਇਸ ਸਬੰਧੀ ਔਰਤ ਨਿਧੀ ਸ਼ਰਮਾ ਨੇ ਥਾਣਾ ਰਾਮ ਬਾਗ ਦੀ ਪੁਲਿਸ ਨੂੰ ਦੱਸਿਆ ਕਿ ਉਹ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਬਲਾਕ 'ਚੋਂ ਕਾਂਗਰਸ ਨੇ 14 ਤੇ ਅਕਾਲੀ ਦਲ ਨੇ 3 ਸੀਟਾਂ ਜਿੱਤੀਆਂ

ਜੰਡਿਆਲਾ ਗੁਰੂ, 22 ਸਤੰਬਰ (ਪ੍ਰਮਿੰਦਰ ਸਿੰਘ ਜੋਸਨ/ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਬਲਾਕ ਦੀਆਂ ਕੁਲ 17 ਬਲਾਕ ਸੰਮਤੀ ਸੀਟਾਂ 'ਚੋਂ ਕਾਂਗਰਸ ਪਾਰਟੀ ਦੇ 4 ਉਮੀਦਵਾਰ ਪਹਿਲਾਂ ਹੀ ਬਿਨ੍ਹਾਂ ਮੁਕਾਬਲਾ ਜਿੱਤ ਚੁੱਕੇ ਹਨ ਤੇ ਬਾਕੀ ਦੀਆਂ 13 ਸੀਟਾਂ ਦੀ ਅੱਜ ਹੋਈ ਗਿਣਤੀ ...

ਪੂਰੀ ਖ਼ਬਰ »

ਨਵਾਂ ਪਿੰਡ ਤੋਂ ਅਕਾਲੀ ਉਮੀਦਾਰ ਸ: ਸੇਠ ਜੇਤੂ

ਨਵਾਂ ਪਿੰਡ, 22 ਸਤੰਬਰ (ਜਸਪਾਲ ਸਿੰਘ)-19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦਾਂ ਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਅੱਜ ਐਲਾਨ ਗਏ ਨਤਜਿਆਂ 'ਚ ਬਲਾਕ ਜੰਡਿਆਲਾ ਗੁਰੂ ਦੇ ਜ਼ੋਨ ਨੰ: 2 ਨਵਾਂ ਪਿੰਡ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਵਿੰਦਰ ਸਿੰਘ ਸੇਠ ਵਲੋਂ ਜਿੱਤ ਦਾ ...

ਪੂਰੀ ਖ਼ਬਰ »

ਅਕਾਲੀ ਦਲ 'ਚ ਕੋਈ ਸੰਕਟ ਨਹੀਂ, ਕਾਂਗਰਸ ਤੇ 'ਆਪ' ਖੇੂਰੰ-ਖੇਰੂੰ ਹੋ ਚੁੱਕੀਆਂ ਹਨ-ਸੁਖਬੀਰ

ਅੰਮਿ੍ਤਸਰ, 22 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਤੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜੇ | ਉਨ੍ਹਾਂ ਆਪਣੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਲੋਕਾਂ ਦੇ ਫ਼ਤਵੇ ਨੇ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ-ਵਿਧਾਇਕ ਡੈਨੀ ਬੰਡਾਲਾ

ਮਾਨਾਂਵਾਲਾ, 22 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਮਿਲੇ ਲੋਕਾਂ ਦੇ ਫ਼ਤਵੇ ਨੇ ਵਿਰੋਧੀਆਂ ਦੀ ਬੋਲਤੀ ਬੰਦ ਕਰਕੇ ਰੱਖ ਦਿੱਤੀ ਹੈ | ਇਹ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ...

ਪੂਰੀ ਖ਼ਬਰ »

ਸੇਂਟ ਸੋਲਜਰ ਸੀਨੀ: ਸਟੱਡੀ ਸਕੂਲ ਫ਼ਤਿਹਪੁਰ 'ਚ ਸ਼ੁਕਰਾਨਾ ਦਿਵਸ ਮਨਾਇਆ

ਨਵਾਂ ਪਿੰਡ, 22 ਸਤੰਬਰ (ਜਸਪਾਲ ਸਿੰਘ)-ਸੇਂਟ ਸੋਲਜ਼ਰ ਸੀਨੀ. ਸਟੱਡੀ ਸਕੂਲ ਫ਼ਤਿਹਪੁਰ ਰਾਜਪੂਤਾਂ ਨੂੰ ਨਵ ਨਿਰਮਾਣ ਆਧੁਨਿਕ ਇਮਾਰਤ 'ਚ ਤਬਦੀਲ ਕੀਤੇ ਜਾਣ ਤੇ ਨਵੇਂ ਵਿਦਿਅਕ ਸੈਸ਼ਨ (2019-20) ਦਾ ਆਗਾਜ਼ ਕੀਤਾ ਤੇ ਸ਼ੁਕਰਾਨਾ ਦਿਵਸ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਬੱਸ-ਮੋਟਰ ਸਾਈਕਲ ਹਾਦਸੇ ਵਿਚ ਆਰਮੀ ਦੇ ਨੌਜਵਾਨ ਦੀ ਮੌਤ

ਬਾਬਾ ਬਕਾਲਾ ਸਾਹਿਬ, 22 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਵੇਰੇ 9 ਵਜੇ ਦੇ ਕਰੀਬ ਛਾਪਿਆਂਵਾਲੀ ਸੂਏ ਦੇ ਪੁੱਲ ਨਜ਼ਦੀਕ ਹੋਏ ਇਕ ਬੱਸ-ਮੋਟਰ ਸਾਈਕਲ ਸੜਕ ਹਾਦਸੇ ਦੌਰਾਨ ਇਕ ਆਰਮੀ ਦੇ ਨੌਜਵਾਨ ਦੀ ਦੁਖਦਾਈ ਮੌਤ ਹੋ ਗਈ ਅਤੇ ਉਸਦੀ ਮਾਤਾ ਤੇ ਭਰਾ ਦੇ ਗੰਭੀਰ ...

ਪੂਰੀ ਖ਼ਬਰ »

ਸਤਪਾਲ ਮਹਾਜਨ ਦੀ ਕਿਤਾਬ 'ਦੀਪ ਨਹੀਂ ਜੀਵਨ ਜਲਤੇ ਹੈ' ਲੋਕ ਅਰਪਣ

ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਸੀਨਅਰ ਆਗੂ ਸ੍ਰੀ ਸਤਪਾਲ ਮਹਾਜਨ ਦੀ ਕਿਤਾਬ 'ਦੀਪ ਨਹੀਂ ਜੀਵਨ ਜਲਤੇ ਹੈ' ਅੱਜ ਖੰਨਾ ਸਮਾਰਕ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ, ਸਾਬਕਾ ਕੈਬਨਿਟ ਮੰਤਰੀ ਸ੍ਰੀ ...

ਪੂਰੀ ਖ਼ਬਰ »

ਚੋਣਾਂ ਜਿਤਾ ਕੇ ਲੋਕਾਂ ਨੇ ਕੈਪਟਨ ਅਮਰਿੰਦਰ ਦੀਆਂ ਲੋਕਪੱਖੀ ਨੀਤੀਆਂ 'ਤੇ ਲਗਾਈ ਮੋਹਰ-ਹਰਪ੍ਰਤਾਪ ਸਿੰਘ ਅਜਨਾਲਾ

ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਨੂੰ ਵੱਡੇ ਫ਼ਰਕ ਨਾਲ ਜਿਤਾ ਕੇ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਲੋਕਪੱਖੀ ਨੀਤੀਆਂ 'ਤੇ ਮੋਹਰ ਲਗਾਈ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

4 ਮਹੀਨਿਆਂ ਤੱਕ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਲੱਗਣਗੇ ਐਚ.ਡੀ. ਕੈਮਰੇ-ਵਿਸ਼ਵੇਸ਼ ਚੌਬੇ

ਅੰਮਿ੍ਤਸਰ, 22 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਉੱਤਰੀ ਰੇਲਵੇ ਦੇ ਜਨਰਲ ਮੈਨੇਜਰ ਵਿਸ਼ਵੇਸ਼ ਚੌਬੇ ਨੇ ਅੱਜ ਅੰਮਿ੍ਤਸਰ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਤੇ ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੇ 4 ਮਹੀਨਿ੍ਹਆਂ ਤੱਕ ...

ਪੂਰੀ ਖ਼ਬਰ »

ਮੁੰਬਈ ਨਿਵਾਸੀ ਸਿੱਖ ਸ਼ਰਧਾਲੂ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ 10 ਲੱਖ ਦੀ ਰਾਸ਼ੀ ਭੇਟ

ਅੰਮਿ੍ਤਸਰ, 22 ਸਤੰਬਰ (ਸਟਾਫ ਰਿਪੋਰਟਰ)-ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪਹੁੰਚੇ ਮੁੰਬਈ ਨਿਵਾਸੀ ਸਿੱਖ ਸ਼ਰਧਾਲੂ ਭੁਪਿੰਦਰ ਸਿੰਘ ਮਿਨਹਾਸ ਵਲੋਂ ਸ੍ਰੀ ਹਰਿਮੰਦਰ ਸਾਹਿਬ ਲਈ ਸ਼ਰਧਾ ਸਹਿਤ 10 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ | ਸ਼੍ਰੋਮਣੀ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਮੱਖਣਵਿੰਡੀ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬੀ ਗੁਰਪ੍ਰੀਤ ਕੌਰ ਵਲੋਂ ਚੋਣ ਜਿੱਤਣ 'ਤੇ ਸਨਮਾਨ

ਜੇਠੂਵਾਲ, 22 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀਆਂ ਦੀਆਂ ਹੋਈਆਂ ਚੋਣਾਂ ਦੇ ਅੱਜ ਆਏ ਚੋਣ ਨਤੀਜ਼ਿਆਂ 'ਚ ਬਲਾਕ ਸੰਮਤੀ ਜ਼ੋਨ ਮੱਖਣਵਿੰਡੀ ਤੋਂ ਅਕਾਲੀ ਦਲ ਬਾਦਲ ਦੀ ਉਮੀਦਵਾਰ ਬੀਬੀ ਗੁਰਪ੍ਰੀਤ ਕੌਰ ਵਲੋਂ ਕਾਂਗਰਸੀ ਉਮੀਦਵਾਰ ...

ਪੂਰੀ ਖ਼ਬਰ »

ਉੱਪਲ ਇੰਮੇਜ਼ਿੰਗ ਕੇਂਦਰ ਦਾ ਮੇਅਰ ਵਲੋਂ ਉਦਘਾਟਨ

ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਉਪਲ ਨਿਊਰੋ ਹਸਪਤਾਲ 'ਚ ਆਧੁਨਿਕ ਤਕਨੀਕਾਂ ਨਾਲ ਲੈਸ ਐਮ.ਆਰ.ਆਈ. ਤੇ ਸੀ.ਟੀ. ਸਕੈਨ ਮਸ਼ੀਨ ਨਾਲ ਇਜ਼ਾਦ ਕੀਤੇ ਉਪਲ ਇੰਮੇਜ਼ਿੰਗ ਕੇਂਦਰ ਦਾ ਅੱਜ ਇੱਥੇ ਨਗਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਪੰਜਾਬ ਦਾ ਪਹਿਲਾ ਰੇਰਾ ਅਪਰੂਵਡ ਪ੍ਰਾਜੈਕਟ ਅੰਮਿ੍ਤਸਰ 'ਚ ਹੋਇਆ ਲਾਂਚ

ਅੰਮਿ੍ਤਸਰ, 22 ਸਤੰਬਰ (ਅ.ਬ.)-ਪੰਜਾਬ ਦਾ ਪਹਿਲਾ ਰੇਰਾ ਅਪਰੂਵਡ ਪ੍ਰਾਜੈਕਟ 'ਸੰਕਾਸ਼ਿਅ ਰਾਇਲ ਐਵੀਨਿਊ' ਨੂੰ ਅੱਜ ਅੰਮਿ੍ਤਸਰ 'ਚ ਲਾਂਚ ਕੀਤਾ ਗਿਆ | ਵੀ.ਵੀ. ਬਿਲਡਰਜ਼ ਦੇ ਵਿੱਕੀ ਨੰਦਾ ਤੇ ਵਾਸਦੀਪ ਸਿੰਘ ਢਿੱਲੋਂ ਵੱਲੋ ਲਿਆਂਦੇ ਇਸ ਪ੍ਰਾਜੈਕਟ ਦਾ ਉਦਘਾਟਨ ਮਾਤਾ ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਨਾਨਕਸਰ ਠਾਠ ਵਿਖੇ ਪਹੁੰਚ ਕੇ ਡਾ: ਨਵਜੋਤ ਕੌਰ ਸਿੱਧੂ ਨੇ ਲਿਆ ਅਸ਼ੀਰਵਾਦ

ਸੁਲਤਾਨਵਿੰਡ, 22 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸਥਾਨਕ ਪਿੰਡ ਸੁਲਤਾਨਵਿੰਡ ਮਹਿੰਦਰਾ ਕਲੋਨੀ ਸਥਿਤ ਅਨੰਦ ਈਸ਼ਵਰ ਦਰਬਾਰ ਵਿਖੇ ਸਾਬਕਾ ਪਾਰਲੀਮਾਨੀ ਸਕੱਤਰ ਡਾ: ਨਵਜੋਤ ਕੌਰ ਸਿੱਧੂ ਨਤਮਸਤਕ ਹੋਏ | ਜਿੱਥੇ ਉਨ੍ਹਾਂ ਨੇ ਨਾਨਕਸਰ ਠਾਠ ਬਧਨੀ ਕਲਾਂ ਦੇ ਮੁੱਖੀ ਬਾਬਾ ...

ਪੂਰੀ ਖ਼ਬਰ »

ਸੰਮਤੀ ਚੋਣ ਜ਼ੋਨ ਚੋਗਾਵਾਂ ਦੀਆਂ ਚੋਣਾਂ 'ਚ ਕੀਤੀ ਗਈ ਹੇਰਾ-ਫੇਰੀ ਦੇ ਿਖ਼ਲਾਫ਼ ਅਕਾਲੀਆਂ ਵਲੋਂ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਚੋਗਾਵਾਂ, 22 ਸਤੰਬਰ (ਗੁਰਬਿੰਦਰ ਸਿੰਘ ਬਾਗ਼ੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਬਲਾਕ ਸੰਮਤੀ ਚੋਗਾਵਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਨੀਲ ਕੁਮਾਰ ਬਿੱਟੂ ਨੂੰ ਚੋਣ ਗਿਣਤੀ 'ਚ ਧੱਕੇ ਤੇ ਹੇਰਾਫੇਰੀ ਕਰਕੇ ਹਰਾਉਣ ਦੇ ਰੋਸ ਵਜੋਂ ਅੱਜ ਸੈਕਰਡ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਨੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਰਿਹਾਇਸ਼ ਅੱਗੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਛੇਹਰਟਾ, 22 ਸਤੰਬਰ (ਵਡਾਲੀ)-ਪੰਜਾਬ ਦੇ ਸੈਂਕੜੇ ਪਿੰਡਾਂ ਤੋਂ ਆਏ ਪੇਂਡੂ ਚੌਾਕੀਦਾਰਾਂ ਨੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਦੀ ਰਿਹਾਇਸ਼ ਅੱਗੇ ਜ਼ਬਰਦਸਤ ਰੋਸ ਵਿਖਾਵਾ ਕੀਤਾ ਤੇ ਧਰਨਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦਿਆਂ ਪੰਜਾਬ ਸੀਟੂ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

4 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਦੇ ਚੁੱਲ੍ਹੇ ਪਏ ਠੰਢੇ

ਅੰਮਿ੍ਤਸਰ, 22 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐੱਸ. ਐੱਸ.ਏ./ਰਮਸਾ ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਜ਼ਿਲ੍ਹਾ ਆਗੂ ਓਾਕਾਰ ਸਿੰਘ ਦੀ ਅਗਵਾਈ ਹੇਠ ਵਿਰਾਸਤੀ ਮਾਰਗ ਵਿਖੇ ਭੀਖ ਮੰਗ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮ

ਛੇਹਰਟਾ, 22 ਸਤੰਬਰ (ਵਡਾਲੀ)-ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ 26 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਦੇ ਸਬੰਧ 'ਚ ਮੈਨੇਜਰ ਸ੍ਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਵਿਸ਼ੇਸ਼ ਗੁਰਮਤਿ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX