ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ/ਪੁਨੀਤ ਬਾਵਾ)-ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਦੇ ਨਿਰਦੇਸ਼ਕ ਡਾ: ਚਰਨ ਕਮਲ ਸਿੰਘ ਦੀ ਲੰਮੇਰੀ ਖੋਜ ਤੋਂ ਬਾਅਦ ਪ੍ਰਕਾਸ਼ਿਤ ਕਰਵਾਈ ਕਿਤਾਬ 'ਘਰੁ ਦਾ ਵਿਧਾਨ' ਸ੍ਰੀ ਗੁਰੂ ਰਾਮਦਾਸ ਦੇ ਗੁਰਤਾ ਗੱਦੀ ਦਿਵਸ ਮੌਕੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਪਤਵੰਤੇ ਸੱਜਣਾਂ ਦੇ ਨਾਲ ਸੰਗਤ ਅਰਪਣ ਕੀਤੀ | ਕਿਤਾਬ 'ਚ ਗੁਰੂ ਗ੍ਰੰਥ ਸਾਹਿਬ ਵਿਚ ਦਰਜ 'ਘਰੁ ਦਾ ਸਿਧਾਂਤ' ਦੀ ਵਿਆਖਿਆ ਖੋਜ ਭਰਪੂਰ ਤਰੀਕੇ ਨਾਲ ਕੀਤੀ ਗਈ ਹੈ | ਗੁਰਬਾਣੀ ਅਤੇ ਸੰਗੀਤ ਦੇ ਫਿਲਾਸਫ਼ਰਾਂ ਨੇ ਡਾ: ਸਾਹਿਬ ਦੀ ਇਸ ਖੋਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਖੋਜ ਗੁਰ-ਸ਼ਬਦ ਦੀ ਵਿਆਖਿਆ ਨੂੰ ਮਹੱਤਵਪੂਰਨ ਸੇਧ ਦੇਵੇਗੀ | ਜਥੇਦਾਰ ਵੇਦਾਂਤੀ ਨੇ ਕਿਹਾ ਕਿ 'ਘਰੁ' ਸ਼ਬਦ ਸਿਰਫ਼ ਰਾਗ ਤੇ ਤਾਲ ਨਾਲ ਜੁੜਿਆ ਹੋਣ ਕਰਕੇ ਮਨੁੱਖੀ ਸੋਚ ਤੋਂ ਪਰੇ ਸੀ, ਪਰ ਹੁਣ ਡਾ: ਚਰਨ ਕਮਲ ਸਿੰਘ ਨੇ ਇਸ ਦੀ ਵਿਆਖਿਆ ਕਰਕੇ ਸ਼ਲਾਘਾਯੋਗ ਕਾਰਜ ਕੀਤਾ ਹੈ | ਭਾਈ ਬਲਦੀਪ ਸਿੰਘ ਨੇ ਕਿਹਾ ਕਿ 'ਘਰੁ' ਸ਼ਬਦ ਦੀ ਖੋਜ ਭਰਪੂਰ ਜਾਣਕਾਰੀ ਨੇ ਲੋਕਾਂ ਦੇ ਮਨਾਂ 'ਚ ਚਾਨਣ ਕੀਤਾ ਹੈ | ਮੁੱਖ ਸਲਾਹਕਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਲਮੋਹਨ ਸਿੰਘ ਨੇ ਕਿਹਾ ਕਿ ਗੁਰਬਾਣੀ 'ਚ 'ਘਰੁ' ਸ਼ਬਦ ਦਾ ਉਚਾਰਣ ਤੇ ਵਰਨਣ ਰਾਗਾਂ ਅਨੁਸਾਰ ਹੀ ਸਮਝਿਆ ਜਾਂਦਾ ਹੈ ਅਤੇ ਅੱਜ ਪਹਿਲੀ ਵਾਰ 'ਘਰੁ' ਸ਼ਬਦ ਦਾ ਹੱਲ ਜੋ ਮਿਲਿਆ ਹੈ, ਉਹ ਪ੍ਰਭਾਵਸ਼ਾਲੀ ਤੇ ਸ਼ਲਾਘਾਯੋਗ ਹੈ | ਕਿਤਾਬ ਨੂੰ ਸੰਗਤ ਅਰਪਣ ਕਰਨ ਸਮੇਂ ਜਥੇਦਾਰ ਵੇਦਾਂਤੀ ਤੋਂ ਇਲਾਵਾ ਅਮਰਜੀਤ ਸਿੰਘ ਚਾਵਲਾ ਮੈਂਬਰ ਐਸ. ਜੀ. ਪੀ. ਸੀ., ਕੁਲਮੋਹਨ ਸਿੰਘ ਸਲਾਹਕਾਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪ੍ਰੋ: ਗੁਰਭਜਨ ਸਿੰਘ ਗਿੱਲ, ਭਾਈ ਬਲਦੀਪ ਸਿੰਘ ਡੀਨ, ਸੁਖਵੰਤ ਸਿੰਘ, ਹਰਭਜਨ ਸਿੰਘ ਧਾਰੀਵਾਲ, ਕੁਲਵਿੰਦਰ ਸਿੰਘ, ਡਾ: ਨਛੱਤਰ ਸਿੰਘ, ਜਤਿੰਦਰਪਾਲ ਸਿੰਘ, ਇੰਦਰਜੀਤ ਸਿੰਘ ਰਾਣਾ, ਗੋਲਡੀ ਕਥੂਰੀਆ, ਪਰਮਪਾਲ ਸਿੰਘ, ਪਿ੍ਤਪਾਲ ਸਿੰਘ, ਮਨਜੀਤ ਸਿੰਘ, ਪ੍ਰੋ: ਜਗਮੋਹਨ ਸਿੰਘ ਆਦਿ ਹਾਜ਼ਰ ਸਨ | ਅੰਤ 'ਚ ਧੰਨਵਾਦੀ ਸ਼ਬਦ ਸ਼ੋ੍ਰਮਣੀ ਕਵੀ ਤੇ ਇੰਸਈਚਿਊਟ ਦੇ ਮੈਂਬਰ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਸ ਕਿਤਾਬ ਦੀ ਪ੍ਰਕਾਸ਼ਨਾ ਕਰਵਾਉਣ ਸੱਚਮੁੱਚ ਹੀ ਡਾ: ਚਰਨਕਮਲ ਸਿੰਘ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ |
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਕਨੀਜਾ 'ਚ ਕਾਂਗਰਸੀ ਤੇ ਅਕਾਲੀਆਂ ਵਿਚਾਲੇ ਹੋਈ ਲੜਾਈ ਵਿਚ ਤਿੰਨ ਕਾਂਗਰਸੀ ਵਰਕਰ ਜ਼ਖ਼ਮੀ ਹੋ ਗਏ ਹਨ | ਪੁਲਿਸ ਨੇ 15 ਅਕਾਲੀ ਵਰਕਰਾਂ ਿਖ਼ਲਾਫ਼ ਸੰਗੀਨ ਧਾਰਾਵਾਂ ...
ਲੁਧਿਆਣਾ, 22 ਸਤੰਬਰ (ਅਮਰੀਕ ਸਿੰਘ ਬੱਤਰਾ)-ਸਨਿਚਰਵਾਰ ਸਵੇਰ ਤੋਂ ਬਰਸਾਤ ਪੈ ਰਹੀ ਹੋਣ ਕਾਰਨ ਮੌਸਮ ਖੁਸ਼ਗਵਾਰ ਹੋ ਗਿਆ ਪਰ ਸ਼ਹਿਰ ਦੇ ਲਗਪਗ ਸਾਰਿਆਂ ਇਲਾਕਿਆਂ 'ਚ ਟੁੱਟੀਆਂ ਸੜਕਾਂ 'ਤੇ ਪਏ ਟੋਇਆਂ 'ਚ ਬਰਸਾਤੀ ਪਾਣੀ ਭਰ ਜਾਣ, ਚਿੱਕੜ ਹੋਣ ਕਾਰਨ ਵਾਹਨ ਚਾਲਕਾਂ, ਪੈਦਲ ...
ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬਸਰਾ)-ਮੋਬਾਈਲ ਐਾਡ ਵੀਡੀਓ ਮਾਰਕੀਟ ਘੁਮਾਰ ਮੰਡੀ ਐਸੋਸੀਸ਼ਨ ਦੀ ਬੈਠਕ ਪ੍ਰਧਾਨ ਐਸ. ਕੇ. ਸ਼ਰਮਾ ਦੀ ਅਗਵਾਈ 'ਚ ਹੋਈ | ਬੈਠਕ ਦੌਰਾਨ ਐਸੋਸੀਏਸ਼ਨ ਦੇ ਨਵੀਂ ਮੁੱਖ ਕਾਰਜਕਾਰਨੀ ਐਲਾਨ ਗਈ, ਜਿਸ 'ਚ ਕਾਰਜਕਾਰਨੀ ਕਮੇਟੀ ਮੈਂਬਰਾਂ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਕਸ਼ਮੀ ਸਿਨੇਮਾ ਸੜਕ ਵਾਸੀ ਸ਼ਿਵਾ ਗਲਾਸ ਹਾਊਸ ਦੇ ਮਾਲਕ ਨਰਿੰਦਰ ਬਹਿਲ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਮੁਨੀਸ਼ ਬੱਗਾ ਵਾਸੀ ਸਿਵਲ ਲਾਈਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਭਾਰਤ ਦੀ ਲੁਧਿਆਣਾ ਸ਼ਾਖਾ ਵਲੋਂ ਅਸ਼ਵਨੀ ਸਹੋਤਾ ਰਾਸ਼ਟਰੀ ਸਰਵਉੱਚ ਨਿਰਦੇਸ਼ਕ ਭਾਵਾਧਸ-ਭਾਰਤ ਦੀ ਪ੍ਰਧਾਨਗੀ ਹੇਠ 'ਭਗਵਾਨ ਵਾਲਮੀਕਿ ਮਹਾਰਾਜ ਦੇ ਪ੍ਰਗਟ ਦਿਵਸ' ਮਨਾਉਣ ਸਬੰਧੀ ਸਥਾਨਕ ...
ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਉੱਤਰੀ ਭਾਰਤ ਦੇ ਨਾਮੀਂ ਹਸਪਤਾਲਾਂ ਦੀ ਸੂਚੀ 'ਚ ਸ਼ਾਮਿਲ ਸੀ. ਐਮ. ਸੀ./ਹਸਪਤਾਲ ਲੁਧਿਆਣਾ ਦੇ ਬੱਚਾ ਰੋਗਾਂ ਦੇ ਮਾਹਿਰ ਡਾ: ਤੇਜਿੰਦਰ ਸਿੰਘ ਨੂੰ ਡਾਕਟਰੀ ਖ਼ੇਤਰ 'ਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਦੇਸ਼ ਦੇ ਉਪ-ਰਾਸ਼ਟਰਪਤੀ ਸ੍ਰੀ ...
ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਅਕਾਲੀ ਦਲ ਦੇ ਟਕਸਾਲੀ ਆਗੂ, ਆਜ਼ਾਦੀ ਘੁਲਾਟੀਏ ਤੇ 6 ਵਾਰ ਜੇਲ੍ਹ ਕੱਟਣ ਵਾਲੇ ਜਥੇਦਾਰ ਮਹਿੰਦਰ ਸਿੰਘ ਮੁਖੀ ਦੇ ਗੰਭੀਰ ਬੀਮਾਰ ਹੋਣ ਦੀ ਖ਼ਬਰ ਅਜੀਤ ਵਲੋਂ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਤੋਂ ਬਾਅਦ ਆਖਰ ਅਕਾਲੀਆਂ ਨੂੰ ...
ਲੁਧਿਆਣਾ 22 ਸਤੰਬਰ(ਬੀ.ਐਸ.ਬਰਾੜ)-ਪੀ. ਏ. ਯੂ. ਕਿਸਾਨ ਮੇਲੇ ਦੇ ਤੀਜੇ ਦਿਨ ਵੀ ਮੀਂਹ ਦੇ ਬਾਵਜੂਦ ਕਿਸਾਨਾਂ ਦਾ ਬੇਮਿਸਾਲ ਉਤਸ਼ਾਹ ਦੇਖਣ 'ਚ ਆਇਆ | ਇਸ ਸਬੰਧੀ ਪੀ. ਏ. ਯੂ. ਦੇ ਉਪ ਕੁਲਪਤੀ ਡਾ: ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਮੀਂਹ ਕਰਕੇ ...
ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਸੀ. ਐਮ. ਸੀ. ਹਸਪਤਾਲ 'ਚ ਔਰਤ ਰੋਗਾਂ ਦੇ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਔਰਤ ਰੋਗਾਂ ਦੀ ਮਾਹਿਰ ਡਾ: ਕਵਿਤਾ ਭੱਟੀ ਨੂੰ ਵਧੀਆ ਸੇਵਾਵਾਂ ਨਿਭਾਉਣ ਬਦਲੇ ਸੀ. ਐਮ. ਸੀ. ਹਸਪਤਾਲ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵਲੋਂ ਵਿਭਾਗ ਦਾ ਮੁਖੀ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲਕਸ਼ਮੀ ਸਿਨੇਮਾ ਸੜਕ ਵਾਸੀ ਸ਼ਿਵਾ ਗਲਾਸ ਹਾਊਸ ਦੇ ਮਾਲਕ ਨਰਿੰਦਰ ਬਹਿਲ ਦੀ ਸ਼ਿਕਾਇਤ 'ਤੇ ਉਸ ਦੇ ਨੌਕਰ ਮੁਨੀਸ਼ ਬੱਗਾ ਵਾਸੀ ਸਿਵਲ ਲਾਈਨ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ...
ਲੁਧਿਆਣਾ, 22 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ | ਜ਼ਿਲ੍ਹਾ ਪ੍ਰੀਸ਼ਦ ਦੇ 25 ਜ਼ੋਨਾਂ 'ਤੇ ਹਾਕਮ ਧਿਰ ਕਾਂਗਰਸ ਪਾਰਟੀ ਦੀ ਹੁੂੰਝਾਫ਼ੇਰ ਜਿੱਤ ਹੋਈ, ਜਦ ਕਿ ...
ਲੁਧਿਆਣਾ, 22 ਸਤੰਬਰ (ਭੁਪਿੰਦਰ ਸਿੰਘ ਬਸਰਾ)-ਵਾਲਮਾਰਟ ਇੰਕ. ਦੀ ਪੂਰੀ ਮਾਲਕੀ ਵਾਲੀ ਕੰਪਨੀ ਵਾਲਮਾਰਟ ਇੰਡੀਆ ਨੇ ਭਾਰਤ 'ਚ ਆਪਣੇ 22ਵਾਂ ਬੀ2ਬੀ ਕੈਸ਼ ਐਾਡ ਕੈਰੀ ਸਟੋਰ ਖੋਲ੍ਹਣ ਦਾ ਐਲਾਨ ਕੀਤਾ | ਇਹ ਲੁਧਿਆਣਾ 'ਚ ਦੂਜਾ ਤੇ ਪੰਜਾਬ ਵਿਚ 6ਵਾਂ ਬੈਸਟ ਪ੍ਰਾਈਸ ਮਾਡਰਨ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਦਿਨ-ਬ-ਦਿਨ ਬੇਕਾਬੂ ਹੋ ਰਹੀ ਆਵਾਜਾਈ ਵਿਵਸਥਾ ਨੂੰ ਸੁਧਾਰਨ ਲਈ ਆਮ ਲੋਕਾਂ ਤੇ ਉੱਚ ਪੁਲਿਸ ਅਧਿਕਾਰੀਆਂ ਨੇ ਮੋਰਚਾ ਸੰਭਾਲਿਆ ਅਤੇ ਭਾਰੀ ਮੀਂਹ 'ਚ ਔਰਤਾਂ ਤੇ ਅਧਿਕਾਰੀ ਸੜਕ 'ਤੇ ਆਵਾਜਾਈ ਨੂੰ ਸੰਚਾਰੂ ਢੰਗ ...
ਲੁਧਿਆਣਾ, 22 ਸਤੰਬਰ (ਸਲੇਮਪੁਰੀ)-ਮੈਕਸ ਇੰਟਰਨੈਸ਼ਨਲ ਕੰਪਨੀ ਦੀ ਉਪ ਮੈਨੇਜਰ ਰੁਪਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੈਕਸ ਇੰਟਰਨੈਸ਼ਨਲ ਕੰਪਨੀ ਦੇ ਮੁੱਖ ਪ੍ਰਬੰਧਕ ਡਾ: ਐਮ. ਐਲ. ਮਲਿਕ ਦੀ ਅਗਵਾਈ ਹੇਠ ਕੰਪਨੀ ਵਲੋਂ 24 ਤੋਂ 29 ਸਤੰਬਰ ਤੱਕ ਫੁਆਰਾ ਚੌਕ ...
ਹੰਬੜਾਂ, 22 ਸਤੰਬਰ (ਕੁਲਦੀਪ ਸਿੰਘ ਸਲੇਮਪੁਰੀ)-ਪੰਚਾਇਤ ਸੰਮਤੀ ਜ਼ੋਨ ਮਲਕਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮੈਡਮ ਮਨਪ੍ਰੀਤ ਕੌਰ ਗਿੱਲ ਫ਼ਾਗਲਾ ਪਤਨੀ ਯੂਥ ਆਗੂ ਹਰਵਿੰਦਰ ਸਿੰਘ ਗਿੱਲ ਨੇ 315 ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਪ੍ਰੀਤੀ ਵਰਦੀ ਨੂੰ ਹਰਾ ਕੇ ...
ਲੁਧਿਆਣਾ, 22 ਸਤੰਬਰ (ਬੱਤਰਾ)-ਮੌਸਮ ਵਿਭਾਗ ਵਲੋਂ ਕੀਤੀ ਭਵਿੱਖ ਬਾਣੀ ਜਿਸ ਅਨੁਸਾਰ ਸ਼ਹਿਰ 'ਚ ਦੋ ਦਿਨ ਭਾਰੀ ਬਰਸਾਤ ਹੋ ਸਕਦੀ ਹੈ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਗਰ ਨਿਗਮ ਪ੍ਰਸਾਸ਼ਨ ਵਲੋਂ ਬਰਸਾਤੀ ਪਾਣੀ ਦੇ ਨਿਕਾਸ ਲਈ ਪੁਖਤਾ ਪ੍ਰਬੰਧ ਕਰਨ ਲਈ ਸਟਾਫ਼ ਨੂੰ ...
ਹੰਬੜਾਂ, 22 ਸਤੰਬਰ (ਸਲੇਮਪੁਰੀ)-ਪੰਚਾਇਤ ਸੰਮਤੀ ਜ਼ੋਨ ਚੱਕ ਕਲਾਂ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਖਵਿੰਦਰ ਕੌਰ ਪਤਨੀ ਸਵ: ਜਗਜੀਤ ਸਿੰਘ ਵਾਸੀ ਚੱਕ ਕਲਾਂ ਨੇ ਅਕਾਲੀ ਦਲ ਦੀ ਉਮੀਦਵਾਰ ਪਿੰਡ ਚੱਕ ਕਲਾਂ ਦੀ ਵਸਨੀਕ ਸੁਖਵਿੰਦਰ ਕੌਰ ਨੂੰ ਹਰਾ ਕੇ ਜਿੱਤ ਹਾਸਲ ...
ਡੇਹਲੋਂ, 22 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਚੋਣਾਂ ਦੇ ਆਏ ਨਤੀਜਿਆਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਕਿਲਾ ਰਾਏਪੁਰ ਤੋਂ ਕਾਂਗਰਸ ਉਮੀਦਵਾਰ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਨੇ 3665 ਤੋਂ ਵੱਧ ਵੋਟਾਂ ਨਾਲ ਅਕਾਲੀ ਦਲ ਦੇ ਉਮੀਦਵਾਰ ਜਗਦੀਪ ...
ਲੁਧਿਆਣਾ, 22 ਸਤੰਬਰ (ਆਹੂਜਾ)-ਸਿਲਾਈ ਮਸ਼ੀਨ ਦੇ ਨਕਲੀ ਪੁਰਜੇ ਬਣਾਉਣ ਵਾਲੇ ਇਕ ਸਨਅਤਕਾਰ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਪੀਡ ਸਰਜ ਤੇ ਸਕਿਉਰਿਟੀ ਨੈਟਵਰਕ ਦੇ ਡਾਇਰੈਕਟਰ ਰਮੇਸ਼ ਦੱਤ ਦੀ ਸ਼ਿਕਾਇਤ 'ਤੇ ...
ਲੁਧਿਆਣਾ, 22 ਸਤੰਬਰ (ਆਹੂਜਾ)-ਭੈਣ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਭਰਾ ਿਖ਼ਲਾਫ਼ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮਨਜੀਤ ਕੌਰ (ਅਸਲ ਨਾਂਅ ਨਹੀਂ) ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਉਸ ਦੇ ਭਰਾ ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਇਕ ਅੰਤਰਰਾਜ਼ੀ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏੇ ਮੁੱਲ ਦੇ ਚੋਰੀਸ਼ੁਦਾ ਮੋਟਰਸਾਈਕਲ ਤੇ ਸਕੂਟਰ ਬਰਾਮਦ ਕੀਤੇ ਹਨ | ...
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਟਰਾਂਸਪੋਰਟ ਕੱਟ 'ਤੇ ਬੀਤੀ ਰਾਤ ਹੋਏ ਇਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕਾਂ 'ਚ ਤੀਰਥ ਸਿੰਘ (36) ਪੁੱਤਰ ਕੁਲਦੀਪ ਸਿੰਘ ਵਾਸੀ ...
ਲੁਧਿਆਣਾ 22 ਸਤੰਬਰ (ਪਰਮੇਸ਼ਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਦੀ ਲੁਧਿਆਣਾ ਇਕਾਈ ਦੀ ਅਗਵਾਈ ਹੇਠ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ | ਅਧਿਆਪਕ ਆਗੂਆਂ ਨੇ ਕਿਹਾ ਕਿ ਚੋਣ ਡਿਊਟੀ 'ਚ ਲੱਗੇ ਅਧਿਕਾਰੀ ਵਲੋਂ ਕੀਤੇ ...
ਲੁਧਿਆਣਾ, 22 ਸਤੰਬਰ (ਬੀ. ਐਸ. ਬਰਾੜ)-ਪੰਜਾਬ ਯੂਨੀਵਰਸਿਟੀ ਖੇਤੀਬਾੜੀ 'ਚ 3 ਦਿਨ ਲੱਗਣ ਵਾਲੇ ਕਿਸਾਨ ਮੇਲਾ ਦਾ ਆਖੀਰਲੇ ਦਿਨ ਮੀਂਹ ਦੀ ਭੇਟ ਚੜ੍ਹ ਗਿਆ | ਜਿਸ ਕਰਕੇ ਮੇਲੇ 'ਚ ਆਏ ਕਿਸਾਨਾਂ ਤੇ ਸਟਾਲ ਪ੍ਰਬੰਧਕਾਂ ਨੂੰ ਭਾਰੀ ਮੁਸਕਿਲਾਂ ਦਾ ਸਹਾਮਣਾ ਕਰਨਾ ਪਿਆ | ਦੱਸਣਯੋਗ ...
ਲੁਧਿਆਣਾ, 22 ਸਤੰਬਰ (ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਲੁਹਾਰਾ ਕਾਲੋਨੀ 'ਚ ਸ਼ੱਕੀ ਹਲਾਤ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਂਚ ਕਰ ਰਹੇ ਐਸ. ਐਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਮਿ੍ਤਕ ਨੌਜਵਾਨ ਦੀ ਸ਼ਨਾਖਤ ਦੀਪਕ ਗਿੱਲ (29) ਵਜੋਂ ਕੀਤੀ ਗਈ ਹੈ | ...
ਜਲੰਧਰ, 22 ਸਤੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...
ਮੁੱਲਾਂਪੁਰ-ਦਾਖਾ, 22 ਸਤਬੰਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰਸ਼ਨ ਸੈਕਸ਼ਨ ਵਲੋਂ ਜਿਥੇ ਵਿਦਿਆਰਥੀਆਂ ਦੀਆਂ ਵਿਦੇਸ਼ ਪੜ੍ਹਾਈ ਲਈ ਅਪਲਾਈ ਫਾਈਲਾਂ ਦਾ ...
ਲੁਧਿਆਣਾ, 22 ਸਤੰਬਰ (ਆਹੂਜਾ)-ਸਥਾਨਕ ਸ਼ਿਮਲਾਪੁਰੀ 'ਚ ਅਦਾਲਤੀ ਅਮਲੇ ਨਾਲ ਉਲਝਣ ਵਾਲਿਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਦਾਲਤੀ ਮੁਲਾਜ਼ਮ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਸੁਖਰਾਜ ਸਿੰਘ, ਜਸਪ੍ਰੀਤ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਪੰਡਤ ਸ਼ਰਧਾ ਰਾਮ ਫਿਲੌਰ ਮੈਮੋਰੀਅਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਅਹਿਮ ਮੀਟਿੰਗ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸੁਸਾਇਟੀ ਦੇ ਪ੍ਰਧਾਨ ਦੀ ਜ਼ਿੰਮੇਵਾਰੀ ...
ਲੁਧਿਆਣਾ, 22 ਸਤੰਬਰ (ਕਵਿਤਾ ਖੁੱਲਰ)-ਕਾਂਗਰਸ ਪਾਰਟੀ ਵਲੋਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਸ਼ਰ੍ਹੇਆਮ ਲੋਕਤੰਤਰ ਦਾ ਘਾਣ ਕੀਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ. 8 ਦੇ ਕੌਾਸਲਰ ਤੇ ਭਾਵਾਧਸ ਦੇ ਰਾਸ਼ਟਰੀ ਸੰਚਾਲਕ ਚੌਧਰੀ ਯਸ਼ਪਾਲ ...
ਆਲਮਗੀਰ, 22 ਸਤੰਬਰ (ਜਰਨੈਲ ਸਿੰਘ ਪੱਟੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਬਾਬੀ ਤੇ ਪਹਿਲੇ ਗੁਰਸਿੱਖ ਭਾਈ ਲਾਲੋ ਦੇ 566ਵਾਂ ਜਨਮ ਦਿਹਾੜੇ ਨੂੰ ਮਨਾਉਣ ਸਬੰਧੀ ਇਕ ਅਹਿਮ ਮੀਟਿੰਗ ਗੁਰਦੁਆਰਾ ਭਾਈ ਲਾਲੋਂ ਜੀ ਸਰੀਂਹ ਵਿਖੇ ਹੋਈ | ਮੀਟਿੰਗ ਮੌਕੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX