ਤਾਜਾ ਖ਼ਬਰਾਂ


ਛੱਤੀਸਗੜ੍ਹ, ਮੱਧ ਪ੍ਰਦੇਸ਼ ਅਤੇ ਰਾਜਸਥਾਨ 'ਚ ਅੱਜ ਕਾਂਗਰਸ ਦੇ ਮੁੱਖ ਮੰਤਰੀ ਚੁੱਕਣਗੇ ਸਹੁੰ
. . .  8 minutes ago
ਨਵੀਂ ਦਿੱਲੀ, 17 ਦਸੰਬਰ- ਕਾਂਗਰਸ ਪਾਰਟੀ ਲਈ ਅੱਜ ਦਾ ਦਿਨ ਕਾਫ਼ੀ ਮਹੱਤਵਪੂਰਨ ਹੈ, ਕਿਉਂਕਿ ਅੱਜ 3 ਸੂਬਿਆਂ 'ਚ ਉਸ ਦੀ ਸਰਕਾਰ ਬਣ ਰਹੀ ਹੈ। ਰਾਜਸਥਾਨ 'ਚ ਅਸ਼ੋਕ ਗਹਿਲੋਤ, ਮੱਧ ਪ੍ਰਦੇਸ਼ 'ਚ ਕਮਲਨਾਥ ਅਤੇ ਛੱਤੀਸਗੜ੍ਹ 'ਚ ਭੁਪੇਸ਼ ਬਘੇਲ ਮੁੱਖ ਮੰਤਰੀ ਦੇ...
ਜ਼ਿੰਬਾਬਵੇ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 11 ਲੋਕਾਂ ਦੀ ਮੌਤ
. . .  27 minutes ago
ਹਰਾਰੇ, 17 ਦਸੰਬਰ- ਅਫ਼ਰੀਕੀ ਦੇਸ਼ ਜ਼ਿੰਬਾਬਵੇ 'ਚ ਲੰਘੇ ਦਿਲ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 11 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਰਾਜਧਾਨੀ ਹਰਾਰੇ ਤੋਂ 49 ਕਿਲੋਮੀਟਰ ਦੂਰ ਹਾਈਵੇਅ 'ਤੇ ਦੋ ਮਿੰਨੀ ਬੱਸਾਂ ਇੱਕ-ਦੂਜੇ ਨਾਲ ਟਕਰਾਅ ਗਈਆਂ...
ਬੈਂਕ 'ਚ ਲੱਗੀ ਭਿਆਨਕ ਅੱਗ, ਪੂਰਾ ਸਮਾਨ ਸੜ ਕੇ ਸੁਆਹ
. . .  55 minutes ago
ਤਪਾ ਮੰਡੀ,17 ਦਸੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਓਰੀਐਂਟਲ ਬੈਂਕ ਆਫ਼ ਕਾਮਰਸ 'ਚ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਬੈਂਕ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਬਾਰੇ ਜਾਣਕਾਰੀ ਮਿਲਣ ਤੋਂ...
ਅੱਜ ਦਾ ਵਿਚਾਰ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ. ਦਾਖਲ
. . .  1 day ago
ਚੰਡੀਗੜ੍ਹ, 16 ਦਸੰਬਰ (ਮਨਜੋਤ ਸਿੰਘ ਜੋਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਸ਼ਾਮ ਪੀ.ਜੀ.ਆਈ. ਵਿਖੇ ਦਾਖਲ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ...
ਬੈਲਜੀਅਮ ਨੇ ਹਾਲੈਂਡ ਨੂੰ ਹਰਾ ਕੇ ਪਹਿਲੀ ਵਾਰ ਜਿੱਤਿਆ ਹਾਕੀ ਵਿਸ਼ਵ ਕੱਪ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ)- ਇੱਥੇ ਕਾਲਿੰਗਾ ਸਟੇਡੀਅਮ 'ਚ ਖੇਡੇ ਗਏ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਬੈਲਜੀਅਮ ਨੇ ਤਿੰਨ ਵਾਰ ਦੇ ਚੈਂਪੀਅਨ ਹਾਲੈਂਡ ਨੂੰ ਸਡਨ...
ਵਿਸ਼ਵ ਹਾਕੀ ਕੱਪ ਦਾ ਗੋਲ ਰਹਿਤ ਫਾਈਨਲ ਪੈਨਲਟੀ ਸ਼ੂਟ ਆਊਟ 'ਚ ਦਾਖਲ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪੂਰਾ ਸਮਾਂ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਫਾਈਨਲ 'ਚ ਹਾਲੈਂਡ ਤੇ ਬੈਲਜ਼ੀਅਮ ਤੀਸਰੇ ਕੁਆਰਟਰ ਤੱਕ ਬਰਾਬਰੀ 'ਤੇ
. . .  1 day ago
ਵਿਸ਼ਵ ਕੱਪ ਹਾਕੀ: ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
. . .  1 day ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਇੱਥੇ ਖੇਡੇ ਜਾ ਰਹੇ ਵਿਸ਼ਵ ਕੱਪ ਹਾਕੀ ਦੇ ਆਖ਼ਰੀ ਦਿਨ ਤੀਸਰੇ ਸਥਾਨ ਲਈ ਹੋਏ ਮੈਚ 'ਚ ਆਸਟ੍ਰੇਲੀਆ ਦੀ ਟੀਮ ਨੇ ਇੰਗਲੈਂਡ ਨੂੰ 8-1 ਨਾਲ...
ਵਿਸ਼ਵ ਹਾਕੀ ਕੱਪ ਫਾਈਨਲ : ਦੂਸਰਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਵਿਸ਼ਵ ਹਾਕੀ ਕੱਪ ਫਾਈਨਲ : ਪਹਿਲਾ ਕੁਆਟਰ ਖ਼ਤਮ ਹੋਣ ਤੱਕ ਬੈਲਜੀਅਮ ਤੇ ਹਾਲੈਂਡ 0-0 ਦੀ ਬਰਾਬਰੀ 'ਤੇ
. . .  1 day ago
ਸੰਗਰੂਰ 'ਚ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਵੱਲੋਂ ਗ੍ਰਿਫ਼ਤਾਰ ਬੁੱਧੀਜੀਵੀਆਂ ਦੀ ਰਿਹਾਈ ਦੀ ਮੰਗ
. . .  1 day ago
ਸੰਗਰੂਰ, 16 ਦਸੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਅਗਵਾਈ 'ਚ ਪੰਜਾਬ ਭਰ ਤੋਂ ਇਕੱਠੇ ਹੋਏ ਜਮਹੂਰੀ ਕਾਰਕੁਨਾਂ ਨੇ ਇਕ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਨੁੱਖੀ ਹੱਕਾਂ ਲਈ ਲੜਨ ਵਾਲੇ ਜਮਹੂਰੀ....
ਵਰਲਡ ਟੂਰ ਫਾਈਨਲਸ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੀ ਸਿੰਧੂ
. . .  1 day ago
ਨਵੀਂ ਦਿੱਲੀ, 16 ਦਸੰਬਰ- ਭਾਰਤੀ ਸ਼ਟਲਰ ਪੀ. ਵੀ. ਸਿੰਧੂ ਨੇ ਨੋਜੋਮੀ ਓਕੁਹਾਰਾ ਨੂੰ ਹਰਾ ਕੇ ਬੈਡਮਿੰਟਨ ਵਰਲਡ ਟੂਰ ਫਾਈਨਲਸ 2018 ਦਾ ਖ਼ਿਤਾਬ ਆਪਣੇ ਨਾਂਅ ਕਰ ਇਤਿਹਾਸ ਰਚ ਦਿੱਤਾ ਹੈ। ਇਹ ਖ਼ਿਤਾਬ ਜਿੱਤਣ ਨਾਲ ਸਿੰਧੂ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣ ....
ਸੋਨੀਆ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਕਰੁਣਾਨਿਧੀ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਚੇਨਈ, 16 ਦਸੰਬਰ- ਯੂ.ਪੀ.ਏ.ਦੀ ਚੇਅਰਪਰਸਨ ਅਤੇ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੇ ਤਾਮਿਲਨਾਡੂ ਦੇ ਸਾਬਕਾ ਮੁੱਖਮੰਤਰੀ ਐਮ. ਕਰੁਣਾਨਿਧੀ ਦੀ ਮੂਰਤੀ ਦਾ ਚੇਨਈ 'ਚ ਉਦਘਾਟਨ ਕੀਤਾ। ਇਸ ਸਮਾਰੋਹ 'ਚ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ......
ਐਕਸਾਈਜ਼ ਵਿਭਾਗ ਵੱਲੋਂ 512 ਪੇਟੀਆਂ ਨਜਾਇਜ਼ ਸ਼ਰਾਬ ਬਰਾਮਦ
. . .  1 day ago
ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਬੱਚਿਆਂ ਸਮੇਤ 3 ਜ਼ਖ਼ਮੀ
. . .  1 day ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਰੂਸ ਦੇ ਵੱਖ-ਵੱਖ ਸ਼ਹਿਰਾਂ 'ਚ ਲੱਗੀ ਅੱਗ, ਛੇ ਬੱਚਿਆ ਸਮੇਤ 10 ਦੀ ਮੌਤ
. . .  1 day ago
ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  1 day ago
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  1 day ago
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  1 day ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  1 day ago
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  1 day ago
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  1 day ago
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  1 day ago
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  1 day ago
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  1 day ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ 'ਤੇ ਸਥਿਤੀ ਹੋਈ ਤਨਾਅ ਪੂਰਨ
. . .  1 day ago
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  1 day ago
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  1 day ago
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  1 day ago
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  1 day ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  1 day ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  1 day ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  1 day ago
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  1 day ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  1 day ago
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  1 day ago
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  1 day ago
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 1 hour ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 1 hour ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  19 minutes ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਫਰੀਦਕੋਟ / ਮੁਕਤਸਰ

ਕੋਟਕਪੂਰਾ 'ਚ ਸੱਤਾਧਾਰੀ ਧਿਰ ਦਾ ਅਕਾਲੀ ਦਲ ਨਾਲੋਂ ਹੱਥ ਉੱਤੇ

ਕੋਟਕਪੂਰਾ, 22 ਸਤੰਬਰ (ਮੋਹਰ ਗਿੱਲ, ਮੇਘਰਾਜ)- ਪੰਚਾਇਤ ਸੰਮਤੀ ਚੋਣਾਂ ਦੇ ਨਤੀਜਿਆਂ 'ਚ ਸੱਤਾਧਾਰੀ ਧਿਰ ਆਪਣੀ ਪ੍ਰਮੁੱਖ ਵਿਰੋਧੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਪੱਧਰ 'ਤੇ ਪਛਾੜ ਜਾਣ 'ਚ ਬੇਹੱਦ ਸਫਲ ਰਹੀ ਹੈ | ਪ੍ਰਾਪਤ ਨਤੀਜਿਆਂ ਅਨੁਸਾਰ ਸੰਧਵਾਂ ਜ਼ੋਨ ਤੋਂ ਜੇਤੂ ਅਕਾਲੀ ਦਲ ਦੇ ਉਮੀਦਵਾਰ ਮੁਖ਼ਤਿਆਰ ਸਿੰਘ ਨੂੰ 1612 ਅਤੇ ਕਾਂਗਰਸ ਪਾਰਟੀ ਦੇ ਸਤਪਾਲ ਨੂੰ 907 ਵੋਟਾਂ ਪਈਆਂ | ਜ਼ੋਨ ਫ਼ਿੱਡੇ ਕਲਾਂ ਤੋਂ ਕਾਂਗਰਸ ਦੀ ਸੁਖਵਿੰਦਰ ਕੌਰ ਨੂੰ 1180, ਅਕਾਲੀ ਦਲ ਦੀ ਮਨਪ੍ਰੀਤ ਕੌਰ ਨੂੰ 722, ਜ਼ੋਨ ਵਾਂਦਰ ਜਟਾਣਾ ਤੋਂ ਕਾਂਗਰਸ ਪਾਰਟੀ ਦੀ ਮਨਪ੍ਰੀਤ ਕੌਰ ਨੂੰ 788, ਅਕਾਲੀ ਦਲ ਦੀ ਬਲਜੀਤ ਕੌਰ ਨੂੰ 715, ਜ਼ੋਨ ਖਾਰਾ ਤੋਂ ਕਾਂਗਰਸ ਦੇ ਮਹਿੰਦਰ ਸਿੰਘ ਨੂੰ 1184 ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰਦੇਵ ਸਿੰਘ ਨੂੰ 814 ਵੋਟਾਂ ਪਈਆਂ | ਜ਼ੋਨ ਕੋਹਾਰ ਵਾਲਾ ਤੋਂ ਕਾਂਗਰਸ ਦੇ ਟੇਕ ਸਿੰਘ ਨੂੰ 1415 ਅਤੇ ਅਕਾਲੀ ਦਲ ਦੇ ਸੁਖਦੇਵ ਸਿੰਘ ਨੂੰ 1337, ਜ਼ੋਨ ਵਾੜਾ ਦਰਾਕਾ ਤੋਂ ਕਾਂਗਰਸ ਪਾਰਟੀ ਦੀ ਮਨਪ੍ਰੀਤ ਕੌਰ ਨੂੰ 1157, 'ਆਪ' ਦੇ ਜਗਸੀਰ ਸਿੰਘ ਅਤੇ ਅਕਾਲੀ ਦਲ ਦੇ ਭਗਵਾਨ ਸਿੰਘ ਨੂੰ 488-488 ਵੋਟਾਂ ਮਿਲੀਆਂ | ਦੁਆਰੇਆਣਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸਰਬਜੀਤ ਕੌਰ ਨੂੰ 1936, ਅਕਾਲੀ ਦਲ ਦੀ ਕਰਮਜੀਤ ਕੌਰ ਨੂੰ 1087 ਵੋਟਾਂ, ਦੇਵੀਵਾਲਾ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਸਦੀਪ ਕੌਰ ਨੂੰ 864, ਅਕਾਲੀ ਦਲ ਦੀ ਮਨਦੀਪ ਕੌਰ ਨੂੰ 634, ਜ਼ੋਨ ਬੀੜ ਸਿੱਖਾਂ ਵਾਲਾ ਕਾਂਗਰਸ ਦੀ ਸੰਦੀਪ ਕੌਰ ਨੂੰ 1246, ਅਕਾਲੀ ਦਲ ਦੀ ਮਨਜੀਤ ਕੌਰ ਨੂੰ 588, ਜ਼ੋਨ ਦਿਹਾਤੀ ਕੋਟਕਪੁਰਾ ਤੋਂ ਕਾਂਗਰਸ ਦੇ ਸਰਦੂਲ ਸਿੰਘ ਨੂੰ 1467, ਅਕਾਲੀ ਦਲ ਦੇ ਰੇਸ਼ਮ ਸਿੰਘ ਨੂੰ 880 ਵੋਟਾਂ ਹਾਸਲ ਹੋਈਆਂ | ਹਲਕੇ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸੀਨੀਅਰ ਕਾਂਗਰਸ ਆਗੂ ਭਾਈ ਰਾਹੁਲ ਸਿੰਘ ਸਿੱਧੂ ਅਤੇ ਐਡਵੋਕੇਟ ਗੁਰਬੀਰ ਸਿੰਘ ਸੰਧੂ ਨੇ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਦੀ ਜਿੱਤ ਹੈ |

ਝੱਖੜਵਾਲਾ ਦੇ ਸ਼ਮਸ਼ਾਨਘਾਟ ਨੂੰ ਮੱਛੀ ਮੋਟਰ ਦਾਨ ਕੀਤੀ

ਬਾਜਾਖਾਨਾ, 22 ਸਤੰਬਰ (ਜਗਦੀਪ ਸਿੰਘ ਗਿੱਲ)-ਪਿੰਡ ਝੱਖੜਵਾਲਾ ਦੀ ਸਮਾਜ ਸੇਵੀ ਸ਼ੁਭਦੀਪ ਕੌਰ ਪੁੱਤਰੀ ਸਵ. ਗੁਰਸੇਵਕ ਸਿੰਘ ਵਾਸੀ ਪਿੰਡ ਝੱਖੜਵਾਲਾ ਨੇ ਆਪਣੀ ਮਰਹੂਮ ਮਾਤਾ ਸਵਰਗੀ ਜਸਵੀਰ ਕੌਰ ਅਤੇ ਸਵ. ਗੁਰਸੇਵਕ ਸਿੰਘ ਦੀ ਯਾਦ 'ਚ ਪਿੰਡ ਦੀ ਸ਼ਮਸ਼ਾਨਘਾਟ ਨੂੰ ਮੱਛੀ ...

ਪੂਰੀ ਖ਼ਬਰ »

ਕਿਸਾਨ ਦੇ ਮੋਟਸਾਈਕਲ ਨਾਲ ਬੰਨਿ੍ਹਆ 2 ਲੱਖ ਰੁਪਏ ਵਾਲਾ ਥੈਲਾ ਗਾਇਬ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਰੋੜੀਕਪੂਰਾ ਦੇ ਕਿਸਾਨ ਗੁਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਜੈਤੋ ਪੁਲਿਸ ਕੋਲ ਸ਼ਿਕਾਇਤ ਲਿਖਵਾਈ ਕਿ ਉਹ ਬੀਤੇ ਕੱਲ੍ਹ ਜੈਤੋ ਦੀ ਐੱਸ. ਬੀ. ਆਈ. ਬੈਂਕ (ਮੇਨ ਬਾਜ਼ਾਰ) 'ਚੋਂ ਦੋ ਲੱਖ ਰੁਪਏ ਕਢਵਾਉਣ ਉਪਰੰਤ ...

ਪੂਰੀ ਖ਼ਬਰ »

ਪੰਜਗਰਾੲੀਂ ਕਲਾਂ ਤੋਂ ਅਕਾਲੀ ਦਲ (ਬ), ਦੇਵੀ ਵਾਲਾ, ਔਲਖ ਤੇ ਜਿਊਣ ਵਾਲਾ ਤੋਂ ਕਾਂਗਰਸ ਜੇਤੂ

ਪੰਜਗਰਾੲੀਂ ਕਲਾਂ, 22 ਸਤੰਬਰ (ਸੁਖਮੰਦਰ ਸਿੰਘ ਬਰਾੜ)- ਬਲਾਕ ਸੰਮਤੀ ਦੇ ਐਲਾਨੇ ਗਏ ਨਤੀਜਿਆਂ 'ਚ ਪੰਜਗਰਾੲੀਂ ਕਲਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਉਮੀਦਵਾਰ ਬੀਬੀ ਬਲਵਿੰਦਰ ਕੌਰ ਬਰਾੜ ਪਤਨੀ ਜਗਸੀਰ ਸਿੰਘ ਬਰਾੜ ਨੇ 620 ਵੋਟਾਂ ਦੇ ਫ਼ਰਕ ਨਾਲ, ਦੇਵੀ ਵਾਲਾ ...

ਪੂਰੀ ਖ਼ਬਰ »

ਬਿਨਾਂ ਮੁਕਾਬਲਾ ਜੇਤੂ ਸਮੇਤ 10 'ਤੇ ਕਾਂਗਰਸ ਕਾਬਜ ਅਤੇ ਇਕ ਆਜ਼ਾਦ ਜੇਤੂ ਰਿਹਾ

ਜੈਤੋ, 22 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਜੈਤੋ ਹਲਕੇ ਵਿਚ ਪੰਚਾਇਤ ਸੰਮਤੀ ਦੇ ਕੁੱਲ 21 ਜ਼ੋਨਾਂ 'ਚੋਂ 11 ਦੇ ਨਤੀਜੇ ਆ ਚੁੱਕੇ ਹਨ, ਜਿਨ੍ਹਾਂ 'ਚ 10 'ਤੇ ਕਾਂਗਰਸ ਅਤੇ ਇਕ 'ਤੇ ਆਜ਼ਾਦ ਉਮੀਦਵਾਰ ਨੇ ਜਿੱਤ ਪ੍ਰਾਪਤ ਕਰ ਲਈ ਹੈ | ਇਨ੍ਹਾਂ ਵਿਚ ਕਾਂਗਰਸ ਦੇ ਬਾਜਾਖਾਨਾ ਜ਼ੋਨ ...

ਪੂਰੀ ਖ਼ਬਰ »

21ਵਾਂ ਸ਼ੂਟਿੰਗ ਬਾਲ ਟੂਰਨਾਮੈਂਟ ਸ਼ੁਰੂ

ਫ਼ਰੀਦਕੋਟ, 22 ਸਤੰਬਰ (ਸਰਬਜੀਤ ਸਿੰਘ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਸ਼ੂਟਿੰਗ ਬਾਲ ਐਸੋਸੀਏਸ਼ਨ ਵਲੋਂ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਜਾ ਰਹੇ 21ਵਾਂ ਆਲ ਇੰਡੀਆ ਸ਼ੂਟਿੰਗ ਬਾਲ ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਓ. ਐੱਸ. ਡੀ. ਸੰਦੀਪ ...

ਪੂਰੀ ਖ਼ਬਰ »

ਸਿੱਖ ਸੰਗਤਾਂ ਦੀ ਸ੍ਰੀ ਕਰਤਾਰਪੁਰ ਸਾਹਿਬ ਦੇ ਰਸਤੇ ਦੀ ਮੰਗ ਪ੍ਰਤੀ ਗੰਭੀਰ ਹੋਣ ਸਰਕਾਰਾਂ-ਦਾਦੂਵਾਲ

ਬਰਗਾੜੀ, 22 ਸਤੰਬਰ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਬਰਗਾੜੀ ਦੀ ਅਨਾਜ ਮੰਡੀ ਵਿਖੇ ਚੱਲ ਰਿਹਾ ਇਨਸਾਫ ਮੋਰਚਾ ਅੱਜ 114ਵੇਂ ਦਿਨ ਵੀ ਜਾਰੀ ਰਿਹਾ ਅਤੇ ਸੰਗਤਾਂ ਨੇ ...

ਪੂਰੀ ਖ਼ਬਰ »

ਪ੍ਰਸ਼ਨੋਤਰੀ ਮੁਕਾਬਲੇ 'ਚ ਲਵਪ੍ਰੀਤ ਕੌਰ ਤੇ ਸੁਖਜੀਤ ਕੌਰ ਜ਼ਿਲ੍ਹੇ 'ਚੋਂ ਅੱਵਲ ਰਹੇ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਲਾਅ ਕਾਲਜ ਵਿਖੇ ਬਾਬਾ ਫ਼ਰੀਦ ਜੀ ਦੀ ਜੀਵਨੀ ਅਤੇ ਸਿੱਖਿਆਵਾਂ 'ਤੇ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਇਨਾਮ ਵੰਡ ਸਮਾਗਮ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਤੇ ਬਾਬਾ ਫ਼ਰੀਦ ਧਾਰਮਿਕ ਅਤੇ ...

ਪੂਰੀ ਖ਼ਬਰ »

9ਵਾਂ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਮਹਿਲਾ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ 9ਵੇਂ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਮਹਿਲਾ ਟੂਰਨਾਮੈਂਟ ਦਾ ਪਹਿਲਾ ਮੈਚ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਜੀ ਦੇ ਮੇਲੇ 'ਤੇ ਰੁੱਖਾਂ ਦਾ ਲੰਗਰ ਲਗਾਇਆ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਸਰਬ ਸਾਂਝੀਵਾਲਤਾ ਸੇਵਾ ਦਲ ਦੇ ਮੁਖੀ ਬਾਬਾ ਅਵਤਾਰ ਸਿੰਘ ਸਾਧਾਂਵਾਲਿਆਂ ਨੇ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਤੌਰ 'ਤੇ ਰੁੱਖਾਂ ਦਾ ਲੰਗਰ ਲਗਾਇਆ ਗਿਆ | ਬਾਬਾ ਅਵਤਾਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਸਬਜ਼ੀਆਂ ਦੀਆਂ ਪਨੀਰੀਆਂ ਮੁਫ਼ਤ ਵੰਡੀਆਂ

ਬਾਜਾਖਾਨਾ, 22 ਸਤੰਬਰ (ਜੀਵਨ ਗਰਗ)-ਜੰਗਲਾਤ ਵਿਭਾਗ ਵਲੋਂ ਬਾਜਾਖਾਨਾ ਇਲਾਕੇ ਵਿਚ ਸਬਜ਼ੀਆਂ ਦੀਆਂ ਪਨੀਰੀਆਂ ਦੇ 3 ਹਜ਼ਾਰ ਬੂਟੇ ਲੋਕਾਂ ਨੂੰ ਮੁਫ਼ਤ ਵੰਡੇ ਗਏ | ਬੂਟੇ ਵੰਡਣ ਦੀ ਰਸਮ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਸੰਦੀਪ ਸਿੰਘ ਸ਼ਨੀ ਬਰਾੜ ਨੇ ਅਦਾ ਕੀਤੀ | ਸ੍ਰੀ ...

ਪੂਰੀ ਖ਼ਬਰ »

ਸੰਤ ਕਬੀਰ ਦਾਸ ਕਲੱਬ ਨਿਆਮੀਵਾਲਾ ਵਲੋਂ ਸਨਮਾਨ ਸਮਾਗਮ

ਬਰਗਾੜੀ, 22 ਸਤੰਬਰ (ਲਖਵਿੰਦਰ ਸ਼ਰਮਾ)- ਸੰਤ ਕਬੀਰ ਦਾਸ ਕਲੱਬ ਨਿਆਮੀਵਾਲਾ ਵਲੋਂ ਪਿੰਡ ਦੇ ਜੰਮਪਲ ਸਵ. ਮੇਜਰ ਸਿੰਘ, ਸਵ. ਸੈਕਟਰੀ ਜੀਤ ਸਿੰਘ, ਸਵ. ਵਕੀਲ ਰਣਜੀਤ ਸ਼ਰਮਾ, ਸਵ. ਲੇਖਕ ਗੁਰਮੇਲ ਸਿੰਘ, ਸ਼ਹੀਦ ਕ੍ਰਿਸ਼ਨਭਗਵਾਨ ਸਿੰਘ, ਸ਼ਹੀਦ ਗੁਰਬਚਨ ਸਿੰਘ ਦੀ ਯਾਦ 'ਚ ...

ਪੂਰੀ ਖ਼ਬਰ »

ਭੱਠਾ ਮਾਲਕ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੀ ਬੈਠਕ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਭੱਠਾ ਮਾਲਕ ਐਸੋਸੀਏਸ਼ਨ ਫ਼ਰੀਦਕੋਟ ਦੀ ਬੈਠਕ ਰਵੀ ਸੇਠੀ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਬੀਤੇ ਦਿਨੀਂ ਅਖਬਾਰਾਂ 'ਚ ਛਪੀਆਂ ਖ਼ਬਰਾਂ ਕਿ 1 ਫਰਵਰੀ 2019 ਨੂੰ ਪੰਜਾਬ ਭਰ ਦੇ ਭੱਠਿਆਂ ਦੇ ਚੱਲਣ ਨਾਲ ਲੇਬਰ ਵਿਚ 4 ਮਹੀਨੇ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

ਕੋਟਕਪੂਰਾ, 22 ਸਤੰਬਰ (ਮੇਘਰਾਜ)- ਅੱਜ ਸਰਕਾਰੀ ਹਾਈ ਸਕੂਲ ਸੁਰਗਾਪੁਰੀ ਵਿਖੇ ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਸਮਾਗਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਪਰਨਵ ਗੋਇਲ ਨੇ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ

ਫ਼ਰੀਦਕੋਟ, 22 ਸਤੰਬਰ (ਜਸਵੰਤ ਸਿੰਘ ਪੁਰਬਾ)- ਐੱਸ. ਐੱਮ. ਡੀ. ਵਰਲਡ ਸਕੂਲ ਕੋਟ ਸੁਖੀਆ ਵਿਖੇ ਸੂਫ਼ੀ ਫਕੀਰ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਪੁਰਬ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ਵਿਚ ਭਾਗ ਲਿਆ | ਜਸਮੇਲ ਕੌਰ ਅਤੇ ਸਾਥਣਾਂ ਨੇ ...

ਪੂਰੀ ਖ਼ਬਰ »

ਸੁਪਰ 7 ਕਬੱਡੀ ਲੀਗ 'ਚ ਵੱਖ-ਵੱਖ ਕਬੱਡੀ ਟੀਮਾਂ ਨੇ ਦਿਖਾਏ ਜੌਹਰ

ਫ਼ਰੀਦਕੋਟ, 22 ਸਤੰਬਰ (ਹਰਮਿੰਦਰ ਸਿੰਘ ਮਿੰਦਾ, ਚਰਨਜੀਤ ਸਿੰਘ ਗੋਂਦਾਰਾ)- ਪੰਜਾਬ ਕਬੱਡੀ ਐਸੋਸੀਏਸ਼ਨ ਅਤੇ ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਦੇ ਸਹਿਯੋਗ ਨਾਲ ਸੁਪਰ 7 ਕਬੱਡੀ ਲੀਗ ਸਪੋਰਟਸ ਅਤੇ ਕਲਚਰਲ ਸੁਸਾਇਟੀ ਫ਼ਰੀਦਕੋਟ ਵਲੋਂ ਸਥਾਨਕ ਨਹਿਰੂ ਸਟੇਡੀਅਮ 'ਚ ਦੋ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX