ਤਾਜਾ ਖ਼ਬਰਾਂ


ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  3 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  12 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  40 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 1 hour ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 minute ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  22 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  31 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਬਰਨਾਲਾ

ਬਲਾਕ ਸੰਮਤੀ ਬਰਨਾਲਾ ਦੇ ਆਏ ਨਤੀਜਿਆਂ 'ਚ 10 ਜ਼ੋਨਾਂ 'ਤੇ ਕਾਂਗਰਸ, 3 'ਤੇ ਸ਼੍ਰੋਮਣੀ ਅਕਾਲੀ ਦਲ ਅਤੇ 1 'ਤੇ ਆਮ ਆਦਮੀ ਪਾਰਟੀ ਦਾ ਕਬਜ਼ਾ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਨਤੀਜਿਆਂ ਲਈ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਤਿੰਨ ਥਾਵਾਂ ਐਸ.ਡੀ. ਕਾਲਜ ਬਰਨਾਲਾ, ਐਸ.ਡੀ. ਐਮ. ਦਫ਼ਤਰ ਤਪਾ ਮੰਡੀ ਅਤੇ ਮਾਲਵਾ ਕਾਲਜ ਮਹਿਲ ਕਲਾਂ ਵਿਖੇ ਗਿਣਤੀ ਕੀਤੀ ਗਈ | ਬਲਾਕ ਸੰਮਤੀ ਬਰਨਾਲਾ ਦੇ 25 ਜ਼ੋਨਾਂ ਵਿਚੋਂ ਆਏ 14 ਜ਼ੋਨਾਂ ਦੇ ਨਤੀਜਿਆਂ ਅਨੁਸਾਰ ਜ਼ੋਨ ਖੁੱਡੀ ਕਲਾਂ ਤੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ 344 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 1711 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਗੁਰਮੇਲ ਸਿੰਘ ਨੂੰ 1367 ਵੋਟਾਂ ਪਈਆਂ | ਜ਼ੋਨ ਰੂੜੇਕੇ ਖ਼ੁਰਦ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਸ਼ਿੰਦਰਪਾਲ ਕੌਰ 1416 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 2489 ਵੋਟਾਂ ਅਤੇ ਕਾਂਗਰਸੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੂੰ 1073 ਵੋਟਾਂ ਪਈਆਂ | ਜ਼ੋਨ ਪੱਖੋਂ ਕਲਾਂ ਤੋਂ ਕਾਂਗਰਸੀ ਉਮੀਦਵਾਰ ਗੁਰਮੀਤ ਸਿੰਘ 289 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 1502 ਵੋਟਾਂ, ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਜਗਮੇਲ ਸਿੰਘ ਨੂੰ 1213 ਵੋਟਾਂ ਅਤੇ ਆਮ ਆਦਮੀ ਪਾਰਟੀ ਉਮੀਦਵਾਰ ਲਖਵਿੰਦਰ ਸਿੰਘ ਨੂੰ 1014 ਵੋਟਾਂ ਪਈਆਂ | ਜ਼ੋਨ ਭੈਣੀ ਫੱਤਾ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਪਰਗਟ ਸਿੰਘ 505 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 1546 ਵੋਟਾਂ, ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਨੂੰ 1041 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਹਰਦਰਸ਼ਨ ਸਿੰਘ ਨੂੰ 853 ਵੋਟਾਂ ਪਈਆਂ | ਜ਼ੋਨ ਕੋਟਦੁੱਨਾਂ ਤੋਂ ਕਾਂਗਰਸੀ ਉਮੀਦਵਾਰ ਹਰਪ੍ਰੀਤ ਕੌਰ 649 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 1593 ਵੋਟਾਂ, ਆਮ ਆਦਮੀ ਪਾਰਟੀ ਉਮੀਦਵਾਰ ਜਸਪਾਲ ਕੌਰ ਨੂੰ 944 ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਮਨਜੀਤ ਕੌਰ ਨੂੰ 584 ਵੋਟਾਂ ਪਈਆਂ | ਜ਼ੋਨ ਅਸਪਾਲ ਕਲਾਂ ਤੋਂ ਕਾਂਗਰਸੀ ਉਮੀਦਵਾਰ ਮਿਸ਼ਰਾ ਸਿੰਘ 221 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 1526 ਵੋਟਾਂ, ਆਮ ਆਦਮੀ ਪਾਰਟੀ ਉਮੀਦਵਾਰ ਬਾਵਾ ਸਿੰਘ ਨੂੰ 1305 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਦਰਸ਼ਨ ਸਿੰਘ ਨੂੰ 697 ਵੋਟਾਂ ਪਈਆਂ | ਜ਼ੋਨ ਧੂਰਕੋਟ ਤੋਂ ਕਾਂਗਰਸੀ ਉਮੀਦਵਾਰ ਗੁਰਕੀਰਤ ਸਿੰਘ 165 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 1753 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਪਰਗਟ ਸਿੰਘ ਨੂੰ 1588 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ 1062 ਵੋਟਾਂ ਪਈਆਂ | ਜ਼ੋਨ ਫ਼ਤਿਹਗੜ੍ਹ ਛੰਨਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਪਿਆਰ ਸਿੰਘ 309 ਵੋਟਾਂ ਨਾਲ ਜੇਤੂ ਰਹੇ, ਜਿਨ੍ਹਾਂ ਨੂੰ 1418 ਵੋਟਾਂ ਅਤੇ ਕਾਂਗਰਸੀ ਉਮੀਦਵਾਰ ਬਿੰਦਰ ਸਿੰਘ ਨੂੰ 1109 ਵੋਟਾਂ ਪਈਆਂ | ਜ਼ੋਨ ਕਾਲੇਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਸੁਖਦੀਪ ਕੌਰ 570 ਵੋਟਾਂ ਨਾਲ ਜੇਤੂ ਰਹੇ ਜਿਨ੍ਹਾਂ ਨੂੰ 1709 ਵੋਟਾਂ, ਕਾਂਗਰਸ ਉਮੀਦਵਾਰ ਬਲਜਿੰਦਰ ਕੌਰ ਨੂੰ 1139 ਵੋਟਾਂ ਅਤੇ ਆਜ਼ਾਦ ਉਮੀਦਵਾਰ ਕੁਲਵਿੰਦਰ ਕੌਰ ਨੂੰ 523 ਵੋਟਾਂ ਪਈਆਂ | ਜ਼ੋਨ ਬਡਬਰ ਤੋਂ ਕਾਂਗਰਸੀ ਉਮੀਦਵਾਰ ਗਗਨਦੀਪ ਕੌਰ 747 ਵੋਟਾਂ ਨਾਲ ਜੇਤੂ ਰਹੇ ਜਿਨ੍ਹਾਂ ਨੂੰ 1668 ਵੋਟਾਂ, ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਰਜਿੰਦਰ ਕੌਰ ਨੂੰ 921 ਵੋਟਾਂ ਅਤੇ ਆਮ ਆਦਮੀ ਪਾਰਟੀ ਉਮੀਦਵਾਰ ਪਰਮਜੀਤ ਕੌਰ ਨੂੰ 902 ਵੋਟਾਂ ਪਈਆਂ | ਜ਼ੋਨ ਭੈਣ ਮਹਿਰਾਜ ਤੋਂ ਕਾਂਗਰਸੀ ਉਮੀਦਵਾਰ ਸਰਵਨ ਸਿੰਘ 931 ਵੋਟਾਂ ਨਾਲ ਜੇਤੂ ਰਹੇ ਜਿਨ੍ਹਾਂ ਨੂੰ 2037 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਜਗਜੀਤ ਸਿੰਘ ਨੂੰ 1106 ਵੋਟਾਂ ਪਈਆਂ | ਜ਼ੋਨ ਹਰੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਧੱਕੜ ਸਿੰਘ 970 ਵੋਟਾਂ ਨਾਲ ਜੇਤੂ ਰਹੇ ਜਿਨ੍ਹਾਂ ਨੂੰ 1736 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਵੀਰ ਸਿੰਘ ਨੂੰ 766 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਮਲਕੀਤ ਸਿੰਘ ਨੂੰ 550 ਵੋਟਾਂ ਪਈਆਂ | ਜ਼ੋਨ ਕੱਟੂ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਕੌਰ 268 ਵੋਟਾਂ ਨਾਲ ਜੇਤੂ ਰਹੇ ਜਿਨ੍ਹਾਂ ਨੂੰ 1371 ਵੋਟਾਂ, ਆਜ਼ਾਦ ਉਮੀਦਵਾਰ ਸਿਮਲੋ ਨੂੰ 1103 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਪਰਮਜੀਤ ਕੌਰ ਨੂੰ 1083 ਵੋਟਾਂ ਪਈਆਂ | ਜ਼ੋਨ ਉਪਲੀ ਤੋਂ ਕਾਂਗਰਸੀ ਉਮੀਦਵਾਰ ਰਣਜੀਤ ਸਿੰਘ 72 ਵੋਟਾਂ ਨਾਲ ਜੇਤੂ ਰਹੇ ਜਿਨ੍ਹਾਂ ਨੂੰ 1364 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਗੁਰਮੀਤ ਸਿੰਘ ਨੂੰ 1292 ਵੋਟਾਂ ਪਈਆਂ |
ਬਲਾਕ ਸੰਮਤੀ ਮਹਿਲ ਕਲਾਂ ਦੇ ਆਏ ਨਤੀਜਿਆਂ 'ਚ 11 ਜ਼ੋਨਾਂ 'ਤੇ ਕਾਂਗਰਸ, 2 'ਤੇ ਸ਼੍ਰੋਮਣੀ ਅਕਾਲੀ ਦਲ, 1 'ਤੇ ਸ਼ੋ੍ਰਮਣੀ ਅਕਾਲੀ ਦਲ (ਅ) ਅਤੇ 2 'ਤੇ ਆਜ਼ਾਦ ਉਮੀਦਵਾਰਾਂ ਦਾ ਕਬਜ਼ਾ
ਮਹਿਲ ਕਲਾਂ, (ਤਰਸੇਮ ਸਿੰਘ ਚੰਨਣਵਾਲ, ਅਵਤਾਰ ਸਿੰਘ ਅਣਖੀ)-ਬੀਤੀ 19 ਸਤੰਬਰ ਨੂੰ ਹੋਈਆਂ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਅੱਜ ਮਾਲਵਾ ਕਾਲਜ ਆਫ਼ ਨਰਸਿੰਗ ਮਹਿਲ ਕਲਾਂ ਵਿਖੇ ਰਿਟਰਨਿੰਗ ਅਫ਼ਸਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਐਲਾਨੇ ਗਏ | ਮਿਲੇ ਅੰਕੜਿਆਂ ਮੁਤਾਬਿਕ ਸੰਮਤੀ ਜ਼ੋਨ ਵਜੀਦਕੇ ਕਲਾਂ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਦਲਜੀਤ ਕੌਰ ਨੂੰ 1087 ਵੋਟਾਂ, ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਸੰਦੀਪ ਕੌਰ ਨੂੰ 1008 ਵੋਟਾਂ ਅਤੇ ਆਜ਼ਾਦ ਉਮੀਦਵਾਰ ਨੂੰ ਗੁਰਮੇਲ ਕੌਰ ਨੂੰ 373 ਵੋਟਾਂ ਪ੍ਰਾਪਤ ਹੋਈਆ, ਬਲਾਕ ਸੰਮਤੀ ਜ਼ੋਨ ਵਜੀਦਕੇ ਖ਼ੁਰਦ ਤੋਂ ਜੇਤੂ ਆਜ਼ਾਦ ਉਮੀਦਵਾਰ ਜਸਪਿੰਦਰ ਸਿੰਘ ਸਰਾਂ ਨੂੰ 1698 ਵੋਟਾਂ ਅਤੇ ਕਾਂਗਰਸ ਦੇ ਉਮੀਦਵਾਰ ਨਾਜ਼ਰ ਸਿੰਘ ਨੂੰ 1163 ਵੋਟਾਂ ਮਿਲੀਆਂ, ਬਲਾਕ ਸੰਮਤੀ ਜ਼ੋਨ ਸਹਿਜੜਾ ਤੋਂ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਜੇਤੂ ਉਮੀਦਵਾਰ ਜਗਜੀਤ ਕੌਰ ਨੰੂ 954 ਵੋਟਾਂ, ਕਾਂਗਰਸ ਉਮੀਦਵਾਰ ਗੁਰਦੀਪ ਕੌਰ ਨੰੂ 937 ਵੋਟਾਂ, ਸ਼ੋ੍ਰਮਣੀ ਅਕਾਲੀ ਦੇ ਨਿਰਮਲ ਕੌਰ ਨੰੂ 811 ਵੋਟਾਂ, ਜ਼ੋਨ ਚੰਨਣਵਾਲ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਦਰਸ਼ਨ ਸਿੰਘ ਨੂੰ 1074 ਵੋਟਾਂ, ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬੂਟਾ ਸਿੰਘ ਨੂੰ 921 ਵੋਟਾਂ, ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਸੁਰਿੰਦਰ ਕੌਰ ਨੂੰ 1609 ਵੋਟਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਗਜੀਤ ਕੌਰ ਨੂੰ 971 ਵੋਟਾਂ, ਸੰਮਤੀ ਜ਼ੋਨ ਛੀਨੀਵਾਲ ਕਲਾਂ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਨਿਰਮਲਜੀਤ ਕੌਰ 1399 ਵੋਟਾਂ, ਅਕਾਲੀ ਦਲ ਦੇ ਉਮੀਦਵਾਰ ਸਿਮਲਜੀਤ ਕੌਰ ਨੂੰ 1280 ਵੋਟਾਂ ਮਿਲੀਆਂ, ਬਲਾਕ ਸੰਮਤੀ ਜ਼ੋਨ ਮੂੰਮ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਹਰਪ੍ਰੀਤ ਸਿੰਘ ਮੂੰਮ ਨੂੰ 1512 ਵੋਟਾਂ ਅਤੇ ਅਕਾਲੀ ਦਲ ਦੇ ਉਮੀਦਵਾਰ ਜਗਤਾਰ ਸਿੰਘ ਨੂੰ 677 ਵੋਟਾਂ ਮਿਲੀਆਂ, ਆਜ਼ਾਦ ਉਮੀਦਵਾਰ ਹਰਬੰਸ ਸਿੰਘ ਨੂੰ 564 ਵੋਟਾਂ, ਆਜ਼ਾਦ ਉਮੀਦਵਾਰ ਰੀਠਾ ਸਿੰਘ ਨੂੰ 36 ਵੋਟਾਂ ਮਿਲੀਆਂ, ਸੰਮਤੀ ਜ਼ੋਨ ਧਨੇਰ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਗੁਰਪ੍ਰੀਤ ਸਿੰਘ ਨੂੰ 1154 ਵੋਟਾਂ, ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਰੂਪ ਸਿੰਘ ਨੂੰ 552 ਵੋਟਾਂ ਅਤੇ ਆਜ਼ਾਦ ਉਮੀਦਵਾਰ ਅੰਮਿ੍ਤਪਾਲ ਸਿੰਘ 994 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਕਾਕਾ ਸਿੰਘ ਨੂੰ 218 ਵੋਟਾਂ ਹੀ ਪ੍ਰਾਪਤ ਹੋਈਆਂ | ਸੰਮਤੀ ਜ਼ੋਨ ਮਹਿਲ ਖ਼ੁਰਦ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਹਰਜਿੰਦਰ ਕੌਰ ਨੰੂ 1029 ਵੋਟਾਂ, ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜਸਵੀਰ ਕੌਰ ਨੰੂ 862 ਵੋਟਾਂ ਪ੍ਰਾਪਤ ਹੋਈਆਂ, ਸੰਮਤੀ ਜ਼ੋਨ ਨਿਹਾਲੂਵਾਲ ਤੋਂ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰ ਚਰਨਜੀਤ ਕੌਰ ਨੰੂ 1120 ਵੋਟਾਂ ਅਤੇ ਅਕਾਲੀ ਦਲ ਦੇ ਉਮੀਦਵਾਰ ਹਰਜਿੰਦਰ ਕੌਰ 858 ਵੋਟਾਂ, ਜ਼ੋਨ ਕੁਤਬਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਕਰਮਜੀਤ ਕੌਰ ਨੰੂ 1596, ਪਰਵਿੰਦਰ ਕੌਰ ਕਾਂਗਰਸ ਨੰੂ 1519 ਵੋਟਾਂ, ਜ਼ੋਨ ਛਾਪਾ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਹਰਨੇਕ ਸਿੰਘ ਨੰੂ 1571, ਆਪ ਉਮੀਦਵਾਰ ਅੰਮਿ੍ਤਪਾਲ ਸਿੰਘ ਨੰੂ 834 ਵੋਟਾਂ, ਅਕਾਲੀ ਦਲ ਦੇ ਬਲਦੇਵ ਸਿੰਘ ਨੰੂ 369 ਵੋਟਾਂ, ਸੰਮਤੀ ਜ਼ੋਨ ਕੁਰੜ ਤੋਂ ਜੇਤੂ ਆਜ਼ਾਦ ਉਮੀਦਵਾਰ ਪਰਮਿੰਦਰ ਕੌਰ ਨੰੂ 918, ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਕੌਰ ਨੰੂ 663, ਕਾਂਗਰਸ ਉਮੀਦਵਾਰ ਰਾਣੀ ਕੌਰ ਨੰੂ 484 ਵੋਟਾਂ, ਸੰਮਤੀ ਜ਼ੋਨ ਮਹਿਲ ਕਲਾਂ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਬੱਗਾ ਸਿੰਘ ਨੰੂ 795, ਆਪ ਉਮੀਦਵਾਰ ਰਾਜੂ ਸਿੰਘ 711, ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਨੰੂ 636 ਵੋਟਾਂ ਹੀ ਪ੍ਰਾਪਤ ਹੋਈਆਂ, ਜ਼ੋਨ ਦੀਵਾਨਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ ਉਮੀਦਵਾਰ ਨੰੂ ਸੰਦੀਪ ਸਿੰਘ ਨੰੂ 1488 ਵੋਟਾਂ ਅਤੇ ਕਾਂਗਰਸ ਦੇ ਜਰਨੈਲ ਸਿੰਘ ਨੰੂ 1341 ਵੋਟਾਂ ਪ੍ਰਾਪਤ ਹੋਈਆਂ | ਇਸ ਸਮੇਂ ਜ਼ਿਲ੍ਹੇ ਦੇ ਮੁੱਖ ਚੋਣ ਅਬਜ਼ਰਵਰ ਮਨਜੀਤ ਸਿੰਘ ਨਰੰਗ ਵਲੋਂ ਵਿਸ਼ੇਸ਼ ਦੌਰਾ ਕਰ ਕੇ ਐਲਾਨੇ ਜਾ ਰਹੇ ਨਤੀਜਿਆਂ ਦਾ ਜਾਇਜ਼ਾ ਲਿਆ ਗਿਆ |
ਬਲਾਕ ਸੰਮਤੀ ਸ਼ਹਿਣਾ ਦੇ ਆਏ ਨਤੀਜਿਆਂ ਵਿਚ 13 ਜ਼ੋਨਾਂ 'ਤੇ ਕਾਂਗਰਸ, 4 'ਤੇ ਸ਼੍ਰੋਮਣੀ ਅਕਾਲੀ ਦਲ, 2 'ਤੇ ਆਮ ਆਦਮੀ ਪਾਰਟੀ ਅਤੇ 1 'ਤੇ ਆਜ਼ਾਦ ਉਮੀਦਵਾਰ ਦਾ ਕਬਜ਼ਾ
ਬਰਨਾਲਾ/ਤਪਾ ਮੰਡੀ, (ਗੁਰਪ੍ਰੀਤ ਸਿੰਘ ਲਾਡੀ, ਪ੍ਰਵੀਨ ਗਰਗ, ਵਿਜੈ ਸ਼ਰਮਾ)-ਬਲਾਕ ਸੰਮਤੀ ਸ਼ਹਿਣਾ ਦੇ 20 ਜੋਨਾਂ ਦੇ ਆਏ ਨਤੀਜਿਆਂ ਅਨੁਸਾਰ 13 ਜੋਨਾਂ 'ਤੇ ਕਾਂਗਰਸ, 4 'ਤੇ ਸ਼੍ਰੋਮਣੀ ਅਕਾਲੀ ਦਲ, 2 'ਤੇ ਆਮ ਆਦਮੀ ਪਾਰਟੀ ਅਤੇ 1'ਤੇ ਆਜ਼ਾਦ ਉਮੀਦਵਾਰ ਨੇ ਕਬਜ਼ਾ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁੁਸਾਰ ਜੋਨ ਤਲਵੰਡੀ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਤੀਰਥ ਜੇਤੂ ਰਹੇ ਜਿਨ੍ਹਾਂ ਨੂੰ 502 ਵੋਟਾਂ, ਕਾਂਗਰਸ ਉਮੀਦਵਾਰ ਰਵੀ ਸਿੰਘ ਨੂੰ 352 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਗੁਰਚਰਨ ਸਿੰਘ ਨੂੰ 351 ਵੋਟਾ ਪਈਆਂ | ਜੋਨ ਰਾਮਗੜ੍ਹ ਤੋਂ ਕਾਂਗਰਸੀ ਉਮੀਦਵਾਰ ਮੈਂਗਲ ਸਿੰਘ ਜੇਤੂ ਰਹੇ ਜਿਨ੍ਹਾਂ ਨੂੰ 1396 ਵੋਟਾਂ ਅਤੇ ਸ਼ੋ੍ਰਮਣ ਅਕਾਲੀ ਦਲ ਉਮੀਦਵਾਰ ਜਰਨੈਲ ਸਿੰਘ ਨੂੰ 1078 ਵੋਟਾਂ ਪਈਆਂ | ਜੋਨ ਟੱਲੇਵਾਲ ਤੋਂ ਕਾਂਗਰਸੀ ਉਮੀਦਵਾਰ ਮਨਜੀਤ ਕੌਰ ਜੇਤੂ ਰਹੇ ਜਿਨ੍ਹਾਂ ਨੂੰ 1631 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਸੁਖਵਿੰਦਰ ਕੌਰ ਨੂੰ 1013 ਵੋਟਾਂ ਪਈਆਂ | ਜੋਨ ਭੋਤਨਾ ਤੋਂ ਕਾਂਗਰਸੀ ਉਮੀਦਵਾਰ ਸੁਖਮੰਦਰ ਸਿੰਘ ਜੇਤੂ ਰਹੇ ਜਿਨ੍ਹਾਂ ਨੂੰ 883 ਵੋਟਾਂ ਅਤੇ ਭਾਜਪਾ ਉਮੀਦਵਾਰ 441 ਵੋਟਾਂ ਪਈਆਂ | ਜੋਨ ਚੀਮਾਂ ਤੋਂ ਕਾਂਗਰਸੀ ਉਮੀਦਵਾਰ ਨਰੰਜਨ ਸਿੰਘ ਜੇਤੂ ਰਹੇ ਜਿਨ੍ਹਾਂ ਨੂੰ 1654 ਵੋਟਾ ਅਤੇ ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਨੂੰ 1337 ਵੋਟਾਂ ਪਈਆਂ | ਜੋਨ ਉਗੋਕੇ ਤੋਂ ਆਜ਼ਾਦ ਉਮੀਦਵਾਰ ਡੋਗਰ ਸਿੰਘ ਜੇਤੂ ਰਹੇ ਜਿਨ੍ਹਾਂ ਨੂੰ 1254 ਵੋਟਾਂ ਅਤੇ ਕਾਂਗਰਸੀ ਉਮੀਦਵਾਰ ਹਰਪ੍ਰੀਤ ਸਿੰਘ ਨੂੰ 1061 ਵੋਟਾਂ ਪਈਆਂ | ਜੋਨ ਤਾਜੋਕੇ ਤੋਂ ਕਾਂਗਰਸੀ ਉਮੀਦਵਾਰ ਕਰਨਵੀਰ ਸਿੰਘ ਜੇਤੂ ਰਹੇ ਜਿਨ੍ਹਾਂ ਨੂੰ 1524 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਚਮਕੌਰ ਸਿੰਘ ਨੂੰ 1308 ਵੋਟਾਂ ਪਈਆਂ | ਜੋਨ ਘੁੰਨਸ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਮਹਿੰਦਰ ਕੌਰ ਜੇਤੂ ਰਹੇ ਜਿਨ੍ਹਾਂ ਨੂੰ 1334 ਵੋਟਾਂ ਅਤੇ ਕਾਂਗਰਸੀ ਉਮੀਦਵਾਰ 1308 ਵੋਟਾਂ ਪਈਆਂ | ਜੋਨ ਦਰਾਜ ਤੋਂ ਕਾਂਗਰਸੀ ਉਮੀਦਵਾਰ ਸਚਿਆਰ ਕੌਰ ਜੇਤੂ ਰਹੇ ਜਿਨ੍ਹਾਂ 1694 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ 1065 ਵੋਟਾਂ ਪਈਆਂ | ਜੋਨ ਮੌੜ ਨਾਭਾ ਤੋਂ ਕਾਂਗਰਸੀ ਉਮੀਦਵਾਰ ਪਰਮਜੀਤ ਸਿੰਘ ਜੇਤੂ ਰਹੇ ਜਿਨ੍ਹਾਂ ਨੂੰ 1262 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਸਿੰਦਰ ਕੌਰ ਨੂੰ 572 ਵੋਟਾਂ ਪਈਆਂ | ਜੋਨ ਸ਼ਹਿਣਾ ਤੋਂ ਕਾਂਗਰਸੀ ਉਮੀਦਵਾਰ ਗੁਰਦੀਪ ਦਾਸ ਬਾਵਾ ਜੇਤੂ ਰਹੇ ਜਿਨ੍ਹਾਂ ਨੂੰ 2580 ਵੋਟਾਂ, ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਮਨਜੀਤ ਸਿੰਘ ਨੂੰ 1706 ਵੋਟਾਂ ਅਤੇ ਭਾਜਪਾ ਉਮੀਦਵਾਰ ਮਨੋਹਰ ਦਾਸ ਨੂੰ 135 ਵੋਟਾਂ ਪਈਆਂ | ਜੋਨ ਪੱਖੋ ਕੇ ਤੋਂ ਆਮ ਆਦਮੀ ਪਾਰਟੀ ਉਮੀਦਵਾਰ ਮਨਪ੍ਰੀਤ ਕੌਰ ਜੇਤੂ ਰਹੇ ਜਿਨ੍ਹਾਂ ਨੂੰ 828 ਵੋਟਾਂ ਅਤੇ ਕਾਂਗਰਸ ਨੂੰ 298 ਵੋਟਾਂ ਪਈਆਂ | ਜੋਨ ਢਿੱਲਵਾਂ ਨਾਭਾ ਤੋਂ ਸ਼ੋੋ੍ਰਮਣੀ ਅਕਾਲੀ ਦਲ ਉਮੀਦਵਾਰ ਸੁਖਵਿੰਦਰ ਕੌਰ ਜੇਤੂ ਰਹੇ ਜਿਨ੍ਹਾਂ ਨੂੰ 1524 ਵੋਟਾਂ ਅਤੇ ਕਾਂਗਰਸੀ ਉਮੀਦਵਾਰ ਅੰਮਿ੍ਤਪਾਲ ਕੌਰ ਨੂੰ 1151 ਵੋਟਾਂ ਪਈਆਂ | ਜੋਨ ਨੈਣੇਵਾਲ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਪਰਗਟ ਸਿੰਘ ਜੇਤੂ ਰਹੇ ਜਿਨ੍ਹਾਂ ਨੂੰ 1602 ਵੋਟਾਂ ਅਤੇ ਕਾਂਗਰਸੀ ਉਮੀਦਵਾਰ ਗੁਰਸੇਵਕ ਸਿੰਘ ਨੂੰ 1057 ਵੋਟਾਂ ਪਈਆਂ | ਜੋਨ ਜੰਗੀਆਣਾ ਤੋਂ ਕਾਂਗਰਸੀ ਉਮੀਦਵਾਰ ਬੇਅੰਤ ਕੌਰ ਜੇਤੂ ਰਹੇ ਜਿਨ੍ਹਾਂ ਨੂੰ 1195 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਮਨਜੀਤ ਕੌਰ ਨੂੰ 589 ਵੋਟਾਂ ਪਈਆਂ | ਜੋਨ ਮੱਝੂਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਹਰਬੰਸ ਕੌਰ ਜੇਤੂ ਰਹੇ ਜਿਨ੍ਹਾਂ ਨੂੰ 1218 ਵੋਟਾਂ ਅਤੇ ਕਾਂਗਰਸ ਉਮੀਦਵਾਰ ਕੁਲਦੀਪ ਕੌਰ ਨੂੰ 1204 ਵੋਟਾਂ ਪਈਆਂ | ਜੋਨ ਭਗਤਪੁਰਾ ਤੋਂ ਕਾਂਗਰਸੀ ਉਮੀਦਵਾਰ ਹਰਵਿੰਦਰ ਕੌਰ ਜੇਤੂ ਰਹੇ ਜਿਨ੍ਹਾਂ ਨੂੰ 1434 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਪਰਮਜੀਤ ਕੌਰ ਨੂੰ 771 ਵੋਟਾਂ ਪਈਆਂ | ਜੋਨ ਸੰਧੂ ਕਲਾਂ ਤੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਜੇਤੂ ਰਹੇ ਜਿਨ੍ਹਾਂ ਨੂੰ 738 ਵੋਟਾਂ, ਆਜ਼ਾਦ ਉਮੀਦਵਾਰ ਰਾਣੀ ਕੌਰ ਨੂੰ 491 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਸੁਖਪਾਲ ਕੌਰ ਨੂੰ 440 ਵੋਟਾਂ ਪਈਆਂ | ਜੋਨ ਜੈਮਲ ਸਿੰਘ ਵਾਲਾ ਤੋਂ ਕਾਂਗਰਸੀ ਉਮੀਦਵਾਰ ਗਿਆਨ ਚੰਦ ਜੇਤੂ ਰਹੇ ਜਿਨ੍ਹਾਂ ਨੂੰ 1129 ਵੋਟਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਉਮੀਦਵਾਰ ਦਲੀਪ ਸਿੰਘ ਨੂੰ 916 ਵੋਟਾਂ ਪਈਆਂ | ਜੋਨ ਬਖਤਗੜ੍ਹ ਤੋਂ ਪਹਿਲਾਂ ਹੀ ਕਾਂਗਰਸੀ ਨਿਰਮਲ ਕੌਰ ਨਿਰਵਿਰੋਧ ਜੇਤੂ ਕਰਾਰ ਦਿੱਤੇ ਜਾ ਚੁੱਕੇ ਹਨ |

ਰੇਲ ਇੰਜਨ ਦੀ ਲਪੇਟ 'ਚ ਆਉਣ ਕਾਰਨ ਮਰੇ ਨੌਜਵਾਨਾਂ ਦੀ ਹੋਈ ਸ਼ਨਾਖ਼ਤ

ਬਰਨਾਲਾ, 22 ਸਤੰਬਰ (ਧਰਮਪਾਲ ਸਿੰਘ)-ਸਥਾਨਕ ਬਾਜਾਖਾਨਾ ਰੋਡ ਰੇਲਵੇ ਫਾਟਕਾਂ ਨਜ਼ਦੀਕ ਲੰਘੀ ਰਾਤ ਸਾਢੇ ਕੁ 8 ਵਜੇ ਰੇਲ ਇੰਜਨ ਦੀ ਲਪੇਟ ਵਿਚ ਆਉਣ ਕਾਰਨ ਦੋ ਨੌਜਵਾਨਾਂ ਦੀ ਹੋਈ ਮੌਤ ਦੀ ਸ਼ਨਾਖ਼ਤ ਜੀ.ਆਰ.ਪੀ. ਪੁਲਿਸ ਨੇ ਕਰ ਲਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੌਜਵਾਨ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਭੈਣੀ ਜੱਸਾ ਫਤਿਹਗੜ੍ਹ ਛੰਨਾ ਚੁਰਾਸਤੇ 'ਤੇ ਬਣੀ ਪੀਰਾਂ ਦੀ ਦਰਗਾਹ ਦੇ ਸੇਵਾਦਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਵੇਦ ਪ੍ਰਕਾਸ਼ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਤੋਂ ਤੰਗ ਆ ਕੇ ਵਿਆਹੁਤਾ ਨੇ ਲਾਈ ਖ਼ੁਦ ਨੂੰ ਅੱਗ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੁਹਾਣਕੇ ਖ਼ੁਰਦ 'ਚ ਇਕ ਵਿਆਹੁਤਾ ਵਲੋਂ ਘਰੇਲੂ ਕਲੇਸ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਾਰਨ ਦਾ ਪਤਾ ਲੱਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਮਹਿਲ ਕਲਾਂ ਦੇ ਏ. ਐਸ. ਆਈ. ਸਤਪਾਲ ...

ਪੂਰੀ ਖ਼ਬਰ »

ਕੋਆਪਰੇਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਨੂੰ ਵਿਦਾਇਗੀ ਪਾਰਟੀ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਆਪੇ੍ਰਟਿਵ ਸੁਸਾਇਟੀ ਦੀ ਪ੍ਰਬੰਧਕੀ ਕਮੇਟੀ ਦਾ ਪੰਜ ਸਾਲ ਦਾ ਕਾਰਜ ਕਾਲ ਸਮਾਪਤ ਹੋਣ 'ਤੇ ਕੋਆਪ੍ਰੇਟਿਵ ਸੁਸਾਇਟੀ ਅਤੇ ਕੋਆਪ੍ਰੇਟਿਵ ਬੈਂਕ ਦੇ ਮੈਨੇਜਰ ਦਰਸ਼ਨ ਸਿੰਘ, ਬੂਟਾ ਸਿੰਘ ਜ਼ਿਲ੍ਹਾ ਪ੍ਰਧਾਨ ਸਹਿਕਾਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਤਿੰਨ ਰੋਜ਼ਾ ਇਜਲਾਸ 'ਚ ਲਏ ਗਏ ਅਹਿਮ ਫ਼ੈਸਲੇ-ਸਰਬਸੰਮਤੀ ਨਾਲ ਸੂਬਾ ਕਮੇਟੀ ਦੀ ਚੋਣ

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਕਸਬਾ ਭਦੌੜ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾਈ ਇਜਲਾਸ ਦੇ ਆਖ਼ਰੀ ਦਿਨ ਪ੍ਰਧਾਨਗੀ ਮੰਡਲ ਵਿਚ ਸ਼ਾਮਲ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ, ਪਰਮਜੀਤ ਕੌਰ ਪਿੱਥੋ, ਪਰਮਜੀਤ ਕੌਰ ਕੋਟੜਾ ...

ਪੂਰੀ ਖ਼ਬਰ »

7 ਕਿਸਾਨ ਜਥੇਬੰਦੀਆਂ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ 26 ਨੂੰ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੀਆਂ ਸੰਘਰਸ਼ਸ਼ੀਲ ਸੱਤ ਕਿਸਾਨ ਜਥੇਬੰਦੀਆਾ ਵਲੋਂ ਪਰਾਲੀ ਦੇ ਠੋਸ ਹੱਲ ਸਬੰਧੀ ਸੈਮੀਨਾਰ ਜੋ ਪਹਿਲਾਂ 23 ਸਤੰਬਰ ਨੂੰ ਕੀਤਾ ਜਾਣਾ ਸੀ ਹੁਣ 26 ਸਤੰਬਰ ਨੂੰ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤਾ ਜਾਵੇਗਾ¢ ਇਹ ...

ਪੂਰੀ ਖ਼ਬਰ »

ਮੀਂਹ ਨੇ ਜਨ-ਜੀਵਨ ਕੀਤਾ ਬੁਰੀ ਤਰ੍ਹਾਂ ਪ੍ਰਭਾਵਿਤ

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਅੱਜ ਸਵੇਰ ਤੋਂ ਹੀ ਜ਼ਿਲ੍ਹਾ ਬਰਨਾਲਾ ਵਿਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਨੂੰ ਭਾਰੀ ਸਮੱਸਿਆਵਾਂ ਵਿਚ ਪਾ ਦਿੱਤਾ ਅਤੇ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ¢ ਸ਼ਹਿਰ ਬਰਨਾਲਾ ਦਾ ਕੋਈ ਵੀ ਖੇਤਰ ਅਜਿਹਾ ...

ਪੂਰੀ ਖ਼ਬਰ »

ਕੁਤਬਾ ਜ਼ੋਨ ਤੋਂ ਜੇਤੂ ਅਕਾਲੀ ਉਮੀਦਵਾਰ ਕਰਮਜੀਤ ਕੌਰ ਸਨਮਾਨਿਤ

ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਪੰਚਾਇਤ ਸੰਮਤੀ ਮਹਿਲ ਕਲਾਂ ਦੇ ਜੋਨ ਕੁਤਬਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਕਰਮਜੀਤ ਕੌਰ ਨੂੰ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਵਲੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਬੀਹਲਾ ਸੰਮਤੀ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਵੱਡੇ ਫ਼ਰਕ ਨਾਲ ਜੇਤੂ

ਟੱਲੇਵਾਲ, 22 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਸੰਮਤੀ ਦੇ ਆਏ ਨਤੀਜਿਆਂ ਵਿਚ ਬਲਾਕ ਮਹਿਲ ਕਲਾਂ ਅਧੀਨ ਆਉਂਦੇ ਸੰਮਤੀ ਜ਼ੋਨ ਬੀਹਲਾ ਤੋਂ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਰੰਧਾਵਾ ਆਪਣੀ ਵਿਰੋਧੀ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੋਂ 638 ਵੋਟਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਗਤਕੇ ਮੁਕਾਬਲੇ ਕਰਵਾਏ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਪਾ ਵਿਖੇ ਜ਼ਿਲ੍ਹਾ ਪੱਧਰੀ ਗਤਕੇ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ 6 ਟੀਮਾਂ ਨੇ ਭਾਗ ਲਿਆ | ਮੁਕਾਬਲਿਆਂ ਦੌਰਾਨ ਸਰਵਹਿੱਤਕਾਰੀ ਵਿੱਦਿਆ ਮੰਦਰ ਸਕੂਲ ਤਪਾ ਦੇ 11ਵੀਂ ਕਲਾਸ ਦੇ ਵਿਦਿਆਰਥੀ ...

ਪੂਰੀ ਖ਼ਬਰ »

ਉਮੀਦਵਾਰਾਂ ਨੇ ਪ੍ਰਸ਼ਾਸਨ 'ਤੇ ਲਾਏ ਪਹਿਲਾਂ ਹੀ ਬੈਲਟ ਬਾਕਸ ਖੋਲ੍ਹਣ ਦੇ ਦੋਸ਼

ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਐਸ.ਡੀ. ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਸਬੰਧੀ ਕੀਤੀ ਜਾ ਰਹੀ ਵੋਟਾਂ ਦੀ ਗਿਣਤੀ ਮੌਕੇ ਕੁਝ ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਸ਼ਾਸਨ ਉੱਪਰ ...

ਪੂਰੀ ਖ਼ਬਰ »

ਪਿੰਡ ਰਾਜੀਆ ਨੂੰ ਨਮੂਨੇ ਦੇ ਪਿੰਡ ਵਜੋਂ ਵਿਕਸਤ ਕਰਨ ਦਾ ਨੌਜਵਾਨਾਂ ਨੇ ਚੁੱਕਿਆ ਬੀੜਾ

ਧਨੌਲਾ, 22 ਸਤੰਬਰ (ਜਤਿੰਦਰ ਸਿੰਘ ਧਨੌਲਾ)-ਪਿੰਡਾਂ ਨੂੰ ਕੈਲੇਫੋਰਨੀਆ ਬਣਾਉਣਾ ਤਾਂ ਨੌਜਵਾਨ ਬਿਨਾਂ ਕਿਸੇ ਭੇਦਭਾਵ ਦੇ ਇਮਾਨਦਾਰੀ ਨਾਲ ਇਕ ਮੰਚ 'ਤੇ ਇਕੱਠੇ ਹੋਣ | ਇਹ ਪ੍ਰਗਟਾਵਾ ਗਰੀਨ ਗਰੱੁਪ ਰਾਜੀਆ ਦੇ, ਪਿੰਡ ਦੇ ਹਰ ਗਲੀ ਮੁਹੱਲੇ ਦੇ ਮੋੜ 'ਤੇ ਲਾਏ ਗਏ ਮਿਆਰੀ ...

ਪੂਰੀ ਖ਼ਬਰ »

ਨਾਮਦੇਵ ਮਾਰਗ ਦੀ ਖ਼ਸਤਾ ਹਾਲਤ ਤੋਂ ਲੋਕ ਪ੍ਰੇਸ਼ਾਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸ਼ਹਿਰ ਦੀ ਲਾਈਫ਼ ਲਾਈਨ ਵਜੋਂ ਜਾਣੀ ਜਾਂਦੀ ਸੜਕ ਨਾਮਦੇਵ ਮਾਰਗ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਇਸ ਸੜਕ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਹੀ ਜਾ ਰਹੀ ਹੈ ਪਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ ਮੌਕੇ ਕੀਤਾ ਗਣੇਸ਼ ਵਿਸਰਜਨ

ਤਪਾ ਮੰਡੀ, 22 ਸਤੰਬਰ (ਪ੍ਰਵੀਨ ਗਰਗ)-ਸਥਾਨਕ ਸਕੂਲ ਰੋਡ 'ਤੇ ਸਵਰਨਕਾਰ ਸੰਘ ਅਤੇ ਮਰਾਠਾ ਸੰਘ ਵਲੋਂ ਸਮੂਹ ਮੰਡੀ ਵਾਸੀਆਂ ਦੇ ਸਹਿਯੋਗ ਸਦਕਾ 11ਵਾਂ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਸ਼ਰਧਾ ਪੂਰਵਕ ਮਨਾਇਆ ਗਿਆ ¢ ਇਸ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਦਾ ਪੂਜਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX