ਤਾਜਾ ਖ਼ਬਰਾਂ


ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  5 minutes ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  15 minutes ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  27 minutes ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  44 minutes ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  52 minutes ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 1 hour ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 1 hour ago
ਹਿਸਾਰ, 16 ਅਕਤੂਬਰ - ਹੱਤਿਆ ਦੇ ਦੋ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਹਿਸਾਰ ਅਦਾਲਤ ਨੇ ਰਾਮਪਾਲ ਨੂੰ 4 ਔਰਤਾਂ ਸਮੇਤ ਇਕ ਬੱਚੇ ਦੀ....
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 1 hour ago
ਰਾਏਕੋਟ, 16 ਅਕਤੂਬਰ (ਸੁਸ਼ੀਲ) - ਰਾਏਕੋਟ ਸਿਟੀ ਪੁਲਿਸ ਦੇ ਹੱਥ ਬੀਤੀ ਰਾਤ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਚਾਰ ਸੌ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 1 hour ago
ਨਵੀਂ ਦਿੱਲੀ, 16 ਅਕਤੂਬਰ- ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਮਸ਼ਹੂਰ ਬਾਬਾ ਦਾਤੀ ਮਹਾਰਾਜ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਣਗੇ। ਦਾਤੀ ਮਹਾਰਾਜ 'ਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਦਿੱਲੀ ਹਾਈਕੋਰਟ ਵਲੋਂ ਦਾਤੀ ਮਹਾਰਾਜ 'ਤੇ...
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 1 hour ago
ਲਖਨਊ, 16 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਲਖਨਊ 'ਚ ਇਹ ਐਲਾਨ ਕੀਤਾ ਕਿ ਇਲਾਹਾਬਾਦ ਦਾ ਨਾਮ ਅੱਜ ਤੋਂ ਪ੍ਰਯਾਗਰਾਜ ....
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 2 hours ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 1 hour ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 2 hours ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨੇ ਸੋਮਵਾਰ ਦੇਰ ਰਾਤ ਸੀ. ਆਰ. ਪੀ. ਐੱਫ. ਦੇ ਇੱਕ ਕੈਂਪ 'ਤੇ ਗ੍ਰੇਨੇਡ ਹਮਲਾ ਕਰਨ ਮਗਰੋਂ ਗੋਲੀਬਾਰੀ ਕੀਤੀ, ਜਿਸ 'ਚ ਦੋ ਜਵਾਨ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ...
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 3 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 3 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 2 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 4 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 5 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 5 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 6 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 1 hour ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 1 hour ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 1 hour ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  4 minutes ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  25 minutes ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  28 minutes ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  44 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਅਸੀਂ ਗੱਲਾਂ ਅਸੂਲਾਂ ਦੀਆਂ ਕਰਦੇ ਹਾਂ ਪਰ ਅਮਲ ਆਪਣੇ ਹਿਤਾਂ ਅਨੁਸਾਰ। -ਡਬਲਿਊ ਐਸ. ਲੈਂਡਰ

ਤਾਜ਼ਾ ਖ਼ਬਰਾਂ

ਪ੍ਰਧਾਨ ਮੰਤਰੀ ਮੋਦੀ ਨੇ ਲਾਂਚ ਕੀਤੀ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਯੋਜਨਾ 'ਆਯੁਸ਼ਮਾਨ ਭਾਰਤ'

ਰਾਂਚੀ, 23 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਵਿਸ਼ਵ ਦੀ ਸਭ ਤੋਂ ਵੱਡੀ ਸਿਹਤ ਸੰਭਾਲ ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ (ਪੀ.ਐਮ.ਜੇ.ਏ.ਵਾਈ.) 'ਆਯੁਸ਼ਮਾਨ ਭਾਰਤ' ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਦੇ ਤਹਿਤ ਦੇਸ਼ ਭਰ 'ਚ 10 ਕਰੋੜ ਗਰੀਬ ਪਰਿਵਾਰਾਂ ਨੂੰ ਲਾਭ ਮਿਲੇਗਾ ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਯੋਜਨਾ ਤਹਿਤ ਲੋਕਾਂ ਨੂੰ 5 ਲੱਖ ਰੁਪਏ ਤਕ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਇਸ ਯੋਜਨਾ ਤਹਿਤ ਕਵਰ ਕੀਤੇ ਗਏ ਲਾਭ ਪਾਤਰ ਦੇਸ਼ ਦੇ ਕਿਸੇ ਵੀ ਸਰਕਾਰੀ ਅਤੇ ਸੂਚੀ 'ਚ ਸ਼ਾਮਲ ਨਿੱਜੀ ਹਸਪਤਾਲਾਂ 'ਚ ਇਲਾਜ ਕਰਾ ਸਕਣਗੇ ਇਸ ਯੋਜਨਾ ਤਹਿਤ ਹਸਪਤਾਲਾਂ 'ਚ ਵੱਖ-ਵੱਖ ਤਰ੍ਹਾਂ ਦੇ ਮੈਡੀਕਲ ਚੈੱਕਅਪ ਵੀ ਮੁਹੱਈਆ ਕਰਾਏ ਜਾਣਗੇ ਇਸ ਦੇ ਨਾਲ ਹੀ ਇਹ ਵੀ ਦੱਸ ਦੇਈਏ ਕਿ ਇਹ ਯੋਜਨਾ ਦੇਸ਼ ਦੇ 445 ਜ਼ਿਲ੍ਹਿਆਂ 'ਚ ਲਾਗੂ ਹੋਵੇਗੀ।

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ 13 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਚੋਂ 11 ਤੇ ਕਾਂਗਰਸ ਜੇਤੂ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ) - ਅੱਜ ਪ੍ਰਾਪਤ ਨਤੀਜਿਆਂ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ 13 ਕੁੱਲ ਸੀਟਾਂ ਸਨ, ਜਿਨ੍ਹਾਂ 'ਚੋਂ 11 ਸੀਟਾਂ ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਜਿੱਤੇ ਹਨ ਜਦਕਿ ਸ਼੍ਰੋਮਣੀ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ : 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ 'ਚੋਂ 60 ਸੀਟਾਂ ਤੇ ਕਾਂਗਰਸ ਜੇਤੂ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ 4 ਪੰਚਾਇਤ ਸੰਮਤੀਆਂ 'ਚ ਕੁੱਲ 98 ਸੀਟਾਂ ਸਨ ਦੇਰ ਰਾਤ ਆਏ ਅੱਜ ਮਿਲੇ ਨਤੀਜਿਆਂ ਅਨੁਸਾਰ ਜਿਨ੍ਹਾਂ ਵਿਚੋਂ 60 ਸੀਟਾਂ ਤੇ ਕਾਂਗਰਸ ਅਤੇ 35 ਸੀਟਾਂ ਤੇ ਅਕਾਲੀ ਦਲ ਜੇਤੂ ਰਿਹਾ ...

ਪੂਰੀ ਖ਼ਬਰ »

ਪੁਲਵਾਮਾ : ਮੁੱਠਭੇੜ 'ਚ ਇਕ ਅੱਤਵਾਦੀ ਢੇਰ

ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਇਕ ਅੱਤਵਾਦੀ ਢੇਰ ਹੋ ਗਿਆ। ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਮਿਲਣ 'ਤੇ ਸੁਰੱਖਿਆ ਬਲਾਂ ਨੇ ਤਰਾਲ ਇਲਾਕੇ 'ਚ ...

ਪੂਰੀ ਖ਼ਬਰ »

ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਕੀਤੀ ਜਲਥਲ

ਬਟਾਲਾ, 23 ਸਤੰਬਰ (ਕਮਲ ਕਾਹਲੋਂ)- ਬੀਤੇ ਕੱਲ੍ਹ ਬਾਦ ਦੁਪਹਿਰ ਤੋਂ ਸ਼ੁਰੂ ਹੋਏ ਅਤੇ ਲਗਾਤਾਰ ਪੈ ਰਹੇ ਮੋਹਲ਼ੇਧਾਰ ਮੀਂਹ ਨੇ ਹਰ ਪਾਸੇ ਜਲਥਲ ਕੀਤੀ ਹੋਈ ਹੈ, ਜਿੱਥੇ ਸੜਕਾਂ 'ਚ ਵੱਡੇ ਪੱਧਰ 'ਤੇ ਪਾਣੀ ਭਰਿਆ ਹੈ ਅਤੇ ਲੋਕਾਂ ਨੂੰ ਆਵਾਜਾਈ 'ਚ ਭਾਰੀ ਮੁਸ਼ਕਲ ਹੋ ਰਹੀ ਹੈ, ਉੱਥੇ ...

ਪੂਰੀ ਖ਼ਬਰ »

ਹੜ੍ਹ ਦੀ ਸੰਭਾਵਨਾ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਕੀਤਾ ਗਿਆ ਅਲਰਟ

ਦੋਰਾਂਗਲਾ, 23 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ) - ਬੀਤੇ ਦਿਨ ਤੋਂ ਲਗਾਤਾਰ ਹੋ ਰਹੀ ਭਰਵੀਂ ਬਾਰਿਸ਼ ਕਾਰਨ ਦਰਿਆ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਅਤੇ ਜੇਕਰ ਇਸੇ ਤਰ੍ਹਾਂ ਬਾਰਿਸ਼ ਰਹੀ ਤਾਂ ਦਰਿਆ 'ਚ ਹੜ੍ਹ ਜਿਹੀ ਸਥਿਤੀ ਵੀ ਬਣ ਸਕਦੀ ਹੈ ਜਿਸ ਨੂੰ ਲੈ ...

ਪੂਰੀ ਖ਼ਬਰ »

ਅੱਤਵਾਦ ਅਤੇ ਗੱਲਬਾਤ ਇਕੱਠਿਆਂ ਨਹੀਂ ਹੋ ਸਕਦੀ - ਬਿਪਨ ਰਾਵਤ

ਨਵੀਂ ਦਿੱਲੀ, 23 ਸਤੰਬਰ - ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਦੇ ਵਿਚਾਲੇ ਗੱਲਬਾਤ ਰੱਦ ਹੋਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਦਿੱਤੇ ਗਏ ਬਿਆਨ 'ਤੇ ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਨ ਰਾਵਤ ਨੇ ਇਹ ਸਾਫ਼ ਕਰਦਿਆ ਕਿਹਾ ਕਿ ਅੱਤਵਾਦ ਅਤੇ ਗੱਲਬਾਤ ...

ਪੂਰੀ ਖ਼ਬਰ »

ਵਿਸ਼ਾਲ ਨਗਰ ਕੀਰਤਨ ਉਪਰੰਤ ਬਾਬਾ ਫਰੀਦ ਆਗਮਨ ਪੁਰਬ ਸਮਾਪਤ

ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) ਇੱਥੇ ਮਨਾਏ ਜਾ ਰਹੇ ਪੰਜ ਰੋਜ਼ਾ ਬਾਬਾ ਫਰੀਦ ਆਗਮਨ ਪੁਰਬ ਅੱਜ ਵਿਸ਼ਾਲ ਨਗਰ ਕੀਰਤਨ ਉਪਰੰਤ ਸਮਾਪਤ ਹੋ ਗਿਆ । ਗੁਰਦੁਆਰਾ ਟਿੱਲਾ ਬਾਬਾ ਫਰੀਦ ਲੈ ਕੇ ਗੁਰਦੁਆਰਾ ਗੋਦੜੀ ਸਾਹਿਬ ਤੱਕ ਨਗਰ ਕੀਰਤਨ 'ਚ ਤੇਜ਼ ਬਾਰਿਸ਼ ਦੇ ...

ਪੂਰੀ ਖ਼ਬਰ »

ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਕਰਦੇ ਰਹਿਣਗੇ ਅਗਵਾਈ - ਅਮਿਤ ਸ਼ਾਹ

ਪਣਜੀ, 23 ਸਤੰਬਰ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਟਵੀਟ ਕਰਦਿਆਂ ਕਿਹਾ, ਗੋਆ ਪ੍ਰਦੇਸ਼ ਭਾਜਪਾ ਦੀ ਕੋਰ ਟੀਮ ਨੇ ਨਾਲ ਗੱਲਬਾਤ ਦੌਰਾਨ ਇਹ ਫ਼ੈਸਲਾ ਲਿਆ ਗਿਆ ਹੈ ਕਿ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਹੀ ਗੋਆ ਸਰਕਾਰ ਦੀ ਅਗਵਾਈ ਕਰਦੇ ਰਹਿਣਗੇ। ਪ੍ਰਦੇਸ਼ ਸਰਕਾਰ ਦੇ ...

ਪੂਰੀ ਖ਼ਬਰ »

ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ, ਲੋਕਾਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਰੋਸ

ਤਪਾ ਮੰਡੀ,23 ਸਤੰਬਰ (ਪ੍ਰਵੀਨ ਗਰਗ)- ਬੀਤੇ ਦਿਨੀਂ ਪਈ ਭਾਰੀ ਵਰਖਾ ਨਾਲ ਦਰਾਜ਼ ਰੋਡ ਦੇ ਨਾਲੇ ਚ ਉੱਗੀ ਜੰਗਲ ਬੂਟੀ ਅਤੇ ਗੰਦੇ ਪਾਣੀ ਦਾ ਬੰਨ੍ਹ ਲੱਗਣ ਕਾਰਨ ਪਾਣੀ ਓਵਰ ਫਲੋਂ ਹੋਣ ਤੇ ਨਾਲੇ 'ਚ ਕਰੀਬ 15 ਫੁੱਟ ਚੌੜਾ ਪਾੜ ਪੈ ਗਿਆ, ਜਿਸ ਕਾਰਨ ਕਿਸਾਨਾਂ ਦੀ ਝੋਨੇ ਅਤੇ ਨਰਮੇ ...

ਪੂਰੀ ਖ਼ਬਰ »

ਟਾਟਾ 407 ਪਲਟਣ ਕਾਰਨ 25 ਸ਼ਰਧਾਲੂ ਜ਼ਖਮੀ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ) - ਗਣਪਤੀ ਪੂਜਾ ਸੰਬੰਧੀ ਸਥਾਨਿਕ ਉੱਚੇ ਵਿਹੜੇ ਤੋਂ ਮੂਰਤੀ ਵਿਸਰਜਨ ਕਰਨ ਦੋਰਾਹੇ ਜਾ ਰਹੀ ਟਾਟਾ 407 ਗੱਡੀ ਨਜ਼ਦੀਕੀ ਪਿੰਡ ਲਿੱਬੜਾ ਕੋਲ ਬੇਕਾਬੂ ਹੋ ਕੇ ਪਲਟ ਗਈ ।ਜਿਸ ਕਾਰਨ ਗੱਡੀ ਵਿਚ ਸਵਾਰ 25 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ...

ਪੂਰੀ ਖ਼ਬਰ »

ਬਮਿਆਲ ਦੇ ਉੱਝ ਦਰਿਆ ਦਾ ਪਾਣੀ ਦਾ ਪੱਧਰ ਵਧਿਆ, ਸਰਹੱਦੀ ਪਿੰਡਾਂ 'ਚ ਹੜ੍ਹਾਂ ਦਾ ਖ਼ਤਰਾ

ਬਮਿਆਲ, 23 ਸਤੰਬਰ (ਰਾਕੇਸ਼ ਸ਼ਰਮਾ) - ਬੀਤੇ ਕੱਲ੍ਹ ਤੋਂ ਹੋ ਰਹੀ ਤੇਜ਼ ਬਰਸਾਤ ਦੇ ਚਲਦੇ ਸਰਹੱਦੀ ਇਲਾਕੇ ਬਮਿਆਲ ਚ ਵਹਿ ਰਹੇ ਉੱਝ ਦਰੀਆ ਚ 1,31,200 ਕਿਊੁਸਿਕ ਪਾਣੀ ਆਉਣ ਦੀ ਖ਼ਬਰ ਹੈ, ਜੋ ਕੀ ਸਰਹੱਦੀ ਇਲਾਕੇ ਦੇ ਲੋਕਾਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਇਸ ਦਰੀਆ ਦੇ ਕਿਨਾਰੇ ...

ਪੂਰੀ ਖ਼ਬਰ »

ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

ਅਜਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਕੁੱਝ ਦਿਨਾਂ ਤੋਂ ਪਹਾੜੀ ਖੇਤਰ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਪ੍ਰਸ਼ਾਸਨ ਵੱਲੋਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਕਿ ਦਰਿਆ ਲਾਗਲੇ ਪਿੰਡਾਂ ਦਾ ਰਹਿਣ ਵਾਲਾ ਕੋਈ ...

ਪੂਰੀ ਖ਼ਬਰ »

ਜਲਾਲਾਬਾਦ 'ਚ ਨਹੀ ਰੁਕ ਰਿਹਾ ਮੀਂਹ

ਜਲਾਲਾਬਾਦ ,23 ਸਤੰਬਰ (ਕਰਨ ਚੁਚਰਾ ) ਜਲਾਲਾਬਾਦ ਅਤੇ ਆਸ ਪਾਸ ਦੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਜਲਾਲਾਬਾਦ ਵਿੱਚ ਸਵੇਰ ਤੋਂ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ, ਪਰ ਪਿਛਲੇ ਦੋ ਘੰਟਿਆਂ ਤੋਂ ਬਹੁਤ ਤੇਜ਼ ਮੀਂਹ ਪੈ ਰਿਹਾ ਹੈ । ਜਿਸ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਵੜਿਆ ਉੱਝ ਦਰਿਆ ਦਾ ਪਾਣੀ

ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ) - ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉੱਝ ਦਰਿਆ 'ਚ 1,60,000 ਕਿਊਸਿਕ ਪਾਣੀ ਆਉਣ ਕਰਕੇ ਪਾਣੀ ਬਮਿਆਲ ਦੇ ਰਿਹਾਇਸ਼ੀ ਇਲਾਕੇ ਵੜ ਗਿਆ ਹੈ। ਦਰਿਆ ਦਾ ਪਾਣੀ ਬਮਿਆਲ ਦੀ ਪੁਲਿਸ ਚੌਂਕੀ, ਰਾਧਾ ਸਵਾਮੀ ਸਤਿਸੰਗ ਘਰ ਅਤੇ ਬਮਿਆਲ ਪਿੰਡ ਦੇ ਬਾਹਰੀ ...

ਪੂਰੀ ਖ਼ਬਰ »

ਮੋਬਾਈਲ ਚੋਰੀ ਦੇ ਦੋਸ਼ 'ਚ ਨਾਬਾਲਗ 'ਤੇ ਢਾਹਿਆ ਗਿਆ ਜੁਲਮ

ਪਟਨਾ, 23 ਸਤੰਬਰ - ਬਿਹਾਰ ਦੇ ਫੁਲਵਾਰੀ ਸ਼ਰੀਫ ਦੇ ਇਸ਼ੋਪੁਰ ਅਧਪਾ ਕਾਲੋਨੀ 'ਚ ਭੀੜ ਨੇ ਇਕ ਨਾਬਾਲਗ ਨੂੰ ਮੋਬਾਈਲ ਚੋਰੀ ਦੇ ਦੋਸ਼ 'ਚ ਤਿੰਨ ਘੰਟਿਆਂ ਤੱਕ ਦਰਖਤ ਨਾਲ ਬੰਨ੍ਹ ਕੇ ਰੱਖਿਆ ਤੇ ਜੰਮ ਕੇ ਕੁੱਟਮਾਰ ਕੀਤੀ। ਇੱਥੋਂ ਤੱਕ ਭੀੜ ਨੇ ਨਾਬਾਲਗ ਦੇ ਸਰੀਰ 'ਤੇ ਖੰਡ ਪਾ ...

ਪੂਰੀ ਖ਼ਬਰ »

ਹਿਮਾਚਲ 'ਚ ਬਰਫ਼ਬਾਰੀ ਤੇ ਮੀਂਹ

ਸ਼ਿਮਲਾ, 23 ਸਤੰਬਰ - ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਪਾਸ ਸਮੇਤ ਕਈ ਇਲਾਕਿਆਂ ਵਿਚ ਬਰਫ਼ਬਾਰੀ ਤੇ ਭਾਰੀ ਮੀਂਹ ਪੈ ਰਿਹਾ ਹੈ। ਉੱਥੇ ਹੀ, ਪੰਜਾਬ ਸਮੇਤ ਉਤਰ ਭਾਰਤ ਦੇ ਕਈ ਹਿੱਸਿਆਂ ਵਿਚ ਲੰਘੇ ਦਿਨ ਤੋਂ ਹੀ ਮੀਂਹ ਪੈ ਰਿਹਾ ਹੈ, ਜਿਸ ਨਾਲ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ ਦੇ ਇਜਲਾਸ 'ਚ ਹਿੱਸਾ ਲੈਣ ਲਈ ਸੁਸ਼ਮਾ ਸਵਰਾਜ ਅਮਰੀਕਾ ਪੁੱਜੀ

ਨਿਊਯਾਰਕ, 23 ਸਤੰਬਰ - ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੰਯੁਕਤ ਰਾਸ਼ਟਰ ਦੇ 73ਵੇਂ ਇਜਲਾਸ 'ਚ ਭਾਗ ਲੈਣ ਲਈ ਨਿਊਯਾਰਕ ਪਹੁੰਚ ਗਏ। ਇਜਲਾਸ 'ਚ ਹਿੱਸਾ ਲੈਣ ਮਗਰੋਂ ਉਹ ਕਈ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਦੁਪੱਖੀ ਤੇ ਬਹੁਪੱਖੀ ਮੀਟਿੰਗਾਂ ...

ਪੂਰੀ ਖ਼ਬਰ »

ਏਸ਼ੀਆ ਕੱਪ : ਭਾਰਤ ਪਾਕਿਸਤਾਨ ਵਿਚਾਲੇ ਅੱਜ ਇਕ ਵਾਰ ਹੋਵੇਗੀ ਟੱਕਰ

ਦੁਬਈ, 23 ਸਤੰਬਰ - ਭਾਰਤ ਤੇ ਪਾਕਿਸਤਾਨ ਦੀਆਂ ਟੀਮਾਂ ਇਕ ਵਾਰ ਫਿਰ ਏਸ਼ੀਆ ਕੱਪ 2018 'ਚ ਅੱਜ ਆਹਮੋ-ਸਾਹਮਣੇ ਹੋਣਗੀਆਂ। ਦੋਵੇਂ ਟੀਮਾਂ ਸੁਪਰ-4 ਦੇ ਆਪਣੇ ਦੂਸਰੇ ਮੈਚ 'ਚ ਦੁਬਈ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ 'ਚ ਭਿੜਣਗੀਆਂ। ਇਹ ਦੋਵੇਂ ਟੀਮਾਂ ਬੁੱਧਵਾਰ ਨੂੰ ਇਕ ਮੈਚ ...

ਪੂਰੀ ਖ਼ਬਰ »

ਫਰੀਦਕੋਟ ਜ਼ਿਲ੍ਹੇ ਦੀਆਂ ਕੁੱਲ 10 ਜ਼ਿਲ੍ਹਾ ਪ੍ਰੀਸ਼ਦ ਸੀਟਾਂ 'ਤੇ ਕਾਂਗਰਸ ਦਾ ਕਬਜ਼ਾ

ਕੋਟਕਪੁਰਾ, 23 ਸਤੰਬਰ (ਮੋਹਰ ਗਿੱਲ)- ਦੇਰ ਰਾਤ ਤੱਕ ਪ੍ਰਾਪਤ ਹੋਏ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 'ਚ ਫਰੀਦਕੋਟ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆਂ 10 ਸੀਟਾਂ 'ਤੇ ਕਾਂਗਰਸ ਦੇ ਉਮੀਦਵਾਰ ਜੇਤੂ ਰਹੇ ਹਨ। ਫਰੀਦਕੋਟ ਬਲਾਕ 'ਚ 4, ਕੋਟਕਪੁਰਾ ਤੇ ਜੈਤੋ 'ਚ 3-3 ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ )- ਇਸ ਖੇਤਰ 'ਚ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਕਿਉਂਕਿ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੈ ਤੇ ਇਸ ਬਾਰਸ਼ ਨਾਲ ਕਈ ਥਾਈਂ ਝੋਨੇ ਦੀ ਫ਼ਸਲ ਡਿੱਗਣ ਦਾ ਸਮਾਚਾਰ ਹੈ, ਨਰਮੇ ਦੀ ਖਿੜੀ ਫ਼ਸਲ ...

ਪੂਰੀ ਖ਼ਬਰ »

ਪੁਲਵਾਮਾ : ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ

ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ 'ਚ ਮੁੱਠਭੇੜ ਸ਼ੁਰੂ ਹੋ ਚੁਕੀ ...

ਪੂਰੀ ਖ਼ਬਰ »

ਕੱਲ੍ਹ ਤੋਂ ਪੈ ਰਹੇ ਮੀਂਹ ਕਾਰਨ ਰਜਵਾਹੇ 'ਚ ਪਿਆ ਪਾੜ, ਕਈ ਏਕੜ ਫ਼ਸਲ ਬਰਬਾਦ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਰਾਜੂ) - ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ 'ਚ ਕੱਲ੍ਹ ਦੁਪਹਿਰ ਤੋਂ ਪੈ ਰਹੇ ਮੀਂਹ ਕਾਰਨ ਰਜਵਾਹਾ 'ਚ 30 ਤੋਂ ਲੈ ਕੇ 40 ਫੁੱਟ ਦਾ ਪਾੜ ਪੈ ਗਿਆ ਹੈ ਜਿਸ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲ ਬਰਬਾਦ ਹੋ ਗਈ ਹੈ। ਇਸ ਕਾਰਨ ਲੋਕਾਂ 'ਚ ਕਾਫੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਨਗਰ ਕੀਰਤਨ 'ਚ ਵੱਡੀ ਗਿਣਤੀ 'ਚ ਸੰਗਤਾਂ ਦੀ ਸ਼ਮੂਲੀਅਤ

ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਪੰਜ ਰੋਜਾ ਬਾਬਾ ਫ਼ਰੀਦ ਆਗਮਨ ਪੁਰਬ ਮੇਲੇ ਦੇ ਆਖ਼ਰੀ ਦਿਨ ਅੱਜ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਟਿੱਲਾ ਬਾਬਾ ਫ਼ਰੀਦ ਤੋਂ ਸ਼ੁਰੂ ਹੋਏ ਨਗਰ ਕੀਰਤਨ 'ਚ ਭਾਰੀ ਮੀਂਹ ਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਚ ...

ਪੂਰੀ ਖ਼ਬਰ »

ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ, ਆਵਾਜਾਈ ਹੋਈ ਠੱਪ

ਜਮਸ਼ੇਰ ਖ਼ਾਸ, 23 ਸਤੰਬਰ (ਰਾਜ ਕਪੂਰ, ਸੁਰਜੀਤ ਸਿੰਘ) ਜਲੰਧਰ ਨਕੋਦਰ ਰੇਲਵੇ ਟਰੈਕ ਥਾਬਲਕੇ ਚਾਨੀਆ ਨਜ਼ਦੀਕ ਬਣਾਈ ਗਈ ਨਵੀਂ ਪੁਲੀ 'ਤੇ ਲਗਾਤਾਰ ਪੈ ਰਹੇ ਮੀਂਹ ਨਾਲ ਰੇਲਵੇ ਟਰੈਕ ਬੈਠ ਗਿਆ ਜਿਸ ਕਾਰਨ ਆਵਾਜਾਈ ਠੱਪ ਹੋ ਗਈ। ਰੇਲਵੇ ਟਰੈਕ ਦੇ ਬੈਠ ਜਾਣ ਕਾਰਨ ਜਲੰਧਰ ਤੋਂ ...

ਪੂਰੀ ਖ਼ਬਰ »

ਭਲਕੇ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ - ਗਰੇਵਾਲ

ਡੇਹਲੋਂ/ਮਲੌਦ, 23 ਸਤੰਬਰ (ਕੈਲੇ/ਨਿਜ਼ਾਮਪੁਰ)- ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ਨੇ ...

ਪੂਰੀ ਖ਼ਬਰ »

ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਤੇ ਪੰਚਾਇਤ ਸੰਮਤੀ ਦੀਆਂ 55 ਸੀਟਾਂ 'ਤੇ ਦਰਜ ਕੀਤੀ ਜਿੱਤ

ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ। ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ 'ਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ ...

ਪੂਰੀ ਖ਼ਬਰ »

ਰੇਵਾੜੀ ਜਬਰ ਜਨਾਹ ਮਾਮਲਾ : ਐਸ.ਆਈ.ਟੀ ਨੇ ਦੋ ਮੁੱਖ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 23 ਸਤੰਬਰ - ਰੇਵਾੜੀ ਜਬਰ ਜਨਾਹ ਮਾਮਲੇ 'ਚ ਫ਼ਰਾਰ ਮੁੱਖ ਦੋਸ਼ੀਆਂ ਨੂੰ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ)ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਮਨੀਸ਼ ਅਤੇ ਪੰਕਜ ਨਾਮ ...

ਪੂਰੀ ਖ਼ਬਰ »

ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ

ਫ਼ਰੀਦਕੋਟ 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਆਗਮਨ ਪੁਰਬ ਸੰਬੰਧੀ ਗੁਰਦੁਆਰਾ ਗੋਦੜੀ ਸਾਹਿਬ ਵਿਖੇ ਧਾਰਮਿਕ ਸਮਾਗਮ ਸ਼ੁਰੂ ਹੋ ਗਿਆ ਹੈ ਇਸ ਦੌਰਾਨ ਪਹਿਲਾਂ ਤੋ ਐਲਾਨੇ ਬਾਬਾ ਫਰੀਦ ਅਵਾਰਡ ਫ਼ਾਰ ਆਨੈਸਟੀ ਇੰਜੀ: ਸਰਦਾਰ ਜਸਬੀਰ ਸਿੰਘ ਭੁੱਲਰ ...

ਪੂਰੀ ਖ਼ਬਰ »

ਬਲਾਕ ਸੰਮਤੀ ਬਾਘਾ ਪੁਰਾਣਾ ਦੀਆਂ ਤਿੰਨ ਸੀਟਾਂ 'ਤੇ ਅਕਾਲੀ ਦਲ ਅਤੇ 22 'ਤੇ ਕਾਂਗਰਸ ਜੇਤੂ

ਬਾਘਾਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਬਾਘਾ ਪੁਰਾਣਾ ਦੀਆਂ ਚੋਣਾਂ ਦੇ ਨਤੀਜੇ ਬੀਤੀ ਰਾਤ ਮੁਕੰਮਲ ਹੋਏ ਜਿਨ੍ਹਾਂ 'ਚੋਂ ਪੰਚਾਇਤ ਸੰਮਤੀ ਦੀਆਂ 25 ਜ਼ੋਨਾਂ 'ਚੋਂ ਤਿੰਨ ਜ਼ੋਨਾਂ 'ਤੇ ਸ਼੍ਰੋਮਣੀ ਅਕਾਲੀ ਦਲ ਅਤੇ ਇੰਡੀਅਨ ਨੈਸ਼ਨਲ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿੱਗਣ ਨਾਲ ਪਿਉ- ਪੁੱਤ ਦੀ ਮੌਤ, ਮਾਂ ਪੁੱਤ ਜ਼ਖਮੀ

ਨਵਾਂਸ਼ਹਿਰ, 23 ਸਤੰਬਰ (ਗੁਰਬਖ਼ਸ਼ ਸਿੰਘ ਮਹੇ) - ਬੀਤੇ ਕੱਲ੍ਹ ਤੋਂ ਪਈ ਮੋਹਲ਼ੇਧਾਰ ਵਰਖਾ ਨਾਲ ਪਿੰਡ ਚੂਹੜ ਪੁਰ 'ਚ ਮਕਾਨ ਦੀ ਛੱਤ ਡਿਗ ਗਈ ਜਿਸ ਕਾਰਣ ਪਿਉ- ਪੁੱਤ ਦੀ ਮੌਕੇ ਤੇ ਹੀ ਮੌਤ ਹੋ ਗਈ ਜਦ ਕਿ ਮ੍ਰਿਤਕ ਦੀ ਪਤਨੀ ਤੇ ਦੂਸਰਾ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਜਿਨ੍ਹਾਂ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਕੀਤਾ ਅਸਤ- ਵਿਅਸਤ

ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਬੀਤੀ ਰਾਤ ਤੋਂ ਜਾਰੀ ਮੋਹਲੇਧਾਰ ਬਾਰਿਸ਼ ਨੇ ਗੁਰੂ ਨਗਰੀ 'ਚ ਜਨਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਸ਼ਹਿਰ ਦੀਆਂ ਬਹੁਤ ਸਾਰੀਆਂ ਸੜਕਾਂ ਨਦੀਆਂ ਦਾ ਰੂਪ ਧਾਰਨ ਕਰ ਚੁੱਕੀਆਂ ਹਨ, ਜਿਸ ਕਾਰਣ ਲੋਕਾਂ ਨੂੰ ਪ੍ਰੇਸ਼ਾਨੀ ਦਾ ...

ਪੂਰੀ ਖ਼ਬਰ »

ਝੁੱਗੀ ਝੋਂਪੜੀਆਂ ਵਾਲਿਆਂ ਦੇ ਪਰਿਵਾਰ ਦੀ ਲੜਕੀ ਦੀ ਮੀਂਹ ਦੇ ਪਾਣੀ 'ਚ ਡੁੱਬਣ ਕਾਰਨ ਮੌਤ

ਸ਼ਹਿਣਾ 23 ਸਤੰਬਰ (ਸੁਰੇਸ਼ ਗੋਗੀ) - ਸ਼ਹਿਣਾ (ਬਰਨਾਲਾ) ਦੇ ਪਰਮਵੀਰ ਚੱਕਰ ਵਿਜੇਤਾ ਕੈਪਟਨ ਕਰਮ ਸਿੰਘ ਮੱਲੀ ਸਟੇਡੀਅਮ ਦੇ ਨਜ਼ਦੀਕ ਲੰਬੇ ਸਮੇਂ ਤੋਂ ਰਹਿ ਰਹੇ ਝੱਗੀ ਝੋਂਪੜੀਆਂ ਵਾਲੇ ਨਾਥਾਂ ਦੇ ਘਰ ਮੀਂਹ ਦੇ ਤੇਜ ਪਾਣੀ 'ਚ ਡੁੱਬਣ ਕਾਰਨ ਇਕ ਲੜਕੀ ਦੀ ਮੌਤ ਹੋ ਜਾਣ ਦਾ ਖ਼ਬਰ ...

ਪੂਰੀ ਖ਼ਬਰ »

ਮਾਨਸਾ ਨੇੜੇ ਰਜਵਾਹੇ 'ਚ ਕਈ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ 'ਚ ਭਰਿਆ ਪਾਣੀ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫ਼ਸਲ 'ਚ ਪਾਣੀ ਭਰਨ ਦੀ ਖ਼ਬਰ ਹੈ ਹਾਸਲ ਹੋਈ ਜਾਣਕਾਰੀ ਅਨੁਸਾਰ ਉਪਰੋਕਤ ਰਜਵਾਹੇ 'ਚ ਜਿੱਥੇ ਪਿੰਡ ਜਵਾਹਰਕੇ, ਲੱਲੂ ਆਨਾ ਤੇ ਚਕੇਰੀਆਂ ਦੇ ਖੇਤਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX