ਤਾਜਾ ਖ਼ਬਰਾਂ


ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  18 minutes ago
ਗੁਰੂ ਹਰ ਸਹਾਏ, 29 ਮਾਰਚ (ਹਰਚਰਨ ਸਿੰਘ ਸੰਧੂ) - ਕੋਰੋਨਾਵਾਇਰਸ ਦੇ ਚੱਲਦਿਆਂ ਗੁਰੂ ਹਰ ਸਹਾਏ ਦੇ ਬਲਾਕ ਵਿਕਾਸ ਪੰਚਾਇਤ ਦਫ਼ਤਰ ਵੱਲੋਂ ਸਮੂਹ ਪੰਚਾਇਤਾਂ ਨੂੰ ਸੈਨੇਟਾਈਜ਼ਰ ਕੈਮੀਕਲ...
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  24 minutes ago
ਨਾਭਾ, 29 ਮਾਰਚ (ਕਰਮਜੀਤ ਸਿੰਘ) - ਵਿਸ਼ਵ ਭਰ ਵਿਚ ਚੱਲ ਰਹੀ ਮਹਾਂਮਾਰੀ ਕਾਰਨਾਂ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮਾਂ ਨਾਲ ਬੀਤੀ ਰਾਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੀ 37 ਕੈਦੀ ਰਿਹਾਅ ਕਰ ਦਿੱਤੇ ਗਏ, ਇਹ ਸਾਰੇ ਅੰਡਰ ਟਰਾਇਲ ਹਨ। ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੇ ਦੱਸਿਆ ਕਿ...
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  28 minutes ago
ਲੋਪੋਕੇ, 29 ਮਾਰਚ (ਗੁਰਵਿੰਦਰ ਸਿੰਘ ਕਲਸੀ) - ਕੋਰੋਨਾ ਦੀ ਮਹਾਂਮਾਰੀ ਕਾਰਨ ਦੇਸ਼ ਵਿਚ ਲੱਗੇ ਕਰਫਿਊ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਚੱਕ ਮਿਸ਼ਰੀ ਖਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ,ਡੀ.ਐਸ.ਪੀ ਗੁਰਪ੍ਰਤਾਪ ਸਿੰਘ ਸਹੋਤਾ, ਮੀਡੀਆ ਸਲਾਹਕਾਰ ਸ਼ੈਲਿੰਦਰ ਸਿੰਘ ਸ਼ੈਲੀ...
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  45 minutes ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ ਕੀਤਾ...
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  53 minutes ago
ਕੁਹਾੜਾ, 29 ਮਾਰਚ (ਤੇਲੂ ਰਾਮ ਕੁਹਾੜਾ) - ਪਿੰਡ ਗਾਹੀ ਭੈਣੀ ਵਿਖੇ ਸੁਖਵੀਰ ਸਿੰਘ ਪੁੱਤਰ ਪਾਲ ਸਿੰਘ ਨੇ ਆਪਣੀ ਪਤਨੀ ਕਮਲਜੀਤ ਕੌਰ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰ ਦਿੱਤਾ। ਕੂੰਮ ਕਲਾਂ ਦੀ ਪੁਲਿਸ ਨੇ ਸੁਖਵੀਰ ਸਿੰਘ ਨੂੰ ਗ੍ਰਿਫ਼ਤਾਰ...
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  about 1 hour ago
ਗੜ੍ਹਸ਼ੰਕਰ, 29 ਮਾਰਚ (ਧਾਲੀਵਾਲ)- ਪਿੰਡ ਮੋਰਾਂਵਾਲੀ ਅਤੇ ਪਠਲਾਵਾ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਗੜ੍ਹਸ਼ੰਕਰ ਦੇ ਪਿੰਡਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਕਈ ਪਿੰਡਾਂ ਵਿਚ ਲੰਘੀ ਰਾਤ ਤੋਂ ਲੈ ਕੇ ਅੱਜ ਸਵੇਰ ਤੱਕ ਗੁਰੂ ਘਰਾਂ ਤੋਂ ਅਨਾਉਂਸਮੈਂਟਾਂ ਕੀਤੀਆਂ ਗਈਆਂ ਕੀ...
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  about 1 hour ago
ਆਗਰਾ, 29 ਮਾਰਚ - ਕੋਰੋਨਾਵਾਇਰਸ ਦੇ ਲਾਗ ਤੋਂ ਬਚਣ ਲਈ ਇਨ੍ਹੀਂ ਦਿਨੀਂ ਦੇਸ਼ ਭਰ ਵਿਚ 21 ਦਿਨਾਂ ਦਾ ਲਾਕਡਾਊਨ ਲਾਗੂ ਹੈ। ਹਾਲਾਂਕਿ ਇਸ ਵਿਚਕਾਰ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਕ 38 ਸਾਲ ਦੇ ਵਿਅਕਤੀ ਦੀ 200 ਕਿਲੋਮੀਟਰ ਪੈਦਲ ਚੱਲਣ ਕਾਰਨ ਮੌਤ ਹੋ ਗਈ। ਇਹ ਵਿਅਕਤੀ...
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  about 1 hour ago
ਅਜਨਾਲਾ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਾਰ ਭਰ 'ਚ ਫੈਲਦੇ ਜਾ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਭਰ ਨੂੰ ਕੀਤੇ ਲਾਕਡਾਊਨ ਅਤੇ ਪੰਜਾਬ 'ਚ ਲਗਾਏ ਕਰਫਿਊ ਦੌਰਾਨ ਘਰਾਂ 'ਚ ਬੰਦ ਪਰਿਵਾਰਾਂ ਦੀ ਮਦਦ ਲਈ ਫਿਲਮੀ ਅਭਿਨੇਤਰੀ ਸੋਨੀਆ ਮਾਨ ਅੱਗੇ ਆਈ ਹੈ। ਅੱਜ ਦਿਨ ਚੜ੍ਹਦਿਆਂ ਹੀ...
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਅਹਿਮਦਾਬਾਦ, 29 ਮਾਰਚ- ਗੁਜਰਾਤ ਦੇ ਸਿਹਤ ਮੰਤਰਾਲੇ ਦੇ ਅਨੁਸਾਰ, ਅਹਿਮਦਾਬਾਦ 'ਚ 3 ਹੋਰ ਲੋਕ ਕੋਰੋਨਾ ਵਾਇਰਸ ਦੇ ਪਾਜ਼ੀਟਿਵ...
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  about 2 hours ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  about 2 hours ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  about 2 hours ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੋਰੋਨਾ ਵਾਇਰਸ ਦੇ ਹਾਲਾਤਾਂ 'ਤੇ 'ਮਨ ਕੀ ਬਾਤ'
. . .  about 2 hours ago
ਕੋਰੋਨਾ ਵਾਇਰਸ ਕਾਰਨ ਸਪੇਨ ਦੀ ਰਾਜਕੁਮਾਰੀ ਦੀ ਹੋਈ ਮੌਤ
. . .  about 2 hours ago
ਬਰਨਾਲਾ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਸੈਂਪਲ ਲੈਣ ਉਪਰੰਤ ਹੋਈ ਮੌਤ
. . .  about 2 hours ago
ਮਹਾਰਾਸ਼ਟਰ 'ਚ ਕੋਰੋਨਾ ਵਾਇਰਸ ਦੇ 7 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਸੰਨ ਲਗਾਉਣ ਦੇ ਨਾਲ-ਨਾਲ ਚੋਰਾਂ ਨੇ ਦੋ ਦੁਕਾਨਾਂ 'ਤੇ ਕੀਤੇ ਹੱਥ ਸਾਫ਼
. . .  about 3 hours ago
ਡੇਰਾ ਸਾਹਿਬ ਵਿਖੇ ਲੰਗਰ ਪਹੁੰਚਾਉਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਸੇਵਾਦਾਰਾਂ ਨਾਲ ਕੁੱਟਮਾਰ, ਮਾਮਲਾ ਦਰਜ
. . .  about 3 hours ago
ਜੰਮੂ-ਕਸ਼ਮੀਰ 'ਚ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ
. . .  about 3 hours ago
8000 ਬੰਦੇ ਲਈ ਤਿਆਰ ਰਾਸ਼ਨ 'ਤੇ ਪ੍ਰਸ਼ਾਸਨ ਦਾ ਡੰਡਾ
. . .  about 3 hours ago
ਐਕਸਪ੍ਰੈੱਸ ਵੇਅ 'ਤੇ ਜਾ ਰਹੇ ਲੋਕਾਂ ਨੂੰ ਵਾਹਨ ਨੇ ਮਾਰੀ ਟੱਕਰ, 4 ਮੌਤਾਂ
. . .  about 3 hours ago
ਗੜ੍ਹਸ਼ੰਕਰ ਦੇ ਪਿੰਡਾਂ 'ਚ ਤਿਆਰ ਲੰਗਰ ਵਰਤਾਉਣ 'ਤੇ ਪਾਬੰਦੀ
. . .  about 4 hours ago
ਈਰਾਨ ਵਿਚ ਫਸੇ 250 ਭਾਰਤੀਆਂ ਨੂੰ ਲੈ ਕੇ ਜਹਾਜ਼ ਜੋਧਪੁਰ ਪਹੁੰਚਿਆਂ
. . .  about 4 hours ago
ਘਨੌਰ ਦੇ ਪਿੰਡ ਰਾਮਨਗਰ 'ਚ ਮਿਲਿਆ ਪਾਜ਼ੀਟਿਵ ਮਰੀਜ਼, ਪਿੰਡ ਕੀਤਾ ਸੀਲ
. . .  about 4 hours ago
ਪੁਲਿਸ ਦੀ ਸਖ਼ਤੀ ਸਦਕਾ ਫਲ ਸਬਜ਼ੀਆਂ ਦੇ ਰੇਟ ਮੁੜ ਆਏ ਟਿਕਾਣੇ
. . .  about 4 hours ago
ਕੋਰੋਨਾਵਾਇਰਸ ਦੇ ਦੋ ਸ਼ੱਕੀ ਮਰੀਜ਼ਾਂ ਦੇ ਪਿੰਡ 'ਚ ਦਾਖਲ ਹੋਣ 'ਤੇ 10 ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ
. . .  about 4 hours ago
ਅਲਬਰਟਾ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 621 ਹੋਈ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ
. . .  1 day ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ
. . .  1 day ago
ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ
. . .  1 day ago
ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ
. . .  1 day ago
ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ
. . .  1 day ago
ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ
. . .  1 day ago
ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ
. . .  1 day ago
ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ
. . .  1 day ago
ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ
. . .  1 day ago
ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ
. . .  1 day ago
ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ
. . .  1 day ago
ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ
. . .  1 day ago
ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ
. . .  1 day ago
ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ
. . .  1 day ago
ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮਾਮਲਾ ਸਿੱਖਾਂ ਦੇ ਘਰਾਂ 'ਚ ਛਾਪੇਮਾਰੀ ਦਾ ਸਿੱਖ ਕੌ ਾਸਲ ਯੂ. ਕੇ. ਵਲੋਂ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਮੁਲਾਕਾਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਪੁਲਿਸ ਵਲੋਂ ਬੀਤੇ ਦਿਨੀਂ ਸਿੱਖਾਂ ਦੇ 6 ਘਰਾਂ 'ਚ ਕੀਤੀ ਗਈ ਛਾਪੇਮਾਰੀ ਦੇ ਸਬੰਧ 'ਚ ਸਿੱਖ ਕੌਾਸਲ ਯੂ. ਕੇ. ਦੀ ਇਕ ਅਹਿਮ ਮੀਟਿੰਗ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨਾਲ ਹੋਈ | ਜਿਸ 'ਚ ਭਾਰਤੀ ਮੀਡੀਆ 'ਚ ਸਿੱਖਾਂ ਦੇ ਜਨਤਕ ਕੀਤੇ ਨਾਵਾਂ ਤੋਂ ਲੈ ਕੇ ਬੰਦ ਹੋਈਆਂ ਵੈਬਸਾਈਟਾਂ ਸਮੇਤ ਵੱਖ-ਵੱਖ ਪਹਿਲੂਆਂ 'ਤੇ ਵਿਚਾਰਾਂ ਹੋਈਆਂ | ਸਿੱਖ ਕੌਾਸਲ ਯੂ. ਕੇ. ਵਲੋਂ ਜਗਤਾਰ ਸਿੰਘ ਅਤੇ ਬਲਵਿੰਦਰ ਕੌਰ ਦੇ ਨਾਂਅ ਹੇਠ ਜਾਰੀ ਬਿਆਨ 'ਚ ਕਿਹਾ ਕਿ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨੇ ਸਪਸ਼ਟ ਕੀਤਾ ਹੈ ਕਿ ਇਹ ਅਪ੍ਰੇਸ਼ਨ ਬਰਤਾਨੀਆ ਦੀ ਇੰਨਟੈਲੀਜੈਸੀ ਨੇ ਕੀਤਾ ਹੈ ਨਾ ਕਿ ਭਾਰਤ ਦੀ ਖ਼ੁਫ਼ੀਆ ਏਜੰਸੀ ਨੇ, ਇਸ ਸਭ ਕੁਝ ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਦੇ ਅਧੀਨ ਹੋਇਆ ਹੈ ਅਤੇ ਇਸ 'ਚ ਭਾਰਤ ਜਾਂ ਬਰਤਾਨੀਆ ਸਰਕਾਰ ਦੀ ਕੋਈ ਭੂਮਿਕਾ ਨਹੀਂ ਹੈ | ਇਸ ਤਲਾਸ਼ੀ ਮੁਹਿੰਮ ਲਈ ਬਰਤਾਨੀਆ ਅਦਾਲਤ ਨੇ ਵਾਰੰਟ ਜਾਰੀ ਕੀਤਾ ਸੀ | ਇਹ ਜਾਂਚ ਬਰਤਾਨੀਆ ਅਤੇ ਭਾਰਤ ਨਾਲ ਸਬੰਧਿਤ ਅੱਤਵਾਦੀ ਸਰਗਰਮੀਆਂ ਅਤੇ ਘਪਲੇ ਨਾਲ ਸਬੰਧਿਤ ਸਨ | ਯੂਨਿਟ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਵੈਬਸਾਈਟਾਂ ਦੇ ਬੰਦ ਹੋਣ ਬਾਰੇ ਉਨ੍ਹਾਂ ਨੂੰ ਕੂਝ ਵੀ ਪਤਾ ਨਹੀਂ ਅਤੇ ਨਾ ਹੀ ਬਰਤਾਨੀਆ ਪੁਲਿਸ ਨੇ ਕਿਸੇ ਵਿਅਕਤੀ ਦਾ ਨਾਂਅ ਜਾਰੀ ਕੀਤਾ ਹੈ | ਵੈਸਟ ਮਿਡਲੈਂਡ ਕਾਊਾਟਰ ਟੈਰੋਰਿਸ਼ਮ ਯੂਨਿਟ ਨੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਨ ਲਈ ਸਿੱਖ ਕੌਾਸਲ ਨੂੰ ਸਹਿਮਤੀ ਦਿੱਤੀ ਹੈ | ਦੂਜੇ ਪਾਸੇ ਛਾਪੇਮਾਰੀ ਦਾ ਮਾਮਲਾ ਮਨੁੱਖੀ ਅਧਿਕਾਰਾਂ ਦੇ ਕੇਸ ਲੜਨ ਵਾਲੀ ਵਕੀਲ ਗਾਰੇਥ ਪੇਰਸ ਕੋਲ ਪਹੁੰਚਿਆ ਹੈ | ਸਿੱਖ ਫੈਡਰੇਸ਼ਨ ਬਰਤਾਨੀਆ ਵਲੋਂ ਜਾਰੀ ਬਿਆਨ 'ਚ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਕਿ ਇਸ ਮਾਮਲੇ ਨੂੰ ਗਾਰੇਥ ਪੇਰਸ ਵਲੋਂ ਕਾਨੂੰਨੀ ਚੁਣੌਤੀ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਇਹ ਕਾਰਵਾਈ ਜਗਤਾਰ ਸਿੰਘ ਜੌਹਲ ਜਿਸ ਨੂੰ ਪੰਜਾਬ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੋਇਆ ਹੈ ਦੇ ਸਬੰਧ 'ਚ ਹੋਈ ਹੈ |

ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਬਾਰੇ ਭੱਦੀ ਟਿੱਪਣੀ ਕਰਨ ਵਾਲੇ ਪੁਲਿਸ ਅਧਿਕਾਰੀ ਵਲੋਂ ਅਸਤੀਫ਼ਾ

ਨਿਊ ਜਰਸੀ, 22 ਸਤੰਬਰ (ਹੁਸਨ ਲੜੋਆ ਬੰਗਾ)-ਸਭ ਤੋਂ ਵੱਧ ਆਬਾਦੀ ਵਾਲੇ ਨਿਊ ਜਰਸੀ ਸ਼ਹਿਰ ਦੇ ਸ਼ੈਰਿਫ ਨੂੰ ਉਸ ਵੇਲੇ ਅਸਤੀਫ਼ਾ ਦੇ ਕੇ ਆਪਣੀ ਜਾਨ ਛਡਾਉਣੀ ਪਈ, ਜਦੋਂ ਉਸ ਨੂੰ ਕਿਸੇ ਥਾਂ ਗੁਪਤ ਤੌਰ 'ਤੇ ਨਿਊ ਜਰਸੀ ਦੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਬਾਰੇ ...

ਪੂਰੀ ਖ਼ਬਰ »

ਕੈਨੇਡਾ 'ਚ ਦਸਤਾਰਧਾਰੀ ਸਿੱਖ ਨੂੰ ਹੈਲਮਟ ਨਾ ਪਹਿਨਣ ਕਾਰਨ ਜੁਰਮਾਨਾ

ਟੋਰਾਂਟੋ, 22 ਸਤੰਬਰ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸਿੱਖ ਦਸਤਾਰ ਸਜਾ ਕੇ ਸਾਈਕਲ ਅਤੇ ਸਕੂਟਰੀਆਂ (ਈ-ਬਾਈਕ) ਚਲਾਉਂਦੇ ਆਮ ਦਿਸਦੇ ਹਨ ਪਰ ਹੁਣ ਪੁਲਿਸ ਵਲੋਂ ਹੈਲਮਟ ਪਹਿਨਣ ਵਾਲੇ ਨਿਯਮ ਸਖ਼ਤੀ ਨਾਲ ਲਾਗੂ ਕਰਵਾਉਣ ਬਾਰੇ ਪਤਾ ਲੱਗ ਰਿਹਾ ਹੈ | ...

ਪੂਰੀ ਖ਼ਬਰ »

ਈਲਿੰਗ ਦੇ ਸਾਬਕਾ ਮੇਅਰ ਤੇਜ਼ ਰਾਮ ਬਾਘਾ ਦਾ ਦਿਹਾਂਤ

ਲੰਡਨ, 22 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਈਲਿੰਗ ਦੇ ਸਾਬਕਾ ਮੇਅਰ ਮਾਸਟਰ ਤੇਜ਼ ਰਾਮ ਬਾਘਾ ਦਾ ਕੱਲ੍ਹ ਦਿਹਾਂਤ ਹੋ ਗਿਆ | ਉਹ ਕੁਝ ਦਿਨਾਂ ਤੋਂ ਬਿਮਾਰ ਸਨ | ਤੇਜ਼ ਰਾਮ ਬਾਘਾ 2013 ਤੋਂ 2014 ਤੱਕ ਈਲਿੰਗ ਦੇ ਡਿਪਟੀ ਮੇਅਰ ਅਤੇ 2014 ਤੋਂ 2015 ਤੱਕ ਮੇਅਰ ਰਹੇ | ਸ੍ਰੀ ਤੇਜ਼ ...

ਪੂਰੀ ਖ਼ਬਰ »

ਇਟਲੀ ਦੀ ਚਿੰਸੀਆ ਕੋਲ ਹੈ ਵਿਸ਼ਵ ਦੀ ਸਭ ਤੋਂ ਵੱਡੀ ਬਿੱਲੀ

ਗਿੰਨੀਜ਼ ਬੁੱਕ ਆਫ਼ ਵਰਲਡ 'ਚ ਨਾਂਅ ਕਰਵਾਇਆ ਦਰਜ ਮਿਲਾਨ (ਇਟਲੀ), 22 ਸਤੰਬਰ (ਇੰਦਰਜੀਤ ਸਿੰਘ ਲੁਗਾਣਾ)-ਉਂਜ ਤਾਂ ਦੁਨੀਆ ਭਰ ਦੇ ਬਹੁਤੇ ਲੋਕ ਬਿੱਲੀ ਨੂੰ ਇਕ ਪਾਲਤੂ ਜਾਨਵਰ ਵਜੋਂ ਘਰ 'ਚ ਰੱਖਣਾ ਆਪਣੀ ਸ਼ਾਨ ਸਮਝਦੇ ਹਨ ਪਰ ਯੂਰਪ ਦਾ ਦੇਸ਼ ਇਟਲੀ ਅਜਿਹਾ ਦੇਸ਼ ਹੈ, ਜਿਥੇ ...

ਪੂਰੀ ਖ਼ਬਰ »

ਸਿਆਟਲ 'ਚ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਦਾ 67ਵਾਂ ਜਨਮ ਦਿਨ ਮਨਾਇਆ

ਸਿਆਟਲ, 22 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਡੀ. ਏ. ਵੀ. ਕਾਲਜ ਜਲੰਧਰ ਤੇ ਅੰਮਿ੍ਤਸਰ ਬਤੌਰ ਪਿ੍ੰਸੀਪਲ ਸੇਵਾ ਨਿਭਾਉਣ ਤੋਂ ਬਾਅਦ ਪ੍ਰਬੰਧਕੀ ਤੌਰ 'ਤੇ ਆਲ ਇੰਡੀਆ ਡੀ. ਏ. ਵੀ. ਕਾਲਜਾਂ ਦੇ ਡਾਇਰੈਕਟਰ ਸਤੀਸ਼ ਸ਼ਰਮਾ ਆਪਣੇ ਲੜਕੇ ਸੈਮ ਸ਼ਰਮਾ ਤੇ ਦਾਮਾਦ ਵਰਨ ਗੁਪਤਾ ਅਤੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਦਾ ਗਿੱਲ ਮੰਡਵਾਲਾ ਪ੍ਰਧਾਨ ਨਿਯੁਕਤ

ਕੈਲਗਰੀ, 22 ਸਤੰਬਰ (ਜਸਜੀਤ ਸਿੰਘ ਧਾਮੀ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਫਾੳਾੂਡੇਸ਼ਨ ਕੈਨੇਡਾ ਸੰਸਥਾ ਦਾ ਰਸਮੀ ਤੌਰ 'ਤੇ ਐਲਾਨ ਕੀਤਾ ਗਿਆ | ਜਿਸ 'ਚ ਸਰਬਸੰਮਤੀ ਨਾਲ ਗੁਰਮੀਤ ਸਿੰਘ ਗਿੱਲ ਮੰਡਵਾਲਾ ਨੂੰ ਕੈਨੇਡਾ ਦਾ ਪ੍ਰਧਾਨ ਨਿਯੁਕਤ ਕਰ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX