ਤਾਜਾ ਖ਼ਬਰਾਂ


ਨਵੀਂ ਦਿੱਲੀ : ਮੋਰੀ ਗੇਟ ਇਕ ਘਰ 'ਚ ਸਲੰਡਰ ਫਟਣ ਨਾਲ ਧਮਾਕਾ , ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪੁੱਜੀਆਂ
. . .  18 minutes ago
ਸੰਤਰਾਗਾਛੀ ਜੰਕਸ਼ਨ 'ਤੇ ਹੋਏ ਹਾਦਸੇ ਦੇ ਪੀੜਤਾਂ ਦਾ ਹਾਲ ਜਾਣਨ ਲਈ ਪੁੱਜੀ ਮਮਤਾ ਬੈਨਰਜੀ
. . .  23 minutes ago
ਬੱਚਿਆਂ ਸਮੇਤ ਸਰਹਿੰਦ ਨਹਿਰ 'ਚ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਬਰਾਮਦ
. . .  about 1 hour ago
ਫ਼ਤਿਹਗੜ੍ਹ ਸਾਹਿਬ, 23 ਅਕਤੂਬਰ (ਅਰੁਣ ਅਹੂਜਾ) - ਸਰਹਿੰਦ ਦੇ ਫਲੋਟਿੰਗ ਰੇਸਤਰਾਂ ਤੋਂ ਭਾਖੜਾ ਨਹਿਰ 'ਚ ਕਥਿਤ ਤੌਰ 'ਤੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰਨ ਵਾਲੀ ਮਾਤਾ ਦੀ ਲਾਸ਼ ਗੋਤਾਖੋਰਾਂ ਨੇ ਬਰਾਮਦ ਕਰ ਲਈ ...
ਪੱਛਮੀ ਬੰਗਾਲ ਦੇ ਸੰਤਰਾਗਾਛੀ ਜੰਕਸ਼ਨ ਦੇ ਫੁੱਟ ਓਵਰ ਬ੍ਰਿਜ 'ਤੇ ਮੱਚੀ ਭਗਦੜ 'ਚ 14 ਜ਼ਖ਼ਮੀ
. . .  about 1 hour ago
50 ਹਜ਼ਾਰ ਦੀ ਰਿਸ਼ਵਤ ਲੈਣ ਦੇ ਦੋਸ਼ 'ਚ ਸਬ ਇੰਸਪੈਕਟਰ ਗ੍ਰਿਫ਼ਤਾਰ
. . .  about 2 hours ago
ਹੈਦਰਾਬਾਦ, 23 ਅਕਤੂਬਰ - ਐਂਟੀ ਕੁਰੱਪਸ਼ਨ ਬਿਉਰੋ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਮੀਰ ਚੌਂਕ ਪੁਲਸ ਥਾਣੇ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਨਾਲ ਇੱਕ...
ਸਿੰਗਾਪੁਰ ਦੇ ਲਾਪਤਾ ਪੈਰਾਗਲਾਈਡਰ ਦੀ ਮਿਲੀ ਲਾਸ਼
. . .  about 4 hours ago
ਸ਼ਿਮਲਾ, 23 ਅਕਤੂਬਰ - ਬੈਜਨਾਥ ਦੇ ਐੱਸ.ਡੀ.ਐਮ ਵਿਕਾਸ ਸ਼ੁਕਲਾ ਨੇ ਦੱਸਿਆ ਕਿ ਸਿੰਗਾਪੁਰ ਦਾ ਪੈਰਾਗਲਾਈਡਰ, ਜੋ ਕਿ ਬੀਤੇ ਦਿਨ ਲਾਪਤਾ ਹੋ ਗਿਆ ਸੀ, ਉਸ ਦੀ ਲਾਸ਼ ਬਰਾਮਦ...
ਰਾਜੌਰੀ : ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਆਵਾਜਾਈ ਲਈ ਬੰਦ
. . .  about 4 hours ago
ਸ੍ਰੀਨਗਰ, 23 ਅਕਤੂਬਰ - ਤਾਜ਼ਾ ਬਰਫ਼ਬਾਰੀ ਦੇ ਚੱਲਦਿਆਂ ਜੰਮੂ-ਕਸ਼ਮੀਰ ਦੇ ਰਾਜੌਰੀ ਦਾ ਮੁਗਲ ਰੋਡ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ...
ਦੁਬਈ 'ਚ ਅਕਾਲ ਚਲਾਣਾ ਕਰ ਗਏ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 4 hours ago
ਰਾਜਾਸਾਂਸੀ, 23 ਅਕਤੂਬਰ (ਹੇਰ,ਖੀਵਾ ) - ਦੁਬਈ 'ਚ ਆਪਣੀ ਜਾਨ ਗਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸਬੰਧਿਤ 46 ਸਾਲਾਂ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ...
ਅੰਮ੍ਰਿਤਸਰ 'ਚ 26 ਅਕਤੂਬਰ ਨੂੰ ਛੁੱਟੀ ਦਾ ਐਲਾਨ
. . .  about 5 hours ago
ਅਜਨਾਲਾ, 23 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 26 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਅੰਮ੍ਰਿਤਸਰ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ...
5 ਨਵੰਬਰ ਨੂੰ ਕੈਪਟਨ ਨਾਲ ਬੈਠਕ ਕਰਨਗੀਆਂ ਅਧਿਆਪਕ ਜਥੇਬੰਦੀਆਂ
. . .  about 4 hours ago
ਚੰਡੀਗੜ੍ਹ, 23 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਅਧਿਆਪਕ ਯੂਨੀਅਨ ਵਲੋਂ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਸਿਆਸੀ ਸਲਾਹਕਾਰ ਸੰਦੀਪ ਸੰਧੂ ਨਾਲ ਮੁਲਾਕਾਤ ਕੀਤੀ...
ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਸੀ. ਬੀ. ਆਈ. ਦੇ ਡੀ. ਐੱਸ. ਪੀ. ਦੇਵੇਂਦਰ ਕੁਮਾਰ
. . .  about 5 hours ago
ਨਵੀਂ ਦਿੱਲੀ, 23 ਅਕਤੂਬਰ- ਸੀ. ਬੀ. ਆਈ. ਦੇ ਡੀ. ਐੱਸ. ਪੀ. ਅਤੇ ਰਾਕੇਸ਼ ਅਸਥਾਨਾ ਦੇ ਸਹਿਯੋਗੀ ਦੇਵੇਂਦਰ ਕੁਮਾਰ ਨੂੰ ਸੱਤ ਦਿਨਾਂ ਦੇ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦਈਏ ਕਿ ਸੀ. ਬੀ. ਆਈ. ਨੇ ਦੇਵੇਂਦਰ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ...
ਬੋਰਡ ਦੀ ਨਵੀਂ ਸਿੱਖਿਆ ਸਕੀਮ ਅਨੁਸਾਰ 9-10ਵੀਂ ਦੇ ਵਿਦਿਆਰਥੀ ਪੜ੍ਹਨਗੇ 9 ਦੀ ਥਾਂ 8 ਵਿਸ਼ੇ
. . .  about 5 hours ago
ਐੱਸ. ਏ. ਐੱਸ. ਨਗਰ, 23 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਕੂਲਾਂ ਦੇ 9 ਵੀਂ ਤੇ 10 ਵੀਂ ਸ਼੍ਰੇਣੀ ਦੇ ਵਿਦਿਆਰਥੀ ਵਿੱਦਿਅਕ ਸੈਸ਼ਨ 2018-19 ਤੋਂ 9 ਵੀਂ ਤੇ 10 ਵੀਂ ਸ਼੍ਰੇਣੀ ਲਈ ...
ਕੇਰਲ ਤੋਂ ਦਸੂਹਾ ਪਹੁੰਚੇ ਫਾਦਰ ਕੁਰੀਆਕੋਸ ਦੇ ਪਰਿਵਾਰਕ ਮੈਂਬਰ
. . .  about 5 hours ago
ਦਸੂਹਾ, 23 ਅਕਤੂਬਰ (ਚੰਦਨ ਕੌਸ਼ਲ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ੀ ਫਰੈਂਕੋ ਮੁਲੱਕਲ ਖ਼ਿਲਾਫ਼ ਗਵਾਹੀ ਦੇਣ ਵਾਲੇ ਪਾਦਰੀ ਕੁਰੀਆਕੋਸ ਕੱਟੂਥਾਰਾ ਦਾ ਛੋਟੇ ਭਰਾ ਜੋਸ ਕੁਰੀਆ ਸਮੇਤ ਹੋਰ ਪਰਿਵਾਰਕ ਮੈਂਬਰ ਕੇਰਲ ਤੋਂ ਅੱਜ ਸਵੇਰੇ ਦਸੂਹਾ ਪਹੁੰਚੇ। ਇਸ ਤੋਂ ਬਾਅਦ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਬਾਦਲ ਨੇ ਵੱਡੀ ਤ੍ਰਾਸਦੀ ਕਰਾਰ ਦਿੱਤਾ
. . .  about 6 hours ago
ਚੰਡੀਗੜ੍ਹ, 23 ਅਕਤੂਬਰ - ਅੰਮ੍ਰਿਤਸਰ ਰੇਲ ਹਾਦਸੇ 'ਤੇ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਦੇ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ...
ਰੇਲ ਗੱਡੀ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ
. . .  about 7 hours ago
ਬੀਜਾ, 23 ਅਕਤੂਬਰ (ਰਣਧੀਰ ਸਿੰਘ ਧੀਰਾ)- ਰੇਲਵੇ ਪੁਲਿਸ ਚੌਕੀ ਚਾਵਾ ਅਧੀਨ ਆਉਂਦੇ ਰੇਲਵੇ ਫਾਟਕ ਰੁਪਾਲੋਂ ਨੇੜੇ ਅੱਜ ਰੇਲ ਗੱਡੀ ਹੇਠਾਂ ਆਉਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਤਾਰ ਸਿੰਘ (47) ਵਾਸੀ ਪਿੰਡ ਮੰਡਿਆਲਾ ਖੁਰਦ ਦੇ...
ਮਿਲਾਵਟ ਖੋਰ ਲੋਕਾਂ ਬਾਰੇ ਮੇਰੇ ਨਾਲ ਸੰਪਰਕ ਕੀਤਾ ਜਾਵੇ- ਪੰਨੂ
. . .  about 6 hours ago
ਜਥੇਦਾਰ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਨੇ ਮੋਦੀ ਨਾਲ ਕੀਤੀ ਮੁਲਾਕਾਤ
. . .  about 7 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਰਾਜਨਾਥ ਸਿੰਘ ਨੇ ਕੀਤੀ ਬੈਠਕ
. . .  about 7 hours ago
ਰਾਕੇਸ਼ ਅਸਥਾਨਾ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 7 hours ago
ਮਾਝੇ ਦੇ ਰੁੱਸੇ ਤਿੰਨ ਟਕਸਾਲੀ ਅਕਾਲੀ ਆਗੂ ਅੱਜ ਕਰ ਸਕਦੇ ਹਨ ਵੱਡਾ ਧਮਾਕਾ
. . .  about 8 hours ago
ਬਾਦਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਜਰਮਨ ਕੋਲੋਂ ਪੁਲਿਸ ਨੇ ਵੱਡੀ ਗਿਣਤੀ 'ਚ ਬਰਾਮਦ ਕੀਤਾ ਅਸਲਾ
. . .  about 8 hours ago
ਸ਼੍ਰੋਮਣੀ ਕਮੇਟੀ ਨੇ ਵਾਪਸ ਬੁਲਾਏ ਸਿੱਖਿਆ ਬੋਰਡ ਦੀ ਸਿਲੇਬਸ ਕਮੇਟੀ 'ਚ ਸ਼ਾਮਲ ਦੋਵੇਂ ਮੈਂਬਰ
. . .  about 6 hours ago
ਪਾਬੰਦੀਸ਼ੁਦਾ ਨਸ਼ਾ ਰੱਖਣ ਦੇ ਦੋਸ਼ 'ਚ ਅਦਾਕਾਰ ਏਜਾਜ ਖ਼ਾਨ ਗ੍ਰਿਫ਼ਤਾਰ
. . .  about 9 hours ago
ਪਾਦਰੀ ਕੁਰੀਆਕੋਸ ਦੇ ਮੌਤ ਦੇ ਮਾਮਲੇ ਦੀ ਜਾਂਚ ਜਾਰੀ ਰਹੇਗੀ- ਡੀ. ਐੱਸ. ਪੀ.
. . .  about 9 hours ago
ਚੋਰਾਂ ਦੀ ਦਹਿਸ਼ਤ, ਇੱਕੋ ਰਾਤ 'ਚ ਦਰਜਨ ਦੇ ਕਰੀਬ ਦੁਕਾਨਾਂ 'ਚ ਕੀਤੀ ਚੋਰੀ
. . .  about 9 hours ago
'ਆਪ' ਦੇ ਖਹਿਰਾ ਅਤੇ ਚੀਮਾ ਧੜਿਆਂ ਦੀ ਅੱਜ ਹੋਵੇਗੀ ਅਹਿਮ ਬੈਠਕ
. . .  about 9 hours ago
ਲੋਕਾਂ ਨੂੰ ਰੇਲਵੇ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇਣ ਵਾਲਾ ਫਰਜ਼ੀ ਐੱਸ. ਪੀ. ਅਤੇ ਉਸ ਦਾ ਪਿਤਾ ਗ੍ਰਿਫ਼ਤਾਰ
. . .  about 9 hours ago
ਕੇਰਲ ਦੇ ਮੁੱਖ ਮੰਤਰੀ ਦਾ ਆਰ. ਐੱਸ. ਐੱਸ. 'ਤੇ ਦੋਸ਼- ਸਬਰੀਮਾਲਾ ਮੰਦਰ ਨੂੰ 'ਵਾਰ ਜ਼ੋਨ' ਬਣਾਉਣ ਦੀ ਕੀਤੀ ਕੋਸ਼ਿਸ਼
. . .  about 10 hours ago
ਅਧਿਆਪਕ ਯੂਨੀਅਨ ਵਲੋਂ ਕੈਪਟਨ ਦੇ ਮੁੱਖ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਜਾਵੇਗੀ ਬੈਠਕ
. . .  about 10 hours ago
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਅਕਾਲੀ-ਭਾਜਪਾ ਵਫ਼ਦ ਵਲੋਂ ਰਾਜਪਾਲ ਨਾਲ ਮੁਲਾਕਾਤ
. . .  about 10 hours ago
ਅਬੋਹਰ ਮੰਡੀ 'ਚ ਵਿਜੀਲੈਂਸ ਟੀਮ ਵਲੋਂ ਜਾਂਚ
. . .  about 10 hours ago
ਅੰਮ੍ਰਿਤਸਰ 'ਚ ਗੈਂਗਸਟਰ ਸੰਨੀ ਕਤਲ, ਲੁੱਟ-ਖੋਹ ਦੀਆਂ ਕਈ ਵਾਰਦਾਤਾਂ 'ਚ ਸੀ ਸ਼ਾਮਲ
. . .  about 11 hours ago
ਨਾਗਰਿਕਤਾ ਬਿੱਲ ਨੂੰ ਲੈ ਕੇ 46 ਸੰਗਠਨਾਂ ਨੇ ਕੀਤਾ ਅਸਾਮ ਬੰਦ ਦਾ ਐਲਾਨ
. . .  about 11 hours ago
ਕੁਝ ਸ਼ਰਤਾਂ ਨਾਲ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਿੱਕਰੀ ਨੂੰ ਦਿੱਤੀ ਮਨਜ਼ੂਰੀ
. . .  about 11 hours ago
'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  about 12 hours ago
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  about 12 hours ago
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 13 hours ago
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  about 13 hours ago
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  about 14 hours ago
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  about 1 hour ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 minute ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਜਗਰਾਓਂ

ਮੇਲਾ ਛਪਾਰ ਕਾਂਗਰਸ ਕਾਨਫਰੰਸ ਮਹਿਤਾਬ ਪੈਲੇਸ ਵਿਖੇ ਹੋਵੇਗੀ- ਬਿੱਟੂ, ਭੈਣੀ

ਡੇਹਲੋਂ/ ਮੁੱਲਾਂਪੁਰ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ,ਨਿਰਮਲ ਸਿੰਘ ਧਾਲੀਵਾਲ)-ਪ੍ਰਸਿੱਧ ਮੇਲਾ ਛਪਾਰ ਵਿਖੇ ਅੱਜ 24 ਸਤੰਬਰ ਨੂੰ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ, ਜਦਕਿ ਇਸ ਵਰੇਂ ਭਾਰੀ ਮੀਂਹ ਪੈਜਾਣ ਕਾਰਨ ਕਾਂਗਰਸ ਪਾਰਟੀ ਵਲੋਂ ਮੇਲਾ ਛਪਾਰ ਕਾਂਗਰਸ ਕਾਨਫਰੰਸ਼ ਧੂਲਕੋਟ ਰੋਡ ਅਹਿਮਦਗੜ ਦੇ ਮਹਿਤਾਬ ਪੈਲੇਸ ਵਿਖੇ ਕੀਤੀ ਜਾ ਰਹੀ ਹੈ | ਪੈਲੇਸ ਅੰਦਰ ਕਾਨਫਰੰਸ਼ ਵਾਲੀ ਸਟੇਜ ਦਾ ਐਮ.ਪੀ ਰਵਨੀਤ ਸਿੰਘ ਬਿੱਟੂ ਅਤੇ ਕਾਨਫਰੰਸ ਦੇ ਮੁੱਖ ਪ੍ਰਬੰਧਕ ਮੇਜਰ ਸਿੰਘ ਭੈਣੀ, ਜ਼ਿਲਾ ਕਾਂਗਰਸ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਸਮੇਤ ਆਗੂਆਂ ਵਲੋਂ ਜ਼ਾਇਜ਼ਾ ਲਿਆ ਗਿਆ | ਇਸ ਸਮੇਂ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ.ਡੀ.ਵੈਦ ਨੇ ਦੱਸਿਆਂ ਕਿ ਹਲਕਾ ਗਿੱਲ ਤੋਂ ਕਾਂਗਰਸ ਕਾਨਫਰੰਸ਼ ਵਿੱਚ ਕਾਂਗਰਸੀ ਵਰਕਰ ਕਾਫਲਿਆਂ ਦੇ ਰੂਪ ਵਿੱਚ ਸ਼ਾਮਿਲ ਹੋਣਗੇ | ਇਸ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ ਪੁੜੈਣ, ਪ੍ਰਦੇਸ਼ ਕਾਂਗਰਸ ਸਕੱਤਰ ਪਰਮਜੀਤ ਸਿੰਘ ਘਵੱਦੀ, ਸੁਖਪਾਲ ਸਿੰਘ ਸੈਂਪੀ ਭੱਠਲ ਭਨੋਹੜ, ਚੇਅਰਮੈਨ ਮਨਜੀਤ ਸਿੰਘ ਭਰੋਵਾਲ, ਸ਼ੰਮਤੀ ਮੈਂਬਰ ਹਰਨੇਕ ਸਿੰਘ ਸਰਾਭਾ, ਗੁਰਜੀਤ ਸਿੰਘ ਜੰਡੀ, ਹਰਮਨ ਕੁਲਾਰ ਵਿਸ਼ੇਸ ਕਰਕੇ ਹਾਜ਼ਰ ਸਨ | ਇਸ ਸਮੇਂ ਐਮ.ਪੀ. ਬਿੱਟੂ ਤੇ ਮੇਜਰ ਸਿੰਘ ਭੈਣੀ ਨੇ ਦੱਸਿਆਂ ਕਿ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ , ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਸਮੇਤ ਹੋਰ ਸੀਨੀਅਰ ਆਗੂ ਸੰਬੋਧਨ ਕਰਨਗੇ , ਜਦਕਿ ਕਾਨਫਰੰਸ ਦੀ ਸਫਲਤਾ ਲਈ ਵੱਖ-ਵੱਖ ਹਲਕਿਆਂ ਅੰਦਰ ਵਰਕਰਾਂ ਨਾਲ ਰਾਵਤਾ ਕਾਇਮ ਹੈ | ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ ਅਤੇ ਮੁੱਖ ਪ੍ਰਬੰਧਕ ਭੈਣੀ ਨੇ ਦੱਸਿਆ ਕਿ ਕਾਨਫਰੰਸ ਲਈ 'ਚ ਸਰਕਾਰ ਦੇ ਸੀਨੀਅਰ ਮੰਤਰੀ , ਵਿਧਾਇਕ ਅਤੇ ਹਲਕਾ ਇੰਚਾਰਜ਼ ਸ਼ਿਰਕਤ ਕਰਨਗੇ ,ਜੋ ਕਾਂਗਰਸ ਸਰਕਾਰ ਵੱਲੋਂ ਸੂਬੇ ਦੀ ਭਲਾਈ ਹਿੱਤ ਕੀਤੇ ਜਾਣ ਵਾਲੀਆਂ ਸਕੀਮਾ ਵਾਰੇ ਜਾਗਰੂਕ ਕਰਨਗੇ | ਇਸ ਸਮੇਂ ਨਿਰਮਲ ਸਿੰਘ ਨਿੰਮਾ ਡੇਹਲੋਂ, ਗੁਰਦੀਪ ਸਿੰਘ ਸਰਵਰਪੁਰ, ਮਨਜੀਤ ਸਿੰਘ ਭਰੋਵਾਲ, ਪ੍ਰਮਿੰਦਰ ਸਿੰਘ ਲਤਾਲਾ, ਹਰਜਿੰਦਰ ਸਿੰਘ ਢੀਡਸਾਂ, ਗੁਰਜੀਤ ਸਿੰਘ ਧਾਦਰਾਂ, ਗੁਰਮੇਲ ਸਿੰਘ ਬੱਗੂ ਧੂਲਕੋਟ, ਅਨਿਲ ਜੈਨ , ਸਵਰਨ ਸਿੰਘ ਛਪਾਰ, ਗੁਰਜੀਤ ਸਿੰਘ ਜੰਡੀ, ਜਤਿੰਦਰ ਸਿੰਘ ਦਾਖਾ, ਸਰਪੰਚ ਵਰਿੰਦਰ ਸਿੰਘ ਸਦਰਪੁਰਾ, ਜਸਪਾਲ ਸਿੰਘ ਮੁੱਲਾਂਪੁਰ, ਲਛਮਣ ਸਿੰਘ ਸੋਹੀਆਂ, ਹਰਪ੍ਰੀਤ ਸਿੰਘ ਰਾਜਾ ਜੋਧਾਂ, ਨਗਰ ਕੌਸ਼ਲ ਮੁੱਲਾਂਪੁਰ ਦਾਖਾ ਪ੍ਰਧਾਨ ਸ਼੍ਰੀ ਤੇਲੂਰਾਮ ਬਾਂਸਲ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਸੇਖੋਂ, ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ, ਹਰਵਿੰਦਰ ਸਿੰਘ ਰਕਬਾ, ਦਰਸ਼ਨ ਸਿੰਘ ਭਨੋਹੜ, ਜਸਵੰਤ ਸਿੰਘ ਹਾਂਸ ਕਲਾਂ, ਪ੍ਰਗਟ ਸਿੰਘ ਸਵੱਦੀ ਮੈਂਬਰ ਬਲਾਕ ਸੰਮਤੀ ਸਮੇਤ ਹੋਰ ਹਾਜ਼ਰ ਸਨ |

ਜਥੇਦਾਰ ਤਲਵੰਡੀ ਨੂੰ ਜਨਰਲ ਸਕੱਤਰ ਬਣਾਉਣ ਦੀ ਖੁਸ਼ੀ 'ਚ ਲੱਡੂ ਵੰਡੇ

ਹਠੂਰ, 23 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਜਥੇਦਾਰ ਰਣਜੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦਾ ਕੌਮੀ ਜਨਰਲ ਸਕੱਤਰ ਨਿਯੁਕਤ ਕਰਨ ਦੀ ਖੁਸ਼ੀ ਵਿਚ ਅੱਜ ਪਿੰਡ ਹਠੂਰ ਵਿਖੇ ਸੀਨੀਅਰ ਆਗੂ ਮਿਹਰਦੀਪ ਸਿੰਘ ਦੀ ਅਗਵਾਈ ਵਿਚ ਲੱਡੂ ਵੰਡੇ ਗਏ | ਇਸ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਫ਼ਸਲਾਂ ਦਾ ਨੁਕਸਾਨ

ਮੁੱਲਾਂਪੁਰ-ਦਾਖਾ, 23 ਸਤੰਬਰ (ਧਾਲੀਵਾਲ)-ਮੋਹਲੇਧਾਰ ਮੀਂਹ ਨੇ ਜਿੱਥੇ ਸਿਰੇ 'ਤੇ ਪਹੁੰਚੀ ਸਾਉਣੀ ਫ਼ਸਲ ਦੇ ਮਾਲਕ ਕਿਸਾਨਾਂ ਦਾ ਕੱਲ੍ਹ ਤੋਂ ਸਾਹ ਸੂਤ ਰੱਖਿਆ, ਉੱਥੇ ਸਥਾਨਕ ਕਸਬੇ ਵਿਚ ਸੀਵਰੇਜ ਚੋਕ ਹੋਇਆ ਹੋਣ ਕਰਕੇ ਸ਼ਹਿਰ ਚਾਰੇ ਪਾਸੇ ਜਲ-ਥਲ ਹੋਇਆ ਪਿਆ | ਮੌਸਮ ...

ਪੂਰੀ ਖ਼ਬਰ »

ਸੀਵਰੇਜ ਦਾ ਪਾਣੀ ਬਾਰਿਸ਼ ਦੇ ਪਾਣੀ ਨਾਲ ਮਿਲ ਕੇ ਲੋਕਾਂ ਦੇ ਘਰਾਂ 'ਚ ਜਾ ਵੜਿਆ

ਭੰੂਦੜੀ, 23 ਸਤੰਬਰ (ਕੁਲਦੀਪ ਸਿੰਘ ਮਾਨ)-ਪਿੰਡ ਗੋਰਸੀਆਂ ਕਾਦਰਬਖ਼ਸ ਵਿਖੇ ਪਾਣੀ ਨਿਕਾਸੀ ਨਾ ਹੋਣ ਅਤੇ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਸੀਵਰੇਜ ਦਾ ਗੰਦਾਂ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਗਾਤਾਰ ਹੋਈ ਬਾਰਿਸ਼ ਕਾਰਨ ਗੈਸ ਗੋਦਾਮ ਦੀ ਕੰਧ ਡਿਗੀ

ਰਾਏਕੋਟ, 23 ਸਤੰਬਰ (ਸੁਸ਼ੀਲ)-ਬੀਤੇ ਦਿਨ ਦੇਰ ਰਾਤ ਤੱਕ ਹੋਈ ਲਗਾਤਾਰ ਬਾਰਿਸ਼ ਕਾਰਨ ਜਿੱਥੇ ਮੌਸਮ ਵਿਚ ਭਾਰੀ ਤਬਦੀਲੀ ਆਈ ਹੈ ਅਤੇ ਲੋਕਾਂ ਨੂੰ ਉਮਸ ਭਰੀ ਗਰਮੀ ਤੋਂ ਛੁਟਕਾਰਾ ਮਿਲਿਆ ਹੈ | ਉੱਥੇ ਰਾਏਕੋਟ ਖੇਤਰ ਦੇ ਕਈ ਇਲਾਕਿਆਂ ਵਿਚ ਪਾਣੀ ਜਮ੍ਹਾਂ ਹੋ ਗਿਆ | ਕੱਲ੍ਹ ...

ਪੂਰੀ ਖ਼ਬਰ »

ਅੱਜ ਅਕਾਲੀ ਦਲ ਕੈਲੀਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ ਗਰੇਵਾਲ

ਡੇਹਲੋਂ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ...

ਪੂਰੀ ਖ਼ਬਰ »

ਪਾਣੀ 'ਚ ਡੁੱਬਣ ਨਾਲ ਗਾਂ ਦੀ ਮੌਤ

ਭੂੰਦੜੀ, 23 ਸਤੰਬਰ (ਕੁਲਦੀਪ ਸਿੰਘ ਮਾਨ)-ਲਾਗਲੇ ਪਿੰਡ ਗੋਰਸੀਆਂ ਕਾਦਰਬਖ਼ਸ ਵਿਖੇ ਲਗਾਤਾਰ ਬਾਰਿਸ਼ ਆਉਣ ਕਾਰਨ ਵਲੈਤਣ ਗਾਂ ਦੇ ਡੁੱਬ ਕੇ ਮਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ਪ੍ਰਧਾਨ ਬਲਦੇਵ ਸਿੰਘ ਬੱਗਾ, ਸ਼ਿੰਦਰਪਾਲ ਸਿੰਘ ਬਾਦਲ, ਸਾਬਕਾ ...

ਪੂਰੀ ਖ਼ਬਰ »

ਕਾਂਗਰਸ ਦੀ ਅੱਜ ਦੀ ਮੇਲਾ ਛਪਾਰ ਕਾਨਫ਼ਰੰਸ ਲਈ ਭੈਣੀ ਵਲੋਂ ਮੀਟਿੰਗ

ਮੁੱਲਾਂਪੁਰ ਦਾਖ਼ਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖ਼ਾ 'ਚ ਕਾਂਗਰਸ ਦੇ ਇੰਚਾਰਜ ਮੇਜਰ ਸਿੰਘ ਭੈਣੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਚੋਣਾਂ ਸਮੇਂ ਕਾਂਗਰਸ ਦੀ ਹੂੰਝਾ ਫੇਰ ਜਿੱਤ ਨਾਲ ਭੈਣੀ ਪਰਿਵਾਰ ਦੀ ਰਾਜਸੀ ਸਫ਼ਾਂ ...

ਪੂਰੀ ਖ਼ਬਰ »

'ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ'

ਲੁਧਿਆਣਾ ਜ਼ਿਲ੍ਹੇ 'ਚ ਕਿਸ ਦੀ ਕਿੰਨੇ ਜ਼ੋਨਾਂ 'ਤੇ ਹੋਈ ਜਿੱਤ

ਜਗਰਾਉਂ, 23 ਸਤੰਬਰ (ਜੋਗਿੰਦਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਜ਼ਿਲ੍ਹਾ ਲੁਧਿਆਣਾ ਅੰਦਰ ਕਾਂਗਰਸ ਪਾਰਟੀ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ ਹੈ | ਕਾਂਗਰਸ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਰੇ 25 ਜ਼ੋਨਾਂ 'ਤੇ ਅਤੇ ਪੰਚਾਇਤ ਸੰਮਤੀਆਂ ਦੇ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਮੱਲਾਂ ਮਾਰੀਆਂ

ਰਾਏਕੋਟ, 23 ਸਤੰਬਰ (ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਕਮਾਲਪੁਰਾ ਦੀ ਬੀ.ਐੱਡ ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਕਾਲਜ ਦੀ ਵਿਦਿਆਰਥਣਾਂ ਕਿਰਨਜੀਤ ਕੌਰ ਨੇ 83.3 ਫੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ, ਬਲਜੀਤ ਕੌਰ ...

ਪੂਰੀ ਖ਼ਬਰ »

ਵਿਸ਼ਵ ਸ਼ਾਂਤੀ ਦਿਵਸ ਮਨਾਇਆ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਰਾਮਗੜ੍ਹ ਸਿਵੀਆਂ ਵਿਖੇ ਸੱਤਿਆ ਭਾਰਤੀ ਸਕੂਲ ਦੇ ਬੱਚਿਆਂ ਨੇ ਵਿਸ਼ਵ ਸ਼ਾਂਤੀ ਦਿਵਸ ਮਨਾਇਆ | ਇਸ ਮੌਕੇ ਬੱਚਿਆਂ ਨੇ ਪਿੰਡ ਰਾਮਗੜ੍ਹ ਸਿਵੀਆਂ ਵਿਚ ਰੈਲੀ ਆਯੋਜਿਤ ਕਰਕੇ ਪਿੰਡ ਦੇ ਲੋਕਾਂ ਨੂੰ ਸ਼ਾਂਤੀ ਦਿਵਸ ...

ਪੂਰੀ ਖ਼ਬਰ »

ਨਵੇਂ ਚੁਣੇ ਬਲਾਕ ਸੰਮਤੀ ਮੈਂਬਰ ਪ੍ਰਗਟ ਸਿੰਘ ਸਵੱਦੀ ਦਾ ਸਨਮਾਨ

ਚੌਾਕੀਮਾਨ, 23 ਸਤੰਬਰ (ਤੇਜਿੰਦਰ ਸਿੰਘ ਚੱਢਾ)-ਬਲਾਕ ਸਿੱਧਵਾਂ ਬੇਟ ਦੇ ਜ਼ੋਨ ਸਵੱਦੀ ਕਲਾਂ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਉਮੀਦਵਾਰ ਸਾਬਕਾ ਸਰਪੰਚ ਪ੍ਰਗਟ ਸਿੰਘ ਸਵੱਦੀ ਨੇ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਤੇਜਪਾਲ ਸਿੰਘ ਨੂੰ 264 ...

ਪੂਰੀ ਖ਼ਬਰ »

ਗੁਰੂ ਸਾਹਿਬਾਨਾਂ ਨੇ ਭੇਦਭਾਵ ਨੂੰ ਨਕਾਰਿਆ-ਸੰਤ ਨਾਨਕਸਰ

ਜਗਰਾਉਂ, 23 ਸਤੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸੰਤ ਬਾਬਾ ਮੈਂਗਲ ਸਿੰਘ ਸਿਖਲਾਈ ਕੇਂਦਰ ਵਲੋਂ ਗੁਰਦੁਆਰਾ ਭਹੋਈ ਸਾਹਿਬ ਅਗਵਾੜ ਲੋਪੋਂ ਜਗਰਾਉਂ ਵਿਖੇ ਸਮਾਗਮ ਕਰਵਾਇਆ | ਇਸ ਸਮਾਗਮ ਵਿਚ ਸਿਲਾਈ ਕਢਾਈ ਸਿੱਖਣ ਵਾਲੀਆਂ ਸਿਖਿਆਰਥਣਾ ਨੂੰ ਪ੍ਰਮਾਣ ਪੱਤਰ ਦਿੱਤੇ ਗਏ | ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਰਾਏਕੋਟ ਵਿਖੇ ਰੋਟਰੀ ਕਲੱਬ ਵਲੋਂ ਸਮਾਗਮ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਮੇਸ਼ ਕੌੜਾ ਤੇ ਕਾਲਜ ਦੇ ਪਿ੍ੰਸੀਪਲ ਸ਼ਿਲਪਾ ਗੋਇਲ ਦੀ ਯੋਗ ਅਗਵਾਈ ਹੇਠ ਇੰਟਰਨੈਸ਼ਨਲ ਰੋਟਰੀ ਕਲੱਬ ਵੱਲੋਂ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਰਾਏਕੋਟ ਵਿਖੇ ਐਨ.ਆਈ.ਓ.ਐਸ. ਦਾ ਏ-ਵਿਊ ਪ੍ਰੋਗਰਾਮ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਰਾਏਕੋਟ ਵਿਖੇ ਐਨ.ਆਈ.ਓ.ਐਸ ਦੁਆਰਾ ਉਰੀਐਨਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸਦਭਾਵਨਾਂ ਕਾਲਜ 'ਚ ਐਨ.ਆਈ.ਓ.ਐਸ ਦੁਆਰਾ ਕਰਵਾਏ ਜਾਦੇ ਡੀ.ਐਲ.ਐਡ (ਅਨਟ੍ਰੇਨਡ ਇਨ ਸਰਵਿਸ ਟੀਚਰਜ਼) ...

ਪੂਰੀ ਖ਼ਬਰ »

ਐਸ.ਜੀ.ਜੀ. ਕਾਲਜ ਰਾਏਕੋਟ ਵਿਖੇ ਰੋਟਰੀ ਕਲੱਬ ਵਲੋਂ ਸਮਾਗਮ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਰਮੇਸ਼ ਕੌੜਾ ਤੇ ਕਾਲਜ ਦੇ ਪਿ੍ੰਸੀਪਲ ਸ਼ਿਲਪਾ ਗੋਇਲ ਦੀ ਯੋਗ ਅਗਵਾਈ ਹੇਠ ਇੰਟਰਨੈਸ਼ਨਲ ਰੋਟਰੀ ਕਲੱਬ ਵੱਲੋਂ ...

ਪੂਰੀ ਖ਼ਬਰ »

ਪਲਵਿੰਦਰ ਸਿੰਘ ਮਨੁੱਖੀ ਅਧਿਕਾਰ ਸੰਸਥਾ ਸੰਤ ਸਿਪਾਹੀ ਦਲ ਦਾ ਰਾਏਕੋਟ ਤਹਿਸੀਲ ਪ੍ਰਧਾਨ ਨਿਯੁਕਤ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸੰਤ ਸਮਸ਼ੇਰ ਸਿੰਘ ਜਗੇੜਾ ਕੌਮੀ ਪ੍ਰਧਾਨ ਮਨੁੱਖੀ ਅਧਿਕਾਰ ਸੰਸਥਾ ਸੰਤ ਸਿਪਾਹੀ ਦਲ ਨੇ ਪਲਵਿੰਦਰ ਸਿੰਘ ਵਾਸੀ ਪਿੰਡ ਬੁਰਜ ਹਰੀ ਸਿੰਘ ਨੂੰ ਰਾਏਕੋਟ ਤਹਿਸੀਲ ਦਾ ਪ੍ਰਧਾਨ ਨਿਯੁਕਤ ਕਰਕੇ ਨਿਯੁਕਤੀ ਪੱਤਰ ਦਿੱਤਾ | ਇਸ ...

ਪੂਰੀ ਖ਼ਬਰ »

ਨਿਰਵੈਰ ਵੈੱਲਫੇਅਰ ਸੇਵਾ ਸੁਸਾਇਟੀ (ਰਜਿ:) ਪਿੰਡ ਆਂਡਲੂ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਪਿੰਡ ਆਂਡਲੂ ਵਿਖੇ ਨਿਰਵੈਰ ਵੈਲਫੇਅਰ ਸੇਵਾ ਸੁਸਾਇਟੀ (ਰਜਿ.) ਦਾ ਐਨ.ਆਰ.ਆਈਜ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗਠਨ ਕਰਕੇ ਪਿੰਡ ਵਿਚ ਵਿਕਾਸ ਕਾਰਜ ਸ਼ੁਰੂ ਕਰਵਾਏ | ਇਸ ਮੌਕੇ ਨਿਰਵੈਰ ਵੈਲਫੇਅਰ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਰਣਜੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਸਵਾਗਤ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਟਕਸਾਲੀ ਅਕਾਲੀ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਤਲਵੰਡੀ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਥਕ ਸੇਵਾਵਾਂ ਬਦਲੇ ਮਾਣ ਦਿੰਦਿਆਂ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਨੂੰ ...

ਪੂਰੀ ਖ਼ਬਰ »

ਕਰਮਦੀਪ ਕੌਰ ਧਾਲੀਵਾਲ ਦੇ ਬਲਾਕ ਸੰਮਤੀ ਜ਼ੋਨ ਨੂਰਪੁਰ ਬੇਟ ਤੋਂ ਚੋਣ ਜਿੱਤਣ 'ਤੇ ਨਿੱਘਾ ਸਵਾਗਤ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਕਾਂਗਰਸ ਪਾਰਟੀ ਵਲੋਂ ਹਲਕਾ ਗਿੱਲ 'ਚ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਤੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਹੂੰਝਾਂ ਫੇਰ ਜਿੱਤ ...

ਪੂਰੀ ਖ਼ਬਰ »

ਮਲੇਰਕੋਟਲਾ ਰੋਡ 'ਤੇ 2 ਦੁਕਾਨਾਂ 'ਚ ਚੋਰੀ, ਚੋਰ ਦੀ ਫ਼ੋਟੋ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ) - ਬੀਤੀ ਰਾਤ ਮਲੇਰਕੋਟਲਾ ਰੋਡ 'ਤੇ ਸਥਿਤ ਇਕ ਕਰਿਆਨੇ ਦੀ ਦੁਕਾਨ ਅਤੇ ਸੀਮਿੰਟ ਦੀ ਦੁਕਾਨ 'ਤੇ ਚੋਰੀ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਮਤਾਣੀਆਂ ਕਰਿਆਨਾ ਸਟੋਰ ਦੇ ਮਾਲਕ ਫ਼ਿਰੋਜ਼ ਖ਼ਾਨ ਨੇ ...

ਪੂਰੀ ਖ਼ਬਰ »

ਜੇਤੂ ਉਮੀਦਵਾਰ ਨੇ ਤਪ ਅਸਥਾਨ ਸੰਤ ਬਾਬਾ ਮੱਘਰ ਸਿੰਘ 'ਤੇ ਮੱਥਾ ਟੇਕਿਆ

ਜਗਰਾਉਂ, 23 ਸਤੰਬਰ (ਜੋਗਿੰਦਰ ਸਿੰਘ)-ਪੰਚਾਇਤ ਸੰਮਤੀ ਜਗਰਾਉਂ ਦੇ ਜੋਨ ਰਾਮਗੜ੍ਹ ਭੁੱਲਰ ਤੋਂ ਜੇਤੂ ਕਾਂਗਰਸੀ ਉਮੀਦਵਾਰ ਉੱਤਮ ਸਿੰਘ ਨੇ ਅੱਜ ਜਿੱਤ ਤੋਂ ਬਾਅਦ ਸੰਤ ਬਾਬਾ ਮੱਘਰ ਸਿੰਘ ਜੀ ਦੇ ਤਪ ਅਸਥਾਨ ਰਾਮਗੜ੍ਹ ਭੁੱਲਰ ਵਿਖੇ ਜਾ ਕੇ ਮੱਥਾ ਟੇਕਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮੱਲਾਂ ਮਾਰੀਆਂ

ਰਾਏਕੋਟ, 23 ਸਤੰਬਰ (ਸੁਸ਼ੀਲ)-ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਤਲਵੰਡੀ ਰਾਏ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਕਰਦੇ ਹੋਏ ਸੂਬਾ ਪੱਧਰੀ ਖੇਡ ਮੁਕਾਬਲਿਆਂ ਵਿਚ ਆਪਣਾ ਸਥਾਨ ਪੱਕਾ ਕੀਤਾ ਹੈ | ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਮਾਣੂੰਕੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਤੋਂ ਕਾਂਗਰਸ ਦੇ ਦਰਸ਼ਨ ਸਿੰਘ ਲੱਖਾ ਜੇਤੂ ਰਹੇ

ਹਠੂਰ, 23 (ਜਸਵਿੰਦਰ ਸਿੰਘ ਛਿੰਦਾ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਾਣੂੰਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਲੱਖਾ ਜੇਤੂ ਰਹੇ ਹਨ | ਉਨ੍ਹਾਂ ਨੇ ਇਥੋਂ ਤਿਕੋਣੇ ਮੁਕਾਬਲੇ 'ਚੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਚੰਦ ਸਿੰਘ ਡੱਲਾ ਅਤੇ ਅਕਾਲੀ ਦਲ ...

ਪੂਰੀ ਖ਼ਬਰ »

ਮੇਲਾ ਛਪਾਰ 'ਚ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਲਈ ਰਾਏਕੋਟ ਤੋਂ ਅੱਜ ਜਾਵੇਗਾ ਕਾਫਲਾ-ਤਲਵੰਡੀ, ਅਟਵਾਲ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਮੇਲਾ ਛਪਾਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਕਾਨਫਰੰਸ ਲਈ ਵਿਧਾਨ ਸਭਾ ਹਲਕਾ ਰਾਏਕੋਟ ਦਾ ਕਾਫਲਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਅਤੇ ਇੰਦਰਇਕਬਾਲ ਸਿੰਘ ਅਟਵਾਲ ਹਲਕਾ ਇੰਚਾਰਜ ...

ਪੂਰੀ ਖ਼ਬਰ »

ਸਿੱਧਵਾਂ ਬੇਟ ਵਿਖੇ ਕਾਂਗਰਸੀ ਆਗੂ ਸੁਰੇਸ਼ ਕੁਮਾਰ ਗਰਗ ਦੀ ਅਗਵਾਈ ਹੇਠ ਜੇਤੂ ਉਮੀਦਵਾਰਾਂ ਦਾ ਸਨਮਾਨ

ਸਿੱਧਵਾਂ ਬੇਟ, 23 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਸਥਾਨਕ ਕਸਬੇ ਦੇ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਲੁਧਿਆਣਾ ਦਿਹਾਤੀ ਦੇ ਸੀਨੀਅਰ ਮੀਤ ਪ੍ਰਧਾਨ ਸੁਰੇਸ਼ ਕੁਮਾਰ ਗਰਗ ਨੇ ਅੱਜ ਆਪਣੇ ਗ੍ਰਹਿ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਪੰਚਾਇਤ ਸੰਮਤੀ ਜਗਰਾਉਂ ਦੇ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ (ਰਜਿ:) ਵਲੋਂ ਵਿਚਾਰਾਂ

ਰਾਏਕੋਟ, 23 ਸਤੰਬਰ (ਬਲਵਿੰਦਰ ਸਿੰਘ ਲਿੱਤਰ, ਨਿ.ਪ.ਪ.)-ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ (ਰਜਿ:) ਦੀ ਮੀਟਿੰਗ ਹੋਈ | ਜਿਸ ਵਿਚ ਭਖਦੇ ਸਿੱਖ ਮਸਲਿਆਂ ਉੱਪਰ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਬਾਬਾ ਬੁੱਢਾ ਜੀ ਇੰਟਰਨੈਸ਼ਨਲ ਗੁਰਮਤਿ ਗ੍ਰੰਥੀ ਸਭਾ ...

ਪੂਰੀ ਖ਼ਬਰ »

ਜਨਰਲ ਸਕੱਤਰ ਬਲਵਿੰਦਰ ਸਿੰਘ ਜੱਸੋਵਾਲ ਨਾਲ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਪ੍ਰਗਟ

ਚੌਾਕੀਮਾਨ, 23 ਸਤੰਬਰ (ਤੇਜਿੰਦਰ ਸਿੰਘ ਚੱਢਾ)-ਕਾਂਗਰਸ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਜੱਸੋਵਾਲ ਤੇ ਬਾਬਾ ਸੁਖਦੇਵ ਸਿੰਘ ਜੱਸੋਵਾਲ ਦੇ ਸਤਿਕਾਰਯੋਗ ਚਾਚਾ ਬੰਤ ਸਿੰਘ ਜੱਸੋਵਾਲ ਜੋ ਪਿਛਲੇ ਦਿਨੀ ਇਸ ਫ਼ਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ...

ਪੂਰੀ ਖ਼ਬਰ »

ਜੀ.ਐਚ.ਜੀ ਕਾਲਜ ਦਾ ਬੀ.ਐੱਡ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 23 ਸਤੰਬਰ (ਸੁਸ਼ੀਲ)-ਇਲਾਕੇ ਦੀ ਸਿਰਕੱਢ ਵਿੱਦਿਅਕ ਸੰਸਥਾ ਜੀ.ਐਚ.ਜੀ ਕਾਲਜ ਆਫ਼ ਐਜੂਕੇਸ਼ਨ ਗੋਂਦਵਾਲ ਦਾ ਬੀ.ਐੱਡ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ ਬਾਰੇ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਮੈਡਮ ਡਾ. ਰਜ਼ਨੀ ਬਾਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕ ਗਾਇਕ ਪਾਲੀ ਦੇਤਵਾਲੀਆ ਦੀ ਅਗਵਾਈ 'ਚ ਗੀਤਕਾਰਾਂ ਦੀ ਮੀਟਿੰਗ

ਹਠੂਰ, 23 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬੀ ਗੀਤਕਾਰ ਸਭਾ ਦੀ ਅਹਿਮ ਇਕੱਤਰਤਾ ਸੱਭਿਆਚਾਰਕ ਗੀਤਾਂ ਦੇ ਰਚੇਤ ਤੇ ਗਾਇਕ ਪਾਲੀ ਦੇਤਵਾਲੀਆ ਦੀ ਅਗਵਾਈ ਹੇਠ ਹੋਈ | ਜਿਸ ਵਿਚ ਲੋਕ ਗਾਇਕ ਜਸਵੰਤ ਸੰਦੀਲਾ, ਲੋਕ ਗਾਇਕ ਗੁਰਮੀਤ ਮੀਤ, ਲੋਕ ਗਾਇਕ ਸੁਖਵਿੰਦਰ ਸੁੱਖੀ, ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਰੈਸ਼ਨੇਲਾਈਜੇਸ਼ਨ ਨੀਤੀ ਨੂੰ ਰੱਦ ਕਰਕੇ ਅਧਿਆਪਕ ਮੰਗਾਂ ਮੰਨਣ ਦੀ ਕੀਤੀ ਮੰਗ

ਰਾਏਕੋਟ, 23 ਸਤੰਬਰ (ਸੁਸ਼ੀਲ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਲੁਧਿਆਣਾ ਦੀ ਇਕ ਮੀਟਿੰਗ ਮਨੀਸ਼ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਵੀਨ ਕੁਮਾਰ ਤੇ ਬਲਬੀਰ ਸਿੰਘ ਲਿੱਤਰ ਨੇ ਕਿਹਾ ਕਿ ਜਥੇਬੰਦੀ ਵੱਲੋਂ ਸਕੂਲਾਂ ਦੇ ਸਰਕਾਰੀਕਰਨ ਦੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਸਥਾ ਫਾਸਟ ਦੇ ਰੂਪਰਾਏ ਚੇਅਰਮੈਨ ਬਣੇ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰ ਫਾਸਟ ਸੰਸਥਾ ਵਲੋਂ ਖੰਨਾ ਵਿਚ ਆਪਣੀ ਨਵੀਂ ਟੀਮ ਦਾ ਵਿਸਥਾਰ ਕਰਦੇ ਹੋਏ ਸੰਸਥਾ ਦੇ ਪੰਜਾਬ ਦੇ ਪ੍ਰਧਾਨ ਤਰਸੇਮ ਸਿੰਘ ਨੇ ਧਰਮਿੰਦਰ ਸਿੰਘ ਰੂਪਰਾਏ ਨੂੰ ਖੰਨਾ ਸ਼ਹਿਰ ਦਾ ਚੇਅਰਮੈਨ ਲਗਾਇਆ ਹੈ ਅਤੇ ਅਮਿਤ ...

ਪੂਰੀ ਖ਼ਬਰ »

ਬਲਵੰਤ ਕੌਰ ਬਰਮਾਲੀਪੁਰ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

ਬੀਜਾ, 23 ਸਤੰਬਰ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਜ਼ੋਨ ਬਰਮਾਲੀਪੁਰ ਤੋਂ ਕਾਂਗਰਸ ਪਾਰਟੀ ਦੀ ਜੇਤੂ ਰਹੀ ਉਮੀਦਵਾਰ ਮਾਤਾ ਬਲਵੰਤ ਕੌਰ ਬਰਮਾਲੀਪੁਰ ਅਤੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਦਾ ਪਿੰਡ ਪੁੱਜਣ ਤੇ ਕਾਂਗਰਸੀ ਵਰਕਰਾਂ ਨੇ ਕਾਂਗਰਸੀ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੀ ਜ਼ਿਲ੍ਹਾ ਪੱਧਰ ਦੀਆਂ ਖੇਡਾਂ 'ਚ ਚੜ੍ਹਤ

ਕੁਹਾੜਾ, 23 ਸਤੰਬਰ (ਤੇਲੂ ਰਾਮ ਕੁਹਾੜਾ)-ਕੁੱਝ ਦਿਨ ਪਹਿਲਾਂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਵਧੀਆ ਪ੍ਰਦਰਸ਼ਨ ਕੀਤਾ¢ ਸਕੂਲ ਦੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ...

ਪੂਰੀ ਖ਼ਬਰ »

ਕੁਹਾੜਾ-ਮਾਛੀਵਾੜਾ ਸੜਕ ਦੇ ਟੋਇਆਂ ਨੂੰ ਆਪ ਭਰਨ ਲੱਗੇ ਲੋਕ

ਕੁਹਾੜਾ, 23 ਸਤੰਬਰ (ਤੇਲੂ ਰਾਮ ਕੁਹਾੜਾ)-ਕੁਹਾੜਾ ਤੋਂ ਪਵਿੱਤਰ ਨਗਰੀ ਸ਼੍ਰੀ ਮਾਛੀਵਾੜਾ ਸਾਹਿਬ 19 ਕਿਲੋਮੀਟਰ ਦੀ ਦੂਰੀ 'ਤੇ ਹੈ, ਜਿੱਥੇ ਨੂੰ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਭੈੜੀ ਹੈ¢ ਇਸ ਸੜਕ ਤੇ ਪਏ ਹੋਏ ਟੋਏ, ਰਾਹਗੀਰਾਂ ਲਈ ਪੂਰੀ ਸਿਰਦਰਦੀ ਬਣੇ ਹੋਏ ਹਨ¢ ਕੁਹਾੜਾ ...

ਪੂਰੀ ਖ਼ਬਰ »

ਸੀਵਰੇਜ ਦੇ ਖੱਡਿਆਂ 'ਚ ਸਵਾਰੀਆਂ ਸਮੇਤ ਫਸੀ ਬੱਸ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪੰਜਾਬ ਸਰਕਾਰ ਵਲੋਂ ਹਰ ਰੋਜ਼ ਬਿਆਨ ਦਿੱਤੇ ਜਾ ਰਹੇ ਹਨ ਕਿ ਸੂਬੇ ਵਿਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ | ਇਨ੍ਹਾਂ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਫ਼ੂਕ ਉਦੋਂ ਨਿਕਲੀ ਜਦੋਂ ਖੰਨਾ ...

ਪੂਰੀ ਖ਼ਬਰ »

ਸਾਹਨੇਵਾਲ 'ਚ ਸ਼ਹੀਦਾਂ ਨੂੰ ਸਮਰਪਿਤ ਫਿਲੌਰਾ ਡੇਅ ਮਨਾਇਆ

ਸਾਹਨੇਵਾਲ, 23 ਸਤੰਬਰ (ਅਮਰਜੀਤ ਸਿੰਘ ਮੰਗਲੀ)-ਹਿੰਦੁਸਤਾਨ ਦੀ ਸਭ ਤੋਂ ਪੁਰਾਣੀ ਸਿੱਖ ਸਕਾਡਨ ਯੂਨਿਟ ਦੇ ਐਕਸ ਮੈਨ ਦੇ ਉਪਰਾਲੇ ਸਦਕਾ ਸਾਹਨੇਵਾਲ ਵਿਖੇ ਇਕ ਪੈਲੇਸ 'ਚ ਸ਼ਹੀਦਾਂ ਨੂੰ ਸਮਰਪਿਤ ਫਿਲੌਰਾ ਡੇਅ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ 1965 ਦੀ ਲੜਾਈ 'ਚ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਦੀਆਂ ਬਦਹਾਲ ਸੜਕਾਂ ਤੋਂ ਤੰਗ ਇਲਾਕਾ ਨਿਵਾਸੀ ਤੇ ਸਵੈ ਸੇਵੀ ਜਥੇਬੰਦੀਆਂ ਵਲੋਂ 28 ਨੂੰ ਅਰਥੀ ਫ਼ੂਕ ਮੁਜ਼ਾਹਰਾ

ਸਮਰਾਲਾ, 23 ਸਤੰਬਰ (ਸੁਰਜੀਤ)-ਸਮਰਾਲਾ ਇਲਾਕੇ ਦੀਆਂ ਬਦਹਾਲ ਸੜਕਾਂ ਅਤੇ ਵਿਸ਼ੇਸ਼ ਤੌਰ ਤੇ ਖੰਨਾ ਸਮਰਾਲਾ ਮਾਛੀਵਾੜਾ ਅਤੇ ਸਮਰਾਲਾ ਬੀਜਾ ਸੜਕ ਨੂੰ ਲੈ ਕੇ ਇਲਾਕਾ ਨਿਵਾਸੀ ਅਤੇ ਸਵੈ ਸੇਵੀ ਜਥੇਬੰਦੀਆਂ 28 ਸਤੰਬਰ ਨੂੰ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਪੁੱਡਾ ...

ਪੂਰੀ ਖ਼ਬਰ »

ਰਾਮਿੰਦਰ ਸਿੰਘ ਗੁਰਮ ਯੂ. ਐੱਸ. ਏ. ਨਮਿਤ ਅੰਤਿਮ ਅਰਦਾਸ ਭਲਕੇ

ਬੀਜਾ, 23 ਸਤੰਬਰ (ਰਣਧੀਰ ਸਿੰਘ ਧੀਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਰਾਮਿੰਦਰ ਸਿੰਘ ਗੁਰਮ ਯੂ. ਐੱਸ. ਏ. ਦਾ ਸੰਖੇਪ ਬਿਮਾਰੀ ਕਾਰਨ 19 ਸਤੰਬਰ ਨੂੰ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ¢ ਉਹ 72 ਸਾਲਾਂ ਦੇ ਸਨ ਤੇ ਕਰੀਬ 25 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੇ ਸਨ ...

ਪੂਰੀ ਖ਼ਬਰ »

ਚੋਣਾਂ 'ਚ ਸ਼ਾਨਦਾਰ ਜਿੱਤ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ–ਲੱਖਾ

ਦੋਰਾਹਾ, 23 ਸਤੰਬਰ (ਮਨਜੀਤ ਸਿੰਘ ਗਿੱਲ)–ਬਲਾਕ ਸੰਮਤੀ ਦੋਰਾਹਾ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ | ਇਹ ਵਿਚਾਰ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਡਾ: ਬਾਵਾ ਸਿੰਘ ਸਹਾਰਨ ਮਾਜਰਾ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ (ਕੁੱਪ ਕਲਾਂ ਚਿਿਲੰਗ ਸੈਂਟਰ) ਵਿਚ ਬਹੁਤ ਲੰਮਾਂ ਸਮਾਂ ਵੈਟਨਰੀ ਡਾਕਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪਿੰਡ ਸਹਾਰਨ ਮਾਜਰਾ ਦੇ ਸਮਾਜ ਸੇਵੀ ਡਾ: ਬਾਵਾ ਸਿੰਘ ਮਾਹੀ (64) ਇੱਕ ਸੰਖੇਪ ਦੁਰਘਟਨਾ ਤੋਂ ...

ਪੂਰੀ ਖ਼ਬਰ »

ਜੁਲਮਗੜ੍ਹ ਵਲੋਂ ਸੁੱਖਾ ਜਰਗੜੀ ਸਨਮਾਨਿਤ

ਜੌੜੇਪੁਲ ਜਰਗ, 23 ਸਤੰਬਰ (ਪਾਲਾ ਰਾਜੇਵਾਲੀਆ)-ਸੀਨੀਅਰ ਕਾਂਗਰਸੀ ਆਗੂ ਸੁਖਜੀਤ ਸਿੰਘ ਸੁੱਖਾ ਜਰਗੜੀ ਦੀ ਧਰਮ ਪਤਨੀ ਬੀਬੀ ਸੁਖਵਿੰਦਰ ਕੌਰ ਦੀ ਬਲਾਕ ਸੰਮਤੀ ਜ਼ੋਨ ਜਰਗੜੀ ਤੋਂ ਹੋਈ ਸ਼ਾਨਦਾਰ ਜਿੱਤ ਕਰ ਕੇ ਸੁੱਖਾ ਜਰਗੜੀ ਨੂੰ ਪਿੰਡ ਜਰਗੜੀ ਵਿਖੇ ਕਾਂਗਰਸ ਦੇ ਜੱਟ ...

ਪੂਰੀ ਖ਼ਬਰ »

18 ਕਿੱਲੋ ਗਾਂਜੇ ਸਮੇਤ ਇਕ ਕਾਬੂ

ਸਮਰਾਲਾ, 23 ਸਤੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ)-ਸਮਰਾਲਾ ਪੁਲਿਸ ਨੇ ਨੀਲੋਂ ਪੁਲ ਕੋਲ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਕੋਲੋਂ 8 ਕਿੱਲੋ ਗਾਂਜਾ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਵਿਨੈ ਕੁਮਾਰ ...

ਪੂਰੀ ਖ਼ਬਰ »

ਅਨਾਜ ਮੰਡੀ ਦੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਸ਼ੈੱਡਾਂ 'ਚ ਫ਼ਸਲ ਦੀ ਬਜਾਏ ਵਾਹਨਾਂ ਦਾ ਕਬਜ਼ਾ

ਮਾਛੀਵਾੜਾ ਸਾਹਿਬ, 23 ਸਤੰਬਰ (ਸੁਖਵੰਤ ਸਿੰਘ ਗਿੱਲ)-ਲੁਧਿਆਣਾ ਜ਼ਿਲ੍ਹੇ ਦੀਆਂ ਵੱਡੀਆਂ ਮੰਡੀਆਂ 'ਚ ਆਉਂਦੀ ਅਨਾਜ ਮੰਡੀ ਮਾਛੀਵਾੜਾ ਸਾਹਿਬ ਦੇ ਫੜ੍ਹਾਂ 'ਚ ਕੋਈ ਨਾ ਕੋਈ ਫ਼ਸਲ ਦੀ ਆਮਦ ਚੱਲਦੀ ਰਹਿੰਦੀ ਹੈ, ਜਿਨ੍ਹਾਂ ਵਿਚ ਕਣਕ, ਝੋਨਾ ਅਤੇ ਮੱਕੀ ਪ੍ਰਮੁੱਖ ਫ਼ਸਲਾਂ ਹਨ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਸਬੰਧੀ ਮੀਟਿੰਗ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੁਧਿਆਣਾ ਵਿਖੇ 30 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸਬੰਧੀ ਬਾਬਾ ਜੀਵਨ ਸਿੰਘ ਵੈੱਲਫੇਅਰ ਕਲੱਬ ਥਰੀਕੇ ਦੇ ਪ੍ਰਧਾਨ ਸੰਨੀ ਧਰੀਕੇ ਵਲੋਂ ਡਾ. ਬੀ. ...

ਪੂਰੀ ਖ਼ਬਰ »

ਬੇਗੋਵਾਲ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰ ਲਈ ਚੋਣ

ਦੋਰਾਹਾ, 23 ਸਤੰਬਰ (ਜਸਵੀਰ ਝੱਜ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਦਿਨੀਂ ਅੰਤਰ ਜ਼ੋਨ ਖੇਡਾਂ ਬੀ. ਸੀ. ਐੱਮ. (ਬਸੰਤ ਸਿਟੀ) ਲੁਧਿਆਣਾ ਵਿਖੇ ਹੋਈਆਂ | ਸਕੂਲ ਮੁਖੀ ਸੁਖਵੰਤ ਸਿੰਘ ਨੇ ਦੱਸਿਆ ਕਿ ਇਹਨਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਾਹਨੇਵਾਲ ਜ਼ੋਨ ...

ਪੂਰੀ ਖ਼ਬਰ »

ਸੀਤਾ ਸਵੰਬਰ ਤੇ ਜਗਨਨਾਥ ਰੱਥ ਯਾਤਰਾ ਆਪਸ 'ਚ ਤਾਲਮੇਲ ਕਰਕੇ ਕੱਢੀਆਂ ਜਾਣਗੀਆਂ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਇਕ ਹੀ ਦਿਨ 14 ਅਕਤੂਬਰ ਨੂੰ ਦੋ ਸ਼ੋਭਾ ਯਾਤਰਾਵਾਂ ਕੱਢਣ ਨੂੰ ਲੈ ਕੇ ਦਸਹਿਰਾ ਕਮੇਟੀ ਅਤੇ ਜਗਨਨਾਥ ਰਥ ਯਾਤਰਾ ਕਮੇਟੀ ਦੇ ਪ੍ਰਤੀਨਿਧੀਆਂ ਦੀ ਇਕ ਸਾਂਝੀ ਬੈਠਕ ਆਈ. ਡੀ. ਭਵਨ ਵਿਚ ਕੀਤੀ ਗਈ | ਜਿਸ ਵਿਚ ਫ਼ੈਸਲਾ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX