ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  about 3 hours ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  about 3 hours ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  about 4 hours ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  about 4 hours ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  about 4 hours ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  about 5 hours ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  about 5 hours ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  about 6 hours ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  about 6 hours ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  about 6 hours ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  about 7 hours ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  about 7 hours ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  about 7 hours ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 8 hours ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  about 8 hours ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  about 8 hours ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  about 8 hours ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  about 8 hours ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  about 9 hours ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 9 hours ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 9 hours ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 9 hours ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 10 hours ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 9 hours ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 10 hours ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 10 hours ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 10 hours ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 10 hours ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 10 hours ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 11 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 11 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 11 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 13 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 13 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 14 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 14 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 14 hours ago
ਅੱਜ ਦਾ ਵਿਚਾਰ
. . .  1 minute ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  10 minutes ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  11 minutes ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  about 1 hour ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 minute ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਫ਼ਤਹਿਗੜ੍ਹ ਸਾਹਿਬ

ਟੀ.ਈ.ਟੀ. ਅਧਿਆਪਕਾਂ ਵਲੋਂ ਵਿਧਾਇਕ ਨਾਗਰਾ ਦੇ ਦਫ਼ਤਰ ਮੂਹਰੇ ਇਕ ਰੋਜ਼ਾ ਭੁੱਖ ਹੜਤਾਲ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਮਨਪ੍ਰੀਤ ਸਿੰਘ)-ਟੀ.ਈ.ਟੀ. ਟੈੱਸਟ ਪਾਸ 5178 ਅਧਿਆਪਕ ਯੂਨੀਅਨ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਲੋਂ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਵਿਚ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਦਫ਼ਤਰ ਮੂਹਰੇ ਇਕ ਦਿਨਾ ਭੁੱਖ ਹੜਤਾਲ ਕੀਤੀ ਗਈ | ਜਾਣਕਾਰੀ ਦਿੰਦਿਆਂ ਅਧਿਆਪਕ ਆਗੂਆਂ ਨੇ ਕਿਹਾ ਕਿ 5178 ਅਧਿਆਪਕਾਂ ਨੂੰ ਸਰਕਾਰ ਵਲੋਂ 2014 ਵਿਚ 3 ਸਾਲ ਲਈ 6 ਹਜ਼ਾਰ ਰੁਪਏ ਤਨਖ਼ਾਹ 'ਤੇ ਠੇਕੇ 'ਤੇ ਭਰਤੀ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਉਸ ਤੋਂ ਬਾਅਦ ਉਨ੍ਹਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ | ਇਹ ਅਧਿਆਪਕ 2011 ਵਿਚ ਲਏ ਗਏ ਟੀ.ਈ.ਟੀ. ਟੈੱਸਟ ਨੰੂ ਪਾਸ ਕਰਨ ਤੋਂ ਬਾਅਦ 2014 ਵਿਚ ਰੱਖੇ ਗਏ ਸਨ ਅਤੇ ਅਕਤੂਬਰ 2017 ਵਿਚ 3 ਸਾਲ ਪੂਰੇ ਹੋਣ ਉਪਰੰਤ ਮੌਜੂਦਾ ਡੀ.ਪੀ.ਆਈ. ਪੰਜਾਬ ਨੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਉਨ੍ਹਾਂ ਦੇ ਕੇਸ ਮੰਗਵਾ ਲਏ ਸਨ ਪਰ ਅਧਿਆਪਕਾਂ ਨੂੰ 10 ਮਹੀਨੇ ਬੀਤ ਜਾਣ 'ਤੇ ਵੀ ਅੱਜ ਤੱਕ ਪੱਕੇ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜਦੋਂ ਵੀ ਸਰਕਾਰ ਦੇ ਕਿਸੇ ਨੁਮਾਇੰਦੇ ਨਾਲ ਯੂਨੀਅਨ ਦੀ ਮੀਟਿੰਗ ਹੁੰਦੀ ਹੈ ਤਾਂ ਅੱਗੇ ਤੋਂ ਅਪੈ੍ਰਲ 2019 ਤੋਂ ਪੱਕੇ ਕੀਤੇ ਜਾਣ ਦਾ ਭਰੋਸਾ ਮਿਲਦਾ ਹੈ | ਉਨ੍ਹਾਂ ਕਿਹਾ ਕਿ ਅਧਿਆਪਕ ਯੂਨੀਅਨ ਨੰੂ ਇਹ ਫ਼ੈਸਲਾ ਮਨਜ਼ੂਰ ਨਹੀਂ ਹੈ, ਇਸ ਲਈ ਅੱਜ ਪੂਰੇ ਪੰਜਾਬ ਵਿਚ ਕਾਂਗਰਸੀ ਵਿਧਾਇਕਾ ਦੀਆਂ ਰਿਹਾਇਸ਼ਾਂ ਅੱਗੇ ਇਕ ਦਿਨਾ ਭੁੱਖ ਹੜਤਾਲ ਕੀਤੀ ਗਈ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੰੂ ਪੱਕੇ ਨਾ ਕੀਤਾ ਅਤੇ ਨਵੰਬਰ 2017 ਤੋਂ ਪੂਰੀ ਤਨਖ਼ਾਹ ਨਾ ਦਿੱਤੀ ਤਾਂ ਉਹ ਮਰਨ ਵਰਤ 'ਤੇ ਬੈਠਣਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ, ਧਰਮਿੰਦਰ ਸਿੰਘ, ਅਮਨਦੀਪ ਸਿੰਘ, ਸਤਵਿੰਦਰ ਸਿੰਘ, ਸਤਵੀਰ ਕੌਰ, ਸਤਵੀਰ ਸਿੰਘ, ਹਰਪ੍ਰੀਤ ਕੌਰ, ਗੁਰਵਿੰਦਰ ਸਿੰਘ, ਸ਼ਿਵ ਕੁਮਾਰ, ਗੁਰਪ੍ਰੀਤ ਸਿੰਘ, ਬੀਰਪਾਲ ਸਿੰਘ, ਮਨਜੀਤ ਕੌਰ, ਮਨਪ੍ਰੀਤ ਕੌਰ, ਨਵਜੋਤ ਕੌਰ, ਮਨਜੀਤ ਕੌਰ, ਅਮਨਦੀਪ ਕੌਰ ਅਤੇ ਕੁਲਵੰਤ ਸਿੰਘ ਸਮੇਤ ਜਥੇਬੰਦੀ ਦੇ ਹੋਰ ਆਗੂ ਮੌਜੂਦ ਸਨ |

5.50 ਲੱਖ ਧੋਖਾਧੜੀ ਮਾਮਲੇ 'ਚ ਕੇਸ ਦਰਜ

ਪਟਿਆਲਾ, 23 ਸਤੰਬਰ (ਖਰੋੜ)-ਵੱਖ-ਵੱਖ ਫ਼ੋਨ ਨੰਬਰਾਂ ਤੋਂ ਕਾਲ ਕਰਕੇ ਇਕ ਵਿਅਕਤੀ ਦਾ ਏ.ਟੀ.ਐਮ. ਚਾਲੂ ਕਰਨ ਲਈ ਉਸ ਨੰੂ ਗੁਮਰਾਹ ਕਰਕੇ 5 ਲੱਖ 50 ਹਜ਼ਾਰ 433 ਰੁਪਏ ਧੋਖਾਧੜੀ ਨਾਲ ਦੋ ਵਿਅਕਤੀਆਂ ਆਪਣੇ ਖਾਤੇ 'ਚ ਜਮ੍ਹਾਂ ਕਰਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਮਾਮਲੇ 'ਚ ...

ਪੂਰੀ ਖ਼ਬਰ »

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਰਿਜ਼ਾਰਟ ਐਲਕਾਜ਼ਾਰ ਦਾ ਉਦਘਾਟਨ

ਪਟਿਆਲਾ, 23 ਸਤੰਬਰ (ਅਜੀਤ ਬਿਊਰੋ)- ਪਟਿਆਲਾ ਤੋਂ 12 ਕਿਲੋਮੀਟਰ ਦੂਰ ਪਟਿਆਲਾ-ਸਰਹਿੰਦ ਰੋਡ 'ਤੇ ਬਣ ਰਿਹਾ ਭਾਰਤ ਦਾ ਸਭ ਤੋਂ ਆਲੀਸ਼ਾਨ ਰਿਜ਼ਾਰਟ ਐਲਕਾਜ਼ਾਰ ਆਪਣੀ ਲਾਜਵਾਬ ਦਿੱਖ ਅਤੇ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੋਕਾਂ ਦੇ ਵਿਆਹ ਸਮਾਰੋਹਾਂ ਨੂੰ ਯਾਦਗਾਰ ਬਣਾਏਗਾ ...

ਪੂਰੀ ਖ਼ਬਰ »

ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਮਾਮਲੇ 'ਚ ਤਿੰਨ ਿਖ਼ਲਾਫ਼ ਕੇਸ ਦਰਜ

ਪਟਿਆਲਾ, 23 ਸਤੰਬਰ (ਮਨਦੀਪ ਸਿੰਘ ਖਰੋੜ)-ਦੁਕਾਨ 'ਚ ਦਾਖ਼ਲ ਹੋ ਕੇ ਇਕ ਵਿਅਕਤੀ 'ਤੇ ਕਿਰਪਾਨ ਨਾਲ ਹਮਲਾ ਅਤੇ ਕੁੱਟਮਾਰ ਕਰਨ ਦੇ ਨਾਲ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਤਿੰਨ ਜਣਿਆਂ ਿਖ਼ਲਾਫ਼ ਆਈ.ਪੀ.ਸੀ. ਦੀ ਧਾਰਾ 307, 323, 324, ...

ਪੂਰੀ ਖ਼ਬਰ »

ਖਮਾਣੋਂ ਵਿਖੇ 3 ਦਿਨਾ ਚੈੱਸ ਟੂਰਨਾਮੈਂਟ 29 ਤੋਂ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਸਵ. ਭੀਮ ਸੈਨ ਵਰਮਾ ਅਤੇ ਸਵ. ਪਵਨ ਕੁਮਾਰ ਸ਼ਰਮਾ ਦੀ ਨਿੱਘੀ ਯਾਦ ਵਿਚ 16ਵਾਂ ਓਪਨ ਚੈੱਸ ਟੂਰਨਾਮੈਂਟ 28, 29 ਅਤੇ 30 ਸਤੰਬਰ ਦਿਨ ਸ਼ੁੱਕਰਵਾਰ, ਸਨਿਚਰਵਾਰ ਅਤੇ ਐਤਵਾਰ ਨੂੰ ਸ੍ਰੀ ਸ਼ਕਤੀ ਧਰਮਸ਼ਾਲਾ ਖਮਾਣੋਂ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਕਈ ਜ਼ੋਨਾਂ ਵਿਚ ਹੋਏ ਸਖ਼ਤ ਮੁਕਾਬਲੇ

ਬਸੀ ਪਠਾਣਾਂ, 23 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਜ਼ੋਨ 1 ਫ਼ਤਹਿਪੁਰ ਜੱਟਾਂ ਤੋਂ ਕਾਂਗਰਸ ਪਾਰਟੀ ਦੀ ਰਮਨਦੀਪ ਕੌਰ ਢਿੱਲੋਂ ਨੇ ਅਕਾਲੀ ਦਲ ਦੀ ਸਤਵਿੰਦਰ ਕੌਰ ਨੰੂ 537 ਵੋਟਾਂ, ਜ਼ੋਨ 2 ਵਜ਼ੀਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰੀਤਮ ਕੌਰ ਨੇ ਕਾਂਗਰਸੀ ...

ਪੂਰੀ ਖ਼ਬਰ »

ਜਿੱਤ ਦੇ ਜਸ਼ਨਾਂ ਦੌਰਾਨ ਜੇਤੂ ਬਲਾਕ ਸੰਮਤੀ ਮੈਂਬਰ ਤੇ ਸਮਰਥਕਾਂ ਦੇ ਬਟੂਏ ਚੋਰੀ

ਸੰਘੋਲ, 23 ਸਤੰਬਰ (ਗੁਰਨਾਮ ਸਿੰਘ ਚੀਨਾ)-ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜਿੱਥੇ ਜੇਤੂ ਉਮੀਦਵਾਰ ਤੇ ਉਨ੍ਹਾਂ ਦੇ ਸਮਰਥਕ ਜਸ਼ਨ ਮਨਾ ਰਹੇ ਸਨ ਉੱਥੇ ਜੇਬ ਕਤਰਿਆਂ ਵਲੋਂ ਵੀ ਮੌਕੇ ਦਾ ਫ਼ਾਇਦਾ ਚੁੱਕਦਿਆਂ ਲੋਕਾਂ ਦੀਆਂ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਪੰਦ੍ਹਰਵਾੜੇ ਅਧੀਨ ਰੈਲੀ ਕੱਢੀ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ 'ਸਵੱਛਤਾ ਹੀ ਸੇਵਾ' ਤਹਿਤ ਮਨਾਏ ਜਾ ਰਹੇ ਪੰਦ੍ਹਰਵਾੜੇ ਅਧੀਨ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਵਲੋਂ ਅੱਜ ਰੇਲਵੇ ਓਵਰ ਬਿ੍ਜਾਂ, ਮੇਨ ਬਾਜ਼ਾਰ, ਸਰਹਿੰਦ ਮੰਡੀ, ਸਲੱਮ ਏਰੀਏ ਦੀ ...

ਪੂਰੀ ਖ਼ਬਰ »

ਸਰਹਿੰਦ ਚੰੁਗੀ ਨੰ. 4 ਤੋਂ ਮੰਡੋਫਲ ਸੜਕ ਨੂੰ ਚੌੜਾ ਤੇ ਪੱਕਾ ਕਰਵਾਉਣ ਦੀ ਮੰਗ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਅਰੁਣ ਆਹੂਜਾ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ (ਰਜਿ.) ਦੇ ਜਰਨਲ ਸਕੱਤਰ ਨਕੇਸ਼ ਜਿੰਦਲ ਨੇ ਮੰਗ ਕਰਦਿਆਂ ਕਿਹਾ ਕਿ ਸਰਹਿੰਦ ਚੰਗੀ ਨੰਬਰ 4 ਨੇੜੇ ਜਾਂਦੇ ਮੰਡੋਫਲ-ਲਿੰਕਨ ਕਾਲਜ ਰੋਡ ਦੀ ਸੜਕ ਤੰਗ ਅਤੇ ਖ਼ਸਤਾ ਹੋਣ ਕਾਰਨ ਇੱਥੇ ...

ਪੂਰੀ ਖ਼ਬਰ »

ਪੁਲਿਸ ਮੁਲਾਜ਼ਮ ਨਾਲ ਬਦਸਲੂਕੀ ਕਰਨ ਵਾਲੇ ਨੂੰ ਭੇਜਿਆ ਜੇਲ੍ਹ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਅਰੁਣ ਆਹੂਜਾ)-ਪਿੰਡ ਮਹਾਂਦੀਆਂ ਨਿਵਾਸੀ ਇਕ ਵਿਅਕਤੀ ਨੂੰ ਉਸ ਸਮੇਂ ਪੁਲਿਸ ਨਾਲ ਉਲਝਣਾ ਮਹਿੰਗਾ ਪੈ ਗਿਆ ਜਦੋਂ ਉਸ ਨੇ ਸ਼ਰਾਬ ਦੇ ਨਸ਼ੇ ਵਿਚ ਪੁਲਿਸ ਟੀਮ ਨਾਲ ਕਥਿਤ ਤੌਰ 'ਤੇ ਬਦਸਲੂਕੀ ਕਰ ਦਿੱਤੀ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨੇ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਕਈ ਜ਼ੋਨਾਂ ਵਿਚ ਹੋਏ ਸਖ਼ਤ ਮੁਕਾਬਲੇ

ਬਸੀ ਪਠਾਣਾਂ, 23 ਸਤੰਬਰ (ਗੁਰਬਚਨ ਸਿੰਘ ਰੁਪਾਲ, ਗੌਤਮ)-ਜ਼ੋਨ 1 ਫ਼ਤਹਿਪੁਰ ਜੱਟਾਂ ਤੋਂ ਕਾਂਗਰਸ ਪਾਰਟੀ ਦੀ ਰਮਨਦੀਪ ਕੌਰ ਢਿੱਲੋਂ ਨੇ ਅਕਾਲੀ ਦਲ ਦੀ ਸਤਵਿੰਦਰ ਕੌਰ ਨੰੂ 537 ਵੋਟਾਂ, ਜ਼ੋਨ 2 ਵਜ਼ੀਦਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰੀਤਮ ਕੌਰ ਨੇ ਕਾਂਗਰਸੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਅਰੁਣ ਆਹੂਜਾ)- ਐਾਟੀ-ਨਾਰਕੋਟਿਕ ਸੈੱਲ ਫ਼ਤਹਿਗੜ੍ਹ ਸਾਹਿਬ ਦੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਅਤੇ ਹੌਲਦਾਰ ਜਗਰੂਪ ਸਿੰਘ ਦੀ ਟੀਮ ਵਲੋਂ ਇਕ ਵਿਅਕਤੀ ਨੂੰ 17,500 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਮਾਜ 'ਚ ਬਜ਼ੁਰਗਾਂ ਦਾ ਘੱਟ ਰਿਹਾ ਸਤਿਕਾਰ ਚਿੰਤਾ ਦਾ ਵਿਸ਼ਾ

ਖਮਾਣੋਂ, 23 ਸਤੰਬਰ (ਜੋਗਿੰਦਰ ਪਾਲ)-ਸੀਨੀਅਰ ਸਿਟੀਜ਼ਨ ਸੇਵਾ ਮੁਕਤ ਵੈੱਲਫੇਅਰ ਐਸੋਸੀਏਸ਼ਨ ਖਮਾਣੋਂ ਦੇ ਮੈਂਬਰਾਂ ਦੀ ਮੀਟਿੰਗ ਪ੍ਰਧਾਨ ਦਿਲਬਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਪ੍ਰੈੱਸ ਸਕੱਤਰ ਜਸਵੰਤ ਸਿੰਘ ਚੜ੍ਹੀ ਨੇ ਦੱਸਿਆ ਕਿ ਮੀਟਿੰਗ ...

ਪੂਰੀ ਖ਼ਬਰ »

ਪੇਂਡੂ ਜਲ ਘਰਾਂ ਦੇ ਪੰਚਾਇਤੀਕਰਨ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ 26 ਨੂੰ

ਜਖ਼ਵਾਲੀ, 23 ਸਤੰਬਰ (ਨਿਰਭੈ ਸਿੰਘ)-ਪੇਂਡੂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ਨਾਂਅ ਹੇਠ ਨਿੱਜੀਕਰਨ ਕਾਰਨ ਵਿਭਾਗ ਵਿਚ ਲੰਮੇ ਸਮੇਂ ਤੋਂ ਮੈਸਟਰੋਲ ਇਨਲਿਸਟਮੈਂਟ 'ਤੇ ਕੰਮ ਕਰਦੇ ਕਾਮੇ ਤੇ ਠੇਕੇਦਾਰੀ ਨੀਤੀ ਅਧੀਨ ਠੇਕੇਦਾਰ ਅਤੇ ਸੁਸਾਇਟੀਆਂ ਅਧੀਨ ਕੰਮ ਕਰਦੇ ...

ਪੂਰੀ ਖ਼ਬਰ »

ਹੋਮਿਓਪੈਥੀ ਵਿਭਾਗ ਨੇ 'ਪੋਸ਼ਣ ਦਿਵਸ 2018' ਅਧੀਨ ਵੱਖ-ਵੱਖ ਥਾਵਾਂ 'ਤੇ ਲਗਾਏ ਕੈਂਪ

ਫ਼ਤਹਿਗੜ੍ਹ ਸਾਹਿਬ/ਖਮਾਣੋਂ/ਮੰਡੀ ਗੋਬਿੰਦਗੜ੍ਹ, 23 ਸਤੰਬਰ (ਭੂਸ਼ਨ ਸੂਦ, ਜੋਗਿੰਦਰ ਪਾਲ, ਬਲਜਿੰਦਰ ਸਿੰਘ)-ਹੋਮਿਓਪੈਥੀ ਸਾਡੇ ਦੇਸ਼ ਦੀ ਇਕ ਪੁਰਾਤਨ ਇਲਾਜ ਪ੍ਰਣਾਲੀ ਹੈ ਅਤੇ ਹੋਮਿਓਪੈਥੀ ਰਾਹੀਂ ਕਈ ਬਿਮਾਰੀਆਂ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕਦਾ ਹੈ | ਇਹ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਪੰਜ ਦਿਨਾ ਸਿਖਲਾਈ ਕੋਰਸ ਕਰਵਾਇਆ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਕ੍ਰਿਸ਼ੀ ਵਿਗਿਆਨ ਕੇਂਦਰ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ 5 ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ, ਜਿਸ ਦਾ ਉਦਘਾਟਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ. ਵਿਪਨ ਕੁਮਾਰ ਰਾਮਪਾਲ ਨੇ ਕੀਤਾ | ਡਾ. ਰਾਮਪਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਸਰਹਿੰਦ ਦੇ ਕਾਰਜਸਾਧਕ ਅਫ਼ਸਰ ਵਲੋਂ ਸ਼ਹਿਰ ਵਾਸੀਆਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਅਰੁਣ ਆਹੂਜਾ)-'ਸਵੱਛਤਾ ਹੀ ਸੇਵਾ' ਅਧੀਨ 2 ਅਕਤੂਬਰ ਤੱਕ ਮਨਾਏ ਜਾਣ ਵਾਲੇ ਪੰਦ੍ਹਰਵਾੜੇ ਸਬੰਧੀ ਨਗਰ ਕੌਾਸਲ ਦੇ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ...

ਪੂਰੀ ਖ਼ਬਰ »

ਬੰਦਾ ਬਹਾਦਰ ਕਾਲਜ ਵਲੋਂ ਸਿਲਵਰ ਜੁਬਲੀ ਵਰ੍ਹੇ ਦੇ ਜਸ਼ਨਾਂ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਆਪਣਾ ਸਿਲਵਰ ਜੁਬਲੀ ਵਰ੍ਹਾ ਮਨਾ ਰਿਹਾ ਹੈ | ਸੰਨ 1993 ਤੋਂ ...

ਪੂਰੀ ਖ਼ਬਰ »

ਧੰਨ-ਧੰਨ ਮਾਤਾ ਗੁਜਰੀ ਖ਼ੂਨਦਾਨ ਸੁਸਾਇਟੀ ਨੇ ਲਗਾਇਆ ਖ਼ੂਨਦਾਨ ਕੈਂਪ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਧੰਨ-ਧੰਨ ਮਾਤਾ ਗੁਜਰੀ ਖ਼ੂਨਦਾਨ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਸ਼ਹੀਦਾਂ ਦੀ ਧਰਤੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸੁਸਾਇਟੀ ਪ੍ਰਧਾਨ ਸਟੇਟ ਐਵਾਰਡੀ ਬਲੱਡ ਡੋਨਰ ਡਾ. ਅਮਰੀਕ ਸਿੰਘ ਨਾਗਰਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਘੱਟ ਗਿਣਤੀ ਦਲਿਤ ਵਿੰਗ ਵਲੋਂ ਗ਼ਰੀਬਾਂ ਦੇ ਨੀਲੇ ਕਾਰਡ ਕੱਟਣ ਵਾਲੇ ਮੁਲਾਜ਼ਮਾਂ ਿਖ਼ਲਾਫ਼ ਜਾਂਚ ਦੀ ਮੰਗ

ਨੌਗਾਵਾਂ, 23 ਸਤੰਬਰ (ਰਵਿੰਦਰ ਮੌਦਗਿਲ)-ਘੱਟ ਗਿਣਤੀ ਦਲਿਤ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਹੈਪੀ ਨੇ ਪ੍ਰਸ਼ਾਸਨ ਤੋਂ ਗ਼ਰੀਬ ਪਰਿਵਾਰਾਂ ਦੇ ਨੀਲੇ ਕਾਰਡ ਕੱਟਣ ਵਾਲੇ ਮੁਲਾਜ਼ਮਾਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾਂ ਦੱਸਿਆ ਕਿ ਗੌਰੀ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਖ਼ੂਨਦਾਨ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਵਲੋਂ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਸਰਹਿੰਦ ਮੰਡੀ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਦੇ ਦਰਸਾਏ ਮਾਰਗ ਉਪਰ ਚੱਲਣ ਦੀ ਲੋੜ-ਡਾ. ਲਾਲ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਹਾਅ ਦਾ ਨਾਅਰਾ ਚੇਤਨਾ ਮੰਚ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਸਮਾਗਮ ਅੱਜ ਸਰਹਿੰਦ ਵਿਖੇ ਮੰਚ ਦੇ ਸਰਪ੍ਰਸਤ ਅਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ 'ਚ ਕੀਤਾ ਗਿਆ, ...

ਪੂਰੀ ਖ਼ਬਰ »

ਗੁ. ਡੇਰਾ ਬਾਬਾ ਅਜਾਪਾਲ ਸਿੰਘ ਵਿਖੇ ਸੁੰਦਰ ਦਸਤਾਰ ਮੁਕਾਬਲੇ 26 ਨੂੰ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਵਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪੰਥ ਰਤਨ ਜਥੇਦਾਰ ...

ਪੂਰੀ ਖ਼ਬਰ »

ਗਲਵੱਟੀ ਸਕੂਲ ਵਿਖੇ ਬੂਟੇ ਲਗਾਏ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਗਲਵੱਟੀ ਵਿਖੇ ਸਰਕਾਰੀ ਹਾਈ ਸਕੂਲ ਅੰਦਰ ਮੁੱਖ ਅਧਿਆਪਕ ਪਰਮਿੰਦਰ ਕੌਰ ਦੀ ਅਗਵਾਈ 'ਚ ਮਹਿੰਦਰ ਕੌਰ ਡੀ.ਪੀ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਿੱਥੇ ਚਾਨਣਾ ਪਾਇਆ ...

ਪੂਰੀ ਖ਼ਬਰ »

ਬਲਾਕ ਸੰਮਤੀ ਦੇ ਜੇਤੂ ਉਮੀਦਵਾਰ ਜਗਨ ਨਾਥ ਪੱਪੂ ਵਲੋਂ ਧੰਨਵਾਦੀ ਦੌਰਾ

ਅਮਲੋਹ, 23 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਬਲਾਕ ਸੰਮਤੀ ਦੇ ਬਦੀਨਪੁਰ ਜ਼ੋਨ ਤੋਂ ਕਾਂਗਰਸ ਪਾਰਟੀ ਦੇ ਜੇਤੂ ਹੋਏ ਉਮੀਦਵਾਰ ਜਗਨ ਨਾਥ ਪੱਪੂ ਨੇ ਅੱਜ ਬਾਰਸ਼ ਦੇ ਬਾਵਜੂਦ ਪਿੰਡ ਬਦੀਨਪੁਰ, ਮੁਗਲਮਾਜਰਾ, ਕਾਹਨਪੁਰਾ ਅਤੇ ਲਾਡਪੁਰ ਵਿਚ ਜਾ ਕੇ ਵੋਟਰਾਂ ਦਾ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਾਧੋਪੁਰ ਤੋਂ ਕਾਾਗਰਸ ਪਾਰਟੀ ਦੀ ਜੇਤੂ ਉਮੀਦਵਾਰ ਪਲਵਿੰਦਰ ਕੌਰ ਨਾਗਰਾ, ਬਲਾਕ ਸੰਮਤੀ ਜ਼ੋਨ ਖ਼ਾਨਪੁਰ ਤੋਂ ਜਸਵੀਰ ਕੌਰ ...

ਪੂਰੀ ਖ਼ਬਰ »

ਲੋਕਾਂ ਦਾ ਸੇਵਕ ਬਣ ਕੇ ਇਲਾਕੇ ਦੇ ਵਿਕਾਸ ਲਈ ਮੋਹਰੀ ਹੋਵਾਂਗਾ-ਲੱਖੀ

ਖਮਾਣੋਂ, 23 ਸਤੰਬਰ (ਮਨਮੋਹਣ ਸਿੰਘ ਕਲੇਰ)-ਲੋਕਾਂ ਦਾ ਸੇਵਕ ਬਣਕੇ ਆਪਣੇ ਜ਼ੋਨ ਦੇ ਪਿੰਡਾਂ ਲਈ ਵੱਖ-ਵੱਖ ਵਿਕਾਸ ਕਾਰਜ ਲਈ ਮੋਹਰੀ ਹੋ ਕੇ ਹਰ ਤਰ੍ਹਾਂ ਦੀ ਪਹਿਲ ਕਦਮੀ ਕਰਾਂਗਾ | ਇਹ ਵਿਚਾਰ ਬਲਾਕ ਸੰਮਤੀ ਖਮਾਣੋਂ ਦੇ ਜ਼ੋਨ ਨੰਬਰ 15 ਬਰਵਾਲੀ ਕਲਾਂ ਤੋਂ ਜੇਤੂ ਅਕਾਲੀ ਦਲ ...

ਪੂਰੀ ਖ਼ਬਰ »

ਬਲਾਕ ਸੰਮਤੀ ਚੋਣਾਂ 'ਚ ਜਿੱਤ ਕੈਪਟਨ ਸਰਕਾਰ ਦੇ ਵਿਕਾਸ 'ਤੇ ਮੋਹਰ-ਨਾਮਧਾਰੀ

ਬਸੀ ਪਠਾਣਾਂ, 23 ਸਤੰਬਰ (ਗੁਰਬਚਨ ਸਿੰਘ ਰੁਪਾਲ)-ਬਲਾਕ ਸੰਮਤੀ ਚੋਣਾਂ ਵਿਚ ਪਾਰਟੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਸੂਬੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਗ਼ਰੀਬ ਵਰਗ ਦੇ ਲੋਕਾਂ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਇਕ-ਇਕ ਕਰਕੇ ਪੂਰਾ ਕਰਨ 'ਤੇ ਜਨਤਾ ਦੀ ...

ਪੂਰੀ ਖ਼ਬਰ »

ਬੈਣੀ ਜ਼ੇਰ ਤੋਂ ਜੇਤੂ ਕਾਂਗਰਸ ਉਮੀਦਵਾਰ ਬਲਬੀਰ ਸਿੰਘ ਮਿੰਟੂ ਦਾ ਕੀਤਾ ਭਰਵਾਂ ਸਵਾਗਤ

ਅਮਲੋਹ, 23 ਸਤੰਬਰ (ਕੁਲਦੀਪ ਸ਼ਾਰਦਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਬਲਬੀਰ ਸਿੰਘ ਮਿੰਟੂ ਨੂੰ ਬਲਾਕ ਬੈਣੀ ਜ਼ੇਰ ਵਿਚ ਮਿਲੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਪਿੰਡਾਂ ਦੇ ਪਤਵੰਤਿਆਂ ਅਤੇ ਕਾਂਗਰਸ ਵਰਕਰਾਂ ਨੇ ਉਸ ਦਾ ਹਾਰਾਂ ਨਾਲ ਸਵਾਗਤ ਕਰਦੇ ਹੋਏ ਭਵਿੱਖ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਮਕਸਦ ਹੀ ਹੈ ਸੱਚ 'ਤੇ ਡਟੇ ਰਹਿਣਾ-ਦੀਦਾਰ ਭੱਟੀ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ, ਅਰੁਣ ਆਹੂਜਾ, ਮਨਪ੍ਰੀਤ ਸਿੰਘ)-ਲੰਘੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਅਕਾਲੀ ਉਮੀਦਵਾਰਾਂ ਦੀ ਹਾਰ ਨਹੀਂ ਹੋਈ, ਸਗੋਂ ਮੇਰੀਆਂ ਨਜ਼ਰਾਂ ਵਿਚ ਉਹ ਜੇਤੂ ਉਮੀਦਵਾਰ ਹਨ, ਕਿਉਂਕਿ ਇਨ੍ਹਾਂ ਉਮੀਦਵਾਰਾਂ ਨੇ ...

ਪੂਰੀ ਖ਼ਬਰ »

ਸੇਵਾ-ਮੁਕਤ ਐਸ. ਪੀ. ਅਜਮੇਰ ਸਿੰਘ ਨੇ ਭਾਰਤ ਦੀ ਝੋਲੀ ਪਾਇਆ ਚਾਂਦੀ ਤਗ਼ਮਾ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਅਰੁਣ ਆਹੂਜਾ)-ਸਪੇਨ ਦੇਸ਼ ਦੇ ਮਾਲਾਗਾ ਸ਼ਹਿਰ ਵਿਚ ਹੋਈ 'ਵਰਲਡ ਮਾਸਟਰਜ਼ ਐਥਲੈਟਿਕਸ ਚੈਂਪੀਅਨਸ਼ਿਪ' ਵਿਚ ਹਿੱਸਾ ਲੈਣ ਵਾਲੇ ਪੰਜਾਬ ਪੁਲਿਸ ਦੇ ਸੇਵਾਮੁਕਤ ਐਸ.ਪੀ. ਅਜਮੇਰ ਸਿੰਘ ਵਾਸੀ ਪਿੰਡ ਅਲੀਪੁਰ ਸੌਢੀਆਂ ਨੇ ਚਾਂਦੀ ਦਾ ਤਗ਼ਮਾ ...

ਪੂਰੀ ਖ਼ਬਰ »

ਬਲਾਕ ਸੰਮਤੀ ਜ਼ੋਨ ਖੰਟ ਤੋਂ ਅਕਾਲੀ ਦਲ ਦੇ ਗੁਰਪ੍ਰੀਤ ਸਿੰਘ ਗੁਰਾ ਜੇਤੂ

ਸੰਘੋਲ, 23 ਸਤੰਬਰ (ਗੁਰਨਾਮ ਸਿੰਘ ਚੀਨਾ)-ਬਲਾਕ ਸੰਮਤੀ ਜ਼ੋਨ ਖੰਟ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗੁਰਾ ਜੇਤੂ ਰਹੇ | ਉਨ੍ਹਾਂ ਆਪਣੇ ਨੇੜਲੇ ਵਿਰੋਧੀ ਕਾਂਗਰਸ ਪਾਰਟੀ ਦੇ ਸੁਖਵਿੰਦਰ ਸਿੰਘ ਸੁੱਖਾ ਨੂੰ 58 ਵੋਟਾਂ ਦੇ ਫ਼ਰਕ ਨਾਲ ਹਰਾਇਆ | ਜਿੱਤ ...

ਪੂਰੀ ਖ਼ਬਰ »

ਬੀਬੀ ਰਣਜੀਤ ਕੌਰ ਦਾ ਪਿੰਡ ਭੜੀ ਪੁੱਜਣ 'ਤੇ ਕੀਤਾ ਸਵਾਗਤ

ਭੜੀ, 23 ਸਤੰਬਰ (ਭਰਪੂਰ ਸਿੰਘ ਹਵਾਰਾ)-ਬਲਾਕ ਸੰਮਤੀ ਜ਼ੋਨ ਭੜੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਰਣਜੀਤ ਕੌਰ ਪਤਨੀ ਹਰਕੀਤ ਸਿੰਘ ਭੜੀ ਨੇ ਅਕਾਲੀ ਦਲ ਦੀ ਉਮੀਦਵਾਰ ਰਾਣੀ ਪਤਨੀ ਸੁਭਾਸ਼ ਕੁਮਾਰ ਨੂੰ 533 ਵੋਟਾਂ ਦੇ ਫ਼ਰਕ ਨਾਲ ਹਰਾਇਆ | ਜਿੱਤ ਉਪਰੰਤ ਬੀਬੀ ...

ਪੂਰੀ ਖ਼ਬਰ »

ਲੱਕੀ ਛਲੇੜੀ ਦੀ ਅਗਵਾਈ 'ਚ ਅਕਾਲੀ ਵਰਕਰ ਸਾਬਕਾ ਵਿਧਾਇਕ ਭੱਟੀ ਨੂੰ ਮਿਲੇ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਅਰੁਣ ਆਹੂਜਾ)-ਮੂਲੇਪੁਰ ਸਰਕਲ ਦੇ ਅਕਾਲੀ ਵਰਕਰ ਅੱਜ ਸਾਬਕਾ ਬਲਾਕ ਸੰਮਤੀ ਮੈਂਬਰ ਹਰਿੰਦਰਜੀਤ ਸਿੰਘ ਲੱਕੀ ਛਲੇੜੀ ਦੀ ਅਗਵਾਈ ਵਿਚ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਅਕਾਲੀ ਦਲ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਦੀਦਾਰ ਸਿੰਘ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਨੂੰ ਹਰਾਉਣ ਲਈ ਪ੍ਰਸ਼ਾਸਨ ਤੇ ਕਾਂਗਰਸੀਆਂ ਨੇ ਗ਼ਲਤ ਤਰੀਕੇ ਵਰਤੇ-ਰਾਜੂ ਖੰਨਾ

ਅਮਲੋਹ, 23 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਭਾਵੇਂ ਕਿ ਸਮੇਂ ਦੀ ਹਕੂਮਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨਾਲ ਕਥਿਤ ਧੱਕੇਸ਼ਾਹੀ ਕਰਕੇ ਕਾਂਗਰਸ ਦੇ ਉਮੀਦਵਾਰ ਜਿਤਾ ਲਏ ਪਰ ਸੰਮਤੀ ਜ਼ੋਨ ਸਲਾਣਾ ਜੀਵਨ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਗਣਪਤੀ ਉਤਸਵ ਮਨਾਇਆ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ 'ਤੇ ਗਣਪਤੀ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ | ਜਿਸ ਤਹਿਤ ਗੋਲਡਨ ਸਿਟੀ ਸਰਹਿੰਦ ਵਿਖੇ ਸਮਾਜ ਸੇਵਕ ਗਣੇਸ਼ ਦੱਤ ਸ਼ਰਮਾ ਵਲੋਂ ਸਰਬੱਤ ਦੇ ਭਲੇ ਲਈ ਕਾਮਨਾ ਕਰਦੇ ਹੋਏ ਸਥਾਪਿਤ ਕੀਤੀ ...

ਪੂਰੀ ਖ਼ਬਰ »

ਮੁਫ਼ਤ ਫਿਜ਼ੀਉਥੈਰੇਪੀ ਕੈਂਪ ਲਗਾਇਆ

ਅਮਲੋਹ, 18 ਸਤੰਬਰ (ਸੂਦ)-ਦੇਸ਼ ਭਗਤ ਯੂਨੀਵਰਸਿਟੀ ਦੇ ਫਿਜ਼ੀਉਥੈਰੇਪੀ ਵਿਭਾਗ ਨੇ ਜੋੜਾਂ ਅਤੇ ਹੱਡੀਆਂ ਦੇ ਦਰਦ ਨਾਲ ਸਬੰਧਿਤ ਰੋਗਾਂ ਦੇ ਮੁਫ਼ਤ ਇਲਾਜ ਲਈ ਕੈਂਪ ਲਗਾਇਆ | ਯੂਨੀਵਰਸਿਟੀ ਦੀ ਪ੍ਰੋ. ਕੁਲਪਤੀ ਡਾ. ਤੇਜਿੰਦਰ ਕੌਰ ਨੇ ਇਸ ਕੈਂਪ ਦਾ ਉਦਘਾਟਨ ਕਰਦੇ ਹੋਏ ...

ਪੂਰੀ ਖ਼ਬਰ »

8
681 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ-ਡਾ: ਅਗਰਵਾਲ 3 ਸਰਕਾਰੀ ਸਕੂਲਾਂ ਤੇ 13 ਆਂਗਣਵਾੜੀ ਕੇਂਦਰਾਂ ਦੇ 337 ਬੱਚਿਆਂ ਦੀ ਕੀਤੀ ਗਈ ਮੁਫ਼ਤ ਸਿਹਤ ਜਾਂਚ

ਫ਼ਤਹਿਗੜ੍ਹ ਸਾਹਿਬ, 23 ਸਤੰਬਰ (ਭੂਸ਼ਨ ਸੂਦ)-ਸਿਹਤ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ 30 ਸਾਲ ਤੋਂ ਵੱਧ ਉਮਰ ਦੇ 681 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ, ਜਿਨ੍ਹਾਂ ਵਿਚੋਂ ਜ਼ਿਲ੍ਹਾ ਹਸਪਤਾਲ ਵਿਖੇ 543 ਮਰੀਜ਼ਾਂ ਦਾ, ਸੀ.ਐਚ.ਸੀ. ਅਮਲੋਹ ਵਿਖੇ 49 ਮਰੀਜ਼ਾਂ ਦਾ, ...

ਪੂਰੀ ਖ਼ਬਰ »

ਮੁਲਾਜ਼ਮ ਫ਼ਰੰਟ ਪੰਜਾਬ ਕੱਲ੍ਹ ਡਿਪਟੀ ਕਮਿਸ਼ਨਰ ਨੂੰ ਦੇਵੇਗਾ ਮੰਗ-ਪੱਤਰ

ਸ਼ੁਤਰਾਣਾ, 23 ਸਤੰਬਰ (ਬਲਦੇਵ ਸਿੰਘ ਮਹਿਰੋਕ)-ਮੁਲਾਜ਼ਮ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਇਕਾਈ ਪਟਿਆਲਾ ਵਲੋਂ ਕੱਲ੍ਹ 25 ਸਤੰਬਰ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ...

ਪੂਰੀ ਖ਼ਬਰ »

ਜਥੇਦਾਰ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਅੱਜ

ਭਾਦਸੋਂ, 23 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਅੱਜ ਪਿੰਡ ਟੌਹੜਾ ਵਿਖੇ ਸਵੇਰੇ 9 ਤੋਂ 11 ਵਜੇ ਤੱਕ ਗੁਰਦੁਆਰਾ ਸਾਹਿਬ ਵਿਖੇ ਜਥੇ. ਟੌਹੜਾ ਦੇ ਜਵਾਈ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘੇ ਦਾ ਹੱਲ ਛੇਤੀ ਕਰਨ ਦੀ ਅਪੀਲ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਦਾ ਲਾਂਘਾ ਖੋਲ੍ਹਣ ਦਾ ਮਾਮਲਾ ਛੇਤੀ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ ਵਿਖੇ ਜੇਤੂ ਵਿਦਿਆਰਥੀਆਂ ਦਾ ਸਨਮਾਨ

ਪਟਿਆਲਾ, 23 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਦਸਮੇਸ਼ ਨਗਰ 'ਚ ਸੈਂਟਰ ਪੱਧਰੀ ਅਤੇ ਬਲਾਕ ਪੱਧਰੀ ਖੇਡਾਂ ਵਿਚ ਜੇਤੂ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਨੇ ਖੋ-ਖੋ, ਕੁਸ਼ਤੀ, ਅਥਲੈਟਿਕਸ, ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਦੇਵੀਗੜ੍ਹ, 23 ਸਤੰਬਰ (ਮੁਖ਼ਤਿਆਰ ਸਿੰਘ ਨੌਗਾਵਾਂ)-64ਵੀਂਆਂ ਜ਼ਿਲ੍ਹਾ ਪਟਿਆਲਾ ਸਕੂਲ ਖੇਡਾਂ ਅੰਡਰ-14 ਸਾਲਾ ਲੜਕੇ ਹੈਾਡਬਾਲ ਵਿਚ ਸੀਨੀਅਰ ਸੈਕੰਡਰੀ ਸਕੂਲ ਮਾਤਾ ਗੁਜਰੀ ਦੇ ਖਿਡਾਰੀਆਂ ਨੇ ਪਟਿਆਲਾ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਹ ਖੇਡਾਂ ...

ਪੂਰੀ ਖ਼ਬਰ »

ਸੀਨੀਅਰ ਉਪ-ਮੇਅਰ ਯੋਗੀ ਦੀ ਅਗਵਾਈ 'ਚ 22 ਨੰਬਰ ਫਾਟਕ ਦੀ ਪ੍ਰਮੁੱਖ ਸੜਕ ਦੇ ਕਾਰਜ ਦਾ ਉਦਘਾਟਨ

ਪਟਿਆਲਾ, 23 ਸਤੰਬਰ (ਜ.ਸ. ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਤੇ ਸਾਬਕਾ ਕੇਂਦਰੀ ਵਿਦੇਸ਼ ਮੰਤਰੀ ਸੀਮਤੀ ਪ੍ਰਨੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇੱਥੇ 22 ਨੰਬਰ ਫਾਟਕ ਦੀ ਪ੍ਰਮੁੱਖ ਸੜਕ ਜੋ ਵਾਰਡ ਨੰਬਰ 53 'ਚ ਪੈਂਦੀ ਹੈ ਦੇ ਕਾਰਜ ਦਾ ਸੀਨੀਅਰ ਉਪ ਮੇਅਰ ਯੋਗਿੰਦਰ ਸਿੰਘ ...

ਪੂਰੀ ਖ਼ਬਰ »

ਐੱਸ.ਐੱਸ.ਪੀ. ਮਨਦੀਪ ਸਿੰਘ ਸਿੱਧੂ ਵਲੋਂ ਸਦਭਾਵਨਾ ਹਸਪਤਾਲ 'ਚ 2 ਡਾਇਲਸਿਸ ਮਸ਼ੀਨਾਂ ਦਾ ਉਦਘਾਟਨ

ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਐੱਸ. ਐੱਸ. ਪੀ. ਮਨਦੀਪ ਸਿੰਘ ਸਿੱਧੂ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਦਭਾਵਨਾ ਹਸਪਤਾਲ ਵਿਚ ਲਾਈਆਂ ਗਈਆਂ 2 ਡਾਇਲਸਿਸ ਮਸ਼ੀਨਾਂ ਦਾ ਉਦਘਾਟਨ ਕੀਤਾ¢ ਐੱਸ.ਐੱਸ.ਪੀ. ਸਿੱਧੂ ਵਲੋਂ ਸ. ਓਬਰਾਏ ਵਲੋਂ ...

ਪੂਰੀ ਖ਼ਬਰ »

ਬਨੂੜ ਖੇਤਰ ਵਿਚ ਝੋਨੇ ਦੀ ਕਟਾਈ ਆਰੰਭ, ਝੋਨਾ ਵੇਚਣ ਲਈ ਅੰਬਾਲਾ ਜਾ ਰਹੇ ਨੇ ਕਿਸਾਨ

ਬਨੂੜ, 23 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ ਵਿਚ ਝੋਨੇ ਦੀ ਕਟਾਈ ਦਾ ਕੰਮ ਆਰੰਭ ਹੋ ਗਿਆ ਹੈ | ਬਨੂੜ ਦੀ ਮੰਡੀ 'ਚ ਵੀ ਝੋਨੇ ਦੀ ਪਹਿਲੀ ਟਰਾਲੀ ਅੱਜ ਪੁੱਜ ਗਈ ਹੈ ਪਰ ਜ਼ਿਆਦਾਤਰ ਕਿਸਾਨ ਆਪਣਾ ਝੋਨਾ ਵੇਚਣ ਲਈ ਅੰਬਾਲਾ ਦੀ ਮੰਡੀ ਵਿਚ ਜਾ ਰਹੇ ਹਨ ਤੇ ਪ੍ਰਾਈਵੇਟ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਐਮ.ਫਿਲ. ਕਰਨ ਵਾਲੇ ਵਿਦਿਆਰਥੀਆਂ ਦੀ ਫ਼ੀਸ ਭਰਨ ਦਾ ਐਲਾਨ

ਪਟਿਆਲਾ, 23 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਐਮ.ਫਿਲ. ਕਰਨ ਵਾਲੇ ਸਾਰੇ ਵਿਦਿਆਰਥੀਆਂ ਦੀ ਸਾਰੀ ਫ਼ੀਸ ਸਰਬੱਤ ਦਾ ਭਲਾ ਟਰੱਸਟ ਭਰੇਗਾ | ਇਹ ਐਲਾਨ ਅੱਜ ਟਰੱਸਟ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਸੁਚੇਤ ਹੋਣ ਦੀ ਲੋੜ - ਡਾ. ਦੀਪ ਸਿੰਘ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ) ਇਸ ਵੇਲੇ ਲੋਕਾਂ ਅੰਦਰ ਦੰਦਾਂ ਦੀਆਂ ਬਿਮਾਰੀਆਂ ਕਾਫ਼ੀ ਜਾਗਰੂਕਤਾ ਹੋਈ ਹੈ | ਇਸ ਸਬੰਧੀ ਡਾ: ਦੀਪ ਸਿੰਘ ਜੋ ਦੰਦਾਂ ਦੇ ਮਾਹਿਰ ਹਨ, ਨਾਲ ਜਦੋਂ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਅਕਸਰ ਦੇਖਿਆ ਹੈ ਕਿ ਦੰਦਾਂ ਅੰਦਰ ...

ਪੂਰੀ ਖ਼ਬਰ »

ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਰਾਜਸੀ ਨੇਤਾ ਇਕ ਮੱਤ ਹੋ ਕੇ ਸੁਹਿਰਦ ਯਤਨ ਕਰਨ-ਬੱਲੀ ਧਾਲੀਵਾਲ

ਨਾਭਾ, 23 ਸਤੰਬਰ (ਕਰਮਜੀਤ ਸਿੰਘ)-ਪਾਕਿਸਤਾਨ ਸਰਕਾਰ ਪਾਸੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਨਵਜੋਤ ਸਿੰਘ ਸਿੱਧੂ ਕੈਬਨਿਟ ਮੰਤਰੀ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਮਨ ਚੇਤਨਾ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਬੱਲੀ ਧਾਲੀਵਾਲ ਨੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਧਰਮ ਅਧਿਐਨ ਮੰਚ ਨੇ ਵਿਸ਼ੇਸ਼ ਭਾਸ਼ਣ ਕਰਵਾਇਆ

ਦੇਵੀਗੜ੍ਹ, 23 ਸਤੰਬਰ, (ਮੁਖਤਿਆਰ ਸਿੰਘ ਨੌਗਾਵਾਂ)-ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਇੰਚਾਰਜ ਪ੍ਰੋ. ਮਨੀ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਅਧੀਨ ਚੱਲ ਰਹੇ ਧਰਮ ਅਧਿਐਨ ਮੰਚ ਵਲੋਂ ਭਾਈ ਘਨੱਈਆ ਜੀ ਨੂੰ ਸਮਰਪਿਤ ਸ਼ਖ਼ਸੀਅਤ ਵਿਕਾਸ ਅਤੇ ...

ਪੂਰੀ ਖ਼ਬਰ »

ਇਤਿਹਾਸਕ ਨਗਰੀ ਨਾਭਾ ਵਿਖੇ ਹੋਣ ਵਾਲੇ ਵਿਸ਼ੇਸ਼ ਕਬੱਡੀ ਕੱਪ ਦਾ ਪੋਸਟਰ ਜਾਰੀ

ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਰਿਪੁਦਮਨ ਕਾਲਜ ਮੈਦਾਨ ਵਿਖੇ ਆਜ਼ਾਦ ਵੈੱਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਐਨ.ਆਰ.ਆਈ ਵੀਰਾਂ ਅਤੇ ਯੂਥ ਕਲਚਰ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ 29 ਅਤੇ 30 ਸਤੰਬਰ ਨੂੰ ਕਰਵਾਏ ਜਾਣ ਵਾਲੇ 2 ਦਿਨਾਂ ਪਹਿਲੇ ...

ਪੂਰੀ ਖ਼ਬਰ »

ਸ਼ਹਿਰ ਅੰਦਰ ਲਗਾਤਾਰ ਜਾਰੀ ਹੈ ਗ਼ੈਰ-ਕਾਨੂੰਨੀ ਇਸ਼ਤਿਹਾਰਬਾਜ਼ੀ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 23 ਸਤੰਬਰ- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਕਈ ਵਾਰ ਆਦੇਸ਼ ਜਾਰੀ ਕੀਤੇ ਹਨ ਕਿ ਸ਼ਹਿਰ ਅੰਦਰ ਗ਼ੈਰਕਾਨੂੰਨੀ ਇਸ਼ਤਿਹਾਰਬਾਜ਼ੀ ਜਾਰੀ ਹੈ | ਪਟਿਆਲਾ ਸ਼ਹਿਰ ਅੰਦਰ ਬਹੁਤ ਸਾਰੀਆਂ ਇਮਾਰਤਾਂ ਅਜਿਹੀਆਂ ਹਨ, ਜਿਨ੍ਹਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX