ਤਾਜਾ ਖ਼ਬਰਾਂ


ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 minute ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  23 minutes ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  39 minutes ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  48 minutes ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  about 1 hour ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  about 1 hour ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  about 1 hour ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  about 1 hour ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  52 minutes ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  about 1 hour ago
ਅੰਮ੍ਰਿਤਸਰ 27 ਫਰਵਰੀ (ਜਸਵੰਤ ਸਿੰਘ ਜੱਸ)- ਉੱਘੇ ਤਬਲਾ ਵਾਦਕ ਪਦਮ ਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਅੱਜ ਸ੍ਰੀ ਹਰਿਮੰਦਰ ਸਾਹਿਬ..
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਰੱਦ
. . .  about 1 hour ago
ਨਵੀਂ ਦਿੱਲੀ, 27 ਫਰਵਰੀ- ਦਿੱਲੀ ਹਿੰਸਾ ਨੂੰ ਦੇਖਦੇ ਹੋਏ ਉੱਤਰ ਪੂਰਬੀ ਦਿੱਲੀ 'ਚ 10ਵੀਂ ਅਤੇ 12ਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ...
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  about 2 hours ago
ਨਵੀਂ ਦਿੱਲੀ, 27 ਫਰਵਰੀ- ਦਿੱਲੀ 'ਚ ਹੋਏ ਦੰਗਿਆਂ 'ਤੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਕਈ ਅਜਿਹੇ ਨੇਤਾ ਹਨ ਜਿਨ੍ਹਾਂ ਨੇ ਵਿਵਾਦਿਤ...
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  about 2 hours ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ...
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  about 2 hours ago
ਫਗਵਾੜਾ, 27 ਫਰਵਰੀ (ਹਰੀਪਾਲ ਸਿੰਘ)- ਸਥਾਨਕ ਜੀ.ਟੀ.ਰੋਡ 'ਤੇ ਜਮਾਲਪੁਰ ਦੇ ਨੇੜੇ ਕਾਰ ਅਤੇ ਟਿੱਪਰ ਵਿਚਾਲੇ...
ਕਾਰਪੇਟ ਉਦਯੋਗ ਨੂੰ ਮੁੜ ਕੀਤਾ ਜਾਵੇਗਾ ਪ੍ਰਫੁਲਿਤ : ਡੀ. ਸੀ.
. . .  about 2 hours ago
ਮੁੱਖ ਮੰਤਰੀ ਨਾਲ ਮਿਲ ਕੇ ਕੰਮ ਕਰਨ ਸਿੱਧੂ : ਰਵਨੀਤ ਬਿੱਟੂ
. . .  about 2 hours ago
ਆਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਹਜ਼ਾਰਾਂ ਲੋਕਾਂ ਦੀਆਂ ਗਈਆਂ ਜਾਨਾਂ: ਅਮਨ ਅਰੋੜਾ
. . .  about 2 hours ago
ਸਿੱਧੂ ਮੂਸੇਵਾਲਾ ਦਾ ਜਲੰਧਰ 'ਚ 29 ਨੂੰ ਹੋਣ ਵਾਲਾ ਪ੍ਰੋਗਰਾਮ ਰੱਦ
. . .  about 3 hours ago
ਰਾਂਚੀ ਸਥਿਤ ਰਿਮਸ ਹਸਪਤਾਲ 'ਚ ਹੀ ਦਾਖਲ ਰਹਿਣਗੇ ਲਾਲੂ ਪ੍ਰਸਾਦ ਯਾਦਵ
. . .  about 3 hours ago
ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਮਾਰੀ ਟੱਕਰ, ਮੌਤ
. . .  about 3 hours ago
ਦਿੱਲੀ ਹਿੰਸਾ: ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਹਰਸ਼ ਅਤੇ ਸਵਰਾ ਭਾਸਕਰ 'ਤੇ ਕੇਸ ਦਰਜ ਕਰਨ ਦੀ ਮੰਗ
. . .  about 3 hours ago
ਦਿੱਲੀ ਹਿੰਸਾ 'ਤੇ ਰਣਜੀਤ ਚੌਟਾਲਾ ਨੇ ਦਿੱਤਾ ਵਿਵਾਦਿਤ ਬਿਆਨ, ਕਿਹਾ- ਦੰਗੇ ਤਾਂ ਹੁੰਦੇ ਹੀ ਰਹਿੰਦੇ ਹਨ
. . .  about 3 hours ago
30 ਲੱਖ ਤੋਂ ਵੱਧ ਦੇ ਗਹਿਣੇ ਚੋਰੀ ਕਰ ਕੇ ਫ਼ਰਾਰ ਹੋਇਆ ਨੌਜਵਾਨ
. . .  about 3 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 34
. . .  about 3 hours ago
ਤਰਨਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਸ਼ੁਰੂ
. . .  about 4 hours ago
ਦਿੱਲੀ ਹਿੰਸਾ ਮਾਮਲੇ 'ਚ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪ ਕੇ ਸੋਨੀਆ ਗਾਂਧੀ ਨੇ ਗ੍ਰਹਿ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ
. . .  about 4 hours ago
ਰੋਜ਼ਾਨਾ ਮਰੀਜ਼ਾਂ ਨੂੰ ਨਸ਼ਾ ਵਿਰੋਧੀ ਦਵਾਈ ਦੀ ਇਕ ਗੋਲੀ ਦੇਣ ਦੀ ਦਿੱਤੀ ਗਈ ਸੀ ਹਿਦਾਇਤ: ਸੁਖਜਿੰਦਰ ਸੁਖੀ
. . .  about 4 hours ago
ਲਾਪਤਾ ਦਵਾਈਆਂ ਦੇ ਮੁੱਦੇ 'ਤੇ ਮਜੀਠੀਆ ਨੇ ਘੇਰਿਆ ਸਿਹਤ ਮੰਤਰੀ
. . .  about 4 hours ago
ਦਿੱਲੀ 'ਚ ਹੋਏ ਦੰਗਿਆਂ ਨੇ ਦਿੱਲੀ ਸਮੇਤ ਪੁਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ: ਮਾਇਆਵਤੀ
. . .  about 5 hours ago
ਮਹਿਲਾ ਟੀ 20 ਵਿਸ਼ਵ ਕੱਪ: ਭਾਰਤ ਨੇ ਨਿਊਜ਼ੀਲੈਂਡ ਨੂੰ 3 ਦੌੜਾਂ ਨਾਲ ਹਰਾਇਆ
. . .  about 5 hours ago
ਏ.ਡੀ.ਜੀ.ਪੀ. ਸਾਂਝ ਕੇਂਦਰ ਮੈਡਮ ਗੁਰਪ੍ਰੀਤ ਦਿਉਲ ਵੱਲੋਂ ਪੁਲਿਸਿੰਗ ਸਾਂਝ ਕੇਂਦਰ ਦਾ ਦੌਰਾ
. . .  about 4 hours ago
ਸਰਕਾਰ ਵੱਲੋਂ ਜਾਣ ਬੁਝ ਕੇ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਕੀਤਾ ਜਾ ਰਿਹਾ ਤੰਗ ਪਰੇਸ਼ਾਨ : ਬੈਂਸ
. . .  about 5 hours ago
ਜੇਕਰ ਅਕਾਲੀ ਦਲ 'ਚ ਅਣਖ ਹੈ ਤਾਂ ਬੀਬਾ ਬਾਦਲ ਨੂੰ ਕਹੇ ਕਿ ਅਸਤੀਫ਼ਾ ਦੇ ਕੇ ਵਾਪਸ ਆ ਜਾਵੇ : ਰੰਧਾਵਾ
. . .  about 5 hours ago
ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੀ ਹੈ ਕਾਂਗਰਸ ਪਾਰਟੀ : ਹਰਪਾਲ ਚੀਮਾ
. . .  about 5 hours ago
ਕਰਤਾਰਪੁਰ ਸਾਹਿਬ ਲਾਂਘੇ ਤੋਂ ਆਏ ਸ਼ਰਧਾਲੂਆਂ ਤੋਂ ਪੁੱਛਗਿੱਛ ਮਾਮਲੇ 'ਤੇ ਰੰਧਾਵਾ ਨੇ ਕੇਂਦਰ ਸਰਕਾਰ 'ਤੇ ਸਾਧਿਆ ਨਿਸ਼ਾਨਾ
. . .  about 5 hours ago
ਨਾਭਾ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਪਹੁੰਚਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
. . .  about 5 hours ago
ਤੇਜ਼ ਰਫ਼ਤਾਰ ਟਰੱਕ ਨੇ ਵਿਦਿਆਰਥਣ ਨੂੰ ਕੁਚਲਿਆ
. . .  about 5 hours ago
ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਕਰਨ ਦੇ ਮੁੱਦੇ 'ਤੇ ਆਪ ਵੱਲੋਂ ਸਦਨ 'ਚੋਂ ਵਾਕ ਆਊਟ
. . .  about 6 hours ago
ਨਵਜੋਤ ਸਿੰਘ ਛੇਤੀ ਹੀ ਸਰਗਰਮ ਹੋ ਜਾਣਗੇ: ਰਾਜਾ ਵੜਿੰਗ
. . .  about 6 hours ago
ਤਰਨ ਤਾਰਨ ਦੀ ਅਕਾਲੀ ਦਲ(ਬ) ਦੀ ਰੈਲੀ 'ਚ ਸ਼ਾਮਲ ਹੋਣ ਲਈ ਅਕਾਲੀ ਵਰਕਰਾਂ ਦੇ ਵੱਡੇ ਜਥੇ ਰਵਾਨਾ
. . .  about 6 hours ago
ਐੱਸ.ਐੱਸ.ਪੀ ਤੇ ਐੱਸ.ਐੱਚ.ਓ ਦਾ ਕੋਈ ਕਸੂਰ ਹੋਇਆ ਤਾਂ ਉਨ੍ਹਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਸੁਖਜਿੰਦਰ ਰੰਧਾਵਾ
. . .  about 6 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚ ਰੋਲਾ ਰੱਪਾ
. . .  about 6 hours ago
ਐੱਸ.ਐੱਚ.ਓ ਅਤੇ ਐੱਸ.ਐੱਸ.ਪੀ ਨੂੰ ਹਟਾਇਆ ਜਾਵੇ: ਮਜੀਠੀਆ
. . .  about 6 hours ago
ਸਰਕਾਰ ਬਿਆਨ ਦੇਵੇ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਤੰਗ ਨਹੀਂ ਕੀਤਾ ਜਾਵੇਗਾ - ਸ਼ਰਨਜੀਤ ਢਿੱਲੋਂ
. . .  about 6 hours ago
ਬਜਟ ਇਜਲਾਸ: ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 6 hours ago
ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  about 5 hours ago
ਈਰਾਨ 'ਚ 29 ਲੋਕ ਹੋਏ ਕੋਰੋਨਾ ਵਾਇਰਸ ਤੋਂ ਠੀਕ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 30
. . .  about 6 hours ago
ਪੰਜਾਬ ਵਿਧਾਨ ਸਭਾ ਦੇ ਬਾਹਰ 'ਆਪ' ਵੱਲੋਂ ਕਿਸਾਨੀ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਰੀ ਮੀਂਹ ਨਾਲ ਬਟਾਲਾ 'ਚ ਤੇ ਆਸ-ਪਾਸ ਫ਼ਸਲਾਂ ਦਾ ਨੁਕਸਾਨ

ਬਟਾਲਾ, 23 ਸਤੰਬਰ (ਬੁੱਟਰ)-ਉੱਤਰੀ ਭਾਰਤ ਵਿਚ ਪੈ ਰਹੀ ਭਾਰੀ ਬਾਰਸ਼ ਕਾਰਨ ਜਿੱਥੇ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ, ਉੱਥੇ ਕੱਲ੍ਹ ਦੁਪਹਿਰ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਆਮ ਜਨ-ਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ | ਇਸ ਲਗਾਤਾਰ ਪੈ ਰਹੀ ਬਾਰਸ਼ ਕਾਰਨ ਇੱਕ ਤਾਂ ਆਮ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣੀ ਹੈ | ਦੂਜਾ ਕਿਸਾਨਾਂ ਦੀ ਪੱਕ ਰਹੀ ਝੋਨੇ ਦੀ ਫ਼ਸਲ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਭਵਿੱਖ 'ਚ ਵੀ ਹੋਰ ਮੀਂਹ ਪੈਣ ਦੀ ਸੰਭਾਵਨਾ ਦੇ ਕਾਰਨ ਕਿਸਾਨੀ ਦੇ ਸਾਹ ਸੂਤੇ ਹੋਏ ਹਨ | ਜਦ ਕਿ ਅਜਿਹੇ ਹਾਲਾਤ ਸਥਾਨਕ ਸ਼ਹਿਰ ਤੇ ਆਸ-ਪਾਸ 'ਚ ਵੀ ਵੇਖਣ ਨੂੰ ਮਿਲੇ ਹਨ | ਬਟਾਲਾ ਦੀਆਂ ਸੜਕਾਂ ਦੀ ਪਹਿਲਾਂ ਹੀ ਬੁਰੀ ਹਾਲਤ ਹੈ, ਪਰ ਹੁਣ ਬੀਤੇ ਕੱਲ੍ਹ ਤੋਂ ਪੈ ਰਹੀ ਬਾਰਸ਼ ਕਾਰਨ ਜਿੱਥੇ ਸੜਕਾਂ 'ਤੇ ਪਾਣੀ ਖੜ੍ਹਾ ਹੋਣ ਕਾਰਨ ਵਾਹਨਾਂ ਤੇ ਪੈਦਲ ਚੱਲਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ, ਉੱਥੇ ਸ਼ਹਿਰ ਦੀ ਸੀਵਰੇਜ ਪ੍ਰਣਾਲੀ ਦੀ ਮੰਦੀ ਹਾਲਤ ਨਾਲ ਵੀ ਗਲੀ-ਮੁਹੱਲਿਆਂ 'ਚ ਵੱਸਦੇ ਲੋਕਾਂ ਦੀ ਸਮੱਸਿਆ 'ਚ ਵਾਧਾ ਕੀਤਾ ਹੈ | ਕਈ ਥਾਵਾਂ ਤੋਂ ਸੀਵਰੇਜ ਬੰਦ ਹੋਣ ਕਾਰਨ ਬਾਰਸ਼ ਦਾ ਪਾਣੀ ਸੜਕਾਂ ਤੇ ਲੋਕਾਂ ਦੇ ਘਰਾਂ ਵਿਚ ਘੁੰਮ ਰਿਹਾ ਹੈ | ਜ਼ਿਕਰਯੋਗ ਹੈ ਕਿ ਬਟਾਲਾ-ਕਾਦੀਆਂ ਰੋਡ ਦੀ ਬਣ ਰਹੀ ਸੜਕ 'ਤੇ ਬਾਰਸ਼ ਹੋਣ ਕਾਰਨ ਏਨਾ ਚਿੱਕੜ ਹੋ ਗਿਆ ਕਿ ਵਾਹਨਾਂ ਤੇ ਲੋਕਾਂ ਦਾ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ |
ਮੀਂਹ ਕਾਰਨ ਫਤਹਿਗੜ੍ਹ ਚੂੜੀਆਂ ਵਾਸੀ ਹੋਏ ਪੇ੍ਰਸ਼ਾਨ
ਫਤਹਿਗੜ੍ਹ ਚੂੜੀਆਂ, 23 ਸਤੰਬਰ (ਧਰਮਿੰਦਰ ਸਿੰਘ ਬਾਠ)-ਕੱਲ੍ਹ ਰਾਤ ਤੋਂ ਹੋ ਰਹੀ ਬਰਸਾਤ ਦੇ ਕਾਰਨ ਫਤਹਿਗੜ੍ਹ ਚੂੜੀਆਂ 'ਚ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਸ਼ਹਿਰ ਵਾਸੀ ਡਾਢੇ ਪ੍ਰੇਸ਼ਾਨ ਹਨ | ਜਾਣਕਾਰੀ ਅਨੁਸਾਰ ਸਾਰਾ ਦਿਨ ਫਤਹਿਗੜ੍ਹ ਚੂੜੀਆਂ ਵਿਖੇ ਬਰਸਾਤ ਹੰੁਦੀ ਰਹੀ ਅਤੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਬਰਸਾਤ ਦਾ ਪਾਣੀ ਲੋਕਾਂ ਦੀਆਂ ਦੁਕਾਨਾਂ ਤੇ ਘਰਾਂ 'ਚ ਜਾ ਵੜਿਆ, ਜਿਸ ਨਾਲ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਅੱਗੇ ਜੋਰਦਾਰ ਮੰਗ ਕਰਦੇ ਹੋਏ ਕਿਹਾ ਕਿ ਪਾਣੀ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਹੋ ਸਕੇ | ਲਗਾਤਾਰ ਹੋ ਰਹੀ ਬਰਸਾਤ ਦੇ ਕਾਰਨ ਪੂਸਾ 1509 ਬਾਸਮਤੀ ਪੱਕੀ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਵੀ ਮੁਰਝਾਏ ਹੋਏ ਹਨ |
ਭਾਰੀ ਮੀਂਹ ਤੇ ਤੇਜ਼ ਹਨੇਰੀ-ਝੱਖੜ ਨਾਲ ਫ਼ਸਲ ਖ਼ਰਾਬ
ਹਰਚੋਵਾਲ, (ਢਿੱਲੋਂ)-ਬੀਤੀ ਰਾਤ ਆਏ ਤੇਜ ਮੀਂਹ ਤੇ ਹਨੇਰੀ ਝੱਖੜ ਨਾਲ ਹਰਚੋਵਾਲ ਦੇ ਆਸ-ਪਾਸ ਦੇ ਪਿੰਡਾਂ 'ਚ ਕੱਚੇ ਕੋਠਿਆਂ ਤੇ ਅਗੇਤੀ ਝੋਨੇ ਦੀ ਪੱਕੀ ਫ਼ਸਲ ਦੇ ਨੁਕਸਾਨ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਦਵਿੰਦਰ ਸਿੰਘ ਢੰਡੇ, ਗੁਲਜਾਰ ਸਿੰਘ ਔਲਖ, ਕਿਸਾਨ ਯੂਨੀਅਨ ਦੇ ਪ੍ਰਧਾਨ ਪਲਵਿੰਦਰ ਸਿੰਘ ਮਠੋਲਾ ਨੇ ਦੱਸਿਆ ਕਿ ਰਾਤ ਆਈ ਤੇਜ ਹਨੇਰੀ ਨਾਲ ਸਾਡੀ ਅਗੇਤੀ ਬਾਸਮਤੀ ਤੇ ਝੋਨੇ ਦੀ ਪੱਕੀ ਫ਼ਸਲ ਡਿੱਗ ਪਈ ਹੈ, ਜਿਸ ਦਾ ਬਹੁਤ ਨੁਕਸਾਨ ਹੋਇਆ ਹੈ | ਇਸੇ ਤਰ੍ਹਾਂ ਪਿੰਡ ਕੀੜੀ ਅਫ਼ਗਾਨਾ ਦੇ ਕਿਸਾਨ ਬਲਬੀਰ ਸਿੰਘ ਨੇ ਦੱਸਿਆ ਕਿ ਹਨੇਰੀ ਨਾਲ ਸਾਡੀ ਪੱਕੀ ਫ਼ਸਲ ਪੂਰੀ ਤਰ੍ਹਾਂ ਹੇਠਾਂ ਵਿੱਛ ਗਈ ਹੈ, ਜਿਸ ਨਾਲ ਹੇਠਾਂ ਜ਼ਮੀਨ 'ਚ ਖੜ੍ਹੇ ਮੀਂਹ ਦੇ ਪਾਣੀ ਨਾਲ ਫ਼ਸਲ ਪ੍ਰਭਾਵਿਤ ਹੋ ਰਹੀ ਹੈ |
ਭਾਰੀ ਮੀਂਹ ਨਾਲ ਘੁਮਾਣ ਦੇ ਚੁਫੇਰੇ ਹੋਇਆ ਜਲ-ਥਲ
ਘੁਮਾਣ, (ਬੰਮਰਾਹ, ਬਾਵਾ)-ਬੀਤੀ ਕੱਲ੍ਹ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਘੁਮਾਣ ਦੇ ਚਾਰੇ ਪਾਸੇ ਹੀ ਜਲ-ਥਲ ਹੋਇਆ ਪਿਆ ਹੈ | ਪਿਛਲੇ ਲੰਮੇ ਸਮੇਂ ਤੋਂ ਘੁਮਾਣ ਵਿਚ ਪਹਿਲਾਂ ਹੀ ਗੰਦੇ ਪਾਣੀ ਨੂੰ ਲੈ ਕੇ ਲੋਕਾਂ ਵਿਚ ਭਾਰੀ ਸਮੱਸਿਆ ਬਣੀ ਪਈ ਹੈ | ਗੰਦਾ ਪਾਣੀ ਗਲੀਆਂ 'ਚ ਖੜ੍ਹਾ ਰਹਿੰਦਾ ਤੇ ਇੱਥੋਂ ਤੱਕ ਕਿ ਨਾਲੀਆਂ ਦਾ ਪਾਣੀ ਵੀ ਘਰਾਂ ਵਿਚ ਵੜ ਜਾਂਦਾ ਹੈ, ਪਰ ਇਸ ਮੀਂਹ ਨਾਲ ਛੱਪੜਾਂ ਦਾ ਪਾਣੀ ਉੱਪਰ ਆ ਗਿਆ ਤੇ ਗਲੀਆਂ, ਨਾਲੀਆਂ ਤੇ ਘਰਾਂ ਵੜ੍ਹ ਗਿਆ | ਮੇਨ ਰੋਡ ਗੋਲ ਹੱਟੀ ਤੋਂ ਥਾਣਾ, ਪੁਰਾਣਾ ਬਾਜ਼ਾਰ, ਡੇਰਾ ਬਿਆਸ ਘੁਮਾਣ ਦੀ ਕੰਧ ਦੇ ਨਾਲ-ਨਾਲ ਕਈ-ਕਈ ਫੁੱਟ ਪਾਣੀ ਖੜ੍ਹਾ ਹੋ ਗਿਆ ਹੈ | ਇਸ ਖੜੇ ਪਾਣੀ ਕਾਰਨ ਸਥਾਨਕ ਲੋਕਾਂ ਦਾ ਲੰਘਣਾਂ ਬਹੁਤ ਮੁਸ਼ਕਿਲ ਹੋ ਰਿਹਾ ਹੈ | ਮੌਸਮ ਵਿਭਾਗ ਵਲੋਂ 24 ਸਤੰਬਰ ਤੱਕ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਨਾਲ ਘੁਮਾਣ ਵਾਸੀਆਂ ਦੇ ਸਾਹ ਸੂਤੇ ਪਏ ਹਨ |
ਭਾਰੀ ਬਰਸਾਤ ਨੇ ਫ਼ਸਲਾਂ ਜ਼ਮੀਨ 'ਤੇ ਵਿਛਾਈਆਂ-ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ
ਕੋਟਲੀ ਸੂਰਤ ਮੱਲ੍ਹੀ, (ਕੁਲਦੀਪ ਸਿੰਘ ਨਾਗਰਾ)-ਬੀਤੀ ਕੱਲ੍ਹ ਤੋਂ ਸ਼ੁਰੂ ਹੋਈ ਬਾਰਿਸ਼ ਨੇ ਜਿਥੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ, ਉਥੇ ਲੋਕਾਂ ਨੂੰ ਘਰਾਂ 'ਚ ਰਹਿਣ ਲਈ ਮਜਬੂਰ ਕਰਕੇ ਰੱਖ ਦਿੱਤਾ ਹੈ ਤੇ ਬਾਰਿਸ਼ ਨਾਲ ਜਿਥੇ ਗ਼ਰੀਬ ਲੋਕਾਂ ਦੀਆਂ ਕੱਚੀਆਂ ਛੱਤਾਂ ਚੋਣ ਲੱਗ ਪਈਆਂ ਹਨ, ਉਥੇ ਅਗੇਤਾ ਝੋਨਾ ਦੇਵਗੌੜਾ ਵੀ ਜ਼ਮੀਨ 'ਤੇ ਲੇਟ ਗਿਆ ਹੈ, ਜਿਸ ਕਰਕੇ ਕਿਸਾਨ ਚਿੰਤਤ ਦਿਖਾਈ ਦੇ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਕਾਮਰੇਡ ਬਲਦੇਵ ਸਿੰਘ ਖਹਿਰਾ, ਮਨਜੀਤ ਸਿੰਘ ਰਾਉਂਵਾਲ, ਨੰਬਰਦਾਰ ਸਰਵਨ ਸਿੰਘ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਦੱਸਿਆ ਕਿ ਬੀਤੀ ਕੱਲ੍ਹ ਤੋਂ ਸ਼ੁਰੂ ਹੋਈ ਬਾਰਿਸ਼ ਲਗਾਤਾਰ ਪੈਣ ਕਰਕੇ ਉਹ ਘਰਾਂ 'ਚ ਰਹਿਣ ਲਈ ਮਜਬੂਰ ਹਨ ਤੇ ਭਾਰੀ ਬਾਰਿਸ਼ ਕਰਕੇ ਜਨਜੀਵਨ ਪੂਰੀ ਤਰ੍ਹਾਂ ਅਸਥ-ਵਿਅਸਥ ਹੋ ਗਿਆ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰੀ ਬਾਰਿਸ਼ ਕਰਕੇ ਅਗੇਤੇ ਝੋਨੇ ਦੀ ਫ਼ਸਲ ਦਾ ਬਹੁਤ ਨੁਕਸਾਨ ਹੋਇਆ ਹੈ ਤੇ ਫ਼ਸਲ ਜ਼ਮੀਨ 'ਤੇ ਲੇਟ ਗਈ ਹੈ, ਜਿਸ ਦੀ ਸਾਂਭ-ਸੰਭਾਲ ਕਰਨੀ ਔਖੀ ਹੋ ਜਾਵੇਗੀ | ਉੁਨ੍ਹਾਂ ਕਿਹਾ ਕਿ ਹੁਣ ਜਦੋਂ ਝੋਨੇ ਦੀ ਫ਼ਸਲ ਪੱਕ ਕੇ ਤਿਆਰ ਹੋਈ ਹੈ ਤੇ ਕਿਸਾਨ ਫ਼ਸਲ ਦੀ ਸਾਂਭ-ਸੰਭਾਲ 'ਚ ਜੁਟੇ ਹੋਏ ਸਨ ਤਾਂ ਬਰਸਾਤ ਸ਼ੁਰੂ ਹੋ ਗਈ ਹੈ, ਜਿਸ ਨਾਲ ਝੋਨੇ ਦੀ ਨਮੀ 'ਚ ਭਾਰੀ ਵਾਧਾ ਹੋਣ ਦੀ ਸੰਭਾਵਨਾ ਹੈ, ਜਿਸ ਕਰਕੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ 'ਚ ਭਾਰੀ ਦਿੱਕਤਾਂ ਪੇਸ਼ ਆਉਣਗੀਆਂ | ਨਿਰੰਤਰ ਮੀਂਹ ਪੈਣ ਕਰਕੇ ਕਸਬਾ ਕੋਟਲੀ ਸੂਰਤ ਮੱਲ੍ਹੀ, ਪਿੰਡ ਰਾਏਚੱਕ ਸਮੇਤ ਨੇੜਲੇ ਕੁਝ ਪਿੰਡਾਂ 'ਚ ਪਾਣੀ ਦੇ ਨਿਕਾਸ ਦੀ ਸਮੱਸਿਆ ਨੇ ਗੰਭੀਰ ਰੂਪ ਧਾਰਿਆ ਹੋਇਆ ਹੈ ਤੇ ਨੀਵੀਆਂ ਥਾਵਾਂ 'ਤੇ ਪਾਣੀ ਭਰ ਗਿਆ ਹੈ ਤੇ ਲੋਕਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ, ਜਦੋਂ ਕਿ ਕੱਚੀਆਂ ਛੱਤਾਂ ਵਾਲੇ ਲੋਕ ਮੀਂਹ ਤੋਂ ਬਚਣ ਲਈ ਤਰਪਾਲਾਂ ਦਾ ਪ੍ਰਬੰਧ ਕਰ ਰਹੇ ਹਨ | ਪਿੰਡ ਰਾਏਚੱਕ ਦੇ ਛੱਪੜ ਦਾ ਪਾਣੀ ਮੇਨ ਸੜਕ 'ਤੇ ਆਉਣ ਕਰਕੇ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ | ਇਸੇ ਤਰ੍ਹਾਂ ਨਿਰੰਤਰ ਮੀਂਹ ਪੈਣ ਕਰਕੇ ਅੱਜ ਕਸਬੇ ਦੀਆਂ ਬਹੁਤੀਆਂ ਦੁਕਾਨਾਂ ਵੀ ਬੰਦ ਹੀ ਰਹੀਆਂ |
ਬਾਰਿਸ਼ ਤੇ ਤੇਜ ਹਵਾ ਵਗਣ ਕਾਰਨ ਬਾਸਮਤੀ ਦੀ ਪੱਕੀ ਫ਼ਸਲ ਧਰਤੀ 'ਤੇ ਡਿੱਗੀ
ਧਿਆਨਪੁਰ, (ਸਰਬਜੀਤ ਸਿੰਘ ਰਿਆੜ)-ਕਸਬੇ ਦੇ ਨਾਲ ਲਗਦੇ ਪਿੰਡਾਂ 'ਚ ਬੀਤੀ ਰਾਤ ਤੋਂ ਪੈ ਰਹੀ ਤੇਜ਼ ਬਾਰਿਸ਼ ਤੇ ਹਵਾ ਵਗਣ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਬਾਸਮਤੀ 1509 ਪੱਕੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ | ਧਰਤੀ 'ਤੇ ਵਿਛਣ ਕਾਰਨ ਕਈ ਜਗਾ ਪੱਕੀ ਫ਼ਸਲ 'ਚ ਪਾਣੀ ਭਰ ਗਿਆ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਮਾਯੂਸੀ ਛਾ ਗਈ | ਲਗਾਤਾਰ ਹੋ ਰਹੀ ਬਾਰਿਸ਼ ਦੇ ਕਾਰਨ ਗਲੀਆਂ-ਨਾਲੀਆਂ 'ਚ ਪਾਣੀ ਭਰ ਗਿਆ | ਲੋਕਾਂ ਨੂੰ ਘਰ ਤੋਂ ਨਿਕਲ ਕੇ ਆਪਣੇ ਰੋਜ਼ਮਰਾਂ ਦੇ ਕੰਮ ਕਾਜ ਕਰਨ 'ਤੇ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਲਗਾਤਾਰ ਪੈ ਰਹੀ ਬਾਰਿਸ਼ ਦੇ ਕਾਰਨ ਪਸ਼ੂ ਦੇ ਮਾਲਕਾਂ ਨੂੰ ਹਰਾ ਚਾਰਾ ਕੱਟਣਾ ਮੁਸ਼ਕਿਲ ਹੋਇਆ, ਕਈਆਂ ਸੜਕਾਂ 'ਤੇ ਪਾਣੀ ਭਰ ਗਿਆ | ਕਿਸਾਨ ਗੁਰਮੇਜ ਸਿੰਘ, ਜਸਵੰਤ ਸਿੰਘ, ਜੋਗਿੰਦਰ ਸਿੰਘ, ਕੁਲਜੀਤ ਸਿੰਘ ਦੀ ਪੱਕੀ 1509 ਬਾਸਮਤੀ ਤੇਜ ਬਾਰਸ਼ ਤੇ ਹਵਾ ਵਗਣ ਕਾਰਨ ਧਰਤੀ 'ਤੇ ਵਿੱਛ ਗਈ, ਜਿਸ ਕਾਰਨ ਕਿਸਾਨਾਂ ਨੂੰ ਪੱਕੀ ਫ਼ਸਲ ਕੱਟਣੀ ਮੁਸ਼ਕਿਲ ਹੋਵੇਗੀ, ਉਥੇ ਬਾਰਸ਼ ਦਾ ਪਾਣੀ ਫ਼ਸਲ 'ਚ ਖੜ੍ਹਾ ਹੋਣ ਕਾਰਨ ਕੰਬਾਇਨਾਂ ਨੂੰ ਕੱਟਣਾ ਵੀ ਮੁਸ਼ਕਿਲ ਹੋਵੇਗਾ | ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਅੱਤ ਦੀ ਮਹਿੰਗਾਈ ਕਾਰਨ ਮਹਿੰਗੇ ਡੀਜ਼ਲ, ਖਾਦਾਂ ਤੇ ਹੋਰ ਖੇਤੀ ਲਾਗਤ ਤੇ ਆਉਂਦੇ ਖਰਚਿਆਂ ਦੇ ਕਾਰਨ ਕਿਸਾਨ ਪਹਿਲਾਂ ਹੀ ਆਰਥਿਕ ਤੰਗੀ 'ਚੋਂ ਲੰਘ ਰਿਹਾ ਹੈ | ਉਤੋਂ ਕੁਦਰਤ ਦੀ ਕਰੋਪੀ ਕਾਰਨ ਕਿਸਾਨਾਂ ਦੀ ਪੱਕੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਚਿੰਤਾ ਦੇ ਬਦਲ ਛਾਏ ਪਏ ਹਨ |
ਕਿਸਾਨਾਂ ਦੀਆਂ ਮੀਂਹ ਕਾਰਨ ਡਿੱਗੀਆਂ ਫ਼ਸਲਾਂ ਨੁਕਸਾਨੀਆਂ ਜਾ ਸਕਦੀਆਂ ਹਨ
ਕਾਹਨੂੰਵਾਨ, (ਹਰਜਿੰਦਰ ਸਿੰਘ)-ਬੀਤੇ ਦੋ ਦਿਨ੍ਹਾਂ ਤੋਂ ਹੋ ਰਹੀ ਦਰਮਿਆਣੀ ਬਾਰਸ਼ ਦੇ ਲਗਾਤਾਰ ਪੈਣ ਕਰਕੇ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਲਈ ਫਾਇਦੇਮੰਦ ਦਾ ਸੰਕੇਤ ਦੇ ਰਹੀ, ਉੱਥੇ ਕਿਸਾਨਾਂ ਦੇ ਝੋਨੇ ਦੀ ਫ਼ਸਲ ਨਾਲ ਅਗੇਤੀ ਬੀਜੀ ਸਰਬਤੀ ਤੇ ਪਰਮਲ ਬੀਤੇ ਦੋ ਹਫਤਿਆਂ 'ਚ ਚੱਲੀ ਤੇਜ ਹਨੇਰੀ ਨਾਲ ਖੇਤਾਂ 'ਚ ਡਿੱਗਣ ਨਾਲ ਫ਼ਸਲਾਂ 'ਚ ਪਾਣੀ ਖੜ੍ਹਾ ਹੋ ਜਾਣ ਕਰਕੇ ਵੱਡੇ ਨੁਕਸਾਨ ਦੇ ਦੋਰ ਵਿਚੋਂ ਗੁਜਰ ਸਕਦੀ ਹੈ | ਇਸ ਸਬੰਧੀ ਕਿਸਾਨ ਸ਼ਾਮ ਸਿੰਘ, ਨਾਨਕ ਸਿੰਘ, ਰਵੇਲ ਸਿੰਘ, ਸਤਨਾਮ ਸਿੰਘ, ਲਖਵਿੰਦਰ ਸਿੰਘ, ਭਜਨ ਸਿੰਘ ਸਵਿੰਦਰ ਸਿੰਘ, ਸਰਦਾਰ ਸਿੰਘ, ਜਸਵੰਤ ਸਿੰਘ ਨੇ ਬੀਤੇ ਦੋ ਦਿਨਾਂ ਤੋਂ ਹੋ ਰਹੀ ਬਾਰਸ਼ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਇਸ ਤਰ੍ਹਾਂ ਦੀ ਹਲਕੀ ਤੋਂ ਦਰਮਿਆਨੀ ਬਾਰਸ਼ ਹੁੰਦੀ ਰਹੀ ਤਾਂ ਕਮਾਦ ਤੇ ਪਛੇਤੇ ਝੋਨੇ ਦੀ ਫ਼ਸਲਾਂ ਦੇ ਹਰੇ ਚਾਰੇ ਦੀ ਫ਼ਸਲ ਲਈ ਕਾਫ਼ੀ ਲਾਹੇਵੰਦ ਸਾਬਤ ਰਹੇਗਾ, ਪਰ ਜੇਕਰ ਪਿੱਛਲੇ ਦੋ ਹਫ਼ਤਿਆਂ ਤੋਂ ਪਹਿਲਾਂ ਚਲੀ ਤੇਜ਼ ਹਨੇਰੀ ਵਾਂਗ ਜੇਕਰ ਹੋ ਰਹੀ ਬਾਰਸ਼ ਨਾਲ ਤੇਜ਼ ਹਨੇਰੀ, ਚਲ ਪਈ ਤਾਂ ਝੋਨੇ ਦੀ ਸਮੁੱਚੀ ਫ਼ਸਲ ਦੇ ਨਾਲ ਕਮਾਦ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋ ਸਕਦਾ ਹੈ | ਇਸ ਲਈ ਜੇਕਰ ਬਾਰਸ਼ ਜਲਦੀ ਬੰਦ ਹੋ ਜਾਵੇ ਤਾਂ ਕਿਸਾਨ ਦੇ ਖੇਤਾਂ 'ਚ ਡਿੱਗੀ ਝੋਨੇ ਦੀ ਪਰਮਲ ਤੇ ਸਰਬਤੀ ਦੀ ਫ਼ਸਲ ਨੁਕਸਾਨ ਹੋਣ ਤੋਂ ਬਚ ਸਕਦੀ ਹੈ |

ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਲੋਪਾ 'ਚ ਵਿਧਵਾ ਦਾ ਕੱਚਾ ਕੋਠਾ ਡਿੱਗਾ

ਕਲਾਨੌਰ, 23 ਸਤੰਬਰ (ਪੁਰੇਵਾਲ)-ਪਿਛਲੇ 24 ਘੰਟਿਆਂ ਤੋਂ ਲਗਾਤਾਰ ਪੈ ਰਿਹਾ ਮੀਂਹ ਜਿਥੇ ਹੋਰਨਾਂ ਲਈ ਮੁਸ਼ਕਿਲ ਦਾ ਕਾਰਨ ਬਣ ਰਿਹਾ ਹੈ, ਉਥੇ ਬਲਾਕ ਕਲਾਨੌਰ ਦੇ ਸਰਹੱਦੀ ਪਿੰਡ ਲੋਪਾ 'ਚ ਇੱਕ ਵਿਧਵਾ ਦਾ ਕੱਚਾ ਕੋਠਾ ਡਿੱਗ ਪਿਆ ਤੇ ਵਿਧਵਾ ਵਾਲ-ਵਾਲ ਬਚ ਗਈ | ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀ ਨੀਂਦ ਉਡਾਈ

ਗੁਰਦਾਸਪੁਰ, 23 ਸਤੰਬਰ (ਸੁਖਵੀਰ ਸਿੰਘ ਸੈਣੀ)-ਪਿਛਲੇ ਦਿਨੀਂ ਸ਼ੁਰੂ ਹੋਈ ਬਾਰਿਸ਼ ਰੁਕਣ ਦਾ ਨਾਂਅ ਨਹੀਂ ਲੈ ਰਹੀ | ਇਸ ਕਾਰਨ ਉੱਤਰੀ-ਭਾਰਤ ਦੇ ਮੌਸਮ 'ਚ ਭਾਰੀ ਗਿਰਾਵਟ ਆ ਰਹੀ ਹੈ | ਜਿਸ ਨਾਲ ਜਨਜੀਵਨ ਠੱਪ ਹੋ ਕੇ ਰਹਿ ਗਿਆ ਹੈ | ਖੇਤੀਬਾੜੀ ਮਾਹਿਰਾਂ ਮੁਤਾਬਿਕ ਇਨ੍ਹਾਂ ...

ਪੂਰੀ ਖ਼ਬਰ »

ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੀ ਐਾਡ ਐਮ ਮੰਡਲ ਦੀ ਮੀਟਿੰਗ

ਬਟਾਲਾ, 23 ਸਤੰਬਰ (ਕਾਹਲੋਂ)-ਇੰਪਲਾਈਜ਼ ਫ਼ੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੀ ਐਾਡ ਐਮ ਮੰਡਲ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਸ੍ਰੀ ਜਨਕ ਰਾਜ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਮੰਡਲ ਪੀ ਐਾਡ ਐਮ ਗੁਰਦਾਸਪੁਰ ਅਧੀਨ 66 ਕੇ.ਵੀ. ਸਬ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀ ਬਰਸਾਤ ਨਾਲ ਗਰੀਬ ਪਰਿਵਾਰ ਦੀ ਛੱਤ ਡਿੱਗੀ

ਊਧਨਵਾਲ, 23 ਸਤੰਬਰ (ਪਰਗਟ ਸਿੰਘ)-ਇਥੋਂ ਨਜ਼ਦੀਕ ਪਿੰਡ ਧੰਦੋਈ ਦੇ ਗਰੀਬ ਦਲਿਤ ਪਰਿਵਾਰ ਦੇ ਕਮਰੇ ਦੀ ਛੱਤ ਲਗਾਤਾਰ ਹੋ ਰਹੀ ਬਰਸਾਤ ਕਾਰਨ ਡਿੱਗੀ ਪਈ, ਜਿਸ 'ਚ ਜਾਨੀ ਨੁਕਸਾਨ ਹੋਣੋ ਮਸਾਂ ਬਚਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਰਿਆਮ ਸਿੰਘ ਪੁੱਤਰ ਤਾਰਾ ਸਿੰਘ ਨੇ ...

ਪੂਰੀ ਖ਼ਬਰ »

ਹਿਮਾਲਿਆ ਕਲਾ ਮੰਚ ਨੇ ਰਾਧਾ ਅਸ਼ਟਮੀ ਧੂਮ-ਧਾਮ ਨਾਲ ਮਨਾਈ

ਬਟਾਲਾ, 23 ਸਤੰਬਰ (ਕਾਹਲੋਂ)-ਹਿਮਾਲਿਆ ਕਲਾ ਮੰਚ ਵਲੋਂ ਰਾਧਾ ਅਸ਼ਟਮੀ ਮੌਕੇ ਇਕ ਸ਼ਾਮ-ਰਾਧਾ ਰਾਣੀ ਦੇ ਨਾਮ ਸ਼ਰਧਾ ਤੇ ਧੂਮ-ਧਾਮ ਨਾਲ ਮਨਾਈ ਗਈ | ਪ੍ਰੋਗਰਾਮ ਦੀ ਸ਼ੁਰੂਆਤ ਚੰਦਦੀਪ ਤੇ ਉਸ ਦੇ ਸਾਥੀਆਂ ਨੇ ਗਣੇਸ਼ ਵੰਦਨਾ ਨਾਲ ਕੀਤੀ ਤੇ ਮੁੱਖ ਮਹਿਮਾਨ ਵਜੋਂ 108 ਅਨੰਦ ਦਾਸ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਮੁਲੱਕਲ ਨੂੰ ਗਿ੍ਫ਼ਤਾਰ ਕਰਨ 'ਤੇ ਮਸੀਹ ਭਾਈਚਾਰੇ ਵਲੋਂ ਰੋਸ ਪ੍ਰਦਰਸ਼ਨ

ਕਾਹਨੂੰਵਾਨ, 23 ਸਤੰਬਰ (ਹਰਜਿੰਦਰ ਸਿੰਘ ਜੱਜ)-ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਡਾਇਉਸਿਸ ਆਫ਼ ਜਲੰਧਰ ਦੇ ਿਖ਼ਲਾਫ਼ ਕੇਰਲਾ ਪੁਲਿਸ ਵਲੋਂ ਜਬਰ ਜਨਾਹ ਦੇ ਮਾਮਲੇ ਦੇ ਸਬੰਧ 'ਚ ਗਿ੍ਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਸੇਂਟ ਯੌਸਫ਼ ਕੈਥੋਲਿਕ ਚਰਚ ਕਾਹਨੂੰਵਾਨ ਵਿਖੇ ਚਰਚ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਅਗਵਾਈ 'ਚ ਕਾਂਗਰਸ ਪਾਰਟੀ ਦੀ ਚੋਣਾਂ 'ਚ ਬੱਲੇ-ਬੱਲੇ

ਸ੍ਰੀ ਹਰਿਗੋਬਿੰਦਪੁਰ, 23 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਿਧਾਨ ਸਭਾ ਹਲਕਾ ਜੋ ਸਿਆਸੀ ਗਲਰਿਆਂ 'ਚ ਕਦੇ ਕੱਟੜ ਅਕਾਲੀ ਹਲਕੇ ਦਾ ਨਾਂਅ ਨਾਲ ਮਸ਼ਹੂਰ ਸੀ, ਪਰ ਪਿਛਲੇ ਸਮੇਂ ਤੋਂ ਇੱਥੋਂ ਕੱਟੜ ਅਕਾਲੀ ਕਹਾਉਣ ਵਾਲੇ ਆਮ ਵੋਟਰ ਲੱਗਦਾ ਏ ਹੁਣ ...

ਪੂਰੀ ਖ਼ਬਰ »

ਹਵਾ ਨਾਲ ਫ਼ਸਲਾਂ ਵਿਛੀਆਂ

ਕਾਦੀਆਂ, 23 ਸਤੰਬਰ (ਕੁਲਵਿੰਦਰ ਸਿੰਘ)-ਬੀਤੀ ਸ਼ਾਮ ਤੋਂ ਕਾਦੀਆਂ ਤੇ ਇਸਦੇ ਆਸ-ਪਾਸ ਦੇ ਇਲਾਕਿਆਂ ਅੰਦਰ ਤੇਜ਼ ਮੀਂਹ ਤੇ ਹਵਾਵਾਂ ਚੱਲਣ ਨਾਲ ਜਿੱਥੇ ਮੌਸਮ 'ਚ ਭਾਰੀ ਤਬਦੀਲੀ ਵੇਖਣ ਨੂੰ ਮਿਲੀ ਹੈ, ਉਥੇ ਦੂਸਰੇ ਪਾਸੇ ਕਿਸਾਨਾਂ ਦੀਆਂ ਖੜ੍ਹੀਆਂ ਫ਼ਸਲਾਂ ਕਿਤੇ-ਕਿਤੇ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਜੇਤੂ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਜੇ.ਐਸ. ਮਾਨ)-ਪਿੰਡ ਹਰਦੋਰਵਾਲ ਦੇ ਸੀਨੀਅਰ ਸੈਕੰ: ਸਕੂਲ ਦੀ ਖੁੱਲੀ ਗਰਾਉਂਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 30 ਟੀਮਾਂ ਨੇ ਹਿੱਸਾ ਲਿਆ | ਕਬੱਡੀ ਟੂਰਨਾਮੈਂਟ 'ਚ ਵੱਖ-ਵੱਖ ਟੀਮਾਂ ਦੇ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ 'ਚ ਪਾਣੀ ਵਧਣ ਦੇ ਕਾਰਨ ਕਦੇ ਵੀ ਛੱਡਿਆ ਜਾ ਸਕਦਾ ਹੈ ਪਾਣੀ-ਡਿਪਟੀ ਕਮਿਸ਼ਨਰ

ਪਠਾਨਕੋਟ, 23 ਸਤੰਬਰ (ਸੰਧੂ)-ਪਹਾੜੀ ਅਤੇ ਮੈਦਾਨੀ ਖੇਤਰ ਵਿਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਪੈਦਾ ਹੋਣ ਵਾਲੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਤੋਂ ਨਿਪਟਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਰਾਮਵੀਰ ਵਲੋਂ ਅੱਜ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੋਹਲ ਤੋਂ ਕਾਂਗਰਸੀ ਉਮੀਦਵਾਰ ਜੋਤੀ ਸ਼ਰਮਾ ਜੇਤੂ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨਬੰਰ 7 ਸੋਹਲ ਤੋਂ ਕਾਂਗਰਸੀ ਉਮੀਦਵਾਰ ਜੋਤੀ ਸ਼ਰਮਾ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਤੋਂ 1650 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ | ਲਗਪਗ 30 ਪਿੰਡਾਂ ਦੇ ਇਸ ਜ਼ੋਨ ਵਿਚ ਕਾਂਗਰਸੀ ਉਮੀਦਵਾਰ ਜੋਤੀ ...

ਪੂਰੀ ਖ਼ਬਰ »

ਤਿੰਨ ਦਹਾਕੇ ਪਹਿਲਾਂ ਇਨ੍ਹਾਂ ਦਿਨਾਂ 'ਚ ਹੋਈ ਬਾਰਸ਼ ਕਾਰਨ ਵਾਪਰੀ ਸੀ ਭਿਆਨਕ ਤ੍ਰਾਸਦੀ

ਸੰਨ 88 ਦੇ ਹੜ੍ਹਾਂ ਦੀ ਯਾਦ ਕਰਕੇ ਅੱਜ ਵੀ ਖੜੇ੍ਹ ਹੋ ਜਾਂਦੇ ਹਨ ਰੌਾਗਟੇ ਕਲਾਨੌਰ, 23 ਸਤੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)-22 ਤੋਂ 24 ਸਤੰਬਰ 1988 ਤੇ ਮੁੜ ਸਤੰਬਰ 1990 ਵਿਚ ਲਗਾਤਾਰ ਤਿੰਨ ਤਿੰਨ ਦਿਨ ਦੀਆਂ ਲੱਗੀਆਂ ਝੜੀਆਂ ਤੇ ਅਸਮਾਨ ਤੋਂ ਵਰੇ ਬੇਮਿਣੇ ਪਾਣੀ ਕਾਰਨ ਰਾਵੀ ...

ਪੂਰੀ ਖ਼ਬਰ »

ਪਿੰਡਾਂ ਦੀਆਂ ਗਲੀਆਂ ਤੇ ਸੜਕਾਂ 'ਤੇ ਖੜ੍ਹੇ ਮੀਂਹ ਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਪੰਜਗਰਾਈਆਂ, 23 ਸਤੰਬਰ (ਬਲਵਿੰਦਰ ਸਿੰਘ)-ਜ਼ਿਲ੍ਹੇ ਗੁਰਦਾਸਪੁਰ 'ਚ 21-22 ਦੀ ਰਾਤ ਤੋਂ ਹੀ ਸ਼ੁਰੂ ਹੋਏ ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ | ਪੰਜਾਬ ਦੇ ਤਕਰੀਬਨ ਸਾਰੇ ਜ਼ਿਲਿ੍ਹਆਂ 'ਚ ਹੋ ਰਹੀ ਬਾਰਿਸ਼ ਨੇ ਅਗੇਤੀ ਬਾਸਮਤੀ (1509) ਦੇ ਕਾਸ਼ਤਕਾਰ ਕਿਸਾਨਾਂ ...

ਪੂਰੀ ਖ਼ਬਰ »

ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਜਿੱਤ ਕਾਂਗਰਸ ਦੀਆਂ ਪ੍ਰਾਪਤੀਆਂ ਦਾ ਨਤੀਜਾ- ਸ਼ੱਬਾ

ਡੇਰਾ ਬਾਬਾ ਨਾਨਕ, 23 ਸਤੰਬਰ (ਵਿਜੇ ਕੁਮਾਰ ਸ਼ਰਮਾ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ 'ਚ ਹੋਈ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਸਪੋਰਟਸ ਸੈੱਲ ਪੰਜਾਬ ਕਾਂਗਰਸ ਦੇ ਉਪ ਚੇਅਰਮੈਨ ਸਰਬਜੀਤ ਸਿੰਘ ਸ਼ੱਬਾ ਨੇ ਪਾਰਟੀ ਹਾਈਕਮਾਂਡ ਤੇ ਪੰਜਾਬ ...

ਪੂਰੀ ਖ਼ਬਰ »

ਮੀਂਹ ਕਾਰਨ ਝੋਨਾ, ਪਸ਼ੂਆਂ ਦਾ ਚਾਰਾ ਤੇ ਸਬਜ਼ੀਆਂ ਦੀ ਬਿਜਾਈ ਹੋਈ ਪ੍ਰਭਾਵਿਤ

ਕਲਾਨੌਰ, 23 ਸਤੰਬਰ (ਪੁਰੇਵਾਲ)-ਪਿਛਲੇ ਦਿਨ ਤੋਂ ਪੈ ਰਹੇ ਮੀਂਹ ਕਾਰਨ ਜਿਥੇ ਜਨ ਜੀਵਨ ਪ੍ਰਭਾਵਿਤ ਹੋਇਆ ਹੈ, ਓਥੇ ਇਸ ਮੀਂਹ ਕਾਰਨ ਝੋਨੇ ਦੀ ਫਸਲ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਤੇ ਸਬਜੀਆਂ ਦੀ ਬਿਜਾਈ ਵੀ ਪੱਛੜ ਜਾਵੇਗੀ | ਜਾਣਕਾਰੀ ਅਨੁਸਾਰ ਭਾਵੇਂ ਇਸ ਮੀਂਹ ਦੇ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਕਾਹਨੂੰਵਾਨ ਜ਼ੋਨ ਤੋਂ ਠਾਕਰ ਬਲਰਾਜ ਸਿੰਘ ਰਹੇ ਜੇਤੂ

ਕਾਹਨੂੰਵਾਨ, 23 ਸਤੰਬਰ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਦੇ ਬਲਾਕ ਕਾਹਨੂੰਵਾਨ ਦੇ ਜ਼ਿਲ੍ਹਾ ਪ੍ਰੀਸ਼ਦ ਕਾਹਨੂੰਵਾਨ ਜ਼ੋਨ ਨੰਬਰ 9 ਤੋਂ ਕਾਂਗਰਸ ਪਾਰਟੀ ਦੇ ਟਕਸਾਲੀ ਕਾਂਗਰਸੀ ਆਗੂ ਠਾਕਰ ਬਲਰਾਜ ਸਿੰਘ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਇਸ ਮੌਕੇ ਕਾਂਗਰਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰੀ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਸਤਪਾਲ ਭੋਜਰਾਜ

ਵਡਾਲਾ ਬਾਂਗਰ, 23 ਸਤੰਬਰ (ਭੁੰਬਲੀ)-ਕਾਂਗਰਸ ਪਾਰਟੀ ਦੀ ਟਿਕਟ 'ਤੇ ਜ਼ੋਨ ਭੰਡਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸੀਨੀਅਰ ਕਾਂਗਰਸੀ ਆਗੂ ਸਤਪਾਲ ਭੋਜਰਾਜ ਨੇ ਆਖਿਆ ਕਿ ਉਹ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਐਕਸੀਅਨ ਪੀ ਐਾਡ ਐਮ ਗੁਰਦਾਸਪੁਰ ਵਿਰੁੱਧ ਰੋਸ ਧਰਨਾ ਕੱਲ੍ਹ- ਸੰਧੂ, ਮਨਜੀਤ ਸਿੰਘ

ਬਟਾਲਾ, 23 ਸਤੰਬਰ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਸਰਕਲ ਗੁਰਦਾਸਪੁਰ ਦੀ ਇਕ ਹੰਗਾਮੀ ਮੀਟਿੰਗ ਬਲਦੇਵ ਸਿੰਘ ਸੰਧੂ ਸਰਕਲ ਪ੍ਰਧਾਨ ਗੁਰਦਾਸਪੁਰ ਤੇ ਮੈਂਬਰ ਜੁਆਇੰਟ ਫੋਰਮ ਪੰਜਾਬ ਦੀ ਪ੍ਰਧਾਨਗੀ ਹੇਠ ਬਟਾਲਾ ਵਿਖੇ ਹੋਈ, ਜਿਸ 'ਚ ਐਕਸੀਅਨ ਪੀ ਐਾਡ ਐਮ ਵਿਰੁੱਧ ਦਿੱਤੇ ...

ਪੂਰੀ ਖ਼ਬਰ »

ਪਹਿਲੀ ਵਾਰ ਜ਼ਿਲ੍ਹੇ 'ਚ ਖ਼ਾਤਾ ਵੀ ਨਾ ਖੋਲ੍ਹੇ ਜਾਣ ਤੋਂ ਨਿਰਾਸ਼ ਹਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ

ਗੁਰਦਾਸਪੁਰ, 23 ਸਤੰਬਰ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਨੇ ਆਪਣਾ ਖ਼ਾਤਾ ਵੀ ਨਹੀਂ ਖੋਲਿ੍ਹਆ | ਬੇਸ਼ੱਕ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ 'ਚ ਫ਼ਤਹਿ ਦਿਵਸ ਮੌਕੇ ਸੰਗਤ ਹੁੰਮਾ-ਹੁਮਾ ਕੇ ਪਹੁੰਚਣ- ਮੈਨੇਜਰ ਜਸਵਿੰਦਰ ਸਿੰਘ ਘੱਸ

ਸ੍ਰੀ ਹਰਿਗੋਬਿੰਦਪੁਰ, 23 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਂਅ 'ਤੇ ਵਸੇ ਇਤਿਹਾਸਕ ਨਗਰ ਤੇ ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਮਦਮਾ ਸਾਹਿਬ 'ਚ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਮੀਂਹ ਨਾਲ ਛੱਪੜ ਹੋਏ ਨੱਕੋ-ਨੱਕ

ਨਿੱਕੇ ਘੁੰਮਣ, 23 ਸਤੰਬਰ (ਸਤਬੀਰ ਸਿੰਘ ਘੁੰਮਣ)-ਸਮੁੱਚੇ ਪੰਜਾਬ ਸਮੇਤ ਸਥਾਨਕ ਕਸਬਾ ਨਿੱਕੇ ਘੁੰਮਣ ਦੇ ਆਲੇ-ਦੁਆਲੇ ਦੇ ਪਿੰਡਾਂ 'ਚ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਸਮੁੱਚਾ ਜਨਜੀਵਨ ਪ੍ਰਭਾਵਤ ਕਰਕੇ ਰੱਖ ਦਿੱਤਾ ਹੈ | ਭਾਰੀ ਮੀਂਹ ਤੇ ਤੇਜ਼ ਹਨੇਰ ...

ਪੂਰੀ ਖ਼ਬਰ »

ਰਵੀਕਰਨ ਸਿੰਘ ਤੇ ਰਵੀਨੰਦਨ ਸਿੰਘ ਨੇ ਰਕੇਸ਼ ਲੱਕੀ ਨਾਲ ਦੁੱਖ ਸਾਂਝਾ ਕੀਤਾ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਯੂਥ ਕਾਂਗਰਸ ਦੇ ਸਾਬਕਾ ਸ਼ਹਿਰੀ ਪ੍ਰਧਾਨ ਰਕੇਸ਼ ਲੱਕੀ ਦੇ ਪਿਤਾ ਸ੍ਰੀ ਕੀਮਤੀ ਲਾਲ ਦਾ ਦਿਹਾਂਤ ਹੋ ਗਿਆ ਸੀ, ਜਿਨ੍ਹਾਂ ਦਾ ਅਫਸੋਸ ਕਰਨ ਲਈ ਯੂਥ ਅਕਾਲੀ ਦਲ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਤੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਰਵੀਨੰਦਨ ਬਾਜਵਾ ਨੂੰ ਮਿਲ ਕੇ ਖੁਸ਼ੀ ਸਾਂਝੀ ਕੀਤੀ

ਵਡਾਲਾ ਗ੍ਰੰਥੀਆਂ, 23 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਜਿੱਤਣ 'ਤੇ ਰਵੀਨੰਦਨ ਸਿੰਘ ਬਾਜਵਾ ਨੂੰ ਕਾਂਗਰਸੀ ਵਰਕਰਾਂ ਤੇ ਆਗੂਆਂ ਵਲੋਂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਅੱਜ ਚੇਅਰਮੈਨ ਮਨਜੀਤ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਜਿਤਾ ਕੇ ਲੋਕਾਂ ਨੇ ਕਾਂਗਰਸ ਸਰਕਾਰ ਦੇ ਵਿਕਾਸ ਕੰਮਾਂ 'ਤੇ ਮੋਹਰ ਲਾਈ- ਬਿਆਲ

ਕਿਲ੍ਹਾ ਲਾਲ ਸਿੰਘ, 23 ਸਤੰਬਰ (ਬਲਬੀਰ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਚੋਣ ਜਿੱਤੇ ਰਵੀਨੰਦਨ ਸਿੰਘ ਨਿੱਕੂ ਬਾਜਵਾ ਤੇ ਜ਼ੋਨ ਪੰਜਗਰਾਈਆਂ ਤੋਂ ਚੋਣ ਜਿੱਤੇ ਸ੍ਰੀਮਤੀ ਸਰਬਜੀਤ ਕੌਰ ਧਰਮਪਤਨੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੂੰ ਵਧਾਈ ...

ਪੂਰੀ ਖ਼ਬਰ »

ਦਸਮੇਸ਼ ਭਲਾਈ ਕਲੱਬ ਨੇ ਗਰੀਬ ਵਿਅਕਤੀ ਦਾ ਇਲਾਜ ਕਰਵਾਇਆ

ਦੋਰਾਂਗਲਾ, 23 ਸਤੰਬਰ (ਲਖਵਿੰਦਰ ਸਿੰਘ ਚੱਕਰਾਜਾ)-ਦਸਮੇਸ਼ ਲੋਕ ਭਲਾਈ ਕਲੱਬ ਵਲੋਂ ਇਕ ਗਰੀਬ ਮਜ਼ਦੂਰ ਵਿਅਕਤੀ ਦਾ ਇਲਾਜ ਕਰਵਾਇਆ ਗਿਆ | ਕਲੱਬ ਮੈਂਬਰ ਸਤਨਾਮ ਸਿੰਘ ਸੱਦਾ, ਸਤਿੰਦਰਜੀਤ ਸਿੰਘ ਸੱਦਾ, ਗੁਰਮੀਤ ਸਿੰਘ, ਬੇਅੰਤ ਸਿੰਘ ਅਤੇ ਹੈਪੀ ਸੰਦਲਪੁਰ ਵਲੋਂ ਸਾਂਝੇ ...

ਪੂਰੀ ਖ਼ਬਰ »

ਬਿਸ਼ਪ ਫਰੈਂਕੋ ਖਿਲਾਫ਼ ਬੋਲਣ ਵਾਲਿਆਂ ਨੂੰ ਮੂੰਹ ਤੋੜ ਜਵਾਬ ਦਿਆਂਗੇ-ਤਰਸੇਮ ਸਹੋਤਾ

ਗੁਰਦਾਸਪੁਰ, 23 ਸਤੰਬਰ (ਆਰਿਫ਼)-ਸ਼ਹਿਰ ਗੁਰਦਾਸਪੁਰ ਵਿਖੇ ਸਥਿਤ ਆਪਣੇ ਗ੍ਰਹਿ ਵਿਖੇ ਹੰਗਾਮੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਥੋਲਿਕ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਸਹੋਤਾ ਨੇ ਕਿਹਾ ਕਿ ਨੰਨ ਵਲੋਂ ਲਗਾਏ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਲੰਧਰ ਡਾਇਓਸੀਸ ਦੇ ...

ਪੂਰੀ ਖ਼ਬਰ »

ਰਵੀਨੰਦਨ ਬਾਜਵਾ ਦਾ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ 'ਤੇ ਭਰਵਾਂ ਸਵਾਗਤ

ਕਾਦੀਆਂ, 23 ਸਤੰਬਰ (ਕੁਲਵਿੰਦਰ ਸਿੰਘ)-ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਬੇਟੇ ਰਵੀਨੰਦਨ ਸਿੰਘ ਬਾਜਵਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ 'ਤੇ ਕਾਦੀਆਂ ਵਾਸੀਆਂ ਤੇ ਖਾਸਕਰ ਕਾਂਗਰਸ ਪਾਰਟੀ ਦੇ ਵਰਕਰਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਚੋਣਾਂ 'ਚ ਹੋਈ ਧੱਕੇਸ਼ਾਹੀ ਿਖ਼ਲਾਫ਼ ਭਾਜਪਾ ਵਲੋਂ ਰੋਸ ਪ੍ਰਦਰਸ਼ਨ

ਘਰੋਟਾ, 23 ਸਤੰਬਰ (ਸੰਜੀਵ ਗੁਪਤਾ)-ਸਾਬਕਾ ਵਿਧਾਇਕ ਸੀਮਾ ਕੁਮਾਰੀ ਦੀ ਅਗਵਾਈ ਹੇਠ ਭਾਜਪਾ ਵਲੋਂ ਪੰਚਾਇਤ ਸੰਮਤੀ ਚੋਣਾਂ 'ਚ ਹੋਈ ਧੱਕੇਸ਼ਾਹੀ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਉਪਰੰਤ ਪ੍ਰਦਰਸ਼ਨਕਾਰੀਆਂ ਵਲੋਂ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਿਵਲ ਹਸਪਤਾਲ, ਨਗਰ ਕੌ ਾਸਲ ਤੇ ਪੁਲਿਸ ਥਾਣਾ ਵੀ ਪਾਣੀ 'ਚ ਡੁੱਬਿਆ

ਡੇਰਾ ਬਾਬਾ ਨਾਨਕ, 23 ਸਤੰਬਰ (ਵਿਜੇ ਕੁਮਾਰ ਸ਼ਰਮਾ)-ਪਿਛਲੇ 24 ਘੰਟਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਨੇ ਕਸਬੇ ਦੇ ਬਾਜ਼ਾਰਾਂ, ਗਲੀਆਂ ਸਮੇਤ ਪੁਲਿਸ ਥਾਣਾ, ਨਗਰ ਕੌਾਸਲ ਦਫ਼ਤਰ, ਸਿਵਲ ਹਸਪਤਾਲ ਦੀਆਂ ਇਮਾਰਤਾਂ ਨੂੰ ਵੀ ਜਲ-ਥਲ ਕਰ ਕੇ ਰੱਖ ਦਿੱਤਾ ਹੈ | ਕਸਬੇ ਦੀ ਸੀਵਰੇਜ ...

ਪੂਰੀ ਖ਼ਬਰ »

ਘੱਟ ਵੋਟ ਪ੍ਰਤੀਸ਼ਤ ਲੋਕਤੰਤਰ ਲਈ ਖ਼ਤਰੇ ਦੀ ਘੰਟੀ-ਨਰਿੰਦਰ ਸ਼ਰਮਾ

ਦੀਨਾਨਗਰ, 23 ਸਤੰਬਰ (ਸੰਧੂ/ਸੋਢੀ/ਸ਼ਰਮਾ)-ਪੰਜਾਬ 'ਚ ਪਿਛਲੇ ਦਿਨੀਂ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਘੱਟ ਰਹੀ ਵੋਟ ਪ੍ਰਤੀਸ਼ਤ ਲੋਕਤੰਤਰ ਲਈ ਖ਼ਤਰੇ ਦੀ ਘੰਟੀ ਹੈ | ਜਿਸ ਦਾ ਪ੍ਰਭਾਵ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਵੀ ਦੇਖਣ ਨੂੰ ਮਿਲ ਸਕਦਾ ...

ਪੂਰੀ ਖ਼ਬਰ »

ਇੰਡੀਅਨ ਹੈਰੀਟੇਜ਼ ਪਬਲਿਕ ਸਕੂਲ ਵਿਖੇ ਸਮਾਗਮ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਸਥਾਨਕ ਇੰਡੀਅਨ ਹੈਰੀਟੇਜ਼ ਪਬਲਿਕ ਸਕੂਲ ਵਿਖੇ ਪ੍ਰਬੰਧਕੀ ਕਮੇਟੀ ਚੇਅਰਮੈਨ ਸੁੱਚਾ ਸਿੰਘ ਲੰਗਾਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟਰ ਡਾ: ਰਵਿੰਦਰ ਸਿੰਘ ਮਾਨ ਦੀ ਅਗਵਾਈ ਵਿਚ 'ਰੈੱਡ ਕਰਾਸ ਦਿਵਸ' ਭਾਈ ਘਨੱਈਆ ਜੀ ਨੂੰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਦਰਿਆਵਾਂ ਕੰਢੇ ਵੱਸੇ ਪਿੰਡਾਂ ਨੰੂ ਉੱਚੀ ਜਗ੍ਹਾ 'ਤੇ ਜਾਣ ਨੰੂ ਕਿਹਾ

ਗੁਰਦਾਸਪੁਰ, 23 ਸਤੰਬਰ (ਆਰਿਫ਼)-ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਸਰਹੱਦੀ ਦਰਿਆ ਰਾਵੀ ਤੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਦੇ ਆਸਾਰ ਵੱਧ ਗਏ ਹਨ | ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਪਹੰੁਚ ਰਹੇ ਪਾਣੀ ਦੇ ਪੱਧਰ ਕਰਕੇ ਪ੍ਰਸ਼ਾਸਨ ਵਲੋਂ ਉਨ੍ਹਾਂ ਪਿੰਡਾਂ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮੁਹੱਈਆ ਕਰਵਾਏਗਾ ਸਿਹਤ ਵਿਭਾਗ -ਡਾ: ਭੱਲਾ

ਧਾਰੀਵਾਲ, 23 ਸਤੰਬਰ (ਜੇਮਸ ਨਾਹਰ)-ਸਿਵਲ ਸਰਜਨ, ਗੁਰਦਾਸਪੁਰ ਡਾ: ਕਿਸ਼ਨ ਚੰਦ ਦੀਆਂ ਹਦਾਇਤਾਂ 'ਤੇ ਅੱਜ ਸੀ.ਐਚ.ਸੀ. ਧਾਰੀਵਾਲ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇਕ ਵਿਸ਼ੇਸ਼ ਕੈਂਪ ਲਾਇਆ ਗਿਆ, ਜਿਸ ਵਿਚ 160 ਤੋਂ ਵੱਧ ਅੰਗਹੀਣ ਵਿਅਕਤੀਆਂ ਨੇ ਹਿੱਸਾ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨਾ ਮੰਦਰ ਮੰਡੀ ਗੁਰਦਾਸਪੁਰ ਵਿਖੇ ਸ੍ਰੀ ਕ੍ਰਿਸ਼ਨ ਰਾਮ ਲੀਲ੍ਹਾ ਸਪਤਾਹਿਕ ਸਮਾਗਮ

ਗੁਰਦਾਸਪੁਰ, 23 ਸਤੰਬਰ (ਆਲਮਬੀਰ ਸਿੰਘ)-ਸ੍ਰੀ ਕ੍ਰਿਸ਼ਨਾ ਮੰਦਰ ਮੰਡੀ ਗੁਰਦਾਸਪੁਰ ਵਿਖੇ ਸ੍ਰੀ ਕ੍ਰਿਸ਼ਨ ਰਾਮ ਲੀਲ੍ਹਾ ਸਪਤਾਹਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬਤੌਰ ਮੁੱਖ ਮਹਿਮਾਨ ਚੇਅਰਮੈਨ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਰਮਨ ਬਹਿਲ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਟੁੱਟੀ ਸੜਕ ਹੋਣ ਕਰਕੇ ਰਾਹਗੀਰ ਪ੍ਰੇਸ਼ਾਨ

ਪੁਰਾਣਾ ਸ਼ਾਲਾ, 23 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਚਾਵਾ ਤੋਂ ਕੋਟਲੀ ਸੈਣੀਆਂ ਤੋਂ ਵਾਇਆ ਸਿੰਬਲੀ ਨੰੂ ਜਾਣ ਵਾਲੀ ਸੜਕ ਟੁੱਟੀ ਤੇ ਸੜਕ ਦੇ ਕੰਢੇ ਬਿਜਲੀ ਦਾ ਟਰਾਂਸਫਾਰਮਰ ਹੋਣ ਨਾਲ ਨਿੱਤ ਰਾਹਗੀਰਾਂ ਨਾਲ ਹਾਦਸੇ ਵਾਪਰ ਰਹੇ ਹਨ | ਇਸ ਪਾਸੇ ਮੰਡੀ ਬੋਰਡ ਗੁਰਦਾਸਪੁਰ ਦਾ ...

ਪੂਰੀ ਖ਼ਬਰ »

ਨੀਵਿਆਂ ਇਲਾਕਿਆਂ 'ਚ ਪੱਕੀਆਂ ਫ਼ਸਲਾਂ ਨੂੰ ਕੁਦਰਤੀ ਆਫ਼ਤ ਪਹੁੰਚਾਵੇਗੀ ਵੱਡਾ ਨੁਕਸਾਨ- ਖੇਤੀਬਾੜੀ ਮਾਹਿਰ ਡਾ: ਛੀਨਾ

ਧਾਰੀਵਾਲ, 23 ਸਤੰਬਰ (ਜੇਮਸ ਨਾਹਰ)-ਸਨਿਚਰਵਾਰ ਦੁਪਹਿਰ ਤੋਂ ਲਗਾਤਾਰ ਪੈ ਰਹੀ ਇਸ ਇਲਾਕੇ ਅੰਦਰ ਤੇਜ਼ ਤੋਂ ਦਰਮਿਆਨੀ ਬਾਰਿਸ਼ ਨੇ ਜਿੱਥੇ ਸੜਕਾਂ ਨੂੰ ਜਲ-ਥਲ ਕੀਤਾ ਹੋਇਆ ਹੈ, ਉੱਥੇ ਹੀ ਕੱਟਣ ਕਿਨਾਰੇ ਖੜੀਆਂ ਫ਼ਸਲਾਂ ਨੂੰ ਵੱਡੇ ਰੂਪ ਵਿਚ ਪ੍ਰਭਾਵਿਤ ਕਰਨ ਦੇ ਨਾਲ-ਨਾਲ ...

ਪੂਰੀ ਖ਼ਬਰ »

ਰਵੀਨੰਦਨ ਬਾਜਵਾ ਦੀ ਜਿੱਤ 'ਤੇ ਕਾਂਗਰਸੀਆਂ ਨੇ ਬਾਜਵਾ ਪਰਿਵਾਰ ਨੂੰ ਵਧਾਈ ਦਿੱਤੀ

ਬਟਾਲਾ, 23 ਸਤੰਬਰ (ਸੁਖਦੇਵ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ ਤੋਂ ਰਵੀਨੰਦਨ ਸਿੰਘ ਬਾਜਵਾ ਸਪੁੱਤਰ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਜਿੱਤ 'ਤੇ ਹਲਕੇ ਦੀ ਕਾਂਗਰਸੀਆਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਬਾਜਵਾ ਪਰਿਵਾਰ ...

ਪੂਰੀ ਖ਼ਬਰ »

ਸਬ ਸਟੇਸ਼ਨ ਸਟਾਫ਼ ਵੈਲਫੇਅਰ ਐਸੋਸੀਏਸ਼ਨ ਆਗੂਆਂ ਦੀ ਮੀਟਿੰਗ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)- ਸਬ ਸਟੇਸ਼ਨ ਸਟਾਫ਼ ਵੈਲਫੇਅਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸੁਖਦੇਵ ਸਿੰਘ ਪੀ ਐਾਡ ਐੱਮ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਦੀਪ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ 10 ਬੱਕਰੀਆਂ ਤੇ 3 ਭੇਡਾਂ ਮਰੀਆਂ

ਡੇਰਾ ਬਾਬਾ ਨਾਨਕ, 23 ਸਤੰਬਰ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਜੌੜੀਆਂ ਕਲਾਂ ਵਿਖੇ ਬੀਤੀ ਰਾਤ ਹੋਈ ਮੋਹਰੇਧਾਰ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ਕਾਰਨ ਗਰੀਬ ਪਰਿਵਾਰ ਦੀਆਂ 10 ਬੱਕਰੀਆਂ ਤੇ 3 ਭੇਡਾਂ ਮਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ...

ਪੂਰੀ ਖ਼ਬਰ »

ਲਗਾਤਾਰ ਬਰਸਾਤ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਇਲਾਕੇ 'ਚ ਹੋ ਰਹੀ ਲਗਾਤਾਰ ਬਰਸਾਤ ਨਾਲ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇਸ ਸਬੰਧ 'ਚ ਆਸ-ਪਾਸ ਦੇ ਕਿਸਾਨ ਸਿਕੰਦਰ ਸਿੰਘ, ਜੈਮਲ ਸਿੰਘ ਡਾਇਰੈਕਟਰ ਲੈਂਡ ਮਾਰਗਰੇਜ਼, ਨਰਿੰਦਰ ਸਿੰਘ, ਮਨਿੰਦਰ ਸਿੰਘ ਪੀਰ ਦੀ ਸੈਨ, ਮਾਸਟਰ ਗੁਰਨਾਮ ...

ਪੂਰੀ ਖ਼ਬਰ »

ਮੀਂਹ ਕਾਰਨ ਦਰੱਖਤ ਡਿੱਗਿਆ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਪਸਨਾਵਾਲ ਵਿਖੇ ਭਾਰੀ ਬਰਸਾਤ ਕਾਰਨ ਦਰੱਖਤ ਰਸਤੇ 'ਚ ਡਿੱਗ ਜਾਣ ਨਾਲ ਆਵਾਜਾਈ ਪ੍ਰਭਾਵਿਤ ਹੋਈ ਹੈ | ਪਿੰਡ ਦੀ ਮੁੱਖ ਿਲੰਕ ਸੜਕ ਤੋਂ ਪਿੰਡ ਵਿਚ ਵੜਦੇ ਰਸਤੇ 'ਤੇ ਸਥਿਤ ਆਟਾ ਚੱਕੀ ਨੇੜੇ ਬਰਸਾਤ ਕਾਰਨ ਅਚਾਨਕ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ 'ਚ ਫ਼ਤਹਿ ਦਿਵਸ ਮੌਕੇ ਸੰਗਤ ਹੁੰਮਾ-ਹੁਮਾ ਕੇ ਪਹੁੰਚਣ- ਮੈਨੇਜਰ ਜਸਵਿੰਦਰ ਸਿੰਘ ਘੱਸ

ਸ੍ਰੀ ਹਰਿਗੋਬਿੰਦਪੁਰ, 23 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਨਾਂਅ 'ਤੇ ਵਸੇ ਇਤਿਹਾਸਕ ਨਗਰ ਤੇ ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਮਦਮਾ ਸਾਹਿਬ 'ਚ ਹਰ ਸਾਲ ਦੀ ਤਰ੍ਹਾਂ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਪਹਿਲੀ ਵਾਰ ਜ਼ਿਲ੍ਹੇ 'ਚ ਖ਼ਾਤਾ ਵੀ ਨਾ ਖੋਲ੍ਹੇ ਜਾਣ ਤੋਂ ਨਿਰਾਸ਼ ਹਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ

ਗੁਰਦਾਸਪੁਰ, 23 ਸਤੰਬਰ (ਆਰਿਫ਼)-ਜ਼ਿਲ੍ਹਾ ਗੁਰਦਾਸਪੁਰ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ 'ਚ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਨੇ ਆਪਣਾ ਖ਼ਾਤਾ ਵੀ ਨਹੀਂ ਖੋਲਿ੍ਹਆ | ਬੇਸ਼ੱਕ ...

ਪੂਰੀ ਖ਼ਬਰ »

ਐਕਸੀਅਨ ਪੀ ਐਾਡ ਐਮ ਗੁਰਦਾਸਪੁਰ ਵਿਰੁੱਧ ਰੋਸ ਧਰਨਾ ਕੱਲ੍ਹ- ਸੰਧੂ, ਮਨਜੀਤ ਸਿੰਘ

ਬਟਾਲਾ, 23 ਸਤੰਬਰ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਸਰਕਲ ਗੁਰਦਾਸਪੁਰ ਦੀ ਇਕ ਹੰਗਾਮੀ ਮੀਟਿੰਗ ਬਲਦੇਵ ਸਿੰਘ ਸੰਧੂ ਸਰਕਲ ਪ੍ਰਧਾਨ ਗੁਰਦਾਸਪੁਰ ਤੇ ਮੈਂਬਰ ਜੁਆਇੰਟ ਫੋਰਮ ਪੰਜਾਬ ਦੀ ਪ੍ਰਧਾਨਗੀ ਹੇਠ ਬਟਾਲਾ ਵਿਖੇ ਹੋਈ, ਜਿਸ 'ਚ ਐਕਸੀਅਨ ਪੀ ਐਾਡ ਐਮ ਵਿਰੁੱਧ ਦਿੱਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰੀ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਸਤਪਾਲ ਭੋਜਰਾਜ

ਵਡਾਲਾ ਬਾਂਗਰ, 23 ਸਤੰਬਰ (ਭੁੰਬਲੀ)-ਕਾਂਗਰਸ ਪਾਰਟੀ ਦੀ ਟਿਕਟ 'ਤੇ ਜ਼ੋਨ ਭੰਡਾਲ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸੀਨੀਅਰ ਕਾਂਗਰਸੀ ਆਗੂ ਸਤਪਾਲ ਭੋਜਰਾਜ ਨੇ ਆਖਿਆ ਕਿ ਉਹ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਵਲੋਂ ...

ਪੂਰੀ ਖ਼ਬਰ »

ਮੀਂਹ ਨਾਲ ਛੱਪੜ ਹੋਏ ਨੱਕੋ-ਨੱਕ

ਨਿੱਕੇ ਘੁੰਮਣ, 23 ਸਤੰਬਰ (ਸਤਬੀਰ ਸਿੰਘ ਘੁੰਮਣ)-ਸਮੁੱਚੇ ਪੰਜਾਬ ਸਮੇਤ ਸਥਾਨਕ ਕਸਬਾ ਨਿੱਕੇ ਘੁੰਮਣ ਦੇ ਆਲੇ-ਦੁਆਲੇ ਦੇ ਪਿੰਡਾਂ 'ਚ ਬੀਤੀ ਰਾਤ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਸਮੁੱਚਾ ਜਨਜੀਵਨ ਪ੍ਰਭਾਵਤ ਕਰਕੇ ਰੱਖ ਦਿੱਤਾ ਹੈ | ਭਾਰੀ ਮੀਂਹ ਤੇ ਤੇਜ਼ ਹਨੇਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਕਾਹਨੂੰਵਾਨ ਜ਼ੋਨ ਤੋਂ ਠਾਕਰ ਬਲਰਾਜ ਸਿੰਘ ਰਹੇ ਜੇਤੂ

ਕਾਹਨੂੰਵਾਨ, 23 ਸਤੰਬਰ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਦੇ ਬਲਾਕ ਕਾਹਨੂੰਵਾਨ ਦੇ ਜ਼ਿਲ੍ਹਾ ਪ੍ਰੀਸ਼ਦ ਕਾਹਨੂੰਵਾਨ ਜ਼ੋਨ ਨੰਬਰ 9 ਤੋਂ ਕਾਂਗਰਸ ਪਾਰਟੀ ਦੇ ਟਕਸਾਲੀ ਕਾਂਗਰਸੀ ਆਗੂ ਠਾਕਰ ਬਲਰਾਜ ਸਿੰਘ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਇਸ ਮੌਕੇ ਕਾਂਗਰਸੀ ...

ਪੂਰੀ ਖ਼ਬਰ »

ਮੀਂਹ ਕਾਰਨ ਝੋਨਾ, ਪਸ਼ੂਆਂ ਦਾ ਚਾਰਾ ਤੇ ਸਬਜ਼ੀਆਂ ਦੀ ਬਿਜਾਈ ਹੋਈ ਪ੍ਰਭਾਵਿਤ

ਕਲਾਨੌਰ, 23 ਸਤੰਬਰ (ਪੁਰੇਵਾਲ)-ਪਿਛਲੇ ਦਿਨ ਤੋਂ ਪੈ ਰਹੇ ਮੀਂਹ ਕਾਰਨ ਜਿਥੇ ਜਨ ਜੀਵਨ ਪ੍ਰਭਾਵਿਤ ਹੋਇਆ ਹੈ, ਓਥੇ ਇਸ ਮੀਂਹ ਕਾਰਨ ਝੋਨੇ ਦੀ ਫਸਲ ਤੋਂ ਇਲਾਵਾ ਪਸ਼ੂਆਂ ਦਾ ਚਾਰਾ ਤੇ ਸਬਜੀਆਂ ਦੀ ਬਿਜਾਈ ਵੀ ਪੱਛੜ ਜਾਵੇਗੀ | ਜਾਣਕਾਰੀ ਅਨੁਸਾਰ ਭਾਵੇਂ ਇਸ ਮੀਂਹ ਦੇ ਪਾਣੀ ...

ਪੂਰੀ ਖ਼ਬਰ »

ਪਿੰਡਾਂ ਦੀਆਂ ਗਲੀਆਂ ਤੇ ਸੜਕਾਂ 'ਤੇ ਖੜ੍ਹੇ ਮੀਂਹ ਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਪੰਜਗਰਾਈਆਂ, 23 ਸਤੰਬਰ (ਬਲਵਿੰਦਰ ਸਿੰਘ)-ਜ਼ਿਲ੍ਹੇ ਗੁਰਦਾਸਪੁਰ 'ਚ 21-22 ਦੀ ਰਾਤ ਤੋਂ ਹੀ ਸ਼ੁਰੂ ਹੋਏ ਬੇਮੌਸਮੀ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ | ਪੰਜਾਬ ਦੇ ਤਕਰੀਬਨ ਸਾਰੇ ਜ਼ਿਲਿ੍ਹਆਂ 'ਚ ਹੋ ਰਹੀ ਬਾਰਿਸ਼ ਨੇ ਅਗੇਤੀ ਬਾਸਮਤੀ (1509) ਦੇ ਕਾਸ਼ਤਕਾਰ ਕਿਸਾਨਾਂ ...

ਪੂਰੀ ਖ਼ਬਰ »

ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਜਿੱਤ ਕਾਂਗਰਸ ਦੀਆਂ ਪ੍ਰਾਪਤੀਆਂ ਦਾ ਨਤੀਜਾ- ਸ਼ੱਬਾ

ਡੇਰਾ ਬਾਬਾ ਨਾਨਕ, 23 ਸਤੰਬਰ (ਵਿਜੇ ਕੁਮਾਰ ਸ਼ਰਮਾ)-ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ 'ਚ ਹੋਈ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਸਪੋਰਟਸ ਸੈੱਲ ਪੰਜਾਬ ਕਾਂਗਰਸ ਦੇ ਉਪ ਚੇਅਰਮੈਨ ਸਰਬਜੀਤ ਸਿੰਘ ਸ਼ੱਬਾ ਨੇ ਪਾਰਟੀ ਹਾਈਕਮਾਂਡ ਤੇ ਪੰਜਾਬ ...

ਪੂਰੀ ਖ਼ਬਰ »

ਤਿੰਨ ਦਹਾਕੇ ਪਹਿਲਾਂ ਇਨ੍ਹਾਂ ਦਿਨਾਂ 'ਚ ਹੋਈ ਬਾਰਸ਼ ਕਾਰਨ ਵਾਪਰੀ ਸੀ ਭਿਆਨਕ ਤ੍ਰਾਸਦੀ

ਸੰਨ 88 ਦੇ ਹੜ੍ਹਾਂ ਦੀ ਯਾਦ ਕਰਕੇ ਅੱਜ ਵੀ ਖੜੇ੍ਹ ਹੋ ਜਾਂਦੇ ਹਨ ਰੌਾਗਟੇ ਕਲਾਨੌਰ, 23 ਸਤੰਬਰ (ਗੁਰਸ਼ਰਨਜੀਤ ਸਿੰਘ ਪੁਰੇਵਾਲ)-22 ਤੋਂ 24 ਸਤੰਬਰ 1988 ਤੇ ਮੁੜ ਸਤੰਬਰ 1990 ਵਿਚ ਲਗਾਤਾਰ ਤਿੰਨ ਤਿੰਨ ਦਿਨ ਦੀਆਂ ਲੱਗੀਆਂ ਝੜੀਆਂ ਤੇ ਅਸਮਾਨ ਤੋਂ ਵਰੇ ਬੇਮਿਣੇ ਪਾਣੀ ਕਾਰਨ ਰਾਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੋਹਲ ਤੋਂ ਕਾਂਗਰਸੀ ਉਮੀਦਵਾਰ ਜੋਤੀ ਸ਼ਰਮਾ ਜੇਤੂ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਨਬੰਰ 7 ਸੋਹਲ ਤੋਂ ਕਾਂਗਰਸੀ ਉਮੀਦਵਾਰ ਜੋਤੀ ਸ਼ਰਮਾ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਤੋਂ 1650 ਵੋਟਾਂ ਦੇ ਫ਼ਰਕ ਨਾਲ ਜੇਤੂ ਰਹੇ ਹਨ | ਲਗਪਗ 30 ਪਿੰਡਾਂ ਦੇ ਇਸ ਜ਼ੋਨ ਵਿਚ ਕਾਂਗਰਸੀ ਉਮੀਦਵਾਰ ਜੋਤੀ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਜੇਤੂ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਜੇ.ਐਸ. ਮਾਨ)-ਪਿੰਡ ਹਰਦੋਰਵਾਲ ਦੇ ਸੀਨੀਅਰ ਸੈਕੰ: ਸਕੂਲ ਦੀ ਖੁੱਲੀ ਗਰਾਉਂਡ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ 30 ਟੀਮਾਂ ਨੇ ਹਿੱਸਾ ਲਿਆ | ਕਬੱਡੀ ਟੂਰਨਾਮੈਂਟ 'ਚ ਵੱਖ-ਵੱਖ ਟੀਮਾਂ ਦੇ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ 'ਚ ਪਾਣੀ ਵਧਣ ਦੇ ਕਾਰਨ ਕਦੇ ਵੀ ਛੱਡਿਆ ਜਾ ਸਕਦਾ ਹੈ ਪਾਣੀ-ਡਿਪਟੀ ਕਮਿਸ਼ਨਰ

ਪਠਾਨਕੋਟ, 23 ਸਤੰਬਰ (ਸੰਧੂ)-ਪਹਾੜੀ ਅਤੇ ਮੈਦਾਨੀ ਖੇਤਰ ਵਿਚ ਲਗਾਤਾਰ ਹੋ ਰਹੀ ਬਾਰਿਸ਼ ਤੋਂ ਪੈਦਾ ਹੋਣ ਵਾਲੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਤੋਂ ਨਿਪਟਣ ਲਈ ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਰਾਮਵੀਰ ਵਲੋਂ ਅੱਜ ਦੇਰ ਸ਼ਾਮ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਜ਼ੋਰਾਵਰ ਸਕੂਲ 'ਚ ਸਮਾਗਮ

ਕਲਾਨੌਰ, 23 ਸਤੰਬਰ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸਾਹਿਬਜਾਦਾ ਜੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸਕੈਂਡਰੀ ਪਬਲਿਕ ਸਕੂਲ 'ਚ ਚੇਅਰਮੈਨ ਅਜੀਤ ਸਿੰਘ ਮੱਲ੍ਹੀ ਦੇ ਸਹਿਯੋਗ ਨਾਲ ਭਾਈ ਘਨੱਈਆ ਦਿਵਸ ਸਬੰਧੀ ਸਵੇਰ ਦੀ ਸਭਾ ਮੌਕੇ ਸਮਾਗਮ ਕੀਤਾ ਗਿਆ, ਜਿਸ 'ਚ ਵੱਖ-ਵੱਖ ...

ਪੂਰੀ ਖ਼ਬਰ »

ਗੁਰੂ ਤੋਂ ਬਿਨਾਂ ਗਿਆਨ ਨਹੀਂ- ਬਾਬਾ ਗੁਰਦੀਪ ਗਿਰੀ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਸਥਾਨਕ ਰਵਿਦਾਸ ਭਵਨ ਧਾਰੀਵਾਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਬਾਬਾ ਗੁਰਦੀਪ ਗਿਰੀ ਪਠਾਨਕੋਟ ਵਾਲਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੋਂ ਬਿਨਾਂ ...

ਪੂਰੀ ਖ਼ਬਰ »

ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਸਾਬੀ ਬਿਸ਼ਨਕੋਟ 'ਤੇ ਹਲਕਾ ਵਾਸੀਆਂ ਨੂੰ ਵੱਡੀਆਂ ਆਸਾਂ

ਕਲਾਨੌਰ, 23 ਸਤੰਬਰ (ਪੁਰੇਵਾਲ)-ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਤ ਤੇ ਜ਼ਿਲ੍ਹਾ ਜਨਰਲ ਸਕੱਤਰ ਕਾਂਗਰਸ, ਐਗਜੈਕਟਿਵ ਪ੍ਰਧਾਨ ਬਲਾਕ ਕਾਂਗਰਸ ਦੇ ਅਹੁਦੇ ਤੋਂ ਬਾਅਦ ਜੱਟ ਮਹਾਂ ਸਭਾ ਦੇ ਜ਼ਿਲ੍ਹਾ ਪ੍ਰਧਾਨ ਤੇ ਹੁਣ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰ ਦੇ ਕਾਰਜਕਾਲ ਤੋਂ ਖ਼ੁਸ਼ ਹੋ ਕੇ ਲੋਕਾਂ ਨੇ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਦਿੱਤਾ ਫ਼ਤਵਾ- ਪਿੰਡੀਆਂ, ਸਵਾਮੀ

ਕਲਾਨੌਰ, 23 ਸਤੰਬਰ (ਪੁਰੇਵਾਲ)-ਬੀਤੇ ਦਿਨ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ 'ਚ ਆਏ ਨਤੀਜਿਆਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ਦਰਜ਼ ਕੀਤੀਆਂ ਗਈਆਂ ਜਿੱਤਾਂ ਸਬੰਧੀ ਗੱਲਬਾਤ ਕਰਦਿਆਂ ਆੜ੍ਹਤੀ ਐਸ਼ੋਸੀਏਸ਼ਨ ਦੇ ਸਰਪ੍ਰਸਤ ਰਵੇਲ ਸਿੰਘ ...

ਪੂਰੀ ਖ਼ਬਰ »

ਸੇਂਟ ਸੋਲਜ਼ਰ ਸਕੂਲ 'ਚ ਨੈਤਿਕਤਾ ਵਿਸ਼ੇ 'ਤੇ ਸੈਮੀਨਾਰ

ਬਟਾਲਾ, 23 ਸਤੰਬਰ (ਹਰਦੇਵ ਸਿੰਘ ਸੰਧੂ)-ਸਥਾਨਕ ਕਾਹਨੂੰਵਾਨ ਰੋਡ 'ਤੇ ਸੇਂਟ ਸੋਲਜ਼ਰ ਮਾਡਰਨ ਸਕੂਲ 'ਚ ਨੈਤਿਕਤਾ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਪੰਜਾਬ ਪੀਪਲ ਵੈੱਲਫੇਅਰ ਆਰਗੇਨਾਈਜੇਸ਼ਨ ਪਟਿਆਲਾ ਵਲੋਂ ਮੈਡਮ ਸਤਿੰਦਰ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਗੁਰਪ੍ਰੀਤ ਕੌਰ ਦਾ ਪਿੰਡ ਲਖਨਪਾਲ ਵਿਖੇ ਨਿੱਘਾ ਸਵਾਗਤ

ਪੁਰਾਣਾ ਸ਼ਾਲਾ, 23 ਸਤੰਬਰ (ਅਸ਼ੋਕ ਸ਼ਰਮਾ)-ਗਾਜੀਕੋਟ ਬਲਾਕ ਸੰਮਤੀ ਜ਼ੋਨ 21 ਨੰਬਰ ਤੋਂ ਬਲਾਕ ਸੰਮਤੀ ਉਮੀਦਵਾਰ ਗੁਰਪ੍ਰੀਤ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਲਖਨਪਾਲ ਸਰਵਸੰਮਤੀ ਨਾਲ ਬਲਾਕ ਸੰਮਤੀ ਜੇਤੂ ਰਹੇ ਹਨ | ਅੱਜ ਉਨ੍ਹਾਂ ਨੰੂ ਚੋਣ ਅਧਿਕਾਰੀ ਸਕੱਤਰ ਸਿੰਘ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਚੋਣਾਂ 'ਚ ਜ਼ੋਨ ਘੁਮਾਣ, ਬੋਹਜਾ, ਵੀਲਾ ਬੱਜੂ ਤੇ ਮਢਿਆਲਾ ਤੋਂ ਕਾਂਗਰਸ ਪਾਰਟੀ ਦਾ ਕਬਜ਼ਾ

ਘੁਮਾਣ, 23 ਸਤੰਬਰ (ਬੰਮਰਾਹ, ਬਾਵਾ)-ਪੰਚਾਇਤ ਸੰਮਤੀ ਚੋਣਾਂ ਵਿਚ ਜਿੱਥੇ ਕਾਂਗਰਸ ਪਾਰਟੀ ਵਲੋਂ ਕਾਫ਼ੀ ਸੀਟਾਂ ਬਿਨਾਂ ਮੁਕਾਬਲੇ ਜਿੱਤ ਲਈਆਂ ਹਨ, ਉੱਥੇ ਜ਼ੋਨ ਘੁਮਾਣ, ਬੋਹਜਾ, ਵੀਲਾ ਬੱਜੂ ਤੇ ਮਢਿਆਲਾ ਤੋਂ ਵੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਬਾਜ਼ੀ ਮਾਰੀ ਹੈ | ...

ਪੂਰੀ ਖ਼ਬਰ »

ਨਵਤੇਜ, ਜੋਸਫ, ਸੋਨੀ, ਅਸ਼ਵਨੀ, ਬੰਦੇਸ਼ਾ ਨੇ ਨਿੱਕੂ ਬਾਜਵਾ ਨੂੰ ਦਿੱਤੀ ਵਧਾਈ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਧਰਮਿੰਦਰ ਸਿੰਘ ਬਾਠ)-ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਜਿੱਤਣ ਉੱਪਰ ਕਾਂਗਰਸ ਦੇ ਜਰਨਲ ਸਕੱਤਰ ਰੌਸ਼ਨ ਜੋਸ਼ਫ, ਐਡਵੋਕੇਟ ਨਵਤੇਜ ਸਿੰਘ ਰੰਧਾਵਾ ਵਾਈਸ ਚੇਅਰਮੈਨ ਲੀਗਲ ਸੈਲ, ਰਾਜੀਵ ਸੋਨੀ ਸਾਬਕਾ ਕੌਾਸਲਰ, ਨਿਰਮਲ ਸਿੰਘ ਬੰਦੇਸ਼ਾ ...

ਪੂਰੀ ਖ਼ਬਰ »

ਚੋਣ ਜਿੱਤ ਕੇ ਸ੍ਰੀ ਨਾਮਦੇਵ ਦਰਬਾਰ ਨਤਮਸਤਕ ਹੋਏ ਗੁਰਪ੍ਰੀਤ ਕੌਰ ਮੰਡ ਤੇ ਸਾਹਿਬ ਸਿੰਘ ਮੰਡ

ਘੁਮਾਣ, 23 ਸਤੰਬਰ (ਬੰਮਰਾਹ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਹਰਚੋਵਾਲ ਤੋਂ ਚੋਣਾਂ 'ਚ ਇਤਿਹਾਸਕ ਜਿੱਤ ਤੋਂ ਬਾਅਦ ਆਪਣੇ ਕਾਂਗਰਸੀ ਵਰਕਰਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਪ੍ਰੀਤ ਕੌਰ ਮੰਡ ਤੇ ਸਾਹਿਬ ਸਿੰਘ ਮੰਡ ਘੁਮਾਣ ਪੁੱਜੇ ਤੇ ਸ੍ਰੀ ਨਾਮਦੇਵ ਦਰਬਾਰ ਨਤਮਸਤਕ ...

ਪੂਰੀ ਖ਼ਬਰ »

ਰਵੀਨੰਦਨ ਬਾਜਵਾ ਨੂੰ ਜਿੱਤ ਦੀ ਦਿੱਤੀ ਵਧਾਈ

ਫਤਹਿਗੜ੍ਹ ਚੂੜੀਆਂ, 23 ਸਤੰਬਰ (ਐਮ.ਐਸ. ਫੁੱਲ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਸਪੁੱਤਰ ਰਵੀਨੰਦਨ ਸਿੰਘ ਬਾਜਵਾ ਜੋ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਵਡਾਲਾ ਗ੍ਰੰਥੀਆਂ 'ਚੋਂ ...

ਪੂਰੀ ਖ਼ਬਰ »

ਬਜ਼ੁਰਗ ਔਰਤ ਪਿਛਲੇ 11 ਸਾਲਾਂ ਤੋਂ ਪਤੀ ਦੀ ਪੈਨਸ਼ਨ ਪ੍ਰਾਪਤ ਕਰਨ ਲਈ ਹੋ ਰਹੀ ਖੱਜਲ ਖੁਆਰ

ਪੁਰਾਣਾ ਸ਼ਾਲਾ, 23 ਸਤੰਬਰ (ਅਸ਼ੋਕ ਸ਼ਰਮਾ)-ਇੱਥੋਂ ਨਜ਼ਦੀਕੀ ਪਿੰਡ ਦਿਉਲ ਦੀ ਬਜ਼ੁਰਗ ਔਰਤ ਸਵਰਨ ਕੌਰ ਪਤਨੀ ਸਵ: ਜਗੀਰ ਸਿੰਘ ਖ਼ਜਾਨਾ ਦਫ਼ਤਰ ਗੁਰਦਾਸਪੁਰ ਤੋਂ ਪਿਛਲੇ ਕਈ ਸਾਲਾਂ ਤੋਂ ਪੀ.ਪੀ.ਓ. ਨੰਬਰ ਲੈਣ ਲਈ ਖੱਜਲ ਖ਼ੁਆਰ ਹੋ ਰਹੀ ਹੈ | ਉਨ੍ਹਾਂ ਦੱਸਿਆ ਕਿ ਮੇਰੇ ...

ਪੂਰੀ ਖ਼ਬਰ »

ਪੰਜਗਰਾਈਆਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਸਰਬਜੀਤ ਕੌਰ ਜੇਤੂ

ਪੰਜਗਰਾਈਆਂ, 23 ਸਤੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਧਰਮਪਤਨੀ ਅਤੇ ਪੰਜਗਰਾਈਆਂ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੀਬੀ ਸਰਬਜੀਤ ਕੌਰ, ਅਕਾਲੀ ਉਮੀਦਵਾਰ ਬੀਬੀ ਪਰਮਜੀਤ ਕੌਰ ਢਡਿਆਲਾ ਨਜਾਰਾ ਤੋਂ ਵੱਡੇ ਫ਼ਰਕ ਨਾਲ ਜੇਤੂ ਰਹੀ | ...

ਪੂਰੀ ਖ਼ਬਰ »

ਸੀਨੀਅਰ ਐਕਸੀਅਨ ਪਾਵਰਕਾਮ ਪਠਾਨਕੋਟ ਤੇ ਪੋਸਟ ਮਾਸਟਰ ਜਰਨਲ ਚੰਡੀਗੜ੍ਹ ਨੇ ਕੀਤੇ ਗੁਰਧਾਮਾਂ ਦੇ ਦਰਸ਼ਨ

ਡੇਰਾ ਬਾਬਾ ਨਾਨਕ, 23 ਸਤੰਬਰ (ਹੀਰਾ ਸਿੰਘ ਮਾਂਗਟ)- ਪਾਵਰਕਾਮ ਪਠਾਨਕੋਟ ਦੇ ਐਕਸੀਅਨ ਸੁਰੇਸ਼ ਕਸ਼ਯਪ, ਪੋਸਟ ਮਾਸਟਰ ਜਨਰਲ ਚੰਡੀਗੜ੍ਹ ਪ੍ਰਦੀਪ ਮਾਇਕਲ ਲਾਲ ਤੇ ਉਨ੍ਹਾਂ ਦੇ ਸਾਥੀਆਂ ਨੇ ਕਸਬਾ ਡੇਰਾ ਬਾਬਾ ਨਾਨਕ ਵਿਖੇ ਪਹੁੰਚ ਕੇ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ...

ਪੂਰੀ ਖ਼ਬਰ »

ਜਲ-ਸਪਲਾਈ ਵਿਭਾਗ ਨੇ ਤਲਵੰਡੀ ਰਾਮਾ ਦੇ ਵਿਦਿਆਰਥੀਆਂ ਨੂੰ ਸਿਖਾਏ ਸਵੱਛਤਾ ਦੇ ਗੁਰ

ਧਿਆਨਪੁਰ, 23 ਸਤੰਬਰ (ਸਰਬਜੀਤ ਸਿੰਘ ਰਿਆੜ)-ਮਿਸ਼ਨ ਤੰਦਰੁਸਤ ਪੰਜਾਬ ਅਤੇ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸਰਕਾਰੀ ਸੀਨੀਅਰ ਸੈਕੰ: ਸਕੂਲ ਤਲਵੰਡੀ ਰਾਮਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਐਕਸੀਅਨ ਹਰਪਿੰਦਰ ...

ਪੂਰੀ ਖ਼ਬਰ »

ਸੁਸਾਇਟੀ ਨੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਟਾਰਚ ਤੋਂ ਬਣੇ ਲਿਫਾਫੇ ਸ਼ੁਰੂ ਕੀਤੇ

ਧਾਰੀਵਾਲ, 23 ਸਤੰਬਰ (ਸਵਰਨ ਸਿੰਘ)-ਵਾਤਾਵਰਨ ਦੀ ਸ਼ੁੱਧਤਾ ਨੂੰ ਮੁੱਖ ਰੱਖਦੇ ਹੋਏ ਈਕੋ ਸਿੱਖ ਲਹਿਰ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਸੇਵਾ ਸੁਸਾਇਟੀ ਪਿੰਡ ਸੋਹਲ ਵਲੋਂ ਪਾਣੀ 'ਚ ਗਲ ਜਾਣ ਤੇ ਮਿੱਟੀ ਵਿਚ ਖੁਰ ਜਾਣ ਵਾਲੀਆਂ ਵਸਤਾਂ ਦੀ ਪਹਿਲ ਕਦਮੀ ਕੀਤੀ ਹੈ ...

ਪੂਰੀ ਖ਼ਬਰ »

ਕਾਰ ਤੇ ਜੀਪ ਦੀ ਟੱਕਰ 'ਚ ਕਾਰ ਸਵਾਰ ਜ਼ਖ਼ਮੀ

ਡਮਟਾਲ, 23 ਸਤੰਬਰ (ਰਾਕੇਸ਼ ਕੁਮਾਰ)-ਪੁਲਿਸ ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੰਦੌਰਾ ਮਾਰਗ 'ਤੇ ਚੌਕ ਕੋਲ ਇਕ ਕਾਰ ਤੇ ਮਹਿੰਦਰਾ ਜੀਪ ਦੀ ਆਪਸ 'ਚ ਟੱਕਰ ਹੋਣ ਨਾਲ ਕਾਰ ਸਵਾਰ ਲੋਕ ਜ਼ਖ਼ਮੀ ਹੋ ਗਏ ਤੇ ਮਹਿੰਦਰਾ ਜੀਪ ਦੇ ਡਰਾਈਵਰ ਦੇ ਫ਼ਰਾਰ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ...

ਪੂਰੀ ਖ਼ਬਰ »

ਡਾ: ਅਨਿਲ ਗਰਗ ਨੇ ਸੜਕ ਹਾਦਸੇ 'ਚ ਜ਼ਖ਼ਮੀ ਗ਼ਰੀਬ ਵਿਅਕਤੀ ਦਾ ਮੁਫ਼ਤ ਇਲਾਜ ਕਰ ਦਿੱਤਾ ਨਵਾਂ ਜੀਵਨ

ਪਠਾਨਕੋਟ , 23 ਸਤੰਬਰ (ਆਰ. ਸਿੰਘ)-ਰਾਜ ਹਸਪਤਾਲ ਸਿੰਬਲ ਚੌਕ ਪਠਾਨਕੋਟ ਵਿਖੇ ਡਾ: ਅਨਿਲ ਗਰਗ ਅਤੇ ਟੀਮ ਨੇ ਸੜਕ ਹਾਦਸੇ ਵਿਚ ਜ਼ਖ਼ਮੀ ਆਰਥਿਕ ਰੂਪ 'ਚ ਕਮਜ਼ੋਰ ਮਰੀਜ਼ ਦਾ ਮੁਫ਼ਤ ਇਲਾਜ ਕਰਕੇ ਉਸ ਨੂੰ ਨਵਾਂ ਜੀਵਨ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਅਨਿਲ ਗਰਗ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਦਾਣਾ ਮੰਡੀ ਤਾਰਾਗੜ੍ਹ ਵਿਖੇ ਕਿਸਾਨ ਮੇਲਾ 25 ਨੂੰ

ਤਾਰਾਗੜ੍ਹ, 23 ਸਤੰਬਰ (ਸੋਨੂੰ ਮਹਾਜਨ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਰੈਲੀ ਕੱਲ੍ਹ

ਪਠਾਨਕੋਟ, 23 ਸਤੰਬਰ (ਨਿ.ਪ.ਪ.)-ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਵਿਭਾਗ ਦੇ ਪੰਚਾਇਤੀਕਰਨ ਨੰੂ ਰੋਕਣ ਤੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਛੇੜੇ ਸੰਘਰਸ਼ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਪਠਾਨਕੋਟ ਦੇ ਬਾਹਰ 25 ਸਤੰਬਰ ਨੰੂ ਵਿਸ਼ਾਲ ਰੈਲੀ ਤੇ ...

ਪੂਰੀ ਖ਼ਬਰ »

ਮੋਬਾਈਲ ਐਸੋਸੀਏਸ਼ਨ ਪਠਾਨਕੋਟ ਵਲੋਂ ਦਰਜ ਕੀਤੇ ਕਾਪੀ ਰਾਈਟ ਕੇਸ ਦਾ ਵਿਰੋਧ

ਪਠਾਨਕੋਟ, 23 ਸਤੰਬਰ (ਚੌਹਾਨ)-ਪਿਛਲੇ ਦਿਨੀਂ ਪਠਾਨਕੋਟ ਵਿਖੇ ਚੰਡੀਗੜ੍ਹ ਤੋਂ ਆਈ ਸਪੀਡ ਨੈਟਵਰਕ ਦੀ ਟੀਮ ਵਲੋਂ ਪੁਲਿਸ ਨੰੂ ਲੈ ਕੇ ਇੰਦਰਾ ਕਾਲੋਨੀ ਪਠਾਨਕੋਟ ਵਿਖੇ ਮੋਬਾਈਲ ਐਸੋਸੀਏਸ਼ਨ ਦੇ ਮੈਂਬਰ 'ਤੇ ਕੀਤੇ ਗਏ ਕਾਪੀ ਰਾਈਟ ਦੇ ਕੇਸ ਦੇ ਵਿਰੋਧ 'ਚ ਮੋਬਾਈਲ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੰਘਪੁਰਾ ਵਿਖੇ ਗੁਰਮਤਿ ਸਮਾਗਮ

ਪਠਾਨਕੋਟ, 23 ਸਤੰਬਰ (ਆਰ. ਸਿੰਘ)-ਸਰਬੱਤ ਖ਼ਾਲਸਾ ਧਾਰਮਿਕ ਸੰਸਥਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਮੁਹੱਲਾ ਸਿੰਘਪੁਰਾ ਪਠਾਨਕੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਚੱਲ ਰਹੀ ਬਾਣੀ ਦੀ ਵਿਆਖਿਆ ਕਥਾਵਾਚਕ ਤੇ ...

ਪੂਰੀ ਖ਼ਬਰ »

ਗਣੇਸ਼ ਚਤੁਰਥੀ ਦੇ ਸਬੰਧ 'ਚ ਗਣਪਤੀ ਪੂਜਾ

ਪਠਾਨਕੋਟ, 23 ਸਤੰਬਰ (ਆਰ. ਸਿੰਘ)-ਗਣੇਸ਼ ਚਤੁਰਥੀ ਦੇ ਸਬੰਧ 'ਚ ਹਰ ਸਾਲ ਦੀ ਤਰਾਂ ਪੂਜਾ ਘਈ ਦੀ ਦੇਖ ਰੇਖ ਹੇਠ ਢਾਕੀ ਪਠਾਨਕੋਟ ਵਿਖੇ ਤੀਜਾ ਸਾਲਾਨਾ ਭਗਵਾਨ ਸ਼੍ਰੀ ਗਣੇਸ਼ ਜੀ ਦੀ ਪੂਜਾ ਤੇ ਗਣੇਸ਼ ਵਿਸਰਜਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ¢ ਇਸ ਮੌਕੇ 'ਤੇ ਭਜਨ ਗਾਇਕ ...

ਪੂਰੀ ਖ਼ਬਰ »

ਕੈਮਿਸਟਾਂ ਨੇ ਕਾਲੇ ਬਿੱਲੇ ਲਗਾ ਕੇ ਵੇਚੀਆਂ ਦਵਾਈਆਂ

ਪਠਾਨਕੋਟ , 23 ਸਤੰਬਰ (ਆਰ. ਸਿੰਘ)-ਈ-ਫਾਰਮੇਸੀ ਦੇ ਵਿਰੋਧ 'ਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ਮੈਂਬਰਾਂ ਨੇ ਕਾਲੇ ਬਿੱਲੇ ਲਗਾ ਕੇ ਕੇਂਦਰ ਸਰਕਾਰ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਜ਼ਿਲੇ੍ਹ ਦੇ 550 ਮੈਡੀਕਲ ਸਟੋਰ ਚਲਾਉਣ ਵਾਲੇ ਦੁਕਾਨਦਾਰ 20 ਤੋਂ 27 ਸਤੰਬਰ ਤੱਕ ...

ਪੂਰੀ ਖ਼ਬਰ »

ਟਿੱਪਰ ਤੇ ਟਰੈਕਟਰ ਦੀ ਟੱਕਰ 'ਚ ਟਰੈਕਟਰ ਸਵਾਰ ਦੀ ਮੌਤ

ਡਮਟਾਲ, 23 ਸਤੰਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਮਾਰਗ 'ਤੇ ਪਿੰਡ ਤਲਵਾੜਾ ਜੱਟਾਂ ਦੇ ਕੋਲ ਇਕ ਟਿੱਪਰ ਤੇ ਇਕ ਟਰੈਕਟਰ ਦੀ ਜ਼ੋਰਦਾਰ ਟੱਕਰ ਹੋਣ ਨਾਲ ਟਰੈਕਟਰ ਸਵਾਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖੀ ਨੰਗਲ ਭੂਰ ...

ਪੂਰੀ ਖ਼ਬਰ »

ਸੈਂਟਰ ਪਾਵਰ ਅਥਾਰਿਟੀ ਦੇ ਚੇਅਰਮੈਨ ਵਲੋਂ ਰਣਜੀਤ ਸਾਗਰ ਡੈਮ ਦੇ ਪਾਵਰ ਹਾਊਸ ਦਾ ਅਚਾਨਕ ਦੌਰਾ

ਸ਼ਾਹਪੁਰ ਕੰਢੀ, 23 ਸਤੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਦਾ ਦੌਰਾ ਕਰਨ ਆਈ ਕੇਂਦਰੀ ਟੀਮ ਨੇ ਸੈਂਟਰ ਪਾਵਰ ਅਥਾਰਿਟੀ ਆਫ਼ ਇੰਡੀਆ ਦੇ ਚੇਅਰਮੈਨ ਪੰਕਜ ਬਤਰਾ ਨੇ ਅੱਜ ਰਣਜੀਤ ਸਾਗਰ ਡੈਮ ਦੇ ਪਾਵਰ ਹਾਊਸ ਦਾ ਅਚਾਨਕ ਦੌਰਾ ਕੀਤਾ ਤੇ ਟਰਬਾਈਨਾਂ, ਪਾਵਰ ਹਾਊਸ, ...

ਪੂਰੀ ਖ਼ਬਰ »

ਹਲਕਾ ਵਿਧਾਇਕ ਦੀ ਮਿਹਨਤ ਕਰਕੇ ਸੰਮਤੀ ਚੋਣਾਂ 'ਚ ਲੋਕਾਂ ਨੇ ਕਾਂਗਰਸ ਨੰੂ ਕੀਤਾ ਮਜ਼ਬੂਤ-ਕਾਂਗਰਸੀ ਆਗੂ

ਨਰੋਟ ਜੈਮਲ ਸਿੰਘ, 23 ਸਤੰਬਰ (ਗੁਰਮੀਤ ਸਿੰਘ)-ਬਲਾਕ ਸੰਮਤੀ ਦੀਆਂ ਚੋਣਾਂ 'ਚ ਸਰਹੱਦੀ ਇਲਾਕਾ ਨਰੋਟ ਜੈਮਲ ਸਿੰਘ ਤੇ ਬਮਿਆਲ ਬਲਾਕ ਦੇ 15-15 ਦੀ ਹੋਈ ਜਿੱਤ ਦਾ ਸਿਹਰਾ ਹਲਕਾ ਵਿਧਾਇਕ ਜੋਗਿੰਦਰਪਾਲ ਦੇ ਸਿਰ ਜਾਂਦਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਸੇਵਾ ਦਲ ...

ਪੂਰੀ ਖ਼ਬਰ »

ਬਮਿਆਲ ਦੇ ਉੱਜ ਦਰਿਆ ਦੇ ਪਾਣੀ ਦਾ ਪੱਧਰ ਵਧਿਆ

ਬਮਿਆਲ, 23 ਸਤੰਬਰ (ਰਾਕੇਸ਼ ਸ਼ਰਮਾ)-ਦੋ ਦਿਨ ਤੋਂ ਹੋ ਰਹੀ ਤੇਜ਼ ਬਰਸਾਤ ਦੇ ਚੱਲਦੇ ਸਰਹੱਦੀ ਇਲਾਕੇ ਬਮਿਆਲ 'ਚ ਵਹਿ ਰਹੇ ਉੱਜ ਦਰਿਆ 'ਚ 1 ਲੱਖ 47 ਹਾਜ਼ਰ 200 ਕਿਊਸਿਕ ਪਾਣੀ ਆਉਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪਰ ਲਗਾਤਾਰ ਹੋ ਰਹੀ ਬਰਸਾਤ ਦੇ ਚੱਲਦੇ ਉੱਜ ਦਰਿਆ ਉਫਾਨ 'ਤੇ ਆ ...

ਪੂਰੀ ਖ਼ਬਰ »

ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ 1 ਨੂੰ

ਪਠਾਨਕੋਟ, 23 ਸਤੰਬਰ (ਸੰਧੂ)-ਜ਼ਿਲ੍ਹਾ ਰੋਲਰ ਸਕੇਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਵਿੰਦਰ ਸਿਆਲ ਤੇ ਜਨਰਲ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਰੋਲਰ ਸਕੇਟਿੰਗ ਮੁਕਾਬਲੇ 1 ਅਕਤੂਬਰ ਨੂੰ ਮਿਸ਼ਨ ਰੋਡ ਸਥਿਤ ਰੇਹਮਾ ਇੰਟਰਨੈਸ਼ਨਲ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਪਠਾਨਕੋਟ, 23 ਸਤੰਬਰ (ਚੌਹਾਨ)-ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਅਮਰਜੀਤ ਸਿੰਘ ਬੇਦੀ ਪਰਿਵਾਰ ਵਲੋਂ ਗੁਰਦੁਆਰਾ ਸਰਾਈਾ ਮੁਹੱਲਾ ਪਠਾਨਕੋਟ ਵਿਖੇ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਸਵੇਰੇ ਰੱਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਆਏ ਕੀਰਤਨੀ ਜਥੇ ...

ਪੂਰੀ ਖ਼ਬਰ »

ਮਾ: ਰਾਮ ਲਾਲ ਨੇ ਕੀਤਾ ਪਾਰਟੀ ਹਾਈਕਮਾਂਡ ਦਾ ਧੰਨਵਾਦ

ਨਰੋਟ ਮਹਿਰਾ, 23 ਸਤੰਬਰ (ਸੁਰੇਸ਼ ਕੁਮਾਰ)-ਕਾਂਗਰਸ ਸੇਵਾ ਦਲ ਦੀ ਪਹਿਲੀ ਇੰਚਾਰਜ ਸੂਚੀ ਜਾਰੀ ਕੀਤੀ ਗਈ | ਜਿਸ 'ਚ ਮਾ: ਰਾਮ ਲਾਲ ਨੰੂ ਪਠਾਨਕੋਟ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਮਾ: ਰਾਮ ਲਾਲ ਨੇ ਜ਼ਿਲ੍ਹਾ ਪਠਾਨਕੋਟ ਦਾ ਇੰਚਾਰਜ ਬਣਨ 'ਤੇ ਪਾਰਟੀ ਹਾਈਕਮਾਂਡ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX