ਤਾਜਾ ਖ਼ਬਰਾਂ


ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਨਾਭਾ, 28 ਫਰਵਰੀ (ਕਰਮਜੀਤ ਸਿੰਘ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਉਂਕਾਰ ਸਿੰਘ ਅਗੌਲ ਅਤੇ ਸਕੱਤਰ ਘੁੰਮਣ ਸਿੰਘ ਰਾਜਗੜ੍ਹ ਨੇ ਪੰਜਾਬ ਦੇ ਰਾਜ ਨੇਤਾਵਾਂ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ...
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  1 day ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  1 day ago
ਸਵੱਛ ਭਾਰਤ ਮਿਸ਼ਨ ਲਈ 103 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਤਰਨਤਾਰਨ

ਗ਼ਰੀਬ ਪਰਿਵਾਰ ਦੀ ਮੀਂਹ ਕਾਰਨ ਝੁੱਗੀ ਦੀ ਛੱਤ ਤੇ ਕੰਧ ਡਿੱਗੀ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ)- ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਨੂੰ ਸਵੱਛ ਭਾਰਤ, ਸੌਚਾਲਿਆ ਮੁਕਤ ਕਰਨ ਤੇ ਬੇਟੀ ਬਚਾਓ, ਬੇਟੀ ਪੜ੍ਹਾਓ ਦੀ ਮੁਹਿੰਮ ਚਲਾ ਕੇ ਜਿਥੇ ਪ੍ਰਸਿੱਧੀ ਤੇ ਕਈ ਸਨਮਾਨ ਪ੍ਰਾਪਤ ਕਰ ਲਏ ਹਨ, ਉਥੇ ਹੀ ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕੋਟਬੁੱਢੇ ਦੇ ਖੇਤਾਂ 'ਚ ਵੱਸਦੇ ਇਕ ਗ਼ਰੀਬ ਪਰਿਵਾਰ ਜੋ ਕਾਨਿਆਂ ਦੀਆਂ ਝੁੱਗੀਆਂ ਬਣਾ ਕੇ ਬਗੈਰ ਕਿਸੇ ਸਰਕਾਰੀ ਸਹੂਲਤ ਤੋਂ ਰਹਿ ਰਿਹਾ ਹੈ, ਦੇ ਪਰਿਵਾਰ 'ਤੇ ਅੱਜ ਉਸ ਵਕਤ ਮੁਸੀਬਤ ਦਾ ਪਹਾੜ ਡਿੱਗ ਪਿਆ, ਜਦ ਪਿਛਲੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਰਸਾਤ ਕਾਰਨ ਉਸ ਦੀ ਰਿਹਾਇਸ਼ ਵਾਲੀ ਕੱਚੀ ਝੌਾਪੜੀ ਦੀਆਂ ਕੰਧਾਂ 'ਤੇ ਛੱਤ ਡਿੱਗ ਪਈ ਤੇ ਪਰਿਵਾਰ ਬਗੈਰ ਛੱਤ ਤੋਂ ਖੁੱਲ੍ਹੇ ਆਸਾਮਾਨ ਹੇਠ ਦਿਨ ਰਾਤ ਕੱਟਣ ਨੂੰ ਮਜ਼ਬੂਰ ਹੋ ਗਿਆ, ਪਰ ਅਫ਼ਸੋਸ ਇਸ ਪਰਿਵਾਰ ਦੀ ਹਕੀਕਤ ਪਿਛਲੇ ਦਿਨੀਂ ਅਦਾਰਾ 'ਅਜੀਤ' ਨੇ ਪ੍ਰਕਾਸ਼ਿਤ ਕੀਤੀ ਸੀ, ਪਰ ਨਾ ਤਾਂ ਹਲਕਾ ਵਿਧਾਇਕ ਤੇ ਨਾ ਹੀ ਡਿਪਟੀ ਕਮਿਸ਼ਨਰ ਤਰਨ ਤਾਰਨ ਨੇ ਇਸ ਲੋੜਵੰਦ ਪਰਿਵਾਰ ਦੀ ਸਾਰ ਲੈਣੀ ਮੁਨਾਸਿਬ ਸਮਝੀ | ਪਿੰਡ ਕੋਟਬੁੱਢੇ ਦੇ ਧੁੱਸੀ ਬੰਨ ਨਜ਼ਦੀਕ ਆਪਣੇ ਪਰਿਵਾਰ ਸਮੇਤ ਕਾਨਿਆਂ ਝੁਗੀ 'ਚ ਰੈਣ ਬਸੇਰਾ ਕਰ ਰਹੇ ਬਲਵਿੰਦਰ ਸਿੰਘ ਪੁੱਤਰ ਨਾਭ ਸਿੰਘ ਕੌਮ ਮਹਿਰਾ ਨੇ ਜਾਣਕਾਰੀ ਦੌਰਾਨ ਦੱਸਿਆ ਕਿ ਉਹ ਆਪਣੀ ਪਤਨੀ ਮਨਜੀਤ ਕੌਰ ਪੁੱਤਰ ਸਤਵਿੰਦਰ ਸਿੰਘ ਤੇ ਪੁੱਤਰੀ ਦਵਿੰਦਰ ਕੌਰ ਨਾਲ ਕਾਨਿਆਂ ਦੀ ਝੁੱਗੀ 'ਚ ਬਗੈਰ ਲਾਈਟ, ਬਗੈਰ ਗੈਸ ਸਿਲੰਡਰ, ਬਗੈਰ ਪਖ਼ਾਨੇ ਬਾਥਰੂਮ ਤੇ ਪਾਣੀ ਦੀ ਸਹੂਲਤ ਤਾਂ ਵਾਂਝੇ ਰਹਿ ਰਹੇ ਹਨ ਤੇ ਜੋ ਸਰਕਾਰ ਵਲੋਂ ਸਸਤਾ ਅਨਾਜ ਵੰਡਿਆ ਜਾ ਰਿਹਾ ਹੈ, ਉਹ ਵੀ ਉਨ੍ਹਾਂ ਨੂੰ ਨਹੀਂ ਮਿਲ ਰਿਹਾ ਤੇ ਹੁਣ ਜਦ ਪਿਛਲੇ ਦਿਨ ਤੋਂ ਲਗਾਤਾਰ ਬਰਸਾਤ ਹੋ ਰਹੀ ਹੈ, ਉਸ ਕਾਰਨ ਉਸ ਦੀ ਰਿਹਾਇਸ਼ ਵਾਲੀ ਝੁੱਗੀ ਦੀ ਕੰਧ ਤੇ ਕਾਨਿਆਂ ਦੀ ਛੱਤ ਡਿੱਗ ਗਈ ਹੈ ਤੇ ਨਜ਼ਦੀਕ ਵਸਦੇ ਕੁਝ ਜਿੰਮੀਦਾਰਾਂ ਵਲੋਂ ਕੁਝ ਹੋਰ ਕਾਨੇ ਤੇ ਤਰਪੈਲ ਛੱਤ 'ਤੇ ਪਾਈ ਗਈ ਹੈ | ਪੀੜਤ ਪਰਿਵਾਰ ਨੇ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਦੀ ਸਾਰ ਲਈ ਜਾਵੇ |

ਕੀ ਕਹਿੰਦੇ ਹਨ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ-

ਜਦ ਇਸ ਸਬੰਧੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਜਲਦ ਹੀ ਉਪਰੋਕਤ ਪਰਿਵਾਰ ਨੂੰ ਪੱਕੇ ਮਕਾਨ ਤੇ ਹੋਰ ਸਰਕਾਰੀ ਸਹੂਲਤਾਂ ਉਪਲੱਬਧ ਕਰਵਾ ਦਿੱਤੀਆਂ ਜਾਣਗੀਆਂ | ...

ਪੂਰੀ ਖ਼ਬਰ »

ਟਰੱਕ ਵਲੋਂ ਟਰਾਲੀ ਨੂੰ ਟੱਕਰ ਮਾਰਨ 'ਤੇ ਇਕ ਵਿਅਕਤੀ ਦੀ ਮੌਤ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਟਰੱਕ ਦੀ ਟੱਕਰ ਨਾਲ ਇਕ ਵਿਅਕਤੀ ਦੀ ਮੌਤ ਹੋਣ 'ਤੇ ਟਰੱਕ ਡਰਾਈਵਰ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸਦਰ ਵਿਖੇ ਗੁਰਦੇਵ ਸਿੰਘ ...

ਪੂਰੀ ਖ਼ਬਰ »

ਦਾਤਰ ਦੀ ਨੋਕ 'ਤੇ ਸਾਈਕਲ ਸਵਾਰ ਤੋਂ ਮੋਬਾਈਲ ਤੇ ਨਕਦੀ ਖੋਹੀ

ਤਰਨ ਤਾਰਨ, 23 ਸਤੰਬਰ (ਲਾਲੀ ਕੈਰੋਂ)- ਤਰਨ ਤਾਰਨ ਬੱਸ ਸਟੈਂਡ ਦੇ ਨਜ਼ਦੀਕ ਫ਼ੋਕਲ ਪੁਆਇੰਟ ਵਿਖੇ ਰਾਤ ਦੇ ਹਨੇਰੇ 'ਚ ਕੁੱਝ ਅਣਪਛਾਤੇ ਲੁਟੇਰਿਆਂ ਵਲੋਂ ਸਾਈਕਲ ਸਵਾਰ ਨੂੰ ਤੇਜ਼ ਹਥਿਆਰ ਦੀ ਨੋਕ 'ਤੇ ਰੋਕ ਕੇ ਨਗਦੀ ਤੇ ਹੋਰ ਸਾਮਾਨ ਲੁੱਟ ਲਿਆ ਗਿਆ | ਇਸ ਸਬੰਧੀ ਪ੍ਰੈੱਸ ...

ਪੂਰੀ ਖ਼ਬਰ »

ਮੋਦੀ ਦੀ ਵਿਚਾਰਧਾਰਾ ਮਜ਼ਦੂਰ ਵਿਰੋਧੀ ਹੈ- ਪਾਸਲਾ

ਭਿੱਖੀਵਿੰਡ, 23 ਸਤੰਬਰ (ਬੌਬੀ)- ਕੇਂਦਰ ਦੀ ਨਰਿੰਦਰ ਮੋਦੀ ਦੀ ਸਰਕਾਰ ਮਜ਼ਦੂਰ ਵਿਰੋਧੀ ਹੈ ਤੇ ਦਲਿਤ ਪਰਿਵਾਰਾਾ 'ਤੇ ਅੱਤਿਆਚਾਰ ਕਰਨ ਵਾਲੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਰ.ਐੱਮ.ਪੀ.ਆਈ. ਕੱੁਲ ਹਿੰਦ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਪਿੰਡ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਵਿਧਾਇਕ ਡਾ: ਅਗਨੀਹੋਤਰੀ ਦੇ ਘਰ ਦੇ ਬਾਹਰ ਭੁੱਖ ਹੜਤਾਲ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਿਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਅਧਿਆਪਕਾਂ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਮੁਲਾਜ਼ਮਾਂ ਤੇ ਸਾਮਾਨ ਦੀ ਘਾਟ ਕਾਰਨ ਬਿਜਲੀ ਸਪਲਾਈ ਠੀਕ ਕਰਨ 'ਚ ਲੋਕਾਂ ਨੂੰ ਆ ਰਹੀ ਵੱਡੀ ਪ੍ਰੇਸ਼ਾਨੀ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਪੰਜਾਬ ਸਟੇਟ ਕਾਰਪੋਰੇਸ਼ਨ ਵਲੋਂ ਬਿਜਲੀ ਸੁਧਾਰਾਂ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਬਿਜਲੀ ਮੁਲਾਜ਼ਮਾਂ ਦੀ ਘਾਟ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਦਿੱਤੇ ਜਾਣ ਵਾਲੇ ਸਾਮਾਨ ਦੀ ਸਪਲਾਈ ਨਾ ਹੋਣ ਕਾਰਨ ਇਸ ਖ਼ਮਿਆਜ਼ਾ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫਰਾਰ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਥਾਣਾ ਸਿਟੀ ਪੱਟੀ ਅਤੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਤੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਪੀ.(ਡੀ). ...

ਪੂਰੀ ਖ਼ਬਰ »

ਸਫ਼ਾਈ ਪ੍ਰਤੀ ਜਾਗਰੂਕਤਾ ਰੈਲੀ ਕੱਢੀ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ)- ਸੰਤ ਸੂਬਾ ਸਿੰਘ ਸ. ਹਰੀ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ.ਸੀ.ਸੀ. ਕੈਡਿਟਸ ਤੇ ਸਮੂਹ ਅਧਿਆਪਕਾਂ ਨੇ ਪੰਜਾਬ ਫਸਟ ਬਟਾਲੀਅਨ ਅੰਮਿ੍ਤਸਰ ਵਲੋਂ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਅਭਿਆਨ ਦੇ ਤਹਿਤ ਸਕੂਲ ਵਿਚ 15 ਸਤੰਬਰ ਤੋਂ 2 ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਣੇ ਸੀ੍ਰਮਤੀ ਰੰਧਾਵਾ ਵਲੋਂ ਵੋਟਰਾਂ ਅਤੇ ਸਮਰਥਕਾਂ ਦਾ ਧੰਨਵਾਦ

ਗੋਇੰਦਵਾਲ ਸਾਹਿਬ, 23 ਸੰਤਬਰ (ਵਰਿੰਦਰ ਸਿੰਘ ਰੰਧਾਵਾ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਭਲਾਈਪੁਰ ਤੋਂ ਕਾਂਗਰਸ ਦੀ ਟਿਕਟ 'ਤੇ ਵੱਡੇ ਫਰਕ ਨਾਲ ਜੇਤੂ ਰਹੇ ਬਲਜੀਤ ਕੌਰ ਰੰਧਾਵਾ ਪਤਨੀ ਜਸਪਾਲ ਸਿੰਘ ਰੰਧਾਵਾ ਨੇ ਆਪਣੇ ਗ੍ਰਹਿ ਵਿਖੇ ਗੱਲਬਾਤ ਕਰਦਿਆ ਹੋਇਆ ਹਲਕੇ ਦੇ ਵੋਟਰਾਂ ...

ਪੂਰੀ ਖ਼ਬਰ »

ਜ਼ੋਨਲ ਪੱਧਰ ਦੀਆਂ ਖੇਡਾਂ ਵਿਚ ਸੈਂਟਰਲ ਕਾਨਵੈਂਟ ਸਕੂਲ ਪੱਟੀ ਦੀਆਂ ਕੁੜੀਆਂ ਦਾ ਸ਼ਾਨਦਾਰ ਪ੍ਰਦਸ਼ਨ

ਪੱਟੀ 23 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਜੋਨਲ ਪੱਧਰ ਪੱਟੀ ਜ਼ੋਨ ਦੀਆਂ ਖੇਡਾਂ ਵਿਚ ਸੈਂਟਰਲ ਕੌਾਨਵੈਂਟ ਸਕੂਲ ਪੱਟੀ ਨੇ ਸ਼ਾਨਦਾਰ ਪ੍ਰਦਸ਼ਨ ਕੀਤਾ | ਡੀ.ਈ.ਓ (ਸੈ.) ਨਿਰਮਲ ਸਿੰਘ, ਕੁਲਵਿੰਦਰ ਕੌਰ, ਜਸਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਜੌਣੇਕੇ ਵਿਖੇ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ

ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)-ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਭਾਰਤੀ ਖ਼ੇਤੀਬਾੜੀ ਖੋਜ ਪ੍ਰੀਸ਼ਦ ਨਵੀਂ ਦਿੱਲੀ, ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵਲੋਂ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਖ਼ੇਤਾਂ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬੈਡਮਿੰਟਨ ਮੁਕਾਬਲੇ 'ਚ ਸ਼ਾਹਬਾਜ਼ਪੁਰ ਕੰਨਿਆ ਸਕੂਲ ਜੇਤੂ

ਸ਼ਾਹਬਾਜ਼ਪੁਰ, 23 ਸਤੰਬਰ (ਪਰਦੀਪ ਬੇਗੇਪੁਰ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਨਿਰਮਲ ਸਿੰਘ ਤੇ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਕੁਲਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੈਡਮਿੰਟਨ ਦੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਬੀਤੇ ਦਿਨੀ ਸਰਕਾਰੀ ਸੀਨੀ: ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੇ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਸਮਾਗਮ ਕਰਵਾਇਆ

ਤਰਨ ਤਾਰਨ, 23 ਸਤੰਬਰ (ਲਾਲੀ ਕੈਰੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ 'ਚ ਚੱਲ ਰਹੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਈ ਘਨੱਈਆ ਜੀ ਦੀ 300 ਸਾਲਾ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਸੈਮੀਨਾਰ ਤੇ ਪੇਟਿੰਗ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਕੈਨੇਡਾ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਲੜਕੀ ਸਮੇਤ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ) ...

ਪੂਰੀ ਖ਼ਬਰ »

ਭੇਦ ਭਰੀ ਹਾਲਤ 'ਚ 18 ਸਾਲਾ ਨੌਜਵਾਨ ਲਾਪਤਾ

ਖਡੂਰ ਸਾਹਿਬ, 23 ਸਤੰਬਰ (ਮਾਨ ਸਿੰਘ)- ਇਥੋਂ ਨੇੜਲੇ ਪਿੰਡ ਜਲਾਲਾਬਾਦ ਦੇ ਵਸਨੀਕ ਇਕ 18 ਸਾਲਾ ਨੌਜਵਾਨ ਦੇ ਭੇਦਭਰੀ ਹਾਲਤ ਵਿਚ ਲਾਪਤਾ ਹੋ ਜਾਣ ਸਬੰਧੀ ਖ਼ਬਰ ਮਿਲੀ ਹੈ | ਨੌਜਵਾਨ ਦੇ ਪਿਤਾ ਜਗਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਨ੍ਹਾਂ ਦਾ ਲੜਕਾ ਅਰਸ਼ਦੀਪ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਵੇਂ ਬਣੇ ਬਲਾਕ ਸੰਮਤੀ ਮੈਂਬਰ ਹਲਕਾ ਵਿਧਾਇਕ ਸਮੇਤ ਹੋਏ ਨਤਮਸਤਕ

ਝਬਾਲ, 23 ਸਤੰਬਰ (ਸਰਬਜੀਤ ਸਿੰਘ)- ਬਲਾਕ ਸਮੰਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣ ਦੇ ਆਏ ਚੋਣ ਨਤੀਜਿਆਂ ਦੌਰਾਨ ਤਰਨ ਤਾਰਨ ਹਲਕੇ 'ਚ ਪੈਂਦੇ ਝਬਾਲ ਜ਼ੋਨ ਤੋਂ ਡੀਲਰ ਰਮਨ ਕੁਮਾਰ, ਝਬਾਲ ਖੁਰਦ ਤੋਂ ਪ੍ਰਮਿੰਦਰਬੀਰ ਸਿੰਘ ਵਿੱਕੀ, ਗੰਡੀਵਿੰਡ ਤੋਂ ਬਿਨਾ ਮੁਕਾਬਲਾ ...

ਪੂਰੀ ਖ਼ਬਰ »

ਦੁਸਹਿਰੇ ਮਨਾਉਣ ਸਬੰਧੀ ਰਾਮਲੀਲਾ ਕਲੱਬ ਵਲੋਂ ਮੀਟਿੰਗ

ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)- ਸ੍ਰੀ ਰਾਮ ਲੀਲਾ ਡਰਮਾਟਿ੍ਕ ਕਲੱਬ ਖੇਮਕਰਨ ਦੀ ਮੀਟਿੰਗ ਮੰਦਰ ਸ੍ਰੀ ਦੇਵੀ ਦਵਾਰਾ ਵਿਖੇ ਕਲੱਬ ਦੇ ਪ੍ਰਧਾਨ ਸ਼ਰਨਜੀਤ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ¢ ਮੀਟਿੰਗ ਦੌਰਾਨ ਕਲੱਬ ਦੇ ਮੈਂਬਰਾਂ ਨੇ ਇਸ ਸਾਲ ਦੀ ਰਾਮ ਲੀਲਾ ਅਤੇ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ

ਹਰੀਕੇ ਪੱਤਣ, 23 ਸਤੰਬਰ (ਸੰਜੀਵ ਕੁੰਦਰਾ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦਾ ਸਥਾਪਨਾ ਦਿਵਸ 30 ਸਤੰਬਰ ਨੂੰ ਪਿੰਡ ਕਿਰਤੋਵਾਲ ਕਲਾਂ ਵਿਖੇ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਸੂਬਾ ਆਗੂਆਂ ਦੀ ਮੀਟਿੰਗ ਕਿਰਤੋਵਾਲ ਕਲਾਂ ਵਿਖੇ ਹੋਈ | ਕਿਸਾਨ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ 'ਚ ਸੈਂਟਰ ਮਾਣੋਚਾਹਲ ਕਲਾਂ ਨੇ ਮਾਰੀਆਂ ਮੱਲਾਂ

ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਤਰਨ ਤਾਰਨ ਦੇ ਖੇਡ ਸਟੇਡੀਅਮ ਵਿਖੇ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਸੈਂਟਰ ਮਾਣੋਚਾਹਲ ਕਲਾਂ ਦੇ ਵਿਦਿਆਰਥੀਆਂ ਨੇ ਐਥਲੈਟਿਕ ਖੇਡਾਂ ਵਿਚ ਵੱਧ ਚੜ ਕੇ ਭਾਗ ਲਿਆ ਤੇ ਸਾਰੀਆਂ ਖੇਡਾਂ ਵਿਚ ਚੰਗੀਆਂ ਪੁਜੀਸ਼ਨਾਂ ਪ੍ਰਾਪਤ ...

ਪੂਰੀ ਖ਼ਬਰ »

ਬਾਬਾ ਘਾਲਾ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਜਾਵੇ- ਗਿੱਲ

ਅਮਰਕੋਟ, 23 ਸਤੰਬਰ (ਗੁਰਚਰਨ ਸਿੰਘ ਭੱਟੀ)- ਸਥਾਨਕ ਦਾਣਾ ਮੰਡੀ 'ਚ ਪਿਛਲੇ ਦੋ ਦਹਾਕਿਆਂ ਤੋਂ ਅਨੰਦ ਈਸ਼ਵਰ ਦਰਬਾਰ ਨਾਨਕਸਰ ਬੱਧਨੀ ਕਲਾਂ ਵਾਲੇ ਮਹਾਂਪੁਰਖ ਸੰਤ ਬਾਬਾ ਜ਼ੋਰਾ ਸਿੰਘ ਦੇ ਸੇਵਕ ਤੇ ਅਕਾਲੀ ਆਗੂ ਦਲਜੀਤ ਸਿੰਘ ਗਿੱਲ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰ ਦੀਆਂ ਖੇਡਾਂ 'ਚ ਸੈਂਟਰਲ ਕੌਾਨਵੈਂਟ ਸਕੂਲ ਪੱਟੀ ਦਾ ਸ਼ਾਨਦਾਰ ਪ੍ਰਦਸ਼ਨ

ਪੱਟੀ, 23 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਜ਼ਿਲ੍ਹਾ ਪੱਧਰ ਦੀਆਂ ਖੇਡਾਂ ਵਿਚ ਸੈਂਟਰਲ ਕੌਾਨਵੈਂਟ ਸਕੂਲ ਪੱਟੀ ਨੇ ਸ਼ਾਨਦਾਰ ਪ੍ਰਦਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਐੱਮ. ਡੀ. ਰਾਜੇਸ਼ ਭਾਰਦਵਾਜ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ...

ਪੂਰੀ ਖ਼ਬਰ »

ਹਲਕਾ ਪੱਟੀ 'ਚ ਵਿਧਾਇਕ ਗਿੱਲ ਦੀ ਅਗਵਾਈ ਵਿਚ ਹੋ ਰਿਹਾ ਹੈ ਸਰਬ ਪੱਖੀ ਵਿਕਾਸ- ਕਲੇਰ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਪੱਟੀ ਹਲਕੇ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਹਲਕੇ ਦੇ ਪਿੰਡਾਂ ਦਾ ਸਰਬ ਪੱਖੀ ਵਿਕਾਸ ਹੋ ਰਿਹਾ ਹੈ | ਪੱਟੀ ਹਲਕੇ ਵਿਚ ਨਸ਼ੇਖੋਰੀ ਨੂੰ ਖ਼ਤਮ ਕਰਨ ਲਈ ਵਿਧਾਇਕ ਗਿੱਲ ਵਲੋਂ ਦਿੱਤੇ ਗਏ ਸਖਤ ਨਿਰਦੇਸ਼ਾਂ ਤੋਂ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਦੇ ਡੀ.ਐੱਸ.ਪੀ. ਸੁੱਚਾ ਸਿੰਘ ਤੇ ਗੁਰਿੰਦਰਬੀਰ ਸਿੰਘ ਬੱਲ ਨਤਮਸਤਕ ਹੋਏ

ਝਬਾਲ, 23 ਸਤੰਬਰ (ਸਰਬਜੀਤ ਸਿੰਘ)- ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਬ-ਡਵੀਜਨ ਸ਼ਹਿਰੀ ਦੇ ਡੀ.ਐੱਸ.ਪੀ. ਸੁੱਚਾ ਸਿੰਘ ਤੇ ਡੀ.ਐੱਸ.ਪੀ. ਗੁਰਿੰਦਰਬੀਰ ਸਿੰਘ ਬੱਲ ਨਤਮਸਤਕ ਹੋਏ | ਇਸ ਸਮੇਂ ਗੁਰਦੁਆਰਾ ਸਾਹਿਬ ਜੀ ਵਿਖੇ ...

ਪੂਰੀ ਖ਼ਬਰ »

ਪੀਰ ਬਾਬਾ ਸ਼ਿਪਾਹੀਏ ਸ਼ਾਹ ਦਾ ਮੇਲਾ ਮਨਾਇਆ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ)- ਹਜ਼ਰਤ ਪੀਰ ਬਾਬਾ ਸ਼ੇਰ ਸ਼ਾਹ ਵਲੀ ਜੀ ਦੇ ਚੇਲੇ ਪੀਰ ਬਾਬਾ ਸ਼ਿਪਾਹੀਏ ਸ਼ਾਹ ਦਾ ਸਲਾਨਾ ਜੋੜ ਮੇਲਾ ਸਮੂਹ ਮੇਲਾ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਘਰਿਆਲਾ ਵਿਖੇ ਸਥਿਤ ਬਾਬਾ ਜੀ ਦੇ ਦਰਬਾਰ 'ਤੇ ...

ਪੂਰੀ ਖ਼ਬਰ »

ਸਫ਼ਾਈ ਪੰਦ੍ਹਰਵਾੜੇ ਤਹਿਤ ਜਾਗਰੂਕਤਾ ਰੈਲੀ ਕੱਢੀ

ਭਿੱਖੀਵਿੰਡ, 23 ਸਤੰਬਰ (ਬੌਬੀ)- ਸਫ਼ਾਈ ਪੰਦਰਵਾੜੇ ਤਹਿਤ ਅੱਜ ਨਗਰ ਪੰਚਾਇਤ ਭਿੱਖੀਵਿੰਡ ਵਲੋਂ ਐਵਰਗ੍ਰੀਨ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਬੱਚਿਆਂ ਨੇ ਹੱਥਾਂ ਵਿਚ ਸਫ਼ਾਈ ਸਬੰਧੀ ਜਾਗਰੂਕ ਕਰਦੀਆਂ ਲਿਖਤਾਂ ...

ਪੂਰੀ ਖ਼ਬਰ »

ਤੇਜਧਾਰ ਹਥਿਆਰਾਂ ਨਾਲ ਲੈਸ ਹੋ ਕੇ ਮਾਰੀਆਂ ਸੱਟਾਂ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਦੀ ਪੁਲਿਸ ਨੇ ਤੇਜਧਾਰ ਹਥਿਆਰਾਂ ਨਾਲ ਲੈਸ ਹੋ ਕੇ ਇਕ ਵਿਅਕਤੀਆਂ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ 5 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ...

ਪੂਰੀ ਖ਼ਬਰ »

ਵੋਟਾਂ ਦੀ ਰੰਜਿਸ਼ ਨੂੰ ਲੈ ਕੇ ਮਾਰੀਆਂ ਸੱਟਾਂ, 10 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਵੋਟਾਂ ਦੀ ਰੰਜਿਸ਼ ਨੂੰ ਲੈ ਕੇ 2 ਵਿਅਕਤੀਆਂ 'ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰਨ ਦੇ ਦੋਸ਼ ਹੇਠ 4 ਵਿਅਕਤੀਆਂ ਤੋਂ ਇਲਾਵਾ 6 ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਮੀਂਹ ਦਾ ਪਾਣੀ ਘਰਾਂ ਤੇ ਦੁਕਾਨਾਂ 'ਚ ਵੜਨ ਨਾਲ ਹੋਇਆ ਨੁਕਸਾਨ

ਭਿੱਖੀਵਿੰਡ, 23 ਸਤੰਬਰ (ਬੌਬੀ)- ਬੀਤੇ ਦਿਨ ਤੋਂ ਭਿੱਖੀਵਿੰਡ ਤੇ ਆਸ ਪਾਸ ਦੇ ਇਲਾਕੇ ਵਿਚ ਹੋ ਰਹੀ ਤੇਜ਼ ਰਫ਼ਤਾਰ ਬਾਰਿਸ਼ ਨਾਲ ਜਿਥੇ ਕਿਸਾਨਾਂ ਦੀ ਫ਼ਸਲ ਖ਼ਰਾਬ ਹੋਣ ਦੇ ਖ਼ਦਸ਼ੇ ਨਾਲ ਕਿਸਾਨਾਂ ਦੇ ਸਾਹ ਸੂਤੇ ਪਏ ਹਨ, ਉਥੇ ਇਸ ਦੇ ਨਾਲ ਹੀ ਭਿੱਖੀਵਿੰਡ ਦੀਆਂ ਕਈ ...

ਪੂਰੀ ਖ਼ਬਰ »

ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ

ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਦਾਣਾ ਮੰਡੀ ਤਰਨ ਤਾਰਨ ਵਿਖੇ ਆੜ੍ਹਤੀ ਐਸੋਸੀਏਸ਼ਨ ਤਰਨ ਤਾਰਨ ਦੀ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ, ਜਿਸ ਵਿਚ ਸਮੂਹ ਅਹੁਦੇਦਾਰਾਂ, ਸਮੂਹ ਆੜਤੀ ਵੀਰਾਂ ਅਤੇ ਮੁਨੀਮਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਨੈਲ ...

ਪੂਰੀ ਖ਼ਬਰ »

ਸਬ ਸਟੇਸ਼ਨ ਸਟਾਫ਼ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਬਿਜਲੀ ਮੰਤਰੀ ਨੂੰ ਮਿਲਿਆ

ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਸਬ ਸਟੇਸ਼ਨ ਸਟਾਫ਼ ਵੈਲਫੇਅਰ ਐਸੋਸੀਏਸ਼ਨ ਪੰਜਾਬ ਕਮੇਟੀ ਵਲੋਂ ਬਿਜਲੀ ਘਰਾਂ ਤੇ ਸਬੰਧਤ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਇਕ ਵਫ਼ਦ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਮਿਲਿਆ ਅਤੇ ਮੰਗ ਪੱਤਰ ਸੌਾਪਿਆ | ਇਸ ...

ਪੂਰੀ ਖ਼ਬਰ »

ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)-ਬੇਮੌਸਮੀ ਬਾਰਿਸ਼ ਕਾਰਨ ਹਰ ਪਾਸੇ ਜਲਥਲ ਹੋ ਗਈ, ਜਿਸ ਕਰਕੇ ਸਭ ਤੋਂ ਜ਼ਿਆਦਾ ਜਿਥੇ ਕਿਸਾਨਾਂ ਵਾਸਤੇ ਮੁਸੀਬਤ ਬਣੀ ਹੈ, ਉਥੇ ਪਿੰਡਾਂ ਤੇ ਸ਼ਹਿਰਾਂ ਅੰਦਰ ਸਲੱ੍ਹਮ ਬਸਤੀ ਵਾਸੀਆਂ ਵਾਸਤੇ ਵੀ ਬਹੁਤ ਮੁਸ਼ਕਿਲ ਬਣਦੀ ਜਾ ਰਹੀ ਹੈ | ...

ਪੂਰੀ ਖ਼ਬਰ »

ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇਕਈ ਥਾਵਾਂ 'ਤੇ ਝੋਨੇ ਦੀ ਫ਼ਸਲ ਡਿੱਗੀ

ਝਬਾਲ, 23 ਸਤੰਬਰ (ਸੁਖਦੇਵ ਸਿੰਘ)- ਲਗਾਤਾਰ ਪੈ ਰਹੇ ਮੀਂਹ ਨੇ ਜਿਥੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਦਿੱਤੀ ਹੈ, ਉਥੇ ਮੀਂਹ ਦੇ ਨਾਲ ਨਾਲ ਚੱਲ ਰਹੀ ਤੇਜ਼ ਹਵਾ ਕਾਰਨ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ | ਕਿਸਾਨਾਂ ਨੂੰ ਫ਼ਿਕਰ ਹੈ ਕਿ ਜੇਕਰ ਮੌਸਮ ਮਾਹਿਰਾਂ ਦੇ ...

ਪੂਰੀ ਖ਼ਬਰ »

ਮੋਹਲੇਧਾਰ ਹੋ ਰਹੀ ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛੀ

ਪੱਟੀ, 23 ਸਤੰਬਰ (ਅਵਤਾਰ ਸਿੰਘ ਖਹਿਰਾ)-ਪਿਛਲੇ 24 ਘੰਟਿਆਂ ਤੋਂ ਇਲਾਕੇ 'ਚ ਹੋ ਰਹੀ ਮੋਹਲੇਧਾਰ ਬਾਰਿਸ਼ ਤੇ ਤੇਜ਼ ਹਵਾਵਾਂ ਕਾਰਨ ਸਾਉਣੀ ਦੀ ਪ੍ਰਮੁੱਖ ਫ਼ਸਲ ਬਾਸਮਤੀ 1509 ਜੋ ਇਸ ਵਕਤ ਖ਼ੇਤਾਂ 'ਚ ਪੂਰੀ ਤਰ੍ਹਾ ਪੱਕ ਚੁੱਕੀ ਸੀ, ਉਹ ਪੂਰੀ ਤਰ੍ਹਾਂ ਜ਼ਮੀਨ 'ਤੇ ਵਿਛ ਗਈ ਤੇ ...

ਪੂਰੀ ਖ਼ਬਰ »

ਦਾਜ ਖਾਤਰ ਨੂੰ ਹ ਦੀ ਮਾਰਕੁੱਟ ਕਰਕੇ ਘਰੋਂ ਕੱਢਿਆ

ਤਰਨ ਤਾਰਨ, 23 ਸਤੰਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਦਾਜ ਦੀ ਖਾਤਰ ਸਹੁਰਾ ਪਰਿਵਾਰ ਵਲੋਂ ਨੂੰ ਹ ਨਾਲ ਮਾਰਕੁੱਟ ਕਰਕੇ ਉਸ ਨੂੰ ਘਰੋਂ ਕੱਢਣ ਅਤੇ ਪਤੀ ਵਲੋਂ ਪਤਨੀ ਨੂੰ ਦੱਸੇ ਬਿਨਾ ਦੂਸਰਾ ਵਿਆਹ ਕਰਵਾਉਣ ਦੇ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਵਲੋਂ ਸਰਕਾਰੀ ਸਕੂਲ ਮੁੰਡੇ ਖੇਮਕਰਨ ਦਾ ਨਿਰੀਖਣ

ਖੇਮਕਰਨ, 23 ਸਤੰਬਰ (ਰਾਕੇਸ਼ ਬਿੱਲਾ)- ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਮੁੰਡੇ) ਖੇਮਕਰਨ ਦਾ ਪੰਜਾਬ ਸਰਕਾਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਾਲਾਨਾ ਨਿਰੀਖਣ ਜ਼ਿਲ੍ਹਾ ਸਕੂਲ ਸਿੱਖਿਆ ਸੁਧਾਰ ਟੀਮ ਵਲੋਂ ਕੀਤਾ ਗਿਆ | ਟੀਮ ਦੇ ਇੰਚਾਰਜ ਸੁਰਿੰਦਰ ਕੁਮਾਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX