ਤਾਜਾ ਖ਼ਬਰਾਂ


ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  6 minutes ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਬਾਦਲ ਪਰਿਵਾਰ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ...
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  29 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਕਾਲੀ ਦਲ ਵਲੋਂ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  35 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਬਾਦਲ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਅੱਜ ਅਕਾਲੀ ਦਲ ਦੇ ਮਨਾਏ ਜਾ ਰਹੇ 99ਵੇਂ ਸਥਾਪਨਾ ਦਿਵਸ...
ਪ੍ਰਸਿੱਧ ਫ਼ਿਲਮੀ ਲੇਖਕ ਅਤੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  43 minutes ago
ਜਲੰਧਰ, 14 ਦਸੰਬਰ- ਪ੍ਰਸਿੱਧ ਫ਼ਿਲਮੀ ਲੇਖਕ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ 'ਅਜੀਤ' 'ਚ ਛਪਣ ਵਾਲੇ ਵਿਅੰਗ 'ਆਤਿਸ਼ਬਾਜ਼ੀ' ਦੇ ਕਾਲਮਨਵੀਸ...
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  about 1 hour ago
ਮੁੰਬਈ, 14 ਦਸੰਬਰ- ਮੁੰਬਈ 'ਚ ਰਹਿ ਰਹੇ ਆਸਾਮ ਦੇ ਲੋਕਾਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਆਜ਼ਾਦ ਮੈਦਾਨ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ...
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  about 1 hour ago
ਸ਼ਿਮਲਾ, 14 ਦਸੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫ਼ਬਾਰੀ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  about 1 hour ago
ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਖਾਨ 'ਚ ਅੱਜ ਸਵੇਰੇ ਕਰੀਬ 7.15 ਵਜੇ ਪੰਜਾਬ ਪੁਲਿਸ ਦੇ ਇੱਕ ਏ. ਐੱਸ. ਆਈ. ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ...
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ...
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  about 2 hours ago
ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੁੱਡੀ)- ਪਿਛਲੇ ਦੋ ਦਿਨ ਲਗਾਤਾਰ ਪਏ ਮੀਂਹ ਦੇ ਚੱਲਦਿਆਂ ਹੰਡਿਆਇਆ ਮਾਈਨਰ ਰਜਵਾਹੇ 'ਚ ਪਾੜ ਪੈਣ ਕਾਰਨ ਪਿੰਡ ਹੰਡਿਆਇਆ ਦਿਹਾਤੀ ਅਤੇ ਪਿੰਡ ਖੁੱਡੀ ਖ਼ੁਰਦ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ...
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਕਾਲੀ ਆਗੂਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅਕਾਲੀ ਦਲ ਬਾਦਲ...
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 14 ਦਸੰਬਰ- ਵੈਸਟ ਇੰਡੀਜ਼ ਦੇ ਖ਼ਿਲਾਫ਼ 15 ਦਸੰਬਰ ਤੋਂ ਸ਼ੁਰੂ ਹੋ ਰਹੀ ਇਕ ਦਿਨਾਂ ਸੀਰੀਜ਼ ਦੇ ਲਈ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੂਲ ਠਾਕੁਰ ਨੂੰ ...
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 3 hours ago
ਟੱਲੇਵਾਲ, 14 ਦਸੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦੇ 27 ਵਰ੍ਹਿਆਂ ਦੇ ਕਮਲ ਸੇਖੋਂ ਉਰਫ ਕਾਲੂ ਭੋਤਨਾ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ ...
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਮੁੰਬਈ, 14 ਦਸੰਬਰ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ 5:22 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 4 hours ago
ਕਾਠਮੰਡੂ, 14 ਦਸੰਬਰ- ਦੱਖਣੀ ਨੇਪਾਲ ਦੇ ਧਨੁਸ਼ਾ ਜ਼ਿਲ੍ਹੇ 'ਚ ਬੀਤੀ ਰਾਤ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਿਸ 'ਚ 1 ਪੁਲਿਸ ਅਫ਼ਸਰ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 4 hours ago
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 2 hours ago
ਅੱਜ ਦਾ ਵਿਚਾਰ
. . .  about 4 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 4 hours ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 1 hour ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 1 hour ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 1 hour ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  2 minutes ago
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  11 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  8 minutes ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  25 minutes ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  32 minutes ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  40 minutes ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  42 minutes ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਜੰਮੂ-ਕਸ਼ਮੀਰ

ਜੰਮੂ ਵਿਖੇ ਗਣੇਸ਼ ਚਤੁਰਥੀ ਮੌਕੇ....

.....

ਥਾਣੇਦਾਰ ਵੱਢੀ ਲੈਂਦਾ ਕਾਬੂ

ਚੰਡੀਗੜ੍ਹ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਰਾਜ ਚੌਕਸੀ ਬਿਊਰੋ ਨੇ ਡਬੂਆ ਕਾਲੋਨੀ (ਫਰੀਦਾਬਾਦ) ਪੁਲਿਸ ਥਾਣੇ ਦੇ ਏ.ਐਸ.ਆਈ. ਦੇਵੇਂਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ ਹੈ | ਹਰਿਆਣਾ ਰਾਜ ਚੌਕਸੀ ਬਿਊਰੋ ਦੇ ਇਕ ਬੁਲਾਰੇ ਨੇ ...

ਪੂਰੀ ਖ਼ਬਰ »

ਸਿਹਤ ਵਿਗੜਨ ਕਾਰਨ ਔਰਤ ਦੀ ਮੌਤ

ਜ਼ੀਰਕਪੁਰ, 23 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਨੇੜਲੇ ਪਿੰਡ ਸਿੰਘਪੁਰਾ ਵਿਖੇ ਕਿਰਾਏ 'ਤੇ ਰਹਿੰਦੀ ਇਕ ਕਰੀਬ 38 ਸਾਲਾ ਪ੍ਰਵਾਸੀ ਔਰਤ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ | ਪੁਲਿਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮਿ੍ਤਕਾ ਔਰਤ ...

ਪੂਰੀ ਖ਼ਬਰ »

ਸਵਾਰੀਆਂ ਦੀ ਭਰੀ ਬੱਸ ਘੱਗਰ ਪੁਲ ਨਾਲ ਟਕਰਾਈ, ਵੱਡਾ ਹਾਦਸਾ ਟਲ਼ਿਆ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਅੱਜ ਦੁਪਹਿਰ ਸਮੇਂ ਉਦੋਂ ਵੱਡਾ ਹਾਦਸਾ ਟਲ ਗਿਆ, ਜਦੋਂ ਇਕ ਸਵਾਰੀਆਂ ਦੀ ਭਰੀ ਬੱਸ ਘੱਗਰ ਨਦੀ ਦੇ ਬਣੇ ਪੁਰਾਣੇ ਪੁਲ ਨਾਲ ਟਕਰਾ ਕੇ ਬੁਰੀ ਤਰ੍ਹਾਂ ਨੁਕਸਾਨੀ ਗਈ | ਹਾਦਸੇ ਤੋਂ ਬਾਅਦ ਘੱਗਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਆਟਾ ਚੱਕੀਆਂ ਤੇ ਕਰਿਆਨੇ ਦੀਆਂ ਦੁਕਾਨਾਂ ਦੀ ਜਾਂਚ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)- ਸੀ. ਐਫ. ਡੀ. ਏ. ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਖਾਣ-ਪੀਣ ਵਾਲੀਆਂ ਮਿਆਰੀ ਵਸਤਾਂ ਮਿਲਣੀਆਂ ਯਕੀਨੀ ਬਣਾਉਣ ਲਈ ਜ਼ਿਲ੍ਹ•ਾ ਸਿਹਤ ਅਫ਼ਸਰ ਡਾ: ਆਰ. ਐੱਸ. ਕੰਗ ਦੀ ਅਗਵਾਈ ਵਿਚ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੀ ਟੀਮ ਵਲੋਂ ਸੀਤਾਪੁਰ ਦਾ ਦੌਰਾ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)- ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੀ ਟੀਮ ਨੇ ਪ੍ਰਧਾਨ ਬੌਬੀ ਕੰਬੋਜ ਦੀ ਅਗਵਾਈ ਵਿਚ ਨੀਮਸਰ ਸੀਤਾਪੁਰ ਵਿਚ ਜਾ ਕੇ ਉਸ ਥਾਂ ਦਾ ਦੌਰਾ ਕੀਤਾ ਜਿੱਥੇ ਲਗਾਏ ਗਏ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਇਕ ਸਥਾਨਕ ਨੇਤਾ ਵਲੋਂ ...

ਪੂਰੀ ਖ਼ਬਰ »

ਨੁੱਕੜ-ਨਾਟਕ 'ਸਫ਼ਾਈ' ਦਾ ਮੰਚਨ 26 ਨੂੰ

ਐੱਸ.ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)- ਉੱਤਰ ਖੇਤਰੀ ਸੱਭਿਆਚਾਰਕ ਕੇਂਦਰ ਪਟਿਆਲਾ ਵਲੋਂ 16 ਤੋਂ 30 ਸਤੰਬਰ ਤੱਕ ਪ੍ਰਧਾਨ ਮੰਤਰੀ ਸਫਾਈ ਪੰਦ੍ਹਰਵਾੜਾ ਅਧੀਨ ਸਮਾਜ ਨੂੰ ਸਫ਼ਾਈ ਬਾਰੇ ਜਾਗਰੂਕ ਕਰਨ ਲਈ ਨੁੱਕੜ ਨਾਟਕਾਂ ਦੇ ਮੰਚਣਾਂ ਦੀ ਲੜੀ ਅਧੀਨ ਨਾਟਕਕਾਰ ...

ਪੂਰੀ ਖ਼ਬਰ »

ਸੀ. ਜੀ. ਸੀ. ਲਾਂਡਰਾਂ ਦੀ 13ਵੀਂ ਸਾਲਾਨਾ ਕਾਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ

ਐੱਸ. ਏ. ਐੱਸ. ਨਗਰ, 23 ਸਤੰਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜ (ਸੀ. ਜੀ. ਸੀ.) ਲਾਂਡਰਾਂ ਵਲੋਂ ਕਰਵਾਏ 13ਵੇਂ ਸਾਲਾਨਾ ਕਨਵੋਕੇਸ਼ਨ ਦੌਰਾਨ 2017-18 ਬੈਚ ਦੇ 3085 ਤੋਂ ਜ਼ਿਆਦਾ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਚੰਡੀਗੜ੍ਹ, 23 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਗਣੇਸ਼ ਪੂਜਾ ਦੇ ਪ੍ਰੋਗਰਾਮ ਦੌਰਾਨ ਕੈਸ਼ ਬਾਕਸ ਚੋਰੀ ਕਰਨ ਵਾਲੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 26 ਬਾਪੂਧਾਮ ਕਾਲੋਨੀ ਦੇ ਰਹਿਣ ਵਾਲੇ ਮਨਦੀਪ ...

ਪੂਰੀ ਖ਼ਬਰ »

ਸ਼ਹੀਦਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ-ਰੰਬਾ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਸਿਰਸਲਾ ਰੋਡ ਵਿਖੇ ਦਫ਼ਤਰ 'ਚ ਓ.ਬੀ.ਸੀ., ਐਸ.ਸੀ./ਐਸ.ਟੀ. ਵਰਗ ਦੇ ਮੌਜਿਜ ਲੋਕਾਂ ਨਾਲ ਸ਼ਹੀਦੀ ਦਿਵਸ ਦੇ ਸਬੰਧ 'ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ | ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਚਲਾਈ ਸਫ਼ਾਈ ਮੁਹਿੰਮ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਆਰੀਆ ਕੰਨਿਆ ਕਾਲਜ ਦੇ ਐਨ.ਸੀ.ਸੀ. ਵਿਭਾਗ ਵਲੋਂ ਭਾਰਤ ਸਰਕਾਰ ਵਲੋਂ ਸਵੱਛਤਾ ਹੀ ਸੇਵਾ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੇ ਬੱਸ ਅੱਡੇ 'ਤੇ ਸਫ਼ਾਈ ਮੁਹਿੰਮ ਚਲਾਈ | ਐਨ.ਸੀ.ਸੀ. ਅਫਸਰ ਲੈਫ਼ਟੀਨੇਂਟ ਡਾ. ਜੋਤੀ ...

ਪੂਰੀ ਖ਼ਬਰ »

ਡੀ.ਸੀ. ਨੇ ਸ਼ਹੀਦਾਂ ਦੇ ਪਰਿਵਾਰ ਵਾਲਿਆਂ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਡੀ.ਸੀ. ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਵੀਰ ਸੈਨੀਕਾਂ ਦੀ ਕੁਰਬਾਨੀ ਨੂੰ ਦੇਸ਼ ਦੇ ਹਰ ਨਾਗਰਿਕ ਨੂੰ ਯਾਦ ਰੱਖਣਾ ਚਾਹੀਦਾ ਹੈ | ਇਨ੍ਹਾਂ ਵੀਰ ਸ਼ਹੀਦਾਂ ਦੀ ਕੁਰਬਾਨੀ ਕਾਰਨ ਸਾਰੇ ਆਜ਼ਾਦੀ ਦੇ ਸਾਹ ਲੈ ਰਹੇ ਹਨ | ਇਸਲਈ ...

ਪੂਰੀ ਖ਼ਬਰ »

ਦੂਲੈਹੜ ਪੰਚਾਇਤ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਕੇਰਲ ਪੀੜਤਾਂ ਲਈ 51 ਹਜ਼ਾਰ ਦਾ ਚੈੱਕ ਦਿੱਤਾ

ਸੰਤੋਖਗੜ੍ਹ, 23 ਸਤੰਬਰ (ਮਲਕੀਅਤ ਸਿੰਘ)-ਕੁਦਰਤੀ ਆਫਤਾਂ ਨਾਲ ਹੋਏ ਜਾਨ-ਮਾਲ ਦਾ ਨੁਕਸਾਨ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪ੍ਰੰਤੂ ਹੜ੍ਹ ਪੀੜਤਾਂ ਦੀ ਮੱਦਦ ਤਾਂ ਕੀਤੀ ਜਾ ਸਕਦੀ ਹੈ | ਇਸੇ ਮੰਤਵ ਨੂੰ ਮੁੱਖ ਰੱਖ ਕੇ ਨਜ਼ਦੀਕੀ ਪਿੰਡ ਦੂਲੈਹੜ (ਊਨਾ) ਦੀ ਪੰਚਾਇਤ ਦੀ ...

ਪੂਰੀ ਖ਼ਬਰ »

ਘਨੌਲੀ ਦੇ ਛਿੰਝ ਮੇਲੇ 'ਤੇ ਜਤਿੰਦਰ ਪਥਰੇੜੀ ਨੇ ਕੀਤਾ ਕਬਜ਼ਾ

ਘਨੌਲੀ, 23 ਸਤੰਬਰ (ਜਸਵੀਰ ਸਿੰਘ ਸੈਣੀ)-ਪਹਿਲਵਾਨ ਦੰਗਲ ਕਮੇਟੀ ਅਤੇ ਗ੍ਰਾਮ ਪੰਚਾਇਤ ਘਨੌਲੀ ਵੱਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਲੀ ਦੇ ਖੇਡ ਮੈਦਾਨ 'ਚ ਛਿੰਝ ਮੇਲਾ ਕਰਵਾਇਆ ਗਿਆ | ਇਸ ਸਬੰਧੀ ਕਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਡੀ. ਜੀ. ਐਮ. ਐਨ. ਐਫ. ਐਲ. ਨਾਲ ਮੀਟਿੰਗ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸਿਹਤ ਵਿਭਾਗ ਦੀ ਟੀਮ ਡੇਂਗੂ ਸਬੰਧੀ ਵਲੋਂ ਅੱਜ ਸਿਵਲ ਸਰਜਨ ਰੂਪਨਗਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਐਸ. ਐਮ. ਓ. ਡਾਕਟਰ ਪਵਨ ਕੁਮਾਰ ਪੀ. ਐਚ. ਸੀ. ਦੇ ਹੁਕਮਾਂ ਅਨੁਸਾਰ ਡੀ. ਜੀ. ਐਮ. ਐਨ. ਐਫ. ਐਲ. ਮੈਡਮ ਆਰ. ਪੀ. ਸਿੰਘ ਨਾਲ ਮੀਟਿੰਗ ...

ਪੂਰੀ ਖ਼ਬਰ »

ਕੈਮਿਸਟਾਂ ਵਲੋਂ 28 ਸਤੰਬਰ ਨੂੰ ਦੁਕਾਨਾਂ ਬੰਦ ਰੱਖਣ ਦਾ ਐਲਾਨ

ਨੰਗਲ, 23 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਾਡ ਡਰੱਗਇਸਟ ਦੇ ਸੱਦੇ 'ਤੇ 'ਦਵਾਈਆਂ ਦੀ ਆਨਲਾਈਨ ਵਿੱਕਰੀ' ਦੇ ਵਿਰੋਧ ਵਿਚ 28 ਸਤੰਬਰ ਨੂੰ ਆਲ ਇੰਡੀਆ ਬੰਦ ਦੇ ਤਹਿਤ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ | ਇਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਮਾਪੇ-ਅਧਿਆਪਕ ਮਿਲਣੀ ਹੋਈ

ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਕਰਨੈਲ ਸਿੰਘ, ਨਿੱਕੂਵਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਮਾਪੇ-ਅਧਿਆਪਕ ਮਿਲਣੀ ਸਫਲਤਾਪੂਰਵਕ ਨੇਪਰੇ ਚੜ੍ਹੀ | ਕਾਲਜ ਵਿਚ ਪੜ੍ਹਨ ਵਾਲੇ ...

ਪੂਰੀ ਖ਼ਬਰ »

ਕਾਹਨਪੁਰ ਖੂਹੀ-ਭੰਗਲ ਸੜਕ ਦੀ ਹਾਲਤ ਅਤਿ ਮੰਦੀ

ਕਾਹਨਪੁਰ ਖੂਹੀ, 23 ਸਤੰਬਰ (ਗੁਰਬੀਰ ਸਿੰਘ ਵਾਲੀਆ)-ਕਾਹਨਪੁਰ ਖੂਹੀ ਤੋਂ ਭੰਗਲ ਨੂੰ ਜਾਣ ਵਾਲੀ ਸੜਕ ਜੋ ਕਿ ਪਹਿਲਾਂ ਹੀ ਅਤਿ ਮੰਦੀ ਹਾਲਤ ਵਿਚ ਸੀ, ਦੀ ਹਾਲਤ ਦਿਨ ਪ੍ਰਤੀ ਦਿਨ ਹੋਰ ਵੀ ਭਿਅੰਕਰ ਰੂਪ ਧਾਰਨ ਕਰ ਰਹੀ ਹੈ ਜਿਸ ਕਾਰਨ ਜਿੱਥੇ ਆਏ ਦਿਨ ਸੜਕ ਹਾਦਸਿਆਂ ਦੀ ...

ਪੂਰੀ ਖ਼ਬਰ »

ਗਣਪਤੀ ਉਤਸਵ ਧੂਮ-ਧਾਮ ਨਾਲ ਮਨਾਇਆ

ਸਰਸਵਤੀ ਨਗਰ, 23 ਸਤੰਬਰ (ਅਜੀਤ ਬਿਊਰੋ)-ਬਾਬਾ ਸੀਤਾ ਰਾਮ ਮੰਦਰ ਸਰਸਵਤੀ ਨਗਰ ਵਿਚ 8ਵਾਂ ਗਣਪਤੀ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਇਸ ਤੋਂ ਪਹਿਲਾਂ ਬਾਬਾ ਸੀਤਾ ਰਾਮ ਮੰਦਰ ਵਿਚ 10 ਦਿਨ ਤੱਕ ਭਜਨ ਕੀਰਤਨ ਪ੍ਰੋਗਰਾਮ ਕੀਤਾ ਗਿਆ | ਸ਼ਹਿਰ ਵਿਚ ਗਣੇਸ਼ ਵਿਸਰਜਨ ਪ੍ਰੋਗਰਮਾ ...

ਪੂਰੀ ਖ਼ਬਰ »

ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੇ ਅਰਮਾਨਾਂ 'ਤੇ ਫੇਰਿਆ ਪਾਣੀ

ਸਰਸਵਤੀ ਨਗਰ, 23 ਸਤੰਬਰ (ਅਜੀਤ ਬਿਊਰੋ)-ਦੋ ਦਿਨਾਂ ਤੋਂ ਚੱਲ ਰਹੀ ਬਾਰਿਸ਼ ਨੇ ਕਿਸਾਨਾਂ ਦੇ ਸੁਪਨਿਆਂ 'ਤੇ ਪਾਣੀ ਫੇਰ ਦਿੱਤਾ ਹੈ | ਤੇਜ਼ ਬਾਰਿਸ਼ ਦੇ ਨਾਲ ਹਵਾ ਚੱਲਣ ਨਾਲ ਖੇਤਰ ਦੇ ਜ਼ਿਆਦਾਤਰ ਪਿੰਡਾਂ ਵਿਚ ਝੋਨੇ ਦੀ ਫ਼ਸਲ ਜ਼ਮੀਨ 'ਤੇ ਡਿੱਗ ਚੁੱਕੀ ਹੈ | ਦੋ ਦਿਨ ਤੋਂ ...

ਪੂਰੀ ਖ਼ਬਰ »

ਘਰੇਲੂ ਬਿਜਲੀ ਬਿੱਲ ਸਲੈਬ ਸਿਸਟਮ 'ਚ ਵਿਰੋਧ 'ਚ ਦੇਵਾਂਗੇ ਮੰਗ ਪੱਤਰ-ਗੁਪਤਾ

ਕੁਰੂਕਸ਼ੇਤਰ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬਾਈ ਅੱਗਰਵਾਲ ਵੈਸ਼ ਸੰਮੇਲਨ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਅੰਕਿਤ ਗੁਪਤਾ ਨੇ ਘਰੇਲੂ ਬਿਜਲੀ ਦੇ ਬਿੱਲ ਦੇ ਸਲੈਬ ਸਿਸਟਮ 'ਤੇ ਵਿਰੋਧ ਪ੍ਰਗਟ ਕੀਤਾ | ਉਨ੍ਹਾਂ ਨੇ ਕਿਹਾ ਕਿ ਇਹ ਆਮ ਲੋਕਾਂ ਨਾਲ ਅਨਿਆ ਹੈ, ...

ਪੂਰੀ ਖ਼ਬਰ »

ਇਤਿਹਾਸਕ ਹੋਵੇਗੀ ਕੱਲ੍ਹ ਦੀ ਰੈਲੀ-ਗੁਰਮੁਖ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 23 ਸਤੰਬਰ (ਜਸਬੀਰ ਸਿੰਘ ਦੁੱਗਲ)-ਬਸਪਾ ਦੇ ਹਰਿਆਣਾ ਇੰਚਾਰਜ਼ ਐਡਵੋਕੇਟ ਗੁਰਮੁਖ ਸਿੰਘ ਨੇ ਕਿਹਾ ਕਿ 25 ਸਤੰਬਰ ਨੂੰ ਗੋਹਾਨਾ ਵਿਚ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ | ਇਹ ਰੈਲੀ ਨਾ ਕੇਵਲ ਹਰਿਆਣਾ ਵਿਚ ਹੁਣ ਤੱਕ ਹੋਈਆਂ ਸਾਰੀਆਂ ਰੈਲੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX