ਤਾਜਾ ਖ਼ਬਰਾਂ


ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  3 minutes ago
ਨਵੀਂ ਦਿੱਲੀ, 20 ਮਾਰਚ- ਜੈਸ਼-ਏ-ਮੁਹੰਮਦ ਦੇ ਸਰਗਨਾ ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਵੱਡੀ ਪਹਿਲ ਕੀਤੀ ਹੈ। ਡਿਪਲੋਮੈਟਿਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਰਮਨੀ, ਯੂਰਪੀ ਯੂਨੀਅਨ (ਈ. ਯੂ.) 'ਚ ਮਸੂਦ ਅਜ਼ਹਰ ਨੂੰ...
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  32 minutes ago
ਮੁੰਬਈ, 20 ਮਾਰਚ- ਅੱਜ ਦੇਸ਼ ਭਰ 'ਚ ਹੋਲਿਕਾ ਦਹਿਨ ਕੀਤਾ ਜਾਵੇਗਾ। ਇਸੇ ਵਿਚਾਲੇ ਮੁੰਬਈ ਦੇ ਵਰਲੀ ਇਲਾਕੇ 'ਚ ਇੱਕ ਅਨੋਖੀ ਹੋਲਿਕਾ ਬਣਾਈ ਗਈ ਹੈ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਵਰਲੀ 'ਚ ਇਸ ਵਾਰ ਹੋਲਿਕਾ ਦੇ ਨਾਲ ਜੈਸ਼-ਏ...
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  52 minutes ago
ਪਟਨਾ, 20 ਮਾਰਚ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਅਹਿਆਪੁਰ ਥਾਣਾ ਖੇਤਰ ਅਧੀਨ ਆਉਂਦੇ ਇੱਕ ਪਿੰਡ ਦੀ ਇੱਕ ਬਸਤੀ 'ਚ ਬੀਤੀ ਰਾਤ ਅੱਗ ਲੱਗਣ ਕਾਰਨ 200 ਕੱਚੇ ਘਰ ਸੜ ਕੇ ਸੁਆਹ ਹੋ ਗਏ। ਇਸ ਹਾਦਸੇ 'ਚ ਛੇ ਲੋਕ ਵੀ ਝੁਲਸੇ ਹਨ। ਹਾਦਸੇ ਸੰਬੰਧੀ ਅੱਜ...
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 1 hour ago
ਚੰਡੀਗੜ੍ਹ, 20 ਮਾਰਚ- ਹਰਿਆਣਾ ਦੇ ਪਾਣੀਪਤ ਜ਼ਿਲ੍ਹੇ 'ਚ ਅੱਜ ਸਵੇਰੇ ਇੱਕ ਵੱਡਾ ਟਰੇਨ ਹਾਦਸਾ ਹੋਣੋਂ ਟਲ ਗਿਆ। ਜਾਣਕਾਰੀ ਮੁਤਾਬਕ ਦਿੱਲੀ ਤੋਂ ਕਾਲਕਾ ਜਾਣ ਵਾਲੀ ਹਿਮਲਾਅਨ ਕੁਈਨ ਯਾਤਰੀ ਟਰੇਨ ਜਦੋਂ ਪਾਣੀਪਤ ਦੇ ਭੋੜਵਾਲ ਮਾਜਰੀ ਸਟੇਸ਼ਨ ਕੋਲ ਪਹੁੰਚੀ ਤਾਂ...
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  about 1 hour ago
ਈਟਾਨਗਰ, 20 ਮਾਰਚ - ਅਰੁਣਾਚਲ ਪ੍ਰਦੇਸ਼ 'ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਦੇ ਦੋ ਮੌਜੂਦਾ ਮੰਤਰੀ ਤੇ 6 ਵਿਧਾਇਕ ਨੈਸ਼ਨਲ ਪੀਪਲਜ਼ ਪਾਰਟੀ 'ਚ ਸ਼ਾਮਲ ਹੋ ਗਏ...
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 2 hours ago
ਨਵੀਂ ਦਿੱਲੀ, 20 ਮਾਰਚ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿਚ ਭਾਜਪਾ ਦੀ ਕੇਂਦਰੀ ਚੋਣ ਕਮੇਟੀ ਦੀ ਬੈਠਕ ਮੰਗਲਵਾਰ ਦੇਰ ਰਾਤ ਪੰਜ ਘੰਟੇ ਤੱਕ ਚੱਲੀ। ਅੱਜ ਫਿਰ ਇਹ ਬੈਠਕ ਹੋਵੇਗੀ ਤੇ ਉਸ ਤੋਂ ਬਾਅਦ ਉਮੀਦਵਾਰਾਂ ਦਾ ਐਲਾਨ ਹੋਵੇਗਾ। ਸੂਤਰਾਂ ਮੁਤਾਬਿਕ ਦੇਰ ਰਾਤ ਦੀ ਮੀਟਿੰਗ 'ਚ ਕਈ ਉਮੀਦਵਾਰਾਂ...
ਜਹਿਰੀਲੀ ਗੈਸ ਚੜਨ ਕਾਰਨ ਤਿੰਨ ਕਿਸਾਨਾਂ ਦੀ ਮੌਤ
. . .  about 2 hours ago
ਔਰੰਗਾਬਾਦ, 20 ਮਾਰਚ - ਮਹਾਰਾਸ਼ਟਰ ਦੇ ਔਰੰਗਾਬਾਦ ਵਿਚ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਤਿੰਨ ਕਿਸਾਨਾਂ ਦੀ ਮੌਤ ਹੋ ਗਈ। ਇਹ ਕਿਸਾਨ ਸੀਵਰੇਜ ਦੇ ਮੈਨਹੋਲ ਵਿਚ ਦਾਖਲ ਹੋਏ ਸਨ ਤੇ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਇਨ੍ਹਾਂ ਦੀ ਮੌਤ ਹੋ ਗਈ। ਜਦਕਿ ਲਾਪਤਾ ਦੱਸਿਆ ਜਾ ਰਿਹਾ...
ਕਰਨਾਟਕਾ 'ਚ ਇਮਾਰਤ ਡਿੱਗਣ ਕਾਰਨ 3 ਲੋਕਾਂ ਦੀ ਮੌਤ, ਬਚਾਅ ਮੁਹਿੰਮ ਜਾਰੀ
. . .  about 3 hours ago
ਬੈਂਗਲੁਰੂ, 20 ਮਾਰਚ - ਕਰਨਾਟਕਾ ਦੇ ਧਾਰਵਾੜ ਸਥਿਤ ਕੁਮਾਰਰੇਸ਼ਵਰ ਨਗਰ ਵਿਚ ਇਕ ਨਿਰਮਾਣਧੀਨ ਇਮਾਰਤ ਡਿਗ ਗਈ। ਮਲਬੇ ਹੇਠ ਫਸੇ ਲੋਕਾਂ ਨੂੰ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਕੱਢਿਆ ਜਾ ਰਿਹਾ ਹੈ। 43 ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ ਤੇ 3 ਲੋਕ ਮਾਰੇ ਗਏ ਹਨ। ਬਚਾਅ...
ਅੱਜ ਦਾ ਵਿਚਾਰ
. . .  about 3 hours ago
ਦੇਸ਼ ਦੇ ਪਹਿਲੇ ਲੋਕਪਾਲ ਬਣੇ ਜਸਟਿਸ ਪੀ ਸੀ ਘੋਸ਼
. . .  1 day ago
ਨਵੀਂ ਦਿੱਲੀ ,19 ਮਾਰਚ -ਜਸਟਿਸ ਪਿਨਾਕੀ ਚੰਦਰ ਘੋਸ਼ ਦੇਸ਼ ਦੇ ਪਹਿਲੇ ਲੋਕਪਾਲ ਬਣੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਦੇਸ਼ ਦਾ ਪਹਿਲਾ ਲੋਕਪਾਲ ਨਿਯੁਕਤ ਕੀਤਾ ਹ।ੈ ਲੋਕਪਾਲ ਦੀ ਸੂਚੀ ਵਿਚ 9 ਜੁਡੀਸ਼ੀਅਲ ਮੈਂਬਰ ...
ਬਾਲੀਵੁੱਡ ਦੇ ਮਸ਼ਹੂਰ ਕਲਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ
. . .  1 day ago
ਅਟਾਰੀ ,19 ਮਾਰਚ (ਰੁਪਿੰਦਰਜੀਤ ਸਿੰਘ ਭਕਨਾ )-ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਜ਼ਾ ਮੁਰਾਦ ਨੇ ਸਾਥੀਆਂ ਸਮੇਤ ਅਟਾਰੀ ਸਰਹੱਦ ਵਿਖੇ ਰੀਟਰੀਟ ਸੈਰਾਮਨੀ ਦਾ ਆਨੰਦ ਮਾਣਿਆ। ਇਸ ਮੌਕੇ ਉਨ੍ਹਾਂ ਨੇ ਪਰੇਡ ਕਰਦੇ ਭਾਰਤੀ ...
1 ਕਰੋੜ ਦੀ ਪੁਰਾਣੀ ਕਰੰਸੀ ਨਾਲ 3 ਕਾਬੂ
. . .  1 day ago
ਪਟਿਆਲਾ ,19 ਮਾਰਚ{ਆਤਿਸ਼ ਗੁਪਤਾ }- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਨੇ ਪੰਜਾਬ-ਹਰਿਆਣਾ ਬਾਰਡਰ ਤੋਂ ਨਾਕੇ ਬੰਦੀ ਦੌਰਾਨ ਇਕ ਕਾਰ ਚੋਂ 1 ਕਰੋੜ ਦੀ ਪੁਰਾਣੀ ਕਰੰਸੀ ਨਾਲ ...
ਕਮਿਊਨਿਸਟ ਪਾਰਟੀ ਆਫ਼ ਇੰਡੀਆ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਸੂਚੀ
. . .  1 day ago
ਨਵੀਂ ਦਿੱਲੀ, 19 ਮਾਰਚ- ਲੋਕ ਸਭਾ ਦੇ ਮੱਦੇਨਜ਼ਰ ਕਮਿਊਨਿਸਟ ਪਾਰਟੀ ਆਫ਼ ਇੰਡੀਆ(ਸੀ.ਪੀ.ਆਈ) ਨੇ ਵੀ ਆਪਣੇ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੀ.ਪੀ.ਆਈ ਨੇ ਅਸਮ, ਪੱਛਮੀ ਬੰਗਾਲ ...
ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਖਨੌਰੀ, 19 ਮਾਰਚ (ਬਲਵਿੰਦਰ ਸਿੰਘ ਥਿੰਦ )- ਸੰਗਰੂਰ ਦਿੱਲੀ ਮੁੱਖ ਮਾਰਗ 'ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ .....
ਈ.ਡੀ. ਨੇ ਹਿਜ਼ਬੁਲ ਮੁਜ਼ਾਹਦੀਨ ਦੇ ਮੁਖੀ ਸਈਦ ਸਲਾਹੁਦੀਨ ਦੀਆਂ 13 ਜਾਇਦਾਦਾਂ ਕੀਤੀਆਂ ਜ਼ਬਤ
. . .  1 day ago
ਨਵੀਂ ਦਿੱਲੀ, 19 ਮਾਰਚ- ਈ.ਡੀ. ਨੇ ਜੰਮੂ-ਕਸ਼ਮੀਰ 'ਚ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਦੇ ਮੁੱਖ ਸਈਦ ਸਲਾਹੁਦੀਨ ਦੀਆਂ ਵੱਖ-ਵੱਖ ਸਥਾਨਾਂ 'ਤੇ 13 ਜਾਇਦਾਦਾਂ ਨੂੰ ਜ਼ਬਤ ਕਰ ਲਿਆ ਹੈ। ਈ.ਡੀ. ਵੱਲੋਂ ਇਹ ਕਾਰਵਾਈ ਅੱਤਵਾਦੀ ਫੰਡਿੰਗ ਨਾਲ ਜੁੜੇ ਮਾਮਲੇ 'ਚ ....
ਮਾਝੇ ਦਾ ਲੋੜੀਂਦਾ ਗੈਂਗਸਟਰ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਪੁਲਵਾਮਾ ਹਮਲੇ ਕਾਰਨ ਹੋਲੀ ਦਾ ਤਿਉਹਾਰ ਨਹੀਂ ਮਨਾਉਣਗੇ ਰਾਜਨਾਥ ਸਿੰਘ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਫੂਕਿਆ ਗਿਆ ਸਿੱਧੂ ਦਾ ਪੁਤਲਾ
. . .  1 day ago
ਪੁਲਵਾਮਾ 'ਚ ਅਧਿਆਪਕ ਦੀ ਪੁਲਿਸ ਹਿਰਾਸਤ 'ਚ ਮੌਤ, ਅੱਤਵਾਦ ਨਾਲ ਜੁੜੇ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ
. . .  1 day ago
ਜਲੰਧਰ 'ਚ ਪੁਲਿਸ ਨੇ 3 ਕਿੱਲੋ ਅਫ਼ੀਮ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸਕੂਲੀ ਬੱਸ ਪਲਟੀ, ਵਾਲ-ਵਾਲ ਬਚੇ 60 ਦੇ ਕਰੀਬ ਵਿਦਿਆਰਥੀ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਛੇਕੇ ਕਿਸੇ ਵੀ ਡੇਰੇ ਤੋਂ ਵੋਟ ਨਹੀਂ ਮੰਗੀ ਜਾਵੇਗੀ- ਬੀਬੀ ਜਗੀਰ ਕੌਰ
. . .  1 day ago
ਘਰ 'ਚ ਦਾਖ਼ਲ ਹੋ ਕੇ ਲੁਟੇਰਾ ਕਈ ਤੋਲੇ ਗਹਿਣੇ ਅਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  1 day ago
ਸਵਾਈਨ ਫਲੂ ਕਾਰਨ ਦੋ ਬੱਚਿਆਂ ਦੀ ਮਾਂ ਦੀ ਹੋਈ ਮੌਤ
. . .  1 day ago
ਕਰਨਾਟਕ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖ਼ਦਸ਼ਾ
. . .  1 day ago
20 ਮਾਰਚ ਨੂੰ ਹੋਵੇਗੀ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ
. . .  1 day ago
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਸੰਬੰਧੀ ਜ਼ੀਰੋ ਲਾਈਨ 'ਤੇ ਭਾਰਤ-ਪਾਕਿ ਅਧਿਕਾਰੀਆਂ ਦੀ ਬੈਠਕ ਜਾਰੀ
. . .  1 day ago
ਸਕੂਲ ਵੱਲੋਂ ਪੇਪਰ ਨਾ ਲਏ ਜਾਣ ਕਾਰਨ ਵਿਦਿਆਰਥਣ ਨੇ ਨਿਗਲ਼ੀ ਜ਼ਹਿਰੀਲੀ ਵਸਤੂ
. . .  1 day ago
ਈ. ਡੀ. ਨੇ ਅਦਾਲਤ 'ਚ ਕਿਹਾ- ਜਾਂਚ 'ਚ ਸਹਿਯੋਗ ਨਹੀਂ ਕਰ ਰਹੇ ਹਨ ਰਾਬਰਟ ਵਾਡਰਾ
. . .  1 day ago
ਨਗਰ ਕੌਂਸਲ ਨਾਭਾ ਦੇ ਕਾਰਜ ਸਾਧਕ ਅਫ਼ਸਰ ਵੱਲੋਂ ਅਹੁਦੇ ਤੋਂ ਅਸਤੀਫ਼ਾ
. . .  1 day ago
ਖੱਡ 'ਚ ਡਿੱਗੀ ਬੱਸ, 35 ਲੋਕ ਜ਼ਖ਼ਮੀ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਘਰ 'ਚ ਸੁੱਤੀ ਪਈ ਬਜ਼ੁਰਗ ਔਰਤ ਦਾ ਕਤਲ
. . .  1 day ago
ਮੋਗਾ ਪਹੁੰਚੇ 'ਆਰਟ ਆਫ਼ ਲਿਵਿੰਗ' ਦੇ ਸੰਸਥਾਪਕ ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਕਿਸਾਨ ਜਥੇਬੰਦੀਆਂ ਅਤੇ ਪਿੰਡ ਕੋਕਰੀਕਲਾਂ ਦੇ ਲੋਕਾਂ ਨੇ ਫ਼ਿਰੋਜ਼ਪੁਰ-ਲੁਧਿਆਣਾ ਮੁੱਖ ਮਾਰਗ ਕੀਤਾ ਜਾਮ
. . .  1 day ago
ਪੁਲਵਾਮਾ ਹਮਲੇ ਨੂੰ ਭਾਰਤ ਕਦੇ ਨਹੀਂ ਭੁਲਾ ਸਕਦਾ- ਡੋਭਾਲ
. . .  1 day ago
ਕੇਂਦਰੀ ਜੇਲ੍ਹ ਅੰਮ੍ਰਿਤਸਰ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਫ਼ਰਾਰ
. . .  1 day ago
...ਤੇ ਬੈਂਸ ਨੇ ਹੁਣ ਪੁਲਿਸ ਮੁਲਾਜ਼ਮ ਨੂੰ ਰਿਸ਼ਵਤ ਲੈਂਦਿਆਂ ਫੇਸਬੁੱਕ 'ਤੇ ਦਿਖਾਇਆ ਲਾਈਵ
. . .  1 day ago
ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਪਾਕਿਸਤਾਨ ਰਵਾਨਾ, ਪੰਜਾਬ ਦੇ ਗਵਰਨਰ ਨਾਲ ਕਰੇਗਾ ਗੱਲਬਾਤ
. . .  1 day ago
ਨਮ ਅੱਖਾਂ ਨਾਲ ਦਿੱਤੀ ਗਈ ਸ਼ਹੀਦ ਕਰਮਜੀਤ ਸਿੰਘ ਨੂੰ ਅੰਤਿਮ ਵਿਦਾਈ
. . .  1 day ago
ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ
. . .  1 day ago
ਯੋਗੀ ਨੇ 'ਰਿਪੋਰਟ ਕਾਰਡ' ਪੇਸ਼ ਕਰਦਿਆਂ ਕਿਹਾ- 2 ਸਾਲਾ ਦੌਰਾਨ ਯੂ.ਪੀ. 'ਚ ਨਹੀਂ ਹੋਇਆ ਇੱਕ ਵੀ ਦੰਗਾ
. . .  about 1 hour ago
ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਤਿੰਨ ਰੋਜ਼ਾ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ
. . .  about 1 hour ago
ਟਿੱਪਰ ਵਲੋਂ ਟੱਕਰ ਮਾਰੇ ਜਾਣੇ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 1 hour ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
. . .  6 minutes ago
'ਉੱਤਮ ਯੁੱਧ ਸੇਵਾ ਮੈਡਲ' ਨਾਲ ਸਨਮਾਨਿਤ ਕੀਤੇ ਜਾਣਗੇ ਲੈਫ਼ਟੀਨੈਂਟ ਜਨਰਲ ਅਨਿਲ ਭੱਟ
. . .  20 minutes ago
ਬੰਗਲਾਦੇਸ਼ 'ਚ ਗੋਲੀਬਾਰੀ ਦੌਰਾਨ ਸੱਤ ਲੋਕਾਂ ਦੀ ਮੌਤ
. . .  46 minutes ago
ਗੁਰੂਗ੍ਰਾਮ : ਸੀ. ਆਰ. ਪੀ. ਐੱਫ. ਦੀ 80ਵੀਂ ਵਰ੍ਹੇਗੰਢ ਪਰੇਡ 'ਚ ਸ਼ਾਮਲ ਹੋਏ ਅਜੀਤ ਡੋਭਾਲ
. . .  about 1 hour ago
ਏ.ਐਸ.ਆਈ. ਵੱਲੋਂ ਪਤਨੀ ਦਾ ਕਤਲ ਕਰਨ ਮਗਰੋਂ ਖ਼ੁਦਕੁਸ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਲੁਧਿਆਣਾ

ਜਨਮ ਦਿਨ ਦੀ ਪਾਰਟੀ ਮਨਾ ਕੇ ਆ ਰਹੇ ਤਿੰਨ ਦੋਸਤਾਂ ਦੀ ਕਾਰ ਨੂੰ ਹਾਦਸਾ-ਦੋ ਦੀ ਮੌਤ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਰਾਬਾਰਾ ਚੌਾਕ ਵਿਚ ਬੀਤੀ ਅੱਧੀ ਰਾਤ ਹੋਏ ਇਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦਕਿ ਉਨ੍ਹਾਂ ਦਾ ਇਕ ਸਾਥੀ ਗੰਭੀਰ ਜ਼ਖਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨਾਂ ਵਿਚ ਇਕਲਵਿਆ (20) ਪੁੱਤਰ ਭੁਪਿੰਦਰ ਸ਼ਰਮਾ ਅਤੇ ਅਸ਼ਵਨੀ ਵਿਜ (21) ਪੁੱਤਰ ਰਾਜ ਕੁਮਾਰ ਸ਼ਾਮਿਲ ਹਨ, ਜਦਕਿ ਜ਼ਖਮੀ ਹੋਏ ਨੌਜਵਾਨ ਦੀ ਸ਼ਨਾਖਤ ਸੁਭਮ (20) ਵਜੋਂ ਕੀਤੀ ਗਈ ਹੈ | ਮਿ੍ਤਕ ਨੌਜਵਾਨ ਇਕਲਵਿਆ ਨੇ ਕੈਨੇਡਾ ਜਾਣ ਲਈ ਅਪਲਾਈ ਕੀਤਾ ਹੋਇਆ ਸੀ | ਇਕਲਵਿਆ ਦੇ ਮਾਮਾ ਵਿਕਰਾਂਤ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਸਦਾ ਜਨਮ ਦਿਨ ਸੀ ਅਤੇ ਉਹ ਆਪਣੇ ਦੋਵਾਂ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਕਰਨ ਲਈ ਦੇਰ ਰਾਤ ਘਰੋਂ ਗਿਆ ਸੀ ਪਹਿਲਾਂ ਇਹ ਤਿੰਨੋ ਨੌਜਵਾਨਾਂ ਨੇ ਕਿਪਸ ਮਾਰਕੀਟ ਸਥਿਤ ਇਕ ਰੈਸਟੋਰੈਂਟ ਵਿਚ ਪਾਰਟੀ ਕੀਤੀ | ਉਸ ਤੋਂ ਬਾਅਦ ਇਹ ਤਿੰਨੋ ਘੁੰਮਣ ਲਈ ਫਗਵਾੜਾ ਜਾਣ ਲਈ ਇੰਡੀਕਾ ਕਾਰ ਵਿਚ ਰਵਾਨਾ ਹੋਏ | ਪਰ ਦੇਰ ਰਾਤ ਮੀਂਹ ਜਿਆਦਾ ਪੈਣ ਕਾਰਨ ਇਹ ਟੋਲ ਪਲਾਜ਼ਾ ਤੋਂ ਵਾਪਸ ਮੁੜ ਆਏ, ਜਲੰਧਰ ਬਾਈਪਾਸ ਨੇੜੇ ਜਾ ਰਹੇ ਪੁਲ ਤੋਂ ਇਹ ਹੇਠਾਂ ਉਤਰ ਰਹੇ ਸਨ, ਉਥੇ ਸੜਕ ਤੇ ਮੀਂਹ ਕਾਰਨ ਭਾਰੀ ਪਾਣੀ ਖੜ੍ਹਾ ਸੀ ਇਨ੍ਹਾਂ ਦੀ ਕਾਰ ਪਾਣੀ ਵਿਚ ਚਲੀ ਗਈ ਰਫਤਾਰ ਤੇਜ਼ ਹੋਣ ਕਾਰਨ ਸੜਕ ਦਾ ਪਾਣੀ ਕਾਰ ਦੇ ਅਗਲੇ ਸ਼ੀਸ਼ੇ 'ਤੇ ਆ ਗਿਆ ਜਿਸ 'ਤੇ ਕਾਰ ਚਲਾ ਰਿਹਾ ਅਸ਼ਵਨੀ ਸੰਤੁਲਨ ਗਵਾ ਬੈਠਾ ਅਤੇ ਕਾਰ ਡਿਵਾਇਡਰ ਨਾਲ ਜਾ ਟਕਰਾਈ | ਤਿੰਨੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ | ਰਾਹ ਜਾਂਦੇ ਲੋਕਾਂ ਨੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਸੀ. ਐਮ. ਸੀ. ਹਸਪਤਾਲ ਲਿਆਂਦਾ ਜਿੱਥੇ ਇਕਲਵਿਆ ਅਤੇ ਅਸ਼ਵਨੀ ਵਿੱਜ ਨੂੰ ਡਾਕਟਰਾਂ ਨੇ ਮਿ੍ਤਕ ਕਰਾਰ ਦੇ ਦਿੱਤਾ | ਜਦਕਿ ਸ਼ੁਭਮ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ | ਮਿ੍ਤਕ ਅਸ਼ਵਨੀ ਮੁੰਡੀਆਂ ਨੇੜੇ ਪੀ. ਜੀ. ਚਲਾਉਂਦਾ ਸੀ | ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਜਾਂਚ ਕਰ ਰਹੇ ਅਧਿਕਾਰੀ ਸ. ਗੁਰਮੀਤ ਸਿੰਘ ਨੇ ਦੱਸਿਆ ਕਿ ਅੱਖੀਂ ਦੇਖਣ ਵਾਲਿਆਂ ਮੁਤਾਬਿਕ ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਅਸ਼ਵਨੀ ਕਾਰ 'ਤੇ ਸੰਤੁਲਨ ਗਵਾ ਬੈਠਾ ਅਤੇ ਕਾਰ ਦੀ ਡਿਵਾਇਡਰ ਨਾਲ ਟੱਕਰ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਨੌਜਵਾਨਾਂ ਦੀਆਂ ਲਾਸ਼ਾਂ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ | ਪੁਲਿਸ ਵਲੋਂ ਇਸ ਮਾਮਲੇ ਵਿਚ ਧਾਰਾ 174 ਤਹਿਤ ਕਾਰਵਾਈ ਕੀਤੀ ਹੈ | ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ | ਮਿ੍ਤਕ ਇਕਲਵਿਆ ਮਾਪਿਆਂ ਦਾ ਇਕਲੌਤਾ ਪੁੱਤਰ ਸੀ | ਇਹ ਸਾਰੇ ਨੌਜਵਾਨ ਮੁੰਡੀਆਂ ਖੁਰਦ ਦੀ ਪਰਮਜੀਤ ਕਾਲੋਨੀ ਦੇ ਰਹਿਣ ਵਾਲੇ ਹਨ | ਅਸ਼ਵਨੀ ਵਿਜ ਦੇ ਪਿਤਾ ਵਾਸਤੂ ਸ਼ਾਸਤਰ ਦਾ ਕੰਮ ਕਰਦੇ ਹਨ | ਅਸ਼ਵਨੀ ਕਾਰ ਚਲਾ ਰਿਹਾ ਸੀ ਜਦਕਿ ਇਕਲਵਿਆ ਉਸਦੇ ਨਾਲ ਬੈਠਾ ਸੀ ਅਤੇ ਸ਼ੁਭਮ ਪਿਛਲੀ ਸੀਟ 'ਤੇ ਬੈਠਾ ਹੋਇਆ ਸੀ |

ਜ਼ਿਲ੍ਹਾ ਪ੍ਰੀਸ਼ਦ ਚੋਣ 'ਚ 7002, ਪੰਚਾਇਤ ਸੰਮਤੀ ਲੁਧਿਆਣਾ-1 ਤੇ 2 'ਚ 1230 ਵੋਟਰਾਂ ਨੇ ਨੋਟਾ ਦੀ ਕੀਤੀ ਵਰਤੋਂ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਚੋਣ ਦੇ 25 ਜ਼ੋਨਾਂ ਦੇ 7002 ਵੋਟਰਾਂ, ਪੰਚਾਇਤ ਸੰਮਤੀ ਲੁਧਿਆਣਾ-1 ਦੇ 25 ਜ਼ੋਨਾਂ ਦੇ 658 ਅਤੇ ਪੰਚਾਇਤ ਸੰਮਤੀ ਲੁਧਿਆਣਾ-2 ਦੇ 572 ਵੋਟਰਾਂ ਨੇ ਨੋਟਾ ਵੀ ਵਰਤੋਂ ਕੀਤੀ | ਜਦਕਿ ਪੰਚਾਇਤ ਸੰਮਤੀ ਦੇ ਲੁਧਿਆਣਾ-1 ਤੇ 2 ਦੇ ...

ਪੂਰੀ ਖ਼ਬਰ »

-ਮਾਮਲਾ ਭਾਜਪਾ ਵਰਕਰ ਦੇ ਕਤਲ ਦਾ-

ਕੌ ਾਸਲਰ ਨੀਟੂ ਦੀ ਗਿ੍ਫ਼ਤਾਰੀ ਨੂੰ ਲੈ ਕੇ ਪਰਿਵਾਰ ਵਲੋਂ ਪ੍ਰਦਰਸ਼ਨ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਮਰਪੁਰਾ ਵਿਚ 19 ਜੁਲਾਈ ਨੂੰ ਭਾਜਪਾ ਵਰਕਰ ਰਿੰਕਲ ਖੇੜਾ ਨੂੰ ਕਤਲ ਕਰਨ ਦੇ ਮਾਮਲੇ ਵਿਚ ਕਾਂਗਰਸੀ ਕੌਾਸਲਰ ਗੁਰਦੀਪ ਸਿੰਘ ਨੀਟੂ ਦੀ ਗਿ੍ਫਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਅਤੇ ਕਾਂਗਰਸੀ ਆਗੂਆਂ ਦੇ ...

ਪੂਰੀ ਖ਼ਬਰ »

ਸ਼ਹਿਰ ਦੇ ਕਈ ਇਲਾਕਿਆਂ 'ਚ ਬੀਤੇ ਦਿਨ ਤੋਂ ਬਿਜਲੀ ਗੁੱਲ, ਇਲਾਕਾ ਵਾਸੀਆਂ ਵੱਲੋਂ ਮੁਜ਼ਾਹਰਾ

ਲੁਧਿਆਣਾ, 23 ਸਤੰਬਰ (ਪਰਮੇਸ਼ਰ ਸਿੰਘ/ਨਿੱਜੀ ਪੱਤਰ ਪ੍ਰੇਰਕ)- ਸ਼ਹਿਰ ਦੇ ਗੁਰਚਰਨ ਪਾਰਕ, ਗਾਧੀ ਕਲੋਨੀ ਅਤੇ ਨਾਲ ਲਗਦੇ ਇਲਾਕਿਆਂ ਵਿਚ ਬੀਤੇ ਦਿਨ ਤੋਂ ਹੀ ਬਿਜਲੀ ਗੁੱਲ ਹੋਣ ਅਤੇ 30 ਘੰਟੇ ਦੇ ਕਰੀਬ ਸਮਾਂ ਲੰਘ ਜਾਣ ਤੋਂ ਬਾਅਦ ਵੀ ਸਪਲਾਈ ਚਾਲੂ ਨਾ ਕਰਨ ਕਾਰਨ ਇਲਾਕਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣ 'ਤੇ ਕਾਂਗਰਸ ਨੇ ਅਕਾਲੀ ਦਲ ਦਾ ਪਿਛਲਾ ਰਿਕਾਰਡ ਤੋੜਿਆ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰੀਸ਼ਦ ਚੋਣ ਦੇ ਬੀਤੀ ਦੇਰ ਰਾਤ ਐਲਾਨੇ ਗਏ ਨਤੀਜਿਆਂ ਦੋਰਾਨ ਕਾਂਗਰਸ ਨੇ 25 ਜ਼ੋਨਾਂ ਵਿੱਚ ਜਿੱਤ ਪ੍ਰਾਪਤ ਕਰਕੇ ਅਕਾਲੀ ਦਲ ਦਾ ਪਿਛਲੀਆਂ ਚੋਣਾਂ ਵਿੱਚ 25 ਵਿਚੋਂ 24 ਸੀਟਾਂ ਜਿੱਤਣ ਦਾ ਰਿਕਾਰਡ ਤੋੜ ਦਿੱਤਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਵਪਾਰੀ ਨੇ ਸ਼ੱਕੀ ਹਾਲਤ ਵਿਚ ਕੀਤੀ ਖੁਦਕੁਸ਼ੀ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰਿਸ਼ੀ ਨਗਰ ਵਿਚ ਰਹਿੰਦੇ ਇਕ ਵਪਾਰੀ ਵਲੋਂ ਸ਼ੱਕੀ ਹਾਲਤ ਵਿਚ ਨਹਿਰ ਵਿਚ ਛਲਾਂਗ ਲਗਾ ਕੇ ਖੁਦਕੁਸ਼ੀ ਕਰ ਲਈ | ਪੁਲਿਸ ਵਲੋਂ ਮਿ੍ਤਕ ਦੀ ਸ਼ਨਾਖਤ ਜੋਗਿੰਦਰ ਕੁਮਾਰ (42) ਵਜੋਂ ਕੀਤੀ ਗਈ ਹੈ | ਉਹ ਕਾਰਾਂ ਦੀ ਖਰੀਦੋ ...

ਪੂਰੀ ਖ਼ਬਰ »

ਜੇਲ੍ਹ ਵਿਚ ਬੰਦੀਆਂ ਵਿਚਾਲੇ ਲੜਾਈ ਵਿਚ ਇਕ ਜ਼ਖਮੀ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਹੋਈ ਲੜਾਈ ਵਿਚ ਇਕ ਬੰਦੀ ਜਖਮੀ ਹੋ ਗਿਆ ਹੈ | ਜ਼ਖਮੀ ਹੋਏ ਬੰਦੀ ਦੀ ਸ਼ਨਾਖਤ ਮੁਕੇਸ਼ ਕੁਮਾਰ ਵਜੋਂ ਕੀਤੀ ਗਈ ਹੈ | ਉਹ ਚੋਰੀ ਦੇ ਇਕ ਮਾਮਲੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਦੋ ...

ਪੂਰੀ ਖ਼ਬਰ »

ਅਦਾਲਤੀ ਮੁਲਾਜ਼ਮ ਨਾਲ ਉਲਝਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਅਦਾਲਤੀ ਮੁਲਾਜ਼ਮਾਂ ਨਾਲ ਉਲਝਣ ਦੇ ਮਾਮਲੇ ਵਿਚ ਦੋ ਨੌਜਵਾਨਾਂ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਅਦਾਲਤੀ ਮੁਲਾਜ਼ਮ ਸੁਰੇਸ਼ ਕੁਮਾਰ ਦੀ ਸ਼ਿਕਾਇਤ 'ਤੇ ਅਮਲ ਵਿਚ ...

ਪੂਰੀ ਖ਼ਬਰ »

ਭੈਣ ਨਾਲ ਛੇੜਖਾਨੀ ਤੋਂ ਰੋਕਣ 'ਤੇ ਭਰਾ ਦੀ ਕੁੱਟਮਾਰ-ਕੇਸ ਦਰਜ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਰੋੜਾ ਪੈਲੇਸ ਨੇੜੇ ਭੈਣ ਨਾਲ ਛੇੜਖਾਨੀ ਤੋਂ ਰੋਕਣ 'ਤੇ ਨੌਜਵਾਨਾਂ ਵਲੋਂ ਉਸ ਦੇ ਭਰਾ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਵਿਜਾਦ ...

ਪੂਰੀ ਖ਼ਬਰ »

ਡਾਬਾ ਇਲਾਕੇ ਵਿਚ ਚੋਰੀ ਦੀਆਂ ਦੋ ਵਾਰਦਾਤਾਂ ਵਿਚ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਦੋ ਇਲਾਕਿਆਂ ਵਿਚ ਵੱਖ-ਵੱਖ ਥਾਵਾਂ ਤੇ ਹੋਈਆਂ ਚੋਰੀ ਦੀਆਂ ਦੋ ਵਾਰਦਾਤਾਂ ਵਿਚ ਚੋਰ ਲੱਖਾਂ ਦਾ ਸਮਾਨ ਚੋਰੀ ਕਰਕੇ ਫਰਾਰ ਹੋ ਗਏ | ਜਾਣਕਾਰੀ ਅਨੁਸਾਰ ਪਹਿਲੀ ਵਾਰਦਾਤ ਵਿਚ ਲੁਹਾਰਾ ਦੇ ਨਿਊ ਸੁੰਦਰ ਨਗਰ ...

ਪੂਰੀ ਖ਼ਬਰ »

ਹਜ਼ਾਰਾਂ ਦੀ ਠੱਗੀ ਕਰਨ ਵਾਲੇ ਡਾਕਖਾਨੇ ਦੇ ਮੁਲਾਜ਼ਮ ਖਿਲਾਫ ਕੇਸ ਦਰਜ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਹਜ਼ਾਰਾਂ ਦੀ ਠੱਗੀ ਕਰਨ ਵਾਲੇ ਡਾਕਖਾਨਾ ਦੇ ਮੁਲਾਜ਼ਮ ਖਿਲਾਫ ਪੁਲਿਸ ਨੇ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੁਪਰਡੈਂਟ ਪੋਸਟ ਆਫਿਸ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ...

ਪੂਰੀ ਖ਼ਬਰ »

ਕਰਜ਼ਾ ਦਿਵਾਉਣ ਦਾ ਝਾਂਸਾ ਦੇ ਕੇ 10 ਲੱਖ 30 ਹਜ਼ਾਰ ਦੀ ਠੱਗੀ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜਨ ਨੰਬਰ 6 ਦੀ ਪੁਲਿਸ ਨੇ ਧਾਂਦਰਾ ਰੋਡ ਵਾਸੀ ਅਮਰਜੀਤ ਸਿੰਘ ਦੀ ਸ਼ਿਕਾਇਤ 'ਤੇ ਰਮੇਸ਼ ਸੋਨੀ ਪੁੱਤਰ ਪਿਆਰੇ ਲਾਲ ਵਾਸੀ ਚੰਡੀਗੜ੍ਹ ਅਤੇ ਗੌਰਵ ਗੁਪਤਾ ਵਾਸੀ ਨਿਊ ਮਾਡਲ ਟਾਊਨ ਖਿਲਾਫ ਧਾਰਾ 420/120 ਬੀ ਅਧੀਨ ਕੇਸ ...

ਪੂਰੀ ਖ਼ਬਰ »

ਡਾ: ਸੈਣੀ ਸੀ. ਐਮ. ਸੀ. ਫਿਜ਼ਿਓਥੈਰੇਪੀ ਕਾਲਜ ਦੇ ਪਿ੍ੰਸੀਪਲ ਨਿਯੁਕਤ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਸੀ. ਐਮ. ਸੀ. ਹਸਪਤਾਲ ਲੁਧਿਆਣਾ 'ਚ ਫਿਜਿਓਥੈਰੇਪੀ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਡਾ: ਸੰਦੀਪ ਸੈਣੀ ਫਿਜਿਓਥੈਰੇਪਿਸਟ ਨੂੰ ਸੀ. ਐਮ. ਸੀ. ਹਸਪਤਾਲ ਲੁਧਿਆਣਾ ਦੀ ਪ੍ਰਬੰਧਕੀ ਕਮੇਟੀ ਦੇ ਨਿਰਦੇਸ਼ਕ ਡਾ: ਵਿਲੀਅਮ ਭੱਟੀ ਨੇ ...

ਪੂਰੀ ਖ਼ਬਰ »

ਡੀ. ਐਮ. ਸੀ./ਹਸਪਤਾਲ ਵਲੋਂ ਟੈਲੀਮੈਡੀਸਨ ਦੀ ਸਹੂਲਤ ਸ਼ੁਰੂ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਡੀ. ਐਮ. ਸੀ./ਹਸਪਤਾਲ ਨੇ ਮਰੀਜ਼ਾਂ ਲਈ ਟੈਲੀਮੈਡੀਸਨ ਦੀ ਸਹੂਲਤ ਸ਼ੁਰੂ ਕੀਤੀ ਹੈ | ਇਸ ਸਹੂਲਤ ਨੂੰ ਜਾਰੀ ਕਰਦਿਆਂ ਹਸਪਤਾਲ/ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰੇਮ ਗੁਪਤਾ ਨੇ ਕਿਹਾ ਇਸ ਸਹੂਲਤ ਨਾਲ ਦੂਰ-ਦੁਰੇਡੇ ਬੈਠੇ ...

ਪੂਰੀ ਖ਼ਬਰ »

ਫ਼ਿਕੋ ਨੇ ਐਮ. ਐਸ. ਐਮ. ਈ. ਵਿਕਾਸ ਕੇਂਦਰ ਵਿਖੇ ਮੁਕਾਬਲੇ ਕਰਵਾਏ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਵਲੋਂ ਐਮ. ਐਸ. ਐਮ. ਈ. ਵਿਕਾਸ ਕੇਂਦਰ ਵਿਖੇ ਸਕੂਲੀ ਬੱਚਿਆਂ ਦੇ ਸਵੱਛ ਭਾਰਤ ਮੁਹਿੰਮ ਨਾਲ ਸਬੰਧਤ ਚਿੱਤਰਕਾਰੀ, ਡਰਾਇੰਗ, ਲੇਖ ਤੇ ਸਲੌਗਨ ਲਿਖਣ ਦੇ ...

ਪੂਰੀ ਖ਼ਬਰ »

ਮੋਨੀਟਰਿੰਗ ਕਮੇਟੀ ਨੇ ਨੈਸ਼ਨਲ ਗਰੀਨ ਟਿ੍ਬਿਊਨਲ ਕੋਲ ਪੇਸ਼ ਕੀਤੀ ਸੀਵਰੇਜ ਟਰੀਟਮੈਂਟ ਪਲਾਂਟ ਦੀ ਜ਼ਮੀਨੀ ਹਕੀਕਤ

ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਬੁੱਢੇ ਦਰਿਆ ਤੇ ਸਤਲੁਜ ਦਰਿਆ ਪ੍ਰਦੂਸ਼ਨ ਮੁਕਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਦੀ ਕਾਰਗੁਜ਼ਾਰੀ ਦਾ ਨਿਰੀਖਣ ਕਰਨ ਲਈ ਗਠਿਤ ਕੀਤੀ ਕਮੇਟੀ ਵਲੋਂ ਰਾਜ ਭਰ ਦੇ ਸੀਵਰੇਜ ਟਰੀਟਮੈਂਟ ਪਲਾਂਟਸ ਦੀ ਵੀਡੀਓ ...

ਪੂਰੀ ਖ਼ਬਰ »

ਜੀ. ਐਸ. ਟੀ. ਮਾਹਿਰਾਂ ਦੀ ਜੀ. ਐਸ. ਟੀ. ਕੌਮੀ ਐਕਸ਼ਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਜੀ. ਐਸ. ਟੀ. ਮਾਹਿਰਾਂ ਦੀ ਜੀ. ਐਸ. ਟੀ. ਕੌਮੀ ਐਕਸ਼ਨ ਕਮੇਟੀ ਦੀ ਉੱਚ ਪੱਧਰੀ ਮੀਟਿੰਗ ਜ਼ਿਲ੍ਹਾ ਟੈਕਸਟੇਸ਼ਨ ਬਾਰ ਐਸੋਸੀਏਸ਼ਨ ਦੇ ਬਾਰ ਰੂਮ ਵਿਖੇ ਹੋਈ, ਜਿਸ 'ਚ ਪੰਜਾਬ ਟੈਕਸ ਬਾਰ ਐਸੋਸੀਏਸ਼ਨ ਦੇ ਆਹੁਦੇਦਾਰਾਂ ਤੇ ਹੋਰਨਾਂ ਨੇ ...

ਪੂਰੀ ਖ਼ਬਰ »

ਮੀਂਹ ਦੇ ਬਾਵਜੂਦ ਕਮਿਸ਼ਨਰ ਨੇ ਲਿਆ ਸਫ਼ਾਈ ਮੁਹਿੰਮ ਦਾ ਜਾਇਜ਼ਾ

ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਪ੍ਰਸ਼ਾਸਨ ਵਲੋੋਂ ਮਨਾਏ ਜਾ ਰਹੇ ਸਫ਼ਾਈ ਪੰਦਰਵਾੜੇ ਦੇ 7ਵੇਂ ਦਿਨ ਬਰਸਾਤ ਹੋਣ ਦੇ ਬਾਵਜੂਦ ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਅਧਿਕਾਰੀਆਂ ਸਮੇਤ ਫੀਲਡ 'ਚ ਉਤਰੀ ਸਭ ਤੋਂ ਪਹਿਲਾਂ ਵਾਰਡ 73 'ਚ ਕੌਾਸਲਰ ...

ਪੂਰੀ ਖ਼ਬਰ »

ਸਾਬਕਾ ਕੌ ਾਸਲਰ ਿਖ਼ਲਾਫ਼ ਕਾਰਵਾਈ ਦੀ ਮੰਗ

ਲੁਧਿਆਣਾ, 23 ਸਤੰਬਰ (ਬੱਤਰਾ)-ਸਮਾਜ ਸੇਵਕ ਅਰੁਣ ਕੁਮਾਰ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਾਬਕਾ ਕੌਾਸਲਰ ਵਲੋਂ ਸਰਕਾਰੀ ਰਿਕਾਰਡ ਨਾਲ ਕੀਤੀ ਛੇੜਛਾੜ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਕਮਿਸ਼ਨਰ ਸ੍ਰੀਮਤੀ ਕਵਲਪ੍ਰੀਤ ਕੌਰ ਬਰਾੜ ਨੂੰ ਭੇਜੀ ...

ਪੂਰੀ ਖ਼ਬਰ »

ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸਕੁਐਸ਼ 'ਚ ਜਿੱਤੇ ਤਗਮੇ

ਲੁਧਿਆਣਾ, 23 ਸਤੰਬਰ (ਪਰਮੇਸ਼ਰ ਸਿੰਘ)-ਮਾਨਵ ਰਚਨਾ ਇੰਟਰਨੈਸ਼ਨਲ ਸਕੂਲ ਵਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਦਿੱਤੇ ਜਾਂਦੇ ਧਿਆਨ ਸਦਕਾ ਸਕੂਲ ਦੇ ਖਿਡਾਰੀਆਂ ਨੇ 64ਵੀਂਆਂ ਕੌਮੀ ਸਕੂਲ ਖੇਡਾਂ ਦੇ ਅੰਡਰ-14, 17 ਤੇ 19 ਉਮਰ ਸ਼ੇ੍ਰਣੀ ਵਿਚ ਸਕੁਐਸ਼ ਦੇ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਫ਼ਿਕੋ ਦੇ ਮੈਂਬਰ ਫਾਰਮਪਾਰਟ ਕੰਪਨੀ ਵਿਖੇ ਆਮਦਨ ਕਰ ਵਿਭਾਗ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਦੇ ਮਕਸਦ ਨਾਲ ਸੂਬੇ ਪੱਧਰ 'ਤੇ ਦੀਵਾਰਾਂ ਦੇ ਨਾਲ ਬੇਕਾਰ ਪਲਾਸਟਿਕ ਦੀਆਂ ਬੋਤਲਾਂ 'ਚ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰੂਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਲੁਧਿਆਣਾ, 23 ਸਤੰਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਸੋਢੀ ਸੁਲਤਾਨ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ...

ਪੂਰੀ ਖ਼ਬਰ »

ਸਿੱਧ ਪੀਠ ਡੰਡੀ ਸੁਆਮੀ ਮੰਦਿਰ ਵਿਚ ਵਿਸ਼ਾਲ ਡਾਕਟਰੀ ਕੈਂਪ ਲੱਗਾ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਡਾਕਟਰਾਂ ਦੀ ਜਥੇਬੰਦੀ ਨੀਮਾ ਅਤੇ ਡਾਇਬਟੀਜ਼ ਫਰੀ ਵਰਲਡ ਵਲੋਂ ਜੱਥੇਬੰਦੀ ਦੇ ਆਗੂ ਡਾ: ਸੁਰਿੰਦਰ ਗੁਪਤਾ ਦੀ ਅਗਵਾਈ ਹੇਠ ਸਿੱੱਧ ਪੀਠ ਡੰਡੀ ਸੁਆਮੀ ਮੰਦਿਰ ਵਿਖੇ ਸ਼ੂਗਰ ਅਤੇ ਆਮ ਬਿਮਾਰੀਆਂ ਨਾਲ ਸਬੰਧਤ ਇਕ ਵਿਸ਼ਾਲ ਡਾਕਟਰੀ ...

ਪੂਰੀ ਖ਼ਬਰ »

ਔਰਤ ਦੇ ਗਲੇ ਵਿਚੋਂ ਲੁਟੇਰੇ ਸੋਨੇ ਦੀ ਚੇਨ ਖੋਹ ਕੇ ਫਰਾਰ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਰਾਭਾ ਨਗਰ ਦੇ ਇਲਾਕੇ ਭਾਈ ਰਣਧੀਰ ਸਿੰਘ ਨਗਰ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਸ਼ੈਲੀ ਨਾਮੀ ਔਰਤ ਦੇ ਗਲੇ ਵਿਚ ਪਾਈ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਗਏ | ਸ਼ੈਲੀ ਆਪਣੇ ਘਰ ਦੇ ਬਾਹਰ ਖੜੀ ਸੀ ਇਸ ਦੌਰਾਨ ਉਥੇ ਇਹ ...

ਪੂਰੀ ਖ਼ਬਰ »

ਬਜਾਜ ਕਾਲਜ 'ਚ ਦਿੱਤੀ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਸਬੰਧੀ ਜਾਣਕਾਰੀ

ਲੁਧਿਆਣਾ, 23 ਸਤੰਬਰ (ਬੀ.ਐਸ.ਬਰਾੜ)-ਬਜਾਜ ਕਾਲਜ ਚੌਾਕੀਮਾਨ ਵਲੋਂ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਦੇ ਮੰਤਵ ਨਾਲ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਸੈਮੀਨਾਰ ਵਿਚ ਖਾਨ ਅਕੈਡਮੀ, ਦਿੱਲੀ ਤੋਂ ਆਏ ਬੁਲਾਰੇ ਅਰੁਣ ਭਾਟੀਆ ਅਤੇ ਚਰਨਜੀਤ ਸਿੰਘ ...

ਪੂਰੀ ਖ਼ਬਰ »

ਉਸਤਾਦ ਲਾਲ ਚੰਦ ਯਮਲਾ ਜੱਟ ਦੀ ਵਿਰਾਸਤ ਸਾਂਭਣ ਵਾਲੇ ਜਸਦੇਵ ਯਮਲਾ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਆਪਣੇ ਪਿਤਾ ਉਸਤਾਦ ਲਾਲ ਚੰਦ ਯਮਲਾ ਜੱਟ ਦੀ ਵਿਰਾਸਤ ਤੇ ਉਨ੍ਹਾਂ ਨੂੰ ਕੁੱਲ ਦੁਨੀਆਂ ਵਿੱਚ ਤੂੰਬੀ ਕਰਕੇ ਮਿਲੀ ਪਹਿਚਾਣ ਨੂੰ ਸਾਂਭੀ ਬੈਠੇ ਉਨ੍ਹਾਂ ਦੇ ਸਪੁੱਤਰ ਜਸਦੇਵ ਯਮਲਾ ਦਾ 15 ਸਤੰਬਰ ਨੂੰ ਅਚਾਨਕ ਦਿਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਪਿਆਰਾ ਸਿੰਘ ਪਾਸੀ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆ ਭੇਟ

ਫੁੱਲਾਂਵਾਲ, 23 ਸਤੰਬਰ (ਮਨਜੀਤ ਸਿੰਘ ਦੁੱਗਰੀ)-ਪਿਆਰਾ ਸਿੰਘ ਪਾਸੀ ਜੋ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗੁਰੁ ਚਰਨਾਂ ਵਿੱਚ ਜਾ ਬਿਰਾਜੇ ਸਨ, ਉਹਨਾਂ ਨਮਿਤ ਪਾਸੀ ਨਗਰ ਦੇ ਗੁਰਦੁਆਰਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਖੇ ਅੰਤਮ ਅਰਦਾਸ ਕੀਤੀ ਗਈ | ...

ਪੂਰੀ ਖ਼ਬਰ »

ਦਰਸ਼ਨ ਸਿੰਘ ਸ਼ਿਵਾਲਕ ਨੇ ਕੀਤਾ ਵੋਟਰਾਂ ਦਾ ਧੰਨਵਾਦ

ਫੁੱਲਾਂਵਾਲ, 23 ਸਤੰਬਰ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਸਾਬਕਾ ਵਿਧਾਇਕ ਤੇ ਸਾਬਕਾ ਸੰਸਦੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਕ ਨੇ ਹਲਕਾ ਗਿੱਲ ਦੇ ਵੋਟਰਾਂ ਤੇ ਸਪੋਟਰਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਹਲਕਾ ਗਿੱਲ ਦੇ ...

ਪੂਰੀ ਖ਼ਬਰ »

ਭਾਰੀ ਬਰਸਾਤ ਕਾਰਨ ਜਗਰਾਤਾ ਮੁਅੱਤਲ ਕਰਕੇ ਅੱਗੇ ਕੀਤਾ

ਫੁੱਲਾਂਵਾਲ, 23 ਸਤੰਬਰ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਯੂਥ ਕਲੱਬ ਵੱਲੋ ਹਰ ਸਾਲ ਕੀਤਾ ਜਾਣ ਵਾਲਾ ਮਹਾਂਮਾਈ ਦਾ ਜਾਗਰਨ ਜੋ ਬੀਤੀ ਕੱਲ ਹੋਣਾ ਸੀ | ਜਗਰਾਤੇ ਦੀਆਂ ਸਾਰੀਆਂ ਤਿਆਰੀਆਂ ਲਗਭਗ ਮੁਕੰਮਲ ਸਨ ਪਰ ਭਾਰੀ ਬਰਸਾਤ ਨੂੰ ਦੇਖਦਿਆਂ ਇਸ ਨੂੰ ...

ਪੂਰੀ ਖ਼ਬਰ »

ਪੁਲਾਂ ਦੀ ਉਸਾਰੀ ਹੋਣ ਨਾਲ ਲੋਕਾਂ ਨੂੰ ਹੋਵੇਗਾ ਭਾਰੀ ਲਾਭ-ਸੁਰਜੀਤ, ਸੁਖਬੀਰ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਪੁਲਾਂ ਦੀ ਉਸਾਰੀ ਹੋਣ ਨਾਲ ਲੋਕਾਂ ਨੂੰ ਭਾਰੀ ਲਾਭ ਹੋਵੇਗਾ ਅਤੇ ਟਰੈਫਿਕ ਦੇ ਸੁਚਾਰੂ ਢੰਗ ਨਾਲ ਚੱਲਣ ਦੇ ਨਾਲ ਨਾਲ ਲੋਕਾਂ ਦੇ ਸਮੇਂ ਦੀ ਵੀ ਬੱਚਤ ਹੋਵੇਗੀ | ਭਾਈ ਮੰਨਾ ਸਿੰਘ ਨਗਰ ਵਿਖੇ ਇਕ ਬੈਠਕ ਦੌਰਾਨ ਗੱਲਬਾਤ ...

ਪੂਰੀ ਖ਼ਬਰ »

ਰਣਜੀਤ ਸਿੰਘ ਤਲਵੰਡੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕਰਨ 'ਤੇ ਸਵਾਗਤ

ਮੁੱਲਾਂਪੁਰ-ਦਾਖਾ, 23 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਟਕਸਾਲੀ ਅਕਾਲੀ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਤਲਵੰਡੀ ਪਰਿਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਥਕ ਸੇਵਾਵਾਂ ਬਦਲੇ ਮਾਣ ਦਿੰਦਿਆਂ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਨੂੰ ...

ਪੂਰੀ ਖ਼ਬਰ »

ਲੱਖਾਂ ਦਾ ਸਾਮਾਨ ਖੁਰਦ-ਬੁਰਦ ਕਰਨ ਦੇ ਦੋਸ਼ ਤਹਿਤ ਟਰਾਂਸਪੋਰਟ ਦੇ ਮਾਲਕ ਸਮੇਤ ਦੋ ਖਿਲਾਫ ਕੇਸ ਦਰਜ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਪਾਰੀ ਦਾ ਲੱਖਾਂ ਰੁਪਏ ਮੁੱਲ ਦਾ ਸਮਾਨ ਖੁਰਦ ਬੁਰਦ ਕਰਨ ਵਾਲੇ ਟਰਾਂਸਪੋਰਟ ਦੇ ਮਾਲਕ ਅਤੇ ਉਸਦੇ ਡਰਾਈਵਰ ਖਿਲਾਫ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਜਮਾਲਪੁਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਹਿਮਾਚਲ 'ਚ ਭਾਰੀ ਮੀਹਾਂ ਦੇ ਬਾਵਜੂਦ ਭਾਖੜਾ ਦੇ ਹੜ੍ਹ ਦਰਵਾਜ਼ੇ ਖੁੱਲ੍ਹਣ ਦੀ ਸੰਭਾਵਨਾ ਨਾਮਾਤਰ

ਲੁਧਿਆਣਾ, 23 ਸਤੰਬਰ (ਪਰਮੇਸ਼ਰ ਸਿੰਘ)- ਪੂਰੇ ਤਿੰਨ ਦਹਾਕਿਆਂ ਬਾਅਦ ਪੰਜਾਬ ਵਿਚ ਸਤੰਬਰ ਮਹੀਨੇ ਲੱਗੀ ਲੰਮੀ ਝੜੀ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਤਿੰਨ ਦਿਨ ਭਾਰੀ ਮੀਂਹ ਪੈਣ ਦੇ ਬਾਵਜੂਦ ਐਤਕੀਂ ਭਾਖੜਾ ਡੈਮ ਦੇ ਹੜ੍ਹ ਦਰਵਾਜੇ (ਫਲੱਡ ਗੇਟ) ਖੁੱਲ੍ਹਣ ਦੀ ...

ਪੂਰੀ ਖ਼ਬਰ »

ਅੱਜ ਅਕਾਲੀ ਦਲ ਕੈਲੇਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ ਗਰੇਵਾਲ

ਡੇਹਲੋਂ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਨੂੰ ਅੱਗ ਲੱਗਣ ਕਾਰਨ ਲੋਕਾਂ 'ਚ ਫੈਲੀ ਦਹਿਸ਼ਤ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਅੱਜ ਤੜਕੇ ਸਵੇਰੇ ਸ਼ਹਿਰ ਦੇ ਗਹਿਮਾ ਗਹਿਮੀ ਵਾਲੇ ਇਲਾਕੇ ਬਾਬਾ ਥਾਨ ਸਿੰਘ ਚੌਕ ਦੇ ਨੇੜੇ ਇਕ ਦੁਕਾਨ ਦੇ ਬਾਹਰ ਬਿਜਲੀ ਦੀਆਂ ਤਾਰਾਂ ਨੂੰ ਅਚਾਨਕ ਹੀ ਅੱਗ ਲੱਗ ਗਈ, ਅੱਗ ਲੱਗਣ ਕਾਰਨ ਲੋਕਾਂ ਵਿਚ ਭਾਰੀ ਦਹਿਸ਼ਤ ਵੀ ਪਾਈ ...

ਪੂਰੀ ਖ਼ਬਰ »

ਮੋਬਾਈਲ ਟਾਵਰ ਦਾ ਲੋਕਾਂ ਵਲੋਂ ਕੀਤਾ ਜਾ ਰਿਹੈ ਵਿਰੋਧ

ਲੁਧਿਆਣਾ, 23 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਕੋਟਮੰਗਲ ਸਿੰਘ ਦੇ ਇਲਾਕੇ ਰਣਜੀਤ ਨਗਰ ਦੇ ਨਿਵਾਸੀਆਂ ਵਲੋਂ ਉਥੇ ਲੱਗੇ ਮੋਬਾਇਲ ਟਾਵਰ ਦਾ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਇਥੋਂ ਮੋਬਾਇਲ ਟਾਵਰ ਹਟਾਇਆ ਜਾਵੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਵੱਲੋਂ ਅਕਾਲੀ ਵਿਧਾਇਕ ਢਿੱਲੋਂ ਦੇ ਵਿਕਾਸ ਕਾਰਜਾਂ ਦੀ ਤਰੀਫ਼ ਦੀ ਸ਼ੋਸ਼ਲ ਮੀਡੀਆਂ 'ਤੇ ਚਰਚਾ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਸ਼ੋਸ਼ਲ ਮੀਡੀਆ 'ਤੇ ਅੱਜ ਸ਼ੋ੍ਰਮਣੀ ਅਕਾਲੀ ਦਲ ਦਿੱਲੀ ਦੇ ਸਾਬਕਾ ਪੰਜਾਬ ਪ੍ਰਧਾਨ ਤੇ ਕਾਂਗਰਸੀ ਆਗੂ ਜਸਵਿੰਦਰ ਸਿੰਘ ਬਲੀਏਵਾਲ ਵੱਲੋਂ ਇਕ ਟੀ.ਵੀ. ਚੈਨਲ 'ਤੇ ਬਹਿਸ ਦੋਰਾਨ ਸ਼ੋ੍ਰਮਣ ੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ...

ਪੂਰੀ ਖ਼ਬਰ »

ਪ੍ਰਤਾਪ ਸਿੰਘ ਵਾਲਾ ਜ਼ੋਨ ਤੋਂ ਬੀਬੀ ਸਤਨਾਮ ਕੌਰ ਕੰਡਾ ਨੇ ਮਾਰੀ ਬਾਜ਼ੀ

ਇਆਲੀ/ਥਰੀਕੇ, 23 ਸਤੰਬਰ (ਰਾਜ ਜੋਸ਼ੀ)-ਬਲਾਕ ਲੁਧਿਆਣਾ-1 ਦੇ ਪੰਚਾਇਤ ਸੰਮਤੀ ਜੋਨ 19 ਪ੍ਰਤਾਪ ਸਿੰਘ ਵਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਾਝੀ ਉਮੀਦਵਾਰ ਬੀਬੀ ਸਤਨਾਮ ਕੌਰ ਕੰਡਾ ਨੇ ਭਾਰੀ ਬੁਹਮੱਤ ਨਾਲ ਜਿੱਤ ਪ੍ਰਾਪਤ ਕੀਤੀ ਹੈ¢ ਦੇਰ ਰਾਤ ਆਏ ਇਸ ਨਤੀਜੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਸਿਆਸਤ ਕਰਨੀ ਠੀਕ ਨਹੀਂ-ਗਿਆਨੀ ਰਘੁਬੀਰ ਸਿੰਘ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਸਿਆਸਤ ਕਰਨੀ ਠੀਕ ਨਹੀਂ ਹੈ ਅਤੇ ਜਿੱਥੋਂ ਤੱਕ ਗੁਰੂ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ...

ਪੂਰੀ ਖ਼ਬਰ »

ਜਿੱਤ ਉਪਰੰਤ ਗੁਰਜੰਟ ਆਲਮਗੀਰ ਗੁਰੂ ਘਰ ਨਤਮਸਤਕ ਹੋਣ ਪਹੁੰਚੇ

ਆਲਮਗੀਰ, 23 ਸਤੰਬਰ (ਜਰਨੈਲ ਸਿੰਘ ਪੱਟੀ)-ਬਲਾਕ ਸੰਮਤੀ ਜੋਨ ਆਲਮਗੀਰ ਤੋਂ ਕਾਂਗਰਸੀ ਉਮੀਦਵਾਰ ਗੁਰਜੰਟ ਸਿੰਘ ਗਰੇਵਾਲ ਸੰਮਤੀ ਚੋਣ ਜਿੱਤਣ ਉਪ੍ਰੰਤ ਗੁਰੁਦੁਆਰਾ ਸ਼੍ਰੀ ਮੰਜੀ ਸਹਿਬ ਆਲਮਗੀਰ ਵਿਖੇ ਗੁਰੂ ਕੇ ਸ਼ੁਕਰਾਨੇ ਲਈ ਪੰਜਾਬ ਕਾਂਗਰਸ ਦੀ ਸਕੱਤਰ ਬੀਬੀ ...

ਪੂਰੀ ਖ਼ਬਰ »

ਹਲਕੇ ਦੇ ਵੋਟਰਾਂ ਨੇ ਆਪਣਾ ਫ਼ਰਜ਼ ਪੂਰਾ ਕਰ ਦਿੱਤਾ ਹੁਣ ਇਲਾਕੇ ਦੇ ਲੋਕਾਂ ਦੀ ਸੇਵਾ ਕਰਨਾ ਸਾਡੇ ਪਰਿਵਾਰ ਦਾ ਫ਼ਰਜ਼ ਹੈ-ਢੋਲਣਵਾਲ

ਭਾਮੀਆਂ ਕਲਾਂ, 23 ਸਤੰਬਰ (ਰਜਿੰਦਰ ਸਿੰਘ ਮਹਿਮੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਅਧੀਨ ਆਉਦੇ ਜਿਲ੍ਹਾ ਪ੍ਰੀਸ਼ਦ ਦੇ ਜੋਨ ਮੱਤੇਵਾੜਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਤੇ ਸੀਟ ਜਿੱਤਣ ਵਾਲੀ ਸਾਬਕਾ ਬਲਾਕ ਸੰਮਤੀ ਮੈਂਬਰ ਨਛੱਤਰ ਸਿੰਘ ਢੋਲਣਵਾਲ ਦੀ ਪਤਨੀ ਬੀਬੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੇ ਮੋਬਾਈਲ ਚੋਰੀ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਘੁਮਾਰ ਮੰਡੀ ਸਥਿਤ ਐਸ. ਕੇ. ਸ਼ਰਮਾ ਦੀ ਦੁਕਾਨ ਤੋਂ ਲੱਖਾਂ ਰੁਪਏ ਮੁੱਲ ਦੇ ਮੋਬਾਇਲ ਚੋਰੀ ਕਰਕੇ ਫਰਾਰ ਹੋ ਗਿਆ, ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਕੇ ਮੋਬਾਇਲ ਬਰਾਮਦ ਕੀਤੇ ਹਨ | ਪੁਲਿਸ ਵਲੋਂ ਇਹ ਕਾਰਵਾਈ ...

ਪੂਰੀ ਖ਼ਬਰ »

ਪੰਜਾਬ ਐਸੋਸੀਏਟ ਸਕੂਲਜ਼ ਵੈਲਫੇਅਰ ਫਰੰਟ ਦੀ ਮੀਟਿੰਗ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਪੰਜਾਬ ਐਸੋਸੀਏਟ ਸਕੂਲਜ ਵੈਲਫੇਅਰ ਫਰੰਟ ਦੀ ਇਕ ਹੰਗਾਮੀ ਮੀਟਿੰਗ ਨਿਰਮਾਣ ਸੀਨੀਅਰ ਸੰਕੈਡਰੀ ਸਕੂਲ ਸ਼ਿਮਲਾਪੁਰੀ ਵਿਖੇ ਹੋਈ | ਮੀਟਿੰਗ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ 11 ਸਤੰਬਰ ਨੂੰ ਐਸੋਸੀਏਟ ਸਕੂਲਜ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ 'ਚ ਸਿਆਸਤ ਕਰਨੀ ਠੀਕ ਨਹੀਂ-ਗਿਆਨੀ ਰਘੁਬੀਰ ਸਿੰਘ

ਲੁਧਿਆਣਾ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨਾਲ ਮੁਲਾਕਾਤ ਕਰਨ ਸਮੇਂ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਨਾਲ ਬਲਦੇਵ ਸਿੰਘ ਭੱਲਾ | ਤਸਵੀਰ:ਨੀਲ ਕਮਲ ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਕ੍ਰਿਕਟ ਖਿਡਾਰੀ ਮੁੜ ਚਮਕੇ

ਲੁਧਿਆਣਾ, 23 ਸਤੰਬਰ (ਪਰਮੇਸ਼ਰ ਸਿੰਘ)-ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਕ੍ਰਿਕਟ ਖਿਡਾਰੀਆਂ ਨੇ ਆਪਣੇ ਸਕੂਲ ਦੀਆਂ ਖੇਡ ਪ੍ਰਾਪਤੀਆਂ 'ਚ ਹੋਰ ਵਾਧਾ ਕਰਦਿਆਂ ਜ਼ੋਨਲ ਟੂਰਨਾਮੈਂਟ 'ਚ ਅੰਡਰ-17 ਸ਼ੇ੍ਰਣੀ ਵਿਚ ਲੁਧਿਆਣਾ 2 ਜ਼ੋਨ ਦੀ ਟੀਮ 'ਚ ਖੇਡਦਿਆਂ ਜ਼ੋਨ ਜੇਤੂ ਬਣਨ ਦਾ ...

ਪੂਰੀ ਖ਼ਬਰ »

ਜ਼ਿਲਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਾਇਤ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਜ਼ਿਲਾ ਪ੍ਰਸ਼ਾਸਨ ਵੱਲੋਂ 24 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਕਰਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੀ ਹਦਇਤ ਕੀਤੀ ਹੈ. ਵਧੀਕ ਜ਼ਿਲਾ ਮੈਜਿਸਟਰੇਟ ਇਕਬਾਲ ਸਿੰਘ ਸੰਧੂ ਨੇ ਵਿਭਾਗਾਂ ਦੇ ...

ਪੂਰੀ ਖ਼ਬਰ »

ਸ਼ਿਮਲਾਪੁਰੀ ਵਿਖੇ ਬਾਬਾ ਗੁੱਗਾ ਪੀਰ ਦਾ ਸਲਾਨਾ ਮੇਲਾ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਗਲੋਬਲ ਸਥਾਨ ਗੁੱਗਾ ਪੀਰ ਜੀ ਪ੍ਰਬੰਧਕ ਕਮੇਟੀ ਵਲੋਂ ਸ਼ਕਤੀ ਸੱਪਾਂ ਵਾਲੇ ਚੌਾਕ ਸ਼ਿਮਲਾਪੁਰੀ ਵਿਖੇ ਬਾਬਾ ਗੁਗਾ ਪੀਰ ਦਾ ਸਲਾਨਾ ਮੇਲਾ ਕਰਵਾਇਆ ਗਿਆ | ਇਸ ਮੌਕੇ ਮੁਕੇਸ਼ ਸਾਹਨੀ ਨੇ ਝੰਡੇ ਦੀ ਸੇਵਾ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਨਸ਼ਾ-ਯੁਕਤ ਦਵਾਈਆਂ ਵਿਰੁੱਧ ਜਾਗਰੂਕਤਾ ਮੈਰਾਥਨ ਰੈਲੀ ਕੱਢੀ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਦਿੱਲੀ ਦੀ ਇਕ ਪ੍ਰੋਫੈਸ਼ਨਲ ਕੰਪਨੀ ਦੇ ਸਹਿਯੋਗ ਨਾਲ ਸਿਹਤ ਵਿਭਾਗ ਵਲੋਂ ਇਕ ਜਾਗਰੂਕਤਾ ਮੈਰਾਥਨ ਰੈਲੀ ਕੱਢੀ ਗਈ | ਸਰਾਭਾ ਨਗਰ ਸਥਿਤ ਮੁੱਖ ਮਾਰਕਿਟ ਵਿਚ ਮੈਰਾਥਨ ਦਾ ਰੈਲੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਭਾਰਤ ਭੂਸ਼ਨ ...

ਪੂਰੀ ਖ਼ਬਰ »

ਮੁਲਕ 'ਚ ਦੇਸ਼ ਭਗਤ ਵਿਰਸੇ ਨੂੰ ਬਚਾਉਣ ਲਈ ਫਾਸ਼ੀਵਾਦੀ ਤਾਕਤਾਂ ਨਾਲ ਮੁਕਾਬਲਾ ਕਰਨ ਦਾ ਸੱਦਾ

ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦਾ ਚੌਥਾ ਆਮ ਇਜਲਾਸ ਸਰਕਟ ਹਾਊਸ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮੰਡਲ ਵਿਚ ਜਸਦੇਵ ਸਿੰਘ ਲਲਤੋਂ, ਰਘਵੀਰ ਸਿੰਘ ਬੈਨੀਪਾਲ, ਉਜਾਗਰ ਸਿੰਘ ਬੱਦੋਵਾਲ, ਬਾਲ ਕਿ੍ਸ਼ਨ, ...

ਪੂਰੀ ਖ਼ਬਰ »

ਲੁਧਿਆਣਾ ਦੀਆਂ ਸੜਕਾਂ 'ਤੇ ਪਾਣੀ ਦੀ ਨਿਕਾਸੀ ਦੇ ਮਾੜੇ ਹਾਲ ਕਰਕੇ ਸ਼ਹਿਰ ਵਾਸੀ ਦੁਖੀ-ਸੀਵੀਆ

ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਇਸਤਰੀ ਅਕਾਲੀ ਦਲ ਲੁਧਿਆਣਾ ਦੀ ਕੋਆਰਡੀਨੇਟਰ ਬੀਬੀ ਗੁਰਪ੍ਰੀਤ ਕੌਰ ਸੀਵੀਆ ਨੇ ਕਿਹਾ ਕਿ ਪੰਜਾਬ ਦੀ ਸਨਅਤੀ ਰਾਜਧਾਨੀ ਤੇ ਸਮਾਰਟ ਸਿਟੀ ਲੁਧਿਆਣਾ ਦੀਆਂ ਸੜਕਾਂ ਤੇ ਪਾਣੀ ਦੀ ਨਿਕਾਸੀ ਦਾ ਏਨਾ ਮਾੜਾ ਹਾਲ ਹੈ ਕਿ ਸ਼ਹਿਰ ਵਾਸੀਆਂ ...

ਪੂਰੀ ਖ਼ਬਰ »

ਪੰਜਾਬ ਯੂਥ ਇੰਟਕ ਦੇ ਪ੍ਰਧਾਨ ਕਵਲਜੀਤ ਨਰੂਲਾ ਨੇ ਟੋਨੀ ਐਾਗਰਿਸ਼ ਨੂੰ ਸੌਾਪੀ ਵਾਰਡ ਨੰ: 41 ਦੀ ਜ਼ਿੰਮੇਵਾਰੀ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਕੇਂਦਰ ਦੀ ਮੋਦੀ ਸਰਕਾਰ ਤੋਂ ਹੁਣ ਹਰੇਕ ਇਨਸਾਨ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਪੰਜਾਬ ਭਰ 'ਚ ਇਕ ਸਾਲ ਦੀ ਬਾਰਿਸ਼ ਹੋ ਚੁੱਕੀ ਪੂਰੀ, ਵਾਧੂ ਹੋਣ ਵਾਲੀ ਬਾਰਿਸ਼ ਹੋਵੇਗੀ ਤੋਹਫਾ

ਲੁਧਿਆਣਾ, 23 ਸਤੰਬਰ (ਬੀ.ਐਸ.ਬਰਾੜ)-ਪੰਜਾਬ ਦੇ ਖੇਤਾਂ ਵਿਚ ਖੜੀਆਂ ਫਸਲਾਂ 'ਤੇ ਹੋ ਰਹੀ ਬਾਰਿਸ਼ ਕਾਰਨ ਕਿਸਾਨਾਂ ਦੇ ਚੇਹਰਿਆਂ 'ਤੇ ਤਰੇਲੀਆਂ ਆ ਰਹੀਆਂ ਹਨ, ਜਿਸ ਨਾਲ ਨਿਸਰ ਰਹੀਆਂ ਫਸਲਾਂ ਅਤੇ ਸਬਜ਼ੀਆਂ ਆਦਿ ਦਾ ਨੁਕਸਾਨ ਹੋਣ ਦੀ ਸੰਭਾਵਨਾ ਹੈ | ਸੂਬੇ ਵਿਚ ਹੋ ਰਹੀ ...

ਪੂਰੀ ਖ਼ਬਰ »

ਮੇਲਾ ਛਪਾਰ ਕਾਂਗਰਸ ਕਾਨਫ਼ਰੰਸ ਮਹਿਤਾਬ ਪੈਲੇਸ ਵਿਖੇ ਹੋਵੇਗੀ- ਬਿੱਟੂ, ਭੈਣੀ

ਡੇਹਲੋਂ/ ਮੁੱਲਾਂਪੁਰ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ,ਨਿਰਮਲ ਸਿੰਘ ਧਾਲੀਵਾਲ)-ਪ੍ਰਸਿੱਧ ਮੇਲਾ ਛਪਾਰ ਵਿਖੇ ਅੱਜ 24 ਸਤੰਬਰ ਨੂੰ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ, ਜਦਕਿ ਇਸ ਵਰੇਂ ਭਾਰੀ ਮੀਂਹ ...

ਪੂਰੀ ਖ਼ਬਰ »

ਪੰਜਾਬ ਯੂਥ ਇੰਟਕ ਦੇ ਪ੍ਰਧਾਨ ਕਵਲਜੀਤ ਨਰੂਲਾ ਨੇ ਟੋਨੀ ਐਾਗਰਿਸ਼ ਨੂੰ ਸੌਾਪੀ ਵਾਰਡ ਨੰ: 41 ਦੀ ਜ਼ਿੰਮੇਵਾਰੀ

ਡਾਬਾ/ਲੁਹਾਰਾ, 23 ਸਤੰਬਰ (ਕੁਲਵੰਤ ਸਿੰਘ ਸੱਪਲ)-ਕੇਂਦਰ ਦੀ ਮੋਦੀ ਸਰਕਾਰ ਤੋਂ ਹੁਣ ਹਰੇਕ ਇਨਸਾਨ ਦਾ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਗਰੀਬ ਅਤੇ ਮੱਧ ਵਰਗ ਦੇ ਲੋਕ ਮਹਿੰਗਾਈ ਦੀ ਚੱਕੀ ਵਿਚ ਪਿਸ ਰਹੇ ਹਨ | ਇਹ ਵਿਚਾਰ ...

ਪੂਰੀ ਖ਼ਬਰ »

ਲੁਧਿਆਣਾ ਦੀਆਂ ਸੜਕਾਂ 'ਤੇ ਪਾਣੀ ਦੀ ਨਿਕਾਸੀ ਦੇ ਮਾੜੇ ਹਾਲ ਕਰਕੇ ਸ਼ਹਿਰ ਵਾਸੀ ਦੁਖੀ-ਸੀਵੀਆ

ਇਸਤਰੀ ਅਕਾਲੀ ਦਲ ਦੀ ਕੋਆਰਡੀਨੇਟਰ ਬੀਬੀ ਗੁਰਪ੍ਰੀਤ ਕੌਰ ਸੀਵੀਆ | ਲੁਧਿਆਣਾ, 23 ਸਤੰਬਰ (ਪੁਨੀਤ ਬਾਵਾ)-ਇਸਤਰੀ ਅਕਾਲੀ ਦਲ ਲੁਧਿਆਣਾ ਦੀ ਕੋਆਰਡੀਨੇਟਰ ਬੀਬੀ ਗੁਰਪ੍ਰੀਤ ਕੌਰ ਸੀਵੀਆ ਨੇ ਕਿਹਾ ਕਿ ਪੰਜਾਬ ਦੀ ਸਨਅਤੀ ਰਾਜਧਾਨੀ ਤੇ ਸਮਾਰਟ ਸਿਟੀ ਲੁਧਿਆਣਾ ਦੀਆਂ ...

ਪੂਰੀ ਖ਼ਬਰ »

ਕਾਂਗਰਸ ਦੀਆ ਨੀਤੀਆ ਨੂੰ ਸਹੀ ਮੰਨਦਿਆ ਲੋਕਾ ਨੇ ਉਸ ਦੇ ਹੱਕ ਵਿਚ ਫ਼ਤਵਾ ਦਿੱਤਾ-ਵੈਦ

ਫੁੱਲਾਂਵਾਲ 23 ਸਤੰਬਰ (ਮਨਜੀਤ ਸਿੰਘ ਦੁੱਗਰੀ)-ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਵਿਚ ਲੋਕਾਂ ਨੇ ਕਾਂਗਰਸ ਦੀਆ ਨੀਤੀਆ ਨੂੰ ਸਹੀ ਮੰਨਦਿਆਂ ਉਸ ਦੇ ਹੱਕ ਵਿਚ ਫਤਵਾ ਦਿੱਤਾ ਹੈ | ਇਹਨਾਂ ਵੋਟਾਂ ਵਿਚ ਕਾਂਗਰਸ ਦੀ ਹੋਈ ਹੂੰਝਾਫੇਰ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਵਿਚ ਪਏ ਵੱਡੇ ਵੱਡੇ ਟੋਇਆਂ ਕਾਰਨ ਲੋਕਾਂ ਵਿਚ ਦਹਿਸ਼ਤ

ਲੁਧਿਆਣਾ, 23 ਸਤੰਬਰ (ਜੋਗਿੰਦਰ ਸਿੰਘ ਅਰੋੜਾ)-ਮਹਾਂਨਗਰ ਲੁਧਿਆਣਾ ਵਿਚ ਸ਼ਨੀਵਾਰ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਲਗਾਤਾਰ ਹੋਈ ਬਾਰਿਸ਼ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਅਤੇ ਸ਼ਹਿਰ ਦੀ ਰਫਤਾਰ ਵੀ ਮੱਠੀ ਹੁੰਦੀ ਨਜਰ ਆਈ | ਬਾਰਿਸ਼ ਦੇ ਪਾਣੀ ਦੀ ...

ਪੂਰੀ ਖ਼ਬਰ »

ਮੁਲਕ 'ਚ ਦੇਸ਼ ਭਗਤ ਵਿਰਸੇ ਨੂੰ ਬਚਾਉਣ ਲਈ ਫਾਸ਼ੀਵਾਦੀ ਤਾਕਤਾਂ ਨਾਲ ਮੁਕਾਬਲਾ ਕਰਨ ਦਾ ਸੱਦਾ

ਕਾਮਾਗਾਟਾਮਾਰੂ ਯਾਦਗਾਰ ਕਮੇਟੀ ਦਾ ਸਾਲਾਨਾ ਇਜਲਾਸ ਹੋਇਆ ਲੁਧਿਆਣਾ, 23 ਸਤੰਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦਾ ਚੌਥਾ ਆਮ ਇਜਲਾਸ ਸਰਕਟ ਹਾਊਸ ਵਿਖੇ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਮੰਡਲ ਵਿਚ ਜਸਦੇਵ ਸਿੰਘ ਲਲਤੋਂ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX