ਤਾਜਾ ਖ਼ਬਰਾਂ


ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ
. . .  1 day ago
ਨਵੀਂ ਦਿੱਲੀ, 22 ਮਾਰਚ - ਦਿੱਲੀ ਵਿਖੇ ਲੋਕ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ...
ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸ਼ੋਪੀਆ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਹੋਰ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਹਥਿਆਰ ਵੀ ਬਰਾਮਦ...
ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ
. . .  1 day ago
ਨਵੀਂ ਦਿੱਲੀ, 22 ਮਾਰਚ - ਪਾਕਿਸਤਾਨ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ। ਪਾਕਿਸਤਾਨ ਦੇ ਹਾਈ ਕਮਿਸ਼ਨ ਵਿਖੇ ਅੱਜ ਪਾਕਿਸਤਾਨ ਦਾ ਰਾਸ਼ਟਰੀ ਦਿਵਸ...
ਸੂਬਾ ਸਰਕਾਰ ਵੱਲੋਂ ਮਿਡ ਡੇ ਮੀਲ ਵਰਕਰਾਂ ਨੂੰ ਕੱਢਣ ਦੀ ਤਿਆਰੀ
. . .  1 day ago
ਮਾਹਿਲਪੁਰ ,22 ਮਾਰਚ (ਦੀਪਕ ਅਗਨੀਹੋਤਰੀ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ ਸਮੂਹ ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿਚ ਕੰਮ ਕਰਦੀਆਂ ਮਿਡ ਡੇ ਮੀਲ ਕੁਕ ਕਮ ਹੈਲਪਰਾਂ ਨੂੰ ...
ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਨਾਲ 71 ਮੌਤਾਂ
. . .  1 day ago
ਮੁੰਬਈ, 22 ਮਾਰਚ - ਮਹਾਰਾਸ਼ਟਰ 'ਚ ਇਸ ਸਾਲ ਸਵਾਈਨ ਫਲੂ ਦੇ 928 ਮਾਮਲੇ ਸਾਹਮਣੇ ਹਨ, ਜਦਕਿ 71 ਲੋਕਾਂ ਦੀ ਸਵਾਈਨ ਫਲੂ ਨਾਲ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ 17 ਮੌਤਾਂ...
ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ
. . .  1 day ago
ਨਵੀਂ ਦਿੱਲੀ, 22 ਮਾਰਚ - ਕੇਂਦਰ ਸਰਕਾਰ ਨੇ ਵੱਖਵਾਦੀ ਨੇਤਾ ਯਾਸਿਨ ਮਲਿਕ ਦੀ ਅਗਵਾਈ ਵਾਲੇ ਜੰਮੂ ਕਸ਼ਮੀਰ ਲਿਬਰੇਸ਼ਨ ਫ਼ਰੰਟ (ਜੇ.ਕੇ.ਐੱਲ.ਐੱਫ) 'ਤੇ ਪਾਬੰਦੀ ਲਗਾ...
2 ਮੋਟਰਸਾਈਕਲਾਂ ਦੀ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ, 3 ਜ਼ਖਮੀ
. . .  1 day ago
ਭੁਲੱਥ, 22 ਮਾਰਚ (ਮਨਜੀਤ ਸਿੰਘ ਰਤਨ) - ਨਜ਼ਦੀਕੀ ਪਿੰਡ ਕਮਰਾਏ ਨੇੜੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ ਟੱਕਰ 'ਚ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ...
ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ
. . .  1 day ago
ਹਿਸਾਰ, 22 ਮਾਰਚ - ਹਰਿਆਣਾ ਦੇ ਹਿਸਾਰ 'ਚ ਪੈਂਦੇ ਬਾਲਸਮੰਦ ਪਿੰਡ ਵਿਖੇ ਬੋਰਵੈੱਲ 'ਚ ਡਿੱਗੇ ਬੱਚੇ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। 18 ਮਹੀਨਿਆਂ ਦਾ ਇਹ ਬੱਚਾ ਬੀਤੇ ਦਿਨ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਸੁਲਤਾਨ ਵਿੰਡ, 22 ਮਾਰਚ (ਗੁਰਨਾਮ ਸਿੰਘ ਬੁੱਟਰ)- ਸੁਲਤਾਨ ਵਿੰਡ ਦੀ ਅੱਪਰ ਦੁਆਬ ਨਹਿਰ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਬਲਰਾਜ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਘਰ ਦੀ ਪ੍ਰੇਸ਼ਾਨੀ ਦੇ ਚੱਲਦਿਆਂ 32 ਸਾਲਾ ਸ਼ਾਦੀਸ਼ੁਦਾ ....
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 22 ਮਾਰਚ- ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਾਕਿ ਨੇ ਇਕ ਵਾਰ ਫਿਰ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਮੋਰਟਾਰ ਦਾਗੇ ਗਏ ਅਤੇ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਦਾ .....
ਕਾਂਗਰਸ 'ਤੇ ਮਾਣਹਾਨੀ ਦਾ ਮੁਕੱਦਮਾ ਕਰ ਸਕਦੇ ਹਨ ਬੀ.ਐੱਸ. ਯੇਦੀਯੁਰਪਾ
. . .  1 day ago
ਨਵੀਂ ਦਿੱਲੀ, 22 ਮਾਰਚ- ਕਾਂਗਰਸ ਬੁਲਾਰੇ ਰਣਦੀਪ ਸੁਰਜੇਵਾਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਬੀ.ਐੱਸ. ਯੇਦੀਯੁਰਪਾ ਨੇ ਕਿਹਾ ਕਿ ਕਾਂਗਰਸ ਮੀਡੀਆ 'ਚ ਸ਼ਮੂਲੀਅਤ ਦੇ ਲਈ ਇਸ ਤਰ੍ਹਾਂ ਦੇ ਦੋਸ਼ ਲਗਾ ਰਹੀ ਹੈ। ਯੇਦੀਯੁਰਪਾ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ....
ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ
. . .  1 day ago
ਪਟਨਾ, 22 ਮਾਰਚ- ਬਿਹਾਰ 'ਚ ਮਹਾ ਗੱਠਜੋੜ ਦੀ ਸੀਟਾਂ ਦਾ ਐਲਾਨ ਕਰਦੇ ਹੋਏ ਆਰ.ਜੇ.ਡੀ. ਸੂਬਾਈ ਪ੍ਰਧਾਨ ਰਾਮਚੰਦਰ ਪੁਰਬੇ ਨੇ ਪ੍ਰੈੱਸ ਕਾਨਫ਼ਰੰਸ 'ਚ ਦੱਸਿਆ ਕਿ ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐੱਸ.ਪੀ. 5 ਸੀਟਾਂ 'ਤੇ ਚੋਣ .....
29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਰਹੇਗਾ ਅੱਤਵਾਦੀ ਸੱਜਾਦ ਖਾਨ
. . .  1 day ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਕਥਿਤ ਜੈਸ਼-ਏ-ਮੁਹੰਮਦ ਅੱਤਵਾਦੀ ਸੱਜਾਦ ਖਾਨ ਨੂੰ 29 ਮਾਰਚ ਤੱਕ ਐਨ.ਆਈ.ਏ. ਦੀ ਹਿਰਾਸਤ 'ਚ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੱਜਾਦ ਖਾਨ ਪੁਲਵਾਮਾ ਹਮਲੇ....
ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ
. . .  1 day ago
ਨਵੀਂ ਦਿੱਲੀ, 22 ਮਾਰਚ- ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਪਾਕਿਸਤਾਨ ਕੌਮੀ ਦਿਵਸ 'ਤੇ ਕਿਸੇ ਵੀ ਭਾਰਤੀ ਪ੍ਰਤੀਨਿਧੀ ਨੂੰ ਨਹੀਂ ਭੇਜਿਆ ਜਾਵੇਗਾ। ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕੌਮੀ ਦਿਵਸ 'ਤੇ ਪਾਕਿਸਤਾਨ ਹਾਈਕਮਿਸ਼ਨ ਨੇ ਹੁਰੀਅਤ ਪ੍ਰਤੀਨਿਧੀ ਨੂੰ .....
ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਸੁਰਜੇਵਾਲ ਨੇ ਬੀ.ਐੱਸ. ਯੇਦੀਯੁਰਪਾ 'ਤੇ ਭਾਜਪਾ ਨੂੰ 1800 ਕਰੋੜ ਰੁਪਏ ਦੇਣ ਦਾ ਲਗਾਇਆ ਦੋਸ਼
. . .  1 day ago
ਕਿਸਾਨ ਯੂਨੀਅਨ ਵੱਲੋਂ ਕਰਜ਼ਾ ਮੁਆਫ਼ੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਈ.ਡੀ ਨੇ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ 'ਤੇ ਲਗਾਇਆ ਲੱਖਾਂ ਦਾ ਜੁਰਮਾਨਾ
. . .  1 day ago
ਈ.ਡੀ. ਨੇ ਜ਼ਾਕਿਰ ਨਾਇਕ ਦੀ ਮਦਦ ਕਰਨ ਵਾਲੇ ਨਜਮੁੱਦੀਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਬਸਪਾ ਵੱਲੋਂ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
. . .  1 day ago
ਅਲਬਾਨੀਆ 'ਚ ਗ੍ਰਿਫ਼ਤਾਰ 5 ਹਜ਼ਾਰ ਕਰੋੜ ਦੇ ਘੋਟਾਲੇ ਦਾ ਦੋਸ਼ੀ ਹਿਤੇਸ਼ ਪਟੇਲ
. . .  1 day ago
ਸੁਖਬੀਰ ਬਾਦਲ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਵਾਧਾ
. . .  1 day ago
ਪ੍ਰਵਾਸੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ
. . .  1 day ago
ਚੀਨ : ਕੈਮੀਕਲ ਪਲਾਂਟ 'ਚ ਹੋਏ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 47
. . .  1 day ago
ਭ੍ਰਿਸ਼ਟਾਚਾਰ ਦੇ ਮਾਮਲੇ 'ਚ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਗ੍ਰਿਫ਼ਤਾਰ
. . .  1 day ago
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਭਾਜਪਾ 'ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
. . .  1 day ago
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਕਰੀਬੀ ਦਿੱਲੀ ਤੋਂ ਗ੍ਰਿਫ਼ਤਾਰ
. . .  1 day ago
ਕ੍ਰਿਕਟਰ ਗੌਤਮ ਗੰਭੀਰ ਅੱਜ ਭਾਜਪਾ 'ਚ ਹੋ ਸਕਦੇ ਹਨ ਸ਼ਾਮਲ
. . .  1 day ago
ਹੋਲੀ ਮੌਕੇ ਹੋਈ ਲੜਾਈ 'ਚ ਇਕ ਨੌਜਵਾਨ ਦੀ ਮੌਤ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  1 day ago
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  1 day ago
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  1 day ago
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  1 day ago
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  1 day ago
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  1 day ago
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  1 day ago
ਅੱਜ ਦਾ ਵਿਚਾਰ
. . .  1 day ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  2 days ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  2 days ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  2 days ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  2 days ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  2 days ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  2 days ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  2 days ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  2 days ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  2 days ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਫਰੀਦਕੋਟ / ਮੁਕਤਸਰ

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੀ ਹੂੰਝਾ ਫੇਰ ਜਿੱਤ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)- 19 ਸਤੰਬਰ ਨੂੰ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ ਗਿਣਤੀ ਉਪਰੰਤ ਫ਼ਰੀਦਕੋਟ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ¢ ਕਾਂਗਰਸ ਪਾਰਟੀ ਨੇ ਫ਼ਰੀਦਕੋਟ ਜ਼ਿਲ੍ਹੇ ਦੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਕੁੱਲ 10 ਸੀਟਾਂ 'ਚੋਂ 10 ਸੀਟਾਂ 'ਤੇ ਹੀ ਸ਼ਾਨਦਾਰ ਜਿੱਤ ਹਾਸਿਲ ਕੀਤੀ ¢ ਇਸੇ ਤਰ੍ਹਾਂ ਬਲਾਕ ਸੰਮਤੀ ਫ਼ਰੀਦਕੋਟ ਦੀਆਂ ਕੁੱਲ 25 ਸੀਟਾਂ 'ਚੋਂ ਕਾਂਗਰਸ ਪਾਰਟੀ ਨੇ 22 ਸੀਟਾਂ 'ਤੇ ਸ਼ਾਨਦਾਰ ਜਿੱਤ ਹਾਸਿਲ ਕੀਤੀ ਜਦਕਿ ਸ਼੍ਰੋਮਣੀ ਅਕਾਲੀ ਦਲ ਨੂੰ 3 ਸੀਟਾਂ ਹੀ ਮਿਲੀਆਂ ¢ ਬਲਾਕ ਸੰਮਤੀ ਕੋਟਕਪੂਰਾ ਦੀਆਂ ਕੁੱਲ 16 ਸੀਟਾਂ 'ਚੋਂ ਕਾਂਗਰਸ ਪਾਰਟੀ ਨੇ 14 ਸੀਟਾਂ 'ਤੇ ਜਿੱਤ ਹਾਸਿਲ ਕੀਤੀ ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ 02 ਸੀਟਾਂ ਮਿਲੀਆਂ ¢ ਇਸੇ ਤਰ੍ਹਾਂ ਬਲਾਕ ਸੰਮਤੀ ਜੈਤੋ ਦੀਆਂ ਕੁੱਲ 21 ਸੀਟਾਂ ਵਿਚੋਂ ਕਾਂਗਰਸ ਪਾਰਟੀ ਦੇ ਹਿੱਸੇ 19 ਸੀਟਾਂ ਆਈਆਂ ਜਦਕਿ 02 ਸੀਟਾਂ 'ਤੇ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਿਲ ਕੀਤੀ | ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ 10 ਸੀਟਾਂ ਲਈ ਕੁੱਲ 29 ਉਮੀਦਵਾਰ ਚੋਣ ਮੈਦਾਨ ਵਿਚ ਸਨ ਜਦਕਿ ਬਲਾਕ ਸੰਮਤੀ ਫ਼ਰੀਦਕੋਟ ਕੋਟਕਪੂਰਾ ਅਤੇ ਜੈਤੋ ਦੀਆਂ ਕੁੱਲ 62 ਸੀਟਾਂ ਲਈ 173 ਉਮੀਦਵਾਰ ਚੋਣ ਮੈਦਾਨ ਵਿਚ ਸਨ | ਜ਼ਿਲ੍ਹਾ ਪ੍ਰੀਸ਼ਦ ਫਰੀਦਕੋਟ ਦੇ ਜੋਨ ਸਾਦਿਕ ਤੋਂ ਕਿਰਨਦੀਪ ਕੌਰ, ਸੰਧਵਾ ਜ਼ੋਨ ਤੋਂ ਦਰਸ਼ਨ ਸਿੰਘ, ਜ਼ੋਨ ਵਾੜਾਦਰਾਕਾ ਤੋਂ ਮਨਪ੍ਰੀਤ ਸਿੰਘ, ਜ਼ੋਨ ਬਰਗਾੜੀ ਤੋਂ ਦਰਸ਼ਨ ਸਿੰਘ, ਗੋਲੇਵਾਲਾ ਜ਼ੋਨ ਤੋਂ ਗੁਰਲਾਲ ਸਿੰਘ ਭੁੱਲਰ, ਰੋੜੀਕਪੁੂਰਾ ਜ਼ੋਨ ਤੋਂ ਸੁਰਿੰਦਰ ਕੌਰ, ਜ਼ੋਨ ਮਚਾਕੀ ਮੱਲ ਸਿੰਘ ਤੋਂ ਸਿਮਰਜੀਤ ਕੌਰ, ਜ਼ੋਨ ਮੰਡਵਾਲਾ ਤੋਂ ਮਨਪ੍ਰੀਤ ਕੌਰ, ਜੀਵਨਵਾਲਾ ਤੋਂ ਜਸਵਿੰਦਰ ਸਿੰਘ ਅਤੇ ਬਾਜਾਖਾਨਾ ਜ਼ੋਨ ਤੋਂ ਅਮਰਜੀਤ ਕੌਰ (ਸਾਰੇ ਕਾਂਗਰਸੀ ਉਮੀਦਵਾਰ) ਜੇਤੂ ਰਹੇ | ਇਸੇ ਤਰ੍ਹਾਂ ਪੰਚਾਇਤ ਸੰਮਿਤੀ ਫਰੀਦਕੋਟ ਚਾਹਲ ਜ਼ੋਨ ਤੋਂ ਸੁਰਜੀਤ ਕੌਰ, ਭਾਣਾ ਜ਼ੋਨ ਤੋਂ ਵੀਰਪਾਲ ਕੌਰ, ਢੁੱਡੀ ਤੋਂ ਹਾਕਮ ਸਿੰਘ, ਮੰਡਵਾਲਾ ਤੋਂ ਦਾਰਾ ਸਿੰਘ, ਫਰੀਦਕੋਟ ਦਿਹਾਤੀ ਤੋਂ ਜਸਪਾਲ ਕੌਰ, ਮੇਹਮੂਆਣਾ ਜ਼ੋਨ ਤੋਂ ਬੁੁੱਕਣ ਸਿੰਘ, ਪਹਿਲੂਵਾਲਾ ਤੋਂ ਦਲਜੀਤ ਸਿੰਘ, ਪੱਖੀ ਕਲਾਂ ਤੋਂ ਗੁਰਤੇਜ ਕੌਰ, ਗੋਲੇਵਾਲਾ ਤੋਂ ਨਵਦੀਪ ਸਿੰਘ, ਸਾਧਾਂਵਾਲਾ ਤੋਂ ਸੁਖਚਰਨ ਸਿੰਘ, ਘੁਗਿਆਣਾ ਤੋਂ ਬਿੱਕਰ ਸਿੰਘ, ਮੁਮਾਰਾ ਤੋਂ ਹਾਕਮ ਸਿੰਘ, ਸਾਦਿਕ ਤੋਂ ਲਖਵੀਰ ਸਿੰਘ, ਝੋਕ ਸਰਕਾਰੀ ਤੋਂ ਹਰਵਿੰਦਰ ਸਿੰਘ, ਦੀਪ ਸਿੰਘ ਵਾਲਾ ਤੋਂ ਕੁਲਦੀਪ ਸਿੰਘ, ਪਿੰਡੀ ਬਲੋਚਾਂ ਤੋਂ ਜਿੰਦਰ ਕੌਰ, ਕਿੰਗਰਾ ਤੋਂ ਰਮਨਦੀਪ ਕੌਰ, ਅਰਾਈਆਂ ਵਾਲਾ ਜੋਨ ਤੋਂ ਨਿਸ਼ਾਨ ਸਿੰਘ, ਰੱਤੀ ਰੋੜੀ ਤੋਂ ਸਿਮਰਨਜੀਤ ਕੌਰ, ਸ਼ੇਰ ਸਿੰਘ ਵਾਲਾ ਜੋਨ ਤੋਂ ਸੁਖਦੇਵ ਕੌਰ, ਵੀਰੇਵਾਲਾ ਖੁਰਦ ਤੋਂ ਹਰਪਾਲ ਕੌਰ, ਪਿਪਲੀ ਤੋਂ ਇਕਬਾਲ ਸਿੰਘ (ਸਾਰੇ ਕਾਂਗਰਸੀ ਉਮੀਦਵਾਰ) ਅਤੇ ਜ਼ੋਨ ਕਿਲਾ ਨੌਾ ਤੋਂ ਕੁਲਵਿੰਦਰ ਕੌਰ, ਝੋਟੀਵਾਲਾ ਜ਼ੋਨ ਤੋਂ ਪਰਮਜੀਤ ਕੌਰ ਅਤੇ ਧੂੜਕੋਟ ਜ਼ੋਨ ਤੋਂ ਸੁਖਪਾਲ ਕੌਰ ਤਿੰਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨਾਲ ਸਬੰਧਿਤ ਉਮੀਦਵਾਰ ਜੇਤੂ ਰਹੇ | ਇਸੇ ਤਰ੍ਹਾਂ ਪੰਚਾਇਤ ਸੰਮਤੀ ਕੋਟਕਪੂਰਾ ਦੇ ਕੋਟਕਪੂਰਾ ਦਿਹਾਤੀ ਜ਼ੋਨ ਤੋਂ ਸਰਦੂਲ ਸਿੰਘ, ਦੁਆਰੇਆਣਾ ਜ਼ੋਨ ਤੋਂ ਸਰਬਜੀਤ ਕੌਰ, ਫਿੱਡੇਕਲਾਂ ਤੋਂ ਸੁਖਵਿੰਦਰ ਕੌਰ, ਵਾਂਦਰ ਜਟਾਣਾ ਜ਼ੋਨ ਤੋਂ ਮਨਪ੍ਰੀਤ ਕੌਰ, ਖਾਰਾ ਜ਼ੋਨ ਤੋਂ ਮਹਿੰਦਰ ਸਿੰਘ, ਵਾੜਾ ਦੜਾਕਾ ਜ਼ੋਨ ਤੋਂ ਮਨਪ੍ਰੀਤ ਕੌਰ, ਕੋਹਾਰਵਾਲਾ ਤੋਂ ਟੇਕ ਸਿੰਘ, ਹਰੀ ਨੌ ਜ਼ੋਨ ਤੋਂ ਸਵਰਨ ਸਿੰਘ, ਸਿਵੀਆਂ ਜ਼ੋਨ ਤੋਂ ਜਸਵਿੰਦਰ ਸਿੰਘ, ਢਿੱਲਵਾਂ ਕਲਾਂ ਤੋਂ ਸੁਖਜੀਤ ਸਿੰਘ, ਜੀਵਨਵਾਲਾ ਤੋਂ ਕਿਰਨਜੀਤ ਕੌਰ, ਔਲਖ ਤੋਂ ਸੁਖਜੀਤ ਕੌਰ, ਦੇਵੀ ਵਾਲਾ ਜੋਨ ਤੋਂ ਜਸਦੀਪ ਕੌਰ, ਬੀੜ ਸਿੱਖਾਂਵਾਲਾ ਜ਼ੋਨ ਤੋਂ ਸੰਦੀਪ ਕੌਰ (ਸਾਰੇ ਕਾਂਗਰਸੀ ਉਮੀਦਵਾਰ) ਅਤੇ ਸੰਧਵਾ ਜ਼ੋਨ ਤੋਂ ਮੁਖਤਿਆਰ ਸਿੰਘ, ਪੰਜਗਰਾਈ ਕਲਾਂ ਜ਼ੋਨ ਤੋਂ ਬਲਵਿੰਦਰ ਕੌਰ ਬਰਾੜ ਦੋਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜੇਤੂ ਰਹੇ |
ਇਸੇ ਤਰ੍ਹਾਂ ਪੰਚਾਇਤ ਸੰਮਤੀ ਜੈਤੋ ਦੇ ਜ਼ੋਨ ਸੂਰਘੁਰੀ ਤੋਂ ਛਿੰਦਰ ਕੌਰ, ਰੋਮਾਣਾ ਤੋਂ ਕਰਨੈਲ ਸਿੰਘ, ਰੋੜੀਕਪੂਰਾ ਜ਼ੋਨ ਤੋਂ ਕੁਲਵੰਤ ਕੌਰ, ਚੈਨਾ ਜ਼ੋਨ ਤੋਂ ਅਵਤਾਰ ਸਿੰਘ, ਗੁੰਮਟੀਖੁਰਦ ਤੋਂ ਪਾਲ ਸਿੰਘ, ਚੰਦਭਾਨ ਤੋਂ ਕਮਲਜੀਤ ਕੌਰ, ਗੋਬਿੰਦਗੜ੍ਹ ਤੋਂ ਗੁਰਤੇਜ ਸਿੰਘ, ਘਣੀਆ ਜ਼ੋਨ ਤੋਂ ਚਮਕੌਰ ਸਿੰਘ, ਬਾਜਾਖਾਨਾ ਤੋਂ ਭਗਤ ਸਿੰਘ, ਡੋਡ ਜ਼ੋਨ ਤੋਂ ਗੁਰਪ੍ਰੀਤ ਸਿੰਘ, ਗੋਂਦਾਰਾ ਤੋਂ ਬਬਲਜੀਤ ਕੌਰ, ਬਰਗਾੜੀ ਜ਼ੋਨ ਤੋਂ ਬਾਬੂ ਸਿੰਘ, ਬਹਿਬਲ ਖੁਰਦ ਤੋਂ ਸਤਨਾਮ ਸਿੰਘ, ਸਰਾਵਾਂ ਜ਼ੋਨ ਤੋਂ ਜਸਵੀਰ ਕੌਰ, ਮੱਤਾ ਜ਼ੋਨ ਤੋਂ ਸੁਖਪਾਲ ਕੌਰ, ਅਜੀਤਗਿੱਲ ਤੋਂ ਭੁਪਿੰਦਰ ਕੌਰ, ਜੈਤੋ ਦਿਹਾਤੀ ਤੋਂ ਜਸਵੰਤ ਸਿੰਘ, ਰਣਸਿੰਘ ਵਾਲਾ ਜ਼ੋਨ ਤੋਂ ਪਰਮਜੀਤ ਕੌਰ, ਉਕੰਦਵਾਲਾ ਜ਼ੋਨ ਤੋਂ ਗੁਰਮਿੰਦਰ ਕੌਰ (ਸਾਰੇ ਕਾਂਗਰਸੀ ਉਮੀਦਵਾਰ) ਅਤੇ ਰੋਮਾਣਾ ਅਜੀਤ ਸਿੰਘ ਜ਼ੋਨ ਤੋਂ ਮਨਪ੍ਰੀਤ ਸਿੰਘ ਅਤੇ ਜ਼ੋਨ ਢੈਪਈ ਤੋਂ ਗੁਰਮੀਤ ਕੌਰ ਦੋਵੇਂ ਆਜ਼ਾਦ ਉਮੀਦਵਾਰ ਜੇਤੂ ਰਹੇ |

ਬਾਬੂ ਸਿੰਘ ਪੰਚ ਬਰਗਾੜੀ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਬਣੇ

ਬਰਗਾੜੀ, 23 ਸਤੰਬਰ (ਸੁਖਰਾਜ ਸਿੰਘ ਗੋਂਦਾਰਾ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਜ਼ੋਨ ਬਰਗਾੜੀ ਤੋਂ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਾਬੂ ਸਿੰਘ ਪੰਚ ਬਰਗਾੜੀ ਨੇ ਆਪਣੀਆਂ ਵਿਰੋਧੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮਾਤ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀਆਂ ਉਸਾਰੂ ਨੀਤੀਆਂ 'ਤੇ ਹਲਕਾ ਜੈਤੋ ਦੇ ਲੋਕਾਂ ਦੀ ਮੋਹਰ-ਮਹੁੰਮਦ ਸਦੀਕ

ਜੈਤੋ, 23 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਕਾਂਗਰਸ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਮਹੁੰਮਦ ਸਦੀਕ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀ ਸ਼ਾਨਦਾਰ ਜਿੱਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਉਸਾਰੂ ਨੀਤੀਆਂ 'ਤੇ ਮੋਹਰ ਹੈ ਅਤੇ ਉਹ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੀਆਂ ਤਿੰਨੇ ਸੀਟਾਂ 'ਤੇ 'ਪੰਜੇ' ਦੀ ਸਰਦਾਰੀ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਦੇਰ ਰਾਤ ਐਲਾਨੇ ਗਏ ਕੋਟਕਪੁਰਾ ਬਲਾਕ ਦੀਆਂ ਤਿੰਨਾਂ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਨਤੀਜੇ 'ਚ ਕਾਂਗਰਸ ਪਾਰਟੀ ਦੇ 'ਪੰਜੇ' ਦੀ ਸਰਦਾਰੀ ਬਣੀ ਹੈ | ਜ਼ੋਨ ਜਿਊਣ ਵਾਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਆਗਮਨ ਪੁਰਬ ਦੇ ਸਬੰਧ 'ਚ ਕੌਮੀ ਲੋਕ ਨਾਚਾਂ ਨੇ ਬਿਖ਼ੇਰੇ ਜਲਵੇ

ਜੈਤੋੋ, 23 ਸਤੰਬਰ (ਭੋਲਾ ਸ਼ਰਮਾ)- ਸ਼ੇਖ਼ ਫ਼ਰੀਦ ਆਗਮਨ ਪੁਰਬ ਦੀ ਲੜੀ ਤਹਿਤ ਕੌਮੀ ਨਾਚ ਸਮਾਗਮ ਸਥਾਨਕ ਸਰਸਵਤੀ ਜੀਨੀਅਸ ਸਕੂਲ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਮਾਗਮ ਦੇ ਮੁੱਖ ਮਹਿਮਾਨ ਵਿਧਾਨ ਸਭਾ ਪੰਜਾਬ ਦੇ ਡਿਪਟੀ ਸਪੀਕਰ ਅਜਾਇਬ ...

ਪੂਰੀ ਖ਼ਬਰ »

ਸਰਪੰਚ ਬਲਵੰਤ ਭਾਣਾ ਕਾਂਗਰਸ ਦੇ ਸੰਮਤੀ ਮੈਂਬਰ ਬਣੇ

ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)- ਪੰਚਾਇਤ ਸੰਮਤੀ ਦੇ ਜੋਨ ਭਾਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਪਿੰਡ ਭਾਣਾ ਦੇ ਸਰਪੰਚ ਬਲਵੰਤ ਸਿੰਘ ਭਾਣਾ 675 ਵੋਟਾਂ ਦੇ ਫ਼ਰਕ ਨਾਲ਼ ਜੇਤੂ ਰਹੇ ਹਨ | ਬਲਵੰਤ ਸਿੰਘ ਭਾਣਾ ਨੇ ਆਪਣੇ ਸਮਰਥਕਾਂ ਅਤੇ ਕਾਂਗਰਸੀ ਪਾਰਟੀ ...

ਪੂਰੀ ਖ਼ਬਰ »

ਟਾਂਕ ਕਸ਼ੱਤਰੀ ਸਭਾ ਵਲੋਂ ਹੋਣਹਾਰ ਬੱਚਿਆਂ ਦਾ ਸਨਮਾਨ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਗੁਲਵਿੰਦਰ ਸਿੰਘ)- ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਬਿਰਾਦਰੀ ਦੇ ਹੋਣਹਾਰਾਂ ਨੂੰ ਸਨਮਾਨਿਤ ਕਰਨ ਲਈ ਸਨਮਾਨ ਸਮਾਗਮ ਸਥਾਨਕ ਭਗਤ ਬਾਬਾ ਨਾਮਦੇਵ ਭਵਨ ਕੱਚਾ ਥਾਂਦੇਵਾਲਾ ਵਾਲਾ ਰੋਡ ਵਿਖੇ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਪਿ੍ੰਸੀਪਲ ਕਸਤੂਰੀ ਲਾਲ ਸਿੰਗਲਾ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 23 ਸਤੰਬਰ (ਮੇਘਰਾਜ, ਮੋਹਰ ਗਿੱਲ)- ਰਾਜਨ ਹਸਪਤਾਲ ਅਤੇ ਹਾਰਟ ਸੈਂਟਰ ਕੋਟਕਪੂਰਾ ਦੇ ਮਾਲਕ ਡਾ. ਰਾਜਨ ਸਿੰਗਲਾ ਦੇ ਸਤਿਕਾਰਤ ਪਿਤਾ ਪਿ੍ੰਸੀਪਲ ਕਸਤੂਰੀ ਲਾਲ ਸਿੰਗਲਾ ਦੀ 20 ਸਤੰਬਰ ਨੂੰ ਮੌਤ ਹੋ ਗਈ ਸੀ | ਅੱਜ ਉਨ੍ਹਾਂ ਨਮਿਤ ਸਥਾਨਕ ਸਥਾਨਕ ਸੇਤੀਆ ਪੈਲੇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਹਰਮਹਿੰਦਰ ਪਾਲ)- ਪਿੰਡ ਰੁਪਾਣਾ ਦੇ ਕੋਲ ਬੀਤੇ ਸਨਿਚਰਵਾਰ ਦੀ ਦੇਰ ਰਾਤ ਨੂੰ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਨਾਲ ਇਕ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਰੁਪਾਣਾ ਵਾਸੀ ਦੀਪਕ ਕੁਮਾਰ ਆਪਣੇ ...

ਪੂਰੀ ਖ਼ਬਰ »

ਲੰਬੀ ਪੰਚਾਇਤ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ

ਲੰਬੀ, 23 ਸਤੰਬਰ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੌਰਾਨ ਲੰਬੀ ਵਿਚ ਪੰਚਾਇਤ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਵੱਧ 14 ਜ਼ੋਨਾਂ 'ਤੇ ਅਤੇ ਕਾਂਗਰਸ ਪਾਰਟੀ ਨੇ 11 ਜ਼ੋਨਾਂ 'ਤੇ ਜਿੱਤ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਜਲ ਨਿਕਾਸੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੱਜ ਹੋਈ ਵਰਖਾ ਦੇ ਮੱਦੇਨਜ਼ਰ ਪ੍ਰਸਾਸ਼ਨ ਵਲੋਂ ਸ਼ਹਿਰ ਵਿਚੋਂ ਜਲ ਨਿਕਾਸੀ ਦੇ ਪ੍ਰਬੰਧ ਕੀਤੇ ਜਾ ਰਹੇ ਹਨ | ਡਿਪਟੀ ਕਮਿਸ਼ਨਰ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਵਲੋਂ ਸਮੂਹ ਵਿਭਾਗਾਂ ਨੂੰ ਬਰਸਾਤ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX