ਤਾਜਾ ਖ਼ਬਰਾਂ


ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  14 minutes ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  18 minutes ago
ਵਾਸ਼ਿੰਗਟਨ, 18 ਨਵੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਦਾ ਦੇਸ਼ ਪੱਤਰਕਾਰ ਜਮਾਲ ਖਸ਼ੋਗੀ ਦੀ ਹੱਤਿਆ ਨੂੰ ਲੈ ਕੇ ਅਗਲੇ ਹਫ਼ਤੇ ਦੀ ਸ਼ੁਰੂਆਤ ਤੱਕ ਕੋਈ ਵੱਡਾ ਫ਼ੈਸਲਾ ਲੈ ਸਕਦਾ ਹੈ। ਟਰੰਪ ਦਾ ਇਹ ਬਿਆਨ ਸੀ.ਆਈ.ਏ. ਦੀ ਉਸ ਰਿਪੋਰਟ...
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  32 minutes ago
ਨਵੀਂ ਦਿੱਲੀ, 18 ਨਵੰਬਰ - ਦਿੱਲੀ 'ਚ ਸਰਿਤਾ ਵਿਹਾਰ ਇਲਾਕੇ 'ਚ ਇਕ 73 ਸਾਲ ਦੀ ਬਜ਼ੁਰਗ ਮਹਿਲਾ ਸਵਿੱਤਰੀ ਪਾਂਡੇ ਦਾ ਗਲਾ ਵੱਢ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਮਹਿਲਾ ਦੀ ਉਸ ਦੇ ਘਰ 'ਚ ਦਾਖਲ ਹੋ ਕੇ ਹੱਤਿਆ ਕਰ ਦਿੱਤੀ ਗਈ। ਘਟਨਾ...
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 1 hour ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵਲੋਂ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜਿਲ੍ਹੇ ਤੋਂ ਇਕ ਵਾਰ ਫਿਰ ਇਕ ਹੋਰ ਨੌਜਵਾਨ ਨੂੰ ਅੱਜ ਅਗਵਾ ਕਰ ਲਿਆ ਗਿਆ ਹੈ। ਵੀਰਵਾਰ ਤੋਂ ਸ਼ੋਪੀਆਂ ਤੋਂ ਸੱਤ ਨੌਜਵਾਨ ਅਗਵਾ ਕਰ ਲਏ ਗਏ ਸਨ। ਇਨ੍ਹਾਂ ਸੱਤਾਂ ਵਿਚੋਂ ਦੋ ਨੌਜਵਾਨਾਂ ਦੀਆਂ ਗੋਲੀਆਂ...
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 1 hour ago
ਮੁੰਬਈ, 18 ਨਵੰਬਰ - ਬਾਲੀਵੁੱਡ ਦੀ ਸੁਪਰ ਸਟਾਰ ਜੋੜੀ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਬੀਤੇ ਦਿਨੀਂ ਇਟਲੀ ਦੇ ਲਾਮਬਾਰਡੀ 'ਚ ਆਪਣੇ ਆਪਣੇ ਰੀਤੀ ਰਿਵਾਜ਼ਾਂ 'ਚ ਵਿਆਹ ਕਰਵਾਇਆ। ਵਿਆਹ ਕਰਵਾਉਣ ਮਗਰੋਂ ਅੱਜ ਦੋਵੇਂ ਮੁੰਬਈ ਪਰਤ ਆਏ ਹਨ ਤੇ ਮੁੰਬਈ...
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 2 hours ago
ਨਵੀਂ ਦਿੱਲੀ, 18 ਨਵੰਬਰ - ਅੱਜ ਦੇਸ਼ ਭਰ 'ਚ ਪੈਟਰੋਲ ਦੀ ਕੀਮਤ 'ਚ 20 ਪੈਸੇ ਤੇ ਡੀਜ਼ਲ ਦੀ ਕੀਮਤ 'ਚ 18 ਪੈਸੇ ਦੀ ਕਟੌਤੀ ਹੋਈ ਹੈ। ਦਿੱਲੀ ਵਿਚ ਪੈਟਰੋਲ 76.71 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 71.56 ਰੁਪਏ ਪ੍ਰਤੀ ਲੀਟਰ...
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਆਪਣੀ ਪਤਨੀ ਤੇ ਭਾਰਤ ਦੀ ਪ੍ਰਥਮ ਮਹਿਲਾ ਸਵਿਤਾ ਕੋਵਿੰਦ ਸਮੇਤ ਅੱਜ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ 'ਤੇ ਰਵਾਨਾ ਹੋ ਗਏ। ਰਾਸ਼ਟਰਪਤੀ ਦਾ ਇਹ ਦੋ ਦੇਸ਼ਾਂ ਦਾ ਦੌਰਾ 6 ਦਿਨਾਂ ਦਾ...
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 3 hours ago
ਨਵੀਂ ਦਿੱਲੀ, 18 ਨਵੰਬਰ - ਜੰਮੂ ਕਸ਼ਮੀਰ 'ਚ ਸੁਰੱਖਿਆ ਬਲਾਂ ਨੇ ਅੱਜ ਐਤਵਾਰ ਸਵੇਰੇ ਦੋ ਅੱਤਵਾਦੀਆਂ ਨੂੰ ਮੁੱਠਭੇੜ 'ਚ ਮਾਰ ਸੁੱਟਿਆ। ਇਸ ਦੇ ਨਾਲ ਹੀ ਵੱਡੀ ਪੱਧਰ 'ਤੇ ਹਥਿਆਰ ਤੇ ਗੋਲਾ ਬਰੂਦ ਬਰਾਮਦ ਹੋਇਆ। ਇਹ ਮੁੱਠਭੇੜ ਸ਼ੋਪੀਆਂ 'ਚ ਹੋਈ। ਅੱਜ ਸਵੇਰੇ ਸੁਰੱਖਿਆ...
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 3 hours ago
ਨਿਊਯਾਰਕ, 18 ਨਵੰਬਰ - ਅਮਰੀਕਾ ਦੇ ਨਿਊ ਜਰਸੀ ਸੂਬੇ 'ਚ 16 ਸਾਲਾ ਲੜਕੇ ਨੇ 61 ਸਾਲਾਂ ਭਾਰਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਸੁਨੀਲ ਏਡਲਾ ਦੀ ਉਨ੍ਹਾਂ ਦੇ ਘਰ ਬਾਹਰ ਵੀਰਵਾਰ ਰਾਤ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸੁਨੀਲ ਏਡਲਾ ਇਸ ਮਹੀਨੇ...
ਅੱਜ ਦਾ ਵਿਚਾਰ
. . .  about 4 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਨਵੀਂ ਦਿੱਲੀ, 17 ਨਵੰਬਰ - ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 'ਚ ਦਾਖਲ ਮਾਣਹਾਨੀ ਮਾਮਲੇ 'ਚ ਬਰੀ ਕਰ ਦਿੱਤਾ....
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 17 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਲੇ 'ਚ ਮਾਲਦੀਵ ਦੇ ਰਾਸ਼ਟਰਪਤੀ ਇਬਰਾਹੀਮ ਮੁਹੰਮਦ ਸੋਲਿਹ ਨਾਲ ਮੁਲਾਕਾਤ ਕੀਤੀ....
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  1 day ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  1 day ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  1 day ago
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  1 day ago
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  1 day ago
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  1 day ago
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਪਹਿਲਾਂ ਆਪਣੇ ਦਾਦਾ-ਦਾਦੀ ਦੇ ਬਾਰੇ 'ਚ ਜਾਣਨ ਪ੍ਰਧਾਨ ਮੰਤਰੀ ਮੋਦੀ- ਕਪਿਲ ਸਿੱਬਲ
. . .  1 day ago
ਸ਼ੋਪੀਆਂ ਜ਼ਿਲ੍ਹੇ 'ਚੋਂ ਤਿੰਨ ਨਾਗਰਿਕ ਅਗਵਾ
. . .  1 day ago
ਵਿਧਾਨ ਸਭਾ ਕੰਪਲੈਕਸ 'ਚ ਹੋਏ ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਡੇਂਗੂ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਨੇ ਸਪਰਧਾ ਚੌਧਰੀ ਨੂੰ ਪਾਰਟੀ 'ਚੋਂ ਕੱਢਿਆ
. . .  1 day ago
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਮਾਂ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
. . .  1 day ago
ਭਾਜਪਾ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਤੀਜੀ ਸੂਚੀ
. . .  1 day ago
1984 ਸਿੱਖ ਕਤਲੇਆਮ : ਵੱਧ ਸਕਦੀਆਂ ਹਨ ਸੱਜਣ ਕੁਮਾਰ ਦੀਆਂ ਮੁਸ਼ਕਲਾਂ - ਕੇ.ਟੀ. ਐਸ ਤੁਲਸੀ
. . .  1 day ago
ਦਿੱਲੀ 'ਚ ਇਕ ਰੇਸਤਰਾਂ 'ਚ ਲੱਗੀ ਭਿਆਨਕ ਅੱਗ
. . .  1 day ago
ਜੇਕਰ ਬਾਦਲ ਨੇ ਪੁਲਿਸ ਨੂੰ ਸਹੀ ਦਿਸ਼ਾ ਨਿਰਦੇਸ਼ ਦਿੱਤੇ ਹੁੰਦੇ ਤਾਂ ਨਹੀਂ ਚੱਲਣੀ ਸੀ ਦੁਬਾਰਾ ਗੋਲੀ - ਜਾਖੜ
. . .  1 day ago
ਸੀ.ਬੀ.ਆਈ. ਨੂੰ ਆਪਣੇ ਸੂਬਿਆਂ 'ਚ ਆਉਣ ਤੋਂ ਰੋਕਣ ਵਾਲਿਆਂ 'ਤੇ ਜੇਤਲੀ ਨੇ ਸਾਧਿਆ ਨਿਸ਼ਾਨਾ
. . .  about 1 hour ago
5 ਕਰੋੜ ਦੀ ਹੈਰੋਇਨ ਸਮੇਤ ਤਿੰਨ ਕਾਬੂ
. . .  about 1 hour ago
ਮਾਲਦੀਵ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਮਾਰਗ ਬਲਾਕ
. . .  39 minutes ago
ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਹੋਇਆ ਦਿਹਾਂਤ
. . .  51 minutes ago
ਇਕ ਪਰਿਵਾਰ ਦੇ 4 ਜੀਆਂ ਦਾ ਕਤਲ
. . .  about 1 hour ago
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
. . .  about 1 hour ago
ਕੈਪਟਨ ਦੇ ਸਿਆਸੀ ਸਲਾਹਕਾਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ
. . .  about 1 hour ago
ਕਰਨਾਟਕਾ 'ਚ ਸੜਕ ਹਾਦਸੇ 'ਚ 6 ਲੋਕਾਂ ਦੀ ਮੌਤ
. . .  1 day ago
ਨੋਇਡਾ 'ਚ ਸਕੂਲੀ ਬੱਸ ਨਾਲ ਹਾਦਸਾ, 12 ਵਿਦਿਆਰਥੀ ਜ਼ਖਮੀ
. . .  1 day ago
ਕਰਾਚੀ 'ਚ ਜ਼ੋਰਦਾਰ ਬੰਬ ਧਮਾਕਾ
. . .  1 day ago
ਜੰਮੂ ਕਸ਼ਮੀਰ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ
. . .  1 day ago
ਅੱਜ ਮਾਲਦੀਵ ਦੇ ਦੌਰੇ 'ਤੇ ਜਾਣਗੇ ਮੋਦੀ
. . .  1 day ago
ਅੱਜ ਦਾ ਵਿਚਾਰ
. . .  1 day ago
ਬਲਟਾਣਾ 'ਚ ਸ਼ਰਾਬ ਦੇ ਅਹਾਤੇ 'ਚ ਚੱਲੀ ਗੋਲੀ, 2 ਜ਼ਖ਼ਮੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਪੰਜਾਬ / ਜਨਰਲ

ਕੇਂਦਰ ਸਰਕਾਰ ਿਖ਼ਲਾਫ਼ ਕਿਸਾਨ ਕ੍ਰਾਂਤੀ ਯਾਤਰਾ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਭਾਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅਜਮੇਰ ਸਿੰਘ ਲੱਖੋਵਾਲ ਤੇ ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਭਾਰਤ 'ਚ ਲੱਖਾਂ ਕਿਸਾਨ ਕ੍ਰਾਂਤੀ ਯਾਤਰਾ ਵਿਚ ਸ਼ਾਮਿਲ ਹੋਏ | ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਪੰਜਾਬ 'ਚੋਂ ਵੀ ਪੰਜ ਜ਼ਿਲੇ੍ਹ ਲੁਧਿਆਣਾ, ਰੋਪੜ, ਫ਼ਤਿਹਗੜ੍ਹ ਸਾਹਿਬ, ਮੋਹਾਲੀ ਤੋਂ ਹਜ਼ਾਰਾਂ ਕਿਸਾਨ ਸ਼ਾਮਿਲ ਹੋਏ | ਇਸ ਵਾਰ ਦੇਸ਼ ਦੇ ਕਿਸਾਨ ਮੋਦੀ (ਕੇਂਦਰ) ਸਰਕਾਰ ਨਾਲ ਆਰ ਪਾਰ ਦੀ ਲੜਾਈ ਲੜਨ ਲਈ ਤਿਆਰ ਹਨ | ਮੋਦੀ ਸਰਕਾਰ ਤੋਂ ਡਾ: ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਸਾਰੀਆਂ ਫ਼ਸਲਾਂ, ਫਲ਼, ਦੁੱਧ, ਸਬਜ਼ੀਆਂ ਸਮੇਤ ਸੀ2+50 % ਫ਼ਸਲਾਂ ਦਾ ਭਾਅ ਤੇ ਸਰਕਾਰੀ ਖ਼ਰੀਦ ਯਕੀਨੀ ਬਣਾਉਣ ਵਾਸਤੇ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰਾਉਣ ਵਾਸਤੇ, ਖੇਤੀ ਬੀਮਾ ਨੀਤੀ ਨੂੰ ਸਹੀ ਕਰਕੇ ਕਿਸਾਨਾਂ ਦੇ ਹਿੱਤ 'ਚ ਬਣਾ ਕੇ ਲਾਗੂ ਕਰਵਾਉਣ ਲਈ, ਗੰਨੇ ਦੇ 20000 ਕਰੋੜ ਬਕਾਇਆ ਰਾਸ਼ੀ (ਵਿਆਜ ਸਮੇਤ) ਜਾਰੀ ਕਰਾਉਣ ਲਈ, ਖੇਤੀ ਲਈ ਵੱਖਰਾ ਬਜਟ ਬਣਾਉਣ, ਨਵੀਂ ਟਰਾਂਸਪੋਰਟ ਨੀਤੀ, ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰ 10 ਲੱਖ ਰੁਪਏ ਸਹਾਇਤਾ ਰਾਸ਼ੀ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਲੈਣ ਲਈ ਤੇ ਸਰਕਾਰ ਕਿਸਾਨਾਂ ਦੀ ਘੱਟੋ-ਘੱਟ ਆਮਦਨ ਤੈਅ ਕਰਾਉਣ ਲਈ ਵਰ੍ਹਦੇ ਮੀਂਹ 'ਚ ਵੀ ਕਿਸਾਨਾਂ ਵਿਚ ਪੂਰਾ ਉਤਸ਼ਾਹ ਤੇ ਵਾਅਦੇ ਤੋਂ ਮੁਕਰਨ ਕਰਕੇ ਮੋਦੀ ਸਰਕਾਰ ਵਿਰੁੱਧ ਗ਼ੁੱਸਾ ਦੇਖਣ ਨੂੰ ਮਿਲਿਆ | ਹਰਿੰਦਰ ਸਿੰਘ ਲੱਖੋਵਾਲ ਨੇ ਕੇਂਦਰ ਵਲੋਂ ਜੋ ਨਵੀਂ ਖ਼ਰੀਦ ਨੀਤੀ ਬਣਾਈ ਗਈ ਹੈ ਉਸ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਨਵੀਂ ਨੀਤੀ ਨੂੰ ਸਰਕਾਰ ਨੇ ਪਹਿਲਾਂ ਹੀ ਮੱਧ ਪ੍ਰਦੇਸ਼ ਵਿਚ ਲਾਗੂ ਕੀਤਾ ਸੀ | ਇਹ ਨੀਤੀ ਉੱਥੇ ਫ਼ੇਲ੍ਹ ਹੋ ਚੁੱਕੀ ਹੈ | ਇਸ ਯਾਤਰਾ ਦਾ ਆਖ਼ਰੀ ਪੜਾਅ 2 ਅਕਤੂਬਰ ਨੂੰ ਕਿਸਾਨ ਘਾਟ ਦਿੱਲੀ ਪੁੱਜੇਗਾ | ਜੇਕਰ ਰਸਰਕਾਰ ਨੇ ਕਿਸਾਨਾਂ ਦੀਆ ਮੰਗਾਂ ਨਾ ਮੰਨੀਆਂ ਤਾਂ ਜਿੱਥੇ ਸੰਸਦ ਦਾ ਘਿਰਾਓ ਕੀਤਾ ਜਾਵੇਗਾ, ਉੱਥੇ ਦਿੱਲੀ ਨੂੰ ਮੁਕੰਮਲ ਬੰਦ ਕਰ ਦਿੱਤਾ ਜਾਵੇਗਾ | ਇਸ ਮੌਕੇ ਮਾਸਟਰ ਸ਼ਮਸ਼ੇਰ ਸਿੰਘ ਘੰੜੂਆਂ ਸੀਨੀਅਰ ਮੀਤ ਪ੍ਰਧਾਨ, ਸਿਮਰਜੀਤ ਸਿੰਘ ਘੁੱਦੂਵਾਲ ਮੀਤ ਪ੍ਰਧਾਨ ਪੰਜਾਬ, ਸੁਰਜੀਤ ਸਿੰਘ ਹਰੀਏਵਾਲਾ, ਚਰਨ ਸਿੰਘ ਮੁੰਡੀਆਂ, ਦਵਿੰਦਰ ਸਿੰਘ, ਹਰਮੇਲ ਸਿੰਘ ਭੁਟਹੇੜੀ, ਅਮਰੀਕ ਸਿੰਘ ਮਮਦੋਟ, ਹਰਚਰਨ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਦਲਜੀਤ ਸਿੰਘ, ਅਜਮੇਰ ਸਿੰਘ, ਜਸਵੰਤ ਸਿੰਘ, ਸਰਬਜੀਤ ਸਿੰਘ, ਰਘਵੀਰ ਸਿੰਘ, ਜੋਗਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ, ਕੁਲਵਿੰਦਰ ਸਿੰਘ, ਅੰਮਿ੍ਤ ਸਿੰਘ, ਜੋਗਿੰਦਰ ਸਿੰਘ, ਹਰਗੁਰਮੁੱਖ ਸਿੰਘ, ਹਰਵਿੰਦਰ ਸਿੰਘ, ਸਤਪਾਲ ਸਿੰਘ ਆਦਿ ਹਾਜ਼ਰ ਸਨ |

ਬਾਬਾ ਫ਼ਰੀਦ ਦੇ ਆਗਮਨ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਜੀ ਆਗਮਨ ਪੁਰਬ ਦੇ ਅਖੀਰਲੇ ਦਿਨ ਬਾਬਾ ਫ਼ਰੀਦ ਸੁਸਾਇਟੀ ਵਲੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਵਿਸ਼ਾਲ ਨਗਰ ਕੀਰਤਨ ਕਿਲ੍ਹਾ ਬਾਬਾ ਫ਼ਰੀਦ ਤੋਂ ਆਰੰਭ ਹੋਇਆ ਤੇ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ...

ਪੂਰੀ ਖ਼ਬਰ »

ਬਮਿਆਲ 'ਚ ਉਝ ਦਰਿਆ ਦਾ ਪਾਣੀ ਚੜਿ੍ਹਆ

ਬਮਿਆਲ, 23 ਸਤੰਬਰ (ਰਾਕੇਸ਼ ਕੁਮਾਰ)-ਸਰਹੱਦੀ ਕਸਬਾ ਬਮਿਆਲ 'ਚ ਵਹਿਣ ਵਾਲੇ ਉਝ ਦਰਿਆ 'ਚ ਭਾਰੀ ਮਾਤਰਾ 'ਚ ਪਾਣੀ ਆਉਣ ਕਰਕੇ ਬਮਿਆਲ ਦੇ ਇਲਾਕੇ 'ਚ ਹਾੜ ਦੇ ਹਾਲਾਤ ਬਣ ਗਏ ਹਨ | ਸਮਾਚਾਰ ਅਨੁਸਾਰ ਇਹ ਪਾਣੀ ਬਮਿਆਲ ਦੇ ਰਿਹਾਇਸ਼ੀ ਇਲਾਕੇ 'ਚ ਪ੍ਰਵੇਸ਼ ਕਰ ਗਿਆ ਹੈ | ਜ਼ਿਲ੍ਹਾ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਮਕਾਨਾਂ ਦੀਆਂ ਛੱਤਾਂ ਡਿਗਣ ਨਾਲ ਪੰਜਾਬ 'ਚ 6 ਮੌਤਾਂ

ਕਿਸ਼ਨਪੁਰਾ ਕਲਾਂ, 23 ਸਤੰਬਰ (ਪਰਮਿੰਦਰ ਸਿੰਘ ਗਿੱਲ)-ਇਕ ਗਰੀਬ ਮਜ਼ਦੂਰ ਪਰਿਵਾਰ ਦੇ ਸੁੱਤੇ ਪਏ ਪਰਿਵਾਰਕ ਮੈਂਬਰਾਂ 'ਤੇ ਅਚਾਨਕ ਮਕਾਨ ਦੀ ਛੱਤ ਡਿੱਗ ਜਾਣ ਕਾਰਨ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਤੇ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਜਾਣ ਦਾ ਦੁਖਦਾਈ ਸਮਾਚਾਰ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ 'ਚ ਵਿਰੋਧੀ ਧਿਰ ਦਾ ਸਫ਼ਾਇਆ

ਚੰਡੀਗੜ੍ਹ, 23 ਸਤੰਬਰ (ਬਿਊਰੋ ਚੀਫ਼)-ਪੰਜਾਬ ਵਿਚ 22 ਜ਼ਿਲ੍ਹਾ ਪ੍ਰੀਸ਼ਦਾਂ ਅਤੇ 150 ਪੰਚਾਇਤ ਸੰਮਤੀਆਂ ਦੀਆਂ ਬੀਤੇ ਦਿਨਾਂ ਦੌਰਾਨ ਹੋਈਆਂ ਚੋਣਾਂ ਦੌਰਾਨ ਵਿਰੋਧੀ ਧਿਰ ਦਾ ਇਕ ਤਰ੍ਹਾਂ ਨਾਲ ਸਫ਼ਾਇਆ ਕਰ ਦਿੱਤਾ ਗਿਆ | ਰਾਜ ਦੇ ਚੋਣ ਕਮਿਸ਼ਨ ਵਲੋਂ ਅੱਜ ਇਨ੍ਹਾਂ ਚੋਣਾਂ ...

ਪੂਰੀ ਖ਼ਬਰ »

ਕੈਪਟਨ 7 ਅਕਤੂਬਰ ਨੂੰ ਹਲਕਾ ਲੰਬੀ 'ਚ ਕਰਨਗੇ ਰੈਲੀ

ਚੰਡੀਗੜ੍ਹ, 23 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 7 ਅਕਤੂਬਰ ਨੂੰ ਲੰਬੀ ਵਿਧਾਨ ਸਭਾ ਹਲਕੇ 'ਚ ਕਿੱਲਿਆਂਵਾਲੀ ਵਿਖੇ ਰੈਲੀ ਕਰਕੇ ਬੇਅਦਬੀ ਮਾਮਲਿਆਂ 'ਚ ਅਕਾਲੀ ਦਲ ਦੇ ਗੁਮਰਾਹਕੁਨ ਪ੍ਰਚਾਰ ਦਾ ਜਵਾਬ ਦੇਣਗੇ | ਅੱਜ ਇੱਥੇ ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ 7 ਅਕਤੂਬਰ ਨੂੰ ਪਟਿਆਲਾ 'ਚ ਸੂਬਾ ਪੱਧਰੀ ਰੈਲੀ ਦਾ ਐਲਾਨ

ਮੰਡੀ ਕਿੱਲਿਆਂਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)-ਜ਼ਿਲ੍ਹਾ ਪ੍ਰੀਸ਼ਦ-ਬਲਾਕ ਸੰਮਤੀ ਚੋਣਾਂ 'ਚ ਜਿੱਤ-ਹਾਰ ਮਗਰੋਂ ਕਾਂਗਰਸ ਤੇ ਅਕਾਲੀ ਦਲ ਸੂਬੇ 'ਚ ਰੈਲੀਆਂ ਜ਼ਰੀਏ ਇਕ-ਦੂਜੇ ਨੂੰ ਢਾਹੁਣ ਲਈ ਜੁੱਟ ਗਈਆਂ ਹਨ | ਅਕਾਲੀ ਦਲ 7 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਫ਼ਸੇ ਪੁੱਤਰ ਨੂੰ ਭਾਰਤ ਲਿਆਉਣ ਲਈ ਮਾਂ ਨੇ ਲਾਈ ਸਰਕਾਰ ਅੱਗੇ ਗੁਹਾਰ

ਘੁਮਾਣ, 23 ਸਤੰਬਰ (ਬੰਮਰਾਹ)-ਸਾਉਦੀ ਅਰਬ 'ਚ ਆਪਣੀ ਰੋਜ਼ੀ-ਰੋਟੀ ਲਈ ਸ੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਹਾਲ ਵਾਸੀ ਪਿੰਡ ਚਾਚੋਕੇ ਤੋਂ ਗਏ ਇਕ ਨੌਜਵਾਨ ਦਲੇਰ ਸਿੰਘ ਪੁੱਤਰ ਸਿਕੰਦਰ ਸਿੰਘ ਨੂੰ ਭਾਰਤ ਵਾਪਸ ਬੁਲਾਉਣ ਲਈ ਉਸ ਦੀ ਮਾਂ ਨੇ ਸਰਕਾਰ ਅੱਗੇ ਗੁਹਾਰ ਲਾਈ ਹੈ | ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਤੇ ਮਹਿਮੂਦ ਕੁਰੈਸ਼ੀ ਪਹੁੰਚੇ ਨਿਊਯਾਰਕ, ਸੰਯੁਕਤ ਰਾਸ਼ਟਰ ਦੀ ਬੈਠਕ ਨੂੰ ਕਰਨਗੇ ਸੰਬੋਧਨ

ਨਿਊਯਾਰਕ/ਇਸਲਾਮਾਬਾਦ, 23 ਸਤੰਬਰ (ਪੀ.ਟੀ.ਆਈ.)-ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ 73ਵੀਂ ਬੈਠਕ 'ਚ ਭਾਰਤ ਦੀ ਪ੍ਰਤੀਨਿਧਤਾ ਕਰਨ ਅਤੇ ਵਿਸ਼ਵ ਵਿਆਪੀ ਦੇਸ਼ਾਂ ਦੇ ਆਪਣੇ ਹਮਰੁਤਬਾਂ ਤੇ ਅਮਰੀਕਾ ਦੇ ਉੱਚ ਅਧਿਕਾਰੀਆਂ ਨਾਲ ਦੁਵੱਲੇ ਤੇ ...

ਪੂਰੀ ਖ਼ਬਰ »

ਰੋਡਵੇਜ਼ 'ਚ ਨਜ਼ਰਾਨੇ ਬਦਲੇ ਬਹੁਕਰੋੜੀ ਘੁਟਾਲੇ 'ਤੇ ਪਰਦੇ ਦੇ ਯਤਨ

ਜਲੰਧਰ, 23 ਸਤੰਬਰ (ਮੇਜਰ ਸਿੰਘ)-ਪੰਜਾਬ ਰੋਡਵੇਜ਼ ਦੇ ਅਧਿਕਾਰੀਆਂ ਵਲੋਂ ਨਿੱਜੀ ਬੱਸ ਕੰਪਨੀਆਂ ਤੋਂ ਨਜ਼ਰਾਨਾ ਹਾਸਲ ਕਰਨ ਲਈ ਰੋਡਵੇਜ਼ ਨੂੰ ਕਰੋੜਾਂ ਰੁਪਏ ਦਾ ਹਰਜਾਨਾ ਪਹੁੰਚਾਏ ਜਾਣ ਬਾਰੇ 'ਅਜੀਤ' ਵਲੋਂ ਪ੍ਰਮੁੱਖ਼ਤਾ ਨਾਲ ਛਾਪੀ ਖ਼ਬਰ ਦੀ ਪੜਤਾਲ ਕਰਵਾਉਣ ਤੇ ...

ਪੂਰੀ ਖ਼ਬਰ »

ਸੈਨਾ ਮੁਖੀ ਵਲੋਂ ਪਾਕਿ ਨਾਲ ਗੱਲਬਾਤ ਰੱਦ ਕਰਨ ਦਾ ਸਮਰਥਨ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਪਾਕਿਸਤਾਨ ਨਾਲ ਗੱਲਬਾਤ ਰੱਦ ਕਰਨ ਦੇ ਫ਼ੈਸਲੇ ਦਾ ਸਮਰਥਨ ਕਰਦਿਆਂ ਕਿਹਾ ਕਿ ਅੱਤਵਾਦ ਤੇ ਗੱਲਬਾਤ ਨਾਲ ਨਾਲ ਨਹੀਂ ਚੱਲ ਸਕਦੇ | ਸ਼ੁੱਕਰਵਾਰ ਨੂੰ ਸਰਕਾਰ ਨੇ ਜੰਮੂ-ਕਸ਼ਮੀਰ 'ਚ 3 ਪੁਲਿਸ ਕਰਮੀਆਂ ...

ਪੂਰੀ ਖ਼ਬਰ »

ਆਈ. ਐਸ. ਆਈ. ਦੇ ਆਦੇਸ਼ 'ਤੇ ਅੱਤਵਾਦੀਆਂ ਨੇ ਕੀਤੀ ਪੁਲਿਸ ਜਵਾਨਾਂ ਦੀ ਹੱਤਿਆ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਪੱਤਰ ਤੋਂ ਬਾਅਦ ਭਾਰਤ ਨੇ ਨਿਊਯਾਰਕ 'ਚ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਕਰਨ ਦਾ ਫ਼ੈਸਲਾ ਕੀਤਾ ਸੀ ਪਰ ਉਸ ਦੇ 24 ਘੰਟਿਆਂ ਅੰਦਰ ਹੀ ...

ਪੂਰੀ ਖ਼ਬਰ »

ਤਸਕਰੀ ਰਾਹੀਂ ਆਉਂਦੀ ਸ਼ਰਾਬ ਰੋਕਣ ਲਈ ਦੁਬਾਰਾ ਸ਼ੁਰੂ ਹੋਣਗੇ ਮੋਬਾਈਲ ਨਾਕੇ

ਜਲੰਧਰ, 23 ਸਤੰਬਰ (ਸ਼ਿਵ ਸ਼ਰਮਾ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਖ਼ਤਮ ਹੋਣ ਤੋਂ ਬਾਅਦ ਐਕਸਾਈਜ਼ ਵਿਭਾਗ ਹੁਣ ਚੰਡੀਗੜ੍ਹ ਜਾਂ ਹੋਰ ਦੂਸਰੀਆਂ ਥਾਵਾਂ ਤੋਂ ਆਉਂਦੀ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਉਨ੍ਹਾਂ ਥਾਵਾਂ 'ਤੇ ਦੁਬਾਰਾ ਮੋਬਾਈਲ ਨਾਕੇ ਲਗਾ ...

ਪੂਰੀ ਖ਼ਬਰ »

ਪਹਾੜਾਂ 'ਚ ਹੋ ਰਹੀ ਬਾਰਿਸ਼ ਕਾਰਨ ਭਾਖੜਾ ਤੇ ਪੌਾਗ ਡੈਮ ਦੀਆਂ ਝੀਲਾਂ 'ਚ ਪਾਣੀ ਦੀ ਆਮਦ ਵਧੀ

ਪਟਿਆਲਾ, 23 ਸਤੰਬਰ (ਜਸਪਾਲ ਸਿੰਘ ਢਿੱਲੋਂ)-ਪੂਰੇ ਉੱਤਰੀ ਭਾਰਤ 'ਚ ਇਸ ਵੇਲੇ ਕਈ ਖੇਤਰਾਂ 'ਚ ਭਰਵੀਂ ਤੇ ਕਈ ਖੇਤਰਾਂ 'ਚ ਦਰਮਿਆਨੀ ਬਾਰਿਸ਼ ਹੋ ਰਹੀ ਹੈ ਜੋ ਕਿ ਡੈਮਾਂ ਦੀਆਂ ਝੀਲਾਂ ਲਈ ਰਾਹਤ ਵਾਲੀ ਗੱਲ ਹੈ | ਪਿਛਲੇ ਸਮੇਂ ਦੌਰਾਨ ਇਨ੍ਹਾਂ ਡੈਮਾਂ ਦੀਆਂ ਝੀਲਾਂ ਦਾ ਪਾਣੀ ...

ਪੂਰੀ ਖ਼ਬਰ »

ਦੁਬਈ 'ਚ ਰਬਾਬ ਦੀ ਧੋਖਾਧੜੀ ਦੇ ਸ਼ਿਕਾਰ ਨੌਜਵਾਨ ਨੇ ਭਾਰਤ ਸਰਕਾਰ ਤੋਂ ਮੰਗੀ ਮਦਦ

ਜਲੰਧਰ, 23 ਸਤੰਬਰ (ਜਸਪਾਲ ਸਿੰਘ)-ਅੱਜ ਤੋਂ ਕੋਈ 9 ਸਾਲ ਪਹਿਲਾਂ ਰੋਜ਼ੀ ਰੋਟੀ ਦੀ ਭਾਲ 'ਚ ਦੁਬਈ ਗਏ ਚੰਡੀਗੜ੍ਹ ਨਿਵਾਸੀ ਨੌਜਵਾਨ ਪੁਸ਼ਪ ਕੁਮਾਰ ਸ਼ਰਮਾ ਦੇ ਸੁਪਨਿਆਂ ਨੂੰ ਉਸ ਵੇਲੇ ਗ੍ਰਹਿਣ ਲੱਗ ਗਿਆ ਜਦੋਂ ਦੁਬਈ ਦੇ ਇਕ ਰਬਾਬ ਨੇ ਧੋਖਾਧੜੀ ਨਾਲ ਉਸ ਦੇ ਕਾਰੋਬਾਰ 'ਤੇ ...

ਪੂਰੀ ਖ਼ਬਰ »

ਹੈਦਰਾਬਾਦ-ਬਾਲਾਪੁਰ 'ਚ 16.60 ਲੱਖ ਰੁਪਏ 'ਚ ਨਿਲਾਮ ਹੋਇਆ ਭਗਵਾਨ ਗਣੇਸ਼ ਦਾ ਲੱਡੂ

ਹੈਦਰਾਬਾਦ, 23 ਸਤੰਬਰ 2018 (ਏਜੰਸੀ)-ਦੇਸ਼ ਦੇ ਮੰਨੇ ਪ੍ਰਮੰਨੇ ਬਾਲਾਪੁਰ ਗਣੇਸ਼ ਲੱਡੂ ਦੀ ਨੀਲਾਮੀ 16.60 ਲੱਖ ਰੁਪਏ 'ਚ ਹੋਈ ਹੈ | ਇਸ ਲੱਡੂ ਨੂੰ ਖ਼ਰੀਦਣ ਦੇ ਲਈ ਕਈ ਲੋਕਾਂ ਨੇ ਬੋਲੀ 'ਚ ਹਿੱਸਾ ਲਿਆ ਸੀ | ਹੈਦਰਾਬਾਦ ਦੇ ਇਕ ਛੋਟੇ ਜਿਹੇ ਪਿੰਡ ਬਾਲਾਪੁਰ 'ਚ ਭਗਵਾਨ ਗਣੇਸ਼ ਦੇ ...

ਪੂਰੀ ਖ਼ਬਰ »

ਫਰੈਂਕੋ ਿਖ਼ਲਾਫ਼ ਪ੍ਰਦਰਸ਼ਨ 'ਚ ਹਿੱਸਾ ਲੈਣ ਵਾਲੀ ਨਨ ਨੂੰ ਚਰਚ ਦੀ ਡਿਊਟੀ ਤੋਂ ਕੀਤਾ ਦੂਰ

ਵਾਇਆਨਾਦ, 23 ਸਤੰਬਰ (ਪੀ. ਟੀ. ਆਈ.)-ਨਨ ਜਬਰ ਜਨਾਹ ਮਾਮਲੇ 'ਚ ਸਾਇਰੋ ਮਾਲਾਬਾਰ ਕੈਥੋਲਿਕ ਚਰਚ ਨਾਲ ਸਬੰਧਿਤ ਇਕ ਨਨ ਨੇ ਦੋਸ਼ ਲਗਾਇਆ ਹੈ ਕਿ ਜਬਰ ਜਨਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਫਰੈਂਕੋ ਮੁਲੱਕਲ ਦੀ ਗਿ੍ਫ਼ਤਾਰੀ ਲਈ ਨਨਾਂ ਵਲੋਂ ਕੀਤੇ ਗਏ ਪ੍ਰਦਰਸ਼ਨ 'ਚ ਹਿੱਸਾ ...

ਪੂਰੀ ਖ਼ਬਰ »

ਹੋਲਾਂਦੇ ਵਲੋਂ ਪੈਦਾ ਕੀਤੇ ਵਿਵਾਦ ਨਾਲ ਭਾਰਤ-ਫਰਾਂਸ ਦੇ ਰਿਸ਼ਤੇ ਵਿਗੜਨ ਦਾ ਡਰ-ਫਰਾਂਸ ਸਰਕਾਰ

ਪੈਰਿਸ, 23 ਸਤੰਬਰ (ਏਜੰਸੀ)-ਫਰਾਂਸ ਸਰਕਾਰ ਨੇ ਅੱਜ ਕਿਹਾ ਹੈ ਕਿ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਐਫ. ਹੋਲਾਂਦੇ ਵਲੋਂ ਭਾਰਤ ਨਾਲ ਕੀਤੇ ਗਏ ਇਕ ਸੌਦੇ ਪ੍ਰਤੀ ਪੈਦਾ ਕੀਤੇ ਵਿਵਾਦ ਨਾਲ ਫਰਾਂਸ ਦੇ ਭਾਰਤ ਨਾਲ ਸਬੰਧ ਵਿਗੜਨ ਦਾ ਡਰ ਹੈ | ਹੋਲਾਂਦੇ ਨੇ ਸ਼ੁੱਕਰਵਾਰ ਕਿਹਾ ਸੀ ...

ਪੂਰੀ ਖ਼ਬਰ »

ਭਾਰਤ ਅਤੇ ਮਿਸਰ ਵਲੋਂ ਰੱਖਿਆ ਸਹਿਯੋਗ ਵਧਾਉਣ ਦਾ ਫ਼ੈਸਲਾ

ਨਵੀਂ ਦਿੱਲੀ, 23 ਸਤੰਬਰ (ਪੀ. ਟੀ. ਆਈ.)-ਭਾਰਤ ਅਤੇ ਮਿਸਰ ਵਲੋਂ ਰੱਖਿਆ ਖ਼ੇਤਰ 'ਚ ਸਹਿਯੋਗ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਜਿਸ ਤਹਿਤ ਅੱਤਵਾਦ ਵਿਰੋਧੀ ਸਹਿਯੋਗ 'ਚ ਵਾਧਾ ਅਤੇ ਦੋਵਾਂ ਦੇਸ਼ਾਂ ਦੀਆਂ ਫ਼ੌਜਾਂ ਦਰਮਿਆਨ ਫ਼ੌਜੀ ਮਸ਼ਕਾਂ 'ਚ ਵਾਧਾ ਕੀਤਾ ਜਾਵੇਗਾ | ਕਾਇਰੋ ...

ਪੂਰੀ ਖ਼ਬਰ »

ਨੀਲਿਆਂਵਾਲੀ 'ਚ ਛੱਤ ਡਿੱਗਣ ਕਾਰਨ ਮਾਂ-ਧੀ ਦੀ ਮੌਤ

ਡੱਬਵਾਲੀ, 23 ਸਤੰਬਰ (ਇਕਬਾਲ ਸਿੰਘ ਸ਼ਾਂਤ)-ਨੀਲਿਆਂਵਾਲੀ ਅਤੇ ਮਾਂਗੇਆਣਾ 'ਚ ਮੀਂਹ ਕਰਕੇ ਗ਼ਰੀਬਾਂ ਪਰਿਵਾਰਾਂ 'ਤੇ ਕੁਦਰਤ ਵਾਪਰ ਗਿਆ | ਅੱਜ ਸਵੇਰੇ ਨੀਲਿਆਂਵਾਲੀ 'ਚ ਬਰਸਾਤ ਦੇ ਕਾਰਨ ਖੇਤ ਵਿਚ ਬਣੇ ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਧੀ ਦੀ ਮੌਤ ਹੋ ਗਈ | ਜਦਕਿ ਪਿਤਾ ...

ਪੂਰੀ ਖ਼ਬਰ »

ਮੇਲਾ ਛਪਾਰ ਮੌਕੇ ਅਕਾਲੀ ਦਲ ਦੀ ਕਾਨਫ਼ਰੰਸ ਕੈਲੀਫੋਰਨੀਆ ਗਾਰਡਨ 'ਚ ਹੋਵੇਗੀ-ਇਯਾਲੀ

ਅਹਿਮਦਗੜ੍ਹ, 23 ਸਤੰਬਰ (ਪੁਰੀ)-ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਸਿਆਸੀ ਕਾਨਫ਼ਰੰਸਾਂ ਦਾ ਅਖਾੜਾ 24 ਸਤੰਬਰ ਨੂੰ ਲੱਗੇਗਾ | ਭਾਰੀ ਬਰਸਾਤ ਕਾਰਨ ਅਕਾਲੀ ਦਲ ਵਲੋਂ ਕਾਨਫ਼ਰੰਸ ਛਪਾਰ ਦੀ ਥਾਂ ਹੁਣ ਲੁਧਿਆਣਾ ਮਲੇਰਕੋਟਲਾ ਮੁੱਖ ਸੜਕ 'ਤੇ ਲਹਿਰਾ ਟੋਲ ਟੈਕਸ ਬੈਰੀਅਰ ...

ਪੂਰੀ ਖ਼ਬਰ »

ਪਾਕਿਸਤਾਨ ਦੀ ਭਾਰਤ ਨੂੰ ਦੋਸਤੀ ਦੀ ਪੇਸ਼ਕਸ਼ ਉਸ ਦੀ ਕਮਜ਼ੋਰੀ ਨਾ ਸਮਝੀ ਜਾਵੇ-ਇਮਰਾਨ ਖ਼ਾਨ

ਲਾਹੌਰ, 23 ਸਤੰਬਰ (ਪੀ. ਟੀ. ਆਈ.)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਪਾਕਿਸਤਾਨ ਦੀ ਭਾਰਤ ਨੂੰ ਦੋਸਤੀ ਦੀ ਪੇਸ਼ਕਸ਼ ਉਸ ਦੀ ਕਮਜ਼ੋਰੀ ਨਹੀਂ ਸਮਝਣੀ ਚਾਹੀਦੀ ਅਤੇ ਭਾਰਤ ਲੀਡਰਸ਼ਿਪ ਨੂੰ ਸ਼ਾਂਤੀ ਗੱਲਬਾਤ ਸ਼ੁਰੂ ਕਰਨ ਲਈ ਹੰਕਾਰ ਤੋਂ ਬਚਣਾ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦਾ ਜੋੜ ਮੇਲਾ (ਮੇਲਾ ਜੱਗ) ਸ਼ੁਰੂ

ਗੋਇੰਦਵਾਲ ਸਾਹਿਬ, 23 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਅਮਰਦਾਸ ਜੀ ਦੀ ਪਵਿੱਤਰ ਯਾਦ 'ਚ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ (ਮੇਲਾ ਜੱਗ) ਅੱਜ ਸੰਗਤ ਦੀ ਭਾਰੀ ਆਮਦ ਨਾਲ ਸ਼ੁਰੂ ਹੋ ਗਿਆ | ਇਸ ਮੌਕੇ ਵਿਸ਼ੇਸ਼ ...

ਪੂਰੀ ਖ਼ਬਰ »

ਸੀ.ਆਈ.ਐਸ.ਸੀ.ਈ. ਵਲੋਂ 9ਵੀਂ ਤੇ 11ਵੀਂ ਦੀ ਪ੍ਰੀਖਿਆ ਖ਼ੁਦ ਲੈਣ ਦਾ ਫ਼ੈਸਲਾ ਮੁਲਤਵੀ

ਵਰਸੋਲਾ, 23 ਸਤੰਬਰ (ਵਰਿੰਦਰ ਸਹੋਤਾ)-ਕੌਾਸਲ ਫ਼ਾਰ ਦਾ ਇੰਡੀਅਨ ਸਕੂਲ ਸਰਟੀਫਿਕੇਟ ਅਗਜ਼ੈਮੀਨੇਸ਼ਨ (ਸੀ. ਆਈ.ਐਸ. ਸੀ. ਈ.) ਨਵੀਂ ਦਿੱਲੀ ਨੇ ਆਪਣੇ ਅਧੀਨ ਆਉਂਦੇ ਸਕੂਲਾਂ 'ਚ 9ਵੀਂ ਤੇ 11ਵੀਂ ਦੀ ਪ੍ਰੀਖਿਆ ਇਸ ਸਾਲ ਤੋਂ ਖ਼ੁਦ ਲੈਣ ਦਾ ਫ਼ੈਸਲਾ ਅਗਲੇ ਹੁਕਮਾਂ ਤੱਕ ਮੁਲਤਵੀ ...

ਪੂਰੀ ਖ਼ਬਰ »

ਅਕਾਲੀ ਉਮੀਦਵਾਰਾਂ ਦੀ ਜਿੱਤ ਲਈ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਾਨਾ ਕਰਨ ਪੁੱਜੇ ਮਜੀਠੀਆ

ਅੰਮਿ੍ਤਸਰ, 23 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਦੇ ਜਨਰਲ ਸਕੱਤਰ, ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਬਿਕਰਮ ਸਿੰਘ ਮਜੀਠੀਆ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਹਲਕਾ ਮਜੀਠਾ 'ਚ ਅਕਾਲੀ ਦਲ ਨੂੰ ਮਿਲੀ ਵੱਡੀ ਜਿੱਤ ਲਈ ਅਕਾਲ ਪੁਰਖ਼ ਦਾ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਨਮਿਤ ਬਰਸੀ ਸਮਾਗਮ ਸਮਾਪਤ

ਬਾਘਾ ਪੁਰਾਣਾ, 23 ਸਤੰਬਰ (ਬਲਰਾਜ ਸਿੰਗਲਾ)-ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂ ਵਾਲਾ ਨਵਾਂ ਦੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵਲੋਂ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਮਿੱਠੀ ਯਾਦ 'ਚ ਬਰਸੀ ਸਮਾਗਮ ਸ਼ਰਧਾਲੂ ਸੰਗਤਾਂ ਦੇ ...

ਪੂਰੀ ਖ਼ਬਰ »

ਵਿਰਾਸਤੀ ਗ੍ਰੰਥਾਂ ਦਾ ਪ੍ਰਕਾਸ਼ਨ ਕਰਕੇ ਸੰਗਤ 'ਚ ਸਿੱਖੀ ਦੇ ਰਾਹ ਨੂੰ ਰੁਸ਼ਨਾਉਣਾ ਸਮੇਂ ਦੀ ਮੁੱਖ ਲੋੜ-ਗਿਆਨੀ ਇਕਬਾਲ ਸਿੰਘ

ਬੱਧਨੀ ਕਲਾਂ/ਮੋਗਾ 23 ਸਤੰਬਰ (ਸੰਜੀਵ ਕੋਛੜ/ਸੁਰਿੰਦਰਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਿਧਾਂਤ ਇਤਿਹਾਸ, ਸਾਹਿਤ ਦੇ ਪ੍ਰਚਾਰ ਤੇ ਪਸਾਰ ਲਈ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀਕਲਾਂ ਵਿਖੇ ਬਾਬਾ ਪ੍ਰਦੀਪ ...

ਪੂਰੀ ਖ਼ਬਰ »

ਗੱਗੂ ਗਿੱਲ, ਅਰਸ਼ਦੀਪ, ਸੰਧੂ, ਨਿੱਕੂ ਤੇ ਨਿਸ਼ਾ ਖਾਨ ਨੇ ਬੰਨਿ੍ਹਆ ਰੰਗ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਦੇ ਜਸ਼ਨਾਂ ਤਹਿਤ ਦਰਗਾਰ ਗੰਜ ਕੰਪਲੈਕਸ ਫ਼ਰੀਦਕੋਟ 'ਚ ਸਭਿਆਚਾਰਕ ਸੁਸਾਇਟੀ ਫ਼ਰੀਦਕੋਟ ਵਲੋਂ ਕਰਵਾਇਆ ਸਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਸੰਪੰਨ ਹੋਇਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਖੁੜੰਜ ਜ਼ੋਨ ਤੋਂ ਕਾਂਗਰਸ ਦੇ ਜੇਤੂ ਉਮੀਦਵਾਰ ਦੇ ਪਤੀ ਕੁਲਵਿੰਦਰ ਸਿੰਘ ਸੰਧੂ ਦਾ ਮੰਡੀ ਰੋੜਾਂਵਾਲੀ 'ਚ ਪੁੱਜਣ 'ਤੇ ਭਰਵਾਂ ਸਵਾਗਤ

ਮੰਡੀ ਰੋੜਾਂਵਾਲੀ, 23 ਸਤੰਬਰ (ਮਨਜੀਤ ਸਿੰਘ ਬਰਾੜ)-ਖੁੜੰਜ ਜ਼ੋਨ ਤੋਂ ਜੇਤੂ ਕਾਂਗਰਸੀ ਉਮੀਦਵਾਰ ਰਣਜੀਤ ਕੌਰ ਸੰਧੂ ਦੇ ਪਤੀ ਆੜ੍ਹਤੀ ਯੂਨੀਅਨ ਮੰਡੀ ਰੋੜਾਂਵਾਲੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਸੰਧੂ ਦੇ ਮੰਡੀ ਰੋੜਾਂਵਾਲੀ ਵਿਖੇ ਪੁੱਜਣ 'ਤੇ ਅੱਜ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਹੁਣ ਰਾਜਪਾਲ, ਮੁੱਖ ਮੰਤਰੀ ਜਾਂ ਮੰਤਰੀਆਂ ਨੂੰ 'ਮਾਨਯੋਗ' ਨਹੀਂ ਕਿਹਾ ਜਾਵੇਗਾ

ਸੰਗਰੂਰ, 23 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)-ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਡਿਪਟੀ ਕਮਿਸ਼ਨਰਾਂ ਤੇ ਵਿਭਾਗਾਂ ਦੇ ਮੁਖੀਆਂ ਨੂੰ ਇਕ ਪੱਤਰ ਰਾਹੀਂ ਹਦਾਇਤ ਕੀਤੀ ਹੈ ਕਿ ਰਾਜਪਾਲ, ਮੁੱਖ ਮੰਤਰੀ ਜਾਂ ਮੰਤਰੀਆਂ ਨੂੰ ਸੰਬੋਧਨ ਕਰਦੇ ਹੋਏ 'ਮਾਨਯੋਗ' ...

ਪੂਰੀ ਖ਼ਬਰ »

ਪੀ.ਏ.ਯੂ. ਕੇਂਦਰੀ ਕਾਟਨ ਖੋਜ ਤੇ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਨਰਮੇ ਦੀ ਫ਼ਸਲ ਦਾ ਜਾਇਜ਼ਾ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਰਹੱਦੀ ਇਲਾਕੇ ਵਿਚ ਪਾਣੀ ਦੀ ਕਮੀ ਤੇ ਹੋਰ ਕਾਰਨਾਂ ਕਰਕੇ ਕਰੀਬ 1 ਹਜ਼ਾਰ ਏਕੜ ਰਕਬੇ 'ਚ ਨਰਮੇ ਦੀ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ ਕਿਸਾਨਾਂ ਨੇ ਜ਼ਾਹਰ ਕੀਤਾ ਹੈ | ਇਸ ਖ਼ਦਸ਼ੇ ਦੀ ਸੂਚਨਾ ਮਿਲਣ 'ਤੇ ਅੱਜ ਪੀ.ਏ.ਯੂ., ਕੇਂਦਰੀ ...

ਪੂਰੀ ਖ਼ਬਰ »

ਕੌਮੀ ਲੋਕ ਨਾਚ ਮੇਲੇ 'ਚ ਵੱਖ-ਵੱਖ ਰਾਜਾਂ ਦੇ 170 ਕਲਾਕਾਰਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਮਨਾਉਂਦਿਆਂ ਫ਼ਰੀਦਕੋਟ ਸਭਿਆਚਾਰਕ ਸੁਸਾਇਟੀ ਵਲੋਂ ਲੰਘੀ ਰਾਤ ਦਰਗਾਰ ਗੰਜ ਕੰਪਲੈਕਸ ਵਿਖੇ ਕਰਵਾਏ ਗਏ ਕੌਮੀ ਲੋਕ ਨਾਚ ਮੇਲੇ 'ਚ ਭਾਰਤ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX