ਤਾਜਾ ਖ਼ਬਰਾਂ


ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  18 minutes ago
ਨਵੀਂ ਦਿੱਲੀ, 26 ਫਰਵਰੀ- ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬਾਕੀ ਦਿੱਲੀ 'ਚ ਪਹਿਲਾਂ ਵਾਂਗ...
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  28 minutes ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  48 minutes ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  about 1 hour ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦੇ ਦਫ਼ਤਰ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਉੱਤਰੀ-ਪੂਰਬੀ...
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 1 hour ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰਪਾਲ ਸਿੰਘ)- ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨੌਜਵਾਨਾਂ ਨੂੰ 11 ਲੱਖ ਨੌਕਰੀਆਂ ਦੇਣ ਦੇ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ ਸਾਫ਼ ਕਰਦੇ ਹਨ, ਜਿਨ੍ਹਾਂ 'ਚੋਂ ਕੁਝ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 2 hours ago
ਐੱਸ. ਏ. ਐੱਸ. ਨਗਰ, 26 ਫਰਵਰੀ (ਜਸਬੀਰ ਸਿੰਘ ਜੱਸੀ)- ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ, ਜੋ ਕਿ ਸੁਪਰੀਮ ਕੋਰਟ ਵਲੋਂ ਖ਼ਾਰਜ ਕਰ ਦਿੱਤੀ ਗਈ ਸੀ, 'ਤੇ ਅੱਜ ਸੀ. ਬੀ. ਆਈ. ਦੀ...
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਉੱਤਰੀ-ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਫੈਲੀ ਹਿੰਸਾ 'ਚ ਮੌਤਾਂ ਦਾ ਅੰਕੜਾ ਵੱਧ ਕੇ 22 ਹੋ ਗਿਆ ਹੈ। ਗੁਰੂ ਤੇਗ ਬਹਾਦਰ ਹਸਪਤਾਲ 'ਚ 21 ਲੋਕਾਂ...
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  about 2 hours ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  about 2 hours ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  about 2 hours ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  about 2 hours ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 2 hours ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  about 3 hours ago
ਦਿੱਲੀ ਹਿੰਸਾ 'ਤੇ ਹਾਈਕੋਰਟ ਦੀ ਸਖ਼ਤ ਟਿੱਪਣੀ- ਇੱਕ ਹੋਰ 1984 ਨਹੀਂ ਹੋਣ ਦੇਵਾਂਗੇ
. . .  about 1 hour ago
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  about 3 hours ago
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 3 hours ago
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 3 hours ago
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 3 hours ago
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 3 hours ago
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 3 hours ago
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  1 minute ago
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 4 hours ago
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 4 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 4 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 4 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 5 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 5 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 5 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 5 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 5 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 6 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 6 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 6 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 6 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 6 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 6 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 6 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 7 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 7 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 7 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 8 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 8 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 8 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 9 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 9 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 9 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਸੰਗਰੂਰ

ਮੀਂਹ ਦੇ ਬਾਵਜੂਦ ਸੈਂਕੜੇ ਅਧਿਆਪਕਾਂ ਨੇ ਕੈਬਨਿਟ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਕੀਤੀ ਭੁੱਖ ਹੜਤਾਲ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ)-ਲੰਬੇ ਸਮੇਂ ਤੋਂ ਰੈਗੂਲਰ ਕਰਨ ਦੀ ਮੰਗ ਕਰ ਰਹੇ 5178 ਮਾਸਟਰ ਕਾਡਰ ਯੂਨੀਅਨ ਨਾਲ ਸਬੰਧਿਤ ਸੈਂਕੜੇ ਅਧਿਆਪਕਾਂ ਨੇ ਅੱਜ ਮੀਂਹ ਦੀ ਪਰਵਾਹ ਨਾ ਕਰਦੇ ਹੋਏ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਅੱਗੇ ਭੁੱਖ ਹੜਤਾਲ ਕੀਤੀ | ਪੰਜਾਬ ਸਰਕਾਰ ਦੇ ਖਿਲਾਫ਼ ਜੋਰਦਾਰ ਨਾਅਰੇਬਾਜੀ ਕਰਨ ਤੋਂ ਬਾਅਦ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਸਿੰਘ ਨਦਾਮਪੁਰ ਅਤੇ ਸੂਬਾ ਕਮੇਟੀ ਮੈਂਬਰ ਵਿਕਰਮਜੀਤ ਮਲੇਰਕੋਟਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 2011 ਵਿਚ ਪਹਿਲਾ ਟੈੱਟ ਦਾ ਟੈਸਟ ਲੈ ਕੇ 2014 ਤੋਂ ਤਿੰਨ ਸਾਲ ਦੀ ਠੇਕੇ ਦੀ ਸ਼ਰਤ ਉੱਤੇ 6000 ਰੁਪਏ ਪ੍ਰਤੀ ਮਹੀਨਾ ਦੀ ਤਨਖਾਹ ਦਿੱਤੇ ਅਧਿਆਪਕਾਂ ਨੂੰ ਭਰਤੀ ਕੀਤਾ ਸੀ | ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਿਕ ਇਨ੍ਹਾਂ ਅਧਿਆਪਕਾਂ ਨੂੰ ਨਵੰਬਰ 2017 ਵਿਚ ਰੈਗੂਲਰ ਕਰਨਾ ਬਣਦਾ ਸੀ | ਅਕਤੂਬਰ 2017 ਵਿਚ ਡਾਇਰੈਕਟਰ ਸਿੱਖਿਆ ਵਿਭਾਗ (ਸ.ਸ) ਵਲੋਂ ਰੈਗੂਲਰ ਦੀਆਂ ਫਾਈਲਾਂ ਵੀ ਲਈਆਂ ਗਈਆਂ ਹਨ ਪਰ ਹੁਣ ਦਸ ਮਹੀਨੇ ਬੀਤ ਜਾਣ 'ਤੇ ਵੀ ਅਜੇ ਤੱਕ ਰੈਗੂਲਰ ਨਹੀਂ ਕੀਤਾ ਗਿਆ | ਪੰਜਾਬ ਸਰਕਾਰ ਦੇ ਖਿਲਾਫ਼ ਗੁੱਸੇ ਦਾ ਪ੍ਰਗਟਾਵਾ ਕਰ ਰਹੇ ਅਧਿਆਪਕਾਂ ਨੇ ਮੰਗ ਕੀਤੀ ਕਿ ਨਵੰਬਰ 2017 ਤੋਂ ਸਾਰੇ ਵਿੱਤੀ ਲਾਭ ਦਿੰਦਿਆਂ ਰੈਗੂਲਰ ਕਰਨ ਦਾ ਪੱਤਰ ਜਾਰੀ ਕੀਤਾ ਜਾਵੇ | ਜੇਕਰ ਅਧਿਆਪਕਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਉਹ ਮਰਨ ਵਰਤ 'ਤੇ ਬੈਠਣ ਲਈ ਮਜਬੂਰ ਹੋਣਗੇ ਜੋ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ | ਇਸ ਮੌਕੇ ਬਲਾਕ ਪ੍ਰਧਾਨ ਯਸ ਅੱਤਰੀ, ਮੈਡਮ ਸਿਵਾਲੀ, ਬਲਵੀਰ ਲੌਾਗੋਵਾਲ, ਦੇਵੀ ਦਿਆਲ, ਅੰਮਿਤਪਾਲ ਸਿੱਧੂ ਅਤੇ ਪਰਮਿੰਦਰ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਕੰਵਰਜੀਤ ਭਵਾਨੀਗੜ੍ਹ, ਅਜਵਿੰਦਰ ਸਿੰਘ ਧੂਰੀ, ਸੁਮਨਪ੍ਰੀਤ ਸੁਨਾਮ, ਕਸ਼ਮੀਰ ਸਿੰਘ ਸੰਗਰੂਰ, ਹਰਜਿੰਦਰ ਸਿੰਘ ਫੱਗੂਵਾਲਾ, ਵਿਕਾਸ ਮਲੇਰਕੋਟਲਾ, ਜਗਦੀਪ ਅਮਰਗੜ੍ਹ ਨੇ ਵੀ ਸੰਬੋਧਨ ਕੀਤਾ |

ਅਕਾਲੀ ਦਲ ਦੀ ਛਪਾਰ ਕਾਨਫ਼ਰੰਸ ਇਤਿਹਾਸਕ ਹੋਵੇਗੀ - ਕਾਲਾਬੂਲਾ

ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ (ਅ) ਵੱਲੋਂ 24 ਸਤੰਬਰ ਨੂੰ ਛਪਾਰ ਵਿਖੇ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਨੰੂ ਸ਼ੋ੍ਰਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸੰਬੋਧਨ ਕਰਨਗੇ | ਇਹ ਵਿਚਾਰ ਪਾਰਟੀ ਦੇ ਸੀਨੀਅਰ ਆਗੂ ਜਥੇ: ...

ਪੂਰੀ ਖ਼ਬਰ »

ਦੋ ਵਾਰ ਗਿਣਤੀ ਕਰਨ ਦੇ ਬਾਵਜੂਦ ਆਜ਼ਾਦ ਉਮੀਦਵਾਰ ਨੂੰ ਹੀ ਜੇਤੂ ਐਲਾਨਣਾ ਪਿਆ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੀ ਦੇਰ ਰਾਤ ਤੱਕ ਬਲਾਕ ਸੰਮਤੀ ਸੰਗਰੂਰ ਦੇ ਜ਼ੋਨ ਮੰਗਵਾਲ ਵਿਚ ਗਿਣਤੀ ਨੂੰ ਲੈ ਕੇ ਘੜਮੱਸ ਪੈਦਾ ਰਿਹਾ | ਜ਼ਿਕਰਯੋਗ ਹੈ ਕਿ ਇਸ ਜ਼ੋਨ ਤੋਂ ਕਾਂਗਰਸ ਦੇ ਉਮੀਦਵਾਰ ਅਵਤਾਰੀ ਸਿੰਘ ਤਾਰੀ ਆਜ਼ਾਦ ਉਮੀਦਵਾਰ ...

ਪੂਰੀ ਖ਼ਬਰ »

ਜਨਰਲ ਤੇ ਓ. ਬੀ. ਸੀ. ਵਰਗ ਨੇ ਕੱਢਿਆ ਵਿਸ਼ਾਲ ਮੋਮਬੱਤੀ ਮਾਰਚ

ਸੰਗਰੂਰ 23 ਸਤੰਬਰ (ਧੀਰਜ ਪਸੌਰੀਆ )-ਦੇਸ਼ ਵਿਚ ਆਰਥਿਕਤਾ ਦੇ ਅਧਾਰ ਉੱਤੇ ਰਾਖਵਾਂਕਰਨ ਲਾਗੂ ਕਰਵਾਉਣ ਅਤੇ ਸੁਪਰੀਮ ਕੋਰਟ ਵੱਲੋਂ ਐਟਰੋਸਿਟੀ ਐਕਟ ਵਿਚ ਕੀਤੀ ਸੋਧ ਨੂੰ ਲਾਗੂ ਕਰਨ ਦੀ ਮੰਗ ਕਰਦਿਆਂ ਅੱਜ ਜਨਰਲ ਅਤੇ ਓ ਬੀ ਸੀ ਵਰਗ ਨਾਲ ਸਬੰਧਿਤ ਵੱਡੀ ਗਿਣਤੀ ਲੋਕਾਂ ਨੇ ...

ਪੂਰੀ ਖ਼ਬਰ »

ਦੋਹਰੇ ਕਤਲ ਕਾਂਢ ਨਾਲ ਸਬੰਧਿਤ ਪੀੜਤ ਪਰਿਵਾਰ ਨੇ ਪੁਲਿਸ ਜਾਂਚ 'ਤੇ ਉੱਠਾਏ ਸਵਾਲ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਵਿਚ ਬਹੁਚਰਚਿਤ ਦੋਹਰੇ ਕਤਲ ਕਾਂਡ ਵਿਚ ਅੱਜ ਉਸ ਵੇਲੇ ਨਵਾਂ ਮੋੜ ਆਇਆ ਜਦ ਕਤਲ ਕਾਂਡ ਨਾਲ ਸਬੰਧਿਤ ਪਰਿਵਾਰਕ ਮੈਂਬਰਾਂ ਨੇ ਪੁਲਿਸ ਜਾਂਚ ਉੱਤੇ ਪ੍ਰਸ਼ਨ ਚਿੰਨ੍ਹ ਲਗਾਉਂਦਿਆਂ ਇਸ ਕਤਲ ਦੀ ਜਾਂਚ ...

ਪੂਰੀ ਖ਼ਬਰ »

ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਸੱਗੂ, ਭੁੱਲਰ, ਧਾਲੀਵਾਲ)-ਕਾਂਗਰਸ ਵਲੋਂ ਅੱਜ ਸੁਨਾਮ ਹਲਕੇ ਅੰਦਰ ਪੈਂਦੇ ਬਲਾਕ ਸੰਮਤੀ ਜ਼ੋਨਾਂ ਦੇ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਸਨਮਾਨਿਤ ਕਰਨ ਲਈ ਕਾਂਗਰਸ ਦੀ ਸਥਾਨਕ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ...

ਪੂਰੀ ਖ਼ਬਰ »

ਵੋਟਾਂ ਦੀ ਗਿਣਤੀ ਨੂੰ ਲੈ ਕੇ ਅਕਾਲੀ ਦਲ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਧਾਲੀਵਾਲ, ਭੁੱਲਰ, ਸੱਗੂ) - ਸ਼੍ਰੋਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਹਾਂਡਾ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ 'ਚ ਕਾਂਗਰਸ ਸਰਕਾਰ ਵਲੋਂ ਕੀਤੀ ਗਈ ...

ਪੂਰੀ ਖ਼ਬਰ »

ਚੋਣਾਂ ਦੌਰਾਨ 1392 ਵੋਟਰਾਂ ਨੇ 'ਨੋਟਾ' ਉੱਤੇ ਲਾਈ ਮੋਹਰ

ਸੰਗਰੂਰ, 23 ਸਤੰਬਰ (ਸੁਖਵਿੰਦਰ ਸਿੰਘ ਫੁੱਲ, ਧੀਰਜ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਵਿਚ 19 ਸਤੰਬਰ ਨੰੂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ 23 ਜ਼ੋਨਾਂ ਵਿਚੋਂ ਚਾਰ ਜ਼ੋਨਾਂ ਵਿਖ ਖੜ੍ਹੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਨੰੂ ਨਕਾਰ ਕੇ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਨੇ ਜੇਤੂ ਉਮੀਦਵਾਰਾਂ ਨਾਲ ਕੱਢਿਆ ਜੇਤੂ ਮਾਰਚ

ਧੂਰੀ, 23 ਸਤੰਬਰ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਧੂਰੀ ਤੋਂ ਜ਼ਿਲ੍ਹਾ ਪਰੀਸ਼ਦ ਅਤੇ ਬਲਾਕ ਸੰਮਤੀ ਦੇ ਕਾਂਗਰਸ ਪਾਰਟੀ ਦੇ ਜੇਤੂ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਨੂੰ ਲੈ ਕੇ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਆਪਣੇ ਸਮਰਥਕਾਂ ਅਤੇ ਜੇਤੂ ਉਮੀਦਵਾਰਾਂ ਨੂੰ ਲੈ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਵਰਕਰ ਘਰ ਵਾਪਸੀ ਦੀ ਥਾਂ ਲੋਕ ਇਨਸਾਫ਼ ਪਾਰਟੀ ਵੱਲ ਹੋਏ

ਅਮਰਗੜ੍ਹ, 23 ਸਤੰਬਰ (ਬਲਵਿੰਦਰ ਸਿੰਘ ਭੁੱਲਰ) - ਪੰਜਾਬ ਦੀਆਂ ਹਾਲੀਆ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਜਿਹੜੀ ਗੱਲ ਸਭ ਤੋਂ ਵੱਧ ਉੱਭਰ ਕੇ ਸਾਹਮਣੇ ਆਈ ਹੈ ਉਹ ਇਹ ਸੀ ਕਿ ਆਮ ਆਦਮੀ ਪਾਰਟੀ ਦਾ ਲਗਭਗ ਸਮੁੱਚਾ ਪਾਰਟੀ ਕੇਡਰ ਪਾਰਟੀ ਦੀ ਅੰਦਰੂਨੀ ...

ਪੂਰੀ ਖ਼ਬਰ »

ਮਾ. ਸਰਦਾਰਾ ਸਿੰਘ ਕੁੱਪ ਕਲਾਂ ਨਮਿਤ ਭੋਗ ਤੇ ਸ਼ਰਧਾਂਜਲੀ ਸਮਾਗਮ

ਕੁੱਪ ਕਲਾਂ, 23 ਸਤੰਬਰ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਵਫ਼ਾਦਾਰ ਸਿਪਾਹੀ ਮਾ.ਸਰਦਾਰਾ ਸਿੰਘ ਕੁੱਪ ਕਲਾਂ ਨਮਿਤ ਅੰਤਿਮ ਅਰਦਾਸ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਕੁੱਪ ਕਲਾਂ ਵਿਖੇ ਕਰਵਾਇਆ ਗਿਆ | ਇਸ ਮੌਕੇ ਸਾਬਕਾ ਵਿਧਾਇਕ ਇਕਬਾਲ ...

ਪੂਰੀ ਖ਼ਬਰ »

ਝੂੰਦਾਂ ਮਿਲੇ ਪਾਰਟੀ ਦੇ ਜਿੱਤੇ ਤੇ ਹਾਰੇ ਉਮੀਦਵਾਰਾਂ ਨੂੰ

ਕੁੱਪ ਕਲਾਂ, 23 ਸਤੰਬਰ (ਰਵਿੰਦਰ ਸਿੰਘ ਬਿੰਦਰਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ.ਇਕਬਾਲ ਸਿੰਘ ਝੂੰਦਾਂ ਨੇ ਜਿੱਥੇ ਹਲਕਾ ਅਮਰਗੜ੍ਹ ਦੇ ਵੱਖ-ਵੱਖ ਬਲਾਕ ਸੰਮਤੀ ਜ਼ੋਨਾਂ ਤੋਂ ਜਿੱਤੇ ਅਕਾਲੀ ਉਮੀਦਵਾਰਾਂ ਨੂੰ ਵਧਾਈ ਦਿੱਤੀ ਉੱਥੇ ...

ਪੂਰੀ ਖ਼ਬਰ »

ਵਰ੍ਹਦੇ ਮੀਂਹ ਨਾਲ ਘਰ ਡਿੱਗਿਆ

ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਬੀਤੇ ਦਿਨ ਇਲਾਕੇ ਵਿੱਚ ਹੋਈ ਭਾਰੀ ਬਰਸਾਤ ਨਾਲ ਪਿੰਡ ਉਭਿਆ ਵਿੱਚ ਇਕ ਮਜ਼ਦੂਰ ਦਾ ਘਰ ਡਿਗ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਦਾਰ ਗੁਰਲਾਲ ਸਿੰਘ ਨੇ ਦੱਸਿਆ ਕਿ ਲਛਮਣ ਸਿੰਘ ਪੁੱਤਰ ਕਰਤਾਰਾ ਸਿੰਘ ਜੋ ਕਿ ...

ਪੂਰੀ ਖ਼ਬਰ »

ਉਮੀਦਵਾਰਾਂ ਜਿੱਤਣ ਦੀ ਖੁਸ਼ੀ ਵਿਚ ਲੱਡੂ ਵੰਡੇ ਤੇ ਜਸ਼ਨ ਮਨਾਏ

ਮਸਤੂਆਣਾ ਸਾਹਿਬ, 23 ਸਤੰਬਰ (ਦਮਦਮੀ) - ਇਥੋਂ ਨੇੜਲੇ ਵੱਖ-ਵੱਖ ਪਿੰਡਾਂ ਦੇ ਅਕਾਲੀ ਤੇ ਕਾਂਗਰਸ ਪਾਰਟੀ ਨਾਲ ਸਬੰਧਿਤ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੇ ਉਮੀਦਵਾਰਾਂ ਦੇ ਚੋਣ ਨਤੀਜੇ ਆਉਣ ਕਾਰਨ ਵੱਖ ਵੱਖ ਪਾਰਟੀਆਂ ਦੇ ਜੇਤੂ ਉਮੀਦਵਾਰਾਂ ਵੱਲੋਂ ਖੁਸ਼ੀ ਵਿਚ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਤੇ ਲਗਾਈ ਮੋਹਰ - ਗੋਲਡੀ

ਧੂਰੀ, 23 ਸਤੰਬਰ (ਭੁੱਲਰ, ਲਹਿਰੀ, ਸੇਠ)-ਹਲਕਾ ਵਿਧਾਇਕ ਧੂਰੀ ਸ਼੍ਰੀ ਦਲਵੀਰ ਸਿੰਘ ਗੋਲਡੀ ਨੇ ਧੂੂਰੀ ਵਿਖੇ ਪੈੱ੍ਰਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਧੂਰੀ ਹਲਕੇ ਦੇ ਜ਼ਿਲਾ ਪਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਨੇ ਇਹ ਸਿੱਧ ਕਰ ...

ਪੂਰੀ ਖ਼ਬਰ »

ਝੋਨੇ ਦੀ ਪੱਕੀ ਫ਼ਸਲ ਦਾ ਮੀਂਹ ਨਾਲ ਨੁਕਸਾਨ

ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ)-ਪੰਜਾਬ ਸਮੇਤ ਇਲਾਕੇ ਵਿੱਚ ਹੋ ਰਹੀ ਬੇਮੌਸਮੀ ਬਰਸਾਤ ਨਾਲ ਅਗੇਤੇ ਝੋਨੇ ਦੀ ਫ਼ਸਲ ਨੂੰ ਨੁਕਸਾਨ ਪਹੁੰਚਣ ਦਾ ਖ਼ਦਸ਼ਾ ਹੈ | ਭਾਵੇਂ ਕਿ ਜ਼ਿਆਦਾਤਰ ਰਕਬਾ ਝੋਨੇ ਦਾ ਅਜੇ ਨਿਸਾਰੇ 'ਤੇ ਹੈ ਪਰ ਝੋਨੇ ਦੀਆਂ ਕੁੱਝ ...

ਪੂਰੀ ਖ਼ਬਰ »

ਸੀਰਾਂ ਬਨਭੌਰਾ ਨੂੰ ਪਾਰਟੀ 'ਚੋਂ ਕੱਢਣ ਦੀ ਅਲੋਚਨਾ

ਰੁੜਕੀ ਕਲਾਂ, 23 ਸਤੰਬਰ (ਜਤਿੰਦਰ ਮੰਨਵੀ) - ਸ਼੍ਰੋਮਣੀ ਅਕਾਲੀ ਦਲ ਦੇ ਹਰੇਕ ਮੋਰਚੇ ਤੇ ਡਟ ਕੇ ਖੜ੍ਹੇ ਹੋਣ ਵਾਲੇ ਟਕਸਾਲੀ ਅਕਾਲੀ ਆਗੂ ਸਵ:ਜਥੇਦਾਰ ਗੁਰਦੇਵ ਸਿੰਘ ਬਨਭੌਰਾ ਦੇ ਪੋਤਰੇ ਸਤਵੀਰ ਸਿੰਘ ਸ਼ੀਰਾ ਬਨਭੌਰਾ ਨੂੰ ਬਿਨਾਂ ਕਿਸੇ ਨੋਟਿਸ ਦਿੱਤੇ ਪਾਰਟੀ 'ਚੋਂ ...

ਪੂਰੀ ਖ਼ਬਰ »

ਰਾਮਗੜ੍ਹੀਆਂ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਅਹਿਮਦਗੜ੍ਹ, 23 ਸਤੰਬਰ (ਰਣਧੀਰ ਸਿੰਘ ਮਹੋਲੀ)-ਰਾਮਗੜ੍ਹੀਆਂ ਭਾਈਚਾਰੇ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਬਲਵੰਤ ਸਿੰਘ ਲੋਟੇ ਦੀ ਅਗਵਾਈ ਵਿਚ ਮਨਾਇਆ ਗਿਆ | ਪੰਡਿਤ ਨੇਤਰ ਪਾਲ ਨੇ ਬਾਬਾ ...

ਪੂਰੀ ਖ਼ਬਰ »

ਲੌ ਾਗੋਵਾਲ ਕਨਵੈਨਸ਼ਨ ਲਈ ਤਿਆਰੀਆਂ ਜ਼ੋਰਾਂ 'ਤੇ

ਲੌਾਗੋਵਾਲ, 23 ਸਤੰਬਰ (ਸ.ਸ. ਖੰਨਾ)-ਦਲਿਤ ਮਜ਼ਦੂਰਾਂ ਅਤੇ ਪਛੜੇ ਵਰਗਾਂ ਦੇ ਹੱਕਾਂ ਵਿਚ ਆਵਾਜ਼ ਬੁਲੰਦ ਕਰਦੀ ਆ ਰਹੀ ਜਥੇਬੰਦੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ 2 ਅਕਤੂਬਰ ਨੂੰ ਲੌਾਗੋਵਾਲ ਵਿਖੇ ਕੀਤੀ ਜਾ ਰਹੀ ਕਨਵੈੱਨਸ਼ਨ ਦੀਆਂ ਤਿਆਰੀਆਂ ਪੂਰੇ ...

ਪੂਰੀ ਖ਼ਬਰ »

ਦੁੱਧ ਅਤੇ ਸਰ੍ਹੋਂ ਦੇ ਤੇਲ ਦੇ ਨਮੂਨੇ ਭਰੇ

ਮਲੇਰਕੋਟਲਾ, 23 ਸਤੰਬਰ (ਪਾਰਸ ਜੈਨ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਫੂਡ ਸੈਫਟੀ ਵਿਭਾਗ ਦੀ ਟੀਮ ਵੱਲੋਂ ਸਹਾਇਕ ਫੂਡ ਕਮਿਸ਼ਨਰ ਰਵਿੰਦਰ ਗਰਗ ਦੀ ਅਗਵਾਈ ਹੇਠ ਵੱਖ ਵੱਖ ਥਾਵਾਂ 'ਤੇ ਕੀਤੀ ਛਾਪੇਮਾਰੀ ਦੌਰਾਨ 6 ਸੈਂਪਲ ਭਰੇ ਗਏ ਹਨ | ਉਨ੍ਹਾਂ ਦੱਸਿਆ ਕਿ ਧੂਰੀ ਰੋਡ ਤੋ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਬਣਾਈ ਸੰਸਥਾ

ਸੰਗਰੂਰ, 23 ਸਤੰਬਰ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਟੇਟ ਮਨਿਸਟਰੀਅਲ ਐਾਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਜਸਵੀਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ ਜਿਸ ...

ਪੂਰੀ ਖ਼ਬਰ »

ਮਾਨਵ ਸੇਵਾ ਸੰਕਲਪ ਦਿਵਸ ਮਨਾਇਆ

ਸੰਗਰੂਰ, 23 ਸਤੰਬਰ (ਧੀਰਜ ਪਸ਼ੌਰੀਆ) - ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਵਿਖੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਮਾਨਵ ਸੇਵਾ ਸੰਕਲਪ ਦਿਵਸ ਮਨਾਇਆ ਗਿਆ | ਭਾਈ ਘਨਈਆ ਜੀ ਦੇ ਜੀਵਨ ਬਾਰੇ ਵਲੰਟੀਅਰ ਅਮਰਿੰਦਰ ਸਿੰਘ ਨੇ ਜਾਣਕਾਰੀ ਦਿੱਤੀ | ਇਸੇ ਵਿਸ਼ੇ 'ਤੇ ਸਿਮਰਨ ਸਿੰਘ ...

ਪੂਰੀ ਖ਼ਬਰ »

ਵਾਰਡਾਂ ਦੇ ਸਫ਼ਾਈ ਪ੍ਰਬੰਧਾਂ ਵਿਚ ਵਿਤਕਰੇਬਾਜ਼ੀ ਨੂੰ ਲੈ ਕੇ ਵਿਰੋਧੀ ਧਿਰ 'ਚ ਰੋਸ

ਲੌਾਗੋਵਾਲ, 23 ਸਤੰਬਰ (ਦਮਦਮੀ)-ਨਗਰ ਕੌਾਸਲ ਲੌਾਗੋਵਾਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਗਾਂਧੀ, ਕੌਾਸਲਰ ਭੁਪਿੰਦਰ ਸਿੰਘ, ਰਮਨਦੀਪ ਚੋਟੀਆਂ, ਸੁਖਜਿੰਦਰ ਸਿੰਘ ਅਤੇ ਹੋਰ ਮੋਹਤਵਰ ਸ਼ਖ਼ਸੀਅਤਾਂ ਵੱਲੋਂ ਜਾਰੀ ਕੀਤੇ ਗਏ ਪੈੱ੍ਰਸ ਬਿਆਨ ਰਾਹੀ ਨਗਰ ਕੌਾਸਲ ਲੌਾਗੋਵਾਲ ...

ਪੂਰੀ ਖ਼ਬਰ »

ਆੜ੍ਹਤੀਆਂ ਦਾ ਵਫ਼ਦ ਸੈਕਟਰੀ ਨੂੰ ਮਿਲਿਆ

ਮਲੇਰਕੋਟਲਾ, 23 ਸਤੰਬਰ (ਹਨੀਫ਼ ਥਿੰਦ) - ਸਥਾਨਕ ਆੜ੍ਹਤੀਆ ਐਸੋਸੀਏਸ਼ਨ ਨਵੀਂ ਅਨਾਜ ਮੰਡੀ ਦੇ ਆੜ੍ਹਤੀਆਂ ਦਾ ਇਕ ਵਫ਼ਦ ਪ੍ਰਧਾਨ ਮੁਹੰਮਦ ਸਾਜਿਦ ਗੋਰਾ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਸੈਕਟਰੀ ਸ੍ਰੀ ਸੁਰਿੰਦਰ ਬਾਲੀਆਂ ਨੂੰ ਮਿਲਿਆ | ਪ੍ਰਧਾਨ ਗੋਰਾ ...

ਪੂਰੀ ਖ਼ਬਰ »

ਘਨੌਰੀ ਬਣੇ ਨੰਬਰਦਾਰਾ ਯੂਨੀਅਨ ਦੇ ਪ੍ਰਧਾਨ

ਸ਼ੇਰਪੁਰ, 23 ਸਤੰਬਰ (ਦਰਸ਼ਨ ਸਿੰਘ ਖੇੜੀ) - ਨੰਬਰਦਾਰ ਯੂਨੀਅਨ ਬਲਾਕ ਸ਼ੇਰਪੁਰ ਦੀ ਮੀਟਿੰਗ ਗੁਰਦੁਆਰਾ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਹੋਈ | ਇਸ ਮੌਕੇ ਯੂਨੀਅਨ ਦੀ ਚੋਣ ਕੀਤੀ ਗਈ ਜਿਸ ਵਿਚ ਦਲਬਾਰਾ ਸਿੰਘ ਘਨੌਰੀ ਨੂੰ ਨੰਬਰਦਾਰ ਯੂਨੀਅਨ ਦਾ ਮੁੜ ਪ੍ਰਧਾਨ ...

ਪੂਰੀ ਖ਼ਬਰ »

ਸਫ਼ਾਈ ਦੇ ਮਾੜੇ ਪ੍ਰਬੰਧਾਂ ਿਖ਼ਲਾਫ਼ ਮੰਗ-ਪੱਤਰ

ਲੌਾਗੋਵਾਲ, 23 ਸਤੰਬਰ (ਵਿਨੋਦ) - ਨਗਰ ਕੌਾਸਲ ਲੌਾਗੋਵਾਲ ਵਿਖੇ ਵਿਰੋਧੀ ਧਿਰ ਦੇ ਕੌਾਸਲਰਾਂ ਨੇ ਸਫ਼ਾਈ ਕਾਰਜਾਂ 'ਚ ਵਿਤਕਰਾ ਕਰਨ ਦਾ ਦੋਸ਼ ਲਾਉਂਦਿਆਂ ਇਸ ਸੰਬੰਧੀ ਕੌਾਸਲ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ | ਇਸ ਸੰਬੰਧ ਵਿੱਚ ਕੌਾਸਲ ਪ੍ਰਧਾਨ ਨੇ ...

ਪੂਰੀ ਖ਼ਬਰ »

ਐਸ.ਏ.ਐਸ. ਚੀਮਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਪ੍ਰਾਪਤ ਕੀਤੇ ਸੋਨ ਤਗਮੇ

ਚੀਮਾ ਮੰਡੀ, 23 ਸਤੰਬਰ (ਜਗਰਾਜ ਮਾਨ) - 64ਵੀਆਂ ਪੰਜਾਬ ਸਕੂਲ ਜ਼ਿਲ੍ਹਾ ਪੱਧਰੀ ਖੇਡਾਂ (ਵੁਸ਼ੂ) ਜੋ ਕਿ ਲੌਾਗੋਵਾਲ ਵਿਖੇ ਕਰਵਾਈਆਂ ਗਈਆਂ ਜਿਸ ਵਿੱਚ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀ: ਸੈਕੰ: ਸਕੂਲ ਚੀਮਾ ਦੇ ਚਾਰ ਵਿਦਿਆਰਥੀ 52 ਕਿੱਲੋਗਰਾਮ ਵਿੱਚ ਪਿ੍ਆ ਸ਼ਰਮਾ ...

ਪੂਰੀ ਖ਼ਬਰ »

ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਯੋਗ ਪ੍ਰਬੰਧ ਨਾ ਹੋਣ ਕਾਰਨ ਕੌ ਾਸਲਰ ਨੇ ਸਾਥੀਆਂ ਸਮੇਤ ਲਗਾਇਆ ਧਰਨਾ

ਧੂਰੀ, 23 ਸਤੰਬਰ (ਸੰਜੇ ਲਹਿਰੀ) - ਵਾਰਡ ਨੰਬਰ 7 ਦੇ ਸਾਬਕਾ ਕੌਾਸਲਰ ਅਤੇ ਸਪੇਲਾ ਬਰਾਦਰੀ ਪੰਜਾਬ ਦੇ ਪ੍ਰਧਾਨ ਸ. ਮੇਵਾ ਸਿੰਘ ਅਤੇ ਵਾਰਡ ਨੰਬਰ 7 ਦੀ ਕੌਾਸਲਰ ਜਮੀਲਾ ਦੇਵੀ ਵੱਲੋਂ ਨਗਰ ਕੌਾਸਲ ਧੂਰੀ ਦੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਸਾਥੀਆਂ ਸਮੇਤ ਧਰਨਾ ਲਗਾ ਕੇ ਜਿੱਥੇ ...

ਪੂਰੀ ਖ਼ਬਰ »

ਕੇਰਲਾ ਰਿਲੀਫ ਫ਼ੰਡ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ

ਮਲੇਰਕੋਟਲਾ, 23 ਸਤੰਬਰ (ਹਨੀਫ਼ ਥਿੰਦ) - ਬੀਤੇ ਦਿਨੀਂ ਕੇਰਲਾ ਵਿਚ ਆਏ ਭਿਆਨਕ ਹੜ੍ਹ ਦੇ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਸਥਾਨਕ ਧਾਰਮਿਕ ਤੇ ਸਮਾਜਸੇਵੀ ਜਥੇਬੰਦੀਆਂ ਵਲੋਂ ਇੱਕ ਸਾਂਝੀ ਰਿਲੀਫ ਕਮੇਟੀ ਬਣਾ ਕੇ ਰਾਸ਼ੀ ਇਕੱਠੀ ਕੀਤੀ ਜਾ ਰਹੀ ਹੈ ਤਾਂ ਇਸ ਵਾਰ ਸਥਾਨਕ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 23 ਸਤੰਬਰ (ਜਤਿੰਦਰ ਮੰਨਵੀ) - ਪੰਜਾਬੀ ਯੂਨੀਵਰਸਿਟੀ ਵਲੋਂ ਐਲਾਨੇ ਐਮ.ਕਾਮ ਸਮੈਸਟਰ ਚੌਥਾ ਦੇ ਨਤੀਜੇ ਵਿਚ ਤਾਰਾ ਵਿਵੇਕ ਕਾਲਜ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦਿਆਂ ਸੰਸਥਾ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਨਤੀਜੇ 'ਚ ਕਾਲਜ ਦੀ ਹੋਣਹਾਰ ...

ਪੂਰੀ ਖ਼ਬਰ »

ਮੇਜਰ ਸਿੰਘ ਲੱਖੇਵਾਲ ਪ੍ਰਧਾਨ ਬਣੇ

ਨਦਾਮਪੁਰ, ਚੰਨੋਂ, 23 ਸਤੰਬਰ (ਹਰਜੀਤ ਸਿੰਘ ਨਿਰਮਾਣ)-ਨੇੜਲੇ ਪਿੰਡ ਲੱਖੇਵਾਲ ਵਿਖੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕਾਈ ਦੀ ਚੋਣ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਜ਼ਿਲ੍ਹਾ ਖ਼ਜ਼ਾਨਚੀ ਅਜਾਇਬ ਸਿੰਘ ਭਵਾਨੀਗੜ੍ਹ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਨਵੇਂ ਵਿੱਦਿਅਕ ਸੈਸ਼ਨ ਦੀ ਅਰੰਭਤਾ ਮੌਕੇ ਸਮਾਗਮ ਕਰਵਾਇਆ

ਮਸਤੂਆਣਾ ਸਾਹਿਬ, 23 ਸਤੰਬਰ (ਦਮਦਮੀ)-ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਨਵੇਂ ਵਿੱਦਿਅਕ ਸੈਸ਼ਨ ਦੀ ਆਰੰਭਤਾ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਦਰਸ਼ਨ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਿਵਸ ਮਨਾਇਆ

ਜਖੇਪਲ, 21 ਸਤੰਬਰ (ਮੇਜਰ ਸਿੰਘ ਸਿੱਧੂ)-ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਬਾਬਾ ਪ੍ਰੀਤਮ ਦਾਸ (ਸੰਸਥਾ ਮੈਨੇਜਰ) ਅਤੇ ਪਿ੍ੰਸੀਪਲ ਡਾ. ਉਂਕਾਰ ਸਿੰਘ ਦੀ ਰਹਿਨੁਮਾਈ ਹੇਠ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਦਿਵਸ ਮਨਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਪ੍ਰੀਖਿਆ 'ਚ ਕਲਗ਼ੀਧਰ ਪਬਲਿਕ ਸਕੂਲ ਦੀ ਝੰਡੀ

ਸੁਨਾਮ ਊਧਮ ਸਿੰਘ ਵਾਲਾ, 23 ਸਤੰਬਰ (ਭੁੱਲਰ, ਧਾਲੀਵਾਲ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਲਈ ਗਈ ਸੂਬਾ ਪੱਧਰੀ ਨੈਤਿਕ ਸਿੱਖਿਆ ਦੀ ਪ੍ਰੀਖਿਆ ਵਿਚ ਕਲਗ਼ੀਧਰ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ

ਸੰਗਰੂਰ, 23 ਸਤੰਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿੱਦਿਅਕ ਸੰਸਥਾ ਲਾਈਫ਼ ਗਾਰਡ ਇੰਸਟੀਚਿਊਟ ਵਲੋਂ ਭਾਈ ਘਨਈਆ ਜੀ ਦੀ ਬਰਸੀ ਨੂੰ ਸੰਕਲਪ ਦਿਵਸ ਵਜੋਂ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਡਾ: ਸੁਖਵਿੰਦਰ ਸਿੰਘ ਨੇ ਕਿਹਾ ਕਿ ਭਾਈ ਘਨੱਈਆ ਮਾਨਵਤਾ ਦੀ ...

ਪੂਰੀ ਖ਼ਬਰ »

ਖ਼ੁਦ ਬਿਮਾਰ ਹੈ ਕੌਹਰੀਆਂ ਦਾ ਸਰਕਾਰੀ ਹਸਪਤਾਲ

ਕੌਹਰੀਆਂ, 23 ਸਤੰਬਰ (ਮਾਲਵਿੰਦਰ ਸਿੰਘ ਸਿੱਧੂ) - ਲਗਭਗ ਛੇ ਦਹਾਕੇ ਪਹਿਲਾਂ ਪਿੰਡ ਕੌਹਰੀਆਂ ਵਿੱਚ ਲੋਕਾਂ ਦੀ ਮੰਗ 'ਤੇ ਸਮੇਂ ਦੇ ਸਿਹਤ ਮੰਤਰੀ ਬਾਬੂ ਬਿ੍ਸ਼ ਭਾਨ ਨੇ 1962 ਵਿੱਚ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਿਆ ਸੀ ਜਿਸ ਨਾਲ ਇਲਾਕੇ ਦੇ 86 ਪਿੰਡਾਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਹਰਜੀਤ ਹਰਮਨ ਨੂੰ ਕੀਤਾ ਸਨਮਾਨਿਤ

ਚੀਮਾਂ ਮੰਡੀ, 23 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਬਤੌਰ ਹੀਰੋ ਆਪਣੀ ਪਹਿਲੀ ਪੰਜਾਬੀ ਫ਼ਿਲਮ ਕੁੜਮਾਈਆਂ ਦੀ ਪ੍ਰਮੋਸ਼ਨ ਕਰਨ ਲਈ ਸਥਾਨਕ ਬਾਬਾ ਭੋਲਾ ਗਿਰ ਦੀਆਂ ਸਮਾਧਾਂ 'ਤੇ ਕਰਵਾਏ ਕਬੱਡੀ ਟੂਰਨਾਮੈਂਟ ਦੌਰਾਨ ਪਹੁੰਚੇ ਉੱਘੇ ਪੰਜਾਬੀ ਗਾਇਕ ਹਰਜੀਤ ਹਰਮਨ ਦਾ ...

ਪੂਰੀ ਖ਼ਬਰ »

ਚੋਟੀਆਂ ਜ਼ੋਨ ਤੋਂ ਕਾਂਗਰਸ ਦੀ ਅਮਨ ਕੌਰ ਤੇ ਬੱਲਰਾਂ ਤੋਂ ਅਕਾਲੀ ਦਲ ਦੀ ਵੀਨਾ ਰਾਣੀ ਜਿੱਤੇ

ਚੋਟੀਆਂ 23 ਸਤੰਬਰ (ਪ੍ਰਵੀਨ ਖੋਖਰ)-ਬਲਾਕ ਲਹਿਰਾਗਾਗਾ ਦੇ ਪੰਚਾਇਤ ਸੰਮਤੀ ਦੀਆਂ ਹੋਈਆਂ ਚੋਣਾਂ ਦੇ ਆਏ ਨਤੀਜੇ ਦੇ ਚੋਟੀਆਂ ਜ਼ੋਨ ਵਿਚੋਂ ਕਾਂਗਰਸ ਦੀ ਅਮਨ ਕੌਰ ਨੇ ਆਪਣੇ ਵਿਰੋਧੀ ਅਕਾਲੀ ਦਲ ਦੀ ਉਮੀਦਵਾਰ ਮਲਕੀਤ ਕੌਰ ਨੂੰ 332 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਚੋਣ ...

ਪੂਰੀ ਖ਼ਬਰ »

ਅਥਲੀਟ ਸੌਣ ਸਿੰਘ ਨੇ ਏਸ਼ੀਅਨ ਖੇਡਾਂ 'ਚ ਜਿੱਤੇ 4 ਤਗਮੇ

ਚੀਮਾਂ ਮੰਡੀ, 23 ਸਤੰਬਰ (ਜਸਵਿੰਦਰ ਸਿੰਘ ਸ਼ੇਰੋਂ)-ਪਿਛਲੇ ਦਿਨੀਂ ਮਲੇਸ਼ੀਆ ਦੇ ਸ਼ਹਿਰ ਪੇਨਾਗ ਵਿਖੇ ਹੋਈਆਂ 'ਏਸ਼ੀਆ ਪੈਸੀਫਿਕ ਮਾਸਟਰਜ਼ ਗੇਮਜ਼ 2018' ਵਿੱਚ ਚੀਮਾਂ ਮੰਡੀ (ਸੰਗਰੂਰ) ਦੇ ਜੰਮਪਲ ਅਥਲੀਟ ਸੌਣ ਸਿੰਘ ਨੇ 4 ਮੈਡਲ ਜਿੱਤ ਕੇ ਆਪਣੇ ਦੇਸ਼ ਅਤੇ ਇਲਾਕੇ ਦਾ ਨਾਂ ...

ਪੂਰੀ ਖ਼ਬਰ »

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜੇਤੂ ਉਮੀਦਵਾਰਾਂ ਨੂੰ ਬੀਬੀ ਭੱਠਲ ਨੇ ਦਿੱਤੀ ਵਧਾਈ

ਲਹਿਰਾਗਾਗਾ, 23 ਸਤੰਬਰ (ਗਰਗ, ਢੀਂਡਸਾ, ਗੋਇਲ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਗੱਲਬਾਤ ਕਰਦਿਆਂ ਬਲਾਕ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਕਾਂਗਰਸ ਦੀ ਹੋਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX