ਤਾਜਾ ਖ਼ਬਰਾਂ


ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  1 day ago
ਡੇਰਾਬਸੀ,19 ਨਵੰਬਰ [ਗੁਰਮੀਤ ਸਿੰਘ]- ਜ਼ਿਲ੍ਹਾ ਮੁਹਾਲੀ ਦੇ ਕਸਬਾ ਡੇਰਾਬਸੀ ਵਿਚੇ ਅੱਜ ਦੇਰ ਸ਼ਾਮ ਨਗਰ ਕੌਂਸਲ ਦੀ ਲਾਪਰਵਾਹੀ ਕਰਕੇ ਇੱਕ ਨੌਜਵਾਨ ਦੀ ਗੰਦਗੀ ਨਾਲ ਭਰੇ ਖੂਹ 'ਚ ਡੁੱਬ ਕੇ ਮੌਤ ਹੋ ਗਈ। ਨਗਰ ਕੌਂਸਲ ...
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  1 day ago
ਅੰਮ੍ਰਿਤਸਰ, 19 ਨਵੰਬਰ { ਜਸਵੰਤ ਸਿੰਘ ਜੱਸ} - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ 2018 ਦੇ ਸਮਾਗਮ ਵਿਚ ਸ਼ਮੂਲੀਅਤ ਲਈ ...
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਬੰਗਾ, 19 ਨਵੰਬਰ (ਜਸਬੀਰ ਸਿੰਘ ਨੂਰਪੁਰ) - ਪਿੰਡ ਚੱਕਦਾਨਾ ਵਿਖੇ ਨਹਿਰ ਕਿਨਾਰੇ ਠੇਕੇ ਨਜ਼ਦੀਕ ਬਣੇ ਅਹਾਤੇ ਦੇ ਕਰਿੰਦੇ ਸੰਤੋਸ਼ (28) ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਚੱਕਦਾਨਾ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਬੜੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਮ੍ਰਿਤਕ ਦੇ....
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਇਕ ਜਵਾਨ ਦੇ ਸ਼ਹੀਦ ਹੋਣ ਦੀ ਖ਼ਬਰ...
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ 'ਚ ਹੋਏ ਧਮਾਕੇ ਕਾਰਨ ਬੀ.ਐਸ.ਐਫ ਦੇ ਜਵਾਨ ਜ਼ਖਮੀ ਹੋਏ ਹਨ.....
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਅੰਮ੍ਰਿਤਸਰ, 19 ਨਵੰਬਰ (ਜੱਸ)- ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ 23 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ 21 ਨਵੰਬਰ ਨੂੰ.....
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਬੈਂਗਲੁਰੂ, 19 ਨਵੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ....
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਤਪਾ ਮੰਡੀ,19 ਨਵੰਬਰ (ਪ੍ਰਵੀਨ ਗਰਗ) - ਸਥਾਨਕ ਤਪਾ-ਭਦੌੜ ਲਿੰਕ ਰੋਡ 'ਤੇ ਪਿੰਡ ਰਾਇਆ ਨਜ਼ਦੀਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਗੰਭੀਰ ਜ਼ਖਮੀ ਹੋਣ ਦੀ ਖ਼ਬਰ....
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ)- ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵਲੋਂ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਕਸਬੇ ਚੀਮਾ ਦੇ ਸੇਵਾ ਕੇਂਦਰ ਨੂੰ ਅੱਗ ਲਗਾਏ ਜਾਣ ਦੇ ਦੋਸ਼ਾਂ ...
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਖੇ ਨਿਰੰਕਾਰੀ ਸਤਿਸੰਗ ਭਵਨ 'ਚ ਦੋ ਹਮਲਾਵਰਾਂ ਵੱਲੋਂ ਕੀਤੇ ਗਰਨੇਡ ਹਮਲੇ ਨੂੰ ਭਾਵੇ ਮੁੱਢਲੇ ਤੌਰ 'ਤੇ ਅੱਤਵਾਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਪਰ ਸੂਬੇ....
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਸੁਲਤਾਨਪੁਰ ਲੋਧੀ, 19 ਨਵੰਬਰ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਕਰਾਏ ਜਾਣ ਵਾਲੇ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਅਤੇ ਸਾਲ ਭਰ ਚੱਲਣ ਵਾਲੇ ਸ਼ਤਾਬਦੀ ਸਮਾਗਮਾਂ...
ਸਾਡੀ ਸਿੱਖਾਂ ਨਾਲ ਕੋਈ ਦੁਸ਼ਮਣੀ ਨਹੀਂ ਹੈ - ਡੇਰਾ ਮੁਖੀ
. . .  1 day ago
ਅੰਮ੍ਰਿਤਸਰ, 19 ਨਵੰਬਰ (ਰੇਸ਼ਮ ਸਿੰਘ)- ਨਿਰੰਕਾਰੀ ਭਵਨ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਜੇਰੇ ਇਲਾਜ ਜ਼ਖਮੀਆਂ ਦਾ ਪਤਾ ਲੈਣ ਪੁਜੀ ਪੰਜਾਬ ਹਿਮਾਚਲ ਅਤੇ ਹਰਿਆਣਾ ਸਥਿਤ ਭਵਨਾਂ ਦੀ ਮੁੱਖ ਪ੍ਰਬੰਧਕ ਸ੍ਰੀਮਤੀ ਜੋਗਿੰਦਰ ਕੌਰ ਨੇ ਕਿਹਾ ਕਿ ਨਿਰੰਕਾਰੀ ਮੱਤ ਦੇ
ਕੈਪਟਨ ਅਤੇ ਜਾਖੜ ਵਲੋਂ ਕੀਤੇ ਸਵਾਲਾਂ ਦੇ ਆਧਾਰ 'ਤੇ ਐੱਸ. ਆਈ. ਟੀ. ਨੇ ਕੀਤੀ ਪੁੱਛਗਿੱਛ- ਸੁਖਬੀਰ ਬਾਦਲ
. . .  1 day ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਕਿਹਾ ਕਿ ਐੱਸ. ਆਈ. ਟੀ. ਨੇ ਉਨ੍ਹਾਂ ਕੋਲੋਂ ਪੁੱਛਗਿੱਛ ਕੈਪਟਨ ਅਤੇ ਸੁਨੀਲ ਜਾਖੜ ਵੱਲੋਂ ਕੀਤੇ ਸਵਾਲਾਂ ਦੇ...
ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦਾ ਮੈਂਬਰ ਕਾਬੂ
. . .  1 day ago
ਸੰਗਰੂਰ, 18 ਨਵੰਬਰ (ਦਮਨਜੀਤ ਸਿੰਘ,ਅਮਨਦੀਪ ਸਿੰਘ ਬਿੱਟਾ) - ਜ਼ਿਲ੍ਹਾ ਸੰਗਰੂਰ ਪੁਲਿਸ ਵੱਲੋਂ ਖ਼ਾਲਿਸਤਾਨ ਗ਼ਦਰ ਫੋਰਸ ਦੇ ਇੱਕ ਮੈਂਬਰ ਨੂੰ ਦਿੜ੍ਹਬਾ ਤੋਂ ਕਾਬੂ ਕਰਨ ਦਾ ਦਾਅਵਾ ਕਿੱਤਾ ਗਿਆ ਹੈ । ਐੱਸ.ਐੱਸ.ਪੀ. ਸੰਗਰੂਰ ਡਾ. ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹੇ 'ਚ ....
ਅੰਮ੍ਰਿਤਸਰ : ਘਟਨਾ ਵਾਲੀ ਥਾਂ ਨੇੜੇ ਰੈੱਡ ਕਾਰਪੈੱਟ ਵਿਛਾਏ ਜਾਣ ਕਾਰਨ ਵਿਵਾਦਾਂ 'ਚ ਘਿਰਿਆ ਕੈਪਟਨ ਦਾ ਦੌਰਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰ ਕੋਛੜ)- ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਬੀਤੇ ਦਿਨ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਪਰ ਉਨ੍ਹਾਂ ਦਾ ਇਹ ਦੌਰਾ ਵਿਵਾਦਾਂ 'ਚ ਘਿਰ...
ਪੰਜਾਬ ਨੂੰ ਅੱਗ ਲਾਉਣਾ ਬੰਦ ਕਰਨ ਕੈਪਟਨ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਕੀਤਾ ਨੌਕਰੀ ਦਾ ਐਲਾਨ
. . .  1 day ago
ਦਿੱਲੀ 'ਚ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ, ਚਾਰ ਲੋਕਾਂ ਦੀ ਮੌਤ
. . .  1 day ago
ਅੰਮ੍ਰਿਤਸਰ : ਮੁੱਖ ਮੰਤਰੀ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਜ਼ਖ਼ਮੀਆਂ ਦਾ ਹਾਲ ਜਾਣਨ ਲਈ ਗੁਰੂ ਨਾਨਕ ਹਸਪਤਾਲ ਪਹੁੰਚੇ ਕੈਪਟਨ
. . .  1 day ago
ਸੜਕ ਹਾਦਸੇ 'ਚ ਕੈਂਟਰ ਚਾਲਕ ਦੀ ਮੌਤ, ਇਕ ਜ਼ਖ਼ਮੀ
. . .  1 day ago
ਰਿਜਿਜੂ ਨੇ ਅੰਮ੍ਰਿਤਸਰ ਬੰਬ ਧਮਾਕੇ ਦੀ ਕੀਤੀ ਨਿੰਦਾ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਕੈਪਟਨ
. . .  1 day ago
ਰਾਜਾਸਾਂਸੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਕੋਟਕਪੂਰਾ ਅਤੇ ਬਹਿਬਲ ਕਲਾਂ ਮਾਮਲਾ : ਐੱਸ.ਆਈ.ਟੀ ਵੱਲੋਂ ਅੱਜ ਸੁਖਬੀਰ ਬਾਦਲ ਤੋਂ ਕੀਤੀ ਜਾਵੇਗੀ ਪੁੱਛਗਿੱਛ
. . .  1 day ago
ਕਾਦੀਆਂ 'ਚ ਦੋ ਦੁਕਾਨਾਂ ਨੂੰ ਲਗੀ ਭਿਆਨਕ ਅੱਗ
. . .  1 day ago
ਟਰਾਲੇ ਅਤੇ ਕੈਂਟਰ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  1 day ago
ਬੇਅਦਬੀ ਮਾਮਲਾ : ਬਜ਼ੁਰਗ ਪਿਤਾ ਟਹਿਲ ਸਿੰਘ ਨੇ ਕਿਹਾ - ਮੇਰਾ ਪੁੱਤਰ ਦੋਸ਼ੀ ਨਹੀਂ
. . .  1 day ago
ਸਾਢੇ ਸੱਤ ਕਰੋੜ ਦੀ ਹੈਰੋਇਨ ਸਮੇਤ ਇਕ ਨਾਈਜੀਰੀਅਨ ਗ੍ਰਿਫ਼ਤਾਰ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵਿਭਾਗ ਵੱਲੋਂ ਸ਼ਕੀ ਵਿਅਕਤੀਆਂ ਦੇ ਸਕੈੱਚ ਜਾਰੀ
. . .  1 day ago
ਕੋਠੇ ਦਿਆਲ ਸਿੰਘ ਵਾਸੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਦਾ ਐਲਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਪੈਰੀਫਿਰਲ ਐਕਸਪ੍ਰੈੱਸ ਵੇਅ ਦਾ ਕੀਤਾ ਉਦਘਾਟਨ
. . .  1 day ago
ਕਿਸਾਨਾਂ ਵੱਲੋਂ ਵਿਧਾਨ ਸਭਾ ਦੇ ਸਾਹਮਣੇ ਪ੍ਰਦਰਸ਼ਨ
. . .  1 day ago
ਰਾਜਾਸਾਂਸੀ ਬੰਬ ਧਮਾਕੇ 'ਚ ਐੱਚ.ਈ.36 ਕਿਸਮ ਦਾ ਹੈਂਡ ਗਰਨੇਡ ਵਰਤੇ ਜਾਣ ਦਾ ਖ਼ਦਸ਼ਾ
. . .  1 day ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਦਾ ਹੋਇਆ ਸਸਕਾਰ
. . .  1 day ago
ਮੋਗਾ ਜ਼ਿਲ੍ਹੇ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆ ਮਾਰ ਕੇ ਹੱਤਿਆ
. . .  1 day ago
ਫ਼ੈਕਟਰੀ 'ਚ ਕੰਮ ਕਰਦੇ ਸਮੇਂ ਵਾਪਰੇ ਹਾਦਸੇ 'ਚ 2 ਮਜ਼ਦੂਰਾਂ ਦੀ ਮੌਤ, ਇੱਕ ਜ਼ਖਮੀ
. . .  1 day ago
ਪਹਿਲਾਜ ਨਿਹਲਾਨੀ ਦੀ ਪਟੀਸ਼ਨ 'ਤੇ ਬੌਂਬੇ ਹਾਈਕੋਰਟ 'ਚ ਸੁਣਵਾਈ 21 ਨੂੰ
. . .  1 day ago
ਮੁੱਠਭੇੜ 'ਚ 2 ਮਾਉਵਾਦੀ ਢੇਰ
. . .  1 day ago
ਨਿਰੰਕਾਰੀ ਭਵਨ ਧਮਾਕੇ 'ਚ ਮਾਰੇ ਗਏ ਸੰਦੀਪ ਸਿੰਘ ਮ੍ਰਿਤਕ ਦੇਹ ਪਹੁੰਚੀ ਘਰ
. . .  1 day ago
ਫੂਲਕਾ ਨੇ ਵਿਵਾਦਿਤ ਬਿਆਨ 'ਤੇ ਜਤਾਇਆ ਅਫ਼ਸੋਸ
. . .  1 day ago
ਸੀ.ਬੀ.ਆਈ ਦੇ ਡੀ.ਆਈ.ਜੀ ਮਨੀਸ਼ ਕੁਮਾਰ ਸਿਨਹਾ ਵੀ ਪਹੁੰਚੇ ਸੁਪਰੀਮ ਕੋਰਟ
. . .  1 day ago
ਆਈ.ਆਰ.ਸੀ.ਟੀ.ਸੀ ਘੁਟਾਲੇ ਦੀ ਸੁਣਵਾਈ 20 ਦਸੰਬਰ ਤੱਕ ਮੁਲਤਵੀ
. . .  1 day ago
ਵਾਰਾਨਸੀ ਹਵਾਈ ਅੱਡੇ 'ਤੇ ਲੱਗੀ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ ਅੱਜ ਆਉਣਗੇ ਨਿਰੰਕਾਰੀ ਭਵਨ
. . .  1 day ago
ਐਨ.ਆਈ.ਏ ਦੀ ਟੀਮ ਮੁੜ ਤੋਂ ਪਹੁੰਚੀ ਨਿਰੰਕਾਰੀ ਭਵਨ
. . .  1 day ago
ਕੈਪਟਨ ਵੱਲੋਂ ਅੰਮ੍ਰਿਤਸਰ ਧਮਾਕੇ 'ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ
. . .  1 day ago
ਸੀ.ਬੀ.ਆਈ ਵਿਵਾਦ : ਅਲੋਕ ਵਰਮਾ ਅੱਜ ਬੰਦ ਲਿਫ਼ਾਫ਼ੇ ਦਾਖਲ ਕਰਵਾਉਣਗੇ ਰਿਪੋਰਟ
. . .  1 day ago
ਸੋਨੀਆ ਤੇ ਰਾਹੁਲ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਆਰ.ਬੀ.ਆਈ ਕੇਂਦਰੀ ਨਿਰਦੇਸ਼ਕ ਬੋਰਡ ਦੀ ਮੀਟਿੰਗ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ 'ਤੇ ਕਾਂਗਰਸ ਹੋਈ ਕਾਬਜ਼

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰੀਸ਼ਦ 14 ਜ਼ੋਨਾਂ ਵਿਚੋਂ 13 'ਤੇ ਕਾਂਗਰਸ ਤੇ ਇਕ 'ਤੇ ਅਕਾਲੀ ਦਲ, ਇਸੇ ਤਰ੍ਹਾਂ 6 ਬਲਾਕ ਸੰਮਤੀਆਂ ਦੇ ਕੁਲ 116 ਜ਼ੋਨਾਂ ਵਿਚੋਂ 114 'ਤੇ ਕਾਂਗਰਸ ਜੇਤੂ ਰਹੀ, ਜਦਕਿ ਅਕਾਲੀ ਦਲ ਹਿੱਸੇ ਇਕ ਅਤੇ ਇਕ ਹੀ ਸੀਟ ਆਜ਼ਾਦ ਉਮੀਦਵਾਰ ਜਿੱਤਣ 'ਚ ਕਾਮਯਾਬ ਰਹੇ | ਦੱਸਣਯੋਗ ਹੈ ਕਿ 14 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਵਿਚੋਂ 10 'ਤੇ ਪਹਿਲਾਂ ਹੀ ਕਾਂਗਰਸੀ ਉਮੀਦਵਾਰ ਨਿਰਵਿਰੋਧ ਚੋਣ ਜਿੱਤ ਚੁੱਕੇ ਹਨ ਅਤੇ ਹੁਣ ਹੋਏ 4 ਜ਼ੋਨਾਂ 'ਚ ਤਿੰਨ ਕਾਂਗਰਸ ਦੇ ਹਿੱਸੇ ਆਈਆਂ ਅਤੇ ਇਕ 'ਤੇ ਅਕਾਲੀ ਦਲ ਜਿੱਥੇ ਜੇਤੂ ਰਹੇ, ਉੱਥੇ 6 ਬਲਾਕ ਸੰਮਤੀਆਂ ਦੇ 116 ਜ਼ੋਨ ਹਲਕਿਆਂ ਤੋਂ 94 ਕਾਂਗਰਸੀ ਉਮੀਦਵਾਰ ਨਿਰਵਿਰੋਧ ਪਹਿਲਾਂ ਹੀ ਚੋਣ ਜਿੱਤ ਚੁੱਕੇ ਸਨ ਅਤੇ 22 ਜ਼ੋਨਾਂ ਲਈ ਹੋਈਆਂ ਚੋਣਾਂ ਵਿਚੋਂ 20 ਜ਼ੋਨਾਂ 'ਤੇ ਕਾਂਗਰਸ ਜੇਤੂ ਰਹੀ, ਜਦਕਿ ਇਕ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਅਤੇ ਇਕ ਜ਼ੋਨ ਤੋਂ ਆਜ਼ਾਦ ਉਮੀਦਵਾਰ ਜੇਤੂ ਰਿਹਾ | ਦੱਸਣਯੋਗ ਹੈ ਕਿ ਬਲਾਕ ਸੰਮਤੀ ਮਖੂ ਦੇ 15 ਜ਼ੋਨਾਂ, ਬਲਾਕ ਸੰਮਤੀ ਜ਼ੀਰਾ ਦੇ 16 ਜ਼ੋਨਾਂ, ਗੁਰੂਹਰਸਹਾਏ ਬਲਾਕ ਸੰਮਤੀ ਦੇ 23 ਜ਼ੋਨਾਂ 'ਤੇ ਕਾਂਗਰਸ ਨਿਰਵਿਰੋਧ ਪਹਿਲਾਂ ਹੀ ਜਿੱਤ ਦਰਜ ਕਰ ਚੁੱਕੀ ਹੈ | 19 ਸਤੰਬਰ ਨੂੰ ਸਿਰਫ਼ ਫ਼ਿਰੋਜ਼ਪੁਰ ਦਿਹਾਤੀ ਹਲਕੇ ਨਾਲ ਸਬੰਧਿਤ ਇਲਾਕਿਆਂ 'ਚ ਹੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪਈਆਂ | ਮਮਦੋਟ ਬਲਾਕ ਦੇ 16 ਜ਼ੋਨਾਂ ਵਿਚੋਂ 14 ਜ਼ੋਨ ਕਾਂਗਰਸ ਪਹਿਲਾਂ ਹੀ ਨਿਰਵਿਰੋਧ ਜਿੱਤ ਦਰਜ ਕਰ ਚੁੱਕੀ ਹੈ, ਸਿਰਫ਼ 2 ਜ਼ੋਨਾਂ 'ਤੇ ਪਈਆਂ ਵੋਟਾਂ 'ਚ ਜ਼ੋਨ ਨੰਬਰ 2 ਜਾਮਾ ਰਖਈਆ ਹਿਠਾੜ ਤੋਂ ਕਾਂਗਰਸ ਉਮੀਦਵਾਰ ਪ੍ਰੀਤਮ ਕੌਰ ਅਤੇ ਜ਼ੋਨ ਨੰਬਰ 4 ਚੱਕ ਘੁਬਾਈ ਤਰਾਂ ਵਾਲੀ ਤੋਂ ਅਕਾਲੀ ਉਮੀਦਵਾਰ ਮਹੰਤ ਕੌਰ ਜੇਤੂ ਰਹੇ | ਬਲਾਕ ਫ਼ਿਰੋਜ਼ਪੁਰ ਸ਼ਹਿਰ ਦੇ 23 ਜ਼ੋਨਾਂ ਵਿਚੋਂ 19 ਜ਼ੋਨ ਕਾਂਗਰਸ ਪਹਿਲਾਂ ਹੀ ਚੋਣ ਜਿੱਤ ਚੁੱਕੀ ਹੈ ਅਤੇ ਚਾਰ ਜ਼ੋਨਾਂ 'ਤੇ ਹੋਏ ਮੁਕਾਬਲੇ 'ਚ ਕਾਂਗਰਸ ਨੇ ਹੂੰਝਾ ਫੇਰ ਜਿੱਤ ਦਰਜ ਕੀਤੀ | ਬਲਾਕ ਸੰਮਤੀ ਘੱਲ ਖ਼ੁਰਦ ਦੇ 23 ਜ਼ੋਨਾਂ 'ਚੋਂ 7 'ਤੇ ਕਾਂਗਰਸ ਨਿਰਵਿਰੋਧ ਜਿੱਤ ਦਰਜ ਕਰਨ ਬਾਅਦ 16 ਜ਼ੋਨਾਂ 'ਤੇ ਵੋਟਾਂ ਪਈਆਂ, ਜਿਨ੍ਹਾਂ ਵਿਚੋਂ 15 ਜ਼ੋਨਾਂ 'ਤੇ ਕਾਂਗਰਸ ਅਤੇ ਇਕ ਜ਼ੋਨ ਫ਼ਿਰੋਜ਼ਸ਼ਾਹ ਤੋਂ ਆਜ਼ਾਦ ਉਮੀਦਵਾਰ ਮਨਪ੍ਰੀਤ ਕੌਰ ਪਤਨੀ ਗੁਰਜੀਤ ਸਿੰਘ ਜੀਤਾ ਮਲਿਕ ਨੇ ਚੋਣ ਜਿੱਤੀ | ਜ਼ੋਨ ਨੰਬਰ 23 ਸੱਦੂ ਸ਼ਾਹ ਵਾਲਾ ਤੋਂ ਕਾਂਗਰਸ ਦੇ ਉਮੀਦਵਾਰ ਕਾਲਾ ਵਾਸੀ ਚੁਗੱਤੇ ਵਾਲਾ ਨੇ 404 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ, ਉਨ੍ਹਾਂ ਨੂੰ 1652 ਵੋਟ ਮਿਲੇ, ਜਦਕਿ ਉਨ੍ਹਾਂ ਦੇ ਮੁਕਾਬਲੇ ਰਾਮ ਲੁਭਾਇਆ ਨੂੰ 1248 ਵੋਟ ਮਿਲੇ |
ਚੰਗਾਲੀ ਕਦੀਮ ਤੋਂ ਜੇਤੂ ਰਹੇ ਕਾਂਗਰਸ ਉਮੀਦਵਾਰ ਚਰਨਜੀਤ ਕੌਰ
ਬਲਾਕ ਘੱਲ ਖ਼ੁਰਦ ਦੇ ਜ਼ੋਨ ਚੰਗਾਲੀ ਕਦੀਮ ਤੋਂ ਕਾਂਗਰਸੀ ਆਗੂ ਲੱਖਾ ਜੰਬਰ ਦੇ ਧਰਮ-ਪਤਨੀ ਬੀਬੀ ਚਰਨਜੀਤ ਕੌਰ ਨੇ 995 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤੀ | ਉਨ੍ਹਾਂ ਨੂੰ 1770 ਵੋਟ ਪ੍ਰਾਪਤ ਹੋਏ, ਜਦਕਿ ਉਨ੍ਹਾਂ ਦੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਮਾਇਆ ਨੂੰ 775 ਵੋਟਾਂ ਹੀ ਮਿਲੀਆਂ | ਇਸ ਚੋਣ ਸਮੇਂ ਰਜਵੰਤ ਕੌਰ ਆਜ਼ਾਦ ਉਮੀਦਵਾਰ ਨੂੰ 4 ਵੋਟਾਂ ਹੀ ਮਿਲੀਆਂ, ਜਦਕਿ 15 ਵੋਟਾਂ ਨੋਟਾ ਨੂੰ ਪਈਆਂ | ਮਿਲੀ ਜਿੱਤ 'ਤੇ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਬੀਬੀ ਚਰਨਜੀਤ ਕੌਰ ਅਤੇ ਲੱਖਾ ਜੰਬਰ ਨੇ ਕਿਹਾ ਕਿ ਉਹ ਇਲਾਕੇ ਦੇ ਬਹੁਪੱਖੀ ਵਿਕਾਸ ਲਈ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਜਸਮੇਲ ਸਿੰਘ ਲਾਡੀ ਗਹਿਰੀ ਦੀ ਅਗਵਾਈ ਹੇਠ ਸਮਰਪਿਤ ਰਹਿ ਕੇ ਵੱਧ ਤੋਂ ਵੱਧ ਫ਼ੰਡ ਅਤੇ ਵਿਕਾਸ ਪੋ੍ਰਜੈਕਟ ਲਿਆਉਣਗੇ |

ਸੰਭਾਵਿਤ ਹੜ੍ਹਾਂ ਸਬੰਧੀ ਅਗਾਊਾ ਪ੍ਰਬੰਧਾਂ 'ਚ ਕੋਈ ਅਣਗਹਿਲੀ ਨਾ ਵਰਤੀ ਜਾਵੇ-ਡੀ.ਸੀ.

ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ): ਡਿਪਟੀ ਕਮਿਸ਼ਨਰ ਸ. ਮਨਪ੍ਰੀਤ ਸਿੰਘ ਵਲੋਂ ਸੰਭਾਵਿਤ ਹੜ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਨੇ ਹੜ੍ਹ ਆਉਣ ਦੀ ਸਥਿਤੀ 'ਤੇ ਪ੍ਰਭਾਵਿਤ ਖੇਤਰ ਦੇ ਲੋਕਾਂ ਲਈ ਖਾਣ-ਪੀਣ, ...

ਪੂਰੀ ਖ਼ਬਰ »

ਨਾਨੀ-ਦੋਹਤੇ 'ਤੇ ਹਮਲਾ-ਨਾਨੀ ਦੀ ਮੌਤ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਫ਼ਿਰੋਜ਼ਪੁਰ ਛਾਉਣੀ ਅਧੀਨ ਪੈਂਦੀ ਨਵੀਂ ਸਬਜ਼ੀ ਮੰਡੀ ਲਾਗੇ ਮੋਟਰਸਾਈਕਲ 'ਤੇ ਸਵਾਰ ਨਾਨੀ-ਦੋਹਤਾ 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ, ਜਿਸ ਦੌਰਾਨ ਲੱਗੀਆਂ ਗੰਭੀਰ ਸੱਟਾਂ 'ਚ ਇਲਾਜ ਦੌਰਾਨ ਨਾਨੀ ਦੀ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਵਾਹਨ ਚਾਲਕ ਿਖ਼ਲਾਫ਼ ਮਾਮਲਾ ਦਰਜ਼ ਕੀਤਾ ਹੈ | ਸਤਨਾਮ ਚੰਦ ਪੁੱਤਰ ਦੇਸ ਰਾਜ ਵਾਸੀ ਲਾਧੂਕਾ ਨੇ ਪੁਲਿਸ ਨੂੰ ਦਿੱਤੇ ਬਿਆਨ 'ਚ ਕਿਹਾ ਕਿ ...

ਪੂਰੀ ਖ਼ਬਰ »

ਗਣਪਤੀ ਵਿਸਰਜਨ ਕਰਨ ਜਾ ਰਹੀ ਔਰਤ ਦੀ ਟਰੈਕਟਰ ਟਰਾਲੀ ਤੋਂ ਡਿਗਣ ਨਾਲ ਮੌਤ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਅਬੋਹਰ ਰੋਡ 'ਤੇ ਗਣਪਤੀ ਦੀ ਮੂਰਤੀ ਵਿਸਰਜਨ ਕਰਨ ਜਾ ਰਹੀ ਇੱਕ ਔਰਤ ਦੀ ਟਰੈਕਟਰ ਟਰਾਲੀ ਤੋਂ ਹੇਠਾਂ ਡਿੱਗ ਕੇ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਨੀਤਾ ਰਾਣੀ (40) ਵਾਸੀ ਫ਼ਾਜ਼ਿਲਕਾ ਜੋ ...

ਪੂਰੀ ਖ਼ਬਰ »

ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ): ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਵਿਪਨ ਕੁਮਾਰ ਪੁੱਤਰ ਬਾਗ਼ ਚੰਦ ਵਾਸੀ ਬਹਿਕ ਹਸਤਾ ਉਤਾੜ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਭਰਾ ਰਾਜ ਕਿਸ਼ਨ ਨੇ ਉਸ ਨੂੰ ਕਿਹਾ ਕਿ ਅਸੀਂ ...

ਪੂਰੀ ਖ਼ਬਰ »

ਪਤਨੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਮੈਗਜ਼ਨੀ ਗੇਟ ਕੂਚਾ ਗੁਰਦਾਸ ਮੱਲ ਭੱਲਾ ਦੇ ਅੰਦਰ ਰਹਿੰਦੇ ਕਟਾਰੀਆ ਪਰਿਵਾਰ ਦੀ ਨੂੰ ਹ ਨੀਨਾ ਕਟਾਰੀਆ ਉਰਫ਼ ਮੋਨਾ ਨੂੰ ਉਸ ਦੇ ਸਹੁਰੇ ਪਰਿਵਾਰ ਵਲੋਂ ਹੋਰ ਦਾਜ ਲਿਆਉਣ ਲਈ ਤੰਗ ਪੇ੍ਰਸ਼ਾਨ ...

ਪੂਰੀ ਖ਼ਬਰ »

ਫ਼ਿਰੋਜ਼ਸ਼ਾਹ ਜ਼ੋਨ ਤੋਂ ਆਜ਼ਾਦ ਉਮੀਦਵਾਰ ਮਨਪ੍ਰੀਤ ਕੌਰ ਨੂੰ 22 ਸਤੰਬਰ ਦੀ ਬਜਾਏ 23 ਨੂੰ ਕੀਤੀ ਜਿੱਤ ਦਰਜ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ/ਸਰਬਜੀਤ ਸਿੰਘ ਧਾਲੀਵਾਲ)- ਬਲਾਕ ਸੰਮਤੀ ਚੋਣਾਂ 'ਚ ਵੋਟਰਾਂ ਵਲੋਂ ਕੀਤੇ ਫ਼ੈਸਲੇ ਦੌਰਾਨ ਮਿਲੀ ਜਿੱਤ ਦਾ ਸਰਟੀਫਿਕੇਟ ਹਾਸਿਲ ਕਰਨ ਲਈ ਬਲਾਕ ਸੰਮਤੀ ਘੱਲ ਖ਼ੁਰਦ ਦੇ ਜ਼ੋਨ ਫ਼ਿਰੋਜ਼ਸ਼ਾਹ ਤੋਂ ਆਜ਼ਾਦ ਉਮੀਦਵਾਰ ...

ਪੂਰੀ ਖ਼ਬਰ »

ਅਬੋਹਰ 'ਚ ਕਾਂਗਰਸ ਨੂੰ 17, ਸ਼੍ਰੋਮਣੀ ਅਕਾਲੀ ਦਲ ਨੂੰ 7 ਤੇ ਆਜ਼ਾਦ ਨੂੰ 1 ਸੀਟ ਮਿਲੀ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-19 ਸਤੰਬਰ 2018 ਨੂੰ ਹੋਈਆਂ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਨਤੀਜੇ ਤਹਿਤ ਪੰਚਾਇਤ ਸੰਮਤੀ ਅਬੋਹਰ ਦੇ 25 ਜ਼ੋਨਾਂ 'ਚੋਂ 24 ਜ਼ੋਨਾਂ 'ਚ ਵੋਟਾਂ ਪਈਆਂ | ਜ਼ੋਨ ਰਾਮਸਰਾ ਤੋਂ ਬਿਨਾਂ ਕਿਸੇ ਮੁਕਾਬਲੇ ਦੇ ਲਲਿਤਾ (ਕਾਂਗਰਸ) ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 4 ਕਾਬੂ, ਮਾਮਲਾ ਦਰਜ

ਜਲਾਲਾਬਾਦ, 23 ਸਤੰਬਰ (ਹਰਪ੍ਰੀਤ ਸਿੰਘ ਪਰੂਥੀ) - ਥਾਣਾ ਸਦਰ ਪੁਲਿਸ ਨੇ ਗਸ਼ਤ ਦੌਰਾਨ ਨਾਜਾਇਜ਼ ਸ਼ਰਾਬ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਧਿਕਾਰੀ ਐਸ.ਆਈ. ਗੁਰਮੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਝੋਨੇ ਦਾ ਭਰਿਆ ਟਰਾਲਾ ਪਲਟਿਆ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਜੀ.ਟੀ ਰੋਡ 'ਤੇ ਸ਼ੇਰ ਸ਼ਾਹ ਵਲੀ ਚੌਕ 'ਚ ਝੋਨੇ ਦਾ ਭਰਿਆ ਟਰਾਲਾ ਸੰਤੁਲਨ ਵਿਗੜਨ ਕਾਰਨ ਪਲਟ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਲੰਘਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਇਸ ...

ਪੂਰੀ ਖ਼ਬਰ »

ਵੋਟਰਾਂ ਦੀ ਵਿਕਾਸ ਮੁਖੀ ਸੋਚ 'ਤੇ ਦਿੱਤਾ ਜਾਵੇਗਾ ਪਹਿਰਾ- ਮਹਿਮਾ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮਾਂ ਪਿੰਡ ਮਹਿਮਾ ਦੇ ਮੁਖੀ ਵਜੋਂ ਸੇਵਾ ਨਿਭਾਉਣ ਵਾਲੇ ਦਰਬਾਰਾ ਸਿੰਘ ਸਰਪੰਚ ਦੀ ਪੋਤ-ਨੂੰਹ ਤੇ ਕਾਨੂੰਨੀ ਮਾਹਿਰ ਵਜੋਂ ਜਾਣੇ ਜਾਂਦੇ ਨਿਰਵੈਰ ਸਿੰਘ ਮਹਿਮਾ ਦੀ ਧਰਮ-ਪਤਨੀ ਬੀਬਾ ਪ੍ਰਨੀਤ ਕੌਰ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਦੇ ਵਿਸਰਜਨ ਲਈ ਜ਼ੀਰਾ ਤੋਂ ਸੰਗਤ ਰਵਾਨਾ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)- ਗਣਪਤੀ ਮਹਾਰਾਜ ਜੀ ਦੀ ਮੂਰਤੀ ਸਥਾਪਨਾ ਉਪਰੰਤ ਪੂਜਾ ਅਰਚਨਾ ਕਰਨ ਉਪਰੰਤ ਗਣੇਸ਼ ਵਿਸਰਜਨ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਜ਼ੀਰਾ ਤੋਂ ਵੱਡੀ ਗਿਣਤੀ ਵਿਚ ਸੰਗਤ ਰਵਾਨਾ ਹੋਈ | ਇਸ ਮੌਕੇ ਸ਼ਰਧਾਲੂਆਂ ਵਲੋਂ ਗਣੇਸ਼ ਮਹਾਰਾਜ ...

ਪੂਰੀ ਖ਼ਬਰ »

ਮੋਦੀ ਸਰਕਾਰ ਛੋਟੇ ਵਪਾਰੀਆਂ ਨੂੰ ਖ਼ਤਮ ਕਰਨ ਦੀ ਨੀਤੀ ਨਾਲ ਕੰਮ ਕਰ ਰਹੀ ਹੈ- ਵਿਜੇ ਕਾਲੜਾ

ਮਖੂ, 23 ਸਤੰਬਰ (ਵਰਿੰਦਰ ਮਨਚੰਦਾ)- ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ 'ਚ ਮੋਦੀ ਸਰਕਾਰ ਹਿੰਦੁਸਤਾਨ ਦੇ ਵੱਡੇ ਕਾਰਪੋਰੇਟ ਘਰਾਨਿਆਂ ਨੂੰ ਉੱਪਰ ਚੁੱਕਣ ਤੇ ਛੋਟੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਲਾਇਨਜ਼ ਕਲੱਬ ਅਕਾਸ਼ ਵਲੋਂ ਇੱਥੇ ਨਵਯੁਗ ਸਕੂਲ ਵਿਚ ਦੰਦਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ | ਕੈਂਪ ਵਿਚ ਡਾ: ਰੋਹਿਤ ਗੂੰਭਰ ਤੇ ਡਾ: ਸੁਖਦੀਪ ਕੌਰ ਨੇ ਕਰੀਬ 300 ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ...

ਪੂਰੀ ਖ਼ਬਰ »

ਕਾਂਗਰਸ ਦੇ ਉਮੀਦਵਾਰ ਅਸ਼ੋਕ ਕੰਬੋਜ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਮੰਡੀ ਲਾਧੂਕਾ, 23 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਜਲਾਲਾਬਾਦ ਦੇ ਪਿੰਡ ਲੱਖੇਵਾਲੀ ਬਲਾਕ ਸੰਮਤੀ ਜ਼ੌਨ ਨੰ. 18 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਸ਼ੋਕ ਕੁਮਾਰ ਕੰਬੋਜ ਦੀ ਜਿੱਤ ਦੀ ਖ਼ੁਸ਼ੀ 'ਚ ਕਾਂਗਰਸ ਦੇ ਵਰਕਰਾਂ ਤੇ ਹਲਕਾ ਜਲਾਲਾਬਾਦ ਤੋਂ ਕਾਂਗਰਸ ਦੇ ...

ਪੂਰੀ ਖ਼ਬਰ »

ਸਾਹਬ ਰਾਮ ਬਿਸ਼ਨੋਈ ਨੇ ਲੋਕਾਂ ਨੂੰ ਕੀਤਾ ਜਾਗਰੂਕ

ਅਬੋਹਰ/ ਸੰਗਰੀਆ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸੰਗਰੀਆ ਹਲਕੇ ਵਿਚ ਮੇਰਾ ਬੂਥ ਮੇਰਾ ਗੌਰਵ ਅਭਿਆਨ ਤਹਿਤ ਸਾਹਬ ਰਾਮ ਬਿਸ਼ਨੋਈ ਵਲੋਂ ਕਾਂਗਰਸ ਜਨ ਜਾਗਿ੍ਤੀ ਯਾਤਰਾ ਕੱਢੀ ਜਾ ਰਹੀ ਹੈ | ਜਿਸ ਤਹਿਤ ਇਹ ਯਾਤਰਾ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਗਈ ਜਿੱਥੇ ...

ਪੂਰੀ ਖ਼ਬਰ »

ਮੇਜਰ ਸੁਰਿੰਦਰ ਪ੍ਰਸਾਦ ਦੇ ਸ਼ਹੀਦੀ ਦਿਵਸ ਮੌਕੇ ਸੈਂਕੜੇ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-1965 ਦੇ 'ਚ ਖੇਮਕਰਨ ਸੈਕਟਰ 'ਚ ਭਾਰਤ-ਪਾਕਿਸਤਾਨ ਯੱੁਧ ਦੌਰਾਨ ਸ਼ਹੀਦ ਹੋਏ ਵੀਰ ਚੱਕਰ ਨਾਲ ਸਨਮਾਨਿਤ ਸ਼ਹੀਦ ਮੇਜਰ ਸੁਰਿੰਦਰ ਪ੍ਰਸਾਦ ਦਾ ਅੱਜ ਸ਼ਹੀਦੀ ਦਿਵਸ ਇੱਥੇ ਮੇਜਰ ਸੁਰਿੰਦਰ ਪ੍ਰਸਾਦ ਚੌਕ ਵਿਚ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਆਬਜ਼ਰਵਰ ਅਜੈ ਪਾਲ ਸੰਧੂ ਦੀ ਸੂਝ-ਬੂਝ ਤੇ ਵਰਕਰਾਂ ਦੀ ਮਿਹਨਤ ਨਾਲ ਪ੍ਰਾਪਤ ਹੋਈ ਜਿੱਤ-ਕਾਕਾ ਕੰਬੋਜ

ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ)- ਕਾਂਗਰਸ ਪਾਰਟੀ ਦੀ ਜਲਾਲਾਬਾਦ 'ਚ ਧਮਾਕੇਦਾਰ ਜਿੱਤ ਤੇ ਹਲਕਾ ਜਲਾਲਾਬਾਦ ਦੇ ਵਾਸੀਆਂ ਦਾ ਧੰਨਵਾਦ ਕਰਦੇ ਹੋਏ ਕਾਂਗਰਸ ਦੇ ਉੱਘੇ ਆਗੂ ਕਾਕਾ ਕੰਬੋਜ ਨੇ ਕਿਹਾ ਕਿ ਜਲਾਲਾਬਾਦ ਦੀ ਜਿੱਤ ਜਲਾਲਾਬਾਦ 'ਚ ਲੱਗੇ ਆਬਜ਼ਰਵਰ ਅਜੈ ...

ਪੂਰੀ ਖ਼ਬਰ »

ਕਾਂਗਰਸ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਿਲੀ ਵੱਡੀ ਸਫਲਤਾ 'ਤੇ ਵਿਧਾਇਕਾ ਗਹਿਰੀ ਨੇ ਕੀਤਾ ਵਾਹਿਗੁਰੂ ਦਾ ਸ਼ੁਕਰਾਨਾ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਿਲੀ ਵੱਡੀ ਸਫਲਤਾ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅਤੇ ਲੋਕ ਸੇਵਾ ਕਰਨ ਲਈ ਅਸ਼ੀਰਵਾਦ ਲੈਣ ਵਾਸਤੇ ਅੱਜ ਵਿਧਾਇਕ ਸਤਿਕਾਰ ਕੌਰ ਗਹਿਰੀ, ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਪੀ.ਟੀ.ਆਈ. ਅਧਿਆਪਕਾਂ ਦੀ ਰੈਗੂਲਰ ਭਰਤੀ ਕੀਤੀ ਜਾਵੇ-ਅਸ਼ੋਕ

ਮੰਡੀ ਲਾਧੂਕਾ, 23 ਸਤੰਬਰ (ਰਾਕੇਸ਼ ਛਾਬੜਾ)- ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਦੇ ਸੂਬਾ ਪ੍ਰਧਾਨ ਅਸ਼ੋਕ ਕੁਮਾਰ ਕੰਬੋਜ ਨੇ ਪੰਜਾਬ ਸਰਕਾਰ ਤੋਂ ਬੇਰੁਜ਼ਗਾਰ ਪੀ. ਟੀ. ਆਈ ਅਧਿਆਪਕਾਂ ਦੀ ਰੈਗੂਲਰ ਭਰਤੀ ਕੀਤੇ ਜਾਣ ਦੀ ਮੰਗ ਕੀਤੀ ਹੈ | ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ...

ਪੂਰੀ ਖ਼ਬਰ »

ਜੇਲ੍ਹ 'ਚ ਹਵਾਲਾਤੀ ਅਤੇ ਕੈਦੀ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਮੋਬਾਈਲ ਬਰਾਮਦ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਬੰਦ ਇਕ ਕੈਦੀ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਇਕ ਹਵਾਲਾਤੀ ਪਾਸੋਂ ਗ਼ੈਰ ਕਾਨੂੰਨੀ ਤੌਰ 'ਤੇ ਰੱਖਿਆ ਮੋਬਾਈਲ ਫ਼ੋਨ ਬਰਾਮਦ ਹੋਣ ਦੀ ਖ਼ਬਰ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ...

ਪੂਰੀ ਖ਼ਬਰ »

ਹਰਪ੍ਰੀਤ ਸਿੰਘ ਜੋਸਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਮੰਡੀ ਲਾਧੂਕਾ, 23 ਸਤੰਬਰ (ਰਾਕੇਸ਼ ਛਾਬੜਾ)- ਬਲਾਕ ਸੰਮਤੀ ਦੇ ਜ਼ੋਨ 25 ਤੇ ਜੇਤੂ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਜੋਸਨ ਦੀ ਜਿੱਤ ਤੇ ਉਨ੍ਹਾਂ ਦੇ ਸਮਰਥਕਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ਜ਼ਿਲ੍ਹਾ ਕਾਂਗਰਸ ਕਮੇਟੀ ਦੇ ਵਾਈਸ ਪ੍ਰਧਾਨ ...

ਪੂਰੀ ਖ਼ਬਰ »

ਸਰਪੰਚੀ ਦੇ ਚਾਹਵਾਨ ਕੋਟਾ ਪਤਾ ਲਾਉਣ ਲਈ ਹੋ ਰਹੇ ਹਨ ਤਰਲੋਮੱਛੀ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਪੇਂਡੂ ਪੰਚਾਇਤੀ ਚੋਣਾਂ ਦਾ ਐਲਾਨ ਹੋਣਾ ਅਜੇ ਭਾਵੇਂ ਬਾਕੀ ਹੈ, ਪਰ ਪਿੰਡਾਂ ਅੰਦਰ ਸਰਪੰਚ ਬਣਨ ਦੇ ਚਾਹਵਾਨਾਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਕੰਮ ਨਿੱਬੜ ...

ਪੂਰੀ ਖ਼ਬਰ »

ਰਾਵਣ ਸੈਨਾ ਪੰਜਾਬ ਦੀ ਬਜੀਦਪੁਰ ਵਿਖੇ ਮੀਟਿੰਗ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਮੁੱਖ ਸੰਚਾਲਕ ਲਖਬੀਰ ਲੰਕੇਸ਼ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਧਵਿਸ਼ਵਾਸ, ਨਸ਼ਾਖੋਰੀ, ਅਨਪੜ੍ਹਤਾ ਆਦਿ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਕੰਮ ਕਰ ਰਹੀ ਮਹਾਤਮਾ ਰਾਵਣ ਸੈਨਾ (ਭਾਰਤ) ਦੀ ਜ਼ਿਲ੍ਹਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਵੱਛਤਾ ਪੰਦਰਵਾੜੇ ਤਹਿਤ ਕਰਵਾਏ ਜਾ ਰਹੇ ਪ੍ਰੋਗਰਾਮਾਂ ਦਾ ਮੁੱਖ ਮਕਸਦ ਲੋਕਾਂ ਨੂੰ ਸਾਫ਼-ਸਫ਼ਾਈ ਸਬੰਧੀ ਜਾਗਰੂਕ ਕਰਨਾ-ਰਾਜੀਵ ਕਪੂਰ

ਮਖੂ, 23 ਸਤੰਬਰ (ਵਰਿੰਦਰ ਮਨਚੰਦਾ)- ਸਵੱਛ ਭਾਰਤ ਮਿਸ਼ਨ ਤਹਿਤ ਕੇਂਦਰ ਸਰਕਾਰ ਵਲੋਂ ਦੇਸ਼ ਭਰ 'ਚ ਚਲਾਏ ਜਾ ਰਹੇ ਸਵੱਛਤਾ ਸਰਵੇਖਣ ਪੰਦ੍ਹਰਵਾੜੇ ਦੀ ਲੜੀ ਤਹਿਤ ਨਗਰ ਪੰਚਾਇਤ ਮਖੂ ਦੇ ਕਾਰਜ ਸਾਧਕ ਅਫ਼ਸਰ ਸ਼ਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਸਮਾਜ ਸੇਵਾ ...

ਪੂਰੀ ਖ਼ਬਰ »

ਭਾਰਤੀ ਜਨਵਾਦੀ ਨੌਜਵਾਨ ਸਭਾ ਇਕਾਈ ਫ਼ਿਰੋਜ਼ਪੁਰ ਦਾ ਗਠਨ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤੀ ਜਨਵਾਦੀ ਨੌਜਵਾਨ ਸਭਾ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਗਠਨ ਕਰਨ ਲਈ ਨੌਜਵਾਨਾਂ ਦੀ ਭਰਵੀਂ ਮੀਟਿੰਗ ਨੀਲਮ ਸਹੋਤਾ ਦੀ ਪ੍ਰਧਾਨਗੀ ਹੇਠ ਕਾਮਰੇਡ ਚੰਨਣ ਸਿੰਘ ਬਰਾੜ, ਕਾਮਰੇਡ ਦਯਾ ਸਿੰਘ ਪੇ੍ਰਮ ਭਵਨ ਵਿਖੇ ਹੋਈ | ...

ਪੂਰੀ ਖ਼ਬਰ »

ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਰਹਾਂਗੇ- ਬਲਵਿੰਦਰ ਸਿੰਘ ਬੁੱਟਰ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪਿੰਡਾਂ ਦੇ ਲੋਕਾਂ ਨੇ ਕਾਂਗਰਸੀ ਉਮੀਦਵਾਰਾਂ 'ਤੇ ਭਰੋਸਾ ਕਰਦਿਆਂ ਜੋ ਭਾਰੀ ਬਹੁਮਤ ਨਾਲ ਜਿੱਤ ਦਿਵਾਈ ਹੈ, ਇਸ ਦੇ ਮੱਦੇਨਜ਼ਰ ਅਸੀਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਤੱਤਪਰ ਰਹਾਂਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਸ਼ਲਿੰਦਰ ਸਿੰਘ ਹਜ਼ਾਰਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ

ਮਮਦੋਟ, 23 ਸਤੰਬਰ (ਜਸਬੀਰ ਸਿੰਘ ਕੰਬੋਜ)- ਜ਼ਿਲ੍ਹਾ ਪ੍ਰੀਸ਼ਦ ਦੇ ਜੋਧਪੁਰ ਜ਼ੋਨ ਤੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਨੂੰ ਹਰਾ ਕੇ ਬੜੀ ਜੱਦੋ-ਜਹਿਦ ਤੋਂ ਬਾਅਦ ਸਰਟੀਫ਼ਿਕੇਟ ਹਾਸਲ ਕਰਨ 'ਚ ਸਫਲ ਰਹੇ ਸ਼੍ਰੋਮਣੀ ...

ਪੂਰੀ ਖ਼ਬਰ »

ਕਾਾਗਰਸ ਪਾਰਟੀ ਦੇ ਮੁੱਖ ਬੁਲਾਰੇ ਤੇ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਵਲੋਂ ਵੋਟਰਾਂ ਦਾ ਧੰਨਵਾਦ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸਮੁੱਚੇ ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਜੋ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਮਿਲਿਆ ਹੈ, ਇਸ ਸਬੰਧੀ ਸਾਬਕਾ ਸਿਹਤ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਜਥੇਦਾਰ ਇੰਦਰਜੀਤ ...

ਪੂਰੀ ਖ਼ਬਰ »

ਪਾਰਦਰਸ਼ੀ ਢੰਗ ਨਾਲ ਚੋਣਾਂ ਹੁੰਦੀਆਂ ਤਾਂ ਫ਼ਿਰੋਜ਼ਪੁਰ ਵਾਂਗ ਜ਼ੀਰਾ 'ਚ ਵੀ ਕਾਂਗਰਸੀਆਂ ਦੇ ਚੌਲ ਚਿੱਟੇ ਹੋ ਜਾਂਦੇ- ਸਾਬਕਾ ਮੰਤਰੀ ਹਰੀ ਸਿੰਘ ਜ਼ੀਰਾ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)- ਸੱਤਾ 'ਚ ਹੋਣ ਦੇ ਸਵਾ ਸਾਲ ਬਾਅਦ ਵੀ ਕਾਂਗਰਸ ਪਾਰਟੀ ਨੇ ਇਕ ਵੀ ਵਿਕਾਸ ਦਾ ਕੰਮ ਜਾਂ ਲੋਕ ਹਿਤ ਕਾਰਜ ਨਹੀਂ ਕੀਤਾ, ਜਿਸ ਕਰਕੇ ਸੂਬੇ ਦੇ ਲੋਕ ਕਾਂਗਰਸ ਨੂੰ ਸੱਤਾ 'ਚ ਲਿਆ ਕੇ ਪਛਤਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਅਮਨਦੀਪ ਮੈਡੀਸਿਟੀ ਅੰਮਿ੍ਤਸਰ ਵਲੋਂ ਦਿਲ ਦੀਆਂ ਬਿਮਾਰੀਆਂ ਸਬੰਧੀ ਮੁਫ਼ਤ ਮੈਡੀਕਲ ਕੈਂਪ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਅਮਨਦੀਪ ਮੈਡੀਸਿਟੀ ਵਲੋਂ ਫ਼ਿਰੋਜ਼ਪੁਰ ਸ਼ਹਿਰ ਵਿਖੇ ਦਿਲ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਅਮਨਦੀਪ ਮੈਡੀਸਿਟੀ ਦੇ ਦਿਲ ਦੇ ਰੋਗਾਂ ਦੇ ਵਿਭਾਗ ਦੇ ਵੱਖ-ਵੱਖ ਮਾਹਿਰ ਡਾਕਟਰਾਂ ਵਲੋਂ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸ਼ਾਮ ਸਿੰਘ ਰੱਤਾ ਖੇੜਾ ਦੇ ਸਪੁੱਤਰ ਬਲਕਾਰ ਸਿੰਘ ਗਿੱਲ ਬਲਾਕ ਸੰਮਤੀ ਚੋਣ ਜਿੱਤੇ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਕਾਂਗਰਸ 'ਚ ਵੱਡਾ ਨਾਂਅ ਰੱਖਣ ਵਾਲੇ ਸ਼ਾਮ ਸਿੰਘ ਰੱਤਾ ਖੇੜਾ ਸਾਬਕਾ ਚੇਅਰਮੈਨ ਦੇ ਹੋਣਹਾਰ ਸਪੁੱਤਰ ਬਲਕਾਰ ਸਿੰਘ ਗਿੱਲ ਨੇ ਸਿਆਸੀ ਦੁਨੀਆ 'ਚ ਕਦਮ ਰੱਖਦਿਆਂ ਬਲਾਕ ਕਰਮੂ ਵਾਲਾ ਤੋਂ ਬਲਾਕ ਸੰਮਤੀ ਚੋਣ ਜਿੱਤ ਕੇ ...

ਪੂਰੀ ਖ਼ਬਰ »

ਹਲਕੇ ਦਾ ਬਹੁੁਪੱਖੀ ਵਿਕਾਸ ਕਰਵਾ ਉਤਾਰਾਂਗੇ ਵੋਟਰਾਂ ਦਾ ਕਰਜ਼- ਸੰਧੂ ਵਸਤੀ ਭਾਗ ਸਿੰਘ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸ਼ੇਰਖਾਂ ਤੋਂ 11 ਹਜ਼ਾਰ 189 ਵੋਟ ਪ੍ਰਾਪਤ ਕਰਕੇ ਜਿੱਤ ਦਰਜ ਕਰਨ ਵਾਲੇ ਕਾਂਗਰਸ ਦੇ ਉਮੀਦਵਾਰ ਬੀਬੀ ਮਨਪ੍ਰੀਤ ਕੌਰ ਸੰਧੂ ਪਤਨੀ ਅਮਰਿੰਦਰ ਸਿੰਘ ਟਿੱਕਾ ਵਸਤੀ ਭਾਗ ਸਿੰਘ ਨੇ ਅੱਜ ਚੋਣ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਤ ਕਰਨ ਨੂੰ ਲੈ ਕੇ ਵੱਖ-ਵੱਖ ਮੰਦਰਾਂ 'ਚ ਸਮਾਗਮ

ਜ਼ੀਰਾ, 23 ਸਤੰਬਰ (ਜਗਤਾਰ ਸਿੰਘ ਮਨੇਸ)- ਸ੍ਰੀ ਗਣੇਸ਼ ਜੀ ਦੀ ਮੂਰਤੀ ਵਿਸਰਜਿਤ ਕਰਨ ਨੂੰ ਲੈ ਕੇ ਅੱਜ ਜ਼ੀਰਾ ਦੇ ਵੱਖ-ਵੱਖ ਮੰਦਰਾਂ ਵਿਚ ਸ਼ਰਧਾਲੂਆਂ ਵਲੋਂ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਗਈ ਅਤੇ ਗਣੇਸ਼ ਜੀ ਦਾ ਗੁਣਗਾਨ ਕੀਤਾ ਗਿਆ | ਇਸ ਸਬੰਧੀ ਇਸਤਰੀ ਸਤਿਸੰਗ ਭਵਨ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਤਕਸੀਮ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਮਾਲੀ ਸਹਾਇਤਾ ਵਜੋਂ ਚੈੱਕ ਤਕਸੀਮ ਕੀਤੇ ਗਏ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ...

ਪੂਰੀ ਖ਼ਬਰ »

ਛਿੰਦੋ ਬਾਈ ਨੇ ਪਰਿਵਾਰ ਸਮੇਤ ਕੀਤਾ ਵੋਟਰਾਂ ਦਾ ਧੰਨਵਾਦ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗਿੱਦੜਾਂਵਾਲੀ ਜ਼ੋਨ ਤੋਂ ਕਾਂਗਰਸ ਦੀ ਉਮੀਦਵਾਰ ਛਿੰਦੋ ਬਾਈ ਜੇਤੂ ਰਹੀ | ਅੱਜ ਉਸ ਨੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਜ਼ੋਨ ਦੇ ਪਿੰਡ ਦੌਲਤਪੁਰਾ ਵਿਚ ਲੋਕਾਂ ਦਾ ਧੰਨਵਾਦ ਕੀਤਾ | ਇਸ ਦੌਰਾਨ ਕੁਲਦੀਪ ਸਿੰਘ ਸਾਬਕਾ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਰੋਮਾਂਚਕ ਸੀਟ ਸੀਤੋ ਗੁੰਨੋ ਤੋਂ ਹਵਾ ਸਿੰਘ ਪੂਨੀਆ ਦੀ ਕਾਂਗਰਸ 'ਤੇ ਸ਼ਾਨਦਾਰ ਜਿੱਤ-ਅਕਾਲੀ ਖੇਮੇ 'ਚ ਖ਼ੁਸ਼ੀ ਦਾ ਆਲਮ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹੇ ਭਰ 'ਚ ਸਭ ਤੋਂ ਵੱਧ ਰੋਮਾਂਚਕ ਮੁਕਾਬਲਾ ਚੋਣਾਂ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਸੀਤੋ ਗੁੰਨੋ ਤੋਂ ਸੀ | ਇੱਥੇ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਹਵਾ ਸਿੰਘ ਪੂਨੀਆ ਨੇ ਕਾਂਗਰਸ ਦੇ ਧਰਮਵੀਰ ਗੋਦਾਰਾ ਨੂੰ ...

ਪੂਰੀ ਖ਼ਬਰ »

ਚੋਣਾਂ 'ਚ ਮਿਲੀ ਸਫਲਤਾ ਤੋਂ ਬਾਅਦ ਵਿਧਾਇਕ ਪਿੰਕੀ ਨੇ ਕੀਤਾ ਵੋਟਰਾਂ ਦਾ ਧੰਨਵਾਦ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਸਫਲਤਾ ਦਾ ਸਿਹਰਾ ਵੋਟਰਾਂ ਸਿਰ ਬੰਨ੍ਹਦਿਆਂ ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ...

ਪੂਰੀ ਖ਼ਬਰ »

ਬਹਾਦਰ ਖੇੜਾ ਜ਼ੋਨ ਤੋਂ ਅਕਾਲੀ ਦਲ ਦੀ ਕਿਰਨਦੀਪ ਕੌਰ ਜੇਤੂ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਹਾਦਰ ਖੇੜਾ ਬਲਾਕ ਸੰਮਤੀ ਜ਼ੋਨ ਤੋਂ ਅਕਾਲੀ ਦਲ ਦੀ ਉਮੀਦਵਾਰ ਕਿਰਨਦੀਪ ਕੌਰ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ | ਉਨ੍ਹਾਂ ਨੇ ਜਿੱਤ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਵੋਟਰਾਂ ਦਾ ਧੰਨਵਾਦ ਕੀਤਾ | ਅਕਾਲੀ ਦਲ ਦੇ ਲੀਡਰਾਂ ...

ਪੂਰੀ ਖ਼ਬਰ »

ਦਲੀਆਵਾਲੀ 'ਚ 3 ਰੋਜ਼ਾ ਕਬੱਡੀ ਟੂਰਨਾਮੈਂਟ-ਜੀਂਦ ਤੇ ਦਲੀਆਵਾਲੀ ਟੀਮ ਰਹੀ ਜੇਤੂ

ਅਬੋਹਰ/ਸਾਦੁਲ ਸ਼ਹਿਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਸਾਦੁਲ ਸ਼ਹਿਰ ਦੇ ਪਿੰਡ ਦਲੀਆਵਾਲੀ ਵਿਖੇ ਕੁਲਦੀਪ ਸਪੋਰਟਸ ਕਲੱਬ ਵਲੋਂ 15ਵਾਂ 3 ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਇਸ ਵਿਚ 62 ਕਿੱਲੋ ਭਾਰ ਅਤੇ ਓਪਨ ਮੁਕਾਬਲੇ ਹੋਏ | 62 ਕਿੱਲੋ ਵਿਚ ਜੀਂਦ (ਹਰਿਆਣਾ) ...

ਪੂਰੀ ਖ਼ਬਰ »

ਤਾਲਮੇਲ ਕਮੇਟੀ ਪੈਰਾ-ਮੈਡੀਕਲ ਵਲੋਂ ਅੱਜ ਤੋਂ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਜ਼ਿਲ੍ਹਾ ਮੋਗਾ ਵਲੋਂ ਆਪਣੀਆਂ ਮੰਗਾਂ ਦੇ ਸਬੰਧ 'ਚ ਅੱਜ 24 ਸਤੰਬਰ ਤੋਂ ਕੰਮ ਦਾ ਬਾਈਕਾਟ ਕਰਕੇ ਦਫਤਰ ਸਿਵਲ ਸਰਜਨ ਮੋਗਾ ਅੱਗੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ...

ਪੂਰੀ ਖ਼ਬਰ »

ਵਰਿਆਮ ਖੇੜਾ ਜ਼ੋਨ ਤੋਂ ਕਾਂਗਰਸੀ ਮੱਖਣ ਲਾਲ ਸਰਪੰਚ ਜੇਤੂ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਆਲਮਗੜ੍ਹ ਦੇ ਸਰਪੰਚ ਰਹੇ ਮੱਖਣ ਲਾਲ ਨੇ ਕਾਂਗਰਸ ਵਲੋਂ ਪਹਿਲੀ ਵਾਰ ਵਰਿਆਮ ਖੇੜਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜੀ ਤੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਉਨ੍ਹਾਂ ਦੀ ਜਿੱਤ 'ਤੇ ਵਰਕਰਾਂ 'ਚ ਖ਼ੁਸ਼ੀ ਦਾ ...

ਪੂਰੀ ਖ਼ਬਰ »

ਡਰੇਨ ਓਵਰ ਫਲੋਅ ਹੋਣ ਕਾਰਨ ਪਿੰਡ ਹਿੰਮਤਪੁਰਾ ਦਾ ਪੁਲ ਰੁੜਿ੍ਹਆ

ਨਿਹਾਲ ਸਿੰਘ ਵਾਲਾ, 23 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-22 ਸਤੰਬਰ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹਲਕੇ ਅੰਦਰੋਂ ਲੰਘਦੀ ਚੰਦਭਾਨ ਡਰੇਨ ਦੇ ਓਵਰ ਫ਼ਲੋਅ ਹੋਣ ਕਾਰਨ ਮੋਗਾ-ਬਰਨਾਲਾ ਮੁੱਖ ਰਾਸ਼ਟਰੀ ਮਾਰਗ 'ਤੇ ਪਿੰਡ ਹਿੰਮਤਪੁਰਾ ਦੇ ਡਰੇਨ ਦਾ ਆਰਜ਼ੀ ਪੁਲ ਤੇਜ ...

ਪੂਰੀ ਖ਼ਬਰ »

ਠੇਕੇ ਵਾਲੇ ਤੇ ਆਊਟ ਸੋਰਸ ਮੁਲਾਜ਼ਮਾਂ (ਏਟਕ) ਨੇ ਕੀਤੀ ਕਨਵੈਨਸ਼ਨ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ਼ ਯੂਨੀਅਨ (ਏਟਕ) ਵਲੋਂ ਮੁਲਾਜ਼ਮ ਮੰਗਾਂ ਵਿਸ਼ੇਸ਼ ਤੌਰ 'ਤੇ ਠੇਕੇ 'ਤੇ, ਆਊਟ ਸੋਰਸ ਅਤੇ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ...

ਪੂਰੀ ਖ਼ਬਰ »

ਇਨਕਲਾਬੀ ਜਮਹੂਰੀ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ

ਮੋਗਾ, 23 ਸਤੰਬਰ (ਸੁਰਿੰਦਰਪਾਲ ਸਿੰਘ)-ਅੱਜ ਇੱਥੇ ਇਨਕਲਾਬੀ ਜਮਹੂਰੀ ਜਥੇਬੰਦੀਆਂ ਦੀ ਹੰਗਾਮੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਹੋਈ ਜਿਸ 'ਚ ਲੋਕ ਸੰਗਰਾਮ ਮੰਚ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਔਰਤ ਮੁਕਤੀ ਮੰਚ ਦੇ ਆਗੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਦੀ ਮੌਤ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬੀਤੀ ਰਾਤ ਇੱਥੇ ਬੱਸ ਨਾਲ ਟੱਕਰ ਹੋਣ ਕਾਰਨ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਖੂਈਖੇੜਾ ਨਿਵਾਸੀ ਹੁਕਮ ਚੰਦ ਪੁੱਤਰ ਨਿਹਾਲ ਚੰਦ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ...

ਪੂਰੀ ਖ਼ਬਰ »

ਭਾਰਤੀਯ ਸਟੇਟ ਬੈਂਕ ਨੇ ਰੀ-ਟਰੀਟ ਦੇਖਣ ਆਉਣ ਵਾਲੇ ਲੋਕਾਂ ਲਈ ਬੀ.ਐੱਸ.ਐਫ. ਨੂੰ ਦਿੱਤੀ ਬੈਟਰੀ ਵਾਲੀ ਗੱਡੀ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦੀ ਹੁਸੈਨੀਵਾਲਾ ਵਿਖੇ ਹੁੰਦੀ ਰੋਜ਼ਾਨਾ ਸ਼ਾਮ ਨੂੰ ਝੰਡਾ ਉਤਾਰਨ ਵਾਲੀ ਰੀ-ਟਰੀਟ ਸੈਰਾਮਨੀ ਦਾ ਆਨੰਦ ਲੈਣ ਅਤੇ ਸੁਰੱਖਿਆ ਜਵਾਨਾਂ ਦੀ ਹੌਸਲਾ ਅਫਜਾਈ ਕਰਨ ਲਈ ਦੂਰੋਂ-ਨੇੜਿਉਂ ਆਉਂਦੇ ...

ਪੂਰੀ ਖ਼ਬਰ »

ਚੋਣਾਂ 'ਚ ਜਿੱਤ ਜੁਝਾਰੂ ਵਰਕਰਾਂ ਦੀ ਮਿਹਨਤ ਦਾ ਸਿੱਟਾ- ਵਿਧਾਇਕਾ ਗਹਿਰੀ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਮਿਲੀ ਤਾਬੜਤੋੜ ਜਿੱਤ ਪਾਰਟੀ ਦੇ ਜੁਝਾਰੂ ਵਰਕਰਾਂ ਦੀ ਮਿਹਨਤ ਦਾ ਸਿੱਟਾ ਹੈ | ਪੰਚਾਇਤੀ ਅਦਾਰਿਆਂ ਦੀਆਂ ਚੋਣਾਂ 'ਚ ਲੋਕਾਂ ਨੇ ਮੁੱਖ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰ ਏਕਤਾ ਯੂਨੀਅਨ ਦੀ ਮੀਟਿੰਗ

ਠੱਠੀ ਭਾਈ, 23 ਸਤੰਬਰ (ਜਗਰੂਪ ਸਿੰਘ ਮਠਾੜੂ)-ਪੇਂਡੂ ਚੌਕੀਦਾਰ ਏਕਤਾ ਯੂਨੀਅਨ ਬਾਘਾ ਪੁਰਾਣਾ ਦੀ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਸਾਹੋਕੇ ਦੀ ਪ੍ਰਧਾਨਗੀ ਹੇਠ ਕਾਨੂੰਨਗੋ ਦਫ਼ਤਰ ਸੇਖਾ ਕਲਾਂ ਵਿਖੇ ਕੀਤੀ ਗਈ | ਮੀਟਿੰਗ 'ਚ ਚੌਕੀਦਾਰਾਂ ਨੂੰ ਆ ...

ਪੂਰੀ ਖ਼ਬਰ »

ਅਰਨੀਵਾਲਾ ਪੰਚਾਇਤ ਸੰਮਤੀ ਤੇ ਕਾਂਗਰਸ ਦੀ ਜਿੱਤ ਨੇ ਨਵੇਂ ਸਿਆਸੀ ਸਮੀਕਰਨ ਕੀਤੇ ਪੈਦਾ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਅਰਨੀ ਵਾਲਾ ਜ਼ੌਨ ਅੰਦਰ ਕਾਂਗਰਸ ਪਾਰਟੀ ਦੀ ਚੋਣ ਕਮਾਨ ਸੰਭਾਲਣ ਵਾਲੇ ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਸਕੱਤਰ ਜਗਦੀਪ ਕੰਬੋਜ ਗੋਲਡੀ ਦੀ ਮਿਹਨਤ ਰੰਗ ਲੈ ਕੇ ਆਈ ਹੈ | ...

ਪੂਰੀ ਖ਼ਬਰ »

ਸ਼ੂਗਰ ਦੀ ਜਾਂਚ ਸਬੰਧੀ ਕੈਂਪ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਲਾਇਨਜ਼ ਕਲੱਬ ਆਕਾਸ਼ ਵਲੋਂ ਇੱਥੇ ਨਹਿਰੂ ਪਾਰਕ 'ਚ ਸ਼ਾਮ ਲਾਲ ਅਰੋੜਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਮੁਫ਼ਤ ਸ਼ੂਗਰ ਜਾਂਚ ਕੈਂਪ ਲਾਇਆ ਗਿਆ | ਜਿਸ 'ਚ 135 ਮਰੀਜ਼ਾਂ ਦੀ ਸ਼ੂਗਰ ਦੀ ਜਾਂਚ ਕਰਕੇ ਮੌਕੇ 'ਤੇ ਹੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਬਲਾਕ ਸੰਮਤੀ ਜੌਨ ਜੰਡ ਵਾਲਾ ਭੀਮੇਸ਼ਾਹ ਦੀ ਜੇਤੂ ਉਮੀਦਵਾਰ ਨੂੰ ਵਰਕਰਾਂ ਨੇ ਦਿੱਤੀਆਂ ਵਧਾਈਆਂ

ਮੰਡੀ ਰੋੜਾਂਵਾਲੀ, 23 ਸਤੰਬਰ (ਮਨਜੀਤ ਸਿੰਘ ਬਰਾੜ)-ਹਲਕਾ ਜਲਾਲਾਬਾਦ ਦੇ ਬਲਾਕ ਸੰਮਤੀ ਜ਼ੌਨ ਜੰਡ ਵਾਲਾ ਭੀਮੇਸ਼ਾਹ ਤੋਂ ਅਕਾਲੀ ਦਲ ਬਾਦਲ ਦੇ ਬਲਾਕ ਸੰਮਤੀ ਉਮੀਦਵਾਰ ਪਰਮਜੀਤ ਕੌਰ ਖੇੜਾ ਦੇ 457 ਵੋਟਾਂ ਨਾਲ ਜੇਤੂ ਰਹਿਣ ਤੇ ਅਕਾਲੀ ਵਰਕਰਾਂ ਨੇ ਖ਼ੁਸ਼ੀ 'ਚ ਭੰਗੜੇ ਪਾਏ ...

ਪੂਰੀ ਖ਼ਬਰ »

ਬਲਾਕ ਪੱਧਰੀ ਖੇਡਾਂ ਸੰਪੰਨ, ਦੌੜ 'ਚ ਬੱਘੇ ਕੇ ਪ੍ਰਾਇਮਰੀ ਸਕੂਲ ਰਿਹਾ ਪਹਿਲੇ ਸਥਾਨ 'ਤੇ

ਜਲਾਲਾਬਾਦ, 23 ਸਤੰਬਰ (ਹਰਪ੍ਰੀਤ ਸਿੰਘ ਪਰੂਥੀ) - ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਪ੍ਰਾਇਮਰੀ ਸਕੂਲਾਂ 'ਚ ਬਲਾਕ ਪੱਧਰ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਦੇ ਆਦੇਸ਼ਾਂ ਅਨੁਸਾਰ ਅਤੇ ਬਲਾਕ ਸਿੱਖਿਆ ...

ਪੂਰੀ ਖ਼ਬਰ »

ਜੇਤੂ ਉਮੀਦਵਾਰ ਵਲੋਂ ਧੰਨਵਾਦੀ ਦੌਰਾ

ਖੂਈਆਂ ਸਰਵਰ, 23 ਸਤੰਬਰ (ਜਗਜੀਤ ਸਿੰਘ ਧਾਲੀਵਾਲ)-ਬੀਤੇ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ 'ਚ ਗਿੱਦੜਾਂਵਾਲੀ-ਦੌਲਤਪੁਰਾ ਜ਼ੋਨ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਛਿੰਦੋ ਬਾਈ ਦੀ ਜਿੱਤ 'ਤੇ ਵੋਟਰਾਂ ਦਾ ਧੰਨਵਾਦ ਕਰਨ ਲਈ ਉਨ੍ਹਾਂ ...

ਪੂਰੀ ਖ਼ਬਰ »

ਕਾਲੀਆਂ ਝੰਡੀਆਂ ਨਾਲ ਕੀਤਾ ਰੋਸ ਪ੍ਰਗਟ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿਸਾਨ-ਮਜ਼ਦੂਰ-ਮੁਲਾਜ਼ਮ-ਤਾਲਮੇਲ ਸੰਘਰਸ਼ ਕਮੇਟੀ ਵਲੋਂ ਸਿਵਲ ਹਸਪਤਾਲ ਅਬੋਹਰ ਵਿਚ ਠੇਕੇ 'ਤੇ ਕੰਮ ਕਰਦੇ ਮੁਲਾਜ਼ਮਾਂ ਦੀ ਛਾਂਟੀ ਦੀ ਬਹਾਲੀ ਕਰਾਉਣ ਲਈ 25 ਸਤੰਬਰ ਨੂੰ ਸ਼ਹਿਰ ਵਿਚ ਕਾਲੀਆਂ ਝੰਡੀਆਂ ਨਾਲ ਰੋ ਵਿਖਾਵਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਹਾਕੀ 'ਚ ਚੈਂਪੀਅਨ

ਸ੍ਰੀਗੰਗਾਨਗਰ, 23 ਸਤੰਬਰ (ਦਵਿੰਦਰਜੀਤ ਸਿੰਘ)-ਮਹਾਰਾਜਾ ਗੰਗਾ ਸਿੰਘ ਯੂਨੀਵਰਸਿਟੀ ਬੀਕਾਨੇਰ ਦੀ 15ਵੀਂ ਇੰਟਰ ਕਾਲਜ ਚੈਂਪੀਅਨਸ਼ਿਪ ਸ੍ਰੀ ਗੁਰੂ ਨਾਨਕ ਖ਼ਾਲਸਾ ਪੀ.ਜੀ. ਕਾਲਜ ਨੇ ਹਾਸਲ ਕੀਤੀ ਹੈ | ਸ੍ਰੀ ਗੁਰੂ ਨਾਨਕ ਖ਼ਾਲਸਾ ਪੀਜੀ ਕਾਲਜ ਦੇ ਖੇਡ ਮੈਦਾਨ 'ਤੇ ਅੱਜ ...

ਪੂਰੀ ਖ਼ਬਰ »

ਗੰਗ ਕਨਾਲ 'ਚ ਸ੍ਰੀ ਗਣੇਸ਼ ਵਿਸਰਜਨ ਕੀਤਾ

ਫਾਜ਼ਿਲਕਾ, 23 ਸਤੰਬਰ (ਅਮਰਜੀਤ ਸ਼ਰਮਾ) ਗਣੇਸ਼ ਉਤਸਵ ਮੌਕੇ ਸ਼ਹਿਰ ਅੰਦਰ ਵੱਖ-ਵੱਖ ਬਾਜ਼ਾਰਾਂ, ਮੰਦਰਾਂ ਵਿਚ ਸਥਾਪਿਤ ਗਣੇਸ਼ ਜੀ ਦੀ ਮੂਰਤੀ ਦਾ ਅੱਜ ਫ਼ਾਜ਼ਿਲਕਾ ਅਬੋਹਰ ਰੋਡ ਤੇ ਸਥਿਤ ਗੰਗ ਕੈਨਾਲ ਵਿਖੇ ਵਿਸਰਜਨ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਧਾਰਮਿਕ ...

ਪੂਰੀ ਖ਼ਬਰ »

ਅਬੋਹਰ ਹਲਕੇ ਦੀਆਂ ਸਾਰੀਆਂ ਸੀਟਾਂ 'ਤੇ ਕਾਂਗਰਸ ਦੀ ਜਿੱਤ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਵਿਧਾਨ ਸਭਾ ਹਲਕੇ ਦੀਆਂ ਦੋਨੇਂ ਜ਼ਿਲ੍ਹਾ ਪ੍ਰੀਸ਼ਦ ਤੇ 12 ਬਲਾਕ ਸੰਮਤੀ ਸਮੇਤ ਸਾਰੀਆਂ ਸੀਟਾਂ 'ਤੇ ਕਾਂਗਰਸ ਪਾਰਟੀ ਦੇ ਜਿੱਤਣ ਨਾਲ ਵਰਕਰਾਂ ਵਿਚ ਖ਼ੁਸ਼ੀ ਦਾ ਆਲਮ ਹੈ | ਕਈ ਸੀਟਾਂ ਕਾਂਗਰਸ ਵੱਡੇ ਮਾਰਜਨ ਨਾਲ ...

ਪੂਰੀ ਖ਼ਬਰ »

ਕ੍ਰਿਕਟ ਮਹਾਂ ਕੰੁਭ ਦੀ ਸ਼ੁਰੂਆਤ

ਸ੍ਰੀਗੰਗਾਨਗਰ, 23 ਸਤੰਬਰ (ਦਵਿੰਦਰਜੀਤ ਸਿੰਘ)-ਨਸ਼ਿਆਂ 'ਚ ਜਕੜੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਿੱਥੇ ਸਰਕਾਰਾਂ ਵਲੋਂ ਕੋਈ ਪਹਿਲ ਨਹੀਂ ਕੀਤੀ ਜਾ ਰਹੀ ਉੱਥੇ ਖੇਡਾਂ ਦਾ ਮਹੱਤਵ ਜਾਣਨ ਵਾਲੇ ਖਿਡਾਰੀ ਅਮਨਪ੍ਰੀਤ ਸਿੰਘ ਸਿੱਧੂ ਨਸ਼ੇ 'ਚ ਜਕੜੇ ...

ਪੂਰੀ ਖ਼ਬਰ »

ਗੁਰੂ ਰਾਮਦਾਸ ਬੀ.ਐਡ 'ਚ ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ

ਜਲਾਲਾਬਾਦ, 23 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਗੁਰੂ ਰਾਮਦਾਸ ਬੀ.ਐਡ ਕਾਲਜ ਵਿਚ ਬੀ.ਐਡ (ਸੈਸ਼ਨ 2017-19) ਸਮੈਸਟਰ ਪਹਿਲੇ ਦਾ ਨਤੀਜਾ ਸ਼ਾਨਦਾਰ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੀ ਪਿ੍ੰਸੀਪਲ ਡਾ. ਸਰਬਜੀਤ ਕੌਰ ਨੇ ਦੱਸਿਆ ਕਿ ਕਾਲਜ ਦੀ ...

ਪੂਰੀ ਖ਼ਬਰ »

ਰੁਕ-ਰੁਕ ਕੇ ਪੈ ਰਿਹਾ ਮੀਂਹ ਝੋਨੇ ਦੀ ਫ਼ਸਲ ਲਈ ਹੋ ਸਕਦੈ ਨੁਕਸਾਨਦੇਹ

ਜਲਾਲਾਬਾਦ, 23 ਸਤੰਬਰ (ਕਰਨ ਚੁਚਰਾ )- ਐਤਵਾਰ ਦੀ ਸਵੇਰ ਤੋਂ ਹੀ ਹਲਕੀ ਬਰਸਾਤ ਕਾਰਨ ਜਲਾਲਾਬਾਦ ਸ਼ਹਿਰ ਦੇ ਕਈ ਹਿੱਸਿਆ ਵਿਚ ਮੀਂਹ ਦਾ ਪਾਣੀ ਇਕੱਠਾ ਹੋ ਗਿਆ ਅਤੇ ਜਿਸ ਦੇ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮੌਸਮ ਵਿਭਾਗ ਦੇ ...

ਪੂਰੀ ਖ਼ਬਰ »

ਨਾਜਾਇਜ਼ ਰੇਤ ਦੀ ਭਰੀ ਟਰਾਲੀ ਬਰਾਮਦ, ਦੋਸ਼ੀ ਫ਼ਰਾਰ

ਫ਼ਾਜ਼ਿਲਕਾ, 23 ਸਤੰਬਰ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਰੇਤ ਦੀ ਮਾਈਨਿੰਗ ਕਰਦੇ ਇੱਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਪਾਰਟੀ ਨੂੰ ਇਤਲਾਹ ਮਿਲੀ ਕਿ ਵਿਜੇ ਕੁਮਾਰ ਉਰਫ਼ ਮੋਨੂੰ ਪੁੱਤਰ ਮਦਨ ਲਾਲ ਕਟਾਰੀਆ ਵਾਸੀ ...

ਪੂਰੀ ਖ਼ਬਰ »

ਲੰਬਿਤ ਪਏ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨਾ ਸਰਕਾਰ ਦਾ ਕਿਸਾਨ ਹਿੱਤ ਫ਼ੈਸਲਾ-ਸੁਰਿੰਦਰ ਸਿੰਘ ਜੌੜਾ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਲੰਬਿਤ ਪਏ ਕਿਸਾਨਾਂ ਦੇ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ, ਉਹ ਦੇਰ ਨਾਲ ਲਿਆ ਗਿਆ ਸੀ ਤੇ ਲੋਕ ਹਿੱਤ ਫ਼ੈਸਲਾ ...

ਪੂਰੀ ਖ਼ਬਰ »

ਭਾਰੀ ਮੀਂਹ ਦੇ ਬਾਵਜੂਦ ਰੈਗੂਲਰ ਦੀ ਮੰਗ ਨੂੰ ਲੈ ਕੇ 5178 ਅਧਿਆਪਕਾਂ ਵਲੋਂ ਭੁੱਖ ਹੜਤਾਲ

ਅਬੋਹਰ, 23 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸਟੇਟ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਿਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX