ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  59 minutes ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  about 1 hour ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  about 2 hours ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  about 2 hours ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 2 hours ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  about 4 hours ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  about 4 hours ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 minute ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  about 5 hours ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  about 5 hours ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  about 6 hours ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  about 7 hours ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  about 6 hours ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  about 6 hours ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  about 6 hours ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  about 7 hours ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  about 7 hours ago
ਭਾਰਤ ਆਸਟ੍ਰੇਲੀਆ ਪਰਥ ਟੈਸਟ ਮੈਚ : ਆਸਟ੍ਰੇਲੀਆ ਨੇ ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤੱਕ 6 ਵਿਕਟਾਂ 'ਤੇ ਬਣਾਈਆਂ 277 ਦੌੜਾਂ
. . .  about 8 hours ago
ਸਮਝੌਤੇ ਤੋਂ ਬਾਅਦ ਕੰਮ 'ਤੇ ਪਰਤੇ ਸੂਬੇ ਦੇ ਪਟਵਾਰੀ
. . .  about 8 hours ago
ਵਸਤਾਂ ਅਤੇ ਸੇਵਾਵਾਂ ਸੋਧ ਬਿਲ 2018 ਸੰਬੰਧੀ ਮਨਪ੍ਰੀਤ ਬਾਦਲ ਵੱਲੋਂ ਸਦਨ 'ਚ ਪੇਸ਼ ਕੀਤਾ ਗਿਆ ਪ੍ਰਸਤਾਵ
. . .  about 8 hours ago
ਪੰਚਾਇਤੀ ਰਾਜ ਸੋਧ ਬਿਲ 2018 ਪੰਜਾਬ ਵਿਧਾਨ ਸਭਾ 'ਚ ਪਾਸ
. . .  about 8 hours ago
ਸੰਵਿਧਾਨਿਕ ਮਜਬੂਰੀ ਦੇ ਚੱਲਦਿਆਂ ਪੰਚਾਇਤੀ ਚੋਣਾਂ ਅੱਗੇ ਨਹੀਂ ਪਾਈਆਂ ਜਾ ਸਕਦੀਆਂ- ਤ੍ਰਿਪਤ ਬਾਜਵਾ
. . .  about 8 hours ago
ਟਕਸਾਲੀ ਆਗੂਆਂ ਨੂੰ ਨਵੀ ਪਾਰਟੀ ਦੇ ਗਠਨ ਤੋਂ ਪਹਿਲਾਂ ਮਿਲਿਆ ਭਰਵਾਂ ਹੁੰਗਾਰਾ
. . .  about 8 hours ago
ਪੰਚਾਇਤੀ ਰਾਜ ਸੋਧ ਬਿੱਲ ਪਾਸ ਕਰਨ ਮੌਕੇ ਨਾਗਰਾ ਅਤੇ ਮਜੀਠੀਆ ਵਿਚਾਲੇ ਤਿੱਖੀਆਂ ਝੜਪਾਂ
. . .  about 8 hours ago
ਡੇਰਾ ਬਾਬਾ ਨਾਨਕ ਵਿਖੇ ਅਕਾਲੀ ਦਲ ਦੀ ਅੰਦਰੂਨੀ ਧੜੇ ਬੰਦੀ ਖੁੱਲ ਕੇ ਆਈ ਸਾਹਮਣੇ
. . .  about 8 hours ago
ਬਟਾਲਾ ਨੇੜਲੇ ਪਿੰਡ ਸੈਦਪੁਰ ਕਲਾਂ 'ਚ ਚਲੀਆਂ ਗੋਲੀਆਂ, ਇਕ ਔਰਤ ਸਮੇਤ ਹੋਰ ਜ਼ਖ਼ਮੀ
. . .  about 9 hours ago
ਨੇਪਾਲ ਸਰਕਾਰ ਨੇ ਭਾਰਤੀ ਨੋਟਾਂ 'ਤੇ ਲਗਾਈ ਰੋਕ, ਨਹੀਂ ਚੱਲਣਗੇ 200, 500 ਤੇ 2000 ਦੇ ਨੋਟ
. . .  about 9 hours ago
ਸੰਸਦ ਅਤੇ ਵਿਧਾਨ ਸਭਾ 'ਚ ਔਰਤਾਂ ਦੇ ਰਾਖਵਾਂਕਰਨ ਬਿੱਲ 'ਤੇ ਸਰਬਸੰਮਤੀ ਲਈ ਕੈਪਟਨ ਵੱਲੋਂ ਸਾਰੇ ਮੈਂਬਰਾਂ ਦਾ ਧੰਨਵਾਦ
. . .  about 9 hours ago
ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ
. . .  about 9 hours ago
ਕਰਤਾਰਪੁਰ ਲਾਂਘੇ ਦਾ ਪ੍ਰਸਤਾਵ ਕੈਪਟਨ ਵੱਲੋਂ ਵਿਧਾਨ ਸਭਾ 'ਚ ਪੇਸ਼
. . .  about 9 hours ago
ਪੰਜਾਬ ਦੀ ਸੁਰੱਖਿਆ ਲਈ ਸਰਕਾਰ ਅਤੇ ਵਿਰੋਧੀ ਧਿਰ ਨੂੰ ਆਉਣਾ ਚਾਹੀਦੈ ਅੱਗੇ- ਕੈਪਟਨ
. . .  about 10 hours ago
ਲੋਕ ਮਸਲਿਆਂ 'ਤੇ ਚਰਚਾ ਤੋਂ ਬਚਣ ਲਈ ਇਕ ਦਿਨ ਦਾ ਸੈਸ਼ਨ ਰੱਖੇ ਸਰਕਾਰ- ਸੁਖਬੀਰ ਬਾਦਲ
. . .  about 10 hours ago
ਅਕਾਲੀ ਦਲ ਦੇ ਸਥਾਪਨਾ ਦਿਵਸ ਤੇ ਪੰਜਾਬ ਭਰ 'ਚ ਸਮਾਗਮ
. . .  about 10 hours ago
ਸੁਪਰੀਮ ਕੋਰਟ ਨੇ ਰਾਫੇਲ ਸੌਦੇ ਦੇ ਨਾਲ ਸੰਬੰਧਿਤ ਪਟੀਸ਼ਨਾਂ ਕੀਤੀਆਂ ਖ਼ਾਰਜ
. . .  about 10 hours ago
ਛੱਪੜ 'ਚੋਂ ਮਿਲੀ ਗੁੰਮ ਹੋਏ 10 ਸਾਲਾ ਬੱਚੇ ਦੀ ਲਾਸ਼
. . .  about 11 hours ago
ਕੈਪਟਨ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਸਦਨ 'ਚ ਰੱਖਿਆ ਗਿਆ ਪ੍ਰਸਤਾਵ
. . .  about 10 hours ago
ਬਿੱਲ ਪਾਸ ਕਰਨ ਮੌਕੇ ਆਪ ਤੇ ਅਕਾਲੀ ਦਲ ਵੱਲੋਂ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਨੂੰ ਲੈ ਕੇ ਸਦਨ 'ਚ ਹੰਗਾਮਾ
. . .  about 11 hours ago
ਪੰਜਾਬ ਵਿਧਾਨ ਸਭਾ 'ਚ ਬਿਲ ਪਾਸ ਕਰਨ ਦੀ ਕਾਰਵਾਈ ਸ਼ੁਰੂ, ਪਾਸ ਕੀਤੇ ਜਾਣਗੇ 4 ਬਿਲ
. . .  about 11 hours ago
ਅਕਾਲੀ ਦਲ ਵੱਲੋਂ ਸਦਨ 'ਚ ਮੁੜ ਵਾਪਸੀ ਦੌਰਾਨ ਚੁੱਕਿਆ ਗਿਆ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਮੁੱਦਾ
. . .  about 11 hours ago
84 ਦੇ ਸਿੱਖ ਦੰਗਿਆਂ ਦੇ ਮਸਲੇ 'ਤੇ ਅਕਾਲੀ ਦਲ ਵੱਲੋਂ ਸਦਨ 'ਚੋਂ ਵਾਕ ਆਊਟ
. . .  about 11 hours ago
ਅਕਾਲੀ ਦਲ ਵੱਲੋਂ ਸਦਨ 'ਚ ਸੱਜਣ ਕੁਮਾਰ ਅਤੇ ਟਾਈਟਲਰ ਖ਼ਿਲਾਫ਼ ਨਾਅਰੇਬਾਜ਼ੀ
. . .  about 11 hours ago
84 ਦੇ ਸਿੱਖ ਦੰਗਿਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਸਦਨ 'ਚ ਨਾਅਰੇਬਾਜ਼ੀ ਜਾਰੀ
. . .  about 11 hours ago
ਕਮਲ ਨਾਥ ਦੇ ਮੁੱਦੇ 'ਤੇ ਅਕਾਲੀ ਦਲ ਵੱਲੋਂ ਸਦਨ 'ਚ ਹੰਗਾਮਾ
. . .  about 12 hours ago
ਕਾਂਗਰਸ ਦੇ ਧਾਰਮਿਕ ਸਲਾਹਕਾਰ ਨੂੰ ਸਰਕਾਰ ਬਚਾਉਣ ਦੀ ਕਰ ਰਹੀ ਹੈ ਕੋਸ਼ਿਸ਼- ਮਜੀਠੀਆ
. . .  about 12 hours ago
ਮਜੀਠੀਆ ਨੇ ਬਿਆਸ ਦਰਿਆ ਦਾ ਪਾਣੀ ਜ਼ਹਿਰੀਲਾ ਹੋਣ 'ਤੇ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਦਾ ਚੁੱਕਿਆ ਮੁੱਦਾ
. . .  about 12 hours ago
ਲੋਧੀ ਨੰਗਲ ਨੇ ਨਹਿਰਾਂ ਦੇ ਜ਼ਹਿਰੀਲੇ ਪਾਣੀ ਅਤੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ
. . .  about 12 hours ago
ਅਕਾਲੀ ਦਲ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਜਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਖੰਨਾ / ਸਮਰਾਲਾ

ਬਿਜਲੀ ਦੇ ਕੱਟ ਨੂੰ ਲੈ ਕੇ ਪਿੰਡ ਉਟਾਲਾਂ ਵਾਸੀਆਂ ਨੇ ਕੀਤਾ ਰੋਡ ਜਾਮ

ਸਮਰਾਲਾ, 23 ਸਤੰਬਰ (ਬਲਜੀਤ ਸਿੰਘ ਬਘੌਰ)-ਨੇੜਲੇ ਪਿੰਡ ਉਟਾਲਾਂ ਵਾਸੀਆਂ ਵਲੋਂ ਬਿਜਲੀ ਦੇ ਅਣ-ਐਲਾਨੇ ਕੱਟ ਤੋਂ ਦੁਖੀ ਹੋ ਕੇ ਪਿੰਡ ਉਟਾਲਾਂ ਦੇ ਨੈਸ਼ਨਲ ਹਾਈਵੇ ਤੇ ਕਰੀਬ ਡੇਢ ਘੰਟਾ ਧਰਨਾ ਲਾ ਕੇ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਅਤੇ ਸੜਕ ਤੇ ਆਵਾਜਾਈ ਬੰਦ ਰੱਖੀ | ਧਰਨਾਕਾਰੀਆਂ ਦਾ ਕਹਿਣਾ ਸੀ ਕਿ ਪਾਵਰਕਾਮ ਵਲੋਂ ਕਰੀਬ 20 ਘੰਟੇ ਤੋਂ ਜ਼ਿਆਦਾ ਬਿਜਲੀ ਦਾ ਕੱਟ ਲਗਾਇਆ ਗਿਆ ਹੈ, ਮੌਸਮ ਦੀ ਖ਼ਰਾਬੀ ਕਾਰਨ ਉਨ੍ਹਾਂ ਦੇ ਘਰਾਂ ਵਿਚ ਹਨੇਰਾ ਛਾਇਆ ਰਿਹਾ ਅਤੇ ਟੈਂਕੀਆਂ ਵਿਚੋਂ ਪਾਣੀ ਮੁੱਕਣ ਕਾਰਨ ਬੇਜੁਬਾਨ ਪਸ਼ੂ ਵੀ ਭੁੱਖੇ ਤਿਹਾਏ ਰਹੇ | ਧਰਨੇ ਦੀ ਅਗਵਾਈ ਕਰ ਰਹੇ ਸਮਾਜਸੇਵੀਂ ਇੰਦਰੇਸ਼ ਜੈਦਕਾ ਨੇ ਕਿਹਾ ਕਿ ਪਿੰਡ ਵਿਚ ਸ਼ਿਕਾਇਤ ਘਰ ਤੇ ਕੋਈ ਵੀ ਮੁਲਾਜ਼ਮ ਤਾਇਨਾਤ ਨਹੀਂ ਹੈ, ਜਦੋਂ ਬਿਜਲੀ ਬੰਦ ਹੋਣ ਤੇ ਮੁਲਾਜ਼ਮਾਂ ਨੂੰ ਫ਼ੋਨ ਕਰਦੇ ਹਾਂ ਤਾਂ ਕੋਈ ਵੀ ਮੁਲਾਜ਼ਮ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੁੰਦਾ, ਜਿਸ ਕਾਰਨ ਸਾਰੇ ਪਿੰਡ ਵਾਸੀਆਂ ਵਲੋਂ ਰੋਡ ਜਾਮ ਕਰਕੇ ਧਰਨੇ ਲਾਉਣ ਦਾ ਫ਼ੈਸਲਾ ਕੀਤਾ | ਧਰਨੇ ਦਾ ਪਤਾ ਲੱਗਦਿਆਂ ਪੁਲਿਸ ਪ੍ਰਸ਼ਾਸਨ ਮੌਕੇ ਤੇ ਪਹੁੰਚਿਆ, ਪਰ ਧਰਨਾਕਾਰੀਆਂ ਦੀ ਮੰਗ ਸੀ ਕਿ ਪਾਵਰਕਾਮ ਦਾ ਅਧਿਕਾਰੀ ਧਰਨੇ ਵਾਲੀ ਜਗ੍ਹਾ ਤੇ ਆ ਕੇ ਅਣ-ਐਲਾਨੇ ਕੱਟ ਅਤੇ ਬਿਜਲੀ ਦੀ ਨਾਕੁਸ਼ ਪ੍ਰਣਾਲੀ ਬਾਰੇ ਸਥਿਤੀ ਸਪਸ਼ਟ ਕਰੇ, ਅਖੀਰ ਪਾਵਰਕਾਮ ਸਿਟੀ ਦਾ ਐੱਸ. ਡੀ. ਓ. ਧਰਨੇ ਵਾਲੀ ਥਾਂ ਤੇ ਪਹੁੰਚਿਆ, ਜਿਨ੍ਹਾਂ ਵਲੋਂ ਮੌਸਮ ਦੀ ਖ਼ਰਾਬੀ ਕਾਰਨ ਕੱਟ ਦਾ ਵਾਸਤਾ ਪਾਇਆ, ਪਰ ਧਰਨਾਕਾਰੀ ਉਨ੍ਹਾਂ ਦੀ ਕੋਈ ਵੀ ਗੱਲ ਸੁਣਨ ਨੂੰ ਤਿਆਰ ਨਹੀਂ ਸਨ, ਸਗੋਂ ਪੁਲਿਸ ਦੀ ਹਾਜ਼ਰੀ ਵਿਚ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਰਹੇ | ਉਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਦੇ ਸ਼ਿਕਾਇਤ ਘਰ ਵਿਚ ਪੱਕੇ ਮੁਲਾਜ਼ਮ ਤਾਇਨਾਤ ਕਰ ਦਿੱਤੇ ਜਾਣਗੇ, ਅੱਗੇ ਤੋਂ ਕਦੇ ਬਿਜਲੀ ਬੰਦ ਦੀ ਮੁਸ਼ਕਿਲ ਨਹੀਂ ਆਵੇਗੀ, ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਜਾਮ ਖੋਲ ਦਿੱਤਾ | ਸੜਕ ਜਾਮ ਹੋਣ ਕਾਰਨ ਬੇਸ਼ੱਕ ਪੁਲਿਸ ਵਲੋਂ ਆਵਾਜਾਈ ਦੂਜੇ ਪਾਸਿਉਂ ਲੰਘਾਈ ਜਾ ਰਹੀ ਸੀ, ਪਰ ਫਿਰ ਵੀ ਕਈ ਗੱਡੀਆਂ ਨੂੰ ਧਰਨੇ ਵਿਚ ਡੇਢ ਘੰਟਾ ਖੜ੍ਹਨਾ ਪਿਆ | ਧਰਨਾ ਲਾਉਣ ਵਾਲਿਆਂ ਵਿਚ ਇੰਦਰੇਸ਼ ਜੈਦਕਾ, ਰੁਪਿੰਦਰ ਸਿੰਘ, ਮਨਮੋਹਣ ਸਿੰਘ, ਰਣਧੀਰ ਸਿੰਘ ਬਿੱਲੂ, ਹਰਜਿੰਦਰ ਸਿੰਘ, ਸਿਕੰਦਰ ਸਿੰਘ, ਬਸੰਤ ਸਿੰਘ, ਮੇਹਰ ਸਿੰਘ, ਅਵਤਾਰ ਸਿੰਘ ਉਟਾਲਾਂ, ਨਰੇਸ਼ ਕੁਮਾਰ, ਮਾਸਟਰ ਬਿਹਾਰੀ ਲਾਲ ਸੱਦੀ, ਗੁਰਪ੍ਰੀਤ ਸਿੰਘ, ਰਸਵੀਰ ਸਿੰਘ, ਦਵਿੰਦਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ |
ਧਨਾਕਾਰੀਆਂ ਵਲੋਂ ਮੋਟੇ ਢਿੱਡ ਵਾਲੇ ਮੁਰਦਾਬਾਦ ਦੇ ਨਾਅਰੇ ਤੋਂ ਬਾਅਦ ਪੁਲਿਸ ਮੁਲਾਜ਼ਮ ਭੜਕਿਆ-
ਰੋਸ ਧਰਨੇ ਵਿਚ ਜਦੋਂ ਲੋਕ ਨਾਅਰੇਬਾਜ਼ੀ ਕਰ ਰਹੇ ਸਨ, ਇਕ ਵਿਅਕਤੀ ਵਲੋਂ ਮੋਟੇ ਢਿੱਡ ਵਾਲੇ ਮੁਰਦਾਬਾਦ ਦਾ ਨਾਅਰਾ ਲਗਾ ਦਿੱਤਾ, ਜਿਸ ਨੰੂ ਸੁਣ ਕੇ ਨੇੜੇ ਖੜ੍ਹੇ ਇਕ ਥਾਣੇਦਾਰ ਵਲੋਂ ਅੱਖਾਂ ਦਿਖਾਈਆਂ, ਅਖੀਰ ਉਸ ਨੰੂ ਆਪਣੀ ਗ਼ਲਤੀ ਦਾ ਅਹਿਸਾਸ ਤੋਂ ਬਾਅਦ ਮਾਮਲਾ ਠੰਢਾ ਪਿਆ |

ਪੈਸੇ ਦੇ ਲੈਣ ਦੇਣ ਨੂੰ ਲੈ ਕੇ ਹੋਈ ਲੜਾਈ 'ਚ ਇਕ ਜ਼ਖ਼ਮੀ

ਖੰਨਾ, 23 ਸਤੰਬਰ (ਦਵਿੰਦਰ ਸਿੰਘ ਗੋਗੀ)-ਬੀਤੀ ਰਾਤ ਕੇਵਲ ਵਾਸੀ ਉੱਤਮ ਨਗਰ ਨੇ ਉੱਥੇ ਦੇ ਹੀ ਰਹਿਣ ਵਾਲੇ ਘੁੱਦੂ ਨਾਮਕ ਵਿਅਕਤੀ ਉਪਰ ਪੈਸੇ ਮੰਗਣ ਜਾਣ ਤੇ ਆਪਣੇ ਭਰਾ ਹੈਪੀ ਨੇ ਉਸ ਨੂੰ ਗਾਲ੍ਹਾਂ ਕੱਢਣ ਅਤੇ ਲੋਹੇ ਦੀ ਰਾਡ ਨਾਲ ਸਿਰ ਤੇ ਹੱਥ ਪੈਰਾਂ ਤੇ ਵਾਰ ਕਰਨ ਦੇ ਦੋਸ਼ ...

ਪੂਰੀ ਖ਼ਬਰ »

ਮੇਲਾ ਛਪਾਰ ਕਾਂਗਰਸ ਕਾਨਫਰੰਸ ਮਹਿਤਾਬ ਪੈਲੇਸ ਵਿਖੇ ਹੋਵੇਗੀ- ਬਿੱਟੂ, ਭੈਣੀ

ਡੇਹਲੋਂ/ ਮੁੱਲਾਂਪੁਰ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ,ਨਿਰਮਲ ਸਿੰਘ ਧਾਲੀਵਾਲ)-ਪ੍ਰਸਿੱਧ ਮੇਲਾ ਛਪਾਰ ਵਿਖੇ ਅੱਜ 24 ਸਤੰਬਰ ਨੂੰ ਕਾਂਗਰਸ ਪਾਰਟੀ ਵੱਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ, ਜਦਕਿ ਇਸ ਵਰੇਂ ਭਾਰੀ ਮੀਂਹ ...

ਪੂਰੀ ਖ਼ਬਰ »

20 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਇਕ ਫ਼ਰਾਰ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਡੀ. ਐਸ. ਪੀ. ਰਛਪਾਲ ਸਿੰਘ, ਇੰਸਪੈਕਟਰ ਸੁਰਿੰਦਰਪਾਲ ਸਿੰਘ ਮੁੱਖ ਅਫ਼ਸਰ ਥਾਣਾ ਪਾਇਲ, ਸਹਾਇਕ ਥਾਣੇਦਾਰ ਸਤਪਾਲ ਸਿੰਘ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ ਤੇ ...

ਪੂਰੀ ਖ਼ਬਰ »

ਅੱਜ ਅਕਾਲੀ ਦਲ ਕੈਲੀਫੋਰਨੀਆ ਗਾਰਡਨ 'ਚ ਕਰੇਗਾ ਕਾਨਫ਼ਰੰਸ ਗਰੇਵਾਲ

ਡੇਹਲੋਂ, 23 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਮਾਲਵੇ ਦੇ ਪ੍ਰਸਿੱਧ ਮੇਲਾ ਛਪਾਰ ਨਾਲ ਸਬੰਧਿਤ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਮੁੱਖ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਸੁਖਵੰਤ ਸਿੰਘ ਟਿੱਲੂ ...

ਪੂਰੀ ਖ਼ਬਰ »

ਗਣਪਤੀ ਦੀ ਮੂਰਤੀ ਵਿਸਰਜਨ ਕਰਨ ਜਾਂਦਾ ਟੈਂਪੂ ਹਾਦਸੇ ਦਾ ਸ਼ਿਕਾਰ, 20 ਦੇ ਕਰੀਬ ਜ਼ਖ਼ਮੀ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ, ਦਵਿੰਦਰ ਸਿੰਘ ਗੋਗੀ)-ਅੱਜ ਸ਼ਾਮ ਖੰਨਾ ਨੇੜਲੇ ਪਿੰਡ ਲਿਬੜਾ ਦੇ ਕੋਲ ਗਣਪਤੀ ਮਹਾਂ ਉਤਸਵ ਮਨਾਉਣ ਸਮੇਂ ਸ੍ਰੀ ਗਣਪਤੀ ਦੀ ਮੂਰਤੀ ਨੂੰ ਜਲ ਵਿਸਰਜਨ ਕਰਨ ਲਈ ਇਕ ਟੈਂਪੂ ਵਿਚ ਸਵਾਰ ਹ ਕੇ ਕਰੀਬ 25-30 ਵਿਅਕਤੀ ਦੋਰਾਹਾ ਨਹਿਰ ਤੇ ਲੈ ਕੇ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 1 ਦੇਸੀ ਪਿਸਤੌਲ ਤੇ 2 ਕਾਰਤੂਸਾਂ ਸਮੇਤ ਵਿਅਕਤੀ ਕਾਬੂ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਐਸ. ਪੀ. ਧਰੁਵ ਦਹੀਆ ਨੇ ਦੱਸਿਆ ਕਿ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਖੰਨਾ, ਥਾਣੇਦਾਰ ਲਾਭ ਸਿੰਘ, ਹੌਲਦਾਰ ਪਾਲ ...

ਪੂਰੀ ਖ਼ਬਰ »

ਸਮੈਕ ਪੀਂਦੇ 4 ਵਿਅਕਤੀਆਂ ਕੋਲੋਂ 15 ਗ੍ਰਾਮ ਸਮੈਕ ਬਰਾਮਦ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐਸ. ਐਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਅੱਜ 23 ਸਤੰਬਰ ਨੰੂ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐਸ. ਪੀ. ਦੀਪਕ ਰਾਏ, ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਖੰਨਾ, ਸਹਾਇਕ ...

ਪੂਰੀ ਖ਼ਬਰ »

ਗੋਹ ਵਿਖੇ ਕੁਸ਼ਤੀ ਮੁਕਾਬਲੇ 'ਚ ਮੁਨੀਸ਼ ਡੂਮਛੇੜੀ ਤੇ ਕਾਕਾ ਢਿੱਲਵਾਂ ਰਹੇ ਬਰਾਬਰ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਇੱਥੋਂ ਨੇੜਲੇ ਪਿੰਡ ਗੋਹ ਵਿਖੇ, ਸਮੂਹ ਗਰਾਮ ਪੰਚਾਇਤ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 141ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਕੁਸ਼ਤੀ ਦੰਗਲ 'ਚ 150 ਦੇ ਕਰੀਬ ਪਹਿਲਵਾਨਾਂ ਨੇ ਆਪਣੇ ਜੌਹਰ ਵਿਖਾਏ | ਇਸ ਦੰਗਲ ਵਿਚ 2 ਝੰਡੀ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ 'ਚ ਵਧੀਆ ਪ੍ਰਦਰਸ਼ਨ

ਸਾਹਨੇਵਾਲ, 23 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆਂ ਬੋਰਡ ਵਲੋਂ ਕਰਵਾਈਆਂ ਗਈਆਂ ਬਲਾਕ ਪੱਧਰੀ ਖੇਡਾਂ ਵਿਚ ਮਾਰੀਆਂ ਮੱਲ੍ਹਾਂ ਬਾਰੇ ਜਾਣਕਾਰੀ ਦਿੰਦੇ ਸਕੂਲ ...

ਪੂਰੀ ਖ਼ਬਰ »

ਗੁਰਕੀਰਤ, ਮਹਿਤਾ, ਰਸੂਲੜਾ, ਸੋਨੀ ਵਲੋਂ ਕਾਂਗਰਸ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਇੱਥੇ ਸਥਾਨਕ ਵਿਧਾਇਕ ਗੁਰਕੀਰਤ ਸਿੰਘ, ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ, ਬਲਾਕ ਯੂਥ ਕਾਂਗਰਸ ਪ੍ਰਧਾਨ ਅਤੇ ਨਵੇਂ ਜਿੱਤੇ ਨਗਰ ਪੰਚਾਇਤ ਸੰਮਤੀ ਸਤਨਾਮ ਸਿੰਘ ਸੋਨੀ ਰੋਹਣੋਂ ਅਤੇ ਨਗਰ ਕੌਾਸਲ ਪ੍ਰਧਾਨ ...

ਪੂਰੀ ਖ਼ਬਰ »

ਹਰਪਾਲ ਸਿੰਘ ਚਹਿਲ ਅਤੇ ਹਰਦੀਪ ਸਿੰਘ ਘੁੰਗਰਾਲੀ ਦਾ ਕਿਸ਼ਨਗੜ੍ਹ ਵਿਖੇ ਭਰਵਾਂ ਸਵਾਗਤ

ਬੀਜਾ, 23 ਸਤੰਬਰ (ਰਣਧੀਰ ਸਿੰਘ ਧੀਰਾ)-ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਬੀਜਾ ਤੋਂ ਕਾਂਗਰਸ ਪਾਰਟੀ ਦੀ ਜੇਤੂ ਰਹੀ ਉਮੀਦਵਾਰ ਬੀਬੀ ਹਰਬੰਸ ਕੌਰ ਚਹਿਲ ਦੇ ਪਤੀ ਚੇਅਰਮੈਨ ਹਰਪਾਲ ਸਿੰਘ ਚਹਿਲ ਅਤੇ ਸੰਮਤੀ ਜੋਨ ਘੁੰਗਰਾਲੀ ਰਾਜਪੂਤਾਂ ਤੋਂ ਜੇਤੂ ਰਹੀ ਮਾਤਾ ਰਛਪਾਲ ਕੌਰ ਦੇ ...

ਪੂਰੀ ਖ਼ਬਰ »

ਮੇਲਾ ਛਪਾਰ ਚਾਰ ਦਿਨਾ ਮੈਡੀਕਲ ਕੈਂਪ ਦੀ ਸ਼ੁਰੂਆਤ

ਅਹਿਮਦਗੜ੍ਹ, 23 ਸਤੰਬਰ (ਪੁਰੀ)-ਮੇਲਾ ਛਪਾਰ ਵਿਖੇ ਇਲਾਕੇ ਦੀ ਪ੍ਰਸਿੱਧ ਸਮਾਜਸੇਵੀ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ 12 ਸਾਲਾਂ ਤੋਂ ਲਗਾਏ ਜਾਂਦੇ ਮੈਡੀਕਲ ਕੈਂਪ ਦਾ ਵੀ ਅੱਜ ਸ਼ੁੱਭ ਆਰੰਭ ਹੋਇਆ | ਸੋਸ਼ਲ ਵੈੱਲਫੇਅਰ ਵਲੋਂ ਹਿੰਦ ...

ਪੂਰੀ ਖ਼ਬਰ »

ਪ੍ਰਾਈਵੇਟ ਐਸੋਸੀਏਟ ਸਕੂਲਾਂ ਦੇ ਵੱਖ-ਵੱਖ ਫਰੰਟਾਂ ਵਲੋਂ ਸਾਂਝੀ ਮੀਟਿੰਗ

ਸਮਰਾਲਾ, 23 ਸਤੰਬਰ (ਸੁਰਜੀਤ)-ਪ੍ਰਾਈਵੇਟ ਐਸੋਸ਼ੀਏਟ ਸਕੂਲ ਐਸੋਸੀਏਸ਼ਨ (ਪਾਸਾ) ਪੰਜਾਬ (ਰਜਿ.) ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਮੀਟਿੰਗ ਪ੍ਰਧਾਨ ਸੁਦੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਅਤੇ ਪੰਜਾਬ ਸਿੱਖਿਆ ਬੋਰਡ ਮੋਹਾਲੀ ਵਲੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕੁਟੀਆ (ਅੱਬੂਪੁਰਾ) ਵਿਖੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਸਿੱਧਵਾਂ ਬੇਟ, 23 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਨਗਰ ਅੱਬੂਪੁਰਾ ਵਿਖੇ ਸਥਿਤ ਗੁਰੂ ਨਾਨਕ ਕੁਟੀਆ ਵਿਖੇ ਤੀਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ, ਚੌਥੀ ਪਾਤਸ਼ਾਹੀ ਸ੍ਰੀ ਗੁਰੂੁ ਰਾਮਦਾਸ ਜੀ ਗੁਰਤਾਗੱਦੀ ਦਿਵਸ ਤੇ ਬਾਬਾ ...

ਪੂਰੀ ਖ਼ਬਰ »

ਮਨੀ ਰਾਜੇਵਾਲੀਆ ਤੇ ਗੁਰਦੀਪ ਅਜਨੌਦ ਕ੍ਰਿਕਟ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਈਸੜੂ, 23 ਸਤੰਬਰ (ਬਲਵਿੰਦਰ ਸਿੰਘ)-ਪੱਤਰਕਾਰ ਤੇ ਉੱਘੇ ਗੀਤਕਾਰ ਪਾਲਾ ਰਾਜੇਵਾਲੀਆ ਦੇ ਬੇਟੇ ਮਨੀ ਰਾਜੇਵਾਲੀਆ ਅਤੇ ਅਜਨੌਦ ਪਿੰਡ ਦੇ ਨੌਜਵਾਨ ਗੁਰਦੀਪ ਸਿੰਘ ਦੀ ਯਾਦ ਵਿਚ ਵਿਸ਼ਾਲ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ 50 ਤੋਂ ਵੱਧ ਟੀਮਾਂ ਨੇ ਭਾਗ ਲਿਆ ਅਤੇ ...

ਪੂਰੀ ਖ਼ਬਰ »

ਜਤਿੰਦਰ ਸਿੰਘ ਜੋਗਾ ਦੀ ਜਿੱਤ ਨਾਲ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਸਮਰਾਲਾ, 23 ਸਤੰਬਰ (ਬਲਜੀਤ ਸਿੰਘ ਬਘੌਰ, ਸੁਰਜੀਤ)-ਜ਼ਿਲ੍ਹਾ ਪ੍ਰੀਸ਼ਦ ਦੇ ਮੁੱਤੋਂ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਜਤਿੰਦਰ ਸਿੰਘ ਜੋਗਾ ਨੇ ਆਪਣੇ ਵਿਰੋਧੀ ਅਕਾਲੀ ਦਲ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ...

ਪੂਰੀ ਖ਼ਬਰ »

ਖੇਡ ਮੇਲੇ ਕਰਵਾਉਣੇ ਸ਼ਲਾਘਾਯੋਗ ਉਦਮ-ਸੰਤ ਭੁਪਿੰਦਰ ਸਿੰਘ

ਈਸੜੂ/ਜੌੜੇਪੁਲ ਜਰਗ, 23 ਸਤੰਬਰ (ਬਲਵਿੰਦਰ ਸਿੰਘ, ਪਾਲਾ ਰਾਜੇਵਾਲੀਆ)-ਗੁਰਦੁਆਰਾ ਯਾਦਗਾਰ ਸਾਹਿਬ ਜਰਗ ਦੇ ਮੁਖੀ ਸੰਤ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਨੇ ਫੈਜ਼ਗੜ੍ਹ ਵਿਖੇ ਹੋਏ ਮਨੀ ਰਾਜੇਵਾਲੀਆ ਅਤੇ ਗੁਰਦੀਪ ਅਜਨੌਦ ਯਾਦਗਾਰੀ ਕ੍ਰਿਕਟ ...

ਪੂਰੀ ਖ਼ਬਰ »

ਗੁਰਕੀਰਤ ਦੇ ਨਜ਼ਦੀਕੀ ਸੋਨੀ ਰੋਹਣੋਂ ਦੇ ਖੰਨਾ ਪੰਚਾਇਤ ਸੰਮਤੀ ਚੇਅਰਮੈਨ ਬਣਨ ਦੇ ਆਸਾਰ ਵਧੇ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੰਚਾਇਤ ਸੰਮਤੀ ਵਿਚ ਕਾਂਗਰਸ ਦੀ 15 ਵਿਚੋਂ 12 ਸੀਟਾਂ ਜਿੱਤ ਕੇ ਤਕੜਾ ਬਹੁਮਤ ਹਾਸਿਲ ਕਰ ਲਿਆ ਹੈ | ਹੁਣ ਪੰਚਾਇਤ ਸੰਮਤੀ ਚੇਅਰਮੈਨ ਕਾਂਗਰਸ ਦਾ ਹੀ ਚੁਣਿਆ ਜਾਣਾ ਯਕੀਨੀ ਹੈ | ਇਹ ਪੱਕਾ ਹੈ ਕਿ ਇਸ ਹਲਕੇ ਵਿਚ ਇਹ ਜਿੱਤ ...

ਪੂਰੀ ਖ਼ਬਰ »

ਸੰਮਤੀ ਜ਼ੋਨ ਲਲੌੜੀ ਕਲਾਂ ਤੋਂ ਆੜ੍ਹਤੀ ਰਛਪਾਲ ਸਿੰਘ ਗਗੜਾ ਬਿਨਾਂ ਮੁਕਾਬਲਾ ਜੇਤੂ

ਸਮਰਾਲਾ, 23 ਸਤੰਬਰ (ਸੁਰਜੀਤ)-ਸੰਮਤੀ ਜ਼ੋਨ ਲਲੌੜੀ ਕਲਾਂ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਆੜ੍ਹਤੀ ਰਛਪਾਲ ਸਿੰਘ ਗਗੜਾ ਬਿਨਾ ਮੁਕਾਬਲੇ ਤੋਂ ਜਿੱਤ ਗਏ ਹਨ | ਰਿਟਰਨਿੰਗ ਅਫ਼ਸਰ ਨੇ ਦਸਿਆ ਕਿ ਇਸ ਜ਼ੋਨ ਤੋਂ ਰਛਪਾਲ ਸਿੰਘ ਗਗੜਾ ਦੇ ਮੁਕਾਬਲੇ ਕਿਸੇ ਵੀ ਉਮੀਦਵਾਰ ...

ਪੂਰੀ ਖ਼ਬਰ »

ਇੰਜ: ਜਗਦੇਵ ਸਿੰਘ ਬੋਪਾਰਾਏ ਵਲੋਂ ਮਕਸੂਦੜਾ ਜ਼ੋਨ ਤੋਂ ਜੇਤੂ ਉਮੀਦਵਾਰ ਦਾ ਸਨਮਾਨ

ਪਾਇਲ, 23 ਸਤੰਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਬਲਾਕ ਸੰਮਤੀ ਜ਼ੋਨ ਮਕਸੂਦੜਾ ਤੋਂ ਕੁਲਵੰਤ ਕੌਰ ਨੇ ਐਸ.ਸੀ.ਇਸਤਰੀ ਉਮੀਦਵਾਰ ਵਜੋਂ 220 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ | ਜੇਤੂ ਦਾ ਇੰਜ: ਜਗਦੇਵ ਸਿੰਘ ਬੋਪਾਰਾਏ ਤੇ ਪਿੰਡ ਮਕਸੂਦੜਾ ਤੇ ਘੁਡਾਣੀ ਖ਼ੁਰਦ ਵਾਸੀਆਂ ਵਲੋਂ ...

ਪੂਰੀ ਖ਼ਬਰ »

ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਜੇਤੂ ਮੈਂਬਰਾਂ ਦਾ ਸਨਮਾਨ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਹਲਕੇ ਨਾਲ ਸਬੰਧਿਤ ਜੇਤੂ ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਯਾਦਵਿੰਦਰ ਸਿੰਘ ਜੰਡਾਲੀ, ਬਲਾਕ ਸੰਮਤੀ ਮੈਂਬਰ ਜਗਤਾਰ ਸਿੰਘ ਕੂਹਲੀ, ...

ਪੂਰੀ ਖ਼ਬਰ »

ਪਲਾਟ ਦੇ ਪੈਸੇ ਮੰਗਣ 'ਤੇ ਸ਼ਿਵ ਸੈਨਾ ਆਗੂ ਨੇ ਕੀਤੀ ਸਕੂਲ ਅਧਿਆਪਕ ਨਾਲ ਕੁੱਟਮਾਰ

ਖੰਨਾ, 23 ਸਤੰਬਰ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਇਕ ਸ਼ਿਵ ਸੈਨਾ ਦੇ ਆਗੂ ਵਲੋਂ ਇਕ ਸਕੂਲ ਅਧਿਆਪਕ ਨਾਲ ਕੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਅਧਿਆਪਕ ਹਰੀ ਦਿਓ ਪ੍ਰਸਾਦਿ ਵਾਸੀ ਮਾਂਗੇਵਾਲ ਨੇ ਦੱਸਿਆ ਕਿ ਮੈਂ ਕੱਲ੍ਹ ਦਲੀਪ ਨਗਰ ...

ਪੂਰੀ ਖ਼ਬਰ »

ਬਲਾਕ ਸੰਮਤੀ ਦੋਰਾਹਾ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਨਮੋਸ਼ੀ ਭਰੀ ਹਾਰ, ਸਿਰਫ਼ ਇਕ ਜ਼ੋਨ 'ਤੇ ਹੀ ਜਿੱਤ ਹੋਈ ਪ੍ਰਾਪਤ

ਦੋਰਾਹਾ, 23 ਸਤੰਬਰ (ਮਨਜੀਤ ਸਿੰਘ ਗਿੱਲ)-ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਹਲਕਾ ਪਾਇਲ ਅੰਦਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਗੱਠਜੋੜ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਦਕਿ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਗਣਪਤੀ ਮਹਾਂਉਤਸਵ ਦੇ ਆਖ਼ਰੀ ਦਿਨ ਖੰਨਾ ਸ਼ਹਿਰ ਰੰਗਿਆ ਗਣਪਤੀ ਦੇ ਰੰਗ ਵਿਚ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰ ਵਿਚ ਮਨਾਏ ਜਾ ਰਹੇ ਗਣਪਤੀ ਉਤਸਵ ਮੌਕੇ ਪੂਰਾ ਸ਼ਹਿਰ ਗਣਪਤੀ ਭਗਵਾਨ ਦੇ ਰੰਗ ਵਿਚ ਰੰਗਿਆ ਨਜ਼ਰ ਆਇਆ | ਗਣਪਤੀ ਉਤਸਵ ਦੇ ਆਖ਼ਰੀ ਦਿਨ ਭਗਵਾਨ ਗਣਪਤੀ ਦੀਆਂ ਮੂਰਤੀਆਂ ਦਾ ਵਿਸਰਜਨ ਕਰਨ ਲਈ ਵੱਡੀ ਗਿਣਤੀ ਵਿਚ ਕੱਢੀਆਂ ...

ਪੂਰੀ ਖ਼ਬਰ »

ਲੋਕਾਂ ਦੇ ਤਿੰਨ ਮਹੀਨਿਆਂ ਦੇ ਸੰਘਰਸ਼ ਤੋਂ ਬਾਅਦ ਹੀ ਪ੍ਰਸ਼ਾਸਨ ਦੀ ਜਾਗ ਖੁੱਲ੍ਹੀ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਸਮਾਜ ਸੇਵੀ ਸੰਸਥਾਵਾਂ ਸੀਵਰੇਜ ਪਾਓ ਸੰਘਰਸ਼ ਕਮੇਟੀ ਦੇ ਚੇਅਰਮੈਨ ਮਾਸਟਰ ਰਾਜਿੰਦਰ ਸਿੰਘ, ਸੌਰਵ ਸੰਜੀਵ ਅਤੇ ਲੋਕ ਆਵਾਜ਼ ਮੰਚ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਆਰਟਿਸਟ, ਜਨਰਲ ਸਕੱਤਰ ਓਮਕਾਰ ਸਿੰਘ ਸੱਤੂ ਨੇ ਦਾਅਵਾ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਸਥਾ ਫਾਸਟ ਦੇ ਰੂਪਰਾਏ ਚੇਅਰਮੈਨ ਬਣੇ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਮਨੁੱਖੀ ਅਧਿਕਾਰ ਫਾਸਟ ਸੰਸਥਾ ਵਲੋਂ ਖੰਨਾ ਵਿਚ ਆਪਣੀ ਨਵੀਂ ਟੀਮ ਦਾ ਵਿਸਥਾਰ ਕਰਦੇ ਹੋਏ ਸੰਸਥਾ ਦੇ ਪੰਜਾਬ ਦੇ ਪ੍ਰਧਾਨ ਤਰਸੇਮ ਸਿੰਘ ਨੇ ਧਰਮਿੰਦਰ ਸਿੰਘ ਰੂਪਰਾਏ ਨੂੰ ਖੰਨਾ ਸ਼ਹਿਰ ਦਾ ਚੇਅਰਮੈਨ ਲਗਾਇਆ ਹੈ ਅਤੇ ਅਮਿਤ ...

ਪੂਰੀ ਖ਼ਬਰ »

ਰਸੂਲੜਾ ਦੀ ਅਗਵਾਈ 'ਚ ਪੰਚਾਇਤ ਸੰਮਤੀਆਂ ਦੇ ਜੇਤੂਆਂ ਦਾ ਸਨਮਾਨ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ ਦੇ ਪਿੰਡ ਰਸੂਲੜਾ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਪੰਚਾਇਤ ਸੰਮਤੀਆਂ ਦੇ ਜੇਤੂਆਂ ਨੂੰ ੂ ਸਨਮਾਨਿਤ ਕੀਤਾ ਗਿਆ | ਇਕੋਲਾਹਾ ਜ਼ੋਨ ਤੋਂ ...

ਪੂਰੀ ਖ਼ਬਰ »

ਬਲਵੰਤ ਕੌਰ ਬਰਮਾਲੀਪੁਰ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ

ਬੀਜਾ, 23 ਸਤੰਬਰ (ਰਣਧੀਰ ਸਿੰਘ ਧੀਰਾ)-ਬਲਾਕ ਸੰਮਤੀ ਜ਼ੋਨ ਬਰਮਾਲੀਪੁਰ ਤੋਂ ਕਾਂਗਰਸ ਪਾਰਟੀ ਦੀ ਜੇਤੂ ਰਹੀ ਉਮੀਦਵਾਰ ਮਾਤਾ ਬਲਵੰਤ ਕੌਰ ਬਰਮਾਲੀਪੁਰ ਅਤੇ ਸਾਬਕਾ ਸਰਪੰਚ ਰਾਜਿੰਦਰ ਸਿੰਘ ਦਾ ਪਿੰਡ ਪੁੱਜਣ ਤੇ ਕਾਂਗਰਸੀ ਵਰਕਰਾਂ ਨੇ ਕਾਂਗਰਸੀ ਆਗੂ ਤੇ ਸਾਬਕਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਬੁੱਢੇਵਾਲ ਦੀ ਜ਼ਿਲ੍ਹਾ ਪੱਧਰ ਦੀਆਂ ਖੇਡਾਂ 'ਚ ਚੜ੍ਹਤ

ਕੁਹਾੜਾ, 23 ਸਤੰਬਰ (ਤੇਲੂ ਰਾਮ ਕੁਹਾੜਾ)-ਕੁੱਝ ਦਿਨ ਪਹਿਲਾਂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁੱਢੇਵਾਲ ਦੇ ਵਿਦਿਆਰਥੀਆਂ ਨੇ ਖੇਡਾਂ 'ਚ ਵਧੀਆ ਪ੍ਰਦਰਸ਼ਨ ਕੀਤਾ¢ ਸਕੂਲ ਦੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ...

ਪੂਰੀ ਖ਼ਬਰ »

ਰਮਨੀਤ ਸਿੰਘ ਗਿੱਲ ਅਤੇ ਮਨਮੋਹਨ ਸਿੰਘ ਗਿੱਲ ਦੀ ਜਿੱਤ 'ਤੇ ਕੁਹਾੜਾ ਵਿਖੇ ਲੱਡੂ ਵੰਡੇ

ਕੁਹਾੜਾ, 23 ਸਤੰਬਰ (ਤੇਲੂ ਰਾਮ ਕੁਹਾੜਾ)-ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਜ਼ੋਨ ਚੱਕ ਸਰਵਣ ਨਾਥ ਤੋਂ ਰਮਨੀਤ ਸਿੰਘ ਗਿੱਲ ਅਤੇ ਬਲਾਕ ਸੰਮਤੀ ਜ਼ੋਨ ਜੰਡਿਆਲੀ ਤੋਂ ਮਨਮੋਹਣ ਸਿੰਘ ਗਿੱਲ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਦੀ ਖ਼ੁਸ਼ੀ ਵਿਚ ਕੁਹਾੜਾ ਵਿਖੇ ਕਾਂਗਰਸੀ ...

ਪੂਰੀ ਖ਼ਬਰ »

ਬੀਬੀ ਚਹਿਲ ਤੇ ਮਾਤਾ ਰਛਪਾਲ ਕੌਰ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੀਜਾ, 23 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੀਜਾ ਤੋਂ ਕਾਂਗਰਸ ਪਾਰਟੀ ਦੇ ਜੇਤੂ ਬੀਬੀ ਹਰਬੰਸ ਕੌਰ ਚਹਿਲ ਪਤਨੀ ਹਰਪਾਲ ਸਿੰਘ ਚਹਿਲ ਸਾਬਕਾ ਸਰਪੰਚ ਤੇ ਕਿਸਾਨ ਆਗੂ ਹਰਦੀਪ ਸਿੰਘ ਘੁੰਗਰਾਲੀ ਦੀ ਮਾਤਾ ਰਛਪਾਲ ਕੌਰ ਦੀ ਜਿੱਤ ਦੀ ਖ਼ੁਸ਼ੀ ਵਿਚ ...

ਪੂਰੀ ਖ਼ਬਰ »

ਕੁਹਾੜਾ-ਮਾਛੀਵਾੜਾ ਸੜਕ ਦੇ ਟੋਇਆਂ ਨੂੰ ਆਪ ਭਰਨ ਲੱਗੇ ਲੋਕ

ਕੁਹਾੜਾ, 23 ਸਤੰਬਰ (ਤੇਲੂ ਰਾਮ ਕੁਹਾੜਾ)-ਕੁਹਾੜਾ ਤੋਂ ਪਵਿੱਤਰ ਨਗਰੀ ਸ਼੍ਰੀ ਮਾਛੀਵਾੜਾ ਸਾਹਿਬ 19 ਕਿਲੋਮੀਟਰ ਦੀ ਦੂਰੀ 'ਤੇ ਹੈ, ਜਿੱਥੇ ਨੂੰ ਜਾਣ ਵਾਲੀ ਸੜਕ ਦੀ ਹਾਲਤ ਬਹੁਤ ਭੈੜੀ ਹੈ¢ ਇਸ ਸੜਕ ਤੇ ਪਏ ਹੋਏ ਟੋਏ, ਰਾਹਗੀਰਾਂ ਲਈ ਪੂਰੀ ਸਿਰਦਰਦੀ ਬਣੇ ਹੋਏ ਹਨ¢ ਕੁਹਾੜਾ ...

ਪੂਰੀ ਖ਼ਬਰ »

ਸੀਵਰੇਜ ਦੇ ਖੱਡਿਆਂ 'ਚ ਸਵਾਰੀਆਂ ਸਮੇਤ ਫਸੀ ਬੱਸ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪੰਜਾਬ ਸਰਕਾਰ ਵਲੋਂ ਹਰ ਰੋਜ਼ ਬਿਆਨ ਦਿੱਤੇ ਜਾ ਰਹੇ ਹਨ ਕਿ ਸੂਬੇ ਵਿਚ ਵਿਕਾਸ ਕਾਰਜਾਂ ਦੇ ਕੰਮ ਜੰਗੀ ਪੱਧਰ ਤੇ ਚੱਲ ਰਹੇ ਹਨ | ਇਨ੍ਹਾਂ ਵਿਕਾਸ ਕਾਰਜਾਂ ਦੇ ਦਾਅਵਿਆਂ ਦੀ ਫ਼ੂਕ ਉਦੋਂ ਨਿਕਲੀ ਜਦੋਂ ਖੰਨਾ ...

ਪੂਰੀ ਖ਼ਬਰ »

ਸਾਹਨੇਵਾਲ 'ਚ ਸ਼ਹੀਦਾਂ ਨੂੰ ਸਮਰਪਿਤ ਫਿਲੌਰਾ ਡੇਅ ਮਨਾਇਆ

ਸਾਹਨੇਵਾਲ, 23 ਸਤੰਬਰ (ਅਮਰਜੀਤ ਸਿੰਘ ਮੰਗਲੀ)-ਹਿੰਦੁਸਤਾਨ ਦੀ ਸਭ ਤੋਂ ਪੁਰਾਣੀ ਸਿੱਖ ਸਕਾਡਨ ਯੂਨਿਟ ਦੇ ਐਕਸ ਮੈਨ ਦੇ ਉਪਰਾਲੇ ਸਦਕਾ ਸਾਹਨੇਵਾਲ ਵਿਖੇ ਇਕ ਪੈਲੇਸ 'ਚ ਸ਼ਹੀਦਾਂ ਨੂੰ ਸਮਰਪਿਤ ਫਿਲੌਰਾ ਡੇਅ ਮਨਾਇਆ ਗਿਆ | ਜਿਸ ਵਿਚ ਵਿਸ਼ੇਸ਼ ਤੌਰ 'ਤੇ 1965 ਦੀ ਲੜਾਈ 'ਚ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਦੀਆਂ ਬਦਹਾਲ ਸੜਕਾਂ ਤੋਂ ਤੰਗ ਇਲਾਕਾ ਨਿਵਾਸੀ ਤੇ ਸਵੈ ਸੇਵੀ ਜਥੇਬੰਦੀਆਂ ਵਲੋਂ 28 ਨੂੰ ਅਰਥੀ ਫ਼ੂਕ ਮੁਜ਼ਾਹਰਾ

ਸਮਰਾਲਾ, 23 ਸਤੰਬਰ (ਸੁਰਜੀਤ)-ਸਮਰਾਲਾ ਇਲਾਕੇ ਦੀਆਂ ਬਦਹਾਲ ਸੜਕਾਂ ਅਤੇ ਵਿਸ਼ੇਸ਼ ਤੌਰ ਤੇ ਖੰਨਾ ਸਮਰਾਲਾ ਮਾਛੀਵਾੜਾ ਅਤੇ ਸਮਰਾਲਾ ਬੀਜਾ ਸੜਕ ਨੂੰ ਲੈ ਕੇ ਇਲਾਕਾ ਨਿਵਾਸੀ ਅਤੇ ਸਵੈ ਸੇਵੀ ਜਥੇਬੰਦੀਆਂ 28 ਸਤੰਬਰ ਨੂੰ ਸ਼ਹਿਰ ਵਿਚ ਰੋਸ ਮਾਰਚ ਕਰਨ ਉਪਰੰਤ ਪੁੱਡਾ ...

ਪੂਰੀ ਖ਼ਬਰ »

ਰਾਮਿੰਦਰ ਸਿੰਘ ਗੁਰਮ ਯੂ. ਐੱਸ. ਏ. ਨਮਿਤ ਅੰਤਿਮ ਅਰਦਾਸ ਭਲਕੇ

ਬੀਜਾ, 23 ਸਤੰਬਰ (ਰਣਧੀਰ ਸਿੰਘ ਧੀਰਾ)-ਇਲਾਕੇ ਦੇ ਉੱਘੇ ਸਮਾਜ ਸੇਵੀ ਰਾਮਿੰਦਰ ਸਿੰਘ ਗੁਰਮ ਯੂ. ਐੱਸ. ਏ. ਦਾ ਸੰਖੇਪ ਬਿਮਾਰੀ ਕਾਰਨ 19 ਸਤੰਬਰ ਨੂੰ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਦਿਹਾਂਤ ਹੋ ਗਿਆ¢ ਉਹ 72 ਸਾਲਾਂ ਦੇ ਸਨ ਤੇ ਕਰੀਬ 25 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੇ ਸਨ ...

ਪੂਰੀ ਖ਼ਬਰ »

ਚੋਣਾਂ 'ਚ ਸ਼ਾਨਦਾਰ ਜਿੱਤ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ–ਲੱਖਾ

ਦੋਰਾਹਾ, 23 ਸਤੰਬਰ (ਮਨਜੀਤ ਸਿੰਘ ਗਿੱਲ)–ਬਲਾਕ ਸੰਮਤੀ ਦੋਰਾਹਾ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਹੈ | ਇਹ ਵਿਚਾਰ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਡਾ: ਬਾਵਾ ਸਿੰਘ ਸਹਾਰਨ ਮਾਜਰਾ ਨਮਿਤ ਸ਼ਰਧਾਂਜਲੀ ਸਮਾਗਮ

ਮਲੌਦ, 23 ਸਤੰਬਰ (ਸਹਾਰਨ ਮਾਜਰਾ)-ਵੇਰਕਾ ਮਿਲਕ ਪਲਾਂਟ ਲੁਧਿਆਣਾ (ਕੁੱਪ ਕਲਾਂ ਚਿਿਲੰਗ ਸੈਂਟਰ) ਵਿਚ ਬਹੁਤ ਲੰਮਾਂ ਸਮਾਂ ਵੈਟਨਰੀ ਡਾਕਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਪਿੰਡ ਸਹਾਰਨ ਮਾਜਰਾ ਦੇ ਸਮਾਜ ਸੇਵੀ ਡਾ: ਬਾਵਾ ਸਿੰਘ ਮਾਹੀ (64) ਇੱਕ ਸੰਖੇਪ ਦੁਰਘਟਨਾ ਤੋਂ ...

ਪੂਰੀ ਖ਼ਬਰ »

ਟਿੱਲੂ ਨੇ ਕੀਤਾ ਵੋਟਰਾਂ ਦਾ ਧੰਨਵਾਦ

ਮਲੌਦ, 23 ਸਤੰਬਰ (ਨਿਜ਼ਾਮਪੁਰ, ਚਾਪੜਾ)-ਜ਼ਿਲ੍ਹਾ ਪ੍ਰੀਸ਼ਦ ਰਾਮਗੜ੍ਹ ਸਰਦਾਰਾਂ ਤੋਂ ਅਕਾਲੀ-ਭਾਜਪਾ ਦੀ ਟਿਕਟ 'ਤੇ ਚੋਣ ਲੜਨ ਵਾਲੇ ਉਮੀਦਵਾਰ ਸੁਖਵੰਤ ਸਿੰਘ ਟਿੱਲੂ ਨੇ ਕਿਹਾ ਕਿ ਮੈਂ ਖ਼ੁਦ ਤੇ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ...

ਪੂਰੀ ਖ਼ਬਰ »

ਬੇਗੋਵਾਲ ਸਕੂਲ ਦੀਆਂ ਦੋ ਵਿਦਿਆਰਥਣਾਂ ਦੀ ਜ਼ਿਲ੍ਹਾ ਪੱਧਰ ਲਈ ਚੋਣ

ਦੋਰਾਹਾ, 23 ਸਤੰਬਰ (ਜਸਵੀਰ ਝੱਜ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿਛਲੇ ਦਿਨੀਂ ਅੰਤਰ ਜ਼ੋਨ ਖੇਡਾਂ ਬੀ. ਸੀ. ਐੱਮ. (ਬਸੰਤ ਸਿਟੀ) ਲੁਧਿਆਣਾ ਵਿਖੇ ਹੋਈਆਂ | ਸਕੂਲ ਮੁਖੀ ਸੁਖਵੰਤ ਸਿੰਘ ਨੇ ਦੱਸਿਆ ਕਿ ਇਹਨਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸਾਹਨੇਵਾਲ ਜ਼ੋਨ ...

ਪੂਰੀ ਖ਼ਬਰ »

ਸੀਤਾ ਸਵੰਬਰ ਤੇ ਜਗਨਨਾਥ ਰੱਥ ਯਾਤਰਾ ਆਪਸ 'ਚ ਤਾਲਮੇਲ ਕਰਕੇ ਕੱਢੀਆਂ ਜਾਣਗੀਆਂ

ਖੰਨਾ, 23 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਇਕ ਹੀ ਦਿਨ 14 ਅਕਤੂਬਰ ਨੂੰ ਦੋ ਸ਼ੋਭਾ ਯਾਤਰਾਵਾਂ ਕੱਢਣ ਨੂੰ ਲੈ ਕੇ ਦਸਹਿਰਾ ਕਮੇਟੀ ਅਤੇ ਜਗਨਨਾਥ ਰਥ ਯਾਤਰਾ ਕਮੇਟੀ ਦੇ ਪ੍ਰਤੀਨਿਧੀਆਂ ਦੀ ਇਕ ਸਾਂਝੀ ਬੈਠਕ ਆਈ. ਡੀ. ਭਵਨ ਵਿਚ ਕੀਤੀ ਗਈ | ਜਿਸ ਵਿਚ ਫ਼ੈਸਲਾ ਕੀਤਾ ...

ਪੂਰੀ ਖ਼ਬਰ »

ਅਨਾਜ ਮੰਡੀ ਦੇ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਸ਼ੈੱਡਾਂ 'ਚ ਫ਼ਸਲ ਦੀ ਬਜਾਏ ਵਾਹਨਾਂ ਦਾ ਕਬਜ਼ਾ

ਮਾਛੀਵਾੜਾ ਸਾਹਿਬ, 23 ਸਤੰਬਰ (ਸੁਖਵੰਤ ਸਿੰਘ ਗਿੱਲ)-ਲੁਧਿਆਣਾ ਜ਼ਿਲ੍ਹੇ ਦੀਆਂ ਵੱਡੀਆਂ ਮੰਡੀਆਂ 'ਚ ਆਉਂਦੀ ਅਨਾਜ ਮੰਡੀ ਮਾਛੀਵਾੜਾ ਸਾਹਿਬ ਦੇ ਫੜ੍ਹਾਂ 'ਚ ਕੋਈ ਨਾ ਕੋਈ ਫ਼ਸਲ ਦੀ ਆਮਦ ਚੱਲਦੀ ਰਹਿੰਦੀ ਹੈ, ਜਿਨ੍ਹਾਂ ਵਿਚ ਕਣਕ, ਝੋਨਾ ਅਤੇ ਮੱਕੀ ਪ੍ਰਮੁੱਖ ਫ਼ਸਲਾਂ ਹਨ ...

ਪੂਰੀ ਖ਼ਬਰ »

18 ਕਿੱਲੋ ਗਾਂਜੇ ਸਮੇਤ ਇਕ ਕਾਬੂ

ਸਮਰਾਲਾ, 23 ਸਤੰਬਰ (ਬਲਜੀਤ ਸਿੰਘ ਬਘੌਰ/ਸੁਰਜੀਤ)-ਸਮਰਾਲਾ ਪੁਲਿਸ ਨੇ ਨੀਲੋਂ ਪੁਲ ਕੋਲ ਕੀਤੀ ਨਾਕਾਬੰਦੀ ਦੌਰਾਨ ਇਕ ਵਿਅਕਤੀ ਕੋਲੋਂ 8 ਕਿੱਲੋ ਗਾਂਜਾ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕੀਤਾ ਹੈ | ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਵਿਨੈ ਕੁਮਾਰ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਸਬੰਧੀ ਮੀਟਿੰਗ

ਮਲੌਦ, 23 ਸਤੰਬਰ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)-ਲੁਧਿਆਣਾ ਵਿਖੇ 30 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਸਬੰਧੀ ਬਾਬਾ ਜੀਵਨ ਸਿੰਘ ਵੈੱਲਫੇਅਰ ਕਲੱਬ ਥਰੀਕੇ ਦੇ ਪ੍ਰਧਾਨ ਸੰਨੀ ਧਰੀਕੇ ਵਲੋਂ ਡਾ. ਬੀ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX