ਤਾਜਾ ਖ਼ਬਰਾਂ


ਫ਼ਤਿਹਗੜ੍ਹ ਸਾਹਿਬ ਵਿਖੇ ਪਤੀ ਵਿਰੁੱਧ ਪਤਨੀ ਨਾਲ ਜਬਰਜਨਾਹ ਦਾ ਮੁਕੱਦਮਾ ਦਰਜ
. . .  37 minutes ago
ਫ਼ਤਿਹਗੜ੍ਹ ਸਾਹਿਬ, 20 ਨਵੰਬਰ (ਅਰੁਣ ਆਹੂਜਾ)- ਥਾਣਾ ਫ਼ਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਇਕ ਵਿਆਹੁਤਾ ਔਰਤ ਦੇ ਬਿਆਨਾ ਤੇ ਕਾਰਵਾਈ ਕਰਦਿਆਂ ਉਸ ਦੇ ਪਤੀ ਉੱਤੇ ਜਬਰ ਜਨਾਹ ਅਤੇ ਪਤੀ ਸਮੇਤ ...
ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
. . .  about 1 hour ago
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ...
ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰ ਦੱਬੇ
. . .  about 1 hour ago
ਖੰਨਾ ,20 ਨਵੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਵਿਚ ਰੇਲਵੇ ਲਾਈਨ ਤੋਂ ਪਾਰ ਪੈ ਰਹੇ ਸੀਵਰੇਜ ਦੀ ਮਿੱਟੀ ਹੇਠ 3 ਮਜ਼ਦੂਰਾਂ ਦੇ ਦੱਬ ਜਾਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਬਚਾਉਣ ਲਈ ਜੰਗੀ ਪੱਧਰ ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਅਰਜ਼ੀ ਨੂੰ ਕੀਤਾ ਖ਼ਾਰਜ
. . .  1 minute ago
ਐੱਸ. ਏ. ਐੱਸ. ਨਗਰ, 2੦ ਨਵੰਬਰ (ਜਸਬੀਰ ਸਿੰਘ ਜੱਸੀ)-ਬੇਅਦਬੀ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਸੁਣਵਾਈ ਕਰਦਿਆਂ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਦੀ ਇਸ ਮਾਮਲੇ 'ਚ ਪਾਰਟੀ ਬਣਨ ਵਾਲੀ ...
ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿਲ ਪਾਸ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਦੇ ਸਰਦ ਰੁੱਤ ਇਜਲਾਸ ਦੌਰਾਨ ਲੋਕ ਸਭਾ 'ਚ ਚਿੱਟ ਫੰਡਸ ਸੋਧ ਬਿੱਲ 2019 ਪਾਸ ਕਰ ਦਿੱਤਾ ਗਿਆ...
ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਨੂੰ ਕੀਤਾ ਨਾਮਜ਼ਦ
. . .  about 2 hours ago
ਕੋਲੰਬੋ, 20 ਨਵੰਬਰ - ਸ੍ਰੀਲੰਕਾ ਦੇ ਨਵਨਿਯੁਕਤ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਆਪਣੇ ਭਰਾ ਮਹਿੰਦਾ ਰਾਜਪਕਸ਼ੇ ਨੂੰ ਨਾਮਜ਼ਦ ਕੀਤਾ...
ਸੰਸਦ ਮੈਂਬਰਾਂ ਦੀ ਜਾਂਚ ਲਈ ਸੰਸਦ 'ਚ ਖੁੱਲ੍ਹਾ ਸਿਹਤ ਜਾਂਚ ਕੇਂਦਰ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਸੰਸਦ ਮੈਂਬਰਾਂ ਦੀ ਸਿਹਤ ਦੀ ਜਾਂਚ ਲਈ ਸੰਸਦ 'ਚ ਸਿਹਤ ਜਾਂਚ ਕੇਂਦਰ ਦਾ ਉਦਘਾਟਨ ਲੋਕ ਸਭਾ ਸਪੀਕਰ ਓਮ ਪ੍ਰਕਾਸ਼ ਬਿਰਲਾ ਨੇ ਕੀਤਾ। ਇਸ ਮੌਕੇ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 20 ਨਵੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ ਵੱਲੋਂ ਅੱਜ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ...
80 ਗ੍ਰਾਮ ਹੈਰੋਇਨ ਸਣੇ ਲੜਕਾ-ਲੜਕੀ ਕਾਬੂ
. . .  about 3 hours ago
ਪਠਾਨਕੋਟ, 20 ਨਵੰਬਰ (ਸੰਧੂ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਅੱਜ ਪੁਲਿਸ ਨੇ 80 ਗ੍ਰਾਮ ਹੈਰੋਇਨ ਸਮੇਤ ਇੱਕ ਲੜਕੇ ਅਤੇ ਲੜਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਡੀ. ਐੱਸ. ਪੀ. ਸਿਟੀ...
ਜੇ. ਐੱਨ. ਯੂ. ਨੇ ਵਿਦਿਆਰਥੀਆਂ ਨੂੰ ਅੰਦੋਲਨ ਬੰਦ ਕਰਨ ਦੀ ਅਪੀਲ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਨੇ ਵਿਦਿਆਰਥੀਆਂ ਨੂੰ ਆਪਣੇ ਅੰਦੋਲਨ ਨੂੰ ਬੰਦ ਕਰਨ, ਕਲਾਸਾਂ 'ਚ ਵਾਪਸ ਪਰਤਣ...
ਜਲਦ ਹੋਵੇਗੀ ਭਾਰਤ-ਪਾਕਿ ਅਧਿਕਾਰੀਆਂ ਵਿਚਾਲੇ ਬੈਠਕ, ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਹੋਵੇਗੀ ਚਰਚਾ
. . .  about 4 hours ago
ਬਟਾਲਾ, 20 ਨਵੰਬਰ (ਕਾਹਲੋਂ)- ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਕਰਤਾਰਪੁਰ) ਜਾਣ ਵਾਲੇ ਸ਼ਰਧਾਲੂਆਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕਰਨ ਲਈ...
ਗੁਰੂਹਰਸਹਾਏ : ਵਿਸ਼ਵ ਕਬੱਡੀ ਕੱਪ ਦੇ ਚਾਰ ਦਸੰਬਰ ਨੂੰ ਹੋਣ ਵਾਲੇ ਮੈਚ ਸੰਬੰਧੀ ਡੀ. ਸੀ. ਫ਼ਿਰੋਜ਼ਪੁਰ ਵਲੋਂ ਸਟੇਡੀਅਮ ਦਾ ਦੌਰਾ
. . .  about 4 hours ago
ਗੁਰੂਹਰਸਹਾਏ, 20 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ ਚਾਰ ਦਸੰਬਰ ਦਿਨ ਬੁੱਧਵਾਰ ਨੂੰ...
ਗੋਆ 'ਚ ਸ਼ੁਰੂ ਹੋਇਆ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ
. . .  about 4 hours ago
ਪਣਜੀ, 20 ਨਵੰਬਰ- ਗੋਆ ਦੀ ਰਾਜਧਾਨੀ ਪਣਜੀ 'ਚ ਅੱਜ ਭਾਰਤ ਦਾ 50ਵਾਂ ਕੌਮਾਂਤਰੀ ਫ਼ਿਲਮ ਫ਼ੈਸਟੀਵਲ (ਆਈ. ਐੱਫ. ਐੱਫ. ਆਈ.) ਸ਼ੁਰੂ ਹੋ ਗਿਆ ਹੈ। ਫ਼ੈਸਟੀਵਲ ਦੇ ਉਦਘਾਟਨ ਮੌਕੇ ਕੇਂਦਰੀ ਮੰਤਰੀ...
ਫਤਹਿਗੜ੍ਹ ਚੂੜੀਆਂ 'ਚ ਹੋਵੇਗਾ ਸ਼ਹੀਦ ਜਵਾਨ ਮਨਿੰਦਰ ਸਿੰਘ ਦਾ ਅੰਤਿਮ ਸਸਕਾਰ
. . .  about 5 hours ago
ਰਾਜਾਸਾਂਸੀ, 20 ਨਵੰਬਰ (ਹਰਦੀਪ ਸਿੰਘ ਖੀਵਾ)- ਬੀਤੀ 18 ਨਵੰਬਰ ਨੂੰ ਸਿਆਚਿਨ ਗਲੇਸ਼ੀਅਰ 'ਚ ਬਰਫ਼ ਦੇ ਤੂਫ਼ਾਨ 'ਚ ਸ਼ਹੀਦ ਹੋਏ ਘੋਨੇਵਾਲਾ ਦੇ ਜਵਾਨ ਮਨਿੰਦਰ ਸਿੰਘ ਹਾਲ ਵਾਸੀ ਰਾਜਾਸਾਂਸੀ ਦੀ...
ਸੱਸ ਨੇ ਪੁੱਤਰ ਦੇ ਕਤਲ ਦੇ ਸ਼ੱਕ 'ਚ ਨੂੰਹ ਦਾ ਕਰਵਾਇਆ ਕਤਲ
. . .  about 5 hours ago
ਖੰਨਾ, 20 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਪਿੰਡ ਭੁਮਦੀ 'ਚ ਦਿਨ-ਦਿਹਾੜੇ ਗੋਲੀਆਂ ਮਾਰ ਕੇ ਜਸਵੀਰ ਕੌਰ ਨਾਮੀ ਔਰਤ ਦੇ ਕਤਲ ਦੇ ਮਾਮਲੇ ਨੂੰ ਖੰਨਾ ਪੁਲਿਸ ਨੇ ਹੱਲ ਕਰ ਲੈਣ ਦਾ ਦਾਅਵਾ ਕੀਤਾ...
ਵੀਰਭੱਦਰ ਦੇ ਰਿਸ਼ਤੇਦਾਰ ਦੇ ਕਾਤਲ ਨੂੰ ਤਾਅ ਉਮਰ ਦੀ ਸਜ਼ਾ
. . .  about 5 hours ago
ਘਾਟੀ 'ਚ ਆਮ ਵਾਂਗ ਹੋ ਰਹੇ ਹਨ ਹਾਲਾਤ, ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਸੇਵਾ 'ਤੇ ਰੋਕ- ਸ਼ਾਹ
. . .  about 5 hours ago
ਕਾਂਗਰਸ ਦੇ 7 ਸੰਮਤੀ ਮੈਂਬਰਾਂ ਨੇ ਚੇਅਰਮੈਨ ਅਤੇ ਅਫਸਰਸ਼ਾਹੀ ਖ਼ਿਲਾਫ਼ ਅਪਣਾਏ ਬਾਗੀ ਤੇਵਰ
. . .  about 6 hours ago
ਅਰਜਨਟੀਨਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 6 hours ago
ਕਾਰ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ, 8 ਲੋਕਾਂ ਦੀ ਮੌਤ
. . .  about 6 hours ago
ਕੁੱਕੜ ਪਿੰਡ ਦੇ ਵਿਅਕਤੀ ਦੀ ਦੁਬਈ 'ਚ ਮੌਤ
. . .  about 5 hours ago
ਇੰਡੀਗੋ ਦੀ ਉਡਾਣ ਦੀ ਚੇਨਈ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 7 hours ago
ਪਵਾਰ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ
. . .  about 7 hours ago
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਬਿਕਰਮ ਸਿੰਘ ਮਜੀਠੀਆ
. . .  about 8 hours ago
ਕਪੂਰਥਲਾ 'ਚ ਮਿਲੇ ਤਿੰਨ ਬੰਬ ਨੁਮਾ ਸੈੱਲ, ਜਾਂਚ 'ਚ ਜੁਟੀ ਪੁਲਿਸ
. . .  about 8 hours ago
ਜੰਮੂ-ਕਸ਼ਮੀਰ ਦੇ ਹਸਪਤਾਲਾਂ 'ਚ ਦਵਾਈਆਂ ਦੀ ਕਮੀ ਨਹੀਂ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ ਦੇ ਸਾਰੇ ਸਕੂਲ ਖੁੱਲ੍ਹੇ ਹਨ- ਅਮਿਤ ਸ਼ਾਹ
. . .  about 8 hours ago
ਪੱਥਰਬਾਜ਼ੀ ਦੀਆਂ ਘਟਨਾਵਾਂ 'ਚ ਇਸ ਸਾਲ ਕਮੀ ਆਈ- ਸ਼ਾਹ
. . .  about 8 hours ago
5 ਅਗਸਤ ਤੋਂ ਬਾਅਦ ਕਿਸੇ ਵੀ ਨਾਗਰਿਕ ਦੀ ਮੌਤ ਪੁਲਿਸ ਦੀ ਗੋਲੀ ਨਾਲ ਨਹੀਂ ਹੋਈ- ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ 'ਚ ਹਾਲਾਤ ਸੁਧਰ ਰਹੇ ਹਨ- ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ 'ਚ ਇੰਟਰਨੈੱਟ ਦੀ ਬਹਾਲੀ 'ਤੇ ਸਥਾਨਕ ਪ੍ਰਸ਼ਾਸਨ ਫ਼ੈਸਲਾ ਲਵੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਜੰਮੂ-ਕਸ਼ਮੀਰ ਦੇ ਕਿਸੇ ਵੀ ਥਾਣੇ 'ਚ ਕਰਫ਼ਿਊ ਨਹੀਂ ਲੱਗਾ- ਸ਼ਾਹ
. . .  about 8 hours ago
ਰਾਜ ਸਭਾ 'ਚ ਬੋਲ ਰਹੇ ਹਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 8 hours ago
ਲੁਧਿਆਣਾ ਪੁਲਿਸ ਨੇ 12 ਕਰੋੜ ਰੁਪਏ ਦੀ ਹੈਰੋਇਨ ਸਣੇ ਦੋ ਤਸਕਰਾਂ ਨੂੰ ਕੀਤਾ ਕਾਬੂ
. . .  about 8 hours ago
ਅੰਮ੍ਰਿਤਸਰ ਦੇ ਕੰਪਨੀ ਬਾਗ 'ਚ ਵੜਿਆ ਬਾਰਾਂਸਿੰਗਾ, ਲੋਕਾਂ 'ਚ ਫੈਲੀ ਦਹਿਸ਼ਤ
. . .  about 9 hours ago
ਪੁਲਿਸ ਨੇ ਹਿਰਾਸਤ 'ਚ ਲਏ ਲਾਠੀਚਾਰਜ ਵਿਰੁੱਧ ਪ੍ਰਦਰਸ਼ਨ ਕਰਨ ਜਾ ਰਹੇ ਜੇ. ਐੱਨ. ਯੂ. ਵਿਦਿਆਰਥੀ
. . .  about 9 hours ago
ਸੰਸਦ 'ਚ ਪਹੁੰਚੇ ਅਮਿਤ ਸ਼ਾਹ
. . .  about 9 hours ago
ਮਨੁੱਖੀ ਸਰੋਤ ਵਿਕਾਸ ਮੰਤਰਾਲੇ 'ਚ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀਆਂ ਦਾ ਇੱਕ ਵਫ਼ਦ
. . .  about 9 hours ago
ਰਾਜ ਸਭਾ 'ਚ ਉੱਠਿਆ ਗਾਂਧੀ ਪਰਿਵਾਰ ਤੋਂ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ
. . .  about 9 hours ago
ਸੰਸਦ 'ਚ ਪਹੁੰਚੇ ਸ਼ਰਦ ਪਵਾਰ
. . .  about 10 hours ago
ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਈ. ਡੀ. ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਹੋ ਰਹੀ ਹੈ ਬੈਠਕ
. . .  about 10 hours ago
ਜਲੰਧਰ ਦੇ ਜੋਤੀ ਚੌਕ 'ਚ ਦੁਕਾਨਦਾਰਾਂ ਨੇ ਲਾਇਆ ਧਰਨਾ
. . .  about 10 hours ago
ਮਹਾਰਾਸ਼ਟਰ 'ਚ ਮਚੇ ਸਿਆਸੀ ਤੂਫ਼ਾਨ ਵਿਚਾਲੇ ਅੱਜ ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣਗੇ ਸ਼ਰਦ ਪਵਾਰ
. . .  about 10 hours ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ
. . .  about 11 hours ago
ਮਹਾਰਾਸ਼ਟਰ ਵਿਚ ਰਾਸ਼ਟਰਪਤੀ ਰਾਜ 'ਤੇ ਅੱਜ ਸੰਸਦ ਵਿਚ ਰਿਪੋਰਟ ਪੇਸ਼ ਕਰਨਗੇ ਗ੍ਰਹਿ ਮੰਤਰੀ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਸ਼ੇ ਦੀ ਓਵਰਡੋਜ਼ ਕਾਰਨ 19 ਸਾਲਾ ਨੌਜਵਾਨ ਦੀ ਮੌਤ
. . .  1 day ago
ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  1 day ago
ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਮੌਤ, 2 ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਬਰਨਾਲਾ

ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਨੇ ਇਤਿਹਾਸਕ ਜਿੱਤ ਕੀਤੀ ਹਾਸਲ-ਢਿੱਲੋਂ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿਚ ਕਾਂਗਰਸ ਨੂੰ ਵੋਟਰਾਂ ਵਲੋਂ ਦਿੱਤੇ ਗਏ ਫ਼ਤਵੇ ਤੋਂ ਸਪਸ਼ਟ ਹੋ ਗਿਆ ਹੈ ਕਿ ਸੂਬੇ ਦੇ ਲੋਕ ਕਾਂਗਰਸ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨੀਤੀਆਂ ਅਤੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂ ਉਮੀਦਵਾਰਾਂ ਨਾਲ ਖ਼ੁਸ਼ੀ ਸਾਂਝੀ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ: ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੇ ਸਾਰੇ ਜੋਨ ਜਿੱਤ ਕੇ ਕਾਂਗਰਸ ਨੇ ਇਤਿਹਾਸ ਰਚ ਦਿੱਤਾ ਹੈ ਅਤੇ ਬਲਾਕ ਸੰਮਤੀਆਂ ਵਿਚ ਪਾਰਟੀ ਨੂੰ ਪੂਰਨ ਬਹੁਮਤ ਹਾਸਲ ਹੋਇਆ ਹੈ | ਜਿਸ ਲਈ ਪਾਰਟੀ ਦੇ ਸਾਰੇ ਆਗੂ, ਵਰਕਰ ਅਤੇ ਉਮੀਦਵਾਰਾਂ ਦੇ ਸਮਰਥਕ ਵਧਾਈ ਦੇ ਪਾਤਰ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਇੱਕੋ ਇੱਕ ਅਜਿਹਾ ਜ਼ਿਲ੍ਹਾ ਹੈ ਕਿ ਜਿੱਥੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੇ ਪਾਰਦਰਸ਼ੀ ਅਤੇ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹੀਆਂ ਹਨ ਅਤੇ ਕਿਸੇ ਵੀ ਵਿਰੋਧੀ ਪਾਰਟੀ ਦੇ ਉਮੀਦਵਾਰ ਨਾਲ ਧੱਕਾ ਨਹੀਂ ਹੋਇਆ | ਸ: ਢਿੱਲੋਂ ਨੇ ਕਿਹਾ ਕਿ ਜਿਸ ਢੰਗ ਨਾਲ ਜ਼ਿਲ੍ਹੇ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਉੱਪਰ ਵਿਸ਼ਵਾਸ ਪ੍ਰਗਟ ਕੀਤਾ ਹੈ, ਉਸੇ ਤਰ੍ਹਾਂ ਉਹ ਵੀ ਜ਼ਿਲ੍ਹੇ ਦੇ ਵਿਕਾਸ ਖ਼ਾਸਕਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਬਰਨਾਲਾ ਨੂੰ ਨੰਬਰ ਵਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵਲੋਂ 10 ਸਾਲ ਜ਼ਿਲ੍ਹੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ | ਪਰ ਹੁਣ ਉਨ੍ਹਾਂ ਦੀ ਕੋਸ਼ਿਸ਼ ਜ਼ਿਲ੍ਹੇ ਵਿਚ ਸਾਰੇ ਦਫ਼ਤਰ ਲੈ ਕੇ ਆਉਣਾ ਅਤੇ ਜ਼ਿਲ੍ਹੇ ਨੂੰ ਵੱਡਾ ਕਰਨਾ ਹੋਵੇਗੀ |
ਇਸ ਮੌਕੇ ਕਰਨ ਸਿੰਘ ਢਿੱਲੋਂ, ਆਬਜ਼ਰਵਰ ਸੁਭਾਸ਼ ਗਰੋਵਰ, ਜ਼ਿਲ੍ਹਾ ਪ੍ਰਧਾਨ ਮੱਖਣ ਸ਼ਰਮਾ, ਪੀ.ਏ. ਗੁਰਜੀਤ ਸਿੰਘ ਬਰਾੜ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਕੌਰ ਸੁੱਖੀ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਡਿੰਪਲ ਉੱਪਲੀ, ਜੇਤੂ ਉਮੀਦਵਾਰ ਕੈਪਟਨ ਭੁਪਿੰਦਰ ਸਿੰਘ ਝਲੂਰ, ਕੁਲਦੀਪ ਸਿੰਘ ਧਾਲੀਵਾਲ, ਲੱਕੀ ਸਟਾਰ, ਗਗਨਦੀਪ ਕੌਰ, ਹਰਦੇਵ ਸਿੰਘ ਭੱਠਲ, ਸਰਬਜੀਤ ਕੌਰ, ਰੂਪ ਸਿੰਘ, ਕਾਂਗਰਸੀ ਆਗੂ ਅਮਰਜੀਤ ਕਾਕਾ, ਜਸਪਾਲ ਸਿੰਘ ਗਾਂਧੀ ਜਾਗਲ, ਜਗਤਾਰ ਸਿੰਘ ਪੱਖੋ, ਖ਼ੁਸ਼ੀ ਮੁਹੰਮਦ, ਬਲਦੇਵ ਸਿੰਘ ਭੁੱਚਰ, ਸਤਨਾਮ ਸਿੰਘ ਪੱਤੀ ਸੇਖਵਾਂ, ਅਮਰਜੀਤ ਸਿੰਘ, ਸੁਰਜੀਤ ਸਿੰਘ ਝਲੂਰ, ਡਾ: ਬਲਵੀਰ ਸੰਘੇੜਾ, ਲਾਲੀ ਬਾਂਸਲ ਆਦਿ ਵੱਡੀ ਵਿਚ ਆਗੂ ਤੇ ਵਰਕਰ ਹਾਜ਼ਰ ਸਨ |

ਜ਼ਿਲ੍ਹਾ ਪ੍ਰੀਸ਼ਦ ਬਰਨਾਲਾ 'ਚ ਸ਼ੋ੍ਰਮਣੀ ਅਕਾਲੀ ਦਲ ਤੇ 'ਆਪ' ਦਾ ਸਫ਼ਾਇਆ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਵਿਚ ਕਾਂਗਰਸ ਪਾਰਟੀ ਵਲੋਂ ਆਪਣੀਆਂ ਵਿਰੋਧੀ ਪਾਰਟੀਆਂ ਸ਼ੋ੍ਰਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਲਗਭਗ ਸਫ਼ਾਇਆ ਕਰ ਦਿੱਤਾ ਹੈ | ਕਾਂਗਰਸ ਪਾਰਟੀ ਦੇ ਉਮੀਦਵਾਰਾਂ ਵਲੋਂ ...

ਪੂਰੀ ਖ਼ਬਰ »

ਤੇਜ਼ ਬਾਰਿਸ਼ ਕਾਰਨ ਮਹਿਲ ਕਲਾਂ ਤੇ ਸਹੌਰ 'ਚ ਡਿਗੇ ਮਜ਼ਦੂਰਾਂ ਦੇ ਘਰ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨ ਹੋਈ ਤੇਜ਼ ਬਾਰਿਸ਼ ਕਾਰਨ ਦੋ ਮਜ਼ਦੂਰ ਪਰਿਵਾਰਾਂ ਦੇ ਘਰ ਢਹਿ ਢੇਰੀ ਹੋਣ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗ਼ਰੀਬ ਪਰਿਵਾਰ ਨਾਲ ਸਬੰਧਿਤ ਮਜ਼ਦੂਰ ਨਿਰਮਲ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ...

ਪੂਰੀ ਖ਼ਬਰ »

ਬਰਸਾਤ ਕਾਰਨ ਘਰ ਦੀ ਛੱਤ ਡਿਗੀ

ਧਨੌਲਾ, 23 ਸਤੰਬਰ (ਚੰਗਾਲ)-ਬੀਤੇ ਦਿਨੀਂ ਧਨੌਲਾ ਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿਚ ਹੋਈ ਭਾਰੀ ਬਰਸਾਤ ਕਾਰਨ ਨੇੜਲੇ ਪਿੰਡ ਭੈਣੀ ਮਹਿਰਾਜ ਦੇ ਇੱਕ ਗਰੀਬ ਵਿਅਕਤੀ ਦੇ ਮਕਾਨ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਭਜਨ ਸਿੰਘ ...

ਪੂਰੀ ਖ਼ਬਰ »

ਬਠਿੰਡਾ ਸਾਈਕਿਲੰਗ ਗਰੁੱਪ ਵਲੋਂ ਪ੍ਰਦੂਸ਼ਣ ਰਹਿਤ ਸਾਈਕਿਲੰਗ ਦੌੜ ਸ਼ੁਰੂ

ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਬਠਿੰਡਾ ਸਾਈਕਿਲੰਗ ਵਲੋਂ ਵਾਤਾਵਰਨ ਨੂੰ ਪ੍ਰਦੂਸ਼ਣ ਰਹਿਤ ਰੱਖਣ ਦੇ ਮੰਤਵ ਨਾਲ ਸਾਈਕਿਲੰਗ ਦੌੜ ਸ਼ੁਰੂ ਕੀਤੀ ਗਈ ਹੈ | ਇਸ ਬਾਰੇ ਗਰੀਨ ਵਾਇਕਰ ਗਰੁੱਪ ਪਟਿਆਲਾ ਦੇ ਡਾ: ਭਗਵੰਤ ਸਿੰਘ, ਪ੍ਰੀਤ ਸਿੰਘ ਅਤੇ ਕਪਿਲ ਉੱਪਲ ...

ਪੂਰੀ ਖ਼ਬਰ »

ਇਕ ਸੀਟ 'ਤੇ ਦੋਵੇਂ ਉਮੀਦਵਾਰਾਂ ਦੀ ਜਿੱਤ ਦੇ ਦੋਵਾਂ ਦੇ ਸਮਰਥਕਾਂ ਵੱਖ-ਵੱਖ ਕੀਤੇ ਦਾਅਵੇ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਅਧੀਨ ਪੈਂਦੇ ਜੋਨ ਘੰੁਨਸ ਵਿਖੇ ਦੋ ਉਮੀਦਵਾਰਾਂ ਦੀ ਜਿੱਤ ਨੂੰ ਲੈ ਕੇ ਦੋਵੇਂ ਉਮੀਦਵਾਰਾਂ ਦੇ ਸਮਰਥਕਾਂ ਵਲੋਂ ਦਾਅਵੇ ਕੀਤੇ ਜਾ ਰਹੇ ਹਨ, ਇੱਥੋਂ ਤੱਕ ਕਿ ਦੋਵੇਂ ਸਮਰਥਕਾਂ ਵਲੋਂ ਉਪਰੋਕਤ ਉਮੀਦਵਾਰਾਂ ਨੂੰ ਜੇਤੂ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਦੀਆਂ ਸਮੱੁਚੀਆਂ ਮੰਗਾਂ ਲਈ ਸੰਘਰਸ਼ ਕੀਤਾ ਤੇਜ਼- ਸ਼ੇਰਗਿੱਲ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਬੈਨਰ ਹੇਠ ਸੰਘਰਸ਼ਸ਼ੀਲ ਚਾਰ ਜਥੇਬੰਦੀਆਂ ਵਲੋਂ ਬਿਜਲੀ ਕਾਮਿਆਂ ਦੀ ਕਈ ਅਹਿਮ ਮੰਗਾਂ ਲਈ ਸੰਘਰਸ਼ ਤੇਜ ਕੀਤਾ ਗਿਆ ਹੈ | ਇਹ ਸ਼ਬਦ ਅਵਤਾਰ ਸਿੰਘ ਸ਼ੇਰਗਿੱਲ ਸੂਬਾ ਵਰਕਿੰਗ ਪ੍ਰਧਾਨ ਆਈ. ਟੀ. ਆਈ. ...

ਪੂਰੀ ਖ਼ਬਰ »

ਟੋਲ ਪਲਾਜ਼ਾ ਪੱਖੋ ਕੈਂਚੀਆਂ ਤੋਂ ਬਰਗਾੜੀ ਲਈ ਜਥਾ ਰਵਾਨਾ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਬਰਗਾੜੀ ਵਿਖੇ ਚੱਲ ਰਹੇ ਸੰਘਰਸ਼ ਵਿਚ ਸ਼ਾਮਲ ਹੋਣ ਲਈ ਟੋਲ ਪਲਾਜ਼ਾ ਪੱਖੋ ਕੈਂਚੀਆਂ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਦਾ ਜਥਾ ਰਵਾਨਾ ਹੋਇਆ | ਇਸ ਸਮੇਂ ਰਣਜੀਤ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਕੈਂਸਰ ਦੀ ਜਾਂਚ ਤੇ ਜਾਣਕਾਰੀ ਸਬੰਧੀ ਮੈਡੀਕਲ ਕੈਂਪ

ਧਨੌਲਾ, 23 ਸਤੰਬਰ (ਚੰਗਾਲ)-ਪਿੰਡ ਕਾਲੇਕੇ ਵਿਖੇ ਵਰਲਡ ਕੈਂਸਰ ਕੇਅਰ ਸੰਸਥਾ ਵੱਲੋਂ ਸ. ਕੁਲਵੰਤ ਸਿੰਘ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਅਤੇ ਜਾਣਕਾਰੀ ਲਈ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ 550 ਦੇ ਕਰੀਬ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ | ...

ਪੂਰੀ ਖ਼ਬਰ »

ਓਵਰ ਸੈਵਨ ਸੀਜ਼ ਭਦੌੜ ਦੀ ਵਿਦਿਆਰਥਣ ਨੇ 6.5 ਬੈਂਡ ਕੀਤੇ ਹਾਸਲ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਕਸਬਾ ਭਦੌੜ ਵਿਖੇ ਓਵਰ ਸੈਵਨ ਸੀਜ਼ ਸੰਸਥਾ ਦੇ ਡਾਇਰੈਕਟਰ ਮੋਹਿਤਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਮਿਹਨਤੀ ਅਤੇ ਤਜਰਬੇਕਾਰ ਸਟਾਫ਼ ਦੀ ਬਦੌਲਤ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਚਮਕੌਰ ਸਿੰਘ ਵਾਸੀ ਭਦੌੜ ਨੇ ...

ਪੂਰੀ ਖ਼ਬਰ »

ਬਚਨਪੁਰੀ ਸਕੂਲ ਵਿਖੇ ਸਟੇਜ ਹੰਟ ਕਰਵਾਇਆ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਮੁਹੱਈਆ ਕਰਵਾ ਰਹੀ ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਮੀਂਹ ਨਾਲ ਮਜ਼ਦੂਰ ਦਾ ਮਕਾਨ ਡਿੱਗਿਆ

ਹੰਡਿਆਇਆ, 23 ਸਤੰਬਰ (ਗੁਰਜੀਤ ਸਿੰਘ ਖੁੱਡੀ)-ਬੀਤੇ ਕੱਲ੍ਹ ਪਏ ਮੀਂਹ ਕਾਰਨ ਗਰੀਬ ਵਿਅਕਤੀ ਦਾ ਮਕਾਨ ਡਿੱਗਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਕਾਨ ਮਾਲਕ ਮੁਸਤਾਕ ਖ਼ਾਨ ਪੁੱਤਰ ਲੀਲਾ ਵਾਰਡ ਨੰ: 6 ਵਾਸੀ ਹੰਡਿਆਇਆ ਨੇ ਦੱਸਿਆ ਕਿ ਲਗਾਤਾਰ ਪੈ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡ ਮੁਕਾਬਲਿਆਂ ਲਈ ਚੋਣ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਜੀ. ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੇ ਵਿਦਿਆਰਥੀਆਂ ਨੇ ਸਾਫਟਬਾਲ ਖੇਡ ਮੁਕਾਬਲੇ ਵਿਚੋਂ ਜ਼ਿਲ੍ਹਾ ਭਰ ਵਿਚੋਂ ਪਹਿਲਾ ਸਥਾਨ ਹਾਸਲ ਕਰ ਕੇ ਜੇਤੂ ...

ਪੂਰੀ ਖ਼ਬਰ »

ਕਸਬਾ ਭਦੌੜ ਵਿਖੇ ਮਨਾਇਆ ਗਣੇਸ਼ ਉਤਸਵ

ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਚਿੰਤਪੁਰਨੀ ਮੰਦਿਰ ਭਦੌੜ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗਣੇਸ਼ ਉਤਸਵ ਬੜੀ ਸਰਧਾ ਅਤੇ ਧੂਮਧਾਮ ਮਨਾਇਆ ਗਿਆ | ਗਣੇਸ਼ ਉਤਸਵ ਦੇ ਆਖ਼ਰੀ ਦਿਨ ਮੰਦਰ ਵਿਚ ਪੂਜਾ ਕਰਨ ਦੀ ਰਸਮ ਬਿਮਲ ਪ੍ਰਕਾਸ਼ ਨੇ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨਾਲ ਡਿਗੀ ਕੰਧ ਥੱਲੇ ਆ ਕੇ ਲੜਕੀ ਦੀ ਮੌਤ

ਸ਼ਹਿਣਾ, 23 ਸਤੰਬਰ (ਸੁਰੇਸ਼ ਗੋਗੀ)-ਬੀਤੇ ਕੱਲ੍ਹ ਸਾਰਾ ਦਿਨ ਪੈਂਦੇ ਮੀਂਹ ਕਾਰਨ ਖੇਡ ਸਟੇਡੀਅਮ ਨੇੜੇ ਝੱੁਗੀ ਝੌਾਪੜੀ ਬਣਾ ਕੇ ਰਹਿ ਰਹੇ ਪਰਿਵਾਰ ਦੀ ਇਕ ਲੜਕੀ ਮੀਂਹ ਦੇ ਪਾਣੀ ਨਾਲ ਡਿੱਗੀ ਕੰਧ ਥੱਲੇ ਆਉਣ ਤੇ ਉਪਰੋਂ ਦੀ ਮੀਂਹ ਦਾ ਪਾਣੀ ਵਹਿ ਜਾਣ ਕਾਰਨ ਡੱੁਬ ਕੇ ਮਰ ...

ਪੂਰੀ ਖ਼ਬਰ »

ਰਾਮਬਾਗ ਦੇ ਹਾਲ ਕਮਰੇ ਦੀ ਨੀਂਹ ਰੱਖੀ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਸਥਾਨਕ ਰਾਮਬਾਗ ਕਮੇਟੀ ਵਲੋਂ ਲੋਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਇਕ ਹਾਲ ਕਮਰੇ ਦੀ ਨੀਂਹ ਮੰਡੀ ਨਿਵਾਸੀਆਂ ਦੇ ਸਹਿਯੋਗ ਨਾਲ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਰੱਖੀ ਗਈ, ਜਿਸ ਦਾ ਉਦਘਾਟਨ ਪੰਡਿਤ ਰਾਜਿੰਦਰ ਪ੍ਰਸ਼ਾਦ ਨੇ ...

ਪੂਰੀ ਖ਼ਬਰ »

ਛਪਾਰ ਦੇ ਮੇਲੇ ਤੋਂ ਘਰ ਪਰਤ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ

ਮਹਿਲ ਕਲਾਂ, 23 ਸਤੰਬਰ (ਅਵਤਾਰ ਸਿੰਘ ਅਣਖੀ)-ਲੁਧਿਆਣਾ-ਬਠਿੰਡਾ ਮੁੱਖ ਮਾਰਗ 'ਤੇ ਪਿੰਡ ਸਹਿਜੜਾ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਤਕੀ ਦੀ ਮੌਤ ਹੋਣ ਦਾ ਪਤਾ ਲੱਗਿਆ ਹੈ | ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਸਿੱਖ ਵਿਅਕਤੀ ਹਰਦੇਵ ਸਿੰਘ (50) ਵਾਸੀ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗੀ

ਬਰਨਾਲਾ, 23 ਸਤੰਬਰ (ਰਾਜ ਪਨੇਸਰ)-ਸਥਾਨਕ ਰਾਹੀ ਬਸਤੀ ਵਿਚ ਭਾਰੀ ਮੀਂਹ ਕਾਰਨ ਸਾਬਕਾ ਕੌਾਸਲਰ ਦੇ ਭਰਾ ਦੇ ਮਕਾਨ ਦੀ ਛੱਤ ਡਿੱਗਣ ਨਾਲ ਕਾਫ਼ੀ ਨੁਕਸਾਨ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਕੌਾਸਲਰ ਮੋਹਨ ਲਾਲ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

5178 ਅਧਿਆਪਕ ਯੂਨੀਅਨ ਵਲੋਂ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਰੱਖੀ ਭੁੱਖ ਹੜਤਾਲ

ਬਰਨਾਲਾ, 23 ਸਤੰਬਰ (ਅਸ਼ੋਕ ਭਾਰਤੀ)-5178 ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਠੁੱਲੀਵਾਲ ਅਤੇ ਜਨਰਲ ਸਕੱਤਰ ਖੁਸ਼ਪਿੰਦਰ ਸਿੰਘ ਦੀ ਅਗਵਾਈ ਚ ਜ਼ਿਲ੍ਹਾ ਬਰਨਾਲਾ ਦੇ ਕਾਂਗਰਸ ਦੇ ਹਲਕਾ ਇੰਚਾਰਜ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਅੱਗੇ ਬੈਠ ਕੇ ਇਕ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਹੜ੍ਹਾਂ ਦੇ ਸੰਭਾਵੀ ਖ਼ਤਰੇ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਬਰਨਾਲਾ, 23 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ੋਰਦਾਰ ਬਰਸਾਤ ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਹੜ੍ਹਾਂ ਦੇ ਸੰਭਾਵੀ ਖ਼ਤਰੇ ਤੋਂ ਬਚਾਅ ਲਈ ਵੱਖ-ਵੱਖ ਵਿਭਾਗਾਾ ਨੂੰ ਵਿਸ਼ੇਸ਼ ਪ੍ਰਬੰਧ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਧਰਮ ਪਾਲ ਗੁਪਤਾ ਵਲੋਂ ਇੱਕ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਕਰੰਟ ਲੱਗਾ ਨਾਲ ਬਲਦ ਮਰਿਆ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਪੱਖੋ ਕਲਾਂ ਵਿਖੇ ਪਾਵਰਕਾਮ ਵਲੋਂ ਨੀਵੇਂ ਥਾਂ 'ਤੇ ਲਗਾਏ ਗਏ ਮੀਟਰ ਬਕਸੇ ਅਤੇ ਨੰਗੇ ਬਿਜਲੀ ਦੀਆਂ ਤਾਰਾਂ ਦੇ ਜੋੜਾਂ ਤੋਂ ਪਾਣੀ ਵਿਚ ਕਰੰਟ ਆਉਣ ਕਾਰਨ ਰਾਹਗੀਰ ਕਿਸਾਨ ਦੇ ਬਲਦ ਦੀ ਕਰੰਟ ਲੱਗਣ ...

ਪੂਰੀ ਖ਼ਬਰ »

ਮੀਂਹ ਕਾਰਨ ਗੰਦੇ ਪਾਣੀ ਦੇ ਨਾਲੇ 'ਚ ਪਿਆ ਪਾੜ 500 ਏਕੜ ਦੇ ਕਰੀਬ ਫ਼ਸਲ ਪਾਣੀ 'ਚ ਡੁੱਬੀ

ਤਪਾ ਮੰਡੀ, 23 ਸਤੰਬਰ (ਪ੍ਰਵੀਨ ਗਰਗ)-ਬੀਤੇ ਦਿਨ ਪਈ ਭਾਰੀ ਵਰਖਾ ਨਾਲ ਦਰਾਜ਼ ਰੋਡ 'ਤੇ ਨਾਲੇ 'ਚ ਉੱਗੀ ਜੰਗਲ ਬੁੱਟੀ ਅਤੇ ਗੰਦੇ ਪਾਣੀ ਦਾ ਬੰਨ੍ਹ ਲੱਗਣ ਕਾਰਨ ਪਾਣੀ ਓਵਰਫ਼ਲੋ ਹੋਨ ਕਾਰਨ ਨਾਲੇ 'ਚ ਕਰੀਬ 15 ਫੁੱਟ ਚੌੜਾ ਪਾੜ ਪੈ ਗਿਆ | ਜਿਸ ਕਾਰਨ ਝੋਨੇ ਅਤੇ ਨਰਮੇ ਦੀ ਫ਼ਸਲ ...

ਪੂਰੀ ਖ਼ਬਰ »

ਸਿੱਖ ਪੰਥ ਦੇ ਪ੍ਰਚਾਰਕ ਜਥੇਦਾਰ ਨਿੱਕਾ ਸਿੰਘ ਨਹੀਂ ਰਹੇ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਲੰਬਾ ਸਮਾਂ ਜੇਲ੍ਹ ਕੱਟਣ ਅਤੇ ਸ਼ੋ੍ਰਮਣੀ ਕਮੇਟੀ ਦੇ ਪ੍ਰਚਾਰਕ ਤੋਂ ਇਲਾਵਾ ਧਾਰਮਿਕ ਕਵੀਸ਼ਰੀ ਕਰਨ ਵਾਲੇ ਜਥੇਦਾਰ ਨਿੱਕਾ ਸਿੰਘ ਪੱਖੋ ਕੇ ਦਾ ਸੰਖੇਪ ਬਿਮਾਰੀ ਕਾਰਨ ਲਗਪਗ 110 ਸਾਲ ...

ਪੂਰੀ ਖ਼ਬਰ »

ਨਹਿਰੀ ਤੇ ਮੀਂਹ ਦੇ ਪਾਣੀ ਨਾਲ ਮਕਾਨ ਦੀ ਕੰਧ ਡਿੱਗੀ

ਰੂੜੇਕੇ ਕਲਾਂ, 23 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਰੋਡ ਨਜ਼ਦੀਕ ਰੂੜੇਕੇ ਕਲਾਂ ਵਿਖੇ ਨਹਿਰੀ ਅਤੇ ਮੀਹ ਦੇ ਪਾਣੀ ਨਾਲ ਇਕ ਗਰੀਬ ਵਿਅਕਤੀ ਦੀ ਕੰਧ ਡਿੱਗਣ ਅਤੇ ਰਹਾਇਸ਼ੀ ਮਕਾਨ ਵਿਚ ਤਰੇੜਾਂ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਚੋਣਾਂ ਵਿਚ ਲੋਕਾਂ ਨੇ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ 'ਤੇ ਮੋਹਰ ਲਾਈ - ਗੁਰੀ ਭੱਠਲ

ਧਨੌਲਾ, 23 ਸਤੰਬਰ (ਚੰਗਾਲ)-ਲੋਕ ਸਭਾ ਹਲਕਾ ਸੰਗਰੂਰ ਅੰਦਰ ਕਾਂਗਰਸੀ ਉਮੀਦਵਾਰਾਂ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿਚ ਜਿਤਾਂ ਹਾਸਲ ਕਰ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਲੋਕ ਪੱਖੀ ਹਨ ਜਿਸ 'ਤੇ ਸੂਬੇ ਦੇ ...

ਪੂਰੀ ਖ਼ਬਰ »

ਕਿਸਾਨਾਂ ਨੂੰ ਵਾਤਾਵਰਨ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਏ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਐਨ.ਜੀ.ਓ. ਤਹਿਤ ਕੰਮ ਕਰ ਰਹੀ ਆਈ.ਪੀ. ਐਸ (ਇੰਡੀਆ ਪ੍ਰਰਿਆਵਰਨ ਸਹਾਇਕ ਫਾਉਡੇਂਸਨ) ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜੇ ਜਾਣ ਲਈ ਜਾਗਰੂਕ ਕਰਨ ਲਈ ਪਿੰਡ ਪੱਖੋਕੇ ਅਤੇ ਕੈਰੇ ਵਿਖੇ ਸੈਮੀਨਾਰ ਕਰਵਾਏ ਗਏ | ਇਸ ਮੌਕੇ ਫਾਉਂਡੇਸ਼ਨ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX