ਤਾਜਾ ਖ਼ਬਰਾਂ


ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ਵੱਲੋਂ ਇਲਾਕੇ ...
ਆਈ.ਪੀ.ਐੱਲ 2019 : ਦਿੱਲੀ ਨੇ ਰਾਜਸਥਾਨ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪਿੰਡ ਰਾਣੀਪੁਰ 'ਚ ਸ਼ਰੇਆਮ ਹੋ ਰਹੀ ਗ਼ੈਰਕਾਨੂੰਨੀ ਰੇਤ ਦੀ ਪੁਟਾਈ
. . .  1 day ago
ਫਗਵਾੜਾ ,22 ਅਪ੍ਰੈਲ [ਅਸ਼ੋਕ ਵਾਲੀਆ }- ਫਗਵਾੜਾ ਬਲਾਕ ਦੇ ਪਿੰਡ ਰਾਣੀਪੁਰ 'ਚ 3 ਪੰਚਾਇਤਾਂ ਦੇ ਕਹਿਣ ਦੇ ਬਾਵਜੂਦ ਰਾਤ ਵੇਲੇ ਸ਼ਰੇਆਮ ਰੇਤ ਦੀ ਪੁਟਾਈ ਹੁੰਦੀ ਹੈ। ਪਿੰਡ ਵਾਸੀਆ'' ਵੱਲੋਂ ਟਿਪਰਾਂ ਦੀ ਹਵਾ ਵੀ ਕੱਢੀ...
ਚਾਰ ਏਕੜ ਦੇ ਕਰੀਬ ਕਣਕ ਸੜ ਕੇ ਸੁਆਹ ਹੋਈ
. . .  1 day ago
ਦੋਰਾਹਾ, 22 (ਜਸਵੀਰ ਝੱਜ)- ਦੋਰਾਹਾ ਨੇੜਲੇ ਪਿੰਡ ਲੰਢਾ ਵਿਖੇ ਕਰੀਬ ਚਾਰ ਏਕੜ ਕਣਕ ਦੇ ਸੜ ਕੇ ਸੁਆਹ ਹੋਣ ਦਾ ਸਮਾਚਾਰ ਹੈ। ਦੇਰ ਸ਼ਾਮ ਕਰੀਬ ਅੱਠ ਕ ਵਜੇ ਦੀਪ ਨਗਰ ਪੁਲ਼ ਵਾਲ਼ੇ ...
ਆਈ.ਪੀ.ਐੱਲ 2019 : ਰਾਜਸਥਾਨ ਨੇ ਦਿੱਲੀ ਨੂੰ 192 ਦੌੜਾਂ ਦਾ ਦਿੱਤਾ ਟੀਚਾ
. . .  1 day ago
ਖੰਨਾ ਦੇ ਸਭ ਤੋਂ ਵੱਡੇ ਮਲਟੀ ਸ਼ੋਅ ਰੂਮ 'ਚ ਲੱਗੀ ਅੱਗ
. . .  1 day ago
ਖੰਨਾ 22 ਅਪ੍ਰੈਲ ,{ਹਰਜਿੰਦਰ ਸਿੰਘ ਲਾਲ} -ਖੰਨਾ ਦੇ ਹੁਕਮ ਚੰਦ ਸੂਦ ਐਂਡ ਸੰਨਜ਼ 'ਚ ਭਿਆਨਕ ਅੱਗ ਲੱਗ ਗਈ ਜਿਸ ਨੂੰ ਬੁਝਾਉਣ ਲਈ ਕਈ ਗਡੀਆ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ ।ਇਸ ਮੌਕੇ 'ਤੇ ਲੱਖਾਂ ਦਾ ਨੁਕਸਾਨ ...
ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਨਹੀ ਰਹੇ
. . .  1 day ago
ਪਾਤੜਾਂ ,22 ਅਪ੍ਰੈਲ (ਗੁਰਵਿੰਦਰ ਸਿੰਘ ਬੱਤਰਾ) -ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਦਾ ਅੱਜ ਸ਼ਾਮ ਪੰਜ ਵਜੇ ਦੇਹਾਂਤ ਹੋ ਗਿਆ । ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ ...
ਸੇਮ ਨਾਲੇ 'ਚ ਰੁੜ੍ਹੇ ਦੋ ਬੱਚਿਆਂ 'ਚੋਂ ਇਕ ਦੀ ਲਾਸ਼ ਮਿਲੀ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪਿੰਡ ਮਦਰੱਸਾ ਵਿਖੇ ਨਹਾਉਣ ਸਮੇਂ ਸੇਮ ਨਾਲੇ ਵਿਚ ਰੁੜ੍ਹੇ ਦੋ ਬੱਚਿਆਂ ਵਿਚੋਂ ਅਜੇ ਸਿੰਘ (13) ਦੀ ਲਾਸ਼ ਘਟਨਾ ਸਥਾਨ ਤੋਂ ਇਕ ਕਿੱਲੋਮੀਟਰ ਦੂਰ...
ਨੂਰਪੁਰ ਬੇਦੀ ਦੇ ਜੰਗਲਾਂ ਵਿਚ ਖ਼ੈਰ ਮਾਫ਼ੀਆ ਹੋਇਆ ਸਰਗਰਮ
. . .  1 day ago
ਨੂਰਪੁਰ ਬੇਦੀ ,22 ਅਪ੍ਰੈਲ (ਢੀਂਡਸਾ,ਚੌਧਰੀ ) -ਨੂਰਪੁਰ ਬੇਦੀ ਇਲਾਕੇ ਵਿਚ ਫੈਲੀਆਂ ਸ਼ਿਵਾਲਕ ਦੀਆਂ ਪਹਾੜੀਆਂ ਵਿਚ ਵੀ ਖੈਰ ਮਾਫ਼ੀਆ ਵੱਲੋਂ ਆਪਣੇ ਪੈਰ ਪਸਾਰ ਲਏ ਗਏ ਹਨ ।ਖੈਰ ਮਾਫ਼ੀਆ ...
ਟਰੈਕਟਰ ਪਲਟਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਲੱਖੇਵਾਲੀ ਤੋਂ ਭਾਗਸਰ ਰੋਡ ਤੇ ਟਰੈਕਟਰ ਅਤੇ ਤੂੜੀ ਵਾਲੀ ਟਰਾਲੀ ਪਲਟਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ...
2 ਬੱਸਾਂ ਦੀ ਰੇਸ ਨੇ ਲਈ ਰੇਹੜੀ ਚਾਲਕ ਦੀ ਜਾਨ, 15 ਸਵਾਰੀਆਂ ਜ਼ਖਮੀ
. . .  1 day ago
ਜਲੰਧਰ, 22 ਅਪ੍ਰੈਲ - ਜਲੰਧਰ-ਫਗਵਾੜਾ ਨੈਸ਼ਨਲ ਹਾਈਵੇ 'ਤੇ ਨਿੱਜੀ ਕੰਪਨੀਆਂ ਦੀਆਂ ਤੇਜ ਰਫ਼ਤਾਰ 2 ਬੱਸਾਂ ਆਪਸ ਵਿਚ ਰੇਸ ਲਗਾਉਂਦੇ ਹੋਏ ਇਸ ਤਰਾਂ ਬੇਕਾਬੂ ਹੋ ਗਈਆਂ ਕਿ ਪਰਾਗਪੁਰ ਨੇੜੇ ਇੱਕ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਦਿੱਲੀ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਮੁੱਖ ਮੰਤਰੀ ਨੇ ਕਣਕ ਖ਼ਰੀਦ ਮਾਪਦੰਡਾਂ 'ਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਚੰਡੀਗੜ੍ਹ, 22 ਅਪ੍ਰੈਲ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਬਰਸਾਤ ਦੇ ਚੱਲਦਿਆਂ ਕਣਕ ਖ਼ਰੀਦ ਦੇ ਮਾਪਦੰਡਾਂ ਵਿਚ ਢਿੱਲ ਲਈ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ...
ਅੱਗ ਨਾਲ 100 ਏਕੜ ਕਣਕ ਤੇ ਨਾੜ ਸੜ ਕੇ ਸੁਆਹ
. . .  1 day ago
ਹੰਡਿਆਇਆ, 22 ਅਪ੍ਰੈਲ (ਗੁਰਜੀਤ ਸਿੰਘ ਖੁੱਡੀ) - ਹੰਡਿਆਇਆ ਨੇੜਲੇ ਪਿੰਡ ਖੁੱਡੀ ਕਲਾਂ ਵਿਖੇ ਕਣਕ ਅਤੇ ਨਾੜ ਨੂੰ ਅੱਗ ਲੱਗ ਜਾਣ ਕਾਰਨ ਲਗਭਗ 100 ਏਕੜ ਸੜ ਕੇ ਸੁਆਹ...
ਸੁਰੱਖਿਆ ਬਲਾਂ ਨੇ 2 ਸ਼ੱਕੀ ਕੀਤੇ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 22 ਅਪ੍ਰੈਲ - ਸੁਰੱਖਿਆ ਬਲਾਂ ਨੇ ਬਾਰਾਮੂਲਾ ਜ਼ਿਲ੍ਹੇ 'ਚ ਵਾਹਨਾਂ ਦੀ ਚੈਕਿੰਗ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ...
ਪੰਕਜਾ ਮੁੰਡੇ ਦਾ ਰਾਹੁਲ ਗਾਂਧੀ ਨੂੰ ਲੈ ਕੇ ਵਿਵਾਦਿਤ ਬਿਆਨ
. . .  1 day ago
ਇਸ ਸਾਲ ਜੰਮੂ ਕਸ਼ਮੀਰ 'ਚ ਮਾਰੇ ਗਏ 66 ਅੱਤਵਾਦੀ - ਸੂਤਰ
. . .  1 day ago
ਕਾਂਗਰਸ ਨੇ ਉਤਰ ਪ੍ਰਦੇਸ਼ ਦੇ ਲਈ 3 ਉਮੀਦਵਾਰਾਂ ਦਾ ਕੀਤਾ ਐਲਾਨ
. . .  1 day ago
ਸ੍ਰੀਲੰਕਾ : ਕੋਲੰਬੋ 'ਚ ਚਰਚ ਦੇ ਨੇੜੇ ਬੰਬ ਨੂੰ ਨਕਾਰਾ ਕਰਦੇ ਸਮੇਂ ਹੋਇਆ ਧਮਾਕਾ
. . .  1 day ago
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਲਹਿਰਾ-ਸੁਨਾਮ ਮੁੱਖ ਰੋਡ ਜਾਮ
. . .  1 day ago
ਚੋਣ ਕਮਿਸ਼ਨ ਬੀ.ਜੇ.ਪੀ., ਕਾਂਗਰਸ ਅਤੇ ਅਕਾਲੀ ਦਲ(ਬ) ਦੇ ਚੋਣ ਨਿਸ਼ਾਨ ਕਰੇ ਰੱਦ : ਮਾਨ
. . .  1 day ago
ਤਲਵੰਡੀ ਭਾਈ ਤੋਂ ਰੋਡ ਸ਼ੋਅ ਦੇ ਰੂਪ 'ਚ ਘੁਬਾਇਆ ਨੇ ਆਰੰਭ ਕੀਤਾ ਚੋਣ ਪ੍ਰਚਾਰ
. . .  1 day ago
ਸਾਈਕਲ 'ਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਆਇਆ ਭਾਰਤੀ ਲੋਕ ਸੇਵਾ ਦਲ ਦਾ ਉਮੀਦਵਾਰ
. . .  1 day ago
ਕੋਲੰਬੋ ਦੇ ਬੱਸ ਸਟੈਂਡ ਤੋਂ ਪੁਲਿਸ ਨੇ ਬਰਾਮਦ ਕੀਤੇ 87 ਬੰਬ
. . .  1 day ago
ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਅਧਿਆਪਕ ਦੀ ਮੌਤ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਅਦਾਲਤ ਨੇ ਸੀ.ਬੀ.ਆਈ ਅਤੇ ਮਿਸ਼ੇਲ ਦੇ ਵਕੀਲ ਨੂੰ ਜਵਾਬ ਦਾਖਲ ਕਰਨ ਦਾ ਦਿੱਤਾ ਸਮਾਂ
. . .  1 day ago
ਅਸੀਂ ਸ਼ਬਦ ਗੁਰੂ ਦੇ ਦੋਖੀਆਂ ਤੋਂ ਵੋਟ ਨਹੀਂ ਮੰਗਣੀ- ਗਿਆਸਪੁਰਾ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਝਟਕਾ, ਪਿੰਡ ਸੁੱਖੇਵਾਲ ਦੀ ਪੂਰੀ ਪੰਚਾਇਤ ਕਾਂਗਰਸ 'ਚ ਹੋਈ ਸ਼ਾਮਿਲ
. . .  1 day ago
ਮਨੋਜ ਤਿਵਾੜੀ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਜ਼ਖਮੀ
. . .  1 day ago
ਸ੍ਰੀਲੰਕਾ 'ਚ ਅੱਜ ਅੱਧੀ ਰਾਤ ਤੋਂ ਲਾਗੂ ਹੋਵੇਗੀ ਐਮਰਜੈਂਸੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਅੱਗ ਲੱਗਣ ਕਾਰਨ 75 ਏਕੜ ਕਣਕ ਸੜ ਕੇ ਹੋਈ ਸੁਆਹ
. . .  1 day ago
ਪ੍ਰਗਿਆ ਠਾਕੁਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਬੇਮੌਸਮੀ ਬਾਰਸ਼ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਲਈ 'ਆਪ' ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  1 day ago
ਸ੍ਰੀਲੰਕਾ ਧਮਾਕਾ : ਕੋਲੰਬੋ 'ਚ ਕਰਫ਼ਿਊ ਲਾਉਣ ਦੇ ਹੁਕਮ
. . .  1 day ago
ਅਕਾਲੀ ਦਲ ਭਲਕੇ ਕਰੇਗਾ ਬਠਿੰਡਾ ਅਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ
. . .  1 day ago
ਚੱਲਦੀ ਗੱਡੀ 'ਚ ਅਚਾਨਕ ਲੱਗੀ ਅੱਗ, ਵਾਲ-ਵਾਲ ਬਚਿਆ ਬਜ਼ੁਰਗ ਜੋੜਾ
. . .  1 day ago
ਪਟਿਆਲਾ 'ਚ ਵਾਹਨ ਚੋਰੀ ਕਰਨ ਵਾਲਾ ਆਇਆ ਪੁਲਿਸ ਅੜਿੱਕੇ
. . .  1 day ago
ਭਾਜਪਾ ਨੂੰ ਲੱਗਾ ਵੱਡਾ ਝਟਕਾ : ਸੁਰੇਸ਼ ਚੰਦੇਲ ਕਾਂਗਰਸ 'ਚ ਹੋਏ ਸ਼ਾਮਲ
. . .  1 day ago
ਟਿਕ ਟਾਕ ਮਾਮਲੇ 'ਤੇ 24 ਅਪ੍ਰੈਲ ਤੱਕ ਮਦਰਾਸ ਹਾਈਕੋਰਟ ਕਰੇ ਵਿਚਾਰ- ਸੁਪਰੀਮ ਕੋਰਟ
. . .  1 day ago
ਕੈਪਟਨ ਅਤੇ ਕੇ.ਪੀ. ਦੀ ਹਾਜ਼ਰੀ 'ਚ ਚੌਧਰੀ ਸੰਤੋਖ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸੜਕ 'ਤੇ ਪਲਟਿਆ ਟਰੈਕਟਰ-ਟਰਾਲੀ, ਆਵਾਜਾਈ ਹੋਈ ਠੱਪ
. . .  1 day ago
ਦਿੱਲੀ 'ਚ ਮਨੋਜ ਤਿਵਾੜੀ ਨੇ ਕੀਤਾ ਰੋਡ ਸ਼ੋਅ
. . .  1 day ago
ਮੋਗਾ ਦੇ ਪ੍ਰਬੰਧਕੀ ਕੰਪਲੈਕਸ ਅੰਦਰ ਬਣੀ ਬੈਂਕ 'ਚੋਂ ਲੱਖਾਂ ਦੀ ਨਗਦੀ ਸਮੇਤ ਸੋਨਾ ਚੋਰੀ
. . .  1 day ago
ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਕੇ.ਪੀ ਨੂੰ ਮਨਾਉਣ ਪੁੱਜੇ ਕੈਪਟਨ ਅਮਰਿੰਦਰ ਸਿੰਘ
. . .  1 day ago
ਨਾਮਜ਼ਦਗੀਆਂ ਨੂੰ ਲੈ ਕੇ ਪੁਲਿਸ ਨੇ ਵਧਾਈ ਚੌਕਸੀ
. . .  1 day ago
'ਪੀ.ਐਮ ਨਰਿੰਦਰ ਮੋਦੀ' ਦੀ ਰਿਲੀਜ਼ 'ਤੇ ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ਨੂੰ ਦਿੱਤੀ ਰਿਪੋਰਟ
. . .  1 day ago
ਕਰਾਚੀ ਜੇਲ੍ਹ ਤੋਂ ਲਾਹੌਰ ਪਹੁੰਚੇ ਰਿਹਾਅ ਕੀਤੇ ਮਛੇਰੇ, ਬਾਅਦ ਦੁਪਹਿਰ ਭਾਰਤ ਪਹੁੰਚਣ ਦੀ ਸੰਭਾਵਨਾ
. . .  1 day ago
ਗੁਰੂਹਰਸਹਾਏ : ਵਪਾਰੀ ਸੁਮਨ ਮੁਟਨੇਜਾ ਦੀ ਲਾਸ਼ ਮਿਲਣ ਕਾਰਨ ਬਾਜ਼ਾਰ ਬੰਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਖੇਡ ਸੰਸਾਰ

ਭਾਰਤ ਦੀ ਪਾਕਿਸਤਾਨ 'ਤੇ 9 ਵਿਕਟਾਂ ਨਾਲ ਵੱਡੀ ਜਿੱਤ

ਕਪਤਾਨ ਰੋਹਿਤ ਸ਼ਰਮਾ ਨੇ 111 ਅਤੇ ਸਿਖਰ ਧਵਨ ਨੇ ਖੇਡੀ 114 ਦੌੜਾਂ ਦੀ ਸ਼ਾਨਦਾਰ ਪਾਰੀ

ਦੁਬਈ, 23 ਸਤੰਬਰ (ਏਜੰਸੀ)-ਏਸ਼ੀਆ ਕੱਪ 2018 'ਚ ਸੁਪਰ-4 ਦੇ ਮਹਾਂਮੁਕਾਬਲੇ 'ਚ ਪਾਕਿਸਤਾਨ ਤੋਂ ਮਿਲੇ 238 ਦੌੜਾਂ ਦੇ ਜਵਾਬ 'ਚ ਭਾਰਤ ਨੇ 39.3 ਓਵਰ ਖੇਡਦਿਆਂ 8 ਵਿਕਟਾਂ ਨਾਲ ਪਾਕਿਸਤਾਨ ਨੂੰ ਹਰਾਇਆ | ਪਾਕਿਸਤਾਨ ਵਿਰੁੱਧ ਬੱਲੇਬਾਜ਼ੀ ਕਰਨ ਆਈ ਭਾਰਤੀ ਓਪਨਰ ਜੋੜੀ ਕਪਤਾਨ ਰੋਹਿਤ ਸ਼ਰਮਾ ਨੇ ਸ਼ਾਨਦਾਰ ਪਾਰੀ ਖੇਡਦਿਆਂ 118 ਗੇਂਦਾਂ ਦਾ ਸਾਹਮਣਾ ਕਰਦਿਆਂ ਨਾਬਾਦ 111 ਦੌੜਾਂ ਬਣਾ ਕੇ ਭਾਰਤ ਨੂੰ ਸ਼ਾਨਦਾਰ ਜਿੱਤ ਦਿਵਾਈ | ਪਾਕਿ ਗੇਂਦਬਾਜ਼ਾਂ ਨੇ ਭਾਰਤੀ ਓਪਨਰ ਜੋੜੀ ਨੂੰ ਤੋੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਛੇਤੀ ਸਫ਼ਲਤਾ ਨਾ ਮਿਲੀ | ਉਨ੍ਹਾਂ ਦਾ ਹਰ ਦਾਅ-ਪੇਚ ਭਾਰਤੀ ਬੱਲੇਬਾਜ਼ਾਂ ਅੱਗੇ ਫੇਲ੍ਹ ਸਾਬਤ ਹੋਇਆ | ਪਾਕਿਸਤਾਨ ਨੂੰ ਪਹਿਲੀ ਸਫ਼ਲਤਾ ਸਿਖਰ ਧਵਨ 114 ਦੌੜਾਂ ਦੇ ਰੂਪ 'ਚ ਮਿਲੀ | ਇਸ ਤਰ੍ਹਾਂ ਸਿਖਰ ਧਵਨ ਨੇ 100 ਗੇਂਦਾਂ ਖੇਡਦਿਆਂ 16 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 114 ਦੌੜਾਂ ਦਾ ਮਹੱਤਵਪੂਰਨ ਯੋਗਦਾਨ ਪਾਇਆ | ਇਸ ਤੋਂ ਬਾਅਦ ਭਾਰਤੀ ਬੱਲੇਬਾਜ਼ ਅੰਬਾਤੀ ਰਾਇਡੂ ਨੇ ਨਾਬਾਦ ਰਹਿੰਦਿਆਂ 12 ਦੌੜਾਂ ਬਣਾਈਆਂ | ਭਾਰਤ ਨੇ ਇਹ ਮੈਚ ਪਾਕਿਸਤਾਨ ਿਖ਼ਲਾਫ਼ 9 ਵਿਕਟਾਂ ਨਾਲ ਜਿੱਤ ਲਿਆ | ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਪਾਕਿ ਟੀਮ ਨੂੰ ਫ਼ਖ਼ਰ ਜਮਾਨ ਅਤੇ ਇਮਾਮ-ਉਲ-ਹੱਕ ਨੇ ਧੀਮੀ ਸ਼ੁਰੂਆਤ ਦਿੱਤੀ | ਇਸ ਤੋਂ ਪਹਿਲਾਂ ਕਿ ਇਹ ਟੀਮ ਵੱਡੀ ਸਾਂਝੇਦਾਰੀ ਕਰ ਪਾਉਂਦੀ ਯੁਜਵੇਂਦਰ ਚਾਹਲ ਨੇ ਇਮਾਮ-ਉਲ-ਹੱਕ (10) ਆਊਟ ਕਰਦੇ ਹੋਏ ਪਹਿਲੀ ਸਫ਼ਲਤਾ ਦਿਵਾਈ | ਇਸ ਤੋਂ ਬਾਅਦ ਫ਼ਖ਼ਰ ਜਮਾਨ ਨੇ 41 ਗੇਂਦਾਂ ਖੇਡਦਿਆਂ ਇਕ ਚੌਕਾ ਤੇ ਇਕ ਛੱਕੇ ਦੀ ਮਦਦ ਨਾਲ 31 ਦੌੜਾਂ ਬਣਾਈਆਂ ਪਰ ਉਹ ਵੀ ਕੁਲਦੀਪ ਯਾਦਵ ਦਾ ਸ਼ਿਕਾਰ ਹੋ ਗਏ | ਪਾਕਿ ਬੱਲੇਬਾਜ਼ ਬਾਬਰ ਆਜ਼ਮ ਕੁਝ ਖਾਸ ਨਾ ਕਰ ਸਕੇ | ਉਨ੍ਹਾਂ 25 ਗੇਂਦਾਂ 'ਤੇ 9 ਦੌੜਾਂ ਬਣਾਈਆਂ | ਇਨ੍ਹਾਂ ਨੂੰ ਕੁਲਦੀਪ ਯਾਦਵ ਨੇ ਆਊਟ ਕੀਤਾ | ਇਸ ਪਿੱਛੋਂ ਪਾਕਿ ਕਪਤਾਨ ਸਰਫ਼ਰਾਜ਼ ਅਹਿਮਦ ਨੇ 66 ਗੇਂਦਾਂ ਦਾ ਸਾਹਮਣਾ ਕਰਦਿਆਂ 2 ਚੌਕੇ ਲਗਾ ਕੇ 44 ਦੌੜਾਂ ਦੀ ਪਾਰੀ ਖੇਡੀ ਅਤੇ ਕੁਲਦੀਪ ਯਾਦਵ ਦਾ ਸ਼ਿਕਾਰ ਹੋ ਗਏ | ਪਾਕਿ ਬੱਲੇਬਾਜ਼ ਸ਼ੋਇਬ ਮਲਿਕ ਨੇ ਪਾਕਿਸਤਾਨੀ ਪਾਰੀ ਨੂੰ ਸੰਭਾਲਿਆ | ਉਨ੍ਹਾਂ 90 ਗੇਂਦਾਂ 'ਤੇ 2 ਛੱਕੇ ਤੇ 4 ਚੌਕੇ ਲਗਾ ਕੇ 78 ਦੌੜਾਂ ਦਾ ਸ਼ਾਨਦਾਰ ਯੋਗਦਾਨ ਪਾਇਆ | ਇਸ ਤੋਂ ਮਗਰੋਂ ਆਸਿਫ਼ ਅਲੀ ਨੇ 30, ਸ਼ਦਾਬ ਖਾਨ ਨੇ 10 ਅਤੇ ਮੁਹੰਮਦ ਨਵਾਜ਼ ਨੇ ਨਾਬਾਦ 15 ਤੇ ਹਸਨ ਅਲੀ ਨੇ ਨਾਬਾਦ 2 ਦੌੜਾਂ ਬਣਾਈਆਂ | ਭਾਰਤੀ ਗੇਂਦਬਾਜ਼ਾਂ 'ਚ ਜਸਪ੍ਰੀਤ ਬੁਮਰਾਹ, ਯੁਜਵੇਂਦਰ ਚਾਹਲ ਤੇ ਕੁਲਦੀਪ ਯਾਦਵ ਨੇ ਕ੍ਰਮਵਾਰ 2-2-2 ਵਿਕਟਾਂ ਲਈਆਂ | ਪਾਕਿ ਬੱਲੇਬਾਜ਼ ਭਾਰਤ ਨੂੰ ਕੇਵਲ 238 ਦੌੜਾਂ ਦਾ ਟੀਚਾ ਦੇ ਸਕੇ ਜਿਸ ਨੂੰ ਭਾਰਤ ਬੱਲੇਬਾਜ਼ਾਂ ਨੇ ਆਪਣੀ ਸ਼ਾਨਦਾਰ ਪਾਰੀ ਨਾਲ ਮਾਤਰ 39.2 ਓਵਰਾਂ 'ਚ ਪੂਰਾ ਕਰ ਲਿਆ |

ਬੰਗਲਾਦੇਸ਼ ਨੇ ਅਫ਼ਗਾਨਿਸਤਾਨ ਨੂੰ 3 ਦੌੜਾਂ ਨਾਲ ਹਰਾਇਆ

ਦੁਬਈ, 23 ਸਤੰਬਰ (ਏਜੰਸੀ)-ਏਸ਼ੀਆ ਕੱਪ ਦੇ ਸੁਪਰ-4 ਮੈਚ 'ਚ ਬੰਗਲਾਦੇਸ਼ ਵਲੋਂ ਦਿੱਤੇ 250 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਅਫ਼ਗਾਨਿਸਤਾਨ ਟੀਮ 50 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 246 ਦੌੜਾਂ ਸਕੀ | ਜਿਸ ਕਾਰਨ ਬੰਗਲਾਦੇਸ਼ ਨੇ ਇਹ ਮੈਚ 3 ਗੇਂਦਾਂ ਨਾਲ ਜਿੱਤ ਲਿਆ | ...

ਪੂਰੀ ਖ਼ਬਰ »

ਟਰੈਕ ਏਸ਼ੀਆ ਕੱਪ 'ਚੋਂ ਭਾਰਤ ਨੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ

ਜਲੰਧਰ/ਅੰਮਿ੍ਤਸਰ, 23 ਸਤੰਬਰ (ਜਤਿੰਦਰ ਸਾਬੀ)- ਟਰੈਕ ਏਸ਼ੀਆ ਕੱਪ 2018 ਜੋ ਇੰਦਰਾ ਗਾਂਧੀ ਇੰਡੋਰ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਇਆ ਗਿਆ ਤੇ ਇਸ 'ਚੋਂ ਭਾਰਤੀ ਸਾਈਕਲਿੰਗ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ 6 ਸੋਨ, 5 ਚਾਂਦੀ ਤੇ 2 ਕਾਂਸੀ ਦੇ ਤਗਮੇ ਜਿੱਤ ਕੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸੂਬੇ 'ਚ ਖੇਡ ਮੁਕਾਬਲੇ 8 ਅਕਤੂਬਰ ਤੋਂ-ਸੁਰਜੀਤ ਸਿੰਘ ਸੰਧੂ

ਜਲੰਧਰ, 23 ਸਤੰਬਰ (ਜਤਿੰਦਰ ਸਾਬੀ) ਪੰਜਾਬ ਖੇਡ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਰਾਜ ਦੇ ਸਾਰੇ ਜ਼ਿਲਿ੍ਹਆਂ 'ਚ ਵੱਖ-ਵੱਖ ਖੇਡ ਮੁਕਾਬਲੇ 8 ਤੋਂ 28 ਅਕਤੂਬਰ ਤੱਕ ਕਰਵਾਉਣ ਦਾ ਫੈਸਲਾ ਕੀਤਾ ਹੈ | ਇਹ ਜਾਣਕਾਰੀ ਪੰਜਾਬ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ...

ਪੂਰੀ ਖ਼ਬਰ »

41ਵੀਂ ਨੈਸ਼ਨਲ ਹੈਂਡਬਾਲ ਮਹਿਲਾ ਚੈਂਪੀਅਨਸ਼ਿਪ ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਦੀਆਂ ਟੀਮਾਂ ਨੇ ਜਿੱਤੀ

ਧਰਮਗੜ੍ਹ, 23 ਸਤੰਬਰ (ਗੁਰਜੀਤ ਸਿੰਘ ਚਹਿਲ)- ਹਿਮਾਚਲ ਪ੍ਰਦੇਸ਼ ਹੈਂਡਬਾਲ ਸੰਘ ਵਲੋਂ ਇੰਟਰਨਲ ਗਰਲਜ਼ ਯੂਨੀਵਰਸਿਟੀ ਬੜੂ ਸਾਹਿਬ ਵਿਖੇ ਕਲਗ਼ੀਧਰ ਟਰੱਸਟ ਦੇ ਸਹਿਯੋਗ ਸਦਕਾ ਕਰਵਾਈ ਗਈ 41ਵੀਂ ਨੈਸ਼ਨਲ ਹੈਂਡਬਾਲ ਮਹਿਲਾ ਚੈਂਪੀਅਨਸ਼ਿਪ ਦੌਰਾਨ ਸਮੁੱਚੇ ਦੇਸ਼ ਭਰ ਤੋਂ ...

ਪੂਰੀ ਖ਼ਬਰ »

ਦੇਸ਼ ਨੂੰ ਹੋਰ ਜ਼ਿਆਦਾ ਬਿਹਤਰੀਨ ਟੈਨਿਸ ਖਿਡਾਰੀਆਂ ਦੀ ਲੋੜ- ਅਮਿ੍ਤਰਾਜ

ਨਵੀਂ ਦਿੱਲੀ, 23 ਸਤੰਬਰ (ਏਜੰਸੀ)- ਭਾਰਤ ਦੇ ਸਟਾਰ ਟੈਨਿਸ ਖਿਡਾਰੀ ਵਿਜੇ ਅਮਿ੍ਤਰਾਜ ਨੇ ਬੀਤੇ ਦਿਨ ਕਿਹਾ ਕਿ ਦੇਸ਼ ਨੂੰ ਜੇਕਰ ਵਿਸ਼ਵ ਏਲੀਟ ਗਰੁੱਪ 'ਚ ਸ਼ਾਮਿਲ ਹੋਣਾ ਹੈ ਤਾਂ ਉਸ ਨੂੰ ਬਿਹਤਰੀਨ ਟੈਨਿਸ ਖਿਡਾਰੀਆਂ ਨੂੰ ਤਿਆਰ ਕਰਨ ਦੀ ਜ਼ਰੂਰਤ ਹੈ | ਭਾਰਤ ਨੂੰ ਹਾਲ ...

ਪੂਰੀ ਖ਼ਬਰ »

ਅਥਲੈਟਿਕਸ 'ਚ ਹੋਰ ਤਗਮੇ ਜਿੱਤਣਾ ਹੈ ਮਾਨ ਕੌਰ ਦਾ ਟੀਚਾ

ਨਵੀਂ ਦਿੱਲੀ, 23 ਸਤੰਬਰ (ਏਜੰਸੀ)- ਭਾਰਤ ਦੀ 102 ਸਾਲ ਦੀ ਮਹਿਲਾ ਅਥਲੀਟ ਮਾਨ ਕੌਰ ਨੇ ਇਸ ਮਹੀਨੇ ਦੇ ਸ਼ੁਰੂ ਸਪੇਨ 'ਚ ਸ਼ੁਰੂ ਹੋਈ ਵਿਸ਼ਵ ਮਾਸਟਰਜ਼ 'ਚ ਟਰੈਕ ਅਤੇ ਫ਼ੀਲਡ 'ਚ ਸੋਨ ਤਗਮਾ ਜਿੱਤਿਆ ਸੀ ਅਤੇ ਕਦੇ ਵੀ ਹਾਰ ਨਾ ਮੰਨਣ ਵਾਲੇ ਜਜ਼ਬੇ ਨਾਲ ਭਰੀ ਇਹ ਖਿਡਾਰਨ ਅਗਲੇ ...

ਪੂਰੀ ਖ਼ਬਰ »

9ਵੇਂ ਆਲ ਇੰਡੀਆ ਬਾਬਾ ਫ਼ਰੀਦ ਵੁਮੈਨ ਹਾਕੀ ਗੋਲਡ ਕੱਪ 'ਤੇ ਸਾਈ ਸੋਨੀਪਤ ਟੀਮ ਦਾ ਕਬਜ਼ਾ

ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ 9ਵੇਂ ਆਲ ਇੰਡੀਆ ਬਾਬਾ ਫ਼ਰੀਦ ਵੁਮੈਨ ਹਾਕੀ ਗੋਲਡ ਕੱਪ ਦੇ ਅੰਤਿਮ ਮੁਕਾਬਲੇ 'ਚ ਸਾਈ ਸੋਨੀਪਤ ਦੀ ਟੀਮ ਨੇ ਆਪਣੇ ਵਿਰੋਧੀ ਸੀ.ਆਰ.ਪੀ.ਐਫ. ਦਿੱਲੀ ਨੂੰ 3-1 ਗੋਲਾਂ ਦੇ ਫਰਕ ਨਾਲ ਹਰਾ ਕੇ ਗੋਲਡ ਕੱਪ ...

ਪੂਰੀ ਖ਼ਬਰ »

ਮਾਕਾ ਟਰਾਫ਼ੀ ਨਾਲ ਯੂਨੀਵਰਸਿਟੀ ਦੀਆਂ ਖੇਡਾਂ ਨੂੰ ਨਵਾਂ ਹੁਲਾਰਾ ਮਿਲੇਗਾ-ਜਿੰਮੀ

ਜਲੰਧਰ, 23 ਸਤੰਬਰ (ਜਤਿੰਦਰ ਸਾਬੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 23ਵੀਂ ਵਾਰ ਮਾਕਾ ਟਰਾਫ਼ੀ ਜਿੱਤ ਕੇ ਨਵਾਂ ਇਤਿਹਾਸ ਕਾਇਮ ਕੀਤਾ ਹੈ ਤੇ ਇਸ ਨਾਲ ਮਾਝਾ ਖੇਤਰ ਦੀਆਂ ਖੇਡਾਂ ਨੂੰ ਨਵਾਂ ਹੁਲਾਰਾ ਮਿਲਗਾ ਤੇ ਭਾਰਤ ਸਰਕਾਰ ਵਲੋਂ ਕਈਆਂ ਨਵੀਆਂ ਖੇਡ ਸਕੀਮਾਂ ...

ਪੂਰੀ ਖ਼ਬਰ »

ਓਸਾਕਾ ਨੂੰ ਹਰਾ ਕੇ ਪਿਲਸਕੋਵਾ ਨੇ ਜਿੱਤਿਆ ਪੈਨ ਪੈਸੇਫ਼ਿਕ ਓਪਨ

ਟੋਕੀਓ, 23 ਸਤੰਬਰ (ਏਜੰਸੀ)- ਦੁਨੀਆ ਦੀ ਨੰਬਰ-1 ਕੈਰੋਲਿਨਾ ਪਿਲਸਕੋਵਾ ਨੇ ਐਤਵਾਰ ਨੂੰ ਜਾਪਾਨ ਦੀ ਟੈਨਿਸ ਸਟਾਰ ਨਾਓਮੀ ਓਸਾਕਾ ਨੂੰ ਸਿੱਧੇ ਸੈੱਟ ਾਂ 'ਚ ਹਰਾ ਕੇ ਪੈਨ ਪੈਸੇਫ਼ਿਕ ਓਪਨ ਦਾ ਿਖ਼ਤਾਬ ਆਪਣੇ ਨਾਂਅ ਕਰ ਲਿਆ | ਚੌਥਾ ਦਰਜਾ ਪ੍ਰਾਪਤ ਖਿਡਾਰੀ ਨੇ ਹਾਲ ਹੀ 'ਚ ...

ਪੂਰੀ ਖ਼ਬਰ »

ਏਸ਼ਿਆਈ ਖੇਡਾਂ 'ਚ ਸ਼ਾਮਿਲ ਹੋਵੇਗੀ ਕ੍ਰਿਕਟ, ਆਈ.ਸੀ.ਸੀ. ਦੇ ਸੰਕੇਤ

ਮੁੰਬਈ, 23 ਸਤੰਬਰ (ਏਜੰਸੀ)- ਹੁਣ ਉਹ ਦਿਨ ਦੂਰ ਨਹੀਂ ਜਦ ਏਸ਼ਿਆਈ ਖੇਡਾਂ 'ਚ ਕਿ੍ਕਟ ਨੂੰ ਵੀ ਥਾਂ ਮਿਲੇਗੀ | ਏਸ਼ਿਆਈ ਖੇਡਾਂ 'ਚ ਕ੍ਰਿਕਟ ਨੂੰ ਸ਼ਾਮਿਲ ਕੀਤੇ ਜਾਣ ਦੀ ਗੱਲ ਲੰਬੇ ਸਮੇਂ ਤੋਂ ਚੱਲ ਰਹੀ ਹੈ | ਹੁਣ ਉਮੀਦ ਹੈ ਕਿ ਏਸ਼ੀਆ ਮਹਾਂਦੀਪ 'ਚ ਤੇਜ਼ੀ ਨਾਲ ਵਧ ਰਹੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX