ਤਾਜਾ ਖ਼ਬਰਾਂ


ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 minute ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐਸਿ) ਪੰਜਾਬ ਐਸ.ਏ.ਐਸ. ਨਗਰ ਵਲੋਂ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਅੰਮ੍ਰਿਤਸਰ, ਸੰਗਰੂਰ, ਮੋਗਾ ਤੇ ਮੁਕਤਸਰ ਜਿਲ੍ਹਿਆਂ ਦੇ ਸਿੱਖਿਆ...
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  26 minutes ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  35 minutes ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  43 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  48 minutes ago
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  53 minutes ago
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੁਲਤਾਨਪੁਰ ਲੋਧੀ ਤੋਂ ਕਰਤਾਰਪੁਰ ਸਾਹਿਬ ਤੱਕ ਕੱਢੇ ਜਾ ਰਹੇ 15 ਦਿਨਾਂ ਨਗਰ ਕੀਰਤਨ ਦਾ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਸੰਗਤ ਵਲੋਂ ਭਰਵਾਂ...
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  58 minutes ago
ਛਾਹੜ, 26 ਫਰਵਰੀ (ਜਸਵੀਰ ਸਿੰਘ ਔਜਲਾ) - ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ ਹੋ ਚੁੱਕੀ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਭਾਈ ਕੀ ਪਸੋਰ ਵਿਖੇ ਪ੍ਰੀਤ...
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਹੈ। ਬਾਕੀ ਦਿੱਲੀ 'ਚ ਪਹਿਲਾਂ ਵਾਂਗ...
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਮਾਮਲੇ 'ਚ ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਹੋ ਗਈ ਹੈ। ਅਦਾਲਤ ਨੇ ਕਿਹਾ ਹੈ ਕਿ...
ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ ਸਮਾਰਟ ਫੋਨ ਵੰਡਣ 'ਚ ਦੇਰੀ- ਕੈਪਟਨ
. . .  about 1 hour ago
ਚੰਡੀਗੜ੍ਹ, 26 ਫਰਵਰੀ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ 'ਚ ਹੋ ਰਹੀ ਦੇਰੀ 'ਤੇ ਅੱਜ ਪੰਜਾਬ ਵਿਧਾਨ ਸਭਾ 'ਚ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਕੋਰੋਨਾ...
ਵੱਡੀ ਗਿਣਤੀ 'ਚ ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ
. . .  about 2 hours ago
ਭਿੰਡੀ ਸੈਦਾਂ, 26 ਫਰਵਰੀ (ਪ੍ਰਿਤਪਾਲ ਸਿੰਘ ਸੂਫ਼ੀ)- ਪੁਲਿਸ ਥਾਣਾ ਭਿੰਡੀ ਸੈਦਾਂ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਸਫਲਤਾ ਹਾਸਲ ਕਰਦਿਆਂ ਸੱਕੀ ਨਾਲੇ ਵਾਲੇ ਪੁਲ 'ਤੇ ਕੀਤੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇੱਕ...
ਦਿੱਲੀ ਹਿੰਸਾ ਨੂੰ ਲੈ ਕੇ ਕਿਸਾਨਾਂ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  about 2 hours ago
ਨਾਭਾ, 26 ਫਰਵਰੀ (ਕਰਮਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਬਲਾਕ ਨਾਭਾ ਵਲੋਂ ਬਲਾਕ ਪ੍ਰਧਾਨ ਹਰਦੇਵ ਸਿੰਘ ਤੁੰਗਾਂ ਦੀ ਅਗਵਾਈ ਹੇਠ ਨਾਭਾ ਸ਼ਹਿਰ ਦੇ ਬੜਾ ਗੇਟ ਵਿਖੇ ਨਰਿੰਦਰ ਮੋਦੀ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨੌਜਵਾਨ ਦਾ ਕਤਲ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 26 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਨਾਜਾਇਜ਼ ਸੰਬੰਧਾਂ ਕਾਰਨ ਬੀਤੀ ਰਾਤ ਸੁਨਾਮ ਦੀ ਸਾਈਂ ਕਾਲੋਨੀ 'ਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ...
ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦਫ਼ਤਰ 'ਚ ਪਹੁੰਚੇ ਅਜੀਤ ਡੋਭਾਲ
. . .  about 2 hours ago
ਨਵੀਂ ਦਿੱਲੀ, 26 ਫਰਵਰੀ- ਕੌਮੀ ਸੁਰੱਖਿਆ ਸਲਾਹਕਾਰ (ਐੱਨ. ਐੱਸ. ਏ.) ਉੱਤਰੀ-ਪੂਰਬੀ ਦਿੱਲੀ ਦੇ ਡੀ. ਸੀ. ਪੀ. ਦੇ ਦਫ਼ਤਰ 'ਚ ਪਹੁੰਚੇ ਹਨ। ਇੱਥੇ ਉਨ੍ਹਾਂ ਵਲੋਂ ਉੱਤਰੀ-ਪੂਰਬੀ...
ਨੌਜਵਾਨਾਂ ਨੂੰ ਨੌਕਰੀਆਂ ਦੇਣ ਸੰਬੰਧੀ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ਾਂ ਨੇ ਕੀਤਾ ਸਾਫ਼- ਮਜੀਠੀਆ
. . .  about 2 hours ago
ਚੰਡੀਗੜ੍ਹ, 26 ਫਰਵਰੀ (ਸੁਰਿੰਦਰਪਾਲ ਸਿੰਘ)- ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਨੌਜਵਾਨਾਂ ਨੂੰ 11 ਲੱਖ ਨੌਕਰੀਆਂ ਦੇਣ ਦੇ ਬੋਲੇ ਝੂਠ ਦਾ ਸੱਚ ਸਰਕਾਰ ਦੇ ਕਾਗ਼ਜ਼ ਸਾਫ਼ ਕਰਦੇ ਹਨ, ਜਿਨ੍ਹਾਂ 'ਚੋਂ ਕੁਝ...
ਬੇਅਦਬੀ ਮਾਮਲਾ : ਸੀ. ਬੀ. ਆਈ. ਦੀ ਮੁੜ ਜਾਂਚ ਵਾਲੀ ਅਰਜ਼ੀ 'ਤੇ ਅਦਾਲਤ 'ਚ ਹੋਈ ਸੁਣਵਾਈ
. . .  about 3 hours ago
ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  about 3 hours ago
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  about 3 hours ago
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  about 3 hours ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  about 3 hours ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 4 hours ago
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  about 4 hours ago
ਦਿੱਲੀ ਹਿੰਸਾ 'ਤੇ ਹਾਈਕੋਰਟ ਦੀ ਸਖ਼ਤ ਟਿੱਪਣੀ- ਇੱਕ ਹੋਰ 1984 ਨਹੀਂ ਹੋਣ ਦੇਵਾਂਗੇ
. . .  about 2 hours ago
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  about 4 hours ago
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 4 hours ago
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 4 hours ago
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 4 hours ago
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 4 hours ago
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 5 hours ago
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 5 hours ago
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 5 hours ago
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 5 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 6 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 6 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 6 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 6 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 7 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 7 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 7 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 7 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 7 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 7 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 7 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 7 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 7 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 7 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 8 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 8 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਮੁੰਬਈ ਵਿਖੇ ਸ੍ਰੀ ਗਣੇਸ਼ ਦੀ ਮੂਰਤੀ ਨੂੰ............

ਤਨਜਾਨੀਆ 'ਚ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ 200 ਤੋਂ ਪਾਰ

ਨੈਰੋਬੀ, 23 ਸਤੰਬਰ (ਏਜੰਸੀ)-ਤਨਜਾਨੀਆ ਵਿਚ ਵਿਕਟੋਰੀਆ ਝੀਲ ਵਿਚ ਹੋਏ ਕਿਸ਼ਤੀ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 200 ਤੋਂ ਪਾਰ ਚਲੀ ਗਈ ਹੈ | ਕਈ ਲੋਕਾਂ ਨੇ ਆਪਣੇ ਮਿ੍ਤਕ ਮੈਂਬਰਾਂ ਨੂੰ ਪਹਿਚਾਣ ਲਿਆ ਹੈ¢ ਇਸ ਦੇ ਨਾਲ ਹੀ ਹਾਦਸੇ ਦਾ ਸ਼ਿਕਾਰ ਹੋਈ ਕਿਸ਼ਤੀ ...

ਪੂਰੀ ਖ਼ਬਰ »

ਸਿਡਨੀ 'ਚ ਸ਼ਿਲਪਾ ਸ਼ੈਟੀ ਨੂੰ ਰੰਗ ਭੇਦ-ਭਾਵ ਦਾ ਕਰਨਾ ਪਿਆ ਸਾਹਮਣਾ

ਸਿਡਨੀ, 23 ਸਤੰਬਰ (ਏਜੰਸੀ)-ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਵਿਦੇਸ਼ ਵਿਚ ਇਕ ਵਾਰ ਫਿਰ ਤੋਂ ਰੰਗ ਭੇਦ-ਭਾਵ ਦਾ ਸ਼ਿਕਾਰ ਹੋਈ¢ ਸਿਡਨੀ ਹਵਾਈ ਅੱਡੇ 'ਤੇ ਸ਼ਿਲਪਾ ਸ਼ੈਟੀ ਨੂੰ ਰੰਗ ਭੇਦ-ਭਾਵ ਦਾ ਸਾਹਮਣਾ ਕਰਨਾ ਪਿਆ¢ ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੇ ਆਪ ਸੋਸ਼ਲ ...

ਪੂਰੀ ਖ਼ਬਰ »

ਫ਼ਿਲਮ ਨਿਰਦੇਸ਼ਕ ਕਲਪਨਾ ਲਾਜਮੀ ਦਾ ਦਿਹਾਂਤ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਪ੍ਰਸਿੱਧ ਫ਼ਿਲਮਕਾਰ ਕਲਪਨਾ ਲਾਜਮੀ ਦਾ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿਚ ਐਤਵਾਰ ਨੂੰ ਸਵੇਰ ਦਿਹਾਂਤ ਹੋ ਗਿਆ¢ ਪਰਿਵਾਰ ਦੇ ਇਕ ਮੈਂਬਰ ਨੇ ਇਹ ਜਾਣਕਾਰੀ ਦਿੱਤੀ | ਉਹ 64 ਸਾਲ ਦੇ ਸਨ¢ ਲਾਜਮੀ ਗੁਰਦੇ ਅਤੇ ਜਿਗਰ ...

ਪੂਰੀ ਖ਼ਬਰ »

ਹਾਲੈਂਡ ਵਿਖੇ ਸ਼ਾਂਤੀ ਮਾਰਚ 30 ਨੂੰ

ਲੂਵਨ ਬੈਲਜੀਅਮ 23 ਸਤੰਬਰ (ਅਮਰਜੀਤ ਸਿੰਘ ਭੋਗਲ)-ਭਾਰਤੀ ਰਾਜਦੂਤ ਹਾਲੈਂਡ ਵਲੋਂ ਮਹਾਤਮਾ ਗਾਂਧੀ ਦਾ 150ਵਾਂ ਅੰਤਰਰਾਸ਼ਟਰੀ ਸ਼ਾਂਤੀ ਦਿਵਸ 30 ਸਤੰਬਰ ਤੋਂ ਡੈਨਹਾਗ ਵਿਖੇ ਮਨਾਇਆ ਜਾ ਰਿਹਾ ਹੈ | ਜਿਸ ਵਿਚ ਵਿਸ਼ਵ ਸ਼ਾਂਤੀ ਦਾ ਹੋਕਾ ਦੇਣ ਲਈ ਸ਼ਹਿਰਾਂ ਵਿਚ ਮਾਰਚ ਅਤੇ ...

ਪੂਰੀ ਖ਼ਬਰ »

ਕਾਵਾਨਾਹ ਿਖ਼ਲਾਫ਼ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਸੰਸਦ ਕਮੇਟੀ ਸਾਹਮਣੇ ਪੇਸ਼ ਹੋਵੇਗੀ ਫੋਰਡ

ਵਾਸ਼ਿੰਗਟਨ, 23 ਸਤੰਬਰ (ਏਜੰਸੀ)-ਕਿ੍ਸਟੀਨ ਬਲੇਜੀ ਫੋਰਡ ਰਾਸ਼ਟਰਪਤੀ ਡੋਨਲਡ ਟਰੰਪ ਵਲੋਂ ਸੁਪਰੀਮ ਕੋਰਟ ਦੇ ਜੱਜ ਦੇ ਅਹੁਦੇ ਲਈ ਨਾਮਜ਼ਦ ਬ੍ਰੇਟ ਕਾਵਾਨਾਹ ਿਖ਼ਲਾਫ਼ ਸਰੀਰਕ ਸੋਸ਼ਣ ਦੇ ਦੋਸ਼ਾਂ ਸਬੰਧੀ ਸੀਨੇਟ ਦੀ ਨਿਆਂਪਾਲਿਕਾ ਕਮੇਟੀ ਸਾਹਮਣੇ ਆਪਣਾ ਬਿਆਨ ਦਰਜ ...

ਪੂਰੀ ਖ਼ਬਰ »

2019 ਤੋਂ ਸ਼ੁਰੂ ਹੋਵੇਗੀ ਕਿਸਾਨੀ ਲੇਬਰ ਦੀ ਪੂਰਤੀ ਲਈ 2500 ਕਾਮੇ ਮੰਗਵਾਉਣ ਵਾਲੀ ਬਰਤਾਨੀਆ ਦੀ ਨਵੀਂ ਵੀਜ਼ਾ ਨੀਤੀ-ਰਪਾਲ ਉੱਪਲ

ਲੰਡਨ 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬੀਤੇ ਦਿਨੀਂ ਬਰਤਾਨੀਆ ਸਰਕਾਰ ਵਲੋਂ ਬ੍ਰੈਗਜ਼ੈਟ ਤੋਂ ਬਾਅਦ ਖੇਤਾਂ 'ਚ ਕੰਮ ਕਰਨ ਵਾਲੇ ਕਾਮਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹਰ ਸਾਲ ਆਰਜ਼ੀ ਤੌਰ 'ਤੇ 6 ਮਹੀਨਿਆਂ ਲਈ 2500 ਕਾਮਿਆਂ ਨੂੰ ਬਰਤਾਨੀਆ ਮੰਗਵਾਉਣ ਦੀ ਨਵੀਂ ...

ਪੂਰੀ ਖ਼ਬਰ »

ਕੈਲਗਰੀ ਦੇ ਰਿਹਾਇਸ਼ੀ ਇਲਾਕੇ 'ਚ ਘੁੰਮ ਰਹੇ ਭਾਲੂ ਬਣੇ ਲੋਕਾਂ ਲਈ ਮੁਸੀਬਤ

ਕੈਲਗਰੀ 23 ਸਤੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵਾਸੀ ਇਕ ਔਰਤ ਨੇ ਆਪਣਾ ਨਾਂਅ ਨਾ ਦੱਸਦੇ ਹੋਏ ਦੱਸਿਆ ਕਿ ਉਸ ਦੇ ਘਰ ਦੇ ਬਾਹਰ ਇਕ ਭਾਲੂ ਆ ਗਿਆ | ਉਸ ਨੇ ਦੱਸਿਆ ਇਕ ਵੱਡਾ ਭਾਲੂ ਉਸ ਦੇ ਘਰ ਦੀ ਬਾਹਰਲੀ ਖਿੜਕੀ ਨੂੰ ਤੋੜ ਕੇ ਅੰਦਰ ਆਉਣ ਦੀ ਕੋਸ਼ਿਸ਼ ਕਰਦਾ ਦੇਖਿਆ ਗਿਆ | ...

ਪੂਰੀ ਖ਼ਬਰ »

ਭਾਰਤੀਆਂ ਵਿਚ ਲਗਾਤਾਰ ਵਧ ਰਿਹਾ ਹੈ ਵਿਦੇਸ਼ ਘੁੰਮਣ ਦਾ ਰੁਝਾਨ

ਪੰਜ ਸਾਲਾਂ ਵਿਚ 253 ਗੁਣਾ ਤੋਂ ਵਧ ਕੀਤਾ ਖਰਚ

ਨਵੀਂ ਦਿੱਲੀ, 23 ਸਤੰਬਰ (ਏਜੰਸੀ)-ਵਿਦੇਸ਼ ਘੁੰਮਣ ਜਾਣ ਅਤੇ ਪੜ੍ਹਾਈ ਕਰਨ ਲਈ ਭਾਰਤੀ ਲਗਾਤਾਰ ਜ਼ੋਰਦਾਰ ਖਰਚ ਕਰ ਰਹੇ ਹਨ¢ ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਪੰਜ ਸਾਲਾਂ ਵਿਚ ਭਾਰਤੀਆਂ ਨੇ ਵਿਦੇਸ਼ ਯਾਤਰਾ 'ਤੇ 253 ਗੁਣਾ ਖਰਚ ਕੀਤਾ ...

ਪੂਰੀ ਖ਼ਬਰ »

ਸਿੱਖਾਂ ਦੇ ਘਰਾਂ 'ਚ ਛਾਪੇਮਾਰੀ ਦਾ ਬਰਤਾਨੀਆ ਦੇ ਸਿੱਖਾਂ ਅੰਦਰ ਰੋਸ

ਲੰਡਨ 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ. ਕੇ. ਵਲੋਂ ਬਰਤਾਨਵੀ ਪੁਲਿਸ ਦੇ ਅੱਤਵਾਦ ਵਿਰੋਧੀ ਦਸਤਿਆਂ ਵਲੋਂ ਨਿਰਦੋਸ਼ ਸਿੱਖਾਂ ਦੇ ਘਰਾਂ 'ਚ ਕੀਤੀ ਛਾਪੇਮਾਰੀ ਦੀ ਸਖ਼ਤ ਨਿਖੇਧੀ ਕੀਤੀ ਹੈ | ਬਰਤਾਨੀਆ 'ਚ ਆਜ਼ਾਦ ...

ਪੂਰੀ ਖ਼ਬਰ »

ਪੰਜਾਬ ਤੋਂ ਆਈ ਭੰਗੜਾ ਟੀਮ ਨੇ ਨਿਊਜ਼ੀਲੈਂਡ 'ਚ ਪਾਈ ਧਮਾਲ

ਆਕਲੈਂਡ 23 ਸਤੰਬਰ (ਹਰਮਨਪ੍ਰੀਤ ਸਿੰਘ ਗੋਲੀਆ)-ਸਥਾਨਕ ਵੋਡਾਫੋਨ ਈਵੈਂਟ ਸੈਟਰ ਮੈਨੁਕਾਓ ਵਿਖੇ ਕਰਵਾਏ ਅੰਤਰਰਾਸ਼ਟਰੀ ਭੰਗੜਾ ਮੁਕਾਬਲੇ ਵਿਚ ਪੰਜਾਬ ਤੋਂ ਆਈ ਭੰਗੜਾ ਟੀਮ ਸਟੇਜ 'ਤੇ ਆਪਣੇ ਫਨ ਦਾ ਮੁਜ਼ਾਹਰਾ ਕਰ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ | ਪਾਲ ਪ੍ਰੋਡਕਸ਼ਨ ...

ਪੂਰੀ ਖ਼ਬਰ »

ਪਹਿਲੇ ਵਿਸ਼ਵ ਯੁੱਧ ਦੌਰਾਨ ਭਾਰਤੀ ਸੈਨਿਕਾਂ ਨਾਲ ਕੀਤਾ ਗਿਆ ਸੀ ਪੱਖਪਾਤ-ਨਵਾਂ ਖੁਲਾਸਾ

ਲੰਡਨ 23 ਸਤੰਬਰ (ਮਨਪ੍ਰੀਤ ਸਿੰਘ ਬਧਨੀ ਕਲਾਂ)-ਪਹਿਲੇ ਵਿਸ਼ਵ ਯੁੱਧ ਦੌਰਾਨ ਬਰਤਾਨਵੀ ਫ਼ੌਜ ਵਲੋਂ ਲੜਨ ਵਾਲੇ ਭਾਰਤੀ ਸਿਪਾਹੀਆਂ ਨਾਲ ਪੱਖਪਾਤ ਹੁੰਦਾ ਸੀ | ਇਹ ਖੁਲਾਸਾ ਬਰਤਾਨੀਆ ਲਾਇਬ੍ਰੇਰੀ ਵਿਚੋਂ ਮਿਲੇ ਦਸਤਾਵੇਜਾਂ ਤੋਂ ਹੋਇਆ ਹੈ | ਇਸ ਗੱਲ ਦਾ ਦਾਅਵਾ ਦਿੱਲੀ ਦੀ ...

ਪੂਰੀ ਖ਼ਬਰ »

ਕੈਨੇਡਾ ਦੀ ਰਾਜਧਾਨੀ 'ਚ ਤੂਫ਼ਾਨ, 30 ਲੋਕ ਜ਼ਖ਼ਮੀ

ਓਟਾਵਾ, 23 ਸਤੰਬਰ (ਏਜੰਸੀ)-ਕੈਨੇਡਾ ਦੀ ਰਾਜਧਾਨੀ ਓਟਾਵਾ ਕੋਲ ਆਏ ਤੂਫ਼ਾਨ ਵਿਚ ਸੈਂਕੜੇ ਲੋਕ ਜ਼ਖ਼ਮੀ ਹੋ ਗਏ¢ ਇਸ ਨਾਲ ਘਰਾਂ ਨੂੰ ਕਾਫੀ ਨੁਕਸਾਨ ਪਹੁੰਚਿਆ ਅਤੇ ਕਾਰਾਂ ਪਲਟ ਗਈਆਂ¢ ਬਿਜਲੀ ਸਪਲਾਈ ਬੰਦ ਹੋਣ ਕਾਰਨ 130,000 ਤੋਂ ਜ਼ਿਆਦਾ ਲੋਕ ਪ੍ਰਭਾਵਿਤ ਹੋਏ¢ ਇਹ ...

ਪੂਰੀ ਖ਼ਬਰ »

ਅਮਰੀਕਾ ਵਿਚ ਗ੍ਰੀਨ ਕਾਰਡ ਪਾਉਣ ਲਈ ਛੱਡਣਾ ਹੋਵੇਗਾ ਸਰਕਾਰੀ ਸਹਾਇਤਾ ਦਾ ਲਾਭ

ਵਾਸ਼ਿੰਗਟਨ, 23 ਸਤੰਬਰ (ਏਜੰਸੀ)-ਟਰੰਪ ਪ੍ਰਸ਼ਾਸਨ ਨੇ ਇਸ ਤਰ੍ਹਾਂ ਦੇ ਨਿਯਮਾਂ ਦੀ ਤਜ਼ਵੀਜ ਰੱਖੀ ਹੈ ਜਿਸ ਤਹਿਤ ਜੇਕਰ ਪ੍ਰਵਾਸੀ ਨਾਗਰਿਕ ਸਿਹਤ ਸਹਾਇਤਾ, ਫੂਡ ਸਟਾਮਪ ਅਤੇ ਹੋਰ ਪ੍ਰਕਾਰ ਦੀ ਸਰਕਾਰੀ ਸਹਾਇਤਾ ਦਾ ਲਾਭ ਲੈਂਦੇ ਹਨ ਤਾਂ ਉਨ੍ਹਾਂ ਨੂੰ ਗ੍ਰੀਨ ਕਾਰਡ ਦੇਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX