ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)੿ ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਇੰਦੌਰ ਟੈੱਸਟ ਦਾ ਦੂਸਰਾ ਦਿਨ : ਭਾਰਤ ਦੀ ਸਥਿਤੀ ਮਜ਼ਬੂਤ, 150 ਦੌੜਾਂ ਦੀ ਮਿਲੀ ਲੀਡ
. . .  1 day ago
ਮਹਾਰਾਸ਼ਟਰ 'ਚ ਬਣੇਗੀ ਗੱਠਜੋੜ ਸਰਕਾਰ ਤੇ 5 ਸਾਲ ਤੱਕ ਚੱਲੇਗੀ - ਸ਼ਰਦ ਪਵਾਰ
. . .  1 day ago
ਨਾਭਾ ਜੇਲ੍ਹ 'ਚ ਇਕ ਕੈਦੀ ਦਾ ਹੋ ਰਿਹੈ ਨਿਕਾਹ
. . .  1 day ago
ਲਤਾ ਮੰਗੇਸ਼ਕਰ ਦੀ ਸਿਹਤ 'ਚ ਸੁਧਾਰ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਅੰਕ ਅਗਰਵਾਲ ਨੇ ਬਣਾਇਆ ਸੈਂਕੜਾ, ਭਾਰਤ 222/3 'ਤੇ
. . .  1 day ago
ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੀਆਂ 3 ਨਾਬਾਲਗ ਲੜਕੀਆਂ ਗ਼ਾਇਬ
. . .  1 day ago
ਇੰਦੌਰ ਟੈਸਟ ਦੂਸਰਾ ਦਿਨ : ਭਾਰਤ 206/3 'ਤੇ ਖੇਡ ਰਿਹੈ, ਹੁਣ ਤੱਕ 56 ਦੌੜਾਂ ਦੀ ਬੜ੍ਹਤ
. . .  1 day ago
ਸ਼੍ਰੋਮਣੀ ਕਮੇਟੀ ਵੱਲੋਂ 99ਵਾਂ ਸਥਾਪਨਾ ਦਿਵਸ ਮਨਾਇਆ ਗਿਆ
. . .  1 day ago
ਅਦਾਲਤ ਦੇ ਅਪਮਾਨ ਦੇ ਗੁਨਾਹਗਾਰ ਹਨ ਮਾਲਵਿੰਦਰ ਤੇ ਸ਼ਿਵਇੰਦਰ - ਸੁਪਰੀਮ ਕੋਰਟ
. . .  1 day ago
ਲੁਧਿਆਣਾ 'ਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
. . .  1 day ago
ਚੋਰੀ ਦੀ ਨੀਅਤ ਨਾਲ ਘਰ 'ਚ ਦਾਖਲ ਹੋਏ ਚੋਰ ਵੱਲੋਂ ਮਾਲਕ ਨੂੰ ਕੀਤਾ ਗਿਆ ਗੰਭੀਰ ਜ਼ਖਮੀ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ 150 ਦੌੜਾਂ ਪਾਰ, ਮਅੰਕ ਅਗਰਵਾਲ ਸੈਂਕੜੇ ਬਣਾਉਣ ਦੇ ਨੇੜੇ
. . .  1 day ago
ਪਾਕਿਸਤਾਨ ਦੇ ਕਈ ਪਿੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ 20 ਮੌਤਾਂ
. . .  1 day ago
ਓ.ਸੀ.ਆਈ. ਕਾਰਡ ਨਾਲ ਪ੍ਰਵਾਸੀ ਪੰਜਾਬੀ ਵੀ ਕਰ ਸਕਦੇ ਹਨ ਕਰਤਾਰਪੁਰ ਸਾਹਿਬ ਦੀ ਯਾਤਰਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੂੰ ਸ਼ੁਰੂਆਤ 'ਚ ਲੱਗੇ ਝਟਕੇ, ਸਕੋਰ 124/3
. . .  1 day ago
ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  1 day ago
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  1 day ago
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  1 day ago
ਅੱਜ ਦਾ ਵਿਚਾਰ
. . .  1 day ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  2 days ago
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  2 days ago
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  2 days ago
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  2 days ago
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  2 days ago
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  2 days ago
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  2 days ago
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  2 days ago
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  2 days ago
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  2 days ago
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550

ਜਲੰਧਰ

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 5178 ਅਧਿਆਪਕਾਂ ਵਲੋਂ ਵਿਧਾਇਕ ਦੇ ਦਫ਼ਤਰ ਅੱਗੇ ਭੁੱਖ ਹੜਤਾਲ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਉਲੀਕੇ ਗਏ ਐਕਸ਼ਨ ਮੁਤਾਬਿਕ ਰੈਗੂਲਰ ਨਾ ਕਰਨ ਦੇ ਰੋਸ ਵਜੋਂ ਜ਼ਿਲ੍ਹਾ ਜਲੰਧਰ ਦੇ ਸਮੂਹ ਅਧਿਆਪਕਾਂ ਵਲੋਂ ਜ਼ਿਲ੍ਹਾ ਪ੍ਰਧਾਨ ਰਾਹੁਲ ਕੁਮਾਰ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਪਾਰਟੀ ਦੇ ਵਿਧਾਇਕ ਹੈਨਰੀ ਬਾਵਾ ਦੇ ਦਫ਼ਤਰ ਮੂਹਰੇ ਪਰਿਵਾਰ ਸਮੇਤ ਭੁੱਖ ਹੜਤਾਲ ਤੇ ਜ਼ੋਰਦਾਰ ਨਾਅਰੇਬਾਜ਼ੀ ਨਾਲ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਲੰਧਰ ਰਾਹੁਲ ਕੁਮਾਰ ਨੇ ਦੱਸਿਆ ਕਿ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ 5178 ਅਧਿਆਪਕ ਪੰਜਾਬ ਸਰਕਾਰ ਵਲੋਂ 2011 'ਚ ਲਿਆ ਪਹਿਲਾ ਯੋਗਤਾ ਟੈਸਟ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਦੀਆਂ ਮਨਜ਼ੂਰਸ਼ੁਦਾ ਪੋਸਟਾਂ 'ਤੇ ਨਵੰਬਰ 2014 ਤੋਂ ਤਿੰਨ ਸਾਲ ਦੀ ਠੇਕੇ ਦੀ ਸ਼ਰਤ 'ਤੇ 6,000 ਰੁਪਏ ਮਹੀਨਾ ਤਨਖ਼ਾਹ 'ਤੇ ਭਰਤੀ ਕੀਤੇ ਗਏ ਸਨ | ਨਿਯੁਕਤੀ ਪੱਤਰ ਦੀਆਂ ਸ਼ਰਤਾਂ ਮੁਤਾਬਿਕ ਇਨ੍ਹਾਂ ਅਧਿਆਪਕਾਂ ਨੂੰ ਨਵੰਬਰ 2017 ਵਿਚ ਰੈਗੂਲਰ ਕੀਤਾ ਜਾਣਾ ਬਣਦਾ ਸੀ | ਅਕਤੂਬਰ 2017 ਵਿਚ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਵਲੋਂ ਰੈਗੂਲਰ ਦੀਆਂ ਫਾਈਲਾਂ ਵੀ ਲੈ ਲਈਆਂ ਗਈਆਂ ਹਨ | ਹੁਣ ਤਿੰਨ ਸਾਲ ਤੋਂ ਦਸ ਮਹੀਨੇ ਬਾਅਦ ਵੀ ਅਜੇ ਤੱਕ ਇਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ, ਜਦਕਿ ਵਿੱਤ ਵਿਭਾਗ ਵਲੋਂ ਪੱਤਰ ਜਾਰੀ ਕਰਕੇ ਨਾਮਾਤਰ ਦਿੱਤੀ ਜਾ ਰਹੀਂ ਤਨਖ਼ਾਹ ਦੇਣੀ ਵੀ ਬੰਦ ਕਰ ਦਿੱਤੀ ਗਈ ਹੈ | ਇਸ ਤੋਂ ਇਲਾਵਾ ਸਰਕਾਰ ਵਲੋਂ ਮੀਟਿੰਗਾਂ ਵਿਚ ਜਾਂ ਤਾਂ ਪੂਰੀ ਤਨਖ਼ਾਹ ਹੋਣ ਤੱਕ 10,000 ਰੁਪਏ ਸਾਲਾਨਾ ਵਾਧਾ ਜਾਂ ਅਪ੍ਰੈਲ 2019 ਤੋਂ ਰੈਗੂਲਰ ਕਰਨ ਦੀ ਅਜੀਬੋ-ਗਰੀਬ ਸ਼ਰਤਾਂ ਦਾ ਪ੍ਰਸਤਾਵ ਸਾਡੇ ਸੂਬਾਈ ਆਗੂਆਂ ਸਾਹਮਣੇ ਰੱਖੀਆਂ ਗਈਆਂ, ਜਿਸ ਨੂੰ ਉਨ੍ਹਾਂ ਵਲੋਂ ਮੁੱਢੋਂ ਹੀ ਰੱਦ ਕਰ ਦਿੱਤਾ ਗਿਆ ਅਤੇ ਆਪਣੇ ਤਿੰਨ ਸਾਲ ਪੂਰੇ ਹੋਣ ਉਪਰੰਤ ਭਾਵ ਨਵੰਬਰ 2017 ਤੋਂ ਹੀ ਫੁੱਲ ਸਕੇਲ ਤੇ ਰੈਗੂਲਰ ਦੀ ਮੰਗ ਕੀਤੀ ਗਈ ਹੈ | ਜ਼ਿਲ੍ਹਾ ਸਕੱਤਰ ਨਰਿੰਦਰ ਕੁਮਾਰ ਅਤੇ ਪ੍ਰੈੱਸ ਸਕੱਤਰ ਸ਼ਿਵ ਚੰਦ ਅਤੇ ਜਥੇਬੰਦੀ ਦੇ ਹੋਰ ਆਗੂਆਂ ਨੇ ਮੰਗ ਕੀਤੀ ਕਿ ਸਮੂਹ 5178 ਅਧਿਆਪਕਾਂ (ਸਮੇਤ ਵੇਟਿੰਗ ਲਿਸਟ, ਆਰਟ/ਕਰਾਫ਼ਟ ਅਤੇ ਡੀ.ਪੀ.ਈ.) ਨੂੰ ਜਲਦ ਤੋਂ ਜਲਦ ਇਕ ਮਿਤੀ ਤੋਂ ਸਾਰੇ ਵਿੱਤੀ ਲਾਭ ਦਿੰਦਿਆਂ ਰੈਗੂਲਰ ਕਰਨ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਜੇਕਰ 5178 ਅਧਿਆਪਕਾਂ ਦੀਆਂ ਜਾਇਜ਼ ਹੱਕੀ ਮੰਗ ਨੂੰ ਨਹੀਂ ਮੰਨਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਭਰਾਤਰੀ ਜਥੇਬੰਦੀਆਂ ਸਾਂਝਾ ਅਧਿਆਪਕ ਮੋਰਚਾ ਤੋਂ ਸੁਰਿੰਦਰ ਕੁਮਾਰ ਪੂਰੀ, ਜਸਪਾਲ ਸੰਧੂ, ਮੱਖਣ ਸਿੰਘ, ਤੇ ਰਾਮ ਕਿ੍ਸ਼ਨ , ਦੀਪਕ ਕੁਮਾਰ, ਅਮਿੱਤ, ਅਵਤਾਰ, ਰਾਜੇਸ਼, ਅਸ਼ੋਕ, ਅਮਰਜੀਤ ਕੌਰ, ਜਸਵੀਰ ਕੌਰ, ਕੁਮੁਦ, ਮਨਜੀਤ ਕੌਰ, ਉਰਮਿਲਾ, ਮਲਕੀਤ ਕੌਰ, ਮੈਡਮ ਪੁਸ਼ਪਾ, ਪਰਮਿੰਦਰ ਕੌਰ, ਪੂਜਾ ਅਤੇ ਹੋਰ ਮੈਂਬਰ ਹੜਤਾਲ 'ਚ ਸ਼ਾਮਿਲ ਸਨ |

ਭਾਰੀ ਮੀਂਹ ਦੇ ਚਲਦਿਆਂ ਡੀ.ਸੀ. ਵਲੋਂ ਅਧਿਕਾਰੀਆਂ ਨਾਲ ਬੈਠਕ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਅਤੇ ਨਾਲ ਲੱਗਦੇ ਪਹਾੜੀ ਸੂਬਿਆਂ ਵਿਚ ਹੋ ਰਹੀ ਲਗਾਤਾਰ ਬਾਰਿਸ਼ ਦੇ ਮੱਦੇਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪਣੇ ਗ੍ਰਹਿ ਵਿਖੇ ਅਧਿਕਾਰੀਆਂ ਨਾਲ ਇਕ ਹੰਗਾਮੀ ਬੈਠਕ ਕਰਕੇ ...

ਪੂਰੀ ਖ਼ਬਰ »

ਮੋਹਲੇਧਾਰ ਮੀਂਹ ਨਾਲ ਸ਼ਹਿਰ ਦੇ ਨੀਵੇਂ ਇਲਾਕਿਆਂ 'ਚ ਭਰਿਆ ਪਾਣੀ

ਜਲੰਧਰ, 23 ਸੰਤਬਰ (ਹਰਵਿੰਦਰ ਸਿੰਘ ਫੁੱਲ)- ਮੀਂਹ ਦੇ ਮੌਸਮ ਨੇ ਜਾਂਦਿਆ-ਜਾਂਦਿਆ ਆਪਣਾ ਵਿਕਰਾਲ ਰੂਪ ਦਿਖਾ ਹੀ ਦਿੱਤਾ ਹੇ | ਬੀਤੇ ਕੱਲ੍ਹ ਤੋਂ ਹੋ ਰਹੀ ਮੁਸਲਾਧਾਰ ਬਾਰਿਸ਼ ਕਾਰਨ ਸ਼ਹਿਰ ਦੇ ਬੱਸ ਅੱਡੇ ਸਮੇਤ ਕਈ ਨੀਵੇਂ ਇਲਾਕਿਆ ਵਿਚ ਪਾਣੀ ਭਰ ਗਿਆ | ਪਾਣੀ ਦੀ ਨਿਕਾਸੀ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ

ਜਲੰਧਰ ਛਾਉਣੀ, 23 ਸਤੰਬਰ (ਪਵਨ ਖਰਬੰਦਾ)-ਸਥਾਨਕ ਰੇਲਵੇ ਸਟੇਸ਼ਨ ਤੋਂ ਕੁਝ ਦੂਰੀ 'ਤੇ ਸਥਿਤ ਰਾਮਾ ਮੰਡੀ ਫਲਾਈ ਓਵਰ ਨੇੜੇ ਰੇਲਵੇ ਲਾਈਨਾਂ 'ਤੇ ਇਕ ਅਣਪਛਾਤੇ ਵਿਅਕਤੀ ਵਲੋਂ ਦੁਪਹਿਰ ਸਮੇਂ ਇਕ ਗੱਡੀ ਹੇਠਾਂ ਆ ਕੇ ਖ਼ਖੁਦਕੁਸ਼ੀ ਕਰ ਲਈ | ਘਟਨਾ ਦੀ ਸੂਚਨਾ ਮਿਲਦੇ ਹੀ ...

ਪੂਰੀ ਖ਼ਬਰ »

ਚੋਰਾਂ ਨੇ ਵਰ੍ਹਦੇ ਮੀਂਹ 'ਚ ਘਰ ਨੂੰ ਬਣਾਇਆ ਨਿਸ਼ਾਨਾ

ਜਲੰਧਰ, 23 ਸਤੰਬਰ (ਸ਼ੈਲੀ)- ਥਾਣਾ ਨੰਬਰ 6 ਵਿਚ ਪੈਂਦੇ ਵਡਾਲਾ ਚੌਾਕ ਦੇ ਨਾਲ ਹੀ ਮਾਨ ਸਿੰਘ ਨਗਰ ਵਿਚ ਇਕ ਪਰਿਵਾਰ ਆਪਣੀ ਰਿਸ਼ਤੇਦਾਰੀ ਵਿਚ ਗਿਆ ਸੀ, ਜਿਸ 'ਤੇ ਚੋਰਾਂ ਨੇ ਮੀਂਹ ਦਾ ਫ਼ਾਇਦਾ ਚੁੱਕਦਿਆਂ ਉਨ੍ਹਾਂ ਦੇ ਘਰ ਨੂੰ ਨਿਸ਼ਾਨਾ ਬਣਾ ਚੋਰੀ ਦੀ ਵਾਰਦਾਤ ਨੂੰ ...

ਪੂਰੀ ਖ਼ਬਰ »

ਟੈਕਸਾਂ ਦੇ ਨਾਲ ਪਰਮਿਟ ਵੀ ਅਪਡੇਟ ਕੀਤੇ

ਜਲੰਧਰ, 23 ਸਤੰਬਰ (ਸ਼ਿਵ ਸ਼ਰਮਾ)- ਆਰ. ਟੀ. ਏ. ਦਫ਼ਤਰਾਂ ਦਾ ਕੰਮਕਾਜ ਜ਼ਿਆਦਾਤਰ ਆਨਲਾਈਨ ਚੱਲ ਰਿਹਾ ਹੈ, ਪਰ ਇਸ ਵਿਚ ਕਈ ਕਮੀਆਂ ਕਰਕੇ ਲੋਕਾਂ ਦਾ ਨੁਕਸਾਨ ਹੋ ਰਿਹਾ ਹੈ ਤੇ ਇਹ ਸਾਫ਼ਟਵੇਅਰ ਰਾਹਤ ਨਹੀਂ, ਸਗੋਂ ਲੋਕਾਂ ਦੀਆਂ ਜੇਬਾਂ ਕੱਟ ਰਿਹਾ ਹੈ | ਹੋਰ ਤਾਂ ਹੋਰ ਨਵੀਆਂ ...

ਪੂਰੀ ਖ਼ਬਰ »

ਕੰਪਨੀ ਅੱਜ ਪੇਸ਼ ਕਰੇਗੀ ਸਰਫੇਸ ਵਾਟਰ ਪ੍ਰੋਜੈਕਟ ਦੀ ਰਿਪੋਰਟ

ਜਲੰਧਰ, 23 ਸਤੰਬਰ (ਸ਼ਿਵ)- ਪਿਛਲੇ ਕਈ ਮਹੀਨੇ ਤੋਂ ਬਿਆਸ ਤੋਂ ਪਾਈਪ ਰਾਹੀਂ ਪਾਣੀ ਲਿਆਉਣ ਬਾਰੇ ਪ੍ਰੋਜੈਕਟ ਦਾ ਸਰਵੇਖਣ ਕਰ ਰਹੀ ਕੰਪਨੀ ਵਲੋਂ ਸੋਮਵਾਰ ਨੂੰ ਨਿਗਮ ਪ੍ਰਸ਼ਾਸਨ ਨੂੰ ਇਸ ਪ੍ਰੋਜੈਕਟ ਦੀ ਫਾਈਨਲ ਰਿਪੋਰਟ ਪੇਸ਼ ਕੀਤੀ ਜਾਵੇਗੀ ਤੇ ਕੰਪਨੀ ਦੇ ਮਾਹਰਾਂ ...

ਪੂਰੀ ਖ਼ਬਰ »

ਮੀਂਹ ਕਾਰਨ ਬੈਠਾ ਜਲੰਧਰ-ਨਕੋਦਰ ਰੇਲਵੇ ਟਰੈਕ

ਜੰਡਿਆਲਾ ਮੰਜਕੀ/ਜਮਸ਼ੇਰ ਖਾਸ, 23 ਸਤੰਬਰ (ਸੁਰਜੀਤ ਸਿੰਘ ਜੰਡਿਆਲਾ/ਰਾਜ ਕਪੂਰ)-ਜਲੰਧਰ-ਨਕੋਦਰ ਰੇਲਵੇ ਟਰੈਕ 'ਤੇ ਥਾਬਲਕੇ ਰੇਲਵੇ ਸਟੇਸ਼ਨ ਨੇੜੇ ਜੰਡਿਆਲਾ-ਚਾਨੀਆਂ ਸੰਪਰਕ ਸੜਕ 'ਤੇ ਬਣ ਰਹੇ ਜ਼ਮੀਨਦੋਜ਼ ਲਾਂਘੇ ਉੱਪਰ ਬਣ ਰਿਹਾ ਪੁੱਲ ਭਾਰੀ ਬਰਸਾਤ ਕਾਰਨ ਕੁਝ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਦੀ ਨਾਬਾਲਗ ਬੇਟੀ ਨਾਲ ਜਬਰ ਜਨਾਹ, ਮਾਮਲਾ ਦਰਜ

ਜਲੰਧਰ 23 ਸਤੰਬਰ (ਸ਼ੈਲੀ)- ਥਾਣਾ ਨੰਬਰ 5 ਦੇ ਇਲਾਕੇ ਵਿਚ ਇਕ ਪ੍ਰਵਾਸੀ ਪਰਿਵਾਰ ਦੀ ਨਾਬਾਲਗਾ ਲੜਕੀ ਨਾਲ ਇਕ ਜੂਸ ਵਾਲੇ ਵਲੋਂ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜੂਸ ਵੇਚਣ ਵਾਲਾ ਕੌਣ ਸੀ, ਇਹ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ | ਇਸ ਸਬੰਧੀ ਥਾਣਾ ਨੰਬਰ 5 ...

ਪੂਰੀ ਖ਼ਬਰ »

ਪ੍ਰਵਾਸੀ ਔਰਤ ਵਲੋਂ ਫ਼ਾਹਾ ਲੈ ਕੇ ਖ਼ੁਦਕੁਸ਼ੀ

ਜਲੰਧਰ, 23 ਸਤੰਬਰ (ਸ਼ੈਲੀ)- ਮਾਈ ਹੀਰਾ ਗੇਟ ਨੇੜੇ ਮਿੱਠਾ ਬਾਜ਼ਾਰ 'ਚ ਇਕ ਔਰਤ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ ਦੀ ਪਹਿਚਾਣ ਨਿਸ਼ਾ ਪਤਨੀ ਬਲਰਾਮ ਕੁਮਾਰ ਵਜੋਂ ਹੋਈ ਹੈ | ਇਸ ਸਬੰਧੀ ਥਾਣਾ ਨੰਬਰ-2 ਦੀ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ 'ਤੇ ਏ.ਐਸ.ਆਈ. ...

ਪੂਰੀ ਖ਼ਬਰ »

ਦੇਸ਼ ਦੇ ਪ੍ਰਮੁੱਖ ਬੈਂਡਾਂ ਨੇ ਐਲ. ਪੀ. ਯੂ. 'ਚ ਪਾਈ ਧਮਾਲ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਦੇਸ਼ ਭਰ ਤੋਂ ਰਾਸ਼ਟਰੀ ਤੇ ਅੰਤਰਰਾਸ਼ਟਰੀ ਵਿਦਿਆਰਥੀਆਂ 'ਤੇ ਆਧਾਰਤ ਵੱਖ-ਵੱਖ ਯੂਨੀਵਰਸਿਟੀਆਂ ਦੇ 6 ਬੈਂਡਾਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ, ਜਿੱਥੇ ਉਨ੍ਹਾਂ ਨੇ ਬੀ. ਆਰ. ਐਮ. ਯੂਨਿਪੋਲਿਸ 'ਚ 'ਓਰੇਨਤਯਾਕੋ ...

ਪੂਰੀ ਖ਼ਬਰ »

ਭਾਜਪਾ ਪ੍ਰਧਾਨ ਨੇ ਬਣਾਏ ਹੋਰ ਅਹੁਦੇਦਾਰ

ਜਲੰਧਰ, 23 ਸਤੰਬਰ (ਸ਼ਿਵ)-ਭਾਜਪਾ ਪ੍ਰਧਾਨ ਸ੍ਰੀ ਰਮਨ ਪੱਬੀ ਨੇ ਆਪਣੀ ਟੀਮ ਵਿਚ ਵਾਧਾ ਕਰਦੇ ਹੋਏ ਹੋਰ ਆਗੂਆਂ ਨੂੰ ਅਹੁਦੇਦਾਰ ਬਣਾਇਆ ਹੈ ਜਿਨ੍ਹਾਂ ਵਿਚ ਪ੍ਰਵੀਨ ਹਾਂਡਾ ਨੂੰ ਮੀਤ ਪ੍ਰਧਾਨ, ਸੁਦੇਸ਼ ਭਗਤ ਨੂੰ ਜ਼ਿਲ੍ਹਾ ਸਕੱਤਰ, ਸੁਦਰਸ਼ਨ ਮੌਾਗੀਆ ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਵਿੱਤੀ ਸਹਾਇਤਾ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਨਾਰੀ ਸ਼ਕਤੀਕਰਨ ਦੀ ਪ੍ਰਤੀਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ, ਜਲੰਧਰ ਦੀਆਂ ਹੋਣਹਾਰ ਅਤੇ ਲੋੜਵੰਦ ਵਿਦਿਆਰਥਣਾਂ ਦੀਆਂ ਸਿੱਖਿਆ ਸਹੂਲਤਾਂ ਲਈ ਪਿਛਲੇ ਸਾਲਾਂ ਦੀ ਤਰਾਂ ਰੋਟਰੀ ਕਲੱਬ ਜਲੰਧਰ ਸੈਂਟਰਲ ਦੇ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਦਾ ਮੈਗਜ਼ੀਨ 'ਬਿਆਸ' ਲੋਕ ਅਰਪਨ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਮੈਗਜ਼ੀਨ 'ਬਿਆਸ' ਦਾ ਸਾਲਾਨਾ ਅੰਕ ਕਾਲਜ ਦੀ ਗਵਰਨਿੰਗ ਕੌਾਸਲ ਦੇ ਮੀਟਿੰਗ ਰੂਮ ਵਿਚ ਕਾਲਜ ਦੇ ਪਿ੍ੰਸੀਪਲ ਡਾ: ਗੁਰਪਿੰਦਰ ਸਿੰਘ ਸਮਰਾ ਅਤੇ ਸੰਪਾਦਕੀ ਮੰਡਲ ਦੇ ਮੈਂਬਰਾਂ ਨੇ ਲੋਕ ਸਮਰਪਿਤ ...

ਪੂਰੀ ਖ਼ਬਰ »

ਹੋਸਟਲ ਦੇ ਪ੍ਰਬੰਧਾਂ ਲਈ ਲੜਕੀਆਂ ਨੂੰ ਅਹੁਦੇ ਸੌ ਾਪੇ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੂਮੈਨ ਜਲੰਧਰ ਦੇ ਹੋਸਟਲ ਦੇ ਪ੍ਰਬੰਧਾਂ ਲਈ ਕਮੇਟੀਆਂ ਸਥਾਪਿਤ ਕੀਤੀਆਂ ਗਈਆਂ | ਪਿੰ੍ਰਸੀਪਲ ਡਾ. ਨਵਜੋਤ ਨੇ ਦੱਸਿਆ ਕਿ ਇਨ੍ਹਾਂ ਕਮੇਟੀਆਂ ਦੀ ਸਥਾਪਨਾ ਨਾਲ ਹੋਸਟਲ ਦਾ ਪ੍ਰਬੰਧ ਵਧੀਆ ਚੱਲਦਾ ...

ਪੂਰੀ ਖ਼ਬਰ »

20 ਨਵੰਬਰ ਦੇ ਨਗਰ ਕੀਰਤਨ ਲਈ ਕਮੇਟੀ ਦਾ ਗਠਨ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦੀਆਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਅਤੇ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ 20 ਨਵੰਬਰ ਨੂੰ ਸਜਾਏ ਜਾਣ ਵਾਲੇ ਮੁੱਖ ਨਗਰ ਕੀਰਤਨ ਦੇ ਪ੍ਰਬੰਧਾਂ ...

ਪੂਰੀ ਖ਼ਬਰ »

ਸਰਚਾਰਜ ਲਗਾ ਕੇ ਚਾਰ ਮਹੀਨੇ ਬਾਅਦ ਭੇਜੇ ਬਿਜਲੀ ਦੇ ਬਿੱਲ

ਜਲੰਧਰ, 23 ਸਤੰਬਰ (ਸ਼ਿਵ)- ਇਸ ਵਾਰ ਪਾਵਰਕਾਮ ਨੇ ਸ਼ਹਿਰ ਦੇ ਕਈ ਇਲਾਕਿਆਂ ਵਿਚ ਦੋ ਮਹੀਨੇ ਦੀ ਜਗ੍ਹਾ ਚਾਰ ਮਹੀਨੇ ਦੇ ਇਕੱਠੇ ਬਿੱਲ ਭੇਜੇ ਹਨ ਜਿਸ ਕਰਕੇ ਖ਼ਪਤਕਾਰਾਂ ਵਿਚ ਹਾਹਾਕਾਰ ਹੈ | ਦੂਜੇ ਪਾਸੇ ਇਨ੍ਹਾਂ ਬਿੱਲਾਂ 'ਤੇ ਸਰਚਾਰਜ ਵੀ ਲਗਾ ਦਿੱਤਾ ਹੈ, ਜਿਸ ਕਰਕੇ ਕਈ ...

ਪੂਰੀ ਖ਼ਬਰ »

ਮੁਫ਼ਤ ਮਲਟੀਸਪੈਸ਼ਲਿਟੀ ਸਿਹਤ ਜਾਂਚ ਕੈਂਪ ਲਗਾਇਆ

ਜਲੰਧਰ, 23 ਸਤੰਬਰ (ਸ਼ੈਲੀ)- ਮਿਡ ਹੈਲਥ ਫੋਰਮ ਵਲੋਂ ਟਰੱਸਟ ਡੇਰਾ ਸਤਕਰਤਾਰ ਜਲੰਧਰ ਵਲੋਂ ਸੰਚਾਲਿਤ ਐੱਸ.ਕੇ.ਐੱਸ. ਚੈਰੀਟੇਬਲ ਹਸਪਤਾਲ ਅਤੇ ਫਿਜ਼ੀਓਥੈਰੇਪੀ ਸੈਂਟਰ ਵਿਚ ਮੁਫ਼ਤ ਮਲਟੀਸਪੈਸ਼ਲਿਟੀ ਸਿਹਤ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ 400 ਦੇ ਕਰੀਬ ਮਰੀਜ਼ਾਂ ਦੀ ...

ਪੂਰੀ ਖ਼ਬਰ »

ਐਚ. ਐਮ. ਵੀ. 'ਚ ਪ੍ਰੇਰਨਾ ਪੁੰਜ ਦਾ ਉਦਘਾਟਨ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਿਆ, ਜਲੰਧਰ ਵਿਖੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਪਦਮਸ੍ਰੀ ਡਾ. ਪੂਨਮ ਸੂਰੀ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਕਾਲਜ ਵਿਚ ਕੁਝ ਖ਼ਾਸ ਪ੍ਰੇਰਣਾਸ੍ਰੋਤ ਸਥਾਨਾਂ ਦਾ ਉਦਘਾਟਨ ਕੀਤਾ, ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ 'ਗ੍ਰਾਫ਼ਿਕਸ ਤੇ ਡਿਜ਼ਾਇਨਿੰਗ' ਵਿਸ਼ੇ 'ਤੇ ਵਰਕਸ਼ਾਪ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਦੇ ਪੀ.ਜੀ. ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਵਲੋਂ ਮਲਟੀਮੀਡੀਆ, ਪੱਤਰਕਾਰੀ ਤੇ ਜਨ ਸੰਚਾਰ ਅਤੇ ਪਿੰ੍ਰਟਿੰਗ ਤਕਨਾਲੋਜੀ ਦੇ ਵਿਦਿਆਰਥੀਆਂ ਲਈ ਇਕ ਰੋਜ਼ਾ ਵਰਕਸ਼ਾਪ ਦਾ ਪ੍ਰਬੰਧ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੀ. ਟੀ. ਇੰਸਟੀਚਿਊਸ਼ਨਜ਼ ਵਿਖੇ ਹੇਅਰ ਡੂ ਅਤੇ ਨੇਲ ਆਰਟ ਪ੍ਰਤੀਯੋਗਿਤਾ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਫ਼ੈਸ਼ਨ ਡਿਜ਼ਾਈਨ ਵਿਭਾਗ ਵੱਲੋਂ ਹੇਅਰ ਡੂ ਅਤੇ ਨਾਲ ਆਰਟ ਪ੍ਰਤੀਯੋਗਤਾ ਕਰਵਾਈ ਗਈ | 56 ਵਿਦਿਆਰਥੀਆਂ ਨੇ ਹੇਅਰ ਡੂ ਪ੍ਰਤੀਯੋਗਤਾ ਅਤੇ 25 ਵਿਦਿਆਰਥੀਆਂ ਨੇ ਨੇਲ ਆਰਟ ਪ੍ਰਤੀਯੋਗਤਾ ...

ਪੂਰੀ ਖ਼ਬਰ »

ਟਿ੍ਨਿਟੀ ਕਾਲਜ 'ਚ 'ਜੀਨਤ-ਈਕੋਸਾਇੰਸ 2018' ਪ੍ਰੋਗਰਾਮ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)- ਸਥਾਨਕ ਟਿ੍ਨਿਟੀ ਕਾਲਜ ਜਲੰਧਰ ਵਿਖੇ ਫੈਕਲਟੀ ਆਫ਼ ਆਰਟਸ, ਇਕਨਾਮਿਕਸ ਅਤੇ ਸਾਇੰਸ ਵਿਭਾਗ ਦੇ ਸਾਂਝੇ ਯਤਨਾਂ ਸਦਕਾ 'ਜੀਨਤ-ਈਕੋਸਾਇੰਸ 2018' ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਜਲੰਧਰ ਦੇ ਕੌਾਸਲਰ ਸੁਨੀਤਾ ਰਿੰਕੂ ਨੇ ਮੁੱਖ ...

ਪੂਰੀ ਖ਼ਬਰ »

ਕੌ ਾਸਲਰ ਚੱਠਾ ਵਲੋਂ ਸਫ਼ਾਈ ਕਰਮਚਾਰੀਆਂ ਦਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਭਿਆਨਕ ਰੋਗਾਂ ਤੋਂ ਬਚਾਅ ਲਈ ਅਜੋਕੇ ਸਮੇਂ ਦੀ ਅਹਿਮ ਮੰਗ ਹੈ ਕਿ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤੇ ਇਸ ਦੇ ਨਾਲ ਹੀ ਉਨ੍ਹਾਂ ਦੀ ਸਾਂਭ-ਸੰਭਾਲ ਪ੍ਰਤੀ ਵੀ ਗੰਭੀਰਤਾ ਵਰਤੀ ਜਾਵੇ | ਇਹ ਗੱਲ ਅੱਜ ਇੱਥੇ ਵਾਰਡ ਨੰ: 14 ਅਧੀਨ ...

ਪੂਰੀ ਖ਼ਬਰ »

ਜ਼ਿਆਦਾ ਦੇਰ ਤੱਕ ਇੱਕੋ ਢੰਗ ਨਾਲ ਬੈਠਣ ਨਾਲ ਹੋ ਸਕਦੀ ਹੈ ਰੀੜ੍ਹ ਦੀ ਹੱਡੀ ਦੀ ਸਮੱਸਿਆ-ਡਾ: ਬਿਕਰਮਜੀਤ ਸਿੰਘ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਵਸੰਤ ਵਿਹਾਰ ਰੋਡ 'ਤੇ ਇਨਕਮ ਟੈਕਸ ਕਾਲੋਨੀ ਨੇੜੇ ਨਿਊਰੋ, ਸਪਾਈਨ ਅਤੇ ਜਨਰਲ ਕਲੀਨਿਕ ਦੀ ਸ਼ੁਰੂਆਤ ਦੇ ਮੌਕੇ 'ਤੇ ਅੱਜ ਦਿਮਾਗ, ਰੀੜ੍ਹ ਦੀ ਹੱਡੀ, ਦੂਰਬੀਨੀ ਅਤੇ ਜਨਰਲ ਸਰਜਰੀ ਦੇ ਮਾਹਿ ਡਾਕਟਰਾਂ ਵੱਲੋਂ ਮੁਫ਼ਤ ਜਾਂਚ ਕੈਪ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ 13 ਹਜ਼ਾਰ ਬੂਟੇ ਲਗਾਉਣ ਦਾ ਪ੍ਰਬੰਧ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)- 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਇਕ ਅਹਿਮ ਉਪਰਾਲਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਮਨਰੇਗਾ ਸਕੀਮ ਤਹਿਤ ਪਿੰਡਾਂ ਵਿਚ ਖਾਲੀ ਥਾਵਾਂ 'ਤੇ ਬੂਟੇ ਲਾ ਕੇ ਸੁੰਦਰੀਕਰਨ ਯੋਜਨਾ ਵਿੱਢੀ ਹੈ | ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਉਲੰਪੀਅਨ ਮਹਿੰਦਰ ਮੁਣਸ਼ੀ ਦੀ ਬਰਸੀ ਮੌਕੇ ਬੂਟੇ ਲਗਾਏ

ਜਲੰਧਰ, 23 ਸਤੰਬਰ (ਜਤਿੰਦਰ ਸਾਬੀ)-ਹਾਕੀ ਉਲੰਪੀਅਨ ਮਹਿੰਦਰ ਮੁਣਸ਼ੀ ਦੇ ਮੌਕੇ 'ਤੇ ਦੋਆਬਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲਾਡੋਵਾਲੀ ਰੋਡ ਵਿਖੇ ਸਕੂਲ ਦੇ ਖੇਡ ਮੈਦਾਨ 'ਚ ਬੂਟੇ ਲਗਾਏ ਗਏ ਤੇ ਮਹਿੰਦਰ ਮੁਣਸ਼ੀ ਦੇ ਹਾਕੀ ਦੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਨੂੰ ਯਾਦ ...

ਪੂਰੀ ਖ਼ਬਰ »

ਹਮਲਾਵਰਾਂ ਦੀ ਗਿ੍ਫ਼ਤਾਰੀ ਦੀ ਸਬੰਧੀ ਥਾਣਾ ਮਕਸੂਦਾਂ ਿਖ਼ਲਾਫ਼ ਪ੍ਰਦਰਸ਼ਨ

ਮਕਸੂਦਾਂ, 23 ਸਤੰਬਰ (ਲਖਵਿੰਦਰ ਪਾਠਕ)-ਨੁੱਸੀ ਪਿੰਡ ਵਾਸੀਆਂ ਵਲੋਂ ਅੱਜ ਥਾਣਾ ਮਕਸੂਦਾਂ ਦੇ ਬਾਹਰ ਘਰ 'ਚ ਦਾਖਲ ਹੋ ਕੇ ਹਮਲਾ ਕਰ ਮਾ-ਪੁੱਤ ਨੂੰ ਜ਼ਖਮੀ ਕਰਨ ਵਾਲੇ ਹਮਲਾਵਰਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਨੈਸ਼ਨਲ ਐਸੋਸੀਏਸ਼ਨ ਆਫ਼ ਪੋਸਟਲ ਇੰਪਲਾਈਜ਼ ਦੀ 15ਵੀਂ ਕਾਨਫਰੰਸ ਸਮਾਪਤ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਨੈਸ਼ਨਲ ਐਸੋਸੀਏਸ਼ਨ ਆਫ ਪੋਸਟਲ ਇੰਪਲਾਈਜ਼ ਗਰੁੱਪ ਸੀ ਪੰਜਾਬ ਸਰਕਲ ਦੀ ਦੋ ਦਿਨਾਂ ਕਾਨਫਰੰਸ ਸਰਕਲ ਪ੍ਰਧਾਨ ਸੌਰਭ ਮਿੱਤਲ ਦੀ ਪ੍ਰਧਾਨਗੀ ਹੇਠ ਮੋਹਾਲੀ ਵਿਖੇ ਹੋਈ | ਜਿਸ ਵਿਚ ਆਲ ਇੰਡੀਆ ਦੇ ਜਨਰਲ ਸਕੱਤਰ ਵੀ. ਸਿਵਾਜੀ ...

ਪੂਰੀ ਖ਼ਬਰ »

ਪੀ.ਐਨ.ਬੀ. ਵਲੋਂ ਖੇਡ ਉੱਦਮੀਆਂ ਨਾਲ ਬੈਠਕ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਨੈਸ਼ਨਲ ਬੈਂਕ ਦੇ ਸਿਵਲ ਲਾਈਨ ਸਥਿਤ ਮੰਡਲ ਦਫਤਰ ਵਿਖੇ ਮੰਡਲ ਪ੍ਰਮੁੱਖ ਅਜੈ ਵਰਮਾਨੀ ਦੀ ਪ੍ਰਧਾਨਗੀ ਹੇਠ ਗ੍ਰਾਹਕ ਮਿਲਣੀ ਦੌਰਾਨ ਖੇਡਾਂ ਦਾ ਸਮਾਨ ਬਨਾਉਣ ਵਾਲੇ ਉੱਦਮੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਮਨਾਇਆ 'ਅੰਤਰਰਾਸ਼ਟਰੀ ਸ਼ਾਂਤੀ ਦਿਵਸ'

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਸੰਸਾਰ ਵਿਚ ਸ਼ਾਂਤੀ ਅਤੇ ਅਹਿੰਸਾ ਸਥਾਪਤ ਕਰਨ ਦਾ ਸੰਦੇਸ਼ ਦਿੰਦੇ ਹੋਏ ਸੇਂਟ ਸੋਲਜਰ ਇੰਟਰ ਕਾਲਜ, ਫਰੈਂਡਜ਼ ਕਾਲੋਨੀ ਵਿਚ 'ਅੰਤਰਰਾਸ਼ਟਰੀ ਸ਼ਾਂਤੀ ਦਿਵਸ' ਮਨਾਇਆ ਗਿਆ, ਜਿਸ ਵਿਚ ਪਿ੍ੰਸੀਪਲ ਮਨਗਿੰਦਰ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਪਟੇਲ ਹਸਪਤਾਲ 'ਚ ਸਾਬਕਾ ਫ਼ੌਜੀਆਂ ਲਈ ਸੈਮੀਨਾਰ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਸਾਬਕਾ ਫੌਜੀਆਂ ਦੀ ਐਸੋਸੀਏਸ਼ਨ ਲਈ ਪਟੇਲ ਹਸਪਤਾਲ 'ਚ ਜੋੜ ਬਦਲਣ ਅਤੇ ਹੱਡੀਆਂ ਦੀ ਸਰਜਰੀ ਬਾਰੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਜੋੜ ਬਦਲਣ ਅਤੇ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਅਜੇ ਦੀਪ ਸਿੰਘ ਨੇ ...

ਪੂਰੀ ਖ਼ਬਰ »

ਮੁਹੱਲਾ ਵਾਸੀਆਂ ਨੇ ਦਕੋਹਾ 'ਚ ਪੀ.ਜੀ 'ਚੋਂ ਲੜਕੇ ਤੇ ਲੜਕੀ ਨੂੰ ਫਿੜਆ

ਜਲੰਧਰ ਛਾਉਣੀ, 23 ਸਤੰਬਰ (ਪਵਨ ਖਰਬੰਦਾ)- ਪੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਦਕੋਹਾ ਖੇਤਰ ਵਿਖੇ ਸਥਿਤ ਮਾਡਰਨ ਅਸਟੇਟ ਵਿਖੇ ਅੱਜ ਸ਼ਾਮ ਉਸ ਸਮੇਂ ਹੰਗਾਮਾ ਹੋ ਗਿਆ, ਜਦ ਮੁਹੱਲੇ 'ਚ ਹੀ ਬਣੇ ਇਕ ਪੀ.ਜੀ. 'ਚੋਂ ਮੁਹੱਲਾ ਵਾਸੀਆਂ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਇਕ ...

ਪੂਰੀ ਖ਼ਬਰ »

ਜਾਗਿ੍ਤੀ ਸਭਾ ਪੰਜਾਬ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਜਾਰੀ ਕਰਨ ਲਈ ਮੰਗ ਪੱਤਰ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਜਾਗਿ੍ਤੀ ਸਭਾ ਪੰਜਾਬ ਦੇ ਪ੍ਰਧਾਨ ਪਵਨ ਕੁਮਾਰ ਹੰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਲਿਤ ਵਿਦਿਆਰਥੀਆਂ ਦੀ ਮਾਨਤਾ ਪ੍ਰਾਪਤ ਤੇ ਗ਼ੈਰ ਮਾਨਤਾ ਪ੍ਰਾਪਤ ਕਾਲਜਾ ਨੂੰ ਪਿਛਲੇ ਤਿੰਨ ਸਾਲ ...

ਪੂਰੀ ਖ਼ਬਰ »

ਉਮੀਦ ਵਿਮੈਨ ਵੈੱਲਫੇਅਰ ਸੁਸਾਇਟੀ ਨੇ ਬੂਟੇ ਲਗਾਏ

ਚੁਗਿੱਟੀ/ਜੰਡੂਸਿੰਘਾ, 23 ਸਤੰਬਰ (ਨਰਿੰਦਰ ਲਾਗੂ)-ਸਥਾਨਕ ਰੇਲ ਵਿਹਾਰ ਵਿਖੇ ਉਮੀਦ ਵੈੱਲਫੇਅਰ ਸੁਸਾਇਟੀ ਵਲੋਂ ਵੀਰਵਾਰ ਬੂਟੇ ਲਗਾਏ ਗਏ | ਇਸ ਮੌਕੇ ਉਕਤ ਸੰਸਥਾ ਦੀ ਪ੍ਰਧਾਨ ਉਰਮਿਲ ਵੈਦ ਨੇ ਆਖਿਆ ਕਿ ਧਰਤੀ 'ਤੇ ਵਧ ਰਹੇ ਤਾਪਮਾਨ ਕਾਰਨ ਵਾਤਾਵਰਨ 'ਤੇ ਮਾੜਾ ਪ੍ਰਭਾਵ ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਦੇ ਮੈਨਜਮੈਂਟ ਦੇ ਵਿਦਿਆਰਥੀਆਂ ਦਾ ਉਦਯੋਗਿਕ ਦੌਰਾ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਆਪਣੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਲਈ ਉਦਯੋਗਿਕ ਦੌਰਾ ਕੀਤਾ ਗਿਆ | ਇਸ ਫੇਰੀ ਲਈ ਵਿਦਿਆਰਥੀਆਂ ਨੂੰ ਫਿਲੌਰ ਵਿਖੇ ਪੈਸਪੀਕੋ (ਵਰੁਨ ਬੇਵੇਰੇਜਿਸ ਲਿਮਟਿਡ) ...

ਪੂਰੀ ਖ਼ਬਰ »

ਕੇ.ਐਮ.ਵੀ. ਕਾਲਜ 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਜਲੰਧਰ, 23 ਸਤੰਬਰ (ਰਣਜੀਤ ਸਿੰਘ ਸੋਢੀ)- ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆ ਮਹਾਵਿਦਿਆਲਾ ਕਾਲਜ ਜਲੰਧਰ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ (ਆਈ.ਕਿਊ.ਏ.ਸੀ.) ਵਲੋਂ 'ਆਟੋਨਾਮਸ ਕਾਲਜਿਜ਼-ਕਨਸੈਪਟ ਐਾਡ ਫੰਕਸ਼ਨਿੰਗ' ਵਿਸ਼ੇ 'ਤੇ ਫੈਕਲਟੀ ...

ਪੂਰੀ ਖ਼ਬਰ »

ਸੋਢਲ ਮੇਲੇ 'ਚ ਭਾਰੀ ਗਿਣਤੀ 'ਚ ਸ਼ਰਧਾਲੂ ਪਹੁੰਚੇ

ਮਕਸੂਦਾਂ, 23 ਸਤੰਬਰ (ਲਖਵਿੰਦਰ ਪਾਠਕ)-ਬਾਬਾ ਸੋਢਲ ਮੇਲਾ ਅੱਜ ਆਪਣੇ ਪੂਰੇ ਰੰਗ 'ਚ ਰੰਗਿਆ ਨਜ਼ਰ ਆਇਆ, ਜਿੱਥੇ ਵੱਡੀ ਗਿਣਤੀ 'ਚ ਸ਼ਰਧਾਲੂਆਂ ਦਾ ਸੈਲਾਬ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਢੋਲ ਦੀ ਥਾਪ 'ਤੇ ਪੂਰੇ ਪਰਿਵਾਰ ਨਾਲ ਪੁੱਜਾ | ਇਸ ਮੌਕੇ ਬਾਬਾ ਸੋਢਲ ਦੇ ਜੈਕਾਰੇ ...

ਪੂਰੀ ਖ਼ਬਰ »

ਬਾਂਝਪਨ ਦੇ ਕਾਰਨ ਤੇ ਇਲਾਜ ਬਾਰੇ ਨੀਮਾ ਦੇ ਮੈਂਬਰਾਂ ਨੂੰ ਕੀਤਾ ਜਾਗਰੂਕ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਲਿੰਕ ਰੋਡ 'ਤੇ ਸਥਿਤ ਨਿਊ ਰੂਬੀ ਹਸਪਤਾਲ 'ਚ ਬਾਂਝਪਨ ਦੇ ਇਲਾਜ ਲਈ ਚੱਲ ਰਹੇ ਕੇਂਦਰ 'ਮੋਮ' 'ਚ ਔਰਤਾਂ ਦੇ ਰੋਗਾਂ ਅਤੇ ਬਾਂਝਪਨ ਦੇ ਇਲਾਜ ਦੀ ਮਾਹਿਰ ਡਾ. ਹਰਨੀਤ ਕੌਰ ਗਰੋਵਰ ਨੇ ਨੈਸ਼ਨਲ ਇੰਟੇਗ੍ਰੇਟਿਡ ਮੈਡੀਕਲ ਐਸੋਸੀਏਸ਼ਨ (ਨੀਮਾ) ...

ਪੂਰੀ ਖ਼ਬਰ »

ਪੀ. ਸੀ. ਏ. ਨੇ ਕਰਵਾਈ ਡੀ.ਜੇ.ਸੀ.ਏ. ਦੀ ਚੋਣ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ) - ਪੰਜਾਬ ਕੈਮਿਸਟਸ ਐਸੋਸੀਏਸ਼ਨ (ਪੀ.ਸੀ.ਏ.) ਦੇ ਅਹੁਦੇਦਾਰਾਂ ਅੱਜ ਆਪਣੀ ਹਾਜ਼ਰੀ ਦੇ 'ਚ ਡਿਸਟਿ੍ਕਟ ਜਲੰਧਰ ਕੈਮਿਸਟ ਐਸੋਸੀਏਸ਼ਨ (ਡੀ.ਜੇ.ਸੀ.ਏ.) ਦੇ ਅਹੁਦੇਦਾਰਾਂ ਦੀ ਚੋਣ ਕਰਵਾਈ | ਇਸ 'ਚ ਚੋਣ ਪ੍ਰਕਿਰਿਆ ਦੌਰਾਨ ਜ਼ਿਲ੍ਹੇ ਦੇ 19 ...

ਪੂਰੀ ਖ਼ਬਰ »

ਇਕੱਲੇਪਣ ਦਾ ਸ਼ਿਕਾਰ ਵਿਅਕਤੀ ਕਰਦਾ ਹੈ ਖ਼ੁਦਕੁਸ਼ੀ ਦੀ ਕੋਸ਼ਿਸ਼-ਅਤੁੱਲ ਮਦਾਨ

ਜਲੰਧਰ, 23 ਸਤੰਬਰ (ਐੱਮ.ਐੱਸ. ਲੋਹੀਆ)- ਕਿਸੇ ਮਾਨਸਿਕ ਪ੍ਰੇਸ਼ਾਨੀ 'ਚੋਂ ਲੰਘ ਰਿਹਾ ਜਾਂ ਲੰਮੇ ਸਮੇਂ ਤੋਂ ਸਰੀਰਕ ਬਿਮਾਰੀ ਦਾ ਸ਼ਿਕਾਰ ਵਿਅਕਤੀ, ਜੋ ਆਪਣੇ-ਆਪ ਨੂੰ ਬੇਵੱਸ, ਬੇ-ਸਹਾਰਾ ਜਾਂ ਇਕੱਲਾ ਮਹਿਸੂਸ ਕਰਨ ਲੱਗਦਾ ਹੈ, ਅਜਿਹਾ ਵਿਅਕਤੀ ਹੀ ਖੁਦਕੁਸ਼ੀ ਦੀ ...

ਪੂਰੀ ਖ਼ਬਰ »

ਸੋਢਲ ਮੇਲੇ 'ਤੇ ਵੀ ਕਈ ਇਲਾਕਿਆਂ 'ਚ ਰਿਹਾ ਹਨੇਰਾ

ਜਲੰਧਰ, 23 ਸਤੰਬਰ (ਸ਼ਿਵ)- ਉੱਤਰੀ ਭਾਰਤ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ ਦੇ ਮੌਕੇ ਸੋਢਲ ਮੰਦਰ ਦੇ ਬਾਹਰਲੇ ਪਾਸੇ ਤੇ ਹੋਰ ਵੀ ਨਾਲ ਲੱਗਦੇ ਕਈ ਇਲਾਕਿਆਂ ਵਿਚ ਬਿਜਲੀ ਬੰਦ ਰਹੀ, ਜਿਸ ਕਰਕੇ ਸ਼ਾਮ ਨੂੰ ਕਈ ਇਲਾਕਿਆਂ ਵਿਚ ਹਨੇਰਾ ਹੋਣ ਕਰਕੇ ਲੋਕਾਂ ਨੂੰ ਪੇ੍ਰਸ਼ਾਨੀ ਰਹੀ ...

ਪੂਰੀ ਖ਼ਬਰ »

ਦਕੋਹਾ ਦੇ ਸਕੂਲ ਨੂੰ ਦਿੱਤਾ 71 ਹਜ਼ਾਰ ਦਾ ਫਰਨੀਚਰ

ਜਲੰਧਰ ਛਾਉਣੀ, 23 ਸਤੰਬਰ (ਪਵਨ ਖਰਬੰਦਾ)-ਉੱਘੇ ਸਮਾਜ ਸੇਵਕ ਤੇ ਧਾਰਮਿਕ ਸ਼ਖਸੀਅਤ ਜਸਬੀਰ ਸਿੰਘ ਦਕੋਹਾ ਤੇ ਸੀਨੀਅਰ ਅਕਾਲੀ ਆਗੂ ਅਤੇ ਸਮਾਜ ਸੇਵਕ ਗੁਰਬਚਨ ਸਿੰਘ ਮੱਕੜ ਦੇ ਯਤਨਾਂ ਸੱਦਕਾ ਦਕੋਹਾ 'ਚ ਸਥਿਤ ਸੀਨੀਅਰ ਸੈਕੰਡਰੀ ਸਕੂਲ ਨੂੰ ਬੱਚਿਆਂ ਦੀ ਸਹੂਲਤ ਲਈ ਕਰੀਬ ...

ਪੂਰੀ ਖ਼ਬਰ »

ਜੇ.ਸੀ.ਆਈ. ਨੇ ਮਨਾਇਆ 'ਗ੍ਰੇਟ ਡੇਅ' ਦਿਵਸ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਜੇ.ਸੀ.ਆਈ. ਜਲੰਧਰ ਦੁਆਰਾ ਪ੍ਰਧਾਨ ਕੰਵਰ ਸੂਦ ਅਤੇ ਪ੍ਰੋਜੈਕਟ ਡਾਇਰੈਕਟਰ ਗਗਨਦੀਪ ਸਿੰਘ ਦੀ ਅਗਵਾਈ 'ਚ ਮਨਾਏ ਗਏ ਜੇ.ਸੀ. ਵੀਕ ਦੌਰਾਨ ਕਰਵਾਏ ਗਏ ਪ੍ਰੋਜੈਕਟ ਅਤੇ ਉਨ੍ਹਾਂ ਵਿਚ ਸਹਿਯੋਗ ਕਰਨ ਵਾਲੇ ਮੈਂਬਰਾਂ ਦੇ ਸਨਮਾਨ ਵਿਚ ...

ਪੂਰੀ ਖ਼ਬਰ »

ਪੰਜਾਬੀ ਲਿਖ਼ਾਰੀ ਸਭਾ ਵਲੋਂ ਗਾਇਕ ਦਲਵਿੰਦਰ ਦਿਆਲਪੁਰੀ ਦਾ ਸਨਮਾਨ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖ਼ਾਰੀ ਸਭਾ ਜਲੰਧਰ ਪਿਛਲੇ 25 ਸਾਲਾਂ ਤੋਂ ਲਗਾਤਾਰ 'ਸਿਮਰਨ' ਦੇ ਵਿਹੜੇ ਵਿਚ ਸਾਹਿਤਕ ਸਮਾਗਮ ਕਰ ਰਹੀ ਹੈ | ਇਸ ਵਾਰ ਕਰਵਾਏ ਗਏ ਸਮਾਗਮ 'ਚ ਦਲਵਿੰਦਰ ਦਿਆਲਪੁਰੀ (ਮੇਲਿਆਂ ਦੇ ਬਾਦਸ਼ਾਹ) ਉੱਘੇ ਗਾਇਕ ਦਾ ਸਨਮਾਨ ...

ਪੂਰੀ ਖ਼ਬਰ »

ਮਹਾਂਕਵੀ ਭਾਈ ਸੰਤੋਖ ਸਿੰਘ ਦੇ ਜਨਮ ਦਿਵਸ ਸਬੰਧੀ ਸਮਾਗਮ ਕੱਲ੍ਹ

ਜਲੰਧਰ, 23 ਸਤੰਬਰ (ਹਰਵਿੰਦਰ ਸਿੰਘ ਫੁੱਲ)-ਮਹਾਂਕਵੀ ਭਾਈ ਸੰਤੋਖ ਸਿੰਘ ਯਾਦਗਾਰ ਕਮੇਟੀ ਜਲੰਧਰ ਵਲੋਂ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸੂਰਜ ਪ੍ਰਕਾਸ਼ ਦੇ ਕਰਤਾ ਮਹਾਂਕਵੀ ਭਾਈ ਸੰਤੋਖ ਸਿੰਘ ਦਾ ਜਨਮ ਦਿਵਸ 25 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਖੇਡ ਉਦਯੋਗ ਸੰਘ ਨੇ ਮਨਾਇਆ ਸਾਥੀ ਦਾ ਜਨਮ ਦਿਨ

ਜਲੰਧਰ, 23 ਸਤੰਬਰ (ਸ਼ਿਵ)- ਸਮਾਜ ਸੇਵਾ ਤੋਂ ਇਲਾਵਾ ਖੇਡਾਂ ਦੇ ਕਾਰੋਬਾਰ ਵਿਚ ਮੋਹਰੀ ਰਹੀ ਖੇਡ ਉਦਯੋਗ ਸੰਘ ਦੇ ਕਨਵੀਨਰ ਰਵਿੰਦਰ ਧੀਰ ਦੀ ਅਗਵਾਈ ਵਿਚ ਸਾਰੇ ਮੈਂਬਰਾਂ ਨੇ ਆਪਣੇ ਸਾਥੀ ਹਰੀਸ਼ ਆਨੰਦ ਦਾ ਸਾਦਗੀ ਨਾਲ ਜਨਮ ਦਿਨ ਮਨਾਇਆ | ਸ੍ਰੀ ਧੀਰ ਨੇ ਕਿਹਾ ਕਿ ਜਨਮ ਦਿਨ ...

ਪੂਰੀ ਖ਼ਬਰ »

ਫਿਲੌਰ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਕਾਂਗਰਸ ਨੇ ਮਾਰੀ ਬਾਜ਼ੀ

ਫਿਲੌਰ, 23 ਸਤੰਬਰ (ਇੰਦਰਜੀਤ ਚੰਦੜ)-ਵਿਧਾਨ ਸਭਾ ਹਲਕਾ ਫਿਲੌਰ ਅਧੀਨ ਆਉਂਦੀਆਂ ਬਲਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਨਤੀਜਿਆਂ ਵਿਚ ਕਾਂਗਰਸ ਨੇ ਬਾਜ਼ੀ ਮਾਰਦਿਆਂ ਜਿੱਥੇ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ 'ਤੇ ਕਬਜ਼ਾ ਜਮਾਇਆ ਉੱਥੇ ਹੀ ਬਲਾਕ ਸੰਮਤੀ ਦੀਆਂ 25 ...

ਪੂਰੀ ਖ਼ਬਰ »

ਵਿਧਾਇਕ ਪਰਗਟ ਸਿੰਘ ਵਲੋਂ ਜੇਤੂ ਉਮੀਦਵਾਰਾਂ ਦਾ ਸਵਾਗਤ

ਜਲੰਧਰ, 23 ਸਤੰਬਰ (ਪਵਨ ਖਰਬੰਦਾ)-ਜਲੰਧਰ ਛਾਉਣੀ ਹਲਕੇ ਵਿਚ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਕੇ ਜਿੱਤ ਹਾਸਲ ਕੀਤੀ ਹੈ ਤੇ ਇਹ ਜਿੱਤ ਹਲਕੇ ਦੀ ਆਮ ਜਨਤਾ ਨੂੰ ਸਮਰਪਿਤ ਹੈ | ਇਹ ਵਿਚਾਰ ਜਲੰਧਰ ਛਾਉਣੀ ...

ਪੂਰੀ ਖ਼ਬਰ »

ਲਗਾਤਾਰ ਮੀਂਹ ਕਾਰਨ ਜੰਡਿਆਲਾ 'ਚ ਹੜ੍ਹ ਵਰਗੇ ਹਾਲਾਤ

ਜੰਡਿਆਲਾ ਮੰਜਕੀ, 23 ਸਤੰਬਰ (ਮਨਜਿੰਦਰ ਸਿੰਘ)-ਬੀਤੇ ਦੋ ਦਿਨਾਂ ਤੋਂ ਲਗਾਤਾਰ ਹੋ ਰਹੀ ਵਰਖਾ ਕਾਰਨ ਕਸਬਾ ਜੰਡਿਆਲਾ ਮੰਜਕੀ ਵਿਚ ਹੜ੍ਹ ਵਰਗੇ ਹਾਲਾਤ ਦੇਖਣ ਨੂੰ ਮਿਲ ਰਹੇ ਹਨ | ਲਗਾਤਾਰ ਹੋਈ ਵਰਖਾ ਨਾਲ ਅਤੇ ਬਰਸਾਤੀ ਅਤੇ ਗੰਦੇ ਪਾਣੀ ਦਾ ਸਹੀ ਢੰਗ ਨਾਲ ਨਿਕਾਸ ਨਾ ਕੀਤੇ ...

ਪੂਰੀ ਖ਼ਬਰ »

ਆਦਮਪੁਰ 'ਚ ਮੀਂਹ ਕਾਰਨ ਸੜਕ ਧਸੀ

ਆਦਮਪੁਰ, 23 ਸਤੰਬਰ (ਰਮਨ ਦਵੇਸਰ)- ਆਦਮਪੁਰ 'ਚ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਜਿੱਥੇ ਜਗ੍ਹਾ-ਜਗ੍ਹਾ ਪਾਣੀ ਖੜ੍ਹ ਗਿਆ ਹੈ, ਉੱਥੇ ਹੀ ਆਦਮਪੁਰ ਦੇ ਨਗਰ ਕੌਾਸਲ ਸਟੇਡੀਅਮ ਨੇੜੇ ਭਾਰੀ ਵਰਖਾ ਕਾਰਨ ਸੜਕ ਧਸ ਗਈ, ਜਿਸ ਕਾਰਨ ਉਸ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ 'ਚ ...

ਪੂਰੀ ਖ਼ਬਰ »

ਗੁਰਦੁਆਰਿਆਂ ਦੇ ਅਹੁਦੇਦਾਰਾਂ ਤੇ ਕੈਂਸਰ ਪੀੜਤ ਮਰੀਜ਼ਾਂ ਨੂੰ ਚੈੱਕ ਦਿੱਤੇ

ਸ਼ਾਹਕੋਟ, 23 ਸਤੰਬਰ (ਸਚਦੇਵਾ)- ਹਲਕਾ ਸ਼ਾਹਕੋਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਆਪਣੇ ਅਖ਼ਤਿਆਰੀ ਕੋਟੇ 'ਚੋਂ ਹਲਕਾ ਸ਼ਾਹਕੋਟ ਦੇ ਤਿੰਨ ਪਿੰਡਾਂ ਦੇ ਗੁਰਦੁਆਰਾ ਸਾਹਿਬ ਦੀਆਂ ਇਮਾਰਤਾਂ ਦੀ ਉਸਾਰੀ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਪੈਟਰੋਲ ਪੰਪ 'ਤੇ ਤੇਲ ਨਾਲ ਪਾਣੀ ਪਾਉਣ ਮੌਕੇ ਹੰਗਾਮਾ

ਗੁਰਾਇਆ, 23 ਸਤੰਬਰ (ਬਲਵਿੰਦਰ ਸਿੰਘ)-ਇੱਥੇ ਹਾਈਵੇ 'ਤੇ ਮਿਲਨ ਪੈਲੇਸ ਦੇ ਸਾਹਮਣੇ ਇਕ ਪੈਟਰੋਲ ਪੰਪ ਤੋਂ ਗੱਡੀਆਂ ਵਿਚ ਪੈਟਰੋਲ ਦੀ ਥਾਂ ਪਾਣੀ ਮਿਲਾਵਟ ਤੇਲ ਪਾਏ ਜਾਣ ਦੀ ਖ਼ਬਰ ਮਿਲੀ ਹੈ | ਬਹੁਜਨ ਸਮਾਜ ਪਾਰਟੀ ਹਲਕਾ ਫਿਲੌਰ ਦੇ ਪ੍ਰਧਾਨ ਸੁਖਵਿੰਦਰ ਬਿੱਟੂ ਨੇ ਦੱਸਿਆ ...

ਪੂਰੀ ਖ਼ਬਰ »

ਲੋਕ ਜਨ ਸ਼ਕਤੀ ਪਾਰਟੀ ਵਲੋਂ ਨਕੋਦਰ 'ਚ ਕਾਨਫ਼ਰੰਸ

ਨਕੋਦਰ, 23 ਸਤੰਬਰ (ਭੁਪਿੰਦਰ ਅਜੀਤ ਸਿੰਘ)-ਲੋਕ ਜਨ ਸ਼ਕਤੀ ਪਾਰਟੀ ਵਲੋਂ ਅਨੁਸੂਚਿਤ ਜਾਤੀ ਐਕਟ ਅਤੇ ਪਛੜਾ ਵਰਗ ਲਾਗੂ ਕਰਾਉਣ ਲਈ ਰਾਮ ਬਿਲਾਸ ਪਾਸਵਾਨ ਕੇਂਦਰੀ ਫੂਡ ਐਾਡ ਸਪਲਾਈ ਮੰਤਰੀ, ਚਿਰਾਗ ਪਾਸਵਾਨ, ਰਾਮ ਚੰਦਰ ਪਾਸਵਾਨ ਦੇ ਧੰਨਵਾਦ ਲਈ ਲੋਜਪਾ ਵਲੋਂ ਨਕੋਦਰ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 2 ਕਾਬੂ

ਕਰਤਾਰਪੁਰ, 23 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਕਰਤਾਰਪੁਰ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧ ਵਿਚ ਕਰਤਾਰਪੁਰ ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਰਘੂਬੀਰ ਸਿੰਘ ਨੂੰ ਮੁਖਬਰ ...

ਪੂਰੀ ਖ਼ਬਰ »

ਫ਼ਿਲੌਰ ਬੱਸ ਅੱਡੇ 'ਤੇ ਪੁਲ ਦੀ ਖ਼ਸਤਾ ਹਾਲਤ

ਫਿਲੌਰ, 23 ਸਤੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਫਿਲੌਰ ਤੋਂ ਟੋਲ ਪਲਾਜਾ ਦੀ ਦੂਰੀ ਡੇਢ ਜਾਂ 2 ਕਿਲੋਮੀਟਰ ਹੈ, ਜਿਥੇ ਰੋਜ਼ਾਨਾ ਟੋਲ ਟੈਕਸ ਦੇ ਰੂਪ 'ਚ ਲੱਖਾਂ ਰੁਪਏ ਇਕੱਠੇ ਕੀਤੇ ਜਾਂਦੇ ਹਨ, ਪਰ ਲੋਕਾਂ ਨੂੰ ਸਹੂਲਤਾਂ ਨਾਮਾਤਰ ਹਨ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਦਰੱਖ਼ਤ ਡਿਗਣ ਕਾਰਨ ਆਵਾਜਾਈ ਪ੍ਰਭਾਵਿਤ

ਜੰਡਿਆਲਾ ਮੰਜਕੀ, 23 ਸਤੰਬਰ (ਸੁਰਜੀਤ ਸਿੰਘ ਜੰਡਿਆਲਾ)-ਪੈ ਰਹੀ ਭਾਰੀ ਬਾਰਿਸ਼ ਅਤੇ ਹਨੇਰੀ ਕਾਰਨ ਜੰਡਿਆਲਾ-ਨੂਰਮਹਿਲ ਮੁੱਖ ਮਾਰਗ 'ਤੇ ਸੁਕੇ ਦਰਖ਼ਤਾਂ ਦੇ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਰਹੀ | ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀਆਂ ਨਾਲ ਜੂਝਣਾ ਪਿਆ | ਪੈ ...

ਪੂਰੀ ਖ਼ਬਰ »

ਬਾਬਾ ਭਾਗੋ ਜੋੜ ਮੇਲੇ ਸਬੰਧੀ ਸ੍ਰੀ ਅਖੰਡ ਪਾਠਾਂ ਦੀ ਲੜੀ ਜਾਰੀ

ਕਿਸ਼ਨਗੜ੍ਹ, 23 ਸਤੰਬਰ (ਹਰਬੰਸ ਸਿੰਘ ਹੋਠੀ)-ਦੁਆਬੇ ਦੇ ਪ੍ਰਸਿੱਧ ਧਾਰਮਿਕ ਅਸ਼ਥਾਨ ਗੁ: ਬਾਬਾ ਭਾਗੋ ਜੀ ਪਿੰਡ ਬੱਲ ਵਿਖੇ ਗੁ: ਬਾਬਾ ਭਾਗੋ ਜੀ ਟਰੱਸਟ ਵਲੋਂ ਸਮੂਹ ਨਗਰ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 25 ਤਰੀਕ (ਮੰਗਲਵਾਰ) ਨੂੰ ਮਨਾਏ ਜਾ ਰਹੇ ...

ਪੂਰੀ ਖ਼ਬਰ »

ਚੋਰਾਂ ਵਲੋਂ ਮੰਦਰ 'ਚੋਂ ਨਕਦੀ ਚੋਰੀ

ਕਰਤਾਰਪੁਰ, 23 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਸ਼ੇਖਵਾਂ ਖੂਹ ਨਿਊ ਅੰਬੇਡਕਰ ਨਗਰ ਸਥਿਤ ਦੁਰਗਾ ਸ਼ਕਤੀ ਮੰਦਰ ਨੂੰ ਬੀਤੀ ਰਾਤ ਚੋਰਾਂ ਵਲੋਂ ਨਿਸ਼ਾਨਾ ਬਣਾਉਦਿਆਂ ਮੰਦਰ ਦੀ ਦਾਨ ਗੋਲਕ ਤੋੜ ਕੇ ਹਜ਼ਾਰਾਂ ਦੀ ਨਕਦੀ ਚੋਰੀ ਕਰ ਲਈ ਗਈ | ਇਸ ਸਬੰਧ 'ਚ ਮੰਦਰ ਦੀ ...

ਪੂਰੀ ਖ਼ਬਰ »

ਬਾਰਿਸ਼ ਨੇ ਝੋਨੇ ਦੀ ਫ਼ਸਲ ਦਾ ਕੀਤਾ ਭਾਰੀ ਨੁਕਸਾਨ

ਮੱਲ੍ਹੀਆਂ ਕਲਾਂ, 23 ਸਤੰਬਰ (ਮਨਜੀਤ ਮਾਨ)-ਪੈ ਰਹੀ ਭਾਰੀ ਬਾਰਿਸ਼ ਕਾਰਨ ਕਿਸਾਨਾਂ ਦੀ ਝੋਨੇ ਦੀ ਫ਼ਸਲ ਦਾ ਭਾਰੀ ਨੁਕਸਾਨ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਤੇ ਕਿਸਾਨਾਂ ਦੇ ਸਾਹ ਸੂਤੇ ਹੋਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਪੰਥਕ ਢਾਡੀ ਹਰਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਅਸ਼ਵਨੀ ਪਰਾਸ਼ਰ ਯੁਵਾ ਬ੍ਰਾਹਮਣ ਸਭਾ ਦੇ ਪ੍ਰਧਾਨ ਬਣੇ

ਕਰਤਾਰਪੁਰ, 23 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਯੁਵਾ ਬ੍ਰਾਹਮਣ ਸਭਾ ਕਰਤਾਰਪੁਰ ਦੀ ਇਕ ਮੀਟਿੰਗ ਜੱਸਾ ਤਲਾਬ ਕਰਤਾਰਪੁਰ ਵਿਖੇ ਹੋਈ | ਮੀਟਿੰਗ ਵਿਚ ਅਸ਼ਵਨੀ ਪਰਾਸ਼ਰ ਨੂੰ ਸਰਬ ਸੰਮਤੀ ਨਾਲ ਯੁਵਾ ਬ੍ਰਾਹਮਣ ਸਭਾ ਦਾ ਪ੍ਰਧਾਨ ਬਣਾਇਆ ਗਿਆ | ਇਸ ਮੌਕੇ ਵਰਿੰਦਰ ਸ਼ਰਮਾ ...

ਪੂਰੀ ਖ਼ਬਰ »

ਟੁੱਟੀ ਸੜਕ ਬਣ ਰਹੀ ਹਾਦਸਿਆਂ ਦਾ ਕਾਰਨ

ਫਿਲੌਰ, 23 ਸਤੰਬਰ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਗੁਰਾਇਆ-ਫਿਲੌਰ ਹਾਈਵੇ 'ਤੇ ਸੜਕ 'ਚ ਤਰੇੜਾਂ ਆਉਣ ਕਾਰਨ ਸੜਕ ਬਣਾਉਣ ਵਾਲੀ ਕੰਪਨੀ ਉਸ ਨੂੰ ਮਸ਼ੀਨਾਂ ਨਾਲ ਖ਼ੁਰਚ-ਖ਼ੁਰਚ ਕੇ ਨਵੀਂ ਲੁੱਕ-ਬਜਰੀ ਪਾ ਰਹੀ ਹੈ | ਜਿਥੇ ਕੰਪਨੀ ਲੋਕਾਂ ਨੂੰ ਨਵੀਂ ਸੜਕ ਦੀਆਂ ਸਹੂਲਤਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਕਰਾਤਰਪੁਰ, 23 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਪਿੰਡ ਕਾਲਾ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿੱਟਾਂ ਅਤੇ ਬਲਾਕ ਪ੍ਰਧਾਨ ਬਹਾਦਰ ਸਿੰਘ ਮੱਲ੍ਹੀਆਂ ਦੀ ਦੇਖ-ਰੇਖ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਫ਼ਖਰੂਵਾਲ 'ਚ ਬਾਬਾ ਫ਼ਰੀਦ ਦੇ ਜਨਮ ਦਿਵਸ ਨੂੰ ਸਮਰਪਿਤ ਜੋੜ ਮੇਲਾ

ਸ਼ਾਹਕੋਟ, 23 ਸਤੰਬਰ (ਸਚਦੇਵਾ)- ਬਾਬਾ ਫ਼ਰੀਦ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਫ਼ਰੀਦ ਜੀ ਫ਼ਖਰੂਵਾਲ (ਸ਼ਾਹਕੋਟ) ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਲੜਕੀਆਂ ਦੇ ਵਿਆਹ ਵੀ ਕਰਵਾਏ ਪਿੰਡ ਫ਼ਖਰੂਵਾਲ 'ਚ ਬਾਬਾ ਫ਼ਰੀਦ ਦੇ ਜਨਮ ਦਿਵਸ ਨੂੰ ਸਮਰਪਿਤ ਜੋੜ ਮੇਲਾ

ਸ਼ਾਹਕੋਟ, 23 ਸਤੰਬਰ (ਸਚਦੇਵਾ)- ਬਾਬਾ ਫ਼ਰੀਦ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਗੁਰਦੁਆਰਾ ਬਾਬਾ ਫ਼ਰੀਦ ਜੀ ਫ਼ਖਰੂਵਾਲ (ਸ਼ਾਹਕੋਟ) ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਉੱਘੇ ਸਮਾਜ ਸੇਵਕ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਸਫ਼ਾਈ ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਲੋਹੀਆਂ ਖਾਸ, 23 ਸਤੰਬਰ (ਬਲਵਿੰਦਰ ਸਿੰਘ ਵਿੱਕੀ)-ਸਥਾਨਕ ਵਾਰਡ ਨੰਬਰ 4 ਫੁੱਲ ਰੋਡ ਦੇ ਨਜ਼ਦੀਕ ਘਰਾਂ ਚ ਰਹਿੰਦੇ ਲੋਕ ਸਫ਼ਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਕਾਫੀ ਪ੍ਰੇਸ਼ਾਨ ਹਨ | ਵਾਰਡ ਨਾਲ ਸਬੰਧਿਤ ਹਰਜਿੰਦਰ ਕਜਲਾ, ਸਿੰਦੀ, ਬੱਗੋ, ਸ਼ਿੰਦਰੀ, ਗੋਪੀ, ...

ਪੂਰੀ ਖ਼ਬਰ »

ਦੋਆਬਾ ਕੰਬਾਈਨ ਐਸੋਸੀਏਸ਼ਨ ਦਾ ਗਠਨ ਤੇ ਅਹੁਦੇਦਾਰਾਂ ਦੀ ਚੋਣ

ਮਹਿਤਪੁਰ, 23 ਸਤੰਬਰ (ਰੰਧਾਵਾ)- ਮਹਿਤਪੁਰ ਬਲਾਕ ਦੇ ਕੰਬਾਇਨ ਮਾਲਕਾਂ ਦੀ ਇਕ ਹੰਗਾਮੀਂ ਮੀਟਿੰਗ ਸਥਾਨਿਕ ਦਾਣਾ ਮੰਡੀ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਜਗਵਿੰਦਰ ਸਿੰਘ ਬਘੇਲਾ ਤੇ ਸੰਦੀਪ ਅਰੋੜਾ ਨੇ ਕੀਤੀ | ਕੰਬਾਇਨ ਮਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਬਾਣੀ ਤੇ ਦਸਤਾਰ ਮੁਕਾਬਲੇ

ਲੋਹੀਆਂ ਖਾਸ, 23 ਸਤੰਬਰ (ਬਲਵਿੰਦਰ ਸਿੰਘ ਵਿੱਕੀ)- ਸਥਾਨਕ ਗੁਰਦੁਆਰਾ ਬਾਜ਼ਾਰ ਵਾਲਾ ਵਿਖੇ ਭਾਈ ਗੁਰਦਾਸ ਜੀ ਨੌਜਵਾਨ ਸੇਵਕ ਸਭਾ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਕਰਵਾਏ ਗਏ, ਜਿਸ ਦੌਰਾਨ ਇਸ ਮੌਕੇ ...

ਪੂਰੀ ਖ਼ਬਰ »

ਵਾਤਾਵਰਨ ਮਿੱਤਰਤਾ ਸੁਸਾਇਟੀ ਨੂੰ ਦਿੱਤਾ ਵਿਸ਼ੇਸ਼ ਸਹਿਯੋਗ

ਲੋਹੀਆਂ ਖਾਸ, 23 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) 'ਵਾਤਾਵਰਣ ਮਿੱਤਰਤਾ ਸੁਸਾਇਟੀ ਲੋਹੀਆਂ ਖਾਸ' ਜਿਸ ਨੇ ਲੋਹੀਆਂ ਸ਼ਹਿਰ ਅਤੇ ਆਲੇ-ਦੁਆਲੇ ਦੇ ਪਿੰਡਾਂ ਦੀਆਂ ਕਲੱਬਾਂ ਤੇ ਨੌਜਵਾਨਾਂ ਦੇ ਸਹਿਯੋਗ ਨਾਲ ਬੂਟੇ ਲਗਾਉਣ ਲਈ ਮੁਹਿੰਮ ਚਲਾਈ ਹੈ, ਨੂੰ ਐੱਨ.ਐੱਸ. ...

ਪੂਰੀ ਖ਼ਬਰ »

ਕਬੱਡੀ ਕੱਪ ਬਾਬਾ ਮੁਰਾਦ ਸ਼ਾਹ ਨਕੋਦਰ ਨੇ ਜਿੱਤਿਆ

ਮਹਿਤਪੁਰ, 23 ਸਤੰਬਰ (ਰੰਧਾਵਾ)- ਕਬੱਡੀ ਟੂਰਨਾਮੈਂਟ ਕਮੇਟੀ ਡੇਰਾ ਸੰਤ ਸੁਧਾਰ ਜੀ ਮਹਿਤਪੁਰ ਵਲੋਂ ਸਾਲਾਨਾ ਜੋੜ ਮੇਲੇ 'ਤੇ ਕਰਵਾਇਆ ਗਿਆ ਕਬੱਡੀ ਕੱਪ ਟੂਰਨਾਮੈਂਟ ਬਾਬਾ ਮੁਰਾਦ ਸ਼ਾਹ ਕਬੱਡੀ ਕਲੱਬ ਨਕੋਦਰ ਨੇ ਜਿੱਤਿਆ | ਦੂਸਰੇ ਸਥਾਨ 'ਤੇ ਕਬਜ਼ਾ ਸ਼ੇਰੇ ਪੰਜਾਬ ...

ਪੂਰੀ ਖ਼ਬਰ »

ਨੰਦਰਾ ਯੂਨੀਫਾਈਟ ਐਸੋਸੀਏਸ਼ਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਬਣੇ

ਕਰਤਾਰਪੁਰ, 23 ਸਤੰਬਰ (ਜਸਵੰਤ ਵਰਮਾ, ਧੀਰਪੁਰ)-ਯੂਨੀਫਾਈਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਰਾਜੀਵ ਵਾਲੀਆ ਅਤੇ ਜੁਆਇੰਟ ਸਕੱਤਰ ਸਾਹਿਲ ਅਰੋੜਾ ਨੇ ਸ਼ੇਰ ਸਿੰਘ ਨੰਦਰਾ ਨੂੰ ਯੂਨੀਫਾਈਟ ਐਸੋਸੀਏਸ਼ਨ ਦਾ ਜ਼ਿਲ੍ਹਾ ਜਲੰਧਰ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਅੱਜ ਸ਼ੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX