ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  1 day ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  1 day ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  1 day ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  1 day ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  1 day ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਨੇ ਕੈਨੇਡਾ ਨੂੰ 5-1 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਨੇ ਭਾਰਤ ਖਿਲਾਫ ਕੀਤਾ ਗੋਲ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖਤ ਮੁਕਾਬਲਾ ਜਾਰੀ
. . .  2 days ago
ਹਾਕੀ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ, ਗੋਲ ਕਰਨ ਦੇ ਗੁਆਏ ਕਈ ਮੌਕੇ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਵਲੋਂ ਦਿੱਤਾ ਜਾ ਰਿਹੈ ਸਖਤ ਮੁਕਾਬਲਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵੱਲੋਂ ਹਮਲਾਵਰ ਖੇਡ ਜਾਰੀ, ਪਰੰਤੂ ਦੂਸਰਾ ਗੋਲ ਕਰਨ ਲਈ ਕਰਨਾ ਪੈ ਰਿਹੈ ਸੰਘਰਸ਼
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਖੇਡੀ ਜਾ ਰਹੀ ਹੈ ਹਮਲਾਵਰ ਖੇਡ
. . .  2 days ago
ਹਾਕੀ ਵਿਸ਼ਵ ਕੱਪ 2018 : ਪਹਿਲੇ ਕੁਆਟਰ ਦੇ ਖਤਮ ਹੋਣ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ
. . .  2 days ago
ਭਾਰਤ ਨੇ ਤੀਸਰੇ ਪੈਨਲਟੀ ਕਾਰਨਰ ਦਾ ਗੁਆਇਆ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਕੈਨੇਡਾ ਖਿਲਾਫ ਪਹਿਲਾ ਗੋਲ, ਦੂਸਰੇ ਪੈਨਲਟੀ ਕਾਰਨਰ ਦਾ ਉਠਾਇਆ ਲਾਭ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖ਼ਤ ਮੁਕਾਬਲਾ, ਭਾਰਤ ਨੇ ਗੁਆਇਆ ਪੈਨਲਟੀ ਕਾਰਨਰ ਦਾ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਮੈਚ ਸ਼ੁਰੂ
. . .  2 days ago
ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖਾਤਮਾ- ਬੀਬੀ ਭੱਠਲ
. . .  2 days ago
ਬਾਦਲ ਪਰਿਵਾਰ ਅਕਾਲੀ ਦਲ ਦੀ ਹੋਰ ਜ਼ਿਆਦਾ ਬਦਨਾਮੀ ਨਾ ਕਰਵਾਉਣ-ਡਾ: ਅਜਨਾਲਾ, ਬੋਨੀ ਅਜਨਾਲਾ
. . .  2 days ago
ਸ਼ਰੀਫ਼ ਤੋਂ ਬਾਅਦ ਇਮਰਾਨ ਖਾਨ ਨੇ ਵੀ ਕੀਤਾ ਕਬੂਲ- ਮੁੰਬਈ ਹਮਲੇ 'ਚ ਸੀ ਪਾਕਿ ਅੱਤਵਾਦੀਆਂ ਦਾ ਹੱਥ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 8 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਮਾਨਸਾ

ਮੂਸਾ ਰਜਵਾਹੇ 'ਚ ਬੱਪੀਆਣਾ ਕੋਲ 50 ਫੁੱਟ ਪਾੜ ਪਿਆ, 500 ਏਕੜ ਤੋਂ ਵਧੇਰੇ ਰਕਬੇ 'ਚ ਪਾਣੀ ਭਰਿਆ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਨੇੜੇ ਮੂਸਾ ਰਜਵਾਹੇ 'ਚ 4 ਥਾਵਾਂ 'ਤੇ ਪਾੜ ਪੈਣ ਕਰ ਕੇ ਸੈਂਕੜੇ ਏਕੜ ਫਸਲ 'ਚ ਪਾਣੀ ਭਰਨ ਦੀ ਖ਼ਬਰ ਹੈ | ਪਿੰਡ ਬੱਪੀਆਣਾ ਦੇ ਖੇਤਾਂ 'ਚ 50 ਫੁੱਟ ਤੋਂ ਵਧੇਰੇ ਪਏ ਪਾੜ ਨੂੰ ਭਾਵੇਂ ਬਾਅਦ ਦੁਪਹਿਰ ਕਿਸਾਨਾਂ ਨੇ ਇਕ ਵਾਰ ਪੂਰ ਵੀ ਲਿਆ ਸੀ ਪਰ ਮੁੜ ਹੋਈ ਕਿਣ-ਮਿਣ ਅਤੇ ਪਾਣੀ ਦਾ ਵਹਾਅ ਵਧਣ ਕਾਰਨ ਸ਼ਾਮ ਸਮੇਂ ਪਾੜ ਫੇਰ ਖੁੱਲ੍ਹ ਗਿਆ | ਭਾਵੇਂ ਮੌਕੇ 'ਤੇ ਨਹਿਰੀ ਤੇ ਮਾਲ ਵਿਭਾਗ ਦੇ ਅਧਿਕਾਰੀ ਪਹੁੰਚ ਗਏ ਸਨ ਪਰ ਵਿਭਾਗ ਕੋਲ ਗੱਟੇ ਤੇ ਹੋਰ ਸਮਗਰੀ ਨਾ ਹੋਣ ਕਰ ਕੇ ਉਹ ਸਿਰਫ਼ ਨਿਰੀਖਣ ਤੱਕ ਹੀ ਸੀਮਤ ਰਹੇ | ਕਿਸਾਨਾਂ ਵਲੋਂ ਪਾੜ ਪੂਰਨ ਦੇ ਯਤਨ ਅਸਫ਼ਲ ਰਹੇ ਅਤੇ ਦੇਰ ਸ਼ਾਮ ਕਿਸਾਨਾਂ ਦੇ ਵੀ ਹੱਥ ਖੜ੍ਹੇ ਹੋ ਗਏ | ਖ਼ਬਰ ਲਿਖਣ ਸਮੇਂ ਤੱਕ ਪਾਣੀ ਦਾ ਵਗਣਾ ਜਾਰੀ ਸੀ | ਕਿਸਾਨਾਂ ਨੇ ਦੱਸਿਆ ਕਿ 500 ਤੋਂ ਵਧੇਰੇ ਰਕਬੇ 'ਚ ਪਾਣੀ ਫੈਲ ਗਿਆ ਹੈ, ਜਿਸ ਨਾਲ ਝੋਨੇ ਦੀ ਫਸਲ ਤੋਂ ਇਲਾਵਾ ਹਰਾ-ਚਾਰਾ ਵੀ ਪ੍ਰਭਾਵਿਤ ਹੋਇਆ ਹੈ | ਪਾਣੀ ਦੇ ਜਿੱਥੇ ਖੇਤਾਂ ਵਿਚ ਵੱਸਦੇ ਕਿਸਾਨਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਾਇਆ ਹੈ ਉੱਥੇ ਪਿੰਡ ਦੀ ਅਨਾਜ ਮੰਡੀ, ਵਾਟਰ ਵਰਕਸ ਅਤੇ ਕਾਲੋਨੀ ਦੇ ਕਈ ਘਰਾਂ 'ਚ ਵੀ ਪਾਣੀ ਵੜ ਗਿਆ ਹੈ | ਮਹਿਕਮੇ ਦੇ ਅਧਿਕਾਰੀ ਪਾਣੀ ਘਟਾਉਣ ਦੀ ਗੱਲ ਕਰ ਰਹੇ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਪਾਣੀ ਪਹਿਲਾਂ ਵਾਂਗ ਹੀ ਆ ਰਿਹਾ ਹੈ | ਪਿੰਡ ਬੱਪੀਆਣਾ ਤੋਂ ਇਲਾਵਾ ਕਿਸ਼ਨਗੜ੍ਹ ਫਰਵਾਹੀ ਦਾ ਰਕਬਾ ਵੀ ਰਜਵਾਹੇ ਦੇ ਪਾਣੀ ਦੀ ਮਾਰ ਹੇਠਾਂ ਆਇਆ ਹੈ | ਜਮਹੂਰੀ ਕਿਸਾਨ ਸਭਾ ਦੇ ਆਗੂ ਇਕਬਾਲ ਸਿੰਘ ਫਫੜੇ, ਕਿਸਾਨ ਸਿਕੰਦਰ ਸਿੰਘ, ਸਾਬਕਾ ਪੰਚ ਮੇਲਾ ਸਿੰਘ ਬੱਪੀਆਣਾ ਆਦਿ ਨੇ ਦੋਸ਼ ਲਗਾਇਆ ਕਿ ਸਫ਼ਾਈ ਨਾ ਹੋਣ ਕਰ ਕੇ ਇਸ ਰਜਵਾਹੇ 'ਚ ਵਾਰ-ਵਾਰ ਵੱਖ ਵੱਖ ਥਾਵਾਂ ਤੋਂ ਪਾੜ ਪੈਂਦੇ ਹਨ | ਉਨ੍ਹਾਂ ਕਿਹਾ ਕਿ ਮਹਿਕਮੇ ਦੇ ਅਧਿਕਾਰੀ ਤਾਂ ਪਹੁੰਚੇ ਪਰ ਉਨ੍ਹਾਂ ਪਾੜ ਪੂਰਨ ਲਈ ਕੋਈ ਸਮਗਰੀ ਆਦਿ ਨਹੀਂ ਦਿੱਤੀ | ਜਦੋਂ ਸਬੰਧਿਤ ਜੂਨੀਅਰ ਇੰਜੀਨੀਅਰ ਨਾਲ 'ਅਜੀਤ' ਵਲੋਂ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਸਪਸ਼ਟ ਕਿਹਾ ਕਿ ਫੰਡਾਂ ਦੀ ਘਾਟ ਕਾਰਨ ਸਫ਼ਾਈ ਨਹੀਂ ਹੋ ਪਾਈ ਅਤੇ ਨਾ ਹੀ ਮਹਿਕਮੇ ਕੋਲ ਗੱਟੇ ਆਦਿ ਉਪਲਬਧ ਹਨ | ਉਨ੍ਹਾਂ ਦੱਸਿਆ ਕਿ ਇਸ ਰਜਵਾਹੇ 'ਤੇ ਸਿਰਫ਼ ਬੇਲਦਾਰ ਹੀ ਹਨ | ਇਸੇ ਤਰ੍ਹਾਂ ਉਪਰੋਕਤ ਰਜਵਾਹੇ 'ਚ ਪਿੰਡ ਜਵਾਹਰਕੇ, ਲੱਲੂਆਣਾ ਤੇ ਚਕੇਰੀਆਂ ਦੇ ਖੇਤਾਂ ਕੋਲ ਕਈ ਫੁੱਟ ਦਾ ਪਾੜ ਦਾ ਸਮਾਚਾਰ ਹੈ | ਇਸ ਨਾਲ ਕਾਫ਼ੀ ਏਕੜ 'ਚ ਪਾਣੀ ਦਾਖਲ ਹੋ ਗਿਆ | ਮਹਿਕਮੇ ਦੇ ਅਧਿਕਾਰੀ ਵੀ ਪਾੜ ਪੂਰਨ ਦੀ ਗੱਲ ਕਰ ਰਹੇ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਇਨ੍ਹਾਂ ਥਾਵਾਂ 'ਤੇ ਹੀ ਪਾੜ ਪੈਂਦਾ ਹੈ ਅਤੇ ਉਨ੍ਹਾਂ ਨੂੰ ਖੁਦ ਹੀ ਪਾੜ ਪੂਰਨਾ ਪੈਂਦਾ ਹੈ | ਕਿਸਾਨਾਂ 'ਚ ਪ੍ਰਸ਼ਾਸਨ ਤੇ ਮਹਿਕਮੇ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਕਿਸਾਨਾਂ ਦੀ ਮੰਗ ਹੈ ਕਿ ਪ੍ਰਭਾਵਿਤ ਫਸਲ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਯੋਗ ਮੁਆਵਜ਼ਾ ਦਿਵਾਇਆ ਜਾਵੇ |
ਆਹਲੂਪੁਰ ਤੇ ਫੂਸ ਮੰਡੀ ਵਿਖੇ ਵਿਖੇ ਮੀਂਹ ਨਾਲ ਕਮਰਿਆਂ ਦੀ ਛੱਤ ਡਿਗੀ
ਸਰਦੂਲਗੜ੍ਹ, (ਪ੍ਰਕਾਸ਼ ਸਿੰਘ ਜ਼ੈਲਦਾਰ)-ਬੀਤੇ ਸ਼ਨੀਵਾਰ ਸਵੇਰ ਤੋਂ ਲਗਾਤਾਰ ਹੋ ਰਹੀ ਬਾਰਿਸ਼ ਨਾਲ ਪਿੰਡ ਆਹਲੁਪੁਰ ਵਿਖੇ ਆਰਥਿਕ ਪੱਖੋਂ ਕਮਜ਼ੋਰ ਇਕ ਪਰਿਵਾਰ ਦੇ ਕਮਰੇ ਦੀ ਛੱਤ ਡਿਗਣ ਦਾ ਸਮਾਚਾਰ ਹੈ | ਪਿੰਡ ਵਾਸੀ ਸੁਖਦੇਵ ਸਿੰਘ ਸੱੁਖਾ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਇੰਦਰ ਸਿੰਘ ਕੋਲ ਘਰ ਵਿਚ ਸਿਰਫ ਇੱਕੋ ਕਮਰਾ ਸੀ, ਜਿਸ ਦੀ ਛੱਤ ਸ਼ਾਮ ਵੇਲੇ ਡਿਗ ਗਈ | ਕਮਰੇ ਵਿਚ ਰੱਖੇ ਫਰਿੱਜ ਤੇ ਟੈਲੀਵੀਜ਼ਨ ਮਲਬੇ ਹੇਠ ਆਉਣ ਨਾਲ ਪੂਰੀ ਤਰਾਂ ਨੁਕਸਾਨੇ ਗਏ | ਪਰਿਵਾਰ ਵਿਚ ਕਮਾਉਣ ਵਾਲਾ ਕੋਈ ਨਹੀਂ | ਮਲਕੀਤ ਸਿੰਘ ਲੰਬੇ ਸਮੇਂ ਤੋਂ ਬਿਮਾਰੀ ਕਾਰਨ ਮੰਜੇ 'ਤੇ ਪਿਆ ਹੈ | ਉਸ ਦੀ ਮਾਂ ਤੇ ਪਤਨੀ ਮਿਹਨਤ ਮਜ਼ਦੂਰੀ ਕਰਕੇ ਪੇਟ ਪਾਲ਼ ਰਹੀਆ ਹਨ | ਉਨ੍ਹਾਂ ਕੋਲ ਸਿਰ ਛਪਾਉਣ ਲਈ ਘਰ ਵਿਚ ਕੁਝ ਨਹੀਂ ਬਚਿਆ |
ਸਮੂਹ ਪਿੰਡ ਵਾਸੀਆਂ ਨੇ ਪੀੜਤ ਪਰਿਵਾਰ ਲਈ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ |ਇਸੇ ਤਰਾਂ ਫੂਸਮੰਡੀ ਵਿਖੇ ਜਗਸੀਰ ਰਾਮ ਪੁੱਤਰ ਬੰਤਾ ਰਾਮ ਦੇ ਮਕਾਨ ਦੀ ਛੱਤ ਡਿਗਣ ਨਾਲ ਫਰਿੱਜ,ਕੂਲਰ,ਕਣਕ ਪਾਉਣ ਵਾਲਾ ਢੋਲ, ਗੈਸ ਵਾਲਾ ਚੁੱਲ੍ਹਾ ਨੁਕਸਾਨੇ ਗਏ ਪ੍ਰੰਤੂ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ |

ਬੰਗੀ ਰਜਵਾਹੇ ਵਿਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਪਿੰਡ ਬੰਗੀ ਰੁਘੂ ਅਤੇ ਮੱਲਵਾਲਾ ਦੇ ਵਿਚਕਾਰੋਂ ਅੱਜ ਬੰਗੀ ਰਜਵਾਹੇ ਵਿਚੋਂ 30 ਸਾਲਾਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਨੂੰ ਸ਼ਹਿਰ ਦੀ ਮੋਹਰੀ ਸਮਾਜ ਸੇਵੀ ...

ਪੂਰੀ ਖ਼ਬਰ »

ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ

ਮਾਨਸਾ, 23 ਸਤੰਬਰ (ਵਿ.ਪ੍ਰਤੀ.)-ਸਥਾਨਕ ਵਾਰਡ ਨੰਬਰ 4 ਵਿਖੇ ਟਾਵਰ ਵਿਰੋਧੀ ਸੰਘਰਸ਼ ਕਮੇਟੀ ਦੀ ਇਕੱਤਰਤਾ ਹੋਈ | ਇਸ ਮੌਕੇ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਵਲੋਂ 2 ਵਿਅਕਤੀਆਂ ਨੂੰ ਵਾਰਡ 'ਚ ਟਾਵਰ ਲਗਾਉਣ ਦੀ ਦਿੱਤੀ ਮਨਜ਼ੂਰੀ ਦੀ ਨਿਖੇਧੀ ਕੀਤੀ ਗਈ | ਜ਼ਿਲ੍ਹਾ ...

ਪੂਰੀ ਖ਼ਬਰ »

ਕੰਬਾਈਨਾਂ 'ਤੇ ਜਬਰੀ ਯੰਤਰ ਲਗਾਉਣ ਦਾ ਤਿੱਖਾ ਵਿਰੋਧ ਕਰਾਂਗੇ-ਪੰਜਾਬ ਕਿਸਾਨ ਯੂਨੀਅਨ

ਮਾਨਸਾ 'ਚ ਰੋਸ ਮੁਜ਼ਾਹਰਾ 28 ਨੂੰ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਕਿਸਾਨ ਯੂਨੀਅਨ ਨੇ ਐਲਾਨ ਕੀਤਾ ਹੈ ਕਿ ਜਥੇਬੰਦੀ ਕੰਬਾਈਨਾਂ ਉੱਪਰ ਜਬਰੀ ਯੰਤਰ ਲਗਾਉਣ ਦਾ ਹਰ ਮੋੜ 'ਤੇ ਤਿੱਖਾ ਵਿਰੋਧ ਕਰੇਗੀ | ਅੱਜ ਇੱਥੇ ਜਥੇਬੰਦੀ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਕਿਸ਼ਤੀ ਚਾਲਕ ਵਿਰਕ, ਸਮਾਘ ਤੇ ਕਬੱਡੀ ਖਿਡਾਰਨ ਮਨਪ੍ਰੀਤ ਦਾ ਸਨਮਾਨ ਕੱਲ੍ਹ

ਮਾਨਸਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਬਾਬਾ ਹੰਸਾ ਸਿੰਘ ਯਾਦਗਾਰੀ ਟਰੱਸਟ ਵਲੋਂ ਏਸ਼ੀਅਨ ਖੇਡਾਂ 'ਚੋਂ ਸੋਨ ਤਗਮਾ ਜਿੱਤਣ ਵਾਲੇ ਕਿਸ਼ਤੀ ਚਾਲਕ ਸਵਰਨ ਸਿੰਘ ਵਿਰਕ, ਸੁਖਮੀਤ ਸਿੰਘ ਸਮਾਘ ਤੇ ਚਾਂਦੀ ਦਾ ਤਗਮਾ ਜਿੱਤਣ ਵਾਲੀ ਮਨਪ੍ਰੀਤ ਕੌਰ ਕਾਸਮਪੁਰ ਛੀਨਾ ...

ਪੂਰੀ ਖ਼ਬਰ »

ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚੋਂ ਸੋਨ ਤਗਮੇ ਜਿੱਤਣ ਵਾਲੇ ਜੋੜੇ ਭਰਾਵਾਂ ਦਾ ਵੱਖ-ਵੱਖ ਸੰਸਥਾਵਾਂ ਵਲੋਂ ਸਨਮਾਨ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਦੱਖਣੀ ਕੋਰੀਆ ਦੇ ਸ਼ਹਿਰ ਚੈਂਗਵੌਨ ਵਿਖੇ 52ਵੀਂ ਆਈ.ਐਸ.ਐਸ.ਐਫ. ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ ਮੌਕੇ ਸੋਨ ਤਗਮੇ ਜਿੱਤਣ ਵਾਲੇ ਮਾਨਸਾ ਨਾਲ ਸਬੰਧਿਤ ਜੌੜੇ ਭਰਾਵਾਂ ਵਿਜੇਵੀਰ ਸਿੰਘ ਸਿੱਧੂ ਅਤੇ ਉਦੇਵੀਰ ਸਿੰਘ ਸਿੱਧੂ ...

ਪੂਰੀ ਖ਼ਬਰ »

ਆਈ. ਟੀ. ਆਈ. ਭੈਣੀਬਾਘਾ ਵਿਖੇ ਰੁਜ਼ਗਾਰ ਮੇਲੇ ਮੌਕੇ 127 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਇੰਜੀਨੀਅਰ ਆਈ. ਟੀ. ਆਈ. ਅਤੇ ਗੁਰੂ ਗੋਬਿੰਦ ਸਿੰਘ ਆਈ.ਟੀ.ਆਈ. ਭੈਣੀਬਾਘਾ ਦੇ ਸਹਿਯੋਗ ਨਾਲ ਭੈਣੀਬਾਘਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ | ਹੌਾਡਾ ਕਾਰ ਇੰਡੀਆ ਵਲੋਂ 92 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਅਤੇ ਇੰਡੀਅਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਮਾਨਸਾ, 23 ਸਤੰਬਰ (ਧਾਲੀਵਾਲ)-ਸਥਾਨਕ ਵਿਸ਼ਵਕਰਮਾ ਭਵਨ ਲਿੰਕ ਰੋਡ ਵਿਖੇ ਭਾਈ ਲਾਲੋ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ | ਭੋਗ ਉਪਰੰਤ ਕਥਾ ਵਾਚਕ ਭਾਈ ਗੁਰ ਪ੍ਰਤਾਪ ਸਿੰਘ ਨੇ ਕਥਾ ਰਾਹੀਂ ਜੀਵਨ 'ਤੇ ਚਾਨਣਾ ਪਾਇਆ ਅਤੇ ਕੀਰਤਨੀ ਜਥੇ ਨੂੰ ਸੰਗਤਾਂ ਨੂੰ ਗੁਰਬਾਣੀ ...

ਪੂਰੀ ਖ਼ਬਰ »

ਮੋਹਲੇਧਾਰ ਬਾਰਿਸ਼ ਨੇ ਕੀਤਾ ਖਿੜ ਚੁੱਕੇ ਨਰਮੇ ਦਾ ਨੁਕਸਾਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਕੱਲ੍ਹ ਬਾਅਦ ਦੁਪਹਿਰ ਤੋਂ ਤਕਰੀਬਨ ਸਾਰਾ ਦਿਨ ਮੋਹਲੇਧਾਰ ਬਾਰਸ਼ ਪੈਣ ਨਾਲ ਜਿੱਥੇ ਕੱਚੇ ਘਰਾਂ ਦਾ ਵੀ ਨੁਕਸਾਨ ਹੋਇਆ ਹੈ, ਉੱਥੇ ਖਿੜ ਚੁੱਕੇ ਨਰਮੇ ਦਾ ਵੀ ਭਾਰੀ ਨੁਕਸਾਨ ਹੋਇਆ ਹੈ | ਅੱਜ ਪਿੰਡ ਮੌੜ ਕਲਾਂ, ਮੌੜ ਖ਼ੁਰਦ, ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਵਲੋਂ ਕਾਂਗਰਸ ਦੇ ਜੇਤੂ ਮੈਂਬਰਾਂ ਦਾ ਸਨਮਾਨ

ਤਲਵੰਡੀ ਸਾਬੋ, 23 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਮੁੱਖ ਮੰਤਰੀ ਦੇ ਓ.ਐੱਸ.ਡੀ ਕੈਪਟਨ ਸੰਦੀਪ ਸੰਧੂ ਸਥਾਨਕ ਯਾਤਰੀ ਨਿਵਾਸ ਵਿਖੇ ਪੁੱਜੇ ਤੇ ਉਨ੍ਹਾਂ ਨੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੇ ਜੇਤੂਆਂ ਨਾਲ ਮੁਲਾਕਾਤ ਕੀਤੀ | ...

ਪੂਰੀ ਖ਼ਬਰ »

ਖੇਤਰ ਪੱਧਰੀ ਕੈਂਪ ਤੋਂ ਪਰਤੇ ਸਕਾਊਟ ਖ਼ਾਲਸਾ ਸਕੂਲ ਦੇ ਪ੍ਰਬੰਧਕਾਂ ਵਲੋਂ ਸਨਮਾਨਿਤ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ)-ਭਾਰਤ ਸਕਾਊਟਸ ਐਾਡ ਗਾਈਡਜ਼ ਦੇ ਉੱਤਰ ਖੇਤਰ ਨਾਲ ਸਬੰਧਿਤ ਪੰਜ ਰੋਜ਼ਾ ਵੋਕੇਸ਼ਨਲ ਅਤੇ ਹੈਡੀਕ੍ਰਾਫ਼ਟ ਕੈਂਪ ਉੱਤਰ ਪ੍ਰਦੇਸ਼ ਦੇ ਹਰਦੋਈ ਵਿਖੇ ਲਗਾਇਆ ਗਿਆ | ਜਿਸ ਦੌਰਾਨ ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ...

ਪੂਰੀ ਖ਼ਬਰ »

ਹਲਕਾ ਤਲਵੰਡੀ ਸਾਬੋ ਦੇ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰ ਸ਼ੁਕਰਾਨੇ ਵਜੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

ਤਲਵੰਡੀ ਸਾਬੋ, 23 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਰਾਜੂ)-ਬੀਤੇ ਕੱਲ੍ਹ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਜਿਨ੍ਹਾਂ 'ਚ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਸੀ ਤੋਂ ਬਾਅਦ ਅੱਜ ਜੇਤੂ ਕਾਂਗਰਸੀ ...

ਪੂਰੀ ਖ਼ਬਰ »

ਚੋਣਾਂ ਦੌਰਾਨ ਗੜਬੜੀ ਕਾਰਨ ਆਮ ਲੋਕਾਂ ਦਾ ਹੋ ਰਿਹਾ ਹੈ ਮੋਹ ਭੰਗ-ਪੰਚਾਇਤ ਯੂਨੀਅਨ

ਰਾਮਾਂ ਮੰਡੀ, 23 ਸਤੰਬਰ (ਤਰਸੇਮ ਸਿੰਗਲਾ)-ਹਰ ਤਰ੍ਹਾਂ ਦੀਆਂ ਚੋਣਾਂ ਦੌਰਾਨ ਮੌਜੂਦਾ ਸਰਕਾਰਾਂ ਦੀ ਸ਼ਹਿ 'ਤੇ ਗੜਬੜੀ ਬੂਥ ਕਬਜ਼ੇ, ਜਾਲੀ ਵੋਟਾਂ ਦੀ ਪੋਲਿੰਗ, ਵਰਕਰਾਂ ਦੀ ਕੁੱਟਮਾਰ ਅਤੇ ਝੂਠੇ ਪਰਚਿਆਂ ਤੋਂ ਪ੍ਰੇਸ਼ਾਨ ਹੋ ਕੇ ਆਮ ਲੋਕ ਵੋਟਾਂ ਪੋਲਿੰਗ ਕਰਨ ਤੋਂ ...

ਪੂਰੀ ਖ਼ਬਰ »

ਮੌੜ ਮੰਡੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਦੇ ਝੁੰਡ ਪਾ ਰਹੇ ਹਨ ਆਵਾਜਾਈ ਵਿਚ ਵਿਘਨ

ਮੌੜ ਮੰਡੀ, 23 ਸਤੰਬਰ (ਲਖਵਿੰਦਰ ਸਿੰਘ ਮੌੜ)-ਮੌੜ ਮੰਡੀ ਸ਼ਹਿਰ ਤੋਂ ਬਾਹਰ ਪਸ਼ੂ ਮੇਲਾ ਮੈਦਾਨ ਵਾਲੀ ਸਰਕਾਰੀ ਜ਼ਮੀਨ ਵਿਚ ਸ਼ਹਿਰ ਵਾਸੀਆਂ ਨੇ ਆਪਣੇ ਆਵਾਰਾ ਪਸ਼ੂਆਂ, ਖ਼ਾਸ ਕਰਕੇ ਗਊਆਂ ਨੂੰ ''ਗੋਵਿੰਦ-ਗੋਪਾਲ ਗਊਸ਼ਾਲਾ'' ਦੇ ਨਾਮ ਹੇਠ ਸੰਭਾਲ ਲਈ ਵਰਤਿਆ ਜਾ ਰਿਹਾ ਹੈ, ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਦਾ ਭਰਵਾਂ ਸਵਾਗਤ

ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਮਾਨਸਾ ਜ਼ਿਲ੍ਹੇ ਦੇ ਵੋਟਰਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਦਿਵਾਈ ਹੰੂਝਾ ਫੇਰ ਜਿੱਤ ਨੇ ਦਰਸਾ ਦਿੱਤਾ ਹੈ ਕਿ ਇੱਥੇ ਦੇ ਵੋਟਰ ਕਾਂਗਰਸ ਸਰਕਾਰ ਦੀਆਂ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਟੇਟ ਹੰਟ ਪ੍ਰੋਗਰਾਮ

ਜੋਗਾ, 23 ਸਤੰਬਰ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ ਦੀ ਅਗਵਾਈ ਹੇਠ ਬੱਚਿਆ ਵਿੱਚ ਛੁਪੀ ਪ੍ਰਤਿਭਾ ਨੰੂ ਸਭ ਦੇ ਸਾਹਮਣੇ ਲਿਆਉਣ ਦੇ ਮਕਸਦ ...

ਪੂਰੀ ਖ਼ਬਰ »

ਸਰਦੂਲਗੜ੍ਹ ਦੀ ਅਨਾਜ ਮੰਡੀ ਵਿਚ ਸਫਾਈ ਦੀ ਵੱਡੀ ਘਾਟ- ਮਲੂਕ ਸਿੰਘ ਹੀਰਕੇ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਰਦੂਲਗੜ੍ਹ ਦੀ ਅਨਾਜ਼ ਮੰਡੀ ਵਿਚ ਸਫਾਈ ਪ੍ਰਬੰਧਾਂ ਦੀ ਵੱਡੀ ਘਾਟ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੂਬਾ ਮੀਤ ਪ੍ਰਧਾਨ ਮਲੂਕ ਸਿੰਘ ਹੀਰਕੇ ਨੇ ਸਥਾਨਕ ...

ਪੂਰੀ ਖ਼ਬਰ »

ਨਰਮੇ ਦੀ ਪੱਕੀ ਫ਼ਸਲ ਨੂੰ ਭਾਰੀ ਮੀਂਹ ਨਾਲ ਨੁਕਸਾਨ

ਝੁਨੀਰ, 23 ਸਤੰਬਰ (ਵਸ਼ਿਸ਼ਟ)-ਸਵੇਰ ਤੋਂ ਹੀ ਲਗਾਤਾਰ ਭਾਰੀ ਮੀਂਹ ਪੈਂਦੇ ਰਹਿਣ ਕਾਰਨ ਨਰਮੇ ਦੀ ਟਿੰਡੀਆਂ ਨਾਲ ਲੱਦੀ ਫ਼ਸਲ ਅੱਜ ਦਸ ਤੋਂ ਪੰਦਰਾਂ ਫ਼ੀਸਦੀ ਤੱਕ ਡਿੱਗਣ ਦੇ ਸਮਾਚਾਰ ਆਏ ਹਨ ਜਦੋਂ ਕਿ ਜੀਰੀ ਦੀ ਫ਼ਸਲ ਨੂੰ ਕੋਈ ਬਹੁਤਾ ਨੁਕਸਾਨ ਨਹੀਂ ਹੈ | ਕਿਸਾਨ ਆਗੂ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੇ 3 ਪੋਤਿਆਂ ਅਤੇ 1 ਪੋਤੀ ਦੀ ਨਜ਼ਰ ਹੁਣ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਮੈਨੀ 'ਤੇ ਟਿਕੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ 'ਚ ਪੈਂਦੇ ਸਾਰੇ 11 ਜ਼ਿਲ੍ਹਾ ਪ੍ਰੀਸ਼ਦ ਹਲਕਿਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਹਾਸਲ ਕਰ ਲਈ ਹੈ | ਭਾਵੇਂ ਜੇਤੂ ਉਮੀਦਵਾਰਾਂ ਨੇ ਅੱਜ ਇੱਥੇ ਇਕੱਤਰਤਾ ਕਰ ਕੇ ਜ਼ਿਲ੍ਹੇ ਦੇ ਵੋਟਰਾਂ ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ 'ਤੇ ਕਾਂਗਰਸ ਪਾਰਟੀ ਦਾ ਸ਼ਾਨਦਾਰ ਕਬਜ਼ਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਸਤੰਬਰ-ਜ਼ਿਲ੍ਹੇ ਦੀਆਂ 5 ਪੰਚਾਇਤ ਸੰਮਤੀਆਂ ਮਾਨਸਾ, ਭੀਖੀ, ਬੁਢਲਾਡਾ, ਸਰਦੂਲਗੜ੍ਹ, ਝੁਨੀਰ ਦੇ 89 ਜ਼ੋਨਾਂ 'ਚੋਂ ਜਿੱਥੇ 69 'ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ ਉੱਥੇ 13 ਸ਼੍ਰੋਮਣੀ ਅਕਾਲੀ ਦਲ ਦੇ ਹਿੱਸੇ ਵੀ ਆਏ ਹਨ ਜਦਕਿ ਆਮ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਜ਼ੋਨ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਲੱਗੀਆਂ ਰੌਣਕਾਂ

ਲੱਡੂ ਵੰਡੇ ਅਤੇ ਵੋਟਰਾਂ ਦਾ ਕੀਤਾ ਧੰਨਵਾਦ ਮਾਨਸਾ, 23 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਦੇ ਘਰਾਂ 'ਚ ਬੀਤੀ ਸ਼ਾਮ ਤੋਂ ਲੈ ਕੇ ਅੱਜ ਸਾਰਾ ਦਿਨ ਰੌਣਕਾਂ ਲੱਗੀਆਂ ਰਹੀਆਂ | ਜੇਤੂਆਂ ਨੇ ਜਿੱਥੇ ...

ਪੂਰੀ ਖ਼ਬਰ »

ਆਹਲੂਪੁਰ ਵਿਖੇ ਸੁਖਚੈਨ ਨਹਿਰ 'ਚ 15 ਫੁੱਟ ਪਾੜ ਪਿਆ

ਸਰਦੂਲਗੜ੍ਹ, 23 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)-ਨੇੜਲੇ ਪਿੰਡ ਆਹਲੂਪੁਰ ਵਿਖੇ ਖੇਤਾਂ 'ਚੋਂ ਲੰਘਦੀ ਸੁਖਚੈਨ ਨਹਿਰ ਵਿਚ 15 ਫੁੱਟ ਲੰਬਾ ਪਾੜ ਪੈ ਗਿਆ ਪ੍ਰੰਤੂ ਨਹਿਰ ਨੇੜੇ ਦੀਆਂ ਡੂੰਘੀਆਂ ਥਾਵਾਂ 'ਤੇ ਪਾਣੀ ਇਕੱਠਾ ਹੋ ਜਾਣ ਨਾਲ ਫਸਲਾਂ ਦੇ ਨੁਕਸਾਨ ਤੋਂ ਬੱਚਤ ਰਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX