ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  52 minutes ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  53 minutes ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  about 2 hours ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  about 3 hours ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  about 4 hours ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  about 5 hours ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  about 5 hours ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  about 6 hours ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  about 6 hours ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  about 6 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  about 6 hours ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 7 hours ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  about 7 hours ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  about 6 hours ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  about 7 hours ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  about 8 hours ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  about 8 hours ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 8 hours ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 8 hours ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 8 hours ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  about 9 hours ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  about 9 hours ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 9 hours ago
ਉੜੀਸਾ 'ਚ ਨਿਰਮਾਣ ਅਧੀਨ ਪੁਲ ਦੇ ਢਹਿ ਢੇਰੀ ਹੋਣ ਕਾਰਨ 14 ਮਜ਼ਦੂਰ ਜ਼ਖਮੀ
. . .  about 9 hours ago
ਐੱਨ. ਆਈ. ਏ. ਵਲੋਂ ਖ਼ੁਲਾਸਾ, ਹਾਫ਼ਿਜ਼ ਸਈਦ ਦੇ ਪੈਸੇ ਨਾਲ ਹਰਿਆਣਾ 'ਚ ਬਣੀ ਮਸਜਿਦ
. . .  about 10 hours ago
ਸਤੰਬਰ 'ਚ 5.13 ਫ਼ੀਸਦੀ 'ਤੇ ਪਹੁੰਚੀ ਮੁਦਰਾਸਫੀਤੀ ਦਰ
. . .  about 9 hours ago
ਉਤਰਾਖੰਡ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  about 9 hours ago
ਕੈਪਟਨ ਵੱਲੋਂ ਗੁਰੂ ਨਗਰੀ 'ਚ 5 ਪੁਲਾਂ ਤੇ ਖੇਡ ਅਕੈਡਮੀ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
. . .  about 10 hours ago
ਪਟਿਆਲਾ : ਭੁੱਖ ਹੜਤਾਲ 'ਤੇ ਬੈਠੀ ਅਧਿਆਪਕਾਂ ਦੀ ਵਿਗੜੀ ਹਾਲਤ, ਹਸਪਤਾਲ 'ਚ ਦਾਖਲ
. . .  about 10 hours ago
ਭਾਰਤੀ ਖੇਤਰ 'ਚ ਦਾਖ਼ਲ ਹੋਏ ਫੌਜੀ ਚੀਨੀ
. . .  about 11 hours ago
ਪਟਿਆਲਾ ਵਿਖੇ ਅਧਿਆਪਕਾਂ ਵੱਲੋਂ ਲਾਏ ਪੱਕੇ ਮੋਰਚੇ ਨੂੰ ਸਮਰਥਨ ਦੇਣ ਪਹੁੰਚੇ ਸੁਰਜੀਤ ਸਿੰਘ ਰੱਖੜਾ
. . .  about 11 hours ago
ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ
. . .  about 11 hours ago
ਭਾਰਤੀ ਕਿਸਾਨ ਯੂਨੀਅਨ ਵਲੋਂ 21 ਅਕਤੂਬਰ ਨੂੰ ਅਧਿਆਪਕਾਂ ਦੀ ਹੋਣ ਵਾਲੀ ਰੈਲੀ 'ਚ ਪੂਰਨ ਸਾਥ ਦੇਣ ਦਾ ਐਲਾਨ
. . .  about 11 hours ago
ਫਲਾਈਓਵਰਾਂ ਅਤੇ ਸਪੋਰਟਸ ਅਕੈਡਮੀ ਦਾ ਉਦਘਾਟਨ ਕਰਨ ਲਈ ਅੰਮ੍ਰਿਤਸਰ ਪਹੁੰਚੇ ਕੈਪਟਨ
. . .  about 11 hours ago
ਕੱਲ੍ਹ ਤੋਂ ਸਵੇਰੇ 9 ਵਜੇ ਖੁੱਲ੍ਹਣਗੇ ਪੰਜਾਬ ਦੇ ਸਿਹਤ ਕੇਂਦਰ
. . .  about 11 hours ago
ਕੈਨੇਡਾ 'ਚ ਵਾਪਰੇ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ
. . .  about 12 hours ago
ਝਾਰਖੰਡ ਕੋਲਾ ਘਪਲਾ ਮਾਮਲਾ : ਨਵੀਨ ਜਿੰਦਲ ਸਮੇਤ 14 ਲੋਕਾਂ ਨੂੰ ਮਿਲੀ ਜ਼ਮਾਨਤ
. . .  about 12 hours ago
ਨਨ ਜਬਰ ਜਨਾਹ ਮਾਮਲਾ : ਫਰੈਂਕੋ ਮੁਲੱਕਲ ਨੂੰ ਮਿਲੀ ਜ਼ਮਾਨਤ
. . .  about 12 hours ago
ਏਅਰ ਇੰਡੀਆ ਦੀ ਉਡਾਣ 'ਚ ਵਾਪਰਿਆ ਹਾਦਸਾ, ਦਰਵਾਜ਼ਾ ਬੰਦ ਕਰਦੇ ਸਮੇਂ ਜਹਾਜ਼ 'ਚੋਂ ਡਿੱਗੀ ਏਅਰ ਹੋਸਟਸ
. . .  about 12 hours ago
ਡਾਲਰ ਦੇ ਮੁਕਾਬਲੇ ਰੁਪਏ 'ਚ ਕਮਜ਼ੋਰੀ ਜਾਰੀ, 73.80 ਦੇ ਪੱਧਰ 'ਤੇ ਖੁੱਲ੍ਹਿਆ
. . .  about 13 hours ago
ਗੁਜਰਾਤ ਦੇ ਮੁੱਖ ਮੰਤਰੀ ਰੁਪਾਣੀ ਨੇ ਯੋਗੀ ਨਾਲ ਕੀਤੀ ਮੁਲਾਕਾਤ
. . .  about 13 hours ago
ਅਮਿਤਾਭ ਚੌਧਰੀ ਕਰਨਗੇ ਆਈ.ਸੀ.ਸੀ ਮੀਟਿੰਗ 'ਚ ਭਾਰਤ ਦੀ ਅਗਵਾਈ
. . .  about 13 hours ago
ਪੱਤਰਕਾਰ 'ਤੇ ਹਮਲਾ ਕਰਨ ਵਾਲੇ 4 ਦੋਸ਼ੀ ਗ੍ਰਿਫ਼ਤਾਰ
. . .  about 13 hours ago
ਸੋਨੇ ਦੇ 2 ਕਿੱਲੋ ਗਹਿਣਿਆਂ ਸਮੇਤ ਤਸਕਰ ਗ੍ਰਿਫ਼ਤਾਰ
. . .  about 14 hours ago
ਪ੍ਰਧਾਨ ਮੰਤਰੀ ਗਲੋਬਲ ਤੇਲ ਤੇ ਗੈਸ ਕੰਪਨੀ ਦੇ ਸੀ.ਈ.ਓਜ਼ ਨਾਲ ਕਰਨਗੇ ਮੀਟਿੰਗ
. . .  about 14 hours ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨ ਮੱਧ ਪ੍ਰਦੇਸ਼ ਦੌਰੇ 'ਤੇ
. . .  about 14 hours ago
ਦਮਦਮ ਧਮਾਕਾ ਮਾਮਲੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ ਤਿੰਨ
. . .  about 15 hours ago
ਪੰਜਾਬ 'ਚ ਅਧਿਆਪਕ ਅੱਜ ਡਿਊਟੀ ਦੌਰਾਨ ਲਗਾਉਣਗੇ ਕਾਲੇ ਬਿੱਲੇ
. . .  about 13 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਫਾਜ਼ਿਲਕਾ / ਅਬੋਹਰ

ਭਾਰੀ ਮੀਂਹ ਨਾਲ ਪੱਕਣ ਕਿਨਾਰੇ ਖੜ੍ਹੀਆਂ ਝੋਨੇ ਤੇ ਬਾਸਮਤੀ ਦੀਆਂ ਫ਼ਸਲਾਂ ਡਿੱਗਣ ਲੱਗੀਆਂ

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 24 ਸਤੰਬਰ - ਲਗਾਤਾਰ ਪੈ ਰਹੇ ਬੇਮੌਸਮੀ ਮੀਂਹ ਕਾਰਨ ਪੱਕਣ ਕਿਨਾਰੇ ਖੜ੍ਹੀਆਂ ਝੋਨੇ ਅਤੇ ਬਾਸਮਤੀ ਦੀਆਂ ਨੀਵੇਂ ਖੇਤਾਂ ਵਾਲੀਆਂ ਫ਼ਸਲਾਂ ਪਾਣੀ ਭਰਨ ਨਾਲ ਡਿਗਣੀਆਂ ਸ਼ੁਰੂ ਹੋ ਗਈਆਂ ਹਨ ਤੇ ਕੁਝ ਗਰੀਬਾਂ ਦੇ ਕੱਚੇ ਘਰਾਂ ਨੂੰ ਵੀ ਤਰੇੜਾਂ ਆਉਣ ਦੀਆਂ ਖਬਰਾਂ ਹਨ, ਜਿਸ ਨਾਲ ਭਾਰੀ ਨੁਕਸਾਨ ਹੋਣ ਦੇ ਖ਼ਦਸ਼ੇ ਪੈਦਾ ਹੋ ਗਏ ਹਨ | ਦੱਸਣਯੋਗ ਹੈ ਕਿ ਝੋਨੇ ਦੀ ਫ਼ਸਲ ਬਹੁਤੀ ਪੱਕ ਚੁੱਕੀ ਹੈ ਤੇ ਕੱਟਣ ਕਿਨਾਰੇ ਹੈ | ਇਸੇ ਤਰ੍ਹਾਂ ਕੁਝ ਫ਼ਸਲ ਨਿੱਸਰਨ ਕਾਰਨ ਬੂਰ ਭਰਪੂਰ ਹੈ | ਬਾਸਮਤੀ ਦੀ ਫ਼ਸਲ ਵੀ ਮੁੱਜਰਾਂ ਕੱਢ ਰਹੀ ਹੋਣ ਕਰਕੇ ਭਾਰੀ ਮੀਹਾਂ ਦੇ ਨੁਕਸਾਨ ਦੀ ਮਾਰ ਹੇਠ ਆ ਗਈਆਂ ਹਨ | ਬੇਸ਼ੱਕ ਤੇਜ਼ ਹਵਾਵਾਂ ਤੇ ਹਨੇਰੀਆਂ ਨਹੀਂ ਚੱਲੀਆਂ, ਪ੍ਰੰਤੂ ਭਾਰੀ ਮੀਂਹ ਪੈਣ ਨਾਲ ਅਨੇਕਾਂ ਥਾਵਾਂ 'ਤੇ ਝੋਨੇ ਤੇ ਬਾਸਮਤੀ ਦੀਆਂ ਫ਼ਸਲਾਂ ਧਰਤੀ 'ਤੇ ਵਿਛਣ ਦੀਆਂ ਖ਼ਬਰਾਂ ਹਨ | ਖੇਤਾਂ ਵਿਚ ਪਾਣੀ ਖੜ੍ਹਨ ਨਾਲ ਜੜ੍ਹਾਂ ਪੋਲੀਆਂ ਹੋ ਜਾਣ ਕਰਕੇ ਫ਼ਸਲਾਂ ਆਪਣੇ ਵਜ਼ਨ ਨਾਲ ਹੀ ਡਿਗ ਰਹੀਆਂ ਹਨ, ਜਿਸ ਦਾ ਝਾੜ 'ਤੇ ਬੁਰਾ ਅਸਰ ਪੈਣਾ ਸੁਭਾਵਿਕ ਹੈ | ਫ਼ਸਲਾਂ ਦੇ ਹੋ ਰਹੇ ਨੁਕਸਾਨ ਅਤੇ ਅਸਮਾਨ 'ਤੇ ਛਾਏ ਹੋਏ ਬੱਦਲਾਂ ਤੋਂ ਵਰਸ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ | 'ਅਜੀਤ' ਵਲੋਂ ਕੀਤੇ ਗਏ ਸਰਵੇ ਦੌਰਾਨ ਦੇਖਿਆ ਕਿ ਪੱਕ ਕੇ ਤਿਆਰ ਹੋ ਚੁੱਕੀ ਫ਼ਸਲ ਡਿੱਗੀ ਵੇਖ ਕਿਸਾਨ ਝੂਰ ਰਹੇ ਸਨ | ਖੇਤੀ ਮਾਹਿਰ ਡਾ: ਔਲਖ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਬਹੁਤਾਤ ਹਿੱਸਾ ਝੋਨੇ ਤੇ ਬਾਸਮਤੀ ਦੀ ਫ਼ਸਲ ਹੇਠ ਹੈ, ਜੋ ਨਿੱਸਰਨ ਕਰਕੇ ਥੋੜ੍ਹੀ ਜਿਹੀ ਹਿਲਜੁਲ ਵੀ ਦਾਣੇ ਪੈਦਾ ਕਰਨ ਤੋਂ ਰੋਕ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਦਾਣੇ ਬਣ ਚੁੱਕੇ ਹਨ, ਉਨ੍ਹਾਂ ਦੇ ਦਾਗ਼ੀ ਹੋਣ ਤੇ ਜਿਹੜੀਆਂ ਮੁੰਜਰਾਂ ਅਜੇ ਨਿਕਲ ਰਹੀਆਂ ਹਨ, ਉਨ੍ਹਾਂ 'ਚ ਫੋਕ ਪੈਣ ਦੀਆਂ ਸੰਭਾਵਨਾਵਾਂ 'ਚ ਵਾਧਾ ਹੋ ਰਿਹਾ ਹੈ | ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ, ਜ਼ਿਲ੍ਹਾ ਮੁੱਖ ਸਕੱਤਰ ਗੁਰਬੰਸ ਸਿੰਘ ਜੰਗ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਮਮਦੋਟ, ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਭਾਲਾ ਆਦਿ ਨੇ ਦੱਸਿਆ ਕਿ ਖੇਤਾਂ 'ਚ ਪਾਣੀ ਭਰ ਗਿਆ ਹੈ, ਜਿਸ ਨੂੰ ਕੱਢਣ ਲਈ ਜਿੱਥੇ ਕਿਸਾਨ ਚਿੰਤਤ ਹਨ, ਉੱਥੇ ਫ਼ਸਲ ਦੇ ਝਾੜ ਘਟਣ ਦਾ ਡਰ ਵੀ ਪੈਦਾ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਘੱਟ ਸਮੇਂ 'ਚ ਪੱਕਣ ਵਾਲੀ ਫ਼ਸਲ ਦੀ ਟਾਂਵੀਂ-ਟਾਂਵੀਂ ਕਟਾਈ ਸ਼ੁਰੂ ਹੋਣ ਦਾ ਸਮਾਂ ਸੀ, ਪ੍ਰੰਤੂ ਮੀਂਹ ਪੈਣ ਨਾਲ ਜਿੱਥੇ ਉਹ ਰੁਕ ਗਈ ਹੈ, ਉੱਥੇ ਫ਼ਸਲਾਂ ਵੀ ਡਿੱਗ ਗਈਆਂ ਹਨ | ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀਆਂ ਕਰਵਾ ਕੇ ਸਬੰਧਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ |

ਫਲੀਆਂਵਾਲਾ 'ਚ ਬਰਸਾਤ ਆਉਣ ਨਾਲ ਕੱਚਾ ਕਮਰਾ ਡਿੱਗਿਆ

ਜਲਾਲਾਬਾਦ, 24 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪਿੰਡ ਚੱਕ ਅਰਾਈਆਂਵਾਲਾ ਉਰਫ ਫ਼ਲੀਆਂ ਵਾਲਾ ਵਿਖੇ ਬੀਤੀ ਰਾਤ ਨੂੰ ਆਏ ਮੀਂਹ ਦੇ ਕਹਿਰ ਨਾਲ ਇਕ ਗ਼ਰੀਬ ਪਰਿਵਾਰ ਦਾ ਕੱਚਾ ਕਮਰਾ ਢਹਿ ਢੇਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਾਵਿਤ ਰੇਸ਼ਮ ਸਿੰਘ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਮਾਮਲੇ 'ਚ ਨਾਮਜ਼ਦ ਸਰਕਾਰੀ ਅਧਿਆਪਕਾ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਇਕ ਸਰਕਾਰੀ ਅਧਿਆਪਕਾ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਅੰਤਿ੍ਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਉਕਤ ਮਹਿਲਾ ਉੱਪਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਿਲੀਭੁਗਤ ਕਰਕੇ 25 ਲੱਖ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਗੁਰੂਹਰਸਹਾਏ ਐਚ.ਕੇ.ਐਲ. ਰੋਡ 'ਤੇ ਸਥਿਤ ਮੈਸ ਚੈਰੀ ਇੰਟਰਪ੍ਰਾਈਜ ਦਫ਼ਤਰ ਦੇ ਬਾਹਰੋਂ ਅਣਪਛਾਤੇ ਵਿਅਕਤੀਆਂ ਵਲੋਂ ਦੀਪਕ ਕੁਮਾਰ ਪੁੱਤਰ ਸੁਸ਼ੀਲ ਕੁਮਾਰ ਵਾਸੀ ਆਦਰਸ਼ ਨਗਰ ਮੰਡੀ ਗੁਰੂਹਰਸਹਾਏ ਦਾ ਹੀਰੋ ਡੀਲਕਸ ...

ਪੂਰੀ ਖ਼ਬਰ »

ਗੰਗ ਕੈਨਾਲ ਨਹਿਰ 'ਚ ਪਿਆ ਪਾੜ, ਸੈਂਕੜੇ ਏਕੜ ਫ਼ਸਲ ਤਬਾਹ

ਮੰਡੀ ਰੋੜਾਂਵਾਲੀ, ਮੰਡੀ ਅਰਨੀਵਾਲਾ, 24 ਸਤੰਬਰ (ਮਨਜੀਤ ਸਿੰਘ ਬਰਾੜ/ਨਿਸ਼ਾਨ ਸਿੰਘ ਸੰਧੂ)-ਇੱਥੋਂ ਨਾਲ ਦੀ ਗੁਜ਼ਰਦੀ ਗੰਗ ਕੈਨਾਲ ਨਹਿਰ ਦੀ ਬੁਰਜੀ ਨੰਬਰ 254, 255 ਦੇ ਵਿਚਕਾਰ ਪਿੰਡ ਘਟਿਆਂ ਵਾਲਾ ਦੇ ਨਜ਼ਦੀਕ ਚੰਨਣ ਸਿੰਘ ਦੇ ਖੇਤ ਕੋਲ ਅੱਜ ਸ਼ਾਮ ਨੂੰ ਕਰੀਬ 4 ਵਜੇ ਨਹਿਰ ...

ਪੂਰੀ ਖ਼ਬਰ »

ਜਥੇਦਾਰ ਚਰਨ ਸਿੰਘ ਅਤੇ ਜਸਵੰਤ ਸਿੰਘ ਸੰਧੂ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਜਿੱਥੇ ਅਰਨੀਵਾਲਾ ਖੇਤਰ ਦੇ ਤਕਰੀਬਨ ਜ਼ਿਆਦਾਤਰ ਪਿੰਡਾਂ 'ਚੋਂ ਅਕਾਲੀ ਦਲ ਦੀਆਂ ਵੋਟਾਂ ਘਟੀਆਂ ਹਨ, ਇਸ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਦੇ ਵੱਖ ਵੱਖ ...

ਪੂਰੀ ਖ਼ਬਰ »

ਖਪਤਕਾਰ ਫੋਰਮ ਨੇ ਹਸਪਤਾਲ ਨੂੰ ਪਾਇਆ 3 ਲੱਖ 15 ਹਜ਼ਾਰ ਦਾ ਹਰਜਾਨਾ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਫ਼ਿਰੋਜ਼ਪੁਰ ਨੇ ਸੇਵਾਵਾਂ 'ਚ ਕੁਤਾਹੀ ਲਈ ਜ਼ਿੰਮੇਵਾਰ ਕਰਾਰ ਦਿੰਦੇ ਹੋਏ ਇਕ ਹਸਪਤਾਲ ਨੂੰ 3 ਲੱਖ 15 ਹਜ਼ਾਰ ਰੁਪਏ ਦਾ ਹਰਜਾਨਾ ਅਦਾ ਕਰਨ ਦਾ ਆਦੇਸ਼ ਦਿੱਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨੇ ਜਲਾਲਾਬਾਦ ਸ਼ਹਿਰ 'ਚ ਹੋਏ ਵਿਕਾਸ ਕੰਮਾਂ ਦੀ ਖੋਲ੍ਹੀ ਪੋਲ

ਜਲਾਲਾਬਾਦ, 24 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਕੱਲ੍ਹ ਸਾਰਾ ਦਿਨ ਤੇ ਦੇਰ ਰਾਤ ਤੱਕ ਵਰ੍ਹਦੇ ਰਹੇ ਇਸ ਇਲਾਕੇ 'ਚ ਬਰਸਾਤ ਨਾਲ ਜਲਾਲਾਬਾਦ ਸ਼ਹਿਰ ਦੇ ਵੱਖ ਵੱਖ ਗਲੀ ਮੁਹੱਲਿਆਂ 'ਚ ਬਰਸਾਤ ਦਾ ਪਾਣੀ ਇਕੱਠਾ ਹੋ ਗਿਆ ਤੇ ਕਈ ਥਾਵਾਂ 'ਤੇ ਅੱਜ ਵੀ ਸਾਰਾ ਦਿਨ ਪਾਣੀ ...

ਪੂਰੀ ਖ਼ਬਰ »

ਵਾੜਾ ਜਵਾਹਰ ਸਿੰਘ ਵਾਲਾ ਦੇ ਅਕਾਲੀ ਸਰਪੰਚ ਸਮੇਤ ਚਾਰ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ

ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਦੇ ਅਕਾਲੀ ਸਰਪੰਚ ਹਰਭਗਵਾਨ ਸਿੰਘ ਗਿੱਲ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 2 ਗਾਵਾਂ ਦੀ ਮੌਤ

ਅਬੋਹਰ, 24 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਨਵੀਂ ਆਬਾਦੀ ਦੀ ਗਲੀ ਨੰਬਰ 17 'ਚ ਇਕ ਬਿਜਲੀ ਦੇ ਖੰਭੇ 'ਚ ਅਚਾਨਕ ਕਰੰਟ ਆ ਜਾਣ ਕਰਕੇ ਦੋ ਗਾਵਾਂ ਦੀ ਮੌਤ ਹੋ ਗਈ | ਇਸ ਸਬੰਧੀ ਉੱਥੇ ਮੌਜੂਦ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਇਹ ਬਿਜਲੀ ਕਰਮਚਾਰੀਆਂ ਦੀ ਲਾਪਰਵਾਹੀ ਦਾ ...

ਪੂਰੀ ਖ਼ਬਰ »

ਓਰਬਿਟ ਬੱਸ ਦੀ ਟੱਕਰ ਨਾਲ ਮਾਰੇ ਗਏ ਵਿਅਕਤੀ ਦੇ ਸਬੰਧ 'ਚ ਡਰਾਈਵਰ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਬੀਤੇ ਦਿਨ ਸਥਾਨਕ ਬੱਸ ਅੱਡੇ ਨੇੜੇ ਓਰਬਿਟ ਬੱਸ ਦੀ ਟੱਕਰ ਨਾਲ ਮਾਰੇ ਗਏ ਹੁਕਮ ਚੰਦ ਪੁੱਤਰ ਨਿਹਾਲ ਚੰਦ ਦੇ ਸਬੰਧ 'ਚ ਬੱਸ ਦੇ ਡਰਾਈਵਰ ਸੁਖਚੈਨ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਐੱਸ.ਡੀ.ਐਮ. ਗੁਰੂਹਰਸਹਾਏ ਵਲੋਂ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ

ਗੁਰੂਹਰਸਹਾਏ, 24 ਸਤੰਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ)- ਪੰਜਾਬ ਤੇ ਪਹਾੜੀ ਖੇਤਰਾਂ 'ਚ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਇਕਬਾਲ ਸਿੰਘ ਸਿੱਧੂ ਨੇ ਸਰਕਲ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਸਰਕਲ ਦੇ ਅਕਾਲੀ ਦਲ ਦੇ ਪ੍ਰਧਾਨ ਇਕਬਾਲ ਸਿੰਘ ਸਿੱਧੂ ਸਾਬਕਾ ਸਰਪੰਚ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਉਨ੍ਹਾਂ ਦੇ ...

ਪੂਰੀ ਖ਼ਬਰ »

ਇਕੋ ਸੀਟ ਦੇ ਮੁਕਾਬਲੇ ਖ਼ੁਸ਼ੀਆਂ ਗ਼ਮ 'ਚ ਤੇ ਗ਼ਮ ਖ਼ੁਸ਼ੀਆਂ 'ਚ ਬਦਲੇ

ਲੱਖੋ ਕੇ ਬਹਿਰਾਮ, 24 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਸੀਟਾਂ 'ਤੇ ਹਲਕਾ ਵਿਧਾਇਕ ਤੇ ਖੇਡ ਮੰਤਰੀ ਵਲੋਂ ਆਪਣੇ ਅਸਰ-ਰਸੂਖ਼ ਤੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਅੱਗੇ ...

ਪੂਰੀ ਖ਼ਬਰ »

ਸੁਭਾਸ਼ ਕੰਬੋਜ਼ ਦੀ ਭਾਜਪਾ 'ਚ ਵਾਪਸੀ ਦਾ ਜਿਆਣੀ ਨੇ ਕੀਤਾ ਸਨਮਾਨ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਸਾਬਕਾ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਦੀ ਅਗਵਾਈ ਹੇਠ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਸੁਭਾਸ਼ ਕੰਬੋਜ ਦੀ ਭਾਜਪਾ 'ਚ ਘਰ ਵਾਪਸੀ ਦਾ ਸ੍ਰੀ ਜਿਆਣੀ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਤਾਰਾ ਚੰਦ, ਕੋਕਣ ਜੈਨ, ...

ਪੂਰੀ ਖ਼ਬਰ »

ਡੀ.ਏ.ਵੀ. ਸਿੱਖਿਆ ਕਾਲਜ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ

ਅਬੋਹਰ, 24 ਸਤੰਬਰ (ਕੁਲਦੀਪ ਸਿੰਘ ਸੰਧੂ)-ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਡ. ਪਹਿਲੇ ਸਮੈਸਟਰ ਦੇ ਨਤੀਜੇ ਵਿਚ ਸਥਾਨਕ ਡੀ.ਏ.ਵੀ. ਸਿੱਖਿਆ ਕਾਲਜ ਦਾ ਨਤੀਜਾ ਵਧੀਆ ਰਿਹਾ | ਕਾਲਜ ਪਿ੍ੰਸੀਪਲ ਡਾ: ਉਰਮਿਲ ਸੇਠੀ ਨੇ ਦੱਸਿਆ ਕਿ ਵਿਦਿਆਰਥਣ ਸ਼ਿਵਾਲੀ ਭਠੇਜਾ ਨੇ 82 ...

ਪੂਰੀ ਖ਼ਬਰ »

ਪੰਜਾਬ ਗ੍ਰਾਮੀਣ ਬੈਂਕ ਵੱਲੋਂ ਜੰਡਵਾਲਾ ਹਨੂਵੰਤਾ 'ਚ ਵਿੱਤੀ ਸਾਖਰਤਾ ਕੈਂਪ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰਮਨਪ੍ਰੀਤ ਸਿੰਘ ਦੀ ਪ੍ਰੇਰਨਾ ਸਦਕਾ ਨਬਾਰਡ ਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਗ੍ਰਾਮੀਣ ਬੈਂਕ ਦੀ ਜੰਡਵਾਲਾ ਹਨੂੰਵੰਤਾ ਸ਼ਾਖਾ ਦੁਆਰਾ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਜਿਸ ...

ਪੂਰੀ ਖ਼ਬਰ »

ਸੂਬਾ ਪੱਧਰੀ ਸਬ ਜੂਨੀਅਰ ਸਾਫ਼ਟ ਬਾਲ ਚੈਂਪੀਅਨਸ਼ਿਪ 'ਤੇ ਗਾਡਵਿਨ ਸਕੂਲ ਦਾ 6ਵੀਂ ਵਾਰ ਕਬਜ਼ਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਰਾਜ ਪੱਧਰੀ ਸਾਫ਼ਟ ਬਾਲ ਮੁਕਾਬਲਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੱਲੂ ਦੇ ਦੀ ਟੀਮ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੀ ਤਰਜਮਾਨੀ ਕਰਦਿਆਂ ਸਬ ਜੂਨੀਅਰ ਸਾਫ਼ਟ ਬਾਲ 'ਚ ਆਪਣੀ ਚੜ੍ਹਤ ਬਰਕਰਾਰ ਰੱਖਦਿਆਂ ਜਿੱਤਾਂ ...

ਪੂਰੀ ਖ਼ਬਰ »

ਅਸੀਂ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਵਿਕਾਸ ਦੇ ਨਾਂਅ 'ਤੇ ਵੋਟਾਂ ਮੰਗੀਆਂ-ਚੌਧਰੀ ਸੰਦੀਪ ਜਾਖੜ

ਅਬੋਹਰ, 24 ਸਤੰਬਰ (ਕੁਲਦੀਪ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਬੋਹਰ 'ਚ ਇੰਚਾਰਜ ਵਾਂਗੂੰ ਵਿਚਰ ਰਹੇ ਤੇ ਸੀਨੀਅਰ ਯੂਥ ਕਾਂਗਰਸੀ ਆਗੂ ਚੌਧਰੀ ਸੰਦੀਪ ਜਾਖੜ ਨੇ ਅੱਜ ਇੱਥੇ ਆਪਣੇ ਗ੍ਰਹਿ ਵਿਖੇ ਹਲਕੇ ਦੇ ਜੇਤੂ ਰਹੇ ਸਮੂਹ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ...

ਪੂਰੀ ਖ਼ਬਰ »

ਫ਼ਾਜ਼ਿਲਕਾ ਜ਼ਿਲ੍ਹੇ 'ਚ 1400 ਦੇ ਕਰੀਬ ਹਨ ਟੀਬੀ ਦੇ ਮਰੀਜ਼ : ਡਾ. ਮਨਦੀਪ ਸਿੰਘ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਟੀਬੀ ਦੇ ਮਰੀਜ਼ਾਂ ਦੀ ਗਿਣਤੀ 1300 ਤੋਂ ਲੈ ਕੇ 1400 ਦੇ ਕਰੀਬ ਹੈ | ਇਹ ਜਾਣਕਾਰੀ ਜ਼ਿਲ੍ਹਾ ਟੀਬੀ ਅਫ਼ਸਰ ਡਾ. ਮਨਦੀਪ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਬਿਮਾਰੀ ਦੇ ਠੀਕ ਹੋਣ ਲਈ ...

ਪੂਰੀ ਖ਼ਬਰ »

ਰੋਜ਼ੀ, ਮੰਟਾ, ਨਾਰੰਗ ਸਣੇ ਵੱਖ-ਵੱਖ ਸ਼ਖ਼ਸੀਅਤਾਂ ਨੇ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)-ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਥਾਨਕ ਕੋਠੀ ਫ਼ੈਜ਼ ਦੇ ਨਿਵਾਸੀ ਹਰਬਿੰਦਰ ਸਿੰਘ ਹੈਰੀ ਸੰਧੂ ਤੇ ਤਨਵੀਰ ਸਿੰਘ ਸੰਧੂ ਦੇ ਮਾਤਾ ਬਲਵੀਰ ਕੌਰ ਸੰਧੂ ਪਤਨੀ ਕਾਬਲ ਸਿੰਘ ਸੰਧੂ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ...

ਪੂਰੀ ਖ਼ਬਰ »

ਕੈਨਵੇ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ 'ਚ ਕਾਲਜ ਦੀ ਵਿਦਿਆਰਥਣ ਰੁਪਿੰਦਰ ਕੌਰ ਨੇ 78 ਫ਼ੀਸਦੀ ਅੰਕ ਪ੍ਰਾਪਤ ਕਰ ਕਾਲਜ 'ਚ ਪਹਿਲਾ, ਅਮਨਦੀਪ ਕੌਰ ਨੇ 77 ਫ਼ੀਸਦੀ ਅੰਕ ...

ਪੂਰੀ ਖ਼ਬਰ »

ਡਾ. ਜਗਦੀਸ਼ ਗਹਿਲੋਤ ਨੂੰ ਮੁਖੀ ਬਣਾਇਆ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਮਾਰਸ਼ਲ ਅਕੈਡਮੀ ਤੇ ਮਾਰਸ਼ਲ ਜਿੰਮ ਐਾਡ ਅਕੈਡਮੀ ਐਾਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਨੌਜਵਾਨ ਵਰਗ ਨੂੰ ਸੁਸਾਇਟੀ ਨਾਲ ਜੋੜਨ ਲਈ ਚਲਾਏ ਜਾਗਰੂਕਤਾ ਅਭਿਆਨ ਤਹਿਤ ਮੋਟੀਵੇਟਰ ਐਡਵੋਕੇਟ ਸੰਜੀਵ ਬਾਂਸਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਦੀ ਹੋਈ ਜਿੱਤ-ਜੋਸਨ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਜਲਾਲਾਬਾਦ ਪੰਚਾਇਤ ਸੰਮਤੀ ਚੋਣ 'ਚ ਕਾਂਗਰਸ ਦੀ ਸ਼ਾਨਦਾਰ ਜਿੱਤ ਨੂੰ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਦੀ ਜਿੱਤ ਕਰਾਰ ਦਿੱਤਾ ਹੈ | ਬਲਾਕ ਸੰਮਤੀ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਸੁੱਚਾ ਸਿੰਘ ਢਿੱਲੋਂ ਨੇ ਦਾਨੇਵਾਲਾ 'ਚ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦੀ ਨੀਂਹ ਰੱਖੀ

ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਦਾਨੇਵਾਲਾ ਸਤਕੋਸੀ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ 'ਚ ਨਵੇਂ ਉਸਾਰੇ ਜਾ ਰਹੇ ਲੰਗਰ ਹਾਲ ਦੀ ਨੀਂਹ ਪੰਜ ਪਿਆਰਿਆਂ ਦੀ ਅਗਵਾਈ ਹੇਠ ਕਾਰ ਸੇਵਾ ਜਥਾ ਹਰੀਪੁਰਾ ਦੇ ਸੇਵਾਦਾਰ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ

ਅਬੋਹਰ, 24 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਜ਼ਿਲ੍ਹਾ ਫ਼ਾਜ਼ਿਲਕਾ ਦੀ ਮੀਟਿੰਗ ਸਾਹਮਣੇ ਬੱਸ ਸਟੈਂਡ ਜ਼ਿਲ੍ਹਾ ਕਨਵੀਨਰ ਹਿਤੇਸ਼ ਜੱਗਾ ਤੇ ਜਨਰਲ ਸਕੱਤਰ ਮਦਨ ਲਾਲ (ਕਿੱਕਰ ਖੇੜਾ) ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਇੰਟਰਨੈਸ਼ਨਲ ਹਰਿ ਜੱਸ ਕੀਰਤਨ ਸਮਾਗਮ 27 ਨੂੰ

ਸ੍ਰੀਗੰਗਾਨਗਰ, 24 ਸਤੰਬਰ (ਦਵਿੰਦਰਜੀਤ ਸਿੰਘ)-ਅੰਤਰਰਾਸ਼ਟਰੀ ਪੱਧਰ ਦੀ ਸੰਸਥਾ ਕੈਂਟ ਕੀਰਤਨ ਸੁਸਾਇਟੀ ਸ੍ਰੀਗੰਗਾਨਗਰ ਦੀ ਧਰਤੀ 'ਤੇ ਇੰਟਰਨੈਸ਼ਨਲ ਹਰਿ ਜੱਸ ਕੀਰਤਨ ਸਮਾਗਮ ਕਰੇਗੀ | ਇਸ ਤਰ੍ਹਾਂ ਦੇ ਸਮਾਗਮ ਪੂਰੇ ਦੇਸ਼ 'ਚ ਸਿਰਫ਼ ਚਾਰ ਜਗ੍ਹਾ 'ਤੇ ਕੀਤੇ ਜਾਣੇ ਹਨ, ...

ਪੂਰੀ ਖ਼ਬਰ »

ਘੱਟ ਗਿਣਤੀ ਵਰਗ ਦੇ ਵਿਦਿਆਰਥੀ 30 ਤੱਕ ਕਰਨ ਆਨਲਾਈਨ ਅਪਲਾਈ-ਮਨਪ੍ਰੀਤ ਸਿੰਘ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਵੱਲੋਂ ਘੱਟ ਗਿਣਤੀ (ਸਿੱਖ, ਮੁਸਲਿਮ, ਇਸਾਈ, ਬੋਧੀ, ਪਾਰਸੀ ਤੇ ਜੈਨ) ਵਰਗਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਵਿਕਾਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ...

ਪੂਰੀ ਖ਼ਬਰ »

ਉਡਾਣ ਸਪੈਸ਼ਲ ਰਿਸੋਰਸ ਸੈਂਟਰ ਦੇ ਦਿਵਿਆਂਗ ਬੱਚਿਆਂ ਨੇ ਮਨਾਇਆ ਸ੍ਰੀ ਗਣੇਸ਼ ਉਤਸਵ

ਫਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਇੰਕਲੂਸਿਵ ਐਜੂਕੇਸ਼ਨ ਕੰਪੋਨੈਂਟ ਅਧੀਨ ਦਿਵਿਆਂਗ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਅਤੇ ਸਮਾਜ 'ਚ ਵੱਖ-ਵੱਖ ਚੱਲ ਰਹੀਆਂ ਗਤੀਵਿਧੀਆਂ, ਤਿਉਹਾਰਾਂ ਤੇ ਵਿਸ਼ੇਸ਼ ਦਿਨਾਂ ਨੂੰ ਮਨਾ ਕੇ ਇਨ੍ਹਾਂ ਵਿਦਿਆਰਥੀਆਂ ...

ਪੂਰੀ ਖ਼ਬਰ »

ਕਰਜਾਈ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੋਗਾ, 24 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੀ ਰਾਤ ਇਕ ਕਰਜਾਈ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਮੁਤਾਬਿਕ ਸੁਰਿੰਦਰ ਕੁਮਾਰ ਉਮਰ 36 ਸਾਲ ਪੁੱਤਰ ਬਲਵੀਰ ਚੰਦ ਵਾਸੀ ਨਿਗਾਹਾ ਰੋਡ ਮੋਗਾ ਜੋ ਕਿ ਪਿੰਡਾਂ ਵਿਚ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖ਼ੁਦਕੁਸ਼ੀ

ਮੋਗਾ, 24 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਾਣਕਾਰੀ ਮੁਤਾਬਿਕ ਗੁਰਤੇਜ ਸਿੰਘ ਉਮਰ 32 ਸਾਲ ਪੁੱਤਰ ਸਾਧੂ ਸਿੰਘ ਵਾਸੀ ਖਾਈ ਜੋ ਕਿ ਦੋ ...

ਪੂਰੀ ਖ਼ਬਰ »

ਚਾਹ ਦੀ ਦੁਕਾਨ 'ਚੋਂ ਸਿਲੰਡਰ ਤੇ ਹੋਰ ਸਾਮਾਨ ਚੋਰੀ

ਜਲਾਲਾਬਾਦ, 24 ਸਤੰਬਰ (ਕਰਨ ਚੁਚਰਾ)-ਬੀਤੀ ਰਾਤ ਚੋਰਾਂ ਨੇ ਮੀਂਹ ਦਾ ਫ਼ਾਇਦਾ ਉਠਾਉਂਦੇ ਹੋਏ ਰਿਲਾਇੰਸ ਪੰਪ ਦੇ ਨਜ਼ਦੀਕ ਇਕ ਚਾਹ ਦੇ ਖੋਖੇ ਨੰੂ ਨਿਸ਼ਾਨਾ ਬਣਾਉਂਦੇ ਹੋਏ ਅੰਦਰੋਂ ਸਿਲੰਡਰ ਤੇ ਹੋਰ ਸਾਮਾਨ ਚੋਰੀ ਕਰ ਲਿਆ | ਜਿਸ ਦੀ ਕੀਮਤ ਕਰੀਬ 3 ਹਜ਼ਾਰ ਰੁਪਏ ਹੈ | ...

ਪੂਰੀ ਖ਼ਬਰ »

ਐੱਸ.ਡੀ.ਐਮ. ਕਮ ਚੋਣ ਅਧਿਕਾਰੀ ਪੂਨਮ ਸਿੰਘ ਨੇ ਜੇਤੂ ਉਮੀਦਵਾਰਾਂ ਨੂੰ ਵੰਡੇ ਸਰਟੀਫਿਕੇਟ

ਅਬੋਹਰ, 24 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਬਲਾਕ ਸੰਮਤੀ ਚੋਣਾਂ 'ਚ ਜਿੱਤਾਂ ਦਰਜ ਕਰਨ ਵਾਲੇ ਉਮੀਦਵਾਰਾਂ ਨੂੰ ਅੱਜ ਐੱਸ.ਡੀ.ਐਮ. ਕਮ ਚੋਣ ਅਧਿਕਾਰੀ ਪੂਨਮ ਸਿੰਘ ਨੇ ਜੇਤੂ ਸਰਟੀਫਿਕੇਟ ਵੰਡੇ | ਇਸ ਦੌਰਾਨ ਉਨ੍ਹਾਂ ਨੇ ਜੇਤੂਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡਾ: ਜਗਦੀਸ਼ ਅਰੋੜਾ ਨੇ ਖੇਤਾਂ ਦਾ ਨਿਰੀਖਣ ਕੀਤਾ

ਅਬੋਹਰ, 24 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਮੀਂਹ ਪੈਣ ਬਾਅਦ ਪੀਏਯੂ ਦੇ ਖੇਤਰੀ ਕੇਂਦਰ ਦੇ ਮਾਹਿਰ ਤੇ ਜ਼ਿਲ੍ਹਾ ਫਾਰਮਰ ਸਲਾਹਕਾਰ ਕੇਂਦਰ ਦੇ ਮੁਖੀ ਡਾ: ਜਗਦੀਸ਼ ਅਰੋੜਾ ਨੇ ਪਿੰਡਾਂ 'ਚ ਜਾ ਕੇ ਖੇਤਾਂ ਦਾ ਨਿਰੀਖਣ ਕੀਤਾ | ਉਨ੍ਹਾਂ ਵੱਖ-ਵੱਖ ਥਾਵਾਂ 'ਤੇ ਨਰਮੇ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਸਕੂਲਾਂ 'ਚ ਵਿਦਿਆਰਥੀਆਂ ਨੂੰ ਤੇ ਪਿੰਡਾਂ 'ਚ ਕਿਸਾਨਾਂ ਨੂੰ ਕੀਤਾ ਜਾਗਰੂਕ

ਅਬੋਹਰ, 24 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਖੇਤੀਬਾੜੀ ਵਿਭਾਗ ਵਲੋਂ ਯਤਨ ਕੀਤੇ ਜਾ ਰਹੇ ਹਨ | ਇਸ ਤਹਿਤ ਅਬੋਹਰ ਬਲਾਕ ਦੇ ਅਧਿਕਾਰੀ ਤੇ ਟੀਮ ਵਲੋਂ ਵੀ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ | ਖੇਤੀਬਾੜੀ ਅਧਿਕਾਰੀ ਹਰਪ੍ਰੀਤ ...

ਪੂਰੀ ਖ਼ਬਰ »

ਅਬੋਹਰ ਇਲਾਕੇ 'ਚ ਮੀਂਹ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ

ਸੁਖਜਿੰਦਰ ਸਿੰਘ ਢਿੱਲੋਂ ਅਬੋਹਰ, 24 ਸਤੰਬਰ -ਜਿੱਥੇ ਸੂਬੇ ਭਰ 'ਚ ਮੀਂਹ ਨੂੰ ਲੈ ਕੇ ਰੈੱਡ ਅਲਰਟ ਕੀਤਾ ਗਿਆ ਹੈ ਤੇ ਬੜੇ ਥਾਵਾਂ 'ਤੇ ਮੀਂਹ ਨੇ ਭਾਰੀ ਨੁਕਸਾਨ ਵੀ ਪਹੁੰਚਾਇਆ ਹੈ ਉੱਥੇ ਰਾਜਸਥਾਨ ਨਾਲ ਲੱਗਦੇ ਅਬੋਹਰ ਤੇ ਬੱਲੂਆਣਾ ਹਲਕੇ ਵਿਚ ਮੀਂਹ ਦਾ ਬਹੁਤਾ ਅਸਰ ...

ਪੂਰੀ ਖ਼ਬਰ »

ਬੱਲੂਆਣਾ ਗਰੁੱਪ ਦੇ ਉਮੀਦਵਾਰ ਅਮਨਦੀਪ ਅਮਨੇ ਨੇ ਆਜ਼ਾਦ ਤੌਰ 'ਤੇ ਜਿੱਤ ਦੇ ਝੰਡੇ ਗੱਡੇ

ਅਬੋਹਰ, 24 ਸਤੰਬਰ (ਸੁਖਜਿੰਦਰ ਸਿੰਘ ਢਿੱਲੋਂ)-ਵਿਧਾਨ ਸਭਾ ਚੋਣਾਂ ਦੌਰਾਨ ਬੱਲੂਆਣਾ ਹਲਕੇ 'ਚ ਸਥਾਪਿਤ ਹੋਏ ਬੱਲੂਆਣਾ ਗਰੁੱਪ ਦੇ ਬਲਾਕ ਸੰਮਤੀ ਲਈ ਅਮਰਪੁਰਾ ਜ਼ੋਨ ਤੋਂ ਚੋਣ ਲੜੇ ਅਮਨਦੀਪ ਸਿੰਘ ਅਮਨੇ ਨੇ ਜਿੱਤ ਦੇ ਝੰਡੇ ਗੱਡੇ ਹਨ | ਉਸ ਨੇ ਕਾਂਗਰਸ ਤੇ ਅਕਾਲੀ ਦਲ ...

ਪੂਰੀ ਖ਼ਬਰ »

ਬੀਬਾ ਸੁਖਮਨਦੀਪ ਕੌਰ ਨੇ ਪ੍ਰਾਪਤ ਕੀਤਾ ਜਿੱਤ ਦਾ ਸਰਟੀਫਿਕੇਟ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਲੱਧੂਵਾਲਾ ਉਤਾੜ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਤੋਂ ਚੋਣ ਜਿੱਤੇ ਬੀਬਾ ਸੁਖਮਨਦੀਪ ਕੌਰ ਨੂੰ ਜਿੱਤ ਦਾ ਸਰਟੀਫਿਕੇਟ ਏ.ਡੀ.ਸੀ. ਜਨਰਲ ਮੈਡਮ ਰਣਜੀਤ ਕੌਰ ਨੇ ਦਿੱਤਾ | ਇਸ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਨੇ ਲਗਾਇਆ ਹਫ਼ਤਾਵਾਰੀ ਭੰਡਾਰਾ

ਫ਼ਾਜ਼ਿਲਕਾ, 24 ਸਤੰਬਰ (ਅਮਰਜੀਤ ਸ਼ਰਮਾ)-ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਧੋਬੀਘਾਟ ਸਥਿਤ ਬਾਬਾ ਖੇਤਰਪਾਲ ਮੰਦਰ ਵਿਖੇ ਭੰਡਾਰਾ ਲਗਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ਰੌਸ਼ਨ ਲਾਲ ਖੁਰਾਣਾ ਤੇ ਜਨਰਲ ਸਕੱਤਰ ਰਾਕੇਸ਼ ਸਚਦੇਵਾ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ 28 ਨੂੰ ੂ ਕਰੇਗੀ ਜ਼ਿਲ੍ਹਾ ਮੰਡੀ ਅਫ਼ਸਰ ਦਾ ਘਿਰਾਓ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ 28 ਸਤੰਬਰ ਨੂੰ ਜ਼ਿਲ੍ਹਾ ਮੰਡੀ ਅਫ਼ਸਰ ਦਾ ਘਿਰਾਓ ਕਰੇਗੀ | ਜਿਸ ਸਬੰਧੀ ਯੂਨੀਅਨ ਦੀ ਇਕ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ | ਜਿਸ 'ਚ ਸੂਬਾ ਪ੍ਰੈਸ ਸਕੱਤਰ ਬੂਟਾ ...

ਪੂਰੀ ਖ਼ਬਰ »

ਜੋੜਕੀ ਅੰਧੇਵਾਲੀ ਜ਼ੋਨ ਤੋਂ ਜੇਤੂ ਅਕਾਲੀ ਉਮੀਦਵਾਰ ਮੰਗਾ ਸਿੰਘ ਚਿਰਾਗਾ ਦਾ ਅਰਨੀਵਾਲਾ 'ਚ ਭਰਵਾਂ ਸਵਾਗਤ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜੋੜਕੀ ਅੰਧੇਵਾਲੀ ਜ਼ੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਮੰਗਤ ਸਿੰਘ ਚਿਰਾਗਾ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਉਨ੍ਹਾਂ ਦੇ ਅਰਨੀਵਾਲਾ ਪੁੱਜਣ 'ਤੇ ਅਕਾਲੀ ਅਤੇ ਯੂਥ ...

ਪੂਰੀ ਖ਼ਬਰ »

ਕਿ੍ਸਚੀਅਨ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਗਾਇਆ ਅੱਖਾਂ ਦੀ ਜਾਂਚ ਦਾ ਕੈਂਪ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਦਿੱਲੀ ਆਈ ਹਸਪਤਾਲ ਵਲੋਂ ਕਿ੍ਸਚੀਅਨ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਓਡਾਂ ਵਾਲੀ ਬਸਤੀ ਵਿਖੇ ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ ਗਿਆ | ਜਿੱਥੇ ਡਾ. ਬਿਨੇ ਬਡਿਆਲ ਵਲੋਂ 300 ਮਰੀਜ਼ਾਂ ...

ਪੂਰੀ ਖ਼ਬਰ »

ਸੱਚਖੰਡ ਨਰਸਿੰਗ ਇੰਸਟੀਚਿਊਟ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ

ਅਬੋਹਰ, 24 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸੱਚਖੰਡ ਨਰਸਿੰਗ ਇੰਸਟੀਚਿਊਟ 'ਚ ਜੀ.ਐਨ.ਐਮ. ਅਤੇ ਏ.ਐਨ.ਐਮ. ਦੇ ਕੋਰਸਾਂ ਲਈ ਨਵੇਂ ਸੈਸ਼ਨ ਦੀ ਸ਼ੁਰੂਆਤ ਕਾਲਜ ਨਿਰਦੇਸ਼ਕ ਵਿਜੇ ਅਹੂਜਾ,ਮੀਨੂੰ ਅਹੂਜਾ, ਪਿ੍ੰਸੀਪਲ ਸੁਮਨ ਸ਼ਰਮਾ ਨੇ ਜੋਤੀ ਜਗਾ ਕੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਆਉਂਦੇ ਵਿੱਦਿਅਕ ਸੈਸ਼ਨ ਤੋਂ ਪਹਿਲਾਂ ਸਰਕਾਰੀ ਕਾਲਜ ਉਸਾਰੀ ਦਾ ਕੰਮ ਸ਼ੁਰੂ ਕਰਵਾ ਦਿਆਂਗੇ-ਸੰਦੀਪ ਜਾਖੜ

ਅਬੋਹਰ, 24 ਸਤੰਬਰ (ਕੁਲਦੀਪ ਸਿੰਘ ਸੰਧੂ)-ਆਉਂਦੇ ਵਿੱਦਿਅਕ ਸੈਸ਼ਨ ਤੋਂ ਪਹਿਲਾਂ ਸਰਕਾਰੀ ਕਾਲਜ ਉਸਾਰੀ ਦਾ ਕੰਮ ਸ਼ੁਰੂ ਹੋ ਜਾਵੇਗਾ ਤੇ ਸਰਕਾਰ ਵਲੋਂ ਇੱਥੇ ਕਾਲਜ ਬਣਾਉਣ ਸਬੰਧੀ ਮਨਜ਼ੂਰੀ ਮਿਲ ਚੁੱਕੀ ਹੈ | ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਚੌਧਰੀ ਸੰਦੀਪ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX