ਤਾਜਾ ਖ਼ਬਰਾਂ


ਬਜਟ ਇਜਲਾਸ : ਕਿਸਾਨਾਂ ਦੇ ਕਰਜ਼ੇ ਇਸ ਸਾਲ ਕੀਤੇ ਜਾਣਗੇ ਮੁਆਫ਼ - ਬਾਦਲ
. . .  0 minutes ago
ਬਜਟ ਇਜਲਾਸ : ਜਦੋਂ ਵੀ ਮੁਲਕ ਨੂੰ ਅਨਾਜ ਦੀ ਲੋੜ ਪਈ ਤਾਂ ਪੰਜਾਬ ਨੇ ਚੰਗੀ ਭੂਮਿਕਾ ਨਿਭਾਈ ਪਰ ਦਿੱਲੀ ਤੋਂ ਪੰਜਾਬ ਨੂੰ ਕਦੇ ਇਸਦੇ ਹੱਕ ਨਹੀਂ ਮਿਲੇ- ਮਨਪ੍ਰੀਤ ਬਾਦਲ
. . .  1 minute ago
ਬਜਟ ਇਜਲਾਸ : ਜਦੋਂ ਵੀ ਹਿੰਦੁਸਤਾਨ 'ਤੇ ਖ਼ਤਰਾ ਆਇਆ ਤਾਂ ਪੰਜਾਬ ਨੇ ਅੱਗੇ ਆ ਕੇ ਰਾਖੀ ਕੀਤੀ- ਵਿੱਤ ਮੰਤਰੀ
. . .  2 minutes ago
ਬਜਟ ਇਜਲਾਸ : ਸੇਵਾ ਮੁਕਤੀ ਦਾ ਸਮਾਂ 2 ਸਾਲ ਘਟਾਇਆ - ਬਾਦਲ
. . .  3 minutes ago
2006 ਤੋਂ ਬਾਅਦ ਪੰਜਾਬ ਕਦੇ ਵੀ ਪ੍ਰਾਇਮਰੀ ਸਰਕੁਲਰ 'ਚ ਨਹੀਂ ਆਇਆ- ਮਨਪ੍ਰੀਤ ਬਾਦਲ
. . .  5 minutes ago
ਬਜਟ ਇਜਲਾਸ : ਸਰਕਾਰ ਦਾ ਮਤਲਬ ਪੰਜਾਬ ਨੂੰ ਲੀਹ 'ਤੇ ਲੈ ਕੇ ਆਉਣਾ - ਬਾਦਲ
. . .  5 minutes ago
ਸਾਲ 2020-21 ਲਈ ਪੰਜਾਬ ਦਾ ਕੁੱਲ ਬਜਟ 1,54,805 ਕਰੋੜ ਰੁਪਏ ਹੋਵੇਗਾ- ਬਾਦਲ
. . .  6 minutes ago
ਬਜਟ ਇਜਲਾਸ : ਮੰਡੀ ਫ਼ੀਸ 4 ਤੋਂ ਘਟਾ ਕੇ 1 ਫ਼ੀਸਦੀ ਕੀਤੀ - ਬਾਦਲ
. . .  7 minutes ago
ਬਜਟ ਇਜਲਾਸ : 1 ਮਾਰਚ ਤੋਂ ਡੀ.ਏ ਦੀ 6 ਫ਼ੀਸਦੀ ਕਿਸ਼ਤ ਹੋਵੇਗੀ ਜਾਰੀ - ਬਾਦਲ
. . .  8 minutes ago
ਬਜਟ ਇਜਲਾਸ :ਕਿਸਾਨ ਕਰਜ਼ਾ ਮੁਆਫ਼ੀ ਲਈ 520 ਕਰੋੜ ਰੁਪਏ ਰਾਖਵੇਂ - ਬਾਦਲ
. . .  11 minutes ago
ਬਜਟ ਇਜਲਾਸ : ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ : ਬਾਦਲ
. . .  13 minutes ago
ਬਜਟ ਇਜਲਾਸ : ਡੀ. ਏ. ਰਿਲੀਜ਼ ਕਰਕੇ ਪੇਅ ਕਮਿਸ਼ਨ ਦੀ ਰਿਪੋਰਟ ਵੀ ਇਸ ਸਾਲ ਪੇਸ਼ ਕਰ ਦਿੱਤੀ ਜਾਵੇਗੀ- ਬਾਦਲ
. . .  14 minutes ago
ਬਜਟ ਇਜਲਾਸ : ਸਰਕਾਰ ਨੇ ਪੰਜਾਬ ਦੇ ਮੁਲਾਜ਼ਮਾਂ ਦੀ ਸਰਵਿਸ ਉਮਰ 60 ਤੋਂ 58 ਸਾਲ ਕਰ ਦਿੱਤੀ ਹੈ- ਬਾਦਲ
. . .  13 minutes ago
ਬਜਟ ਇਜਲਾਸ : ਅਸੀਂ ਸੁਧਾਰੇ ਪੰਜਾਬ ਦੇ ਵਿੱਤੀ ਹਾਲਾਤ- ਮਨਪ੍ਰੀਤ ਬਾਦਲ
. . .  18 minutes ago
ਵਿੱਤ ਮੰਤਰੀ ਮਨਪ੍ਰੀਤ ਬਾਦਲ ਪੇਸ਼ ਕਰ ਰਹੇ ਪੰਜਾਬ ਦਾ ਬਜਟ
. . .  20 minutes ago
ਬਜਟ ਇਜਲਾਸ : ਵਿਧਾਨ ਸਭਾ ਦੀ ਕਾਰਵਾਈ ਮੁੜ ਮੁਲਤਵੀ
. . .  21 minutes ago
ਬਜਟ ਪੇਸ਼ ਕਰਨ ਤੋਂ ਰੋਕਣ ਲਈ ਅਕਾਲੀ ਵਿਧਾਇਕਾਂ ਨੇ ਘੇਰੀ ਵਿੱਤ ਮੰਤਰੀ ਦੀ ਕੋਠੀ
. . .  11 minutes ago
ਬਜਟ ਪੇਸ਼ ਕਰਨ ਤੋਂ ਬਾਅਦ ਪੰਜਾਬ ਭਵਨ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਨਗੇ ਵਿੱਤ ਮੰਤਰੀ ਬਾਦਲ
. . .  57 minutes ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਪੀੜਤਾਂ ਦੇ ਨਾਲ ਹੀ ਪੁਲਿਸ ਨੇ ਮਜੀਠੀਆ ਸਣੇ ਅਕਾਲੀ-ਵਿਧਾਇਕਾਂ ਨੂੰ ਜ਼ਬਰਦਸਤੀ ਹਟਾਇਆ
. . .  about 1 hour ago
ਮਨਪ੍ਰੀਤ ਬਾਦਲ ਦੀ ਕੋਠੀ ਦੇ ਬਾਹਰ ਧਰਨਾ ਦੇ ਰਹੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਪੁਲਿਸ ਨੇ ਜ਼ਬਰਦਸਤੀ ਚੁੱਕਿਆ
. . .  about 1 hour ago
ਬਜਟ ਇਜਲਾਸ : ਅੰਮ੍ਰਿਤਸਰ ਵਿਖੇ 4-ਐੱਸ. ਚੌਕ 'ਤੇ ਫਲਾਈ ਓਵਰ ਦੀ ਉਸਾਰੀ ਨੂੰ ਲੈ ਕੇ ਬ੍ਰਹਮ ਮਹਿੰਦਰਾ ਨੇ ਦਿੱਤਾ ਇਹ ਜਵਾਬ
. . .  about 1 hour ago
ਬਜਟ ਇਜਲਾਸ : 31 ਮਾਰਚ ਤੋਂ 15 ਅਪ੍ਰੈਲ ਤੱਕ ਪੰਜਾਬ ਦੇ ਸਕੂਲਾਂ 'ਚ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਕੀਤੇ ਜਾਣਗੇ ਉਪਰਾਲੇ- ਸਿੰਗਲਾ
. . .  about 1 hour ago
ਬਜਟ ਇਜਲਾਸ : ਪਠਾਨਕੋਟ 'ਚ ਆਰ.ਟੀ.ਏ. ਦਫ਼ਤਰ ਖੋਲ੍ਹਣ ਸੰਬੰਧੀ ਵਿਧਾਇਕ ਅਮਿਤ ਵਲੋਂ ਪੁੱਛੇ ਸਵਾਲ 'ਤੇ ਰਜ਼ੀਆ ਸੁਲਤਾਨਾ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਅਕਾਲੀ ਦਲ ਵਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਮਹਿਲ ਕਲਾਂ ਦੇ ਪਿੰਡ ਕੁਤਬਾ ਬਾਹਮਣੀਆਂ ਨੂੰ ਯਾਦਗਾਰ ਸਥਾਨ ਬਣਾਉਣ ਸੰਬੰਧੀ ਵਿਧਾਇਕ ਕੁਲਵੰਤ ਪੰਡੋਰੀ ਵਲੋਂ ਸਵਾਲ ਦਾ ਚੰਨੀ ਨੇ ਨਾਂਹ 'ਚ ਦਿੱਤਾ ਜਵਾਬ
. . .  about 1 hour ago
ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ 'ਆਪ' ਵਲੋਂ ਪੰਜਾਬ ਸਰਕਾਰ ਵਿਰੁੱਧ ਵਿਧਾਨ ਸਭਾ ਮੂਹਰੇ ਪ੍ਰਦਰਸ਼ਨ
. . .  about 1 hour ago
ਬਜਟ ਇਜਲਾਸ : ਵਿਧਾਨ ਸਭਾ 'ਚ ਪ੍ਰਸ਼ਨ ਕਾਲ ਦੀ ਕਾਰਵਾਈ ਸ਼ੁਰੂ
. . .  about 1 hour ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਸ਼ੁਰੂ
. . .  about 1 hour ago
ਸੁਖਬੀਰ-ਹਰਸਿਮਰਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  about 1 hour ago
2.45 ਕਰੋੜ ਦੀ ਭੰਗ ਸਮੇਤ 4 ਗ੍ਰਿਫ਼ਤਾਰ
. . .  about 1 hour ago
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ ਮਰੀਜ਼ਾਂ ਦੀ ਗਿਣਤੀ 2000 ਤੋਂ ਪਾਰ
. . .  about 2 hours ago
ਮਕਾਨ ਦੀ ਕੰਧ ਡਿੱਗਣ ਕਾਰਨ 3 ਬੱਚਿਆ ਦੀ ਮੌਤ
. . .  about 1 hour ago
ਕਾਰ ਤੇ ਟਰਾਲੇ ਦੀ ਟੱਕਰ 'ਚ 4 ਮੌਤਾਂ
. . .  about 2 hours ago
ਮਨਪ੍ਰੀਤ ਬਾਦਲ ਅੱਜ ਪੇਸ਼ ਕਰਨਗੇ ਪੰਜਾਬ ਦਾ ਬਜਟ
. . .  about 3 hours ago
ਫਗਵਾੜਾ 'ਚ ਅੱਧੀ ਰਾਤ ਨੂੰ ਹੋਈ ਫਾਇਰਿੰਗ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਜੰਮੂ-ਕਸ਼ਮੀਰ

ਚੌਥੀ ਮੰਜ਼ਿਲ ਤੋਂ ਡਿੱਗ ਕੇ ਨੌਜਵਾਨ ਦੀ ਮੌਤ

ਜ਼ੀਰਕਪੁਰ, 24 ਸਤੰਬਰ (ਅਵਤਾਰ ਸਿੰਘ)- ਢਕੌਲੀ ਖੇਤਰ ਅੰਦਰ ਇਕ ਕਰੀਬ 24 ਸਾਲਾ ਨੌਜਵਾਨ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ | ਮਿ੍ਤਕ ਯੂ. ਪੀ. ਤੋਂ ਜ਼ੀਰਕਪੁਰ ਵਿਖੇ ਰਹਿੰਦੇ ਆਪਣੇ ਸਾਥੀਆਂ ਨੂੰ ਮਿਲਣ ਲਈ ਆਇਆ ਹੋਇਆ ਸੀ | ਪੁਲਿਸ ਸੂਤਰਾਂ ਅਨੁਸਾਰ ਪੁੱਤਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਜ਼ੀਰਕਪੁਰ, 24 ਸਤੰਬਰ (ਅਵਤਾਰ ਸਿੰਘ)-ਢਕੌਲੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਚਾਰ ਪੇਟੀਆਂ ਤੋਂ ਵੀ ਵੱਧ ਦੇਸੀ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ | ਢਕੌਲੀ ਥਾਣਾ ਮੁਖੀ ਜਸਜੀਤ ...

ਪੂਰੀ ਖ਼ਬਰ »

'ਵੀ ਦਾ ਹਿਊਮਨ' ਸਮਾਜ ਸੇਵੀ ਸੰਸਥਾ ਵਲੋਂ ਇਕ ਰੋਜ਼ਾ ਸੈਮੀਨਾਰ

ਜੰਮੂ, 24 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਸਰਕਾਰੀ ਕਾਲਜ ਔਰਤਾਂ ਪਰੇਡ ਵਿਖੇ ਸਮਾਜ ਸੇਵੀ ਸੰਸਥਾ 'ਵੀ ਦਾ ਹਿਊਮਨ' ਵਲੋਂ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਪਲਾਸਟਿਕ ਕੱਚਰਾ ਵਿਸ਼ੇ ਤੇ ਲੈਕਚਰ ਅਤੇ ਵਿਦਿਆਰਥਣਾਂ ਵਿਚ ਮੁਕਾਬਲਾ ਵੀ ਕਰਵਾਇਆ ਗਿਆ ...

ਪੂਰੀ ਖ਼ਬਰ »

ਨਗਰ ਨਿਗਮ ਵਾਰਡ ਨੰ: 73 ਲਈ ਬਾਲ ਕ੍ਰਿਸ਼ਨ ਨੇ ਨਾਮਜ਼ਦਗੀ ਪੱਤਰ ਭਰਿਆ

ਜੰਮੂ, 24 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਨਗਰ ਨਿਗਮ ਦੀ ਨਵੀਂ ਬਣੀ ਵਾਰਡ, ਵਾਰਡ ਨੰਬਰ 73 ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਚੋਣ ਲੜ ਰਹੇ ਬਾਲ ਕ੍ਰਿਸ਼ਨ ਨੇ ਸਾਥੀਆਂ ਸਮੇਤ ਸਹਾਇਕ ਸਰਕਾਰੀ ਮਿਡਲ ਸਕੂਲ ਸਤਵਾਰੀ ਵਿਖੇ ਸਹਾਇਕ ਰਿਟਰਨਿੰਗ ਅਫ਼ਸਰ ਡਾਕਟਰ ...

ਪੂਰੀ ਖ਼ਬਰ »

ਊਨਾ 'ਚ ਮੀਂਹ ਦਾ ਕਹਿਰ-1 ਦੀ ਮੌਤ

ਊਨਾ, 24 ਸਤੰਬਰ (ਹਰਪਾਲ ਸਿੰਘ ਕੋਟਲਾ) - ਲਗਾਤਾਰ 72 ਘੰਟੇ ਦੇ ਮੀਂਹ ਨੇ ਜਿਲ੍ਹਾ ਵਿਚ ਆਪਣਾ ਪੂਰਾ ਕਹਰ ਬਰਸਾਇਆ ਹੈ ¢ ਜਿੱਥੇ ਊਨਾ ਦੇ ਨਦੀਆਂ ਨਾਲੇ ਪੁਰੇ ਉਫਾਨ 'ਤੇ ਰਹੇ ਉੱਥੇ ਹੀ ਪਹਾੜੀਆਂ ਖਿਸਕਣ ਨਾਲ ਤੇ ਡੰਗੇ ਟੁੱਟਣ ਨਾਲ ਕਈ ਜਗ੍ਹਾ ਪੂਰਾ ਦਿਨ ਰਸਤੇ ਬੰਦ ਰਹੇ ¢ ...

ਪੂਰੀ ਖ਼ਬਰ »

ਡੇਢ ਸਾਲ ਪਹਿਲਾਂ ਪੁੱਟੀ ਸੜਕ ਬਣਾਉਣੀ ਭੁੱਲੀ ਨਗਰ ਕੌਾਸਲ

ਲਾਲੜੂ, 24 ਸਤੰਬਰ (ਰਾਜਬੀਰ ਸਿੰਘ)- ਨਗਰ ਕੌਾਸਲ ਲਾਲੜੂ ਦੇ ਵਾਰਡ ਨੰਬਰ 17 ਅਧੀਨ ਪੈਂਦੀ ਦੱਪਰ ਕਾਲੋਨੀ ਦੀ ਅੱਧੀ ਦਰਜਨ ਪਿੰਡਾਂ ਨੂੰ ਜੋੜਨ ਵਾਲੀ ਸੰਪਰਕ ਸੜਕ ਦੀ ਹਾਲਤ ਖਸਤਾ ਹੋਣ ਕਾਰਨ ਕਾਲੋਨੀ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦਾ 524ਵਾਂ ਜਨਮ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਅਨੇਕਾਂ ਰਾਗੀਆਂ ਅਤੇ ਸੰਤ ਮਹਾਪੁਰਸ਼ਾਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਕੀਤਾ ਨਿਹਾਲ

ਊਨਾ , 24 ਸਤੰਬਰ (ਗੁਰਪ੍ਰੀਤ ਸਿੰਘ ਸੇਠੀ) -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁਤਰ ਬਾਬਾ ਸ੍ਰੀ ਚੰਦ ਜੀ ਦਾ 524ਵਾਂ ਜਨਮ ਦਿਵਸ ਐਤਵਾਰ ਨੂੰ ਤਪ ਅਸਥਾਨ ਬਾਬਾ ਸ੍ਰੀ ਚੰਦਰ ਜੀ ਗਦੌਰੀ ਸਾਹਿਬ ਸ਼ਮਸ਼ੀ ਵਿਖੇ ਸਵਾਮੀ ਦਯਾਨੰਦ ਤੇ ਸਮੂਹ ਸਾਧ ਸੰਗਤ ਵਲੋਂ ਸ਼ਰਧਾ ਪੂਰਵਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX