ਤਾਜਾ ਖ਼ਬਰਾਂ


ਇਮਰਾਨ ਖਾਨ ਨੇ ਜੈਸ਼ ਦੇ ਬਿਆਨ ਨੂੰ ਨਜ਼ਰ ਅੰਦਾਜ਼ ਕੀਤਾ - ਵਿਦੇਸ਼ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਬਿਆਨ ਨੂੰ ਨਜ਼ਰ ਅੰਦਾਜ਼...
ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ - ਰੱਖਿਆ ਮੰਤਰੀ
. . .  about 1 hour ago
ਨਵੀਂ ਦਿੱਲੀ, 19 ਫਰਵਰੀ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਦਾ ਕਹਿਣਾ ਹੈ ਕਿ ਭਵਿੱਖ 'ਚ ਪੁਲਵਾਮਾ ਹਮਲੇ ਜਿਹੀ ਘਟਨਾ ਨੂੰ ਰੋਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਜ਼ਮੀਨੀ ਪੱਧਰ...
ਇਮਰਾਨ ਖਾਨ ਦੇ ਬਿਆਨ 'ਤੇ ਹੈਰਾਨੀ ਨਹੀ - ਵਿਦੇਸ਼ ਮੰਤਰਾਲਾ
. . .  about 2 hours ago
ਨਵੀਂ ਦਿੱਲੀ, 19 ਫਰਵਰੀ - ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਦਿੱਤੇ ਬਿਆਨ 'ਤੇ ਕੋਈ ਹੈਰਾਨੀ ਨਹੀ ਹੈ। ਉਨ੍ਹਾਂ ਪੁਲਵਾਮਾ...
ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਆਰਟਿਸਟ ਨੇ ਸੜਕ 'ਤੇ ਚਿਤਰਿਆ ਪਾਕਿਸਤਾਨ ਦਾ ਝੰਡਾ
. . .  about 3 hours ago
ਰਾਏਪੁਰ, 19 ਫਰਵਰੀ - ਪੁਲਵਾਮਾ ਅੱਤਵਾਦੀ ਹਮਲੇ ਦੇ ਰੋਸ ਵਜੋਂ ਛੱਤੀਸਗੜ੍ਹ ਦੇ ਰਾਏਪੁਰ ਵਿਖੇ ਵਿਨੋਦ ਪਾਂਡਾ ਨਾਂਅ ਦੇ ਆਰਟਿਸਟ ਨੇ ਸੜਕ 'ਤੇ ਪਾਕਿਸਤਾਨ ਦਾ ਝੰਡਾ...
ਅਮਰੀਕੀ ਸੈਨੇਟਰ ਬਰਨੀ ਸੈਂਡਰਸ ਲੜਨਗੇ 2020 'ਚ ਹੋਣ ਵਾਲੀ ਰਾਸ਼ਟਰਪਤੀ ਚੋਣ
. . .  about 3 hours ago
ਵਾਸ਼ਿੰਗਟਨ, 19 ਫਰਵਰੀ - ਅਮਰੀਕੀ ਸੈਨੇਟਰ ਬਰਨੀ ਸੈਂਡਰਸ 2020 'ਚ ਅਮਰੀਕੀ ਰਾਸ਼ਟਰਪਤੀ ਦੀ ਹੋਣ ਵਾਲੀ ਚੋਣ...
ਇਕ ਬੂੰਦ ਵੀ ਦੂਜੇ ਸੂਬੇ ਨੂੰ ਨਹੀਂ ਦੇਵਾਂਗੇ - ਕੈਪਟਨ
. . .  about 3 hours ago
ਮੰਡੋਲੀ (ਪਟਿਆਲਾ), 19 ਫਰਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਪਾਣੀਆਂ ਨੂੰ ਬਾਹਰ ਜਾਣ ਦੀ ਇਜਾਜ਼ਤ ਨਹੀਂ ਦੇਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਦੀ ਸਹੀ ਢੰਗ ਨਾਲ ਵਰਤੋਂ...
ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਸ਼ਹੀਦ ਕੁਲਵਿੰਦਰ ਸਿੰਘ ਰੌਲੀ ਦੇ ਪਰਿਵਾਰ ਨੂੰ 50 ਹਜ਼ਾਰ ਦਾ ਚੈੱਕ ਭੇਟ
. . .  about 3 hours ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਪੁਲਵਾਮਾ ਅੱਤਵਾਦੀ ਹਮਲੇ 'ਚ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਦੇ ਸ਼ਹੀਦ ਹੋਏ ਜਵਾਨ ਕੁਲਵਿੰਦਰ ਸਿੰਘ ਦੇ ਪਰਿਵਾਰ ਦੀ ਬਾਰ ਐਸੋਸੀਏਸ਼ਨ ਗੜ੍ਹਸ਼ੰਕਰ ਵਲੋਂ ਮਾਇਕ ਮਦਦ ਕੀਤੀ ਗਈ ਹੈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ...
ਸ਼ੱਕੀ ਹਾਲਤ ਵਿਚ ਮਰੀਜ਼ ਦੀ ਹਸਪਤਾਲ ਵਿਚ ਮੌਤ, ਖੰਨਾ 'ਚ ਇਹ 8ਵੀਂ ਮੌਤ
. . .  about 3 hours ago
ਖੰਨਾ, 19 ਫਰਵਰੀ (ਹਰਜਿੰਦਰ ਸਿੰਘ ਲਾਲ) - ਅੱਜ ਖੰਨਾ ਦੇ ਸਿਵਲ ਹਸਪਤਾਲ ਵਿਚ ਕਰੀਬ 2 ਘੰਟੇ ਦਾਖਿਲ ਰਹਿਣ ਤੋਂ ਬਾਅਦ ਸਵਾਈਨ ਫਲੂ ਦੀ ਇੱਕ ਸ਼ੱਕੀ ਮਰੀਜ਼ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਬੇਸ਼ੱਕ ਖੰਨਾ ਦੇ ਐਸ. ਐਮ.ਓ. ਡਾ.ਰਾਜਿੰਦਰ ਗੁਲਾਟੀ ਇਸ ਮੌਤ ਨੂੰ ਸਵਾਈਨ...
ਸ਼ਰਾਬ ਦੇ ਸ਼ੌਕੀਨਾਂ ਨੂੰ ਲੱਗ ਸਕਦੈ ਝਟਕਾ, ਐਫ.ਡੀ.ਏ. ਦੀ ਰਿਪੋਰਟ 'ਚ ਹੋਏ ਵੱਡੇ ਖ਼ੁਲਾਸੇ
. . .  about 4 hours ago
ਚੰਡੀਗੜ੍ਹ, 19 ਫਰਵਰੀ - ਪੰਜਾਬ ਦੇ ਖ਼ੁਰਾਕ ਤੇ ਡਰੱਗ ਪ੍ਰਸ਼ਾਸਨ ਦੇ ਕਮਿਸ਼ਨਰ ਕੇ.ਐਸ. ਪੰਨੂ ਨੇ ਅੱਜ ਖੁਲਾਸਾ ਕਰਦੇ ਹੋਏ ਕਿਹਾ ਕਿ ਪੰਜਾਬ ਵਿਚ ਕਈ ਵੱਡੇ ਬਰੈਂਡਾਂ ਵਲੋਂ ਘਟੀਆ ਗੁਣਵੱਤਾ ਦੀ ਸ਼ਰਾਬ ਵੇਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੁੱਝ ਬਰੈਂਡਾਂ ਦੀ ਅਲਕੋਹਲ 'ਚ 2 ਫੀਸਦੀ...
ਨੌਜਵਾਨ ਕਿਸਾਨ ਨੇ ਕੀਤੀ ਆਤਮ ਹੱਤਿਆ
. . .  about 4 hours ago
ਸੁਨਾਮ ਊਧਮ ਸਿੰਘ ਵਾਲਾ 19 ਫਰਵਰੀ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਕਰਜ਼ੇ ਤੋਂ ਪ੍ਰੇਸ਼ਾਨ ਨੇੜਲੇ ਪਿੰਡ ਦੌਲਾ ਸਿੰਘ ਵਾਲਾ ਦੇ 35 ਕੁ ਵਰ੍ਹਿਆ ਦੇ ਇਕ ਕਿਸਾਨ ਜਗਸੀਰ ਸਿੰਘ ੁਪੁੱਤਰ ਅਜੈਬ ਸਿੰਘ ਵਲੋਂ ਜਹਿਰੀਲੀ ਵਸਤੂ ਨਿਗਲ ਕੇ ਆਤਮ ਹੱਤਿਆ...
ਨਸ਼ਿਆਂ ਦੇ ਕਾਰਨ ਦੋ ਮਾਸੂਮ ਬੱਚੀਆਂ ਦੇ ਪਿਤਾ ਦੀ ਮੌਤ
. . .  about 4 hours ago
ਬੰਗਾ, 19 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਪਿੰਡ ਸੁਜੋ ਦੇ ਨੌਜਵਾਨ ਬਲਵੀਰ (30 )ਪੁੱਤਰ ਜ਼ੈਲ ਸਿੰਘ ਦੀ ਨਸ਼ਿਆਂ ਦਾ ਜ਼ਿਆਦਾ ਸੇਵਨ ਕਰਨ ਕਰਕੇ ਪਿੰਡ ਭੌਰਾ ਲਾਗੇ ਮੌਤ ਹੋ ਗਈ। ਉਸ ਪਾਸ ਟੀਕੇ ਅਤੇ ਗੋਲੀਆ ਵੀ ਮਿਲੀਆਂ । ਨੌਜਵਾਨ ਨਸ਼ੇ ਛੱਡਣ ਲਈ...
ਆਪ ਵਿਧਾਇਕਾ ਦੀ ਵਿਆਹ ਰਿਸੈਪਸ਼ਨ 'ਚ ਸ਼ਾਮਲ ਹੋਏ ਸੁਖਬੀਰ ਬਾਦਲ ਤੇ ਕੇਜਰੀਵਾਲ
. . .  about 4 hours ago
ਜਲੰਧਰ, 19 ਫਰਵਰੀ - ਆਪ ਵਿਧਾਇਕ ਪ੍ਰੋ ਬਲਜਿੰਦਰ ਕੌਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਸਿੰਘ ਬਾਦਲ ਤੇ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾ...
ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ
. . .  about 5 hours ago
ਫਰੀਦਕੋਟ, 19 ਫਰਵਰੀ - ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ। ਸਿੱਟ ਵਲੋਂ ਪੁੱਛਗਿਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ...
ਇਮਰਾਨ ਦੀ ਸਫ਼ਾਈ 'ਤੇ ਕੈਪਟਨ ਦਾ ਬਿਆਨ- ਮਸੂਦ ਅਜ਼ਹਰ ਨੂੰ ਜੇਕਰ ਨਹੀਂ ਫੜ ਸਕਦੇ ਤਾਂ ਭਾਰਤ ਨੂੰ ਦੱਸੋ
. . .  about 5 hours ago
ਚੰਡੀਗੜ੍ਹ, 19 ਫਰਵਰੀ- ਪੁਲਵਾਮਾ ਹਮਲੇ 'ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਦਿੱਤੀ ਸਫ਼ਾਈ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਜੈਸ਼-ਏ-ਮੁਹੰਮਦ ਦਾ ਮੁਖੀ ਮਸੂਦ ਅਜ਼ਹਰ ਬਹਾਵਲਪੁਰ 'ਚ ਬੈਠਾ ਹੈ। ਉਹ...
ਪੁਲਵਾਮਾ ਅੱਤਵਾਦੀ ਹਮਲੇ 'ਤੇ ਬੋਲੇ ਇਮਰਾਨ- ਜੇਕਰ ਭਾਰਤ ਹਮਲਾ ਕਰੇਗਾ ਤਾਂ ਪਾਕਿਸਤਾਨ ਜਵਾਬ ਦੇਵੇਗਾ
. . .  about 6 hours ago
ਇਸਲਾਮਾਬਾਦ, 19 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਨੂੰ ਲੈ ਕੇ ਜਿੱਥੇ ਭਾਰਤ 'ਚ ਜ਼ਬਰਦਸਤ ਰੋਹ ਹੈ, ਉੱਥੇ ਹੀ ਇਸ ਮਾਮਲੇ 'ਤੇ ਹੁਣ ਪਾਕਿਸਤਾਨ ਨੇ ਆਪਣੀ ਸਫ਼ਾਈ ਦਿੱਤੀ ਹੈ। ਅੱਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਬਿਆਨ ਜਾਰੀ ਕਰਕੇ ਇਸ...
ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸ਼ਹੀਦ ਕੁਲਵਿੰਦਰ ਸਿੰਘ ਦੇ ਘਰ ਪਹੁੰਚੇ ਰਣਜੀਤ ਬਾਵਾ
. . .  about 6 hours ago
ਲੋਕ ਗਾਇਕ ਮਨਿੰਦਰ ਮੰਗਾ ਦਾ ਦੇਹਾਂਤ
. . .  about 6 hours ago
ਮੁਹਾਲੀ ਦੇ ਗੁਰਦੁਆਰਾ ਸਾਹਿਬ ਤੋਂ 150 ਦੇ ਕਰੀਬ ਵਿਦਿਆਰਥੀਆਂ ਨੂੰ ਜੰਮੂ-ਕਸ਼ਮੀਰ ਲਈ ਕੀਤਾ ਰਵਾਨਾ
. . .  about 7 hours ago
ਪੁਲਵਾਮਾ ਹਮਲੇ ਤੋਂ ਬਾਅਦ ਫੌਜ ਦਾ ਸਖ਼ਤ ਬਿਆਨ- ਕਸ਼ਮੀਰ 'ਚ ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਜਿਊਂਦਾ ਨਹੀਂ ਬਚੇਗਾ
. . .  about 7 hours ago
ਪਟਿਆਲਾ 'ਚ ਕੈਪਟਨ ਨੇ ਨਹਿਰੀ ਪਾਣੀ 'ਤੇ ਆਧਾਰਿਤ ਜਲ ਸਪਲਾਈ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ
. . .  about 7 hours ago
ਦਹਿਸ਼ਤਗਰਦੀ ਨਾਲ ਪਾਕਿਸਤਾਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਹੋਇਆ- ਇਮਰਾਨ ਖ਼ਾਨ
. . .  about 7 hours ago
ਪਾਕਿਸਤਾਨ ਨੂੰ ਪੁਲਵਾਮਾ ਹਮਲੇ ਨਾਲ ਕੀ ਫ਼ਾਇਦਾ ਹੋਵੇਗਾ?- ਇਮਰਾਨ ਖ਼ਾਨ
. . .  about 7 hours ago
ਪੁਲਵਾਮਾ ਹਮਲੇ ਨੂੰ ਲੈ ਕੇ ਭਾਰਤ ਨੇ ਬਿਨਾਂ ਸਬੂਤ ਤੋਂ ਪਾਕਿਸਤਾਨ 'ਤੇ ਇਲਜ਼ਾਮ ਲਗਾਏ-ਇਮਰਾਨ ਖ਼ਾਨ
. . .  about 7 hours ago
ਪੁਲਵਾਮਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਲੋਂ ਥੋੜ੍ਹੀ ਦੇਰ ਬਾਅਦ ਜਾਰੀ ਕੀਤਾ ਜਾਵੇਗਾ ਬਿਆਨ
. . .  about 8 hours ago
ਹੁਣ ਸਰਕਾਰੀ ਸਕੂਲਾਂ 'ਚ ਅਧਿਆਪਕ ਰਜਿਸਟਰਾਂ 'ਤੇ ਨਹੀਂ ਲਾਉਣਗੇ ਹਾਜ਼ਰੀ
. . .  about 8 hours ago
ਨਾਭਾ ਪਹੁੰਚੀ 'ਸ਼ਬਦ ਗੁਰੂ ਯਾਤਰਾ'
. . .  about 8 hours ago
ਬੈਂਗਲੁਰੂ ਏਅਰ ਸ਼ੋਅ ਦੌਰਾਨ ਵੱਡਾ ਹਾਦਸਾ, ਦੋ ਜਹਾਜ਼ ਆਪਸ 'ਚ ਟਕਰਾਏ
. . .  about 8 hours ago
ਜਥੇ. ਅਵਤਾਰ ਸਿੰਘ ਹਿਤ ਨੇ ਤਨਖ਼ਾਹ ਦੀ ਸੇਵਾ ਪੂਰੀ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਖ਼ਸ਼ਾਈ ਭੁੱਲ
. . .  about 9 hours ago
ਪਟਿਆਲਾ 'ਚ ਕੈਪਟਨ ਨੇ ਕੀਤੀ ਕਾਮਨ ਸੀਵਰੇਜ ਪ੍ਰਾਜੈਕਟ ਦੀ ਸ਼ੁਰੂਆਤ
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (2)
. . .  about 9 hours ago
550 ਸਾਲਾ ਪ੍ਰਕਾਸ਼ ਪੁਰਬ ਸਮਰਪਿਤ 'ਪੰਜ ਤਖ਼ਤ ਐਕਸਪ੍ਰੈੱਸ ਸ਼ੁਰੂ', ਦੇਖੋ ਦਿੱਲੀ ਤੋਂ ਰਵਾਨਾ ਹੋਣ ਸਮੇਂ ਦੀਆਂ ਤਸਵੀਰਾਂ (1)
. . .  about 9 hours ago
ਹੁਣ ਸਿਰਫ਼ 112 ਡਾਇਲ ਕਰਨ 'ਤੇ ਮਿਲੇਗੀ ਹਰ ਸੰਕਟ 'ਚ ਮਦਦ
. . .  about 9 hours ago
ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਟੇਕਿਆ ਮੱਥਾ
. . .  about 8 hours ago
ਜੈਸ਼-ਏ-ਮੁਹੰਮਦ ਪਾਕਿਸਤਾਨੀ ਫੌਜ ਦਾ ਬੱਚਾ ਹੈ- ਭਾਰਤੀ ਫੌਜ
. . .  about 10 hours ago
ਜੈਸ਼-ਏ-ਮੁਹੰਮਦ ਨੂੰ ਪਾਕਿਸਤਾਨੀ ਫੌਜ ਕੰਟਰੋਲ ਕਰ ਰਹੀ ਹੈ- ਲੈਫ਼ਟੀਨੈਂਟ. ਕੇ. ਜੇ. ਐੱਸ. ਢਿੱਲੋਂ
. . .  about 10 hours ago
ਜਿਹੜਾ ਵੀ ਬੰਦੂਕ ਚੁੱਕੇਗਾ, ਉਹ ਮਾਰਿਆ ਜਾਵੇਗਾ- ਫੌਜ
. . .  about 10 hours ago
ਕਸ਼ਮੀਰ 'ਚ ਜੈਸ਼-ਏ-ਮੁਹੰਮਦ ਦੇ ਸਾਰੇ ਟਾਪ ਕਮਾਂਡਰ ਢੇਰ- ਫੌਜ
. . .  about 10 hours ago
ਪਾਕਿਸਤਾਨ ਅਤੇ ਆਈ. ਐੱਸ. ਆਈ. ਦੇ ਇਸ਼ਾਰੇ 'ਤੇ ਹੋਇਆ ਪੁਲਵਾਮਾ ਹਮਲਾ- ਫੌਜ
. . .  about 10 hours ago
ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਦੇ ਪਹਿਲੇ ਡੀਜ਼ਲ ਤੋਂ ਬਿਜਲੀ ਪਰਿਵਰਤਕ ਇੰਜਨ ਨੂੰ ਦਿਖਾਈ ਹਰੀ ਝੰਡੀ
. . .  about 10 hours ago
ਪੁਲਵਾਮਾ ਹਮਲੇ ਨੂੰ ਲੈ ਕੇ ਸ੍ਰੀਨਗਰ 'ਚ ਫੌਜ, ਸੀ. ਆਰ. ਪੀ. ਐੱਫ. ਅਤੇ ਜੰਮੂ-ਕਸ਼ਮੀਰ ਪੁਲਿਸ ਦੀ ਪ੍ਰੈੱਸ ਕਾਨਫਰੰਸ ਸ਼ੁਰੂ
. . .  about 10 hours ago
ਕਾਰ ਅਤੇ ਐਂਬੂਲੈਂਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਸੱਤ ਲੋਕਾਂ ਦੀ ਮੌਤ
. . .  about 11 hours ago
ਬਿਹਾਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਲੋਕਾਂ ਦੀ ਮੌਤ
. . .  about 11 hours ago
ਅੱਜ ਅੰਮ੍ਰਿਤਸਰ ਆਉਣਗੇ ਅਰਵਿੰਦ ਕੇਜਰੀਵਾਲ
. . .  about 12 hours ago
ਵਿਆਹ ਸਮਾਰੋਹ ਦੌਰਾਨ ਇਕੱਠੇ ਹੋਏ ਲੋਕਾਂ ਨੂੰ ਟਰੱਕ ਨੇ ਕੁਚਲਿਆ, 13 ਦੀ ਮੌਤ ਅਤੇ ਕਈ ਜ਼ਖ਼ਮੀ
. . .  about 12 hours ago
ਜਦੋਂ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਲੱਗੀ ਭਿਆਨਕ ਅੱਗ
. . .  about 12 hours ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਇਲਾਕੇ 'ਚ ਲੱਗੀ ਭਿਆਨਕ ਅੱਗ
. . .  about 12 hours ago
ਅਧਿਆਪਕ ਸੰਘਰਸ਼ ਕਮੇਟੀ ਵਲੋਂ ਅੱਜ ਤੋਂ ਪੰਜਾਬ ਦੇ ਕੈਬਨਿਟ ਮੰਤਰੀਆਂ ਨੂੰ ਦਿੱਤੇ ਜਾਣਗੇ ਚੇਤਾਵਨੀ ਪੱਤਰ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਪੰਜਾਬ ਪੁਲਿਸ 'ਚ ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
. . .  1 day ago
ਬਹਿਬਲ ਕਾਂਡ: ਮੈਡੀਕਲ ਤੋਂ ਬਾਅਦ ਉਮਰਾਨੰਗਲ ਨੂੰ ਥਾਣਾ ਸਦਰ, ਫਰੀਦਕੋਟ ਰਖਿਆ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਤਿੰਨ ਦਿਨ ਦੇ ਮੀਂਹ ਕਾਰਨ ਸੁਖਨਾ ਖ਼ਤਰੇ ਦੇ ਨਿਸ਼ਾਨ ਤੋਂ ਪਾਰ

ਚੰਡੀਗੜ੍ਹ, 24 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਤਿੰਨ ਦਿਨ ਤੋਂ ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ | ਸੋਮਵਾਰ ਪਿਛਲੇ ਦੋ ਦਿਨਾਂ ਤੋਂ ਵੀ ਜ਼ਿਆਦਾ ਮੀਂਹ ਦਰਜ ਕੀਤਾ ਗਿਆ ਜਿਸ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਰ ਚਲਾ ਗਿਆ | 10 ਸਾਲ ਬਾਅਦ ਸੁਖਨਾ ਤੋਂ ਪਾਣੀ ਬਾਹਰ ਕੱਢਣ ਲਈ ਝੀਲ ਦੇ ਦੋ ਗੇਟਾਂ ਨੂੰ ਖੋਲ੍ਹ ਦਿੱਤਾ ਗਿਆ | ਜਾਣਕਾਰੀ ਅਨੁਸਾਰ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਸੋਮਵਾਰ ਸਮੁੰਦਰ ਤੱਲ ਤੋਂ 1163 ਫੁੱਟ 'ਤੇ ਬਣੇ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਜਿਸ ਦੇ ਬਾਅਦ ਚੰਡੀਗੜ•੍ਹ ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਨੇ ਸੁਖਨਾ ਝੀਲ ਦੇ ਦੋ ਫਲੱਡ ਗੇਟਾਂ ਨੂੰ ਪਾਣੀ ਕੱਢਣ ਲਈ ਖੋਲ੍ਹ •ਦਿੱਤਾ | ਪਿਛਲੇ ਹਫ਼ਤੇ ਸੁਖਨਾ ਝੀਲ ਦੇ ਪਾਣੀ ਦਾ ਲੈਵਲ 1161 ਫੁੱਟ 'ਤੇ ਰੁਕਿਆ ਹੋਇਆ ਸੀ ਪਰ ਸਨਿਚਰਵਾਰ ਤੋਂ ਪੈ ਰਹੇ ਮੀਂਹ ਕਾਰਨ ਪਹਿਲਾ ਇਹ 1162 ਫੁੱਟ ਤੱਕ ਪਹੁੰਚ ਗਿਆ ਅਤੇ ਸੋਮਵਾਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ | ਇਸ ਤੋਂ ਪਹਿਲਾ ਸੁਖਨਾ ਝੀਲ ਦੇ ਗੇਟ ਸਾਲ 2008 ਵਿਚ ਖੋਲ੍ਹੇ ਗਏ ਸਨ | ਜੇਕਰ ਸ਼ਹਿਰ ਵਿਚ ਪਏ ਮੀਂਹ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ 92.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ | ਸੋਮਵਾਰ ਸਵੇਰੇ 8.30 ਤੋਂ ਸ਼ਾਮ 5 ਵਜੇ ਤੱਕ ਹੀ ਸ਼ਹਿਰ ਅੰਦਰ 63.8 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ | ਮੀਂਹ ਕਾਰਨ ਸ਼ਹਿਰ ਦੀਆਂ ਕਈ ਥਾਵਾਂ 'ਤੇ ਪਾਣੀ ਭਰਿਆ ਰਿਹਾ ਤੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ | ਪਿਛਲੇ 8 ਸਾਲਾਂ ਦੇ ਬਾਅਦ ਬਰਸਾਤ ਦੇ ਮੌਸਮ ਵਿਚ ਚੰਡੀਗੜ੍ਹ •ਵਿਚ ਇਨ•ਾਂ ਮੀਂਹ ਪਿਆ ਹੈ | ਇਸ ਸਾਲ ਬਰਸਾਤ ਦੇ ਮੌਸਮ 'ਚ 950 ਮਿਲੀਮੀਟਰ ਤੋਂ ਜ਼ਿਆਦਾ ਮੀਂਹ ਪੈ ਚੁੱਕਾ ਹੈ ਜਦਕਿ ਇਸ ਮੌਸਮ ਵਿਚ 809.2 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ | ਸ਼ਹਿਰ ਦੇ ਨਾਲ ਲੱਗਦੇ ਨਾਲੇ ਵੀ ਪਾਣੀ ਨਾਲ ਨੱਕੋ ਨੱਕ ਭਰੇ ਹੋਏ ਹਨ | ਅੱਜ ਡੱਡੂਮਾਜਰਾ ਤੋਂ ਤੋਗਾਂ ਜਾਂਦੀ ਸੜਕ 'ਤੇ ਪਟਿਆਲਾ ਦੀ ਚੋਅ 'ਤੇ ਬਣੇ ਪੁਲ ਉੱਤੇ ਇਨ•ਾਂ ਪਾਣੀ ਇਕੱਠਾ ਹੋ ਗਿਆ ਕਿ ਇਕ ਸਵਿਫ਼ਟ ਕਾਰ ਇਸ ਪਾਣੀ ਦੀ ਲਪੇਟ ਵਿਚ ਆ ਗਈ | ਕਰੇਨ ਦੀ ਮਦਦ ਨਾਲ ਕਾਰ ਨੂੰ ਬੜੀ ਮੁਸ਼ਕਿਲ ਨਾਲ ਪਾਣੀ ਤੋਂ ਬਾਹਰ ਕੱਢਿਆ ਗਿਆ | ਇਸੇ ਤਰ•ਾਂ ਹੀ ਬੌਟੈਨੀਕਲ ਗਾਰਡਨ ਨੇੜੇ ਪੈਂਦੇ ਨਾਲੇ ਵਿਚ ਵੀ ਇੰਨ•ਾਂ ਪਾਣੀ ਭਰ ਗਿਆ ਕਿ ਪਾਣੀ ਨੇ ਪੁਲ ਨੂੰ ਛੋਹਣਾ ਸ਼ੁਰੂ ਕਰ ਦਿੱਤਾ | ਪੁਲਿਸ 'ਤੇ ਸੁਰੱਖਿਆ ਦੇ ਲਿਹਾਜ਼ ਤੋਂ ਪੁਲਿਸ ਦੀ ਪੀ.ਸੀ.ਆਰ. ਨੂੰ ਤਾਇਨਾਤ ਕੀਤਾ ਗਿਆ | ਮੀਂਹ ਕਾਰਨ ਸ਼ਹਿਰ ਦੇ ਕਈ ਹਿੱਸਿਆਂ ਵਿਚ ਦਰੱਖਤ ਵੀ ਟੁੱਟੇ ਹਨ ਅਤੇ ਕਈ ਥਾਵਾਂ 'ਤੇ ਸੜਕਾਂ ਦੀ ਹਾਲਤ ਵੀ ਖਸਤਾ ਹੋ ਗਈ ਹੈ | ਇਸ ਸਾਲ ਬਰਸਾਤ ਦੇ ਮੌਸਮ ਦਾ ਇਹ ਆਖ਼ਰੀ ਮੀਂਹ ਦੱਸਿਆ ਜਾ ਰਿਹਾ ਹੈ ਅਤੇ ਮੰਗਲਵਾਰ ਤੋਂ ਬਾਅਦ ਮੌਸਮ ਇਕ ਵਾਰ ਫਿਰ ਸਾਫ਼ ਹੋਣ ਦੀ ਉਮੀਦ ਹੈ | ਤਿੰਨ ਦਿਨਾਂ ਤੋਂ ਜਾਰੀ ਮੀਂਹ ਕਾਰਨ ਤਾਪਮਾਨ ਆਮ ਨਾਲੋਂ 10 ਡਿਗਰੀ ਤੱਕ ਹੇਠਾਂ ਪਹੁੰਚ ਗਿਆ ਹੈ | ਸੋਮਵਾਰ ਸ਼ਹਿਰ ਵਿਚ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜਦਕਿ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ |
ਡੱਬੀ
ਟ੍ਰੈਫਿਕ ਪੁਲਿਸ ਦੀ ਚੇਤਾਵਨੀ- ਸੁਖਨਾ ਝੀਲ ਦੇ ਫਲੱਡ ਗੇਟ ਖੋਲੇ ਜਾਣ ਦੇ ਬਾਅਦ ਚੰਡੀਗੜ੍ਹ ਟ੍ਰੈਫਿਕ ਪੁਲਿਸ ਵਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਜਿਸ ਵਿਚ ਕਿਹਾ ਗਿਆ ਕਿ ਸੈਕਟਰ 26 ਤੋਂ ਕਿਸ਼ਨਗੜ੍ਹ ਵੱਲ ਜਾਂਦੇ ਸੜਕ ਤੋਂ ਜਾਂਦੇ ਹੋਏ ਸਾਵਧਾਨੀ ਵਰਤੀ ਜਾਵੇ ਅਤੇ ਜੇਕਰ ਹੋ ਸਕੇ ਦਾ ਕਿਸੇ ਦੂਸਰੇ ਰਸਤੇ ਦਾ ਇਸਤੇਮਾਲ ਕੀਤਾ ਜਾਵੇ | ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸੁਖਨਾ ਝੀਲ ਤੋਂ ਛੱਡਿਆ ਗਿਆ ਪਾਣੀ ਪੰਚਕੂਲਾ ਤੇ ਪਟਿਆਲਾ ਤੱਕ ਆਪਣਾ ਅਸਰ ਦਿਖਾ ਸਕਦਾ ਹੈ |
ਸ਼ਹਿਰ ਵਿਚ ਲਗਦੇ ਰਹੇ ਟ੍ਰੈਫਿਕ ਜਾਮ- ਸੋਮਵਾਰ ਪਏ ਮੀਂਹ ਕਾਰਨ ਸ਼ਹਿਰ ਵਿਚ ਟ੍ਰੈਫਿਕ ਦੀ ਰਫ਼ਤਾਰ ਆਮ ਨਾਲੋਂ ਘੱਟ ਰਹੀ ਤੇ ਕਈ ਸੜਕਾਂ 'ਤੇ ਜਾਮ ਦੀ ਸਥਿਤੀ ਬਣੀ ਰਹੀ | ਮੀਂਹ ਕਾਰਨ ਸ਼ਹਿਰ ਦੀਆਂ ਸੜਕਾਂ 'ਤੇ ਪਾਣੀ ਭਰ ਗਿਆ ਜਿਸ ਕਾਰਨ ਸੜਕ ਤੋਂ ਗੁਜਰਣ ਵਾਲੇ ਵਾਹਨਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ |
ਭਾਰੀ ਬਾਰਿਸ਼ 'ਤੇ ਵਿਸ਼ੇਸ਼ ਸਮੀਖਿਆ ਬੈਠਕ
* ਟ੍ਰਾਈਸਿਟੀ ਵਿਚ ਅੱਜ ਘੱਟ ਮੀਂਹ ਪੈਣ ਦਾ ਅਨੁਮਾਨ
ਚੰਡੀਗੜ੍ਹ, (ਆਰ.ਐਸ.ਲਿਬਰੇਟ)- ਕੌਮੀ ਮੌਸਮ ਵਿਭਾਗ ਦੇ ਅਗਾਉਂ ਅਨੁਮਾਨ ਟ੍ਰਾਈਸਿਟੀ ਵਿਚ ਭਲਕੇ ਤੋਂ ਬਹੁਤ ਘੱਟ ਮੀਂਹ ਪੈਣ ਦੀ ਸੰਭਾਵਨਾ ਦੱਸੀ ਹੈ ਬਲਕਿ ਹਿਮਾਚਲ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਅਸਮ ਅਤੇ ਮੇਘਾਲਿਆ, ਦੱਖਣੀ ਹਿੱਸੇ ਕਰਨਾਟਕ ਅਤੇ ਕੇਰਲਾ ਵਿਚ ਲਗਾਤਾਰ ਮੀਂਹ ਪੈਣ ਦਾ ਅਨੁਮਾਨ ਹੈ | ਭਾਰੀ ਬਾਰਸ਼ 'ਤੇ ਪ੍ਰਸ਼ਾਸਨ ਵਲੋਂ ਗ੍ਰਹਿ ਸਕੱਤਰ ਦੀ ਅਗਵਾਈ ਵਿਚ ਸੱਦੀ ਵਿਸ਼ੇਸ਼ ਸਮੀਖਿਆ ਬੈਠਕ ਦੌਰਾਨ ਉਕਤ ਰਾਇ ਬਣੀ | ਸਥਿਤੀ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੇ ਗਏ ਸਾਵਧਾਨੀ ਪੂਰਵਕ ਯਤਨਾਂ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਪ੍ਰਸ਼ਾਸਨ ਅਤੇ ਨਗਰ ਨਿਗਮ ਵਿਭਾਗ ਚੰਡੀਗੜ੍ਹ ਦੇ ਇੰਜੀਨੀਅਰਿੰਗ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਉਹ ਪੱਥਰਾਂ ਦੀ ਸਮੱਸਿਆ, ਪਾਣੀ ਦੀ ਲਾਗਿੰਗ ਅਤੇ ਡਿੱਗੇ ਦਰਖਤਾਂ ਦੀ ਸਮੱਸਿਆ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ | ਪੁਲਿਸ ਵਿਭਾਗ ਨੂੰ ਭੀੜ ਵਾਲੇ ਘੰਟਿਆਂ ਦੌਰਾਨ ਟੈ੍ਰਫਿਕ ਲਾਈਟਾਂ ਨੂੰ ਨਿਯੰਤਿ੍ਤ ਕਰਨ ਲਈ ਜ਼ਿਆਦਾ ਪੁਲਿਸ ਵਿਅਕਤੀਆਂ ਨੂੰ ਤਾਇਨਾਤ ਕਰਦੇ ਉੱਚ ਆਵਾਜਾਈ ਦਾ ਪ੍ਰਬੰਧ ਬਰਕਰਾਰ ਰੱਖਣ ਦੇ ਨਿਰਦੇਸ਼ ਦਿੱਤੇ ਗਏ | ਸੁਖਨਾ 'ਚ ਵਧੇ ਪਾਣੀ ਦੇ ਪੱਧਰ 'ਤੇ ਚੰਡੀਗੜ੍ਹ ਇੰਜੀਨੀਅਰਿੰਗ ਵਿਭਾਗ ਲਗਾਤਾਰ ਨਜ਼ਰ ਰੱਖ ਰਿਹਾ ਹੈ | ਮਾਹਿਰਾਂ ਅਨੁਸਾਰ ਅੱਜ ਰਾਤ ਤਕ ਇਹ ਪਾਣੀ ਘਟਣ ਦਾ ਅਨੁਮਾਨ ਹੈ ਅਤੇ ਫਾਟਕ ਬੰਦੀ ਕੀਤੇ ਜਾਣ ਦੀ ਸੰਭਾਵਨਾ ਹੈ | ਬੈਠਕ ਦੌਰਾਨ ਗ੍ਰਹਿ ਸਕੱਤਰ ਯੂ. ਟੀ. ਚੰਡੀਗੜ੍ਹ, ਸਕੱਤਰ ਸਿੱਖਿਆ, ਐਸ. ਐਸ. ਪੀ. ਚੰਡੀਗੜ੍ਹ, ਐਸ. ਐਸ. ਪੀ. ਸੁਰੱਖਿਆ ਅਤੇ ਆਵਾਜਾਈ, ਨਿਰਦੇਸ਼ਕ ਲੋਕ ਸੰਪਰਕ , ਚੀਫ਼ ਇੰਜੀਨੀਅਰ ਯੂ.ਟੀ. ਚੰਡੀਗੜ੍ਹ ਅਤੇ ਮੁੱਖ ਇੰਜੀਨੀਅਰ ਨਗਰ ਨਿਗਮ ਮੌਜੂਦ ਸਨ |

ਪੁਲਿਸ ਧੱਕੇਸ਼ਾਹੀਆਂ ਵਾਲੇ ਕੇਸਾਂ 'ਚ ਅਫ਼ਸਰ ਨਹੀਂ ਕਰ ਰਹੇ ਨਿਰਪੱਖ ਜਾਂਚ : ਕੰੁਭੜਾ

ਐੱਸ. ਏ. ਐੱਸ. ਨਗਰ, 24 ਸਤੰਬਰ (ਜਸਬੀਰ ਸਿੰਘ ਜੱਸੀ)- ਪੰਜਾਬ ਪੁਲਿਸ ਵਲੋਂ ਲੋਕਾਂ ਿਖ਼ਲਾਫ਼ ਦਰਜ ਕੀਤੇ ਜਾ ਰਹੇ ਝੂਠੇ ਮਾਮਲਿਆਂ ਤੋਂ ਪ੍ਰੇਸ਼ਾਨ ਦੋ ਪਰਿਵਾਰਾਂ ਵਲੋਂ ਭਿ੍ਸ਼ਟਾਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਬਲਵਿੰਦਰ ਸਿੰਘ ਕੰੁਭੜਾ ਦੀ ਅਗਵਾਈ 'ਚ ਪੁਲਿਸ ਦੇ ਉੱਚ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਪੀੜਤ ਬਿਆਨ ਦਰਜ ਕਰਵਾਉਣ ਨਹੀਂ ਪਹੁੰਚੀ ਅਦਾਲਤ

ਚੰਡੀਗੜ੍ਹ•, 24 ਸਤੰਬਰ (ਰਣਜੀਤ ਸਿੰਘ)- ਜ਼ਿਲ•ਾ ਅਦਾਲਤ ਨੇ ਸੋਮਵਾਰ ਇਕ ਜਬਰ ਜਨਾਹ ਪੀੜਤ ਲੜਕੀ ਿਖ਼ਲਾਫ਼ ਵਰੰਟ ਜਾਰੀ ਕੀਤੇ ਹਨ | ਲੜਕੀ ਨੂੰ ਸੋਮਵਾਰ ਅਦਾਲਤ ਵਿਚ ਪਹੁੰਚ ਕੇ ਆਪਣੇ ਬਿਆਨ ਦਰਜ ਕਰਵਾਉਣ ਲਈ ਕਿਹਾ ਗਿਆ ਸੀ ਪਰ ਉਹ ਆਪਣੇ ਬਿਆਨ ਦਰਜ ਕਰਵਾਉਣ ਨਹੀਂ ...

ਪੂਰੀ ਖ਼ਬਰ »

ਮੁਆਵਜ਼ੇ ਦੀ ਵੰਡ ਸਿੱਧੀ ਕਰਨ ਦੇ ਆਦੇਸ਼

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਸਰਕਾਰ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ ਅਤੇ ਵਿਭਾਗ ਮੁਖੀਆਂ ਨੂੰ ਆਦੇਸ਼ ਦਿੱਤੇ ਹਨ ਕਿ ਕਿਸੇ ਵੀ ਐਕਟ, ਨਿਯਮ, ਨੀਤੀ, ਦਿਸ਼ਾ-ਨਿਰਦੇਸ਼ਾਂ, ਅਦਾਲਤੀ ਆਦੇਸ਼ਾਂ ਜਾਂ ਮੁੱਖ ਮੰਤਰੀ ਦੇ ਐਲਾਨਾਂ ਤਹਿਤ ਰਾਜ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 24 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਆਪਰੇਸ਼ਨ ਸੈੱਲ ਨੇ ਇਕ ਵਿਅਕਤੀ ਨੂੰ 1.8 ਕਿੱਲੋ ਗਾਂਜੇ ਨਾਲ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਵਿਅਕਤੀ ਦੀ ਪਛਾਣ ਪਿੰਡ ਦੜੂਆ ਦੇ ਰਹਿਣ ਵਾਲੇ ਵਿਜੇ ਕੁਮਾਰ ਵਜੋਂ ਹੋਈ ...

ਪੂਰੀ ਖ਼ਬਰ »

ਚੌਟਾਲਾ ਪੈਰੋਲ 'ਤੇ ਰਿਹਾਅ, ਇਨੈਲੋ ਦੀ ਰੈਲੀ ਮੁਲਤਵੀ

ਚੰਡੀਗੜ੍ਹ, 24 ਸਤੰਬਰ (ਐਨ.ਐਸ. ਪਰਵਾਨਾ)- ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦਿੱਲੀ ਦੀ ਤਿਹਾੜ ਜੇਲ੍ਹ 'ਚੋਂ ਪੈਰੋਲ 'ਤੇ ਬਾਹਰ ਆ ਗਏ ਹਨ | ਇਸ ਦੌਰਾਨ ਇਨੈਲੋ ਦੇ ਬੁਲਾਰੇ ਨੇ ਅੱਜ ਰਾਤੀਂ ਇੱਥੇ ਦੱਸਿਆ ਕਿ ਚੌਧਰੀ ਦੇਵੀ ਲਾਲ ਦੀ ਜੈਅੰਤੀ ਬਾਰੇ 25 ...

ਪੂਰੀ ਖ਼ਬਰ »

ਦਲਾਲ-ਚੌਟਾਲਾ ਵਿਵਾਦ ਹਾਈਕੋਰਟ ਪੁੱਜਾ

ਚੰਡੀਗੜ੍ਹ, 24 ਸਤੰਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਧਾਨ ਸਭਾ ਵਿਚ ਲੰਘੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਅਭੈ ਚੌਟਾਲਾ ਅਤੇ ਕਾਂਗਰਸੀ ਵਿਧਾਇਕ ਕਰਣ ਸਿੰਘ ਦਲਾਲ ਵਿਚਾਲੇ ਵਿਵਾਦ ਹਾਈਕੋਰਟ ਪੁੱਜ ਗਿਆ ਹੈ | ਦਲਾਲ ਨੇ ਅਭੈ ਚੌਟਾਲਾ ਵਲੋਂ ਦਿੱਤੀ ਕਥਿਤ ...

ਪੂਰੀ ਖ਼ਬਰ »

ਰੋਡ ਕਮੇਟੀ ਨੇ ਫਾਈਲ ਟਰੈਕਿੰਗ ਪ੍ਰਬੰਧ ਨੂੰ ਜਲਦੀ ਲਾਗੂ ਕਰਨ ਦੀ ਕੀਤੀ ਮੰਗ

ਚੰਡੀਗੜ•, 24 ਸਤੰਬਰ(ਆਰ.ਐਸ.ਲਿਬਰੇਟ)-ਨਗਰ ਨਿਗਮ ਰੋਡ ਕਮੇਟੀ ਦੀ ਬੈਠਕ ਕਾਨਫ਼ਰੰਸ ਹਾਲ ਵਿਚ ਚੇਅਰਮੈਨ ਹਰਦੀਪ ਸਿੰਘ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਫਾਈਲ ਟਰੈਕਿੰਗ ਪ੍ਰਬੰਧ ਨੂੰ ਜਿੰਨੀ ਛੇਤੀ ਸੰਭਵ ਹੋ ਸਕੇ ਲਾਗੂ ਕੀਤਾ ਜਾਵੇ | ਸੜਕਾਂ ...

ਪੂਰੀ ਖ਼ਬਰ »

ਪੀ.ਯੂ. 'ਚ 'ਥਿਊਰੀ ਤੇ ਪ੍ਰੈਕਸਿਸ' ਵਿਸ਼ੇ 'ਤੇ ਸੈਮੀਨਾਰ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਪਬਲਿਕ ਐਡਮਨਿਸਟਰੇਸ਼ਨ ਵਿਭਾਗ ਵਲੋਂ 'ਥਿਊਰੀ ਤੇ ਪ੍ਰੈਕਸਿਸ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਆਈ.ਏ.ਐਸ. ਅਧਿਕਾਰੀ ਤੇਜਵੀਰ ਸਿੰਘ ਵਲੋਂ ਉਦਘਾਟਨੀ ਲੈਕਚਰ ਦਿੱਤਾ ਗਿਆ | ਇਸ ਤੋਂ ...

ਪੂਰੀ ਖ਼ਬਰ »

ਬੇਕਾਬੂ ਕਾਰ ਸਕੂਲ ਦੀ ਕੰਧ ਨਾਲ ਟਕਰਾ ਕੇ ਪਲਟੀ

ਕੁਰਾਲੀ, 24 ਸਤੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸਿੰਘਪੁਰਾ ਵਿਖੇ ਇਕ ਬੇਕਾਬੂ ਕਾਰ ਸਰਕਾਰੀ ਪ੍ਰਾਇਮਰੀ ਸਕੂਲ ਦੀ ਕੰਧ ਨਾਲ ਟਕਰਾਉਣ ਉਪਰੰਤ ਪਲਟ ਗਈ | ਇਸ ਹਾਦਸੇ ਦੌਰਾਨ ਸਕੂਲ ਦੀ ਕੰਧ ਟੁੱਟ ਗਈ ਜਦਕਿ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ | ਸਕੂਲ ਲੱਗਣ ਸਮੇਂ ...

ਪੂਰੀ ਖ਼ਬਰ »

ਹਰਿਆਣਾ ਦੀਆਂ ਯੋਜਨਾਵਾਂ ਬਾਰੇ ਸੂਬਾ ਸਰਕਾਰ ਵਲੋਂ ਪ੍ਰਵਾਨਗੀ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਕੌਮੀ ਖੇਤੀਬਾੜੀ ਵਿਕਾਸ ਯੋਜਨਾ-ਖੇਤੀਬਾੜੀ ਅਤੇ ਸਬੰਧਤ ਖੇਤਰ ਲਾਭਕਾਰੀ ਨਜ਼ਰੀਆ (ਆਰ.ਕੇ.ਵੀ.ਵਾਈ-ਆਰ.ਏ.ਐਫ. ਟੀ.ਏ.ਏ.ਆਰ.) ਦੇ ਤਹਿਤ ਕੇਂਦਰ ਸਰਕਾਰ ਵਲੋਂ ਹਰਿਆਣਾ ਰਾਜ ਲਈ ਸਾਲ 2018-19 ਲਈ ਲਗਭਗ 107 ਕਰੋੜ ਰੁਪਏ ਦੀ ...

ਪੂਰੀ ਖ਼ਬਰ »

-ਮਾਮਲਾ ਚੰਡੀਗੜ੍ਹ 'ਚ ਪੰਜਾਬੀ ਭਾਸ਼ਾ ਦੀ ਸਾਰਥਕ ਬਹਾਲੀ ਦਾ- ਪ੍ਰਸ਼ਾਸਨ ਜ਼ਿੱਦੀ ਹੈ ਤਾਂ ਸਾਡਾ ਸੰਘਰਸ਼ ਵੀ ਪੰਜਾਬੀ ਭਾਸ਼ਾ ਦੀ ਬਹਾਲੀ ਤੱਕ ਜਾਰੀ ਰਹੇਗਾ

ਚੰਡੀਗੜ੍ਹ, 24 ਸਤੰਬਰ (ਆਰ.ਐਸ.ਲਿਬਰੇਟ)- ਜੇ ਪ੍ਰਸ਼ਾਸਨ ਜ਼ਿੱਦ 'ਤੇ ਅੜਿਆ ਹੈ ਤਾਂ ਜ਼ਿੱਦੀ ਅਸੀਂ ਵੀ ਹਾਂ ਤੇ ਉਸ ਦਿਨ ਤਕ ਸੰਘਰਸ਼ ਕਰਦੇ ਰਹਾਂਗੇ ਜਦੋਂ ਤਕ ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਦਰਜਾ ਨਹੀਂ ਮਿਲ ਜਾਂਦਾ | ਇਸ ਲੜੀ ਵਿਚ ਪੰਜਾਬੀ ਮਾਂ ਬੋਲੀ ਦੀਆਂ ...

ਪੂਰੀ ਖ਼ਬਰ »

ਐਨ.ਐਸ.ਐਸ. ਦਿਵਸ ਮਨਾਇਆ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ)- ਸੈਕਟਰ-20ਬੀ ਵਿਚ ਸਥਿਤ ਗੌਰਮਿੰਟ ਗਰਲ ਸਕੂਲ ਵਿਚ ਐਨ.ਐਸ.ਐਸ. ਦਿਵਸ ਮਨਾਇਆ ਗਿਆ | ਇਸ ਮੌਕੇ ਅੰਤਰ ਰਾਸ਼ਟਰੀ ਕ੍ਰਿਕਟ ਖਿਡਾਰੀ ਸਿੰਮੀ ਸਿੰਘ ਮੁੱਖ ਮਹਿਮਾਨ ਤੇ ਸੀਨੀਅਰ ਪੱਤਰਕਾਰ ਡਾ: ਜੋਗਿੰਦਰ ਸਿੰਘ ਵਿਸ਼ੇਸ਼ ਮਹਿਮਾਨ ...

ਪੂਰੀ ਖ਼ਬਰ »

ਡਾ: ਬਬੀਤਾ ਘਈ ਦੀ ਅੰਤਰਰਾਸ਼ਟਰੀ ਐਸੋਸੀਏਸ਼ਨ ਦੇ ਮੈਂਬਰ ਲਈ ਚੋਣ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਐਨਸਥੀਸੀਆ ਵਿਭਾਗ ਦੇ ਡਾ: ਬਬੀਤਾ ਘਈ ਦੀ 'ਪੇਨ ਰਿਸਰਚ ਫੌਰਮ' ਅੰਤਰਰਾਸ਼ਟਰੀ ਐਸੋਸੀਏਸ਼ਨ ਦੇ ਮੈਂਬਰ ਵਜੋਂ ਚੋਣ ਕੀਤੀ ਗਈ ਹੈ | ਇਹ ਐਸੋਸੀਏਸ਼ਨ ਇੰਟਰਨੈਸ਼ਨਲ ਐਸੋਸੀਏਸ਼ਨ ਫ਼ਾਰ ਦਾ ਸਟੱਡੀ ਆਫ਼ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਕਈ ਵਿਭਾਗਾਂ 'ਚ ਭਰਿਆ ਪਾਣੀ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ)- ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਅੱਜ ਪੀ.ਜੀ.ਆਈ. ਦੇ ਕਈ ਵਿਭਾਗਾਂ ਵਿਚ ਪਾਣੀ ਭਰ ਗਿਆ | ਇਨ੍ਹਾਂ ਵਿਚ ਰੇਡੀਓ ਥਰੈਪੀ ਵਿਭਾਗ, ਮਾਨਸਿਕ ਰੋਗਾਂ ਵਿਭਾਗ ਤੋਂ ਇਲਾਵਾ ਹੋਰ ਵੀ ਕਈ ਵਿਭਾਗਾਂ ਵਿਚ ਪਾਣੀ ...

ਪੂਰੀ ਖ਼ਬਰ »

ਪੀ.ਜੀ.ਆਈ. ਦੇ ਡਾ: ਸੰਜੇ ਬਡਾਡਾ ਦੀ ਐਵਾਰਡ ਲਈ ਚੋਣ

ਚੰਡੀਗੜ੍ਹ, 24 ਸਤੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ. ਦੇ ਡਾ: ਸੰਜੇ ਬਡਾਡਾ ਦੀ ਐਸ.ਪੀ.ਐਸ. ਐਵਾਰਡ ਲਈ ਚੋਣ ਕੀਤੀ ਗਈ ਹੈ | ਉਨ੍ਹਾਂ ਨੂੰ ਇਹ ਐਵਾਰਡ ਇੰਡੀਅਨ ਸੋਸਾਇਟੀ ਫ਼ਾਰ ਬੋਨ ਐਾਡ ਮਿਨਰਲ ਰਿਸਰਚ (ਆਈ.ਐਸ.ਬੀ.ਐਮ.ਆਰ.) ਦੀ ਨਵੀਂ ਦਿੱਲੀ ਵਿਖੇ ਹੋਣ ਵਾਲੀ ਸਾਲਾਨਾ ...

ਪੂਰੀ ਖ਼ਬਰ »

ਮਹਿੰਗਾਈ ਭੱਤਾ 2 ਫੀਸਦੀ ਵਧਾਇਆ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ) -ਹਰਿਆਣਾ ਸਰਕਾਰ ਨੇ ਪਹਿਲੀ ਜੁਲਾਈ ਤੋਂ ਸੋਧੇ ਵੇਤਨਮਾਨ (ਸਤਵਾਂ ਰਾਜ ਤਨਖਾਹ ਕਮਿਸ਼ਨ) 'ਤੇ ਆਪਣੇ ਕਰਮਚਾਰੀਆਂ ਲਈ ਮਹਿੰਗਾਈ ਭੱਤੇ ਵਿਚ 2 ਫੀਸਦੀ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ | ਕੇਂਦਰ ਸਰਕਾਰ ਦੀ ਤਰਜ਼ 'ਤੇ ਇਹ ਵਾਧਾ ...

ਪੂਰੀ ਖ਼ਬਰ »

ਵਿਸ਼ਵ ਥੋਕ ਵਿਕਰੇਤਾ ਫੈੱਡਰੇਸ਼ਨ ਦਾ ਸੰਮੇਲਨ 10 ਤੋਂ 12 ਅਕਤੂਬਰ ਤਕ ਗੁਰੂਗ੍ਰਾਮ 'ਚ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀ ਨਿਧ) - ਹਰਿਆਣਾ ਨੇ ਦੇਸ਼ ਵਿਚ ਪਹਿਲੀ ਵਾਰ ਵਿਸ਼ਵ ਥੋਕ ਵਿਕਰੇਤਾ ਫੈਡਰੇਸ਼ਨ ਦਾ ਸੰਮੇਲਨ 10 ਤੋਂ 12 ਅਕਤੂਬਰ ਤੱਕ ਗੁਰੂਗ੍ਰਾਮ ਵਿਚ ਕਰਨ ਦੀ ਪਹਿਲ ਕੀਤੀ ਹੈ | ਇਸ ਵਿਚ ਵਿਸ਼ਵ ਦੇ 45 ਦੇਸ਼ਾਂ ਦੇ ਨੁਮਾਇੰਦਿਆਂ ਦੇ ਹਿੱਸਾ ਲੈਣ ਦੀ ...

ਪੂਰੀ ਖ਼ਬਰ »

ਸਰਕਾਰੀ ਖਰੀਦ 1 ਅਕਤੂਬਰ ਤੋਂ

ਚੰਡੀਗੜ੍ਹ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਹਰਿਆਣਾ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਓਮ ਪ੍ਰਕਾਸ਼ ਧਨਖੜ ਨੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਰੀਫ ਫਸਲਾਂ, ਖਾਸ ਕਰਕੇ ਬਾਜਰੇ ਦੀ ਫਸਲ ਦੀ ਜਾਣਕਾਰੀ ਮੇਰੀ ਫਸਲ ਮੇਰਾ ਬਿਓਰਾ ਨਾਮਕ ...

ਪੂਰੀ ਖ਼ਬਰ »

ਚੰਡੀਗੜ੍ਹ ਹਾਊਸਿੰਗ ਬੋਰਡ ਲਈ 8 ਮੈਂਬਰਾਂ ਦੀ ਨਿਯੁਕਤੀ

ਚੰਡੀਗੜ੍ਹ, 24 ਸਤੰਬਰ (ਆਰ.ਐਸ.ਲਿਬਰੇਟ) -ਪ੍ਰਸਾਸਨ ਨੇ ਹਰਿਆਣਾ ਹਾਊਸਿੰਗ ਬੋਰਡ ਐਕਟ ਦੀ ਤਰਜ਼ 'ਤੇ ਚੰਡੀਗੜ੍ਹ ਹਾਊਸਿੰਗ ਬੋਰਡ ਲਈ 5 ਅਧਿਕਾਰੀ ਤੇ 3 ਗੈਰ-ਅਧਿਕਾਰੀ ਮੈਂਬਰਾਂ ਦੀ ਨਿਯੁਕਤੀ ਕੀਤੀ ਹੈ | ਅਧਿਕਾਰੀ ਮੈਂਬਰਾਂ ਦੀ ਸੂਚੀ ਵਿਚ ਵਿੱਤ ਸਕੱਤਰ ਜਾਂ ਨਾਮਜਦ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੇ ਹਰ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਿਆਰ : ਸਪਰਾ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਸਮੇਤ ਪੰਜਾਬ ਅਤੇ ਹੋਰਨਾਂ ਗੁਆਂਢੀ ਸੂਬਿਆਂ ਵਿਚ ਪੈ ਰਹੇ ਭਾਰੀ ਮੀਂਹ ਕਾਰਨ ਪੈਦਾ ਹੋਣ ਵਾਲੀ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ...

ਪੂਰੀ ਖ਼ਬਰ »

ਭਾਰੀ ਬਰਸਾਤ ਕਾਰਨ ਜ਼ਿਲ੍ਹੇ ਦੇ ਪਿੰਡਾਂ 'ਚ ਝੋਨੇ ਦੀ ਫਸਲ ਖਰਾਬ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)- ਪੰਜਾਬ ਵਿਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਬਰਸਾਤ ਕਾਰਨ ਜਿੱਥੇ ਹਰ ਪਾਸੇ ਜਲ-ਥਲ ਹੋ ਗਈ ਹੈ, ਉੱਥੇ ਹੀ ਜ਼ਿਲ੍ਹੇ ਅੰਦਰ ਕਈ ਥਾਵਾਂ 'ਤੇ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ | ਇਸ ਭਾਰੀ ਬਰਸਾਤ ਕਾਰਨ ਖਰੜ, ਡੇਰਾਬੱਸੀ, ...

ਪੂਰੀ ਖ਼ਬਰ »

ਅਕਾਲੀ ਦਲ ਦਾ ਹਰ ਉਮੀਦਵਾਰ ਆਪਣੇ ਆਪ ਨੂੰ ਜੇਤੂ ਸਮਝੇ : ਬੱਬੀ ਬਾਦਲ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)- ਕਾਂਗਰਸ ਸਰਕਾਰ ਦੇ ਬਾਬਰ ਸ਼ਾਹੀ ਰਵੱਈਏ ਨੂੰ ਦੇਖਦੇ ਹੋਏ ਜੋ ਗੁੰਡਾਗਰਦੀ ਦਾ ਨੰਗਾ ਨਾਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਆਗੂਆਂ ਨੇ ਖੇਡਿਆ ਹੈ ਅੱਜ ਤੱਕ ਦੇ ਇਤਿਹਾਸ ਵਿਚ ਪਹਿਲਾਂ ਨਹੀਂ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਦੀ ਨਿਗਰਾਨੀ ਹੇਠÑਲਾਂਡਰਾਂ ਸੜਕ ਦੀ ਕੀਤੀ ਮਲ੍ਹਮ ਪੱਟੀ 'ਤੇ ਫਿਰਿਆ ਪਾਣੀ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਪਿਛਲੇ ਲੰਮੇਂ ਸਮੇਂ ਤੋਂ ਲਖਨੌਰ ਤੋਂ ਲਾਂਡਰਾਂ ਜਾਂਦੀ ਸੜਕ ਦੀ ਤਰਸਯੋਗ ਹਾਲਤ ਸੁਧਾਰਨ ਲਈ ਪ੍ਰਸ਼ਾਸਨ ਵਲੋਂ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੰਧੂ ਵਲੋਂ ਕੀਤੇ ਹੁਕਮਾਂ ਤੋਂ ਬਾਅਦ ਇੱਥੇ ਪਏ ਖੱਡਿਆਂ ...

ਪੂਰੀ ਖ਼ਬਰ »

ਲਵਲੀ ਮੈਮੋਰੀਅਲ ਟਰੱਸਟ ਵਲੋਂ ਲਗਾਏ ਮੈਡੀਕਲ ਜਾਂਚ ਕੈਂਪ 'ਚ 2500 ਤੋਂ ਵੱਧ ਮਰੀਜ਼ਾਂ ਦੀ ਜਾਂਚ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ 11ਵਾਂ ਸਾਲਾਨਾ ਮੈਡੀਕਲ ਜਾਂਚ ਕੈਂਪ ਦਾ ਉਦਘਾਟਨ ਲਵਲੀ ਵਾਲੀਆ ਦੇ ਪਤੀ ਦਲਜੀਤ ਸਿੰਘ ਵਾਲੀਆ ਅਤੇ ਨੈਂਨਸੀ ਪਿ੍ੰਸ ਵਾਲੀਆ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਖ਼ਰਾਬ ਮੌਸਮ ਦੇ ਚਲਦਿਆਂ ਕੌਮਾਂਤਰੀ ਹਵਾਈ ਅੱਡੇ ਤੋਂ ਕਈ ਉਡਾਣਾਂ ਲੇਟ ਤੇ ਕੁਝ ਹੋਈਆਂ ਰੱਦ

ਐੱਸ.ਏ.ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਤੋਂ ਖਰਾਬ ਮੌਸਮ ਦੇ ਚਲਦਿਆਂ 24 ਸਤੰਬਰ ਨੂੰ ਕਈ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਲੇਟ ਰਹੀਆਂ ਜਦਕਿ ਤਿੰਨ ਉਡਾਣਾਂ ਰੱਦ ਕਰਨੀਆਂ ਪਈਆਂ | ਏਅਰਪੋਰਟ ਦੇ ਪੀ. ਆਰ. ਓ. ਦੀਪੇਸ਼ ...

ਪੂਰੀ ਖ਼ਬਰ »

ਜਨੇਤਪੁਰ ਰੇਲਵੇ ਅੰਡਰ-ਪਾਥ 'ਚ ਭਰਿਆ ਬਰਸਾਤੀ ਪਾਣੀ, ਲੋਕਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)-ਪਿੰਡ ਜਨੇਤਪੁਰ ਨੇੜੇ ਬਣੇ ਰੇਲਵੇ ਅੰਡਰ-ਪਾਥ 'ਚ ਬਰਸਾਤੀ ਪਾਣੀ ਭਰਨ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਕਾਰਨ ਪਿੰਡ ਨੂੰ ਜਾਣ ਦਾ ਰਾਹ ਬੰਦ ਹੋਣ 'ਤੇ ਲੋਕਾਂ ਵਲੋਂ ਪ੍ਰਸ਼ਾਸਨਿਕ ...

ਪੂਰੀ ਖ਼ਬਰ »

ਈਸਾਪੁਰ ਢਾਬੀ ਚੋਅ 'ਚ ਫਿਰ ਵਧਿਆ ਪਾਣੀ

ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)-ਦੋ ਦਿਨ ਤੋਂ ਪੈ ਰਹੇ ਮੀਂਹ ਕਰਕੇ ਖੇਤਰ ਵਿਚ ਵਗਦੇ ਬਰਸਾਤੀ ਨਾਲਿਆਂ ਅਤੇ ਚੋਆਂ 'ਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ | ਈਸਾਪੁਰ ਤੋਂ ਭਾਂਖਰਪੁਰ ਨੂੰ ਜਾਣ ਵਾਲੀ ਸੜਕ ਤੋਂ ਨਿਕਲਦੇ ਢਾਬੀ ਵਾਲੇ ਚੋਅ 'ਚ ਪਾਣੀ ਦਾ ਪੱਧਰ ਵੱਧਣ ਤੋਂ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਲਾਸ਼ ਬਰਾਮਦ

ਜ਼ੀਰਕਪੁਰ, 24 ਸਤੰਬਰ (ਅਵਤਾਰ ਸਿੰਘ)- ਢਕੋਲੀ ਦੀ ਪਾਈਨ ਹੋਮਜ਼ ਸੁਸਾਇਟੀ ਵਿਚ ਰਹਿੰਦੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਮਿ੍ਤਕ ਦੀ ਲਾਸ਼ ਉਸ ਦੇ ਫਲੈਟ ਵਿਚ ਬੈੱਡਰੂਮ ਵਿਚੋਂ ਮਿਲੀ ਹੈ¢ ਮਿ੍ਤਕ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਲਈ ਪਤੀ ...

ਪੂਰੀ ਖ਼ਬਰ »

ਪੰਜਾਬੀ ਗਾਇਕ ਸੁੱਖ ਮਾਨ ਦਾ ਪਲੇਠਾ ਟਰੈਕ 'ਧੋਖਾ' ਲੋਕ ਅਰਪਣ

ਐੱਸ. ਏ. ਐੱਸ. ਨਗਰ, 15 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬੀ ਗਾਇਕੀ 'ਚ ਨਵਾਂ ਅਧਿਆਏ ਜੋੜਦੇ ਹੋਏ ਬਿੱਲੀ ਐਾਟਰਟੈਨਮੈਂਟ ਵਲੋਂ ਸੁੱਖੀ ਮਾਨ ਦਾ ਪਹਿਲਾ ਟਰੈਕ 'ਧੋਖਾ' ਆਮ ਆਦਮੀ ਪਾਰਟੀ ਜ਼ਿਲ੍ਹਾ ਅੰਬਾਲਾ (ਹਰਿਆਣਾ) ਦੇ ਇੰਚਾਰਜ ਯੁਗੇਸ਼ਵਰ ਸ਼ਰਮਾ ਵਲੋਂ ਲੋਕ ਅਰਪਣ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 24 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਪਿੰਡ ਨਗਲਾ ਵਿਖੇ ਸ਼ਰਾਬ ਦੇ ਠੇਕੇ 'ਤੇ ਬੈਠੇ ਕਰਿੰਦੇ ਦੀ ਮਾਰਕੁੱਟ ਕਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਰਕੁੱਟ ਕਾਰਨ ਜ਼ਖ਼ਮੀ ਕਰਿੰਦੇ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਮੁੱਖ ਮੰਤਰੀ ਦੀ ਕੋਠੀ ਘੇਰਨ ਦੀ ਕੀਤੀ ਕੋਸ਼ਿਸ਼

ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)-ਅੱਜ ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਘੇਰਨ ਦੀ ਕੋਸ਼ਿਸ਼ ਕੀਤੀ ਗਈ | ਯੂਨੀਅਨ ਵਲੋਂ ਪਹਿਲਾਂ ਸਾਥੀਆਂ ਸਮੇਤ ਮੁਹਾਲੀ ਵਿਖੇ ਇਕੱਠ ਕਰਨ ਦਾ ...

ਪੂਰੀ ਖ਼ਬਰ »

ਪੁੱਡਾ ਤੇ ਹੋਰ ਅਥਾਰਟੀਆਂ ਵਲੋਂ ਸੂਬੇ ਦੀਆਂ ਪ੍ਰਾਪਰਟੀਆਂ ਨੂੰ ਈ-ਨਿਲਾਮੀ ਰਾਹੀਂ ਵੇਚਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 24 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)- ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਕੰਮ ਕਰਦੀਆਂ ਪੁੱਡਾ ਤੇ ਸਾਰੀਆਂ ਸਪੈਸ਼ਲ ਵਿਕਾਸ ਅਥਾਰਟੀਆਂ (ਗਮਾਡਾ, ਗਲਾਡਾ, ਪੀ. ਡੀ. ਏ., ਜੇ. ਡੀ. ਏ., ਬੀ. ਡੀ. ਏ. ਤੇ ਏ. ਡੀ. ਏ.) ਵਲੋਂ ਪੰਜਾਬ ਰਾਜ ਵਿਚ ਸਥਿਤ ...

ਪੂਰੀ ਖ਼ਬਰ »

ਬਰਸਾਤ ਕਾਰਨ ਪਿਓ-ਪੁੱਤਰਾਂ ਦੇ ਡਿਗੇ ਮਕਾਨ

ਲਾਲੜੂ, 24 ਸਤੰਬਰ (ਰਾਜਬੀਰ ਸਿੰਘ)- ਬਰਸਾਤ ਕਾਰਨ ਨੇੜਲੇ ਪਿੰਡ ਜੌਲਾ ਕਲਾਂ ਵਿਖੇ ਪਿਓ ਅਤੇ ਉਸ ਦੇ ਦੋ ਪੁੱਤਰਾਂ ਦੇ ਇਕੋ ਦਿਨ, ਤਿੰਨ ਮਕਾਨ ਡਿੱਗ ਗਏ | ਇਨ੍ਹ•ਾਂ ਘਟਨਾਵਾਂ ਦੌਰਾਨ ਭਾਵੇਂ ਪਰਿਵਾਰਾਂ ਦਾ ਜਾਨੀ ਨੁਕਸਾਨ ਹੋਣ ਤੋਂ ਵਾਲ-ਵਾਲ ਬਚਾਅ ਹੋ ਗਿਆ ਪਰ ਉਨ•ਾਂ ਦਾ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 2 ਪਸ਼ੂ ਮਰੇ, ਗੱਡੀਆਂ ਵੀ ਨੁਕਸਾਨੀਆਂ

ਐੱਸ. ਏ. ਐੱਸ. ਨਗਰ, 24 ਸਤੰਬਰ (ਜਸਬੀਰ ਸਿੰਘ ਜੱਸੀ)- ਐਤਵਾਰ ਦੀ ਰਾਤ ਸ਼ਹਿਰ ਅੰਦਰ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਗਊਆਂ ਦੀ ਮੌਤ ਹੋਣ ਦਾ ਸਮਾਚਾਰ ਹੈ, ਜਦਕਿ ਇਨ•ਾਂ ਹਾਦਸਿਆਂ 'ਚ ਗੱਡੀਆਂ ਵੀ ਨੁਕਸਾਨੀਆਂ ਗਈਆਂ | ਪਹਿਲੇ ਮਾਮਲੇ 'ਚ ਪਿੰਡ ਸੋਹਾਣਾ ਨੇੜੇ ਇਕ ...

ਪੂਰੀ ਖ਼ਬਰ »

ਸੇਵਾ ਸਿੰਘ ਭੈਣੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਕੁਰਾਲੀ, 24 ਸਤੰਬਰ (ਬਿੱਲਾ ਅਕਾਲਗੜ੍ਹੀਆ)- ਸੇਵਾ ਸਿੰਘ ਭੈਣੀ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ | ਇਸ ਮੌਕੇ ਸਵ: ਭੈਣੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲਿਆਂ ਵਿਚ ਕੈਬਨਿਟ ਮੰਤਰੀ ਸਾਧੂ ...

ਪੂਰੀ ਖ਼ਬਰ »

-ਮਾਮਲਾ ਜਾਟ ਰਾਖਵੇਂਕਰਨ ਅੰਦੋਲਨ ਦੌਰਾਨ ਵਿੱਤ ਮੰਤਰੀ ਦੇ ਘਰ ਨੂੰ ਅੱਗ ਲਗਾਉਣ ਦਾ- ਹੇਠਲੀ ਅਦਾਲਤ ਤੋਂ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਚਲਾਨ ਨਾ ਆਉਣ ਕਰ ਕੇ ਅੱਗੇ ਨਹੀਂ ਵਧ ਸਕੀ ਕਾਰਵਾਈ

ਪੰਚਕੂਲਾ, 24 ਸਤੰਬਰ (ਕਪਿਲ)- ਹਰਿਆਣਾ ਵਿਖੇ ਹੋਏ ਜਾਟ ਰਾਖਵੇਂਕਰਨ ਅੰਦੋਲਨ ਦੌਰਾਨ ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਦੇ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ...

ਪੂਰੀ ਖ਼ਬਰ »

ਬਠਲਾਣਾ ਵਿਖੇ ਗੁਰਮਤਿ ਸਮਾਗਮ

ਐੱਸ. ਏ. ਐੱਸ. ਨਗਰ, 24 ਸਤੰਬਰ (ਝਾਂਮਪੁਰ)-ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਬਠਲਾਣਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਬੀਬੀਆਂ ਦਾ ਜਥਾ ਬਠਲਾਣਾ, ਭਾਈ ਇੰਦਰਜੀਤ ਸਿੰਘ ਸੋਹਾਣਾ ਆਦਿ ਨੇ ਕਥਾ ਕੀਰਤਨ ...

ਪੂਰੀ ਖ਼ਬਰ »

ਖਰੜ ਸ਼ਹਿਰ ਅੰਦਰ ਕਈ ਥਾਈਾ ਸੀਵਰੇਜ ਦਾ ਪਾਣੀ ਹੋਇਆ ਓਵਰ ਫਲੋ

ਖਰੜ, 24 ਸਤੰਬਰ (ਗੁਰਮੁੱਖ ਸਿੰਘ ਮਾਨ)- ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਖਰੜ ਸ਼ਹਿਰ ਅੰਦਰ ਕਈ ਥਾਵਾਂ 'ਤੇ ਪਾਣੀ ਜਮ੍ਹਾਂ ਹੋ ਗਿਆ ਹੈ, ਜਦਕਿ ਸਿਵਲ ਹਸਪਤਾਲ ਖਰੜ ਦੀ ਰਿਹਾਇਸ਼ੀ ਕਾਲੋਨੀ ਅਤੇ ਮੁੱਖ ਗੇਟ, ਲਾਂਡਰਾਂ ਰੋਡ ਤੇ ਤਹਿਸੀਲ ਕੰਪਲੈਕਸ ਨੇੜਿਓਾ ਨਿਕਲਦੀ ...

ਪੂਰੀ ਖ਼ਬਰ »

ਰਬਾਬ ਸਟੂਡੀਓ ਦੇ ਵਿਹੜੇ 'ਚ ਪੁੱਜੇ ਵੱਖ-ਵੱਖ ਨਾਮੀ ਗਾਇਕ ਤੇ ਅਦਾਕਾਰ

ਐੱਸ. ਏ. ਐੱਸ. ਨਗਰ, 24 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਮੁਹਾਲੀ ਫੇਜ਼ 7 ਵਿਚ ਖੁੱਲੇ 'ਪਿਕਸ ਹੱਬ' ਨੂੰ 'ਰਬਾਬ ਸਟੂਡੀਓ' ਵਿਚ ਸ਼ਾਮਿਲ ਕਰਕੇ ਇਕ ਨਾਂਅ ਦੇ ਥੱਲੇ ਪ੍ਰਾਜੈਕਟ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਦੇ ਤਹਿਤ ਨਿਵੇਕਲੇ ਆਫਰਾਂ ਦੀ ਵੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਸੀ. ਬੀ. ਆਈ. ਦੇ ਸਾਬਕਾ ਡੀ. ਜੀ. ਪੀ. ਨੇ ਦਿੱਤੀ ਗਵਾਹੀ

ਪੰਚਕੂਲਾ, 24 ਸਤੰਬਰ (ਕਪਿਲ)-ਡੇਰਾ ਸਿਰਸਾ ਮੁਖੀ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ਵੀਡੀਓ ਕਾਨਫ਼ਰੰਸਿੰਗ ...

ਪੂਰੀ ਖ਼ਬਰ »

ਪੁਲਿਸ ਨੇ 2 ਝਪਟਮਾਰ ਮੋਬਾਈਲਾਂ ਸਮੇਤ ਕੀਤੇ ਕਾਬੂ

ਐੱਸ. ਏ. ਐੱਸ. ਨਗਰ, 24 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਦੀ ਪੁਲਿਸ ਨੇ 2 ਝਪਟਮਾਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਝਪਟਮਾਰ ਰਾਹ ਜਾਂਦੇ ਵਿਅਕਤੀਆਂ ਦਾ ਮੋਬਾਈਲ ਫ਼ੋਨ ਜਾਂ ਚੇਨੀ ਝਪਟ ਕੇ ਫਰਾਰ ਹੋ ਜਾਂਦੇ ਸਨ | ਥਾਣਾ ਮਟੌਰ ਦੀ ਪੁਲਿਸ ਨੇ ...

ਪੂਰੀ ਖ਼ਬਰ »

ਬੈਂਕ ਕਰਮੀ ਦੀ ਗ਼ਲਤੀ ਕਰਕੇ ਖਾਤਾਧਾਰਕ ਦੇ ਖਾਤੇ 'ਚੋਂ 32 ਹਜ਼ਾਰ ਨਿਕਲੇ

ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪੈਂਦੇ ਆਦਰਸ਼ ਨਗਰ ਵਿਚਲੇ ਵਿਜਯਾ ਬੈਂਕ ਦੇ ਕਰਮੀ ਦੀ ਗ਼ਲਤੀ ਕਾਰਨ ਇਕ ਖਾਤਾਧਾਰਕ ਦੇ ਖਾਤੇ ਵਿਚੋਂ ਕਿਸੇ ਵਲੋਂ 32 ਹਜ਼ਾਰ ਰੁਪਏ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਬਾਰੇ ਜਦੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX