ਤਾਜਾ ਖ਼ਬਰਾਂ


ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  12 minutes ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  22 minutes ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  33 minutes ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  46 minutes ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 1 hour ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 1 hour ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 2 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 2 hours ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 2 hours ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 3 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  about 1 hour ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 1 hour ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 minute ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  16 minutes ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  32 minutes ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  53 minutes ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  1 day ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  1 minute ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਪਟਿਆਲਾ

ਮਾਮਲਾ ਘੱਗਰ ਦਰਿਆ ਦੀ ਸਫ਼ਾਈ ਦਾ : ਡੀ.ਸੀ. ਪਟਿਆਲਾ ਤੇ ਵਿਧਾਇਕ ਜਲਾਲਪੁਰ ਨੇ ਲਿਆ ਸਥਿਤੀ ਦਾ ਜਾਇਜ਼ਾ ਕਾਂਗਰਸੀ ਵਿਧਾਇਕ ਨੇ ਵਿਜੀਲੈਂਸ ਵਿਭਾਗ 'ਤੇ ਚੁੱਕੇ ਸਵਾਲ, ਹੜ੍ਹ ਵਰਗੀ ਸਥਿਤੀ ਲਈ ਦੱਸਿਆ ਜ਼ਿੰਮੇਵਾਰ

ਘਨੌਰ, 24 ਸਤੰਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ)-ਲੰਘੇ ਕਰੀਬ 36 ਘੰਟਿਆਂ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਘਨੌਰ ਹਲਕੇ ਵਿਚ ਜਮ੍ਹਾਂ ਹੋਏ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਹੜ੍ਹ ਵਰਗੀ ਚਿੰਤਾਜਨਕ ਸਥਿਤੀ ਉੱਭਰੀ ਹੈ। ਦਰਅਸਲ ਘੱਗਰ ਦਰਿਆ 'ਚ ਉਪਰਲੇ ਸੂਬਿਆਂ ਹਿਮਾਚਲ, ਹਰਿਆਣਾ, ਚੰਡੀਗੜ੍ਹ, ਪੰਚਕੂਲਾ ਦਾ ਬਾਰਿਸ਼ੀ ਪਾਣੀ ਜਦੋਂ ਹਲਕੇ ਵਿਚੋਂ ਲੰਘਦਾ ਹੈ ਤਾਂ ਪਿੰਡ ਚਮਾਰੂ, ਕਾਮੀ, ਸੰਜਰਪੁਰ, ਗਦਾਪੁਰ ਤੇ ਤੇਪਲਾ ਆਦਿ ਵਿਚ ਕਿਨਾਰੇ ਤੋਂ ਬਾਹਰ ਹੋ ਕੇ ਖੇਤਾਂ ਵਿਚ ਵੜ ਜਾਂਦਾ ਹੈ ਅਤੇ ਫ਼ਸਲਾਂ ਦੀ ਭਾਰੀ ਤਬਾਹੀ ਕਰਦਾ ਹੈ। ਇੱਥੇ ਹੀ ਬੱਸ ਨਹੀਂ ਹਲਕੇ ਦੇ ਸਰਾਲਾ ਹੈੱਡ ਵਿਖੇ ਐਸ.ਵਾਈ.ਐਲ., ਨਰਵਾਣਾ ਬਰਾਂਚ ਤੇ ਘੱਗਰ ਦਰਿਆ ਦੇ ਸੁਮੇਲ ਨੂੰ ਜਦੋਂ ਬਾਰਿਸ਼ੀ ਪਾਣੀ ਦੀ ਡਾਫ ਲੱਗਦੀ ਹੈ ਤਾਂ ਇਸ ਦੀ ਮਾਰ ਹੇਠ ਨੇੜਲੇ ਪਿੰਡਾਂ ਦੇ ਪਿੰਡ ਆ ਜਾਂਦੇ ਹਨ। ਜਿਸ ਦੇ ਸਿੱਟੇ ਵਜੋਂ ਹਲਕੇ ਦੇ ਕਿਸਾਨਾਂ ਅਤੇ ਆਮ ਨਾਗਰਿਕਾਂ ਦਾ ਭਾਰੀ ਨੁਕਸਾਨ ਹੁੰਦਾ ਹੈ, ਪ੍ਰੰਤੂ ਸਰਕਾਰਾਂ ਇਸ ਮਸਲੇ 'ਤੇ ਸੰਜੀਦਗੀ ਨਾਲ ਕਦੇ ਵੀ ਯਤਨਸ਼ੀਲ ਦਿਖਾਈ ਨਹੀਂ ਦਿੱਤੀਆਂ। ਪਰ ਲੰਘੀ ਰਾਤ ਪਿੰਡ ਚਮਾਰੂ 'ਚ ਘੱਗਰ ਦੇ ਪਾਣੀ ਦਾ ਕਿਸਾਨਾਂ ਦੀ ਪੱਕੀ ਫ਼ਸਲ 'ਚ ਵੜਣ ਦੀ ਸੂਚਨਾ ਇਸ ਤੱਥ ਨੂੰ ਸਵਾਲ ਦੇ ਘੇਰੇ 'ਚ ਰੱਖਦੀ ਹੈ। ਇਸ ਸਬੰਧ 'ਚ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਹਲਕੇ 'ਚ ਉਭਰੀ ਇਸ ਗੰਭੀਰ ਸਥਿਤੀ ਦਾ ਜਾਇਜ਼ਾ ਲੈਣ ਲਈ ਤੁਰੰਤ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਨਾਲ ਸਰਗਰਮੀ ਤੇਜ਼ ਕਰਦੇ ਹੋਏ ਸਰਾਲਾ ਹੈੱਡ 'ਤੇ ਘੱਗਰ ਦੀ ਸਥਿਤੀ ਦਾ ਜਾਇਜ਼ਾ ਲਿਆ। ਜਿੱਥੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕਰਾਉਣ ਦਾ ਦਾਅਵਾ ਕੀਤਾ। ਇਸ ਮੌਕੇ ਪੱਤਰਕਾਰਾਂ ਵਲੋਂ ਚੁੱਕੇ ਗਏ ਸਵਾਲਾਂ ਦੌਰਾਨ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਵਿਜੀਲੈਂਸ ਵਿਭਾਗ ਨੂੰ ਕਟਹਿਰੇ ਵਿਚ ਖੜ੍ਹਾ ਕਰਦੇ ਹੋਏ ਹਲਕੇ 'ਚ ਉੱਭਰੀ ਹੜ੍ਹ ਵਰਗੀ ਗੰਭੀਰ ਸਥਿਤੀ ਲਈ ਸਿੱਧੇ-ਸਿੱਧੇ ਦੋਸ਼ੀ ਕਰਾਰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੀ ਸਫ਼ਾਈ ਦਾ ਕੰਮ 'ਚ ਚੰਡੀਗੜ੍ਹ ਦੀ ਵਿਜੀਲੈਂਸ ਟੀਮ ਵਲੋਂ ਬੇਲੋੜੀ ਦਖ਼ਲ ਅੰਦਾਜ਼ੀ ਕਾਰਨ ਵਿਘਨ ਪਿਆ ਹੈ। ਉਨ੍ਹਾਂ ਕਿਹਾ ਕਿ ਜਦੋਂ-ਕਦੋਂ ਘੱਗਰ ਦਰਿਆ ਦੀ ਸਫ਼ਾਈ ਲਈ ਹਲਕੇ ਦੇ ਵਸਨੀਕ ਆਪ ਮੁਹਾਰੇ ਕੰਮ ਵਿਚ ਜੁਟਦੇ ਹਨ ਤਾਂ ਵਿਜੀਲੈਂਸ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਦੀ ਹੈ ਅਤੇ ਝੂਠੇ ਕੇਸਾਂ 'ਚ ਫਸਾ ਕੇ ਇਸ ਪ੍ਰਕਿਰਿਆ ਵਿਚ ਵਿਘਨ ਪਾਇਆ ਜਾਂਦਾ ਹੈ। ਕਾਂਗਰਸੀ ਵਿਧਾਇਕ ਨੇ ਆਪਣੀ ਹੀ ਸਰਕਾਰ ਨੂੰ ਹੜ੍ਹਾਂ ਦੀ ਮਾਰ ਹੇਠ ਆਏ ਘਨੌਰ ਹਲਕੇ ਨੂੰ ਬਚਾਉਣ ਲਈ ਦਖ਼ਲ ਅੰਦਾਜ਼ੀ ਦੀ ਮੰਗ ਕੀਤੀ।
ਘੱਗਰ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਘੱਗਰ ਦਰਿਆ ਅਤੇ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਦੱਸਿਆ ਕਿ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਅੱਜ ਸ਼ਾਮ 5.30 ਵਜੇ ਪੌਣੇ 9 ਫੁੱਟ 'ਤੇ ਵਗ ਰਿਹਾ ਸੀ ਜਦੋਂ ਕਿ ਖ਼ਤਰੇ ਦਾ ਨਿਸ਼ਾਨ 16 ਫੁੱਟ 'ਤੇ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੂਰੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ ਸੰਭਾਵਿਤ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰੰਤੂ ਫਿਰ ਵੀ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਰਾਹੁਲ ਸਿੰਧੂ, ਸਹਾਇਕ ਕਮਿਸ਼ਨਰ (ਜ) ਨਮਨ ਮੜਕਣ, ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦਵਿੰਦਰ ਸਿੰਘ, ਇੰਸਪੈਕਟਰ ਰਘਬੀਰ ਸਿੰਘ, ਬਲਜੀਤ ਸਿੰਘ ਗਿੱਲ , ਰਣਧੀਰ ਸਿੰਘ ਕਾਮੀ, ਸੁਖਦੇਵ ਸਿੰਘ ਚਮਾਰੂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਬਾਰਿਸ਼ ਨਾਲ ਪਸ਼ੂਆਂ ਵਾਲਾ ਬਰਾਂਡਾ ਡਿੱਗਾ, 2 ਪਸ਼ੂ ਮਰੇ, ਕਈ ਜ਼ਖਮੀ

ਸ਼ੁਤਰਾਣਾ, 24 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੀ ਗਰਾਮ ਪੰਚਾਇਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਾਪਰੀ ਮੰਦਭਾਗੀ ਘਟਨਾ ਦੌਰਾਨ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਇਕ ਕਿਸਾਨ ਦਾ ਪਸ਼ੂਆਂ ਵਾਲਾ ਪੱਕਾ ਬਰਾਂਡਾ ਡਿਗ ਗਿਆ ਜਿਸ ਕਾਰਨ 2 ਪਸ਼ੂ ਮਰ ਗਏ ਤੇ ...

ਪੂਰੀ ਖ਼ਬਰ »

ਸਵੇਰ ਤੋਂ ਸ਼ਾਮ ਤੱਕ ਘੱਗਰ ਦਰਿਆ ਵਿਚ ਵਧਿਆ 6 ਫੁੱਟ ਪਾਣੀ, ਹੜ੍ਹਾਂ ਦਾ ਖ਼ਤਰਾ ਵਧਿਆ

ਖਨੌਰੀ/ਸ਼ੁਤਰਾਣਾ, 24 ਸਤੰਬਰ (ਬਲਵਿੰਦਰ ਸਿੰਘ ਥਿੰਦ, ਬਲਦੇਵ ਸਿੰਘ ਮਹਿਰੋਕ)-ਪੰਜਾਬ ਹਰਿਆਣਾ ਰਾਜਾਂ ਦੀ ਹੱਦ ਕੋਲ ਸਥਿਤ ਸੰਗਰੂਰ ਜ਼ਿਲ੍ਹੇ ਦੇ ਕਸਬਾ ਖਨੌਰੀ ਦੀਆਂ ਜੜ੍ਹਾਂ ਨਾਲ ਖਹਿ ਕੇ ਲੰਘਦੇ ਘੱਗਰ ਦਰਿਆ ਵਿਚ ਪਿਛਲੇ ਕਈ ਦਿਨਾਂ ਤੋਂ ਪਹਾੜਾਂ ਵਿਚ ਹੋ ਰਹੀ ਭਾਰੀ ...

ਪੂਰੀ ਖ਼ਬਰ »

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਨੇ ਨਹਿਰਾਂ ਦਾ ਰੂਪ ਧਾਰਿਆ

ਜਸਪਾਲ ਸਿੰਘ ਢਿੱਲੋਂ ਪਟਿਆਲਾ, 24 ਸਤੰਬਰ : ਪਟਿਆਲਾ ਤੇ ਆਸ-ਪਾਸ ਖੇਤਰਾਂ 'ਚ ਬੀਤੀ ਦੇਰ ਰਾਤ ਤੋਂ ਹੋ ਰਹੀ ਬਾਰਿਸ਼ ਕਾਰਨ ਸ਼ਹਿਰ ਦੀਆਂ ਗਲੀਆਂ ਨੇ ਨਹਿਰਾਂ ਦਾ ਰੂਪ ਧਾਰਨ ਕਰ ਲਿਆ। ਹਰ ਪਾਸੇ ਜਲਥਲ ਹੋ ਗਿਆ। ਇਸ ਬਾਰਿਸ਼ ਕਾਰਨ ਅੱਜ ਜ਼ਿਲ੍ਹਾ ਮੈਜਿਸਟ੍ਰੇਟ ਕੁਮਾਰ ਅਮਿਤ ...

ਪੂਰੀ ਖ਼ਬਰ »

ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ

ਭਾਦਸੋਂ, 24 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਜਥੇ. ਗੁਰਚਰਨ ਸਿੰਘ ਟੌਹੜਾ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਟੌਹੜਾ ਵਿਖੇ ਜਥੇ. ਟੌਹੜਾ ਦੀ ਜਵਾਈ ਹਰਮੇਲ ਸਿੰਘ ਟੌਹੜਾ ਸਾਬਕਾ ਮੰਤਰੀ ਪੰਜਾਬ ਤੇ ਜਥੇ. ਟੌਹੜਾ ਦੀ ਸਪੁੱਤਰੀ ਬੀਬੀ ਕੁਲਦੀਪ ਕੌਰ ਟੌਹੜਾ ਮੈਂਬਰ ...

ਪੂਰੀ ਖ਼ਬਰ »

ਐਸ.ਬੀ.ਆਈ. ਬੈਂਕ ਦੀ ਨਵੀਂ ਬਰਾਂਚ ਦਾ ਉਦਘਾਟਨ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਨਾਭਾ ਦੇ ਸਰਕੁਲਰ ਰੋਡ 'ਤੇ ਸਥਿਤ ਐਸ.ਬੀ.ਆਈ. ਬੈਂਕ ਦੀ ਨਵੀਂ ਬ੍ਰਾਂਚ ਖੁੱਲ੍ਹੀ ਜਿਸ ਦਾ ਉਦਘਾਟਨ ਹੀਰਾ ਆਟੋ ਮੋਬਾਈਲ ਲਿਮਟਿਡ ਨਾਭਾ ਦੇ ਸੀ.ਈ.ਓ. ਗੌਰਵ ਬਾਬਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਾਮ ਚਰਨ ਗੁਪਤਾ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਵਲੋਂ ਵੋਟਰਾਂ ਦਾ ਧੰਨਵਾਦ

ਦੇਵੀਗੜ੍ਹ, 24 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਹਲਕਾ ਸਨੌਰ ਤੋਂ ਜ਼ਿਲਾ ਪ੍ਰੀਸ਼ਦ ਦੇ ਜ਼ੋਨ ਦੂਧਨਸਾਧਾਂ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਸਵਾਈ ਸਿੰਘ ਵਾਲਾ ਨੇ ਆਪਣੇ ਜ਼ੋਨ ਦੇ ਉਨ੍ਹਾਂ ਸਾਰੇ ਵੋਟਰਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਉਨ੍ਹਾਂ ...

ਪੂਰੀ ਖ਼ਬਰ »

ਸੰਮਤੀ ਜ਼ੋਨ ਬਹਿਰੂ ਦੇ ਪਿੰਡ ਨਿਜ਼ਾਮਪੁਰ 'ਚ ਅਕਾਲੀ ਦਲ ਦਾ ਨਾ ਲੱਗਾ ਬੂਥ ਤੇ ਨਾ ਪਈ ਕੋਈ ਵੋਟ

ਦੇਵੀਗੜ੍ਹ, 24 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਆਏ ਨਤੀਜਿਆਂ ਦੌਰਾਨ ਬਲਾਕ ਭੁਨਰਹੇੜੀ ਦੇ ਜ਼ੋਨ ਬਹਿਰੂ ਦੇ ਪਿੰਡ ਨਿਜ਼ਾਮਪੁਰ 'ਚ ਅਕਾਲੀ ਦਲ ਨੂੰ ਉਦੋਂ ਵੱਡਾ ਧੱਕਾ ਲੱਗਾ ਜਦੋਂ ਪਿੰਡ ਵਾਸੀਆਂ ਨੇ ਨਾ ਲਾਇਆ ...

ਪੂਰੀ ਖ਼ਬਰ »

ਸੇਵਾ ਸਿੰਘ ਚੱਕ ਨੇ ਹਲਕਾ ਵਿਧਾਇਕ ਹਰਦਿਆਲ ਸਿੰਘ ਚੱਕ ਤੋਂ ਲਿਆ ਥਾਪੜਾ

ਰਾਜਪੁਰਾ, 24 ਸਤੰਬਰ (ਜੀ.ਪੀ. ਸਿੰਘ)-ਲੰਘੀਆਂ ਬਲਾਕ ਸੰਮਤੀ ਚੋਣਾ ਵਿਚ ਜ਼ੋਨ ਨੈਣਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੇਵਾ ਸਿੰਘ ਚੱਕ ਸਭ ਤੋਂ ਵੱਧ ਵੋਟਾਂ ਵਾਲੇ ਮੈਂਬਰ ਬਣ ਗਏ ਹਨ ਜਦੋਂ ਕਿ ਜ਼ੋਨ ਦਬਾਲੀ ਕਲਾਂ ਤੋਂ ਕਾਂਗਰਸੀ ਉਮੀਦਵਾਰ ਸਭ ਤੋਂ ਘੱਟ ਵੋਟਾਂ 'ਤੇ ...

ਪੂਰੀ ਖ਼ਬਰ »

ਜੇਤੂ ਅਕਾਲੀ ਉਮੀਦਵਾਰਾਂ ਨੂੰ ਪ੍ਰਸ਼ਾਸਨ ਨੇ ਧਾਂਦਲੀ ਨਾਲ ਹਰਾਇਆ-ਲਾਲਕਾ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਮੌਕੇ ਜੇਤੂ ਅਕਾਲੀ ਉਮੀਦਵਾਰਾਂ ਨੂੰ ਪ੍ਰਸ਼ਾਸਨ ਨੇ ਸਰਕਾਰ ਦੇ ਹੁਕਮਾਂ ਨਾਲ ਅਕਾਲੀ ਉਮੀਦਵਾਰਾਂ ਨੂੰ ਧੱਕੇ ਨਾਲ ਹਾਰਿਆ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਜਿੱਤ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਾਈ- ਟਿਵਾਣਾ

ਭਾਦਸੋਂ, 24 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੀ ਜਿੱਤ ਨੇ ਕਾਂਗਰਸ ਦੀਆਂ ਨੀਤੀਆਂ 'ਤੇ ਮੋਹਰ ਲਾਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਪਿੰਡ ਦਿੱਤੂਪੁਰ ਜੱਟਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਟੌਹੜਾ ਤੋਂ ਜੇਤੂ ...

ਪੂਰੀ ਖ਼ਬਰ »

ਕੈਪਟਨ ਦੇ ਸ਼ਹਿਰ 'ਚ ਰੈਲੀ ਕਾਂਗਰਸ ਸਰਕਾਰ ਦੀਆਂ ਚੂਲਾਂ ਹਿਲਾ ਦੇਵੇਗੀ-ਸੁਖਬੀਰ

ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਕੈਪਟਨ ਅਮਰਿੰਦਰ ਨੂੰ ਹਰ ਖੇਤਰ ਵਿਚ ਅਕਾਲੀ ਦਲ ਮੋੜਵਾਂ ਤੇ ਠੋਕਵਾਂ ਜੁਆਬ ਦੇਵੇਗਾ ਤੇ 7 ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡੀ.ਐੱਸ.ਓ. ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਧਰਨਾ ਸੱਤਵੇਂ ਦਿਨ ਵੀ ਜਾਰੀ

ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਡੀ.ਐੱਸ.ਓ. ਵਲੋਂ ਉਪ-ਕੁਲਪਤੀ ਦਫ਼ਤਰ ਅੱਗੇ ਦਿੱਤਾ ਜਾ ਰਿਹਾ ਲਗਾਤਾਰ ਦਿਨ ਰਾਤ ਦਾ ਧਰਨਾ ਅੱਜ ਸੱਤਵੇਂ ਦਿਨ ਜਾਰੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮੰਗਾਂ ਪੂਰੀਆਂ ਨਾ ਹੋਣ ਦੇ ਵਿਰੋਧ 'ਚ ਅੱਜ ਤੋਂ ਕੰਮ ਛੱਡੋ ਹੜਤਾਲ 'ਤੇ ਜਾਣਗੇ ਦਰਜਾ ਚਾਰ ਕਰਮਚਾਰੀ

ਪਟਿਆਲਾ, 24 ਸਤੰਬਰ (ਖਰੋੜ)-ਅੱਜ ਇੰਪਲਾਈਜ਼ ਜੁਆਇੰਟ ਐਕਸ਼ਨ ਕਮੇਟੀ ਰਜਿੰਦਰਾ ਹਸਪਤਾਲ, ਟੀ.ਬੀ. ਹਸਪਤਾਲ, ਆਯੁਰਵੈਦਿਕ ਹਸਪਤਾਲ, ਸਰਕਾਰੀ ਮੈਡੀਕਲ ਕਾਲਜ, ਡੈਂਟਲ ਕਾਲਜ, ਆਯੁਰਵੈਦਿਕ ਕਾਲਜ ਦੇ ਆਗੂਆਂ ਨੇ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੁੱਖ ਮੰਗਾਂ ਲਾਗੂ ਨਾ ਹੋਣ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ 27 ਨੂੰ ਸਿਹਤ ਮੰਤਰੀ ਦੀ ਕੋਠੀ ਦਾ ਕਰਨਗੇ ਘਿਰਾਓ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਮਲਟੀਪਰਪਜ ਹੈਲਥ ਵਰਕਰਾਂ ਅੱਜ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੂੰ ਕਰਮਚਾਰੀਆਂ ਦੀ ਮੰਗਾਂ ਨੂੰ ਲੈ ਕੇ 27 ਸਤੰਬਰ ਨੂੰ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਬਾਰੇ ਸੂਚਨਾ ਪੱਤਰ ਦਿੱਤਾ | ਹੈਲਥ ਵਰਕਰਾਂ ਨੇ ਲਿਖਤੀ ਪੱਤਰ 'ਚ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਦੀਆਂ ਸੜਕਾਂ 'ਤੇ ਚੱਲਿਆ ਮੀਂਹ ਦਾ ਪਾਣੀ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਬੀਤੇ ਤਿੰਨ ਦਿਨਾ ਤੋਂ ਹੋ ਰਹੀ ਬਰਸਾਤ ਕਾਰਨ ਰਿਆਸਤੀ ਸ਼ਹਿਰ ਨਾਭਾ ਪਾਣੀ ਦੀ ਭਾਰੀ ਮਾਰ ਹੇਠ ਆ ਗਿਆ ਲੱਗਦਾ ਹੈ | ਸ਼ਹਿਰ ਦੇ ਸਾਰੇ ਬਾਜ਼ਾਰਾਂ ਅਤੇ ਗਲੀਆਂ ਮੁਹੱਲਿਆਂ ਦੀਆਂ ਸੜਕਾਂ ਮੀਂਹ ਦੇ ਪਾਣੀ ਨਾਲ ਭਰੀਆਂ ਪਈਆਂ ਹਨ | ਜਿਸ ਕਾਰਨ ...

ਪੂਰੀ ਖ਼ਬਰ »

ਵਰ੍ਹਦੇ ਮੀਂਹ 'ਚ ਗਰਜੇ ਬੇਰੁਜ਼ਗਾਰ ਲਾਈਨਮੈਨ, ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਕੀਤੀ ਨਾਅਰੇਬਾਜ਼ੀ

ਪਟਿਆਲਾ, 24 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਮਾਨ) ਪੰਜਾਬ ਦੇ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਨੇ ਪਾਵਰਕਾਮ ਦੀ ਮੈਨੇਜਮੈਂਟ ਦੇ ਿਖ਼ਲਾਫ਼ ਇਕ ਦਿਨਾ ਹੜਤਾਲ ਕੀਤੀ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਏ ਬੇਰੁਜਗਾਰ ...

ਪੂਰੀ ਖ਼ਬਰ »

ਰੇਲਵੇ ਚੌਕੀ 'ਤੇ ਡਿੱਗਿਆ ਦਰੱਖ਼ਤ, ਜਾਨੀ ਨੁਕਸਾਨ ਤੋਂ ਬਚਾਅ

ਰਾਜਪੁਰਾ, 24 ਸਤੰਬਰ (ਰਣਜੀਤ ਸਿੰਘ)-ਬੀਤੇ ਦੋ ਦਿਨਾਂ ਤੋ ਹੋ ਰਹੀ ਭਾਰੀ ਬਾਰਿਸ਼ ਕਾਰਨ ਇੱਥੋਂ ਦੇ ਰੇਲਵੇ ਚੌਕੀ 'ਤੇ ਇਕ ਦਰਖ਼ਤ ਡਿਗ ਗਿਆ | ਇਸ ਕਾਰਨ ਭਾਵੇਂ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਚੌਾਕੀ ਦੀ ਛੱਤ 'ਤੇ ਪਈਆਂ ਸੀਮਿੰਟ ਦੀਆਂ ਚਾਦਰਾਂ ਟੁੱਟ ਗਈਆਂ | ...

ਪੂਰੀ ਖ਼ਬਰ »

ਕੌਮੀ ਸ਼ਾਹ ਮਾਰਗ 'ਤੇ ਬਣੇ ਓਵਰ ਬਿ੍ਜ 'ਤੇ ਸਰੀਏ ਨਾਲ ਭਰਿਆ ਟਰਾਲਾ ਪਲਟਿਆ

ਰਾਜਪੁਰਾ, 24 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਦਿੱਲੀ ਤੋਂ ਅੰਮਿ੍ਤਸਰ ਜਾਂਦੇ ਕੌਮੀ ਸ਼ਾਹ ਮਾਰਗ 'ਤੇ ਰਾਜਪੁਰਾ ਨੇੜਲੇ ਓਵਰ ਬਿ੍ਜ 'ਤੇ ਸਰੀਏ ਨਾਲ ਭਰਿਆ ਟਰਾਲਾ ਬੇਕਾਬੂ ਹੋ ਕੇ ਪਲਟ ਗਿਆ, ਜਿਸ ਨਾਲ ਕਈ ਘੰਟੇ ਆਵਾਜਾਈ ਪ੍ਰਭਾਵਿਤ ਰਹੀ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲਿਆਂ 'ਚ ਦੋ ਕਾਬੂ

ਸਮਾਣਾ, 24 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਦੋ ਦੁਕਾਨਾਂ ਵਿਚ ਪਿਛਲੇ ਦਿਨੀਂ ਹੋਈ ਚੋਰੀ ਦਾ ਮਾਮਲਾ ਹੱਲ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਸੂਤਰਾਂ ਅਨੁਸਾਰ ਕਿ ਅਮਨ ਪੁੱਤਰ ਮੁਕੇਸ਼ ਅਤੇ ਬੰਟੀ ਪੁੱਤਰ ...

ਪੂਰੀ ਖ਼ਬਰ »

ਸਮਾਣਾ ਹੋਇਆ ਜਲ-ਥਲ

ਸਮਾਣਾ, 24 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)- ਪਿਛਲੇ ਤਿੰਨ ਦਿਨਾਂ ਤੋ ਹੋ ਰਹੀ ਬਾਰਿਸ਼ ਨੇ ਇਸ ਇਤਿਹਾਸਕ ਸ਼ਹਿਰ 'ਚ ਜਲ-ਥਲ ਕੀਤੀ ਹੋਈ ਹੈ | ਮੁੱਖ ਸੜਕ ਅਤੇ ਤਹਿਸੀਲ ਸੜਕ 'ਤੇ ਗੋਡੇ-ਗੋਡੇ ਪਾਣੀ ਖੜ੍ਹ ਗਿਆ, ਜਿਸ ਨਾਲ ਜ਼ਰੂਰੀ ਕੰਮ ਵਾਲੇ ਲੋਕਾਂ ਨੂੰ ...

ਪੂਰੀ ਖ਼ਬਰ »

ਕਿਤੇ ਕਹਿਰ ਕਿਤੇ ਸਹਿਮ ਬਣਦਾ ਜਾ ਰਿਹਾ ਅਸਮਾਨੋਂ ਵਰ੍ਹਦਾ ਪਾਣੀ

ਪਟਿਆਲਾ, 24 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ 45 ਘੰਟਿਆਂ ਤੋਂ ਲਗਾਤਾਰ ਕਦੇ ਤੇਜ਼ ਕਦੇ ਹੌਲੀ ਪੈਂਦਾ ਮੀਂਹ ਕਿਤੇ ਸਹਿਮ ਤੇ ਕਿਤੇ ਕਹਿਰ ਸਾਬਤ ਹੁੰਦਾ ਜਾ ਰਿਹਾ ਹੈ | ਕਹਿਰ ਉਨ੍ਹਾਂ ਥਾਵਾਂ 'ਤੇ ਦਿਖਿਆ ਜਿੱਥੇ ਬਰਸਾਤ ਨੇ ਕਈ ਲੋਕਾਂ ਦੀਆਂ ਘਰਾਂ ਦੀਆਂ ਛੱਤਾਂ ...

ਪੂਰੀ ਖ਼ਬਰ »

ਦੋ ਮੋਟਰਾਈਕਲ ਚੋਰੀ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਸ਼ਹਿਰ ਦੀਆ ਦੋ ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਕੇਸ 'ਚ ਜਸਵੀਰ ਸਿੰਘ ਵਾਸੀ ਅਬਲੋਵਾਲ ਨੇ ਥਾਣਾ ਕੋਤਵਾਲੀ ਦੀ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ 13 ਸਤੰਬਰ ਨੂੰ ਕੋਈ ...

ਪੂਰੀ ਖ਼ਬਰ »

ਮੌਸਮ ਵਿਗਿਆਨੀਆਂ ਦੀ ਭਵਿੱਖਬਾਣੀ ਤੇ ਪ੍ਰਸ਼ਾਸਨ ਦੀ ਚਿਤਾਵਨੀ ਹੋਣ ਵਾਲੇ ਮਾੜੇ ਹਾਲਾਤਾਂ ਬਾਰੇ ਇਸ਼ਾਰਾ ਕਿਤੇ ਕਹਿਰ ਕਿਤੇ ਸਹਿਮ ਬਣਦਾ ਜਾ ਰਿਹਾ ਅਸਮਾਨੋਂ ਵਰ੍ਹਦਾ ਪਾਣੀ

ਪਟਿਆਲਾ, 24 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਿਛਲੇ 45 ਘੰਟਿਆਂ ਤੋਂ ਲਗਾਤਾਰ ਕਦੇ ਤੇਜ਼ ਕਦੇ ਹੌਲੀ ਪੈਂਦਾ ਮੀਂਹ ਕਿਤੇ ਸਹਿਮ ਤੇ ਕਿਤੇ ਕਹਿਰ ਸਾਬਤ ਹੁੰਦਾ ਜਾ ਰਿਹਾ ਹੈ | ਕਹਿਰ ਉਨ੍ਹਾਂ ਥਾਵਾਂ 'ਤੇ ਦਿਖਿਆ ਜਿੱਥੇ ਬਰਸਾਤ ਨੇ ਕਈ ਲੋਕਾਂ ਦੀਆਂ ਘਰਾਂ ਦੀਆਂ ਛੱਤਾਂ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਖ ਦੀ ਠੱਗੀ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਢਾਈ ਲੱਗ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਅਤੇ ਹਿਊਮਨ ਸਮਿਲੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਧੋਖਾਧੜੀ ਦੀ ਰਿਪੋਰਟ ਬਲਜੀਤ ਸਿੰਘ ...

ਪੂਰੀ ਖ਼ਬਰ »

10 ਲੱਖ ਦੇਣ ਤੋਂ ਬਾਅਦ ਵੀ ਨਾ ਮਿਲੀ ਨੌਕਰੀ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਨੌਕਰੀ 'ਤੇ ਲਗਵਾਉਣ ਲਈ ਇਕ ਵਿਅਕਤੀ ਤੋਂ 10 ਲੱਖ ਰੁਪਏ ਲੈਣ ਦੇ ਮਾਮਲੇ 'ਚ ਪੁਲਿਸ ਨੇ ਇਕ ਔਰਤ ਸਮੇਤ ਤਿੰਨ ਜਣਿਆ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰਾਜੀਵ ਸੈਣੀ ਵਾਸੀ ਅਨੰਦ ਨਗਰ ਬੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਉਕਤ ...

ਪੂਰੀ ਖ਼ਬਰ »

ਚੈੱਕ ਬਾਊਾਸ ਹੋਣ 'ਤੇ 3 ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 24 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ 7 ਲੱਖ ਤੋਂ ਵੱਧ ਦਾ ਦਿੱਤਾ ਚੈੱਕ ਬੈਂਕ ਵਿਚੋਂ ਡਰਾਅ ਨਾ ਹੋਣ ਦੇ ਦੋਸ਼ ਹੇਠ 3 ਵਿਅਕਤੀਆਂ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਸਚਿਨ ਬਾਂਸਲ ਵਾਸੀ ਰਘਵੀਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਮੈਡੀਕਲ ਟੀਮਾਂ ਦਾ ਗਠਨ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਸੂਬਾ ਸਰਕਾਰ ਵਲੋਂ ਪਿਛਲੇ 3 ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਹੜ੍ਹਾਂ ਵਾਲੀ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ | ਇਸ ਸਬੰਧ 'ਚ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਹੜ੍ਹਾਂ ਦੋਰਾਨ ਫੈਲਣ ਵਾਲੀ ...

ਪੂਰੀ ਖ਼ਬਰ »

37 ਪੇਟੀਆਂ ਸ਼ਰਾਬ ਬਰਾਮਦ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਵੱਖੋ-ਵੱਖਰੇ ਦੋ ਮਾਮਲਿਆਂ 'ਚ ਗਸ਼ਤ ਦੌਰਾਨ 37 ਪੇਟੀਆਂ ਸ਼ਰਾਬ ਦੀਆਂ ਬਰਾਮਦ ਹੋਈਆ ਹਨ | ਪਹਿਲੇ ਮਾਮਲੇ 'ਚ ਹੌਲਦਾਰ ਗੁਰਜੰਟ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਅਰਬਨ ਅਸਟੇਟ ...

ਪੂਰੀ ਖ਼ਬਰ »

ਦੀਵਾਲੀ ਤੋਂ ਕਈ ਦਿਨ ਪਹਿਲਾਂ ਹੀ ਆਤਿਸ਼ਬਾਜ਼ੀ ਦੇ ਭੰਡਾਰ ਇਕੱਠੇ ਹੋਣੇ ਸ਼ੁਰੂ-ਪ੍ਰਸ਼ਾਸਨ ਬੇਖ਼ਬਰ

ਸਮਾਣਾ, 24 ਸਤੰਬਰ (ਪ੍ਰੀਤਮ ਸਿੰਘ ਨਾਗੀ, ਸਾਹਿਬ ਸਿੰਘ)-ਦੀਵਾਲੀ ਦੇ ਤਿਉਹਾਰ ਨੂੰ ਅਜੇ ਸਵਾ ਮਹੀਨਾ ਪਿਆ ਹੈ ਪਰ ਆਤਿਸ਼ਬਾਜ਼ੀ ਦੇ ਵਪਾਰੀਆਂ ਨੇ ਗ਼ੈਰ-ਕਾਨੰੂਨੀ ਢੰਗ ਨਾਲ ਰਿਹਾਇਸ਼ੀ ਇਲਾਕਿਆਂ ਵਿਚ ਆਤਿਸ਼ਬਾਜ਼ੀ ਦੇ ਭੰਡਾਰ ਜਮ੍ਹਾਂ ਕਰਨੇ ਸ਼ੁਰੂ ਕਰ ਦਿੱਤੇ ਹਨ, ...

ਪੂਰੀ ਖ਼ਬਰ »

ਰੁਲਦਾ ਸਿੰਘ ਕਤਲ ਕੇਸ : ਭਾਈ ਤਾਰਾ ਨੂੰ ਅਦਾਲਤ 'ਚ ਨਹੀਂ ਕੀਤਾ ਗਿਆ ਪੇਸ਼

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਰਾਸ਼ਟਰੀ ਸਿੱਖ ਸੰਗਤ ਦੇ ਪ੍ਰਧਾਨ ਰੁਲਦਾ ਸਿੰਘ ਦੇ ਕਤਲ ਕੇਸ 'ਚ ਅੱਜ ਭਾਈ ਜਗਤਾਰ ਸਿੰਘ ਤਾਰਾ ਨੂੰ ਅੱਜ ਸਥਾਨਕ ਅਦਾਲਤ 'ਚ ਅੱਜ ਵੀ ਪੇਸ਼ ਨਹੀਂ ਕੀਤਾ ਗਿਆ | ਜਦਕਿ ਰਮਨਦੀਪ ਸਿੰਘ ਗੋਲਡੀ ਨੂੰ ਨਿੱਜੀ ਤੌਰ 'ਤੇ ਪਟਿਆਲਾ ਜੇਲ੍ਹ ...

ਪੂਰੀ ਖ਼ਬਰ »

ਮਕਾਨ ਦੇ ਮਾਮਲੇ ਨੂੰ ਲੈ ਕੇ 13 ਵਿਅਕਤੀਆਂ ਦੇ ਿਖ਼ਲਾਫ਼ ਕੇਸ ਦਰਜ

ਪਾਤੜਾਂ, 24 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਿੰਡ ਦੁਗਾਲ ਦੇ ਇਕ ਵਿਅਕਤੀ ਦੇ ਪਸ਼ੂਆਂ ਵਾਲੇ ਵਾੜੇ ਦਾ ਸਾਮਾਨ ਚੁੱਕ ਕੇ ਲਿਜਾਉਣ ਅਤੇ ਕੁੱਟਮਾਰ ਕਰਨ ਤੇ ਇਕ ਦਰਜਨ ਤੋਂ ਵੱਧ ਲੋਕਾਂ ਦੇ ਿਖ਼ਲਾਫ਼ ਕੇਸ ਦਰਜ ਕੀਤਾ ਗਿਆ ਹੈ | ਪਿੰਡ ਦੁਗਾਲ ਦੇ ਭੁਪਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਧਰਮਗੜ੍ਹ ਵਿਖੇ ਬਣਾਏ ਜਾ ਰਹੇ ਨਿਕਾਸੀ ਨਾਲੇ ਦੇ ਮੱਠੀ ਚਾਲ ਕਾਰਨ ਪਿੰਡ ਵਾਸੀ ਪ੍ਰੇਸ਼ਾਨ

ਬਨੂੜ, 24 ਸਤੰਬਰ (ਭੁਪਿੰਦਰ ਸਿੰਘ)-ਬਨੂੜ ਤੋਂ ਲਾਲੜੂ ਨੂੰ ਜਾਂਦੀ ਸੜਕ 'ਤੇ ਸਥਿਤ ਪਿੰਡ ਧਰਮਗੜ੍ਹ ਦੀ ਹਦੂਦ ਅੰਦਰ ਲੋਕ ਨਿਰਮਾਣ ਵਿਭਾਗ ਵਲੋਂ ਪਾਣੀ ਦੇ ਨਿਕਾਸ ਲਈ ਬਣਾਏ ਜਾ ਰਹੇ ਨਾਲੇ ਦੇ ਮੱਠੀ ਚਾਲ ਨਾਲ ਚੱਲ ਰਹੇ ਕੰਮ ਤੋਂ ਪਿੰਡ ਵਾਸੀ ਬੇਹੱਦ ਪ੍ਰੇਸ਼ਾਨ ਹਨ | ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਗ੍ਰੰਥੀ ਸਭਾ ਦੀ ਚੋਣ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਬਾਬਾ ਬੁੱਢਾ ਜੀ ਗ੍ਰੰਥ ਸਭਾ ਮਾਲਵਾ ਜ਼ੋਨ ਦੀ ਚੋਣ ਇਤਿਹਾਸਕ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਹੋਈ | ਇਸ ਮੌਕੇ ਬਾਬਾ ਬਲਜਿੰਦਰ ਸਿੰਘ ਬਾਲਪੁਰ ਪੰਜਵੀਂ ਵਾਰ ਬਾਬਾ ਬੁੱਢਾ ਜੀ ਗ੍ਰੰਥ ਸਭਾ ਮਾਲਵਾ ਜ਼ੋਨ ਦੇ ਸਰਵਸੰਮਤੀ ਨਾਲ ਪ੍ਰਧਾਨ ...

ਪੂਰੀ ਖ਼ਬਰ »

ਸ੍ਰੀ ਬਾਵਨ ਦਵਾਦਸ਼ੀ ਦਾ ਤਿਉਹਾਰ ਮਨਾਇਆ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਯੂਥ ਵਿੰਗ ਅਗਰਵਾਲ ਸਭਾ ਨਾਭਾ ਵਲੋਂ ਸ੍ਰੀ ਬਾਵਣ ਦਵਾਦਸ਼ੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਥ ਪ੍ਰਧਾਨ ਭੁਪੇਸ਼ ਬਾਂਸਲ ਪਾਸੀ ਨੇ ਦੱਸਿਆ ਕਿ ਇਸ ਮੌਕੇ ਸਭਾ ਦੇ ਮੈਂਬਰਾਂ ਵਲੋਂ ਟਿਪਰੀ ...

ਪੂਰੀ ਖ਼ਬਰ »

ਘਨੌਰ ਬਲਾਕ ਸੰਮਤੀ 'ਤੇ ਕਾਬਜ਼ ਹੋਣ 'ਤੇ ਵਿਧਾਇਕ ਜਲਾਲਪੁਰ ਦਾ ਸਨਮਾਨ

ਘਨੌਰ, 24 ਸਤੰਬਰ (ਬਲਜਿੰਦਰ ਸਿੰਘ ਗਿੱਲ)-ਸਥਾਨਕ ਬਲਾਕ ਸੰਮਤੀ ਚੋਣਾਂ 'ਚ ਦਸ ਸਾਲਾਂ ਪਿੱਛੋਂ ਕਾਂਗਰਸ ਪਾਰਟੀ ਦੀ ਸ਼ਾਨਦਾਰ ਇਕ ਪਾਸੜ ਜਿੱਤ 'ਤੇ ਹਲਕਾ ਵਿਧਾਇਕ ਮਦਨ ਨਾਲ ਜਲਾਲਪੁਰ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਦਾਅਵਾ ਕੀਤਾ ਕਿ ਉਹ ...

ਪੂਰੀ ਖ਼ਬਰ »

28 ਨੂੰ ਭਾਦਸੋਂ 'ਚ ਕੈਮਿਸਟ ਦੀਆ ਦੁਕਾਨਾਂ ਬੰਦ ਰਹਿਣਗੀਆਂ-ਸ਼ੇਰ ਸਿੰਘ ਘੁੰਡਰ

ਭਾਦਸੋਂ, 24 ਸਤੰਬਰ (ਪਰਦੀਪ ਦੰਦਰਾਲ਼ਾ)-ਪੂਰੇ ਭਾਰਤ ਵਿਚ ਕੇਂਦਰ ਸਰਕਾਰ ਵਲੋਂ ਆਨਲਾਇਨ ਦਵਾਈਆਂ ਦੀ ਖ਼ਰੀਦ ਨੂੰ ਬੰਦ ਕਰਨ ਦੇ ਰੋਸ ਵਜੋਂ ਭਾਦਸੋਂ ਸ਼ਹਿਰ 'ਚ ਵੀ ਆਉਣ ਵਾਲੀ 28 ਸਤੰਬਰ ਨੂੰ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਦਾ ਹੋਇਆ ਸਾਲਾਨਾ ਇਜਲਾਸ

ਨਾਭਾ, 24 ਸਤੰਬਰ (ਕਰਮਜੀਤ ਸਿੰਘ)-ਖੇਤੀਬਾੜੀ ਵਿਕਾਸ ਬੈਂਕ ਨਾਭਾ ਸ਼ਾਖਾ ਦਾ ਸਾਲਾਨਾ ਇਜਲਾਸ ਸਥਾਨਕ ਰੋਟਰੀ ਭਵਨ ਵਿਖੇ ਕਰਵਾਇਆ ਗਿਆ | ਇਸ ਸਮਾਗਮ ਦੇ ਮੁੱਖ ਮਹਿਮਾਨ ਬੈਂਕ ਦੇ ਚੇਅਰਮੈਨ ਮਨਜੀਤ ਸਿੰਘ ਮੱਲੇਵਾਲ ਅਤੇ ਸਮਾਗਮ ਦੀ ਪ੍ਰਧਾਨਗੀ ਬੈਂਕ ਦੇ ਉਪ ਜਨਰਲ ...

ਪੂਰੀ ਖ਼ਬਰ »

ਖੋ-ਖੋ 'ਚ ਸਨੌਰ ਸਕੂਲ ਦੇ ਮੁੰਡੇ ਬਣੇ ਜ਼ਿਲ੍ਹਾ ਚੈਂਪੀਅਨ

ਪਟਿਆਲਾ, 24 ਸਤੰਬਰ (ਚਹਿਲ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਕੁਲਭੂਸ਼ਨ ਸਿੰਘ ਬਾਜਵਾ ਤੇ ਏ.ਈ.ਓ. ਜਗਤਾਰ ਸਿੰਘ ਟਿਵਾਣਾ ਦੀ ਅਗਵਾਈ 'ਚ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਖੋ-ਖੋ ਅੰਡਰ-19 ਵਰਗ 'ਚ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਨੌਰ ਦੇ ਖਿਡਾਰੀਆਂ 'ਤੇ ...

ਪੂਰੀ ਖ਼ਬਰ »

ਸਤਿਗੁਰੂ ਤੇ ਵਿਸ਼ਵਾਸ ਪੱਕਾ ਕਰਨਾ ਭਗਤੀ ਦੀ ਸ਼ੁਰੂਆਤ-ਸੰਤ ਵਿਜੇ ਧੀਰ

ਸਮਾਣਾ, 24 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸੰਤ ਵਿਜੇ ਧੀਰ ਪਟਿਆਲਾ ਵਾਲਿਆਂ ਨੇ ਸਮਾਣਾ ਦੇ ਨਿਰੰਕਾਰੀ ਸਤਿਸੰਗ ਭਵਨ ਵਿਖੇ ਸਤਿਸੰਗ ਨੂੰ ਸੰਬੋਧਨ ਕਰਦਿਆਂ ਫ਼ਰਮਾਇਆ ਕਿ ਨਿਰੰਕਾਰ ਪ੍ਰਭੂ ਦੇ ਦਰਸ਼ਨ ਕਰਕੇ ਮੁਕਤੀ ਪ੍ਰਾਪਤ ਕਰਨ ਲਈ ਸੰਸਾਰ ਵਿਚ ਵੱਖ-ਵੱਖ ਤਰੀਕਿਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਸ਼ੇਸ਼ ਭਾਸ਼ਣ

ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਵਿਚਾਰ ਲਾਇਬਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਅਤੇ ਭਾਈ ਕਾਹਨ ਸਿੰਘ ਨਾਭਾ ਲਾਇਬਰੇਰੀ ਵਲੋਂ ਮੀਡੀਆ ਅਤੇ ਸੂਚਨਾ ਸਾਖਰਤਾ ਹਫ਼ਤੇ ਅਤੇ ਯੂ.ਐਨ. ਸਸਟੇਨਏਬਲ ਡਿਵੈਲਪਮੈਂਟ ਗੋਲਜ਼ ਦੀ ...

ਪੂਰੀ ਖ਼ਬਰ »

ਇਸਤਰੀ ਜਾਗਿ੍ਤੀ ਮੰਚ ਵਲੋਂ ਡੀ. ਐਸ. ਓ. ਦੇ ਸੰਘਰਸ਼ ਦਾ ਸਮਰਥਨ

ਪਟਿਆਲਾ, 24 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਇਸਤਰੀ ਜਾਗਿ੍ਤੀ ਮੰਚ ਦੇ ਆਗੂ ਅਮਨ ਦਿਉਲ ਅਤੇ ਸਪਨਾ ਨੇ ਕਿਹਾ ਕਿ ਉਹ ਡੀ.ਐਸ.ਓ. ਨੂੰ ਸੰਘਰਸ਼ ਦਾ ਸਮਰਥਨ ਕਰਦੇ ਹਾਂ | ਉਨ੍ਹਾਂ ਕਿਹਾ ਕਿ ਜਿੱਥੇ ਸਾਡੇ ਸਮਾਜ ਵਿਚ ਬੱਚੀਆਂ, ਲੜਕੀਆਂ ਅਤੇ ਔਰਤਾਂ ਦਿਨ ਦਿਹਾੜੇ ਵੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਵਰਕਸ਼ਾਪ ਆਰੰਭ

ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੁੱਖੀ ਸਰੋਤ ਵਿਕਾਸ ਕੇਂਦਰ ਵਲੋਂ ਖੋਜ ਵਿਧੀਆਂ ਸਬੰਧੀ ਇਕ ਵਰਕਸ਼ਾਪ ਕਰਵਾਈ ਜਾ ਰਹੀ ਹੈ | ਜਿਸ ਵਿਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ, ਉੱਤਰਾਖੰਡ ਅਤੇ ਆਸਾਮ ਦੇ ਕੁੱਲ 30 ...

ਪੂਰੀ ਖ਼ਬਰ »

ਧੋਖੇ ਨਾਲ ਖਾਤੇ 'ਚੋਂ 68 ਹਜ਼ਾਰ ਕਢਵਾਏ

ਪਟਿਆਲਾ, 24 ਸਤੰਬਰ (ਮਨਦੀਪ ਸਿੰਘ ਖਰੋੜ)-ਇਕ ਔਰਤ ਦੇ ਖਾਤੇ ਵਿਚੋਂ ਧੋਖੇ ਨਾਲ 67 ਹਜ਼ਾਰ 996 ਰੁਪਏ ਕਢਵਾਉਣ ਦੇ ਮਾਮਲੇ 'ਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਹੈ | ਸ਼ਿਕਾਇਤਕਰਤਾ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਵਿਕਾਸ ਕੁਮਾਰ ਵਾਸੀ ...

ਪੂਰੀ ਖ਼ਬਰ »

ਸੀਨੀਅਰ ਉਪ-ਮੇਅਰ ਯੋਗੀ ਵਲੋਂ ਬਾਰਿਸ਼ ਪ੍ਰਭਾਵਿਤ ਖੇਤਰਾਂ ਦਾ ਦੌਰਾ

ਪਟਿਆਲਾ, 24 ਸਤੰਬਰ (ਜ.ਸ. ਢਿੱਲੋਂ)-ਅੱਜ ਪਟਿਆਲਾ ਵਿਖੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਨੂੰ ਦੇਖਦੇ ਹੋਏ ਤੜਕਸਾਰ ਹੀ ਸ੍ਰੀਮਤੀ ਪ੍ਰਨੀਤ ਕੌਰ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਵੱਖ-ਵੱਖ ਹੜ੍ਹ ਮਾਰੇ ਖੇਤਰਾਂ ਦਾ ਦੌਰਾ ਕੀਤਾ | ਪਟਿਆਲਾ ਸ਼ਹਿਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX