ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 day ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  1 day ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  1 day ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  1 day ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  1 day ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  1 day ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  1 day ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  1 day ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  1 day ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  1 day ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  1 day ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  1 day ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  1 day ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  1 day ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  1 day ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  1 day ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  1 day ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  1 day ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਫਰੀਦਕੋਟ / ਮੁਕਤਸਰ

ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)- ਸਨਿਚਰਵਾਰ ਦੀ ਸਵੇਰ ਤੋਂ ਇਸ ਇਲਾਕੇ 'ਚ ਰੁਕ-ਰੁਕ ਕੇ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਜਨ-ਜੀਵਨ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋਇਆ ਹੈ | ਮੀਂਹ ਕਾਰਨ ਪਿੰਡ 'ਚ ਕਿਸਾਨਾਂ ਦੇ ਖੇਤਾਂ 'ਚ ਪਾਣੀ ਇਕੱਤਰ ਹੋਣ ਜਾਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋ ਗਿਆ ਹੈ ਕਿਉਂਕਿ ਝੋਨੇ ਦੀਆਂ ਕੁਝ ਕਿਸਮਾਂ ਪੱਕ ਕੇ ਤਿਆਰ ਹੋ ਚੁੱਕੀਆਂ ਹਨ ਅਤੇ ਆਉਂਦੇ ਦਿਨਾਂ 'ਚ ਉਨ੍ਹਾਂ ਦੀ ਕਟਾਈ ਕੀਤੀ ਜਾਣੀ ਹੈ | ਕੋਟਕਪੂਰਾ ਸ਼ਹਿਰ ਦੀਆਂ ਬਹੁਤ ਸਾਰੀਆਂ ਗਲੀਆਂ 'ਚ ਬਹੁਤ ਜ਼ਿਆਦਾ ਪਾਣੀ ਭਰ ਗਿਆ ਹੈ | ਸ਼ਹਿਰ ਦੇ ਕੁਝ ਹਿੱਸਿਆਂ 'ਚ ਇਹ ਪਾਣੀ ਇਕ ਫ਼ੁੱਟ-ਫ਼ੁੱਟ ਤੱਕ ਜਮ੍ਹਾਂ ਹੋ ਗਿਆ ਹੈ, ਜਿਸ ਦੇ ਨਤੀਜੇ ਵਜੋਂ ਕੁਝ ਗਲੀਆਂ ਦੇ ਵਾਸੀਆਂ ਨੂੰ ਆਪਣੇ ਘਰਾਂ ਅੰਦਰ ਹੀ ਰਹਿਣ ਲਈ ਮਜਬੂਰ ਹੋਣਾ ਪਿਆ ਅਤੇ ਕਈਆਂ ਨੂੰ ਬਦਲਵੇਂ ਰਸਤੇ ਹੋ ਕੇ ਆਪਣੇ ਕੰਮ-ਕਿੱਤਿਆਂ ਨੂੰ ਜਾਣਾ ਪਿਆ | ਮੋਗਾ ਸੜਕ 'ਤੇ ਸ਼ਹਿਰੀ ਪੁਲਿਸ ਸਟੇਸ਼ਨ ਦੇ ਸਾਹਮਣੇ, ਬੱਸ ਅੱਡਾ ਅਤੇ ਹੋਰਨਾਂ ਥਾਵਾਂ 'ਤੇ ਸੜਕਾਂ ਉੱਪਰ ਪਾਣੀ ਭਾਰੀ ਮਾਤਰਾ ਵਿਚ ਇਕੱਤਰ ਹੋ ਗਿਆ ਅਤੇ ਆਵਾਜਾਈ ਇਕ ਤਰਫ਼ਾ ਬਣਨ ਕਾਰਨ ਵਾਹਨਾਂ ਨੂੰ ਲੰਘਣ ਸਮੇਂ ਸਖ਼ਤ ਪ੍ਰੇਸ਼ਾਨੀ ਆਈ | ਬੱਸ ਅੱਡੇ ਨੂੰ ਆਉਂਦੀਆਂ ਪ੍ਰਮੁੱਖ ਗਲੀਆਂ 'ਚ ਬਹੁਤ ਜ਼ਿਆਦਾ ਪਾਣੀ ਵੇਖਿਆ ਗਿਆ, ਜਿਸ ਕਾਰਨ ਇਨ੍ਹਾਂ ਗਲੀਆਂ ਵਿਚ ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਦਾ ਕਾਰੋਬਾਰ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋਇਆ | ਬਾਰਿਸ਼ ਕਾਰਨ ਟਾਇਲਾਂ, ਬੱਤਿਆਂ ਨਾਲ਼ ਬਣੀਆਂ ਛੱਤਾਂ ਚੋਣ ਲੱਗ ਪਈਆਂ ਹਨ, ਜਿਸ ਕਰਕੇ ਆਮ ਨਾਗਰਿਕਾਂ ਦੀ ਸਿਰਦਰਦੀ ਵਧ ਗਈ ਹੈ | ਮੌਸਮ ਦੀ ਅਜੇ ਵੀ ਅਨਿਸ਼ਚਤਾ ਬਣੀ ਹੋਈ ਹੈ | ਪੇਂਡੂ ਅਤੇ ਸ਼ਹਿਰੀ ਲੋਕ ਹੁਣ ਹੋਰ ਬਾਰਿਸ਼ ਨਹੀਂ ਚਾਹੁੰਦੇ ਕਿਉਂਕਿ ਇਸ ਕਾਰਨ ਨੁਕਸਾਨ ਹੋਣ ਦੀ ਸੰਭਾਵਨਾ ਵਧੇਰੇ ਹੈ |

ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਤੇ ਕੱਚੇ ਮਕਾਨਾਂ ਵਾਲਿਆਂ ਦੇ ਮਨਾਂ 'ਚ ਬਿਠਾਇਆ ਡਰ

ਜੈਤੋ, 24 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਸਥਾਨਕ ਇਲਾਕੇ ਵਿਚ ਪਰਸੋਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੋਂ ਲੋਕਾਂ ਨੂੰ ਜਿੱਥੇ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ, ਉੱਥੇ ਹੀ ਕਿਸਾਨਾਂ ਅਤੇ ਕੱਚੇ ਮਕਾਨਾਂ ਵਾਲਿਆਂ ਦੇ ਮਨਾਂ 'ਚ ਡਰ ਬਣਿਆ ਹੋਇਆ ਹੈ | ਦੂਜੇ ਪਾਸੇ ਸ਼ਹਿਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸੰਭਾਵਿਤ ਹੜ੍ਹਾਂ ਸਬੰਧੀ ਅਗਾਊਾ ਪ੍ਰਬੰਧਾਂ ਲਈ ਮੀਟਿੰਗ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਭਾਵੇਂ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਫ਼ਰੀਦਕੋਟ ਜ਼ਿਲ੍ਹੇ ਵਿਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਦਾ ਕੋਈ ਖ਼ਤਰਾ ਨਹੀਂ ਪਰ ਫਿਰ ਵੀ ਸਾਰੇ ਵਿਭਾਗਾਂ ਨੂੰ ਬਰਸਾਤੀ ਮੌਸਮ ਵਿਚ ਪੂਰੀ ਤਰ੍ਹਾਂ ਚੌਕਸ ਰਹਿਣ ਦੀ ਲੋੜ ਹੈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰਾਣਾ ਸੋਢੀ ਟਿੱਲਾ ਬਾਬਾ ਫ਼ਰੀਦ ਵਿਖੇ ਨਤਮਸਤਕ ਹੋਏ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਫ਼ਰੀਦਕੋਟ ਆਉਣ ਉਪਰੰਤ ਸਭ ਤੋਂ ਪਹਿਲਾਂ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਦੇ ...

ਪੂਰੀ ਖ਼ਬਰ »

ਚੋਣ ਗਿਣਤੀ 'ਚ ਡਿਊਟੀ ਕਰਨ ਵਾਲੇ ਕਰਮਚਾਰੀ ਦਾ ਮੋਟਰਸਾਈਕਲ ਚੋਰੀ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਬੀਤੇ ਦਿਨੀਂ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਹੋਈ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਗਿਣਤੀ 'ਚ ਡਿਊਟੀ ਕਰਨ ਵਾਲੇ ਕਰਮਚਾਰੀ ਦਾ ਮੋਟਰਸਾਈਕਲ ਚੋਰੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਅਮਿਤ ...

ਪੂਰੀ ਖ਼ਬਰ »

ਡੀ. ਸੀ. ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋੋਂ 1 ਅਕਤੂਬਰ ਤੋੋਂ ਸ਼ੁਰੂ ਕੀਤੀ ਜਾ ਰਹੀ ਝੋੋਨੇ ਦੀ ਖਰੀਦ ਸਬੰਧੀ ਅਗਾਊਾ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਵਲੋੋਂ ਵੱਖ-ਵੱਖ ਖਰੀਦ ਏਜੰਸੀਆਂ, ਮੰਡੀ ਬੋੋਰਡ ਅਤੇ ...

ਪੂਰੀ ਖ਼ਬਰ »

ਭਰਵੀਂ ਬਾਰਿਸ਼ ਕਾਰਨ ਝੋਨਾ, ਨਰਮਾ ਤੇ ਸਬਜ਼ੀਆਂ ਦਾ ਨੁਕਸਾਨ

ਕੋਟਕਪੂਰਾ, 24 ਸਤੰਬਰ (ਮੇਘਰਾਜ)- ਬੀਤੇ ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਕਾਰਨ ਜਿੱਥੇ ਸ਼ਹਿਰਾਂ ਦੀਆਂ ਗਲੀਆਂ, ਸੜਕਾਂ ਅਤੇ ਮੁਹੱਲਿਆਂ ਵਿਚ ਪਾਣੀ ਖੜ੍ਹਨ ਨਾਲ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਉੱਥੇ ਹੀ ਕਿਸਾਨਾਂ ਦੀਆਂ ਮੁਸ਼ਕਿਲਾਂ ਵਿਚ ਵੀ ਵਾਧਾ ਹੋ ਗਿਆ ਹੈ | ...

ਪੂਰੀ ਖ਼ਬਰ »

27ਵਾਂ ਆਲ ਇੰਡੀਆ ਬਾਬਾ ਫ਼ਰੀਦ ਗੋਲਡ ਕੱਪ ਹਾਕੀ ਟੂਰਨਾਮੈਂਟ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਹਾਕੀ ਕਲੱਬ ਵਲੋਂ ਕਰਵਾਏ ਗਏ 27ਵੇਂ ਆਲ ਇੰਡੀਆ ਹਾਕੀ ਟੂਰਨਾਮੈਂਟ ਦੇ ਅੰਤਿਮ ਮੈਚ 'ਚ ਮੁਕਾਬਲਾ ਇੰਡੀਅਨ ਏਅਰ ਫੋਰਸ ਅਤੇ ਰੇਲਵੇ ਕੋਚ ਫੈਕਟਰੀ ਦੀਆਂ ਟੀਮਾਂ ਦਰਮਿਆਨ ਹੋਇਆ | ਇਸ ਮੁਕਾਬਲੇ 'ਚ ਇੰਡੀਅਨ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਮਨਪ੍ਰੀਤ ਨੰਗਲ ਦੀ ਜ਼ਿਲ੍ਹੇ ਭਰ 'ਚੋਂ ਸਭ ਤੋਂ ਵੱਧ ਲੀਡ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਜ਼ਿਲੇ੍ਹ 'ਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਪੂਰੇ ਅਮਨ ਅਮਾਨ ਨਾਲ ਸਮਾਪਤ ਹੋ ਗਈਆਂ ਹਨ | ਇਨ੍ਹਾਂ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਜ਼ਿਲੇ੍ਹ ਦੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ...

ਪੂਰੀ ਖ਼ਬਰ »

ਭਾਰੀ ਮੀਂਹ ਦੇ ਬਾਵਜੂਦ ਫ਼ਰੀਦਕੋਟ ਜ਼ਿਲ੍ਹਾ ਮਾਲੀ ਤੇ ਜਾਨੀ ਨੁਕਸਾਨ ਤੋਂ ਬਚਿਆ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਪਿਛਲੇ 3 ਦਿਨਾਂ ਤੋਂ ਲਗਾਤਾਰ ਹੋਰ ਰਹੀ ਭਾਰੀ ਬਾਰਿਸ਼ ਨਾਲ ਜਿੱਥੇ ਲੋਕਾਂ ਦਾ ਜੀਵਨ ਅਸਤ ਵਿਅਸਤ ਰਿਹਾ, ਉੱਥੇ ਕਿਸੇ ਵੀ ਖੇਤਰ ਵਿਚੋਂ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ | ਖੇਤਾਂ 'ਚ ਖੜ੍ਹੀਆਂ ਫ਼ਸਲਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਵਲੋਂ ਪਾਲ ਕੌਰ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਤੇ ਕੋਟਕਪੂਰਾ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਆਪਣੇ ਨਿਵਾਸ ਸਥਾਨ 'ਤੇ ਬਲਾਕ ਸੰਮਤੀ ਦੇ ਜ਼ੋਨ ਧੂੜਕੋਟ ਤੋਂ ਆਪਣੇ ਵਿਰੋਧੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਬਾਬਾ ਫ਼ਰੀਦ ਹਾਕੀ ਕਲੱਬ ਨੂੰ 3 ਲੱਖ ਰੁਪਏ ਦੇਣ ਦਾ ਐਲਾਨ

ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਹਿਲੀ ਵਾਰ ਬਾਬਾ ਫ਼ਰੀਦ ਆਗਮਨ ਪੁਰਬ 'ਚ ਆਪਣੀ ਹਾਜ਼ਰੀ ਲਗਵਾਈ ਅਤੇ ਵੱਖ-ਵੱਖ ਖੇਡਾਂ 'ਚ ਸ਼ਾਮਿਲ ਹੋ ਕੇ ਕਲੱਬਾਂ ਨੂੰ ਆਪਣੇ ਅਖਤਿਆਰੀ ਫ਼ੰਡ ਵਿਚੋਂ ਵਿੱਤੀ ...

ਪੂਰੀ ਖ਼ਬਰ »

ਡੀ. ਸੀ. ਮੁਹੰਮਦ ਤਾਇਅਬ ਨੇ ਆਨੇਸਟੀ ਐਵਾਰਡ ਤਹਿਤ ਮਿਲੀ 1 ਲੱਖ ਦੀ ਰਾਸ਼ੀ ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਦਿੱਤੀ

ਫ਼ਰੀਦਕੋਟ, 24 ਸਤੰਬਰ (ਸਤੀਸ਼ ਬਾਗ਼ੀ)- ਬਾਬਾ ਸ਼ੇਖ਼ ਫ਼ਰੀਦ ਜੀ ਦੇ 5 ਰੋਜ਼ਾ ਚੱਲਣ ਵਾਲੇ ਆਗਮਨ ਪੁਰਬ ਦੇ ਆਖਰੀ ਦਿਨ ਟਿੱਲਾ ਬਾਬਾ ਫ਼ਰੀਦ ਰਿਲੀਜੀਅਸ ਐਾਡ ਚੈਰੀਟੇਬਲ ਸੁਸਾਇਟੀ ਅਤੇ ਗੁਰਦੁਆਰਾ ਗੋਦੜੀ ਸਾਹਿਬ ਬਾਬਾ ਫ਼ਰੀਦ ਸੁਸਾਇਟੀ ਵਲੋਂ ਗੁਰਦੁਆਰਾ ਗੋਦੜੀ ...

ਪੂਰੀ ਖ਼ਬਰ »

ਵਿਦਿਆਰਥੀ ਯੂਨੀਅਨ ਦੇ ਆਗੂਆਂ ਸਮੇਤ 150 ਿਖ਼ਲਾਫ਼ ਪਰਚਾ ਦਰਜ

ਕੋਟਕਪੂਰਾ, 24 ਸਤੰਬਰ (ਮੇਘਰਾਜ)- ਥਾਣਾ ਸਦਰ ਕੋਟਕਪੂਰਾ ਪੁਲਿਸ ਨੇ ਕੌਮੀ ਸ਼ਾਹ ਮਾਰਗ 54 'ਤੇ ਆਵਾਜਾਈ ਠੱਪ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੇ ਦੋਸ਼ਾਂ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾਈ ਪ੍ਰਧਾਨ ਰਜਿੰਦਰ ਸਿੰਘ, ਜ਼ੋਨਲ ਪ੍ਰਧਾਨ ਹਰਦੀਪ ਕੌਰ ...

ਪੂਰੀ ਖ਼ਬਰ »

ਸਦਾ ਰਾਮ ਬਾਂਸਲ ਸਕੂਲ 'ਚ ਗਣੇਸ਼ ਵਿਸਰਜਨ ਦਿਵਸ ਮਨਾਇਆ

ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)- ਜੈਤੋ ਸੜਕ 'ਤੇ ਸਥਿਤ ਸਦਾ ਰਾਮ ਬਾਂਸਲ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਵਿਖੇ ਸਕੂਲ ਦੇ ਮੁੱਖ ਪ੍ਰਬੰਧਕ ਨਰਿੰਦਰ ਬਾਂਸਲ ਐਡਵੋਕੇਟ ਦੀ ਅਗਵਾਈ ਹੇਠ ਗਣੇਸ਼ ਮੂਰਤੀ ਵਿਸਰਜਨ ਦਿਵਸ ਮਨਾਉਂਦਿਆ ਸ੍ਰੀ ਗਣੇਸ਼ ...

ਪੂਰੀ ਖ਼ਬਰ »

ਦਲਬੀਰ ਅਕੈਡਮੀ ਪਟਿਆਲਾ ਦੀ ਫੁੱਟਬਾਲ ਟੀਮ ਜੇਤੂ ਰਹੀ

ਫ਼ਰੀਦਕੋਟ, 24 ਸਤੰਬਰ (ਹਰਮਿੰਦਰ ਸਿੰਘ ਮਿੰਦਾ, ਚਰਨਜੀਤ ਸਿੰਘ ਗੋਂਦਾਰਾ)- ਬਾਬਾ ਫ਼ਰੀਦ ਫੁੱਟਬਾਲ ਕਲੱਬ ਫ਼ਰੀਦਕੋਟ ਵਲੋਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਗਏ 26ਵੇਂ ਬਾਬਾ ਫ਼ਰੀਦ ਫੁੱਟਬਾਲ ਟੂਰਨਾਮੈਂਟ ਦਾ ਫਾਈਨਲ ਮੈਚ ਦਲਬੀਰ ਅਕੈਡਮੀ ਪਟਿਆਲਾ ਅਤੇ ਬਾਬਾ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਨਾਲ ਨਰਮੇ ਤੇ ਝੋਨੇ ਦੀ ਫ਼ਸਲ ਪ੍ਰਭਾਵਿਤ

ਲੰਬੀ, 24 ਸਤੰਬਰ (ਸ਼ਿਵਰਾਜ ਸਿੰਘ ਬਰਾੜ)- ਅਚਾਨਕ ਮੌਸਮ 'ਚ ਆਈ ਖ਼ਰਾਬੀ ਨੇ ਨਰਮੇ ਅਤੇ ਝੋਨੇ ਦੀ ਫ਼ਸਲ ਵੀ ਪ੍ਰਭਾਵਿਤ ਕਰ ਦਿੱਤੀ ਹੈ | ਆਰਥਿਕ ਮੰਦਹਾਲੀ 'ਚੋਂ ਗੁਜ਼ਰ ਰਹੇ ਮਾਲਵਾ ਖੇਤਰ ਦੇ ਕਿਸਾਨਾਂ ਦੇ ਸੁਪਨਿਆਂ 'ਤੇ ਪਾਣੀ ਫਿਰਦਾ ਨਜ਼ਰ ਆ ਰਿਹਾ ਹੈ | ਚਿੱਟੇ ਸੋਨੇ ...

ਪੂਰੀ ਖ਼ਬਰ »

ਭਾਈ ਮੰਝ ਭਲਾਈ ਕੇਂਦਰ 'ਚ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ

ਮਲੋਟ, 24 ਸਤੰਬਰ (ਰਣਜੀਤ ਸਿੰਘ ਪਾਟਿਲ)- ਖ਼ਾਲਸਾ ਧਰਮ ਪ੍ਰਚਾਰ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦੇ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ | ਭਾਈ ਮੰਝ ਭਲਾਈ ਕੇਂਦਰ ਪਿੰਡ ਮਲੋਟ ਵਿਖੇ ਕਰਵਾਏ ਗਏ ਕੀਰਤਨ ਦਰਬਾਰ ਸਮਾਗਮ 'ਚ ਇਲਾਕੇ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਉਤਸਵ ਧੂਮਧਾਮ ਨਾਲ ਮਨਾਇਆ

ਮਲੋਟ, 24 ਸਤੰਬਰ (ਗੁਰਮੀਤ ਸਿੰਘ ਮੱਕੜ)- ਸ਼ਹਿਰ ਵਿਖੇ ਸ਼ਰਧਾਲੂਆਂ ਵਲੋਂ ਸ੍ਰੀ ਗਣੇਸ਼ ਉਤਸਵ ਧੂਮਧਾਮ ਨਾਲ ਮਨਾਇਆ ਗਿਆ | ਸ਼ਰਧਾਲੂਆਂ ਵਲੋਂ 10 ਦਿਨ ਤੱਕ ਸ਼ਰਧਾਪੂਰਵਕ ਸ੍ਰੀ ਗਣੇਸ਼ ਜੀ ਦੀ ਮੂਰਤੀ ਦੀ ਪੂਜਾ ਕੀਤੀ ਗਈ ਅਤੇ ਇਸ ਉਪਰੰਤ ਅੱਜ ਸ੍ਰੀ ਗਣੇਸ਼ ਜੀ ਦੀ ਮੂਰਤੀ ...

ਪੂਰੀ ਖ਼ਬਰ »

ਅਗਰੋਹਾ ਧਾਮ ਦੀ ਯਾਤਰਾ ਕਰਵਾਈ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਗੁਲਵਿੰਦਰ ਸਿੰਘ)- ਅਗਰਵਾਲ ਸਮਾਜ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਮਹਾਰਾਜਾ ਅਗਰਸੈਨ ਜੀ ਦੇ ਧਾਰਮਿਕ ਪਵਿੱਤਰ ਸਥਾਨ ਅਗਰੋਹਾ ਧਾਮ ਦੀ ਯਾਤਰਾ ਕਰਵਾਈ ਗਈ | ਇਕ ਦਿਨ ਦੀ ਇਸ ਯਾਤਰਾ 'ਚ ਸ਼ਹਿਰ ਦੇ ਅਗਰਵਾਲ ਭਾਈਚਾਰੇ ਦੇ ਵੱਡੀ ਗਿਣਤੀ ...

ਪੂਰੀ ਖ਼ਬਰ »

ਇਨਸਾਨੀਅਤ ਬਲੱਡ ਸੇਵਾ ਤੇ ਵੈੱਲਫ਼ੇਅਰ ਕਲੱਬ ਵਲੋਂ ਖ਼ੂਨਦਾਨ ਕੈਂਪ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)- ਇਨਸਾਨੀਅਤ ਬਲੱਡ ਸੇਵਾ ਤੇ ਵੈੱਲਫ਼ੇਅਰ ਕਲੱਬ ਵਲੋਂ ਥੈਲੇਸੀਮਿਆਂ ਨਾਲ ਪੀੜਤ ਬੱਚਿਆਂ ਦੀ ਸਹਾਇਤਾ ਦੇ ਲਈ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਪਹਿਲਾ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸਿਵਲ ਜੱਜ (ਸੀਨੀਅਰ ਡਿਵੀਜ਼ਨ)/ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਬੂੜਾ ਗੁੱਜਰ ਸਥਿਤ ਜੇਲ੍ਹ ਵਿਚ ਕਾਨੂੰਨੀ ...

ਪੂਰੀ ਖ਼ਬਰ »

ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ-ਸਟੱਡੀ ਸਰਕਲ

ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)- ਅੰਤਰਰਾਸ਼ਟਰੀ ਵਿੱਦਿਅਕ, ਧਾਰਮਿਕ, ਸਮਾਜਿਕ ਤੇ ਸਮਾਜ ਸੇਵੀ ਗ਼ੈਰ-ਰਾਜਨੀਤਕ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜਾਰੀ ਇਕ ਬਿਆਨ ਵਿਚ ਕਿਹਾ ਗਿਆ ਹੈ ਕਿ ਸਾਲ 2015 ਦੌਰਾਨ ਬਰਗਾੜੀ ਅਤੇ ਹੋਰਨਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 3 ਕਾਬੂ

ਮੰਡੀ ਲੱਖੇਵਾਲੀ, 24 ਸਤੰਬਰ (ਰੁਪਿੰਦਰ ਸਿੰਘ ਸੇਖੋਂ)- ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੀ ਅਗਵਾਈ ਹੇਠ ਇਕਬਾਲ ਸਿੰਘ ਕਪਤਾਨ ਮਲੋਟ ਅਤੇ ਭੁਪਿੰਦਰ ਸਿੰਘ ਉਪ ਪੁਲਿਸ ਕਪਤਾਨ ਮਲੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਢੀ ਨਸ਼ਿਆਂ ਿਖ਼ਲਾਫ਼ ਮੁਹਿੰਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX