ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  51 minutes ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 2 hours ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 2 hours ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 3 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 3 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 4 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 5 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 5 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 5 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 6 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 6 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 6 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 6 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 minute ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 7 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 7 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 7 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 7 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  about 7 hours ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 8 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 8 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 8 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 9 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 9 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 10 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 10 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 11 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 11 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 11 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 11 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 12 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 12 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 13 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 13 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 14 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 15 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  51 minutes ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  56 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਰੀ ਮੀਂਹ ਨਾਲ ਪੱਕਣ ਕਿਨਾਰੇ ਖੜ੍ਹੀਆਂ ਝੋਨੇ ਤੇ ਬਾਸਮਤੀ ਦੀਆਂ ਫ਼ਸਲਾਂ ਡਿੱਗਣ ਲੱਗੀਆਂ

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 24 ਸਤੰਬਰ - ਲਗਾਤਾਰ ਪੈ ਰਹੇ ਬੇਮੌਸਮੀ ਮੀਂਹ ਕਾਰਨ ਪੱਕਣ ਕਿਨਾਰੇ ਖੜ੍ਹੀਆਂ ਝੋਨੇ ਅਤੇ ਬਾਸਮਤੀ ਦੀਆਂ ਨੀਵੇਂ ਖੇਤਾਂ ਵਾਲੀਆਂ ਫ਼ਸਲਾਂ ਪਾਣੀ ਭਰਨ ਨਾਲ ਡਿਗਣੀਆਂ ਸ਼ੁਰੂ ਹੋ ਗਈਆਂ ਹਨ ਤੇ ਕੁਝ ਗਰੀਬਾਂ ਦੇ ਕੱਚੇ ਘਰਾਂ ਨੂੰ ਵੀ ਤਰੇੜਾਂ ਆਉਣ ਦੀਆਂ ਖਬਰਾਂ ਹਨ, ਜਿਸ ਨਾਲ ਭਾਰੀ ਨੁਕਸਾਨ ਹੋਣ ਦੇ ਖ਼ਦਸ਼ੇ ਪੈਦਾ ਹੋ ਗਏ ਹਨ | ਦੱਸਣਯੋਗ ਹੈ ਕਿ ਝੋਨੇ ਦੀ ਫ਼ਸਲ ਬਹੁਤੀ ਪੱਕ ਚੁੱਕੀ ਹੈ ਤੇ ਕੱਟਣ ਕਿਨਾਰੇ ਹੈ | ਇਸੇ ਤਰ੍ਹਾਂ ਕੁਝ ਫ਼ਸਲ ਨਿੱਸਰਨ ਕਾਰਨ ਬੂਰ ਭਰਪੂਰ ਹੈ | ਬਾਸਮਤੀ ਦੀ ਫ਼ਸਲ ਵੀ ਮੁੱਜਰਾਂ ਕੱਢ ਰਹੀ ਹੋਣ ਕਰਕੇ ਭਾਰੀ ਮੀਹਾਂ ਦੇ ਨੁਕਸਾਨ ਦੀ ਮਾਰ ਹੇਠ ਆ ਗਈਆਂ ਹਨ | ਬੇਸ਼ੱਕ ਤੇਜ਼ ਹਵਾਵਾਂ ਤੇ ਹਨੇਰੀਆਂ ਨਹੀਂ ਚੱਲੀਆਂ, ਪ੍ਰੰਤੂ ਭਾਰੀ ਮੀਂਹ ਪੈਣ ਨਾਲ ਅਨੇਕਾਂ ਥਾਵਾਂ 'ਤੇ ਝੋਨੇ ਤੇ ਬਾਸਮਤੀ ਦੀਆਂ ਫ਼ਸਲਾਂ ਧਰਤੀ 'ਤੇ ਵਿਛਣ ਦੀਆਂ ਖ਼ਬਰਾਂ ਹਨ | ਖੇਤਾਂ ਵਿਚ ਪਾਣੀ ਖੜ੍ਹਨ ਨਾਲ ਜੜ੍ਹਾਂ ਪੋਲੀਆਂ ਹੋ ਜਾਣ ਕਰਕੇ ਫ਼ਸਲਾਂ ਆਪਣੇ ਵਜ਼ਨ ਨਾਲ ਹੀ ਡਿਗ ਰਹੀਆਂ ਹਨ, ਜਿਸ ਦਾ ਝਾੜ 'ਤੇ ਬੁਰਾ ਅਸਰ ਪੈਣਾ ਸੁਭਾਵਿਕ ਹੈ | ਫ਼ਸਲਾਂ ਦੇ ਹੋ ਰਹੇ ਨੁਕਸਾਨ ਅਤੇ ਅਸਮਾਨ 'ਤੇ ਛਾਏ ਹੋਏ ਬੱਦਲਾਂ ਤੋਂ ਵਰਸ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤ ਰੱਖੇ ਹਨ | 'ਅਜੀਤ' ਵਲੋਂ ਕੀਤੇ ਗਏ ਸਰਵੇ ਦੌਰਾਨ ਦੇਖਿਆ ਕਿ ਪੱਕ ਕੇ ਤਿਆਰ ਹੋ ਚੁੱਕੀ ਫ਼ਸਲ ਡਿੱਗੀ ਵੇਖ ਕਿਸਾਨ ਝੂਰ ਰਹੇ ਸਨ | ਖੇਤੀ ਮਾਹਿਰ ਡਾ: ਔਲਖ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਬਹੁਤਾਤ ਹਿੱਸਾ ਝੋਨੇ ਤੇ ਬਾਸਮਤੀ ਦੀ ਫ਼ਸਲ ਹੇਠ ਹੈ, ਜੋ ਨਿੱਸਰਨ ਕਰਕੇ ਥੋੜ੍ਹੀ ਜਿਹੀ ਹਿਲਜੁਲ ਵੀ ਦਾਣੇ ਪੈਦਾ ਕਰਨ ਤੋਂ ਰੋਕ ਰਹੀ ਹੈ | ਉਨ੍ਹਾਂ ਕਿਹਾ ਕਿ ਜਿਹੜੇ ਦਾਣੇ ਬਣ ਚੁੱਕੇ ਹਨ, ਉਨ੍ਹਾਂ ਦੇ ਦਾਗ਼ੀ ਹੋਣ ਤੇ ਜਿਹੜੀਆਂ ਮੁੰਜਰਾਂ ਅਜੇ ਨਿਕਲ ਰਹੀਆਂ ਹਨ, ਉਨ੍ਹਾਂ 'ਚ ਫੋਕ ਪੈਣ ਦੀਆਂ ਸੰਭਾਵਨਾਵਾਂ 'ਚ ਵਾਧਾ ਹੋ ਰਿਹਾ ਹੈ | ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਬੁੱਟਰ, ਜ਼ਿਲ੍ਹਾ ਮੁੱਖ ਸਕੱਤਰ ਗੁਰਬੰਸ ਸਿੰਘ ਜੰਗ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਮਮਦੋਟ, ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਭਾਲਾ ਆਦਿ ਨੇ ਦੱਸਿਆ ਕਿ ਖੇਤਾਂ 'ਚ ਪਾਣੀ ਭਰ ਗਿਆ ਹੈ, ਜਿਸ ਨੂੰ ਕੱਢਣ ਲਈ ਜਿੱਥੇ ਕਿਸਾਨ ਚਿੰਤਤ ਹਨ, ਉੱਥੇ ਫ਼ਸਲ ਦੇ ਝਾੜ ਘਟਣ ਦਾ ਡਰ ਵੀ ਪੈਦਾ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ ਘੱਟ ਸਮੇਂ 'ਚ ਪੱਕਣ ਵਾਲੀ ਫ਼ਸਲ ਦੀ ਟਾਂਵੀਂ-ਟਾਂਵੀਂ ਕਟਾਈ ਸ਼ੁਰੂ ਹੋਣ ਦਾ ਸਮਾਂ ਸੀ, ਪ੍ਰੰਤੂ ਮੀਂਹ ਪੈਣ ਨਾਲ ਜਿੱਥੇ ਉਹ ਰੁਕ ਗਈ ਹੈ, ਉੱਥੇ ਫ਼ਸਲਾਂ ਵੀ ਡਿੱਗ ਗਈਆਂ ਹਨ | ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬੇਮੌਸਮੀ ਬਾਰਿਸ਼ ਕਾਰਨ ਫ਼ਸਲਾਂ ਦੇ ਹੋਣ ਵਾਲੇ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀਆਂ ਕਰਵਾ ਕੇ ਸਬੰਧਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ |

ਫਲੀਆਂਵਾਲਾ 'ਚ ਬਰਸਾਤ ਆਉਣ ਨਾਲ ਕੱਚਾ ਕਮਰਾ ਡਿੱਗਿਆ

ਜਲਾਲਾਬਾਦ, 24 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਲਾਗਲੇ ਪਿੰਡ ਚੱਕ ਅਰਾਈਆਂਵਾਲਾ ਉਰਫ ਫ਼ਲੀਆਂ ਵਾਲਾ ਵਿਖੇ ਬੀਤੀ ਰਾਤ ਨੂੰ ਆਏ ਮੀਂਹ ਦੇ ਕਹਿਰ ਨਾਲ ਇਕ ਗ਼ਰੀਬ ਪਰਿਵਾਰ ਦਾ ਕੱਚਾ ਕਮਰਾ ਢਹਿ ਢੇਰੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਭਾਵਿਤ ਰੇਸ਼ਮ ਸਿੰਘ ...

ਪੂਰੀ ਖ਼ਬਰ »

ਗੰਗ ਕੈਨਾਲ ਨਹਿਰ 'ਚ ਪਿਆ ਪਾੜ, ਸੈਂਕੜੇ ਏਕੜ ਫ਼ਸਲ ਤਬਾਹ

ਮੰਡੀ ਰੋੜਾਂਵਾਲੀ, ਮੰਡੀ ਅਰਨੀਵਾਲਾ, 24 ਸਤੰਬਰ (ਮਨਜੀਤ ਸਿੰਘ ਬਰਾੜ/ਨਿਸ਼ਾਨ ਸਿੰਘ ਸੰਧੂ)-ਇੱਥੋਂ ਨਾਲ ਦੀ ਗੁਜ਼ਰਦੀ ਗੰਗ ਕੈਨਾਲ ਨਹਿਰ ਦੀ ਬੁਰਜੀ ਨੰਬਰ 254, 255 ਦੇ ਵਿਚਕਾਰ ਪਿੰਡ ਘਟਿਆਂ ਵਾਲਾ ਦੇ ਨਜ਼ਦੀਕ ਚੰਨਣ ਸਿੰਘ ਦੇ ਖੇਤ ਕੋਲ ਅੱਜ ਸ਼ਾਮ ਨੂੰ ਕਰੀਬ 4 ਵਜੇ ਨਹਿਰ ...

ਪੂਰੀ ਖ਼ਬਰ »

ਜਥੇਦਾਰ ਚਰਨ ਸਿੰਘ ਅਤੇ ਜਸਵੰਤ ਸਿੰਘ ਸੰਧੂ ਨੇ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 'ਚ ਜਿੱਥੇ ਅਰਨੀਵਾਲਾ ਖੇਤਰ ਦੇ ਤਕਰੀਬਨ ਜ਼ਿਆਦਾਤਰ ਪਿੰਡਾਂ 'ਚੋਂ ਅਕਾਲੀ ਦਲ ਦੀਆਂ ਵੋਟਾਂ ਘਟੀਆਂ ਹਨ, ਇਸ ਦੇ ਮੱਦੇਨਜ਼ਰ ਸ਼ੋ੍ਰਮਣੀ ਅਕਾਲੀ ਦਲ ਦੇ ਵੱਖ ਵੱਖ ...

ਪੂਰੀ ਖ਼ਬਰ »

ਵਾੜਾ ਜਵਾਹਰ ਸਿੰਘ ਵਾਲਾ ਦੇ ਅਕਾਲੀ ਸਰਪੰਚ ਸਮੇਤ ਚਾਰ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ

ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਪਿੰਡ ਵਾੜਾ ਜਵਾਹਰ ਸਿੰਘ ਵਾਲਾ ਦੇ ਅਕਾਲੀ ਸਰਪੰਚ ਹਰਭਗਵਾਨ ਸਿੰਘ ਗਿੱਲ ਸਮੇਤ ਚਾਰ ਵਿਅਕਤੀਆਂ ਿਖ਼ਲਾਫ਼ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ 2 ਗਾਵਾਂ ਦੀ ਮੌਤ

ਅਬੋਹਰ, 24 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਨਵੀਂ ਆਬਾਦੀ ਦੀ ਗਲੀ ਨੰਬਰ 17 'ਚ ਇਕ ਬਿਜਲੀ ਦੇ ਖੰਭੇ 'ਚ ਅਚਾਨਕ ਕਰੰਟ ਆ ਜਾਣ ਕਰਕੇ ਦੋ ਗਾਵਾਂ ਦੀ ਮੌਤ ਹੋ ਗਈ | ਇਸ ਸਬੰਧੀ ਉੱਥੇ ਮੌਜੂਦ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਇਹ ਬਿਜਲੀ ਕਰਮਚਾਰੀਆਂ ਦੀ ਲਾਪਰਵਾਹੀ ਦਾ ...

ਪੂਰੀ ਖ਼ਬਰ »

ਓਰਬਿਟ ਬੱਸ ਦੀ ਟੱਕਰ ਨਾਲ ਮਾਰੇ ਗਏ ਵਿਅਕਤੀ ਦੇ ਸਬੰਧ 'ਚ ਡਰਾਈਵਰ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 24 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਬੀਤੇ ਦਿਨ ਸਥਾਨਕ ਬੱਸ ਅੱਡੇ ਨੇੜੇ ਓਰਬਿਟ ਬੱਸ ਦੀ ਟੱਕਰ ਨਾਲ ਮਾਰੇ ਗਏ ਹੁਕਮ ਚੰਦ ਪੁੱਤਰ ਨਿਹਾਲ ਚੰਦ ਦੇ ਸਬੰਧ 'ਚ ਬੱਸ ਦੇ ਡਰਾਈਵਰ ਸੁਖਚੈਨ ਸਿੰਘ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਐੱਸ.ਡੀ.ਐਮ. ਗੁਰੂਹਰਸਹਾਏ ਵਲੋਂ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ

ਗੁਰੂਹਰਸਹਾਏ, 24 ਸਤੰਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ)- ਪੰਜਾਬ ਤੇ ਪਹਾੜੀ ਖੇਤਰਾਂ 'ਚ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਹੜ੍ਹ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਇਕਬਾਲ ਸਿੰਘ ਸਿੱਧੂ ਨੇ ਸਰਕਲ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਅਰਨੀਵਾਲਾ ਸਰਕਲ ਦੇ ਅਕਾਲੀ ਦਲ ਦੇ ਪ੍ਰਧਾਨ ਇਕਬਾਲ ਸਿੰਘ ਸਿੱਧੂ ਸਾਬਕਾ ਸਰਪੰਚ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਉਨ੍ਹਾਂ ਦੇ ...

ਪੂਰੀ ਖ਼ਬਰ »

ਇਕੋ ਸੀਟ ਦੇ ਮੁਕਾਬਲੇ ਖ਼ੁਸ਼ੀਆਂ ਗ਼ਮ 'ਚ ਤੇ ਗ਼ਮ ਖ਼ੁਸ਼ੀਆਂ 'ਚ ਬਦਲੇ

ਲੱਖੋ ਕੇ ਬਹਿਰਾਮ, 24 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅੰਦਰ ਆਉਂਦੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਸੀਟਾਂ 'ਤੇ ਹਲਕਾ ਵਿਧਾਇਕ ਤੇ ਖੇਡ ਮੰਤਰੀ ਵਲੋਂ ਆਪਣੇ ਅਸਰ-ਰਸੂਖ਼ ਤੇ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਅੱਗੇ ...

ਪੂਰੀ ਖ਼ਬਰ »

ਠੱਗੀ ਮਾਰਨ ਦੇ ਮਾਮਲੇ 'ਚ ਨਾਮਜ਼ਦ ਸਰਕਾਰੀ ਅਧਿਆਪਕਾ ਦੀ ਗਿ੍ਫ਼ਤਾਰੀ 'ਤੇ ਰੋਕ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਇਕ ਸਰਕਾਰੀ ਅਧਿਆਪਕਾ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਉਂਦੇ ਹੋਏ ਅੰਤਿ੍ਮ ਪੇਸ਼ਗੀ ਜ਼ਮਾਨਤ ਮਨਜ਼ੂਰ ਕੀਤੀ ਹੈ | ਉਕਤ ਮਹਿਲਾ ਉੱਪਰ ਵਿਦੇਸ਼ ਭੇਜਣ ਦੇ ਨਾਂਅ 'ਤੇ ਮਿਲੀਭੁਗਤ ਕਰਕੇ 25 ਲੱਖ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਨੇ ਜਲਾਲਾਬਾਦ ਸ਼ਹਿਰ 'ਚ ਹੋਏ ਵਿਕਾਸ ਕੰਮਾਂ ਦੀ ਖੋਲ੍ਹੀ ਪੋਲ

ਜਲਾਲਾਬਾਦ, 24 ਸਤੰਬਰ (ਹਰਪ੍ਰੀਤ ਸਿੰਘ ਪਰੂਥੀ)-ਬੀਤੇ ਕੱਲ੍ਹ ਸਾਰਾ ਦਿਨ ਤੇ ਦੇਰ ਰਾਤ ਤੱਕ ਵਰ੍ਹਦੇ ਰਹੇ ਇਸ ਇਲਾਕੇ 'ਚ ਬਰਸਾਤ ਨਾਲ ਜਲਾਲਾਬਾਦ ਸ਼ਹਿਰ ਦੇ ਵੱਖ ਵੱਖ ਗਲੀ ਮੁਹੱਲਿਆਂ 'ਚ ਬਰਸਾਤ ਦਾ ਪਾਣੀ ਇਕੱਠਾ ਹੋ ਗਿਆ ਤੇ ਕਈ ਥਾਵਾਂ 'ਤੇ ਅੱਜ ਵੀ ਸਾਰਾ ਦਿਨ ਪਾਣੀ ...

ਪੂਰੀ ਖ਼ਬਰ »

ਬੰਗਾਲੀ ਵਾਲਾ ਪੁਲ 'ਤੇ 'ਗਣਪਤੀ ਬਾਪਾ ਮੋਰੀਆ ਮੰਗਲ ਮੂਰਤੀ ਮੋਰੀਆ' ਦੇ ਜੈਕਾਰੇ ਗੂੰਜੇ

ਮਖੂ, 24 ਸਤੰਬਰ (ਵਰਿੰਦਰ ਮਨਚੰਦਾ)-ਮਖੂ ਤੋਂ ਚਾਰ ਕਿੱਲੋਮੀਟਰ ਦੂਰ ਬੰਗਾਲੀ ਵਾਲਾ ਪੁਲ 'ਤੇ ਸ੍ਰੀ ਗਣੇਸ਼ ਉਤਸਵ ਮੌਕੇ ਵੱਖ-ਵੱਖ ਸ਼ਹਿਰਾਂ ਤੋਂ ਸ੍ਰੀ ਗਣੇਸ਼ ਜੀ ਦੀਆਂ ਮੂਰਤੀਆਂ ਵਿਸਰਜਨ ਕਰਨ ਹਜ਼ਾਰਾਂ ਦੀ ਤਾਦਾਦ 'ਚ ਸ਼ਰਧਾਲੂ ਪਹੰੁਚੇ | ਇਸ ਮੌਕੇ ਬੰਗਾਲੀ ਵਾਲਾ ...

ਪੂਰੀ ਖ਼ਬਰ »

ਸਵਾਮੀ ਗਣੇਸ਼ ਪੁਰੀ ਸ਼ਿਵਾਲਿਕ ਹਾਈ ਸਕੂਲ 'ਚ ਸਵੱਛ ਭਾਰਤ ਅਭਿਆਨ 'ਤੇ ਸੈਮੀਨਾਰ

ਜ਼ੀਰਾ, 24 ਸਤੰਬਰ (ਜਗਤਾਰ ਸਿੰਘ ਮਨੇਸ)- ਸ੍ਰੀ ਸਵਾਮੀ ਗਣੇਸ਼ ਪੁਰੀ ਸ਼ਿਵਾਲਿਕ ਹਾਈ ਸਕੂਲ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਬਰਾਂਚ ਜ਼ੀਰਾ ਵਲੋਂ ਵਿਦਿਆਰਥੀਆਂ ਨੂੰ ਸਫ਼ਾਈ ਸਬੰਧੀ ਜਾਗਰੂਕ ਕਰਨ ਲਈ ਇਕ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਾਬਾ ਕਰਮ ਸਿੰਘ ਦੀ ਬਰਸੀ 'ਤੇ ਵੱਡੀ ਗਿਣਤੀ 'ਚ ਸੰਗਤਾਂ ਅੰਮਿ੍ਤਧਾਰੀ ਹੋਈਆਂ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਸੰਤ ਬਾਬਾ ਕਰਮ ਸਿੰਘ ਦੀ ਬਰਸੀ ਨੂੰ ਸਮਰਪਿਤ ਪਿਛਲੇ ਦਸ ਦਿਨਾਂ ਤੋਂ ਆਰੰਭ ਹੋਏ ਸਾਲਾਨਾ ਸਮਾਗਮ ਅੱਜ ਸੰਪੂਰਨ ਹੋ ਗਏ | ਇਨ੍ਹਾਂ ਦਸ ਦਿਨਾਂ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੇ ਹਾਜ਼ਰੀਆਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਗੁਰੂਹਰਸਹਾਏ, 24 ਸਤੰਬਰ (ਪਿ੍ਥਵੀ ਰਾਜ ਕੰਬੋਜ)-ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਪਿੰਡ ਪੇਦਨੀ (ਪਟਿਆਲਾ) ਵਿਖੇ ਮਹਾਂ ਪੁਰਸ਼ ਸ੍ਰੀ ਸ੍ਰੀ 108 ਸੰਤ ਕਰਨ ਦਾਸ ਦੀ ਰਹਿਨੁਮਾਈ ਹੇਠ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮਾਗਮ 'ਚ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਸੰਤ ...

ਪੂਰੀ ਖ਼ਬਰ »

ਬਾਰਸ਼ ਕਾਰਨ ਖ਼ਰਾਬ ਹੋਈਆਂ ਫ਼ਸਲਾਾ ਦਾ ਮੁਆਵਜ਼ਾ ਦੇਵੇ ਸਰਕਾਰ- ਭਾਕਿਯੂ ਕਾਦੀਆਂ

ਜ਼ੀਰਾ, 24 ਸਤੰਬਰ (ਮਨਜੀਤ ਸਿੰਘ ਢਿੱਲੋਂ)- ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਲਜ਼ਾਰ ਸਿੰਘ ਮੀਹਾਂ ਸਿੰਘ ਵਾਲਾ ਸੂਬਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸੁਖਪਾਲ ਸਿੰਘ ਬੁੱਟਰ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਤਿੰਨ ਲੱਖ ਨਸ਼ੀਲੀਆਂ ਗੋਲੀਆਂ ਰੱਖਣ ਦੇ ਮਾਮਲੇ 'ਚ ਫ਼ਰਾਰ ਅਸ਼ਵਨੀ ਗੱਖੜ ਦੀ ਪੇਸ਼ਗੀ ਜ਼ਮਾਨਤ ਖਾਰਜ

ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਮੈਡੀਕਲ ਨਸ਼ੇ ਦਾ ਜ਼ਖ਼ੀਰਾ ਰੱਖਣ ਵਾਲੇ ਮਾਮਲੇ 'ਚ ਫ਼ਰਾਰ ਅਸ਼ਵਨੀ ਗੱਖੜ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਿਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਦੇ ਏ.ਐੱਸ.ਆਈ. ਸੁਖਮੰਦਰ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਕਰਵਾਇਆ ਜ਼ਿਲ੍ਹਾ ਪੱਧਰੀ ਕਬੱਡੀ ਟੂਰਨਾਮੈਂਟ

ਗੁਰੂਹਰਸਹਾਏ, 24 ਸਤੰਬਰ (ਹਰਚਰਨ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਜ਼ਿਲ੍ਹਾ ਪੱਧਰੀ ਲੜਕੀਆਂ ਦੇ ਅੰਡਰ-14, 17 ਤੇ 19 ਦੇ ਕਬੱਡੀ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਫ਼ਿਰੋਜ਼ਪੁਰ ਦੇ 11 ਜ਼ੋਨਾਂ ਤੋਂ ਲਗਭਗ 26 ਟੀਮਾਂ ਨੇ ਤਿੰਨ ਖੇਡ ਵਰਗ ਦੇ ...

ਪੂਰੀ ਖ਼ਬਰ »

ਭਾਰੀ ਮੀਂਹ ਨੇ ਝੋਨੇ ਦੀਆਂ ਫ਼ਸਲਾਂ ਦਾ ਮਜਾਜ਼ ਬਦਲਿਆ, ਕਿਸਾਨ ਹੋਏ ਖ਼ੁਸ਼

ਗੁਰੂਹਰਸਹਾਏ, 24 ਜੁਲਾਈ (ਪਿ੍ਥਵੀ ਰਾਜ ਕੰਬੋਜ)- ਭਾਵੇਂ ਮੀਂਹ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ 'ਚ ਕਾਫ਼ੀ ਦਿਨਾਂ ਤੋਂ ਪੈ ਰਿਹਾ ਹੈ, ਪਰ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਆਦਾਤਰ ਇਲਾਕੇ ਗੁਰੂਹਰਸਹਾਏ, ਮਮਦੋਟ, ਜਲਾਲਾਬਾਦ ਬਾਰਸ਼ ਨੂੰ ਤਰਸਦੇ ਰਹੇ, ਜਿਸ ਨਾਲ ਬਾਸਮਤੀ ...

ਪੂਰੀ ਖ਼ਬਰ »

ਪੈਰਾਡਾਈਜ਼ ਪਬਲਿਕ ਸਕੂਲ ਜ਼ੀਰਾ ਨੇ ਨੈਸ਼ਨਲ ਗਰੁੱਪ ਗਾਇਨ ਦੇ ਜ਼ੋਨਲ ਪੱਧਰੀ ਮੁਕਾਬਲੇ 'ਚ ਪਹਿਲਾ ਸਥਾਨ ਹਾਸਲ ਕੀਤਾ

ਜ਼ੀਰਾ, 24 ਸਤੰਬਰ (ਮਨਜੀਤ ਸਿੰਘ ਢਿੱਲੋਂ, ਜਗਤਾਰ ਸਿੰਘ ਮਨੇਸ)- ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵਲੋਂ ਸਥਾਨਕ ਸਰਵਹਿੱਤਕਾਰੀ ਸਕੂਲ 'ਚ ਨੈਸ਼ਨਲ ਗਰੁੱਪ ਗਾਇਨ ਦਾ ਜ਼ੋਨਲ ਪੱਧਰੀ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਜ਼ੀਰਾ ਦੇ ਵੱਖ-ਵੱਖ ਸਕੂਲਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਪਿੰਡਾਂ 'ਚ ਗਸ਼ਤ ਤੇ ਪਹਿਰਾ ਲਗਾਉਣ ਦੇ ਹੁਕਮ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਮਾਨਸੂਨ ਸੀਜ਼ਨ ਦੌਰਾਨ ਭਾਰੀ ਮੀਂਹ ਪੈਣ ਨਾਲ ਸੰਭਾਵੀ ਹੜ੍ਹਾਂ ਦੀ ਸਥਿਤੀ ਬਣਨ ਕਾਰਨ ਸਤਲੁਜ ਦਰਿਆ ਦੇ ਧੁੱਸੀ ਬੰਨ੍ਹਾਂ ਅਤੇ ਕੰਢਿਆਂ ਦੇ ਟੁੱਟਣ ਦੀ ਸਥਿਤੀ 'ਚ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਕੰਟਰੋਲ ਰੂਮ ...

ਪੂਰੀ ਖ਼ਬਰ »

ਓ.ਬੀ.ਸੀ. ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾ ਰਟੌਲ ਬੇਟ ਨੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਜ਼ੀਰਾ, 24 ਸਤੰਬਰ (ਜਗਤਾਰ ਸਿੰਘ ਮਨੇਸ)-ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਸਕੀਮ ਅਧੀਨ ਓ.ਬੀ.ਸੀ. ਪੇਂਡੂ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਰਟੌਲ ਬੇਟ ਜ਼ੀਰਾ ਵਿਖੇ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ ਗਏ | ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬੀ.ਬੀ. ...

ਪੂਰੀ ਖ਼ਬਰ »

ਪੈਰਾ ਮੈਡੀਕਲ ਤੇ ਸਿਹਤ ਕਾਮਿਆਂ ਦੀ ਮੀਟਿੰਗ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੈਰਾ ਮੈਡੀਕਲ ਤੇ ਸਿਹਤ ਕਾਮਿਆਂ ਵਲੋਂ ਐੱਸ.ਐਮ.ਓ. ਸਿਵਲ ਹਸਪਤਾਲ ਦੀਆਂ ਧੱਕੇਸ਼ਾਹੀ ਵਿਰੁੱਧ ਅਹਿਮ ਮੀਟਿੰਗ ਸਿਵਲ ਹਸਪਤਾਲ 'ਚ ਹੋਈ, ਜਿਸ ਦੀ ਅਗਵਾਈ ਸੂਬਾਈ ਪ੍ਰਧਾਨ ਐਲਵਿਨ ਭੱਟੀ, ਸੀਨੀਅਰ ਮੀਤ ਪ੍ਰਧਾਨ ਰਾਮ ...

ਪੂਰੀ ਖ਼ਬਰ »

ਹੱਕਾਂ ਤੇ ਅਧਿਕਾਰਾਂ ਦੀ ਪ੍ਰਾਪਤੀ ਲਈ ਬੇਰੁਜ਼ਗਾਰ ਲਾਈਨਮੈਨਾਂ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਗੁਰਦੇਵ ਸਿੰਘ ਮਮਦੋਟ ਦੀ ਅਗਵਾਈ ਹੇਠ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਹੋਈ, ਜਿਸ 'ਚ ਰੁਜ਼ਗਾਰ ਤੋਂ ਵਾਂਝੇ ਰਹਿੰਦੇ ਪੁਰਾਣੇ ਸਾਥੀਆਂ ...

ਪੂਰੀ ਖ਼ਬਰ »

ਮੰਡੀ ਮਜ਼ਦੂਰਾਂ ਵਲੋਂ ਚੇਅਰਮੈਨ ਮੋਹਨ ਸਿੰਘ ਨੂੰ ਮੰਗ ਪੱਤਰ

ਜ਼ੀਰਾ, 24 ਸਤੰਬਰ (ਮਨਜੀਤ ਸਿੰਘ ਢਿੱਲੋਂ)- ਅਨਾਜ ਮੰਡੀ ਵਿਚ ਜ਼ੀਰਾ ਵਿਚ ਕੰਮ ਕਰਦੇ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ 'ਚ ਪੰਜਾਬ ਪ੍ਰਦੇਸ਼ ਅਨ-ਆਰਗੇਨਾਈਜ਼ ਵਰਕਰ ਕਾਂਗਰਸ ਦੇ ਚੇਅਰਮੈਨ ਮੋਹਨ ਸਿੰਘ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਕਿ ਜ਼ੀਰਾ ਪਾਰਟੀਆਂ ...

ਪੂਰੀ ਖ਼ਬਰ »

ਬਲਾਕ ਕਾਂਗਰਸ ਪ੍ਰਧਾਨ ਰੂਪ ਲਾਲ ਵੱਤਾ ਵਲੋਂ ਵਰਕਰ ਮੀਟਿੰਗ

ਤਲਵੰਡੀ ਭਾਈ, 24 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਖੇਤਰ ਨਾਲ ਸੰਬੰਧਿਤ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਬਲਾਕ ਕਾਂਗਰਸ ਪ੍ਰਧਾਨ ਰੂਪ ਲਾਲ ਵੱਤਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਗੁਰਦੀਪ ਸਿੰਘ ਹਰਾਜ, ਭੁਪਿੰਦਰ ਸਿੰਘ ਭਿੰਦਾ, ਤਾਰਾ ਸਿੰਘ ਮੈਂਬਰ ...

ਪੂਰੀ ਖ਼ਬਰ »

ਜਲ ਘਰਾਂ ਦਾ ਪੰਚਾਇਤੀਕਰਨ ਰੋਕਣ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਈਸੜੂ ਭਵਨ ਵਿਖੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ ਦੀ ਅਗਵਾਈ 'ਚਹੋਈ, ਜਿਸ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸੂਬਾ ਕਮੇਟੀ ਮੈਂਬਰ, ਜਨਰਲ ਸਕੱਤਰ, ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਬਹੁਪੱਖੀ ਵਿਕਾਸ ਲਈ ਹਰੇਕ ਦਾ ਸਿੱਖਿਅਤ ਹੋਣਾ ਜ਼ਰੂਰੀ-ਪਿੰਕੀ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਪੇਂਡੂ ਇਲਾਕੇ 'ਚ ਮਿਆਰੀ ਸਿੱਖਿਆ ਦੇ ਕੇ ਬੱਚਿਆਂ ਦੇ ਭਵਿੱਖ ਨੂੰ ਰੁਸ਼ਨਾਉਣ 'ਚ ਸਾਲਾਂ-ਬੱਧੀ ਸਮੇਂ ਤੋਂ ਵਡਮੁੱਲਾ ਯੋਗਦਾਨ ਪਾ ਰਹੇ ਦਿਸ਼ਾ ਪਬਲਿਕ ਸਕੂਲ ਬੱਗੇ ਕੇ ਪਿੱਪਲ ਦੇ ਨਵੇਂ ਅਕੈਡਮਿਕ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ 5 ਰੋਜ਼ਾ ਯੂਥ ਕਲੱਬ ਵਿਕਾਸ ਪੋ੍ਰਗਰਾਮ ਸਬੰਧੀ ਯੂਥ ਕਲੱਬਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 24 ਸਤੰਬਰ (ਪਰਮਿੰਦਰ ਸਿੰਘ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵਲੋਂ 5 ਰੋਜ਼ਾ ਯੂਥ ਕਲੱਬ ਵਿਕਾਸ ਪੋ੍ਰਗਰਾਮ ਫ਼ਿਰੋਜ਼ਪੁਰ ਤਹਿਤ ਬਲਾਕ ਪੱਧਰੀ ਯੂਥ ਕਲੱਬਾਂ ਦੀ ਮੀਟਿੰਗ ਪਿੰਡ ਪੰਜੇ ਕੇ ਉਤਾੜ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਦੇ ਸਹਿਯੋਗ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਮੇਲੇ 'ਚ ਫ਼ਿਰੋਜ਼ਪੁਰ ਦੀ ਪਹਿਲਵਾਨ ਮਨਪ੍ਰੀਤ ਕੌਰ ਜੋਸਨ ਨੇ ਜਿੱਤਿਆ ਪੰਜਾਬ ਕੁਮਾਰੀ ਦਾ ਿਖ਼ਤਾਬ

ਫ਼ਿਰੋਜ਼ਪੁਰ, 24 ਸਤੰਬਰ (ਪਰਮਿੰਦਰ ਸਿੰਘ)-ਫ਼ਰੀਦਕੋਟ ਵਿਖੇ ਤਿੰਨ ਦਿਨ ਤੱਕ ਚੱਲੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਜਿੱਥੇ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਗਈਆਂ, ਉੱਥੇ ਹੀ ਬਾਬਾ ਸ਼ੇਖ਼ ਫ਼ਰੀਦ ਕੁਸ਼ਤੀ ਕਲੱਬ ਵਲੋਂ ਆਖ਼ਰੀ ਦਿਨ ਲੜਕਿਆਂ ਤੇ ਲੜਕੀਆਂ ...

ਪੂਰੀ ਖ਼ਬਰ »

ਵਿਦੇਸ਼ ਤੋਂ ਸਾਮਾਨ ਮੰਗਵਾ ਕੇ ਦੇਣ ਦਾ ਲਾਰਾ ਲਗਾ ਮਾਰੀ 7 ਲੱਖ ਦੀ ਠੱਗੀ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)-ਭੁਪਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਬਾਹਰਵਾਰ ਕਸੂਰੀ ਗੇਟ ਨੇੜੇ ਸਿੱਖ ਕੰਨਿਆ ਮਹਾਂਵਿਦਿਆਲਿਆ ਸਕੂਲ ਫ਼ਿਰੋਜ਼ਪੁਰ ਸ਼ਹਿਰ ਨੇ ਉਚ ਪੁਲਿਸ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਕਿ ਉਸ ਨੂੰ ਵਿਦੇਸ਼ ਤੋਂ ...

ਪੂਰੀ ਖ਼ਬਰ »

ਚੈੱਕ ਚੋਰੀ ਕਰਨ ਤੇ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਸਦਰ ਜ਼ੀਰਾ ਅਧੀਨ ਪੈਂਦੇ ਪਿੰਡ ਮੀਰ ਸ਼ਾਹ ਵਿਖੇ ਆੜ੍ਹਤ ਦੀ ਦੁਕਾਨ ਕਰਦੇ ਮਹਿਲ ਸਿੰਘ ਸਰਪੰਚ ਦੀ ਆੜ੍ਹਤ ਤੋਂ ਚੈੱਕ ਚੋਰੀ ਕਰਨ ਵਾਲੇ ਵਿਅਕਤੀਆਂ ਨੇ ਬਲਵੀਰ ਸਿੰਘ ਪੁੱਤਰ ਭਾਗ ਸਿੰਘ ਵਾਸੀ ਮੁੰਡੀ ...

ਪੂਰੀ ਖ਼ਬਰ »

ਚੌਕੀਦਾਰ ਨੂੰ ਬੰਦੀ ਬਣਾ ਕੇ ਵੇਅਰ ਹਾਊਸ ਦੇ ਗੋਦਾਮ 'ਚੋਂ 440 ਗੱਟੇ ਕਣਕ ਚੋਰੀ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਗੁਰੂਹਰਸਹਾਏ ਦੇ ਖੇਤਰ 'ਚ ਸਥਿਤ ਗੋਦਾਮ ਪੰਜਾਬ ਰਾਜ ਨਿਗਮ ਵੇਅਰ ਹਾਊਸ ਦੇ ਗੁਦਾਮਾਂ 'ਚ ਚੌਕੀਦਾਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਦੇਰ ਰਾਤ ਬੰਦੀ ਬਣਾਉਣ ਉਪਰੰਤ 440 ਗੱਟੇ ਕਣਕ ਦੇ ਚੋਰੀ ਕਰਨ ਦੀ ...

ਪੂਰੀ ਖ਼ਬਰ »

ਐਮ.ਸੀ. ਮੁਲਖ ਰਾਜ ਮੁੱਖਾ ਕਾਂਗਰਸ ਪਾਰਟੀ 'ਚ ਸ਼ਾਮਿਲ

ਫ਼ਿਰੋਜ਼ਪੁਰ, 24 ਸਤੰਬਰ (ਤਪਿੰਦਰ ਸਿੰਘ)- ਸ਼ਹਿਰ ਦੇ ਵਾਰਡ ਨੰਬਰ 17 ਤੋਂ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਜਿੱਤੇ ਐਮ.ਸੀ. ਮੁਲਖ ਰਾਜ ਮੁੱਖਾ ਨੇ ਅੱਜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ, ਜਿਨ੍ਹਾਂ ਦਾ ਸਵਾਗਤ ਕਾਂਗਰਸ ਵਿਧਾਇਕ ਪਰਮਿੰਦਰ ਸਿੰਘ ਪਿੰਕੀ ...

ਪੂਰੀ ਖ਼ਬਰ »

ਹੋਲੀ ਹਾਰਟ ਡੇ ਬੋਰਡਿੰਗ ਸਕੂਲ ਦੇ ਵਿਦਿਆਰਥੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਕਰਵਾਏ ਗਏ ਬਾਸਕਟਬਾਲ ਟੂਰਨਾਂਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਸਕੂਲ ਦੇ 8 ਖਿਡਾਰੀਆਂ ਦੀ ਚੋਣ ਸੂਬਾ ਪੱਧਰੀ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਵਲੋਂ ਜੇਤੂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ ਦਾ ਸਨਮਾਨ

ਫ਼ਿਰੋਜ਼ਪੁਰ, 24 ਸਤੰਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਜੇਤੂ ਰਹੇ ਕਾਂਗਰਸ ਮੈਂਬਰਾਂ ਨੂੰ ਵਿਧਾਇਕ ਸਤਿਕਾਰ ਕੌਰ ਗਹਿਰੀ ਵਲੋਂ ਵਧਾਈਆਂ ਦਿੰਦੇ ਹੋਏ ਸਨਮਾਨਿਤ ਕੀਤਾ ਗਿਆ | ਗਹਿਰੀ ਨਿਵਾਸ 'ਤੇ ਕੀਤੇ ਗਏ ...

ਪੂਰੀ ਖ਼ਬਰ »

ਮੂਸਲਾਧਾਰ ਮੀਂਹ ਕਾਰਨ ਗਲੀਆਂ ਪਾਣੀ ਨਾਲ ਭਰੀਆਂ, ਨੀਵੇਂ ਇਲਾਕੇ 'ਚ ਲੋਕਾਂ ਦੇ ਘਰਾਂ 'ਚ ਪਾਣੀ ਵੜਿਆ

ਜਲਾਲਾਬਾਦ, 24 ਸਤੰਬਰ (ਜਤਿੰਦਰ ਪਾਲ ਸਿੰਘ)-ਬੀਤੀ ਸ਼ਾਮ ਜਲਾਲਾਬਾਦ ਸ਼ਹਿਰ ਵਿੱਚ ਸ਼ੁਰੂ ਹੋਈ ਬਰਸਾਤ ਸਾਵਣ ਮਹੀਨੇ 'ਚ ਬਰਸਾਤ ਦੀ ਕਮੀ ਨੂੰ ਪੂਰਾ ਕਰ ਗਈ ਪਰ ਇਸ ਮੂਸਲਾਧਾਰ ਮੀਂਹ ਦੇ ਨਾਲ ਸ਼ਹਿਰ ਦੇ ਨੀਵੇਂ ਥਾਵਾਂ ' ਪਾਣੀ ਦੋ ਤੋਂ ਤਿੰਨ ਫੁੱਟ ਤੱਕ ਖੜ੍ਹਾ ਹੋ ਗਿਆ | ...

ਪੂਰੀ ਖ਼ਬਰ »

ਫ਼ਾਜ਼ਿਲਕਾ ਇਲਾਕੇ 'ਤੇ ਇੰਦਰ ਦੇਵਤਾ ਦੀ ਮਿਹਰ ਬਰਕਰਾਰ

ਫ਼ਾਜ਼ਿਲਕਾ, 24 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਭਰ ਵਿਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੀ ਭਾਰੀ ਵਰਖਾ ਨਾਲ ਜਿੱਥੇ ਹਰ ਪਾਸਿਓਾ ਤਬਾਹੀ ਦੀਆਂ ਖ਼ਬਰਾਂ ਆ ਰਹੀਆਂ ਹਨ, ਉੱਥੇ ਹੀ ਪ੍ਰਮਾਤਮਾ ਦੀ ਮਿਹਰ ਨੇ ਫ਼ਾਜ਼ਿਲਕਾ ਜ਼ਿਲ੍ਹੇ ਨੂੰ ਇਸ ਵਰਖਾ ਤੋਂ ਬਚਾ ਕੇ ਰੱਖਿਆ ...

ਪੂਰੀ ਖ਼ਬਰ »

ਆਜ਼ਾਦ ਉਮੀਦਵਾਰ ਜੇਤੂ ਇੰਦਰਜੀਤ ਸਿੰਘ ਸ਼ਾਹ ਤੇ ਉਨ੍ਹਾਂ ਦੇ ਪਰਿਵਾਰ ਵਲੋਂ ਵੋਟਰਾਂ ਤੇ ਪਿੰਡਾਂ ਵਾਸੀਆਂ ਦਾ ਧੰਨਵਾਦ

ਕਿਸ਼ਨਪੁਰਾ ਕਲਾਂ, 24 ਸਤੰਬਰ (ਅਮੋਲਕ ਸਿੰਘ ਕਲਸੀ)-ਬਲਾਕ ਸੰਮਤੀ ਕਿਸ਼ਨਪੁਰਾ ਕਲਾਂ ਤੋਂ ਆਜ਼ਾਦ ਉਮੀਦਵਾਰ ਇੰਦਰਜੀਤ ਸਿੰਘ ਸ਼ਾਹ ਸਪੁੱਤਰ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ 300 ਤੋਂ ਵਧੇਰੇ ਵੋਟਾਂ ਨਾਲ ਜੇਤੂ ਰਹੇ | ਉਨ੍ਹਾਂ ਨੇ ਇਸ ਜਿੱਤ ਲਈ ਸਮੁੱਚੇ ਪਿੰਡ ...

ਪੂਰੀ ਖ਼ਬਰ »

ਕੈਨੇਡਾ ਤੇ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਲੋਂ ਬਲੂ ਬਰਡ ਵਿਖੇ ਸੈਮੀਨਾਰ ਭਲਕੇ

ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ)-ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਵਾਲੀ ਮੋਗਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂ ਬਰਡ ਵਲੋਂ ਕੈਨੇਡਾ ਤੇ ਅਮਰੀਕਾ ਜਾ ਕੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਸਹੀ ...

ਪੂਰੀ ਖ਼ਬਰ »

ਰਜਨੀਸ਼ ਕੁਮਾਰ ਲੱਕੀ ਲੋਕ ਇਨਸਾਫ਼ ਪਾਰਟੀ ਦੇ ਹਲਕਾ ਪ੍ਰਧਾਨ ਨਿਯੁਕਤ

ਮੋਗਾ, 24 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ ਨੂੰ ਮਜ਼ਬੂਤ ਕਰਨ ਤਹਿਤ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਅੱਜ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਜਗਮੋਹਣ ਸਿੰਘ ਸਮਾਧ ਭਾਈ ਅਤੇ ਸ਼ਹਿਰੀ ...

ਪੂਰੀ ਖ਼ਬਰ »

ਵਿਆਹੁਤਾ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਮੋਗਾ, 24 ਸਤੰਬਰ (ਗੁਰਤੇਜ ਸਿੰਘ)-ਬੀਤੇ ਦਿਨ ਇਕ 25 ਸਾਲ ਵਿਆਹੁਤਾ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਜਸਵਿੰਦਰ ਸਿੰਘ ਪੁੱਤਰ ਮਹਿਮਾ ਸਿੰਘ ਵਾਸੀ ਪੱਤੋ ਹੀਰਾ ਸਿੰਘ ਨੇ ਦੱਸਿਆ ਕਿ ਉਸ ਦੀ ਪੁੱਤਰੀ ਮਨਪ੍ਰੀਤ ਕੌਰ ਦਾ ਵਿਆਹ 6 ਫਰਵਰੀ 2018 ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX