ਤਾਜਾ ਖ਼ਬਰਾਂ


ਝਾਰਖੰਡ 'ਚ ਨਕਸਲੀ ਹਮਲਾ , 9 ਟਰੱਕਾਂ ਨੂੰ ਲਾਈ ਅੱਗ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 16 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 2018 ਪੈਰਾ ਏਸ਼ੀਆਈ ਖੇਡਾਂ ਦੇ ਤਮਗ਼ਾ ਜੇਤੂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਤਮਗ਼ਾ ਜੇਤੂ ਖਿਡਾਰੀਆਂ ਦੇ ਕੋਚਾਂ ਦੀ ਵੀ ਪ੍ਰਸ਼ੰਸਾ....
ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੇ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਕੀਤੀ ਰੱਦ
. . .  1 day ago
ਅਲੀਗੜ੍ਹ, 16 ਅਕਤੂਬਰ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਏ.ਐਮ.ਯੂ) ਨੇ ਤਿੰਨ 'ਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ। ਏ.ਐਮ.ਯੂ ਨੇ ਵਧੀਕ ਕਮੇਟੀ ਦੀ ਰਿਪੋਰਟ ਦੇ ਬਾਅਦ ਇਹ ਫ਼ੈਸਲਾ ਲਿਆ ਹੈ। ਜਾਣਕਾਰੀ ਲਈ ਦੱਸ ਦੇਈਏ ...
ਭਾਜਪਾ 'ਚ ਸ਼ਾਮਲ ਹੋਏ ਗੋਆ ਦੇ ਦੋ ਕਾਂਗਰਸ ਵਿਧਾਇਕ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋ ਗਏ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਇਨ੍ਹਾਂ ਦੋਨਾਂ ਵਿਧਾਇਕਾਂ ਨੇ ਕਾਂਗਰਸ ਨੂੰ ਅਸਤੀਫ਼ਾ ਦੇ...
ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਇੰਡੋਨੇਸ਼ੀਆ ਨੇ ਕੀਤਾ ਭਾਰਤ ਦੇ ਹਵਾਲੇ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਕਰੀਬ 40 ਕਰੋੜ ਰੁਪਏ ਦੀ ਬੈਂਕ ਘਪਲੇ ਮਾਮਲਿਆਂ 'ਚ ਲੋੜੀਂਦੇ ਭਗੌੜੇ ਉਦਯੋਗਪਤੀ ਵਿਨੈ ਮਿੱਤਲ ਨੂੰ ਸੀ. ਬੀ. ਆਈ. ਦੀ ਬੇਨਤੀ 'ਤੇ ਇੰਡੋਨੇਸ਼ੀਆ ਨੇ ਭਾਰਤ ਦੇ ਹਵਾਲੇ ਕਰ ਦਿੱਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇੰਟਰਪੋਲ ਨੇ ਸੀ. ਬੀ. ਆਈ. ਦੀ....
ਸਕੱਤਰ ਸਕੂਲ ਸਿੱਖਿਆ ਵੱਲੋਂ ਰਮਸਾ ਅਧਿਆਪਕਾਂ ਦਾ ਡਾਟਾ ਦੇਣ ਤੋਂ ਇਨਕਾਰ
. . .  1 day ago
ਐੱਸ. ਏ. ਐੱਸ. ਨਗਰ, 16 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਇਨਸਾਫ਼ ਪਾਰਟੀ ਆਗੂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਵਿੱਦਿਆ ਭਵਨ ਜਾ ਕੇ ਸਕੱਤਰ ਸਕੂਲ ਸਿੱਖਿਆਂ ਕ੍ਰਿਸ਼ਨ ਕੁਮਾਰ ਤੋਂ ਰਮਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ..
ਮੁਰਾਦਾਬਾਦ 'ਚ ਕੰਧ ਡਿੱਗਣ ਕਾਰਣ ਦੋ ਔਰਤਾਂ ਦੀ ਮੌਤ
. . .  1 day ago
ਮੁਰਾਦਾਬਾਦ, 16 ਅਕਤੂਬਰ - ਉਤਰ ਪ੍ਰਦੇਸ਼ 'ਚ ਮੁਰਾਦਾਬਾਦ ਦੇ ਕੁਡੰਕੀ ਇਲਾਕੇ 'ਚ ਇਕ ਕੰਧ ਡਿੱਗਣ ਕਾਰਨ ਦੋ ਔਰਤਾਂ ਦੀ ਮੌਤ ਹੋ ਗਈ ਜਦਕਿ ਇਕ ਬੱਚਾ ਗੰਭੀਰ ਰੂਪ 'ਚ ਜ਼ਖਮੀ ਹੋਇਆ ਹੈ ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ...
ਮਾਂ ਨੇ ਪੰਜ ਬੱਚਿਆਂ ਸਮੇਤ ਖੂਹ 'ਚ ਮਾਰੀ ਛਾਲ, ਚਾਰ ਦੀ ਮੌਤ
. . .  1 day ago
ਗਾਂਧੀਨਗਰ, 16 ਅਕਤੂਬਰ- ਗੁਜਰਾਤ ਦੇ ਭਾਵਨਗਰ ਜ਼ਿਲ੍ਹੇ ਦੇ ਅਲੰਗ ਥਾਣਾ ਖੇਤਰ ਅਧੀਨ ਪੈਂਦੇ ਪਾਂਚ ਪੀਪਲਾ ਪਿੰਡ 'ਚ ਇੱਕ ਔਰਤ ਨੇ ਆਪਣੇ ਪੰਜ ਬੱਚਿਆਂ ਸਮੇਤ ਖੂਹ 'ਚ ਛਾਲ ਮਾਰ ਦਿੱਤੀ। ਇਸ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਹੋ ਗਈ, ਜਦਕਿ ਔਰਤ ਅਤੇ ਉਸ...
ਦੁਸਹਿਰੇ ਮੌਕੇ ਪੂਰੇ ਪੰਜਾਬ 'ਚ ਅਧਿਆਪਕ ਜਲਾਉਣਗੇ ਮੁੱਖ ਮੰਤਰੀ, ਵਿੱਤ ਮੰਤਰੀ, ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਪੁਤਲੇ
. . .  1 day ago
ਸੰਗਰੂਰ, 16 ਅਕਤੂਬਰ (ਧੀਰਜ ਪਸ਼ੋਰੀਆ)- ਐਸ.ਐਸ.ਏ./ਅਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਤੋਂ ਬਾਅਦ ਅਧਿਆਪਕਾਂ ਦਾ ਸਰਕਾਰ ਪ੍ਰਤੀ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਬਲਬੀਰ ਚੰਦ ਲੌਂਗੋਵਾਲ ਨੇ ਦੱਸਿਆ ...
ਕੈਪਟਨ ਨੇ ਬਾਦਲਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਾਉਣ ਦਾ ਦਿੱਤਾ ਭਰੋਸਾ
. . .  1 day ago
ਮੋਹਾਲੀ, 16 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਰੋਸਾ ਦਿੱਤਾ ਕਿ ਖ਼ਤਰਾ ਵਧਣ ਕਾਰਨ ਸੂਬਾ ਸਰਕਾਰ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੂਰੀ ਸੁਰੱਖਿਆ...
ਕੇਰਲ : ਸਬਰੀਮਾਲਾ 'ਚ ਮੰਦਰ 'ਚ ਜਾਣ ਤੋਂ ਰੋਕੀਆਂ ਗਈਆਂ ਔਰਤਾਂ
. . .  1 day ago
ਤਿਰੂਵਨੰਤਪੁਰਮ, 16 ਅਕਤੂਬਰ- ਕੇਰਲ ਦੇ ਨਿਲਾਕਲ 'ਚ ਅੱਜ ਉਸ ਵੇਲੇ ਤਣਾਅ ਪੈਦਾ ਹੋ ਗਿਆ, ਜਦੋਂ ਔਰਤਾਂ ਦਾ ਇੱਕ ਸਮੂਹ ਸਰਕਾਰੀ ਕੇ. ਐੱਸ. ਆਰ. ਟੀ. ਸੀ. ਬੱਸ 'ਚ ਸਵਾਰ ਹੋ ਕੇ ਵਿਸ਼ਵ ਪ੍ਰਸਿੱਧ ਅਯੱਪਾ ਮੰਦਰ ਦੀ ਸਭ ਤੋਂ ਨਜ਼ਦੀਕੀ ਸੜਕ ਕੇਂਦਰ ਦੇ ਕੋਲ ਮੌਜੂਦ...
ਗੋਆ ਦੇ ਦੋ ਕਾਂਗਰਸ ਵਿਧਾਇਕਾਂ ਨੇ ਭਾਜਪਾ 'ਚ ਸ਼ਾਮਲ ਹੋਣ ਦਾ ਕੀਤਾ ਐਲਾਨ
. . .  1 day ago
ਪਣਜੀ, 16 ਅਕਤੂਬਰ- ਗੋਆ ਵਿਧਾਨ ਸਭਾ 'ਚ ਕਾਂਗਰਸ ਦੇ ਦੋ ਵਿਧਾਇਕ ਦਯਾਨੰਦ ਸੋਪਤੇ ਅਤੇ ਸੁਭਾਸ਼ ਸ਼ਿਰੋਦਕਰ ਨੇ ਕਿਹਾ ਕਿ ਉਹ ਮੰਗਲਵਾਰ ਨੂੰ ਭਾਜਪਾ 'ਚ ਸ਼ਾਮਲ ਹੋਣਗੇ। ਇਨ੍ਹਾਂ ਦੋਨਾਂ ਵਿਧਾਇਕਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਤੋਂ ਕਾਂਗਰਸ ਵੱਲੋਂ ਭਾਜਪਾ ਸਰਕਾਰ...
ਦੋ ਭੈਣਾਂ ਦੇ ਇਕਲੌਤੇ ਭਰਾ ਦੀ ਭੇਦਭਰੀ ਹਾਲਤ 'ਚ ਮੌਤ
. . .  1 day ago
ਰਾਮ ਤੀਰਥ, 16 ਅਕਤੂਬਰ (ਧਰਮਵੀਰ ਸਿੰਘ ਔਲਖ) - ਪੁਲਿਸ ਚੌਂਕੀ ਰਾਮ ਤੀਰਥ ਅਧੀਨ ਆਉਂਦੇ ਪਿੰਡ ਬੋਪਾਰਾਏ ਖ਼ੁਰਦ ਦੇ 2 ਭੈਣਾਂ ਦੇ ਇਕਲੌਤੇ ਅੰਮ੍ਰਿਤਧਾਰੀ ਨੌਜਵਾਨ ਵੀਰ ਜਗਰੂਪ ਸਿੰਘ (22) ਪੁੱਤਰ ਪ੍ਰਗਟ ਸਿੰਘ ਦੀ ਮੋਗਾ ਨੇੜੇ ਭੇਦ ਭਰੀ ਹਾਲਤ 'ਚ ਮੌਤ ਹੋਣ ਦੀ...
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 26
. . .  1 day ago
ਭੁਵਨੇਸ਼ਵਰ, 16 ਅਕਤੂਬਰ- ਉੜੀਸਾ 'ਚ 'ਤਿਤਲੀ' ਤੂਫ਼ਾਨ ਅਤੇ ਉਸ ਤੋਂ ਬਾਅਦ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਕਾਰਨ ਸੂਬੇ ਦੇ 16 ਜ਼ਿਲ੍ਹਿਆਂ ਦੇ 7402 ਪਿੰਡਾਂ ਦੇ 57.08 ਲੱਖ ਲੋਕ ਪ੍ਰਭਾਵਿਤ ਹੋਏ ਹਨ। ਚੱਕਰਵਾਤੀ ਤੂਫ਼ਾਨ...
ਪੰਜ ਸਿਤਾਰਾ ਹੋਟਲ ਦੇ ਬਾਹਰ ਸਾਬਕਾ ਸੰਸਦ ਮੈਂਬਰ ਦੇ ਬੇਟੇ ਦੀ ਗੁੰਡਾਗਰਦੀ, ਪਿਸਤੌਲ ਦਿਖਾ ਕੇ ਕੀਤਾ ਹੰਗਾਮਾ
. . .  1 day ago
ਨਵੀਂ ਦਿੱਲੀ, 16 ਅਕਤੂਬਰ- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਾਕੇਸ਼ ਪਾਂਡੇ ਦੇ ਬੇਟੇ ਆਸ਼ੀਸ਼ ਪਾਂਡੇ ਬੇਟੇ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਿੱਲੀ ਦੇ ਇੱਕ ਪੰਜ ਸਿਤਾਰਾ ਹੋਟਲ ਦੇ ਬਾਹਰ ਇੱਕ ਜੋੜੇ ਨੂੰ ਪਿਸਤੌਲ ਨਾਲ ਧਮਕਾਉਂਦਾ ਨਜ਼ਰ...
ਚੀਨ : ਕੋਲੇ ਦੀ ਖਾਨ 'ਚ ਹੋਏ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  1 day ago
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  1 day ago
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  1 day ago
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  1 day ago
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  1 day ago
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  1 day ago
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  1 day ago
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  1 day ago
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  1 day ago
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  1 day ago
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  1 day ago
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  1 day ago
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  1 day ago
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  1 day ago
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  1 day ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  1 day ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  1 day ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  1 day ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  1 day ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  1 day ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  1 day ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 1 hour ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  2 days ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  2 days ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  2 days ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  2 days ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  2 days ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  2 days ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  2 days ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  2 days ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਕੁਦਰਤ ਦੇ ਹਰ ਹੁਕਮ ਦੀ ਪਾਲਣਾ ਕਰਨੀ ਹੀ ਪੈਂਦੀ ਹੈ। -ਬੇਕਨ

ਰਾਸ਼ਟਰੀ-ਅੰਤਰਰਾਸ਼ਟਰੀ

ਸੋਕਾ ਪੀੜਤ ਕਿਸਾਨਾਂ ਲਈ ਭਾਰਤੀਆਂ ਵਲੋਂ ਸਿਡਨੀ ਤੋਂ ਕੈਨਬਰਾ ਤੱਕ ਪੈਦਲ ਮਾਰਚ

ਸਿਡਨੀ, 24 ਸਤੰਬਰ (ਹਰਕੀਰਤ ਸਿੰਘ ਸੰਧਰ)-ਆਸਟ੍ਰੇਲੀਆ ਦੇ ਕਿਸਾਨਾਂ 'ਤੇ ਇਨ੍ਹੀਂ ਦਿਨੀਂ ਸੋਕੇ ਦਾ ਪ੍ਰਕੋਪ ਚੱਲ ਰਿਹਾ ਹੈ | ਨਿਊ ਸਾਊਥ ਵੇਲਜ਼ ਸੂਬੇ ਅਤੇ ਹੋਰਾਂ ਸੂਬਿਆਂ ਦੇ ਕਈ ਇਲਾਕੇ ਇਸ ਦੀ ਮਾਰ ਹੇਠ ਆਏ ਹਨ | ਪਸ਼ੂਆਂ ਦੇ ਪਾਣੀ ਪੀਣ ਦੀ ਸਮੱਸਿਆ ਕਾਰਨ ਕਿਸਾਨ ਆਪਣੇ ਪਸ਼ੂਆਂ ਨੂੰ ਘਾਟੇ 'ਤੇ ਵੇਚਣ ਲਈ ਮਜਬੂਰ ਹਨ ਅਤੇ ਫ਼ਸਲਾਂ ਸੋਕੇ ਦੀ ਮਾਰ ਝੱਲ ਰਹੀਆਂ ਹਨ | ਸਰਕਾਰਾਂ ਅਤੇ ਆਸਟ੍ਰੇਲੀਅਨ ਨਾਗਰਿਕ ਕਿਸਾਨਾਂ ਲਈ ਆਰਥਿਕ ਮਦਦ ਵਿਚ ਜੁਟੇ ਹੋਏ ਹਨ | ਭਾਰਤੀਆਂ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਇਨ੍ਹਾਂ ਲਈ ਫੰਡ ਇਕੱਠਾ ਕੀਤਾ ਜਾ ਰਿਹਾ ਹੈ | ਸਿਡਨੀ ਦੀ ਸੰਸਥਾ ਯੂਨਾਈਟਿਡ ਇੰਡੀਆ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ 5 ਹਜ਼ਾਰ ਡਾਲਰ ਦੀ ਸਹਾਇਤਾ ਇਨ੍ਹਾਂ ਕਿਸਾਨਾਂ ਦੀ ਕੀਤੀ ਗਈ | ਹੁਣ ਇਸ ਗਰੁੱਪ ਵਲੋਂ ਕਿਸਾਨਾਂ ਲਈ ਸਿਡਨੀ ਤੋਂ ਕੈਨਬਰਾ ਲਈ ਮਾਰਚ ਸ਼ੁਰੂ ਕੀਤਾ ਗਿਆ | ਇਹ ਮਾਰਚ 350 ਕਿਲੋਮੀਟਰ ਦਾ ਹੋਵੇਗਾ ਅਤੇ 10 ਦਿਨ ਵਿਚ ਇਹ ਸਫ਼ਲ ਪੂਰਾ ਕੀਤਾ ਜਾਵੇਗਾ | ਇਸ ਪੈਦਲ ਮਾਰਚ ਦਾ ਮੁੱਖ ਮਕਸਦ ਕਿਸਾਨਾਂ ਲਈ ਅਪਣੱਤ ਦੱਸਣਾ ਅਤੇ ਢਾਈ ਲੱਖ ਡਾਲਰ ਇਕੱਠਾ ਕਰਕੇ ਕਿਸਾਨਾਂ ਲਈ ਮਦਦ ਕਰਨਾ ਹੈ | ਇਸ ਪੂਰੇ ਪੈਦਲ ਮਾਰਚ ਦੇ ਵੱਖ-ਵੱਖ ਪੜਾਅ ਰੱਖੇ ਗਏ ਹਨ | ਇਸ ਵਿਚ ਹੋਰਾਂ ਲੋਕਾਂ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਪ੍ਰਤੀ ਦੱਸਣਾ ਵੀ ਸ਼ਾਮਿਲ ਹੈ | ਇਥੇ ਗੌਰਤਲਬ ਹੈ ਕਿ ਇਸ ਸੋਕੇ ਨਾਲ ਕਿਸਾਨਾਂ 'ਤੇ ਬਹੁਤ ਪ੍ਰਭਾਵ ਪਿਆ ਹੈ ਅਤੇ ਮਾਨਸਿਕ ਤੌਰ 'ਤੇ ਕਿਸਾਨ ਬਿਮਾਰ ਹੋ ਰਹੇ ਹਨ |

ਹਿੰਦ ਮਹਾਂਸਾਗਰ 'ਚ ਫ਼ਸੇ ਭਾਰਤੀ ਕਮਾਂਡਰ ਨੂੰ 3 ਦਿਨਾਂ ਬਾਅਦ ਬਚਾਇਆ

ਨਵੀਂ ਦਿੱਲੀ, 24 ਸਤੰਬਰ (ਪੀ.ਟੀ.ਆਈ.)-'ਗੋਲਡਨ ਗਲੋਬ ਰੇਸ' (ਜੀ.ਜੀ.ਆਰ.) 'ਚ ਹਿੱਸਾ ਲੈਣ ਵਾਲੇ ਜਲ ਸੈਨਾ ਦੇ ਕਮਾਂਡਰ ਅਭਿਲਾਸ਼ ਟੌਮੀ ਨੂੰ ਹਿੰਦ ਮਹਾਸਾਗਰ 'ਚੋਂ ਸੋਮਵਾਰ ਨੂੰ ਬਚਾ ਲਿਆ ਗਿਆ ਹੈ | ਬਚਾਅ ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਹਿੰਦ ਮਹਾਸਾਗਰ ਨੂੰ ਪਾਰ ਕਰਨ ...

ਪੂਰੀ ਖ਼ਬਰ »

ਫਿਲਪਾਈਨ 'ਚ ਢਿਗਾਂ ਡਿਗਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 95 ਹੋਈ

ਮਨੀਲਾ, 24 ਸਤੰਬਰ (ਆਈ. ਏ. ਐਨ. ਐਸ.)-ਫਿਲਪਾਈਨ 'ਚ ਪਿਛਲੇ ਹਫ਼ਤੇ 'ਮੰਗਖੁਟ' ਤੂਫ਼ਾਨ ਆਉਣ ਤੋਂ ਬਾਅਦ ਢਿਗਾਂ ਡਿਗਣ ਦੀਆਂ ਘਟਨਾਵਾਂ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 95 ਹੋ ਗਈ ਹੈ | ਖ਼ਬਰਾਂ ਦੀ ਏਜੰਸੀ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਬੀਤੀ ਰਾਤ ਤੱਕ ਖ਼ਾਨਾਂ ਲਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਰਕਾਰ ਪਿੰਡਾਂ 'ਚ ਪੜ੍ਹਨ ਲਈ ਕਰ ਸਕਦੀ ਏ ਮਜਬੂਰ

ਮੈਲਬੌਰਨ, 24 ਸਤੰਬਰ (ਸਰਤਾਜ ਸਿੰਘ ਧੌਲ)-ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੈਡਰਲ ਸਰਕਾਰ ਦੀ ਪਿੰਡਾਂ ਦੀ ਵਸੋਂ ਨੂੰ ਵਧਾਉਣ ਲਈ ਵੱਡੇ ਸ਼ਹਿਰਾਂ ਦੀ ਬਜਾਏ ਖ਼ੇਤਰੀ ਯੂਨੀਵਰਸਿਟੀਆਂ 'ਚ ਪੜ੍ਹਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਭੀੜ-ਭੜੱਕੇ ਵਾਲੇ ...

ਪੂਰੀ ਖ਼ਬਰ »

ਬਕਿੰਘਮ ਪੈਲੇਸ ਸਾਹਮਣੇ ਹਥਿਆਰ ਲੈ ਕੇ ਜਾਣ ਵਾਲਾ ਰਿਹਾਅ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਕਿੰਘਮ ਪੈਲੇਸ ਸਾਹਮਣੇ ਪਾਬੰਦੀਸ਼ੁਦਾ ਹਥਿਆਰ ਲੈ ਕੇ ਜਾਣ ਵਾਲੇ ਸ਼ੱਕੀ ਵਿਅਕਤੀ ਨੂੰ ਪੁਲਿਸ ਨੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਹੈ | ਨੀਦਰਲੈਂਡ ਵਾਸੀ 38 ਸਾਲਾ ਵਿਅਕਤੀ ਨੂੰ ਯਾਤਰੀ ਦਰਵਾਜ਼ੇ ਸਾਹਮਣੇ ...

ਪੂਰੀ ਖ਼ਬਰ »

ਸਿਡਨੀ ਵਿਖੇ ਭਾਈ ਗੁਰਦਾਸ ਲਾਇਬ੍ਰੇਰੀ ਦਾ ਉਦਘਾਟਨ

ਸਿਡਨੀ, 24 ਸਤੰਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਗੁਰਦੁਆਰਾ ਗਲੈਨਵੁੱਡ ਵਿਖੇ ਭਾਈ ਗੁਰਦਾਸ ਲਾਇਬ੍ਰੇਰੀ ਸੰਗਤ ਵਾਸਤੇ ਖੋਲ੍ਹ ਦਿੱਤੀ ਹੈ | ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਅਤੇ ਡਾ: ਸੁਰਿੰਦਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਲਾਇਬ੍ਰੇਰੀ ਵਿਚ ਮਹਾਨ ਸਿੱਖ ...

ਪੂਰੀ ਖ਼ਬਰ »

ਟੀ. ਬੀ. ਦਾ ਇਲਾਜ ਅੱਧ ਵਿਚਕਾਰ ਛੱਡਣ ਕਰ ਕੇ ਗੁਰਵੀਰ ਸਿੰਘ ਦੀ ਪੁਲਿਸ ਨੂੰ ਤਲਾਸ਼

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-29 ਸਾਲਾ ਪੰਜਾਬੀ ਗੁਰਵੀਰ ਸਿੰਘ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਗੁਰਵੀਰ ਸਿੰਘ ਦਾ ਈਲਿੰਗ ਹਸਪਤਾਲ 'ਚ ਟੀ. ਬੀ. ਦਾ ਇਲਾਜ ਚੱਲ ਰਿਹਾ ਸੀ ਨੂੰ ਆਖ਼ਰੀ ਵਾਰ 18 ਸਤੰਬਰ ਨੂੰ 12:40 ਵਜੇ ਦੇ ਕਰੀਬ ਹਸਪਤਾਲ 'ਚ ਵੇਖਿਆ ਗਿਆ ...

ਪੂਰੀ ਖ਼ਬਰ »

ਸਿੱਖ ਜਥੇਬੰਦੀਆਂ 'ਚ ਉੱਠੇ ਵਿਰੋਧ ਤੋਂ ਬਾਅਦ ਬੇਅੰਤ ਸਿੰਘ ਨੂੰ ਸ਼ਹੀਦ ਆਖਣ ਦੇ ਸ਼ਬਦ ਵਾਪਸ ਲਏ

ਜਗਰਾਉਂ, 24 ਸਤੰਬਰ (ਜੋਗਿੰਦਰ ਸਿੰਘ)-ਨਾਨਕਸਰ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਵਾਲਿਆਂ ਵਲੋਂ ਸਾਬਕਾ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਹੀਦ ਆਖਣ ਦੇ ਮੁੱਦੇ 'ਤੇ ਦੇਸ਼-ਵਿਦੇਸ਼ ਦੀਆਂ ਸਿੱਖ ਜਥੇਬੰਦੀਆਂ 'ਚ ਉਠੇ ਵਿਰੋਧ ਤੋਂ ਬਾਅਦ ਬਾਬਾ ਘਾਲਾ ...

ਪੂਰੀ ਖ਼ਬਰ »

'ਸਿਆਟਲ ਵਿਰਾਸਤ ਮੇਲਾ' ਯਾਦਗਾਰੀ ਹੋ ਨਿੱਬੜਿਆ

ਸਿਆਟਲ, 24 ਸਤੰਬਰ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਸਿਆਟਲ ਦੇ ਨੌਜਵਾਨਾਂ ਦੀ ਅਗਵਾਈ ਹੇਠ ਬੱਚਿਆਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦੇ ਮੰਤਵ ਲਈ ਐਬਰਨ ਹਾਈ ਸਕੂਲ ਦੇ ਪਰਫਾਰਮਿੰਗ ਸੈਂਟਰ ਵਿਚ ਸਿਆਟਲ ਵਿਰਾਸਤ ਮੇਲੇ ਵਿਚ ...

ਪੂਰੀ ਖ਼ਬਰ »

ਪੰਜਾਬ ਦੇ ਲੋਕਾਂ ਨੇ ਕਾਂਗਰਸ ਦੇ ਕੰਮਾਂ ਦੀ ਹਾਮੀ ਭਰੀ ਹੈ-ਧਾਲੀਵਾਲ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਦੇ ਨਤੀਜਿਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਸਰਕਾਰ ਦੇ ਕੰਮਾਂ 'ਤੇ ਮੋਹਰ ਲਗਾਈ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬੀ ਮੂਲ ਦੀ ਬਰਤਾਨਵੀ ਅਦਾਕਾਰਾ ਅੰਜਲੀ ਮਹਿੰਦਰਾ ਚਰਚਾ 'ਚ

ਬੀ. ਬੀ. ਸੀ. ਦੇ ਟੀ. ਵੀ. ਡਰਾਮਾ 'ਬਾਡੀਗਾਰਡ' 'ਚ ਲਿਆ ਸੀ ਹਿੱਸਾ ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਮੂਲ ਦੀ ਬਰਤਾਨਵੀ ਅਦਾਕਾਰਾ ਅੰਜਲੀ ਮਹਿੰਦਰਾ ਦੀ ਬੀ. ਬੀ. ਸੀ. ਦੇ ਨਵੇਂ ਟੀ. ਵੀ. ਡਰਾਮਾ 'ਬਾਡੀਗਾਰਡ' ਕਾਰਨ ਖ਼ੂਬ ਚਰਚਾ ਹੋ ਰਹੀ ਹੈ। ਇਸ ਡਰਾਮੇ ...

ਪੂਰੀ ਖ਼ਬਰ »

ਹੀਥਰੋ ਹਵਾਈ ਅੱਡੇ ਦੇ ਵਿਸਥਾਰ ਲਈ ਸਥਾਨਕ ਲੋਕਾਂ ਵਲੋਂ ਭਰਵੀਂ ਹਮਾਇਤ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹੀਥਰੋ ਹਵਾਈ ਅੱਡੇ ਦੇ ਵਿਸਥਾਰ ਲਈ ਸਥਾਨਕ ਲੋਕਾਂ ਵਲੋਂ ਭਰਵੀਂ ਹਮਾਇਤ ਕੀਤੀ ਜਾ ਰਹੀ ਹੈ। ਹੀਥਰੋ ਵਲੋਂ ਜਾਰੀ ਅੰਕੜਿਆਂ ਅਨੁਸਾਰ ਹੀਥਰੋ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦੇ ਲੋਕਾਂ ਵਲੋਂ ਵੋਟਾਂ ਪਾਈਆਂ ...

ਪੂਰੀ ਖ਼ਬਰ »

ਕੈਲਗਰੀ ਦੀਆਂ ਸੰਗਤਾਂ ਨੇ ਬਾਬਾ ਫ਼ਰੀਦ ਦਾ ਆਗਮਨ ਪੁਰਬ ਮਨਾਇਆ

ਕੈਲਗਰੀ, 24 ਸਤੰਬਰ (ਜਸਜੀਤ ਸਿੰਘ ਧਾਮੀ)-ਬਾਬਾ ਫ਼ਰੀਦ ਜੀ ਦਾ ਆਗਮਨ ਪੁਰਬ ਕੈਲਗਰੀ ਰਹਿ ਰਹੀਆਂ ਫ਼ਰੀਦਕੋਟ ਇਲਾਕੇ ਦੀਆਂ ਸੰਗਤਾਂ ਵਲੋਂ ਕੈਲਗਰੀ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ ਪ੍ਰੋਡਿਊਸਰ ਅਮਨ ਖਟਕੜ ਦਾ ਹਾਂਗਕਾਂਗ 'ਚ ਸਨਮਾਨ

ਹਾਂਗਕਾਂਗ, 24 ਸਤੰਬਰ (ਜੰਗ ਬਹਾਦਰ ਸਿੰਘ)-ਅੰਗਰੇਜ਼, ਅਰਦਾਸ, ਗੋਰਿਆਂ ਨੂੰ ਦਫ਼ਾ ਕਰੋ ਅਤੇ ਮਿਰਜ਼ਾ ਵਰਗੀਆਂ ਸੁਪਰਹਿੱਟ ਪੰਜਾਬੀ ਫ਼ਿਲਮਾਂ ਦੇ ਪ੍ਰੋਡਿਊਸਰ ਅਤੇ ਪ੍ਰਾਈਮ ਏਸ਼ੀਆ ਟੀ.ਵੀ. ਕੈਨੇਡਾ ਦਾ ਸੀ.ਈ.ਓ. ਅਮਨ ਖਟਕੜ ਦਾ ਹਾਂਗਕਾਂਗ ਵਸਦੇ ਪੰਜਾਬੀ ਭਾਈਚਾਰੇ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX