ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  5 minutes ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  16 minutes ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  29 minutes ago
ਨਵੀਂ ਦਿੱਲੀ, 21 ਮਈ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅੱਜ ਕਿਰਗਿਸਤਾਨ ਰਵਾਨਾ ਹੋ ਗਏ। ਉਹ ਰਾਜਧਾਨੀ ਬਿਸ਼ਕੇਕ ਵਿਖੇ 21 ਅਤੇ 22 ਮਈ ਨੂੰ ਹੋਣ ਜਾ ਰਹੀ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਵਿਦੇਸ਼ ਮੰਤਰੀਆਂ ਦੀ ਬੈਠਕ...
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  45 minutes ago
ਨਵੀਂ ਦਿੱਲੀ, 21 ਮਈ - ਵੀ.ਵੀ. ਪੈਟ ਪਰਚੀਆਂ ਦੇ ਮਿਲਾਨ ਨੂੰ ਲੈ ਕੇ ਕਾਂਗਰਸ, ਬਸਪਾ ਸਮੇਤ 21 ਵਿਰੋਧੀ ਪਾਰਟੀਆਂ ਅੱਜ ਚੋਣ ਕਮਿਸ਼ਨ ਨੂੰ...
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 21 ਮਈ - ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਰਾਬਰਟ ਵਾਡਰਾ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ...
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 1 hour ago
ਨਵੀਂ ਦਿੱਲੀ, 21 - ਜੋਕੋ ਵਿਡੋਡੋ ਚੋਣ ਜਿੱਤ ਕੇ ਦੂਸਰੀ ਵਾਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਬਣ ਗਏ ਹਨ। ਇਸ ਦੀ ਪੁਸ਼ਟੀ ਚੋਣ ਕਮਿਸ਼ਨ ਨੇ ਕੀਤੀ...
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 2 hours ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  about 2 hours ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  about 2 hours ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 3 hours ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 3 hours ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  about 1 hour ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  about 1 hour ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 1 hour ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  about 1 hour ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  15 minutes ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  36 minutes ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  1 day ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  1 day ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 9 ਅੱਸੂ ਸੰਮਤ 550

ਦਿੱਲੀ

ਜੰਤਰ ਮੰਤਰ ਵਿਖੇ ਪਾਕਿਸਤਾਨ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)- ਸ਼ਹੀਦ ਭਗਤ ਸਿੰਘ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਪਾਕਿਸਤਾਨੀ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਲ ਹੀ ਭਾਰਤ ਸਰਕਾਰ ਨੂੰ ਮੰਗ ਕੀਤੀ ਗਈ ਕਿ ਭਾਰਤ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਭਗਤ ਸਿੰਘ, ਚੰਦਰਸ਼ੇਖਰ, ਰਾਜਗੁਰੂ ਤੇ ਸੁਖਦੇਵ ਨੂੰ 'ਸ਼ਹੀਦ ਦਾ ਦਰਜਾ' ਦਿੱਤਾ ਜਾਵੇ | ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੂੰ 'ਕੌਮੀ ਪੁੱਤਰ' ਐਲਾਨਣ ਦੀ ਮੰਗ ਵੀ ਕੀਤੀ ਗਈ | ਸੁਸਾਇਟੀ ਦੇ ਅਹੁਦੇਦਾਰ ਪਰਮਜੀਤ ਸਿੰਘ ਪੰਮਾ (ਪ੍ਰਧਾਨ ਨੈਸ਼ਨਲ ਅਕਾਲੀ ਦਲ) ਤੇ ਸੁਸਾਇਟੀ ਦੇ ਮੁਖੀ ਇੰਦਰਜੀਤ ਸਿੰਘ ਅਸ਼ਟ ਦੀ ਅਗਵਾਈ 'ਚ ਜੰਤਰ-ਮੰਤਰ ਵਿਖੇ ਕੀਤੇ ਗਏ ਪ੍ਰਦਰਸ਼ਨ ਤੋਂ ਪਹਿਲਾਂ ਮਾਰਚ ਵੀ ਕੱਢਿਆ ਗਿਆ | ਪ੍ਰਦਰਸ਼ਨ ਦੌਰਾਨ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਹੱਦ 'ਤੇ ਦੇਸ਼ ਦੇ ਜਵਾਨਾਂ ਨੂੰ ਸ਼ਹੀਦ ਕੀਤਾ ਜਾ ਰਿਹਾ ਹੈ ਉਸ ਸਬੰਧੀ ਪਾਕਿਸਤਾਨ ਿਖ਼ਲਾਫ਼ ਸਖ਼ਤ ਕਾਰਵਾਈ ਕਰ ਕੇ ਉਸ ਨੂੰ ਕਰਾਰਾ ਜਵਾਬ ਦਿੱਤਾ ਜਾਣਾ ਚਾਹੀਦਾ ਹੈ | ਪੰਮਾ ਨੇ ਮੰਗ ਕੀਤੀ ਕਿ ਭਾਰਤ ਸਰਕਾਰ ਪਾਕਿਸਤਾਨ ਨੂੰ ਉਨ੍ਹਾਂ ਦੀ ਭਾਸ਼ਾ 'ਚ ਜਵਾਬ ਦੇਵੇ | ਪੰਮਾ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਹੈ ਕਿ ਆਜ਼ਾਦੀ ਦੇ 72 ਸਾਲ ਬੀਤ ਜਾਣ ਦੇ ਬਾਵਜੂਦ ਆਜ਼ਾਦੀ ਦੇ ਨਾਇਕਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੌਜਵਾਨਾਂ ਲਈ ਹਮੇਸ਼ਾ ਰੋਲ ਮਾਡਲ ਰਹੇ ਹਨ, ਜਿਨ੍ਹਾਂ ਨੇ ਆਪਣੀ ਜਾਨ ਦਾ ਪਰਵਾਹ ਨਾ ਕਰਦੇ ਹੋਏ ਇਸ ਦੇਸ਼ ਦੀ ਆਜ਼ਾਦੀ ਲਈ ਫਾਂਸੀ ਚੜ੍ਹ ਗਏ | ਪੰਮਾ ਨੇ ਕਿਹਾ ਕਿ ਹੁਣ 27 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਸਰਕਾਰ ਨੂੰ ਇਸ ਸਬੰਧੀ ਐਲਾਨ ਜ਼ਰੂਰ ਕਰਨਾ ਚਾਹੀਦਾ ਹੈ | ਪੰਮਾ ਤੇ ਇੰਦਰਜੀਤ ਸਿੰਘ ਨੇ ਕਿਹਾ ਕਿ ਇਸ ਦੇਸ਼ 'ਚ ਸਾਂਸਦਾਂ, ਵਿਧਾਇਕਾਂ ਤੇ ਕੌਾਸਲਰਾਂ ਤੱਕ ਨੂੰ ਕਈ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਪ੍ਰੰਤੂ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੀ ਪ੍ਰਕਾਰ ਦੀ ਸਹੂਲਤ ਨਹੀਂ ਮਿਲਦੀ, ਸਰਕਾਰ ਨੂੰ ਇਸ ਸਬੰਧੀ ਵੀ ਧਿਆਨ ਦੇਣਾ ਚਾਹੀਦਾ ਹੈ | ਪ੍ਰਦਰਸ਼ਨ ਦੌਰਾਨ ਪਲਵਿੰਦਰ ਸਿੰਘ ਸਭਰਵਾਲ, ਬਿੰਦਿਆ ਮਲਹੋਤਰ, ਜਸਵਿੰਦਰ ਸਿੰਘ, ਈਸ਼ਵਰ ਸਿੰਘ ਪਨੇਸਰ, ਸੰਜੀਵ ਕੁਮਾਰ ਸਮੇਤ ਹੋਰਨਾ ਲੋਕ ਵੀ ਸ਼ਾਮਿਲ ਸਨ |

ਡਾਕਟਰਾਂ ਨੇ ਹੜ੍ਹ ਪੀੜਤਾਂ ਲਈ ਰਾਸ਼ੀ ਇਕੱਠੀ ਕੀਤੀ

ਕੁਰੂਕਸ਼ੇਤਰ, 24 ਸਤੰਬਰ (ਜਸਬੀਰ ਸਿੰਘ ਦੁੱਗਲ)-ਕੌਮੀ ਸਮਨਵਿਕ ਮੈਡੀਕਲ ਸੰਘ (ਨੀਮਾ) ਦੇ ਬੈਨਰ ਹੇਠ ਆਯੁਰਵੈਦਿਕ ਡਾਕਟਰਾਂ ਦੀ ਬੈਠਕ ਹੋਈ | ਇਸ ਦੌਰਾਨ ਮੌਜੂਦਾ ਸਮੇਂ 'ਚ ਚੱਲ ਰਹੀਆਂ ਬਿਮਾਰੀਆਂ ਦੇ ਹੱਲ ਲਈ ਤਜਰਬੇਕਾਰ ਡਾਕਟਰਾਂ ਨੇ ਅਹਿਮ ਜਾਣਕਾਰੀ ਦਿੱਤੀ, ਤਾਂ ਜੋ ...

ਪੂਰੀ ਖ਼ਬਰ »

ਵਿਦਿਆਰਥੀ ਜਸਪ੍ਰੀਤ ਸਿੰਘ ਨੂੰ 'ਹਿੰਦੀ ਸ਼ਿਖਰ ਸਨਮਾਨ' ਨਾਲ ਨਵਾਜਿਆ

ਨਵੀਂ ਦਿੱਲੀ, 24 ਸਤੰਬਰ(ਜਗਤਾਰ ਸਿੰਘ)- ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਨੂੰ ਹਿੰਦੀ ਵਿਕਾਸ ਸੰਸਥਾ ਦੁਆਰਾ 'ਹਿੰਦੀ ਸ਼ਿਖਰ ਸਨਮਾਨ' ਨਾਲ ਸਨਮਾਨਿਤ ਕੀਤਾ ਗਿਆ ਹੈ | ਹਿੰਦੀ ਵਿਕਾਸ ਸੰਸਥਾ ਦੁਆਰਾ 1916 ਤੋਂ ਹਰ ...

ਪੂਰੀ ਖ਼ਬਰ »

ਅਪ੍ਰਵਾਸੀ ਲਾੜਿਆਂ ਸਬੰਧੀ ਮਾਮਲੇ 'ਚ ਦਿੱਲੀ ਕਮੇਟੀ ਦੀ ਪਟੀਸ਼ਨ 'ਤੇ ਹਾਈ ਕੋਰਟ ਵਲੋਂ ਕੇਂਦਰ ਨੂੰ ਨੋਟਿਸ

ਨਵੀਂ ਦਿੱਲੀ, 24 ਸਤੰਬਰ (ਅਜੀਤ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਖੀ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਅਪ੍ਰਵਾਸੀ ਲਾੜਿਆਂ ਵਲੋਂ ਛੱਡੀਆਂ ਗਈਆਂ ਕੁੜੀਆਂ ਦੇ ਸਬੰਧ 'ਚ ...

ਪੂਰੀ ਖ਼ਬਰ »

ਦਿੱਲੀ ਹਾਈ ਕੋਰਟ ਨੇ ਗਾਜੀਪੁਰ ਮੁਰਗਾ ਮੰਡੀ 'ਚ ਜ਼ਿੰਦਾ ਮੁਰਗੇ ਵੱਢਣ 'ਤੇ ਲਾਈ ਰੋਕ

ਨਵੀਂ ਦਿੱਲੀ, 24 ਸਤੰਬਰ(ਜਗਤਾਰ ਸਿੰਘ)- ਦਿੱਲੀ ਦੀ ਗਾਜੀਪੁਰ ਮੁਰਗਾ ਮੰਡੀ 'ਚ ਮੁਰਗੇ ਵੱਢਣ 'ਤੇ ਦਿੱਲੀ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ | ਹਾਈ ਕੋਰਟ ਦੇ ਆਦੇਸ਼ ਤੋਂ ਬਾਅਦ ਗਾਜੀਪੁਰ ਮੰਡੀ 'ਚ ਸਿਰਫ਼ ਮੁਰਗਾ ਵੇਚਣ ਦੀ ਇਜਾਜ਼ਤ ਹੋਵੇਗੀ ਯਾਨੀ ਹੁਣ ਗਾਜੀਪੁਰ ਮੁਰਗਾ ...

ਪੂਰੀ ਖ਼ਬਰ »

ਗੋਆ 'ਚ ਮਨੋਹਰ ਪਾਰੀਕਰ ਮੰਤਰੀ-ਮੰਡਲ ਤੋਂ 2 ਬਿਮਾਰ ਮੰਤਰੀ ਹਟਾਏ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ

ਪਣਜੀ, 24 ਸਤੰਬਰ (ਏਜੰਸੀ)- ਗੋਆ 'ਚ ਮੁੱਖ ਮੰਤਰੀ ਦਫ਼ਤਰ ਵਲੋਂ ਅੱਜ ਮਨੋਹਰ ਪਾਰੀਕਰ ਮੰਤਰੀ-ਮੰਡਲ ਤੋਂ 2 ਬਿਮਾਰ ਮੰਤਰੀਆਂ ਨੂੰ ਹਟਾਉਣ ਦੀ ਸੂਚਨਾ ਦਿੱਤੇ ਜਾਣ ਬਾਅਦ ਅੱਜ ਸ਼ਾਮ ਸੂਬੇ ਦੀ ਗਵਰਨਰ ਮਰੀਦੁਲਾ ਸਿਨਹਾ ਨੇ ਰਾਜ ਭਵਨ ਵਿਖੇ ਹੋਏ ਸਾਦਾ ਸਮਾਗਮ ਦੌਰਾਨ ਭਾਜਪਾ ...

ਪੂਰੀ ਖ਼ਬਰ »

ਅਕਾਲੀ ਦਲ ਨੇ ਧਾਂਦਲੀਆਂ, ਜ਼ਿਆਦਤੀਆਂ ਤੇ ਝੂਠੇ ਦਰਜ ਕੇਸਾਂ ਦੇ ਵੇਰਵੇ ਇਕੱਠੇ ਕਰਨੇ ਸ਼ੁਰੂ ਕੀਤੇ-ਚੀਮਾ

ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-ਅਕਾਲੀ ਦਲ ਨੇ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਵੱਡੇ ਪੱਧਰ 'ਤੇ ਹੋਈਆਂ ਧਾਂਦਲੀਆਂ ਤੇ ਜ਼ਿਆਦਤੀਆਂ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਪਾਰਟੀ ਦੀ ਕੱਲ੍ਹ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਲਏ ਫ਼ੈਸਲੇ ਅਨੁਸਾਰ ...

ਪੂਰੀ ਖ਼ਬਰ »

ਇਬਰਾਹਿਮ ਮੁਹੰਮਦ ਸੋਲੀਹ ਮਾਲਦੀਵ ਦੇ ਰਾਸ਼ਟਰਪਤੀ ਚੁਣੇ

ਕੋਲੰਬੋ, 24 ਸਤੰਬਰ (ਏਜੰਸੀ)- ਮਾਲਦੀਵ ਦੀਆਂ ਰਾਸ਼ਟਰਪਤੀ ਚੋਣਾਂ 'ਚ ਵਿਰੋਧੀ ਧਿਰ ਦੇ ਨੇਤਾ ਇਬਰਾਹਿਮ ਮੁਹੰਮਦ ਸੋਲਿਹ ਨੇ ਜਿੱਤ ਹਾਸਲ ਕਰ ਲਈ ਹੈ | ਇਬਰਾਹਿਮ ਮੁਹੰਮਦ ਸੋਲਿਹ ਦੀ ਜਿੱਤ ਰਾਸ਼ਟਰਪਤੀ ਅਬਦੁੱਲ੍ਹਾ ਯਮੀਨ ਦੀ ਹਾਰ ਲਈ ਹੈਰਾਨੀਜਨਕ ਹੈ ਕਿਉਂਕਿ ਐਗਜ਼ਿਟ ...

ਪੂਰੀ ਖ਼ਬਰ »

ਭਾਰਤ ਵਲੋਂ ਗੱਲਬਾਤ ਨਾ ਕਰਨ ਦੇ ਬਾਵਜੂਦ ਪਾਕਿ ਸ਼ਾਂਤੀ ਲਈ ਕੋਸ਼ਿਸ਼ਾਂ ਜਾਰੀ ਰੱਖੇਗਾ-ਕੁਰੈਸ਼ੀ

ਵਾਸ਼ਿੰਗਟਨ, 24 ਸਤੰਬਰ (ਏਜੰਸੀ)-ਭਾਰਤ ਤੇ ਪਾਕਿਸਤਾਨ ਵਿਚਾਲੇ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਰੱਦ ਹੋਣ ਦੇ ਕੁਝ ਦਿਨ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਭਾਰਤ ਦੀ ਪਾਕਿਸਤਾਨ ਨਾਲ ਗੱਲਬਾਤ ਨਾ ਕਰਨ ਦੀ ਇੱਛਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦਾ ਸੰਵਿਧਾਨਕ ਬੈਂਚ ਕਰੇਗਾ ਖਤਨਾ ਪ੍ਰਥਾ ਮਾਮਲੇ ਦੀ ਸੁਣਵਾਈ

ਨਵੀਂ ਦਿੱਲੀ, 24 ਸਤੰਬਰ (ਜਗਤਾਰ ਸਿੰਘ)-ਮੁਸਲਿਮ ਭਾਈਚਾਰੇ ਦੇ ਦਾਊਦੀ ਬੋਹਰਾ ਸਮਾਜ 'ਚ ਨਾਬਾਲਗ ਲੜਕੀਆਂ ਦੀ ਖਤਨਾ ਪ੍ਰਥਾ ਦੇ ਿਖ਼ਲਾਫ਼ ਦਾਖ਼ਲ ਪਟੀਸ਼ਨ ਨੂੰ ਸੁਪਰੀਮ ਕੋਰਟ ਵਲੋਂ 5 ਜੱਜਾਂ ਦੀ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਗਿਆ ਹੈ | ਚੀਫ਼ ਜਸਟਿਸ ਦੀਪਕ ...

ਪੂਰੀ ਖ਼ਬਰ »

ਰਾਫ਼ੇਲ ਨੂੰ ਲੈ ਕੇ ਕਾਂਗਰਸ ਦੀ ਵੀਡੀਓ ਜੰਗ

ਨਵੀਂ ਦਿੱਲੀ, 24 ਸਤੰਬਰ (ਉਪਮਾ ਡਾਗਾ ਪਾਰਥ)-ਰਾਫ਼ੇਲ ਮੁੱਦੇ 'ਤੇ ਕੇਂਦਰ ਦੀ ਘੇਰਾਬੰਦੀ ਕਰ ਰਹੀ ਕਾਂਗਰਸ ਨੇ ਅੱਜ ਇਕ ਤੋਂ ਬਾਅਦ ਇਕ ਵੀਡੀਓ ਜਾਰੀ ਕੀਤੇ | ਜਿਨ੍ਹਾਂ 'ਚ ਸੌਦਾ ਹੋਣ ਤੋਂ 17 ਦਿਨ ਪਹਿਲਾਂ ਤੱਕ ਹਿੰਦੋਸਤਾਨ ਐਰਾਸਾਟਿਕ ਲਿਮਟਿਡ(ਐਚ.ਏ.ਐਲ.) ਦੇ ਨਾਂਅ ਲੱਗੀ ...

ਪੂਰੀ ਖ਼ਬਰ »

ਝਾਰਖੰਡ 'ਚ ਨਵ-ਜਨਮੀ ਬੱਚੀ ਬਣੀ 'ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ' ਯੋਜਨਾ ਦੀ ਪਹਿਲੀ ਲਾਭਪਾਤਰੀ

ਜਮਸ਼ੇਦਪੁਰ, 24 ਸਤੰਬਰ (ਪੀ.ਟੀ.ਆਈ.)-ਰਾਂਚੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 'ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ' (ਪੀ.ਐਮ.ਜੇ.ਏ.ਵਾਈ.) ਦਾ ਐਲਾਨ ਕਰਨ ਤੋਂ ਤੁਰੰਤ ਬਾਅਦ ਝਾਰਖੰਡ ਵਿਖੇ ਇਕ ਹਸਪਤਾਲ 'ਚ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਪੂਨਮ ਮਹਾਤੋ ਇਸ ਸਕੀਮ ...

ਪੂਰੀ ਖ਼ਬਰ »

ਸਰਕਾਰ ਨੇ ਰਿਟਰਨ ਭਰਨ ਤੇ ਆਡਿਟ ਰਿਪੋਰਟ ਜਮ੍ਹਾਂ ਕਰਵਾਉਣ ਦੀ ਸਮਾਂ ਸੀਮਾ 15 ਤੱਕ ਵਧਾਈ

ਨਵੀਂ ਦਿੱਲੀ, 24 ਸਤੰਬਰ (ਏਜੰਸੀ)-ਸਰਕਾਰ ਨੇ ਵਿੱਤੀ ਵਰ੍ਹੇ 2017-18 ਲਈ ਆਮਦਨ ਕਰ ਰਿਟਰਨ (ਆਈ. ਟੀ. ਆਰ.) ਭਰਨ ਤੇ ਆਡਿਟ ਰਿਪੋਰਟ ਜਮ੍ਹਾਂ ਕਰਵਾਉਣ ਲਈ ਸਮਾਂ ਸੀਮਾ 15 ਅਕਤੂਬਰ ਤੱਕ ਵਧਾ ਦਿੱਤੀ ਹੈ | ਦਰਅਸਲ ਜਿਨ੍ਹਾਂ ਕਰਦਾਤਾਵਾਂ ਦੇ ਖ਼ਾਤਿਆਂ ਦੀ ਆਡਟਿੰਗ ਹੁਣ ਤੱਕ ਨਹੀਂ ਹੋਈ ...

ਪੂਰੀ ਖ਼ਬਰ »

ਪ੍ਰਤੱਖ ਵਿਦਿਆਰਥੀ ਸੰਘ ਚੋਣਾਂ ਨੂੰ ਲੈ ਕੇ ਇਨਸੋ ਨੇ ਕੇ.ਯੂ. 'ਚ ਭਰੀ ਹੁੰਕਾਰ

ਥਾਨੇਸਰ, 24 ਸਤੰਬਰ (ਅਜੀਤ ਬਿਊਰੋ)-ਪ੍ਰਤੱਖ ਵਿਦਿਆਰਥੀ ਸੰਘ ਚੋਣਾਂ ਕਰਵਾਉਣ ਨੂੰ ਲੈ ਕੇ ਇਨਸੋ ਕੌਮੀ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਦੀ ਅਗਵਾਈ 'ਚ ਵਿਦਿਆਰਥੀਆਂ ਨੇ ਹੁੰਕਾਰ ਭਰੀ | ਨਾਨ ਟੀਚਿੰਗ ਕਲੱਬ 'ਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦਿਗਵਿਜੈ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX