ਤਾਜਾ ਖ਼ਬਰਾਂ


ਨਨ ਜਬਰ ਜਨਾਹ ਮਾਮਲਾ : ਮੁੱਖ ਗਵਾਹ ਦੀ ਮੌਤ 'ਤੇ ਦਸੂਹਾ ਦੇ ਡੀ. ਐੱਸ. ਪੀ. ਦਾ ਬਿਆਨ ਆਇਆ ਸਾਹਮਣੇ
. . .  11 minutes ago
ਦਸੂਹਾ, 22 ਅਕਤੂਬਰ- ਕੇਰਲ 'ਚ ਨਨ ਜਬਰ ਜਨਾਹ ਮਾਮਲੇ ਦੇ ਮੁੱਖ ਗਵਾਹ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਦਸੂਹੇ ਦੇ ਡੀ. ਐੱਸ. ਪੀ. ਏ. ਆਰ. ਸ਼ਰਮਾ ਦਾ ਕਹਿਣਾ ਹੈ ਕਿ ਜਿਸ ਕਮਰੇ 'ਚੋਂ ਲਾਸ਼ ਮਿਲੀ ਹੈ, ਉੱਥੇ ਉਨ੍ਹਾਂ ਨੇ ਬੈੱਡ 'ਤੇ ਉਲਟੀਆਂ ਕੀਤੀਆਂ ਹੋਈਆਂ...
ਭਾਈ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੱਜ ਹੋਵੇਗੀ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਬੈਠਕ
. . .  22 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ) - ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ੇ ਅਤੇ ਨਵੇਂ ਕਾਰਜਕਾਰੀ ਜਥੇਦਾਰ ਦੀ ਨਿਯੁਕਤੀ ਲਈ ਐਸ.ਜੀ.ਪੀ.ਸੀ. ਦੀ ਕਾਰਜਕਾਰੀ ਕਮੇਟੀ ਦੀ ਸੰਕਟ-ਕਾਲੀ ਬੈਠਕ ਅੱਜ 2 ਵਜੇ ਭਾਈ...
ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸਿੱਧੂ ਤੇ ਜਾਖੜ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਅੰਮ੍ਰਿਤਸਰ ਸਿਵਲ ਹਸਪਤਾਲ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ....
ਨਨ ਜਬਰ ਜਨਾਹ ਮਾਮਲੇ 'ਚ ਚਮਸ਼ਦੀਦ ਗਵਾਹ ਦੀ ਮੌਤ, ਕਮਰੇ 'ਚੋਂ ਮਿਲੀ ਲਾਸ਼
. . .  about 1 hour ago
ਦਸੂਹਾ (ਚੰਦਨ ਕੌਸ਼ਲ), 22 ਅਕਤੂਬਰ- ਕੇਰਲ ਨਨ ਜਬਰ ਜਨਾਹ ਮਾਮਲੇ ਦੇ ਗਵਾਹ ਰਹੇ ਫਾਦਰ ਕੁਰੀਆ ਘੋਸ਼ ਦੀ ਅੱਜ ਦਸੂਹਾ ਦੇ ਸੇਂਟ ਕਾਨਵੈਂਟ ਸਕੂਲ ਅੰਦਰ ਸਥਿਤ ਫਾਦਰ ਹਾਊਸ ਦੇ ਕਮਰੇ 'ਚੋਂ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਫਾਦਰ ਘੋਸ਼ ਨੇ ਲੰਘੇ ਦਿਨ...
30 ਨੂੰ ਹੋਵੇਗੀ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ
. . .  about 1 hour ago
ਸੰਗਰੂਰ, 22 ਅਕਤੂਬਰ (ਧੀਰਜ ਪਸ਼ੋਰੀਆ) -ਮਲੇਰਕੋਟਲਾ ਵਿਖੇ ਦੋ ਕੁ ਸਾਲ ਪਹਿਲਾਂ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀ ਵਾਪਰੀ ਘਟਨਾ ਦੇ ਸਬੰਧ 'ਚ ਦਰਜ ਮਾਮਲੇ ਦਾ ਸਾਹਮਣਾ ਕਰ ਰਹੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ....
ਕੈਨੇਡਾ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਓਟਾਵਾ, 22 ਅਕਤੂਬਰ- ਕੈਨੇਡਾ ਦੇ ਵੈਨਕੂਵਰ ਆਈਲੈਂਡ 'ਤੇ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਿਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.6 ਮਾਪੀ ਗਈ ਹੈ। ਇਸ ਕਾਰਨ ਇੱਥੇ ਕੋਈ ਜਾਨੀ-ਮਾਲੀ ਨੁਕਸਾਨ...
ਰੱਖੜਾ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 1 hour ago
ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ) - ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼੍ਰੀ ਅੰਮ੍ਰਿਤਸਰ ਵਿਖੇ ਵਾਪਰੇ ਦਰਦਨਾਕ ਹਾਦਸੇ 'ਤੇ ਦੁੱਖ ਪ੍ਰਗਟ ਕਰਦਿਆਂ ਇਹ ਮੰਗ ਕੀਤੀ ਹੈ ਕਿ ਜੋ ਵੀ ਇਸ ਘਟਨਾ ਪਿੱਛੇ ਦੋਸ਼ੀ ਹਨ ਉਨ੍ਹਾਂ ਨੂੰ ...
ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਆਵਾਜਾਈ ਹੋਈ ਬਹਾਲ
. . .  about 2 hours ago
ਅੰਮ੍ਰਿਤਸਰ, 22 ਅਕਤੂਬਰ (ਅਮਨ, ਸ਼ੈਲੀ) -ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ ਤੋ ਬਾਅਦ ਅੱਜ ਸੋਮਵਾਰ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ 'ਤੇ ਰੇਲ ਆਵਾਜਾਈ ਪੂਰਨ ਰੂਪ 'ਚ ਬਹਾਲ ਹੋ ਗਈ ਹੈ। ਸੋਮਵਾਰ ਸਵੇਰ ਤੋ ਲੈ ਕੇ ਹੁਣ ਤੱਕ ਅੰਮ੍ਰਿਤਸਰ ਸਟੇਸ਼ਨ ਤੋ ਕਰੀਬ....
ਸ਼ਾਂਤੀਪੂਰਵਕ ਹੈ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਸਥਿਤੀ
. . .  about 2 hours ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਬੀਤੇ ਦਿਨੀਂ ਵਾਪਰੇ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਅੱਜ ਸਥਿਤੀ ਸ਼ਾਂਤੀਪੂਰਵਕ ਅਤੇ ਕਾਬੂ ਹੇਠ ਹੈ। ਫਿਲਹਾਲ ਇੱਥੇ ਪੁਲਿਸ ਦੀ ਨਫ਼ਰੀ ਵੀ ਘਟਾਈ ਗਈ ਹੈ ਅਤੇ ਕਰਮਚਾਰੀਆਂ ਦੀ...
ਪੁਲ ਤੋਂ ਹੇਠਾਂ ਡਿੱਗੀਆਂ ਝੋਨੇ ਨਾਲ ਲੱਦੀਆਂ ਟਰਾਲੀਆਂ, ਦੋ ਦੀ ਮੌਤ
. . .  about 2 hours ago
ਹੰਡਿਆਇਆ, 22 ਅਕਤੂਬਰ (ਗੁਰਜੀਤ ਸਿੰਘ ਖੁੱਡੀ)- ਅੱਜ ਸੰਗਰੂਰ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਲੁਧਿਆਣਾ ਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ...
ਹਿਮਾਚਲ ਪ੍ਰਦੇਸ਼ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਸ਼ਿਮਲਾ, 22 ਅਕਤੂਬਰ- ਹਿਮਾਚਲ ਪ੍ਰਦੇਸ਼ ਦੇ ਕਿਨੌਰ ਜ਼ਿਲ੍ਹੇ 'ਚ ਅੱਜ ਸਵੇਰੇ ਹਲਕੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.0 ਮਾਪੀ ਗਈ ਹੈ। ਭੂਚਾਲ ਕਾਰਨ ਇੱਥੇ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ...
ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਹਾਈਕੋਰਟ 'ਚ ਦਾਇਰ ਹੋਈ ਪਟੀਸ਼ਨ
. . .  about 1 hour ago
ਚੰਡੀਗੜ੍ਹ, 22 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨੀਂ ਦੁਸਹਿਰੇ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਗੁਰੂਗ੍ਰਾਮ ਦੇ ਦਿਨੇਸ਼ ਕੁਮਾਰ ਨਾਮੀ ਇੱਕ ਵਿਅਕਤੀ ਵਲੋਂ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਇਸ ਹਾਦਸੇ...
ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਅੱਜ ਰਾਜਨਾਥ ਸਿੰਘ ਨਾਲ ਕਰਨਗੇ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 22 ਅਕਤੂਬਰ- ਚੀਨ ਦੇ ਜਨਤਕ ਸੁਰੱਖਿਆ ਮੰਤਰੀ ਝਾਓ ਕੇਝੀ ਅੱਜ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ...
ਲੁਟੇਰਿਆਂ ਦੀ ਦਹਿਸ਼ਤ, ਦਿਨ-ਦਿਹਾੜੇ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ ਲੁੱਟੇ ਲੱਖਾਂ ਰੁਪਏ
. . .  about 3 hours ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ)- ਇੱਥੇ ਅੱਜ ਲੁਟੇਰਿਆਂ ਵਲੋਂ ਇੱਕ ਪੈਟਰੋਲ ਪੰਪ ਦੇ ਮੁਲਾਜ਼ਮ 'ਤੇ ਹਮਲਾ ਕਰਕੇ 10 ਲੱਖ, 45 ਹਜ਼ਾਰ ਰੁਪਏ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨਾਭਾ-ਪਟਿਆਲਾ ਰੋਡ 'ਤੇ ਸਥਿਤ ਸੰਦੀਪ ਪੈਟਰੋਲ ਪੰਪ...
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 3 hours ago
ਸੰਗਰੂਰ, 22 ਅਕਤੂਬਰ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੀ ਬੈਠਕ ਕੱਲ੍ਹ ਭਾਵ ਕਿ 23 ਅਕਤੂਬਰ ਨੂੰ ਕਮੇਟੀ ਦੇ ਚੇਅਰਮੈਨ ਪ੍ਰਿੰ. ਬੁਧ ਰਾਮ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ...
ਦੁਕਾਨਾਂ ਦੇ ਕਬਜ਼ੇ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ 'ਚ ਚੱਲੀ ਗੋਲੀ, ਦਹਿਸ਼ਤ 'ਚ ਲੋਕ
. . .  about 3 hours ago
ਕਨਵੋਕੇਸ਼ਨ 'ਚ ਹਿੱਸਾ ਲੈਣ ਲਈ ਐੱਲ.ਪੀ.ਯੂ ਪਹੁੰਚੇ ਉਪਰਾਸ਼ਟਰਪਤੀ
. . .  about 4 hours ago
ਸੁਪਰੀਮ ਕੋਰਟ 'ਚ ਮੁਜ਼ੱਫਰਨਗਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਅੱਜ
. . .  1 minute ago
ਦਿੱਲੀ 'ਚ ਦੋ ਕੱਪੜਾ ਗੁਦਾਮਾਂ ਨੂੰ ਲੱਗੀ ਅੱਗ
. . .  about 5 hours ago
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਬਿਆਨ ਪੰਜਾਬ ਸਰਕਾਰ ਦਾ ਹੀ ਬਿਆਨ ਮੰਨਿਆ ਜਾਵੇ - ਮਨੋਜ ਸਿਨਹਾ
. . .  about 5 hours ago
ਰਾਹੁਲ ਗਾਂਧੀ ਅੱਜ ਛੱਤੀਸਗੜ੍ਹ 'ਚ ਰੈਲੀ ਨੂੰ ਕਰਨਗੇ ਸੰਬੋਧਨ
. . .  about 5 hours ago
ਸੀ.ਬੀ.ਆਈ ਨੇ ਅਲੋਕ ਵਰਮਾ ਦਾ ਕੀਤਾ ਬਚਾਅ
. . .  about 5 hours ago
ਦਿੱਲੀ 'ਚ ਅੱਜ ਪੈਟਰੋਲ ਪੰਪ ਰਹਿਣਗੇ ਬੰਦ
. . .  about 6 hours ago
ਅੱਜ ਫਿਰ ਘਟੀਆ ਤੇਲ ਦੀਆਂ ਕੀਮਤਾਂ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਸਾਂਝਾ ਅਧਿਆਪਕ ਮੋਰਚਾ ਦੀ ਮੁੱਖ ਪ੍ਰਿੰਸੀਪਲ ਸਕੱਤਰ ਨਾਲ 23 ਨੂੰ ਮੀਟਿੰਗ ਤੈਅ
. . .  1 day ago
ਨੌਜਵਾਨ 'ਤੇ ਜਾਨਲੇਵਾ ਹਮਲਾ
. . .  1 day ago
ਰੋਹਿਤ ਸ਼ਰਮਾ ਬਣੇ 'ਮੈਨ ਆਫ ਦ ਮੈਚ'
. . .  1 day ago
ਭਾਰਤ-ਵੈਸਟ ਇੰਡੀਜ਼ ਪਹਿਲਾ ਇੱਕਦਿਨਾਂ ਮੈਚ : ਭਾਰਤ ਦੀ 8 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  1 day ago
ਪਾਤੜਾਂ 'ਚ ਡੇਂਗੂ ਦਾ ਕਹਿਰ ਜਾਰੀ, ਇਕ ਵਿਅਕਤੀ ਦੀ ਮੌਤ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 25 ਓਵਰਾਂ ਤੋਂ ਬਾਅਦ ਭਾਰਤ 168/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 20 ਓਵਰਾਂ ਤੋਂ ਬਾਅਦ ਭਾਰਤ 127/1
. . .  1 day ago
ਜੰਮੂ-ਕਸ਼ਮੀਰ 'ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 15 ਓਵਰਾਂ ਤੋਂ ਬਾਅਦ ਭਾਰਤ 99/1
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵਿਰਾਟ ਕੋਹਲੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 10 ਓਵਰਾਂ ਤੋਂ ਬਾਅਦ ਭਾਰਤ 71/1
. . .  1 day ago
ਬਹਿਰੀਨ ਤੋਂ ਆਇਆ ਮੰਢਾਲੀ ਦਾ ਨੌਜਵਾਨ ਦਿੱਲੀ ਏਅਰਪੋਰਟ ਤੋਂ ਲਾਪਤਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : 5 ਓਵਰਾਂ ਤੋਂ ਬਾਅਦ ਭਾਰਤ 23/1
. . .  1 day ago
ਤਾਇਵਾਨ 'ਚ ਪਟੜੀ ਤੋਂ ਉਤਰੀ ਟਰੇਨ, 17 ਲੋਕਾਂ ਦੀ ਮੌਤ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਭਾਰਤ ਨੂੰ ਲੱਗਿਆ ਪਹਿਲਾਂ ਝਟਕਾ, ਸ਼ਿਖਰ ਧਵਨ 4 ਦੌੜਾਂ ਬਣਾ ਕੇ ਆਊਟ
. . .  1 day ago
ਲਗਾਤਾਰ ਚੌਥੇ ਦਿਨ ਘਟੀਆਂ ਪੈਟਰੋਲ-ਡੀਜਲ ਦੀਆਂ ਕੀਮਤਾਂ
. . .  1 day ago
ਜੰਮੂ-ਕਸ਼ਮੀਰ 'ਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ, ਸੁਰੱਖਿਆ ਬਲਾਂ ਦੇ ਤਿੰਨ ਜਵਾਨ ਸ਼ਹੀਦ
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਜ਼ਖ਼ਮੀ ਲੋਕਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਿਹਤ ਮੰਤਰੀ ਮਹਿੰਦਰਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਜਿੱਤ ਲਈ ਦਿੱਤਾ 323 ਦੌੜਾਂ ਦਾ ਟੀਚਾ
. . .  1 day ago
ਭਾਰਤ ਬਨਾਮ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ ਲੱਗਾ 8ਵਾਂ ਝਟਕਾ
. . .  1 day ago
'ਮੀ ਟੂ' ਮੁਹਿੰਮ ਦੇ ਚੱਲਦਿਆਂ ਅਨੂ ਮਲਿਕ ਦੀ 'ਇੰਡੀਅਨ ਆਇਡਲ' 'ਚੋਂ ਹੋਈ ਛੁੱਟੀ
. . .  1 day ago
ਅਗਲੇ ਮਹੀਨੇ ਵਿਆਹ ਦੇ ਬੰਧਨ 'ਚ ਬੱਝਣਗੇ ਦੀਪਿਕਾ ਅਤੇ ਰਣਵੀਰ
. . .  1 day ago
ਪੁਲਿਸ ਕਮਿਸ਼ਨਰ ਦਾ ਬਿਆਨ- ਧੋਬੀ ਘਾਟ 'ਤੇ ਦੁਸਹਿਰਾ ਮਨਾਉਣ ਲਈ ਦਿੱਤੀ ਸੀ ਸ਼ਰਤੀਆ ਮਨਜ਼ੂਰੀ
. . .  1 day ago
ਕੋਲੇ ਦੀ ਖਾਨ 'ਚ ਹੋਇਆ ਧਮਾਕਾ, 22 ਕਾਮੇ ਫਸੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਫ਼ਤਹਿਗੜ੍ਹ ਸਾਹਿਬ

ਭਾਰੀ ਬਾਰਿਸ਼ ਕਾਰਨ ਝੋਨੇ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕਰਵਾਈ ਜਾਵੇਗੀ ਖ਼ਾਸ ਗਿਰਦਾਵਰੀ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਬੀਤੇ ਦਿਨੀਂ ਭਾਰੀ ਬਾਰਿਸ਼ ਹੋਣ ਨਾਲ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖ਼ਾਸ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ | ਸਮੂਹ ਮਾਲ ਅਧਿਕਾਰੀ ਆਪਣੇ ਅਧੀਨ ਆਉਂਦੇ ਖੇਤਰ ਦਾ ਪਾਰਦਰਸ਼ੀ ਢੰਗ ਨਾਲ ਜਾਇਜ਼ਾ ਲੈ ਕੇ ਰਿਪੋਰਟ ਦੇਣ ਨੂੰ ਯਕੀਨੀ ਬਣਾਉਣ ਤਾਂ ਜੋ ਪੀੜਤ ਕਿਸਾਨਾਂ ਨੂੰ ਸਮੇਂ ਸਿਰ ਮੁਆਵਜ਼ਾ ਮਿਲ ਸਕੇ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਬੱਚਤ ਭਵਨ ਫ਼ਤਹਿਗੜ੍ਹ ਸਾਹਿਬ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨ ਦੀ ਵੰਡ ਦੇ ਕੇਸਾਂ ਦਾ ਨਿਸ਼ਚਤ ਸਮੇਂ ਵਿਚ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 6536.87 ਲੱਖ ਰੁਪਏ ਦੀ ਲਾਗਤ ਨਾਲ 568.75 ਕਿੱਲੋਮੀਟਰ ਿਲੰਕ ਸੜਕਾਂ ਦੀ ਖ਼ਾਸ ਤੌਰ 'ਤੇ ਮੁਰੰਮਤ ਕੀਤੀ ਜਾ ਰਹੀ ਹੈ | ਉਨ੍ਹਾਂ ਲੋਕ ਨਿਰਮਾਣ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ 31 ਮਾਰਚ ਤੱਕ ਹਰ ਹਾਲਤ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਆਪਣੇ ਅਧੀਨ ਆਉਂਦੀਆਂ ਸੜਕਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ | ਏ.ਡੀ.ਸੀ. ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵਲੋਂ ਪੜ੍ਹੇ ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਲਈ 3 ਕਰੋੜ 14 ਲੱਖ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 85 ਨਵੇਂ ਡੇਅਰੀ ਯੂਨਿਟ ਸਥਾਪਿਤ ਕੀਤੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 85 ਨੌਜਵਾਨਾਂ ਨੂੰ 2 ਹਫ਼ਤੇ ਦੇ ਸਿਖਲਾਈ ਕੋਰਸ ਕਰਵਾਏ ਗਏ ਹਨ | ਇਸ ਤੋਂ ਇਲਾਵਾ 357 ਇਕ ਦਿਨਾਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਏ ਗਏ ਹਨ ਅਤੇ 25 ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਏ ਗਏ ਤੇ ਲੋਕਾਂ ਨੂੰ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕ ਕੀਤਾ ਗਿਆ | ਉਨ੍ਹਾਂ ਹੋਰ ਦੱਸਿਆ ਕਿ ਡੇਅਰੀ ਵਿਕਾਸ ਬੋਰਡ ਵਲੋਂ 13 ਡੇਅਰੀ ਉੱਦਮੀਆਂ ਨੂੰ 4 ਹਫ਼ਤੇ ਦਾ ਸਿਖਲਾਈ ਕੋਰਸ ਕਰਵਾਇਆ ਗਿਆ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਘਰ-ਘਰ ਹਰਿਆਲੀ ਮਿਸ਼ਨ ਅਧੀਨ ਵਣ ਵਿਭਾਗ ਵਲੋਂ ਜ਼ਿਲ੍ਹੇ ਵਿਚ 48 ਹਜ਼ਾਰ ਬੂਟੇ ਵੰਡੇ ਗਏ | ਉਨ੍ਹਾਂ ਹੋਰ ਦੱਸਿਆ ਕਿ ਸਰਬੱਤ ਵਿਕਾਸ ਯੋਜਨਾ ਅਧੀਨ ਪੰਜਾਬ ਸਰਕਾਰ ਵਲੋਂ ਦਿੱਤੇ ਜਾ ਰਹੇ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਲੈਣ ਤੋਂ ਰਹਿ ਗਏ ਯੋਗ ਲਾਭਪਾਤਰਾਂ ਨੂੰ 2 ਅਕਤੂਬਰ ਨੰੂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਵੱਖ-ਵੱਖ ਲਾਭਪਾਤਰੀ ਸਕੀਮਾਂ ਦੇ ਮਨਜ਼ੂਰੀ ਪੱਤਰ ਵੰਡੇ ਜਾਣਗੇ | ਇਸ ਮੌਕੇ ਐਸ.ਡੀ.ਐਮ. ਅਮਲੋਹ ਆਨੰਦ ਸਾਗਰ ਸ਼ਰਮਾ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ: ਸੰਜੀਵ ਕੁਮਾਰ, ਐਸ.ਡੀ.ਐਮ. ਬਸੀ ਪਠਾਣਾ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ. ਖਮਾਣੋਂ. ਪਰਮਜੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਚਰਨਜੀਤ ਸਿੰਘ, ਡੀ.ਡੀ.ਪੀ.ਓ. ਅਮਰੀਕ ਸਿੰਘ ਸਿੱਧ, ਜ਼ਿਲ੍ਹਾ ਮਾਲ ਅਫ਼ਸਰ ਅਰਸ਼ਦੀਪ ਸਿੰਘ ਥਿੰਦ, ਸੈਕਟਰੀ ਜ਼ਿਲ੍ਹਾ ਪ੍ਰੀਸ਼ਦ ਬਲਜੀਤ ਸਿੰਘ ਕੈਂਥ, ਡਿਪਟੀ ਡਾਇਰੈਕਟਰ ਡੇਅਰੀ ਹਰਪਾਲ ਸਿੰਘ, ਵਣ ਰੇਂਜ ਅਫ਼ਸਰ ਪ੍ਰਭਜੋਤ ਕੌਰ ਮਾਂਗਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |

ਪਰਾਲੀ ਦੀ ਸੰਭਾਲ ਲਈ ਖੇਤੀ ਮਸ਼ੀਨਰੀ ਖ਼ਰੀਦਣ ਲਈ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ 50 ਫ਼ੀਸਦੀ ਸਬਸਿਡੀ-ਏ.ਡੀ.ਸੀ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿਚ 2.15 ਲੱਖ ਏਕੜ ਰਕਬਾ ਝੋਨੇ ਅਧੀਨ ਆਉਂਦਾ ਹੈ | ਜਿਸ ਤੋਂ ਕਰੀਬ 5.5 ਲੱਖ ਮੀਟਰਿਕ ਟਨ ਪਰਾਲੀ ਪੈਦਾ ਹੁੰਦੀ ਹੈ | ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਇਨ ...

ਪੂਰੀ ਖ਼ਬਰ »

ਅਕਾਲੀ ਦਲ (ਅ) ਉਮੀਦਵਾਰ ਨੇ ਚੋਣ ਅਧਿਕਾਰੀ ਿਖ਼ਲਾਫ਼ ਰੋਸ ਪ੍ਰਗਟਾਇਆ

ਬਸੀ ਪਠਾਣਾ, 25 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸਰਕਲ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਹਰਚੰਦ ਸਿੰਘ ਘੁਮੰਡਗੜ੍ਹ ਨੇ ਕਿਹਾ ਹੈ ਕਿ ਬਸੀ ਪਠਾਣਾਂ ਬਲਾਕ ਵਿਚ ਚੋਣ ਅਧਿਕਾਰੀ ਵਲੋਂ ਦਲ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਆਪਣੀ ...

ਪੂਰੀ ਖ਼ਬਰ »

ਹਕੂਮਤ ਸਿੱਖ ਨੌਜਵਾਨਾਂ ਨੂੰ ਸਰਹੱਦਾਂ 'ਤੇ ਬਲੀ ਦਾ ਬੱਕਰਾ ਬਣਾ ਰਹੀ ਹੈ-ਮਾਨ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-'ਸਿੱਖ ਕੌਮ ਦੀ ਦੁਸ਼ਮਣੀ ਨਾ ਹਿੰਦੂ ਨਾਲ ਹੈ ਨਾ ਮੁਸਲਮਾਨ ਨਾਲ ਫਿਰ ਹਿੰਦੂਤਵ ਹਕੂਮਤ ਗੜਬੜ ਪਰਸਤ ਇਲਾਕੇ ਜੰਮੂ-ਕਸ਼ਮੀਰ ਵਿਚ ਸਿੱਖ ਪਲਟਨਾਂ ਨੂੰ ਅੱਗੇ ਰੱਖਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਜਬਰੀ ਮੌਤ ਦੇ ਮੂੰਹ ਵਿਚ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਪਿੰਡ ਰੰਘੇੜਾ ਖ਼ੁਰਦ ਵਿਖੇ ਕੰਧ ਡਿੱਗੀ

ਅਮਲੋਹ, 25 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਹਲਕਾ ਅਮਲੋਹ ਦੇ ਪਿੰਡ ਰੰਘੇੜਾ ਖ਼ੁਰਦ ਵਿਖੇ ਤਿੰਨ ਦਿਨ ਲਗਾਤਾਰ ਬਾਰਿਸ਼ ਪੈਣ ਕਾਰਨ ਸੰਦੀਪ ਸਿੰਘ ਪੁੱਤਰ ਬਰਜਿੰਦਰ ਸਿੰਘ ਦੀ ਘਰ ਦੀ 80 ਫੁੱਟ ਲੰਬੀ ਅਤੇ 15 ਫੁੱਟ ਉੱਚੀ ਕੰਧ ਦੁਪਹਿਰ 11 ਵਜੇ ਦੇ ਕਰੀਬ ਡਿਗ ਗਈ | ਇਸ ...

ਪੂਰੀ ਖ਼ਬਰ »

ਵਕੀਲ ਵਲੋਂ ਟਰੈਵਲ ਏਜੰਸੀ 'ਤੇ ਲਗਾਏ ਧੋਖਾਧੜੀ ਦੇ ਦੋਸ਼

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਅਰੁਣ ਆਹੂਜਾ)-ਜ਼ਿਲ੍ਹਾ ਕਚਹਿਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਕਾਲਤ ਕਰਦੇ ਗਗਨਦੀਪ ਸਿੰਘ ਵਿਰਕ ਐਡਵੋਕੇਟ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਦੇ ਕੇ ਇੱਥੋਂ ਦੇ ਇਕ ਟਰੈਵਲਜ਼ ਏਜੰਸੀ ਿਖ਼ਲਾਫ਼ ਸ਼ਿਕਾਇਤ ਪੱਤਰ ਦੇ ਕੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖਮੀ

ਅਮਲੋਹ, 25 ਸਤੰਬਰ (ਕੁਲਦੀਪ ਸ਼ਾਰਦਾ)-ਅਮਲੋਹ-ਮੰਡੀ ਗੋਬਿੰਦਗੜ੍ਹ ਰੋਡ 'ਤੇ ਦੇਸ਼ ਭਗਤ ਯੂਨੀਵਰਸਿਟੀ ਨਜ਼ਦੀਕ ਇਕ ਮੋਟਰਸਾਈਕਲ ਅੱਗੇ ਅਚਾਨਕ ਕੁੱਤੇ ਦੇ ਆਉਣ ਕਾਰਨ ਮੋਟਰਸਾਈਕਲ ਸਵਾਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ | ਪ੍ਰਾਪਤ ਸੂਚਨਾ ਅਨੁਸਾਰ ਪਵਨ ਕੁਮਾਰ ...

ਪੂਰੀ ਖ਼ਬਰ »

ਈ-ਫਾਰਮੇਸੀ ਲਾਗੂ ਕਰਨ ਦੇ ਵਿਰੋਧ 'ਚ 28 ਨੂੰ ਬੰਦ ਰਹਿਣਗੀਆਂ ਕੈਮਿਸਟਾਂ ਦੀਆਂ ਦੁਕਾਨਾਂ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਈ-ਫਾਰਮੇਸੀ ਲਾਗੂ ਕਰਨ ਦੇ ਵਿਰੋਧ ਵਿਚ ਪੂਰੇ ਦੇਸ਼ ਵਿਚ 28 ਸਤੰਬਰ ਨੂੰ 8.5 ਲੱਖ ਕੈਮਿਸਟਾਂ ਅਤੇ ਪੰਜਾਬ ਦੇ 24 ਹਜ਼ਾਰ ਕੈਮਿਸਟਾਂ ਦੀਆਂ ਦੁਕਾਨਾਂ ਬੰਦ ਰਹਿਣੀਆਂ | ਇਹ ਜਾਣਕਾਰੀ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਮਿਡ ਡੇਅ ਮੀਲ ਵਰਕਰਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਨੂੰ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਮਿਡ ਡੇਅ ਮੀਲ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਜੀਤ ਕੌਰ ਨੂੰ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਮਿਡ ਡੇਅ ਮੀਲਜ਼ ਵਰਕਰਾਂ ਨੂੰ ...

ਪੂਰੀ ਖ਼ਬਰ »

ਪਠਾਣਾਂ 'ਚ ਮੀਂਹ ਕਾਰਨ 4 ਮਕਾਨਾਂ ਦੀਆਂ ਛੱਤਾਂ ਡਿੱਗੀਆਂ ਤੇ ਇਕ ਦੀ ਕੰਧ ਡਿੱਗੀ

ਬਸੀ ਪਠਾਣਾਂ, 25 ਸਤੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਪਿਛਲੇ ਕਈ ਦਿਨਾ ਤੋ ਹੋ ਰਹੀ ਦਰਮਿਆਨੀ ਤੇ ਭਾਰੀ ਵਰਖਾ ਨਾਲ ਹੋਏ ਨੁਕਸਾਨ ਦੀਆਂ ਖ਼ਬਰਾਂ ਲਗਾਤਾਰ ਮਿਲ ਰਹੀਆਂ ਹਨ | ਬਹਿਲੋਲਪੁਰੀਆਂ ਦੇ ਮੁਹੱਲਾ ਵਾਰਡ ਨੰਬਰ 14 ਵਿਚ ਰਹਿ ਰਹੇ ਟੇਲਰ ਮਾਸਟਰ ਚਰਨ ਸਿੰਘ ਸੰਧੂ ਦੇ ...

ਪੂਰੀ ਖ਼ਬਰ »

ਪਿੰਡ ਭਗੜਾਣਾ 'ਚ ਬਾਰਿਸ਼ ਕਾਰਨ ਘਰ ਦੀ ਛੱਤ ਡਿੱਗੀ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਪਿੰਡ ਭਗੜਾਣਾ ਵਿਚ ਇਕ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿਗਣ ਕਾਰਨ ਮਾਲੀ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ ਜਦੋਂਕਿ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਰਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਚੋਰੀਸ਼ੁਦਾ ਮੱਝਾਂ ਸਣੇ ਦੋ ਕਾਬੂ

ਨੌਗਾਵਾਂ, 25 ਸਤੰਬਰ (ਰਵਿੰਦਰ ਮੌਦਗਿਲ)-ਬਸੀ ਪਠਾਣਾਂ ਪੁਲਿਸ ਵਲੋਂ ਸੂਚਨਾ ਮਿਲਣ ਦੇ ਮਹਿਜ਼ ਕੁਝ ਘੰਟਿਆਂ ਅੰਦਰ ਹੀ ਚੋਰੀਸ਼ੁਦਾ ਮੱਝਾਂ ਸਣੇ ਦੋ ਨੌਜਵਾਨਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਮੁਤਾਬਿਕ ਪਿੰਡ ਰੈਲੋਂ ਵਾਸੀ ਪਰਮਿੰਦਰ ਕੌਰ ਨੇ ...

ਪੂਰੀ ਖ਼ਬਰ »

ਪ੍ਰੋ: ਹਰਭਜਨ ਸਿੰਘ ਸੱਜਣ ਦੀ ਪੁਸਤਕ ਲੋਕ ਅਰਪਣ

ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਬੇਗਮਪੁਰਾ ਮਿਸ਼ਨ ਪੰਜਾਬ ਅਤੇ ਅਦਾਰਾ ਗੁਸਾਈਆਂ ਵਲੋਂ ਭਾਸ਼ਾ ਵਿਭਾਗ ਦੇ ਵਿਹੜੇ 'ਚ ਸਾਹਿਤਕ ਸਮਾਗਮ ਰਚਾਇਆ ਗਿਆ, ਜਿਸ ਵਿਚ ਪ੍ਰੋ. ਹਰਭਜਨ ਸਿੰਘ ਸੱਜਣ ਦੀ ਪੁਸਤਕ 'ਵੱਡਿਆ ਨੂੰ ਅਕੀਦਤ' ਦਾ ਲੋਕ ਅਰਪਣ ਅਤੇ ਵਿਚਾਰ ...

ਪੂਰੀ ਖ਼ਬਰ »

ਦਲਿਤ ਆਗੂ ਚੰਦਰ ਸ਼ੇਖਰ ਦੀ ਰਿਹਾਈ ਸੰਘਰਸ਼ ਦਾ ਨਤੀਜਾ-ਗੁਰਦੀਪ ਸਿੰਘ

ਸਮਾਣਾ, 25 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਦਲਿਤ ਆਗੂ 'ਤੇ ਭੀਮ ਆਰਮੀ ਦੇ ਪ੍ਰਧਾਨ ਐਡਵੋਕੇਟ ਚੰਦਰ ਸ਼ੇਖਰ ਆਜ਼ਾਦ ਦੀ 16 ਮਹੀਨਿਆਂ ਬਾਅਦ ਹੋਈ ਰਿਹਾਈ ਦਲਿਤ ਸਮਾਜ ਦੇ ਸੰਘਰਸ਼ ਦਾ ਨਤੀਜਾ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਸੰਵਿਧਾਨ ਬਚਾਓ ਕਮੇਟੀ ਦੇ ...

ਪੂਰੀ ਖ਼ਬਰ »

ਘੱਗਰ ਦਰਿਆ ਤੇ ਨਰਵਾਣਾ ਬਰਾਂਚ ਨਹਿਰ ਦੇ ਪੁਲਾਂ ਦਾ ਹੋਵੇਗਾ ਨਵ-ਨਿਰਮਾਣ-ਜਲਾਲਪੁਰ

ਘਨੌਰ, 25 ਸਤੰਬਰ (ਬਲਜਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੇ ਹਲਕੇ ਦੇ ਦੌਰੇ ਦੌਰਾਨ ਘੱਗਰ ਦਰਿਆ ਅਤੇ ਨਰਵਾਣਾ ਬਰਾਂਚ ਸਮੇਤ ਹਲਕੇ ਦੇ ਹੋਰ ਪੁਲਾਂ ਦੀ ਸਥਿਤੀ ਦਾ ਵੀ ...

ਪੂਰੀ ਖ਼ਬਰ »

ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ (ਪਟਿਆਲਾ) ਦੀਆਂ ਲੜਕੀਆਂ ਦੀ ਚੈੱਸ 'ਚ ਰਹੀ ਚੜ੍ਹਤ

ਭਾਦਸੋ, 25 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਜ਼ਿਲੇ੍ਹ ਵਿਚ ਹੋ ਰਹੀ 63ਵੀਂ ਜ਼ਿਲ੍ਹਾ ਖੇਡ ਪ੍ਰਤੀਯੋਗਤਾ 'ਚ ਬਾਬਾ ਫ਼ਰੀਦ ਪ. ਸੀ. ਸੈ. ਸਕੂਲ ਤੁਰਖੇੜੀ ਦੇ ਬੱਚਿਆਂ ਨੇ ਹਰ ਸਾਲ ਵਾਂਗ ਇਸ ਸਾਲ ਵੀ ਚੈੱਸ ਖੇਡ ਵਿਚ ਆਪਣਾ ਦਬਦਬਾ ਕਾਇਮ ਰੱਖਿਆ | ਅੰਡਰ-17 ਲੜਕੀਆਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੀ. ਏ. ਯੂ. ਕਿਸਾਨ ਮੇਲੇ ਦਾ ਕਰਵਾਇਆ ਦੌਰਾ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਮੁੱਖ ਖੇਤੀਬਾੜੀ ਅਫ਼ਸਰ ਡਾ: ਕੇਸਰ ਰਾਮ ਬੰਗਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਆਤਮਾ ਸਕੀਮ ਅਧੀਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ...

ਪੂਰੀ ਖ਼ਬਰ »

ਹਿੰਦੀ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ 'ਚ 271 ਨਵ-ਨਿਯੁਕਤ ਅਧਿਆਪਕਾਂ ਨੇ ਭਾਗ ਲਿਆ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਰਾਜਿੰਦਰ ਸਿੰਘ)-ਸਿੱਖਿਆ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਨਵ-ਨਿਯੁਕਤ ਹਿੰਦੀ ਅਧਿਆਪਕਾਂ ਦੀ ਦੋ ਰੋਜ਼ਾ ਟ੍ਰੇਨਿੰਗ ਫ਼ਤਹਿਗੜ੍ਹ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਅਰੁਣ ਆਹੂਜਾ)-ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਸਰਹਿੰਦ (ਰਜਿ.) ਦੇ ਅਹੁਦੇਦਾਰਾਂ ਦੀ ਮੀਟਿੰਗ ਡਿਵਾਈਨ ਲਾਈਟ ਸਕੂਲ ਸਰਹਿੰਦ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਾਥ ਸ਼ਰਮਾ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਜਰਨਲ ਸਕੱਤਰ ਨਕੇਸ਼ ...

ਪੂਰੀ ਖ਼ਬਰ »

ਰਾਣਵਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਸੰਤ ਬਾਬਾ ਅਜੀਤ ਸਿੰਘ ਆਨੰਦਪੁਰੀ ਰਾਣਵਾਂ ਵਾਲਿਆਂ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ¢ ਜਾਣਕਾਰੀ ਦਿੰਦਿਆਂ ਭਾਈ ਸੁਰਮੁੱਖ ਸਿੰਘ ਰਾਣਵਾਂ (ਇਟਲੀ ਵਾਲੇ) ਨੇ ਦੱਸਿਆ ਕਿ ਗੁਰਦੁਆਰਾ ਕਰਮਸਰ ਸਾਹਿਬ ਰਾਣਵਾਂ ਵਿਖੇ ਕਰਵਾਏ ...

ਪੂਰੀ ਖ਼ਬਰ »

ਗੋਬਿੰਦਗੜ੍ਹ ਪਬਲਿਕ ਕਾਲਜ ਦੀ ਫੁੱਟਬਾਲ ਟੀਮ ਨੇ ਮੱਲਾਂ ਮਾਰੀਆਂ

ਮੰਡੀ ਗੋਬਿੰਦਗੜ੍ਹ, 25 ਸਤੰਬਰ (ਮੁਕੇਸ਼ ਘਈ)-ਗੋਬਿੰਦਗੜ੍ਹ ਪਬਲਿਕ ਕਾਲਜ ਦੀ ਟੀਮ ਨੇ ਅੰਤਰ ਕਾਲਜ ਫੁੱਟਬਾਲ ਮੁਕਾਬਲਿਆਂ ਵਿਚ ਸੋਨ ਤਗਮਾ ਹਾਸਲ ਕਰਕੇ ਕਾਲਜ ਦੇ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੀ ਪਿ੍ੰਸੀਪਲ ਡਾ. ਨੀਨਾ ਸੇਠ ਪਜਨੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ...

ਪੂਰੀ ਖ਼ਬਰ »

ਯੂਨੀਵਰਸ ਪ੍ਰੋਫੈਸ਼ਨਲ ਕਾਲਜ ਆਦਮਪੁਰ ਦਾ ਬੀ.ਕਾਮ ਦਾ ਨਤੀਜਾ ਸ਼ਾਨਦਾਰ ਰਿਹਾ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਬੀ.ਕਾਮ ਸੈਸ਼ਨ 2016-19 ਦੇ ਬੀ.ਕਾਮ ਭਾਗ ਦੂਜਾ ਸਮੈਸਟਰ ਚੌਥਾ ਵਿਚ ਯੂਨੀਵਰਸ ਪ੍ਰੋਫੈਸ਼ਨਲ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਦੁਆਰਾ ਘੋਸ਼ਿਤ ਕੀਤੇ ਨਤੀਜੇ ਵਿਚ ਬਹੁਤ ਵਧੀਆ ...

ਪੂਰੀ ਖ਼ਬਰ »

ਧਰਮਗੜ੍ਹ ਪਿੰਡ 'ਚ ਭਾਰੀ ਬਾਰਿਸ਼ ਕਾਰਨ ਕੰਧ ਡਿੱਗੀ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) -ਨੇੜਲੇ ਪਿੰਡ ਧਰਮਗੜ੍ਹ ਵਿਖੇ ਬੀਤੇ 36 ਘੰਟਿਆਂ ਤੋਂ ਪੈ ਰਹੀ ਬਾਰਿਸ਼ ਕਾਰਨ ਇਕ ਕਿਸਾਨ ਦੇ ਮਕਾਨ ਦੀ ਕੰਧ ਡਿਗ ਗਈ ਹੈ | ਇਸ ਦੇ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ 'ਚੋਂ ਚੋਰੀ ਕਰਦੇ 3 ਬੱਚੇ ਕਾਬੂ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਗੁਰਦੁਆਰਾ ਸ੍ਰੀ ਬਿਬਾਨਗੜ੍ਹ ਸਾਹਿਬ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਦੁਪਹਿਰ 11 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਦੇ ਭੌਰਾ ਸਾਹਿਬ ਵਿਚ ਗੁਰੂ ਦੀ ਗੋਲਕ ਵਿਚੋਂ ਪੈਸੇ ਚੋਰੀ ਕਰਨ ਦੀ ਕੋਸ਼ਿਸ਼ ਕਰਦੇ 3 ਬੱਚਿਆਂ ਨੂੰ ...

ਪੂਰੀ ਖ਼ਬਰ »

ਡੇਰਾ ਰਾਮ ਤਲਾਈ ਮੁੱਲਾਂਪੁਰ ਖ਼ੁਰਦ ਵਿਖੇ ਕਬੱਡੀ ਤੇ ਕੁਸ਼ਤੀ ਟੂਰਨਾਮੈਂਟ ਸ਼ੁਰੂ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਮਨਪ੍ਰੀਤ ਸਿੰਘ)-ਸੰਤ ਬਾਬਾ ਅਤਰਦਾਸ ਮੈਮੋਰੀਅਲ ਸਪੋਰਟਸ ਕਲੱਬ ਮੁੱਲਾਂਪੁਰ ਖ਼ੁਰਦ, ਗਰਾਮ ਪੰਚਾਇਤ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਡੇਰਾ ਰਾਮ ਤਲਾਈ ਵਿਖੇ ਕਰਵਾਏ ਜਾ ਰਹੇ ਕੁਸ਼ਤੀ ਦੰਗਲ ਦਾ ਉਦਘਾਟਨ ਸੰਤ ਬਾਬਾ ਹਰਵਿੰਦਰ ਦਾਸ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਲਈ ਸਰਕਾਰ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ-ਰਾਜੂ ਖੰਨਾ

ਅਮਲੋਹ, 25 ਸਤੰਬਰ (ਸੂਦ)-ਪਿਛਲੇ ਤਿੰਨ ਦਿਨਾਂ ਤੋਂ ਹੋਈ ਭਾਰੀ ਬਰਸਾਤ ਕਾਰਨ ਹਲਕਾ ਅਮਲੋਹ ਅੰਦਰ ਕਿਸਾਨਾਂ ਦੀ ਝੋਨੇ ਦੀ ਹਜ਼ਾਰਾਂ ਏਕੜ ਫ਼ਸਲ ਨੂੰ ਨੁਕਸਾਨ ਹੋਇਆ ਹੈ ਇਸ ਤੋਂ ਇਲਾਵਾ ਹਰਾ ਚਾਰਾ ਅਤੇ ਸਬਜ਼ੀਆਂ ਦੀ ਫ਼ਸਲ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ, ਜਿਸ ਲਈ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਪਿੰਡ ਰਿਊਨਾ ਨੀਵਾਂ ਦੇ ਗ਼ਰੀਬ ਪਰਿਵਾਰ ਦਾ ਮਕਾਨ ਡਿਗਿਆ

ਜਖ਼ਵਾਲੀ, 25 ਸਤੰਬਰ (ਨਿਰਭੈ ਸਿੰਘ)-ਤੇਜ਼ ਮੀਂਹ ਕਾਰਨ ਜ਼ਿਲੇ੍ਹ ਦੇ ਪਿੰਡ ਰਿਊਨਾਂ ਨੀਵਾਂ ਦੇ ਗ਼ਰੀਬ ਪਰਿਵਾਰ ਦਾ ਮਕਾਨ ਡਿੱਗਿਆ | ਇਸ ਸਬੰਧੀ ਪੀੜਤ ਬਲਜੀਤ ਸਿੰਘ ਪੁੱਤਰ ਸਾਧੂ ਰਾਮ ਪਿੰਡ ਰਿਊਨਾਂ ਨੀਵਾਂ ਨੇ ਭਰੇ ਮਨ ਨਾਲ ਦੱਸਿਆ ਕਿ ਹੋਈ ਭਾਰੀ ਬਾਰਿਸ਼ ਕਾਰਨ ਉਸ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰ ਪੱਪੂ ਨੇ ਨਾਨਕਸਰ ਕਲੇਰਾਂ ਵਾਲੇ ਮਹਾਪੁਰਖਾਂ ਤੋਂ ਲਿਆ ਆਸ਼ੀਰਵਾਦ

ਅਮਲੋਹ, 25 ਸਤੰਬਰ (ਸੂਦ)-ਬਲਾਕ ਸੰਮਤੀ ਅਮਲੋਹ ਦੇ ਜ਼ੋਨ ਬਦੀਨਪੁਰ ਤੋਂ ਕਾਂਗਰਸ ਪਾਰਟੀ ਦੇ ਕਾਮਯਾਬ ਹੋਏ ਬਲਾਕ ਸੰਮਤੀ ਮੈਂਬਰ ਜਗਨ ਨਾਥ ਪੱਪੂ ਦੀ ਅਗਵਾਈ 'ਚ ਪਿੰਡ ਲਾਡਪੁਰ ਤੂਰਾਂ ਦੇ ਦੋ ਦਰਜਨ ਦੇ ਕਰੀਬ ਸ਼ਰਧਾਲੂਆਂ ਦਾ ਇਕ ਕਾਫ਼ਲਾ ਗੁਰਦੁਆਰਾ ਨਾਨਕਸਰ ਕਲੇਰਾਂ ...

ਪੂਰੀ ਖ਼ਬਰ »

ਏ. ਡੀ. ਸੀ. ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਵਧੀਕ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੰੂ ਹਦਾਇਤ ਕੀਤੀ ਕਿ ਬਾਰਿਸ਼ ਦੇ ਮੌਸਮ ਦੌਰਾਨ ਮੱਛਰਾਂ ਤੋਂ ਪੈਦਾ ਹੋਣ ...

ਪੂਰੀ ਖ਼ਬਰ »

ਪਿੰਡ ਦੀ ਸਰਪੰਚੀ ਲਈ 10 ਲੱਖ ਦੀ ਸ਼ੁਰੂਆਤੀ ਬੋਲੀ ਲੱਗੀ

ਸਲਾਣਾ, 25 ਸਤੰਬਰ (ਗੁਰਚਰਨ ਸਿੰਘ ਜੰਜੂਆ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਿੰਡਾਂ ਵਿਚ ਪੰਚਾਇਤੀ ਚੋਣਾਂ ਵਿਚ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਵੋਟਰਾਂ ਨਾਲ ਰਾਬਤਾ ਬਣਾਉਣਾ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਜਵੰਧਾ ਅਤੇ ਦੁਬਾਲੀ ਵਿਖੇ ਲਗਾਏ ਜਾਗਰੂਕਤਾ ਕੈਂਪ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਬਲਾਕ ਬਸੀ ਪਠਾਣਾ ਦੇ ਪਿੰਡ ਜਵੰਧਾ ਅਤੇ ਬਲਾਕ ਖੇੜਾ ਦੇ ਪਿੰਡ ਦੁਬਾਲੀ ਵਿਖੇ ਪੀਣ ਵਾਲੇ ਪਾਣੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਮੀਟਿੰਗ ਦੌਰਾਨ ਜਥੇਦਾਰ ਚਨਾਰਥਲ ਵਲੋਂ ਅਕਾਲੀ ਵਰਕਰਾਂ ਦੀ ਹੌਸਲਾ-ਅਫ਼ਜ਼ਾਈ

ਨੌਗਾਵਾਂ, 25 ਸਤੰਬਰ (ਰਵਿੰਦਰ ਮੌਦਗਿਲ)-ਅਕਾਲੀ ਵਰਕਰਾਂ ਦੀ ਮੀਟਿੰਗ ਸੀਨੀਅਰ ਆਗੂ ਗੁਰਮੀਤ ਸਿੰਘ ਧਾਲੀਵਾਲ ਜ਼ਿਲ੍ਹਾ ਪ੍ਰਧਾਨ ਅਨੁਸ਼ਾਸਨ ਕਮੇਟੀ ਦੀ ਅਗਵਾਈ ਹੇਠ ਹੋਈ | ਜਿਸ ਵਿਚ ਜਥੇਦਾਰ ਸਵਰਨ ਸਿੰਘ ਚਨਾਰਥਲ ਜ਼ਿਲ੍ਹਾ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਫਾਰਮਾਸਿਸਟ ਦਿਵਸ ਮਨਾਇਆ

ਖਮਾਣੋਂ, 25 ਸਤੰਬਰ (ਜੋਗਿੰਦਰ ਪਾਲ)-ਗੁਰੂਕੁਲ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਜ਼ ਬਦੇਸ਼ ਕਲਾਂ ਖਮਾਣੋਂ ਵਿਖੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਫਾਰਮਾਸਿਸਟ ਦਿਵਸ ਉਤਸ਼ਾਹ ਨਾਲ ਮਨਾਇਆ ਅਤੇ ਇਸ ਮੌਕੇ ਕਰਵਾਈਆਂ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ | ...

ਪੂਰੀ ਖ਼ਬਰ »

ਪਿੰਡ ਦੀ ਸਰਪੰਚੀ ਲਈ 10 ਲੱਖ ਦੀ ਸ਼ੁਰੂਆਤੀ ਬੋਲੀ ਲੱਗੀ

ਸਲਾਣਾ, 25 ਸਤੰਬਰ (ਗੁਰਚਰਨ ਸਿੰਘ ਜੰਜੂਆ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪਿੰਡਾਂ ਵਿਚ ਪੰਚਾਇਤੀ ਚੋਣਾਂ ਵਿਚ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਨੇ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਵੋਟਰਾਂ ਨਾਲ ਰਾਬਤਾ ਬਣਾਉਣਾ ...

ਪੂਰੀ ਖ਼ਬਰ »

ਦਾਜ ਐਕਟ ਤਹਿਤ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਸਤੰਬਰ (ਖਰੋੜ)-ਦਾਜ ਮੰਗਣ ਦੇ ਮਾਮਲੇ ਥਾਣਾ ਔਰਤਾਂ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰੇਨੂੰ ਬਾਲਾ ਵਾਸੀ ਪਟਿਆਲਾ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਵਿਆਹ ਤੋ ਬਾਅਦ ਉਸ ਦਾ ਪਤੀ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਲੱਗ ਪਿਆ | ਇਸ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਜਖ਼ਵਾਲੀ, 25 ਸਤੰਬਰ (ਨਿਰਭੈ ਸਿੰਘ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਨੌਲੱਖਾ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਸੰਗਤਾਂ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਪਿੰਡ ਚੁੰਨ੍ਹੀ ਖ਼ੁਰਦ ਵਿਖੇ ਇਕ ਮਕਾਨ ਦੀ ਛੱਤ ਡਿਗੀ

ਚੁੰਨ੍ਹੀ, 25 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਭਾਰੀ ਬਾਰਿਸ਼ ਕਾਰਨ ਪਿੰਡ ਚੁੰਨ੍ਹੀ ਖ਼ੁਰਦ ਵਿਖੇ ਇਕ ਲੋੜਵੰਦ (ਗ਼ਰੀਬ) ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਕਾਨ ਰਘਵੀਰ ਸਿੰਘ ਪੁੱਤਰ ਜੋਗਿੰਦਰ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕ ਤੇ ਵੱਡੇ-ਵੱਡੇ ਟੋਇਆ ਕਾਰਨ ਰੋਜ਼ਾਨਾ ਵਾਪਰਦੇ ਹਨ ਹਾਦਸੇ

ਅਮਲੋਹ, 25 ਸਤੰਬਰ (ਸੂਦ)-ਅਮਲੋਹ ਤੋਂ ਪਿੰਡ ਮਾਨਗੜ੍ਹ ਨੂੰ ਜਾਂਦੀ ਸੜਕ ਦੀ ਹਾਲਤ ਕਈ ਸਾਲਾਂ ਤੋਂ ਬਹੁਤ ਹੀ ਤਰਸਯੋਗ ਹੈ | ਉਸ ਵਿਚ ਪਏ ਵੱਡੇ-ਵੱਡੇ ਟੋਇਆਂ ਕਾਰਨ ਰੋਜ਼ਾਨਾ ਹੀ ਵੱਡੇ ਹਾਦਸੇ ਵਾਪਰ ਰਹੇ ਹਨ | ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਇਸ ਸੜਕ ਦੀ ਹਾਲਤ ...

ਪੂਰੀ ਖ਼ਬਰ »

ਮਾਨਗੜ੍ਹ ਮੇਲੇ 'ਤੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਅਮਲੋਹ, 25 ਸਤੰਬਰ (ਸੂਦ)-ਪਿੰਡ ਮਾਨਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਮਾੜੀ ਦੇ ਮੇਲੇ 'ਤੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ ਅਤੇ ਸਵੇਰ ਸਮੇਂ ਤੋਂ ਹੀ ਸੰਗਤਾਂ ਮੱਥਾ ਟੇਕਣ ਲਈ ਕਤਾਰਾਂ ਵਿਚ ਲੱਗੀਆਂ ਹੋਈਆਂ ਸਨ | ਇਸ ਮੌਕੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਾਰੇ ਧੜੇ ਇਕੱਠੇ ਹੋ ਕੇ ਵੀ ਚੋਣਾਂ ਨਹੀਂ ਜਿੱਤ ਸਕੇ-ਕਾਂਗਰਸੀ ਆਗੂ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਹੂੰਝਾ ਫੇਰੂ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ...

ਪੂਰੀ ਖ਼ਬਰ »

20 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-'ਸੇਵਕ ਕੋ ਸੇਵਾ ਬਨ ਆਈ' ਦੇ ਆਦੇਸ਼ ਨੂੰ ਮੁੱਖ ਰੱਖਦੇ ਹੋਏ ਮਿਡ ਲੈਂਡ ਲੰਗਰ ਸੇਵਾ ਸੁਸਾਇਟੀ ਯੂ.ਕੇ. ਵਲੋਂ ਦੀਵਾਨ ਟੋਡਰਮੱਲ ਹਾਲ ਫ਼ਤਹਿਗੜ੍ਹ ਸਾਹਿਬ ਵਿਖੇ 20 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ-ਵਿਧਾਇਕ ਰਣਦੀਪ ਸਿੰਘ

ਅਮਲੋਹ, 25 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਤਰ੍ਹਾਂ ਪੰਚਾਇਤੀ ਚੋਣਾਂ ਵਿਚ ਵੀ ਇਮਾਨਦਾਰ, ...

ਪੂਰੀ ਖ਼ਬਰ »

ਵਿਸ਼ਵ ਸੈਰ ਸਪਾਟਾ ਦਿਵਸ 'ਤੇ ਕਾਰਡੀਆ ਕਾਲਜ ਸੰਘੋਲ 'ਚ ਹੋਵੇਗਾ ਸੱਭਿਆਚਾਰਕ ਸਮਾਗਮ-ਐਸ.ਡੀ.ਐਮ. ਖਮਾਣੋਂ

ਸੰਘੋਲ, 25 ਸਤੰਬਰ (ਹਰਜੀਤ ਸਿੰਘ ਮਾਵੀ)-ਸੰਘੋਲ ਦੀ ਇਤਿਹਾਸਕ ਮਹੱਤਤਾ ਤੋਂ ਲੋਕਾਂ ਨੰੂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਤੋਂ 27 ਸਤੰਬਰ ਤੱਕ 'ਪਰਿਅਟਨ ਪਰਵ-2018' ਮਨਾਇਆ ਜਾ ਰਿਹਾ ਹੈ, ਜਿਸ ਅਧੀਨ 24 ਸਤੰਬਰ ਨੰੂ ਕਾਰਡੀਆ ਕਾਲਜ ਸੰਘੋਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਦਾਜ ਐਕਟ ਤਹਿਤ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਸਤੰਬਰ (ਖਰੋੜ)-ਦਾਜ ਮੰਗਣ ਦੇ ਮਾਮਲੇ ਥਾਣਾ ਔਰਤਾਂ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰੇਨੂੰ ਬਾਲਾ ਵਾਸੀ ਪਟਿਆਲਾ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਵਿਆਹ ਤੋ ਬਾਅਦ ਉਸ ਦਾ ਪਤੀ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਲੱਗ ਪਿਆ | ਇਸ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਜਖ਼ਵਾਲੀ, 25 ਸਤੰਬਰ (ਨਿਰਭੈ ਸਿੰਘ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਸ੍ਰੀ ਨੌਲੱਖਾ ਸਾਹਿਬ ਵਿਖੇ ਹਰ ਮਹੀਨੇ ਦੀ ਤਰ੍ਹਾਂ ਸੰਗਤਾਂ ਵਲੋਂ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਪਿੰਡ ਚੁੰਨ੍ਹੀ ਖ਼ੁਰਦ ਵਿਖੇ ਇਕ ਮਕਾਨ ਦੀ ਛੱਤ ਡਿਗੀ

ਚੁੰਨ੍ਹੀ, 25 ਸਤੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਭਾਰੀ ਬਾਰਿਸ਼ ਕਾਰਨ ਪਿੰਡ ਚੁੰਨ੍ਹੀ ਖ਼ੁਰਦ ਵਿਖੇ ਇਕ ਲੋੜਵੰਦ (ਗ਼ਰੀਬ) ਪਰਿਵਾਰ ਦੇ ਮਕਾਨ ਦੀ ਛੱਤ ਡਿੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਕਾਨ ਰਘਵੀਰ ਸਿੰਘ ਪੁੱਤਰ ਜੋਗਿੰਦਰ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕ ਤੇ ਵੱਡੇ-ਵੱਡੇ ਟੋਇਆ ਕਾਰਨ ਰੋਜ਼ਾਨਾ ਵਾਪਰਦੇ ਹਨ ਹਾਦਸੇ

ਅਮਲੋਹ, 25 ਸਤੰਬਰ (ਸੂਦ)-ਅਮਲੋਹ ਤੋਂ ਪਿੰਡ ਮਾਨਗੜ੍ਹ ਨੂੰ ਜਾਂਦੀ ਸੜਕ ਦੀ ਹਾਲਤ ਕਈ ਸਾਲਾਂ ਤੋਂ ਬਹੁਤ ਹੀ ਤਰਸਯੋਗ ਹੈ | ਉਸ ਵਿਚ ਪਏ ਵੱਡੇ-ਵੱਡੇ ਟੋਇਆਂ ਕਾਰਨ ਰੋਜ਼ਾਨਾ ਹੀ ਵੱਡੇ ਹਾਦਸੇ ਵਾਪਰ ਰਹੇ ਹਨ | ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਰਸਾਤ ਨਾਲ ਇਸ ਸੜਕ ਦੀ ਹਾਲਤ ...

ਪੂਰੀ ਖ਼ਬਰ »

ਮਾਨਗੜ੍ਹ ਮੇਲੇ 'ਤੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ

ਅਮਲੋਹ, 25 ਸਤੰਬਰ (ਸੂਦ)-ਪਿੰਡ ਮਾਨਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁੱਗਾ ਮਾੜੀ ਦੇ ਮੇਲੇ 'ਤੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ ਅਤੇ ਸਵੇਰ ਸਮੇਂ ਤੋਂ ਹੀ ਸੰਗਤਾਂ ਮੱਥਾ ਟੇਕਣ ਲਈ ਕਤਾਰਾਂ ਵਿਚ ਲੱਗੀਆਂ ਹੋਈਆਂ ਸਨ | ਇਸ ਮੌਕੇ ਪ੍ਰਬੰਧਕਾਂ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਦੇ ਸਾਰੇ ਧੜੇ ਇਕੱਠੇ ਹੋ ਕੇ ਵੀ ਚੋਣਾਂ ਨਹੀਂ ਜਿੱਤ ਸਕੇ-ਕਾਂਗਰਸੀ ਆਗੂ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਹੂੰਝਾ ਫੇਰੂ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਨੀਤੀਆਂ ...

ਪੂਰੀ ਖ਼ਬਰ »

20 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ

ਫ਼ਤਹਿਗੜ੍ਹ ਸਾਹਿਬ, 25 ਸਤੰਬਰ (ਭੂਸ਼ਨ ਸੂਦ)-'ਸੇਵਕ ਕੋ ਸੇਵਾ ਬਨ ਆਈ' ਦੇ ਆਦੇਸ਼ ਨੂੰ ਮੁੱਖ ਰੱਖਦੇ ਹੋਏ ਮਿਡ ਲੈਂਡ ਲੰਗਰ ਸੇਵਾ ਸੁਸਾਇਟੀ ਯੂ.ਕੇ. ਵਲੋਂ ਦੀਵਾਨ ਟੋਡਰਮੱਲ ਹਾਲ ਫ਼ਤਹਿਗੜ੍ਹ ਸਾਹਿਬ ਵਿਖੇ 20 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ-ਵਿਧਾਇਕ ਰਣਦੀਪ ਸਿੰਘ

ਅਮਲੋਹ, 25 ਸਤੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਰਣਦੀਪ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀ ਤਰ੍ਹਾਂ ਪੰਚਾਇਤੀ ਚੋਣਾਂ ਵਿਚ ਵੀ ਇਮਾਨਦਾਰ, ...

ਪੂਰੀ ਖ਼ਬਰ »

ਵਿਸ਼ਵ ਸੈਰ ਸਪਾਟਾ ਦਿਵਸ 'ਤੇ ਕਾਰਡੀਆ ਕਾਲਜ ਸੰਘੋਲ 'ਚ ਹੋਵੇਗਾ ਸੱਭਿਆਚਾਰਕ ਸਮਾਗਮ-ਐਸ.ਡੀ.ਐਮ. ਖਮਾਣੋਂ

ਸੰਘੋਲ, 25 ਸਤੰਬਰ (ਹਰਜੀਤ ਸਿੰਘ ਮਾਵੀ)-ਸੰਘੋਲ ਦੀ ਇਤਿਹਾਸਕ ਮਹੱਤਤਾ ਤੋਂ ਲੋਕਾਂ ਨੰੂ ਜਾਣੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਤੋਂ 27 ਸਤੰਬਰ ਤੱਕ 'ਪਰਿਅਟਨ ਪਰਵ-2018' ਮਨਾਇਆ ਜਾ ਰਿਹਾ ਹੈ, ਜਿਸ ਅਧੀਨ 24 ਸਤੰਬਰ ਨੰੂ ਕਾਰਡੀਆ ਕਾਲਜ ਸੰਘੋਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX