ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  19 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  33 minutes ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  49 minutes ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 1 hour ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 1 hour ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 2 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 2 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 2 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 2 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 2 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 3 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 3 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 3 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 minute ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 4 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 4 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 4 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 4 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 5 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 5 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 5 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 6 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਰਸਾਤੀ ਪਾਣੀ ਦੀ ਲਪੇਟ 'ਚ ਆਉਣ ਕਾਰਨ ਕਲਾਨੌਰ ਦੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ

ਕਲਾਨੌਰ, 25 ਸਤੰਬਰ (ਪੁਰੇਵਾਲ)-ਬੀਤੇ ਦਿਨ ਇਸ ਇਲਾਕੇ 'ਚ ਹੋਈ ਬੇਮੌਸਮੀਂ ਬਰਸਾਤ ਕਾਰਨ ਕਿਰਨ ਨਾਲਾ ਸੱਕੀ 'ਚ ਆਏ ਪਾਣੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੀ ਵੱਡੀ ਤਬਾਹੀ ਹੋਣ ਦਾ ਖ਼ਦਸ਼ਾ ਬਣਿਆ ਹੈ | ਫ਼ਸਲ ਦੇ ਨੁਕਸਾਨ ਦੇ ਸੋਗ 'ਚ ਡੁੱਬੇ ਕਿਸਾਨਾਂ ਵਲੋਂ ਸਰਕਾਰ ਕੋਲੋਂ ਪ੍ਰਭਾਵਿਤ ਹੋਣ ਵਾਲੀ ਫ਼ਸਲ ਦੀ ਵਿਸ਼ੇਸ਼ ਗਿਰਦਾਵਰੀ ਕਰਾਉਣ ਦੀ ਮੰਗ ਕੀਤੀ ਹੈ | ਇਸ ਸਬੰਧੀ ਕਲਾਨੌਰ ਦੇ ਕਿਸਾਨ ਗੁਰਦੇਵ ਸਿੰਘ, ਪਵਨਦੀਪ ਸਿੰਘ, ਸੇਵਾ ਸਿੰਘ, ਬਲਕਾਰ ਸਿੰਘ, ਸੁਰਜੀਤ ਸਿੰਘ ਬੁਲਾਰੀਆ, ਹਰਵੰਤ ਸਿੰਘ, ਗੁਰਚਰਨ ਸਿੰਘ, ਚਰਨਜੀਤ ਸਿੰਘ, ਹਰਜੀਤ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ, ਰਛਪਾਲ ਸਿੰਘ, ਜਸਬੀਰ ਸਿੰਘ, ਅਮਰੀਕ ਸਿੰਘ, ਜਸਵੰਤ ਸਿੰਘ, ਗੁਰਨਾਮ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੁੱਤਾਂ ਵਾਂਗ ਪਾਲੀ ਗਈ ਫ਼ਸਲ 'ਤੇ ਵੱਡੀਆਂ ਆਸਾਂ ਸਨ, ਜਦਕਿ ਹੁਣ ਕੁਦਰਤ ਦੀ ਕਰੋਪੀ ਕਾਰਨ ਹੋਈ ਬੇਮੌਸਮੀ ਬਰਸਾਤ ਨੇ ਉਨ੍ਹਾਂ ਵਲੋਂ ਫ਼ਸਲਾਂ 'ਤੇ ਲਗਾਈਆਂ ਗਈਆਂ ਵੱਡੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ ਹੈ | ਕਿਸਾਨਾਂ ਨੇ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀਆਂ ਝੋਨੇ ਦੀਆਂ ਫ਼ਸਲਾਂ ਤੇ ਪਸ਼ੂਆਂ ਦਾ ਚਾਰਾ ਜੋ ਨੀਵੇਂ ਸਥਾਨਾਂ 'ਤੇ ਸਥਿਤ ਹੈ, ਪੁਰੀ ਤਰ੍ਹਾਂ ਕਿਰਨ ਨਾਲਾ ਸੱਕੀ ਦੇ ਪਾਣੀ 'ਚ ਡੁੱਬਾ ਹੋਇਆ ਹੈ | ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਵਿਸ਼ੇਸ਼ ਗਿਰਦਵਾਰੀ ਦੀ ਮੰਗ ਕੀਤੀ ਹੈ |

ਮੱਛੀ ਫਾਰਮ ਮਾਲਕ ਦੀਆਂ 2 ਲੱਖ ਦੀ ਕੀਮਤ ਦੀਆਂ ਮੱਛੀਆਂ ਪਾਣੀ 'ਚ ਰੁੜ੍ਹੀਆਂ

ਵਡਾਲਾ ਬਾਂਗਰ, 25 ਸਤੰਬਰ (ਭੁੰਬਲੀ)-ਇਸ ਇਲਾਕੇ ਦੇ ਪਿੰਡ ਕੁੰਜਰ ਦੇ ਮੱਛੀ ਫਾਰਮ ਦੇ ਮਾਲਕ ਮਲਕੀਤ ਸਿੰਘ ਜੱਜੂ ਕੁੰਜਰ ਦੀਆਂ ਕਰੀਬ 2 ਲੱਖ ਰੁਪਏ ਦੀ ਕੀਮਤ ਦੀਆਂ ਮੱਛੀਆਂ ਬੀਤੀ ਕੱਲ੍ਹ ਹੋਈ ਤੇਜ਼ ਬਰਸਾਤ ਦੇ ਪਾਣੀ ਵਿਚ ਰੁੜ ਗਈਆਂ ਤੇ ਉਸ ਦਾ ਭਾਰੀ ਆਰਥਿਕ ਨੁਕਸਾਨ ਹੋ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਬਟਾਲਾ ਦੀ ਮੀਟਿੰਗ

ਬਟਾਲਾ, 25 ਸਤੰਬਰ (ਕਾਹਲੋਂ)-ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਟਾਲਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਜਗਦੀਪ ਸਿੰਘ ਕਾਹਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਜ਼ਿਲ੍ਹਾ ਪ੍ਰਧਾਨ ਅਜੇ ਕੁਮਾਰ ਤੇ ਨੁਮਾਇੰਦਾ ਪੰਜਾਬ ਜਸਵੰਤ ਸਿੰਘ ਦਾਲਮ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਗਲਤੀ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਔਰਤ ਦੀ ਮੌਤ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਸੋਹਲ ਦੀ ਰਹਿਣ ਵਾਲੀ ਇੱਕ ਸ਼ਾਦੀਸ਼ੁਦਾ ਮਹਿਲਾ ਵਲੋਂ ਗਲਤੀ ਨਾਲ ਜ਼ਹਿਰੀਲੀ ਦਵਾਈ ਖਾ ਲੈਣ ਨਾਲ ਉਸ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਜਸਪਿੰਦਰ ਕੌਰ ਪਤਨੀ ਕੁਲਵੰਤ ਸਿੰਘ ਪਿੰਡ ਸੋਹਲ ਨੇ ਘਰ ਵਿਚ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਬਟਾਲਾ, 25 ਸਤੰਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੀ ਮਿੱਠੀ ਯਾਦ 'ਚ 30ਵਾਂ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੰੁਮਣ ਵਿਖੇ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਦੀ ਅਗਵਾਈ 'ਚ 23, 24, 25 ਅਕਤੂਬਰ ਨੂੰ ਕਰਵਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਦਮਦਮਾ ਸਾਹਿਬ 'ਚ ਅੰਮਿ੍ਤ ਸੰਚਾਰ ਕੱਲ੍ਹ-ਮੈਨੇਜਰ ਜਸਵਿੰਦਰ ਸਿੰਘ

ਸ੍ਰੀ ਹਰਿਗੋਬਿੰਦਪੁਰ, 25 ਸਤੰਬਰ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ 'ਚ ਅੰਮਿ੍ਤਸਰ ਰੋਡ 'ਤੇ ਸਥਿਤ ਛੇਵੇਂ ਪਾਤਸ਼ਾਹ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਦਮਦਮਾ ਸਾਹਿਬ 'ਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਜਿੱਤੀ ਦੂਸਰੀ ਜੰਗ ਦੀ ਖੁਸ਼ੀ 'ਚ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਮਕਾਨ ਡਿੱਗਣ ਨਾਲ ਅਸਮਾਨ ਹੇਠਾਂ ਰਾਤ ਗੁਜ਼ਰਾਨ ਨੂੰ ਮਜਬੂਰ

ਘਰੋਟਾ, 25 ਸਤੰਬਰ (ਸੰਜੀਵ ਗੁਪਤਾ)-ਬੀ.ਪੀ.ਐਲ ਕਾਰਡ ਧਾਰਕ ਗ਼ਰੀਬ ਪਰਿਵਾਰ ਦੀ ਬਰਸਾਤ ਦੇ ਚੱਲਦਿਆਂ ਮਕਾਨ ਦੀ ਛੱਤ ਡਿੱਗ ਗਈ | ਜਿਸ ਨਾਲ ਘਰ ਦਾ ਕੀਮਤੀ ਸਾਮਾਨ ਨੁਕਸਾਨਿਆ ਗਿਆ, ਉੱਥੇ ਇਹ ਪਰਿਵਾਰ ਨੀਲੇ ਅਸਮਾਨ ਹੇਠਾਂ ਰਾਤ ਬਿਤਾਉਣ ਨੂੰ ਮਜਬੂਰ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਬਟਾਲਾ ਦੇ ਵਿਕਾਸ ਲਈ ਵਿਸ਼ੇਸ਼ ਬੋਰਡ ਦਾ ਗਠਨ ਕਰੇ-ਹਰਮਨ ਗੁਰਾਇਆ

ਬਟਾਲਾ, 25 ਸਤੰਬਰ (ਕਾਹਲੋਂ)-ਭਾਵੇਂ ਕਿ ਲੋਕਾਂ ਦੁਆਰਾ ਚੁਣੀ ਹੋਈ ਬਟਾਲਾ ਨਗਰ ਕੌਾਸਲ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਕੋਸ਼ਿਸ਼ 'ਚ ਲੱਗੀ ਹੋਈ ਹੈ, ਪਰ ਪ੍ਰਸ਼ਾਸਨ ਤੇ ਕਮੇਟੀ ਦੀ ਖਿਚੋਤਾਣ ਕਰਕੇ ਸ਼ਹਿਰ ਦੇ ਵਿਕਾਸ ਕਾਰਜ ਹਵਾ 'ਚ ਲਟਕੇ ਹੋਏ ਹਨ ਤੇ ਹਰ ਪਾਸੇ ਮੰਦੜੇ ਹਾਲ ...

ਪੂਰੀ ਖ਼ਬਰ »

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਬੇਅੰਤ ਸਿੰਘ ਨੂੰ ਸ਼ਹੀਦ ਕਹਿ ਕੇ ਬਾਬਾ ਘਾਲਾ ਸਿੰਘ ਨੇ ਕੌਮੀ ਸ਼ਹੀਦਾਂ ਨਾਲ ਕਮਾਇਆ ਧ੍ਰੋਹ-ਭਾਈ ਅਗਵਾਨ

ਬਟਾਲਾ, 25 ਸਤੰਬਰ (ਕਾਹਲੋਂ)-ਬੀਤੇ ਦਿਨੀਂ ਨਾਨਕਸਰ ਸੰਪਰਦਾ ਦੇ ਨਾਲ ਸਬੰਧਿਤ ਬਾਬਾ ਘਾਲਾ ਸਿੰਘ ਵਲੋਂ ਪੰਜਾਬ ਦੀ ਨੌਜਵਾਨੀ ਦਾ ਘਾਣ ਕਰਨ ਵਾਲੇ ਤੇ ਵਿਸ਼ੇਸ਼ ਤੌਰ 'ਤੇ ਬੇਦੋਸ਼ੇ ਸਿੱਖ ਨੌਜਵਾਨਾਂ ਨੂੰ ਕੋਹ-ਕੋਹ ਕੇ ਸ਼ਹੀਦ ਕਰਨ ਵਾਲੇ ਸਾਬਕਾ ਮੱੁਖ ਮੰਤਰੀ ਪੰਜਾਬ ...

ਪੂਰੀ ਖ਼ਬਰ »

ਕਿਸਾਨਾਂ ਦੀ 100 ਏਕੜ ਤੋਂ ਵੱਧ ਜ਼ਮੀਨ ਮੀਂਹ ਦੇ ਪਾਣੀ ਦੀ ਮਾਰ ਹੇਠ

ਕੋਟਲੀ ਸੂਰਤ ਮੱਲ੍ਹੀ, 25 ਸਤੰਬਰ (ਕੁਲਦੀਪ ਸਿੰਘ ਨਾਗਰਾ)-ਬੀਤੇ ਦਿਨ ਹੋਈ ਭਾਰੀ ਬਰਸਾਤ ਕਰਕੇ ਜਿਥੇ ਇਲਾਕੇ ਦੀਆਂ ਿਲੰਕ ਸੜਕਾਂ ਦਾ ਮੰਦਾ ਹਾਲ ਹੋਇਆ ਪਿਆ ਹੈ, ਉਥੇ ਪਿੰਡ ਖਵਾਜਾ ਵਰਦਗ, ਰਣਸੀਕਾ ਤੱਲਾ, ਅਲੀਨੰਗਲ, ਨਬੀਨਗਰ, ਢਿਲਵਾਂ ਤੇ ਕੋਟਲੀ ਸੂਰਤ ਮੱਲ੍ਹੀ ਦੇ ਕਈ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਨਿਰੋਲ ਕਾਂਗਰਸ ਧੜੇ ਦੀਆਂ ਪੰਚਾਇਤਾਂ ਚੁਣੀਆਂ ਜਾਣਗੀਆਂ-ਕਾਂਗਰਸੀ ਆਗੂ

ਸ੍ਰੀ ਹਰਗੋਬਿੰਦਪੁਰ, 25 ਸਤੰਬਰ (ਘੁੰਮਣ)-ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਗਈ ਹੈ ਤੇ ਅਕਾਲੀ ਦਲ ਇਨ੍ਹਾਂ ...

ਪੂਰੀ ਖ਼ਬਰ »

ਡੀ.ਜੀ.ਪੀ. ਲਾਅ ਐਾਡ ਆਰਡਰ ਢਿੱਲੋਂ ਕਲਾਨੌਰ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਹੋਏ ਨਤਮਸਤਕ

ਕਲਾਨੌਰ, 25 ਸਤੰਬਰ (ਪੁਰੇਵਾਲ/ਕਾਹਲੋਂ)-ਸਥਾਨਕ ਕਸਬੇ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਡੀ.ਜੀ.ਪੀ. ਲਾਅ ਐਾਡ ਆਰਡਰ ਹਰਦੀਪ ਸਿੰਘ ਢਿੱਲੋਂ ਸਥਾਨਕ ਕਸਬੇ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਨਤਮਸਕ ਹੋਏ | ਇਸ ਮੌਕੇ 'ਤੇ ਉਨ੍ਹਾਂ ਦੇ ਪਰਿਵਾਰਕ ਜੀਅ ਵੀ ਨਤਮਸਤਕ ਹੋਏ | ਪ੍ਰਾਚੀਨ ...

ਪੂਰੀ ਖ਼ਬਰ »

ਚੇਅਰਮੈਨ ਪੱਖੋਕੇ ਦੀ ਅਗਵਾਈ 'ਚ ਬੈਂਕ ਦਾ ਸਾਲਾਨਾ ਇਜਲਾਸ ਕਰਵਾਇਆ

ਡੇਰਾ ਬਾਬਾ ਨਾਨਕ, 25 ਸਤੰਬਰ (ਵਿਜੇ ਕੁਮਾਰ ਸ਼ਰਮਾ)-ਦੀ ਡੇਰਾ ਬਾਬਾ ਨਾਨਕ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦਾ ਸਾਲਾਨਾ ਇਜਲਾਸ ਬੈਂਕ ਦੇ ਮੈਨੇਜਰ ਸੁਖਰਾਜ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ, ਜਿਸ 'ਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ...

ਪੂਰੀ ਖ਼ਬਰ »

ਕਿਰਨ ਨਾਲਾ ਸੱਕੀ 'ਚ ਵਧਦੇ ਬਰਸਾਤੀ ਪਾਣੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾਈਆਂ

ਕਲਾਨੌਰ, 25 ਸਤੰਬਰ (ਪੁਰੇਵਾਲ)-ਜ਼ਿਲ੍ਹਾ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਜ਼ਿਲ੍ਹਾ ਅੰਮਿ੍ਤਸਰ ਰਾਹੀਂ ਦਰਿਆ ਰਾਵੀਂ 'ਚ ਵਹਿਣ ਵਾਲੇ ਕਿਰਨ ਨਾਲਾ ਸੱਕੀ 'ਚ ਪਿਛਲੇ ਦਿਨੀਂ ਹੋਈ ਬੇਮੌਸਮੀਂ ਬਰਸਾਤ ਕਾਰਨ ਆਏ ਵੱਡੀ ਮਾਤਰਾ 'ਚ ਬਰਸਾਤੀ ਪਾਣੀ ਨੇ ਦਰਜਨਾਂ ਪਿੰਡਾਂ ਦੇ ...

ਪੂਰੀ ਖ਼ਬਰ »

ਬਾਗੋਵਾਂਣੀ 'ਚ ਅੱਜ ਹੋਣ ਵਾਲਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਮੁਲਤਵੀ

ਵਡਾਲਾ ਬਾਂਗਰ, 25 ਸਤੰਬਰ (ਭੰੁਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਬਾਗੋਵਾਂਣੀ ਵਿਚ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਕਰਵਾਇਆ ਜਾਂਦਾ ਸਾਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਹੁਣ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸਬੰਧੀ ਵਿਸ਼ੇਸ਼ ਜਾਣਕਾਰੀ ...

ਪੂਰੀ ਖ਼ਬਰ »

ਅਜੀਤ ਸਿੰਘ ਰੰਧਾਵਾ ਕਾਲਾ ਅਫਗਾਨਾ ਨਮਿਤ ਸ਼ਰਧਾਂਜਲੀ ਸਮਾਗਮ

ਕਾਲਾ ਅਫਗਾਨਾ, 25 ਸਤੰਬਰ (ਅਵਤਾਰ ਸਿੰਘ ਰੰਧਾਵਾ)-ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਰੰਧਾਵਾ ਦੇ ਸਤਿਕਾਰਯੋਗ ਪਿਤਾ ਤੇ ਸੰਮਤੀ ਮੈਂਬਰ ਬੀਬੀ ਬਲਜਿੰਦਰ ਕੌਰ ਦੇ ਸਹੁਰਾ ਸਾਹਿਬ ਅਜੀਤ ਸਿੰਘ ਰੰਧਾਵਾ ਜਿੰਨਾ ਦਾ ਬੀਤੇ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ...

ਪੂਰੀ ਖ਼ਬਰ »

ਬਾਪੂ ਅਨੰਤ ਰਾਮ ਸਾਰੰਗਲ ਨਮਿਤ ਸਰਧਾਂਜਲੀ ਸਮਾਗਮ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਰਾਣਾ ਪੈਲੇਸ ਪੀਰ ਦੀ ਸੈਨ ਵਿਖੇ ਬਾਪੂ ਅਨੰਤ ਰਾਮ ਸਾਰੰਗਲ ਨਮਿਤ ਸਰਧਾਂਜ਼ਲੀ ਸਮਾਗਮ ਹੋਇਆ, ਜਿਸ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜੁਝਾਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਇਤਿਹਾਸਕ ਜਿੱਤ 'ਤੇ ਵਿਧਾਇਕ ਲਾਡੀ ਦਾ ਸਨਮਾਨ

ਘੁਮਾਣ, 25 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਕਾਂਗਰਸ ਪਾਰਟੀ ਦੀ ਇਤਿਹਾਸਕ ਜਿੱਤ 'ਤੇ ਵਰਕਰਾਂ ਵਲੋਂ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ | ਇਸ ਇਤਿਹਾਸਕ ਜਿੱਤ 'ਤੇ ਪਿੰਡ ਪੰਡੋਰੀ ਦੇ ਸਮੂਹ ਕਾਂਗਰਸੀ ਵਰਕਰਾਂ ਵਲੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦਾ ...

ਪੂਰੀ ਖ਼ਬਰ »

ਹਲਕਾ ਸ੍ਰੀ ਹਰਗੋਬਿੰਦਪੁਰ ਦੇ ਆਗੂਆਂ ਵਰਕਰਾਂ ਨੇ ਵਿਧਾਇਕ ਲਾਡੀ ਤੇ ਬਾਜਵਾ ਨੂੰ ਵਧਾਈ ਦਿੱਤੀ

ਬਟਾਲਾ, 25 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਜ਼ੋਨਾਂ ਵਿਚ ਸ਼ਾਨਦਾਰ ਹੋਈ ਜਿੱਤ ਦੀ ਖੁਸ਼ੀ 'ਚ ਹਲਕੇ ਦੇ ਸੀਨੀਅਰ ਕਾਂਗਰਸੀ ਵਰਕਰਾ ਨੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਵਿਧਾਇਕ ਕਾਦੀਆਂ ਫਤਹਿਜੰਗ ...

ਪੂਰੀ ਖ਼ਬਰ »

ਇੰਪਲਾਈਜ਼ ਫੈਡਰੇਸ਼ਨ ਵਲੋਂ ਐਕਸੀਅਨ ਪੀ. ਤੇ ਐਮ. ਮੰਡਲ ਵਿਰੁੱਧ ਧਰਨਾ

ਗੁਰਦਾਸਪੁਰ, 25 ਸਤੰਬਰ (ਆਲਮਬੀਰ ਸਿੰਘ)-ਇੰਪਲਾਈਜ਼ ਫੈਡਰੇਸ਼ਨ ਵਲੋਂ ਐਕਸੀਅਨ ਪੀ.ਤੇ ਐਮ.ਮੰਡਲ ਵਲੋਂ ਕੀਤੀਆਂ ਨਾਜਾਇਜ਼ ਬਦਲੀਆਂ ਰੱਦ ਕਰਵਾਉਣ ਲਈ ਮਿਥੇ ਪ੍ਰੋਗਰਾਮ ਤਹਿਤ ਅੱਜ ਮੰਡਲ ਸਾਹਮਣੇ ਧਰਨਾ ਦਿੱਤਾ ਗਿਆ | ਇਸ ਮੌਕੇ ਜਥੇਬੰਦੀ ਵਲੋਂ ਐਕਸੀਅਨ ਪੀ.ਤੇ ਐਮ.ਮੰਡਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ 'ਚੋਂ ਗੋਲਕ, ਇਨਵਰਟਰ ਤੇ ਬੈਟਰਾ ਚੋਰੀ

ਵਡਾਲਾ ਗ੍ਰੰਥੀਆਂ, 25 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਕੋਟਲਾ ਹਵੇਲੀਆਂ (ਡੱਲਾ) ਦੇ ਗੁਰਦੁਆਰਾ ਸਾਹਿਬ 'ਚ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਯੁੱਧਵੀਰ ਸਿੰਘ ਸਰਪੰਚ ਡੱਲਾ ਕਲਾਂ, ਤਰਸੇਮ ਸਿਘੰ ਸਰਪੰਚ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਨਿਰੋਲ ਕਾਂਗਰਸ ਧੜੇ ਦੀਆਂ ਪੰਚਾਇਤਾਂ ਚੁਣੀਆਂ ਜਾਣਗੀਆਂ-ਕਾਂਗਰਸੀ ਆਗੂ

ਸ੍ਰੀ ਹਰਗੋਬਿੰਦਪੁਰ, 25 ਸਤੰਬਰ (ਘੁੰਮਣ)-ਇਤਿਹਾਸ ਵਿਚ ਪਹਿਲੀ ਵਾਰ ਹੋਇਆ ਕਿ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਕਾਂਗਰਸ ਪਾਰਟੀ ਵਲੋਂ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਗਈ ਹੈ ਤੇ ਅਕਾਲੀ ਦਲ ਇਨ੍ਹਾਂ ...

ਪੂਰੀ ਖ਼ਬਰ »

ਦਰਿਆ ਰਾਵੀ ਅੰਦਰ ਪਾਣੀ ਦਾ ਪੱਧਰ ਤਾਂ ਘਟਿਆ, ਪਰ ਖ਼ਤਰਾ ਬਰਕਰਾਰ

ਡੇਰਾ ਬਾਬਾ ਨਾਨਕ, 25 ਸਤੰਬਰ (ਵਿਜੇ ਕੁਮਾਰ ਸ਼ਰਮਾ)-ਇਸ ਸਰਹੱਦੀ ਖੇਤਰ 'ਚੋਂ ਲੰਘਦੇ ਦਰਿਆ ਰਾਵੀ ਅੰਦਰ ਅੱਜ ਪਾਣੀ ਦਾ ਪੱਧਰ ਕੁਝ ਹੱਦ ਤੱਕ ਨੀਵਾਂ ਹੋਣ ਨਾਲ ਨਾ ਕੇਵਲ ਦਰਿਆ ਕੰਢੇ ਵੱਸਦੇ ਆਮ ਲੋਕਾਂ ਸਗੋਂ ਕਿਸਾਨਾਂ ਨੇ ਵੀ ਰਾਹਤ ਦੀ ਸਾਹ ਲਈ ਹੈ | ਅੱਜ ਕਰੀਬ 11 ਵਜੇ ਜਦੋਂ ...

ਪੂਰੀ ਖ਼ਬਰ »

ਦਰਿਆ ਉਝ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਿੰਡਾਂ ਦੇ ਲੋਕ ਪ੍ਰਭਾਵਿਤ

ਗੁਰਦਾਸਪੁਰ/ਦੋਰਾਂਗਲਾ, 25 ਸਤੰਬਰ (ਆਰਿਫ਼/ਲਖਵਿੰਦਰ ਸਿੰਘ ਚੱਕਰਾਜਾ)-ਪਿਛਲੇ ਦੋ ਦਿਨ ਤੋਂ ਲਗਾਤਾਰ ਪਏ ਮੀਂਹ ਕਾਰਨ ਦਰਿਆ ਉਝ ਦੇ ਪਾਣੀ ਨਾਲ ਪਹਿਲਾਂ ਬਮਿਆਲ ਦੇ ਇਲਾਕੇ ਵਿਚ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਤੇ ਹੁਣ ਨੌਮਣੀ ਨਾਲੇ 'ਚ ਆਏ ਬੇਤਹਾਸ਼ਾ ਪਾਣੀ ਨਾਲ ਇਸ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਰਹੱਦੀ ਪਿੰਡਾਂ ਦਾ ਦੌਰਾ

ਗੁਰਦਾਸਪੁਰ, 25 ਸਤੰਬਰ (ਸੁਖਵੀਰ ਸਿੰਘ ਸੈਣੀ)-ਚਮੇਰਾ ਡੈਮ ਤੋਂ ਰਾਵੀ ਦਰਿਆ 'ਚ ਛੱਡੇ ਪਾਣੀ ਨਾਲ ਸਰਹੱਦੀ ਖੇਤਰ ਅੰਦਰ ਨਿਕਲਦੇ ਕਿਰਨ ਨਾਲੇ ਤੇ ਹੋਰ ਨਿਕਾਸੀ ਨਾਲਿਆਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਖ਼ਰਾਬ ਹੋ ਗਈ ਹੈ | ਜਿਸ ਦਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਫ਼ਾਈ ਪੰਦ੍ਹਰਵਾੜਾ ਮਨਾਇਆ

ਡੇਰਾ ਬਾਬਾ ਨਾਨਕ, 25 ਸਤੰਬਰ (ਵਿਜੇ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਸਫ਼ਾਈ ਪੰਦਰਵਾੜੇ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਐੱਸ.ਡੀ.ਐਮ. ਅਸ਼ੋਕ ਕੁਮਾਰ ਸ਼ਰਮਾ ਤੇ ਨਗਰ ਕੌਾਸਲ ਪ੍ਰਧਾਨ ਐਡਵੋਕੇਟ ਬੇਦੀ ਪਰਮੀਤ ਸਿੰਘ ਦੀ ਅਗਵਾਈ 'ਚ ...

ਪੂਰੀ ਖ਼ਬਰ »

ਭਾਰੀ ਮੀਂਹ ਪੈਣ ਨਾਲ ਬੇਟ ਇਲਾਕੇ ਤੇ ਕੋਟਲੀ ਸੈਣੀਆਂ ਦੇ ਖੇਤਰ 'ਚ ਫ਼ਸਲਾਂ 'ਚ ਖੜੇ੍ਹ ਪਾਣੀ ਨਾਲ ਕਿਸਾਨ ਚਿੰਤਤ

ਕਾਹਨੂੰਵਾਨ, 25 ਸਤੰਬਰ (ਹਰਜਿੰਦਰ ਸਿੰਘ ਜੱਜ)-ਪਿਛਲੇ ਦੋ ਦਿਨਾਂ ਪਹਿਲਾਂ ਹੋਈ ਤੇਜ ਤੇ ਦਰਮਿਆਨੀ ਲਗਾਤਾਰ ਬਾਰਸ਼ ਨਾਲ ਬੇਟ ਇਲਾਕੇ ਦੀਆਂ ਫ਼ਸਲਾਂ ਵਿਚ ਤਿੰਨ-ਤਿੰਨ ਫੁੱਟ ਪਾਣੀ ਖੜ੍ਹਾ ਹੋ ਜਾਣ ਨਾਲ ਪੱਕੀ ਝੋਨੇ ਦੀ ਅਗੇਤੀ ਫ਼ਸਲ ਬਰਬਾਦ ਹੋਣ ਕਿਨਾਰੇ ਪਹੁੰਚਣ ਨਾਲ ...

ਪੂਰੀ ਖ਼ਬਰ »

ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ ਦੀ ਮਾਰ ਹੇਠ

ਬਹਿਰਾਮਪੁਰ, 25 ਸਤੰਬਰ (ਬਲਬੀਰ ਸਿੰਘ ਕੋਲਾ)-1968 ਤੋਂ ਬਾਅਦ ਇਸ ਵਾਰ ਫਿਰ ਨੌਮਣੀ ਨਾਲੇ 'ਚ ਆਏ ਬੇਹੱਦ ਪਾਣੀ ਕਰਕੇ ਨੌਮਣੀ ਨਾਲੇ ਨੇ ਦਰਿਆ ਦਾ ਰੂਪ ਧਾਰਨ ਕਰ ਲਿਆ ਹੈ | ਜਿਸ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਪੱਕੀ ਫ਼ਸਲ ਪਾਣੀ ਦੀ ਮਾਰ ਹੇਠ ਆਉਣ ਨਾਲ ਕਿਸਾਨਾਂ ...

ਪੂਰੀ ਖ਼ਬਰ »

ਖ਼ਰਾਬ ਮੌਸਮ ਕਾਰਨ ਸੜਕ 'ਤੇ ਡਿਗੇ ਦਰੱਖ਼ਤ ਨਾਲ ਆਵਾਜਾਈ ਪ੍ਰਭਾਵਿਤ

ਧਾਰੀਵਾਲ, 25 ਸਤੰਬਰ (ਜੇਮਸ ਨਾਹਰ)-ਪਿਛਲੇ ਦਿਨੀਂ ਤੇਜ ਬਾਰਿਸ਼ ਤੇ ਖ਼ਰਾਬ ਮੌਸਮ ਕਾਰਨ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪਿਆ, ਉੱਥੇ ਹੀ ਧਾਰੀਵਾਲ ਸ਼ਹਿਰ ਅੰਦਰ ਜੀ.ਟੀ. ਰੋਡ ਤੇ ਨੇੜੇ ਕੇ.ਜੇ. ਹਸਪਤਾਲ ਕੋਲ ਟਾਹਲੀ ਦਾ ...

ਪੂਰੀ ਖ਼ਬਰ »

ਚੇਅਰਮੈਨ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਮੰਨੇ ਜਾਣ 'ਤੇ ਹੜ੍ਹਤਾਲ ਮੁਲਤਵੀ-ਪੱਪੂ

ਗੁਰਦਾਸਪੁਰ, 25 ਸਤੰਬਰ (ਸੁਖਵੀਰ ਸਿੰਘ ਸੈਣੀ)-ਪੀ.ਐਸ.ਈ.ਬੀ.ਜਾਇੰਟ ਫੋਰਮ ਪੰਜਾਬ ਵਲੋਂ ਆਪਣੀਆਂ ਮੰਨੀਆਂ ਮੰਗਾਂ ਨੰੂ ਲਾਗੂ ਕਰਵਾਉਣ ਲਈ ਕੀਤੇ ਜਾ ਰਹੇ ਸੰਘਰਸ਼ ਦੌਰਾਨ ਚੇਅਰਮੈਨ ਇੰਜੀ: ਬਲਦੇਵ ਸਿੰਘ ਵਲੋਂ ਬੋਰਡ ਦੀ ਮੀਟਿੰਗ ਦੌਰਾਨ ਮੰਗਾਂ ਨੰੂ ਲਾਗੂ ਕਰਨ ਦਾ ਐਲਾਨ ...

ਪੂਰੀ ਖ਼ਬਰ »

ਨਿਊ ਹਾਲੈਂਡ ਐਗਰੀਕਲਚਰ ਨੇ ਗੁਰਦਾਸਪੁਰ 'ਚ ਨਵੀਂ ਟਰੈਕਟਰ ਡੀਲਰਸ਼ਿਪ ਦਾ ਕੀਤਾ ਉਦਘਾਟਨ

ਗੁਰਦਾਸਪੁਰ, 25 ਸਤੰਬਰ (ਆਰਿਫ)-ਨਿਊ ਹਾਲੈਂਡ ਐਗਰੀਕਲਚਰ ਨੇ ਗੁਰਦਾਸਪੁਰ 'ਚ ਨਵੀਂ ਟਰੈਕਟਰ ਡੀਲਰਸ਼ਿਪ ਦਾ ਉਦਘਾਟਨ ਕੀਤਾ | ਨਵੀਂ ਡੀਲਰਸ਼ਿਪ ਦਾ ਉਦਘਾਟਨ ਰਛਪਾਲ ਸਿੰਘ, ਰਿਜਨਲ ਸੇਲਜ਼ ਮੈਨੇਜਰ ਪੰਜਾਬ ਨੇ ਕਿਸਾਨਾਂ, ਨਿਊ ਹਾਲੈਂਡ ਅਲਤਬਸ ਦੇ ਮੌਜੂਦਾ ਗਾਹਕਾਂ ਅਤੇ ...

ਪੂਰੀ ਖ਼ਬਰ »

ਲੋੜਵੰਦ ਜੋੜਿਆਂ ਦੇ ਆਨੰਦ ਕਾਰਜ ਕਰਵਾਏ

ਅੱਚਲ ਸਾਹਿਬ, 25 ਸਤੰਬਰ (ਗੁਰਚਰਨ ਸਿੰਘ)-ਗੁਰਦੁਆਰਾ ਬਾਬਾ ਸੰਗਤ ਸਿੰਘ ਜੀ ਪਿੰਡ ਰੰਗੜ ਨੰਗਲ ਵਿਖੇ ਮੁੱਖ ਪ੍ਰਬੰਧਕ ਬਾਬਾ ਮਨਜੀਤ ਸਿੰਘ ਦੇ ਯਤਨਾਂ ਸਦਕਾ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਮੂਹਿਕ ਆਨੰਦ ਕਾਰਜ ਕਰਵਾਏ ਗਏ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਕਾਹਨੂੰਵਾਨ ਵਿਖੇ 27 ਤੇ ਦੋਰਾਂਗਲਾ ਵਿਖੇ 28 ਸਤੰਬਰ ਨੂੰ ਲੱਗੇਗਾ ਰੁਜ਼ਗਾਰ ਮੇਲਾ

ਗੁਰਦਾਸਪੁਰ, 25 ਸਤੰਬਰ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ 27 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਬਰਸਾਤੀ ਪਾਣੀ ਸੜਕਾਂ 'ਤੇ ਆਉਣ ਕਾਰਨ ਆਵਾਜਾਈ ਪ੍ਰਭਾਵਿਤ

ਕਲਾਨੌਰ, 25 ਸਤੰਬਰ (ਪੁਰੇਵਾਲ)-ਬੀਤੇ ਦੋ ਦਿਨ ਇਸ ਖੇਤਰ 'ਚ ਹੋਈ ਬੇਮੌਸਮੀ ਬਰਸਾਤ ਦੇ ਕਾਰਨ ਵਰ੍ਹੇ ਮੀਂਹ ਦੇ ਪਾਣੀ ਵਲੋਂ ਇਸ ਖੇਤਰ ਦੀਆਂ ਨੀਵੀਆਂ ਸੜਕਾਂ ਨੂੰ ਵੀ ਆਪਣੀ ਲਪੇਟ 'ਚ ਲਿਆ ਗਿਆ ਹੈ, ਜਿਸ ਕਾਰਨ ਕਈ ਸੜਕਾਂ ਰਾਹੀਂ ਦੂਸਰੇ ਪਿੰਡਾਂ ਦੇ ਲੋਕਾਂ ਦਾ ਆਪਸੀ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਦੀ ਮੀਟਿੰਗ

ਧਾਰੀਵਾਲ, 25 ਸਤੰਬਰ (ਸਵਰਨ ਸਿੰਘ)-ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਗੁਰਦਾਸਪੁਰ ਦੀ ਵਿਸ਼ੇਸ਼ ਮੀਟਿੰਗ ਯੂਨੀਅਨ ਆਗੂ ਸੁਭਾਸ਼ ਚੰਦਰ, ਦਲਜੀਤ ਸਿੰਘ ਖਾਲਸਾ, ਵਿਵੇਕ ਮਹਾਜਨ ਤੇ ਮੈਡਮ ਨਿੱਧੀ ਸ਼ਰਮਾ ਦੀ ਸਯੁੰਕਤ ਪ੍ਰਧਾਨਗੀ ਹੇਠ ਮਿੱਲ ਗਰਾਉਂਡ ਧਾਰੀਵਾਲ ਵਿਖੇ ਹੋਈ | ...

ਪੂਰੀ ਖ਼ਬਰ »

ਪਾਣੀ ਦਾ ਨਿਕਾਸ ਨਾ ਹੋਣ ਕਾਰਨ ਲੋਕਾਂ ਦਾ 300 ਏਕੜ ਝੋਨਾ ਪਾਣੀ 'ਚ ਡੁੱਬਾ

ਪੁਰਾਣਾ ਸ਼ਾਲਾ, 25 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਜਗਤਪੁਰ ਟਾਂਡਾ ਤੇ ਦਾਊਵਾਲ ਦੇ ਜ਼ਮੀਨ ਦੇ ਪਾਣੀ ਦਾ ਕੋਈ ਨਿਕਾਸ ਨਾ ਹੋਣ ਕਾਰਨ ਲੋਕਾਂ ਦੀ 300 ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ ਹੈ | ਇਸ ਸਬੰਧੀ ਸਰਪੰਚ ਰਾਮ ਲੁਭਾਇਆ, ਸਵਿੰਦਰ ਕੌਰ, ਕਿਸਾਨ ਤਰਲੋਕ ਸਿੰਘ, ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਗੁਰਦਾਸਪੁਰ ਸ਼ਹਿਰ 'ਚ ਦੁੱਧ ਤੇ ਦੁੱਧ ਪਦਾਰਥਾਂ ਦੇ ਸੈਂਪਲ ਭਰੇ

ਗੁਰਦਾਸਪੁਰ, 25 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾ 'ਤੇ ਮਿਸ਼ਨ ਪੰਜਾਬ ਤੰਦਰੁਸਤ ਤਹਿਤ ਸ਼ਹਿਰ ਗੁਰਦਾਸਪੁਰ ਦੇ ਪੰਡੋਰੀ ਤੇ ਤਿੱਬੜੀ ਰੋਡ ਵਿਖੇ ਸਿਹਤ ਵਿਭਾਗ ਵਲੋਂ ਦੁੱਧ ਤੇ ਦੁੱਧ ਪਦਾਰਥਾਾ ਦੇ 7 ਸੈਂਪਲ ਭਰੇ ਗਏ | ਡਾ: ਸੁਧੀਰ ਜ਼ਿਲ੍ਹਾ ...

ਪੂਰੀ ਖ਼ਬਰ »

ਗੁਨੋਪੁਰ ਜ਼ੋਨ ਤੋਂ ਕਾਂਗਰਸ ਉਮੀਦਵਾਰ ਜਗਦੀਸ਼ ਕੌਰ 380 ਵੋਟਾਂ ਦੇ ਫ਼ਰਕ ਨਾਲ ਜਿੱਤੀ

ਕਾਹਨੂੰਵਾਨ, 25 ਸਤੰਬਰ (ਹਰਜਿੰਦਰ ਸਿੰਘ ਜੱਜ)-ਕਾਦੀਆਂ ਹਲਕੇ ਦੇ ਪਿੰਡ ਗੁਨੋਪੁਰ ਸੰਮਤੀ 22 ਨੰਬਰ ਜ਼ੋਨ ਤੋਂ ਕਾਂਗਰਸੀ ਉਮੀਦਵਾਰ ਜਗਦੀਸ਼ ਕੌਰ ਕੋਟਲੀ ਸੈਣੀਆਂ ਨੇ ਆਪਣੇ ਵਿਰੋਧੀ ਉਮੀਦਵਾਰ ਤੋਂ 380 ਵੋਟਾ ਫ਼ਰਕ ਨਾਲ ਸ਼ਾਨਦਾਰ ਜਿੱਤ ਕੀਤੀ ਹੈ | ਉਨ੍ਹਾਂ ਦੀ ਜਿੱਤ ਦੀ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਕੋਟਲੀ ਸੂਰਤ ਮੱਲ੍ਹੀ, 25 ਸਤੰਬਰ (ਕੁਲਦੀਪ ਸਿੰਘ ਨਾਗਰਾ)-ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ ਕੋਟਲੀ ਸੂਰਤ ਮੱਲ੍ਹੀ ਵਿਖੇ ਅਮਰਜੀਤ ਸ਼ਾਸਤਰੀ ਤੇ ਹਰਜਿੰਦਰ ਸਿੰਘ ਵਡਾਲਾ ਬਾਂਗਰ ਤੇ ਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਰੈਡ ਰਿਬਨ ਕਲੱਬਾਂ ਦੀ ਜ਼ਿਲ੍ਹਾ ਪੱਧਰੀ ਵਰਕਸ਼ਾਪ

ਬਟਾਲਾ, 25 ਸਤੰਬਰ (ਕਾਹਲੋਂ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ ਜ਼ਿਲ੍ਹਾ ਯੁਵਕ ਕੇਂਦਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਰੈਡ ਰਿਬਨ ਕਲੱਬਾਂ ਦੀ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਦਾ ਕੋਠਾ ਡਿੱਗਾ

ਬਟਾਲਾ, 25 ਸਤੰਬਰ (ਕਾਹਲੋਂ)-ਨਜ਼ਦੀਕੀ ਪਿੰਡ ਸ਼ਾਹਬਾਦ 'ਚ ਭਾਰੀ ਮੀਂਹ ਕਾਰਨ ਇਕ ਗਰੀਬ ਪਰਿਵਾਰ ਦਾ ਕੋਠਾ ਡਿੱਗਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਹਬਾਦ ਵਾਸੀ ਦੇਸਾ ਮਸੀਹ ਤੇ ਉਸਦੀ ਪਤਨੀ ਰੀਟਾ ਨੇ ਦੱਸਿਆ ਕਿ ਭਾਰੀ ਮੀਂਹ ਪੈਣ ਕਰਕੇ ਉਨ੍ਹਾਂ ਦਾ ...

ਪੂਰੀ ਖ਼ਬਰ »

ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਸਰਹੱਦੀ ਪਿੰਡਾਂ ਦਾ ਦੌਰਾ

ਗੁਰਦਾਸਪੁਰ, 25 ਸਤੰਬਰ (ਸੁਖਵੀਰ ਸਿੰਘ ਸੈਣੀ)-ਚਮੇਰਾ ਡੈਮ ਤੋਂ ਰਾਵੀ ਦਰਿਆ 'ਚ ਛੱਡੇ ਪਾਣੀ ਨਾਲ ਸਰਹੱਦੀ ਖੇਤਰ ਅੰਦਰ ਨਿਕਲਦੇ ਕਿਰਨ ਨਾਲੇ ਤੇ ਹੋਰ ਨਿਕਾਸੀ ਨਾਲਿਆਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਖ਼ਰਾਬ ਹੋ ਗਈ ਹੈ | ਜਿਸ ਦਾ ...

ਪੂਰੀ ਖ਼ਬਰ »

ਖ਼ਰਾਬ ਮੌਸਮ ਕਾਰਨ ਸੜਕ 'ਤੇ ਡਿਗੇ ਦਰੱਖਤ ਨਾਲ ਆਵਾਜਾਈ ਪ੍ਰਭਾਵਿਤ

ਧਾਰੀਵਾਲ, 25 ਸਤੰਬਰ (ਜੇਮਸ ਨਾਹਰ)-ਪਿਛਲੇ ਦਿਨੀਂ ਤੇਜ ਬਾਰਿਸ਼ ਤੇ ਖ਼ਰਾਬ ਮੌਸਮ ਕਾਰਨ ਜਿੱਥੇ ਵੱਖ-ਵੱਖ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪਿਆ, ਉੱਥੇ ਹੀ ਧਾਰੀਵਾਲ ਸ਼ਹਿਰ ਅੰਦਰ ਜੀ.ਟੀ. ਰੋਡ ਤੇ ਨੇੜੇ ਕੇ.ਜੇ. ਹਸਪਤਾਲ ਕੋਲ ਟਾਹਲੀ ਦਾ ...

ਪੂਰੀ ਖ਼ਬਰ »

ਨਿਊ ਹਾਲੈਂਡ ਐਗਰੀਕਲਚਰ ਨੇ ਗੁਰਦਾਸਪੁਰ 'ਚ ਨਵੀਂ ਟਰੈਕਟਰ ਡੀਲਰਸ਼ਿਪ ਦਾ ਕੀਤਾ ਉਦਘਾਟਨ

ਗੁਰਦਾਸਪੁਰ, 25 ਸਤੰਬਰ (ਆਰਿਫ)-ਨਿਊ ਹਾਲੈਂਡ ਐਗਰੀਕਲਚਰ ਨੇ ਗੁਰਦਾਸਪੁਰ 'ਚ ਨਵੀਂ ਟਰੈਕਟਰ ਡੀਲਰਸ਼ਿਪ ਦਾ ਉਦਘਾਟਨ ਕੀਤਾ | ਨਵੀਂ ਡੀਲਰਸ਼ਿਪ ਦਾ ਉਦਘਾਟਨ ਰਛਪਾਲ ਸਿੰਘ, ਰਿਜਨਲ ਸੇਲਜ਼ ਮੈਨੇਜਰ ਪੰਜਾਬ ਨੇ ਕਿਸਾਨਾਂ, ਨਿਊ ਹਾਲੈਂਡ ਅਲਤਬਸ ਦੇ ਮੌਜੂਦਾ ਗਾਹਕਾਂ ਅਤੇ ...

ਪੂਰੀ ਖ਼ਬਰ »

ਫ਼ੌਜ ਦੇ ਇਲਾਕੇ ਅੰਦਰ ਜਾਣ ਦੀ ਕੋਸ਼ਿਸ਼ ਕਰਦੇ ਵਿਅਕਤੀ ਨੰੂ ਫ਼ੌਜ ਨੇ ਕੀਤਾ ਪੁਲਿਸ ਹਵਾਲੇ

ਸੁਜਾਨਪੁਰ, 25 ਸਤੰਬਰ (ਜਗਦੀਪ ਸਿੰਘ)- ਦੇਰ ਸ਼ਾਮ ਫ਼ੌਜ ਵਲੋਂ ਇਕ ਸ਼ੱਕੀ ਵਿਅਕਤੀ ਨੰੂ ਫ਼ੌਜ ਦੇ ਇਲਾਕੇ ਅੰਦਰ ਜਾਣ ਦੀ ਕੋਸ਼ਿਸ਼ ਕਰਨ 'ਤੇ ਫ਼ੌਜ ਵਲੋਂ ਉਸ ਨੰੂ ਫੜ ਕੇ ਸੁਜਾਨਪੁਰ ਪੁਲਿਸ ਹਵਾਲੇ ਕਰ ਦਿੱਤਾ | ਜਿਸ ਦੀ ਪਹਿਚਾਣ ਰਵੀ ਕੁਮਾਰ ਪੁੱਤਰ ਸੂਰਤੀ ਲਾਲ ਵਾਸੀ ...

ਪੂਰੀ ਖ਼ਬਰ »

ਪਤਨੀ ਨੇ ਸ਼ਰਾਬੀ ਪਤੀ ਦੀ ਕੁੱਟਮਾਰ ਕਰ ਕੇ ਕੀਤਾ ਜ਼ਖ਼ਮੀ

ਪਠਾਨਕੋਟ, 25 ਸਤੰਬਰ (ਆਰ. ਸਿੰਘ)-ਮਨਵਾਲ ਕਾਲੋਨੀ ਪਠਾਨਕੋਟ ਵਿਖੇ ਨਸ਼ਾ ਕਰਕੇ ਘਰ ਪੁੱਜੇ ਪਤੀ ਦੀ ਉਸ ਦੀ ਪਤਨੀ ਵਲੋਂ ਕੱੁਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਹਾਲਤ 'ਚ ਪੀੜਤ ਵਿਅਕਤੀ ਖ਼ੁਦ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਇਆ, ਜਿੱਥੇ ਡਾਕਟਰਾਂ ਨੇ ਉਸ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਨੇ ਮੰਤਰੀ ਰਜ਼ੀਆ ਸੁਲਤਾਨਾ ਦਾ ਪੁਤਲਾ ਫੂਕਿਆ

ਪਠਾਨਕੋਟ, 25 ਸਤੰਬਰ (ਚੌਹਾਨ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਵਲੋਂ ਕਨਵੀਨਰ ਸਤੀਸ਼ ਸ਼ਰਮਾ ਤੇ ਕਨਵੀਨਰ ਜੈਪਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਜਲ ਸਪਲਾਈ ਪੰਚਾਇਤਾਂ ਹਵਾਲੇ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਤੇ ਜਲ ਸਪਲਾਈ ਤੇ ...

ਪੂਰੀ ਖ਼ਬਰ »

ਹੜ੍ਹ ਆਉਣ 'ਤੇ ਹਰ ਵਾਰ ਬਮਿਆਲ ਕਸਬੇ ਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਹੋ ਜਾਂਦੀਆਂ ਹਨ ਜਲ-ਥਲ

ਬਮਿਆਲ, 25 ਸਤੰਬਰ (ਰਾਕੇਸ਼ ਸ਼ਰਮਾ)-ਸਰਹੱਦੀ ਇਲਾਕੇ ਅੰਦਰ ਜਦੋਂ ਵੀ ਹੜ ਦੇ ਹਾਲਾਤ ਪੈਦਾ ਹੁੰਦੇ ਹਨ ਤਾਂ ਸਰਕਾਰੀ ਇਮਾਰਤਾਂ 'ਚ ਜਲ-ਥਲ ਹੋ ਜਾਾਦਾ ਹੈ | ਪਰ ਫਿਰ ਵੀ ਪਿਛਲੇ ਕਈ ਸਾਲਾਂ ਤੋਂ ਪ੍ਰਸ਼ਾਸਨ ਇਹ ਸਭ ਦੇਖਦਾ ਆ ਰਿਹਾ ਹੈ ਤੇ ਕੋਈ ਵੀ ਪੁਖ਼ਤਾ ਪ੍ਰਬੰਧ ਨਹੀਂ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਤੇ ਕਤਲ ਕੇਸ 'ਚ ਅੱਜ 73ਵੇਂ ਗਵਾਹ ਤੱਕ ਹੋਈ ਗਵਾਹੀ ਪੂਰੀ

ਪਠਾਨਕੋਟ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਦੀ ਅਦਾਲਤ ਦੇ ਬੰਦ ਕਮਰੇ 'ਚ ਲਗਾਤਾਰ ਚੱਲ ਰਹੀ ਕਠੂਆ ਜਬਰ ਜਨਾਹ ਤੇ ਕਤਲ ਕੇਸ ਦੇ ਮਾਮਲੇ ਦੀ ਸੁਣਵਾਈ ਹੋਈ | ਜਿਸ ਵਿਚ ਅੱਜ ਰੋਜ਼ਾਨਾ ਦੀ ਤਰ੍ਹਾਂ ਮਾਮਲੇ ਦੇ ਸੱਤ ਦੋਸ਼ੀ ਭਾਰੀ ...

ਪੂਰੀ ਖ਼ਬਰ »

ਸਹੁਰਾ ਪਰਿਵਾਰ ਵਲੋਂ ਨੰੂਹ ਨਾਲ ਕੁੱਟਮਾਰ-ਇਲਾਜ ਦੌਰਾਨ ਹੋਈ ਮੌਤ

ਸੁਜਾਨਪੁਰ, 25 ਸਤੰਬਰ (ਜਗਦੀਪ ਸਿੰਘ)-ਸੁਜਾਨਪੁਰ ਦੇ ਨਾਲ ਲੱਗਦੇ ਜੰਮੂ ਘਲਿਆਰੀ ਦੀ ਇਕ ਵਿਆਹੁਤਾ ਲੜਕੀ ਦੀ ਸਹੁਰਾ ਪਰਿਵਾਰ ਵਲੋਂ ਕੁੱਟਮਾਰ ਕੀਤੇ ਜਾਣ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਜਿਸ ਦੀ ਪਹਿਚਾਣ ਸਵਿਤਾ ਪੁੱਤਰੀ ਲਾਲ ਚੰਦ ਵਾਸੀ ਜੰਮੂ ਘਲਿਆਰੀਆ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਵਿਭਾਗ ਦੀ ਮਿਲੀਭੁਗਤ ਨਾਲ ਚੱਲ ਰਹੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਂਚਾਂ ਤੇ ਅਹਾਤੇ

ਪਠਾਨਕੋਟ, 25 ਸਤੰਬਰ (ਚੌਹਾਨ)-ਪਠਾਨਕੋਟ ਜ਼ਿਲ੍ਹੇ ਅੰਦਰ ਨਾਜਾਇਜ਼ ਮਾਈਨਿੰਗ ਤੋਂ ਬਾਅਦ ਨਾਜਾਇਜ਼ ਸ਼ਰਾਬ ਦੀਆਂ ਬਰਾਂਚਾਂ, ਅਹਾਤਿਆਂ ਦਾ ਮਾਮਲਾ ਸਾਹਮਣੇ ਆਇਆ ਹੈ | ਸਮੇਂ ਦੀ ਸਰਕਾਰ ਨਸ਼ਿਆਂ ਨੰੂ ਰੋਕਣ ਤੇ ਗੈਰ ਕਾਨੰੂਨੀ ਕੰਮਾਂ ਨੰੂ ਹਰ ਹਾਲ ਰੋਕਣ ਦੇ ਭਾਵੇਂ ...

ਪੂਰੀ ਖ਼ਬਰ »

ਭਾਰੀ ਵੋਟਾਂ ਨਾਲ ਜਿੱਤੇ ਰੋਹਿਤ ਸਰਨਾ ਨੰੂ ਵਿਧਾਇਕ ਨੇ ਦਿੱਤਾ ਜਿੱਤ ਦਾ ਸਰਟੀਫ਼ਿਕੇਟ

ਸਰਨਾ, 25 ਸਤੰਬਰ (ਬਲਵੀਰ ਰਾਜ)-ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤਣ ਵਾਲੇ ਰੋਹਿਤ ਸਰਨਾ ਵਲੋਂ ਅੱਜ ਵਿਧਾਇਕ ਜੋਗਿੰਦਰਪਾਲ ਕੋਲੋਂ ਆਪਣੀ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ | ਵਿਧਾਇਕ ਜੋਗਿੰਦਰਪਾਲ ਨੇ ਰੋਹਿਤ ਸਰਨਾ ਨੰੂ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਸ ਨੇ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਨੇ ਜ਼ੋਨ ਨੰਬਰ 8 ਦੇ ਉਮੀਦਵਾਰ ਨੂੰ ਜਿੱਤ ਦੀ ਦਿੱਤੀ ਵਧਾਈ

ਨਰੋਟ ਮਹਿਰਾ, 25 ਸਤੰਬਰ (ਰਾਜ ਕੁਮਾਰੀ)-ਬਲਾਕ ਸੰਮਤੀ ਚੋਣ 'ਚ ਜ਼ੋਨ ਨੰਬਰ 8 ਤੋਂ ਉਮੀਦਵਾਰ ਹਰਵਿੰਦਰ ਸਿੰਘ ਜਿੱਤ ਹਾਸਲ ਕਰਨ 'ਤੇ ਆਪਣੇ ਸਮਰਥਕਾਂ ਸਮੇਤ ਸੁੰਦਰ ਚੱਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਵਿਧਾਇਕ ਜੋਗਿੰਦਰਪਾਲ ਨੰੂ ਮਿਲਣ ਪਹੁੰਚੇ, ਜਿੱਥੇ ਵਿਧਾਇਕ ...

ਪੂਰੀ ਖ਼ਬਰ »

ਪੁਲਿਸ-ਪਬਲਿਕ ਮੀਟਿੰਗ ਹੋਈ

ਪਠਾਨਕੋਟ, 25 ਸਤੰਬਰ (ਆਰ. ਸਿੰਘ)-ਪੁਲਿਸ ਪ੍ਰਸ਼ਾਸਨ ਵਲੋਂ ਡਵੀਜ਼ਨ ਨੰਬਰ 1 ਦੇ ਥਾਣਾ ਮੁਖੀ ਅਵਤਾਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀਆਂ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਦੇ ਨਾਲ ਪਬਲਿਕ ਮੀਟਿੰਗ ਕੀਤੀ ਗਈ | ਜਿਸ 'ਚ ਸ਼ਹਿਰ ਵਿਚ ਨਿੱਤ ਦਿਨ ਹੋ ਰਹੀਆਂ ਚੋਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX