ਤਾਜਾ ਖ਼ਬਰਾਂ


ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਨਵੀਂ ਦਿੱਲੀ, 23 ਮਈ - ਆਰ.ਐੱਸ.ਐੱਸ ਨੇ ਭਾਜਪਾ ਦੀ ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਾ ਸਵਾਗਤ ਕਰਦਿਆ ਇਸ ਨੂੰ ਕੌਮੀ ਤਾਕਤਾਂ ਦੀ ਜਿੱਤ...
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਤਰਨ ਤਾਰਨ, 23 ਮਈ (ਹਰਿੰਦਰ ਸਿੰਘ) — ਬੀਤੇ ਦਿਨ ਤੋਂ ਅਗਵਾ ਹੋਏ ਤਰਨ ਤਾਰਨ ਦੇ ਇਕ ਨਾਮੀ ਵਕੀਲ ਦੇ ਕਲਰਕ ਦਾ ਕਤਲ ਕਰ ਕੇ ਉਸ ਨੂੰ ਨਹਿਰ ਵਿਚ ਸੁੱਟ ਦਿੱਤਾ ਗਿਆ। ਪੁਲਿਸ ਨੇ ਕਲਰਕ ਦੀ ਲਾਸ਼ ਸਥਾਨਕ ਰਸੂਲਪੁਰ ਨਹਿਰ 'ਚੋਂ ਬਰਾਮਦ ਕਰ ਕੇ ਅਣਪਛਾਤੇ ਵਿਅਕਤੀਆਂ...
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਨਵੀਂ ਦਿੱਲੀ, 23 ਮਈ - ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਟਰ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆ...
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
ਫ਼ਾਜ਼ਿਲਕਾ, 23 ਮਈ (ਪ੍ਰਦੀਪ ਕੁਮਾਰ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਵਿਧਾਨ ਸਭਾ ਹਲਕਿਆਂ ਫ਼ਾਜ਼ਿਲਕਾ, ਜਲਾਲਾਬਾਦ, ਅਬੋਹਰ ਅਤੇ ਬੱਲੂਆਣਾ ਲਈ ਫ਼ਾਜ਼ਿਲਕਾ ਵਿਖੇ ਬਣਾਏ ਗਏ ਦੋ ਗਿਣਤੀ ਕੇਂਦਰਾਂ 'ਚ ਅੱਜ ਗਿਣਤੀ .....
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਜਿਸ ਪਾਰਟੀ ਦਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਹਾਰ ਗਿਆ ਹੋਵੇ ਉਸ ਕਾਂਗਰਸ ਪਾਰਟੀ ਲਈ ਇਸ ਤੋਂ ਵੱਡੀ ਸ਼ਰਮ ਦੀ ਗੱਲ ਹੋਰ ਕੀ ਹੋ ਸਕਦੀ ਹੈ। ਇਹ ਗੱਲ ਪਾਰਟੀ ਦੇ ਸੂਬਾ ਕਾਰਜਕਾਰੀ....
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 23 ਮਈ (ਵਿਕਰਮਜੀਤ ਸਿੰਘ ਮਾਨ) - ਐਨ.ਡੀ.ਏ. ਦੀ ਲੋਕ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ ਤੇ ਇਸ ਸਬੰਧੀ ਟਵੀਟ...
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਨਾਭਾ, 23 ਮਈ (ਕਰਮਜੀਤ ਸਿੰਘ)- ਲੋਕ ਸਭਾ ਹਲਕਾ ਪਟਿਆਲਾ ਦੇ ਹਲਕਾ ਨਾਭਾ ਤੋਂ ਕਾਂਗਰਸ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮ ਸੋਤ ਦੀ ਅਗਵਾਈ 'ਚ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਅਤੇ ਪਿਛਲੇ ਲੋਕ ਸਭਾ ਦੇ ਮੈਂਬਰ ਧਰਮਵੀਰ ....
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਸੰਗਰੂਰ, 23 ਮਈ(ਧੀਰਜ ਪਸ਼ੋਰੀਆ) - ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ...
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਅੰਮ੍ਰਿਤਸਰ, 23 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਭਾਜਪਾ ਦੇ ਉਮੀਦਵਾਰ ਹਰਦੀਪ ਸਿੰਘ ਪੁਰੀ ਨੂੰ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਹਰਾ ਕੇ ਜੇਤੂ ਰਹੇ ਹਨ ਅੰਮ੍ਰਿਤਸਰ.....
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਬੰਗਾ ਦੇ 12ਵੇਂ ਗੇੜ 'ਚ ਵੀ ਲਗਾਤਾਰ ਬਸਪਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  1 day ago
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਿੱਤ ਲਈ ਦਿੱਤੀ ਵਧਾਈ
. . .  1 day ago
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਜਿੱਤ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜਿਆ ਵਧਾਈ ਸੰਦੇਸ਼
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
10ਵੇਂ ਰਾਊਂਡ 'ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ 79314 ਨਾਲ ਅੱਗੇ
. . .  1 day ago
ਸੰਗਰੂਰ ਤੋਂ 'ਆਪ' ਉਮੀਦਵਾਰ ਭਗਵੰਤ ਮਾਨ ਜੇਤੂ
. . .  1 day ago
ਭਾਰਤੀ ਜਨਤਾ ਪਾਰਟੀ ਦੀ ਹੂੰਝਾ ਫੇਰ ਜਿੱਤ ਦੀ ਖ਼ੁਸ਼ੀ ਵਿਚ ਭਾਜਪਾਈਆਂ ਨੇ ਲੱਡੂ ਵੰਡੇ
. . .  1 day ago
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ 16839 ਵੋਟਾਂ ਨਾਲ ਅੱਗੇ
. . .  1 day ago
ਸੰਨੀ ਦਿਓਲ 77,657 ਵੋਟਾਂ ਨਾਲ ਗੁਰਦਾਸਪੁਰ ਤੋਂ ਰਹੇ ਜੇਤੂ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 198136 ਵੋਟਾਂ ਨਾਲ ਅੱਗੇ
. . .  1 day ago
ਅੰਮ੍ਰਿਤਸਰ ਪੱਛਮੀ ਤੋਂ ਗੁਰਜੀਤ ਸਿੰਘ ਔਜਲਾ 15,889 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ 'ਚ ਕਾਂਗਰਸ 83,249 ਵੋਟਾਂ ਨਾਲ ਅੱਗੇ
. . .  1 day ago
ਪੁਰੀ ਨੇ ਗੁਰਜੀਤ ਸਿੰਘ ਔਜਲਾ ਨੂੰ ਜਿੱਤ ਦੀ ਦਿੱਤੀ ਵਧਾਈ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਬਾਦਲ ਅਤੇ ਬੱਦਲ ਇਕੱਠੇ ਗਰਜੇ
. . .  1 day ago
ਸ੍ਰੀ ਮੁਕਤਸਰ ਸਾਹਿਬ: ਬਾਦਲ ਪਰਿਵਾਰ ਵੱਲੋਂ ਵੋਟਰਾਂ ਦਾ ਧੰਨਵਾਦ
. . .  1 day ago
ਸੰਨੀ ਦਿਓਲ ਦੀ ਜਿੱਤ ਨੂੰ ਲੈ ਕੇ ਜੱਦੀ ਪਿੰਡ ਡਾਂਗੋਂ 'ਚ ਖ਼ੁਸ਼ੀ ਦਾ ਮਾਹੌਲ
. . .  1 day ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 197232 ਵੋਟਾਂ ਨਾਲ ਅੱਗੇ
. . .  1 day ago
ਸਨੀ ਦਿਓਲ ਜਿੱਤ ਦੇ ਕਰੀਬ- 80 ਹਜ਼ਾਰ ਦੀ ਲੀਡ ਨਾਲ ਅੱਗੇ
. . .  1 day ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 day ago
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  1 day ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  1 day ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 day ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਅੰਮ੍ਰਿਤਸਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਵਲੋਂ ਪੁਲਿਸ ਥਾਣਾ ਮਜੀਠਾ ਵਿਖੇ ਧਰਨਾ

ਮਜੀਠਾ, 25 ਸਤੰਬਰ (ਜਗਤਾਰ ਸਿੰਘ ਸਹਿਮੀ)-ਥਾਣਾ ਮੁੱਖੀ ਮਜੀਠਾ ਸੁਖਰਾਜ ਸਿੰਘ ਵਲੋ ਕਿਸਾਨ ਜਥੇਬੰਦੀ ਦੇ ਆਗੂਆਂ ਦੀ ਗੱਲ ਨਾ ਸੁਣਨ ਤੇ ਕਿਸਾਨ ਆਗੂਆਂ ਵਲੋ ਤਲਖੀ ਵਿੱਚ ਆਉਂਦਿਆਂ ਮਜੀਠਾ ਅੰਮਿ੍ਤਸਰ ਰੋਡ ਤੇ ਨੰਗਲ ਪੰਨਵਾ ਨਜ਼ਦੀਕ ਪੈਂਦੇ ਰੇਲਵੇ ਫਾਟਕ ਤੇ ਧਰਨਾ ਲਾ ਲਿਆ ਜਿਸ ਤੇ ਡੀ.ਐਸ.ਪੀ. ਮਜੀਠਾ ਨਿਰਲੇਪ ਸਿੰਘ ਵਲੋਂ ਉਥੇ ਪਹੁੰਚ ਕੇ ਕਿਸਾਨ ਆਗੂਆਂ ਨਾਲ ਗੱਲ ਕਰਨੀ ਚਾਹੀ ਪ੍ਰੰਤੂ ਕਿਸਾਨ ਆਗੂ ਆਪਣੀਆਂ ਮੁੱਖ ਮੰਗਾਂ ਨੂੰ ਪਿਛੇ ਛੱਡਦਿਆਂ ਥਾਣਾ ਮੁੱਖੀ ਨੂੰ ਸਸਪੈਂਡ ਕਰਨ ਦੀ ਜਿੱਦ ਤੇ ਅੜ ਗਏ | ਆਖ਼ੀਰ ਡੀ.ਐਸ.ਪੀ. ਨਿਰਲੇਪ ਸਿੰਘ ਵਲੋ ਉੱਚ ਅਧਿਕਾਰੀਆਂ ਨਾਲ ਮਸ਼ਵਰੇ ਤੋਂ ਬਾਅਦ ਕਿਸਾਨਾਂ ਦੀਆਂ ਮੰਗਾਂ 'ਤੇ ਥਾਣਾ ਮੁੱਖੀ ਿਖ਼ਲਾਫ਼ ਕਾਰਵਾਈ ਕਰਨ ਦੇ ਵਿਸ਼ਵਾਸ਼ ਦਿਵਾਉਣ ਤੇ ਕਿਸਾਨਾਂ ਵਲੋ ਧਰਨਾ ਉਠਾਇਆ ਗਿਆ | ਕਿਸਾਨਾਂ ਵਲੋ ਲਗਾਏ ਗਏ ਧਰਨੇ ਕਾਰਨ ਜਿਥੇ ਆਵਾਜਾਈ ਪ੍ਰਭਾਵਿਤ ਹੋਈ ਉਥੇ ਅੰਮਿ੍ਤਸਰ ਡੇਰਾ ਬਾਬਾ ਨਾਨਕ ਰੇਲ ਗੱਡੀ ਨੂੰ ਢੇਡ ਘੰਟਾ ਮਜੀਠਾ ਰੇਲਵੇ ਸਟੇਸ਼ਨ 'ਤੇ ਰੁਕਣਾ ਪਿਆ | ਇਸ ਮੌਕੇ ਡੀ.ਐਸ.ਪੀ. ਮਜੀਠਾ ਨਿਰਲੇਪ ਸਿੰਘ ਤੇ ਹੋਰ ਪੁਲਿਸ ਅਧਿਕਾਰੀਆਂ ਤੋਂ ਇਲਾਵਾ ਜੀ.ਆਰ.ਪੀ. ਦੇ ਅਧਿਕਾਰੀਆਂ ਵਿਚ ਐਸ.ਆਈ. ਬੂਆ ਦਾਸ, ਏ.ਐਸ.ਆਈ. ਬਲਜਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਕੁਮਾਰ, ਏ.ਐਸ.ਆਈ. ਧਨਵੰਤ ਰਾਏ ਆਦਿ ਹਾਜ਼ਰ ਸਨ |

ਬਾਰਿਸ਼ ਨੂੰ ਮੁੱਖ ਰੱਖਦਿਆਂ ਅਸੁਰੱਖਿਅਤ ਇਮਾਰਤਾਂ ਨੂੰ ਨਿਗਮ ਨੇ ਡੇਗਣਾ ਕੀਤਾ ਸ਼ੁਰੂ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਬੀਤੇ ਦਿਨ ਹੋਈ ਭਾਰੀ ਬਾਰਿਸ਼ ਕਰਕੇ ਪੈਦਾ ਹੋਏ ਹਲਾਤਾਂ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਵਲੋਂ ਅਸੁਰੱਖਿਅਤ ਇਮਾਰਤਾਂ ਦੀ ਤਿਆਰ ਕੀਤੀ ਸੂਚੀ ਦੇ ਆਧਾਰ 'ਤੇ ਅੱਜ ਨਿਗਮ ਦੇ ਐਮ.ਟੀ.ਪੀ. ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਤੇ ਉਪ ਪ੍ਰਧਾਨ ਦੇ ਨਾਂਅ ਲਈ ਰਾਹ ਪੱਧਰਾ ਕਰਨ ਲਈ ਚੋਣ ਕਮਿਸ਼ਨ ਵਲੋਂ ਮੈਂਬਰਾਂ ਦੀ ਨੋਟੀਫ਼ਿਕੇਸ਼ਨ ਜ਼ਰੂਰੀ

ਅੰਮਿ੍ਤਸਰ, 25 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)¸ਬੀਤੀ 19 ਸਤੰਬਰ ਨੂੰ ਐਲਾਨੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜਿਆਂ ਤੋਂ ਬਾਅਦ ਜਿਸ ਤਰ੍ਹਾਂ ਕਾਂਗਰਸ ਪਾਰਟੀ ਉਭਰ ਕੇ ਆਈ ਹੈ ਉਸ ਨੂੰ ਦੇਖ ਕੇ ਇਹ ਗੱਲ ਸਾਫ਼ ਹੋ ਗਈ ਹੈ ਕਿ ਪੰਚਾਇਤੀ ਚੋਣਾਂ 'ਚ ਵੀ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਘਰੇਲੂ ਕਲੇਸ਼ ਤੋਂ ਤੰਗ ਆ ਕੇ ਇਕ ਵਿਆਹੁਤਾ ਵਲੋਂ ਕੋਈ ਜਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲਈ ਜਿਸ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਵਲੋਂ ਮਿ੍ਤਕਾ ਦੇ ਪਤੀ ਸਣੇ ਸਹੁਰੇ ਪਰਿਵਾਰ ਦੇ 4 ਮੈਂਬਰਾਂ ਖਿਲਾਫ਼ ...

ਪੂਰੀ ਖ਼ਬਰ »

ਤਿਹਾੜ੍ਹ ਜੇਲ 'ਚ ਨਜ਼ਰਬੰਦ ਕੈਦੀਆਂ ਵਲੋਂ ਹੱਥੀਂ ਤਿਆਰ ਪਦਾਰਥ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਵਿਖੇ ਭੇਟ

ਅੰਮਿ੍ਤਸਰ, 25 ਸਤੰਬਰ (ਜੱਸ)-ਦਿੱਲੀ ਦੀ ਤਿਹਾੜ੍ਹ ਜੇਲ 'ਚ ਨਜ਼ਰਬੰਦ ਕੈਦੀਆਂ ਵਲੋਂ ਜੇਲ੍ਹ ਅਧਿਕਾਰੀਆਂ ਦੁਆਰਾ ਕੈਦ ਦੌਰ੍ਹਾਨ ਸੌਾਪੇ ਗਏ ਦਸਤਕਾਰੀ ਕੰਮ ਦੌਰ੍ਹਾਨ ਹੱਥੀਂ ਤਿਆਰ ਕੀਤੇ ਗਏ ਬਿਸਕੁਟ, ਪੇਠਾ ਤੇ ਭੁਜੀਆ ਪਦਾਰਥ ਵਿਕਰੀ ਤੋਂ ਪਹਿਲਾਂ ਸ੍ਰੀ ਹਰਿਮੰਦਰ ...

ਪੂਰੀ ਖ਼ਬਰ »

ਨਾਇਬਕੋਟ ਦੀ ਨਾ ਲਗਾਈ ਜਾਵੇ ਚੋਣ ਡਿਊਟੀ-ਜ਼ਿਲ੍ਹਾ ਤੇ ਸੈਸ਼ਨ ਜੱਜ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੇ.ਐਸ. ਕੰਗ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਦਾਲਤ ਦੇ ਕੰਮਾਂ 'ਚ ਲੱਗੇ ਨਾਇਬਕੋਟ ਤੇ ਹੋਰ ਸਟਾਫ਼ ਨੂੰ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਗੈਰ-ਕਾਨੂੰਨੀ ਤਰੀਕੇ ਨਾਲ ਚੱਲ ਰਹੇ ਇਮੀਗ੍ਰੇਸ਼ਨ ਤੇ ਆਈਲੈਟਸ ਸੈਂਟਰਾਂ 'ਤੇ ਛਾਪੇਮਾਰੀ

ਅੰਮਿ੍ਤਸਰ, 25 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ਾਂ 'ਚ ਭੇਜਣ ਤੋਂ ਰੋਕਣ ਲਈ ਛੇੜੀ ਗਈ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀਆਂ ਹਦਾਇਤਾਂ ਤਹਿਤ ਉਪ ਮੰਡਲ ਮੈਜਿਸਟ੍ਰੈਟ-1 ...

ਪੂਰੀ ਖ਼ਬਰ »

ਤਿੰਨ ਦਿਨਾਂ ਤੋਂ ਬਿਜਲੀ ਪਾਣੀ ਤੋਂ ਵਾਂਝੇ ਹਨ ਜੋਸ਼ੀ ਕਾਲੋਨੀ ਦੇ ਲੋਕ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਸਥਾਨਕ ਮਾਲ ਰੋਡ ਵਿਖੇ ਸੜਕ ਦਾ ਇਕ ਵੱਡਾ ਹਿੱਸਾ ਜ਼ਮੀਨ ਵਿਚ ਧੱਸ ਜਾਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਲੋਂ ਸੜਕ 'ਤੇ ਮੁਰੰਮਤ ਦਾ ਕੰਮ ਤਾ ਸ਼ੁਰੂ ਕਰ ਦਿੱਤਾ ਹੈ ਪਰ ਇਸ ਘਟਨਾ ਨਾਲ ਸਭ ਤੋਂ ਵਧ ਪ੍ਰਭਾਵਿਤ ਹੋਈ ਜੋਸ਼ੀ ਕਾਲੋਨੀ ...

ਪੂਰੀ ਖ਼ਬਰ »

ਦਰਿਆ ਰਾਵੀ 'ਚ ਵਧੇ ਪਾਣੀ ਦੇ ਪੱਧਰ ਦਾ ਜਾਇਜ਼ਾ ਲੈਣ ਲਈ ਕੰਵਰਪ੍ਰਤਾਪ ਵਲੋਂ ਸਹਾਰਨ ਪੱਤਣ ਦਾ ਦੌਰਾ

ਰਮਦਾਸ, 25 ਸੰਤਬਰ (ਜਸਵੰਤ ਸਿੰਘ ਵਾਹਲਾ)-ਦਰਿਆ ਰਾਵੀ ਵਿਚ ਵਧੇ ਪਾਣੀ ਦੇ ਪੱਧਰ ਕਾਰਨ ਦਰਿਆ ਰਾਵੀ ਦਾ ਜਾਇਜ਼ਾ ਲੈਣ ਤੇ ਕਿਸਾਨਾਂ ਤੇ ਦਰਿਆ ਕਿਨਾਰੇ ਵੱਸਦੇ ਲੋਕਾਂ ਦੀਆਂ ਸਮਸਿਆਵਾਂ ਜਾਨਣ ਲਈ ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਦਾ ਹੋਇਆ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 25 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਫ਼ੌਜੀ ਪੈਲਸ ਅਜਨਾਲਾ ਵਿਖੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ ਗਰੁੱਪ) ਦੇ ਤਹਿਸੀਲ ਪ੍ਰਧਾਨ ਕੰਵਲਜੀਤ ਸਿੰਘ ਨਿੱਜਰ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਤਹਿਸੀਲ ਪੱਧਰੀ ਇਜਲਾਸ ਦੌਰਾਨ ਯੂਨੀਅਨ ਦੇ ਸੰਘਰਸ਼ ਸਦਕਾ ਅਤੇ ...

ਪੂਰੀ ਖ਼ਬਰ »

ਸੱਕੀ ਨਾਲੇ ਦਾ ਪਾਣੀ ਖੇਤਾਂ 'ਚ ਵੜਨ ਕਾਰਨ ਝੋਨੇ ਅਤੇ ਹਰੇ ਚਾਰੇ ਦਾ ਭਾਰੀ ਨੁਕਸਾਨ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਪਿਛਲੇ ਦਿਨੀਂ ਪਹਾੜੀ ਤੇ ਮੈਦਾਨੀ ਖੇਤਰ 'ਚ ਹੋਈਆਂ ਭਾਰੀ ਬਾਰਿਸ਼ਾਂ ਕਾਰਨ ਜਿੱਥੇ ਅਜਨਾਲਾ ਖੇਤਰ 'ਚ ਵੱਗਦੇ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਕਾਫੀ ਵੱਧ ਚੱਲ ਰਿਹਾ ਹੈ ਉਥੇ ਹੀ ਤਹਿਸੀਲ ਅਜਨਾਲਾ 'ਚ ...

ਪੂਰੀ ਖ਼ਬਰ »

ਗੁ: ਸੰਨ੍ਹ ਸਾਹਿਬ ਬਾਸਰਕੇ ਗਿੱਲਾਂ ਦਾ ਸਾਲਾਨਾ ਚੌਰਾਸੀ ਕੱਟ ਜੋੜ ਮੇਲਾ ਸਮਾਪਤ

ਛੇਹਰਟਾ, 25 ਸਤੰਬਰ (ਵਡਾਲੀ)-ਤੱਪ ਅਸਥਾਨ ਗੁਰਦੁਆਰਾ ਸੰਨ ਸਾਹਿਬ ਪਿੰਡ ਬਾਸਰਕੇ ਗਿੱਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 2 ਦਿਨਾਂ ਸਾਲਾਨਾ ਜੋੜ ਮੇਲਾ ਮੈਨੇਜਰ ਭਾਈ ਜਗੀਰ ਸਿੰਘ ਬਘਿਆੜੀ ਦੀ ਦੇਖ ਰੇਖ ਹੇਠ 24 ਤੇ 25 ਸਤੰਬਰ ਨੂੰ ਬੜੀ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਲੀਵਰ ਟਰਾਂਸਪਲਾਂਟ ਸਰਜਨ 28 ਨੂੰ ਅੰਮਿ੍ਤਸਰ 'ਚ ਕਰਨਗੇ ਓ.ਪੀ.ਡੀ.

ਜਲੰਧਰ, 25 ਸਤੰਬਰ (ਅ.ਬ.)- ਮੇਦਾਂਤਾ ਇੰਸਟੀਚਿਊਟ ਆਫ਼ ਲੀਵਰ ਟ੍ਰਾਂਸਪਲਾਂਟ ਐਾਡ ਰੀਜ਼ਨਰੇਟਿਵ ਮੈਡੀਸਿਨ ਗੁੜਗਾਓਾ ਵਲੋਂ ਅਦਲੱਖਾ ਹਸਪਤਾਲ, ਬਸੰਤ ਐਵੀਨਿਊ, ਰੇਸ ਕੋਰਸ ਰੋਡ, ਅੰਮਿ੍ਤਸਰ ਵਿਖੇ 28 ਸਤੰਬਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਜਿਗਰ (ਲੀਵਰ) ...

ਪੂਰੀ ਖ਼ਬਰ »

ਬਾਬਾ ਬਕਾਲਾ ਤੋਂ ਜੇਤੂ ਕਾਂਗਰਸ ਪਾਰਟੀ ਦੀ ਬਲਜੀਤ ਕੌਰ ਗਿੱਲ ਦੇ ਘਰ ਰੌਣਕਾਂ

ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਬਲਾਕ ਸੰਮਤੀ ਜ਼ੋਨ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਜੇਤੂ ਰਹੀ ਉਮੀਦਵਾਰ ਬੀਬੀ ਬਲਜੀਤ ਕੌਰ (ਪਤਨੀ ਸ: ਸੁਖਚੈਨ ਸਿੰਘ ਗਿੱਲ) ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਹਰਜਿੰਦਰ ਕੌਰ ...

ਪੂਰੀ ਖ਼ਬਰ »

ਅਜਨਾਲਾ 'ਚ ਬਣਾਇਆ ਗਿਆ ਹੜ੍ਹ ਕੰਟਰੋਲ ਰੂਮ ਕਾਗਜ਼ਾਂ ਤੱਕ ਹੀ ਸੀਮਤ

ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਭਾਵੇਂ ਕਿ ਪ੍ਰਸ਼ਾਸਨ ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਈ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਣ ਦੇ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਇਸ ਦੇ ਉਲਟ ਸਬ-ਡਵੀਜ਼ਨ ਅਜਨਾਲਾ ਅੰਦਰ ਸਿਵਲ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਖੰਡ ਮਿੱਲ ਭਲਾ ਪਿੰਡ ਦੇ ਤੀਸਰੇ ਸਾਲਾਨਾ ਇਜਲਾਸ ਦੌਰਾਨ ਅਹਿਮ ਵਿਚਾਰਾਂ

ਹਰਸਾ ਛੀਨਾ, 25 ਸਤੰਬਰ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ 'ਦੀ ਅਜਨਾਲਾ ਸਹਿਕਾਰੀ ਖੰਡ ਮਿੱਲਜ਼ ਭਲਾ ਪਿੰਡ' ਵਿਖੇ ਮਿੱਲ ਦੇ ਸਮੂਹ ਹਿੱਸੇਦਾਰਾਂ ਦਾ ਤੀਸਰਾ ਸਲਾਨਾ ਆਮ ਇਜਲਾਸ ਬੁਲਾਇਆ ਗਿਆ | ਮਿੱਲ ਦੇ ਵਿਹੜੇ ਹੋਏ ਆਮ ਇਜਲਾਸ ਵਿਚ ਮਿੱਲ ਦੇ ਜਨਰਲ ਮੈਨੇਜਰ ...

ਪੂਰੀ ਖ਼ਬਰ »

ਗੋਲੀ ਲੱਗਣ ਨਾਲ ਇਕ ਜ਼ਖ਼ਮੀ

ਬੰਡਾਲਾ, 25 ਸਤੰਬਰ (ਅਮਰਪਾਲ ਸਿੰਘ ਬੱਬੂ)-ਗੋਲੀ ਚਲਾਉਣ 'ਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਸਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਬੁੱਤ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਤੋਂ ਸਵੇਰੇ 8:00 ਵਜੇ ਦੁੱਧ ਪਾਉਣ ...

ਪੂਰੀ ਖ਼ਬਰ »

ਖ਼ਾਲਸਾ ਪਬਲਿਕ ਸਕੂਲ ਵਿਖੇ 2 ਦਿਨਾ 'ਬੈਕ-ਟੂ-ਬੇਸਿਸ' ਵਰਕਸ਼ਾਪ ਦਾ ਛੀਨਾ ਵਲੋਂ ਉਦਘਾਟਨ

ਅੰਮਿ੍ਤਸਰ, 25 ਸਤੰਬਰ (ਜੱਸ)-ਬੱਚਿਆਂ ਨੂੰ ਪਾਲਣ ਲਈ ਮਾਪੇ ਅਤੇ ਜੀਵਨ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਅਤੇ ਭਵਿੱਖ ਸੰਵਾਰਣ ਲਈ ਅਧਿਆਪਕਾਂ ਦਾ ਮੁੱਖ ਯੋਗਦਾਨ ਹੁੰਦਾ ਹੈ | ਇਹ ਵਿਚਾਰ ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਦੋ ਦਿਨਾਂ 'ਬੈਕ- ਟੂ-ਬੇਸਿਸ' ਵਰਕਸ਼ਾਪ ਦਾ ...

ਪੂਰੀ ਖ਼ਬਰ »

ਸੁਨੀਤਾ ਕਿਰਨ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐ) ਨਿਯੁਕਤ

ਅੰਮਿ੍ਤਸਰ, 25 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆ ਵੱਖ-ਵੱਖ ਬਦਲੀਆਂ ਤਹਿਤ ਪਿ੍ੰ: ਡਾਇਟ ਵੇਰਕਾ ਵਿਖੇ ਸੇਵਾ ਨਿਭਾਅ ਰਹੇ ਸੁਨੀਤਾ ਕਿਰਨ ਨੂੰ ਬਤੌਰ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਅੰਮਿ੍ਤਸਰ ਵਜੋਂ ਤੈਨਾਤ ਕੀਤਾ ...

ਪੂਰੀ ਖ਼ਬਰ »

ਢਿੱਲੀ ਰਫ਼ਤਾਰ ਨਾਲ ਚੱਲ ਰਿਹਾ ਬੀ.ਆਰ.ਟੀ.ਐਸ. ਪ੍ਰੋਜੈਕਟ ਦਾ ਕੰਮ ਬਣ ਰਿਹਾ ਹੈ ਹਾਦਸਿਆਂ ਦਾ ਕਾਰਨ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਸਾਬਕਾ ਉਪ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੁਪਨਾ ਪ੍ਰੋਜੈਕਟ ਵਜੋਂ ਜਾਣੇ ਜਾਂਦੇ ਬੀ.ਆਰ.ਟੀ.ਐਸ. ਪ੍ਰੋਜੈਕਟ ਦੇ ਤਹਿਤ ਇਸ ਦੇ ਰੂਟ 'ਚ ਵਾਧਾ ਕਰਨ ਲਈ ਭੰਡਾਰੀ ਪੁਲ ਤੋਂ ਤਾਰਾ ਵਾਲਾ ਪੁਲ ਤੱਕ ਦੇ ਰੂਟ ਨੂੰ ਚਲਾਉਣ ਲਈ ...

ਪੂਰੀ ਖ਼ਬਰ »

ਰਾਵੀ ਦੇ ਪਾਣੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦੀ ਕਰਵਾਈ ਜਾਵੇਗੀ ਗਿਰਦਾਵਰੀ-ਡੀ.ਸੀ.

ਅਜਨਾਲਾ, ਗੱਗੋਮਾਹਲ 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ, ਬਲਵਿੰਦਰ ਸਿੰਘ ਸੰਧੂ)-ਪਿਛਲੇ ਕਈ ਦਿਨਾਂ ਤੋਂ ਪਹਾੜਾਂ 'ਚ ਹੋ ਰਹੀਆਂ ਭਾਰੀ ਬਾਰਿਸ਼ਾਂ ਕਾਰਨ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਉਪਰੰਤ ਸਾਰੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ...

ਪੂਰੀ ਖ਼ਬਰ »

ਨੈਸ਼ਨਲ ਬੁੱਕ ਟਰੱਸਟ ਵਲੋਂ ਖ਼ਾਲਸਾ ਕਾਲਜ ਵਿਖੇ 7 ਦਿਨਾ 'ਅੰਮਿ੍ਤਸਰ ਪੁਸਤਕ ਪ੍ਰਦਰਸ਼ਨੀ' ਸ਼ੁਰੂ

ਅੰਮਿ੍ਤਸਰ, 25 ਸਤੰਬਰ (ਜੱਸ)-ਨੈਸ਼ਨਲ ਬੁੱਕ ਟਰੱਸਟ, ਨਵੀਂ ਦਿੱਲੀ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਆਰੰਭ ਕੀਤੀ ਗਈ 7 ਦਿਨਾ 'ਅੰਮਿ੍ਤਸਰ ਪੁਸਤਕ ਪ੍ਰਦਰਸ਼ਨੀ' ਦਾ ਉਦਘਾਟਨ ਪਿ੍ੰਸੀਪਲ ਡਾ: ਮਹਿਲ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਕਾਲਜ ਦੀ ਮੇਨ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਲੀਕੇ ਜਾ ਰਹੇ ਸਮਾਗਮਾਂ ਸਬੰਧੀ ਗਿਆਨੀ ਗੁਰਬਚਨ ਸਿੰਘ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਤੀ ਗਿਲਾ ਜ਼ਾਹਿਰ!

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)¸ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅੱਜ ਇਥੇ ਗਿਲਾ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਨੇੜਿਓਾ ਲਾਵਾਰਿਸ ਮਿਲੇ ਨੌਜਵਾਨ ਨੇ ਹਸਪਤਾਲ 'ਚ ਦਮ ਤੋੜਿਆ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਰੇਲਵੇ ਸ਼ਟੇਸ਼ਨ ਨੇੜਿਓਾ ਲਾਵਾਰਿਸ ਹਾਲਤ 'ਚ ਮਿਲੇ ਇਕ ਨੌਜਵਾਨ ਮਰੀਜ ਦੀ ਮੌਤ ਹੋ ਗਈ | ਫ਼ਿਲਹਾਲ ਨੌਜਵਾਨ ਦੀ ਸ਼ਨਾਖਤ ਨਹੀਂ ਹੋ ਸਕੀ | ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਮੁਖੀ ਇੰਸ: ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਇਕ 30-32 ਸਾਲ ...

ਪੂਰੀ ਖ਼ਬਰ »

ਕਿਆਮਪੁਰ ਸਕੂਲ 'ਚ ਅਧਿਆਪਕਾਂ ਹੱਥੋਂ ਕੁੱਟਮਾਰ ਦਾ ਸ਼ਿਕਾਰ 2 ਵਿਦਿਆਰਥੀਆਂ ਪਰਿਵਾਰਾਂ ਵਲੋਂ ਨਿਆਂ ਲਈ ਗੁਹਾਰ

ਅਜਨਾਲਾ, 25 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਆਮਪੁਰ ਦੇ 2 ਵਿਦਿਆਰਥੀਆਂ ਰੋਹਿਤ ਪੁੱਤਰ ਸਿਤਾਰਾ ਸਿੰਘ ਤੇ ਸਾਹਿਲ ਪੁੱਤਰ ਜੱਸਾ ਸਿੰਘ ਨੇ ਆਪਣੇ ਜੱਦੀ ਪਿੰਡ ਰੋਖੇ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਤੋਂ ਇਲਾਵਾ ਆਪਣੇ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਵਿਖਾਵਾ

ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਆਂਗਣਵਾੜੀ ਇੰਪਲਾਈਜ਼ ਫੈਡਰੇਸ਼ਨ ਆਫ ਇੰਡੀਆ ਦੇ ਸੱਦੇ ਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਜਨਰਲ ਸਕੱਤਰ ਪੰਜਾਬ ਬੀਬੀ ਦਲਜਿੰਦਰ ਕੌਰ ਉਦੋ ਨੰਗਲ ਦੀ ਅਗਵਾਈ ਹੇਠ ਰੋਸ ...

ਪੂਰੀ ਖ਼ਬਰ »

ਵਿਕਾਸ ਆਨੰਦ ਨੇ ਪੁਤਲੀਘਰ ਸਥਿਤ ਰੇਲਵੇ ਵਰਕਸ਼ਾਪ ਦੇ ਚੀਫ਼ ਵਰਕਸ ਮੈਨੇਜਰ ਵਜੋਂ ਅਹੁਦਾ ਸੰਭਾਲਿਆ

ਅੰਮਿ੍ਤਸਰ, 25 ਸਤੰਬਰ (ਹਰਜਿੰਦਰ ਸਿੰਘ ਸ਼ੈਲੀ)-ਉਤਰੀ ਰੇਲਵੇ ਦੀ ਪੁਤਲੀਘਰ ਸਥਿਤ ਮਕੈਨੀਕਲ ਵਰਕਸ਼ਾਪ ਦਾ ਮਹੀਨਿਆਂ ਖਾਲੀ ਪਿਆ ਚੀਫ਼ ਵਰਕਸ ਮੈਨੇਜ਼ਰ (ਸੀ.ਡਬਲਯੂ.ਐਮ.) ਦਾ ਅਹੁਦਾ ਇੰਜੀਨਿਅਰ ਵਿਕਾਸ ਆਨੰਦ ਦੇ ਆਉਣ ਨਾਲ ਆਖੀਰ ਭਰ ਗਿਆ | ਰੇਲਵੇ ਦੀ ਇਕ ਹੋਰ ਸਭ ਤੋਂ ...

ਪੂਰੀ ਖ਼ਬਰ »

ਜਰਮਨੀ ਮੁਫਤ ਸਿੱਖਿਆ ਸੈਮੀਨਾਰ 27 ਨੂੰ ਅੰਮਿ੍ਤਸਰ ਵਿਖੇ-ਰੋਮਨਦੀਪ

ਜਲੰਧਰ, 25 ਸਤੰਬਰ (ਅ.ਬ.)-ਅੰਮਿ੍ਤਸਰ ਦੇ ਮਸ਼ਹੂਰ ਵੀਜ਼ਾ ਅਡਵਾਈਜ਼ਰ ਥਿੰਕ ਜਰਮਨੀ ਦੀ ਅਡਮੀਨੇਸ਼ਨ ਅਫਸਰ ਰੋਮਨਦੀਪ ਨੇ ਕਿਹਾ ਕਿ ਉਨ੍ਹਾਂ ਦੀ ਕੰਪਨੀ ਵਲੋਂ 27 ਸਤੰਬਰ ਨੂੰ ਹੋਟਲ ਹੌਲੀਡੇ ਇੰਨ ਰਣਜੀਤ ਐਵੇਨਿਊ ਵਿਖੇ ਮੁਫਤ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ...

ਪੂਰੀ ਖ਼ਬਰ »

ਨਿਗਮ ਦੇ ਖਜ਼ਾਨੇ 'ਚ ਪ੍ਰਾਪਰਟੀ ਟੈਕਸ ਰਾਹੀਂ ਅੱਜ ਜਮ੍ਹਾਂ ਹੋਈ 72 ਲੱਖ ਤੋਂ ਵਧੇਰੇ ਦੀ ਰਾਸ਼ੀ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਵਲੋਂ 30 ਸਤੰਬਰ ਤੱਕ ਪ੍ਰਾਪਰਟੀ ਟੈਕਸ 'ਤੇ ਦਿਤੀ ਜਾ ਰਹੀ 10 ਫੀਸਦੀ ਛੋਟ ਦਾ ਲਾਹਾ ਵੱਧ ਤੋ ਵੱਧ ਲੋਕਾਂ ਨੂੰ ਮੁਹਾਈਆ ਕਰਵਾਉਣ ਲਈ ਚੈੱਕ ਰਾਹੀਂ ਟੈਕਸ ਦੀ ਅਦਾਇਗੀ ਦੀ ਅੱਜ ਰੱਖੀ ਅੰਤਿਮ ਤਰੀਖ ਦੇ ਆਖਰੀ ਦਿਨ 61 ਲੱਖ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਬਾਂਦਰਾਂ ਦੀ ਦਹਿਸ਼ਤ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਸ਼ਹਿਰ ਦੇ ਸਰਕਾਰੀ ਹਸਪਤਾਲ ਇਸ ਵੇਲੇ ਬਾਂਦਰਾਂ ਦੀ ਦਹਿਸ਼ਤ 'ਚ ਹਨ ਜਿਨ੍ਹਾਂ ਦੇ ਅਕਸਰ ਹੀ ਇੱਥੇ ਫ਼ਿਰ ਕੇ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਿਸਾਂ ਨੂੰ ਪ੍ਰੇਸ਼ਾਨ ਕੀਤੇ ਜਾਣ ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ | ਇਸ ਤੋਂ ...

ਪੂਰੀ ਖ਼ਬਰ »

ਭਾਰੀ ਮੀਂਹ ਕਾਰਨ ਪੈਦਾ ਹੋਈ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਪੂਰੀ ਤਰ੍ਹਾਂ ਮੁਸਤੈਦ-ਵਿਧਾਇਕ ਹਰਪ੍ਰਤਾਪ

ਅਜਨਾਲਾ, 25 ਸਤੰਬਰ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੀਂਹ ਦੇ ਕੁਦਰਤੀ ਕਹਿਰ ਨਾਲ ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਪਹਾੜੀ ਸੂਬਿਆਂ 'ਚੋਂ ਬੇਮੁਹਾਰੇ ਮੀਂਹ ਦੇ ਪਾਣੀ ਨਾਲ ਭਰੇ ਰਣਜੀਤ ਸਾਗਰ ਡੈਮ 'ਤੋਂ ਰਾਵੀ ਦਰਿਆ 'ਚ ਛੱਡੇ ...

ਪੂਰੀ ਖ਼ਬਰ »

ਅਮਰਜੀਤ ਚਵਿੰਡਾ ਬਣੀ ਭਾਜਪਾ ਮਹਿਲਾ ਮੋਰਚਾ ਪ੍ਰਦੇਸ਼ ਕਾਰਜਕਾਰਨੀ ਮੈਂਬਰ

ਚਵਿੰਡਾ ਦੇਵੀ, 25 ਸਤੰਬਰ (ਸਤਪਾਲ ਸਿੰਘ ਢੱਡੇ)-ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਪ੍ਰਦੇਸ਼ ਦੀ ਪ੍ਰਧਾਨ ਸ੍ਰੀ ਮਤੀ ਰੀਨਾ ਜੇਤਲੀ ਵਲੋਂ ਅੰਮਿ੍ਤਸਰ ਦਿਹਾਤੀ ਦੀ ਪੜੀ ਲਿਖੀ ਤੇ ਸੂਝਵਾਨ ਜੁਝਾਰੂ ਮਹਿਲਾ ਆਗੂ ਅਮਰਜੀਤ ਕੌਰ ਚਵਿੰਡਾ ਨੂੰ ਭਾਰਤੀ ਜਨਤਾ ...

ਪੂਰੀ ਖ਼ਬਰ »

ਕੌਮਾਂਤਰੀ ਫ਼ਾਰਮਾਸਿਸਟ ਦਿਹਾੜਾ ਸਿਵਲ ਸਰਜਨ ਦਫ਼ਤਰ ਵਿਖੇ ਮਨਾਇਆ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਫ਼ਾਰਮਾਸਿਸਟ ਵਰਗ ਦੀ ਸਿਹਤ ਵਿਭਾਗ 'ਚ ਕਾਫ਼ੀ ਲੋੜ ਹੈ ਅਤੇ ਸਰਕਾਰ ਫ਼ਾਰਮਾਸਿਸਟ ਵਰਗ ਦੇ ਭਲੇ ਲਈ ਹਰ ਤਰ੍ਹਾਂ ਦੇ ਕੰਮ ਕਰ ਰਹੀ ਹੈ ਅਤੇ ਇਸ ਦੇ ਨਾਲ ਹੀ ਫ਼ਾਰਮੇਸੀ ਪੇਸ਼ੇ ਨੂੰ ਪਵਿੱਤਰ ਬਣਾਉਣ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ ...

ਪੂਰੀ ਖ਼ਬਰ »

ਅਣਖੀ ਸਮੇਤ ਤਿੰਨ ਮੈਂਬਰਾਂ ਦੀ 7 ਸਾਲ ਬਾਅਦ ਹੋਈ ਘਰ ਵਾਪਸੀ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਤੱਤਕਾਲੀ ਪ੍ਰਧਾਨ ਚਰਨਜੀਤ ਸਿੰਘ ਚੱਢਾ ਵਲੋਂ ਦੀਵਾਨ 'ਚੋਂ ਕੱਢੇ ਗਏ ਤਿੰਨ ਮੈਂਬਰਾਂ ਨੂੰ ਦੀਵਾਨ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਪਾਸ ਕੀਤੇ ਫ਼ੈਸਲੇ ਅਨੁਸਾਰ ਦੀਵਾਨ ਦੇ ਨਵੇਂ ...

ਪੂਰੀ ਖ਼ਬਰ »

ਛੇਹਰਟਾ ਵਿਖੇ ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ

ਛੇਹਰਟਾ, 25 ਸਤੰਬਰ (ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿਲੋ ਵਾਲੀ 858 ਤੋੜੇ ਨੀਲੇ ਕਾਰਡਾਂ 'ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ਗਈ ਤੇ ਉਸ ਨੂੰ ਲੈ ਕੇ ਇਲਾਕੇ ...

ਪੂਰੀ ਖ਼ਬਰ »

ਮਾਲ ਰੋਡ ਦੀ ਸੜਕ ਧੱਸਣ ਦਾ ਮਾਮਲਾ ਸੜਕ ਮੁਰੰਮਤ ਦਾ ਕੰਮ ਹੋਇਆ ਸ਼ੁਰੂ

ਅੰਮਿ੍ਤਸਰ, 25 ਸਤੰਬਰ (ਹਰਮਿੰਦਰ ਸਿੰਘ)-ਬੀਤੇ ਦਿਨ ਹੋਈ ਬੇਮੌਸਮੀ ਭਾਰੀ ਬਾਰਿਸ਼ ਕਾਰਨ ਸਥਾਨਕ ਮਾਲ ਰੋਡ 'ਤੇ ਸੜਕ ਦਾ ਇਕ ਵੱਡਾ ਹਿੱਸਾ 20 ਫੁਟ ਤੋਂ ਵਧੇਰੇ ਡੰੂਘਾ ਧੱਸ ਜਾਣ ਕਰਕੇ ਪਏ ਵੱਡੇ ਟੋਏ ਨੂੰ ਪੂਰਨ ਦਾ ਕੰਮ ਸ਼ੁਰੂ ਹੋ ਗਿਆ ਹੈ | ਇਸ ਤੋਂ ਇਲਾਵਾ ਕਿਸੇ ਵੀ ...

ਪੂਰੀ ਖ਼ਬਰ »

ਵਿੱਦਿਅਕ ਸੰਸਥਾ ਦੇ ਚਰਿਤਰਹੀਣ ਤੇ ਧੋਖੇਬਾਜ਼ ਪ੍ਰਧਾਨਾਂ ਦੇ ਕਾਰਨਾਮਿਆਂ ਨੇ ਸੰਸਥਾ ਦੇ ਵਕਾਰ ਨੂੰ ਵੱਡੀ ਢਾਅ ਲਾਈ-ਬਾਠ

ਸੁਲਤਾਨਵਿੰਡ, 25 ਸਤੰਬਰ (ਗੁਰਨਾਮ ਸਿੰਘ ਬੁੱਟਰ)-ਨੈਸ਼ਨਲ ਹਿਊਮਨ ਰਾਈਟਸ ਐਾਡ ਕਰਾਇਮ ਕੰਟਰੋਲ ਆਰਗੇਨਾਈਜੇਸ਼ਨ (ਰਜਿ:) ਦੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਬਾਠ ਦੀ ਅਗਵਾਈ 'ਚ ਕੰਵਰ ਐਵੀਨਿਊ ਸੁਲਤਾਨਵਿੰਡ ਵਿਖੇ ਹੋਈ | ਜਿਸ ਦੌਰਾਨ ਚੀਫ ਖ਼ਾਲਸਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਬਾਬਾ ਬਕਾਲਾ ਸਾਹਿਬ, 25 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ ਗੁ: ਬਾਬਾ ਸ੍ਰੀ ਚੰਦ ਜੀ, ਪਿੰਡ ਜਲਾਲ ਉਸਮਾਂ ਵਿਖੇ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਭਾਈ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX