ਤਾਜਾ ਖ਼ਬਰਾਂ


ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  14 minutes ago
ਰੀਓ ਡੀ ਜੇਨੇਰੀਓ, 20 ਮਈ- ਬ੍ਰਾਜ਼ੀਲ ਦੇ ਬੇਲਮ ਸ਼ਹਿਰ 'ਚ ਐਤਵਾਰ ਨੂੰ ਇੱਕ ਬਾਰ 'ਚ ਬੰਦੂਕਧਾਰੀਆਂ ਦੀ ਗੋਲੀਬਾਰੀ 'ਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਅਧਿਕਾਰੀਆਂ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  34 minutes ago
ਮੁੰਬਈ, 20 ਮਈ- ਮਹਾਰਾਸ਼ਟਰ ਦੇ ਰਾਏਗੜ੍ਹ ਸੂਬੇ ਦੇ ਖਾਲਾਪੁਰ 'ਚ ਮੁੰਬਈ-ਪੁਣੇ ਹਾਈਵੇਅ 'ਤੇ ਅੱਜ ਦੋ ਬੱਸਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ 'ਚ 2 ਦੋ ਯਾਤਰੀਆਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਪੁਲਿਸ ਵਲੋਂ ਇੱਥੇ ਰਾਹਤ...
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਮੁੰਬਈ, 20 ਮਈ - ਐਗਜ਼ਿਟ ਪੋਲ ਅਨੁਸਾਰ ਦੇਸ਼ ਵਿਚ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ। ਜਿਸ ਦੇ ਚੱਲਦਿਆਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ ਪਾਈ ਜਾ ਰਹੀ ਹੈ। ਸੈਂਸੈਕਸ 888 ਅਤੇ ਨਿਫਟੀ 'ਚ 284 ਅੰਕਾਂ ਦੀ ਤੇਜ਼ੀ ਨਾਲ...
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  about 2 hours ago
ਨਵੀਂ ਦਿੱਲੀ, 20 ਮਈ - ਐਗਜ਼ਿਟ ਪੋਲ ਮੁਤਾਬਿਕ ਇਕ ਵਾਰ ਫਿਰ ਮੋਦੀ ਸਰਕਾਰ ਬਣ ਰਹੀ ਹੈ, ਪਰੰਤੂ ਵਿਰੋਧੀ ਧਿਰ ਨੇ ਅਜੇ ਵੀ ਆਸ ਨਹੀਂ ਛੱਡੀ ਹੈ। ਇਕ ਪਾਸੇ ਟੀ.ਡੀ.ਪੀ. ਪ੍ਰਮੁੱਖ ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਲਗਾਤਾਰ ਵਿਰੋਧੀ ਧਿਰ ਦੇ ਨੇਤਾਵਾਂ ਨਾਲ ਮਿਲ ਰਹੇ ਹਨ, ਉੱਥੇ ਹੀ, ਅਖਿਲੇਸ਼...
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  about 2 hours ago
ਡੇਰਾਬੱਸੀ, 20 ਮਈ ( ਸ਼ਾਮ ਸਿੰਘ ਸੰਧੂ )-ਡੇਰਾਬੱਸੀ ਬਰਵਾਲਾ ਰੋਡ 'ਤੇ ਸਥਿਤ ਚੰਡੀਗੜ੍ਹ ਅਪਾਰਟਮੈਂਟਸ ਵਿਖੇ ਬੀਤੀ ਦੇਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਕੁਝ ਨੌਜਵਾਨਾਂ ਵੱਲੋਂ ਤੇਜ਼ ਧਾਰਦਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਚਾਰ ਵਿਅਕਤੀਆਂ ਨੂੰ ਗੰਭੀਰ ਵਿੱਚ ਜਖ਼ਮੀ ਕਰ ਦਿੱਤਾ। ਉਨ੍ਹਾਂ ਨੂੰ ਇਲਾਜ...
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  about 2 hours ago
ਤਪਾ ਮੰਡੀ,20 ਮਈ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ ਤੇ ਪਿੰਡ ਘੁੰਨਸਾਂ ਨਜ਼ਦੀਕ ਰਾਤ ਦੇ ਕਰੀਬ 2:30 ਕੁ ਵਜੇ ਸਪਾਰਕਿੰਗ ਕਾਰਨ ਇਕ ਚੱਲਦੀ ਏ.ਸੀ ਬੱਸ ਨੂੰ ਅੱਗ ਲੱਗਣ ਨਾਲ ਬੁਰੀ ਤਰ੍ਹਾਂ ਸੜ ਕੇ ਸੁਆਹ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ,ਜਦਕਿ ਜਾਨੀ ਨੁਕਸਾਨ ਤੋਂ ਬਚਾਅ ਰਿਹਾ।ਮੌਕੇ...
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਵੋਟਾਂ ਭੁਗਤਾਉਣ ’ਚ ਰਿਹਾ ਮੋਹਰੀ
. . .  1 day ago
ਨੌਜਵਾਨਾਂ ਤੇ ਬਜ਼ੁਰਗਾਂ ਨੂੰ ਵੰਡੇ ਪ੍ਰਸੰਸਾ ਪੱਤਰ
. . .  1 day ago
ਬੰਗਾ ਹਲਕੇ 'ਚ 65.75 ਫ਼ੀਸਦੀ ਵੋਟਿੰਗ
. . .  1 day ago
ਖੇਮਕਰਨ ਹੱਲਕੇ' ਚ ਵੋਟਾਂ ਪਾਉਣ ਦਾ,ਅਮਨ ਅਮਾਨ ਨਾਲ ਸਮਾਪਤ ਹੋ ਗਿਆ,ਪੋਲਿੰਗ ਕਰੀਬ 61% ਰਹੀ
. . .  1 day ago
ਠੱਠੀ ਭਾਈ : ਬਾਘਾ ਪੁਰਾਣਾ ਦੇ ਪਿੰਡ ਬੰਬੀਹਾ ਭਾਈ ਵਿਖੇ 2064 ਚੋਂ 1430 ਵੋਟਾਂ ਪੋਲ ਹੋਈਆਂ
. . .  1 day ago
ਗੜ੍ਹਸ਼ੰਕਰ ਹਲਕੇ 'ਚ 63.09 ਫ਼ੀਸਦੀ ਪੋਲਿੰਗ
. . .  1 day ago
ਪਠਾਨਕੋਟ 'ਚ ਹੋਈ 75% ਵੋਟਿੰਗ
. . .  1 day ago
ਜਲੰਧਰ 'ਚ 7 ਵਜੇ ਤੱਕ 62.36 %ਵੋਟਿੰਗ
. . .  1 day ago
ਭੋਆ 'ਚ 71% ਵੋਟਿੰਗ
. . .  1 day ago
ਹਲਕਾ ਮਜੀਠਾ ਨਾਲ ਸਬੰਧਤ ਸਰਕਲ ਮੱਤੇਵਾਲ ਦੇ ਕਰੀਬ 32 ਪਿੰਡਾਂ ਦੇ 45 ਬੁਥਾ ਵਿੱਚ 61.40 ਫੀਸਦੀ ਵੋਟਾਂ ਹੋਈਆਂ ਪੋਲ
. . .  1 day ago
ਹਲਕਾ ਸ਼ੁਤਰਾਣਾ ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਲੋਕ ਸਭਾ ਚੋਣ, 66 ਫੀਸਦੀ ਪਈਆਂ ਵੋਟਾਂ
. . .  1 day ago
ਅਮਨ ਅਮਾਨ ਨਾਲ ਨੇਪਰੇ ਚੜ੍ਹੀ ਲੋਕ ਸਭਾ ਚੋਣ
. . .  1 day ago
ਸਬ-ਡਿਵੀਜ਼ਨ ਮਹਿਲ ਕਲਾਂ 'ਚ 68.87 ਫ਼ੀਸਦੀ ਪੋਲਿੰਗ
. . .  1 day ago
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ 'ਚ 70% ਤੋਂ ਵੱਧ ਵੋਟ ਹੋਈ ਪੋਲ
. . .  1 day ago
ਪੋਲਿੰਗ ਸਟੇਸ਼ਨ ਅੰਦਰ ਵੀਡੀਓ ਵਾਇਰਲ ਸਬੰਧੀ ਕਾਰਵਾਈ ਦੀ ਸਿਫ਼ਾਰਿਸ਼
. . .  1 day ago
ਅਜਨਾਲਾ ਚ ਵੋਟਾਂ ਅਮਨ ਅਮਾਨ ਨਾਲ ਸੰਪੰਨ
. . .  1 day ago
ਸੁਲਤਾਨਪੁਰ ਲੋਧੀ 'ਚ 61 ਫ਼ੀਸਦੀ ਤੋਂ ਵੱਧ ਪੋਲਿੰਗ
. . .  1 day ago
ਮੁੱਲਾਂਪੁਰ ਵਿਖੇ ਅੰਗਹੀਣ ਨੂੰ ਰੋਕਣ 'ਤੇ ਚੋਣ ਕਮਿਸ਼ਨ ਨੂੰ ਕੀਤੀ ਗਈ ਸ਼ਿਕਾਇਤ
. . .  1 day ago
ਕੁਹਾੜਾ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਅਮਨ ਅਮਾਨ ਨਾਲ ਵੋਟਾਂ ਪੈਣ ਦਾ ਕੰਮ ਮੁਕੰਮਲ
. . .  1 day ago
ਕਤਾਰਾਂ ਲੱਗੀਆਂ ਹੋਣ ਕਾਰਨ ਸ੍ਰੀ ਚਮਕੌਰ ਸਾਹਿਬ ਦੇ ਕੋਈ ਬੂਥਾਂ 'ਤੇ 6 ਵਜੇ ਤੋਂ ਬਾਅਦ ਵੀ ਵੋਟਿੰਗ ਜਾਰੀ
. . .  1 day ago
ਰੂੰ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਦਾ ਨੁਕਸਾਨ
. . .  1 day ago
ਬਾਘਾਪੁਰਾਣਾ ਦੇ ਪਿੰਡ ਜੀਤਾ ਸਿੰਘ ਵਾਲਾ 'ਚ ਸ਼ਾਮੀਂ 6 ਵਜੇ ਤੱਕ 73 ਫ਼ੀਸਦੀ ਮਤਦਾਨ
. . .  1 day ago
ਬੱਧਣੀਕਲਾਂ ਵਿਖੇ 6 ਵਜੇ ਤੱਕ 58.20 ਫ਼ੀਸਦੀ ਵੋਟਿੰਗ, ਕੁੱਲ 8011 ਵੋਟਰਾਂ 'ਚੋਂ 4663 ਵੋਟਰਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ
. . .  1 day ago
ਬਾਘਾਪੁਰਾਣਾ ਦੇ ਪਿੰਡ ਠੱਠੀ ਭਾਈ 'ਚ ਸ਼ਾਮੀਂ 6 ਵਜੇ ਤੱਕ 71 ਫ਼ੀਸਦੀ ਮਤਦਾਨ
. . .  1 day ago
ਜੰਡਿਆਲਾ ਗੁਰੂ 'ਚ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਿਆ, ਕੁੱਲ 57 ਫ਼ੀਸਦੀ ਮਤਦਾਨ
. . .  1 day ago
ਵਿਧਾਨ ਸਭਾ ਹਲਕਾ ਖੇਮਕਰਨ 'ਚ ਸ਼ਾਮੀਂ 6 ਵਜੇ ਤੱਕ 60 ਫ਼ੀਸਦੀ ਮਤਦਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਜੰਮੂ-ਕਸ਼ਮੀਰ

ਊਨਾ ਵਿਖੇ ਬਾਰਿਸ਼ ਨਾਲ ਖਰਾਬ ਹੋਈ ਆਲੂਆਂ ਦੀ....

....

ਵੱਖ-ਵੱਖ ਸੜਕ ਹਾਦਸਿਆਂ 'ਚ 2 ਪਸ਼ੂ ਮਰੇ, ਗੱਡੀਆਂ ਵੀ ਨੁਕਸਾਨੀਆਂ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)- ਐਤਵਾਰ ਦੀ ਰਾਤ ਸ਼ਹਿਰ ਅੰਦਰ ਵਾਪਰੇ 2 ਵੱਖ-ਵੱਖ ਸੜਕ ਹਾਦਸਿਆਂ ਦੌਰਾਨ 2 ਗਊਆਂ ਦੀ ਮੌਤ ਹੋਣ ਦਾ ਸਮਾਚਾਰ ਹੈ, ਜਦਕਿ ਇਨ•ਾਂ ਹਾਦਸਿਆਂ 'ਚ ਗੱਡੀਆਂ ਵੀ ਨੁਕਸਾਨੀਆਂ ਗਈਆਂ | ਪਹਿਲੇ ਮਾਮਲੇ 'ਚ ਪਿੰਡ ਸੋਹਾਣਾ ਨੇੜੇ ਇਕ ...

ਪੂਰੀ ਖ਼ਬਰ »

ਮੀਂਹ ਨਾਲ ਆਫਤਾਂ ਦਾ ਟੁੱਟਿਆ ਪਹਾੜ, ਹੁਣ ਤੱਕ ਦੋ ਮੌਤਾਂ

ਊਨਾ, 25 ਸਤੰਬਰ (ਹਾਰਪਾਲ ਸਿੰਘ ਕੋਟਲਾ)- ਤਿੰਨ ਦਿਨ ਤੋਂ ਜਾਰੀ ਮੀਂਹ ਨਾਲ ਜਿੱਥੇ ਮੰਗਲਵਾਰ ਨੂੰ ਰਾਹਤ ਮਿਲੀ ਉੱਥੇ ਹੀ ਰਾਹਤ ਦੇ ਨਾਲ ਲੋਕਾਂ ਉੱਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ¢ ਮੀਂਹ ਦੇ ਕਾਰਨ ਕਈ ਘਰਾਂ ਨਾਲ ਲੱਗੇ ਡੰਗੇ ਟੁੱਟਣ ਨਾਲ ਘਰਾਂ ਨੂੰ ਖ਼ਤਰਾ ਪੈਦਾ ਹੋ ...

ਪੂਰੀ ਖ਼ਬਰ »

ਅੱਤਵਾਦੀਆਂ ਦੀਆਂ ਲਾਸ਼ਾਂ ਕਬਰਾਂ 'ਚੋਂ ਕੱਢ ਕੇ ਵਾਰਸਾਂ ਨੂੰ ਸੌਾਪਣ ਦੀ ਮੰਗ

ਸ੍ਰੀਨਗਰ, 25 ਸਤੰਬਰ (ਮਨਜੀਤ ਸਿੰਘ)-ਜ਼ਿਲ੍ਹਾ ਬਾਂਦੀਪੋਰਾ ਵਿਖੇ ਬੀਤੇ ਸ਼ੁੱਕਰਵਾਰ ਨੂੰ ਮਾਰੇ ਗਏ 5 ਅੱਤਵਾਦੀਆਂ ਬਾਰੇ ਕੰਗਨ, ਕੁਲਗਾਮ ਤੇ ਸ਼ੌਪੀਆ ਇਲਾਕੇ ਦੇ ਪਰਵਿਾਰਾਂ ਨੇ ਦਾਅਵਾ ਕੀਤਾ ਹੈ ਕਿ ਮਾਰੇ ਗਏ ਅੱਤਵਾਦੀ ਉਨ੍ਹਾਂ ਦੇ ਲਾਪਤਾ ਰਿਸ਼ਤੇਦਾਰ ਹਨ | ...

ਪੂਰੀ ਖ਼ਬਰ »

ਪਿੰਡ ਮੁਹਾਲੀ ਵਿਖੇ ਦੁਕਾਨ ਦੇ ਤਾਲੇ ਤੋੜ ਕੇ ਨਕਦੀ ਚੋਰੀ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)-ਐਤਵਾਰ ਸਵੇਰੇ ਤੜਕੇ 1.30 ਵਜੇ ਦੇ ਕਰੀਬ ਪਿੰਡ ਮੁਹਾਲੀ ਵਿਖੇ ਚੋਰਾਂ ਵਲੋਂ ਇਕ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਚੋਰਾਂ ਵਲੋਂ ਇਸ ਦੁਕਾਨ 'ਚੋਂ ...

ਪੂਰੀ ਖ਼ਬਰ »

ਈਸਾਪੁਰ ਢਾਬੀ ਚੋਅ 'ਚ ਫਿਰ ਵਧਿਆ ਪਾਣੀ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਦੋ ਦਿਨ ਤੋਂ ਪੈ ਰਹੇ ਮੀਂਹ ਕਰਕੇ ਖੇਤਰ ਵਿਚ ਵਗਦੇ ਬਰਸਾਤੀ ਨਾਲਿਆਂ ਅਤੇ ਚੋਆਂ 'ਚ ਵੀ ਪਾਣੀ ਦਾ ਪੱਧਰ ਵੱਧ ਗਿਆ ਹੈ | ਈਸਾਪੁਰ ਤੋਂ ਭਾਂਖਰਪੁਰ ਨੂੰ ਜਾਣ ਵਾਲੀ ਸੜਕ ਤੋਂ ਨਿਕਲਦੇ ਢਾਬੀ ਵਾਲੇ ਚੋਅ 'ਚ ਪਾਣੀ ਦਾ ਪੱਧਰ ਵੱਧਣ ਤੋਂ ...

ਪੂਰੀ ਖ਼ਬਰ »

ਸ਼ਰਾਬ ਦੇ ਠੇਕੇ ਦੇ ਕਰਿੰਦੇ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਪਿੰਡ ਨਗਲਾ ਵਿਖੇ ਸ਼ਰਾਬ ਦੇ ਠੇਕੇ 'ਤੇ ਬੈਠੇ ਕਰਿੰਦੇ ਦੀ ਮਾਰਕੁੱਟ ਕਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਾਰਕੁੱਟ ਕਾਰਨ ਜ਼ਖ਼ਮੀ ਕਰਿੰਦੇ ਨੂੰ ਇਲਾਜ ਲਈ ਸਿਵਲ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਵਿਅਕਤੀ ਦੀ ਲਾਸ਼ ਬਰਾਮਦ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)- ਢਕੋਲੀ ਦੀ ਪਾਈਨ ਹੋਮਜ਼ ਸੁਸਾਇਟੀ ਵਿਚ ਰਹਿੰਦੇ ਇਕ ਵਿਅਕਤੀ ਵਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਮਿ੍ਤਕ ਦੀ ਲਾਸ਼ ਉਸ ਦੇ ਫਲੈਟ ਵਿਚ ਬੈੱਡਰੂਮ ਵਿਚੋਂ ਮਿਲੀ ਹੈ¢ ਮਿ੍ਤਕ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਲਈ ਪਤੀ ...

ਪੂਰੀ ਖ਼ਬਰ »

ਕਾਂਗਰਸ ਉਮੀਦਵਾਰ ਰਮਨਦੀਪ ਕੌਰ ਨੇ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ

ਜੰਮੂ, 25 ਸਤੰਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਵਿਖੇ ਨਗਰ ਨਿਗਮ ਚੋਣਾਂ 'ਚ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਕਾਂਗਰਸ, ਭਾਜਪਾ ਅਤੇ ਆਜ਼ਾਦ ਉਮੀਦਵਾਰਾਂ ਨੇ ਜੋਸ਼ੋ-ਖ਼ਰੋਸ਼ ਨਾਲ ਸਮਰਥਕਾਂ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਭਰੇ | ਨਗਰ ਨਿਗਮ ਚੋਣਾਂ ਦੇ ...

ਪੂਰੀ ਖ਼ਬਰ »

ਸੂਬਾਈ ਪੱਧਰੀ ਤਲਵਾਰਬਾਜ਼ੀ ਮੁਕਾਬਲੇ ਵਿਚ ਧੰਨਾ ਭਗਤ ਸਕੂਲ ਨੇ ਮਾਰੀ ਬਾਜ਼ੀ

ਕੁਰੂਕਸ਼ੇਤਰ, 25 ਸਤੰਬਰ (ਜਸਬੀਰ ਸਿੰਘ ਦੁੱਗਲ)-ਧੰਨਾ ਭਗਤ ਸਿੱਖਿਆ ਸੰਸਥਾਨ ਦੇ ਵਿਦਿਆਰਥੀਆਂ ਨੇ ਮੌਲਿਕ ਸਕੂਲ ਸੂਬਾਈ ਪੱਧਰੀ ਖੇਡ ਮੁਕਾਬਲੇ ਵਿਚ 4 ਕਾਂਸੇ ਦੇ ਮੈਡਲ ਹਾਸਲ ਕੀਤੇ ਹਨ | ਇਹ ਮੁਕਾਬਲਾ ਐਮ.ਐਲ.ਐਮ. ਕਾਲਜ ਅੰਬਾਲਾ ਵਿਚ ਹੋਇਆ | ਪਿੰ੍ਰਸੀਪਲ ਸ਼ਕੁੰਤਲਾ ...

ਪੂਰੀ ਖ਼ਬਰ »

ਗਲੋਬਲ ਬਿ੍ਲਿਅੰਸ ਅਵਾਰਡ ਨਾਲ ਸਨਮਾਨਿਤ ਹੋਈਆਂ ਦੇਸ਼ ਦੀਆਂ ਮਹਾਨ ਸ਼ਖਸੀਅਤਾਂ

ਕਰਨਾਲ, 25 ਸਤੰਬਰ (ਗੁਰਮੀਤ ਸਿੰਘ ਸੱਗੂ)-ਹਰਿਆਣਾ ਵੀਰ ਅਤੇ ਸ਼ਹੀਦੀ ਦਿਵਸ ਮੌਕੇ ਐਾਟੀ ਕਰਪਸ਼ਨ ਫਾਊਾਡੇਸ਼ਨ ਆਫ ਇੰਡੀਆ ਵਲੋਂ ਦੇਸ਼ ਭਗਤੀ ਨਾਲ ਲਬਰੇਜ ਕੌਮੀ ਪੱਧਰੀ ਸ਼ਰਧਾਂਜਲੀ ਅਤੇ ਸਨਮਾਨ ਸਮਾਰੋਹ ਦਾ ਯਾਦਗਾਰੀ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਦੇਸ਼ ਦੇ ਵੱਖ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਦੀ ਨਿੰਦਾ

ਨਵਾਂਸ਼ਹਿਰ, 25 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਘਟਾਰੋਂ ਨੇ ਕੇਂਦਰ ਸਰਕਾਰ ਵਲੋਂ ਡੀਜਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਬੇ ਤਹਾਸ਼ਾ ਵਾਧੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

ਨਸ਼ੇ ਦੀ ਭੇਟ ਚੜਿ੍ਹਆ ਇਕ ਹੋਰ ਨੌਜਵਾਨ

ਮੁਕੰਦਪੁਰ, 25 ਸਤੰਬਰ (ਦੇਸ ਰਾਜ ਬੰਗਾ) - ਨਜ਼ਦੀਕੀ ਪਿੰਡ ਖਾਨਪੁਰ ਦਾ ਇਕ ਗਰੀਬ ਪਰਿਵਾਰ ਦਾ ਨੌਜਵਾਨ ਨਸ਼ੇ ਕਾਰਨ ਆਪਣੀ ਜਵਾਨੀ ਤੋਂ ਹੱਥ ਧੋ ਬੈਠਾ | ਜਿਕਰਯੋਗ ਹੈ ਕਿ ਇਸ ਨੌਜਵਾਨ ਦਾ ਪਿਤਾ ਕੁੱਝ ਹੀ ਸਮਾਂ ਪਹਿਲਾਂ ਸੰਖੇਪ ਬਿਮਾਰੀ ਕਾਰਨ ਸਵਰਗਵਾਸ ਹੋ ਗਿਆ ਸੀ ਅਤੇ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਫ਼ਸਲਾਂ ਜ਼ਮੀਨ 'ਤੇ ਵਿਛੀਆਂ-ਮਕਾਨ ਡਿਗੇ ਘਰਾਂ 'ਚ ਪਾਣੀ ਵੜਿਆ

ਮੋਰਿੰਡਾ, 25 ਸਤੰਬਰ (ਕੰਗ)-ਇਲਾਕੇ ਵਿਚ ਮਗਰਲੇ ਤਿੰਨ ਦਿਨ ਤੋਂ ਹੋ ਰਹੀ ਲਗਾਤਾਰ ਭਾਰੀ ਵਰਖਾ ਨੇ ਮੋਰਿੰਡਾ ਅਤੇ ਆਸ-ਪਾਸ ਦਾ ਸਾਰਾ ਇਲਾਕਾ ਜਲ ਥਲ ਕਰ ਦਿੱਤਾ | ਪਿੰਡ ਮੜੌਲੀ ਕਲਾਂ ਵਿਚ ਨਛੱਤਰ ਸਿੰਘ ਪੁੱਤਰ ਦਿਆਲ ਸਿੰਘ ਦਾ ਮਕਾਨ ਭਾਰੀ ਵਰਖਾ ਕਾਰਨ ਢਹਿ-ਢੇਰੀ ਹੋ ਗਿਆ | ...

ਪੂਰੀ ਖ਼ਬਰ »

ਲਗਾਤਾਰ ਪੈ ਰਹੇ ਮੀਂਾਹ ਕਾਰਨ ਇਲਾਕੇ ਦੀਆਂ ਨਦੀਆਂ ਉੱਛਲੀਆਂ-ਖੇਤਾਂ 'ਚ ਵੜਿਆ ਪਾਣੀ

ਪੁਰਖਾਲੀ, 25 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਲਗਾਤਾਰ ਪੈ ਰਹੇ ਤੇਜ਼ ਮੀਂਹ ਕਾਰਨ ਇਲਾਕੇ ਦੀਆਂ ਨਦੀਆਂ ਉੱਛਲ ਗਈਆਂ ਹਨ | ਤੇਜ਼ ਬਰਸਾਤ ਕਾਰਨ ਭੱਦਲ ਪੁਲ ਵਾਲੀ ਨਦੀ ਉੱਛਲ ਕੇ ਖੇਤਾਂ 'ਚ ਆ ਵੜੀ | ਜਿਸ ਕਾਰਨ ਫ਼ਸਲਾਂ ਡੁੱਬ ਗਈਆਂ ਅਤੇ ਪਾਣੀ ਸੜਕ ਤੱਕ ਪੁੱਜ ਗਿਆ | ...

ਪੂਰੀ ਖ਼ਬਰ »

ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵਧਿਆ

ਨੂਰਪੁਰ ਬੇਦੀ, 25 ਸਤੰਬਰ (ਚੌਧਰੀ, ਢੀਂਡਸਾ)-ਪਿਛਲੇ 3 ਦਿਨ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਸਤਲੁਜ ਦਰਿਆ ਵਿਚ ਹੜ੍ਹ ਆਉਣ ਦੀਆਂ ਸੰਭਾਵਨਾਵਾਂ ਬਣ ਗਈਆਂ ਹਨ | ਅੱਜ ਸ਼ਾਮ 6 ਵਜੇ ਦੇ ਕਰੀਬ ਜਾ ਕੇ ਦੇਖਿਆ ਤਾਂ ਸਤਲੁਜ ਦਾ ਪਾਣੀ ਬੁੰਗਾ ਸਾਹਿਬ ਦੀ ਤਰਫ਼ੋਂ ਕੰਢਿਆਂ ਤੋਂ ...

ਪੂਰੀ ਖ਼ਬਰ »

ਝੱਲੀਆਂ ਖੁਰਦ ਟੋਭੇ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖ਼ਲ

ਬੇਲਾ, 25 ਸਤੰਬਰ (ਮਨਜੀਤ ਸਿੰਘ)-ਤਿੰਨ ਦਿਨਾਂ ਤੋਂ ਹੋ ਰਹੀ ਬਰਸਾਤ ਦੌਰਾਨ ਜਿੱਥੇ ਕਿਸਾਨਾਂ ਦੀ ਝੋਨੇ, ਚਾਰੇ ਦੀ ਫਸਲ ਤਬਾਹ ਹੋ ਗਈ ਹੈ ਉੱਥੇ ਹੀ ਪਿੰਡਾਂ ਵਿਚ ਪਾਣੀ ਦੀ ਨਿਕਸੀ ਦੇ ਪ੍ਰਬੰਧ ਨਾ ਹੋਣ ਕਾਰਨ ਟੋਭਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਜਿਸ ...

ਪੂਰੀ ਖ਼ਬਰ »

ਮੀਂਹ ਕਾਰਨ ਗਰੀਬ ਲੋਕਾਂ ਦੀਆਂ ਝੁੱਗੀਆਂ ਡੁੱਬੀਆਂ

ਕੀਰਤਪੁਰ ਸਾਹਿਬ, 25 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਜਿਥੇ ਲੋਕਾਂ ਦੇ ਸਾਰੇ ਕੰਮਕਾਜ ਠੱਪ ਹੋ ਕਿ ਰਹਿ ਗਏ ਹਨ ਉੱਥੇ ਹੀ ਲੋਕਾਂ ਨੂੰ ਇਸ ਮੀਂਹ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ | ਇਸ ...

ਪੂਰੀ ਖ਼ਬਰ »

ਖੱਡ ਦੇ ਤੇਜ਼ ਪਾਣੀ ਦੇ ਵਹਾਅ 'ਚ ਰੁੜ੍ਹੇ ਪਰਿਵਾਰ ਨੂੰ ਰਾਹਗੀਰਾਂ ਨੇ ਬਚਾਇਆ

ਸੁਖਸਾਲ, 25 ਸਤੰਬਰ (ਧਰਮ ਪਾਲ)-ਖ਼ੇਤਰ ਸੁਖਸਾਲ ਦੇ ਨਾਲ ਲਗਦੇ ਇਤਿਹਾਸਿਕ ਅਸਥਾਨ ਚਰਨ ਗੰਗਾ ਖੁਰਾਲਗੜ੍ਹ ਨੂੰ ਆਉਣ ਵਾਲੀ ਗੜ੍ਹੀ ਮਾਨਸੋਵਾਲ ਤੋਂ ਖੁਰਾਲ ਗੜ੍ਹ ਮੁੱਖ ਸੜਕ 'ਤੇ ਪੈਂਦੀ ਸੋਂਹ ਖੱਡ 'ਚ ਆਏ ਬਰਸਾਤੀ ਪਾਣੀ 'ਚ ਸਵਿਫਟ ਕਾਰ ਰੁੜ ਗਈ ਪਰ ਪਰਿਵਾਰ ਵਾਲ-ਵਾਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ

ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ-ਭਾਖੜਾ ਮੁੱਖ ਮਾਰਗ 'ਤੇ ਸਥਿਤ ਰਾਮ ਮੰਦਰ ਲਾਗੇ ਤੰਗ ਪੁਲੀ ਉੱਤੇ ਅੱਜ ਬਾਅਦ ਦੁਪਹਿਰ ਤੇਜ਼ ਰਫ਼ਤਾਰ ਪੈ ਰਹੀ ਬਾਰਿਸ਼ ਦੌਰਾਨ ਇਕ ਇਨੋਵਾ ਅਤੇ ਈਕੋ ਸਪੋਰਟ ਕਾਰ ਦੀ ਹੋਈ ਸਿੱਧੀ ਟੱਕਰ ਵਿਚ ਚਾਰ ਲੋਕ ਜ਼ਖ਼ਮੀ ਹੋ ਜਾਣ ਦਾ ...

ਪੂਰੀ ਖ਼ਬਰ »

ਸਤਲੁਜ ਦਰਿਆ ਨੇੜਲੇ ਇਲਾਕਿਆਂ 'ਚ ਹੜ੍ਹਾਂ ਵਰਗੇ ਹਾਲਾਤ ਬਣੇ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਿਛਲੇ ਤਿੰਨ ਦਿਨ ਤੋਂ ਲਗਾਤਾਰ ਪੈ ਰਹੀ ਵਰਖਾ ਕਾਰਨ ਜਿੱਥੇ ਬਰਸਾਤੀ ਸਵਾਂ ਨਦੀ ਵਿਚ ਆ ਰਹੇ ਭਾਰੀ ਮਾਤਰਾ ਵਿਚ ਪਾਣੀ ਨਾਲ ਸਬ ਡਵੀਜ਼ਨ ਦੇ ਦਰਿਆ ਸਤਲੁਜ ਨੇੜਲੇ ਇਲਾਕਿਆਂ ਵਿਚ ਹੜ੍ਹਾਂ ਵਰਗੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX