ਤਾਜਾ ਖ਼ਬਰਾਂ


ਰਾਜਕੋਟ ਦੂਸਰਾ ਵਨਡੇ : 10 ਓਵਰਾਂ ਮਗਰੋਂ ਆਸਟਰੇਲੀਆ 55/1 'ਤੇ , ਟੀਚਾ 341 ਦੌੜਾਂ ਦਾ
. . .  6 minutes ago
ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਜਰਨਲ ਸਕੱਤਰ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ
. . .  30 minutes ago
ਭਵਾਨੀਗੜ੍ਹ, 17 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਸ਼੍ਰੋਮਣੀ ਅਕਾਲੀ ਦਲ ਦੇ ਐਸ.ਸੀ ਵਿੰਗ ਦੇ ਸੂਬਾ ਜਰਨਲ ਸਕੱਤਰ ਰਾਮ ਸਿੰਘ ਮੱਟਰਾਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਇਸ ਸਬੰਧੀ ਅਸਤੀਫੇ ਦੀਆਂ ਕਾਪੀਆਂ ਦਿੰਦਿਆਂ ਰਾਮ ਸਿੰਘ ਮੱਟਰਾਂ...
ਮੇਰੇ ਕੋਲ ਚਾਪਲੂਸ ਵਰਕਰ ਰਹਿਣ ਦੂਰ, ਸਿਰਫ਼ ਕੰਮ ਕਰਨ ਵਾਲਿਆਂ ਨੂੰ ਦਿੱਤੀ ਜਾਵੇਗੀ ਤਰਜੀਹ - ਅਸ਼ਵਨੀ ਸ਼ਰਮਾ
. . .  43 minutes ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ 'ਚੋਂ ਲੁੱਟੇ ਛੇ ਲੱਖ
. . .  51 minutes ago
ਸਰਹਾਲੀ ਕਲਾਂ, 17 ਜਨਵਰੀ (ਅਜੈ ਸਿੰਘ ਹੁੰਦਲ) - ਪਿੰਡ ਠੱਠੀਆਂ ਮਹੰਤਾਂ ਸਥਿਤ ਐਕਸਿਸ ਬੈਂਕ ਬ੍ਰਾਂਚ 'ਚੋਂ ਚਿੱਟੇ ਲੁਟੇਰੇ ਛੇ ਲੱਖ ਦੀ ਨਗਦੀ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਏਨੇ ਬੇਖੌਫ਼ ਸਨ ਕਿ ਦੁਪਹਿਰ ਦੇ ਤਕਰੀਬਨ 1.45 'ਤੇ ਘਟਨਾ ਨੂੰ ਅੰਜਾਮ ਦੇ ਚੱਲਦੇ ਬਣੇ। ਇਸ ਘਟਨਾ...
ਇਸ ਦੇਸ਼ ਦਾ ਬਟਵਾਰਾ ਧਰਮ ਦੇ ਆਧਾਰ 'ਤੇ ਹੋਇਆ, ਸੀ.ਏ.ਏ. ਬਿਲਕੁਲ ਠੀਕ ਕਦਮ - ਅਸ਼ਵਨੀ ਸ਼ਰਮਾ
. . .  57 minutes ago
ਪੰਜਾਬ 'ਚ ਕਾਂਗਰਸ ਸਰਕਾਰ ਮੁਕੰਮਲ ਫੇਲ, ਮੈਨੂੰ ਤਾਂ ਸਰਕਾਰ ਕਹਿਣ 'ਚ ਵੀ ਹਿਚਕਚਾਹਟ ਹੁੰਦੀ ਹੈ - ਅਸ਼ਵਨੀ ਸ਼ਰਮਾ
. . .  1 minute ago
ਪਾਰਟੀ ਦੇ ਹਿੱਤ 'ਚ ਕੰਮ ਕਰਨ ਵਾਲਿਆਂ ਨੂੰ ਮੈਂ ਪੂਰਾ ਸਹਿਯੋਗ ਦੇਵਾਂਗਾ,ਭਾਜਪਾ ਇਕ ਪਰਿਵਾਰ - ਅਸ਼ਵਨੀ ਸ਼ਰਮਾ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਭਾਜਪਾ ਨੇ ਜਾਰੀ ਕੀਤੀ 57 ਉਮੀਦਵਾਰਾਂ ਦੀ ਸੂਚੀ...
ਪਾਰਟੀ ਪ੍ਰਧਾਨ ਇਕੱਲਾ ਨਹੀਂ, ਸਾਰਿਆਂ ਦੇ ਯੋਗਦਾਨ ਨਾਲ ਚੱਲਦੀ ਹੈ - ਅਸ਼ਵਨੀ ਸ਼ਰਮਾ
. . .  about 1 hour ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੇ ਆਸਟ੍ਰੇਲੀਆ ਨੂੰ 341 ਦੌੜਾਂ ਦਾ ਦਿੱਤਾ ਟੀਚਾ
. . .  about 1 hour ago
ਮੈਨੂੰ ਪੰਜਾਬ ਦੇ ਸਾਰੇ ਸੀਨੀਅਰ ਭਾਜਪਾ ਲੀਡਰਾਂ ਨਾਲ ਕੰਮ ਕਰਨ ਦਾ ਮਾਣ ਹੋਇਆ ਪ੍ਰਾਪਤ - ਅਸ਼ਵਨੀ ਸ਼ਰਮਾ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਰਕਰਾਂ ਨੂੰ ਕਰ ਰਹੇ ਹਨ ਸੰਬੋਧਨ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਦੀਆਂ ਕੁੱਝ ਤਸਵੀਰਾਂ
. . .  about 1 hour ago
ਜਲੰਧਰ, 17 ਜਨਵਰੀ (ਚਿਰਾਗ ਸ਼ਰਮਾ) - ਨਵੇਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਦੌਰਾਨ ਮੌਜੂਦ ਰਹੇ ਪੰਜਾਬ ਭਾਜਪਾ ਦੇ...
ਪੰਜਾਬ 'ਚ ਹੁਣ ਭਾਜਪਾ ਨਿਭਾਏਗੀ ਵੱਡੇ ਭਰਾ ਦੀ ਭੂਮਿਕਾ - ਮਦਨ ਮੋਹਨ ਮਿੱਤਲ
. . .  about 1 hour ago
ਨਵੇਂ ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਦੌਰਾਨ ਭਾਜਪਾ ਲੀਡਰਸ਼ਿਪ ਵੱਲੋਂ 59 ਸੀਟਾਂ 'ਤੇ ਚੋਣ ਲੜਨ ਦਾ ਕੀਤਾ ਗਿਆ ਅਹਿਦ
. . .  about 1 hour ago
ਇਕ ਫਰਵਰੀ ਨੂੰ ਹੋਵੇਗੀ ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਫਾਂਸੀ
. . .  about 1 hour ago
ਪੰਜਾਬ ਭਾਜਪਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਮਨੋਰੰਜਨ ਕਾਲੀਆ ਵੱਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
10 ਲੱਖ ਦੀ ਰਿਸ਼ਵਤ ਸਮੇਤ ਕਾਬੂ ਰਾਜਪੁਰਾ ਦਾ ਨਾਇਬ ਤਹਿਸੀਲਦਾਰ 3 ਦਿਨ ਦੇ ਰਿਮਾਂਡ 'ਤੇ
. . .  about 2 hours ago
ਅਸ਼ਵਨੀ ਸ਼ਰਮਾ ਦੀ ਤਾਜਪੋਸ਼ੀ ਮੌਕੇ ਜਲੰਧਰ 'ਚ ਇਕੱਠੀ ਹੋਈ ਪੰਜਾਬ ਭਾਜਪਾ ਦੀ ਲੀਡਰਸ਼ਿਪ
. . .  about 2 hours ago
ਐਡਵੋਕੇਟ ਜਨਰਲ ਅਤੁਲ ਨੰਦਾ ਵਲੋਂ ਅਸਤੀਫਾ ਦਿੱਤੇ ਜਾਣ ਦੇ ਚਰਚੇ
. . .  about 2 hours ago
ਅਟਾਰੀ ਨੇੜਿਉਂ ਬੀ.ਐਸ.ਐਫ ਵੱਲੋਂ ਸਾਢੇ ਬਾਰਾਂ ਕਿੱਲੋ ਹੈਰੋਇਨ ਬਰਾਮਦ
. . .  about 2 hours ago
ਚਾਰ ਹਫ਼ਤਿਆਂ 'ਚ ਤਿੰਨ ਸੀਨੀਅਰ ਅਫ਼ਸਰਾਂ ਦਾ ਪੈਨਲ ਬਣਾਉਣ ਦੀ ਹਦਾਇਤ
. . .  about 2 hours ago
ਪ੍ਰਤਾਪ ਬਾਜਵਾ ਨੇ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਨਿਯੁਕਤੀ 'ਤੇ ਚੁੱਕੇ ਸਵਾਲ
. . .  about 3 hours ago
ਗਵਾਹੀ ਤੋਂ ਰੋਕੇ ਜਾਣ 'ਤੇ ਬੇਅਦਬੀ ਦੇ ਸ਼ਿਕਾਇਤਕਰਤਾ ਨੇ ਹਾਈਕੋਰਟ ਤੋਂ ਮੰਗੀ ਸੁਰੱਖਿਆ
. . .  about 3 hours ago
ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਫ਼ੌਜੀ ਹਰਪ੍ਰੀਤ ਸਿੰਘ ਦਿੱਲੀ ਤੋਂ ਗ੍ਰਿਫ਼ਤਾਰ
. . .  about 3 hours ago
ਪਾਣੀਆਂ ਦੇ ਮੁੱਦੇ 'ਤੇ ਕੈਪਟਨ ਵੱਲੋਂ 23 ਜਨਵਰੀ ਨੂੰ ਸੱਦੀ ਗਈ ਸਰਬ ਪਾਰਟੀ ਮੀਟਿੰਗ
. . .  about 4 hours ago
ਅਹੁਦੇ 'ਤੇ ਬਣੇ ਰਹਿਣਗੇ ਡੀ.ਜੀ.ਪੀ ਦਿਨਕਰ ਗੁਪਤਾ : ਕੈਪਟਨ
. . .  about 4 hours ago
ਬਰਫ਼ ਦੇ ਤੋਦੇ ਡਿੱਗਣ ਕਾਰਨ ਸ਼ਹੀਦ ਹੋਏ ਜਵਾਨ ਦੇ ਪਰਿਵਾਰ ਲਈ ਕੈਪਟਨ ਵੱਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਪ੍ਰੋ ਸੁਰਜੀਤ ਹਾਂਸ ਦੇ ਅਕਾਲ ਚਲਾਣੇ 'ਤੇ ਸੁਰਿੰਦਰ ਰੱਕੜਾਂ ਵੱਲੋਂ ਕੀਤਾ ਗਿਆ ਦੁੱਖ ਪ੍ਰਗਟ
. . .  about 4 hours ago
ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ਦੀ ਜਾਮਾ ਮਸਜਿਦ ਵਿਖੇ ਪ੍ਰਦਰਸ਼ਨ, ਚੰਦਰਸ਼ੇਖਰ ਆਜ਼ਾਦ ਵੀ ਮੌਜੂਦ
. . .  about 5 hours ago
ਖਟਕੜ ਕਲਾਂ ਵਿਖੇ ਭੇਦਭਰੀ ਹਾਲਤ 'ਚ ਪ੍ਰਵਾਸੀ ਭਾਰਤੀ ਦਾ ਕਤਲ
. . .  about 5 hours ago
ਅਰੁਣ ਸੂਦ ਬਣੇ ਚੰਡੀਗੜ੍ਹ ਭਾਜਪਾ ਪ੍ਰਧਾਨ
. . .  about 5 hours ago
ਰਾਜਕੋਟ ਵਨਡੇਅ : ਆਸਟ੍ਰੇਲੀਆ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 5 hours ago
ਕੇਰਲ ਤੋਂ ਬਾਅਦ ਪੰਜਾਬ ਵਿਧਾਨ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ
. . .  about 5 hours ago
ਪੰਜਾਬ ਵਿਧਾਨ ਸਭਾ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਮਤਾ ਪਾਸ
. . .  about 5 hours ago
ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ
. . .  about 6 hours ago
ਰਾਸ਼ਟਰਪਤੀ ਵਲੋਂ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਰਹਿਮ ਦੀ ਅਪੀਲ ਖ਼ਾਰਜ
. . .  about 6 hours ago
ਐੱਨ. ਪੀ. ਆਰ. ਨੂੰ ਲੈ ਕੇ ਗ੍ਰਹਿ ਮੰਤਰਾਲੇ ਨੇ ਸੱਦੀ ਸੂਬਿਆਂ ਦੀ ਅਹਿਮ ਬੈਠਕ, ਪੱਛਮੀ ਬੰਗਾਲ ਨੇ ਬਣਾਈ ਦੂਰੀ
. . .  about 6 hours ago
ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਦਇਆ ਪਟੀਸ਼ਨ
. . .  about 6 hours ago
ਪੰਜਾਬ ਸਰਕਾਰ ਨੂੰ ਝਟਕਾ, ਡੀ. ਜੀ. ਪੀ. ਦਿਨਕਰ ਗੁਪਤਾ ਦੀ ਨਿਯੁਕਤੀ ਕੈਟ ਵਲੋਂ ਰੱਦ
. . .  about 6 hours ago
ਪੰਜਾਬ ਵਿਧਾਨ ਸਭਾ ਇਜਲਾਸ : ਪੰਜਾਬ ਕਾਰੋਬਾਰ ਦਾ ਅਧਿਕਾਰ ਬਿੱਲ 2020 ਸਦਨ 'ਚ ਪਾਸ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਮਜੀਠੀਆ ਸਣੇ ਅਕਾਲੀ ਵਿਧਾਇਕਾਂ ਵਲੋਂ ਸਦਨ 'ਚ ਪ੍ਰੈੱਸ ਦੀ ਆਜ਼ਾਦੀ ਬਹਾਲ ਕਰਨ ਦੇ ਨਾਅਰੇ ਲਾਉਂਦਿਆਂ ਵਾਕ ਆਊਟ
. . .  about 7 hours ago
ਕੁਲਬੀਰ ਜੀਰਾ ਵਲੋਂ ਅਧਿਆਪਕ ਪਰਮਿੰਦਰ ਬਰਿਆਣਾ ਨੂੰ ਸੌਂਪੇ ਵਿਸ਼ੇਸ਼ ਅਧਿਕਾਰ ਦੇ ਮਾਮਲੇ 'ਚ ਅਕਾਲੀ-ਭਾਜਪਾ ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਦਨ 'ਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਅਤੇ ਸਪੀਕਰ ਨਾਲ ਬਹਿਸਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕ ਆਊਟ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਅਕਾਲੀ-ਭਾਜਪਾ ਅਤੇ 'ਆਪ' ਵਿਧਾਇਕਾਂ ਵਲੋਂ ਸਪੀਕਰ ਦੀ ਕੁਰਸੀ ਅੱਗੇ ਜਾ ਕੇ ਰੌਲਾ-ਰੱਪਾ ਅਤੇ ਨਾਅਰੇਬਾਜ਼ੀ
. . .  about 7 hours ago
ਪੰਜਾਬ ਵਿਧਾਨ ਸਭਾ ਇਜਲਾਸ : ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ
. . .  about 7 hours ago
ਗੁਰਦਾਸਪੁਰ ਸਰਹੱਦ ਤੋਂ ਬੀ. ਐੱਸ. ਐੱਫ. ਨੇ ਫੜੀ 22 ਪੈਕਟ ਹੈਰੋਇਨ
. . .  about 8 hours ago
ਪੰਜਾਬ ਵਿਧਾਨ ਸਭਾ ਇਜਲਾਸ : ਸ਼ਰਧਾਂਜਲੀਆਂ ਮਗਰੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕੀਤੀ ਗਈ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਝਪਟਮਾਰੀ ਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਗਿ੍ਫ਼ਤਾਰ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਸ਼ਹਿਰ ਵਿਚ ਝਪਟਮਾਰੀ ਅਤੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਿਸ ਵਿਅਕਤੀ ਨੂੰ ਦੋਵੇਂ ਝਪਟੇ ਹੋਏ ਮੋਬਾਈਲ ਫ਼ੋਨ ਵੇਚਣ ਲਈ ਦਿੰਦੇ ਸਨ ਉਸ ਨੂੰ ਵੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾਲ ਸ਼ਹਿਰ ਵਿਚ ਝਪਟਮਾਰੀ ਅਤੇ ਵਾਹਨ ਚੋਰੀ ਦੇ 10 ਮਾਮਲੇ ਸੁਲਝੇ ਹਨ | ਗਿ੍ਫ਼ਤਾਰ ਮੁਲਜ਼ਮਾਂ ਦੀ ਪਛਾਣ ਲੁਧਿਆਣਾ ਦੇ ਰਹਿਣ ਵਾਲੇ ਵਿੱਕੀ ਤੇ ਹੈਪੀਜੀਤ ਸਿੰਘ ਵਜੋਂ ਹੋਈ ਹੈ ਜਦਕਿ ਇਨ੍ਹਾਂ ਤੋਂ ਸਾਮਾਨ ਲੈ ਕੇ ਵੇਚਣ ਵਾਲੇ ਦੀ ਪਛਾਣ ਰਾਮੇਸ਼ ਕੁਮਾਰ ਵਜੋਂ ਹੋਈ ਹੈ | ਡੀ.ਐਸ.ਪੀ. ਕ੍ਰਾਈਮ ਬ੍ਰਾਂਚ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਇੰਸਪੈਕਟਰ ਅਮਨਜੋਤ ਸਿੰਘ ਦੀ ਟੀਮ ਨੇ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਡੀ.ਐਸ.ਪੀ. ਪਵਨ ਕੁਮਾਰ ਨੇ ਦੱਸਿਆ ਕਿ 22 ਸਤੰਬਰ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਝਪਟਮਾਰੀ ਦੀਆਂ ਵਾਰਦਾਤਾਂ 'ਚ ਸ਼ਾਮਲ ਵਿੱਕੀ ਪੁਲਿਸ ਸਟੇਸ਼ਨ ਸੈਕਟਰ 34 ਦੇ ਇਲਾਕੇ ਵਿਚ ਘੰੁਮ ਰਿਹਾ ਹੈ | ਜਾਣਕਾਰੀ ਦੇ ਆਧਾਰ 'ਤੇ ਨਾਕਾ ਲਗਾ ਕੇ ਵਿੱਕੀ ਨੂੰ ਗਿ੍ਫ਼ਤਾਰ ਕਰ ਲਿਆ | ਪੁੱਛਗਿੱਛ ਦੌਰਾਨ ਵਿੱਕੀ ਨੇ ਆਪਣੇ ਦੋ ਸਾਥੀਆਂ ਹੈਪੀਜੀਤ ਸਿੰਘ ਤੇ ਰਾਮੇਸ਼ ਕੁਮਾਰ ਦੇ ਨਾਮ ਪੁਲਿਸ ਨੂੰ ਦੱਸੇ ਜਿਨ੍ਹਾਂ ਨੂੰ ਵੀ ਪੁਲਿਸ ਟੀਮ ਨੇ ਗਿ੍ਫ਼ਤਾਰ ਕਰ ਲਿਆ | ਤਿੰਨਾਂ ਦੀ ਗਿ੍ਫ਼ਤਾਰੀ ਨਾਲ ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ 'ਚ ਦਰਜ ਝਪਟਮਾਰੀ ਦੇ ਸੱਤ ਅਤੇ ਵਾਹਨ ਚੋਰੀ ਦੇ ਤਿੰਨ ਮਾਮਲੇ ਸੁਲਝਾਏ ਹਨ |
ਕਿਵੇਂ ਦਿੱਤਾ ਜਾਂਦਾ ਸੀ ਵਾਰਦਾਤ ਨੂੰ ਅੰਜਾਮ- ਵਿੱਕੀ, ਹੈਪੀਜੀਤ ਤੇ ਰਾਮੇਸ਼ ਤਿੰਨੇ ਹੀ ਲੁਧਿਆਣੇ ਰਹਿੰਦੇ ਸਨ ਜਿਸ ਕਾਰਨ ਉਹ ਇਕ ਦੂਜੇ ਨੂੰ ਜਾਣਦੇ ਸਨ | ਹੈਪੀਜੀਤ ਬੁੜੈਲ ਵਿਚ ਪੈਂਦੇ ਹੋਟਲ ਬਲਿਊ ਡਾਇਮੰਡ ਵਿਚ ਸਵੀਪਰ ਦਾ ਕੰਮ ਕਰਦਾ ਹੈ | ਪੁਲਿਸ ਅਨੁਸਾਰ ਤਿੰਨੇ ਮੁਲਜ਼ਮ ਨਸ਼ੇ ਦੇ ਆਦੀ ਹਨ | ਤਿੰਨਾਂ ਨੇ ਮਿਲ ਕੇ ਸ਼ਹਿਰ ਵਿਚ ਝਪਟਮਾਰੀ ਦੀ ਵਿਉਂਤ ਬਣਾਈ | ਝਪਟਮਾਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਿੱਕੀ ਸੈਕਟਰ 38 ਵਿਚ ਰਹਿਣ ਵਾਲੀ ਆਪਣੀ ਭੂਆ ਦਾ ਐਕਟਿਵਾ ਸਕੂਟਰ ਮੰਗ ਕੇ ਲਿਆਉਂਦਾ ਸੀ ਜਿਸ 'ਤੇ ਮੁਲਜ਼ਮ ਵਾਰਦਾਤ ਨੂੰ ੂ ਅੰਜਾਮ ਦਿੰਦੇ ਸਨ | ਜ਼ਿਆਦਾਤਰ ਵਾਰਦਾਤਾਂ ਨੂੰ ਵਿੱਕੀ ਨੇ ਇਕੱਲੇ ਹੀ ਅੰਜਾਮ ਦਿੱਤਾ ਤੇ ਝਪਟੇ ਹੋਏ ਮੋਬਾਈਲ ਰਾਮੇਸ਼ ਨੂੰ ਮਾਰਕੀਟ 'ਚ ਵੇਚਣ ਲਈ ਦੇ ਦਿੱਤੇ | ਵਿੱਕੀ ਨੇ ਲੁਧਿਆਣਾ ਵਿਚ ਵੀ ਝਪਟਮਾਰੀ ਦੀਆਂ ਵਾਰਦਾਤਾਂ ਨੂੰ ਕਬੂਲਿਆ ਹੈ ਜਿਨ੍ਹਾਂ ਬਾਰੇ ਪੁਲਿਸ ਜਾਂਚ ਕਰ ਰਹੀ ਹੈ |

ਖੇਤੀਬਾੜੀ ਨੀਤੀ, ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਕਰਜ਼ਾ ਮੁਆਫ਼ੀ ਸਮੇਂ ਦੀ ਜ਼ਰੂਰਤ - ਖਹਿਰਾ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਦੇ ਮੁਖੀ ਸੁਖਪਾਲ ਸਿੰਘ ਖਹਿਰਾ ਵਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ਖੁੱਲ੍ਹਾ ਪੱਤਰ ਲਿਖ ਕੇ ਉਨ੍ਹਾਂ ਨੂੰ ਚੋਣ ਵਾਅਦੇ ਯਾਦ ਕਰਵਾਏ ਗਏ | ਉਨ੍ਹਾਂ ਲਿਖਿਆ ਕਿ ...

ਪੂਰੀ ਖ਼ਬਰ »

ਘਰਾਂ 'ਚੋਂ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ 'ਤੇ ਮੇਅਰ ਵਲੋਂ ਸਮੀਖਿਆ ਬੈਠਕ

ਚੰਡੀਗੜ੍ਹ, 25 ਸਤੰਬਰ(ਆਰ.ਐਸ.ਲਿਬਰੇਟ)- ਨਗਰ ਨਿਗਮ ਚੰਡੀਗੜ੍ਹ ਵਲੋਂ ਘਰਾਂ 'ਚੋਂ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ ਦੀ ਮੇਅਰ ਸ੍ਰੀ ਦਵੇਸ਼ ਮੌਦਗਿਲ ਨੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ | ਮੇਅਰ ਨੇ ਘਰਾਂ 'ਚੋਂ ਕੂੜਾ ਇਕੱਠਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਸਟੈਂਪ ਡਿਊਟੀ ਵਧਾਉਣ ਦਾ ਫੈਸਲਾ

ਚੰਡੀਗੜ੍ਹ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਅੱਜ ਰਾਤ ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਪ੍ਰਧਾਨਗੀ ਹੇਠ ਹੋਈ ਜੋ ਲਗਪਗ ਘੰਟੇ ਤੱਕ ਚਲੀ | ਬਾਅਦ ਵਿਚ ਸਰਕਾਰੀ ਤੌਰ 'ਤੇ ਦੱਸਿਆ ਕਿ ਕੁਝ ਚੀਜ਼ਾਂ ਦੀ ਰਜਿਸਟਰੇਸ਼ਨ ਤੇ ਸਟੈਂਪ ...

ਪੂਰੀ ਖ਼ਬਰ »

ਸੀਵਰ ਮੈਨਾਂ ਨੂੰ ਲੋੜੀਂਦੀਆਂ ਸਹੂਲਤਾਂ ਨਾ ਦੇਣ 'ਤੇ ਰੋਸ ਪ੍ਰਦਰਸ਼ਨ

ਚੰਡੀਗੜ੍ਹ, 25 ਸਤੰਬਰ(ਆਰ.ਐਸ.ਲਿਬਰੇਟ) -ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਸੀਵਰ ਮੈਨਾਂ ਦੇ ਪਰਿਵਾਰਾਂ ਨੂੰ ਅਦਾਲਤ ਦੇ ਹੁਕਮਾਂ ਅਨੁਸਾਰ ਬਣਦਾ ਮੁਆਵਜ਼ਾ ਸਹੀ ਸਮੇਂ ਵਿਚ ਨਾ ਦੇਣ ਅਤੇ ਲੋੜੀਂਦੀਆਂ ਸਹੂਲਤਾਂ ਨਾ ਦੇਣ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਰਾਹ ਜਾਂਦੀ ਲੜਕੀ ਦਾ ਪਰਸ ਝਪਟਿਆ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸੈਕਟਰ 38 ਵੈਸਟ 'ਚ ਪੈਂਦੇ ਛੋਟੇ ਚੌਕ ਨੇੜੇ ਮੋਟਰਸਾਈਕਲ ਸਵਾਰ ਝੱਪਟਮਾਰ ਇਕ ਲੜਕੀ ਦਾ ਪਰਸ ਝੱਪਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਡੱਡੂ ਮਾਜਰਾ ਕਾਲੋਨੀ ਦੀ ਰਹਿਣ ਵਾਲੀ ...

ਪੂਰੀ ਖ਼ਬਰ »

ਪੀ.ਯੂ. 'ਚ ਐਮ.ਫਿਲ ਦੀ ਕੌ ਾਸਲਿੰਗ 27 ਨੂੰ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਐਮ.ਫਿਲ ਮਿਊਜ਼ਿਕ ਕੌਰਸ ਵਿਚ ਦਾਖ਼ਲੇ ਲਈ ਕੌਾਸਲਿੰਗ 27 ਨੂੰ ਹੋਵੇਗੀ | ਕੌਾਸਲਿੰਗ ਮਿਊਜ਼ਿਕ ਵਿਭਾਗ ਵਿਚ ਸਵੇਰ 10 ਵਜੇ ਸ਼ੁਰੂ ਹੋਵੇਗੀ | ਇਸ ਸਬੰਧੀ ਯੂਨੀਵਰਸਿਟੀ ਵਲੋਂ ਉਮੀਦਵਾਰਾਂ ਨੂੰ ਕੋਈ ...

ਪੂਰੀ ਖ਼ਬਰ »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਜੇਲ੍ਹ ਵਾਰਡਨ ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਤਾਇਨਾਤ ਜੇਲ੍ਹ ਵਾਰਡਨ ਹਰਮਨਪ੍ਰੀਤ ਸਿੰਘ ਨੰੂ 17,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਦਾ ਦਾਅਵਾ ਕੀਤਾ | ਵਿਜੀਲੈਂਸ ਬਿਉਰੋ ਦੇ ...

ਪੂਰੀ ਖ਼ਬਰ »

ਗ੍ਰੇਨ ਮਾਰਕੀਟ ਦੇ ਸ਼ੋਅਰੂਮ ਵਿਚੋਂ ਸਾਢੇ ਤਿੰਨ ਲੱਖ ਰੁਪਏ ਚੋਰੀ

ਚੰਡੀਗੜ੍ਹ, 25 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 26 ਵਿਚ ਪੈਂਦੇ ਇਕ ਜਨਰਲ ਸਟੋਰ ਦੇ ਤਾਲੇ ਤੋੜ ਕੇ ਚੋਰ ਅੰਦਰ ਪਏ ਤਿੰਨ ਲੱਖ 35 ਹਜ਼ਾਰ ਰੁਪਏ ਚੋਰੀ ਕਰ ਕੇ ਫ਼ਰਾਰ ਹੋ ਗਏ | ਪੁਲਿਸ ਨੇ ਸਬੰਧਤ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ...

ਪੂਰੀ ਖ਼ਬਰ »

ਪੇਡ ਪਾਰਕਿੰਗ ਠੇਕਾ ਕੰਪਨੀ ਨੂੰ ਹੁਣ ਜੁਰਮਾਨੇ ਨਾਲ ਜਮ੍ਹਾਂ ਕਰਵਾਉਣੀ ਹੋਵੇਗੀ ਕਿਸ਼ਤ

ਚੰਡੀਗੜ੍ਹ, 25 ਸਤੰਬਰ (ਆਰ.ਐਸ.ਲਿਬਰੇਟ )-ਸ਼ਹਿਰ ਵਿਚ 25 ਪੇਡ ਪਾਰਕਿੰਗਾਂ ਚਲਾ ਰਹੀ ਆਰਿਆ ਟੋਲ ਇੰਫਰਾ ਕੰਪਨੀ ਨੂੰ ਹੁਣ ਜੁਰਮਾਨੇ ਦੇ ਨਾਲ ਬਣਦੀ ਕਿਸ਼ਤ ਨਗਰ ਨਿਗਮ ਨੂੰ ਅਦਾ ਕਰਨੀ ਪਵੇਗੀ | ਅੱਜ ਕੰਪਨੀ ਵਲੋਂ 3 ਕਰੋੜ 69 ਲੱਖ 50 ਹਜ਼ਾਰ ਰੁਪਏ ਦੀ ਕਿਸ਼ਤ ਭਰਨ ਦੀ ਆਖਿਰੀ ...

ਪੂਰੀ ਖ਼ਬਰ »

58 ਲੱਖ ਦੀ ਠੱਗੀ ਦੇ ਮਾਮਲੇ 'ਚ ਪੰਜ ਬਰੀ

ਚੰਡੀਗੜ੍ਹ, 25 ਸਤੰਬਰ (ਰਣਜੀਤ ਸਿੰਘ/ਜਾਗੋਵਾਲ)-58 ਲੱਖ ਨਾਲ ਜੁੜੇ ਠੱਗੀ ਦੇ ਇਕ ਮਾਮਲੇ ਨੂੰ ਪੁਲਿਸ ਅਦਾਲਤ 'ਚ ਸਾਬਤ ਨਹੀਂ ਕਰ ਸਕੀ | ਅਦਾਲਤ ਨੇ ਮਾਮਲੇ 'ਚ ਪੰਜ ਲੋਕਾਂ ਨੂੰ ਬਰੀ ਕਰ ਦਿੱਤਾ ਜਿਨ੍ਹਾਂ ਵਿਚ ਪਿ੍ਤਪਾਲ ਸਿੰਘ, ਕਿਰਨ ਅਨੰਦ, ਸੁਖਵਿੰਦਰ ਸੈਣੀ, ਦਿਨੇਸ਼ ...

ਪੂਰੀ ਖ਼ਬਰ »

ਅਦਾਲਤ 'ਚ ਪੁਲਿਸ ਵਲੋਂ ਪੇਸ਼ ਕੀਤੀ ਮੰਦਰ ਦੀ ਸੀ.ਸੀ.ਟੀ.ਵੀ. ਫੁਟੇਜ ਵਿਚ ਨਹੀਂ ਦਿਖਾਈ ਦਿੱਤੇ ਚੋਰ

ਚੰਡੀਗੜ੍ਹ, 25 ਸਤੰਬਰ (ਰਣਜੀਤ ਸਿੰਘ/ਜਾਗੋਵਾਲ)- ਸ਼ਹਿਰ ਦੇ ਇਕ ਮੰਦਰ ਵਿਚ ਹੋਈ ਚੋਰੀ ਦੇ ਮਾਮਲੇ 'ਚ ਅਦਾਲਤ ਵਿਚ ਚੱਲ ਰਹੀ ਸੁਣਵਾਈ ਦੌਰਾਨ ਪੁਲਿਸ ਨੇ ਇਕ ਸੀ.ਡੀ. ਪੇਸ਼ ਕੀਤੀ ਪਰ ਜਦ ਉਸ ਸੀ.ਡੀ. ਨੂੰ ਅਦਾਲਤ ਸਾਹਮਣੇ ਚਲਾਇਆ ਗਿਆ ਤਾਂ ਉਸ ਵਿਚ ਚੋਰਾਂ ਤੋਂ ਇਲਾਵਾ ਹੋਰ ...

ਪੂਰੀ ਖ਼ਬਰ »

-ਮਾਮਲਾ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦਾ- ਰਣਜੀਤ ਸਿੰਘ ਕਤਲ ਮਾਮਲੇ 'ਚ ਜਾਂਚ ਅਧਿਕਾਰੀ ਐੱਮ. ਕੇ. ਨਾਰਾਇਣ ਦੇ ਬਿਆਨ ਕਲਮਬੱਧ

ਪੰਚਕੂਲਾ, 25 ਸਤੰਬਰ (ਕਪਿਲ)-ਰਾਮ ਰਹੀਮ ਿਖ਼ਲਾਫ਼ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਹੋਈ | ਸੁਣਵਾਈ ਦੇ ਚਲਦਿਆਂ ਰਾਮ ਰਹੀਮ ਨੂੰ ...

ਪੂਰੀ ਖ਼ਬਰ »

ਐਨ.ਐਸ.ਯੂ.ਆਈ. ਵਲੋਂ ਮੰਗਾਂ ਨੂੰ ਲੈ ਕੇ ਧਰਨਾ

ਚੰਡੀਗੜ੍ਹ, 25 ਸਤੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਉਪ ਕੁਲਪਤੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ | ਇਸ ਮੌਕੇ ਪਾਰਟੀ ਆਗੂਆਂ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਦੀ ਸੈਨੇਟ ਵਿਚ ...

ਪੂਰੀ ਖ਼ਬਰ »

ਪਤੀ ਨੇ ਕੁੱਟਮਾਰ ਕਰਕੇ ਪਤਨੀ ਦੀ ਕੀਤੀ ਹੱਤਿਆ

ਖਰੜ, 25 ਸਤੰਬਰ (ਜੰਡਪੁਰੀ)- ਲਾਗਲੇ ਪਿੰਡ ਝੰਜੇੜੀ ਵਿਖੇ ਚਾਚੀ ਨਾਲ ਮਿਲੀਭੁਗਤ ਕਰਕੇ ਪਤੀ ਨੇ ਆਪਣੀ ਪਤਨੀ ਦੀ ਕੱੁਟਮਾਰ ਕਰਕੇ ਹੱਤਿਆ ਕਰ ਦਿੱਤੀ ਹੈ | ਮਿ੍ਤਕ ਦੀ ਪਛਾਣ ਰੇਖਾ ਰਾਣੀ ਵਜੋਂ ਹੋਈ ਹੈ | ਪੁਲਿਸ ਨੇ ਮਿ੍ਤਕਾ ਦੇ ਪਤੀ ਮਹਾਵੀਰ ਸਿੰਘ ਤੇ ਉਸ ਦੀ ਚਾਚੀ ਰਾਣੀ ਦੇ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਦੀ ਸਹੂਲਤ ਲਈ ਬਣਾਏ ਅੰਡਰਬਿ੍ਜ ਬਰਸਾਤੀ ਪਾਣੀ ਕਾਰਨ ਸ਼ੋਅ ਪੀਸ ਬਣੇ

ਕੁਰਾਲੀ, 25 ਸਤੰਬਰ (ਹਰਪ੍ਰੀਤ ਸਿੰਘ)- ਸ਼ਹਿਰ ਵਿਚਲੀਆਂ ਰੇਲਵੇ ਲਾਇਨਾਂ ਦੇ ਦੂਜੇ ਪਾਸੇ ਅਨਾਜ ਮੰਡੀ ਅਤੇ ਦਰਜਨਾਂ ਪਿੰਡਾਂ ਦੀ ਸਹੂਲਤ ਲਈ ਰੇਲਵੇ ਵਿਭਾਗ ਵਲੋਂ ਬਣਾਏ ਦੋਵੇਂ ਰੇਲਵੇ ਅੰਡਰਬਿ੍ਜ਼ ਬਰਸਾਤੀ ਪਾਣੀ ਦੇ ਨਾਲ ਭਰੇ ਹੋਣ ਕਾਰਨ ਸ਼ੋਅ ਪੀਸ ਬਣ ਕੇ ਰਹਿ ਗਏ ਹਨ ...

ਪੂਰੀ ਖ਼ਬਰ »

ਐਸੋਸੀਏਟਿਡ ਸਕੂਲ ਜੁਆਇੰਟ ਐਕਸ਼ਨ ਫਰੰਟ ਪੰਜਾਬ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 25 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਐਸੋਸੀਏਟਿਡ ਸਕੂਲ ਜੁਆਇੰਟ ਐਕਸ਼ਨ ਫਰੰਟ ਪੰਜਾਬ ਦਾ ਇਕ ਵਫ਼ਦ ਫਰੰਟ ਦੇ ਪ੍ਰਧਾਨ ਸੁਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਮਿਲਿਆ | ਜਨਰਲ ਸਕੱਤਰ ਲਖਬੀਰ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰਾਂ 'ਤੇ ਸਰਕਾਰਾਂ ਨੇ ਲਗਾਏ ਕਰੋੜਾਂ ਰੁਪਏ

ਖਰੜ, 25 ਸਤੰਬਰ (ਜੰਡਪੁਰੀ)-ਸਮੇਂ ਦੀਆਂ ਸਰਕਾਰਾਂ ਵਲੋਂ ਭਾਵੇਂ ਪੂਰੇ ਪੰਜਾਬ ਅੰਦਰ ਪੁਲਿਸ ਸਾਂਝ ਕੇਂਦਰਾਂ ਦੀ ਸਥਾਪਨਾ ਲਈ ਕਰੋੜਾਂ ਰੁਪਏ ਖ਼ਰਚ ਕੇ ਇਮਾਰਤਾਂ ਤੇ ਹੋਰ ਸਾਜ਼ੋ-ਸਾਮਾਨ ਦਾ ਪ੍ਰਬੰਧ ਕੀਤਾ ਗਿਆ ਹੈ ਪਰ ਅੱਜ ਤੱਕ ਖਰੜ ਦੇ ਸਿਟੀ ਪੁਲਿਸ ਥਾਣੇ ਨੂੰ ਫੁੱਟੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਹਲਕੇ ਦੇ ਵੋਟਰਾਂ ਦਾ ਧੰਨਵਾਦ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)- ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਮੁਹਾਲੀ ਅੰਦਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੇ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ ਅਤੇ ਲੋਕਾਂ ਨੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

'ਆਪ ਕੀ ਖੂਬਸੂਰਤੀ ਉਨਕੀ ਨਜ਼ਰ ਸੇ' ਮੁਕਾਬਲੇ ਦਾ ਦੂਜਾ ਸੀਜ਼ਨ

ਪੰਚਕੂਲਾ, 25 ਸਤੰਬਰ (ਕਪਿਲ)-ਵੀਨਸ ਕ੍ਰੀਮ ਬਾਰ 'ਆਪ ਕੀ ਖੂਬਸੂਰਤੀ ਉਨਕੀ ਨਜ਼ਰ ਸੇ' ਸੀਜ਼ਨ-2 ਮੁਕਾਬਲਾ ਪੰਚਕੂਲਾ ਦੇ ਹੋਟਲ ਹਾਲੀਡੇ ਇਨ ਵਿਚ ਕਰਵਾਇਆ ਗਿਆ ਜਿਸ ਵਿਚ ਹਿੱਸਾ ਲੈਣ ਵਾਲੇ ਪੰਕਜ ਅਤੇ ਅੰਕਿਤਾ ਸ਼ਰਮਾ ਨੂੰ ਜੇਤੂ ਐਲਾਨਿਆ ਗਿਆ | ਮੁਕਾਬਲੇ ਵਿਚ ਹਿੱਸਾ ਲੈਣ ...

ਪੂਰੀ ਖ਼ਬਰ »

ਗੁਣਕਾਰੀ ਫਾਰਮੂਲਾ ਬਣਾਉਣ ਵਾਲੀ ਕੰਪਨੀ ਨੂੰ ਮਿਲਿਆ ਸਨਮਾਨ

ਚੰਡੀਗੜ੍ਹ, 25 ਸਤੰਬਰ (ਅ. ਬ.)-ਕੁਝ ਦਿਨ ਪਹਿਲਾਂ ਉਤਰੀ ਭਾਰਤ 'ਚ 'ਐਕਸ-ਪਲੱਸ-ਗੋਲਡ' ਫਾਰਮੂਲੇ ਨੂੰ ਵੈਦਬਾਣ ਕੰਪਨੀ ਦੁਆਰਾ ਮਾਰਕੀਟ ਵਿਚ ਉਤਾਰਿਆ ਗਿਆ ਜੋ ਕਿ ਲੱਖਾਂ ਲੋਕਾਂ ਦਾ ਦਿਲ ਜਿੱਤਣ 'ਚ ਕਾਮਯਾਬ ਹੋਈ ਹੈ | ਕੀਮਤੀ ਜੜ੍ਹੀ-ਬੂਟੀਆਂ ਨਾਲ ਬਣਾਇਆ ਗਿਆ ਇਹ ਫ਼ਾਰਮੂਲਾ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਸੰਮਤੀ ਚੋਣਾਂ ਦੇ ਜੇਤੂ ਉਮੀਦਵਾਰਾਂ ਦਾ ਪ੍ਰੋ: ਚੰਦੂਮਾਜਰਾ ਵਲੋਂ ਸਨਮਾਨ

ਐੱਸ. ਏ. ਐੱਸ. ਨਗਰ, 24 ਸਤੰਬਰ (ਕੇ. ਐੱਸ. ਰਾਣਾ)-ਸਰਕਾਰੀ ਤਸ਼ੱਦਦ ਤੇ ਖ਼ੌਫ਼ ਦੇ ਬਾਵਜੂਦ ਸ਼ੋ੍ਰਮਣੀ ਅਕਾਲੀ ਦਲ ਦੇ ਜੇਤੂ ਰਹਿਣ ਵਾਲੇ ਜ਼ਿਲ੍ਹਾ ਪ੍ਰੀਸ਼ਦ ਤੀੜਾ (ਹਲਕਾ ਖਰੜ) ਅਤੇ ਬਲਾਕ ਸੰਮਤੀ ਜ਼ੋਨ ਮੌਲੀ (ਹਲਕਾ ਮੁਹਾਲੀ), ਸਿਊਾਕ, ਜੈਅੰਤੀ ਮਾਜਰੀ, ਮਿਰਜ਼ਾਪੁਰ ਤੇ ...

ਪੂਰੀ ਖ਼ਬਰ »

ਬਜ਼ੁਰਗ ਅਧਿਆਪਕਾ ਦਾ ਪਰਸ ਝਪਟਿਆ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)-ਇਕ ਅਣਪਛਾਤਾ ਝਪਟਮਾਰ ਜ਼ੀਰਕਪੁਰ ਦੀ ਯਮੁਨਾ ਇਨਕਲੇਵ ਕਾਲੋਨੀ ਵਿਖੇ ਪੈਦਲ ਆ ਰਹੀ ਇਕ ਬਜ਼ੁਰਗ ਅਧਿਆਪਕਾ ਦਾ ਪਰਸ ਝਪਟ ਕੇ ਲੈ ਗਿਆ¢ ਪਰਸ ਵਿਚ ਨਕਦੀ ਤੇ ਹੋਰ ਜ਼ਰੂਰੀ ਦਸਤਾਵੇਜ਼ ਦੱਸੇ ਜਾ ਰਹੇ ਹਨ | ਮਾਮਲੇ ਦੀ ਸ਼ਿਕਾਇਤ ਪੁਲਿਸ ...

ਪੂਰੀ ਖ਼ਬਰ »

-ਮਾਮਲਾ ਬਲਾਕ ਸੰਮਤੀ ਖਰੜ 'ਚ ਹੋਏ ਲੱਖਾਂ ਦੇ ਘੁਟਾਲੇ ਦਾ- ਅਦਾਲਤ ਨੇ ਸਾਬਕਾ ਚੇਅਰਮੈਨ ਰੇਸ਼ਮ ਸਿੰਘ ਬੈਰੋਂਪੁਰ ਦੀ ਜ਼ਮਾਨਤ ਦੀ ਅਰਜ਼ੀ ਕੀਤੀ ਖ਼ਾਰਜ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)-ਵਿਜੀਲੈਂਸ ਵਲੋਂ ਬਲਾਕ ਸੰਮਤੀ ਖਰੜ 'ਚ ਲੱਖਾਂ ਰੁਪਏ ਦੇ ਹੋਏ ਘੁਟਾਲੇ 'ਚ ਬੀ. ਡੀ. ਪੀ. ਓ. ਜਤਿੰਦਰ ਸਿੰਘ ਢਿੱਲੋਂ, ਚੇਅਰਮੈਨ ਰੇਸ਼ਮ ਸਿੰਘ ਬੈਰੋਂਪੁਰ ਸਮੇਤ ਕਈ ਮੁਲਜ਼ਮਾਂ ਿਖ਼ਲਾਫ਼ ਦਰਜ ਮਾਮਲੇ 'ਚ ਜੇਲ੍ਹ 'ਚ ਬੰਦ ...

ਪੂਰੀ ਖ਼ਬਰ »

ਬਲੌਾਗੀ ਪੁਲਿਸ ਵਲੋਂ ਚੋਰੀ ਦੇ ਮੋਬਾਈਲ ਸਮੇਤ ਮੁਲਜ਼ਮ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਸਤੰਬਰ (ਜੱਸੀ)-ਥਾਣਾ ਬਲੌਾਗੀ ਦੀ ਪੁਲਿਸ ਨੇ ਲੋਕਾਂ ਦੇ ਘਰਾਂ ਅਤੇ ਦੁਕਾਨਾਂ 'ਚੋਂ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰਨ ਵਾਲੇ 1 ਨੌਜਵਾਨ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਸਾਹਿਲ ਵਰਮਾ ਵਾਸੀ ...

ਪੂਰੀ ਖ਼ਬਰ »

ਖਸਤਾ ਹਾਲ ਛੱਤ ਡਿਗਣ ਕਾਰਨ ਲੜਕੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਕੁਰਾਲੀ, 25 ਸਤੰਬਰ (ਹਰਪ੍ਰੀਤ ਸਿੰਘ)-ਸਥਾਨਕ ਵਾਰਡ ਨੰ: 5 ਵਿਚਲੇ ਇਕ ਪੁਰਾਣੇ ਘਰ ਦੀ ਖਸਤਾ ਹਾਲ ਛੱਤ ਦੇ ਡਿੱਗ ਜਾਣ ਕਾਰਨ ਇਕ ਲੜਕੀ ਦੀ ਮੌਤ ਹੋ ਗਈ, ਜਦਕਿ ਉਸ ਦੀ ਵੱਡੀ ਭੈਣ ਅਤੇ ਇਕ ਹੋਰ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਜ਼ਖ਼ਮੀਆਂ ਨੂੰ ਇਲਾਜ ਲਈ ਪਹਿਲਾਂ ...

ਪੂਰੀ ਖ਼ਬਰ »

ਖਸਤਾ ਹਾਲ ਛੱਤ ਡਿਗਣ ਕਾਰਨ ਲੜਕੀ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਇਸੇ ਦੌਰਾਨ ਮੁਹੱਲਾ ਨਿਵਾਸੀ ਰਾਣਾ ਦਵਿੰਦਰ ਅਤੇ ਹੋਰਨਾਂ ਨੇ ਦੱਸਿਆ ਕਿ ਉਹ ਪਿਛਲੇ 2 ਸਾਲਾਂ ਦੌਰਾਨ ਨਗਰ ਕੌਾਸਲ ਨੂੰ ਅਜਿਹੇ ਖਸਤਾ ਹਾਲ ਮਕਾਨਾਂ ਨੂੰ ਢਾਹੁਣ ਸਬੰਧੀ ਲਿਖਤੀ ਤੌਰ 'ਤੇ ਬੇਨਤੀ ਕਰ ਚੁੱਕੇ ਹਨ ਪਰ ਕਿਸੇ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ, ...

ਪੂਰੀ ਖ਼ਬਰ »

-ਮਾਮਲਾ ਪੀ.ਐਲ.ਡੀ.ਆਰ.ਸੀ. ਵਿਭਾਗ 'ਚ ਲੱਖਾਂ ਦੇ ਘੁਟਾਲੇ ਦਾ- ਲੱਖਾਂ ਦੇ ਘੁਟਾਲੇ 'ਚ ਐਮ.ਡੀ., ਮੈਨੇਜਰ ਸਮੇਤ 9 ਬਰੀ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)- ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਨੇ ਪੰਜਾਬ ਲੈਂਡ ਡਿਵੈਲਪਮੈਂਟ ਐਾਡ ਰੀਕਲਾਏਮੇਸ਼ਨ ਕਾਰਪੋਰੇਸ਼ਨ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਅਤੇ ਦੁਕਾਨ ਮਾਲਕਾਂ ਸਮੇਤ 9 ਮੁਲਜ਼ਮਾਂ ਨੂੰ ਸਬੂਤਾਂ ਦੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਡੇਰਾਬੱਸੀ ਹਲਕੇ ਦੇ ਪਿੰਡਾਂ ਦਾ ਦੌਰਾ

ਡੇਰਾਬੱਸੀ, 25 ਸਤੰਬਰ (ਸ਼ਾਮ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਨਾਲ ਲੈ ਕੇ ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਤਿੰਨ ਦਿਨ ਲਗਾਤਾਰ ਪਏ ਮੀਂਹ ਕਾਰਨ ਹੋਏ ਫ਼ਸਲਾਂ ...

ਪੂਰੀ ਖ਼ਬਰ »

ਖੇਤਾਂ ਵਿਚ ਅੱਜ ਵੀ ਵਹਿ ਰਿਹਾ ਬਰਸਾਤ ਦਾ ਪਾਣੀ

ਲਾਲੜੂ, 25 ਸਤੰਬਰ (ਰਾਜਬੀਰ ਸਿੰਘ)- ਇਸ ਖੇਤਰ ਦੇ ਕਈਾ ਪਿੰਡਾਂ ਮਲਕਪੁਰ, ਧਰਮਗੜ੍ਹ, ਜਾਸਤਨਾ ਖੁਰਦ, ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ, ਸਿਤਾਰਪੁਰ, ਬਟੌਲੀ, ਕੁਰਲੀ ਸਾਧਾਂਪੁਰ, ਡੰਗਡਹਿਰਾ ਸਮੇਤ ਨੀਵੇਂ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਵਿਚ ਅੱਜ ਵੀ ਪੂਰਾ ਦਿਨ ਪਾਣੀ ...

ਪੂਰੀ ਖ਼ਬਰ »

ਖੇਤਾਂ ਵਿਚ ਅੱਜ ਵੀ ਵਹਿ ਰਿਹਾ ਬਰਸਾਤ ਦਾ ਪਾਣੀ

ਲਾਲੜੂ, 25 ਸਤੰਬਰ (ਰਾਜਬੀਰ ਸਿੰਘ)- ਇਸ ਖੇਤਰ ਦੇ ਕਈਾ ਪਿੰਡਾਂ ਮਲਕਪੁਰ, ਧਰਮਗੜ੍ਹ, ਜਾਸਤਨਾ ਖੁਰਦ, ਜਾਸਤਨਾ ਕਲਾਂ, ਰਾਮਗੜ੍ਹ ਰੁੜਕੀ, ਸਿਤਾਰਪੁਰ, ਬਟੌਲੀ, ਕੁਰਲੀ ਸਾਧਾਂਪੁਰ, ਡੰਗਡਹਿਰਾ ਸਮੇਤ ਨੀਵੇਂ ਇਲਾਕਿਆਂ ਵਿਚ ਝੋਨੇ ਦੀ ਫ਼ਸਲ ਵਿਚ ਅੱਜ ਵੀ ਪੂਰਾ ਦਿਨ ਪਾਣੀ ...

ਪੂਰੀ ਖ਼ਬਰ »

ਡੀ.ਸੀ. ਨੇ ਲਾਲੜੂ 'ਚ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਲਾਲੜੂ, 25 ਸਤੰਬਰ (ਰਾਜਬੀਰ ਸਿੰਘ)-ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਵਲੋਂ ਹੋਰਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਲਾਲੜੂ ਖੇਤਰ 'ਚ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਲੋਕ ਨਿਰਮਾਣ ਤੇ ਮੰਡੀ ਬੋਰਡ ਦੇ ...

ਪੂਰੀ ਖ਼ਬਰ »

ਚੋਰ ਕਾਰ ਲੈ ਕੇ ਹੋਏ ਫ਼ਰਾਰ ਤੇ ਟਰੱਕ 'ਚੋਂ ਵੀ ਕੀਤਾ ਸਾਮਾਨ ਚੋਰੀ

ਕੁਰਾਲੀ, 25 ਸਤੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ ਅੰਦਰ ਪੈਂਦੇ ਪਿੰਡ ਚਨਾਲੋਂ ਵਿਖੇ ਅਣਪਛਾਤੇ ਚੋਰਾਂ ਨੇ ਘਰ ਦੇ ਬਾਹਰ ਖੜੀ ਇਕ ਕਾਰ ਚੋਰੀ ਕਰ ਲਈ, ਜਦਕਿ ਨੇੜੇ ਹੀ ਖੜ੍ਹੇ ਟਰੱਕ ਵਿਚੋਂ ਸਾਮਾਨ ਵੀ ਚੋਰੀ ਕਰ ਲਿਆ | ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ 28 ਸਾਲਾ ਨੌਜਵਾਨ ਦੀ ਮੌਤ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਢਕੌਲੀ ਖੇਤਰ ਅਧੀਨ ਪੈਂਦੀ ਪਿੰਡ ਕਿਸ਼ਨਪੁਰਾ ਦੀ ਰਾਧਾ ਇਨਕਲੇਵ ਕਾਲੋਨੀ ਦੇ ਵਸਨੀਕ ਇਕ 28 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਗਈ | ਮੌਤ ਦਾ ਕਾਰਨ ਦਿਲ ਦਾ ਦੌਰਾ ਪੈਣਾ ਮੰਨਿਆ ਜਾ ਰਿਹਾ ਹੈ ਪਰ ਅਸਲ ...

ਪੂਰੀ ਖ਼ਬਰ »

ਉਜ਼ਬੇਕਿਸਤਾਨ ਦੀਆਂ ਰਹਿਣ ਵਾਲੀਆਂ 3 ਔਰਤਾਂ ਬਿਨਾਂ ਪਾਸਪੋਰਟ ਤੇ ਜਾਅਲੀ ਦਸਤਾਵੇਜ਼ਾਂ ਸਮੇਤ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-8 ਦੀ ਪੁਲਿਸ ਨੇ ਸੈਕਟਰ-68 ਵਿਚਲੀ ਪੰਚਮ ਸੁਸਾਇਟੀ ਵਿਖੇ ਰਹਿ ਰਹੀਆਂ 3 ਵਿਦੇਸ਼ੀ ਔਰਤਾਂ ਜੋ ਕਿ ਬਿਨਾਂ ਪਾਸਪੋਰਟ ਅਤੇ ਜਾਅਲੀ ਦਸਤਾਵੇਜ਼ ਬਣਾ ਕੇ ਇਥੇ ਰਹਿ ਰਹੀਆਂ ਸਨ, ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਜ਼ੀਰਕਪੁਰ ਤੋਂ ਚੋਰੀ ਹੋਇਆ ਟਰੱਕ ਰਾਏਪੁਰ ਰਾਣੀ ਤੋਂ ਬਰਾਮਦ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਜ਼ੀਰਕਪੁਰ-ਪਟਿਆਲਾ ਸੜਕ 'ਤੇ ਸਥਿਤ ਪਿੰਡ ਨਾਭਾ ਸਾਹਿਬ ਤੋਂ ਇਕ 1 ਟਾਇਰਾਂ ਵਾਲਾ ਟਰੱਕ ਚੋਰੀ ਕਰਕੇ ਲੈ ਗਏ¢ ਪੁਲਿਸ ਨੇ ਮੁਸਤੈਦੀ ਵਰਤਦਿਆਂ ਚੋਰੀ ਹੋਇਆ ਟਰੱਕ ਰਾਏਪੁਰ ਰਾਣੀ ਨੇੜੇ ਪਿੰਡ ਮਾਣਕ ਟਬਰਾ ਤੋਂ ...

ਪੂਰੀ ਖ਼ਬਰ »

ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਬਲਾਕ ਸੰਮਤੀ ਮੈਂਬਰ ਬਣਨ 'ਤੇ ਅਵਤਾਰ ਸਿੰਘ ਮੌਲੀ ਬੈਦਵਾਣ ਦਾ ਸਨਮਾਨ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)- ਸ਼ੋ੍ਰਮਣੀ ਅਕਾਲੀ ਦਲ ਦੇ ਸੈਕਟਰ 69 ਵਿਚਲੇ ਦਫ਼ਤਰ ਵਿਖੇ ਹਲਕਾ ਇੰਚਾਰਜ਼ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿਚ ਸਮੁੱਚੀ ਅਕਾਲੀ ਲੀਡਰਸ਼ਿਪ ਵਲੋਂ ਬਲਾਕ ਸੰਮਤੀ ਚੋਣਾਂ ਵਿਚ ਭਾਰੀ ਬਹੁਮਤ ਨਾਲ ਜਿੱਤਣ ...

ਪੂਰੀ ਖ਼ਬਰ »

ਲੜਕੀ ਤੋਂ ਖੋਹੇ ਮੋਬਾਈਲ ਸਮੇਤ 2 ਝਪਟਮਾਰ ਕਾਬੂ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)- ਥਾਣਾ ਮਟੌਰ ਦੀ ਪੁਲਿਸ ਨੇ 2 ਝਪਟਮਾਰਾਂ ਨੂੰ ਖੋਹ ਕੀਤੇ ਮੋਬਾਈਲ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ਪਛਾਣ ਜਗਦੇਵ ਸਿੰਘ ਲਾਡੀ ਅਤੇ ਹਰਦੀਪ ਸਿੰਘ ਕਾਕਾ ਦੋਵੇਂ ਵਾਸੀ ਪਿੰਡ ਧੂਰਾ ...

ਪੂਰੀ ਖ਼ਬਰ »

ਮਹਿਲਾ ਕਾਂਗਰਸੀ ਵਰਕਰ ਨੇ ਜਨਰਲ ਸਕੱਤਰ ਵਾਲੀਆ 'ਤੇ ਭੱਦੀ ਸ਼ਬਦਾਵਲੀ ਬੋਲਣ ਦੇ ਲਗਾਏ ਦੋਸ਼

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)-ਕਾਂਗਰਸੀ ਵਰਕਰ ਮਮਤਾ ਵਾਸੀ ਬਲੌਾਗੀ ਨੇ ਜ਼ਿਲ੍ਹਾ ਮੁਹਾਲੀ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਵਾਲੀਆ 'ਤੇ ਉਸ ਨੂੰ ਫ਼ੋਨ 'ਤੇ ਅਪਸ਼ਬਦ ਬੋਲਣ ਤੇ ਗਾਲਾਂ ਕੱਢਣ ਦੇ ਦੋਸ਼ ਲਗਾਏ ਹਨ | ਇਸ ਸਬੰਧੀ ਮਮਤਾ ਨੇ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਸ਼ਹਿਰ ਵਿਚਲੀ ਸੜਕ ਸਮੇਤ ਿਲੰਕ ਸੜਕਾਂ ਦੀ ਹਾਲਤ ਹੋਈ ਬਦਤਰ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਬੀਤੇ ਦਿਨੀਂ ਪਈ ਭਾਰੀ ਬਾਰਿਸ਼ ਕਾਰਨ ਡੇਰਾਬੱਸੀ ਸ਼ਹਿਰ ਵਿਚਲੀ ਸੜਕ ਸਮੇਤ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀਆਂ ਿਲੰਕ ਸੜਕਾਂ ਦੀ ਹਾਲਤ ਖਸਤਾ ਹੋ ਗਈ ਹੈ | ਸੜਕਾਂ 'ਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ ਅਤੇ ਸੜਕਾਂ ਨੇ ਛੱਪੜ ਦਾ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਸ਼ਹਿਰ ਵਿਚਲੀ ਸੜਕ ਸਮੇਤ ਿਲੰਕ ਸੜਕਾਂ ਦੀ ਹਾਲਤ ਹੋਈ ਬਦਤਰ

ਡੇਰਾਬੱਸੀ, 25 ਸਤੰਬਰ (ਗੁਰਮੀਤ ਸਿੰਘ)-ਬੀਤੇ ਦਿਨੀਂ ਪਈ ਭਾਰੀ ਬਾਰਿਸ਼ ਕਾਰਨ ਡੇਰਾਬੱਸੀ ਸ਼ਹਿਰ ਵਿਚਲੀ ਸੜਕ ਸਮੇਤ ਵੱਖ-ਵੱਖ ਪਿੰਡਾਂ ਨੂੰ ਜਾਣ ਵਾਲੀਆਂ ਿਲੰਕ ਸੜਕਾਂ ਦੀ ਹਾਲਤ ਖਸਤਾ ਹੋ ਗਈ ਹੈ | ਸੜਕਾਂ 'ਚ ਵੱਡੇ-ਵੱਡੇ ਟੋਏ ਪੈ ਚੁੱਕੇ ਹਨ ਅਤੇ ਸੜਕਾਂ ਨੇ ਛੱਪੜ ਦਾ ...

ਪੂਰੀ ਖ਼ਬਰ »

ਲਾਂਡਰਾਂ-ਸਵਾੜਾ ਦੇ ਵਿਚਕਾਰ ਰੇਲਵੇ ਦੇ ਅੰਡਰਬਿ੍ਜ ਥੱਲੇ ਸੜਕ ਧਸਣ ਕਾਰਨ ਡੂੰਘਾ ਟੋਇਆ ਪਿਆ

ਐੱਸ. ਏ. ਐੱਸ. ਨਗਰ, 25 ਸਤੰਬਰ (ਨਰਿੰਦਰ ਸਿੰਘ ਝਾਂਮਪੁਰ)-ਭਾਵੇਂ ਕਿ ਸਰਹੰਦ-ਚੰਡੀਗੜ੍ਹ•ਨੈਸ਼ਨਲ ਹਾਈਵੇਅ ਦੀ ਪਹਿਲਾਂ ਵੀ ਖਸਤਾ ਹਾਲਤ ਹੀ ਬਣੀ ਹੋਈ ਹੈ ਅਤੇ ਸੜਕ ਦੀ ਕਾਫੀ ਸਮੇਂ ਤੋਂ ਮੁਰੰਮਤ ਨਾ ਹੋਣ ਕਰਕੇ ਥਾਂ-ਥਾਂ ਗਹਿਰੇ ਟੋਏ ਪਏ ਹਨ | ਹੁਣ ਤਿੰਨ ਦਿਨ ਤੋਂ ਹੋਈ ...

ਪੂਰੀ ਖ਼ਬਰ »

ਮੀਂਹ ਕਾਰਨ ਪਿੰਡ ਮਦਨਹੇੜੀ ਵਿਖੇ ਕਿਸਾਨਾਂ ਦੀ ਕਈ ਏਕੜ ਫ਼ਸਲ ਖ਼ਰਾਬ

ਖਰੜ, 25 ਸਤੰਬਰ (ਗੁਰਮੁੱਖ ਸਿੰਘ ਮਾਨ)-ਖਰੜ ਨੇੜਲੇ ਪਿੰਡ ਮਦਨਹੇੜੀ ਵਿਖੇ ਮੀਂਹ ਦੇ ਪਾਣੀ ਕਾਰਨ ਕਈ ਕਿਸਾਨਾਂ ਦੀ ਕਈ ਏਕੜ ਰਕਬੇ 'ਚ ਖੜ੍ਹੀ ਹਰੇ ਚਾਰੇ ਦੀ ਫ਼ਸਲ ਤਬਾਹ ਹੋ ਗਈ | ਪਿੰਡ ਦੇ ਕਿਸਾਨ ਸਰਬਜੀਤ ਸਿੰਘ ਤੇ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਆਪਣੇ ਖੇਤਾਂ ...

ਪੂਰੀ ਖ਼ਬਰ »

ਵਿਆਹੁਤਾ ਪ੍ਰੇਮੀ ਨਾਲ ਫ਼ਰਾਰ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਦੇ ਨੇੜਲੇ ਪਿੰਡ ਦਿਆਲਪੁਰਾ ਤੋਂ ਇਕ ਦੋ ਬੱਚਿਆਂ ਦੀ ਮਾਂ ਲਾਪਤਾ ਹੋਣ ਦਾ ਸਮਾਚਾਰ ਹੈ | ਔਰਤ ਦੇ ਪਤੀ ਨੇ ਆਪਣੀ ਪਤਨੀ ਦੇ ਉਸ ਦੇ ਪ੍ਰੇਮੀ ਨਾਲ ਫ਼ਰਾਰ ਹੋਣ ਦਾ ਸ਼ੱਕ ਪ੍ਰਗਟ ਕਰਦਿਆਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ...

ਪੂਰੀ ਖ਼ਬਰ »

ਤੰਬਾਕੂ ਰੋਕਥਾਮ ਮੁਹਿੰਮ ਤਹਿਤ ਦੁਕਾਨਾਂ ਦੀ ਜਾਂਚ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਤੰਬਾਕੂ ਰੋਕਥਾਮ ਮੁਹਿੰਮ ਨੂੰ ਤੇਜ਼ ਕਰਦਿਆਂ ਸਿਹਤ ਵਿਭਾਗ, ਨਾਪਤੋਲ ਵਿਭਾਗ ਅਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵਲੋਂ ਸ਼ਹਿਰ ਅੰਦਰ ਵੱਖ-ਵੱਖ ਥਾਵਾਂ 'ਤੇ ਕਰਿਆਨੇ ਅਤੇ ਖਾਣ-ਪੀਣ ਦੇ ...

ਪੂਰੀ ਖ਼ਬਰ »

28 ਪੇਟੀਆਂ ਸ਼ਰਾਬ ਤੇ ਕਾਰ ਮੌਕੇ 'ਤੇ ਛੱਡ ਦੋਸ਼ੀ ਫ਼ਰਾਰ

ਜ਼ੀਰਕਪੁਰ, 25 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕੇਬੰਦੀ ਦੌਰਾਨ ਇਕ ਕਾਰ ਵਿੱਚੋਂ 28 ਪੇਟੀਆਂ ਦੇਸੀ ਸ਼ਰਾਬ ਬਰਾਮਦ ਕੀਤੀ ਹੈ | ਇਸ ਦੌਰਾਨ ਕਾਰ ਦਾ ਚਾਲਕ ਮੌਕਾ ਵੇਖ ਕੇ ਕਾਰ ਮੌਕੇ 'ਤੇ ਹੀ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX