ਤਾਜਾ ਖ਼ਬਰਾਂ


ਤਰਾਲ ਮੁਠਭੇੜ ਖ਼ਤਮ, ਪਰਿਵਾਰ ਦੇ ਹਵਾਲੇ ਕੀਤੀ ਗਈ ਮੂਸਾ ਦੀ ਲਾਸ਼
. . .  6 minutes ago
ਸ੍ਰੀਨਗਰ, 24 ਮਈ- ਵੀਰਵਾਰ ਰਾਤੀਂ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਸ਼ੁਰੂ ਹੋਈ ਮੁਠਭੇੜ ਕਰੀਬ 12 ਘੰਟਿਆਂ ਬਾਅਦ ਅੱਜ ਸਵੇਰੇ ਖ਼ਤਮ ਹੋ ਗਈ। ਇਸ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ, ਜਿਨ੍ਹਾਂ 'ਚ...
ਚੋਣਾਂ ਖ਼ਤਮ ਹੁੰਦਿਆਂ ਹੀ ਮੁਸ਼ਕਲ 'ਚ ਵਾਡਰਾ, ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ.
. . .  40 minutes ago
ਨਵੀਂ ਦਿੱਲੀ, 24 ਮਈ- ਪੂਰਬੀ ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਅਤੇ ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ ਦੇ ਜਵਾਈ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਲੋਕ ਸਭਾ ਚੋਣਾਂ 'ਚ ਮਿਲੀ...
ਮੁਲਾਕਾਤ ਕਰਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  39 minutes ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਉਨ੍ਹਾਂ ....
ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  51 minutes ago
ਜੰਡਿਆਲਾ ਗੁਰੂ, 24 ਮਈ(ਰਣਜੀਤ ਸਿੰਘ ਜੋਸਨ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਭਾਜਪਾ-ਗੱਠਜੋੜ ਚੋਣ ਲੜ ਚੁੱਕੇ ਬੀਬੀ ਜਗੀਰ ਕੌਰ ਨੇ ਅੱਜ 'ਅਜੀਤ' ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ .....
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 24 ਮਈ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੂੰ ਅੱਜ ਚੀਫ਼ ਜਸਟਿਸ ਰੰਜਨ ਗੋਗੋਈ ਨੇ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਬੀ. ਆਰ. ਗਵਈ, ਜਸਟਿਸ ਸੂਰਯਕਾਂਤ, ਜਸਟਿਸ ਅਨਿਰੁੱਧ ਬੋਸ ਅਤੇ ਜਸਟਿਸ ਏ. ਐੱਸ. ਬੋਪੰਨਾ ਦੇ ਸਹੁੰ ਚੁੱਕਣ ਤੋਂ ਬਾਅਦ...
ਲੋਕਾਂ ਦਾ ਧੰਨਵਾਦ ਕਰਨ ਦੇ ਲਈ ਸੰਨੀ ਦਿਓਲ ਵੱਲੋਂ ਪਠਾਨਕੋਟ ਵਿਖੇ ਰੋਡ ਸ਼ੋਅ
. . .  about 1 hour ago
ਪਠਾਨਕੋਟ, 24 ਮਈ (ਧੀਰਜ ਪਸ਼ੋਰੀਆ/ਚੌਹਾਨ/ਸੰਧੂ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜਿੱਤ ਦਰਜ ਕਰਨ ਵਾਲੇ ਅਕਾਲੀ ਭਾਜਪਾ ਗੱਠਜੋੜ ਦੇ ਉਮੀਦਵਾਰ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਸ਼ਹਿਰ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਇੱਕ ਰੋਡ ਸ਼ੋਅ ਕੱਢਿਆ ......
ਥਾਣੇਦਾਰ ਕਰਤਾਰ ਸਿੰਘ ਸੈਣੀ ਨਹੀਂ ਰਹੇ
. . .  about 1 hour ago
ਬਲਾਚੌਰ, 24 ਮਈ (ਦੀਦਾਰ ਸਿੰਘ ਬਲਾਚੌਰੀਆ)- ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਅਤੇ ਸੇਵਾਮੁਕਤ ਇੰਸਪੈਕਟਰ ਪੰਜਾਬ ਪੁਲਿਸ ਸ. ਕਰਤਾਰ ਸਿੰਘ ਸੈਣੀ (90) ਰਾਤੀਂ 1 ਵਜੇ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦੇ ਸਪੁੱਤਰ ਜਸਵਿੰਦਰ ਸਿੰਘ ਐੱਸ. ਡੀ. ਓ. ਟਿਊਬਵੈੱਲ...
ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਬੰਦ
. . .  about 1 hour ago
ਸ੍ਰੀਨਗਰ, 24 ਮਈ- ਜੰਮੂ-ਕਸ਼ਮੀਰ ਦੇ ਤਰਾਲ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਅੱਤਵਾਦੀ ਸੰਗਠਨ ਅੰਸਾਰ ਗਜਵਾਤ ਉੱਲ ਹਿੰਦ ਦੇ ਚੀਫ਼ ਜ਼ਾਕਿਰ ਮੂਸਾ ਦੇ ਮਾਰੇ ਜਾਣ ਤੋਂ ਬਾਅਦ ਅੱਜ ਪ੍ਰਸ਼ਾਸਨ ਨੇ ਕਸ਼ਮੀਰ ਘਾਟੀ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਅਸਥਾਈ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਚੋਗਾਵਾਂ, 24 ਮਈ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸੌੜੀਆਂ ਦੇ ਇੱਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਦੀਪ ਸਿੰਘ ਉਰਫ਼ ਮੰਨਾ ਪੁੱਤਰ ਬਖ਼ਤਾਵਰ ਸਿੰਘ ਉਮਰ...
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ 15 ਜ਼ਖ਼ਮੀ
. . .  about 2 hours ago
ਸਮਾਣਾ, 24 ਮਈ- ਅੱਜ ਸਵੇਰੇ ਕਰੀਬ 8.35 ਵਜੇ ਸਮਾਣਾ ਕੋਰਟ ਕੰਪਲੈਕਸ ਨੇੜੇ ਪਾਤਰਾ ਰੋਡ 'ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ 'ਚ ਇੱਕ ਬੱਸ ਚਾਲਕ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖ਼ਮੀ ਹੋ ਗਏ। ਟੱਕਰ ਹਰਿਆਣਾ ਰੋਡਵੇਜ਼ ਅਤੇ...
ਮੁਰਲੀ ਮਨੋਹਰ ਜੋਸ਼ੀ ਦੀ ਰਿਹਾਇਸ਼ 'ਤੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਵੱਡੀ ਜਿੱਤ ਤੋਂ ਬਾਅਦ ਸੀਨੀਅਰ ਪਾਰਟੀ ਨੇਤਾ ਮੁਰਲੀ ਮਨੋਹਰ ਜੋਸ਼ੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 2 hours ago
ਨਵੀਂ ਦਿੱਲੀ, 24 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਨੀਅਰ ਭਾਜਪਾ ਨੇਤਾ ਐੱਲ. ਕੇ. ਅਡਵਾਨੀ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਵੀ ਮੌਜੂਦ ਹਨ। ਅਡਵਾਨੀ ਤੋਂ ਬਾਅਦ ਪ੍ਰਧਾਨ ਮੰਤਰੀ...
ਹਰਸਿਮਰਤ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਹੋਈ ਲੜਾਈ
. . .  about 2 hours ago
ਤਲਵੰਡੀ ਸਾਬੋ, 24 ਮਈ (ਰਣਜੀਤ ਸਿੰਘ ਰਾਜੂ)- ਨੇੜਲੇ ਪਿੰਡ ਮਲਕਾਣੇ 'ਚ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖ਼ੁਸ਼ੀ ਮਨਾ ਰਹੇ ਅਕਾਲੀ ਵਰਕਰਾਂ ਦੀ ਕਾਂਗਰਸੀ ਵਰਕਰਾਂ ਨਾਲ ਲੜਾਈ ਦੀ ਖ਼ਬਰ ਸਾਹਮਣੇ ਆਈ ਹੈ। ਉੱਧਰ ਮਾਮਲਾ ਉਦੋਂ ਹੋਰ ਵੱਧ ਗਿਆ...
ਲੋਕਾਂ ਦੇ ਜਨਾਦੇਸ਼ ਦਾ ਸਮਰਥਨ
. . .  about 3 hours ago
ਨਵੀਂ ਦਿੱਲੀ, 24 ਮਈ - ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦਿਆ ਕਿਹਾ ਕਿ ਉਹ ਲੋਕਾਂ ਦੇ ਜਨਾਦੇਸ਼ ਦਾ ਸਮਰਥਨ ਕਰਦੇ ਹਨ, ਕਿਉਂਕਿ ਲੋਕਾਂ ਦੀ ਆਵਾਜ਼ ਪ੍ਰਮਾਤਮਾ ਦੀ ਆਵਾਜ਼ ਹੁੰਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਜਿੱਤ ਲਈ...
ਸਿੱਕਮ ਵਿਧਾਨ ਸਭਾ ਚੋਣਾਂ : 15 ਸੀਟਾਂ 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ 17 'ਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ
. . .  about 3 hours ago
ਨਵੀਂ ਦਿੱਲੀ, ੨੪ ਮਈ - ਸਿੱਕਮ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ 15 ਸੀਟਾਂ 'ਤੇ 17 'ਤੇ ਸਿੱਕਮ ਡੈਮੋਕ੍ਰੇਟਿਕ ਫ਼ਰੰਟ ਅਤੇ ਸਿੱਕਮ ਕ੍ਰਾਂਤੀਕਾਰੀ ਮੋਰਚਾ ਦੀ ਜਿੱਤ ਹੋਈ...
ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਦੀ ਅਗਾਊਂ ਜ਼ਮਾਨਤ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 4 hours ago
ਅਮੇਠੀ ਵਾਲਿਆ ਲਈ ਨਵੀਂ ਸਵੇਰ - ਸਮ੍ਰਿਤੀ ਈਰਾਨੀ
. . .  about 4 hours ago
ਸੁਪਰੀਮ ਕੋਰਟ 'ਚ 4 ਜੱਜ ਚੁੱਕਣਗੇ ਸਹੁੰ
. . .  about 4 hours ago
ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਮੁਬਾਰਕਬਾਦ
. . .  1 minute ago
ਮਾਰਿਆ ਗਿਆ ਖ਼ਤਰਨਾਕ ਅੱਤਵਾਦੀ ਜ਼ਾਕਿਰ ਮੂਸਾ
. . .  about 5 hours ago
ਮੁੰਬਈ ਦੇ ਭਿੰਡੀ ਬਾਜ਼ਾਰ 'ਚ ਲੱਗੀ ਅੱਗ, 2 ਮੌਤਾਂ
. . .  about 5 hours ago
ਕੇਂਦਰੀ ਮੰਤਰੀ ਮੰਡਲ ਦੀ ਬੈਠਕ ਅੱਜ, 16ਵੀਂ ਲੋਕ ਸਭਾ ਭੰਗ ਕਰਨ ਦੀ ਹੋਵੇਗੀ ਸਿਫ਼ਾਰਿਸ਼
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਆਰ.ਐੱਸ.ਐੱਸ ਨੇ ਭਾਜਪਾ ਦੀ ਜਿੱਤ ਦਾ ਕੀਤਾ ਸਵਾਗਤ
. . .  1 day ago
ਵਕੀਲ ਦੇ ਅਗਵਾ ਹੋਏ ਕਲਰਕ ਦਾ ਕਤਲ ਕਰ ਕੇ ਲਾਸ਼ ਨੂੰ ਨਹਿਰ 'ਚ ਸੁੱਟਿਆ
. . .  1 day ago
ਅਸੀ ਸਾਰੇ ਮਿਲ ਕੇ ਬਣਾਵਾਂਗੇ ਮਜ਼ਬੂਤ ਭਾਰਤ - ਮੋਦੀ
. . .  1 day ago
ਵਿਧਾਨ ਸਭਾ ਹਲਕਾ ਡੇਰਾਬੱਸੀ ਤੋਂ ਸੁਰਜੀਤ ਸਿੰਘ ਰੱਖੜਾ ਨੂੰ 17050 ਵੋਟਾਂ ਦੀ ਮਿਲੀ ਲੀਡ
. . .  1 day ago
ਫ਼ਾਜ਼ਿਲਕਾ ਜ਼ਿਲ੍ਹੇ ਦੇ ਕੁੱਲ 7,23,522 ਵੋਟਰਾਂ 'ਚੋ ਸੁਖਬੀਰ ਬਾਦਲ ਦੇ ਹੱਕ 'ਚ ਭੁਗਤੇ 3,16,126 ਵੋਟਰ
. . .  1 day ago
50 ਸਾਲਾਂ ਬਾਅਦ ਪੂਰੇ ਬਹੁਮਤ ਨਾਲ ਦੁਬਾਰਾ ਬਣਿਆ ਕੋਈ ਪ੍ਰਧਾਨ ਮੰਤਰੀ- ਅਮਿਤ ਸ਼ਾਹ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਨੂੰ ਇਤਿਹਾਸਿਕ ਜਿੱਤ ਹੋਈ ਪ੍ਰਾਪਤ - ਅਮਿਤ ਸ਼ਾਹ
. . .  1 day ago
ਜਿੱਤ ਤੋਂ ਬਾਅਦ ਭਾਜਪਾ ਦਫ਼ਤਰ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਹਨ ਅਮਿਤ ਸ਼ਾਹ
. . .  1 day ago
ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕਾਂਗਰਸ ਪਾਰਟੀ ਦੇ ਕੌਮੀ ਅਤੇ ਸੂਬਾ ਪ੍ਰਧਾਨ ਦੀ ਹਾਰ ਕਾਂਗਰਸ ਪਾਰਟੀ ਲਈ ਸ਼ਰਮ ਦੀ ਗੱਲ- ਢਿੱਲੋਂ
. . .  1 day ago
ਗੋਰਖਪੁਰ ਤੋਂ ਭਾਜਪਾ ਉਮੀਦਵਾਰ ਰਵੀ ਕਿਸ਼ਨ 3,01,664 ਵੋਟਾਂ ਨਾਲ ਰਹੇ ਜੇਤੂ
. . .  1 day ago
ਕੈਪਟਨ ਨੇ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਨਾਭਾ ਹਲਕੇ ਤੋਂ ਕਾਂਗਰਸ 14,825 ਵੱਧ ਵੋਟਾਂ ਲੈ ਕੇ ਹਲਕੇ 'ਚੋਂ ਰਹੀ ਮੋਹਰੀ
. . .  1 day ago
ਭਗਵੰਤ ਮਾਨ ਦੀ ਜਿੱਤ ਸੰਗਰੂਰ ਦੇ ਲੋਕਾਂ ਦੀ ਜਿੱਤ - ਚੀਮਾ
. . .  1 day ago
ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਕਰੀਬ 1 ਲੱਖ 3 ਵੋਟਾਂ ਦੇ ਫ਼ਰਕ ਨਾਲ ਰਹੇ ਜੇਤੂ
. . .  1 day ago
ਸੁਖਬੀਰ ਬਾਦਲ 1 ਲੱਖ 98 ਹਜ਼ਾਰ 136 ਵੋਟਾਂ ਨਾਲ ਰਹੇ ਜੇਤੂ
. . .  1 day ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਦੀ ਜਿੱਤ, ਬੱਸ ਐਲਾਨ ਬਾਕੀ
. . .  1 day ago
ਮੁਹੰਮਦ ਸਦੀਕ ਦੀ ਜਿੱਤ 'ਤੇ ਵਰਕਰਾਂ ਨੇ ਜਸ਼ਨ ਮਨਾਉਂਦਿਆਂ ਇਕ ਦੂਜੇ 'ਤੇ ਰੰਗ ਪਾ ਕੇ ਪਾਏ ਭੰਗੜੇ
. . .  1 day ago
ਵੀਅਤਨਾਮ ਦੇ ਪ੍ਰਧਾਨ ਮੰਤਰੀ ਨੇ ਜਿੱਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਿੱਤਣ ਤੋਂ ਬਾਅਦ ਵਰਕਰਾਂ ਦਾ ਧੰਨਵਾਦ ਕਰਨ ਫ਼ਾਜ਼ਿਲਕਾ ਪੁੱਜੇ ਸੁਖਬੀਰ ਬਾਦਲ 
. . .  1 day ago
ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਵੇਦ ਅਲ ਨਾਹੀਅਨ ਨੇ ਮੋਦੀ ਨੂੰ ਦਿੱਤੀ ਵਧਾਈ
. . .  1 day ago
ਜਨਤਾ ਮਾਲਕ ਹੈ, ਉਸ ਦੇ ਫ਼ੈਸਲੇ ਦਾ ਸਨਮਾਨ - ਰਾਹੁਲ ਗਾਂਧੀ
. . .  1 day ago
ਬ੍ਰਹਮਪੁਰਾ ਬਣੇ ਖਡੂਰ ਸਾਹਿਬ ਤੋਂ ਬਾਦਲਾਂ ਦੀ ਵੱਡੀ ਹਾਰ ਦਾ ਕਾਰਨ
. . .  1 day ago
ਸਿੱਧੂ ਕਾਰਨ ਬਠਿੰਡਾ ਸਮੇਤ ਸ਼ਹਿਰੀ ਇਲਾਕੇ 'ਚ ਪ੍ਰਭਾਵਿਤ ਹੋਈਆਂ ਕਾਂਗਰਸ ਦੀਆਂ ਵੋਟਾਂ - ਕੈਪਟਨ
. . .  1 day ago
ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ 93558 ਵੋਟਾਂ ਨਾਲ ਅੱਗੇ
. . .  1 day ago
ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਬੀਰ ਅਤੇ ਹਰਸਿਮਰਤ ਦੀ ਜਿੱਤ 'ਤੇ ਮਨਾਏ ਜਸ਼ਨ
. . .  1 day ago
ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ ਜੇਤੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਰੂਪਨਗਰ

ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਇਲਾਕੇ 'ਚ ਹੜ੍ਹ ਵਰਗੀ ਸਥਿਤੀ ਬਣੀ

ਕੀਰਤਪੁਰ ਸਾਹਿਬ, 25 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਤਿੰਨ ਤੋਂ ਲਗਾਤਾਰ ਹੋਈ ਬਾਰਿਸ਼ ਕਾਰਨ ਬੀਤੀ ਦੇਰ ਰਾਤ ਸਤਲੁਜ ਦਰਿਆ ਵਿਚ ਸੁਆਂ ਦਾ ਪਾਣੀ ਆਉਣ ਕਾਰਨ ਪਾਣੀ ਦਾ ਪੱਧਰ ਵੱਧ ਗਿਆ, ਜਿਸ ਕਾਰਨ ਆਸ-ਪਾਸ ਦੇ ਕਈ ਪਿੰਡ ਇਸ ਦੀ ਲਪੇਟ 'ਚ ਆ ਗਏ | ਪਾਣੀ ਨੇ ਜ਼ਿਆਦਾ ਮਾਰ ਹਰੀਵਾਲ ਬੇਲਾ, ਸ਼ਾਹਪੁਰ ਬੇਲਾ, ਚੰਦਪੁਰ ਬੇਲਾ, ਕੀਰਤਪੁਰ ਸਾਹਿਬ ਸਮੇਤ ਘਰਾਠਾ ਵਾਸ ਨੂੰ ਕੀਤੀ | ਹੜ੍ਹ ਕਾਰਨ ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸੈਂਕੜੇ ਏਕੜ ਫ਼ਸਲ ਇਸ ਨਾਲ ਖ਼ਰਾਬ ਹੋ ਗਈ | ਸਥਾਨਕ ਰੇਲਵੇ ਲਾਈਨ ਤੋਂ ਪਾਰ ਸਤਲੁਜ ਦਰਿਆ ਕਿਨਾਰੇ ਵਸੇ ਨਗਰ ਪੰਚਾਇਤ ਕੀਰਤਪੁਰ ਸਾਹਿਬ ਅਧੀਨ ਆਉਂਦੇ ਘਰਾਠਾ ਵਾਸ ਨੂੰ ਹੜ੍ਹ ਦੇ ਪਾਣੀ ਨੇ ਕਾਫ਼ੀ ਮਾਰ ਕੀਤੀ | ਇਸ ਵਾਸ ਦੇ ਲੋਕਾਂ ਵਲੋਂ ਲਗਾਏ ਹੋਏ ਘਰਾਠ ਪਾਣੀ ਵਿਚ ਡੁੱਬ ਗਏ ਤੇ ਘਰਾਂ ਵਿਚ ਪਾਣੀ ਦਾਖਲ ਹੋ ਗਿਆ | ਕੱਚੀਆਂ ਛੰਨਾਂ, ਛੱਪਰਾਂ ਨੂੰ ਪਾਣੀ ਦੇ ਤੇਜ਼ ਵਹਾਅ ਕਰਕੇ ਕਾਫ਼ੀ ਨੁਕਸਾਨ ਪਹੁੰਚਿਆ | ਇਸ ਤੋਂ ਇਲਾਵਾ ਕੀਰਤਪੁਰ ਸਾਹਿਬ ਦੇ ਸ਼ਮਸ਼ਾਨਘਾਟ ਤੇ ਗੁ: ਪਤਾਲਪੁਰੀ ਸਾਹਿਬ ਦੇ ਅਸਤਘਾਟ ਤੱਕ ਵੀ ਪਾਣੀ ਚੜਿ੍ਹਆ ਹੋਇਆ ਸੀ | ਤੜਕੇ ਦੋ ਢਾਈ ਵਜੇ ਸੁਆਂ ਨਦੀ ਦਾ ਪਾਣੀ ਸਤਲੁਜ ਦਰਿਆ ਵਿਚ ਆਉਣ ਕਾਰਨ ਆਏ ਹੜ੍ਹ ਕਾਰਨ ਪਿੰਡ ਚੰਦਪੁਰ ਬੇਲਾ, ਹਰੀਵਾਲ ਅਤੇ ਪਿੰਡ ਗੱਜਪੁਰ ਬੇਲਾ ਵੀ ਇਸ ਦੀ ਲਪੇਟ ਵਿਚ ਆ ਗਿਆ, ਸੈਂਕੜੇ ਏਕੜ ਫ਼ਸਲ ਬਰਬਾਦ ਹੋ ਗਈ | ਪਿੰਡ ਕੋਟਲਾ ਤੋਂ ਗੱਜਪੁਰ, ਚੰਦਪੁਰ ਬੇਲਾ ਅਤੇ ਹਰੀਵਾਲ ਨੂੰ ਜਾਂਦੀ ਲਿੰਕ ਸੜਕ ਪਾਣੀ ਵਿਚ ਡੁੱਬ ਗਈ | ਇਸ ਤੋਂ ਇਲਾਵਾ ਹਰੀਵਾਲ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀ ਲਿੰਕ ਸੜਕ ਵੀ ਪਾਣੀ ਵਿਚ ਡੁੱਬ ਗਈ | ਇਨ੍ਹਾਂ ਪਿੰਡਾਂ ਦਾ ਬਾਹਰਲੇ ਪਿੰਡਾਂ ਨਾਲੋਂ ਸੰਪਰਕ ਟੁੱਟ ਗਿਆ | ਹੜ੍ਹ ਕਾਰਨ ਖੇਤਾਂ ਵਿਚ ਖੜੀਆਂ ਫ਼ਸਲਾਂ ਬਰਬਾਦ ਹੋ ਗਈਆਂ ਅਤੇ ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਲੋਕਾਂ ਦੀ ਜ਼ਮੀਨ ਵੀ ਹੜ੍ਹ ਗਈ | ਕਿਸਾਨਾਂ ਵਲੋਂ ਆਪਣੇ ਖੇਤਾਂ ਵਿਚ ਬੀਜੀ ਮੱਕੀ, ਚਰੀ, ਕਮਾਦ ਆਦਿ ਦੀ ਫ਼ਸਲ ਅਤੇ ਸਬਜ਼ੀਆਂ ਪਾਣੀ ਵਿਚ ਨੁਕਸਾਨੀਆਂ ਗਈਆਂ ਹਨ | ਕੀਰਤਪੁਰ ਸਾਹਿਬ-ਸ਼ਾਹਪੁਰ, ਕੋਟਲਾ-ਗੱਜਪੁਰ, ਹਰੀਵਾਲ-ਗੱਜਪੁਰ, ਗੱਜਪੁਰ ਬੇਲਾ-ਸ੍ਰੀ ਅਨੰਦਪੁਰ ਸਾਹਿਬ, ਚੰਦਪੁਰ ਬੇਲਾ ਦਾ ਬਾਕੀ ਪਿੰਡਾਂ ਨਾਲੋਂ ਸੰਪਰਕ ਟੁੱਟ ਗਿਆ |
ਦੁਪਹਿਰ ਬਾਅਦ ਹੜ੍ਹ ਦੇ ਪਾਣੀ ਦਾ ਪੱਧਰ ਘਟਿਆ-ਰਾਤ ਕਰੀਬ ਦੋ ਵਜੇ ਤੋਂ ਸੁਆਂ ਨਦੀ ਵਿਚ ਪਾਣੀ ਆਉਣ ਕਾਰਨ ਸਤਲੁਜ ਦਰਿਆ ਕਿਨਾਰੇ ਵਸੇ ਪਿੰਡਾਂ ਵਿਚ ਹੜ੍ਹ ਆਉਣ ਤੋਂ ਬਾਅਦ ਅੱਜ ਦੁਪਹਿਰ ਤੋਂ ਪਾਣੀ ਦਾ ਪੱਧਰ ਘਟਣ ਲੱਗ ਪਿਆ ਸੀ | ਲੋਕਾਂ ਨੇ ਅੱਜ ਮੌਸਮ ਸਾਫ਼ ਹੋਣ ਕਾਰਨ ਤੇ ਮੀਂਹ ਨਾ ਪੈਣ ਕਾਰਨ ਪ੍ਰਮਾਤਮਾ ਦਾ ਸ਼ੁਕਰ ਕੀਤਾ | ਮੀਂਹ ਨਾ ਪੈਣ ਕਾਰਨ ਹੀ ਸਤਲੁਜ ਦਰਿਆ ਵਿਚ ਸੁਆਂ ਦਾ ਪਾਣੀ ਘਟਿਆ ਹੈ ਨਹੀਂ ਤਾਂ ਇਸ ਨੇ ਕਾਫ਼ੀ ਮਾਰ ਕਰਨੀ ਸੀ |

ਢਿੱਗਾਂ ਡਿੱਗਣ ਕਾਰਨ ਭੰਗਾਲਾ-ਮਨਸਾਲੀ ਸੜਕ ਬੰਦ, ਰਾਹਗੀਰ ਹੋਏ ਪ੍ਰੇਸ਼ਾਨ

ਪੁਰਖਾਲੀ, 25 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਲਗਾਤਾਰ ਪਏ ਭਾਰੀ ਮੀਂਹ ਕਾਰਨ ਭੰਗਾਲਾ-ਮਨਸਾਲੀ ਸੜਕ 'ਤੇ ਪਹਾੜ ਦੀਆਂ ਢਿੱਗਾਂ ਡਿੱਗ ਗਈਆਂ ਜਿਸ ਕਾਰਨ ਉਕਤ ਸੜਕ ਕਈ ਥਾਵਾਂ ਤੋਂ ਬੰਦ ਹੋ ਗਈ | ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਭੰਗਾਲਾ ਤੋਂ ਮਨਸਾਲੀ ਜਾਣ ਵਾਲੀ ਸੜਕ ...

ਪੂਰੀ ਖ਼ਬਰ »

ਸਵਾ ਨਦੀ ਦੇ ਅਧੂਰੇ ਪਏ ਕੰਮ ਨੂੰ ਮੁਕੰਮਲ ਕਰਵਾਉਣ ਲਈ ਪੰਜਾਬ ਸਰਕਾਰ ਪੈਰਵੀ ਕਰੇ- ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਅੱਜ ਜ਼ਿਲ੍ਹਾ ਰੋਪੜ ਤੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਦੌਰਾ ਕਰਨ ਤੋਂ ਬਾਅਦ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਜਰਾ ਨੇ ਕਿਹਾ ਕਿ ਸਵਾ ...

ਪੂਰੀ ਖ਼ਬਰ »

ਔਰਤਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਕਰਵਾਈ ਗਈ ਮੈਰਾਥਨ ਦੌੜ

ਰੂਪਨਗਰ, 25 ਸਤੰਬਰ (ਸਟਾਫ ਰਿਪੋਰਟਰ)-ਲੁਧਿਆਣਾ ਵਿਖੇ ਕਰਵਾਈ ਗਈ ਹਾਫ਼ ਮੈਰਾਥਨ ਵਿਚ ਰੋਪੜ ਰਨਿੰਗ ਕਲੱਬ ਦੀ ਪੂਰੀ ਟੀਮ ਨੇ ਲਿਆ ਹਿੱਸਾ | ਇਹ ਹਾਫ਼ ਮੈਰਾਥਨ ਲਕਸ਼ੈ ਸਪੋਰਟਸ ਕਲੱਬ ਅਤੇ ਭੂਮੀ ਰਾਜ ਸਿੰਘ ਵਲੋਂ ਕਰਵਾਈ ਗਈ ਜਿਸ ਦਾ ਮੁੱਖ ਉਦੇਸ਼ ਔਰਤਾਂ ਦੇ ਹੋ ਰਹੇ ...

ਪੂਰੀ ਖ਼ਬਰ »

ਮਕਾਨ ਦੇ ਬਾਧਰੇ ਦਾ ਲੈਂਟਰ ਡਿੱਗਿਆ, ਬੱਚਾ ਗੰਭੀਰ ਜ਼ਖ਼ਮੀ

ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਵਾਰਡ ਨੰਬਰ 4 ਮੋਰਿੰਡਾ ਦੇ ਇਕ ਮਕਾਨ ਦੇ ਬਾਧਰੇ ਦਾ ਲੈਂਟਰ ਡਿੱਗਣ ਕਾਰਨ ਇਕ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਿੰਦਰ ਸ਼ਾਹ ਪੁੱਤਰ ਪ੍ਰੀਸਨ ਸ਼ਾਹ ਵਾਸੀ ਵਾਰਡ ਨੰਬਰ 4 ਮੋਰਿੰਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਢਿੱਗਾਂ ਡਿਗਣ ਕਾਰਨ ਨੰਗਲ-ਭਾਖੜਾ ਡੈਮ ਰੇਲ ਸੇਵਾ ਪ੍ਰਭਾਵਿਤ

ਨੰਗਲ, 25 ਸਤੰਬਰ (ਗਰੇਵਾਲ)-ਅੱਜ ਸਵੇਰੇ 7.05 ਵਜੇ ਅਤੇ ਬਾਅਦ ਦੁਪਹਿਰ 3.05 ਵਜੇ ਨੰਗਲ ਤੋਂ ਭਾਖੜਾ ਡੈਮ ਜਾਣ ਵਾਲੀ ਰੇਲ ਨੂੰ ਰੱਦ ਕਰਨਾ ਪਿਆ ਕਿਉਂਕਿ ਢਿੱਗਾਂ ਡਿਗਣ ਕਾਰਨ ਰੇਲ ਟਰੈਕ ਬੰਦ ਹੋ ਗਿਆ ਹੈ | ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਸੂਤਰਾਂ ਅਨੁਸਾਰ ਟਰੈਕ ਨੂੰ ਸਾਫ਼ ...

ਪੂਰੀ ਖ਼ਬਰ »

ਚੋਰਾਂ ਨੇ ਵੀ ਉਠਾਇਆ ਬਾਰਿਸ਼ ਦਾ ਫ਼ਾਇਦਾ, 2 ਦੁਕਾਨਾਂ 'ਚ ਚੋਰੀ

ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਪਿਛਲੇ 2 ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਚੱਲਦਿਆਂ ਮੋਰਿੰਡਾ ਵਿਖੇ ਚੋਰਾਂ ਵਲੋਂ 2 ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਨੀ ਡੇਅਰੀ ਦੇ ਮਾਲਕ ਚਰਨਜੀਤ ਚੰਨੀ ਨੇ ਦੱਸਿਆ ਕਿ ਬੀਤੀ ...

ਪੂਰੀ ਖ਼ਬਰ »

ਸਤਲੁਜ ਤੇ ਸੂਆਂ ਨਦੀ 'ਚ ਹੜ੍ਹ ਕਾਰਨ ਅਮਰਪੁਰ ਬੇਲਾ ਦੀ ਪੁਲੀ ਦਾ ਹਿੱਸਾ ਰੁੜਿ੍ਹਆ

ਨੂਰਪੁਰ ਬੇਦੀ, 25 ਸਤੰਬਰ (ਹਰਦੀਪ ਸਿੰਘ ਢੀਂਡਸਾ)-ਸ੍ਰੀ ਅਨੰਦਪੁਰ ਸਾਹਿਬ ਨੂੰ ਨੂਰਪੁਰ ਬੇਦੀ ਨਾਲ ਜੋੜਨ ਵਾਲੇ ਸ਼ਾਰਟਕੱਟ ਰਸਤੇ ਦੀ ਆਵਾਜਾਈ ਪਿੰਡ ਅਮਰਪੁਰ ਬੇਲਾ ਲਾਗੇ ਪੁਲੀ ਦਾ ਹਿੱਸਾ ਹੜ੍ਹ ਦੇ ਪਾਣੀ 'ਚ ਰੁੜ੍ਹਨ ਕਾਰਨ ਠੱਪ ਹੋ ਗਈ | ਬੀਤੇ ਤਿੰਨ ਦਿਨਾਂ ਤੋਂ ਪਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਐਕਟਿਵਾ ਸਵਾਰ ਦੀ ਮੌਤ

ਕੀਰਤਪੁਰ ਸਾਹਿਬ, 25 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਚੰਗਰ ਇਲਾਕੇ ਨਾਲ ਸਬੰਧਿਤ ਪਿੰਡ ਬਲੋਲੀ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਵਿਚ ਇਕ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਐਸ. ਆਈ. ਭਾਰਤ ਭੂਸ਼ਨ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਮੁਕੰਮਲ-ਐਸ. ਡੀ. ਐਮ.

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਲਾਕੇ ਵਿਚ ਹੜ੍ਹਾਂ ਦੀ ਮਾਰ ਨਾਲ ਹੋਣ ਵਾਲੇ ਕਿਸੇ ਵੀ ਨੁਕਸਾਨ ਤੋਂ ਬਚਾਅ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ, ਲੋਕ ਅਫ਼ਵਾਹਾਂ 'ਤੇ ਭਰੋਸਾ ਨਾ ਕਰਨ, ਪ੍ਰਸ਼ਾਸਨ ਵਲੋਂ ਕੰਟਰੋਲ ਰੂਮ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ

ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਆੜ੍ਹਤੀ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਮੇਜਰ ਸਿੰਘ ਮਾਂਗਟ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਇੰਟਰਨੈਸ਼ਨਲ ਹਰਿ ਜਸ ਕੀਰਤਨ ਸਮਾਗਮ ਸਬੰਧੀ ਅਕਾਲੀ ਦਲ ਦੀ ਮੀਟਿੰਗ

ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 29 ਸਤੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਕਰਵਾਏ ਜਾ ਰਹੇ ਇੰਟਰਨੈਸ਼ਨਲ ਹਰਿ ਜਸ ਕੀਰਤਨ ਸਮਾਗਮ ...

ਪੂਰੀ ਖ਼ਬਰ »

ਬਰਸਾਤ ਕਾਰਨ ਸਤਲੁਜ ਕੰਢੇ ਵਸੇ ਪਿੰਡਾਂ 'ਚ ਰਹੀ ਹੜ੍ਹਾਂ ਵਰਗੀ ਸਥਿਤੀ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਕਈ ਦਿਨਾ ਤੋਂ ਹੋ ਰਹੀ ਬਰਸਾਤ ਕਾਰਨ ਸਤਲੁਜ ਦਰਿਆ ਅਤੇ ਸਵਾਂ ਨਦੀ ਦੇ ਕਿਨਾਰਿਆਂ 'ਤੇ ਵਸੇ ਪਿੰਡਾਂ ਵਿਚ ਹੜ੍ਹਾਂ ਵਰਗੀ ਸਥਿਤੀ ਬਣੀ ਰਹੀ ਜਦੋਂ ਕਿ ਝੋਨਾ ਅਤੇ ਮੱਕੀ ਦੀ ਸੈਂਕੜੇ ਏਕੜ ਫ਼ਸਲ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਦਾ ਜਨਮ ਦਿਹਾੜਾ ਮਨਾਇਆ

ਢੇਰ, 25 ਸਤੰਬਰ (ਸ਼ਿਵ ਕੁਮਾਰ ਕਾਲੀਆ)-ਧੰਨ ਧੰਨ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਪਿੰਡ ਮੰਗਲੂਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਹੋਈਆਂ | ਸਮਾਗਮ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਵਲੋਂ ਆਪਣੀ ਹਾਜ਼ਰੀ ...

ਪੂਰੀ ਖ਼ਬਰ »

ਬਲਾਕ ਕਾਂਗਰਸ ਕਮੇਟੀ ਵਲੋਂ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਹੋਈ ਜਿੱਤ ਤੋਂ ਬਾਅਦ ਬਲਾਕ ਕਾਂਗਰਸ ਕਮੇਟੀ ਦੀ ਇਕ ਮੀਟਿੰਗ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਹਲਕੇ ਅੰਦਰ ...

ਪੂਰੀ ਖ਼ਬਰ »

ਆੜ੍ਹਤੀ ਐਸੋ: ਵਲੋਂ ਧਾਰਮਿਕ ਸਮਾਗਮ ਨਾਲ ਸੀਜ਼ਨ ਦੀ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਅਨਾਜ ਮੰਡੀ ਵਿਚ ਅੱਜ ਆੜ੍ਹਤੀ ਐਸੋਸੀਏਸ਼ਨ ਸ੍ਰੀ ਚਮਕੌਰ ਸਾਹਿਬ ਵਲੋਂ ਨਵੇਂ ਸੀਜ਼ਨ ਦੀ ਖ਼ਰੀਦ ਸ਼ੁਰੂ ਕਰਨ ਤੋਂ ਪਹਿਲਾਂ ਬਾਣੀ ਦਾ ਓਟ ਆਸਰਾ ਲੈਂਦਿਆਂ ਗੁਰਸੇਵਕ ਟਰੇਡਿੰਗ ਕੰਪਨੀ (ਕੇਹਰ ਸਿੰਘ ...

ਪੂਰੀ ਖ਼ਬਰ »

8ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਭਰਤਗੜ੍ਹ, 25 ਸਤੰਬਰ (ਜਸਬੀਰ ਸਿੰਘ ਬਾਵਾ)-ਬੇਲੀ ਦੇ ਜੈ ਮਾਤਾ ਨੈਣਾ ਦੇਵੀ ਜਾਗਰਣ ਕਮੇਟੀ ਦੇ ਨੁਮਾਇੰਦਿਆਂ ਵਲੋਂ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਸਥਾਨਕ ਮੰਦਰ ਵਿਖੇ ਕਰਵਾਇਆ 8ਵਾਂ ਵਿਸ਼ਾਲ ਭਗਵਤੀ ਜਾਗਰਣ ਸਮਾਪਤ ਹੋ ਗਿਆ | ਉਕਤ ਨੁਮਾਇੰਦਿਆਂ ਨੇ ਮਹਾਂਮਾਈ ਦੀ ...

ਪੂਰੀ ਖ਼ਬਰ »

ਗਤਕਾ ਸਿਖਲਾਈ ਕੈਂਪ ਸ਼ੁਰੂ-ਇਲਾਕੇ ਦੇ 20 ਬੱਚੇ ਲੈ ਰਹੇ ਨੇ ਸਿਖਲਾਈ

ਨੰਗਲ, 25 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਬ੍ਰਹਮਪੁਰ ਉੱਪਰਲਾ ਵਿਖੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਅਤੇ ਸੰਗਤਾਂ ਦੇ ਸਹਿਯੋਗ ਨਾਲ ਬੱਚਿਆਂ ਦਾ ਗਤਕਾ ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ ਜਿਸ ਵਿਚ ਪਿੰਡ ਉੱਪਰਲਾ ਬ੍ਰਹਮਪੁਰ ...

ਪੂਰੀ ਖ਼ਬਰ »

ਬਾਬਾ ਗਾਜੀ ਦਾਸ ਕਲੱਬ ਵਲੋਂ ਸਾਲਾਨਾ ਖ਼ੂਨਦਾਨ ਕੈਂਪ 29 ਨੂੰ

ਰੂਪਨਗਰ, 25 ਸਤੰਬਰ (ਸਟਾਫ ਰਿਪੋਰਟਰ)-ਬਾਬਾ ਗਾਜੀ ਦਾਸ ਕਲੱਬ ਰਜਿ: ਰੋਡਮਾਜਰਾ-ਚੱਕਲਾਂ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਸਾਲਾਨਾ ਖ਼ੂਨਦਾਨ ਕੈਂਪ 29 ਸਤੰਬਰ 2018 (ਸ਼ਨੀਵਾਰ) ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ 10ਵੀਂ ਪਿੰਡ ਰੋਡਮਾਜਰਾ-ਚੱਕਲਾਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਢੇਰ, 25 ਸਤੰਬਰ (ਕਾਲੀਆ)-ਇਲਾਕੇ ਦੇ ਨਾਲ ਪੈਂਦੀ ਇਤਿਹਾਸਕ ਸ੍ਰੀ ਗੁਰੂ ਕੀ ਨੜ੍ਹ ਵਿਖੇ ਪੂਰਨਮਾਸ਼ੀ ਦੇ ਸਬੰਧ ਵਿਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਾਜ਼ਰ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕੀਤੇ ਗਏ ਤੇ ਕੀਰਤਨ ਕੀਤਾ ਗਿਆ | ਇਹ ਜਾਣਕਾਰੀ ਸਮਾਗਮ ...

ਪੂਰੀ ਖ਼ਬਰ »

ਸਭ ਤੋਂ ਛੋਟੀ ਉਮਰ 'ਚ ਰੋਹਿਤ ਬਲਾਕ ਸੰਮਤੀ ਮੈਂਬਰ ਬਣਿਆ

ਬੇਲਾ, 25 ਸਤੰਬਰ (ਮਨਜੀਤ ਸਿੰਘ ਸੈਣੀ)-ਬਲਾਕ ਸੰਮਤੀ ਸ੍ਰੀ ਚਮਕੌਰ ਸਾਹਿਬ ਜ਼ੋਨ ਨੰਬਰ 9 ਪਿਰੋਜਪੁਰ ਲਈ ਸਭ ਤੋਂ ਛੋਟੀ 28 ਸਾਲ ਉਮਰ ਦੇ ਨੌਜਵਾਨ ਰੋਹਿਤ ਸਭਰਵਾਲ ਸ਼ੇਖੂਪੁਰ ਜਿਸ ਦੇ ਜ਼ੋਨ ੳੱੁਤੇ ਪੂਰੇ ਇਲਾਕੇ ਦੀਆਂ ਨਜ਼ਰਾਂ ਸਨ, ਨੇ ਆਪਣੇ ਵਿਰੋਧੀ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਨੌਜਵਾਨਾਂ ਨੇ ਸਾਫ਼ ਕੀਤਾ ਸੜਕ ਦੁਆਲਿਓਾ ਸਰਕੰਡਾ ਅਤੇ ਗਾਜਰ ਬੂਟੀ

ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਖੇੜੀ ਸਲਾਬਤਪੁਰ ਦੇ ਗੁਰੂ ਨਾਨਕ ਸਪੋਰਟਸ ਅਤੇ ਵੈੱਲਫੇਅਰ ਕਲੱਬ ਦੇ ਨੌਜਵਾਨਾਂ ਵਲੋਂ ਮਾਸਟਰ ਮਹਿੰਦਰਪਾਲ ਸਿੰਘ ਖੇੜੀ ਅਤੇ ਸੁਰਿੰਦਰ ਸਿੰਘ ਪਟਵਾਰੀ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕੀਤੀ, ਕੱਢੀ ਸ਼ੋਭਾ ਯਾਤਰਾ

ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਗਣਪਤੀ ਬੱਪਾ ਮੋਰੀਆ ਦੇ ਜੈਕਾਰਿਆਂ ਨਾਲ ਦੇਰ ਸ਼ਾਮ ਭਗਵਾਨ ਗਣੇਸ਼ ਜੀ ਦੀ ਮੂਰਤੀ ਸਥਾਨਕ ਸਰਹਿੰਦ ਨਹਿਰ ਵਿਚ ਵਿਸਰਜਨ ਕੀਤੀ ਗਈ | ਇਸ ਤੋਂ ਪਹਿਲਾਂ ਪੁਰਤਾਨ ਸੀਤਾ ਰਾਮ ਮੰਦਿਰ ਤੋਂ ਸ਼ੋਭਾ ਯਾਤਰਾ ਕੱਢੀ ਗਈ ਜੋ ...

ਪੂਰੀ ਖ਼ਬਰ »

ਮਿੱਟੀ ਦੀ ਪਹਾੜੀ ਘਰ ਵਿਚ ਡਿਗੀ

ਸ੍ਰੀ ਅਨੰਦਪੁਰ ਸਾਹਿਬ 25 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਕੋਟਲਾ ਵਿਖੇ ਬਰਸਾਤ ਕਾਰਨ ਪਹਾੜੀ ਕਈ ਘਰਾਂ 'ਤੇ ਖਿਸਕ ਕੇ ਡਿੱਗ ਗਈ ਭਾਵੇਂ ਕਿ ਕੋਈ ਵੱਡਾ ਨੁਕਸਾਨ ਹੋਣ ਤੋਂ ਬਚ ਗਿਆ ਪ੍ਰੰਤੂ ਉਨ੍ਹਾਂ ਘਰਾਂ ਦੀ ਹਾਲਤ ਬਹੁਤ ਹੀ ਬਦਤਰ ਹੋ ਗਈ | ਪਿੰਡ ਵਾਸੀ ...

ਪੂਰੀ ਖ਼ਬਰ »

ਭਾਰੀ ਬਾਰਿਸ਼ ਕਾਰਨ ਕਿਸਾਨ ਦੀ ਜੀਰੀ ਦੀ ਫ਼ਸਲ ਡਿੱਗੀ

ਨੂਰਪੁਰ ਬੇਦੀ, 25 ਸਤੰਬਰ (ਚੌਧਰੀ, ਢੀਂਡਸਾ)-ਤਿੰਨ ਦਿਨ ਬਾਦ ਅੱਜ ਭਾਵੇਂ ਇੰਦਰ ਦੇਵਤਾ ਨੇ ਲੋਕਾਂ ਨੂੰ ਰਾਹਤ ਦੇ ਦਿੱਤੀ ਹੈ ਪ੍ਰੰਤੂ ਪਈ ਭਾਰੀ ਬਾਰਸ਼ ਨੇ ਖੇਤਰ ਦੇ ਕਈ ਕਿਸਾਨਾਂ ਦੀਆਂ ਫ਼ਸਲਾਂ ਦੀ ਬਰਬਾਦੀ ਕਰ ਦਿੱਤੀ ਹੈ | ਪਿੰਡ ਚਨੌਲੀ ਦੇ ਕਿਸਾਨ ਧਰਮ ਚੰਦ ਪੁੱਤਰ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਕਕਰਾਲੀ ਦੀ ਗਰਾਊਾਡ ਨੇ ਨਦੀ ਦਾ ਰੂਪ ਧਾਰਿਆ

ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਦੇ ਚਲਦਿਆਂ ਸਰਕਾਰੀ ਐਲੀਮੈਟਰੀ ਸਕੂਲ ਕਕਰਾਲੀ ਵਿਖੇ ਗਰਾਊਾਡ ਵਿਚ ਪਾਣੀ ਭਰ ਜਾਣ ਕਾਰਨ ਗਰਾਊਾਡ ਨੇ ਨਦੀ ਦਾ ਰੂਪ ਧਾਰਨ ਕਰ ਲਿਆ | ਜਿਸ ਕਾਰਨ ਸਕੂਲੀ ਬੱਚਿਆਂ ਤੇ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਵਿਸ਼ਵ ਫਾਰਮੇਸੀ ਦਿਵਸ ਮਨਾਇਆ

ਨੰਗਲ, 25 ਸਤੰਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਰਾਜ ਫਾਰਮਾਸਿਸਟ ਐਸੋ: ਦੇ ਮੈਂਬਰਾਂ ਵਲੋਂ ਲਾਲਾ ਲਾਜਪਤ ਰਾਏ ਸਿਵਲ ਹਸਪਤਾਲ ਨੰਗਲ ਵਿਖੇ ਵਿਸ਼ਵ ਫਾਰਮੇਸੀ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਸੁਨੀਲ ਦੱਤ, ਜਨਰਲ ਸਕੱਤਰ ਧਰਮ ਪਾਲ, ਮੈਡਮ ਗੁਰਮੀਤ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਘਰਾਂ ਦੀਆਂ ਛੱਤਾਂ ਚੋਣ ਲੱਗੀਆਂ

ਮੋਰਿੰਡਾ, 25 ਸਤੰਬਰ (ਪਿ੍ਤਪਾਲ ਸਿੰਘ)-ਤੇਜ਼ ਬਾਰਿਸ਼ ਦੇ ਚਲਦਿਆਂ ਪਿੰਡਾਂ ਤੇ ਸ਼ਹਿਰਾਂ ਵਿਚ ਕਈ ਘਰਾਂ ਦੀਆਂ ਛੱਤਾਂ ਚੌਣ ਲੱਗੀਆਂ, ਸਮਾਣਾ ਕਲਾਂ ਨਿਵਾਸੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਇਕ ਕਮਰੇ ਦੇ ਬਣੇ ਕੱਚੇ ਮਕਾਨ ਵਿਚ ਰਹਿੰਦਾ ਹੈ ਉਸ ...

ਪੂਰੀ ਖ਼ਬਰ »

ਕੇਸਰ ਸਿੰਘ ਮੂਸਾਪੁਰ ਨੇ ਵੋਟਰਾਂ ਦਾ ਧੰਨਵਾਦ ਕੀਤਾ

ਨੂਰਪੁਰ ਬੇਦੀ, 25 ਸਤੰਬਰ (ਝਾਂਡੀਆਂ, ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਆਜ਼ਮਪੁਰ ਜ਼ੋਨ ਤੋਂ ਬਲਾਕ ਸੰਮਤੀ ਲਈ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੇਸਰ ਸਿੰਘ ਮੂਸਾਪੁਰ ਨੇ ਕਿਹਾ ਕਿ ਲੋਕਾਂ ਵਲੋਂ ਦਿੱਤਾ ਫ਼ਤਵਾ ਖਿੱੜੇ ਮੱਥੇ ਪ੍ਰਵਾਨ ਹੈ | ਮੇਰੇ ਆਪਣੇ ...

ਪੂਰੀ ਖ਼ਬਰ »

ਤਿੰਨ ਘਰਾਂ ਸਮੇਤ ਦੋ ਖੋਖਿਆਂ ਉੱਪਰ ਪਹਾੜ ਦਾ ਮਲਬਾ ਡਿੱਗਿਆ

ਕੀਰਤਪੁਰ ਸਾਹਿਬ, 25 ਸਤੰਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪਿਛਲੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਕਾਰਨ ਜਿੱਥੇ ਕੁਝ ਇਲਾਕਿਆਂ ਅੰਦਰ ਹੜ੍ਹ ਵਰਗੀ ਸਥਿਤੀ ਬਣੀ ਉੱਥੇ ਹੀ ਨਗਰ ਪੰਚਾਇਤ ਕੀਰਤਪੁਰ ਸਾਹਿਬ ਅਧੀਨ ਪੈਂਦੇ ਪਿੰਡ ਕਲਿਆਣਪੁਰ ਦੇ ਤਿੰਨ ਘਰਾਂ ਸਮੇਤ ਦੋ ...

ਪੂਰੀ ਖ਼ਬਰ »

ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਨੇ ਜਲ ਸਪਲਾਈ ਮੰਤਰੀ ਦੀ ਅਰਥੀ ਫੂਕੀ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਪੀ. ਡਬਲਿਊ. ਡੀ. ਫ਼ੀਲਡ ਅਤੇ ਵਰਕਰਜ਼ ਯੂਨੀਅਨ ਪੰਜਾਬ ਵਲੋਂ ਬਲਾਕ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਮਹੇਸ਼ ਕੁਮਾਰ ਝੱਜ ਅਤੇ ਜਲ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਅਦਾਕਾਰ ਲੱਕੀ ਧਾਲੀਵਾਲ ਕਾਲਜ ਵਿਦਿਆਰਥੀਆਂ ਦੇ ਰੂ-ਬਰੂ ਹੋਏ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਫ਼ਿਲਮੀ ਅਦਾਕਾਰ ਲੱਕੀ ਧਾਲੀਵਾਲ ਵਿਦਿਆਰਥੀਆਂ ਦੇ ਰੂ-ਬਰੂ ਹੋਏ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਜਸਵੀਰ ਸਿੰਘ ਵਲੋਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਚਾਰ ਰੋਜ਼ਾ ਖੇਤਰੀ ਅਤੇ ਯੁਵਕ ਲੋਕ ਮੇਲਾ ਕੱਲ੍ਹ ਤੋਂ

ਬੇਲਾ, 25 ਸਤੰਬਰ (ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਚਾਰ ਰੋਜ਼ਾ ਖੇਤਰੀ ਯੁਵਕ ਅਤੇ ਲੋਕ ਮੇਲਾ 27 ਤੋਂ 30 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ...

ਪੂਰੀ ਖ਼ਬਰ »

ਐਨ. ਸੀ. ਸੀ. ਕੈਡਿਟਾਂ ਨੇ ਪਾਰਕ ਦੀ ਸਫ਼ਾਈ ਕੀਤੀ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ)-23 ਪੰਜਾਬ ਬਟਾਲੀਅਨ ਐਨ. ਸੀ. ਸੀ. ਰੋਪੜ ਦੇ ਕਮਾਂਡਿੰਗ ਅਫ਼ਸਰ ਕਰਨਲ ਬੀ. ਪੀ. ਐਸ. ਠਾਕੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪਿ੍ੰਸੀਪਲ ਸੁਖਪਾਲ ਕੌਰ ਵਾਲੀਆ ਅਤੇ ਐਨ. ਸੀ. ਸੀ. ਅਫ਼ਸਰ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੇ ਪਰਿਵਾਰਾਂ ਦੀ ਸ਼ੋ੍ਰਮਣੀ ਕਮੇਟੀ ਨੇ ਹਮੇਸ਼ਾ ਬਾਂਹ ਫੜੀ-ਜਥੇਦਾਰ ਜੱਲਾ

ਸ੍ਰੀ ਅਨੰਦਪੁਰ ਸਾਹਿਬ, 25 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਧਰਮ ਯੁੱਧ ਮੋਰਚਾ ਇਕ ਵੱਡਾ ਪੰਥਕ ਕਾਰਜ ਸੀ, ਇਸ ਦੌਰਾਨ ਸ਼ਹਾਦਤਾਂ ਪ੍ਰਾਪਤ ਕਰਨ ਵਾਲਿਆਂ ਦੇ ਪਰਿਵਾਰਾਂ ਦੀ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਨੇ ਹਮੇਸ਼ਾ ਬਾਂਹ ਫੜੀ ...

ਪੂਰੀ ਖ਼ਬਰ »

ਸਰਬੱਤ ਵੈੱਲਫੇਅਰ ਸੁਸਾਇਟੀ ਵੱਲੋਂ ਵੰਡੇ ਲੋਕਾਂ ਨੂੰ ਪੌਦੇ

ਨੂਰਪੁਰ ਬੇਦੀ, 25 ਸਤੰਬਰ (ਢੀਂਡਸਾ, ਝਾਂਡੀਆਂ)-ਸਰਬੱਤ ਵੈੱਲਫੇਅਰ ਸੇਵਾ ਸੁਸਾਇਟੀ ਨੂਰਪੁਰ ਬੇਦੀ ਵਲੋਂ ਇਲਾਕੇ ਦੇ ਲੋਕਾਂ ਨੂੰ ਮੁਫ਼ਤ ਪੌਦੇ ਵੰਡੇ ਗਏ | ਪੌਦੇ ਵੰਡਣ ਦੀ ਰਸਮ ਸਮਾਜ ਸੇਵੀ ਤੇ ਜੋਤ ਹੋਟਲ ਬੁੰਗਾ ਸਾਹਿਬ ਦੇ ਐਮ. ਡੀ. ਗੁਰਨਾਮ ਸਿੰਘ ਬੜਾ ਪਿੰਡ ਨੇ ਅਦਾ ...

ਪੂਰੀ ਖ਼ਬਰ »

ਜਜ਼ਬੇ ਨੂੰ ਸਲਾਮ. . . ਮਹਾਂਦੇਵ ਰੈਡੀ ਤੋਂ ਬਣੇ ਅਮਨਦੀਪ ਸਿੰਘ ਖ਼ਾਲਸਾ ਨੇ ਦੋ ਲੱਖ ਕਿੱਲੋਮੀਟਰ ਤੋਂ ਉੱਪਰ ਦਾ ਸਫ਼ਰ ਸਾਈਕਲ 'ਤੇ ਤੈਅ ਕਰਦਿਆਂ ਵੰਡਿਆ ਮਾਨਵਤਾ ਦਾ ਸੁਨੇਹਾ

ਸ੍ਰੀ ਚਮਕੌਰ ਸਾਹਿਬ, 25 ਸਤੰਬਰ (ਜਗਮੋਹਣ ਸਿੰਘ ਨਾਰੰਗ)-ਦੇਸ਼ ਭਰ ਵਿਚ ਮਾਨਵਤਾ ਦਾ ਸੁਨੇਹਾ ਵੰਡਦਿਆਂ ਦੇਰ ਸ਼ਾਮ ਇੱਥੇ ਪੁੱਜੇ ਅਮਨਦੀਪ ਸਿੰਘ ਖ਼ਾਲਸਾ ਦਾ ਭਰਵਾਂ ਸਵਾਗਤ ਕੀਤਾ ਗਿਆ | ਦੋ ਲੱਖ 17 ਹਜ਼ਾਰ ਕਿੱਲੋਮੀਟਰ ਦੇ ਕਰੀਬ ਸਾਈਕਲ 'ਤੇ ਸਫ਼ਰ ਤੈਅ ਕਰਨ ਵਾਲੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX