ਤਾਜਾ ਖ਼ਬਰਾਂ


ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਰੇਲ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ
. . .  about 6 hours ago
ਅੰਮ੍ਰਿਤਸਰ ਪ੍ਰਸ਼ਾਸਨ ਦਾ ਹੈਲਪ ਲਾਈਨ ਨੰਬਰ : 0183- 2421050
. . .  1 day ago
ਅੰਮ੍ਰਿਤਸਰ ਰੇਲ ਹਾਦਸਾ : ਰੇਲਵੇ ਦੇ ਹੈਲਪ ਲਾਈਨ ਨੰਬਰ-0183-22223171 , 0183-2564485
. . .  1 day ago
ਸ਼ੋਕ ਵਜੋਂ ਕੱਲ੍ਹ ਨੂੰ ਸਮੂਹਿਕ ਅਦਾਰੇ ਬੰਦ
. . .  1 day ago
ਚੰਡੀਗੜ੍ਹ ,19 ਅਕਤੂਬਰ - ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ਦੀ ਨਿਆਇਕ ਜਾਂਚ ਦੇ ਹੁਕਮ ਦਿੱਤੇ ਹਨ ਅਤੇ ਇਕ ਰੋਜ਼ਾ ਸ਼ੋਕ ਦਾ...
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਛੁੱਟੀ ਦਾ ਐਲਾਨ
. . .  1 day ago
ਮੇਰੇ ਨਿਕਲਣ ਦੇ ਬਾਅਦ 15 ਮਿੰਟ ਬਾਅਦ ਹੋਇਆ ਟਰੇਨ ਹਾਦਸਾ - ਨਵਜੋਤ ਕੌਰ ਸਿੱਧੂ ਨੇ ਦਿੱਤੀ ਸਫ਼ਾਈ
. . .  1 day ago
ਬੀ.ਐਸ.ਐਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਕਾਬੂ
. . .  1 day ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬੀ.ਐਸ.ਐਫ 32 ਬਟਾਲੀਅਨ ਵੱਲੋਂ ਅੱਜ ਭਾਰਤ ਪਾਕਿਸਤਾਨ ਸਰਹੱਦ ਤੋਂ ਇੱਕ ਪਾਕਿਸਤਾਨੀ ਨਾਗਰਿਕ ਨੂੰ ਕਾਬੂ ਕੀਤਾ। ਸਰਹੱਦ ਤੋਂ ਫੜ੍ਹੇ ਗਏ ਇਸ ਪਾਕਿਸਤਾਨੀ ਨਾਗਰਿਕ ...
ਮੁੱਖ ਮੰਤਰੀ ਨੇ ਰੇਲ ਹਾਦਸੇ 'ਤੇ ਜਤਾਇਆ ਦੁੱਖ
. . .  1 day ago
ਚੰਡੀਗੜ੍ਹ, 19 ਅਕਤੂਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ...
ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  1 day ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  1 day ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  1 day ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  1 day ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  1 day ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  1 day ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  1 day ago
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  1 day ago
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  1 day ago
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  1 day ago
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  1 day ago
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  1 day ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  1 day ago
ਤਾਮਿਲਨਾਡੂ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ
. . .  1 day ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  1 day ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  1 day ago
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  1 day ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  1 day ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  1 day ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  1 day ago
ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ
. . .  1 day ago
ਜੰਮੂ-ਕਸ਼ਮੀਰ : ਘੁਸਪੈਠ ਦੀ ਕੋਸ਼ਿਸ਼ ਨਾਕਾਮ, 3 ਅੱਤਵਾਦੀ ਢੇਰ
. . .  1 day ago
ਨਹੀਂ ਬਣ ਸਕਿਆ ਇਤਿਹਾਸ, ਭਾਰੀ ਵਿਰੋਧ ਤੋਂ ਬਾਅਦ ਸਰਬੀਮਾਲਾ ਮੰਦਰ ਤੋਂ ਵਾਪਸ ਪਰਤੀਆਂ ਦੋਵੇਂ ਔਰਤਾਂ
. . .  1 day ago
ਕਸ਼ਮੀਰ 'ਚ ਪਾਕਿਸਤਾਨ ਤੋਂ ਆ ਰਹੇ ਹਨ ਅੱਤਵਾਦੀ- ਰਾਜਨਾਥ ਸਿੰਘ
. . .  1 day ago
ਆਈ. ਐੱਸ. ਨੇ ਸੀਰੀਆ 'ਚ ਸੈਂਕੜੇ ਲੋਕਾਂ ਨੂੰ ਬਣਾਇਆ ਬੰਦੀ
. . .  1 day ago
ਸ਼ਿਰਡੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਭਾਰੀ ਸੁਰੱਖਿਆ ਹੇਠ ਸਬਰੀਮਾਲਾ ਮੰਦਰ ਵੱਲ ਵਧੀਆਂ ਦੋ ਔਰਤਾਂ
. . .  1 day ago
ਰਾਜਸਥਾਨ : ਦੁਸਹਿਰੇ ਮੌਕੇ ਗ੍ਰਹਿ ਮੰਤਰੀ ਨੇ ਬੀ. ਐੱਸ. ਐੱਫ. ਹੈੱਡਕੁਆਟਰ 'ਚ ਕੀਤੀ ਸ਼ਾਸਤਰ ਪੂਜਾ
. . .  1 day ago
ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  1 day ago
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  1 day ago
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  1 day ago
ਅੱਜ ਦਾ ਵਿਚਾਰ
. . .  1 day ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  2 days ago
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  2 days ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  2 days ago
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550
ਿਵਚਾਰ ਪ੍ਰਵਾਹ: ਰਾਜਨੀਤੀ ਦਾ ਨਿਸ਼ਾਨਾ ਆਮ ਆਦਮੀ ਦੀ ਭਲਾਈ ਹੋਣਾ ਚਾਹੀਦਾ ਹੈ। -ਅਰਸਤੂ

ਪਟਿਆਲਾ

ਝੰਬੋ ਡਰੇਨ 'ਚ ਹੜ੍ਹ ਆਉਣ ਨਾਲ ਕਈ ਪਿੰਡਾਂ ਦਾ ਹਜ਼ਾਰਾਂ ਏਕੜ ਝੋਨਾ ਮਰਿਆ

ਪਾਤੜਾਂ, 25 ਸਤੰਬਰ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਦੇ ਨਾਲ ਦੀ ਵਗਦੀ ਭੁਪਿੰਦਰਾ ਸਾਗਰ ਦੇ ਨਾਂਅ ਨਾਲ ਜਾਣੀ ਜਾਂਦੀ ਝੰਬੋਂ ਡਰੇਨ ਵਿਚ ਆਏ ਹੜ੍ਹ ਨਾਲ ਕਈ ਪਿੰਡਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ ਹੈ | ਭਾਰੀ ਪ੍ਰੇਸ਼ਾਨੀ 'ਚ ਡੁੱਬੇ ਕਿਸਾਨਾਂ ਨੇ ਬੰਨ੍ਹਾਂ ਨੂੰ ਮਜ਼ਬੂਤ ਨਾ ਕੀਤੇ ਜਾਣ ਅਤੇ ਡਰੇਨ ਦੀ ਸਮੇਂ ਸਿਰ ਸਫ਼ਾਈ ਨਾ ਕੀਤੇ ਜਾਣ ਦੇ ਦੋਸ਼ ਸਰਕਾਰ 'ਤੇ ਲਾਏ ਜਦੋਂ ਕਿ ਕੁਝ ਕਿਸਾਨ ਆਪਣੇ ਕੋਲੋਂ ਕਿਰਾਇਆ ਦੇ ਕੇ ਜੇ.ਸੀ.ਬੀ. ਨਾਲ ਬੰਨ੍ਹਾਂ ਨੂੰ ਮਜ਼ਬੂਤ ਕਰ ਰਹੇ ਹਨ | ਦੂਜੇ ਪਾਸੇ ਪ੍ਰਸ਼ਾਸਨ ਵਲੋਂ ਹੜ੍ਹਾਂ ਤੋਂ ਬਚਾਅ ਲਈ ਸਾਰੇ ਪ੍ਰਬੰਧ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ | ਪਾਤੜਾਂ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ 5 ਏਕੜ ਆਪਣੀ ਜ਼ਮੀਨ ਹੈ ਅਤੇ 5 ਏਕੜ ਉਸ ਨੇ ਚਕੋਤੇ 'ਤੇ ਲੈ ਕੇ ਝੋਨਾ ਲਾਇਆ ਹੈ | ਡਰੇਨ ਵਿਚ ਹੜ੍ਹ ਆ ਜਾਣ ਨਾਲ ਉਨ੍ਹਾਂ ਦਾ ਲਾਇਆ ਹੋਇਆ ਝੋਨਾ ਮਾਰਿਆ ਗਿਆ | ਹੋਰ ਜਾਣਕਾਰੀ ਦਿੰਦਿਆਂ ਗੁਰਪਿੰਦਰ ਸਿੰਘ ਕਾਲੇਕਾ ਨੇ ਦੱਸਿਆ ਕਿ ਇਸੇ ਪਿੰਡ ਦੇ ਦਰਸ਼ਨ ਸਿੰਘ ਦੇ 15 ਏਕੜ, ਬਿੱਕਰ ਸਿੰਘ ਦੇ 6 ਏਕੜ, ਸਰਪੰਚ ਜਗਸੀਰ ਸਿੰਘ ਦੇ 6 ਏਕੜ, ਕਰਨੈਲ ਸਿੰਘ ਦੇ 3 ਏਕੜ, ਬਲਵਿੰਦਰ ਸਿੰਘ ਦੇ 4 ਏਕੜ, ਸੁਰੇਸ਼ ਪਟਵਾਰੀ ਦੇ 8 ਏਕੜ, ਸ਼ਮਸ਼ੇਰ ਸਿੰਘ ਦੇ 4 ਏਕੜ, ਸੁਖਵਿੰਦਰ ਸਿੰਘ ਦੇ 5 ਏਕੜ, ਛੱਜੂ ਚੌਧਰੀ ਦੇ 3 ਏਕੜ, ਹਰਨੇਕ ਸਿੰਘ ਦੇ 4 ਏਕੜ, ਉਜਾਗਰ ਸਿੰਘ ਦੇ 4 ਏਕੜ, ਰੁਪਿੰਦਰ ਗਿੱਲ ਦੇ 6 ਏਕੜ ਅਤੇ ਰਣਧੀਰ ਸਿੰਘ ਦਿਉਗੜ੍ਹ ਦੇ 8 ਏਕੜ ਜਿੱਥੇ ਝੋਨਾ ਮਾਰਿਆ ਗਿਆ ਹੈ, ਉੱਥੇ ਹੀ ਸਰਾਜ ਖ਼ਾਨ ਅਤੇ ਉਸ ਦੇ ਪਰਿਵਾਰ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੀ 1509 ਬਾਸਮਤੀ 9 ਏਕੜ ਪੱਕ ਕੇ ਤਿਆਰ ਸੀ, ਜਿਸ ਨੂੰ ਵੱਢਣ ਲਈ ਉਨ੍ਹਾਂ ਨੇ ਕੰਬਾਈਨ ਮੰਗਵਾਈ ਹੋਈ ਸੀ ਪਰ ਹੜ੍ਹ ਆਉਣ ਨਾਲ ਸਾਰੀ ਫ਼ਸਲ ਮਾਰੀ ਗਈ ਹੈ | ਕਿਸਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਕੁਝ ਹੋਰ ਕਿਸਾਨਾਂ ਨਾਲ ਮਿਲ ਕੇ ਆਪਣੇ ਖੇਤ ਦੇ ਦੁਆਲੇ ਬੰਨ੍ਹ ਲਾਇਆ ਸੀ ਪਰ ਉਸ 'ਤੇ ਪਾਣੀ ਚੜ੍ਹਦਾ ਵੇਖ ਉਨ੍ਹਾਂ ਵਲੋਂ ਜੇ.ਸੀ.ਬੀ. ਕਿਰਾਏ 'ਤੇ ਲਿਆ ਕੇ ਬੰਨ੍ਹ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਸ ਬਾਰੇ ਉਪ ਮੰਡਲ ਮੈਜਿਸਟੇ੍ਰਟ ਪਾਤੜਾਂ ਪਾਲਿਕਾ ਅਰੋੜਾ ਨਾਲ ਗੱਲ ਕਰਨ 'ਤੇ ਉਨ੍ਹਾਂ ਕਿਹਾ ਕਿ ਪਟਵਾਰੀ ਨੂੰ ਭੇਜ ਕੇ ਮਾਰੀ ਗਈ ਫ਼ਸਲ ਬਾਰੇ ਰਿਪੋਰਟ ਮੰਗਵਾਈ ਗਈ ਹੈ | ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਜਿੱਥੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਉੱਥੇ ਹੀ ਕਿਸ਼ਤੀਆਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ |

ਭਾਖੜਾ ਮੇਨ ਲਾਈਨ 'ਚੋਂ ਨਿਕਲੇ ਸਾਫ਼ ਪਾਣੀ ਦੇ ਫੁਹਾਰੇ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ

ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) -ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪਈ ਬਾਰਿਸ਼ ਤੋਂ ਬਾਅਦ ਅੱਜ ਚੌਥੇ ਦਿਨ ਭਾਵੇਂ ਬਾਰਿਸ਼ ਨਹੀਂ ਹੋਈ ਪਰੰਤੂ ਘੱਗਰ ਦੇ ਆਲੇ-ਦੁਆਲੇ ਵਾਲੇ ਪਿੰਡਾਂ 'ਚ ਸਥਿਤੀ ਜਿਉਂ ਦੀ ਤਿਉਂ ਬਣੀ ਰਹੀ | ਪਰੰਤੂ ਤਕਰੀਬਨ 6 ਵਜੇ ਸ਼ਾਮ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਮਾਂ ਨੇ ਪੁੱਤਰ ਨੂੰ ਭਾਖੜਾ ਨਹਿਰ ਵਿਚ ਸੁੱਟਿਆ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੋੜ)-ਨਾਭਾ ਰੋਡ ਪਟਿਆਲਾ ਤੋਂ ਲੰਘਦੀ ਭਾਖੜਾ ਨਹਿਰ 'ਚ ਇਕ ਮਾਂ ਵਲੋਂ ਆਪਣੇ ਹੀ ਪੁੱਤਰ ਨੂੰ ਸੁੱਟ ਦਿੱਤਾ ਗਿਆ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਚੌਕੀ ਮਾਡਲ ਟਾਊਨ ਦੇ ਮੁਖੀ ਗੁਰਦੀਪ ਸਿੰਘ ਤੇ ਭੋਲੇ ਸ਼ੰਕਰ ਡਾਇਵਰਜ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ ਅੰਦਰ ਬਰਸਾਤੀ ਪਾਣੀ ਦੀ ਤਬਾਹੀ ਨੂੰ ਸਾਂਭਣ ਲਈ ਲੋਕਾਂ ਨੂੰ ਕਰਨੀ ਪਈ ਜੱਦੋ-ਜਹਿਦ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 25 ਸਤੰਬਰ- ਪਟਿਆਲਾ 'ਚ ਬੀਤੀ ਕੱਲ੍ਹ ਹੋਈ ਮੋਹਲੇਧਾਰ ਬਰਸਾਤ ਨੇ ਇਕ ਵਾਰ ਫਿਰ ਸਾਲ 1993 ਨੂੰ ਯਾਦ ਕਰਵਾ ਦਿੱਤਾ | ਇਸ ਬਰਸਾਤ ਨੇ ਬਹੁਤ ਵੱਡਾ ਨੁਕਸਾਨ ਕੀਤਾ ਹੈ | ਸਭ ਤੋਂ ਵੱਡੀ ਸਮੱਸਿਆ ਹੈ ਪਾਣੀ ਦੀ ਨਿਕਾਸੀ | ਇਸ ਵੇਲੇ ਪਾਣੀ ਦੀ ਸਭ ਤੋਂ ...

ਪੂਰੀ ਖ਼ਬਰ »

ਕੁੱਟਮਾਰ ਮਾਮਲੇ 'ਚ ਤਿੰਨ ਜਣਿਆ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਸਤੰਬਰ (ਖਰੋੜ) -ਥਾਣਾ ਪਸਿਆਣਾ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਤੇ ਤਿੰਨ ਜਣਿਆ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਇਸ ਕੁੱਟਮਾਰ ਦੀ ਰਿਪੋਰਟ ਭੋਲਾ ਸਿੰਘ ਵਾਸੀ ਪਹਾੜਪੁਰ ਨੇ ਪੁਲਿਸ ਕੋਲ ਦਰਜ ਕਰਵਾਈ ਕਿ ਉਹ ...

ਪੂਰੀ ਖ਼ਬਰ »

ਦੁਕਾਨ ਵਿਚੋਂ 20 ਮੋਬਾਈਲ ਚੋਰੀ

ਸਮਾਣਾ, 25 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਸਮਾਣਾ ਪੁਲਿਸ ਨੇ ਕਪਿਲ ਦੇਵ ਪੁੱਤਰ ਬਲਦੇਵ ਰਾਜ ਵਾਸੀ ਨੀਲਗੜ੍ਹ ਮੁਹੱਲਾ ਸਮਾਣਾ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ | ਸ਼ਿਕਾਇਤ ਕਰਤਾ ਨੇ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮਿਲੀ ਲਾਸ਼

ਪਟਿਆਲਾ, 25 ਸਤੰਬਰ (ਖਰੋੜ) -ਪਟਿਆਲਾ ਨੇੜਲੇ ਪਿੰਡ ਲੰਗ ਤੋਂ 21 ਸਤੰਬਰ ਨੂੰ ਭੇਦਭਰੀ ਹਾਲਤ 'ਚ ਲਾਪਤਾ ਹੋਏ 45 ਸਾਲਾ ਵਿਅਕਤੀ ਦੀ ਖਨੌਰੀ ਤੋਂ ਲਾਸ਼ ਬਰਾਮਦ ਹੋਈ ਹੈ | ਦੱਸਿਆ ਜਾ ਰਿਹਾ ਹੈ ਕਿ ਹਾਕਮ ਸਿੰਘ ਨਾਂਅ ਦਾ ਵਿਅਕਤੀ 21 ਸਤੰਬਰ ਨੂੰ ਆਪਣੇ ਘਰੋਂ ਆਪਣੇ ਖੇਤਾਂ ਵੱਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਮੌਤ

ਪਟਿਆਲਾ, 25 ਸਤੰਬਰ (ਖਰੋੜ) -ਕੱਲ੍ਹ ਰਾਤੀ ਅਰਬਨ ਅਸਟੇਟ ਬਾਈਪਾਸ ਪੁੱਲ ਨੇੜੇ ਜਾ ਰਹੇ ਇਕ ਮੋਟਰਸਾਈਕਲ ਸਵਾਰ 'ਚ ਕਿਸੇ ਅਣਪਛਾਤੇ ਵਾਹਨ ਵਲੋਂ ਫੇਟ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ | ਇਸ ਸੜਕ ਹਾਦਸੇ ਦੀ ਰਿਪੋਰਟ ਜਸਪਾਲ ਸਿੰਘ ਵਾਸੀ ਆਜ਼ਾਦ ਨੇ ਥਾਣਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਰਾਜਪੁਰਾ, 25 ਸਤੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਲੰਘੇ ਦਿਨੀਂ ਕੌਮੀ ਸ਼ਾਹ ਮਾਰਗ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਪੁਲਿਸ ਨੇ ਅਣਪਛਾਤੇ ਕਾਰ ਚਾਲਕ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਨੇ ਚਾਰ ਨੂੰ ਜੇਲ੍ਹ ਭੇਜਿਆ

ਪਾਤੜਾਂ, 25 ਸਤੰਬਰ (ਨਿੱਜੀ ਪੱਤਰਪ੍ਰੇਰਕ)-ਪਾਤੜਾਂ ਦੇ ਵਾਰਡ ਨੰਬਰ 11 ਦੀ ਜ਼ਿਮਨੀ ਚੋਣ ਦੌਰਾਨ ਪੋਲਿੰਗ ਬੂਥ 'ਤੇ ਕਬਜ਼ੇ ਨੂੰ ਲੈ ਕੇ ਦਰਜ ਮਾਮਲੇ ਵਿਚ ਨਾਮਜ਼ਦ 4 ਵਿਅਕਤੀ ਪੁਲਿਸ ਕੋਲ ਪੇਸ਼ ਹੋ ਗਏ | ਇਨ੍ਹਾਂ ਚਾਰੇ ਵਿਅਕਤੀਆਂ ਨੂੰ ਪੁਲਿਸ ਨੇ ਜੇਲ੍ਹ ਵਿਚ ਭੇਜ ਦਿੱਤਾ | ...

ਪੂਰੀ ਖ਼ਬਰ »

ਨਿਊ ਪਟਿਆਲਾ ਵੈੱਲਫੇਅਰ ਕਲੱਬ ਵਲੋਂ ਬਿਜਲੀ ਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਨਿਊ ਪਟਿਆਲਾ ਵੈੱਲਫੇਅਰ ਕਲੱਬ ਵਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਬਿਜਲੀ ਦੀਆਂ ਦਰਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰੋਸ ਪ੍ਰਗਟਾਇਆ ਗਿਆ | ਇਸ ਦੌਰਾਨ ਪ੍ਰਧਾਨ ਕਾਕਾ ਨੇ ...

ਪੂਰੀ ਖ਼ਬਰ »

ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਮਾਂ ਨੇ ਪੁੱਤਰ ਨੂੰ ਭਾਖੜਾ ਨਹਿਰ ਵਿਚ ਸੁੱਟਿਆ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੋੜ)-ਨਾਭਾ ਰੋਡ ਪਟਿਆਲਾ ਤੋਂ ਲੰਘਦੀ ਭਾਖੜਾ ਨਹਿਰ 'ਚ ਇਕ ਮਾਂ ਵਲੋਂ ਆਪਣੇ ਹੀ ਪੁੱਤਰ ਨੂੰ ਸੁੱਟ ਦਿੱਤਾ ਗਿਆ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਚੌਕੀ ਮਾਡਲ ਟਾਊਨ ਦੇ ਮੁਖੀ ਗੁਰਦੀਪ ਸਿੰਘ ਤੇ ਭੋਲੇ ਸ਼ੰਕਰ ਡਾਇਵਰਜ ...

ਪੂਰੀ ਖ਼ਬਰ »

ਖ਼ਤਰੇ ਦੀ ਕੋਈ ਗੱਲ ਨਹੀਂ, ਸਭ ਕੁਝ ਠੀਕ-ਠਾਕ - ਕੁਮਾਰ ਅਮਿਤ ਡਿਪਟੀ ਕਮਿਸ਼ਨਰ ਵਲੋਂ ਘੱਗਰ, ਟਾਂਗਰੀ ਤੇ ਮਾਰਕੰਡਾ ਦਰਿਆ ਦਾ ਦੌਰਾ

ਦੇਵੀਗੜ੍ਹ, 25 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਅੱਜ ਮੁੜ ਘੱਗਰ ਦਰਿਆ ਸਮੇਤ ਟਾਂਗਰੀ ਅਤੇ ਮਾਰਕੰਡਾ ਦਰਿਆ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ | ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੀਆਂ ਲੜਕੀਆਂ ਨੇ ਹੈਾਡਬਾਲ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਦੇਵੀਗੜ੍ਹ, 25 ਸਤੰਬਰ (ਨੌਗਾਵਾਂ, ਮੌਜੀ) -ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੀਆਂ ਅੰਡਰ 17 ਸਾਲ ਦੀਆਂ ਲੜਕੀਆਂ ਨੇ 64ਵੀਂਆਂ ਪਟਿਆਲਾ ਜ਼ਿਲ੍ਹਾ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਟਿਆਲਾ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਹ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ ਅੰਦਰ ਸਾਰਾ ਦਿਨ ਰਿਹਾ ਹੜ੍ਹਾਂ ਸਬੰਧੀ ਅਫ਼ਵਾਹਾਂ ਦਾ ਦੌਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 25 ਸਤੰਬਰ- ਪਟਿਆਲਾ ਨੂੰ ਫਿਰ ਇੰਦਰ ਦੇਵਤਾ ਨੇ 1993 ਯਾਦ ਕਰਵਾ ਦਿੱਤਾ | ਸਾਰੇ ਸ਼ਹਿਰ ਅੰਦਰ ਬਾਰਿਸ਼ ਨੇ ਜਲ-ਥਲ ਕਰ ਦਿੱਤਾ | ਲੋਕ ਸਾਰਾ ਦੋਸ਼ ਸਰਕਾਰਾਂ ਦੇ ਸਿਰ ਮੁੜ ਦਿੰਦੇ ਹਨ ਤੇ ਆਪਣੇ ਆਪ ਨੂੰ ਦੋਸ਼ ਮੁਕਤ ਕਰ ਲੈਂਦੇ ਹਨ | ਇਸ ਵਾਰ ...

ਪੂਰੀ ਖ਼ਬਰ »

ਦਲਿਤ ਆਗੂ ਚੰਦਰ ਸ਼ੇਖਰ ਦੀ ਰਿਹਾਈ ਸੰਘਰਸ਼ ਦਾ ਨਤੀਜਾ-ਗੁਰਦੀਪ ਸਿੰਘ

ਸਮਾਣਾ, 25 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਦਲਿਤ ਆਗੂ 'ਤੇ ਭੀਮ ਆਰਮੀ ਦੇ ਪ੍ਰਧਾਨ ਐਡਵੋਕੇਟ ਚੰਦਰ ਸ਼ੇਖਰ ਆਜ਼ਾਦ ਦੀ 16 ਮਹੀਨਿਆਂ ਬਾਅਦ ਹੋਈ ਰਿਹਾਈ ਦਲਿਤ ਸਮਾਜ ਦੇ ਸੰਘਰਸ਼ ਦਾ ਨਤੀਜਾ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਸੰਵਿਧਾਨ ਬਚਾਓ ਕਮੇਟੀ ਦੇ ...

ਪੂਰੀ ਖ਼ਬਰ »

ਘੱਗਰ ਦਰਿਆ ਤੇ ਨਰਵਾਣਾ ਬਰਾਂਚ ਨਹਿਰ ਦੇ ਪੁਲਾਂ ਦਾ ਹੋਵੇਗਾ ਨਵ-ਨਿਰਮਾਣ-ਜਲਾਲਪੁਰ

ਘਨੌਰ, 25 ਸਤੰਬਰ (ਬਲਜਿੰਦਰ ਸਿੰਘ ਗਿੱਲ)-ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੇ ਹਲਕੇ ਦੇ ਦੌਰੇ ਦੌਰਾਨ ਘੱਗਰ ਦਰਿਆ ਅਤੇ ਨਰਵਾਣਾ ਬਰਾਂਚ ਸਮੇਤ ਹਲਕੇ ਦੇ ਹੋਰ ਪੁਲਾਂ ਦੀ ਸਥਿਤੀ ਦਾ ਵੀ ...

ਪੂਰੀ ਖ਼ਬਰ »

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਮਹਾਨ ਯੋਧਿਆਂ ਦੇ ਬੁੱਤ ਲਗਾਉਣੇ ਸ਼ਲਾਘਾਯੋਗ ਉੱਦਮ- ਪ੍ਰੋ. ਬਡੂੰਗਰ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਯੋਧਿਆਂ ਬਾਬਾ ਜੱਸਾ ਸਿੰਘ ...

ਪੂਰੀ ਖ਼ਬਰ »

ਪਟਿਆਲਾ-ਦੇਵੀਗੜ੍ਹ-ਪਹੇਵਾ ਰਾਜ ਮਾਰਗ ਦੀਆਂ ਬਰਮਾਂ 'ਤੇ ਘਾਹ ਬੂਟੀ ਦਾ ਕਬਜ਼ਾ

ਦੇਵੀਗੜ੍ਹ, 25 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਇਲਾਕੇ ਦੀਆਂ ਬਹੁਤ ਸਾਰੀਆਂ ਸੜਕਾਂ ਦੀ ਪਹਿਲਾਂ ਹੀ ਹਾਲਤ ਬਹੁਤ ਤਰਸਯੋਗ ਬਣੀ ਹੈ ਪਰ ਪਟਿਆਲਾ-ਦੇਵੀਗੜ੍ਹ-ਪਹੇਵਾ ਰਾਜ ਮਾਰਗ ਦੇ ਦੋਵੀਂ ਪਾਸੀਂ ਬਰਮਾਂ 'ਤੇ ਉੱਘੇ ਘਾਹ, ਫੂਸ ਅਤੇ ਜੜੀ ਬੂਟੀਆਂ ਨੇ ਇਸ ...

ਪੂਰੀ ਖ਼ਬਰ »

ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਾ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਸਨਮਾਨ

ਬਨੂੜ, 25 ਸਤੰਬਰ (ਭੁਪਿੰਦਰ ਸਿੰਘ)-ਕਾਂਗਰਸ ਦੀ ਧਰਮਗੜ੍ਹ ਜ਼ੋਨ ਤੋਂ ਜਿੱਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਕੌਰ ਧਾਲੀਵਾਲ ਨੇ ਅੱਜ ਬਨੂੜ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਦੇ ਪਤੀ ਅਤੇ ਬਲਾਕ ਕਾਂਗਰਸ ਬਨੂੜ ਦਿਹਾਤੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ (ਪਟਿਆਲਾ) ਦੀਆਂ ਲੜਕੀਆਂ ਦੀ ਚੈੱਸ 'ਚ ਰਹੀ ਚੜ੍ਹਤ

ਭਾਦਸੋ, 25 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਜ਼ਿਲੇ੍ਹ ਵਿਚ ਹੋ ਰਹੀ 63ਵੀਂ ਜ਼ਿਲ੍ਹਾ ਖੇਡ ਪ੍ਰਤੀਯੋਗਤਾ 'ਚ ਬਾਬਾ ਫ਼ਰੀਦ ਪ. ਸੀ. ਸੈ. ਸਕੂਲ ਤੁਰਖੇੜੀ ਦੇ ਬੱਚਿਆਂ ਨੇ ਹਰ ਸਾਲ ਵਾਂਗ ਇਸ ਸਾਲ ਵੀ ਚੈੱਸ ਖੇਡ ਵਿਚ ਆਪਣਾ ਦਬਦਬਾ ਕਾਇਮ ਰੱਖਿਆ | ਅੰਡਰ-17 ਲੜਕੀਆਂ ਦੀ ...

ਪੂਰੀ ਖ਼ਬਰ »

ਪ੍ਰੋ. ਹਰਭਜਨ ਸਿੰਘ ਸੱਜਣ ਦੀ ਪੁਸਤਕ ਲੋਕ ਅਰਪਣ

ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਬੇਗਮਪੁਰਾ ਮਿਸ਼ਨ ਪੰਜਾਬ ਅਤੇ ਅਦਾਰਾ ਗੁਸਾਈਆਂ ਵਲੋਂ ਭਾਸ਼ਾ ਵਿਭਾਗ ਦੇ ਵਿਹੜੇ 'ਚ ਸਾਹਿਤਕ ਸਮਾਗਮ ਰਚਾਇਆ ਗਿਆ, ਜਿਸ ਵਿਚ ਪ੍ਰੋ. ਹਰਭਜਨ ਸਿੰਘ ਸੱਜਣ ਦੀ ਪੁਸਤਕ 'ਵੱਡਿਆ ਨੂੰ ਅਕੀਦਤ' ਦਾ ਲੋਕ ਅਰਪਣ ਅਤੇ ਵਿਚਾਰ ...

ਪੂਰੀ ਖ਼ਬਰ »

ਮਾਤਾ ਗੁਜਰੀ ਸਕੂਲ ਦੀਆਂ ਲੜਕੀਆਂ ਨੇ ਹੈਾਡਬਾਲ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਦੇਵੀਗੜ੍ਹ, 25 ਸਤੰਬਰ (ਨੌਗਾਵਾਂ, ਮੌਜੀ) -ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੀਆਂ ਅੰਡਰ 17 ਸਾਲ ਦੀਆਂ ਲੜਕੀਆਂ ਨੇ 64ਵੀਂਆਂ ਪਟਿਆਲਾ ਜ਼ਿਲ੍ਹਾ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਪਟਿਆਲਾ ਜ਼ਿਲੇ੍ਹ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਇਹ ...

ਪੂਰੀ ਖ਼ਬਰ »

ਪਟਿਆਲਾ ਸ਼ਹਿਰ ਅੰਦਰ ਸਾਰਾ ਦਿਨ ਰਿਹਾ ਹੜ੍ਹਾਂ ਸਬੰਧੀ ਅਫ਼ਵਾਹਾਂ ਦਾ ਦੌਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 25 ਸਤੰਬਰ- ਪਟਿਆਲਾ ਨੂੰ ਫਿਰ ਇੰਦਰ ਦੇਵਤਾ ਨੇ 1993 ਯਾਦ ਕਰਵਾ ਦਿੱਤਾ | ਸਾਰੇ ਸ਼ਹਿਰ ਅੰਦਰ ਬਾਰਿਸ਼ ਨੇ ਜਲ-ਥਲ ਕਰ ਦਿੱਤਾ | ਲੋਕ ਸਾਰਾ ਦੋਸ਼ ਸਰਕਾਰਾਂ ਦੇ ਸਿਰ ਮੁੜ ਦਿੰਦੇ ਹਨ ਤੇ ਆਪਣੇ ਆਪ ਨੂੰ ਦੋਸ਼ ਮੁਕਤ ਕਰ ਲੈਂਦੇ ਹਨ | ਇਸ ਵਾਰ ...

ਪੂਰੀ ਖ਼ਬਰ »

ਦਲਿਤ ਆਗੂ ਚੰਦਰ ਸ਼ੇਖਰ ਦੀ ਰਿਹਾਈ ਸੰਘਰਸ਼ ਦਾ ਨਤੀਜਾ-ਗੁਰਦੀਪ ਸਿੰਘ

ਸਮਾਣਾ, 25 ਸਤੰਬਰ (ਸਾਹਿਬ ਸਿੰਘ, ਪ੍ਰੀਤਮ ਸਿੰਘ ਨਾਗੀ)-ਦਲਿਤ ਆਗੂ 'ਤੇ ਭੀਮ ਆਰਮੀ ਦੇ ਪ੍ਰਧਾਨ ਐਡਵੋਕੇਟ ਚੰਦਰ ਸ਼ੇਖਰ ਆਜ਼ਾਦ ਦੀ 16 ਮਹੀਨਿਆਂ ਬਾਅਦ ਹੋਈ ਰਿਹਾਈ ਦਲਿਤ ਸਮਾਜ ਦੇ ਸੰਘਰਸ਼ ਦਾ ਨਤੀਜਾ ਹੈ | ਇਹ ਵਿਚਾਰ ਪ੍ਰਗਟ ਕਰਦਿਆਂ ਸੰਵਿਧਾਨ ਬਚਾਓ ਕਮੇਟੀ ਦੇ ...

ਪੂਰੀ ਖ਼ਬਰ »

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਮਹਾਨ ਯੋਧਿਆਂ ਦੇ ਬੁੱਤ ਲਗਾਉਣੇ ਸ਼ਲਾਘਾਯੋਗ ਉੱਦਮ- ਪ੍ਰੋ. ਬਡੂੰਗਰ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਯੋਧਿਆਂ ਬਾਬਾ ਜੱਸਾ ਸਿੰਘ ...

ਪੂਰੀ ਖ਼ਬਰ »

ਪਟਿਆਲਾ-ਦੇਵੀਗੜ੍ਹ-ਪਹੇਵਾ ਰਾਜ ਮਾਰਗ ਦੀਆਂ ਬਰਮਾਂ 'ਤੇ ਘਾਹ ਬੂਟੀ ਦਾ ਕਬਜ਼ਾ

ਦੇਵੀਗੜ੍ਹ, 25 ਸਤੰਬਰ (ਮੁਖਤਿਆਰ ਸਿੰਘ ਨੌਗਾਵਾਂ)-ਦੇਵੀਗੜ੍ਹ ਇਲਾਕੇ ਦੀਆਂ ਬਹੁਤ ਸਾਰੀਆਂ ਸੜਕਾਂ ਦੀ ਪਹਿਲਾਂ ਹੀ ਹਾਲਤ ਬਹੁਤ ਤਰਸਯੋਗ ਬਣੀ ਹੈ ਪਰ ਪਟਿਆਲਾ-ਦੇਵੀਗੜ੍ਹ-ਪਹੇਵਾ ਰਾਜ ਮਾਰਗ ਦੇ ਦੋਵੀਂ ਪਾਸੀਂ ਬਰਮਾਂ 'ਤੇ ਉੱਘੇ ਘਾਹ, ਫੂਸ ਅਤੇ ਜੜੀ ਬੂਟੀਆਂ ਨੇ ਇਸ ...

ਪੂਰੀ ਖ਼ਬਰ »

ਕਾਂਗਰਸੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਾ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਸਨਮਾਨ

ਬਨੂੜ, 25 ਸਤੰਬਰ (ਭੁਪਿੰਦਰ ਸਿੰਘ)-ਕਾਂਗਰਸ ਦੀ ਧਰਮਗੜ੍ਹ ਜ਼ੋਨ ਤੋਂ ਜਿੱਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਕੌਰ ਧਾਲੀਵਾਲ ਨੇ ਅੱਜ ਬਨੂੜ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਮੱਥਾ ਟੇਕਿਆ | ਇਸ ਮੌਕੇ ਉਨ੍ਹਾਂ ਦੇ ਪਤੀ ਅਤੇ ਬਲਾਕ ਕਾਂਗਰਸ ਬਨੂੜ ਦਿਹਾਤੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤੁਰਖੇੜੀ (ਪਟਿਆਲਾ) ਦੀਆਂ ਲੜਕੀਆਂ ਦੀ ਚੈੱਸ 'ਚ ਰਹੀ ਚੜ੍ਹਤ

ਭਾਦਸੋ, 25 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਪਟਿਆਲਾ ਜ਼ਿਲੇ੍ਹ ਵਿਚ ਹੋ ਰਹੀ 63ਵੀਂ ਜ਼ਿਲ੍ਹਾ ਖੇਡ ਪ੍ਰਤੀਯੋਗਤਾ 'ਚ ਬਾਬਾ ਫ਼ਰੀਦ ਪ. ਸੀ. ਸੈ. ਸਕੂਲ ਤੁਰਖੇੜੀ ਦੇ ਬੱਚਿਆਂ ਨੇ ਹਰ ਸਾਲ ਵਾਂਗ ਇਸ ਸਾਲ ਵੀ ਚੈੱਸ ਖੇਡ ਵਿਚ ਆਪਣਾ ਦਬਦਬਾ ਕਾਇਮ ਰੱਖਿਆ | ਅੰਡਰ-17 ਲੜਕੀਆਂ ਦੀ ...

ਪੂਰੀ ਖ਼ਬਰ »

ਪ੍ਰੋ. ਹਰਭਜਨ ਸਿੰਘ ਸੱਜਣ ਦੀ ਪੁਸਤਕ ਲੋਕ ਅਰਪਣ

ਪਟਿਆਲਾ, 25 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ੍ਰੀ ਬੇਗਮਪੁਰਾ ਮਿਸ਼ਨ ਪੰਜਾਬ ਅਤੇ ਅਦਾਰਾ ਗੁਸਾਈਆਂ ਵਲੋਂ ਭਾਸ਼ਾ ਵਿਭਾਗ ਦੇ ਵਿਹੜੇ 'ਚ ਸਾਹਿਤਕ ਸਮਾਗਮ ਰਚਾਇਆ ਗਿਆ, ਜਿਸ ਵਿਚ ਪ੍ਰੋ. ਹਰਭਜਨ ਸਿੰਘ ਸੱਜਣ ਦੀ ਪੁਸਤਕ 'ਵੱਡਿਆ ਨੂੰ ਅਕੀਦਤ' ਦਾ ਲੋਕ ਅਰਪਣ ਅਤੇ ਵਿਚਾਰ ...

ਪੂਰੀ ਖ਼ਬਰ »

ਗੰਡਾ ਖੇੜੀ ਥਾਣਾ ਮੁਖੀ ਜੇਤੂ ਚਿੰਨ੍ਹ ਬਣਾਉਣ ਕਾਰਨ ਕੀਤਾ ਲਾਇਨ ਹਾਜ਼ਰ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਬੀਤੇ ਦਿਨੀਂ ਹੋਈਆਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵਿਚ ਸੱਤਾਧਾਰੀ ਧਿਰ ਕਾਂਗਰਸ ਪਾਰਟੀ ਨੇ ਹਲਕੇ ਵਿਚ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ ਪਰ ਇਹ ਜਿੱਤ ਗੰਡਾ ਖੇੜੀ ਥਾਣਾ ਮੁਖੀ ਨੂੰ ਉਸ ਵਕਤ ਮਹਿੰਗੀ ...

ਪੂਰੀ ਖ਼ਬਰ »

ਦਾਜ ਐਕਟ ਤਹਿਤ ਇਕ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਸਤੰਬਰ (ਖਰੋੜ)-ਦਾਜ ਮੰਗਣ ਦੇ ਮਾਮਲੇ ਥਾਣਾ ਔਰਤਾਂ ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਰੇਨੂੰ ਬਾਲਾ ਵਾਸੀ ਪਟਿਆਲਾ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਕਿ ਵਿਆਹ ਤੋ ਬਾਅਦ ਉਸ ਦਾ ਪਤੀ ਹੋਰ ਦਾਜ ਲਈ ਤੰਗ ਪ੍ਰੇਸ਼ਾਨ ਲੱਗ ਪਿਆ | ਇਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਇਕ ਕਾਬੂ

ਪਾਤੜਾਂ, 25 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ | ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਰਣਬੀਰ ਸਿੰਘ ਨੇ ਦੱਸਿਆ ਕਿ ਸ਼ਹਿਰੀ ਚੌਾਕੀ ਪਾਤੜਾਂ ਦੇ ਮੁਖੀ ...

ਪੂਰੀ ਖ਼ਬਰ »

ਧੋਖੇ ਨਾਲ ਜੱਦੀ ਮਕਾਨ ਨਾਂਅ ਕਰਵਾਉਣ 'ਤੇ ਕੇਸ ਦਰਜ

ਪਟਿਆਲਾ, 25 ਸਤੰਬਰ (ਖਰੋੜ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਇਕ ਜੱਦੀ ਮਕਾਨ ਧੋਖੇ ਨਾਲ ਆਪਣੇ ਨਾਂਅ 'ਤੇ ਕਰਵਾਉਣ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਔਰਤਾਂ ਸਮੇਤ ਚਾਰ ਜਣਿਆ ਿਖ਼ਲਾਫ਼ ਧੋਖਾਧੜੀ ਤਹਿਤ ਕੇਸ ਦਰਜ ਕਰ ਲਿਆ ਹੈ | ਰਣਜੀਤ ਕੌਰ ਵਾਸੀ ਨਾਭਾ ਗੇਟ ਨੇ ਪੁਲਿਸ ਨੂੰ ...

ਪੂਰੀ ਖ਼ਬਰ »

ਕੈਮਿਸਟ ਈ ਫਾਰਮੇਸੀ ਦੇ ਵਿਰੋਧ 'ਚ ਕਰਨਗੇ 28 ਨੂੰ ਮੁਕੰਮਲ ਹੜਤਾਲ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਕੈਮਿਸਟ ਐਾਡ ਡਰੱਗਇਸਟਸ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਸ੍ਰੀ ਜਗਨੰਦਨ ਗੁਪਤਾ ਅਤੇ ਚੇਅਰਮੈਨ ਸ੍ਰੀ ਇੰਦਰਪਾਲ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫ਼ੈਸਲਾ ਕੀਤਾ ਗਿਆ ਕਿ ਈ ਫਾਰਮੇਸੀ ਦੇ ...

ਪੂਰੀ ਖ਼ਬਰ »

ਕੰਢੀ ਲੱਗੇ ਘੱਗਰ ਦਰਿਆ ਨੇ ਕਿਸਾਨਾਂ ਦੇ ਸਾਹ ਸੂਤੇ, ਸੈਂਕੜੇ ਲੋਕਾਂ ਵਲੋਂ ਘੱਗਰ 'ਤੇ ਠੀਕਰੀ ਪਹਿਰਾ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨਾਲ ਹੜ੍ਹਾਂ ਵਰਗੀ ਭਿਆਨਕ ਸਥਿਤੀ ਬਣੀ ਹੋਈ ਹੈ ਅਤੇ ਨਦੀਆਂ-ਨਾਲਿਆਂ ਸਮੇਤ ਦਰਿਆਵਾਂ ਵਿਚ ਪਾਣੀ ਕੰਢੀ ਲੱਗਾ ਹੋਇਆ ਹੈ | ਪਿੰਡ ਰਸੌਲੀ ਅਤੇ ਸ਼ੁਤਰਾਣਾ ਦੇ ...

ਪੂਰੀ ਖ਼ਬਰ »

ਧਰਮਗੜ੍ਹ ਪਿੰਡ 'ਚ ਭਾਰੀ ਬਾਰਿਸ਼ ਕਾਰਨ ਕੰਧ ਡਿੱਗੀ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ) -ਨੇੜਲੇ ਪਿੰਡ ਧਰਮਗੜ੍ਹ ਵਿਖੇ ਬੀਤੇ 36 ਘੰਟਿਆਂ ਤੋਂ ਪੈ ਰਹੀ ਬਾਰਿਸ਼ ਕਾਰਨ ਇਕ ਕਿਸਾਨ ਦੇ ਮਕਾਨ ਦੀ ਕੰਧ ਡਿਗ ਗਈ ਹੈ | ਇਸ ਦੇ ਨਾਲ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ...

ਪੂਰੀ ਖ਼ਬਰ »

ਏ.ਬੀ.ਵੀ.ਪੀ. ਦੀ ਪੰਜਾਬੀ ਯੂਨੀਵਰਸਿਟੀ ਕਾਰਜਕਾਰਨੀ ਦਾ ਐਲਾਨ

ਪਟਿਆਲਾ, 25 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ 2018-19 ਦੀ ਨਵੀਂ ਕਾਰਜਕਾਰਨੀ ਦੀ ਘੋਸ਼ਣਾ ਪੰਜਾਬ ਦੇ ਜਰਨਲ ਸਕੱਤਰ ਸੌਰਭ ਕਪੂਰ ਨੇ ਕੀਤੀ, ਜਿਸ 'ਚ ਸਰਬਸੰਮਤੀ ਨਾਲ ਕਾਨੂੰਨ ...

ਪੂਰੀ ਖ਼ਬਰ »

ਬੌੜਾਂ ਗੇਟ ਸਮੂਹ ਦੁਕਾਨਦਾਰਾਂ ਨੇ ਕੈਬਨਿਟ ਮੰਤਰੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਨਾਭਾ, 25 ਸਤੰਬਰ (ਕਰਮਜੀਤ ਸਿੰਘ)-ਬੌੜਾਂ ਗੇਟ ਸਮੂਹ ਦੁਕਾਨਦਾਰਾਂ ਵਲੋਂ ਹਲਕਾ ਰਿਜ਼ਰਵ ਨਾਭਾ ਕਾਂਗਰਸ ਵਿਧਾਇਕ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਿਖ਼ਲਾਫ਼ ਬੌੜਾਂ ਗੇਟ ਚੌਕ ਵਿਖੇ ਰੋਸ ਧਰਨਾ ਲਗਾ ਕੇ ਨਗਰ ਕੌਾਸਲ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਪਿੰਡ ਨੇਪਰਾਂ ਤੋਂ ਥੂਹਾ ਨੂੰ ਜਾਂਦੀ ਸੜਕ ਧਸੀ, ਦਰਜਨਾਂ ਪਿੰਡਾਂ ਦਾ ਸੰਪਰਕ ਟੁੱਟਿਆ

ਰਾਜਪੁਰਾ, 25 ਸਤੰਬਰ (ਜੀ.ਪੀ. ਸਿੰਘ)-ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਨੇੜਲੇ ਪਿੰਡ ਨੇਪਰਾਂ ਤੋਂ ਥੂਹਾ ਨੂੰ ਜਾਣ ਵਾਲੀ ਪੱਕੀ ਸੜਕ ਥੱਲੇ ਧਸ ਜਾਣ 'ਤੇ ਦਰਜਨਾਂ ਪਿੰਡਾਂ ਦਾ ਆਪਸੀ ਸੰਪਰਕ ਟੁੱਟ ਗਿਆ ਹੈ | ਜਿਸ 'ਤੇ ਇਸ ਸੜਕ ਰਾਹੀ ਲੰਘਣ ਵਾਲੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਸ਼ੁਤਰਾਣਾ ਵਿਖੇ ਪਸ਼ੂਆਂ ਦਾ ਬਰਾਂਡਾ ਡਿੱਗਿਆ, ਪਸ਼ੂ ਮਲਬੇ ਹੇਠਾਂ ਦੱਬੇ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਵਿਖੇ ਡੇਰੇ 'ਚ ਰਹਿੰਦੇ ਇਕ ਕਿਸਾਨ ਦੇ ਪਸ਼ੂਆਂ ਵਾਲੇ ਬਰਾਂਡੇ ਦੀ ਡਿੱਗਣ ਕਾਰਨ ਉਸ ਬਰਾਂਡੇ ਵਿਚ ਬੰਨ੍ਹੇ ਹੋਏ ਪਸ਼ੂ ਮਲਬੇ ਦੇ ਹੇਠਾਂ ਆ ਕੇ ਦੱਬ ਗਏ, ਜਿਨ੍ਹਾਂ ਨੂੰ ਆਲੇ-ਦੁਆਲੇ ਦੇ ਲੋਕਾਂ ਨੇ ਮੌਕੇ ...

ਪੂਰੀ ਖ਼ਬਰ »

ਘਾਹ ਫੂਸ ਅਤੇ ਬੂਟੀ ਦੀ ਡਾਫ ਲੱਗਣ ਨਾਲ ਘੱਗਰ ਉੱਛਲਿਆ, ਖੇਤਾਂ ਤੇ ਘਰਾਂ 'ਚ ਵੜਿਆ ਪਾਣੀ

ਘਨੌਰ, 25 ਸਤੰਬਰ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਜੋਗੀਪੁਰ)-ਭਾਵੇਂ ਕਿ ਲੰਘੀ ਰਾਤ ਤੋਂ ਬਾਰਿਸ਼ ਬੰਦ ਹੋਣ ਪਿੱਛੋਂ ਘੱਗਰ ਦਰਿਆ ਰਾਹੀਂ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਦਾਅਵਾ ਕੀਤਾ ਗਿਆ ਸੀ ਪਰ ਘੱਗਰ ਦਰਿਆ ਦੀ ...

ਪੂਰੀ ਖ਼ਬਰ »

ਪਿੰਡ ਕਕਰਾਲਾ ਭਾਈਕਾ ਵਿਖੇ ਬਾਰਿਸ਼ ਕਾਰਨ ਮਕਾਨ ਦੀ ਛੱਤ ਡਿੱਗੀ

ਸਮਾਣਾ, 25 ਸਤੰਬਰ (ਸਾਹਿਬ ਸਿੰਘ)-ਪੰਜਾਬ-ਹਰਿਆਣਾ ਵਿਚ ਮੀਂਹ ਦੇ ਨਾਲ ਲੋਕਾਂ ਦਾ ਜੀਵਨ ਜਿੱਥੇ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਲੋਕਾਂ ਦੇ ਰਹਿਣ ਦੇ ਲਈ ਜੋ ਗ਼ਰੀਬ ਲੋਕ ਹਨ ਉਨ੍ਹਾਂ ਦੇ ਮਕਾਨਾਂ ਦੀ ਛੱਤਾਂ ਡਿਗ ਗਈਆਂ | ਇਸ ਦੇ ਕਾਰਨ ਗ਼ਰੀਬ ਲੋਕਾਂ ਨੂੰ ਅਸਮਾਨ ਥੱਲੇ ...

ਪੂਰੀ ਖ਼ਬਰ »

ਬਾਰਿਸ਼ ਨਾਲ ਕਈ ਮਕਾਨਾਂ ਦੀਆਂ ਛੱਤਾਂ ਡਿੱਗੀਆਂ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨਾਲ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਵੱਖ-ਵੱਖ ਪਿੰਡਾਂ ਵਿਚ ਕਈ ਮਕਾਨਾਂ ਦੀਆਂ ਛੱਤਾਂ ਡਿਗ ਕੇ ਘਰੇਲੂ ਸਾਮਾਨ ਬਰਬਾਦ ਹੋਣ ਦੀ ਖ਼ਬਰ ਹੈ | ਇਸ ਸਬੰਧੀ ਕਸਬਾ ...

ਪੂਰੀ ਖ਼ਬਰ »

ਆਨਲਾਈਨ ਦਵਾਈਆਂ ਮਿਲਣ ਕਾਰਨ ਕੈਮਿਸਟਾਂ ਦੇ ਵਪਾਰ ਨੂੰ ਲੱਗ ਰਿਹੈ ਧੱਕਾ-ਰਿਟੇਲ ਕੈਮਿਸਟ ਐਸੋਸੀਏਸ਼ਨ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੋੜ)-ਰਿਟੇਲ ਕੈਮਿਸਟ ਐਸੋਸੀਏਸ਼ਨ ਪਟਿਆਲਾ ਦੀ ਇਕ ਬੈਠਕ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਾਡ ਡਰੱਗਸਟ (ਏ. ਆਈ. ਓ. ਸੀ. ਡੀ.) ਵਲੋਂ ਦਿੱਤੇ ਗਏ 28 ਸਤੰਬਰ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ 'ਤੇ ਵਿਚਾਰ ਕਰਨ ਸਬੰਧੀ ਬੈਠਕ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਾਭਾ, 25 ਸਤੰਬਰ (ਕਰਮਜੀਤ ਸਿੰਘ)-ਸਥਾਨਕ ਪਟਿਆਲਾ ਗੇਟ ਵਿਖੇ ਸਥਿਤ ਦਰਬਾਰ ਬਾਬਾ ਸ੍ਰੀ ਚੰਦ ਕਲਿਆਣ ਭਵਨ ਵਿਖੇ ਡੇਰੇ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਕੋਮਲ ਦਾਸ ਅਤੇ ਗੱਦੀਨਸ਼ੀਨ ਬੀਬੀ ਪਾਲ ਦਾਸ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਸ੍ਰੀ ਚੰਦ ਦੇ 524ਵਾਂ ਜਨਮ ...

ਪੂਰੀ ਖ਼ਬਰ »

ਰਾਜਪੁਰਾ 'ਚ ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ ਦੀ ਸੂਬਾ ਪੱਧਰੀ ਬੈਠਕ

ਰਾਜਪੁਰਾ, 25 ਸਤੰਬਰ (ਜੀ.ਪੀ. ਸਿੰਘ)-ਪੰਜਾਬ ਪ੍ਰਾਈਵੇਟ ਸਕੂਲ ਆਰਗੇਨਾਈਜ਼ੇਸ਼ਨ (ਪੀ.ਪੀ.ਐਸ.ਓ.) ਦੀ ਸੂਬਾ ਪੱਧਰੀ ਬੈਠਕ ਸਥਾਨਕ ਗੁਰਦੁਆਰਾ ਰਾਮਗੜ੍ਹੀਆ ਸਭਾ ਦੇ ਮੀਟਿੰਗ ਹਾਲ ਵਿਚ ਪੰਜਾਬ ਦੇ ਪ੍ਰਧਾਨ ਹਰਬੰਸ ਸਿੰਘ ਅਤੇ ਸਕੱਤਰ ਜਨਰਲ ਤੇਜਪਾਲ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਬਲਾਕ ਸੰਮਤੀ ਦੀਆਂ ਚੋਣਾਂ 'ਚ ਹੋਈ ਹਾਰ ਤੋਂ ਬਾਅਦ ਅਕਾਲੀਆਂ 'ਚ ਖਿੱਚੋਤਾਣ ਵਧੀ

ਨਾਭਾ, 25 ਸਤੰਬਰ (ਕਰਮਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੀ ਹੰਗਾਮੀ ਮੀਟਿੰਗ ਦਿਹਾਤੀ ਪ੍ਰਧਾਨ ਗੁਰਮੀਤ ਸਿੰਘ ਕੋਟ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਬਾਬਾ ਅਜਾਪਾਲ ਸਿੰਘ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਥੇਦਾਰ ਧਰਮ ਸਿੰਘ ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਦੀ 43ਵੀਂ ਬਰਸੀ ਸਬੰਧੀ 5 ਦਿਨਾਂ ਦੇ ਸਮਾਗਮ ਸਮਾਪਤ

ਘਨੌਰ, 25 ਸਤੰਬਰ (ਜਾਦਵਿੰਦਰ ਸਿੰਘ ਜੋਗੀਪੁਰ)-ਹਰ ਸਾਲ ਦੀ ਤਰ੍ਹਾਂ ਪਿੰਡ ਚਪੜ ਵਿਖੇ ਇਸ ਸਾਲ ਵੀ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ 43ਵੀਂ ਬਰਸੀ ਦੇ ਸਬੰਧ 'ਚ ਬਾਬਾ ਭੁਪਿੰਦਰ ਸਿੰਘ ਰਾੜਾ ਸਾਹਿਬ ਜਰਗ ਵਾਲਿਆਂ ਦੀ ਅਗਵਾਈ ਹੇਠ 5 ਦਿਨਾਂ ਦੇ ਮਹਾਨ ਗੁਰਮਤਿ ...

ਪੂਰੀ ਖ਼ਬਰ »

ਨਗਰ ਨਿਗਮ ਦੇ ਜਾਇਦਾਦ ਕਰ ਕੈਂਪ ਦੌਰਾਨ 110 ਰਿਟਰਨਾਂ ਭਰ ਕੇ 3 ਲੱਖ ਦਾ ਮਾਲੀਆ ਆਇਆ

ਪਟਿਆਲਾ, 25 ਸਤੰਬਰ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਵਲੋਂ ਜਾਇਦਾਦ ਕਰ ਸਬੰਧੀ ਲਗਾਤਾਰ ਵਾਰਡਾਂ ਅੰਦਰ ਜਾ ਕੇ ਕੈਂਪ ਲਾਏ ਜਾ ਰਹੇ ਹਨ | ਇਸ ਸਬੰਧੀ ਅੱਜ ਇਕ ਕੈਂਪ ਸ਼ੇਰੇ ਪੰਜਾਬ ਬਾਜ਼ਾਰ 'ਚ ਲਾਇਆ ਗਿਆ | ਇਸ ਸਬੰਧੀ ਨਿਗਰਾਨ ਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਕੈਂਪ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਡੀ.ਐਸ.ਓ ਵਲੋਂ ਦਿਨ-ਰਾਤ ਦਾ ਧਰਨਾ ਅੱਠਵੇਂ ਦਿਨ ਵੀ ਜਾਰੀ

ਪਟਿਆਲਾ, 25 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਿਆਰਥੀ ਜਥੇਬੰਦੀ ਡੀ. ਐੱਸ. ਓ. ਵਲੋਂ ਵੀ.ਸੀ. ਦਫ਼ਤਰ ਅੱਗੇ ਚੱਲ ਰਿਹਾ ਦਿਨ-ਰਾਤ ਦਾ ਲਗਾਤਾਰ ਧਰਨਾ ਅੱਜ ਅੱਠਵੇਂ ਦਿਨ ਵੀ ਉਸੇ ਤਰ੍ਹਾਂ ਜਾਰੀ ਰਿਹਾ ਅਤੇ ਇਸ ਦੇ ਨਾਲ ਅੱਜ ਤੋਂ ...

ਪੂਰੀ ਖ਼ਬਰ »

ਸ਼ੋੋ੍ਰਮਣੀ ਕਮੇਟੀ ਨੇ ਭਾਈ ਲਾਲੋ ਜੀ ਨੂੰ ਜਨਮ ਦਿਹਾੜੇ ਮੌਕੇ ਵਿਸਾਰਿਆ

ਅੰਮਿ੍ਤਸਰ, 25 ਸਤੰਬਰ (ਜਸਵੰਤ ਸਿੰਘ ਜੱਸ)-ਇਕ ਪਾਸੇ ਜਿੱਥੇ ਸ਼ੋ੍ਰਮਣੀ ਕਮੇਟੀ, ਸਮੁੱਚੇ ਸਿੱਖ ਪੰਥ, ਭਾਰਤ ਤੇ ਪਾਕਿਸਤਾਨ ਸਰਕਾਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਗੁਰੂ ...

ਪੂਰੀ ਖ਼ਬਰ »

ਭਾਰੀ ਬਰਸਾਤ ਹੋਣ ਕਾਰਨ ਗ਼ਰੀਬ ਪਰਿਵਾਰ ਦੇ ਦੋ ਮਕਾਨਾਂ ਦੀ ਛੱਤ ਡਿੱਗੀ

ਡਕਾਲਾ, 25 ਸਤੰਬਰ (ਮਾਨ)-ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪਈ ਭਾਰੀ ਬੇਮੌਸਮੀ ਬਰਸਾਤ ਦੇ ਕਾਰਨ ਪਿੰਡ ਮਰਦਾਹੇੜੀ ਡੇਰਾ ਬਾਜ਼ੀਗਰ ਵਿਖੇ ਜੱਸਾ ਰਾਮ ਪੁੱਤਰ ਭਲਵਾਨ ਰਾਮ ਗ਼ਰੀਬ ਪਰਿਵਾਰ ਦੇ ਦੋ ਮਕਾਨਾਂ ਦੀ ਬਾਲਿਆਂ ਵਾਲੀ ਅਤੇ ਡਾਟ ਵਾਲੀ ਛੱਤ ਡਿਗ ਗਈ | ਜਾਣਕਾਰੀ ...

ਪੂਰੀ ਖ਼ਬਰ »

ਦਰਜਾ ਚਾਰ ਕਰਮਚਾਰੀਆਂ ਦੀ ਹੜਤਾਲ ਕਾਰਨ ਹਸਪਤਾਲ 'ਚ ਸਫ਼ਾਈ ਦਾ ਬੁਰਾ ਹਾਲ

ਪਟਿਆਲਾ, 25 ਸਤੰਬਰ (ਮਨਦੀਪ ਸਿੰਘ ਖਰੋੜ)-ਇੰਪਲਾਈਜ਼ ਜੁਆਇੰਟ ਐਕਸ਼ਨ ਕਮੇਟੀ ਰਜਿੰਦਰਾ ਹਸਪਤਾਲ, ਟੀ.ਬੀ. ਹਸਪਤਾਲ, ਆਯੁਰਵੈਦਿਕ ਹਸਪਤਾਲ, ਮੈਡੀਕਲ ਕਾਲਜ, ਡੈਂਟਲ ਕਾਲਜ ਅਤੇ ਆਯੁਰਵੈਦਿਕ ਕਾਲਜ ਪਟਿਆਲਾ ਵਲੋਂ ਰਜਿੰਦਰਾ ਹਸਪਤਾਲ ਵਿਖੇ ਸ਼ੁਰੂ ਕੀਤੀ ਕੰਮ ਛੋੜ ਹੜਤਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX