ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  21 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  30 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  45 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  55 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  3 minutes ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  24 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  40 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਪੰਜਾਬ / ਜਨਰਲ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਨਵੀਂ ਫ਼ਸਲ ਆਉਣੀ ਸ਼ੁਰੂ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ/ਧੀਮਾਨ/ਗੋਗੀ)-ਪੰਜਾਬ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਭਾਵੇਂ 1 ਅਕਤੂਬਰ ਤੋਂ ਸ਼ੁਰੂ ਹੋਣੀ ਹੈ ਪਰ ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਅਗੇਤੀ ਫ਼ਸਲ ਆਉਣੀ ਸ਼ੁਰੂ ਹੋ ਗਈ ਹੈ | ਅੱਜ ਪਹਿਲੇ ਦਿਨ ਹੀ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ 'ਚ ਵੱਖ-ਵੱਖ ਕਿਸਮਾਂ ਦਾ ਕਰੀਬ 450 ਕੁਇੰਟਲ ਆਮ ਝੋਨਾ ਆ ਗਿਆ ਹੈ ਪਰ ਅੱਜ ਸ਼ਾਮ ਤੱਕ ਇਸ ਝੋਨੇ ਵਿਚੋਂ ਇਕ ਦਾਣੇ ਦੀ ਵੀ ਵਿਕਰੀ ਨਹੀਂ ਹੋਈ | ਸੂਤਰਾਂ ਅਨੁਸਾਰ ਸਰਕਾਰੀ ਖ਼ਰੀਦ ਅਜੇ ਨਾ ਹੋਣ ਕਾਰਨ ਤੇ ਆਏ ਝੋਨੇ ਵਿਚ ਨਮੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਵੀ ਇਹ ਝੋਨਾ ਨਹੀਂ ਵਿਕਿਆ, ਕਿਉਂਕਿ ਨਿੱਜੀ ਵਪਾਰੀ ਮਿਥੀ ਨਮੀ ਤੋਂ ਵੱਧ ਝੋਨਾ ਖ਼ਰੀਦਣ ਲਈ ਤਿਆਰ ਨਹੀਂ | ਗੌਰਤਲਬ ਹੈ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਹੀ ਸ਼ੁਰੂ ਕੀਤੀ ਜਾਵੇਗੀ | ਅੱਜ ਅਨਾਜ ਮੰਡੀ ਵਿਖੇ ਝੋਨੇ ਪਿੰਡ ਬੂਥਗੜ੍ਹ ਦੇ ਕਿਸਾਨ ਮਸਤਾਨ ਸਿੰਘ ਅਤੇ ਸੰਦੀਪ ਸਿੰਘ ਵਾਸੀ ਬੌੜ ਕਰੀਬ 100 ਕੁਇੰਟਲ ਝੋਨੇ ਲੈ ਕੇ ਪੁੱਜੇ ਜਦੋਂ ਕਿ ਬਾਕੀ 350 ਕੁਇੰਟਲ ਹੋਰ ਵੱਖ-ਵੱਖ ਪਿੰਡਾਂ ਤੋਂ ਵੱਖ-ਵੱਖ ਕਿਸਾਨ ਲੈ ਕੇ ਆਏ ਹਨ | ਮੰਡੀ ਵਿਚ ਮਜ਼ਦੂਰਾਂ ਵਲੋਂ ਇਸ ਝੋਨੇ ਨੂੰ ਖਿਲਾਰ ਕੇ ਸੁਕਾਇਆ ਜਾ ਰਿਹਾ ਹੈ | ਪਿਛਲੇ 3 ਦਿਨਾਂ ਤੋਂ ਪੈ ਰਹੀ ਬੇਮੌਸਮੀ ਬਰਸਾਤ ਕਾਰਨ ਵੀ ਜਿੱਥੇ ਝੋਨੇ ਦੀਆਂ ਫ਼ਸਲਾਂ ਦਾ ਕਾਫ਼ੀ ਨੁਕਸਾਨ ਪੁੱਜਾ ਹੈ, ਉੱਥੇ ਮੰਡੀ ਵਿਚ ਆਏ ਝੋਨੇ ਦੀ ਨਮੀ ਵੀ ਵਧੀ ਹੈ |
3500 ਕੁਇੰਟਲ ਬਾਸਮਤੀ ਝੋਨਾ ਪੁੱਜਾ
ਇਸ ਦਰਮਿਆਨ ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਖੰਨਾ 'ਚ ਹੁਣ ਤੱਕ 3500 ਕੁਇੰਟਲ ਬਾਸਮਤੀ ਝੋਨਾ ਪੁੱਜ ਚੁੱਕਾ ਹੈ ਜੋ ਸਾਰੇ ਦਾ ਸਾਰੇ ਨਿੱਜੀ ਵਪਾਰੀਆਂ ਵਲੋਂ ਖ਼ਰੀਦ ਲਿਆ ਗਿਆ ਹੈ | ਇਹ ਝੋਨਾ ਸਰਕਾਰ ਨਹੀਂ ਖ਼ਰੀਦਦੀ | ਗੌਰਤਲਬ ਹੈ ਕਿ ਮੰਡੀ 'ਚ ਆਏ ਝੋਨੇ ਦੀ ਕਿਸਮ 1509 ਦੀ ਸਾਰੀ ਫ਼ਸਲ ਦੀ ਵਿਕਰੀ 2400 ਤੋਂ 2500 ਰੁਪਏ ਪ੍ਰਤੀ ਕੁਇੰਟਲ ਵਿੱਕੀ ਹੈ |

ਅੰਮਿ੍ਤਸਰ ਮੈਡੀਕਲ ਕਾਲਜ 'ਚ ਵਿਦਿਆਰਥਣਾਂ 'ਤੇ ਜੀਨ ਤੇ ਸਕਰਟ ਪਾਉਣ 'ਤੇ ਲੱਗੀ ਪਾਬੰਦੀ

ਅੰਮਿ੍ਤਸਰ, 25 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਦੇ ਸਰਕਾਰੀ ਮੈਡੀਕਲ ਕਾਲਜ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀਆਂ ਵਿਦਿਆਰਥਣਾਂ 'ਤੇ ਜੀਨ, ਟੀ. ਸ਼ਰਟ, ਕੈਪਰੀਜ਼ ਤੇ ਸਕਰਟ ਪਹਿਨ ਕੇ ਆਉਣ 'ਤੇ ਪਾਬੰਦੀ ਲਾ ਦਿੱਤੀ ਗਈ ਹੈ | ਇਸ ਸਬੰਧੀ ਅੱਜ ਪਿ੍ੰਸੀਪਲ ਮੈਡੀਕਲ ਕਾਲਜ ਵੱਲੋਂ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਤੇ ਫੈਸਿਲੀਟੇਟਰ ਵਰਕਰਜ਼ ਯੂਨੀਅਨ ਵਲੋਂ ਰੋਸ ਮਾਰਚ 9 ਨੂੰ

ਲੁਧਿਆਣਾ, 25 ਸਤੰਬਰ (ਸਲੇਮਪੁਰੀ)-ਅੱਜ ਆਲ ਇੰਡੀਆ ਆਸ਼ਾ ਵਰਕਰਜ਼ ਤੇ ਆਸ਼ਾ ਫੈਸੀਲੀਟੇਟਰ ਵਰਕਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਜਥੇਬੰਦੀ ਦੇ ਮੁੱਖ ਸਲਾਹਕਾਰ ਸਾਥੀ ਸੱਜਣ ਸਿੰਘ ਤੇ ਸੂਬਾਈ ਆਗੂ ਰਣਜੀਤ ਸਿੰਘ ਰਾਣਵਾਂ, ਗੁਰਮੇਲ ਸਿੰਘ ਮੈਡਲੇ, ...

ਪੂਰੀ ਖ਼ਬਰ »

ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ ਵੱਡੇ ਜਹਾਜ਼ਾਂ ਲਈ ਮਾਰਚ 2019 ਤੱਕ ਤਿਆਰ ਹੋਵੇਗਾ-ਜੈਅੰਤ ਸਿਨਹਾ

ਚੰਡੀਗੜ੍ਹ, 25 ਸਤੰਬਰ (ਆਰ. ਐਸ. ਲਿਬਰੇਟ)-ਅੱਜ ਸੀ.ਆਈ.ਆਈ. ਨੇ ਭਾਰਤ ਨੂੰ ਹਵਾਬਾਜ਼ੀ ਦਾ ਕੇਂਦਰ ਬਣਾਉਣ ਦੇ ਵਿਸ਼ੇ 'ਤੇ ਸੰਮੇਲਨ ਕਰਵਾਇਆ | ਇਸ ਮੌਕੇ ਸਿਵਲ ਹਵਾਬਾਜ਼ੀ ਦੇ ਰਾਜ ਮੰਤਰੀ ਜੈਅੰਤ ਸਿਨਹਾ ਨੇ ਕਿਹਾ ਕਿ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡਾ ਮਾਰਚ-2019 ਤੱਕ ਵੱਡੇ ...

ਪੂਰੀ ਖ਼ਬਰ »

ਸ਼ਹੀਦ ਸੰਦੀਪ ਸਿੰਘ ਦਾ ਕੋਟਲਾ ਖੁਰਦ 'ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਨਿੱਕੇ ਘੁੰਮਣ, 25 ਸਤੰਬਰ (ਸਤਬੀਰ ਸਿੰਘ ਘੁੰਮਣ, ਗੁਰਵਿੰਦਰ ਸਿੰਘ ਰੰਧਾਵਾ)-ਦੇਸ਼ ਦੀ ਰੱਖਿਆ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖ਼ੁਰਦ ਦਾ ਫ਼ੌਜੀ ਜਵਾਨ ਲਾਂਸ ਨਾਇਕ ਸੰਦੀਪ ਸਿੰਘ (32) ਪੁੱਤਰ ਜਗਦੇਵ ਸਿੰਘ ਬੀਤੇ ਦਿਨ ਸ੍ਰੀਨਗਰ ਵਿਖੇ ਅੱਤਵਾਦੀਆਂ ...

ਪੂਰੀ ਖ਼ਬਰ »

ਹੜ੍ਹ ਦੇ ਹਾਲਾਤ ਨਾਲ ਨਜਿੱਠਣ ਲਈ ਪੰਜ ਮੈਂਬਰੀ ਸੈੱਲ ਦਾ ਗਠਨ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)-ਪਿਛਲੇ ਤਿੰਨ ਦਿਨਾਂ ਤੋਂ ਪੰਜਾਬ 'ਚ ਹੋ ਰਹੀ ਭਾਰੀ ਬਾਰਿਸ਼ ਰੁਕਣ ਮਗਰੋਂ ਸਰਕਾਰ ਤੇ ਆਮ ਲੋਕਾਂ ਨੂੰ ਭਾਵੇਂ ਅੱਜ ਰਾਹਤ ਮਿਲੀ ਹੈ ਪਰ ਸਰਕਾਰ ਬਾਰਿਸ਼ ਨਾਲ ਬਣੇ ਹਾਲਾਤ ਨਾਲ ਨਜਿੱਠਣ ਲਈ ਅਜੇ ਵੀ ਅਗਲੇ 72 ਘੰਟੇ ਅਲਰਟ 'ਤੇ ...

ਪੂਰੀ ਖ਼ਬਰ »

ਦਰਿਆਵਾਂ ਕਿਨਾਰੇ ਅਜੇ ਵੀ ਹੜ੍ਹ ਵਰਗੇ ਹਾਲਾਤ

ਜਲੰਧਰ, 25 ਸਤੰਬਰ (ਅਜੀਤ ਬਿਊਰੋ)- ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਦਰਿਆਵਾਂ ਕਿਨਾਰੇ ਕਈ ਇਲਾਕਿਆਂ 'ਚ ਹੜਾਂ ਵਰਗੀ ਸਥਿਤੀ ਬਣੀ ਹੋਈ ਹੈ | ਸਤਲੁਜ ਦਰਿਆ 'ਚ ਸੁਆਂ ਦਾ ਪਾਣੀ ਆਉਣ ਕਾਰਨ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਦਰਿਆ ਨੇੜਲੇ ਕਈ ...

ਪੂਰੀ ਖ਼ਬਰ »

ਪੰਜਾਬ 'ਚ ਤੇਜ਼ੀ ਨਾਲ ਵਧ ਰਿਹੈ ਮੋਟਰਸਾਈਕਲ ਰੇਹੜੀਆਂ ਦਾ ਰੁਝਾਨ

ਵਰਸੋਲਾ, 25 ਸਤੰਬਰ (ਵਰਿੰਦਰ ਸਹੋਤਾ)-ਪਿਛਲੇ ਕੁਝ ਸਮੇਂ ਤੋਂ ਪੰਜਾਬ 'ਚ ਮੋਟਰਸਾਈਕਲ ਰੇਹੜੀਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ | ਇਹ ਰੇਹੜੀਆਂ ਮੋਟਰਸਾਈਕਲਾਂ ਨੂੰ ਅੱਧ 'ਚੋਂ ਕੱਟ ਕੇ ਲੱਕੜ ਜਾਂ ਲੋਹੇ ਦੇ ਰੇਹੜੀਆਂ ਨਾਲ ਜੋੜ ਕੇ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ...

ਪੂਰੀ ਖ਼ਬਰ »

ਸੂਬੇ ਭਰ ਤੋਂ ਪਹੰੁਚੇ ਕਿਸਾਨਾਂ ਨੇ ਕਰਜ਼ਾ ਮੁਆਫ਼ੀ ਨੂੰ ਲੈ ਕੇ ਚੰਡੀਗੜ੍ਹ ਹੱਦ 'ਤੇ ਕੀਤਾ ਰੋਸ ਪ੍ਰਦਰਸ਼ਨ

ਐੱਸ.ਏ.ਐੱਸ. ਨਗਰ, 25 ਸਤੰਬਰ (ਕੇ.ਐੱਸ. ਰਾਣਾ)-ਪੰਜਾਬ ਭਰ ਤੋਂ ਮੁਹਾਲੀ ਵਿਖੇ ਪਹੰੁਚੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਹੇਠ ਚੰਡੀਗੜ੍ਹ ਹੱਦ 'ਤੇ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੰਦਿਆਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ...

ਪੂਰੀ ਖ਼ਬਰ »

ਸੋਨੇ ਦੀਆਂ ਵਾਲੀਆਂ ਲੁੱਟ ਕੇ ਦੌੜੇ ਲੁਟੇਰੇ ਲੋਕਾਂ ਵਲੋਂ ਕਾਬੂ

ਚੱਬੇਵਾਲ, 25 ਸਤੰਬਰ (ਰਾਜਾ ਸਿੰਘ ਪੱਟੀ)-ਸੋਨੇ ਦੀਆਂ ਵਾਲੀਆਂ ਲੁੱਟ ਕੇ ਦੌੜੇ ਲੁਟੇਰਿਆਂ ਨੂੰ ਲੋਕਾਂ ਵਲੋਂ ਕੁਝ ਮਿੰਟਾਂ 'ਚ ਹੀ ਕਾਬੂ ਕਰਕੇ ਗਿੱਦੜਕੁੱਟ ਕਰਨ ਉਪਰੰਤ ਪੁਲਿਸ ਹਵਾਲੇ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬੀਤੀ ਦੇਰ ਸ਼ਾਮ ਹਰਜਿੰਦਰ ਸਿੰਘ ਵਾਸੀ ...

ਪੂਰੀ ਖ਼ਬਰ »

ਬੈਂਕਾਂ 'ਚ ਕਿਸਾਨਾਂ ਦੇ ਖ਼ਾਲੀ ਚੈੱਕ ਬਣ ਰਹੇ ਹਨ ਖ਼ੁਦਕੁਸ਼ੀਆਂ ਦਾ ਕਾਰਨ

ਬਲਵਿੰਦਰ ਸਿੰਘ ਭੁੱਲਰ ਅਮਰਗੜ੍ਹ, 25 ਸਤੰਬਰ-ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ | ਪੰਜਾਬ ਦੀਆਂ ਪ੍ਰਮੁੱਖ ਕਿਸਾਨ ਜਥੇਬੰਦੀਆਂ ਤੇ ਅਨੇਕਾਂ ਹੋਰ ਕਿਸਾਨਾਂ ਵਲੋਂ ਕਿਸਾਨ ਖੁਦਕੁਸ਼ੀਆਂ ਦੇ ਸੰਦਰਭ 'ਚ ਕੀਤੀ ਪੁੱਛ-ਪੜਤਾਲ ਦੌਰਾਨ ਇਹ ਗੱਲ ...

ਪੂਰੀ ਖ਼ਬਰ »

ਫ਼ਾਜ਼ਿਲਕਾ ਸੈਕਟਰ 'ਚ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਿਆ

ਫ਼ਾਜ਼ਿਲਕਾ, 25 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਵਰਖਾ ਨੇ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਵਗਦੇ ਸਤਲੁਜ ਦਰਿਆ ਲਾਗੇ ਵਾਸਤੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ 'ਚ ਵਾਧਾ ਕੀਤਾ ਹੈ | ਪਹਾੜੀ ਇਲਾਕਿਆਂ ...

ਪੂਰੀ ਖ਼ਬਰ »

ਚੰਗੇ ਵਾਤਾਵਰਨ ਲਈ ਰਾਹ ਦਸੇਰਾ ਬਣ ਰਹੇ ਨੇ ਪਿੰਡ ਕਨੋਈ ਦੇ ਕਿਸਾਨ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਪੰਜਾਬ 'ਚ ਝੋਨੇ ਦੇ ਰਕਬੇ 'ਚੋਂ ਹਰ ਸਾਲ 20 ਮਿਲੀਅਨ ਟਨ ਪਰਾਲੀ ਪੈਦਾ ਹੁੰਦੀ ਹੈ, ਜਿਸ ਨੂੰ ਕਈ ਕਿਸਾਨਾਂ ਵਲੋਂ ਸਾੜ ਦਿੱਤਾ ਜਾਂਦਾ ਹੈ, ਜਿਸ ਨਾਲ ਵਾਤਾਵਰਨ ਤਾਂ ਪ੍ਰਦੂਸ਼ਿਤ ਹੁੰਦਾ ਹੀ ਹੈ, ਜ਼ਮੀਨ ਵਿਚਲੇ ਸੂਖਮ ਜੀਵ ਮਰਨ ਨਾਲ ...

ਪੂਰੀ ਖ਼ਬਰ »

ਸਿਆਸੀ ਪਾਰਟੀਆਂ ਲਈ ਬਿਜਲਈ ਮੀਡੀਆ 'ਚ ਇਸ਼ਤਿਹਾਰਾਂ ਵਾਸਤੇ ਅਗਾਊਾ ਮਨਜ਼ੂਰੀ ਲਾਜ਼ਮੀ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਭਾਰਤੀ ਚੋਣ ਕਮਿਸ਼ਨ ਨੇ ਇਲੈਕਟ੍ਰਾਨਿਕ ਮੀਡੀਆ 'ਚ ਇਸ਼ਤਿਹਾਰਬਾਜ਼ੀ ਬਾਰੇ ਸਿਆਸੀ ਪਾਰਟੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ | ਇਸ ਤਹਿਤ ਸਿਆਸੀ ਪਾਰਟੀਆਂ ਨੂੰ ਇਸ਼ਤਿਹਾਰਾਂ ਲਈ ਮੀਡੀਆ ...

ਪੂਰੀ ਖ਼ਬਰ »

ਮੀਂਹ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ-ਸੀ.ਪੀ.ਆਈ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ)-ਭਾਰਤੀ ਕਮਿਊਨਿਸਟ ਪਾਰਟੀ ਦੀ ਪੰਜਾਬ ਸੂਬਾ ਕੌਾਸਲ ਦੇ ਸਕੱਤਰ ਬੰਤ ਸਿੰਘ ਬਰਾੜ, ਕੌਮੀ ਕੌਾਸਲ ਦੇ ਮੈਂਬਰ ਡਾਕਟਰ ਜੋਗਿੰਦਰ ਦਿਆਲ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਕਾਰਜਕਾਰੀ ਪ੍ਰਧਾਨ ਭੁਪਿੰਦਰ ਸਾਂਬਰ ਨੇ ਅੱਜ ਇੱਥੇ ਜਾਰੀ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਗੁ: ਸਾਹਿਬ ਨੂੰ ਜ਼ਮੀਨ ਦੇ ਤਬਾਦਲੇ ਨਾਲ ਭਾਰਤ 'ਚ ਸ਼ਾਮਿਲ ਕਰਨਾ ਮਸਲੇ ਦਾ ਪੱਕਾ ਹੱਲ-ਬਾਜਵਾ

ਚੰਡੀਗੜ੍ਹ, 25 ਸਤੰਬਰ (ਬਿਊਰੋ ਚੀਫ਼)-ਕਾਂਗਰਸ ਦੇ ਸੰਸਦ ਮੈਂਬਰ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੀਂ ਜਨਮ ਸ਼ਤਾਬਦੀ ਮੌਕੇ ਸਿੱਖ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਪਾਕਿ ਸੂਚਨਾ ਮੰਤਰੀ ਨੇ ਹਿਜ਼ਬੁਲ ਮੁਜਾਹਦੀਨ ਨੇਤਾ ਨੂੰ ਦੱਸਿਆ ਸੁਤੰਤਰਤਾ ਸੈਨਾਨੀ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਚਨਾ ਤੇ ਪ੍ਰਸਾਰਨ ਮੰਤਰੀ ਫਵਾਦ ਚੌਧਰੀ ਨੇ ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਬੋਲਦਿਆਂ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀ ਨੇਤਾ ਬੁਰਹਾਨ ਵਾਨੀ ਨੂੰ ਸੁਤੰਤਰਤਾ ਸੈਨਾਨੀ ਦੱਸਿਆ | ਉਨ੍ਹਾਂ ਸਾਫ਼ ਤੌਰ ...

ਪੂਰੀ ਖ਼ਬਰ »

ਰਾਜ ਸਰਕਾਰਾਂ ਜੁਡੀਸ਼ੀਅਲ ਢਾਂਚੇ ਦੇ ਵਿਸਥਾਰ ਵੱਲ ਲੋੜੀਂਦਾ ਧਿਆਨ ਨਹੀਂ ਦੇ ਰਹੀਆਂ-ਜਸਟਿਸ ਬਾਲਾ ਕਿ੍ਸ਼ਨਨ

ਐੱਸ.ਏ.ਐੱਸ. ਨਗਰ, 25 ਸਤੰਬਰ (ਕੇ.ਐੱਸ. ਰਾਣਾ)-ਭਾਰਤੀ ਅਦਾਲਤਾਂ ਵਿਚ ਜੱਜਾਂ ਦੀ ਨਿਯੁਕਤੀ ਸਬੰਧੀ ਕਾਲਜੀਅਮ ਵਿਵਸਥਾ ਦੀ ਸਥਾਪਨਾ ਦੇਸ਼ ਦੀ ਸਰਬਉੱਚ ਅਦਾਲਤ ਦੇ ਦੋ ਬਹੁਤ ਅਹਿਮ ਫ਼ੈਸਲਿਆਂ ਦੇ ਆਧਾਰ 'ਤੇ ਕੀਤੀ ਗਈ ਸੀ ਪ੍ਰੰਤੂ ਦੇਸ਼ ਦਾ ਮੌਜੂਦਾ ਢਾਂਚਾ ਇਸ ਨੂੰ ਬਹੁਤ ...

ਪੂਰੀ ਖ਼ਬਰ »

ਰਾਫ਼ੇਲ ਮਾਮਲੇ 'ਤੇ 'ਆਪ' ਨੇਤਾ ਸੰਜੇ ਸਿੰਘ ਵਲੋਂ ਰੱਖਿਆ ਮੰਤਰੀ ਨੂੰ ਕਾਨੂੰਨੀ ਨੋਟਿਸ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਆਮ ਆਦਮੀ ਪਾਰਟੀ ਦੇ ਰਾਜਸਭਾ ਮੈਂਬਰ ਸੰਜੇ ਸਿੰਘ ਨੇ ਲੜਾਕੂ ਜਹਾਜ਼ ਰਾਫ਼ੇਲ ਸੌਦੇ 'ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੂੰ ਆਪਣੇ ਵਕੀਲਾਂ ਦੇ ਰਾਹੀਂ ਕਾਨੂੰਨੀ ਨੋਟਿਸ ਭੇਜਿਆ ਹੈ | ਇਸ 'ਚ ਉਨ੍ਹਾਂ ਨੂੰ ਪੱਛਿਆ ਗਿਆ ਹੈ ਕਿ ਸੌਦੇ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਔਰਤ ਨੂੰ ਗੱਡੀ ਦੀ ਛੱਤ 'ਤੇ ਬਿਠਾ ਕੇ ਕੀਤਾ ਜ਼ਲੀਲ

ਚਵਿੰਡਾ ਦੇਵੀ, 25 ਸਤੰਬਰ (ਸਤਪਾਲ ਸਿੰਘ ਢੱਡੇ)-ਅੱਜ ਸਵੇਰੇ ਕ੍ਰਾਈਮ ਵਿੰਗ ਅੰਮਿ੍ਤਸਰ ਦੀ ਟੀਮ ਵਲੋਂ ਪਿੰਡ ਸ਼ਹਿਜ਼ਾਦਾ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਲਈ ਕੀਤੀ ਛਾਪੇਮਾਰੀ 'ਚ ਪੁਲਿਸ ਦਾ ਘਿਨੋਣਾ ਚਿਹਰਾ ਉਸ ਸਮੇਂ ਸਾਹਮਣੇ ਆਇਆ ਜਦੋਂ ਵਿਅਕਤੀ ਦੇ ਘਰ ਨਾ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੇ ਮੁੱਖ ਮੰਤਰੀ ਨੂੰ ਦਿੱਲੀ ਸੱਦਿਆ

ਚੰਡੀਗੜ੍ਹ, 25 ਸਤੰਬਰ (ਹਰਕਵਲਜੀਤ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕੁਝ ਜ਼ਰੂਰੀ ਵਿਚਾਰ-ਵਟਾਂਦਰਿਆਂ ਲਈ ਦਿੱਲੀ ਸੱਦਿਆ ਗਿਆ ਹੈ | ਮੁੱਖ ਮੰਤਰੀ ਜਿਨ੍ਹਾਂ ਨੂੰ 26 ਸਤੰਬਰ ਨੂੰ ਸਵੇਰੇ ਦਿੱਲੀ 'ਚ ...

ਪੂਰੀ ਖ਼ਬਰ »

ਹਿੰਦੂ ਸ਼ਿਵ ਸੈਨਾ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਦਾ ਜੇਲ੍ਹ 'ਚ ਕੁਟਾਪਾ, ਹਸਪਤਾਲ ਦਾਖ਼ਲ

ਰੂਪਨਗਰ, 25 ਸਤੰਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਇਕ ਦਿਨ ਪਹਿਲਾਂ ਠੱਗੀ ਮਾਮਲੇ 'ਚ 4 ਸਾਲ ਦੀ ਸਜ਼ਾ ਕੱਟਣ ਗਏ ਹਿੰਦੂ ਸ਼ਿਵ ਸੈਨਾ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਦਾ ਅੱਜ ਤੜਕਸਾਰ ਰੂਪਨਗਰ ਜੇਲ੍ਹ 'ਚ ਤਿੰਨ ਹਵਾਲਾਤੀਆ ਨੇ ਕੁਟਾਪਾ ਚਾੜ ਦਿੱਤਾ, ...

ਪੂਰੀ ਖ਼ਬਰ »

ਪਾਕਿਸਤਾਨ ਸਮੇਤ ਵਿਦੇਸ਼ਾਂ 'ਚ ਬੈਠੇ 4 ਮੁਲਜ਼ਮਾਂ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਐੱਸ. ਏ. ਐੱਸ. ਨਗਰ, 25 ਸਤੰਬਰ (ਜਸਬੀਰ ਸਿੰਘ ਜੱਸੀ)-ਪੰਜਾਬ 'ਚ ਮਿੱਥ ਕੇ ਕੀਤੀਆਂ ਗਈਆਂ ਹੱਤਿਆਵਾਂ ਦੇ ਮਾਮਲੇ ਜਿਨ੍ਹਾਂ ਦੀ ਜਾਂਚ ਕੇਂਦਰ ਦੀ ਜਾਂਚ ਏਜੰਸੀ (ਐਨ. ਆਈ. ਏ.) ਕਰ ਰਹੀ ਹੈ ਵਾਲੇ ਸਾਰੇ ਮਾਮਲੇ ਸੀ. ਬੀ. ਆਈ. ਦੇ ਵਿਸ਼ੇਸ਼ ਜੱਜ ਐਨ. ਐਸ. ਗਿੱਲ ਦੀ ਅਦਾਲਤ 'ਚ ਚੱਲ ਰਹੇ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਜੋੜ ਮੇਲੇ 'ਤੇ ਨਿਹੰਗ ਸਿੰਘਾਂ ਨੇ ਵਧਾਈਆਂ ਰੌਣਕਾਂ

ਗੋਇੰਦਵਾਲ ਸਾਹਿਬ, 25 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਕਮੇਟੀ ਤੇ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ 10 ਕੁਇੰਟਲ ਪਾਊਡਰ ਕੈਮੀਕਲ ਸਮੇਤ ਇਕ ਕਾਬੂ

ਹਰੀਕੇ ਪੱਤਣ, 25 ਸਤੰਬਰ (ਸੰਜੀਵ ਕੁੰਦਰਾ)-ਨਕਲੀ ਦੁੱਧ ਬਣਾ ਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਕਰਦਿਆਂ ਹਰੀਕੇ ਪੁਲਿਸ ਨੇ 10 ਕੁਇੰਟਲ ਗੁਲੂਕੋਜ਼ ਪਾਊਡਰ, ਕੈਮੀਕਲ ਤੇ ਤਿਆਰ ਕੀਤੇ ਨਕਲੀ ਦੁੱਧ ਸਮੇਤ ਇਕ ਵਿਅਕਤੀ ਨੂੰ ...

ਪੂਰੀ ਖ਼ਬਰ »

ਪਾਕਿ ਸਿੱਖ ਆਗੂ ਦੇ ਕਾਤਲਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਭਾਈਚਾਰੇ ਨੇ ਜਤਾਇਆ ਰੋਸ

ਅੰਮਿ੍ਤਸਰ, 25 ਸਤੰਬਰ (ਸੁਰਿੰਦਰ ਕੋਛੜ)-ਪਿਸ਼ਾਵਰ ਹਾਈਕੋਰਟ ਵਲੋਂ ਪਾਕਿਸਤਾਨ ਦੇ ਸਿੱਖ ਆਗੂ ਤੇ ਸਮਾਜਿਕ ਕਾਰਕੁਨ ਚਰਨਜੀਤ ਸਿੰਘ ਸਾਗਰ ਦੇ ਦੋ ਕਥਿਤ ਕਾਤਲਾਂ ਤਾਰਿਕ ਖ਼ਾਨ ਤੇ ਸ਼ਹਰਯਾਰ ਨੂੰ ਜ਼ਮਾਨਤ 'ਤੇ ਰਿਹਾਅ ਕੀਤੇ ਜਾਣ ਨੂੰ ਲੈ ਕੇ ਪਾਕਿ ਸਿੱਖ ਭਾਈਚਾਰੇ ਨੇ ...

ਪੂਰੀ ਖ਼ਬਰ »

ਮੌੜ ਬੰਬ ਧਮਾਕੇ ਦਾ ਮਾਮਲਾ ਹਾਈਕੋਰਟ 'ਚੋਂ ਨਿਬੜਿਆ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਰੈਲੀ ਉਪਰੰਤ ਬਠਿੰਡਾ ਦੇ ਮੌੜ ਮੰਡੀ ਵਿਖੇ ਹੋਏ ਬੰਬ ਧਮਾਕੇ ਦੀ ਜਾਂਚ ਸੀ. ਬੀ. ਆਈ. ਜਾਂ ਕਿਸੇ ਹੋਰ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਦਾਖ਼ਲ ਲੋਕ ਹਿਤ ...

ਪੂਰੀ ਖ਼ਬਰ »

ਸੈਮਸੰਗ ਨੇ ਭਾਰਤ 'ਚ ਲਾਂਚ ਕੀਤਾ ਗਲੈਕਸੀ ਏ7

ਜਲੰਧਰ, 25 ਸਤੰਬਰ (ਅ.ਬ.)-ਭਾਰਤ ਦੇ ਸਭ ਤੋਂ ਭਰੋਸੇਮੰਦ ਬ੍ਰਾਂਡ 'ਸੈਮਸੰਗ' ਵਲੋਂ ਅੱਜ ਗੈਲੈਕਸੀ ਏ 7 ਲਾਂਚ ਕੀਤਾ ਗਿਆ ਹੈ | ਇਸ ਫ਼ੋਨ 'ਚ ਸ਼ਕਤੀਸ਼ਾਲੀ ਰੀਅਰ (ਪਿਛਲਾ) ਟਿ੍ਪਲ ਕੈਮਰਾ ਦੀ ਵੀ ਸਹੂਲਤ ਹੈ | ਬਹਿਤਰੀਨ ਪ੍ਰਦਰਸ਼ਨ ਵਾਲਾ ਇਹ ਫ਼ੋਨ ਵੱਖ ਵੱਖ ਦਿਲਖਿਚਵੇਂ ਰੰਗਾਂ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ

ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)-ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਪਿਛਲੇ ਰਿਕਾਰਡ ਤੋੜਦਾ ਹੋਇਆ ਅੱਜ ਤੱਕ ਦੇ ਉੱਚ ਪੱਧਰ 526.29 ਤੱਕ ਪਹੁੰਚ ਗਿਆ ਹੈ ਜੋ ਕਿ ਰਣਜੀਤ ਸਾਗਰ ਡੈਮ ਦੀ ਝੀਲ 'ਚ ਪਾਣੀ ਰੋਕਣ ਦਾ ਨਵਾਂ ਰਿਕਾਰਡ ਹੈ | ਰਣਜੀਤ ਸਾਗਰ ਡੈਮ ਦੀ ...

ਪੂਰੀ ਖ਼ਬਰ »

ਆਪਣੇ ਵੀਜ਼ੇ ਲਈ ਚੁਣੋ ਸਿਰਫ਼ ਮਨਜ਼ੂਰਸ਼ੁਦਾ ਕੰਸਲਟੈਂਟ-ਗਲੋਬਲ ਗਾਈਡ

ਜਲੰਧਰ, 25 ਸਤੰਬਰ (ਅ. ਬ.)-ਅੱਜ ਦੇ ਸਮੇਂ ਜਦੋਂ ਹਰ ਕੋਈ ਵਿਦੇਸ਼ਾਂ ਵਿਚ ਪੜ੍ਹਨਾ ਜਾਂ ਘੁੰਮਣਾ ਚਾਹੁੰਦਾ ਹੈ, ਇਹ ਬਹੁਤ ਜ਼ਰੂਰੀ ਹੋ ਗਿਆ ਹੈ ਕਿ ਆਪਣਾ ਵੀਜ਼ਾ ਸਿਰਫ਼ ਅਜਿਹੇ ਮਨਜ਼ੂਰਸ਼ੁਦਾ ਕੰਸਲਟੈਂਟ ਰਾਹੀਂ ਹੀ ਲਗਵਾਇਆ ਜਾਵੇ ਜੋ ਇਸ ਖ਼ੇਤਰ ਵਿਚ ਮਾਹਿਰ ਹੋਵੇ | ...

ਪੂਰੀ ਖ਼ਬਰ »

ਹਰੇਕ ਜ਼ਿਲੇ੍ਹ 'ਚ ਹੋਵੇ ਬਿਰਧ ਆਸ਼ਰਮ-ਹਾਈਕੋਰਟ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)-ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਹਰੇਕ ਜ਼ਿਲੇ੍ਹ 'ਚ ਬਿਰਧ ਆਸ਼ਰਮ ਬਣਾਉਣ ਦੀ ਹਦਾਇਤ ਕੀਤੀ ਹੈ | ਇਕ ਲੋਕ ਹਿਤਪਟੀਸ਼ਨ ਦਾਖ਼ਲ ਹੋਈ ਸੀ ਕਿ ਸਰਕਾਰ ਨੂੰ ਬੇ ਸਹਾਰਾ ਬਜ਼ੁਰਗਾਂ ਦੀ ਦੇਖਭਾਲ ਲਈ ...

ਪੂਰੀ ਖ਼ਬਰ »

ਬਵਾਸੀਰ, ਭਗੰਦਰ ਦੇ ਲੇਜ਼ਰ ਨਾਲ ਆਪ੍ਰੇਸ਼ਨ ਦੇ ਰਿਆਇਤੀ ਕੈਂਪ ਲਈ ਰਜਿਸਟ੍ਰੇਸ਼ਨ ਇਕ ਤੱਕ

ਜਲੰਧਰ, 25 ਸਤੰਬਰ (ਐੱਮ.ਐੱਸ. ਲੋਹੀਆ)-ਕਰਨ ਹਸਪਤਾਲ ਨੇੜੇ ਜੈਨ ਭਵਨ, ਕਪੂਰਥਲਾ ਰੋਡ, ਜਲੰਧਰ 'ਚ ਬਵਾਸੀਰ, ਭਗੰਦਰ ਅਤੇ ਲੱਤਾਂ 'ਚ ਖੂਨ ਦੀਆਂ ਨਾੜਾਂ ਦੇ ਫੁੱਲਣ ਦੇ ਲੇਜ਼ਰ ਕਿਰਨਾਂ ਨਾਲ ਆਪ੍ਰੇਸ਼ਨ ਦਾ ਬੇਹੱਦ ਰਿਆਇਤੀ ਦਰਾਂ 'ਤੇ ਕੈਂਪ ਲਗਾਇਆ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਡੀ.ਏ. ਤੁਰੰਤ ਦੇਣ ਦੀ ਮੰਗ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ)-ਪੰਜਾਬ ਸਰਕਾਰ ਦੇ ਲੱਖਾਂ ਕਰਮਚਾਰੀਆਂ ਤੇ ਪੈਨਸ਼ਨਰਾਂ ਨੇ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਕੇਂਦਰ ਤੇ ਹਰਿਆਣਾ ਸਰਕਾਰ ਆਪਣੇ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵਧਾਏ ਹੋਏ ਡੀ.ਏ. ਦੀ ਰੈਗੂਲਰ ਅਦਾਇਗੀ ਕਰ ਰਹੀ ਹੈ ਉਸੇ ਪੈਟਰਨ ...

ਪੂਰੀ ਖ਼ਬਰ »

ਕਸ਼ਮੀਰ ਮੁੱਦੇ ਬਗੈਰ ਭਾਰਤ-ਪਾਕਿ ਗੱਲਬਾਤ ਸੰਭਵ ਨਹੀਂ-ਫ਼ਵਾਦ

ਇਸਲਾਮਾਬਾਦ, 25 ਸਤੰਬਰ (ਏਜੰਸੀ)-ਪਾਕਿਸਤਾਨ ਦੇ ਸੂਚਨਾ ਮੰਤਰੀ ਫ਼ਵਾਦ ਚੌਧਰੀ ਨੇ ਸਾਫ਼ ਕੀਤਾ ਹੈ ਕਿ ਕਸ਼ਮੀਰ ਮੁੱਦੇ ਨੂੰ ਸ਼ਾਮਿਲ ਕੀਤੇ ਬਿਨਾ ਭਾਰਤ ਤੇ ਇਸਲਾਮਾਬਾਦ ਵਿਚਕਾਰ ਕੋਈ ਗੱਲਬਾਤ ਨਹੀਂ ਹੋਵੇਗੀ | ਡਾਨ ਅਖ਼ਬਾਰ ਨੇ ਸੋਮਵਾਰ ਨੂੰ ਫ਼ਵਾਦ ਦੇ ਹਵਾਲੇ ਨਾਲ ...

ਪੂਰੀ ਖ਼ਬਰ »

ਖਹਿਰਾ ਧੜੇ ਨੇ ਕੇਜਰੀਵਾਲ ਨਾਲ ਗੱਲਬਾਤ ਲਈ ਵਧਾਇਆ ਕਦਮ

ਚੰਡੀਗੜ੍ਹ, 25 ਸਤੰਬਰ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਦਾ ਪੰਜਾਬ ਵਿਚਲਾ ਬਾਗ਼ੀ ਧੜਾ ਪਾਰਟੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਤਿਆਰ ਹੋ ਗਿਆ ਹੈ | 'ਆਪ' ਦਾ ਬਾਗ਼ੀ ਧੜਾ ਜਿਸ ਦੀ ਅਗਵਾਈ ਸੁਖਪਾਲ ਸਿੰਘ ਖਹਿਰਾ ਵਲੋਂ ਕੀਤੀ ਜਾ ਰਹੀ ਹੈ ਵਲੋਂ ਇਸ ਮਾਮਲੇ 'ਚ ਨਰਮੀ ...

ਪੂਰੀ ਖ਼ਬਰ »

1984 ਦੰਗੇ ਮਾਮਲਾ

ਹਾਈਕੋਰਟ ਨੇ 80 ਤੋਂ ਵੱਧ ਦੋਸ਼ੀਆਂ ਦੀਆਂ 22 ਸਾਲ ਪੁਰਾਣੀਆਂ ਅਪੀਲਾਂ 'ਤੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 25 ਸਤੰਬਰ (ਏਜੰਸੀ)- ਦਿੱਲੀ ਹਾਈਕੋਰਟ ਨੇ ਅੱਜ 1984 ਦੇ ਸਿੱਖ-ਵਿਰੋਧੀ ਦੰਗਿਆਂ ਦੇ ਮਾਮਲੇ 'ਚ 80 ਤੋਂ ਵੱਧ ਦੋਸ਼ੀਆਂ ਦੀਆਂ 22 ਸਾਲ ਪੁਰਾਣੀਆਂ ਅਪੀਲਾਂ 'ਤੇ ਫ਼ੈਸਲਾ ਰਾਂਖਵਾ ਰੱਖ ਲਿਆ ਹੈ, ਇਨ੍ਹਾਂ ਦੋਸ਼ੀਆਂ ਨੂੰ 1984 'ਚ ਕਰਫਿਊ ਦੀ ਉਲੰਘਣਾ ਕਰ ਦੰਗੇ ਕਰਨ, ...

ਪੂਰੀ ਖ਼ਬਰ »

ਅੱਧੀ ਦਰਜਨ 'ਆਪ' ਵਿਧਾਇਕ ਮੁਨੀਸ਼ ਸਿਸੋਦੀਆ ਨੂੰ ਮਿਲੇ

ਚੰਡੀਗੜ੍ਹ, 25 ਸਤੰਬਰ (ਐਨ.ਐਸ. ਪਰਵਾਨਾ)-ਅੱਜ ਇੱਥੇ ਆਮ ਆਦਮੀ ਪਾਰਟੀ ਨਲ ਸਬੰਧਿਤ ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਵਿਧਾਇਕ ਸ਼ਾਮ ਕਰੀਬ 4 ਵਜੇ ਪ੍ਰੋ: ਬਲਜਿੰਦਰ ਕੌਰ ਦੇ ਫਲੈਟ 'ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੂੰ ਮਿਲੇ ਤੇ ਉਨ੍ਹਾਂ ਨਾਲ ਪਾਰਟੀ ...

ਪੂਰੀ ਖ਼ਬਰ »

ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਜਾਗਰੂਕ ਕਰੇਗਾ ਖੇਤੀ ਵਿਰਾਸਤ ਮਿਸ਼ਨ-ਉਮੇਂਦਰ ਦੱਤ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਜਿੱਥੇ ਸਰਕਾਰ ਵਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਕੁਦਰਤੀ ਖੇਤੀ ਨੂੰ ਸਮਰਪਿਤ ਸੰਸਥਾ ਖੇਤੀ ਵਿਰਾਸਤ ਮਿਸ਼ਨ ਕਿਸਾਨਾਂ ਨੂੰ ਰਵਾਇਤੀ ਢੰਗ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ 15 ਪੀ.ਈ.ਐੱਸ. ਅਧਿਕਾਰੀਆਂ ਦੀਆਂ ਬਦਲੀਆਂ

ਪੋਜੇਵਾਲ ਸਰਾਂ, 25 ਸਤੰਬਰ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਅੱਜ 15 ਪੀ.ਈ.ਐੱਸ. (ਸਕੂਲ ਤੇ ਇੰਨਸਪੈਕਸ਼ਨ) ਗਰੁੱਪ ਏ ਦੇ ਅਧਿਕਾਰੀਆਂ ਦੀਆਂ ਦੀਆਂ ਬਦਲੀਆਂ ਕੀਤੀਆਂ ਹਨ | ਇਸ ਸਬੰਧੀ ਕਿ੍ਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਵਲੋਂ ਜਾਰੀ ਹੁਕਮਾਂ ਵਿਚ ਪ੍ਰਦੀਪ ...

ਪੂਰੀ ਖ਼ਬਰ »

ਭਾਰਤ ਨੇ ਲੱਖਾਂ ਲੋਕਾਂ ਨੂੰ ਸਫ਼ਲਤਾਪੂਰਨ ਗਰੀਬੀ ਰੇਖਾਂ ਤੋਂ ਬਾਹਰ ਕੱਢਿਆ-ਟਰੰਪ

ਸੰਯੁਕਤ ਰਾਸ਼ਟਰ, 25 ਸਤੰਬਰ (ਪੀ. ਟੀ. ਆਈ.)-ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਯੁਕਤ ਰਾਸ਼ਟਰ ਦੀ ਜਨਰਲ ਅਸੈਂਬਲੀ 'ਚ ਬੋਲਦਿਆਂ ਭਾਰਤ ਵਲੋਂ ਆਪਣੇ ਲੱਖਾਂ ਸ਼ਹਿਰੀਆਂ ਨੂੰ ਗਰੀਬੀ ਰੇਖਾ ਤੋਂ ਬਾਹਰ ਕੱਢਣ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ | ਟਰੰਪ ਵਲੋਂ ਸੰਯੁਕਤ ...

ਪੂਰੀ ਖ਼ਬਰ »

ਨੈਲਸਨ ਮੰਡੇਲਾ ਨੂੰ ਭਾਰਤ ਰਤਨ ਕਹਿਣ 'ਤੇ ਸਾਨੂੰ ਮਾਣ-ਸੁਸ਼ਮਾ ਸਵਰਾਜ

ਸੰਯੁਕਤ ਰਾਸ਼ਟਰ, 25 ਸਤੰਬਰ (ਏਜੰਸੀ)-ਸੰਯੁਕਤ ਰਾਸ਼ਟਰ ਵਿਚ ਦੱਖਣੀ ਅਫ਼ਰੀਕਾ ਦੇ ਸਾਬਕਾ ਰਾਸ਼ਟਰਪਤੀ ਨੈਲਸਨ ਮੰਡੇਲਾ ਦੇ ਸਨਮਾਨ ਵਿਚ ਕਰਵਾਏ ਇਕ ਸ਼ਾਂਤੀ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਮੰਡੇਲਾ ਦੇ ਸਨਮਾਨ ਵਿਚ ਕਿਹਾ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹਰੇਕ ਪਿੰਡ 'ਚ 550 ਬੂਟੇ

ਚੰਡੀਗੜ੍ਹ•, 25 ਸਤੰਬਰ (ਅਜੀਤ ਬਿਊਰੋ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਸਤੰਬਰ, 2019 ਤੱਕ ਸੂਬੇ ਦੇ ਹਰੇਕ ਪਿੰਡ ਵਿਚ 550 ਬੂਟੇ ਲਾਉਣ ਲਈ ਸਰਕਾਰ ਵੱਲੋਂ ...

ਪੂਰੀ ਖ਼ਬਰ »

ਕਾਰਜਪਾਲਿਕਾ ਦੇ ਕੰਮ 'ਚ ਦਖ਼ਲ ਦਾ ਦੋਸ਼ ਸਰਕਾਰ ਆਪਣੀ ਅਸਫ਼ਲਤਾ ਲੁਕਾਉਣ ਲਈ ਲਗਾਉਂਦੀ ਹੈ- ਸੁਪਰੀਮ ਕੋਰਟ

ਨਵੀਂ ਦਿੱਲੀ, 25 ਸਤੰਬਰ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ 'ਤੇ ਕਾਰਜਪਾਲਿਕਾ ਜਾਂ ਵਿਧਾਇਕਾਂ ਦੇ ਕੰਮ 'ਚ ਦਖ਼ਲ ਦਾ ਦੋਸ਼ ਆਪਣੀ ਅਸਫ਼ਲਤਾ ਨੂੰ ਲੁਕਾਉਣ ਲਈ ਲਗਾਉਂਦੀ ਹੈ | ਸੁਪਰੀਮ ਕੋਰਟ ਨੇ ਇਹ ਟਿੱਪਣੀ ਜੇਲ੍ਹ ਸੁਧਾਰਾਂ ਲਈ ਦਾਖਲ ਇਕ ਪਟੀਸ਼ਨ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਵਿਭਾਗੀ ਪ੍ਰੀਖਿਆਵਾਂ 22 ਅਕਤੂਬਰ ਤੋਂ

ਚੰਡੀਗੜ•੍ਹ, 25 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਸਹਾਇਕ ਕਮਿਸ਼ਨਰਜ਼, ਵਾਧੂ ਸਹਾਇਕ ਕਮਿਸ਼ਨਰਜ਼, ਆਈ.ਪੀ.ਐਸ. ਅਧਿਕਾਰੀਆਂ, ਤਹਿਸੀਲਦਾਰਾਂ, ਮਾਲ ਅਧਿਕਾਰੀਆਂ ਤੇ ਹੋਰਨਾਂ ਵਿਭਾਗਾਂ ਲਈ ਵਿਭਾਗੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX