ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  23 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  32 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  47 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  57 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  5 minutes ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  26 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  42 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਮੋਗਾ

ਸਿਵਲ ਸਰਜਨ ਮੋਗਾ ਿਖ਼ਲਾਫ਼ ਚੱਲ ਰਿਹਾ ਧਰਨਾ ਦੂਸਰੇ ਦਿਨ ਵੀ ਜਾਰੀ ਰਿਹਾ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਤਾਲਮੇਲ ਕਮੇਟੀ ਪੈਰਾਮੈਡੀਕਲ ਤੇ ਸਿਹਤ ਕਰਮਚਾਰੀ ਮੋਗਾ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਦੀ ਮੰਗ ਨੂੰ ਲੈ ਕੇ ਸਿਵਲ ਸਰਜਨ ਦਫ਼ਤਰ ਮੋਗਾ ਅੱਗੇ ਸ਼ੁਰੂ ਕੀਤਾ ਗਿਆ ਰੋਸ ਪ੍ਰਦਰਸ਼ਨ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਸੁਪਰਡੈਂਟ ਮੋਗਾ ਦੀਆਂ ਗਲਤ ਨੀਤੀਆਂ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਦਾ ਗ਼ੁੱਸਾ ਸ਼ਾਂਤ ਹੋਣ ਦੀ ਬਜਾਏ ਅੱਜ ਹੋਰ ਵੀ ਭੜਕਿਆ ਹੋਇਆ ਨਜ਼ਰ ਆ ਰਿਹਾ ਸੀ ਕਿਉਂਕਿ ਸਿਵਲ ਸਰਜਨ ਮੋਗਾ ਵਲੋਂ ਇਕ ਭਿ੍ਸ਼ਟ ਮੁਲਾਜ਼ਮ ਨੂੰ ਬਚਾਉਣ ਲਈ ਸੈਂਕੜੇ ਮੁਲਾਜ਼ਮਾਂ ਦੀ ਮੰਗ ਨੂੰ ਨਜ਼ਰਅੰਦਾਜ਼ ਅਤੇ ਉਨ੍ਹਾਂ ਨੂੰ ਸੜਕਾਂ 'ਤੇ ਰੁਲਨ ਲਈ ਮਜਬੂਰ ਕੀਤਾ ਜਾ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵਲੋਂ ਇਕ ਭਿ੍ਸ਼ਟ ਮੁਲਾਜ਼ਮ ਨੂੰ ਬਚਾਉਣ ਲਈ ਪੈਰਾ ਮੈਡੀਕਲ ਧਰਨੇ ਦਾ ਸਮਰਥਨ ਕਰ ਰਹੀਆਂ ਭਰਾਤਰੀ ਜਥੇਬੰਦੀਆਂ ਨੂੰ ਬੁਲਾ ਕੇ ਨਤੀਜੇ ਭੁਗਤਣ ਦੀਆਂ ਧਮਕੀਆਂ ਦੇ ਕੇ ਧਮਕਾਇਆ ਜਾ ਰਿਹਾ ਹੈ ਤੇ ਆਪਣੀ ਹੈਾਕੜਬਾਜ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਮੋਗਾ ਦੇ ਪ੍ਰਧਾਨ ਗੁਰਜੀਤ ਸਿੰਘ ਮੱਲ੍ਹੀ ਤੇ ਜੀਤਾ ਸਿੰਘ ਨਾਰੰਗ ਕਨਵੀਨਰ ਸੀਟੂ ਨੇ ਧਰਨੇ ਨੂੰ ਆਪਣੀ ਹਿਮਾਇਤ ਦਿੰਦਿਆਂ ਹਰ ਸੰਘਰਸ਼ ਵਿਚ ਪੈਰਾਮੈਡੀਕਲ ਕਾਮਿਆਂ ਦਾ ਸਾਥ ਦੇਣ ਦਾ ਵਾਅਦਾ ਕੀਤਾ | ਇਸ ਮੌਕੇ ਮੁਲਾਜ਼ਮ ਆਗੂ ਜਸਪ੍ਰੀਤ ਕੌਰ ਪੱਤੋ, ਕੰਵਲਜੀਤ ਕੌਰ ਢੁੱਡੀਕੇ, ਮਨਦੀਪ ਸਿੰਘ ਭਿੰਡਰ ਬਲਾਕ ਪ੍ਰਧਾਨ ਢੁੱਡੀਕੇ, ਗੁਰਜੰਟ ਸਿੰਘ ਮਾਹਲਾ, ਦਰਸ਼ਨ ਸਿੰਘ ਚੰਦੜ੍ਹ, ਚਮਕੌਰ ਸਿੰਘ ਫਾਰਮਾਸਿਸਟ, ਕਾਲਾ ਸਿੰਘ ਪ੍ਰਧਾਨ ਦਰਜਾ ਚਾਰ, ਰਾਜ ਕੁਮਾਰ ਢੁੱਡੀਕੇ, ਡਾ. ਗਗਨਦੀਪ ਸਿੰਘ, ਮਹਿੰਦਰਪਾਲ ਲੂੰਬਾ, ਜੋਗਿੰਦਰ ਸਿੰਘ ਮਾਹਲਾ, ਕੁਲਬੀਰ ਸਿੰਘ ਕਨਵੀਨਰ, ਮਨਵਿੰਦਰ ਕਟਾਰੀਆ, ਰੇਸ਼ਮਾ ਰਾਣੀ ਨੇ ਸਿਵਲ ਸਰਜਨ ਮੋਗਾ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਹਾਲੇ ਵੀ ਉਨ੍ਹਾਂ ਨੇ ਮਸਲੇ ਦਾ ਹੱਲ ਨਹੀਂ ਕੀਤਾ ਤਾਂ 27 ਸਤੰਬਰ ਨੂੰ ਮੋਗਾ ਦੀਆਂ ਸੜਕਾਂ 'ਤੇ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਜਿਸ ਵਿਚ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਸ਼ਾਮਿਲ ਹੋਣਗੇ | ਇਸ ਉਪਰੰਤ ਪੀ.ਸੀ.ਐਮ.ਐਸ. ਐਸੋਸੀਏਸ਼ਨ ਵਲੋਂ ਮਸਲੇ ਨੂੰ ਸੁਲਝਾਉਣ ਲਈ ਪਹਿਲਕਦਮੀ ਕਰਦਿਆਂ ਜਥੇਬੰਦੀ ਦੀ ਮੀਟਿੰਗ ਸਿਵਲ ਸਰਜਨ ਮੋਗਾ ਨਾਲ ਕਰਵਾਈ | ਜਿਸ ਵਿਚ ਕਾਫ਼ੀ ਰੌਲੇ ਰੱਪੇ ਬਾਅਦ ਇਹ ਫ਼ੈਸਲਾ ਹੋਇਆ ਕਿ ਮੌਜੂਦਾ ਸੁਪਰਡੈਂਟ ਜਸਵੀਰ ਕੌਰ ਦਾ ਚਾਰਜ ਬਦਲ ਕੇ ਸੁਪਰਡੈਂਟ ਪ੍ਰਸ਼ੋਤਮ ਲਾਲ ਨੂੰ ਦੇ ਦਿੱਤਾ ਜਾਵੇ ਅਤੇ ਪੈਰਾਮੈਡੀਕਲ ਮੁਲਾਜ਼ਮਾਂ ਦੀਆਂ ਬਕਾਇਆ ਮੰਗਾਂ ਦੇ ਹੱਲ ਲਈ 4 ਅਕਤੂਬਰ ਨੂੰ ਸਾਰੇ ਐਸ.ਐਮ.ਓਜ਼ ਦੀ ਹਾਜ਼ਰੀ ਵਿਚ ਸਿਵਲ ਸਰਜਨ ਮੋਗਾ ਦੀ ਪ੍ਰਧਾਨਗੀ ਹੇਠ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਕੀਤੀ ਜਾਵੇ | ਮੀਟਿੰਗ ਤੋਂ ਬਾਅਦ ਸੁਪਰਡੈਂਟ ਦਾ ਚਾਰਜ ਬਦਲਣ ਤੇ ਮੀਟਿੰਗ ਸਬੰਧੀ ਪੱਤਰ ਜਾਰੀ ਕੀਤਾ ਗਿਆ | ਜਿਸ ਤੋਂ ਬਾਅਦ ਪੈਰਾ ਮੈਡੀਕਲ ਕਾਮਿਆਂ ਨੇ ਜੇਤੂ ਅੰਦਾਜ਼ 'ਚ ਨਾਅਰੇ ਲਗਾਉਂਦਿਆਂ ਇਸ ਨੂੰ ਜਥੇਬੰਦੀ ਦੀ ਇਤਿਹਾਸਕ ਜਿੱਤ ਕਰਾਰ ਦਿੱਤਾ | ਇਸ ਮੌਕੇ ਪੈਰਾਮੈਡੀਕਲ ਦੇ ਜ਼ਿਲ੍ਹਾ ਕਨਵੀਨਰ ਕੁਲਬੀਰ ਸਿੰਘ ਢਿੱਲੋਂ ਨੇ ਸਿਵਲ ਹਸਪਤਾਲ ਮੋਗਾ ਵਿਚ ਫੈਲੇ ਭਿ੍ਸ਼ਟਾਚਾਰ ਅਤੇ ਮੁਲਾਜ਼ਮਾਂ ਨਾਲ ਹੋ ਰਹੀਆਂ ਵਧੀਕੀਆਂ ਨੂੰ ਲੈ ਕੇ 4 ਅਕਤੂਬਰ ਤੋਂ ਐਸ.ਐਮ.ਓ. ਸਿਵਲ ਹਸਪਤਾਲ ਮੋਗਾ ਿਖ਼ਲਾਫ਼ ਸੰਘਰਸ਼ ਵਿੱਢਣ ਦਾ ਐਲਾਨ ਕੀਤਾ | ਇਸ ਮੌਕੇ ਜ਼ਿਲ੍ਹਾ ਚੇਅਰਮੈਨ ਗੁਰਜੰਟ ਸਿੰਘ ਮਾਹਲਾ, ਜਗਪਾਲ ਕੌਰ ਸਟਾਫ਼ ਨਰਸ, ਮਲਕੀਤ ਸਿੰਘ, ਜਸਵਿੰਦਰ ਕੌਰ ਪੱਤੋ, ਕੁਲਦੀਪ ਕੌਰ, ਰਾਜਿੰਦਰ ਕੌਰ, ਜਤਿੰਦਰ ਕੌਰ, ਰਮਨਜੀਤ ਸਿੰਘ ਭੁੱਲਰ, ਰਣਜੀਤ ਸਿੰਘ, ਰਘਵੀਰ ਸਿੰਘ ਆਦਿ ਹਾਜ਼ਰ ਸਨ |

ਬੰਦ ਪਏ ਨਿਕਾਸੀ ਨਾਲਿਆਂ ਨੂੰ ਸਾਫ਼ ਕਰਵਾਉਣ ਵੱਲ ਸਰਕਾਰ ਦੇਵੇ ਧਿਆਨ

ਬਾਘਾ ਪੁਰਾਣਾ, 25 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਅੰਦਰ ਪੈ ਰਹੀ ਬਾਰਿਸ਼ ਨੂੰ ਲੈ ਕੇ ਹੜ੍ਹਾਂ ਵਰਗੇ ਹਾਲਾਤ ਬਣ ਚੁੱਕੇ ਹਨ | ਸਰਕਾਰ ਵਲੋਂ ਹੜ੍ਹਾਂ ਵਰਗੇ ਹਾਲਾਤਾਂ ਤੋਂ ਬਚਾਅ ਕਰਨ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਤੇ ਫ਼ੌਜ ਨੂੰ ਚੌਕਸ ਕੀਤਾ ਗਿਆ ਹੈ ਪਰ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਬਰਾੜ ਤੇ ਉਸ ਦੇ ਸਪੁੱਤਰ ਵਲੋਂ ਕੈਬਨਿਟ ਮੰਤਰੀ ਕਾਂਗੜ ਤੇ ਪ੍ਰਸ਼ਾਸਨ ਉੱਪਰ ਉਂਗਲੀ ਉਠਾਉਣ 'ਤੇ ਉੱਠਿਆ ਬਾਵਾਲ

ਬਾਘਾ ਪੁਰਾਣਾ, 25 ਸਤੰਬਰ (ਬਲਰਾਜ ਸਿੰਗਲਾ)-ਵਿਧਾਇਕ ਦਰਸ਼ਨ ਸਿੰਘ ਬਰਾੜ ਵਲੋਂ ਅਖ਼ਬਾਰਾਂ 'ਚ ਬਿਆਨ ਛਪਦਿਆਂ ਹੀ ਇੱਥੇ ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਹੰਗਾਮੀ ਮੀਟਿੰਗ ਕੀਤੀ ਗਈ | ਜਿਸ ਵਿਚ ਭੋਲਾ ਸਿੰਘ ਬਰਾੜ ਸਮਾਧ ਭਾਈ, ਸੂਬਾ ਸਕੱਤਰ ਸੂਬੇਦਾਰ ਗੁਰਬਚਨ ਸਿੰਘ ...

ਪੂਰੀ ਖ਼ਬਰ »

ਪ੍ਰੈਸ਼ਰ ਹਾਰਨ ਹਟਾ ਕੇ ਮੌਕੇ 'ਤੇ ਹੀ ਕੱਟੇ ਚਲਾਨ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਆਰੰਭੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਸਾਂਝੇ ਤੌਰ 'ਤੇ ਵਾਹਨਾਂ ਦਾ ਆਵਾਜ਼ ਪ੍ਰਦੂਸ਼ਣ ਰੋਕਣ ਲਈ ਲੁਹਾਰਾ ਚੌਕ ਅਤੇ ਕੋਟਕਪੂਰਾ ...

ਪੂਰੀ ਖ਼ਬਰ »

ਵਾਲਮੀਕਿ/ਮਜ਼੍ਹਬੀ ਸਿੱਖ ਮਹਾਂਸਭਾ ਵਲੋਂ ਸੰਘਰਸ਼ ਦੀ ਚਿਤਾਵਨੀ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਵਾਲਮੀਕਿ/ਮਜ਼੍ਹਬੀ ਸਿੱਖ ਮਹਾਂ ਸਭਾ ਦੇ ਸਰਪ੍ਰਸਤ ਮਨਜੀਤ ਸਿੰਘ ਧਾਲੀਵਾਲ ਐਡਵੋਕੇਟ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਮਹਾਂਸਭਾ ਦੇ ਉੱਪ ਚੇਅਰਮੈਨ ਜਗਤਾਰ ਸਿੰਘ ਮਖੂ, ਮਹਾਂਸਭਾ ਦੇ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ...

ਪੂਰੀ ਖ਼ਬਰ »

ਗੱਲਾ ਮਜ਼ਦੂਰਾਂ ਵਲੋਂ ਮੰਗਾਂ ਨਾ ਮੰਨਣ 'ਤੇ ਮੰਡੀਆਂ ਦਾ ਬਾਈਕਾਟ ਕਰਨ ਦੀ ਚਿਤਾਵਨੀ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ-ਗੱਲਾ ਮਜ਼ਦੂਰ ਯੂਨੀਅਨ ਪੰਜਾਬ ਤੇ ਅਨਾਜ ਮੰਡੀ ਮਜ਼ਦੂਰ ਯੂਨੀਅਨ ਦੇ ਵਾਈਸ ਪ੍ਰਧਾਨ ਪੰਜਾਬ ਚੰਦ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਸਮੇਂ 'ਚ ਸਰਕਾਰ ਨੇ ਮੰਡੀ ਦੇ ਮਜ਼ਦੂਰਾਂ ਦੀ ਮਜ਼ਦੂਰੀ 'ਚ ਮਾਮੂਲੀ ...

ਪੂਰੀ ਖ਼ਬਰ »

ਖੰਨਾ ਹਸਪਤਾਲ ਵਿਖੇ ਸੈਮੀਨਾਰ ਭਲਕੇ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੰਮਿ੍ਤਸਰ ਰੋਡ ਮੋਗਾ ਸਥਿਤ ਖੰਨਾ ਹਸਪਤਾਲ ਈ.ਈ.ਜੀ. ਸੈਂਟਰ ਵਿਖੇ ਜਬਰ ਜਨਾਹ ਵਿਸ਼ੇ 'ਤੇ ਸੈਮੀਨਾਰ 27 ਸਤੰਬਰ 3 ਵਜੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਡਾ. ਖੰਨਾ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਸਫ਼ਾਈ ਕੈਂਪ ਲਗਾਇਆ

ਸਮਾਲਸਰ, 25 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਮੋਗਾ ਦੀ ਅਗਵਾਈ ਹੇਠ ਸਰਕਾਰੀ ਬਹੁਤਕਨੀਕੀ ਕਾਲਜ ਗੁਰੂ ਤੇਗ ਬਹਾਦਰਗੜ੍ਹ ਵਿਖੇ ਕੌਮੀ ਸੇਵਾ ਯੋਜਨਾ ਇਕਾਈ ਵਲੋਂ ਕਾਲਜ ਵਿਖੇ ਸਫ਼ਾਈ ਕੈਂਪ ਲਗਾਇਆ ਗਿਆ | ਜਿਸ 'ਚ ਸਟਾਫ਼ ਮੈਂਬਰਾਂ ...

ਪੂਰੀ ਖ਼ਬਰ »

ਭਾਰਤ ਚੋਣ ਕਮਿਸ਼ਨ ਵਲੋਂ ਉਮਰ ਯੋਗਤਾ 1 ਜਨਵਰੀ 2019 ਦੇ ਆਧਾਰ 'ਤੇ ਵੋਟਰ ਸੂਚੀ ਦੀ ਸੁਧਾਈ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਉਮਰ ਯੋਗਤਾ ਮਿਤੀ 1-1-2019 ਦੇ ਅਧਾਰ 'ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਪ੍ਰੋਗਰਾਮ ਚੱਲ ਰਿਹਾ ਹੈ | ਉਨ੍ਹਾਂ ...

ਪੂਰੀ ਖ਼ਬਰ »

ਸ੍ਰੀ ਗਣਪਤੀ ਮਹਾਂਉਤਸਵ ਦੇ ਆਖ਼ਰੀ ਦਿਨ ਸ੍ਰੀ ਗਣਪਤੀ ਦੀ ਮੂਰਤੀ ਦਾ ਵਿਸਰਜਨ

ਬਾਘਾ ਪੁਰਾਣਾ, 25 ਸਤੰਬਰ (ਬਲਰਾਜ ਸਿੰਗਲਾ)-ਸ੍ਰੀ ਗਣਪਤੀ ਮਹਾਂਉਤਸਵ ਸਥਾਨਕ ਸ਼ਹਿਰ ਅਤੇ ਇਲਾਕੇ ਅੰਦਰ ਸ਼ਰਧਾਲੂ ਸੰਗਤਾਂ ਵਲੋਂ ਮਨਾਇਆ ਗਿਆ | ਵੱਖ-ਵੱਖ ਮੰਦਿਰਾਂ ਦੀਆਂ ਕਮੇਟੀਆਂ, ਧਾਰਮਿਕ ਸੰਸਥਾਵਾਂ ਵਲੋਂ ਸਾਂਝੇ ਤੌਰ 'ਤੇ ਅਤੇ ਸ਼ਰਧਾਲੂ ਸੰਗਤਾਂ ਵਲੋਂ ਆਪਣੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਸੰਘਰਸ਼ ਦਾ ਐਲਾਨ

ਮੋਗਾ, 25 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ 'ਚ ਸ਼ਾਮਿਲ ਸਮੂਹ ਜਥੇਬੰਦੀਆਂ ਨੇ ਪੰਜਾਬ ਸਰਕਾਰ ਦੀਆਂ ਪੈਨਸ਼ਨਰ ਮੰਗਾਂ ਪ੍ਰਤੀ ਲਗਾਤਾਰ ਟਕਰਾਓ ਤੇ ਅਣਦੇਖੀ ਤੋਂ ਅੱਕ ਕੇ ਸਰਕਾਰ ਵਿਰੁੱਧ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰ ਏਕਤਾ ਯੂਨੀਅਨ ਦੀ ਮੀਟਿੰਗ

ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਪੇਂਡੂ ਚੌਕੀਦਾਰ ਏਕਤਾ ਯੂਨੀਅਨ ਬਾਘਾ ਪੁਰਾਣਾ ਦੀ ਮੀਟਿੰਗ ਯੂਨੀਅਨ ਦੇ ਬਲਾਕ ਪ੍ਰਧਾਨ ਸੁਖਮੰਦਰ ਸਿੰਘ ਸਾਹੋਕੇ ਦੀ ਪ੍ਰਧਾਨਗੀ ਹੇਠ ਕਾਨੂੰਨਗੋ ਦਫ਼ਤਰ ਸੇਖਾ ਕਲਾਂ ਵਿਖੇ ਕੀਤੀ ਗਈ | ਮੀਟਿੰਗ 'ਚ ਚੌਕੀਦਾਰਾਂ ਨੂੰ ਆ ...

ਪੂਰੀ ਖ਼ਬਰ »

ਅਥਲੈਟਿਕਸ ਮੁਕਾਬਲਿਆਂ 'ਚ ਗਿਆਨ ਸਾਗਰ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ

ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਠੱਠੀ ਭਾਈ ਮਾੜੀ ਮੁਸਤਫ਼ਾ ਰੋਡ 'ਤੇ ਸਥਿਤ ਠੱਠੀ ਭਾਈ ਦੇ ਗਿਆਨ ਸਾਗਰ ਪਬਲਿਕ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਜ਼ੋਨ ਪੱਧਰੀ ਅਥਲੈਟਿਕਸ ਮੁਕਾਬਲੇ 'ਚ ਜਿੱਤਾਂ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੁਸ਼ਨਾਇਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਮਾੜੀ ਮੁਸਤਫ਼ਾ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ 'ਚ ਜਿੱਤੇ 41 ਮੈਡਲ

ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਸ. ਸ. ਸ. ਸ. ਮਾੜੀ ਮੁਸਤਫ਼ਾ ਦੇ ਵਿਦਿਆਰਥੀਆਂ ਨੇ ਜ਼ੋਨ ਪੱਧਰ ਅਤੇ ਜ਼ਿਲ੍ਹਾ ਪੱਧਰ 'ਤੇ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਬੱਡੀ ਅੰਡਰ 19 ਲੜਕਿਆਂ ਨੇ ਜ਼ਿਲੇ੍ਹ 'ਚ ਦੂਜੀ ਪੁਜ਼ੀਸ਼ਨ ਹਾਸਲ ਕੀਤੀ ਅਤੇ ਇਸ ਸਕੂਲ ਦੇ ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲਿਆਂ 'ਚ ਜੀ. ਐਨ. ਸਕੂਲ ਦੇ 5 ਬੱਚੇ ਜੇਤੂ

ਨੱਥੂਵਾਲਾ ਗਰਬੀ, 25 ਸਤੰਬਰ (ਸਾਧੂ ਰਾਮ ਲੰਗੇਆਣਾ)-ਬਾਬਾ ਫਰੀਦ ਆਰਟ ਸੁਸਾਇਟੀ ਫ਼ਰੀਦਕੋਟ ਵਲੋਂ ਰਾਜ ਪੱਧਰੀ ਪ੍ਰਦਰਸ਼ਨੀ ਲਾਅ ਕਾਲਜ ਫ਼ਰੀਦਕੋਟ 'ਚ ਲਗਾਈ ਗਈ | ਜਿਸ 'ਚ ਵੱਖ-ਵੱਖ ਪੇਂਟਿੰਗਜ਼ ਦਾ ਪ੍ਰਦਰਸ਼ਨ ਕੀਤਾ ਗਿਆ ਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਆਰਟ ...

ਪੂਰੀ ਖ਼ਬਰ »

ਮੈਰਿਟ-ਕਮ-ਮੀਨਜ ਬੇਸਡ ਸਕਾਲਰਸ਼ਿਪ ਯੋਜਨਾ ਘੱਟ ਗਿਣਤੀ ਵਰਗ ਦੇ ਵਿਦਿਆਰਥੀਆਂ ਲਈ ਲਾਹੇਵੰਦ-ਡੀ. ਸੀ.

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਡੀ.ਪੀ.ਐਸ. ਖਰਬੰਦਾ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ 'ਚ ਪੜ੍ਹ ਰਹੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਸਕੀਮਾਂ ਦਾ ਲਾਹਾ ਲੈਣ ਦਾ ਸੱਦਾ ਦਿੰਦਿਆਂ ਕਿਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਜਿਸ 'ਚ ਕਿਸਾਨਾਂ ਨਾਲ ਸਬੰਧਿਤ ਮਸਲਿਆਂ 'ਤੇ ਵਿਚਾਰਾਂ ਚਰਚਾ ਕੀਤੀ ਗਈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਝੋਨੇ ਦੇ ਨੁਕਸਾਨ ਦਾ ਮੁਆਵਜ਼ਾ ਕਿਸਾਨਾਂ ਨੂੰ ਦੇਵੇ-ਐਡਵੋਕੇਟ ਬਾਵਾ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ 'ਚ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ ਪ੍ਰੰਤੂ ਪੰਜਾਬ ਸਰਕਾਰ ਵੋਟਾਂ ਦੇ ਨਸ਼ੇ 'ਚ ਇਹ ਭੁੱਲ ਚੁੱਕੀ ਹੈ ਕਿ ਇਹ ਨੁਕਸਾਨ ਦੀ ਭਰਪਾਈ ਲਈ ਕੁਝ ਕੀਤਾ ਜਾਵੇ | ਅੱਜ ਤੱਕ ਮਾਲ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੁਰੰਤ ਕਰਵਾਏ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ-ਭਾਈ ਵਿਰਸਾ ਸਿੰਘ ਖ਼ਾਲਸਾ

ਮੋਗਾ, 25 ਸਤੰਬਰ (ਅਮਰਜੀਤ ਸਿੰਘ ਸੰਧੂ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਿਕ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੁਰੰਤ ਕਰਵਾਉਣ ਕਿਉਂ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਮਹਿੰਗਾਈ ਤੇ ਤੇਲ ਕੀਮਤਾਂ ਸਿਖ਼ਰਾਂ 'ਤੇ-ਵੜੈਚ

ਮੋਗਾ, 25 ਸਤੰਬਰ (ਅਮਰਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ 1920 ਦੇ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਿਨੋਂ-ਦਿਨ ਵਧ ਰਹੀ ਮਹਿੰਗਾਈ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਮ ਆਦਮੀ ਲਈ ਚਿੰਤਾ ਦਾ ਵਿਸ਼ਾ ਬਣ ...

ਪੂਰੀ ਖ਼ਬਰ »

ਵਿਦਿਆਰਥਣ ਸ਼ਮਿੰਦਰ ਕੌਰ ਦਾ ਸਨਮਾਨ

ਮੋਗਾ, 25 ਸਤੰਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਆਫ਼ ਐਜੂਕੇਸ਼ਨ (ਬੀ.ਐਡ) ਮੋਗਾ ਦੀ ਵਿਦਿਆਰਥਣ ਸ਼ਮਿੰਦਰ ਕੌਰ ਨੇ ਬੀ.ਐੱਡ. ਸਮੈਸਟਰ ਪਹਿਲਾ ਪੰਜਾਬ ਯੂਨੀਵਰਸਿਟੀ 'ਚੋਂ 377 ਅੰਕ ਹਾਸਿਲ ਕਰਕੇ 9ਵਾਂ ਤੇ ਜ਼ਿਲ੍ਹਾ ਮੋਗਾ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ...

ਪੂਰੀ ਖ਼ਬਰ »

ਬੋਰੇ ਵਾਲੇ ਮਹਾਂਪੁਰਖਾਂ ਦੀ ਯਾਦ 'ਚ ਬਰਸੀ ਸਮਾਗਮ ਮਨਾਇਆ

ਬਾਘਾ ਪੁਰਾਣਾ, 25 ਸਤੰਬਰ (ਬਲਰਾਜ ਸਿੰਗਲਾ)-ਸਵਾਮੀ ਮਹੇਸ਼ ਮੁਨੀ ਬੋਰੇ ਵਾਲੇ ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਕਰਕੇ 13ਵਾਂ ਬਰਸੀ ਸਮਾਗਮ ਗਊਸ਼ਾਲਾ ਜੈ ਸਿੰਘ ਵਾਲਾ ਰੋਡ ਬਾਘਾ ਪੁਰਾਣਾ ਵਿਖੇ ਸੰਤ ਬਾਬਾ ਪ੍ਰਦੀਪ ਸਿੰਘ ਗਊਸ਼ਾਲਾ ਬੱਧਨੀ ਵਾਲਿਆ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਪੀ. ਡਬਲਿਊ ਡੀ. ਤਾਲਮੇਲ ਸੰਘਰਸ਼ ਕਮੇਟੀ ਦੀ ਮੀਟਿੰਗ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੀ. ਡਬਲਯੂ.ਡੀ. ਤਾਲਮੇਲ ਸੰਘਰਸ਼ ਕਮੇਟੀ ਮੋਗਾ ਵਲੋਂ ਪੰਜਾਬ ਸੂਬਾਈ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ 'ਤੇ 24 ਸਤੰਬਰ ਤੋਂ 4 ਅਕਤੂਬਰ ਤੱਕ ਜ਼ਿਲ੍ਹਾ ਹੈੱਡ ਕੁਆਟਰਾਂ 'ਤੇ (ਡਵੀਜ਼ਨ ਪੱਧਰ 'ਤੇ) ਜਲ ਸਪਲਾਈ ...

ਪੂਰੀ ਖ਼ਬਰ »

ਕੇਂਦਰੀ ਭੂਮੀ ਜਲ ਬੋਰਡ ਵਲੋਂ ਪਾਣੀ ਦੀ ਸਾਂਭ-ਸੰਭਾਲ ਸਬੰਧੀ ਸੈਮੀਨਾਰ

ਧਰਮਕੋਟ, 25 ਸਤੰਬਰ (ਪਰਮਜੀਤ ਸਿੰਘ)-ਕੇਂਦਰੀ ਭੂਮੀ ਨਾਲ ਬੋਰਡ ਉਤਰੀ-ਪੱਛਮੀ ਖੇਤਰ ਚੰਡੀਗੜ੍ਹ ਵਲੋਂ ਅੱਜ ਜ਼ਿਲ੍ਹਾ ਮੋਗਾ ਦੇ ਹਲਕਾ ਧਰਮਕੋਟ ਵਿਖੇ ਦਿਨੋਂ-ਦਿਨ ਹੁੰਦੇ ਜਾ ਰਹੇ ਪਾਣੀ ਦੇ ਡੂੰਘੇ ਪੱਧਰ ਨੂੰ ਲੈ ਕੇ ਮਹਾਰਾਜਾ ਪੈਲੇਸ ਵਿਖੇ ਸੈਮੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਮਨਾਇਆ ਅੰਤਰਰਾਸ਼ਟਰੀ ਸ਼ਾਂਤੀ ਦਿਵਸ

ਸਮਾਲਸਰ, 25 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਮਿਲੇਨੀਅਮ ਵਰਲਡ ਸਕੂਲ ਪੰਜਗਰਾਈਾ ਖ਼ੁਰਦ ਵਿਖੇ ਚੇਅਰਮੈਨ ਵਾਸੂ ਸ਼ਰਮਾ ਤੇ ਡਾਇਰੈਕਟਰ ਸੀਮਾ ਸ਼ਰਮਾ ਦੀ ਅਗਵਾਈ ਹੇਠ ਤੇ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੀ ਮੌਜੂਦਗੀ 'ਚ ਅੰਤਰਰਾਸ਼ਟਰੀ ਸ਼ਾਂਤੀ ਦਿਵਸ ...

ਪੂਰੀ ਖ਼ਬਰ »

ਆਈ. ਐਸ. ਐਫ. ਕਾਲਜ ਆਫ਼ ਫਾਰਮੇਸੀ 'ਚ ਵਿਸ਼ਵ ਫਾਰਮਾਸਿਸਟ ਦਿਵਸ 'ਤੇ ਸੈਮੀਨਾਰ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਵਿਸ਼ਵ ਫਾਰਮਾਸਿਸਟ ਦਿਵਸ 'ਤੇ ਇਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੀ ਸ਼ੁਰੂਆਤ ਮੁੱਖ ਮਹਿਮਾਨ ਰਾਜੇਸ਼ ਬਾਘ ਫਾਉਂਡਰ ਤੇ ਚੇਅਰਮੈਨ ਫਾਰਮਾ ਟਿਊਟਰ, ਵਿਸ਼ੇਸ਼ ਮਹਿਮਾਨ ਡਾ. ...

ਪੂਰੀ ਖ਼ਬਰ »

ਮਾਮਲਾ ਖੇਰੂੰ-ਖੇਰੂੰ ਹੋਈ ਜੀ. ਟੀ. ਰੋਡ ਨੂੰ ਦੁਲਹਨ ਵਾਂਗ ਸਜਾ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਦਾ ਮਹਿਕਮੇ ਵਲੋਂ ਐਲਾਨ ਕਰਨ ਦੇ ਬਾਵਜੂਦ ਆਖ਼ਰ ਕਦੋਂ ਹੋਵੇਗੀ ਭਗਤਾ ਭਾਈ ਵਾਲੀ ਸੜਕ ਦੀ ਮੁਰੰਮਤ

ਬਾਘਾ ਪੁਰਾਣਾ, 25 ਸਤੰਬਰ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਬਨਾਮ ਸੜਕ ਵਿਭਾਗ ਵਲੋਂ ਲੰਮੇ ਸਮੇਂ ਤੋਂ ਅਣਦੇਖੀ ਕਰਨ ਸਦਕਾ ਬਾਘਾ ਪੁਰਾਣਾ ਤੋਂ ਭਗਤਾ ਭਾਈ ਵਾਲੀ ਜੀ.ਟੀ. ਰੋਡ ਖੇਰੂੰ-ਖੇਰੂੰ ਹੋ ਕੇ ਵੱਡੇ-ਵੱਡੇ ਖੱਡਿਆਂ ਦਾ ਰੂਪ ਧਾਰਨ ਕਰ ਚੁੱਕੀ ਹੈ | ਜਿਸ ਕਰਕੇ ਇਸ ਸੜਕ ...

ਪੂਰੀ ਖ਼ਬਰ »

10 ਰੋਜ਼ਾ 19 ਅੰਡਰ ਮਹਿਲਾ ਸਟੇਟ ਸਿਲੈਕਸ਼ਨ ਕੈਂਪ ਸਮਾਪਤ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਖੇਡਾਂ ਤੋਂ ਹੀ ਖਿਡਾਰੀਆਂ ਦੀ ਪਹਿਚਾਣ ਬਣਦੀ ਹੈ, ਆਪਣੀ ਖੇਡ 'ਚ ਸਫਲ ਖਿਡਾਰੀ ਹੀ ਲੋਕਾਂ ਦੇ ਦਿਲਾਂ 'ਚ ਇਕ ਖ਼ਾਸ ਜਗ੍ਹਾ ਬਣਾਉਂਦਾ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਗਾ (ਪੰਜਾਬ) ਦੇ ਆਨਰੇਰੀ ਸਕੱਤਰ ਕਮਲ ...

ਪੂਰੀ ਖ਼ਬਰ »

ਜ਼ਹਿਰੀਲੇ ਨਸ਼ੇ ਕਾਰਨ ਨਵ-ਵਿਆਹੇ ਨੌਜਵਾਨ ਦੀ ਮੌਤ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇਕ ਨਵ-ਵਿਆਹੇ ਨੌਜਵਾਨ ਦੀ ਜ਼ਹਿਰੀਲੇ ਨਸ਼ੇ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਦੋ ...

ਪੂਰੀ ਖ਼ਬਰ »

ਗੰਗ ਨਹਿਰ 'ਚ 2200 ਕਿਊਸਿਕ ਪਾਣੀ ਦੇਣ ਤੇ ਫ਼ਸਲਾਂ ਦੀ ਸਮਰਥਨ ਮੁੱਲ 'ਤੇ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਲਾਇਆ ਧਰਨਾ

ਸ੍ਰੀਗੰਗਾਨਗਰ, 25 ਸਤੰਬਰ (ਦਵਿੰਦਰਜੀਤ ਸਿੰਘ)-ਗੰਗ ਨਹਿਰ 'ਚ 2200 ਕਿਊਸਿਕ ਪਾਣੀ ਦੇਣ ਤੇ ਫ਼ਸਲਾਂ ਦੀ ਸਮਰਥਨ ਮੁੱਲ 'ਤੇ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਨੇ ਮਹਾਰਾਜਾ ਗੰਗਾ ਸਿੰਘ ਚੌਕ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ¢ ਜਿਸ ਵਿਚ ਜ਼ਿਲ੍ਹੇ ...

ਪੂਰੀ ਖ਼ਬਰ »

65 ਲੱਖ ਰੁਪਏ ਹੜੱਪ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਮੁੱਕਰੇ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਿੰਡ ਧੀਰਾ ਘਾਰਾ ਦੀ 140 ਕਨਾਲ 11 ਮਰਲੇ ਜ਼ਮੀਨ ਵੇਚਣ ਸਮੇਂ ਪ੍ਰਤੀ ਕਿੱਲਾ ਸਾਢੇ ਬਾਰਾਂ ਲੱਖ ਰੁਪਏ ਦਾ ਦਾਦੀ ਵਲੋਂ ਇਕਰਾਰਨਾਮਾ ਕੀਤਾ ਸੀ ਤੇ ਪੋਤਿਆਂ ਨੇ 50 ਲੱਖ ਅਤੇ 15 ਲੱਖ ਰੁਪਏ ਦੀਆਂ ਰਕਮਾਂ ਬਟੋਰ ਕੇ ਵੀ ਉਕਤ ...

ਪੂਰੀ ਖ਼ਬਰ »

ਤਾਲਮੇਲ ਸੰਘਰਸ਼ ਕਮੇਟੀ ਦੇ ਧਰਨੇ ਦੌਰਾਨ ਧਰਨਾਕਾਰੀ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਦੇ ਠੇਕੇਦਾਰ ਵਲੋਂ ਪਿਛਲੇ ਮਹੀਨੇ ਦੌਰਾਨ ਨੌਕਰੀ ਤੋਂ ਕੱਢੇ ਚਾਰ ਮੁਲਾਜ਼ਮਾਂ ਦੀ ਬਹਾਲੀ ਲਈ ਸਿਵਲ ਹਸਪਤਾਲ ਦੇ ਬਾਹਰ ਕਿਸਾਨ-ਮਜ਼ਦੂਰ-ਕਰਮਚਾਰੀ ਤਾਲਮੇਲ ਸੰਘਰਸ਼ ਕਮੇਟੀ ਵਲੋਂ ਅੱਜ ਲਗਾਏ ਧਰਨੇ ...

ਪੂਰੀ ਖ਼ਬਰ »

ਕਤਲ ਕੀਤੇ ਗਏ ਪਤੀ, ਪਤਨੀ ਤੇ ਬੱਚੇ ਦਾ ਇਕੋ ਚਿਖਾ 'ਚ ਹੋਇਆ ਸਸਕਾਰ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਬੀਤੇ ਦਿਨੀਂ 21 ਸਤੰਬਰ ਨੂੰ ਜ਼ੀਰਾ ਦੇ ਨਜ਼ਦੀਕੀ ਪਿੰਡ ਪੰਡੋਰੀ ਖੱਤਰੀਆਂ ਵਿਖੇ ਸਵੇਰ ਵੇਲੇ ਅਣਪਛਾਤੇ ਹਮਲਾਵਰਾਂ ਵਲੋਂ ਘਰ 'ਚ ਦਾਖਲ ਹੋ ਕੇ ਪਤੀ-ਪਤਨੀ ਨੂੰ ਸਿਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਕਤਲ ਕੀਤੇ ਗਏ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਆਈ.ਏ.ਐੱਸ. ਵਲੋਂ ਸਤਲੁਜ ਦਰਿਆ ਨਾਲ ਲਗਦੇ ਮੁੱਠਿਆਂ ਵਾਲੀ, ਨਿਹਾਲਾ ਲਵੇਰਾ, ਬੰਡਾਲਾ, ਗੰਦੂ ਕਿਲਚਾ, ਧੀਰਾ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਨੇ ਧਰਨਾ ਦੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਤੇ ਡਾਕ ਵਿਭਾਗ ਵਲੋਂ ਵਾਅਦਿਉਂ ਮੁੱਕਰਨ ਅਤੇ ਪੇਂਡੂ ਡਾਕ ਸੇਵਕਾਂ ਦੀਆਂ ਹੱਕੀ ਮੰਗਾਂ ਨਾ ਪੂਰੀਆਂ ਹੋਣ ਦੇ ਰੋਸ ਵਜੋਂ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਸੱਦੇ 'ਤੇ ਪੇਂਡੂ ਡਾਕ ਸੇਵਕਾਂ ...

ਪੂਰੀ ਖ਼ਬਰ »

ਪਿੰਡ ਲੰਗੇਆਣਾ ਪੁਰਾਣਾ ਦੀ ਵਾਰਡਬੰਦੀ ਦੀ ਕਥਿਤ ਭੰਨਤੋੜ ਕਾਰਨ ਗ਼ਲਤੀਆਂ ਦਾ ਵੋਟਰਾਂ ਨੇ ਭੁਗਤਿਆ ਖ਼ਮਿਆਜ਼ਾ

ਨੱਥੂਵਾਲਾ ਗਰਬੀ, 25 ਸਤੰਬਰ (ਸਾਧੂ ਰਾਮ ਲੰਗੇਆਣਾ)-ਨੇੜਲੇ ਪਿੰਡ ਲੰਗੇਆਣਾ ਪੁਰਾਣਾ ਦੀ ਇਸ ਵਾਰ ਚੁੱਪ-ਚੁਪੀਤੇ ਵਾਰਡਬੰਦੀ ਦੀ ਹੋਈ ਭੰਨਤੋੜ ਕਾਰਨ ਜਿੱਥੇ ਵੋਟਾਂ ਪਾਉਣ ਸਮੇਂ ਵੋਟਰਾਂ ਨੂੰ ਅਨੇਕਾਂ ਸਮੱਸਿਆਵਾਂ ਦਾ ਖ਼ਮਿਆਜ਼ਾ ਭੁਗਤਣਾ ਪਿਆ ਹੈ ਉੱਥੇ ...

ਪੂਰੀ ਖ਼ਬਰ »

ਮੋਗਾ ਆਈਲਟਸ ਟਰੈਵਲ ਐਾਡ ਇਮੀਗ੍ਰੇਸ਼ਨ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਆਈਲਟਸ ਟਰੈਵਲ ਐਾਡ ਇਮੀਗ੍ਰੇਸ਼ਨ ਐਸੋਸੀਏਸ਼ਨ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜੀ.ਏ.ਟੂ.ਡੀ.ਸੀ ਲਾਲ ਵਿਸ਼ਵਾਸ ਬੈਂਸ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਐਸੋਸੀਏਸ਼ਨ ਆਫ਼ ਕੰਸਲਟੇਂਸ ਫ਼ਾਰ ...

ਪੂਰੀ ਖ਼ਬਰ »

ਜਾਗਰੂਕਤਾ ਵੈਨ ਰਾਹੀਂ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਿਖ਼ਲਾਫ਼ ਸੈਮੀਨਾਰ

ਨਿਹਾਲ ਸਿੰਘ ਵਾਲਾ , 25 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਸਰਕਾਰ ਤੇ ਨੈਸ਼ਨਲ ਹੈਲਥ ਮਿਸ਼ਨ ਦੇ ਉੱਦਮ ਸਦਕਾ ਤੇ ਸਿਵਲ ਸਰਜਨ ਮੋਗਾ ਡਾ. ਸੁਸ਼ੀਲ ਜੈਨ ਦੇ ਦਿਸ਼ਾ ਨਿਰਦੇਸ਼ਾਂ ਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਵੈਨ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਹੂੰਝਾ ਫੇਰ ਜਿੱਤ 'ਤੇ ਵਿਧਾਇਕ ਨੂੰ ਦਿੱਤੀਆਂ ਵਧਾਈਆਂ

ਮੋਗਾ, 25 ਸਤੰਬਰ (ਅਮਰਜੀਤ ਸਿੰਘ ਸੰਧੂ)-ਕਾਂਗਰਸ ਪਾਰਟੀ ਨੂੰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਹੰੂਝਾ ਫੇਰ ਜਿੱਤ ਅਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਡਾ. ਹਰਜੋਤ ਕਮਲ ਵਿਧਾਇਕ ਮੋਗਾ ਵਧਾਈਆਂ ਦਿੱਤੀਆਂ | ਇਸੇ ਸੰਦਰਭ 'ਚ ਪਾਰਟੀ ਦੇ ਬੀ.ਸੀ. ਵਿੰਗ ਦੇ ...

ਪੂਰੀ ਖ਼ਬਰ »

ਸੰਤ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਪੰਜਵੀਂ ਬਰਸੀ ਸਬੰਧੀ ਸਮਾਗਮ ਸਮਾਪਤ

ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ)-ਸੰਤ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ ਪੰਜਵੀਂ ਬਰਸੀ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਜੀਂਦੜਾ ਵਿਖੇ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅਤੇ ਮੁੱਖ ਸੇਵਾਦਾਰ ਬਾਬਾ ਇਕਬਾਲ ਸਿੰਘ ...

ਪੂਰੀ ਖ਼ਬਰ »

ਜਾਗਰਣ ਕਮੇਟੀ ਦੀ ਇਕੱਤਰਤਾ

ਬਿਲਾਸਪੁਰ, 25 ਸਤੰਬਰ (ਸੁਰਜੀਤ ਸਿੰਘ ਗਾਹਲਾ)-ਮਾਤਾ ਸਤੀ ਜੀ ਬਾਬਾ ਕੁੱਸਾ ਰਾਮ ਜਾਗਰਣ ਕਮੇਟੀ ਨਿਹਾਲ ਸਿੰਘ ਵਾਲਾ, ਬੱਧਨੀ ਕਲਾਂ ਦੀ ਇਕੱਤਰਤਾ ਚੇਅਰਮੈਨ ਖਣਮੁਖ ਭਾਰਤੀ ਦੀ ਪ੍ਰਧਾਨਗੀ ਹੇਠ ਸਬੰਧਿਤ ਮੰਦਿਰ ਪਿੰਡ ਕੁੱਸਾ ਵਿਖੇ ਹੋਈ | ਜਿਸ 'ਚ 6 ਅਕਤੂਬਰ ਨੂੰ ਸੰਗਤਾਂ ...

ਪੂਰੀ ਖ਼ਬਰ »

ਮਹੰਤ ਬਾਬਾ ਫੋਗਾ ਸਿੰਘ ਦੀ ਬਰਸੀ ਸਬੰਧੀ ਅਖੰਡ ਪਾਠਾਂ ਦੀ ਲੜੀ ਸ਼ੁਰੂ

ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ)-ਮਹੰਤ ਬਾਬਾ ਫੋਗਾ ਸਿੰਘ ਦੀ 37ਵੀਂ ਬਰਸੀ ਤੇ ਸੰਤ ਸਮਾਗਮ ਗੁਰਦੁਆਰਾ ਗੁਰੂ ਹਰਗੋਬਿੰਦ ਸਰ ਸਾਹਿਬ ਪਿੰਡ ਇੰਦਰਗੜ੍ਹ ਵਿਖੇ 1 ਅਕਤੂਬਰ ਨੂੰ ਪ੍ਰਬੰਧਕ ਕਮੇਟੀ, ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX