ਤਾਜਾ ਖ਼ਬਰਾਂ


ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  23 minutes ago
ਮੋਹਾਲੀ, 22 ਮਈ (ਅਵਤਾਰ ਨਗਲੀਆ) - ਕਾਂਗਰਸ ਵਿਚੋਂ ਕੱਢੇ ਬੀਬੀ ਲਖਵਿੰਦਰ ਕੌਰ ਗਰਚਾ ਇਕ ਵਾਰ ਫਿਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਲਾਲ ਸਿੰਘ ਸਮੇਤ ਵੱਖ ਵੱਖ ਆਗੂ ਮੌਜੂਦ...
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  32 minutes ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਪੁੰਛ ਸੈਕਟਰ ਸਥਿਤ ਕੰਟਰੋਲ ਲਾਇਨ ਨਾਲ ਲਗਦੇ ਮੇਂਢਰ ਇਲਾਕੇ ਵਿਚ ਆਈ.ਈ.ਡੀ ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਹੋ ਗਿਆ ਹੈ ਤੇ ਜਦਕਿ ਸੱਤ ਹੋਰ ਜ਼ਖਮੀ ਹੋਏ...
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  47 minutes ago
ਫ਼ਰੀਦਕੋਟ, 22 ਮਈ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਲੜਕੇ ਦੀ ਮੌਤ ਤੋਂ ਬਾਅਦ ਪਰਿਵਾਰ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਐਸ.ਐਸ.ਪੀ. ਦਫ਼ਤਰ ਬਾਹਰ ਧਰਨਾ ਲਗਾਇਆ ਗਿਆ ਹੈ। ਦੋਸ਼ੀ ਪੁਲਿਸ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਧਰਨਾ ਲਗਾਇਆ...
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  57 minutes ago
ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਲੁਧਿਆਣਾ ਜ਼ਿਲ੍ਹੇ ਦੀ ਸਬ ਡਵੀਜ਼ਨ ਖੰਨਾ ਬਾਰ ਦੇ ਸਾਬਕਾ ਪ੍ਰਧਾਨ 'ਤੇ ਕਾਤਲਾਨਾ ਹਮਲਾ ਕਰਨ ਵਾਲਿਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਜ਼ਿਲ੍ਹਾ ਬਾਰ ਦੇ ਵਕੀਲਾਂ...
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 1 hour ago
ਨਵੀਂ ਦਿੱਲੀ, 22 ਮਈ - ਲੋਕ ਸਭਾ ਚੋਣਾਂ 2019 ਦੇ ਨਤੀਜੇ ਆਉਣ 'ਚ ਕੁਝ ਘੰਟੇ ਬਾਕੀ ਹਨ। ਵਿਰੋਧੀ ਧਿਰ ਈ.ਵੀ.ਐਮ. ਤੇ ਵੀ.ਵੀ.ਪੈਟ ਦੀ ਸੁਰੱਖਿਆ 'ਤੇ ਸਵਾਲ ਚੁੱਕ ਰਿਹਾ ਹੈ। ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਉਦਿਤ ਰਾਜ ਨੇ ਈ.ਵੀ.ਐਮ. ਵਿਵਾਦ 'ਤੇ...
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 1 hour ago
ਭੁਵਨੇਸ਼ਵਰ, 22 ਮਈ - ਓਡੀਸ਼ਾ ਦੇ ਕਾਲਾਹਾਂਡੀ ਜ਼ਿਲ੍ਹੇ 'ਚ ਕੌਮੀ ਮਾਰਗ 26 'ਤੇ ਵਾਪਰੇ ਭਿਆਨਕ ਹਾਦਸੇ ਵਿਚ ਇਕ ਪਰਿਵਾਰ ਦੇ 5 ਜੀਆ ਦੀ ਮੌਤ ਹੋ ਗਈ। ਜਦਕਿ 2 ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਅੱਜ ਸਵੇਰੇ ਕਾਰ ਤੇ ਟਰੱਕ ਵਿਚਾਲੇ...
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 1 hour ago
ਮੁੰਬਈ, 22 ਮਈ - 15 ਮੈਂਬਰੀ ਭਾਰਤੀ ਕ੍ਰਿਕਟ ਟੀਮ ਅੱਜ ਮੁੰਬਈ ਏਅਰਪੋਰਟ ਤੋਂ ਇੰਗਲੈਂਡ ਲਈ ਰਵਾਨਾ ਹੋ ਗਈ। ਵਿਰਾਟ ਕੋਹਲੀ ਦੀ ਅਗਵਾਈ ਵਿਚ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਵਿਚ 30 ਮਈ ਤੋਂ ਸ਼ੁਰੂ ਹੋ ਰਹੇ ਆਈ.ਸੀ.ਸੀ. ਵਿਸ਼ਵ ਕੱਪ ਵਿਚ ਹਿੱਸਾ...
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਨਵੀਂ ਦਿੱਲੀ, 22 ਮਈ - ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਇਕ ਵਾਰ ਫਿਰ ਗੈਂਗਵਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦਵਾਰਕਾ ਮੋੜ ਮੈਟਰੋ ਸਟੇਸ਼ਨ ਦੇ ਨੇੜੇ ਦੋ ਦਿਨ ਪਹਿਲਾ ਗੈਂਗਵਾਰ ਤੇ ਪੁਲਿਸ ਗੋਲੀਬਾਰੀ 'ਚ ਦੋ ਬਦਮਾਸ਼ਾਂ ਦੀ ਮੌਤ ਹੋ ਗਈ ਸੀ। ਉੱਥੇ ਹੀ, ਨਜਫਗੜ ਇਲਾਕੇ...
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 2 hours ago
ਮੇਰਠ, 22 ਮਈ - ਵੋਟਿੰਗ ਤੋਂ ਬਾਅਦ ਈ.ਵੀ.ਐਮ. ਨੂੰ ਮਤ ਗਿਣਤੀ ਸਥਾਨਾਂ ਤੱਕ ਪਹੁੰਚਾਉਣ'ਚ ਗੜਬੜੀ ਤੇ ਉਨ੍ਹਾਂ ਦੀ ਦੁਰਵਰਤੋਂ ਨੂੰ ਲੈ ਕੇ ਵੱਖ ਵੱਖ ਇਲਾਕਿਆਂ ਤੋਂ ਮਿਲੀ ਸ਼ਿਕਾਇਤਾਂ ਵਿਚਕਾਰ ਉਤਰ ਪ੍ਰਦੇਸ਼ ਦੇ ਮੇਰਠ 'ਚ ਸਪਾ-ਬਸਪਾ ਵਰਕਰਾਂ ਨੇ ਸਟਰਾਂਗ ਰੂਮ ਦੇ ਬਾਹਰ...
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 2 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 3 hours ago
ਮੁੰਬਈ, 22 ਮਈ - ਐਨ.ਸੀ.ਪੀ ਆਗੂ ਅਤੇ ਸਾਬਕਾ ਮੰਤਰੀ ਜੈਦੱਤ ਕਾਸ਼ੀਨਗਰ ਅੱਜ ਸ਼ਿਵ ਸੈਨਾ 'ਚ ਸ਼ਾਮਲ...
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 3 hours ago
ਸ੍ਰੀਨਗਰ, 22 ਮਈ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ ਕੀਤਾ ਗਿਆ। ਇਸ ਹਮਲੇ 'ਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ...
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 4 hours ago
ਨਵੀਂ ਦਿੱਲੀ, 22 ਮਈ - ਸੀਰੀਆ 'ਚ ਬਾਗ਼ੀਆਂ ਵੱਲੋਂ ਕੀਤੇ ਗਏ ਜਵਾਬੀ ਹਮਲੇ 'ਚ ਦਰਜਨਾਂ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 4 hours ago
ਸ੍ਰੀਨਗਰ, 22 ਮਈ - ਜੰਮੂ ਕਸ਼ਮੀਰ ਦੇ ਕੁਲਗਾਮ 'ਚ ਪੈਂਦੇ ਗੋਪਾਲਪੁਰਾ ਵਿਖੇ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਨਵੀਂ ਦਿੱਲੀ, 22 ਮਈ - ਨਿਕੋਬਾਰ ਟਾਪੂ 'ਚ ਬੀਤੀ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 4 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 5 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  1 day ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  1 day ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  1 day ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  1 day ago
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  1 day ago
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  1 day ago
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  1 day ago
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  1 day ago
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  5 minutes ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  26 minutes ago
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  42 minutes ago
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 1 hour ago
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 1 hour ago
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 1 hour ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  1 day ago
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  1 day ago
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  1 day ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  1 day ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਗੰਗ ਕੈਨਾਲ 'ਚ 40 ਫੁੱਟ ਪਏ ਪਾੜ ਨੂੰ ਪੂਰਨ ਲਈ ਪ੍ਰਸ਼ਾਸਨ ਵਲੋਂ ਯਤਨ ਜਾਰੀ

ਮੰਡੀ ਰੋੜਾਂਵਾਲੀ, 25 ਸਤੰਬਰ (ਮਨਜੀਤ ਸਿੰਘ ਬਰਾੜ)-ਬੀਤੇ ਕੱਲ ਸ਼ਾਮ ਗੰਗ ਕੈਨਾਲ ਨਹਿਰ ਜੋ ਸਿਰਫ਼ ਰਾਜਸਥਾਨ ਨੂੰ ਹੀ ਪਾਣੀ ਦਿੰਦੀ ਹੈ ਦੇ ਪਿੰਡ ਘਟਿਆਂ ਵਾਲਾ ਦੇ ਨਜ਼ਦੀਕ ਬੁਰਜੀ ਨੰਬਰ 254 ਦੇ ਕੋਲੋਂ 40 ਫੁੱਟ ਪਏ ਪਾੜ ਨੂੰ ਪੂਰਨ ਲਈ ਪੰਜਾਬ ਨਹਿਰੀ ਵਿਭਾਗ ਤੇ ਰਾਜਸਥਾਨ ਨਹਿਰੀ ਵਿਭਾਗ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਹਿਰ ਵਿਚਲੇ ਪਾਣੀ ਨੂੰ ਘਟਾ ਕੇ ਯਤਨ ਕੀਤੇ ਜਾ ਰਹੇ ਹਨ ਤੇ ਜੇ. ਸੀ. ਬੀ ਦੇ ਸਹਾਰੇ ਪਾੜ ਤੋਂ ਕੁੱਝ ਦੂਰੀ 'ਤੇ ਪਾਣੀ ਨੂੰ ਰੋਕਣ ਤੇ ਪਾੜ ਨੂੰ ਪੂਰਨ ਲਈ ਅੱਗੋਂ ਬੰਨ੍ਹ ਲਗਾਇਆ ਜਾ ਰਿਹਾ ਹੈ | ਫ਼ਸਲਾਂ 'ਚ ਪਾਣੀ ਭਰਨ ਕਾਰਨ ਕਿਸਾਨਾਂ ਦੇ ਝੋਨਾ, ਨਰਮਾ, ਹਰਾ ਚਾਰਾ ਆਦਿ ਵਰਗੀਆਂ ਫ਼ਸਲਾਂ ਦਾ ਲੱਖਾਂ ਰੁਪਇਆਂ ਦਾ ਭਾਰੀ ਨੁਕਸਾਨ ਹੋ ਗਿਆ ਹੈ | ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਬੀਤੀ ਰਾਤ ਪਿੰਡ ਘੱਟਿਆਂਵਾਲਾ ਜੱਟਾ ਅਤੇ ਪਿੰਡ ਘੱਟਿਆਂਵਾਲਾ ਬੋਦਲਾ ਦੇ ਫਿਰਨੀ ਦੇ ਨਾਲ ਬਣੇ ਕਈ ਘਰਾਂ 'ਚ ਪਾਣੀ ਵੜ ਗਿਆ | ਪਿੰਡ ਘਟਿਆਂ ਵਾਲਾ ਦੇ ਕਿਸਾਨਾਂ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਭਾਵੇਂ ਪਿੰਡ ਦੇ ਨਾਲ ਦੀ ਲੰਘਦੀ ਵੱਡੀ ਸੜਕ ਜੋ ਮੰਡੀ ਰੋੜਾਂਵਾਲੀ ਸਮੇਤ ਦਰਜਨ ਭਰ ਪਿੰਡਾਂ ਨੂੰ ਫਾਜ਼ਿਲਕਾ ਨਾਲ ਜੋੜਦੀ ਹੈ, ਨੂੰ ਤੋੜ ਕੇ ਪਾਣੀ ਦਾ ਨਿਕਾਸ ਅੱਗੇ ਕਰ ਦਿੱਤਾ ਗਿਆ ਹੈ, ਪਰ ਅੱਗੋਂ ਲਿੰਕ ਸੜਕਾਂ ਨੂੰ ਨਾ ਤੋੜਨ ਕਾਰਨ ਲੱਗੀ ਡਾਫ ਨਾਲ ਚੰਗੀਆਂ ਭਲੀਆਂ ਖੜ੍ਹੀਆਂ ਫ਼ਸਲਾਂ 'ਚ ਪਾਣੀ ਭਰ ਗਿਆ ਹੈ ਤੇ ਫ਼ਸਲਾਂ ਦਾ ਨੁਕਸਾਨ ਕਰ ਰਿਹਾ ਹੈ | ਪਿੰਡ ਘਟਿਆਂ ਵਾਲਾ ਨਿਵਾਸੀ ਗ਼ਰੀਬ ਪਰਿਵਾਰ ਨਾਲ ਸਬੰਧਿਤ ਕਸ਼ਮੀਰ ਸਿੰਘ ਨੇ ਆਪਣਾ ਘਰ ਦਿਖਾਉਂਦਿਆਂ ਦੱਸਿਆ ਕਿ ਉਸ ਦੇ ਘਰ 'ਚ ਪਾਣੀ ਭਰਨ ਕਾਰਨ ਮਕਾਨਾਂ ਨੂੰ ਤਰੇੜਾਂ ਆ ਗਈਆਂ ਹਨ ਤੇ ਉਸ ਨੇ ਆਪਣੇ ਪਰਿਵਾਰ ਨੂੰ ਬੀਤੀ ਰਾਤ ਆਪਣੇ ਰਿਸ਼ਤੇਦਾਰਾਂ ਕੋਲ ਭੇਜ ਦਿੱਤਾ ਹੈ | ਪੀੜਤ ਕਿਸਾਨਾਂ ਸਮੇਤ ਸਮਾਜਸੇਵੀ ਤੇ ਸੀਨੀਅਰ ਕਾਂਗਰਸੀ ਆਗੂ ਡਾ. ਬੀ. ਡੀ ਕਾਲੜਾ ਅਰਨੀਵਾਲਾ ਨੇ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਪੰਜਾਬ ਦੇ ਮੁੱਖ ਮੰਤਰੀ ਤੋਂ ਸਪੈਸ਼ਲ ਗਿਰਦਾਵਰੀ ਕਰਵਾਉਣ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ | ਉੱਧਰ ਮੌਕੇ 'ਤੇ ਮੌਜੂਦ ਐਸ. ਡੀ. ਓ ਨਹਿਰੀ ਵਿਭਾਗ ਯਾਦਵਿੰਦਰ ਸਿੰਘ ਨਾਲ ਗੱਲਬਾਤ ਕਰਕੇ ਇਸ ਨਹਿਰ ਦੇ ਟੁੱਟਣ ਦੇ ਕਾਰਨਾਂ ਬਾਰੇ ਪੁੱਛਿਆਂ ਗਿਆ ਤਾਂ ਉਨ੍ਹਾਂ ਕਿਹਾ ਕਿ ਇਸ ਨਹਿਰ 'ਚ ਪਾਣੀ ਦੀ ਸਪਲਾਈ 22 ਸੌ ਕਿਊਸਿਕ ਚੱਲ ਰਹੀ ਸੀ ਰਾਜਸਥਾਨ ਸਰਕਾਰ ਦੀ ਮੰਗ 'ਤੇ ਇਸ ਨਹਿਰ ਵਿਚ ਇਕ ਦਿਨ ਪਹਿਲਾਂ 3 ਹਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ | ਉੱਪਰਲਾ ਹਿੱਸਾ ਸੁੱਕਾ ਹੋਣ ਕਾਰਨ ਇੱਥੋਂ ਪਾਣੀ ਰਿਸ ਗਿਆ ਤੇ ਨਹਿਰ ਟੁੱਟ ਗਈ | ਜਦ ਉਨ੍ਹਾਂ ਦਾ ਧਿਆਨ ਸਾਹਮਣੇ ਪਾਣੀ ਦੇ ਵਹਾਅ 'ਚ ਰੁੜ੍ਹ ਕੇ ਖੇਤਾਂ 'ਚ ਪਈਆਂ ਪਾਣੀ ਚੋਰੀ ਕਰਨ ਵਾਲੀਆਂ ਸੁੰਢ ਪਾਈਪਾਂ ਵੱਲ ਤੇ ਲੋਕਾਂ ਦੇ ਕਹਿਣੇ ਵੱਲ ਕਿ ਇੱਥੇ ਕਾਫ਼ੀ ਸਮੇਂ ਤੋਂ ਵੱਡੇ ਧਨਾਢ ਕਿਸਾਨਾਂ ਵਲੋਂ ਸ਼ਰੇਆਮ ਪਾਣੀ ਚੋਰੀ ਵਾਲੀਆਂ ਪਾਈਪਾਂ ਲਗਾਈਆਂ ਜਾ ਰਹੀਆਂ ਹਨ, ਜਿੱਥੋਂ ਪਾਣੀ ਰਿਸਣ ਕਾਰਨ ਇਹ ਨਹਿਰ ਟੁੱਟੀ ਹੈ ਵੱਲ ਦੁਆਇਆ ਗਿਆ ਤਾਂ ਉਨ੍ਹਾਂ ਸਿਰਫ਼ ਇਹ ਹੀ ਕਿਹਾ ਕਿ ਅਸੀਂ ਲੋਕਾਂ ਤੋਂ ਪੁੱਛਦੇ ਹਾਂ ਜੇਕਰ ਲੋਕਾਂ ਨੇ ਅਜਿਹਾ ਕਿਹਾ ਤਾਂ ਉਕਤ ਕਿਸਾਨਾਂ ਵਿਰੁੱਧ ਉਹ ਕਾਰਵਾਈ ਕਰਨਗੇ |
25ਫ਼ਾਜ਼ਿਲਕਾ.08.ਜੇ.ਪੀ.ਜੀ.--
ਖੇਤਾਂ ਵਿਚ ਪਾਣੀ ਚੋਰੀ ਵਾਲੀਆਂ ਰੁੜ੍ਹ ਕੇ ਗਈਆਂ ਪਈਆਂ ਪਾਈਪਾਂ |

ਤਾਲਮੇਲ ਸੰਘਰਸ਼ ਕਮੇਟੀ ਦੇ ਧਰਨੇ ਦੌਰਾਨ ਧਰਨਾਕਾਰੀ ਦੀ ਦਿਲ ਦੀ ਧੜਕਣ ਰੁਕਣ ਨਾਲ ਮੌਤ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਸਥਾਨਕ ਸਿਵਲ ਹਸਪਤਾਲ ਦੇ ਠੇਕੇਦਾਰ ਵਲੋਂ ਪਿਛਲੇ ਮਹੀਨੇ ਦੌਰਾਨ ਨੌਕਰੀ ਤੋਂ ਕੱਢੇ ਚਾਰ ਮੁਲਾਜ਼ਮਾਂ ਦੀ ਬਹਾਲੀ ਲਈ ਸਿਵਲ ਹਸਪਤਾਲ ਦੇ ਬਾਹਰ ਕਿਸਾਨ-ਮਜ਼ਦੂਰ-ਕਰਮਚਾਰੀ ਤਾਲਮੇਲ ਸੰਘਰਸ਼ ਕਮੇਟੀ ਵਲੋਂ ਅੱਜ ਲਗਾਏ ਧਰਨੇ ...

ਪੂਰੀ ਖ਼ਬਰ »

ਮੀਂਹ ਕਾਰਨ ਕੱਚੇ ਮਕਾਨ ਦੀ ਡਿੱਗੀ ਛੱਤ

ਮਮਦੋਟ, 25 ਸਤੰਬਰ (ਸੁਖਦੇਵ ਸਿੰਘ ਸੰਗਮ)- ਬੇਸ਼ੱਕ ਭਾਰਤ ਸਰਕਾਰ ਵਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦੇਸ਼ ਦੇ ਗ਼ਰੀਬੀ ਰੇਖਾ ਤੋਂ ਹੇਠਾਂ ਰਹਿੰਦੇ ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ ਆਰਥਿਕ ਮਦਦ ਦਿੱਤੀ ਜਾ ਰਹੀ ਹੈ ਪਰ ਹਾਲੇ ਵੀ ਕਈ ਅਜਿਹੇ ਪਰਿਵਾਰ ਹਨ ...

ਪੂਰੀ ਖ਼ਬਰ »

ਗੰਗ ਨਹਿਰ 'ਚ 2200 ਕਿਊਸਿਕ ਪਾਣੀ ਦੇਣ ਤੇ ਫ਼ਸਲਾਂ ਦੀ ਸਮਰਥਨ ਮੁੱਲ 'ਤੇ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਲਾਇਆ ਧਰਨਾ

ਸ੍ਰੀਗੰਗਾਨਗਰ, 25 ਸਤੰਬਰ (ਦਵਿੰਦਰਜੀਤ ਸਿੰਘ)-ਗੰਗ ਨਹਿਰ 'ਚ 2200 ਕਿਊਸਿਕ ਪਾਣੀ ਦੇਣ ਤੇ ਫ਼ਸਲਾਂ ਦੀ ਸਮਰਥਨ ਮੁੱਲ 'ਤੇ ਖ਼ਰੀਦ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਨੇ ਮਹਾਰਾਜਾ ਗੰਗਾ ਸਿੰਘ ਚੌਕ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ¢ ਜਿਸ ਵਿਚ ਜ਼ਿਲ੍ਹੇ ...

ਪੂਰੀ ਖ਼ਬਰ »

ਸਿੰਚਾਈ ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਇੱਥੇ ਇਕ ਸਿੰਚਾਈ ਨਹਿਰ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸ਼ਨਾਖ਼ਤ ਲਈ ਰੱਖ ਲਿਆ ਗਿਆ ਹੈ | ਜਾਣਕਾਰੀ ਅਨੁਸਾਰ ਅੱਜ ਸਵੇਰੇ ਪੁਲਿਸ ਨੂੰ ...

ਪੂਰੀ ਖ਼ਬਰ »

ਜ਼ਹਿਰੀਲੇ ਨਸ਼ੇ ਕਾਰਨ ਨਵ-ਵਿਆਹੇ ਨੌਜਵਾਨ ਦੀ ਮੌਤ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇਕ ਨਵ-ਵਿਆਹੇ ਨੌਜਵਾਨ ਦੀ ਜ਼ਹਿਰੀਲੇ ਨਸ਼ੇ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ, ਜਿਸ ਦੇ ਚੱਲਦਿਆਂ ਪੁਲਿਸ ਵਲੋਂ ਦੋ ...

ਪੂਰੀ ਖ਼ਬਰ »

ਵਿਆਹ ਦਾ ਲਾਰਾ ਲਗਾ ਕੇ ਜਬਰ ਜਨਾਹ ਕਰਨ ਵਾਲੇ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਇਕ ਨਾਬਾਲਗ ਲੜਕੀ ਨੂੰ ਵਿਆਹ ਕਰਵਾਉਣ ਦ ਲਾਰਾ ਲਗਾ ਕੇ ਕਰੀਬ 3 ਸਾਲ ਜਬਰ ਜ਼ਨਾਹ ਕਰਨ ਵਾਲਾ ਲੜਕੀ ਦੇ ਬਾਲਗ ਹੁੰਦਿਆਂ ਹੀ ਵਿਆਹ ਕਰਵਾਉਣ ਤੋਂ ਭੱਜ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਥਾਣਾ ਸਿਟੀ ਦੇ ਸਹਾਇਕ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀ ਪੁਲਿਸ ਵਲੋਂ ਗਿ੍ਫ਼ਤਾਰ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਵਿਕਾਸ ਗੁਲਾਟੀ ਪੁੱਤਰ ਪ੍ਰਦੀਪ ਕੁਮਾਰ ਵਾਸੀ ਤਲਵੰਡੀ ਭਾਈ ਨੇ ਸ਼ਿਕਾਇਤ ...

ਪੂਰੀ ਖ਼ਬਰ »

65 ਲੱਖ ਰੁਪਏ ਹੜੱਪ ਜ਼ਮੀਨ ਦੀ ਰਜਿਸਟਰੀ ਕਰਵਾਉਣ ਤੋਂ ਮੁੱਕਰੇ, ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਪਿੰਡ ਧੀਰਾ ਘਾਰਾ ਦੀ 140 ਕਨਾਲ 11 ਮਰਲੇ ਜ਼ਮੀਨ ਵੇਚਣ ਸਮੇਂ ਪ੍ਰਤੀ ਕਿੱਲਾ ਸਾਢੇ ਬਾਰਾਂ ਲੱਖ ਰੁਪਏ ਦਾ ਦਾਦੀ ਵਲੋਂ ਇਕਰਾਰਨਾਮਾ ਕੀਤਾ ਸੀ ਤੇ ਪੋਤਿਆਂ ਨੇ 50 ਲੱਖ ਅਤੇ 15 ਲੱਖ ਰੁਪਏ ਦੀਆਂ ਰਕਮਾਂ ਬਟੋਰ ਕੇ ਵੀ ਉਕਤ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ

ਅਬੋਹਰ, 25 ਸਤੰਬਰ (ਕੁਲਦੀਪ ਸਿੰਘ ਸੰਧੂ)-ਵੱਖ-ਵੱਖ ਥਾਵਾਂ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਜਾਣਕਾਰੀ ਮੁਤਾਬਕ ਸੰਜੇ ਕੁਮਾਰ ਪੁੱਤਰ ਮਾਨਕ ਚੰਦ ਵਾਸੀ ਸਰਕੁਲਰ ਰੋਡ ਗਲੀ ਨੰਬਰ ਇਕ ਅੱਜ ਸਵੇਰੇ ਸੈਰ ਕਰਨ ਲਈ ਨਹਿਰੂ ਪਾਰਕ ਵਿਖੇ ਆਇਆ ਸੀ | ਜਦੋਂ ...

ਪੂਰੀ ਖ਼ਬਰ »

ਕਤਲ ਕੀਤੇ ਗਏ ਪਤੀ, ਪਤਨੀ ਤੇ ਬੱਚੇ ਦਾ ਇਕੋ ਚਿਖਾ 'ਚ ਹੋਇਆ ਸਸਕਾਰ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਬੀਤੇ ਦਿਨੀਂ 21 ਸਤੰਬਰ ਨੂੰ ਜ਼ੀਰਾ ਦੇ ਨਜ਼ਦੀਕੀ ਪਿੰਡ ਪੰਡੋਰੀ ਖੱਤਰੀਆਂ ਵਿਖੇ ਸਵੇਰ ਵੇਲੇ ਅਣਪਛਾਤੇ ਹਮਲਾਵਰਾਂ ਵਲੋਂ ਘਰ 'ਚ ਦਾਖਲ ਹੋ ਕੇ ਪਤੀ-ਪਤਨੀ ਨੂੰ ਸਿਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | ਕਤਲ ਕੀਤੇ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਲੁਧਿਆਣਾ ਪੰਜਾਬ ਟੈਕਨੀਕਲ ਅੰਤਰ ਕਾਲਜ ਕਰਾਸ ਕੰਟਰੀ ਦੌੜ 'ਚ ਓਵਰਆਲ ਚੈਂਪੀਅਨ ਬਣਿਆ

ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਆਈ.ਕੇ.ਜੀ. ਪੀ.ਟੀ.ਯੂ. ਇੰਟਰ ਕਾਲਜ ਕਰਾਸ ਕੰਟਰੀ ਦੌੜ ਕਰਵਾਈ ਗਈ ਜਿਸ ਵਿਚ ਵੱਖ-ਵੱਖ ਕਾਲਜਾਂ ਦੀਆਂ ਲੜਕੇ ਤੇ ਲੜਕੀਆਂ ਦੀਆਂ 14 ਟੀਮਾਂ ਨੇ ਹਿੱਸਾ ਲਿਆ | ਇਸ ਮੌਕੇ ਸੰਸਥਾ ਦੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਇਕਾਈ ਗੁਰੂਹਰਸਹਾਏ ਵਲੋਂ ਕਿਸਾਨੀ ਮੁੱਦਿਆਂ 'ਤੇ ਭਰਵੀਂ ਇਕੱਤਰਤਾ

ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮਹੀਨਾਵਾਰੀ ਮੀਟਿੰਗ ਜ਼ਿਲ੍ਹਾ ਜਨਰਲ ਸਕੱਤਰ ਸ਼ਿਵਤਾਰ ਸਿੰਘ ਝਾੜੀਵਾਲਾ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਬਲਾਕ ਪ੍ਰਧਾਨ ਸੁਰਜੀਤ ਸਿੰਘ ਪਿੱਪਲੀ ਚੱਕ ਸਮੇਤ ਬਹੁਤ ਸਾਰੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਚੋਣ ਸਰਬਸੰਮਤੀ ਨਾਲ ਹੋਈ

ਮੱਲਾਂਵਾਲਾ, 25 ਸਤੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਹਰਬੰਸ ਸਿੰਘ ਕੌੜਾ ਨੇ ਕੀਤੀ | ਮੀਟਿੰਗ 'ਚ ਪ੍ਰਗਟ ਸਿੰਘ ਸਕੱਤਰ ਪੰਜਾਬ, ਮਨਮੋਹਨ ਸਿੰਘ ਥਿੰਦ ਸੰਗਠਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੰਜਾਬ ਹਿਤ 'ਚ ਲਏ ਗਏ ਫ਼ੈਸਲੇ ਸ਼ਲਾਘਾਯੋਗ- ਸੁਰਿੰਦਰ ਜੌੜਾ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵਲੋਂ ਸ਼ਾਹਪੁਰ ਕੰਢੀ ਪ੍ਰਾਜੈਕਟ ਨੂੰ ਮੁਕੰਮਲ ਕਰਨ ਦਾ ਟੀਚਾ 3 ਸਾਲ ਦਾ ਮਿਥਿਆ ਗਿਆ ਹੈ ਤੇ ਇਹ ਪ੍ਰਾਜੈਕਟ 206 ਮੈਗਾਵਾਟ ਵਾਧੂ ਪਣ ਬਿਜਲੀ ਪੈਦਾ ਕਰੇਗਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ

ਮੱਲਾਂਵਾਲਾ, 25 ਸਤੰਬਰ (ਗੁਰਦੇਵ ਸਿੰਘ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਗੁਰਬਚਨ ਸਿੰਘ ਖੋਪਲ ਨੇ ਕੀਤੀ | ਮੀਟਿੰਗ 'ਚ ਜ਼ਿਲੇ੍ਹ ਦੇ ਅਹੁਦੇਦਾਰਾਂ ਅਤੇ ਕਿਸਾਨਾਂ ਨੇ ਭਾਗ ਲਿਆ | ਮੀਟਿੰਗ 'ਚ ...

ਪੂਰੀ ਖ਼ਬਰ »

ਲਗਾਤਾਰ ਬਾਰਸ਼ ਕਾਰਨ ਪਿੰਡ ਰਟੌਲ ਰੋਹੀ ਵਿਖੇ ਇਕ ਘਰ ਦੀ ਛੱਤ ਡਿੱਗੀ

ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)- ਜ਼ੀਰਾ ਨੇੜਲੇ ਪਿੰਡ ਰਟੌਲ ਰੋਹੀ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਕਾਰਨ ਇਕ ਪਰਿਵਾਰ ਦੇ ਘਰ ਦੀ ਛੱਤ ਡਿਗ ਪਈ | ਇਕੱਤਰ ਵੇਰਵਿਆਂ ਅਨੁਸਾਰ ਲਗਾਤਾਰ ਹੋ ਰਹੀ ਬਾਰਸ਼ ਕਾਰਨ ਮਨਜੀਤ ਕੌਰ ਪਤਨੀ ਸਵ: ਅਜੀਤ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਵਲਟੋਹਾ ਐਾਟੀ ਨਾਰਕੋਟਿਕਸ ਸੈੱਲ ਕਾਂਗਰਸ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚੇਅਰਮੈਨ ਨਿਯੁਕਤ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਐਾਟੀ ਨਾਰਕੋਟਿਕ ਸੈੱਲ ਕਾਂਗਰਸ ਸੂਬਾ ਪੱਧਰੀ ਮੀਟਿੰਗ ਐਾਟੀ ਨਾਰਕੋਟਿਕਸ ਸੈੱਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਚੇਅਰਮੈਨ ਰਣਜੀਤ ਸਿੰਘ ਨਿੱਕੜਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ...

ਪੂਰੀ ਖ਼ਬਰ »

ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਵਲੋਂ ਅਰਸ਼ਦੀਪ ਸੋਖੀ ਦਾ ਸਨਮਾਨ

ਮੁੱਦਕੀ, 25 ਸਤੰਬਰ (ਭੁਪਿੰਦਰ ਸਿੰਘ)- ਆਲਮੀ ਪੰਜਾਬੀ ਅਦਬ ਫਾਊਾਡੇਸ਼ਨ ਵਲੋਂ ਕਰਵਾਏ ਇਕ ਸਮਾਗਮ ਦੌਰਾਨ ਸਥਾਨਕ ਕਸਬੇ ਦੇ ਨੌਜਵਾਨ ਸਾਹਿਤਕਾਰ ਅਰਸ਼ਦੀਪ ਸੋਖੀ ਦੀ ਕਾਵਿ ਪੁਸਤਕ 'ਸ਼ਬਦ ਕਲੀਰੇ' ਨੂੰ ਵਿਸ਼ੇਸ਼ ਸਨਮਾਨ ਲਈ ਚੁਣਿਆ ਗਿਆ | ਇਸ ਵਧੀਆ ਲੇਖਣੀ ਕਾਰਨ ਮਨਮੋਹਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬਿਜਲੀ ਦੇ ਬਿੱਲ ਹਰਿਆਣੇ ਵਾਂਗ ਅੱਧੇ ਕਰੇ- ਬੀ.ਕੇ.ਯੂ. ਰਾਜੇਵਾਲ

ਮਖੂ, 25 ਸਤੰਬਰ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਜੰਡ ਸਿੰਘ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂÊਵਿਖੇ ਹੋਈ | ਮੀਟਿੰਗ 'ਚ ਪ੍ਰਗਟ ਸਿੰਘ ਸਕੱਤਰ ਪੰਜਾਬ ਤੇ ਕਿਸਾਨ ਆਗੂ ਤੇ ਵਰਕਰ ਹਾਜ਼ਰ ਹੋਏ | ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਨੇ ਧਰਨਾ ਦੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਕੇਂਦਰ ਸਰਕਾਰ ਤੇ ਡਾਕ ਵਿਭਾਗ ਵਲੋਂ ਵਾਅਦਿਉਂ ਮੁੱਕਰਨ ਅਤੇ ਪੇਂਡੂ ਡਾਕ ਸੇਵਕਾਂ ਦੀਆਂ ਹੱਕੀ ਮੰਗਾਂ ਨਾ ਪੂਰੀਆਂ ਹੋਣ ਦੇ ਰੋਸ ਵਜੋਂ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਸੱਦੇ 'ਤੇ ਪੇਂਡੂ ਡਾਕ ਸੇਵਕਾਂ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹੇ ਅੰਦਰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਆਈ.ਏ.ਐੱਸ. ਵਲੋਂ ਸਤਲੁਜ ਦਰਿਆ ਨਾਲ ਲਗਦੇ ਮੁੱਠਿਆਂ ਵਾਲੀ, ਨਿਹਾਲਾ ਲਵੇਰਾ, ਬੰਡਾਲਾ, ਗੰਦੂ ਕਿਲਚਾ, ਧੀਰਾ ...

ਪੂਰੀ ਖ਼ਬਰ »

ਵਿਸ਼ਵ ਫਾਰਮਾਸਿਸਟ ਡੇਅ ਮੌਕੇ ਪੀ.ਐਚ.ਸੀ. ਕੱਸੋਆਣਾ ਵਿਖੇ ਸੈਮੀਨਾਰ

ਜ਼ੀਰਾ, 25 ਸਤੰਬਰ (ਮਨਜੀਤ ਸਿੰਘ ਢਿੱਲੋਂ)- ਵਿਸ਼ਵ ਫਾਰਮਾਸਿਸਟ ਡੇਅ ਮੌਕੇ ਪੀ.ਐੱਚ.ਸੀ. ਕੱਸੋਆਣਾ ਵਿਖੇ ਫਾਰਮਾਸਿਸਟ ਯੂਨੀਅਨ ਵਲੋਂ ਵਿਸ਼ੇਸ਼ ਸਮਾਗਮ ਕਰਵਾ ਕੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਹੱਕਾਂ ਲਈ ਇੱਕਜੁੱਟ ਹੋ ਕੇ ਆਵਾਜ਼ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਵਿਧਵਾ ਔਰਤ ਦੇ ਕੱਚੇ ਕਮਰੇ ਦੀ ਛੱਤ ਡਿੱਗੀ

ਕੁੱਲਗੜ੍ਹੀ, 25 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਬੀਤੇ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਪਿੰਡ ਨਾਜੂ ਸ਼ਾਹ ਵਾਲਾ ਮਿਸ਼ਰੀ ਵਾਲਾ ਵਿਖੇ ਇਕ ਗਰੀਬ ਪਰਿਵਾਰ ਦਾ ਕੱਚਾ ਕਮਰਾ ਡਿੱਗ ਗਿਆ, ਜਿਸ ਨਾਲ ਕਮਰੇ ਅੰਦਰ ਪਏ ਮਾਂ-ਪੁੱਤ ਦੀ ਜਾਨ ਦਾ ਬਚਾਅ ਹੋ ਗਿਆ | ਮੌਕੇ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪਿੰਡ ਕਾਹਨ ਸਿੰਘ ਵਾਲਾ 'ਚ 18 ਲੱਖ ਤੋਂ ਵਧੇਰੇ ਦਾ ਘਪਲਾ, ਪ੍ਰਧਾਨ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਕਾਹਨ ਸਿੰਘ ਵਾਲਾ ਦੀ ਸਹਿਕਾਰੀ ਸਭਾ 'ਚ 18 ਲੱਖ ਤੋਂ ਵਧੇਰੇ ਰਕਮ ਦਾ ਘਪਲਾ ਹੋਣ ਦਾ ਮਾਮਲਾ ਉਜਾਗਰ ਹੋਇਆ ਹੈ, ਜੋ ਮੈਂਬਰਾਂ ਨੂੰ ਖਾਦ-ਦਵਾਈਆਂ ਵੰਡਣ ਤੇ ਵਸੂਲੀ ...

ਪੂਰੀ ਖ਼ਬਰ »

ਵਧੀਕੀਆਂ ਤੇ ਜ਼ਿਆਦਤੀਆਂ ਨਾ ਹੁੰਦੀਆਂ ਤਾਂ ਚੋਣਾਂ ਦੇ ਨਤੀਜੇ ਕੁਝ ਹੋਰ ਹੁੰਦੇ- ਜਿੰਦੂ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸੱਤਾਧਾਰੀਆਂ ਦੇ ਭਾਰੀ ਦਬਾਅ ਤੇ ਵਿਰੋਧ ਦੇ ਬਾਵਜੂਦ ਵੀ ਅਕਾਲੀ ਦਲ ਦੇ ਹੱਕ 'ਚ ਭੁਗਤਣ ਵਾਲੇ ਵੋਟਰਾਂ ਨੂੰ ਅਣਖੀ ਦੱਸਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਦੱਸਿਆ ਕਿ ...

ਪੂਰੀ ਖ਼ਬਰ »

ਯੂ.ਐਨ.ਆਈ. ਨੰਬਰ ਲਗਾਉਣ ਲਈ ਡੀ.ਸੀ. ਦਫ਼ਤਰ (ਅਸਲ੍ਹਾ ਸ਼ਾਖਾ) ਪਹੁੰਚ ਕਰਨ ਅਸਲਾ ਧਾਰਕ

ਫ਼ਿਰੋਜ਼ਪੁਰ, 25 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਕਮ-ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ 1 ਅਪੈ੍ਰਲ 2016 ਤੋਂ ਪਹਿਲਾਂ ਦੇ ਅਸਲਾ ਲਾਇਸੰਸ ਜਿਨ੍ਹਾਂ ਨੂੰ ਐਨ.ਡੀ.ਏ.ਐਲ ਤੇ ਏ.ਐਲ.ਆਈ.ਐੱਸ. ਸਾਫ਼ਟਵੇਅਰ ਵਿਚ ...

ਪੂਰੀ ਖ਼ਬਰ »

ਹੇਮਕੁੰਟ ਸਕੂਲ ਵਿਖੇ ਐਨ.ਸੀ.ਸੀ. ਕੈਡਿਟਸ ਵਲੋਂ ਸਵੱਛਤਾ ਅਭਿਆਨ ਸ਼ੁਰੂ

ਜ਼ੀਰਾ, 25 ਸਤੰਬਰ (ਜਗਤਾਰ ਸਿੰਘ ਮਨੇਸ)- ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਵੱਛ ਭਾਰਤ ਪ੍ਰਧਾਨ ਮੰਤਰੀ ਯੋਜਨਾ ਤਹਿਤ 5 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ ਦੇ ਕਮਾਂਡਿੰਗ ਅਫ਼ਸਰ ਐਮ.ਐੱਸ. ਚਾਹਲ ਦੀ ਅਗਵਾਈ ਹੇਠ ਸ੍ਰੀ ...

ਪੂਰੀ ਖ਼ਬਰ »

ਭਾਜਪਾ ਵਲੋਂ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਨੂੰ ਸਮਰਪਿਤ ਸਮਾਗਮ

ਤਲਵੰਡੀ ਭਾਈ, 25 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਭਾਜਪਾ ਮੰਡਲ ਤਲਵੰਡੀ ਭਾਈ ਵਲੋਂ ਅੱਜ ਇੱਥੇ ਪੁਰਾਣੀ ਅਨਾਜ ਮੰਡੀ ਵਿਖੇ ਜਨ ਸੰਘ ਦੇ ਪ੍ਰਧਾਨ ਰਹੇ ਪੰਡਿਤ ਦੀਨ ਦਿਆਲ ਉਪਾਧਿਆਏ ਦੇ ਜਨਮ ਦਿਵਸ ਸਬੰਧੀ ਸੰਖੇਪ ਸਮਾਗਮ ਕਰਵਾਇਆ ਗਿਆ, ਜਿਸ ਵਿਚ ਜ਼ਿਲ੍ਹਾ ਭਾਜਪਾ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਇਕੋ-ਇਕ ਉਮੀਦਵਾਰ ਮਾਤਾ ਮਹੰਤ ਕੌਰ ਮੁਰਕ ਵਾਲਾ ਨੇ ਜਿੱਤੀ ਬਲਾਕ ਸੰਮਤੀ ਚੋਣ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਮੁਰਕ ਵਾਲਾ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ ਦੇ ਮਾਤਾ ਮਹੰਤ ਕੌਰ ਨੇ ਜ਼ੋਨ ਜਾਮਾ ਰਖੱਈਆ ਹਿਠਾੜ ਤੋਂ ਕਾਂਗਰਸ ਦੇ ਉਮੀਦਵਾਰ ...

ਪੂਰੀ ਖ਼ਬਰ »

ਲਗਾਤਾਰ ਪੈ ਰਹੀ ਬਾਰਸ਼ ਨਾਲ ਗਰੀਬ ਮਜ਼ਦੂਰ ਦਾ ਮਕਾਨ ਡਿੱਗਾ

ਮਖੂ, 25 ਸਤੰਬਰ (ਮੇਜਰ ਸਿੰਘ ਥਿੰਦ)- ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਬਾਰਸ਼ ਨਾਲ ਪਿੰਡ ਪੀਰ ਮੁਹੰਮਦ ਵਿਖੇ ਇਕ ਗਰੀਬ ਦਾ ਘਰ ਡਿੱਗਾ ਗਿਆ | ਮਜ਼ਦੂਰ ਸੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਦਾ ਮਕਾਨ ਡਿੱਗਣ ਕਾਰਨ ਅੰਦਰ ਪਿਆ ਸਾਰਾ ਸਾਮਾਨ ਖ਼ਰਾਬ ਹੋ ਗਿਆ | ਗਰੀਬ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਨਾ ਹੋਣ ਦੇ ਰੋਸ ਵਜੋਂ ਜੁਆਇੰਟ ਫੋਰਮ ਅੱਜ ਕਰੇਗਾ ਹੜਤਾਲ- ਭੁੱਲਰ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)- ਬਿਜਲੀ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਪੰਜਾਬ ਕਾਂਗਰਸ ਸਰਕਾਰ ਦੇ ਮੁੱਕਰਨ ਤੇ ਲਾਰਾ ਲਾਊ ਨੀਤੀ ਅਪਣਾ ਕੇ ਖੱਜਲ-ਖੁਆਰ ਕਰਨ ਤੇ ਡੰਗ ਟਪਾਉਣ ਤੋਂ ਖ਼ਫ਼ਾ ਹੋ ਕੇ ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ...

ਪੂਰੀ ਖ਼ਬਰ »

ਪਿੰਡ ਰੁਕਨੇ ਵਾਲਾ ਕਲਾਂ ਦੇ ਬੰਨ੍ਹ 'ਚ ਮੀਂਹ ਨਾਲ ਪਏ ਡੂੰਘੇ ਟੋਏ

ਮਖੂ, 25 ਸਤੰਬਰ (ਮੇਜਰ ਸਿੰਘ ਥਿੰਦ)- ਮਖੂ ਨਜ਼ਦੀਕ ਰੁਕਨੇ ਵਾਲਾ ਕਲਾਂ ਦੇ ਨਾਂਅ ਨਾਲ ਜਾਣੇ ਜਾਂਦੇ ਬੰਨ੍ਹ ਦੀ ਹਾਲਤ ਭਾਰੀ ਬਾਰਸ਼ਾਂ ਨਾਲ ਬੰਨ੍ਹ ਤੋਂ ਮਿੱਟੀ ਖੁਰ ਜਾਣ ਨਾਲ ਚਿੰਤਾ ਜਨਕ ਬਣੀ ਹੋਈ ਹੈ | ਭਾਰੀ ਮੀਂਹ ਨਾਲ ਬੰਨ੍ਹ 'ਚ ਵੱਡੇ-ਵੱਡੇ ਟੋਏ ਪੈ ਗਏ ਹਨ, ਜਿਸ ਕਾਰਨ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਤੇ ਗਹਿਣੇ ਚੋਰੀ

ਫ਼ਿਰੋਜ਼ਪੁਰ, 25 ਸਤੰਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਚੱਕ ਸਾਧੂ ਵਾਲਾ ਅੰਦਰ ਰਿਸ਼ਤੇਦਾਰੀ 'ਚ ਗਏ ਪਰਿਵਾਰ ਦਾ ਘਰ ਸੁੰਨਾ ਦੇਖ ਚੋਰਾਂ ਨੇ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਕੀਮਤ ਦੇ ਗਹਿਣੇ, ਨਕਦੀ ਆਦਿ ਕੀਮਤੀ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਵਿਦਿਆਰਥਣਾਂ ਦਾ ਸਨਮਾਨ

ਮੁੱਦਕੀ, 25 ਸਤੰਬਰ (ਭੁਪਿੰਦਰ ਸਿੰਘ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਨੌਵੀਂ ਤੇ ਦਸਵੀਂ ਜਮਾਤ ਦੀਆਂ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ 31 ਵਿਦਿਆਰਥਣਾਂ ਨੂੰ 'ਸਹਿ ਕੰਨਿਆ' ਸੰਸਥਾ ਵਲੋਂ ਵਜ਼ੀਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸੰਸਥਾ ...

ਪੂਰੀ ਖ਼ਬਰ »

ਚੈੱਕ ਬਾਉਂਸ ਦੇ ਕੇਸ 'ਚ ਨਾਮਜ਼ਦ ਇਕ ਵਿਅਕਤੀ ਨੂੰ 8 ਮਹੀਨੇ ਕੈਦ

ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਅਦਾਲਤ ਨੇ ਚੈੱਕ ਬਾਉਂਸ ਦੇ ਮਾਮਲੇ 'ਚ ਨਾਮਜ਼ਦ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੱਤਾ ਹੈ | ਜਾਣਕਾਰੀ ਅਨੁਸਾਰ ਦਾਇਰ ਮਾਮਲੇ 'ਚ ਰਾਜ ਕੁਮਾਰ ਪੁੱਤਰ ਮੰਗਤ ਰਾਮ ਵਾਸੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX