ਤਾਜਾ ਖ਼ਬਰਾਂ


ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  7 minutes ago
ਨਵੀਂ ਦਿੱਲੀ, 20 ਜਨਵਰੀ- ਲੰਬੇ ਇੰਤਜ਼ਾਰ ਤੋਂ ਬਾਅਦ ਅਖ਼ੀਰ ਬਿਹਾਰ ਦੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਾਕੇਤ ਕੋਰਟ ਦਾ ਫ਼ੈਸਲਾ ਆ ਗਿਆ ਹੈ। ਅਦਾਲਤ ਨੇ 20 ਦੋਸ਼ੀਆਂ 'ਚੋਂ ਬ੍ਰਜੇਸ਼...
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  10 minutes ago
ਨਵੀਂ ਦਿੱਲੀ, 20 ਜਨਵਰੀ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਤੇ ਹਿਮਾਚਲ ਪ੍ਰਦੇਸ਼ ਦੇ ਦਿੱਗਜ ਨੇਤਾ ਜਗਤ ਪ੍ਰਕਾਸ਼ ਨੱਢਾ ਬਿਨਾਂ ਮੁਕਾਬਲਾ ਭਾਜਪਾ ਪਾਰਟੀ ਦੇ ਕੌਮੀ ਪ੍ਰਧਾਨ ਬਣ ...
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  14 minutes ago
ਬੈਂਗਲੁਰੂ, 20 ਜਨਵਰੀ- ਕਰਨਾਟਕ ਦੇ ਮੰਗਲੁਰੂ ਹਵਾਈ ਅੱਡੇ 'ਤੇ ਅੱਜ ਇੱਕ ਸ਼ੱਕੀ ਬੈਗ ਮਿਲਣ ਨਾਲ ਹੜਕੰਪ ਮਚ ਗਿਆ। ਇਸ ਸੰਬੰਧੀ ਕੇਂਦਰੀ ਉਦਯੋਗਿਕ ਸੁਰੱਖਿਆ ਬਲ...
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  34 minutes ago
ਸ੍ਰੀਨਗਰ, 20 ਜਨਵਰੀ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਮਾਰੇ ਗਏ...
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  41 minutes ago
ਅਜਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਵੱਖ-ਵੱਖ ਅਧਿਆਪਕਾਂ ਵਲੋਂ ਪ੍ਰਾਇਮਰੀ ਅਧਿਆਪਕਾਂ ਦੀ ਰੇਸ਼ਨੇਲਾਈਜੇਸ਼ਨ ਸੰਬੰਧੀ ਕੀਤੇ ਜਾ ਰਹੇ ਇਤਰਾਜ਼ ਨੂੰ ਲੈ ਕੇ ਅੱਜ ਸਿੱਖਿਆ ਵਿਭਾਗ ਵਲੋਂ...
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  53 minutes ago
ਨਵੀਂ ਦਿੱਲੀ, 20 ਜਨਵਰੀ- ਨਿਰਭੈਆ ਮਾਮਲੇ 'ਚ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵਲੋਂ ਦੁਪਹਿਰ 2.30 ਵਜੇ ਇਸ...
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  57 minutes ago
ਨਵੀਂ ਦਿੱਲੀ, 20 ਜਨਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋਸ਼ੀ ਪਵਨ ਕੇ ਗੁਪਤਾ ਦੇ ਵਕੀਲ ਏ.ਪੀ ਸਿੰਘ ਨੇ ਸੁਪਰੀਮ ਕੋਰਟ ਦੇ 3 ਜੱਜਾਂ ਦੀ ਬੈਂਚ ਸਾਹਮਣੇ ਕਿਹਾ ਕਿ ਜਿਸ...
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  about 1 hour ago
ਨਵੀਂ ਦਿੱਲੀ, 20 ਜਨਵਰੀ - ਦਿਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ।
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  about 1 hour ago
ਨਵੀਂ ਦਿੱਲੀ, 20 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਤਾਲਕਟੋਰਾ ਸਟੇਡੀਅਮ 'ਚ ਵਿਦਿਆਰਥੀਆਂ ਨਾਲ 'ਪ੍ਰੀਖਿਆ 'ਤੇ ਚਰਚਾ 2020' ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨੇ...
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  about 2 hours ago
ਨਵੀਂ ਦਿੱਲੀ, 20 ਜਨਵਰੀ- ਕਾਂਗਰਸ ਨੇਤਾ ਰਾਹੁਲ ਗਾਂਧੀ 28 ਜਨਵਰੀ ਨੂੰ ਰਾਜਸਥਾਨ ਦੀ ਰਾਜਧਾਨੀ ਜੈਪੁਰ 'ਚ ਵਿਦਿਆਰਥੀਆਂ, ਨੌਜਵਾਨਾਂ ਅਤੇ ਕਿਸਾਨਾਂ ਨਾਲ ਨਾਗਰਿਕਤਾ ਸੋਧ...
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਨੇ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  about 2 hours ago
ਰਾਏਪੁਰ, 20 ਜਨਵਰੀ- ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ 'ਚ ਜੰਗਲਾਂ 'ਚ ਸੀ. ਆਰ. ਪੀ. ਐੱਫ. ਦੀ ਅਗਵਾਈ 'ਚ ਸੁਰੱਖਿਆ ਬਲਾਂ ਦੀ ਇੱਕ ਸਾਂਝੀ ਟੀਮ ਨੇ ਮੁਠਭੇੜ ਦੌਰਾਨ ਇੱਕ ਮਹਿਲਾ...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਪੈਂਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ...
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  about 3 hours ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  about 3 hours ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 3 hours ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 3 hours ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 3 hours ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 4 hours ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 4 hours ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  about 4 hours ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  about 5 hours ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 minute ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 5 hours ago
ਅੱਜ ਦਾ ਵਿਚਾਰ
. . .  about 6 hours ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  1 day ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਕਪਤਾਨ ਵਿਰਾਟ ਕੋਹਲੀ ਸੈਂਕੜੇ ਤੋਂ ਖੁੰਝੇ, 89 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 34 ਓਵਰਾਂ ਮਗਰੋਂ 188 ਦੌੜਾਂ 'ਤੇ, ਜਿੱਤਣ ਲਈ ਚਾਹੀਦੀਆਂ ਹਨ 99 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ 31 ਓਵਰਾਂ ਮਗਰੋਂ 161/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੂੰ 120 ਗੇਂਦਾਂ ਵਿਚ ਜਿੱਤਣ ਲਈ ਚਾਹੀਦੀਆਂ ਹਨ 131 ਦੌੜਾਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਰੋਹਿਤ ਸ਼ਰਮਾ ਨੇ 110 ਗੇਂਦਾਂ 'ਤੇ ਠੋਕਿਆ ਸੈਂਕੜਾ, ਸਕੋਰ 154/1
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਦੀਆਂ ਇਕ ਵਿਕਟ ਦੇ ਨੁਕਸਾਨ 'ਤੇ 150 ਦੌੜਾਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਵਿਰਾਟ ਕੋਹਲੀ ਨੇ ਕਪਤਾਨ ਵਜੋਂ 5 ਹਜ਼ਾਰ ਦੌੜਾਂ ਕੀਤੀਆਂ ਪੂਰੀਆਂ
. . .  1 day ago
ਭਾਰਤ ਆਸਟ੍ਰੇਲੀਆ ਤੀਸਰਾ ਵਨਡੇ : ਭਾਰਤ ਨੇ 20.3 ਓਵਰਾਂ 'ਚ 100 ਦੌੜਾਂ ਕੀਤੀਆਂ ਪੂਰੀਆਂ
. . .  1 day ago
ਹਵਲਦਾਰ ਬਲਜਿੰਦਰ ਸਿੰਘ ਦਾ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਰੋਹਿਤ ਸ਼ਰਮਾ ਨੇ ਬਣਾਇਆ ਅਰਧ ਸੈਂਕੜਾ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੇ.ਐਲ. ਰਾਹੁਲ 19 ਦੌੜਾਂ ਬਣਾ ਕੇ ਆਊਟ, ਭਾਰਤ 69/1 'ਤੇ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 61/0 'ਤੇ
. . .  1 day ago
ਸਬਜ਼ੀ ਵੇਚਣ ਵਾਲੇ ਦਾ ਨਿਕਲਿਆ ਲੋਹੜੀ ਬੰਪਰ
. . .  1 day ago
ਭਾਰਤ ਆਸਟ੍ਰੇਲੀਆ ਫੈਸਲਾਕੁੰਨ ਵਨਡੇ : ਭਾਰਤ 5 ਓਵਰਾਂ ਮਗਰੋਂ 38/0 'ਤੇ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਨੇ ਭਾਰਤ ਨੂੰ ਜਿੱਤ ਲਈ ਦਿੱਤਾ 287 ਦੌੜਾਂ ਦਾ ਟੀਚਾ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਆਸਟ੍ਰੇਲੀਆ ਦਾ ਨੌਵਾਂ ਖਿਡਾਰੀ ਆਊਟ
. . .  1 day ago
ਭਾਰਤ-ਆਸਟ੍ਰੇਲੀਆ ਤੀਜਾ ਵਨਡੇ : ਮੁਹੰਮਦ ਸ਼ੰਮੀ ਨੇ ਇੱਕੋ ਓਵਰ 'ਚ ਆਸਟ੍ਰੇਲੀਆ ਦੇ ਦੋ ਖਿਡਾਰੀ ਕੀਤੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਬਠਿੰਡਾ /ਮਾਨਸਾ

ਸੀ. ਬੀ. ਆਈ. ਦਾ ਇੰਸਪੈਕਟਰ ਦੱਸ ਕੇ ਐਨ.ਆਰ.ਆਈ. ਔਰਤ ਨਾਲ ਠੱਗੀ ਮਾਰਨ ਵਾਲਾ ਨੌਸਰਬਾਜ਼ ਗਿ੍ਫ਼ਤਾਰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਦੇ ਥਾਣਾ ਐਨ.ਆਰ.ਆਈ. ਦੀ ਪੁਲਿਸ ਨੇ ਸੀ.ਬੀ.ਆਈ. ਦਾ ਇੰਸਪੈਕਟਰ ਦੱਸ ਕੇ ਇਕ ਐਨ.ਆਰ.ਆਈ. ਔਰਤ ਨਾਲ ਠੱਗੀ ਮਾਰਨ ਵਾਲੇ ਨੌਸਰਬਾਜ਼ ਨੂੰ ਗਿ੍ਫ਼ਤਾਰ ਕਰ ਲਿਆ ਜਦਕਿ ਉਸ ਦਾ ਇਕ ਸਾਥੀ ਅਜੇ ਪੁਲਿਸ ਦੇ ਹੱਥ ਨਹੀਂ ਆਇਆ | ਪੁਲਿਸ ਦੁਆਰਾ ਨੌਸਰਬਾਜ਼ ਨੂੰ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਨੇ ਉਸ ਨੂੰ ਦੋ ਦਿਨਾਂ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ | ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਸਵ: ਜਗਦੀਪ ਸਿੰਘ ਵਾਸੀ ਕੋਟਸ਼ਮੀਰ ਹਾਲ ਆਬਾਦ ਯੂ.ਐਸ.ਏ. ਨੇ ਪੁਲਿਸ ਕੋਲ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਲੜਕਾ ਹਰਜਸਨੀਤ ਸਿੰਘ ਇਥੇ ਪਿੰਡ ਹੀ ਰਹਿੰਦਾ ਹੈ | ਹਰਜਸਨੀਤ 6 ਅਗਸਤ 2017 ਨੂੰ ਚੰਡੀਗੜ੍ਹ ਗਿਆ ਸੀ ਅਤੇ ਸੈਕਟਰ-10 ਵਿਚ ਉਸ ਦੀ ਗੱਡੀ ਦੇ ਐਕਸੀਡੈਂਟ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਚੰਡੀਗੜ੍ਹ ਪੁਲਿਸ ਨੇ ਹਰਜਸਨੀਤ ਸਿੰਘ ਿਖ਼ਲਾਫ਼ ਧਾਰਾ 304ਏ ਤਹਿਤ ਕੇਸ ਦਰਜ ਕਰ ਲਿਆ ਸੀ ਅਤੇ ਉਸ ਦੀ ਮੌਕੇ 'ਤੇ ਜ਼ਮਾਨਤ ਵੀ ਹੋ ਗਈ ਸੀ | ਪਿੱਛੋਂ ਪੁਲਿਸ ਨੇ ਹਰਜਸਨੀਤ ਵਿਰੱੁਧ ਧਾਰਾ 304 ਬਣਾ ਦਿੱਤੀ ਜਿਸ ਵਿਚ ਉਸ ਨੂੰ ਪੇਸ਼ ਹੋਣਾ ਲਾਜ਼ਮੀ ਸੀ | ਸੁਪਰੀਮ ਕੋਰਟ ਵਿਚ ਹਰਜਸਨੀਤ ਦੀ ਜ਼ਮਾਨਤ ਰੱਦ ਹੋਣ ਕਾਰਨ ਹਰਜਸਨੀਤ ਨੂੰ ਚੰਡੀਗੜ੍ਹ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਪਰਮਜੀਤ ਕੌਰ ਨੇ ਦੱਸਿਆ ਕਿ ਹਰਜਸਨੀਤ ਸਿੰਘ ਦੇ ਦੋਸਤ ਸੁਖਜੀਵਨ ਸਿੰਘ ਉਰਫ਼ ਸੋਨੀ ਵਾਸੀ ਕੋਟਸ਼ਮੀਰ ਨੇ ਕਿਹਾ ਕਿ ਉਸ ਦਾ ਇਕ ਦੋਸਤ ਰਾਮਪਾਲ ਉਰਫ਼ ਰਾਜ ਕਮਲ ਸੀ.ਬੀ.ਆਈ. ਇੰਸਪੈਕਟਰ ਹੈ ਜੋ ਉਸ ਦੀ ਪਹਿਲਾਂ ਜ਼ਮਾਨਤ ਅਤੇ ਪਿਛੋਂ ਉਸ ਨੂੰ ਬਰੀ ਵੀ ਕਰਵਾ ਦੇਵੇਗਾ | ਪਰਮਜੀਤ ਕੌਰ ਨੇ ਦੱਸਿਆ ਕਿ ਸੁਖਜੀਵਨ ਸਿੰਘ ਨੇ ਉਨ੍ਹਾਂ ਦੀ ਪਹਿਚਾਣ ਰਾਜਪਾਲ ਉਰਫ਼ ਰਾਜ ਕਮਲ ਵਾਸੀ ਕੋਟਫੱਤਾ ਨਾਲ ਕਰਵਾਈ ਜਿਸ ਨੇ ਕੁਝ ਰਕਮ ਖ਼ਰਚ ਹੋਣ ਬਾਰੇ ਦੱਸਿਆ | ਰਾਜ ਕਮਲ ਨੇ ਸਾਢੇ 13 ਲੱਖ ਰੁਪਏ ਵਿਚ ਹਰਜਸਨੀਤ ਦੀ ਜ਼ਮਾਨਤ 'ਤੇ ਬਰੀ ਕਰਵਾਉਣ ਦਾ ਭਰੋਸਾ ਦਿੱਤਾ | ਗੱਲਬਾਤ ਮੁਤਾਬਿਕ ਰਾਜਪਾਲ ਸਿੰਘ ਨੇ ਪਹਿਲਾਂ ਆਨੇ-ਬਹਾਨੇ 10 ਲੱਖ ਰੁਪਏ ਲੈ ਲਏ ਜਦਕਿ ਬਾਕੀ ਸਾਢੇ 3 ਲੱਖ ਰੁਪਏ 21 ਜਨਵਰੀ 2018 ਨੂੰ ਰਾਮਪਾਲ ਦੇ ਖਾਤੇ ਵਿਚ ਟਰਾਂਸਫ਼ਰ ਕੀਤੇ ਗਏ | ਉਨ੍ਹਾਂ ਸਾਰੇ ਰੁਪਏ ਅਮਰੀਕ ਸਿੰਘ, ਨਿਰਮਲ ਸਿੰਘ ਅਤੇ ਹਰਪਾਲ ਸਿੰਘ ਵਾਸੀ ਕੋਟਸ਼ਮੀਰ ਦੀ ਮੌਜੂਦਗੀ ਵਿਚ ਸੁਖਜੀਵਨ ਸਿੰਘ ਤੇ ਰਾਜ ਕਮਲ ਨੂੰ ਦਿੱਤੇ ਗਏ ਸਨ | ਹਰਜਸਨੀਤ ਦੀ ਜ਼ਮਾਨਤ ਦਾ ਕੋਈ ਹੱਲ ਨਾ ਹੁੰਦਾ ਵੇਖ ਕੇ ਉਨ੍ਹਾਂ ਉਸ ਦੀ ਜ਼ਮਾਨਤ ਐਨ.ਆਰ.ਆਈ. ਕੋਟੇ ਵਿਚ ਸੁਪਰੀਮ ਕੋਰਟ 'ਚ ਲਾਈ ਜਦਕਿ ਰਾਮ ਕਮਲ ਨੇ ਭਰੋਸਾ ਦਿੱਤਾ ਕਿ ਉਸ ਨੇ ਹਰਜਸਨੀਤ ਦੀ ਜ਼ਮਾਨਤ ਸੀ.ਬੀ.ਆਈ. ਦੀ ਅਦਾਲਤ 'ਚ ਕਨਵਰਟ ਕਰਵਾ ਲਈ ਹੈ ਅਤੇ ਉਸ ਨੂੰ ਜਲਦੀ ਜ਼ਮਾਨਤ ਮਿਲ ਜਾਵੇਗੀ | ਪਰਮਜੀਤ ਕੌਰ ਨੇ ਕਿਹਾ ਕਿ ਉਹ ਦਿੱਲੀ ਵੀ ਗਏ ਪਰ ਅੱਗਿਓਾ ਸਾਨੂੰ ਕੋਈ ਵੀ ਨਹੀਂ ਮਿਲਿਆ | ਪਿੱਛੋਂ ਉਨ੍ਹਾਂ ਨੂੰ ਅਖ਼ਬਾਰ ਰਾਹੀਂ ਮੌੜ ਮੰਡੀ ਦੇ ਇਕ ਸਕੂਲ ਮਾਲਕ ਨਾਲ ਰਾਮਪਾਲ ਦੁਆਰਾ ਠੱਗੀ ਕਰਨ ਬਾਰੇ ਪਤਾ ਚੱਲਿਆ | ਪਰਮਜੀਤ ਕੌਰ ਨੇ ਕਿਹਾ ਕਿ ਉਸ ਦਾ ਬੇਟਾ ਅਜੇ ਵੀ ਬੁੜੈਲ ਜੇਲ੍ਹ 'ਚ ਬੰਦ ਹੈ ਪਰ ਰਾਮਪਾਲ ਤੇ ਸੁਖਜੀਵਨ ਨੇ ਉਸ ਦੀ ਜ਼ਮਾਨਤ ਨਾ ਕਰਵਾ ਕੇ ਉਸ ਨਾਲ ਠੱਗੀ ਮਾਰੀ ਹੈ | ਪੁਲਿਸ ਨੇ ਪਰਮਜੀਤ ਕੌਰ ਦੇ ਬਿਆਨਾਂ 'ਤੇ ਰਾਮਪਾਲ ਤੇ ਸੁਖਜੀਵਨ ਸਿੰਘ ਿਖ਼ਲਾਫ਼ ਮੁਕੱਦਮਾ ਦਰਜ ਕਰਨ ਮਗਰੋਂ ਸੰਦੀਪ ਸਿੰਘ ਐਸ.ਐਚ.ਓ. ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਅੱਜ ਰਾਮਪਾਲ ਨੂੰ ਉਸ ਦੇ ਪਿੰਡ ਤੋਂ ਗਿ੍ਫ਼ਤਾਰ ਕਰ ਲਿਆ ਜਦਕਿ ਉਸ ਦਾ ਸਾਥੀ ਸੁਖਜੀਵਨ ਸਿੰਘ ਅਜੇ ਫੜਿਆ ਨਹੀਂ ਗਿਆ |

ਬਲੂਤੁੱਥ ਰਾਹੀਂ ਨਕਲ ਮਾਰ ਕੇ ਰੇਲਵੇ ਭਰਤੀ ਲਈ ਇਮਤਿਹਾਨ ਦਿੰਦੇ 11 ਨੌਜਵਾਨ ਕਾਬੂ

ਬਠਿੰਡਾ ਛਾਉਣੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ)-ਨਕਲ ਮਾਰਨ ਵਾਲਿਆਂ ਨੇ ਵੀ ਨਵੀਂ ਤਕਨੀਕ ਦਾ ਸਹਾਰਾ ਲੈਣਾ ਸ਼ੁਰੂ ਕਰ ਦਿੱਤਾ ਹੈ | ਥਾਣਾ ਛਾਉਣੀ ਬਠਿੰਡਾ ਦੀ ਪੁਲਿਸ ਨੇ 11 ਅਜਿਹੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜੋ ਰੇਲਵੇ ਵਿਚ ਭਰਤੀ ਲਈ ਇਮਤਿਹਾਨ ਦੇਣ ਮੌਕੇ ਨਕਲ ...

ਪੂਰੀ ਖ਼ਬਰ »

ਜਦੋਂ ਪੈਟਰੋਲ ਪੰਪ 'ਚੋਂ ਤੇਲ ਦੀ ਥਾਂ ਨਿਕਲਿਆ ਪਾਣੀ

ਕਾਲਾਂਵਾਲੀ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਪਿੰਡ ਤਖ਼ਤਮੱਲ ਦੇ ਨੇੜੇ ਸਥਿਤ ਇੰਡੀਅਨ ਆਇਲ ਕੰਪਨੀ ਦੇ ਪੈਟਰੋਲ ਪੰਪ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਪੈਟਰੋਲ ਪੰਪ 'ਚੋਂ ਤੇਲ ਦੀ ਥਾਂ ਪਾਣੀ ਨਿਕਲਿਆ | ਇਸ ਮੌਕੇ ਪਿੰਡ ਤਖ਼ਤਮੱਲ ਵਾਸੀ ਕੁਲਦੀਪ ...

ਪੂਰੀ ਖ਼ਬਰ »

ਸਿਮਰਤ ਕੌਰ ਧਾਲੀਵਾਲ ਕਾਂਗਰਸ ਪਾਰਟੀ ਵਲੋਂ ਲੋਕ ਸਭਾ ਚੋਣਾਂ ਲਈ ਚਾਰ ਜ਼ਿਲਿ੍ਹਆਂ ਦੀ ਜ਼ੋਨ ਇੰਚਾਰਜ ਨਿਯੁਕਤ

ਰਾਮਾਂ ਮੰਡੀ, 25 ਸਤੰਬਰ (ਅਮਰਜੀਤ ਸਿੰਘ ਲਹਿਰੀ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਲ ਇੰਡੀਆ ਸ਼ਕਤੀ ਪ੍ਰੋਜੈਕਟ ਦੇ ਕੁਆਰਡੀਨੇਟਰ ਮੈਡਮ ਅਕਾਂਕਸ਼ਾ ਔਲਾ ਵਲੋਂ ਪੰਜਾਬ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ...

ਪੂਰੀ ਖ਼ਬਰ »

ਮੀਂਹ ਨਾਲ ਦਿਹਾੜੀਦਾਰ ਮਜ਼ਦੂਰ ਦੇ ਘਰ ਦੀ ਛੱਤ ਡਿੱਗੀ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ)-ਬੀਤੇ ਕਈ ਦਿਨ੍ਹਾਂ ਤੋਂ ਸੂਬੇ ਵਿਚ ਪੈ ਰਹੇ ਮੀਂਹ ਨਾਲ ਨਜ਼ਦੀਕੀ ਪਿੰਡ ਜੰਡਾਂਵਾਲਾ ਵਿਖੇ ਇਕ ਗਰੀਬ ਮਜ਼ਦੂਰ ਦੇ ਮਕਾਨ ਦੀ ਡਾਟ ਵਾਲੀ ਛੱਤ ਡਿੱਗ ਜਾਣ ਕਾਰਨ ਇਕ ਲੱਖ ਰੁਪਏ ਦਾ ਨੁਕਸਾਨ ਹੋ ਗਿਆ, ਕੁਝ ਸਕਿੰਟ ਪਹਿਲਾਂ ਹੀ ਛੱਤ ਹੇਠ ...

ਪੂਰੀ ਖ਼ਬਰ »

ਇੰਪਲਾਈਜ਼ ਜੁਆਇੰਟ ਫੋਰਮ ਵਲੋਂ 26 ਸਤੰਬਰ ਦੀ ਹੜਤਾਲ ਮੁਲਤਵੀ

ਲਹਿਰਾ ਮੁਹੱਬਤ, 25 ਸਤੰਬਰ (ਭੀਮ ਸੈਨ ਹਦਵਾਰੀਆ)-ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ 26 ਸਤੰਬਰ ਦੀ ਇਕ ਰੋਜ਼ਾ ਹੜਤਾਲ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ | ਇੰਪਲਾਈਜ਼ ਫੈਡਰੇਸ਼ਨ ਆਗੂ ਬਲਜੀਤ ਸਿੰਘ ਬਰਾੜ ਬੋਦੀ ਵਾਲਾ ਨੇ ਪੈੱ੍ਰਸ ਨੂੰ ਜਾਰੀ ਕੀਤੇ ਬਿਆਨ ...

ਪੂਰੀ ਖ਼ਬਰ »

ਪੇਂਡੂ ਡਾਕ ਸੇਵਕਾਂ ਵਲੋਂ ਮੁੱਖ ਡਾਕਘਰ ਅੱਗੇ ਭੁੱਖ ਹੜ੍ਹਤਾਲ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਸੱਦੇ 'ਤੇ ਬਠਿੰਡਾ ਡਵੀਜ਼ਨ ਦੀ ਤਰਫ਼ੋਂ ਸਥਾਨਕ ਮੁੱਖ ਡਾਕ ਘਰ ਅੱਗੇ ਇਕ ਰੋਜ਼ਾ ਭੁੱਖ ਹੜ੍ਹਤਾਲ ਕੀਤੀ ਗਈ ਜਿਸ ਵਿਚ ਸ਼ਾਮਲ ਹੋਏ ਪੇਂਡੂ ਡਾਕ ਸੇਵਕਾਂ ਨੇ ਡਾਕ ...

ਪੂਰੀ ਖ਼ਬਰ »

12 ਡੱਬੇ ਹਰਿਆਣਵੀ ਸ਼ਰਾਬ ਸਮੇਤ ਇਕ ਫੜਿਆ ਇਕ ਦੌੜਿਆ

ਬਠਿੰਡਾ ਛਾਉਣੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ)-ਥਾਣਾ ਛਾਉਣੀ ਪੁਲਿਸ ਨੇ ਪਿੰਡ ਗੋਬਿੰਦਪੁਰਾ ਦੇ ਬੱਸ ਅੱਡੇ ਤੋਂ ਦੋ ਵਿਅਕਤੀਆਂ ਤੋਂ 12 ਡੱਬੇ ਹਰਿਆਣਵੀ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਨੇ ਇਕ ਵਿਅਕਤੀ ਨੂੰ ਮੌਕੇ ਤੋਂ ਕਾਬੂ ਕਰ ਲਿਆ, ਪ੍ਰੰਤੂ ਦੂਜਾ ਵਿਅਕਤੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਬਠਿੰਡਾ, ਮਾਨਸਾ ਦੇ 569 ਹੌਲਦਾਰਾਂ ਨੂੰ ਥਾਣੇਦਾਰ ਬਣਾਇਆ

ਰਾਮਪੁਰਾ ਫੂਲ, 25 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਪੁਲਿਸ ਰੇਂਜ ਬਠਿੰਡਾ ਦੇ ਸੈਂਕੜੇ ਹੌਲਦਾਰਾਂ ਨੂੰ ਸਹਾਇਕ ਥਾਣੇਦਾਰ ਬਣਾ ਦਿੱਤਾ ਗਿਆ ਹੈ | ਬਠਿੰਡਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ ਵਲੋਂ ਜਾਰੀ ਹੁਕਮਾਂ ਵਿਚ ਉਨ੍ਹਾਂ ਮੁਲਾਜ਼ਮਾਂ ਨੂੰ ਪਦਉੱਨਤ ...

ਪੂਰੀ ਖ਼ਬਰ »

ਅਕਾਲੀ ਆਗੂ ਤਿੰਨ ਕਿੱਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 25 ਸਤੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਨੇ ਪਿੰਡ ਪੱਕਾ ਕਲਾਂ ਵਿਖੇ ਕੀਤੀ ਛਾਪੇਮਾਰੀ ਦੌਰਾਨ ਪਿੰਡ ਦੇ ਅਕਾਲੀ ਆਗੂ ਨੂੰ ਤਿੰਨ ਕਿੱਲੋ ਭੁੱਕੀ (ਚੂਰਾ ਪੋਸਤ) ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ...

ਪੂਰੀ ਖ਼ਬਰ »

ਬਠਿੰਡਾ 'ਚ ਪਰਾਲੀ ਨਾਲ ਚੱਲਣ ਵਾਲੇ ਤੇ ਰੋਪੜ ਵਿਚ ਸੁਪਰ ਕਿ੍ਟੀਕਲ ਥਰਮਲ ਨੂੰ ਪ੍ਰਵਾਨਗੀ ਛੇਤੀ-ਬਿਜਲੀ ਮੰਤਰੀ ਕਾਂਗੜ

ਰਾਮਪੁਰਾ ਫੂਲ, 25 ਸਤੰਬਰ (ਨਰਪਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਹੈ ਕਿ ਬਠਿੰਡਾ 'ਚ ਪਰਾਲੀ ਨਾਲ ਚੱਲਣ ਵਾਲਾ ਅਤੇ ਰੋਪੜ ਵਿਚ ਸੁਪਰ ਕਿ੍ਟੀਕਲ ਥਰਮਲ ਪਲਾਂਟ ਲੱਗੇਗਾ | ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਰਧਮਾਨ ਚੌਕੀ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ ਜਿਸ ਦੇ ਖਿਲਾਫ਼ ਥਾਣਾ ਕੈਨਾਲ ਕਲੋਨੀ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ...

ਪੂਰੀ ਖ਼ਬਰ »

ਤੇਲ ਟੈਂਕਰ ਥੱਲੇ ਆਉਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ- ਟੈਂਕਰ ਚਾਲਕ ਗਿ੍ਫ਼ਤਾਰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ-ਮਾਨਸਾ ਸੜਕ 'ਤੇ ਪਿੰਡ ਭਾਈ ਬਖਤੌਰ ਨਜ਼ਦੀਕ ਤੇਲ ਟੈਂਕਰ ਥੱਲੇ ਆਉਣ ਕਾਰਨ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ | ਸੰਦੀਪ ਖਾਂ 32 ਪੁੱਤਰ ਹਰਬੰਸ ਖ਼ਾਨ ਵਾਸੀ ਚਨਾਰਥਲ ਆਪਣੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਵਾਲੀਬਾਲ ਦਾ ਇੰਟਰ ਕਾਲਜ ਟੂਰਨਾਮੈਂਟ ਕਰਵਾਇਆ

ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ)-ਗੁਰੂੁ ਕਾਸ਼ੀ ਯੂਨੀਵਰਸਿਟੀ ਦੇ ਫ਼ਿਜ਼ੀਕਲ ਕਾਲਜ ਵਲੋਂ ਵਾਲੀਬਾਲ ਦਾ ਇੰਟਰ ਕਾਲਜ ਟੂਰਨਾਮੈਂਟ ਕਰਵਾਇਆ ਗਿਆ | ਜਿਸ ਦੌਰਾਨ 'ਵਰਸਿਟੀ ਦੇ ਵੱਖ-ਵੱਖ ਕਾਲਜਾਂ ਵਲੋਂ ਖਿਡਾਰੀਆਂ ਨੇ ਵੱਧ ਚੜ੍ਹਕੇ ਹਿੱਸਾ ਲਿਆ | ...

ਪੂਰੀ ਖ਼ਬਰ »

ਸਕੂਲ ਦੇ ਗੇਟ ਅੱਗੇ ਖੜੇ੍ਹ ਮੀਂਹ ਦੇ ਪਾਣੀ ਨਾਲ ਵਿਦਿਆਰਥੀਆਂ ਨੂੰ ਡੇਂਗੂ ਅਤੇ ਮਲੇਰੀਆ ਹੋਣ ਦਾ ਖ਼ਦਸ਼ਾ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)-ਰੇਲਵੇ ਫਾਟਕ ਰਾਮਸਰਾ ਤੋਂ ਲੈ ਕੇ ਸਥਾਨਕ ਐਸ. ਐਸ. ਐਨ. ਆਰੀਆ ਸ. ਸ. ਸਕੂਲ ਦੇ ਮੇਨ ਗੇਟ ਤੱਕ ਰਸਤਾ ਨੀਂਵਾਂ ਹੋਣ ਕਾਰਨ ਦੋ ਦਿਨਾਂ ਮੂਸਲਾਧਾਰ ਮੀਂਹ ਦੇ ਪਾਣੀ ਨਾਲ ਇਥੇ ਛੱਪੜ ਬਣ ਗਿਆ ਹੈ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਪਾਣੀ ...

ਪੂਰੀ ਖ਼ਬਰ »

ਦਵਾਈਆਂ ਦੀ ਆਨਲਾਈਨ ਵਿੱਕਰੀ ਦੇ ਵਿਰੋਧ 'ਚ ਕੈਮਿਸਟਾਂ ਵਲੋਂ ਜੇਬਾਂ 'ਤੇ ਕਾਲੇ ਬਿੱਲੇ ਲਗਾ ਕੇ ਵਿਰੋਧ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਦੀਆਂ ਵਪਾਰੀ ਮਾਰੂ ਨੀਤੀਆਂ ਦਵਾਈਆਂ ਦੀ ਆਨਲਾਈਨ ਵਿੱਕਰੀ ਦੇ ਵਿਰੋਧ 'ਚ ਰੋਸ ਵਜੋਂ ਕੈਮਿਸਟ ਯੂਨੀਅਨ ਰਾਮਾਂ ਮੰਡੀ ਵਲੋਂ ਇਕ ਜ਼ਰੂਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨੰਦ ਲਾਲ ਕਾਂਸਲ ਦੀ ਅਗਵਾਈ ਹੇਠ ਕੀਤੀ ਗਈ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਜ਼ੋਨ ਘੰਡਾਬੰਨਾ ਤੋਂ ਅਕਾਲੀ ਉਮੀਦਵਾਰ ਸੁਖਦਰਸ਼ਨ ਭੁੱਲਰ ਨੇ ਸਮਰਥਕਾਂ ਸਮੇਤ ਗੁਰੂ ਘਰ ਸ਼ੁਕਰਾਨਾ ਕੀਤਾ

ਭਾਈਰੂਪਾ, 25 ਸਤੰਬਰ (ਵਰਿੰਦਰ ਲੱਕੀ)-ਪੰਚਾਇਤ ਸੰਮਤੀ ਫੂਲ ਦੇ ਰਿਟਰਨਿੰਗ ਅਫ਼ਸਰ ਵਲੋਂ ਬੀਤੇ ਦਿਨ ਸੰਮਤੀ ਫੂਲ ਅਧੀਨ ਐਲਾਨੇ ਨਤੀਜਿਆਂ 'ਚ ਜ਼ੋਨ ਘੰਡਾਬੰਨਾਂ ਤੋਂ ਕਾਂਗਰਸੀ ਉਮੀਦਵਾਰਾਂ ਨੂੰ ਜੇਤੂ ਐਲਾਨਿਆ ਗਿਆ ਹੈ ਪ੍ਰੰਤੂ ਇਸ ਸਬੰਧੀ ਇਸ ਜ਼ੋਨ ਤੋਂ ਚੋਣ ਲੜਨ ...

ਪੂਰੀ ਖ਼ਬਰ »

ਗਲੋਬਲ ਡਿਸਕਵਰੀ ਸਕੂਲ ਨੇ ਐਥਲੈਟਿਕਸ 'ਚ 14 ਤਗਮੇ ਜਿੱਤੇ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ)-ਗਲੋਬਲ ਡਿਸਕਵਰੀ ਸਕੂਲ ਲਹਿਰਾ ਧੂਰਕੋਟ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕ ਮੀਟ ਵਿਚ ਭਾਗ ਲਿਆ ਤੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੇ 14 ਤਗਮੇ ਹਾਸਲ ਕੀਤੇ | ਜਿਸ 'ਚ 3 ਸੋਨ ਤਗਮੇ, 5 ਸਿਲਵਰ ਤਗਮੇ, 6 ਬਰਾਊਨਜ਼ ਤਗਮੇ ...

ਪੂਰੀ ਖ਼ਬਰ »

ਗੁਰਦੁਆਰਾ ਹਾਜੀ ਰਤਨ ਸਾਹਿਬ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਪਹੁੰਚੇ ਪੰਜ ਪਿਆਰਿਆਂ ਵਲੋਂ ਅੰਮਿ੍ਤ ਸੰਚਾਰ

ਬਠਿੰਡਾ, 25 ਸਤੰਬਰ (ਭਰਪੂਰ ਸਿੰਘ)-ਗੁਰਦੁਆਰਾ ਹਾਜੀ ਰਤਨ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਹਰੇਕ ਮਹੀਨੇ ਦੀ ਤਰ੍ਹਾਂ ਪੂਰਨਮਾਸ਼ੀ ਦੇ ਦਿਹਾੜੇ ਉਪਰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਚਲਾਈ ਪ੍ਰਚਾਰ ਮੁਹਿੰਮ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਨੇ ਐਮ. ਕਾਮ ਦੀ ਪ੍ਰੀਖਿਆਵਾਂ ਵਿਚੋਂ ਮੱਲਾਂ ਮਾਰੀਆਂ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ (ਬਠਿੰਡਾ) ਦਾ ਯੂਨੀਵਰਸਿਟੀ ਦੀ ਪ੍ਰੀਖਆਵਾਂ ਵਲੋਂ ਐਮ. ਕਾਮ (ਦੋ ਸਾਲਾਂ ਕੋਰਸ) ਦੇ ਸਮੈਸਟਰ ਚੌਥੇ ਦਾ ਨਤੀਜਾ ਘੋਸ਼ਿਤ ਕੀਤਾ ਗਿਆ | ਜਿਸ ਵਿਚ ਸਾਰੇ ਵਿਦਿਆਰਥੀਆਂ ਨੇ ਵਧੀਆ ...

ਪੂਰੀ ਖ਼ਬਰ »

ਲਹਿਰਾ ਮੁਹੱਬਤ 'ਚ ਮੀਂਹ ਦੇ ਪ੍ਰਕੋਪ ਨਾਲ ਮਕਾਨਾਂ ਨੂੰ ਤਰੇੜਾਂ ਦਾ ਸਿਲਸਿਲਾ ਜਾਰੀ

ਲਹਿਰਾ ਮੁਹੱਬਤ, 25 ਸਤੰਬਰ (ਭੀਮ ਸੈਨ ਹਦਵਾਰੀਆ)-ਰੇਲਵੇ ਸਟੇਸ਼ਨ ਤੋਂ ਪਾਰ ਭੂੰਦੜ ਵਾਲੇ ਰਾਹ 'ਤੇ ਚੱਗੜ ਸਿੰਘ ਪੁੱਤਰ ਗੱਜਾ ਸਿੰਘ ਦਾ ਪੰਜ ਸਾਲ ਪਹਿਲਾਂ ਬਣਾਇਆ ਆਸ਼ਿਆਨਾ ਸਾਰਾ ਹੀ ਤਰੇੜਿਆ ਗਿਆ | ਕਮਰਿਆਂ ਦਾ ਫਰਸ਼ ਤੇ ਕੰਧਾਂ 'ਚ ਪਾੜ ਪੈ ਗਿਆ | ਇਸ ਮਜ਼ਦੂਰ ਪਰਿਵਾਰ ...

ਪੂਰੀ ਖ਼ਬਰ »

ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫੇਰਿਆ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)-ਬੇਮੌਸਮੇ ਮੀਂਹ ਨੇ ਨਰਮਾ, ਝੋਨਾ, ਬਾਜਰਾ, ਗੁਆਰਾ, ਮੂੰਗੀ ਸਮੇਤ ਸਾਉਣੀ ਦੀਆਂ ਸਾਰੀਆਂ ਫ਼ਸਲਾਂ ਦਾ ਹੀ ਬੰਪਰ ਝਾੜ ਹੋਣ ਦੀਆਂ ਕਿਸਾਨਾਂ ਦੀਆਂ ਉਮੀਦਾਂ 'ਤੇ ਪਾਣੀ ਫਿਰ ਗਿਆ ਅਤੇ ਰੋਜ਼ਾਨਾ ਖ਼ਰਾਬ ਮੌਸਮ ਦੇ ਚੱਲਦੇ ਕਿਸਾਨਾਂ ...

ਪੂਰੀ ਖ਼ਬਰ »

ਨਿਗਮ ਦੇ ਸੀ. ਐਮ. ਡੀ. ਵਲੋਂ ਭਰੋਸਾ ਦੇਣ ਮਗਰੋਂ ਇੰਪਲਾਈਜ਼ ਜੋਆਇੰਟ ਫੋਰਮ ਵਲੋਂ ਆਪਣਾ ਸੰਘਰਸ਼ ਮੁਲਤਵੀ

ਲਹਿਰਾ ਮੁਹੱਬਤ, 25 ਸਤੰਬਰ (ਸੁਖਪਾਲ ਸਿੰਘ ਸੁੱਖੀ)-ਇੰਪਲਾਈਜ਼ ਜੋਆਇੰਟ ਫੋਰਮ ਪੰਜਾਬ ਦੇ ਸੱਦੇ 'ਤੇ ਬਿਜਲੀ ਨਿਗਮ ਦੇ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੇ ਹੱਲ ਲਈ ਬਿਜਲੀ ਵਿਭਾਗ ਤੇ ਪੰਜਾਬ ਸਰਕਾਰ ਖਿਲਾਫ਼ ਇਕ ਰੋਜ਼ਾ ਸੂਬਾ ਪੱਧਰੀ ਹੜ੍ਹਤਾਲ ਦਾ ਸੰਘਰਸ਼ ...

ਪੂਰੀ ਖ਼ਬਰ »

ਜੇਤੂ ਕਾਂਗਰਸੀ ਪੰਚਾਇਤ ਸੰਮਤੀ ਮੈਂਬਰਾਂ ਨੂੰ ਐੱਸ. ਡੀ. ਐੱਮ. ਤਲਵੰਡੀ ਸਾਬੋ ਨੇ ਦਿੱਤੇ ਪ੍ਰਮਾਣ ਪੱਤਰ

ਤਲਵੰਡੀ ਸਾਬੋ, 25 ਸਤੰਬਰ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਬੀਤੀ 22 ਤਾਰੀਕ ਨੂੰ ਆਏ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤੀ ਸੰਮਤੀਆਂ ਦੇ ਨਤੀਜਿਆਂ ਅਨੁਸਾਰ ਹਲਕਾ ਤਲਵੰਡੀ ਸਾਬੋ ਤੋਂ ਜੇਤੂ ਰਹੇ ਕਾਂਗਰਸੀ ਪੰਚਾਇਤ ਸੰਮਤੀ ਮੈਂਬਰਾਂ ਨੂੰ ਅੱਜ ਐੱਸ.ਡੀ.ਐੱਮ ...

ਪੂਰੀ ਖ਼ਬਰ »

ਪਿੰਡ ਜੱਜਲ ਵਿਖੇ ਕਬੱਡੀ ਟੂਰਨਾਮੈਂਟ ਦਾ ਉਦਘਾਟਨ

ਰਾਮਾਂ ਮੰਡੀ, 25 ਸਤੰਬਰ (ਤਰਸੇਮ ਸਿੰਗਲਾ)-ਨੇੜਲੇ ਪਿੰਡ ਜੱਜਲ ਵਿਖੇ ਅੱਜ ਸ਼ੁਰੂ ਕਰਵਾਏ ਗਏ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਦਾ ਉਦਘਾਟਨ ਮਹੰਤ ਰਾਮ ਮੁਨੀ ਅਤੇ ਸੰਤ ਗਿਆਨ ਦਾਸ ਨੇ ਰੀਬਨ ਕੱਟਕੇ ਕੀਤਾ | ਇਸ ਮੌਕੇ ਖਿਡਾਰੀਆਂ ਨੂੰ ਟੂਰਨਾਮੈਂਟ ਦੇ ਆਯੋਜਨ ਦੀ ਵਧਾਈ ...

ਪੂਰੀ ਖ਼ਬਰ »

ਜ਼ੋਨਲ ਪੱਧਰੀ ਐਥਲੇਟਿਕਸ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਨੇ ਓਵਰਆਲ ਟਰਾਫ਼ੀ ਜਿੱਤੀ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਸਥਾਨਕ ਖੇਡ ਸਟੇਡੀਅਮ ਬਠਿੰਡਾ ਵਿਖੇ ਕਰਵਾਏ ਗਏ ਜੋਨਲ ਪੱਧਰੀ ਐਥਲੇਟਿਕਸ ਮੁਕਾਬਲਿਆਂ ਵਿਚ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ ਵਿਦਿਆਰਥੀਆਂ ਨੇ ਜਿੱਤ ਦੇ ...

ਪੂਰੀ ਖ਼ਬਰ »

ਕੋਟਬਖਤੂ 'ਚ ਲਸਾੜਾ ਡਰੇਨ ਓਵਰਫ਼ਲੋਅਲ ਹੋਣ ਨਾਲ 50 ਏਕੜ ਝੋਨੇ ਤੇ ਨਰਮੇ ਦੀ ਫ਼ਸਲ ਤਬਾਹ

ਰਾਮਾਂ ਮੰਡੀ, 25 ਸਤੰਬਰ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਨਜ਼ਦੀਕੀ ਪਿੰਡ ਕੋਟਬਖਤੂ ਵਿਖੇ ਲਸਾੜਾ ਡਰੇਨ ਓਵਰਫ਼ਲੋ ਕਾਰਨ ਕਰੀਬ 50 ਏਕੜ ਨਰਮੇ ਅਤੇ ਝੋਨੇ ਦੀ ਫ਼ਸਲ ਅਤੇ ਕਿਸਾਨਾਂ ਦੇ ਟਿਊਬਵੈੱਲਾਂ ਵਿਚ ਪਾਣੀ ਪਾਣੀ ਭਰ ਗਿਆ | ਇਸ ਮੌਕੇ ਕਿਸਾਨ ਸੇਵਕ ਸਿੰਘ ...

ਪੂਰੀ ਖ਼ਬਰ »

ਪਿੰਡ ਸੇਲਬਰਾਹ ਦੇ 43 ਵੇਂ ਕਬੱਡੀ ਮਹਾਂਕੁੰਭ ਦਾ ਰੰਗਦਾਰ ਪੋਸਟਰ ਜਾਰੀ

ਭਾਈਰੂਪਾ, 25 ਸਤੰਬਰ (ਵਰਿੰਦਰ ਲੱਕੀ)-ਬਾਬਾ ਸਿੱਧ ਸਪੋਰਟਸ ਐਾਡ ਵੈਲਫੇਅਰ ਕਲੱਬ (ਰਜਿ:) ਸੇਲਬਰਾਹ (ਬਠਿੰਡਾ) ਵਿਖੇ 2 ਅਕਤੂਬਰ ਤੋਂ ਸ਼ੁਰੂ ਹੋਣ ਵਾਲੇ 43ਵੇਂ ਕਬੱਡੀ ਮਹਾਂਕੁੰਭ ਦੀਆਂ ਤਿਆਰੀਆਂ ਸਿਖ਼ਰਾਂ 'ਤੇ ਚੱਲ ਰਹੀਆਂ ਹਨ ਤੇ ਅੱਜ ਪਿੰਡ ਦੇ ਸਮਾਜ ਸੇਵੀ ਕਟਾਰ ਸਿੰਘ ...

ਪੂਰੀ ਖ਼ਬਰ »

ਬਠਿੰਡਾ ਜ਼ਿਲ੍ਹੇ ਵਿਚ ਵੱਡੀ ਗਿਣਤੀ ਪਰਿਵਾਰਾਂ 'ਤੇ ਕਹਿਰ ਬਣ ਕੇ ਡਿੱਗਿਆ ਬੇਮੌਸਮੀ ਮੀਂਹ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪਿਛਲੇ ਤਿੰਨ ਦਿਨਾਂ ਤੋਂ ਪੈ ਰਿਹਾ ਬੇਮੌਸਮੀ ਮੀਂਹ ਬਠਿੰਡਾ ਜ਼ਿਲ੍ਹੇ ਦੇ ਵੱਡੀ ਗਿਣਤੀ ਗ਼ਰੀਬ ਪਰਿਵਾਰਾਂ 'ਤੇ ਕਹਿਰ ਬਣ ਕੇ ਡਿੱਗਿਆ ਹੈ | ਮੀਂਹ ਕਾਰਨ ਜਿੱਥੇ ਦਰਜਨ ਪਿੰਡਾਂ ਵਿਚ 24 ਗ਼ਰੀਬ ਪਰਿਵਾਰਾਂ ਦੇ ਮਕਾਨ ...

ਪੂਰੀ ਖ਼ਬਰ »

ਨਗਰ ਕੌਾਸਲਾਂ ਵਿਚ ਕਾਰਜ ਸਾਧਕ ਅਫ਼ਸਰ ਭੇਜਣ ਦੀ ਮੰਗ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ)-ਪੰਜਾਬ ਮਿਉਂਸਪਲ ਯੂਨੀਅਨ ਦੇ ਸੂਬਾਈ ਪ੍ਰਧਾਨ ਜਨਕ ਰਾਜ ਮਾਨਸਾ ਅਤੇ ਸੂਬਾ ਜਨਰਲ ਸਕੱਤਰ ਭੋਲਾ ਸਿੰਘ ਬਠਿੰਡਾ ਨੇ ਸਥਾਨਕ ਸਰਕਾਰ ਮੰਤਰੀ ਅਤੇ ਪਿ੍ੰੰਸੀਪਲ ਸੈਕਟਰੀ ਸਰਕਾਰ ਪੰਜਾਬ ਤੋਂ ਇਕ ਪੱਤਰ ਰਾਹੀ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਸਰਕਾਰ ਬਿਜਲੀ ਬਿੱਲਾਂ 'ਤੇ ਗਊ ਸੈੱਸ ਦਾ ਠੀਕ ਇਸਤੇਮਾਲ ਕਰੇ ਜਾਂ ਗਊ ਸੈਸ ਬੰਦ ਕਰੇ-ਕਿਸਾਨ ਵਿਕਾਸ ਕਮੇਟੀ

ਸੀਂਗੋ ਮੰਡੀ, 25 ਸਤੰਬਰ (ਲੱਕਵਿੰਦਰ ਸ਼ਰਮਾ)-ਪਿੰਡ ਨਥੇਹਾ ਦੀ ਕਿਸਾਨ ਵਿਕਾਸ ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਦੇ ਬਿਜਲੀ ਬਿੱਲਾਂ 'ਤੇ ਲਾਏ ਗਊ ਸੈਸ ਤੇ ਕਿੰਤੂ-ਪ੍ਰੰਤੂ ਕਰਦਿਆਂ ਕਿਹਾ ਕਿ ਸਰਕਾਰ ਬਿਜਲੀ ਬਿੱਲਾਂ 'ਤੇ ਲਾਏ ਗਊ ਸੈੱਸ ਦਾ ਠੀਕ ਇਸਤੇਮਾਲ ਕਰੇ ਜਾਂ ਗਊ ...

ਪੂਰੀ ਖ਼ਬਰ »

ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਐਥਲੈਟਿਕਸ ਮੀਟ ਸ਼ਾਨੋ ਸ਼ੌਕਤ ਨਾਲ ਸਮਾਪਤ

ਰਾਮਪੁਰਾ ਫੂਲ, 25 ਸਤੰਬਰ, (ਗੁਰਮੇਲ ਸਿੰਘ ਵਿਰਦੀ)-ਲੜਕੀਆਂ ਦੀ ਸਿੱਖਿਆ ਦੇ ਖੇਤਰ 'ਚ ਮੋਹਰੀ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਮੰਡੀ ਕਲਾਂ ਜ਼ੋਨ ਦੀ ਸਕੂਲ ਪੱਧਰੀ ਅਥਲੈਟਿਕਸ ਮੀਟ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈ, ਜਿਸ ਵਿਚ ਲਗਭਗ 30 ਸਕੂਲਾਂ ਦੀਆਂ 500 ...

ਪੂਰੀ ਖ਼ਬਰ »

ਮੀਂਹ ਤੋਂ ਬਾਅਦ ਮਕਾਨਾਂ ਦਾ ਡਿੱਗਣਾ ਲਗਾਤਾਰ ਜਾਰੀ, ਜਗਾ ਰਾਮ ਤੀਰਥ ਵਿਚ ਦੋ ਮਕਾਨ ਡਿੱਗੇ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਣ ਫਸਲਾਂ ਦੇ ਖਰਾਬੇ ਤੋਂ ਬਾਅਦ ਹੁਣ ਗਰੀਬ ਪਰਿਵਾਰਾਂ ਦੇ ਮਕਾਨਾਂ ਦੇ ਨੁਕਸਾਨੇ ਜਾਣ ਦੀਆਂ ਸੂਚਨਾਵਾਂ ਮਿਲ ਰਹੀਆਂ ਹਨ | ਨੇੜਲੇ ਪਿੰਡ ਜਗ੍ਹਾ ਰਾਮ ਤੀਰਥ ਵਿਚ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਧਰਨੇ ਲਈ ਭਾਗੀਵਾਂਦਰ ਤੋਂ ਸਿੱਖ ਸੰਗਤਾਂ ਰਵਾਨਾ

ਭਾਗੀਵਾਂਦਰ, 25 ਸਤੰਬਰ (ਮਹਿੰਦਰ ਸਿੰਘ ਰੂਪ)-ਇਲਾਕੇ ਦੀਆਂ ਇਨਸਾਫ਼ ਪਸੰਦ ਸਿੱਖ ਸੰਗਤਾਂ ਦਾ ਇਕ ਜਥਾ ਸਥਾਨਕ ਪਿੰਡ ਭਾਗੀਵਾਂਦਰ ਦੀ ਅਨਾਜ ਮੰਡੀ 'ਚ ਇਕੱਤਰ ਹੋਣ ਉਪਰੰਤ ਵਾਹਿਗੁਰੂ ਦੇ ਓਟ ਆਸਰੇ ਦੀ ਅਰਦਾਸ ਕਰਨ ਉਪਰੰਤ ਬਰਗਾੜੀ ਇਨਸਾਫ਼ ਧਰਨੇ 'ਚ ਸ਼ਾਮਿਲ ਹੋਣ ਲਈ ...

ਪੂਰੀ ਖ਼ਬਰ »

ਪਿੰਡ ਬਦਿਆਲਾ ਤੋਂ ਸੰਗਤਾਂ ਦਾ ਜਥਾ ਬਰਗਾੜੀ ਮੋਰਚੇ 'ਚ ਪੁੱਜਾ

ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)-ਪਿੰਡ ਬਦਿਆਲਾ ਤੋਂ ਸੰਤ ਬਾਬਾ ਫ਼ਤਹਿ ਸਿੰਘ ਜੀ ਦੇ ਜਨਮ ਅਸਥਾਨ ਤੋਂ ਸੰਗਤਾਂ ਇਕ ਜਥਾ ਬਰਗਾੜੀ ਮੋਰਚੇ 'ਚ ਸ਼ਾਮਲ ਹੋਇਆ | ਇਸ ਜਥੇ ਦੇ ਮੈਂਬਰਾਂ ਨੇ ਇਸ ਮੌਕੇ ਬਰਗਾੜੀ ਮੋਰਚੇ ਦੀ ਅਗਵਾਈ ਕਰ ਰਹੇ ਆਗੂਆਂ ਨਾਲ ਵੀ ਮੁਲਾਕਾਤ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਕਾਂਗੜ ਦੀ ਪਤਨੀ ਸੁਖਪ੍ਰੀਤ ਕਾਂਗੜ ਨੇ 42 ਲੋੜਵੰਦਾਂ ਨੂੰ ਗੈਸ ਸਿਲੰਡਰ ਤੇ ਚੁੱਲੇ੍ਹ ਵੰਡੇ

ਭਾਈਰੂਪਾ, 25 ਸਤੰਬਰ (ਵਰਿੰਦਰ ਲੱਕੀ)-ਪ੍ਰਧਾਨ ਮੰਤਰੀ ਉਜਵਲ ਯੋਜਨਾ ਤਹਿਤ ਨੇੜਲੇ ਪਿੰਡ ਕਾਂਗੜ ਵਿਖੇ ਬਾਬਾ ਭਾਈ ਰੂਪ ਚੰਦ ਭਾਰਤ ਗੈਸ ਸਮਾਧ ਭਾਈ ਵਲੋਂ ਪਿੰਡ ਕਾਂਗੜ ਵਿਖੇ 42 ਲੋੜਵੰਦ ਪਰਿਵਾਰਾਂ ਨੂੰ ਗੈਸ ਸਿਲੰਡਰਾਂ ਤੇ ਚੁੱਲਿ੍ਹਆਂ ਦੀ ਵੰਡ ਕੀਤੀ ਗਈ | ਪੰਜਾਬ ਦੇ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਨੇ ਸਿੱਖਿਆ-ਰੁਜ਼ਗਾਰ ਪ੍ਰਾਪਤੀ ਮੁਹਿੰਮ ਤਹਿਤ ਕੱਢਿਆ ਮਸ਼ਾਲ ਮਾਰਚ

ਕਾਲਾਂਵਾਲੀ, 25 ਸਤੰਬਰ (ਭੁਪਿੰਦਰ ਪੰਨੀਵਾਲੀਆ)-ਨੌਜਵਾਨ ਭਾਰਤ ਸਭਾ ਦੀ ਇਕਾਈ ਰੋੜੀ ਵਲੋਂ ਸ਼ਹੀਦ ਭਗਤ ਸਿੰਘ ਦੇ 111ਵੇਂ ਜਨਮ ਦਿਵਸ ਨੂੰ ਸਮਰਪਿਤ ਸਿੱਖਿਆ ਅਤੇ ਰੁਜ਼ਗਾਰ ਪ੍ਰਾਪਤੀ ਮੁਹਿੰਮ ਦੇ ਤਹਿਤ ਪਿੰਡ ਰੋੜੀ ਵਿਚ ਮਸ਼ਾਲ ਮਾਰਚ ਕੱਢਿਆ ਗਿਆ | ਇਹ ਮਸ਼ਾਲ ਮਾਰਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਵਲੋਂ ਪਟਿਆਲਾ ਵਿਖੇ ਚੱਲ ਰਹੇ ਧਰਨੇ ਦੀ ਹਮਾਇਤ

ਸੰਗਤ ਮੰਡੀ, 25 ਸਤੰਬਰ (ਸ਼ਾਮ ਸੁੰਦਰ ਜੋਸ਼ੀ)-ਬਠਿੰਡਾ ਜ਼ਿਲੇ੍ਹ ਦੇ ਪਿੰਡ ਘੁੱਦਾ ਵਿਖੇ ਸਥਾਪਿਤ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਦੇ ਵਿਦਿਆਰਥੀਆਂ ਵੱਲੋਂ ਅੱਜ ਇਕੱਠੇ ਹੋ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਚ ਡੈਮੋਕ੍ਰੇਟਿਕ ਸਟੂਡੈਂਟਸ ਆਰਗੇਨਾਈਜ਼ੇਸ਼ਨ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮਹਿਲਾ ਦੇ ਪੇਟ 'ਚੋਂ 6 ਕਿੱਲੋ 500 ਗਰਾਮ ਦੀ ਰਸੋਲੀ ਦਾ ਕੀਤਾ ਸਫਲ ਅਪ੍ਰੇਸ਼ਨ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਸਿਵਲ ਹਸਪਤਾਲ ਬਠਿੰਡਾ ਸੇਵਾਵਾਂ ਨਿਭਾ ਰਹੇ ਡਾ. ਮਨਿੰਦਰਪਾਲ ਸਿੰਘ ਜਨਰਲ ਸਰਜਨ ਨੇ ਲੰਮੇ ਸਮੇਂ ਤੋਂ ਪੇਟ ਦੀਆਂ ਤਕਲੀਫ਼ਾਂ ਨਾਲ ਜੂਝ ਰਹੀ ਮਹਿਲਾ ਦੇ ਪੇਟ ਵਿਚੋਂ 6 ਕਿੱਲੋ 500 ਗਰਾਮ ਦੀ ਰਸੋਲੀ ਦਾ ਸਫਲ ...

ਪੂਰੀ ਖ਼ਬਰ »

ਨਿਊਹਾਲੈਂਡ ਐਗਰੀਕਲਚਰ ਵਲੋਂ ਬਠਿੰਡਾ ਵਿਚ ਨਵੀਂ ਟਰੈਕਟਰ ਡੀਲਰਸ਼ਿਪ ਦਾ ਉਦਘਾਟਨ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਨਿਊਹਾਲੈਂਡ ਐਗਰੀਕਲਚਰ ਨੇ ਬਠਿੰਡਾ 'ਚ ਨਵੀਂ ਟਰੈਕਟਰ ਡੀਲਰਸ਼ਿਪ ਦਾ ਉਦਘਾਟਨ ਕੀਤਾ | ਨਵੀਂ ਡੀਲਰਸ਼ਿਪ ਦਾ ਉਦਘਾਟਨ ਰਛਪਾਲ ਸਿੰਘ, ਰਿਜਨਲ ਸੇਲਜ਼ ਮੈਨੇਜਰ, ਪੰਜਾਬ ਨੇ ਕਿਸਾਨਾਂ ਨਿਊਹਾਲੈਂਡ ਅਲਤਬਸ ਦੇ ਮੌਜੂਦਾ ...

ਪੂਰੀ ਖ਼ਬਰ »

ਹੰਗਾਮੇ ਭਰਪੂਰ ਰਹੀ ਬਠਿੰਡਾ ਨਗਰ ਨਿਗਮ ਦੀ ਮੀਟਿੰਗ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਨਗਰ ਨਿਗਮ ਵਿਖੇ ਅੱਜ ਜਨਰਲ ਹਾਊਸ ਦੀ ਮੀਟਿੰਗ ਇੰਨੀ ਹੰਗਾਮੇ ਭਰਪੂਰ ਹੋ ਨਿੱਬੜੀ ਕਿ ਪਹਿਲਾਂ ਕਮਿਸ਼ਨਰ ਨਗਰ ਨਿਗਮ ਰਿਸ਼ੀਪਾਲ ਦੇ ਮੀਟਿੰਗ ਦੇ ਸਮੇਂ ਤੋਂ ਪੱਛੜ ਕੇ ਸ਼ੁਰੂ ਹੋਣ ਤੋਂ ਖ਼ਫ਼ਾ ਹੋਏ ਕਾਂਗਰਸੀ ...

ਪੂਰੀ ਖ਼ਬਰ »

ਕੁਲਵਿੰਦਰ ਬਿੱਲਾ ਦੀ ਪੰਜਾਬੀ ਫ਼ਿਲਮ 'ਪ੍ਰਾਹੁਣਾ' ਜਾਰੀ ਹੋਣ ਤੋਂ ਪਹਿਲਾਂ ਹੀ ਚਰਚਾ 'ਚ

ਮਾਨਸਾ, 25 ਸਤੰਬਰ (ਸਟਾਫ਼ ਰਿਪੋਰਟਰ)-ਉੱਘੇ ਗਾਇਕ ਕੁਲਵਿੰਦਰ ਬਿੱਲਾ ਦੀ ਪੰਜਾਬੀ ਫ਼ਿਲਮ 'ਪ੍ਰਾਹੁਣਾ' ਅੱਜ ਕੱਲ੍ਹ ਚਰਚਾ ਵਿਚ ਹੈ ਕਿਉਂਕਿ ਇਸ ਦੇ ਟੀਜ਼ਰ ਅਤੇ ਗੀਤਾਂ ਨੂੰ ਦਰਸ਼ਕਾਂ ਅਤੇ ਸਰੋਤਿਆਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ | 28 ਸਤੰਬਰ ਨੂੰ ਸਿਨੇਮਿਆਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਡਾਕਟਰਾਂ ਨੇ ਮਹਿਲਾ ਦੇ ਪੇਟ 'ਚੋਂ 6 ਕਿੱਲੋ 500 ਗਰਾਮ ਦੀ ਰਸੋਲੀ ਦਾ ਕੀਤਾ ਸਫਲ ਅਪ੍ਰੇਸ਼ਨ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਸਿਵਲ ਹਸਪਤਾਲ ਬਠਿੰਡਾ ਸੇਵਾਵਾਂ ਨਿਭਾ ਰਹੇ ਡਾ. ਮਨਿੰਦਰਪਾਲ ਸਿੰਘ ਜਨਰਲ ਸਰਜਨ ਨੇ ਲੰਮੇ ਸਮੇਂ ਤੋਂ ਪੇਟ ਦੀਆਂ ਤਕਲੀਫ਼ਾਂ ਨਾਲ ਜੂਝ ਰਹੀ ਮਹਿਲਾ ਦੇ ਪੇਟ ਵਿਚੋਂ 6 ਕਿੱਲੋ 500 ਗਰਾਮ ਦੀ ਰਸੋਲੀ ਦਾ ਸਫਲ ...

ਪੂਰੀ ਖ਼ਬਰ »

ਬਲਜੀਤ ਕੁਮਾਰ ਦੀ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨਿਯੁਕਤੀ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਦੁਆਰਾ ਵੱਖ-ਵੱਖ ਜ਼ਿਲਿ੍ਹਆਂ ਦੇ ਸਿੱਖਿਆ ਅਧਿਕਾਰੀਆਂ ਦੀ ਬਦਲੀਆਂ ਤੇ ਤੈਨਾਤੀਆਂ ਕੀਤੀਆਂ ਗਈਆਂ ਹਨ ਜਿਸ ਦੇ ਤਹਿਤ ਬਲਜੀਤ ਕੁਮਾਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX