ਤਾਜਾ ਖ਼ਬਰਾਂ


ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  54 minutes ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  about 1 hour ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  about 1 hour ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  about 2 hours ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  about 2 hours ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  about 3 hours ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  about 3 hours ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  about 3 hours ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  about 3 hours ago
ਨਵੀਂ ਦਿੱਲੀ, 24 ਜਨਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਭੂਸ਼ਨ ਪਾਵਰ ਐਂਡ ਸਟੀਲ ਲਿਮਟਿਡ (ਬੀ. ਪੀ. ਐੱਸ. ਐੱਲ.) ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਬੈਂਕ ਕਰਜ਼ ਘਪਲੇ...
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  about 3 hours ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਉੱਪਰ ਭੜਕਦੇ ਹੋਏ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਉਹ ਰੱਬ ਤੋਂ ਡਰਦੇ ਹਨ, ਅਜਿਹੇ ਘਿਨੌਣੇ ਅਪਰਾਧ ਨਹੀਂ ਕਰਦੇ, ਜੋ ਸੁਖਬੀਰ ਬਾਦਲ ਨੇ ਕੀਤੇ ਹਨ। ਉਨ੍ਹਾਂ ਸੁਖਬੀਰ ਬਾਦਲ ਨੂੰ...
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  about 4 hours ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  about 4 hours ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  about 4 hours ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  about 4 hours ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  about 4 hours ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  about 4 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  about 5 hours ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  about 5 hours ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  about 5 hours ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  about 6 hours ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  about 6 hours ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  about 6 hours ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 11ਵੇਂ ਓਵਰ 'ਚ ਨਿਊਜ਼ੀਲੈਂਡ 100 ਦੌੜਾਂ ਪਾਰ
. . .  about 6 hours ago
ਜੇ.ਐਨ.ਯੂ ਹੋਸਟਲ ਮੈਨੂਅਲ ਮਾਮਲਾ : ਦਿੱਲੀ ਹਾਈਕੋਰਟ ਵੱਲੋਂ ਵਿਦਿਆਰਥੀਆਂ ਨੂੰ ਅੰਤਰਿਮ ਰਾਹਤ
. . .  about 6 hours ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 91/1
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਖੰਨਾ / ਸਮਰਾਲਾ

ਬਲਾਕ ਸੰਮਤੀ ਦੋਰਾਹਾ ਦੇ ਚੋਣ ਨਤੀਜਿਆਂ ਨਾਲ ਮੁੜ ਉੱਭਰੀ ਕਾਂਗਰਸ ਪਾਰਟੀ

ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ)- ਬਲਾਕ ਸੰਮਤੀ ਦੋਰਾਹਾ ਦੇ ਚੋਣ ਨਤੀਜਿਆਂ ਦੌਰਾਨ ਕਾਂਗਰਸ ਪਾਰਟੀ ਮੁੜ ਵੱਡੀ ਪਾਰਟੀ ਵਜੋਂ ਉੱਭਰੀ ਹੈ, ਕਿਉਂਕਿ ਬਲਾਕ ਸੰਮਤੀ ਦੇ 17 ਜ਼ੋਨਾਂ ਵਿਚੋਂ 16 ਜ਼ੋਨ ਜਿੱਤ ਕੇ ਪਾਰਟੀ ਨੇ ਆਪਣਾ ਝੰਡਾ ਮੁੜ ਲਹਿਰਾਇਆ ਹੈ | ਭਾਵੇਂ ਬਹੁਗਿਣਤੀ ਲੋਕਾਂ ਅੰਦਰ ਕਿਤੇ ਨਾ ਕਿਤੇ ਹਲਕੇ ਵਿਚ ਕਾਂਗਰਸ ਪਾਰਟੀ ਦੇ ਕਮਜ਼ੋਰ ਹੋਣ ਦੀਆਂ ਚਰਚਾਵਾਂ ਸਨ, ਪ੍ਰੰਤੂ ਮੌਜੂਦਾ ਚੋਣਾਂ ਵਿਚ ਜਿੱਤ ਨੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਮਜ਼ਬੂਤ ਸਿਆਸੀ ਪਕੜ ਅਤੇ ਚੰਗੀ ਕਾਰਗੁਜ਼ਾਰੀ 'ਤੇ ਮੋਹਰ ਲਗਾ ਦਿੱਤੀ ਹੈ | ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦੀ ਇੱਕੋ ਇੱਕ ਮੈਂਬਰ ਬੀਬੀ ਸੁਖਵੀਰ ਕੌਰ ਜੇਤੂ ਰਹੀ ਹੈ, ਜਿਸ ਨੇ ਆਪਣੀ ਪਾਰਟੀ ਦੀ ਲਾਜ ਰੱਖੀ ਹੈ | ਜਿੱਥੋਂ ਤੱਕ ਕਾਂਗਰਸ ਪਾਰਟੀ ਦੇ ਚੋਣ ਜਿੱਤੇ ਬਲਾਕ ਸੰਮਤੀ ਮੈਂਬਰਾਂ ਦਾ ਸਵਾਲ ਹੈ, ਉਨ੍ਹਾਂ ਵਿਚ ਪਾਰਟੀ ਦਾ ਸਭ ਤੋਂ ਅਹਿਮ ਜ਼ੋਨ ਚੀਮਾ ਸ਼ਾਮਿਲ ਹੈ | ਜਿਸ ਤੇ ਸਾਰੇ ਇਲਾਕੇ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਸਨ, ਕਿਉਂਕਿ ਇਸ ਜ਼ੋਨ ਤੋਂ ਬਲਾਕ ਕਾਂਗਰਸ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਦਾਉਮਾਜਰਾ ਦੀ ਪਤਨੀ ਬੀਬੀ ਸ਼ਿਵਦੀਪ ਕੌਰ ਦਾਉਮਾਜਰਾ ਚੋਣ ਮੈਦਾਨ ਵਿਚ ਸਨ | ਜਾਣਕਾਰੀ ਅਨੁਸਾਰ ਪੂਰੇ ਇਲਾਕੇ ਵਿਚ ਇਸ ਜ਼ੋਨ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਅੰਦਰੂਨੀ ਭਰਾ ਮਾਰੂ ਸਿਆਸੀ ਜੰਗ ਵੀ ਨਜ਼ਰ ਆਉਂਦੀ ਸੀ, ਕਨਸੋਆਂ ਸਨ ਕਿ ਅਗਰ ਬੀਬੀ ਸ਼ਿਵਦੀਪ ਕੌਰ ਦਾਉਮਾਜਰਾ ਚੋਣ ਜਿੱਤਦੀ ਹੈ ਤਾਂ ਉਹ ਦੋਰਾਹਾ ਬਲਾਕ ਸੰਮਤੀ ਦੀ ਚੇਅਰਪਰਸਨ ਬਣ ਸਕਦੇ ਹਨ | ਜਿੱਥੋਂ ਤੱਕ ਪਾਰਟੀ ਅਤੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਤੋਂ ਇਲਾਵਾ ਕੋਟਲੀ ਪਰਿਵਾਰ ਨਾਲ ਨੇੜਤਾ ਦਾ ਸਵਾਲ ਹੈ, ਬਲਾਕ ਕਾਂਗਰਸ ਦੇ ਪ੍ਰਧਾਨ ਵਜੋਂ ਜਸਵੀਰ ਸਿੰਘ ਜੱਸੀ ਨੇ ਔਖੇ ਸਮੇਂ ਸਖ਼ਤ ਮਿਹਨਤ ਅਤੇ ਦਿਨ ਰਾਤ ਇੱਕ ਕਰਕੇ ਪਾਰਟੀ ਗਤੀਵਿਧੀਆਂ ਵਿਚ ਅਹਿਮ ਰੋਲ ਅਦਾ ਕੀਤਾ ਹੈ ਅਤੇ ਪਾਰਟੀ ਵੱਲੋਂ ਦਿੱਤੇ ਹਰ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿਚ ਹੋਰਨਾਂ ਆਗੂਆਂ ਨਾਲ ਅੱਗੇ ਹੋ ਕੇ ਆਪਣੀ ਜ਼ਿੰਮੇਵਾਰੀ ਨਿਭਾਈ ਹੈ | ਬੀਬੀ ਸ਼ਿਵਦੀਪ ਕੌਰ ਦੇ ਬਤੌਰ ਚੇਅਰਪਰਸਨ ਦੇ ਅਹੁਦੇ ਸਬੰਧੀ ਇੱਕ ਤਰਕ ਇਹ ਵੀ ਹੈ ਕਿ ਉਹ ਇਸ ਤੋਂ ਪਹਿਲਾ ਇਨ੍ਹਾਂ ਹੀ ਪਿੰਡਾਂ ਵਿਚੋਂ ਬਲਾਕ ਸੰਮਤੀ ਖੰਨਾ ਦੇ ਮੈਂਬਰ ਵੀ ਰਹਿ ਚੁੱਕੇ ਸਨ | ਪੜ੍ਹੇ ਲਿਖੇ ਤੇ ਸੂਝਵਾਨ ਹੋਣ ਕਾਰਨ ਉਨ੍ਹਾਂ ਦੀ ਚੋਣ ਚਰਚਾ ਵਿਚ ਰਹੀ ਤੇ ਚੋਣ ਜਿੱਤਣ ਤੋਂ ਬਾਅਦ ਹੁਣ ਜਿੱਥੇ ਬਤੌਰ ਸੀਨੀਅਰ ਮੈਂਬਰ ਸ਼ਿਵਦੀਪ ਕੌਰ ਦਾਉਮਾਜਰਾ ਨੂੰ ਭਵਿੱਖ ਵਿਚ ਪ੍ਰਮੁੱਖ ਅਹੁਦੇ ਲਈ ਦੇਖਿਆ ਜਾ ਰਿਹਾ ਹੈ, ਉੱਥੇ ਜਿਲ੍ਹਾ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਤੇ ਪਿੰਡ ਬੁਆਣੀ ਦੇ ਸਾਬਕਾ ਸਰਪੰਚ ਸੁਖਦੇਵ ਸਿੰਘ ਬੁਆਣੀ ਤੇ ਪਿੰਡ ਕੱਦੋਂ ਦੇ ਸਾਬਕਾ ਸਰਪੰਚ ਦਿਲਬਾਗ ਸਿੰਘ ਪੋਲਾ ਆਦਿ ਨੂੰ ਉਪ ਚੇਅਰਮੈਨ ਬਣਾਏ ਜਾਣ ਦੀਆਂ ਕਿਆਸ ਅਰਾਈਆ ਵੀ ਹਨ |

ਅਫ਼ੀਮ ਦੇ ਅੰਤਰਰਾਜੀ ਤਸਕਰੀ ਦੇ ਮਾਮਲੇ ਵਿਚ ਬਰਨਾਲਾ ਦਾ ਡੀ. ਐਫ਼ ਐਸ. ਓ. ਖੰਨਾ ਪੁਲਿਸ ਵਲੋਂ ਨਾਮਜ਼ਦ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਵਲੋਂ ਅਫ਼ੀਮ ਦੀ ਅੰਤਰਰਾਜੀ ਤਸਕਰੀ ਦੇ ਮਾਮਲੇ ਵਿਚ ਬਰਨਾਲਾ ਦੇ ਜ਼ਿਲ੍ਹਾ ਖ਼ੁਰਾਕ ਸਪਲਾਈ ਅਧਿਕਾਰੀ ਜਸਵਿੰਦਰ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਹੈ | ਗੌਰਤਲਬ ਹੈ ਕਿ ਬੀਤੀ 14 ਸਤੰਬਰ ਨੂੰ ਪੁਲਿਸ ਨੇ ਉੱਤਰ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਦੁਕਾਨਦਾਰਾਂ ਨੇ ਕੀਤਾ ਚੱਕਾ ਜਾਮ

ਸਮਰਾਲਾ, 25 ਸਤੰਬਰ (ਸੁਰਜੀਤ)- ਡੱਬੀ ਬਾਜ਼ਾਰ ਨੇੜੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਨੇੜੇ ਦੇ ਦੁਕਾਨਦਾਰਾਂ ਨੇ ਨੈਸ਼ਨਲ ਹਾਈਵੇ ਤੇ ਕਰੀਬ ਇਕ ਘੰਟਾ ਸੜਕੀ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਨਗਰ ਕੌਾਸਲ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਦੀ ...

ਪੂਰੀ ਖ਼ਬਰ »

-ਮਾਮਲਾ ਨਗਰ ਕੌਾਸਲ ਖੰਨਾ ਦਾ-

500 ਰੁਪਏ ਹਨ ਤਾਂ ਕੌਾਸਲ ਉਠਾਏਗੀ ਮਿ੍ਤਕ ਗਊ ਦੀ ਲਾਸ਼, ਲੋਕਾਂ ਵਲੋਂ ਪ੍ਰਦਰਸ਼ਨ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੀ ਨਗਰ ਕੌਾਸਲ ਦੇ ਇਲਾਕੇ ਵਿਚ ਜੇਕਰ ਸੜਕ ਤੇ ਜੇ ਕਿਸੇ ਗਊ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਲਾਸ਼ ਨੂੰ ਹੱਡਾ ਰੋੜੀ ਭੇਜਣ ਲਈ ਪੈਸੇ ਦੇਣੇ ਪੈਣਗੇ | ਇਸ ਤੋਂ ਪ੍ਰੇਸ਼ਾਨ ਲੋਕਾਂ ਨੇ ਜ਼ੋਰਦਾਰ ਰੋਸ ਪ੍ਰਦਰਸ਼ਨ ਵੀ ਕੀਤਾ | ...

ਪੂਰੀ ਖ਼ਬਰ »

ਅਫ਼ੀਮ ਦੇ ਅੰਤਰਰਾਜੀ ਤਸਕਰੀ ਦੇ ਮਾਮਲੇ ਵਿਚ ਬਰਨਾਲਾ ਦਾ ਡੀ. ਐਫ਼ ਐਸ. ਓ. ਖੰਨਾ ਪੁਲਿਸ ਵਲੋਂ ਨਾਮਜ਼ਦ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਵਲੋਂ ਅਫ਼ੀਮ ਦੀ ਅੰਤਰਰਾਜੀ ਤਸਕਰੀ ਦੇ ਮਾਮਲੇ ਵਿਚ ਬਰਨਾਲਾ ਦੇ ਜ਼ਿਲ੍ਹਾ ਖ਼ੁਰਾਕ ਸਪਲਾਈ ਅਧਿਕਾਰੀ ਜਸਵਿੰਦਰ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਹੈ | ਗੌਰਤਲਬ ਹੈ ਕਿ ਬੀਤੀ 14 ਸਤੰਬਰ ਨੂੰ ਪੁਲਿਸ ਨੇ ਉੱਤਰ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦਾ ਧਰਨਾ ਮੁਲਤਵੀ

ਪਾਇਲ, 25 ਸਤੰਬਰ (ਰਜਿੰਦਰ ਸਿੰਘ/ਨਿਜ਼ਾਮਪੁਰ)- ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੀਨੀਅਰ ਆਗੂ ਜਿਲ੍ਹਾ ਸਕੱਤਰ ਸੁਰਿੰਦਰ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਕਿਸਾਨ ਹਿਤ ਅਤੇ ਪਸ਼ੂ ਪਾਲਕਾਂ ਦੇ ਹਿਤਾਂ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਵੈਟਰਨਰੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦਾਦੇ ਦੀ ਮੌਤ, ਪੋਤਾ ਜ਼ਖ਼ਮੀ

ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ)- ਸਵੇਰੇ ਰਾਹੋਂ ਰੋਡ 'ਤੇ ਸਥਿਤ ਪਿੰਡ ਉਧੋਵਾਲ ਕਲਾਂ ਨੇੜੇ ਇੱਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦਾਦੇ ਦੀ ਮੌਤ ਹੋ ਗਈ ਤੇ ਉਸ ਦੇ ਪਿੱਛੇ ਬੈਠਾ ਪੋਤਾ ਜ਼ਖਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਮਹਿੰਦਰ ਸਿੰਘ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਦੇ ਚੱਲਦਿਆਂ ਨੌਜਵਾਨ ਨੇ ਲਿਆ ਫਾਹਾ, ਮੌਤ

ਮਾਛੀਵਾੜਾ ਸਾਹਿਬ, 25 ਸਤੰਬਰ (ਮਨੋਜ ਕੁਮਾਰ)- ਬੀਤੀ ਦੁਪਹਿਰ ਕਰੀਬ ਤਿੰਨ ਵਜੇ ਦੇ ਆਸ ਪਾਸ ਸ਼ਹਿਰ ਦੀ ਪੁਰਾਣੀ ਗਊਸ਼ਾਲਾ ਨਜ਼ਦੀਕ ਪ੍ਰਾਇਮਰੀ ਸਕੂਲ ਕੋਲ ਰਹਿੰਦੇ ਨੌਜਵਾਨ ਅਜੇ ਕੁਮਾਰ (35) ਨੇ ਆਪਣੇ ਘਰ ਵਿਚ ਫਾਹਾ ਲੈ ਕੇ ਮੌਤ ਨੂੰ ਗਲੇ ਲਗਾ ਲਿਆ | ਮਾਰਕੀਟ ਕਮੇਟੀ ਦੇ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 6000 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਫੜੀਆਂ, 2 ਕੀਤੇ ਕਾਬੂ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਐੱਸ. ਐੱਸ. ਪੀ. ਧਰੁਵ ਦਹਿਆ ਨੇ ਦੱਸਿਆ ਕਿ ਐਸ. ਪੀ. ਜਸਵੀਰ ਸਿੰਘ, ਡੀ. ਐਸ. ਪੀ. ਜਗਵਿੰਦਰ ਸਿੰਘ ਚੀਮਾ, ਡੀ. ਐੱਸ. ਪੀ. ਹਰਸਿਮਰਤ ਸਿੰਘ, ਇੰਸਪੈਕਟਰ ਮਨਜੀਤ ਸਿੰਘ, ਸਹਾਇਕ ਥਾਣੇਦਾਰ ਅਵਤਾਰ ਅਲੀ, ਸਹਾਇਕ ਥਾਣੇਦਾਰ ਪ੍ਰਮੋਦ ...

ਪੂਰੀ ਖ਼ਬਰ »

ਅਕਾਲੀ ਦਲ ਦੇ ਪ੍ਰੀਤਮ ਸਿੰਘ ਗਿੱਲ ਨੇ ਵੱਡੀ ਲੀਡ ਨਾਲ ਬਾਜ਼ੀ ਮਾਰ ਵਿਧਾਇਕ ਢਿੱਲੋਂ ਦਾ ਵਧਾਇਆ ਮਾਣ

ਸਾਹਨੇਵਾਲ 25 ਸਤੰਬਰ (ਅਮਰਜੀਤ ਸਿੰਘ ਮੰਗਲੀ)- ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਤੇ ਮੰਗਲੀ ਉੱਚੀ ਜ਼ੋਨ ਤੋਂ ਬਲਾਕ ਸੰਮਤੀ ਦੇ ਉਮੀਦਵਾਰ ਪ੍ਰੀਤਮ ਸਿੰਘ ਗਿੱਲ ਨੇ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਜਿੱਥੇ ਖ਼ੁਦ ਦਾ ਕੱਦ ਵਧਾ ਲਿਆ ਹੈ ਉੱਥੇ ਹੀ ਆਪਣੇ ਸਿਆਸੀ ਗੁਰੂ ...

ਪੂਰੀ ਖ਼ਬਰ »

ਡੇਢ ਸਾਲ ਦੇ ਸਮੇਂ ਅੰਦਰ ਹੀ ਟੁੱਟੀ ਸੜਕ-ਜਾਂਚ ਦੀ ਮੰਗ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਸੜਕਾਂ ਦੀ ਦੁਰਦਸ਼ਾ ਵਾਲੀ ਹਾਲਤ ਆਮ ਕਰਕੇ ਹੀ ਮੀਡੀਆ ਦੀਆਂ ਸੁਰਖ਼ੀਆਂ ਦਾ ਸ਼ਿੰਗਾਰ ਬਣੀ ਰਹਿੰਦੀ ਹੈ | ਮਲੌਦ-ਪਾਇਲ ਸੜਕ ਜੋ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ ਨਾਂਅ ਨਾਲ ਜਾਣੀ ਜਾਂਦੀ ਹੈ | ...

ਪੂਰੀ ਖ਼ਬਰ »

ਰਾਮਿੰਦਰ ਸਿੰਘ ਗੁਰਮ ਯੂ.ਐੱਸ. ਏ. ਨੂੰ ਜਸਪਾਲੋਂ ਵਿਖੇ ਸ਼ਰਧਾਂਜਲੀਆਂ

ਬੀਜਾ, 25 ਸਤੰਬਰ (ਰਣਧੀਰ ਸਿੰਘ ਧੀਰਾ)- ਇਲਾਕੇ ਦੇ ਸਭ ਤੋਂ ਵੱਡੇ ਸਮਾਜ ਸੇਵੀ ਰਾਮਿੰਦਰ ਸਿੰਘ ਗੁਰਮ ਯੂ. ਐੱਸ. ਏ. ਜਿਹੜੇ ਪਿਛਲੇ ਦਿਨੀਂ 72 ਸਾਲ ਦੀ ਉਮਰ ਭੋਗ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ¢ ਰਾਗੀ ਜਥੇ ਨੇ ਵੈਰਾਗਮਈ ਕੀਰਤਨ ...

ਪੂਰੀ ਖ਼ਬਰ »

28 ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਕੁਹਾੜਾ, 25 ਸਤੰਬਰ (ਤੇਲੂ ਰਾਮ ਕੁਹਾੜਾ) ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਾਡ ਡਰੱਗਸਿਟ ਦੇ ਸੱਦੇ ਤੇ ਪੰਜਾਬ ਵਿਚ ਵੀ ਦਵਾਈਆਂ ਦੀਆ ਦੁਕਾਨਾਂ 28 ਸਤੰਬਰ ਨੂੰ ਮੁਕੰਮਲ ਤੌਰ ਤੇ ਬੰਦ ਰਹਿਣਗੀਆਂ¢ ਇਸ ਸਬੰਧ ਵਿਚ ਕੁਹਾੜਾ ਅਤੇ ਆਸ ਪਾਸ ਦੇ ਪਿੰਡਾਂ, ਚੌਕਾਂ ...

ਪੂਰੀ ਖ਼ਬਰ »

ਕੁਹਾੜਾ ਵਿਖੇ ਅੱਖਾਂ ਦੇ ਕੈਂਪ ਵਿਚ 150 ਮਰੀਜ਼ਾਂ ਦੀ ਜਾਂਚ

ਕੁਹਾੜਾ, 25 ਸਤੰਬਰ (ਤੇਲੂ ਰਾਮ ਕੁਹਾੜਾ) ਸਵਾਮੀ ਗੰਗਾ ਨੰਦ ਭੂਰੀਵਾਲੇ ਚੈਰੀਟੇਬਲ ਸੇਵਾ ਸੰਮਤੀ ਸ੍ਰੀ ਮਾਛੀਵਾੜਾ ਸਾਹਿਬ ਵਲੋਂ ਅਤੇ ਕੁਹਾੜਾ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਕੁਹਾੜਾ ਦੇ ਗੁਰਦੁਆਰਾ ਈਸ਼ਰਸਰ ਸਾਹਿਬ ਵਿਚ ਸੰਮਤੀ ਦੇ ਪ੍ਰਧਾਨ ਚਰਨਜੀਤ ਸਿੰਘ ...

ਪੂਰੀ ਖ਼ਬਰ »

ਹਲਕਾ ਸਮਰਾਲਾ 'ਚ ਅਕਾਲੀ ਪਾਰਟੀ ਦੀ ਸ਼ਾਨਦਾਰ ਜਿੱਤ-ਖੀਰਨੀਆਂ

ਸਮਰਾਲਾ, 25 ਸਤੰਬਰ (ਬਲਜੀਤ ਸਿੰਘ ਬਘੌਰ)- ਸੰਮਤੀ ਜ਼ੋਨ ਘੁੰਗਰਾਲੀ ਸਿੱਖਾਂ ਤੋਂ ਜਿੱਤੇ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸ਼ਾਲੂ ਰਾਣੀ ਬਘੌਰ ਦੇ ਸਨਮਾਨ ਸਮਾਰੋਹ ਦੌਰਾਨ ਪੁੱਜੇ ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਸਮਰਾਲਾ ਹਲਕੇ ਦੇ ਸੰਮਤੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਦੀਵਾਨ ਸਜੇ

ਸਾਹਨੇਵਾਲ, 25 ਸਤੰਬਰ (ਹਰਜੀਤ ਸਿੰਘ ਢਿੱਲਾੋ) ਗੁਰਦੁਆਰਾ ਸ੍ਰੀ ਸੋਮਾਸਰ ਸਾਹਿਬ ਟਿੱਬਾ ਵਿਖੇ ਸੰਤ ਬਾਬਾ ਨਰਿੰਦਰ ਸਿੰਘ, ਸੰਤ ਬਾਬਾ ਬਲਵਿੰਦਰ ਸਿੰਘ, ਜਥੇਦਾਰ ਬਾਬਾ ਮੇਜਰ ਸਿੰਘ ਅਤੇ ਬਾਬਾ ਅਜਾਇਬ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਪੁਨਿੰਆਂ ਦੇ ਪਵਿੱਤਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਕਿਲ੍ਹਾ ਰਾਏਪੁਰ ਵਿਖੇ ਦਾਨ ਦੀ ਰਾਸ਼ੀ ਨਾਲ ਕਮਰੇ ਦੀ ਉਸਾਰੀ

ਡੇਹਲੋਂ, 25 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)- ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਕਿਲ੍ਹਾ ਰਾਏਪੁਰ ਬਲਾਕ ਡੇਹਲੋਂ-1 ਵਿਖੇ ਅਧਿਆਪਕ ਰਵਿੰਦਰ ਸਿੰਘ ਦੇ ਯਤਨਾਂ ਸਦਕਾ ਬੱਚਿਆਂ ਲਈ ਸਮਾਰਟ ਕਲਾਸ ਬਣਾਉਣ ਵਾਸਤੇ ਇੱਕ ਕਮਰੇ ਦੀ ਉਸਾਰੀ ਕਰਕੇ ਲੈਂਟਰ ਪਾਇਆ ਗਿਆ¢ ਅਧਿਆਪਕ ...

ਪੂਰੀ ਖ਼ਬਰ »

ਲਿਖਾਰੀ ਸਭਾ ਦੀਆਂ ਸਰਗਰਮੀਆਂ ਵਿਚ ਤੇਜ਼ੀ-ਘੁਡਾਣੀ, ਸ਼ਾਹਪੁਰ

ਜੌੜੇਪੁਲ ਜਰਗ, 25 ਸਤੰਬਰ (ਪਾਲਾ ਰਾਜੇਵਾਲੀਆ)-ਲਿਖ਼ਾਰੀ ਸਭਾ ਪਾਇਲ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਅਤੇ ਜਨਰਲ ਸਕੱਤਰ ਬੰਤ ਘੁਡਾਣੀ ਨੇ ਜੌੜੇਪੁਲ ਵਿਖੇ ਪ੍ਰੈਸ ਮਿਲਣੀ ਦੌਰਾਨ ਕਿਹਾ ਕਿ ਸਭਾ ਦੀਆਂ ਸਰਗਰਮੀਆਂ ਵਿਚ ਅਤਿਅੰਤ ਤੇਜ਼ੀ ਲਿਆਂਦੀ ਗਈ ਹੈ ਅਤੇ ਇਸੇ ...

ਪੂਰੀ ਖ਼ਬਰ »

ਇਮਾਨਦਾਰੀ ਦੀ ਇਕ ਮਿਸਾਲ ਇਹ ਵੀ...

ਮਾਛੀਵਾੜਾ ਸਾਹਿਬ, 25 ਸਤੰਬਰ (ਮਨੋਜ ਕੁਮਾਰ)- ਇਮਾਨਦਾਰੀ ਭਾਵੇਂ ਕੱਖ ਦੀ ਹੋਵੇ ਜਾਂ ਫਿਰ ਲੱਖ ਦੀ ਪਰ ਜਦੋਂ ਕਿਸੇ ਵਿਅਕਤੀ ਦੀ ਅਜਿਹੀ ਭਾਵਨਾ ਨਜ਼ਰ ਆਉਂਦੀ ਹੈ ਤਾਂ ਉਸ ਦੀ ਚਰਚਾ ਸੁਭਾਵਿਕ ਹੈ | ਠੀਕ ਅਜਿਹੀ ਇਮਾਨਦਾਰੀ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਰਾਹੋ ਰੋਡ 'ਤੇ ...

ਪੂਰੀ ਖ਼ਬਰ »

ਦਸ ਰੋਜ਼ਾ ਗਣੇਸ਼ ਮਹਾਂ ਉਤਸਵ ਸਮਾਪਤ

ਸਮਰਾਲਾ, 25 ਸਤੰਬਰ (ਬਲਜੀਤ ਸਿੰਘ ਬਘੌਰ)- ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲੋਂ ਗਣੇਸ਼ ਮਹਾਂ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ | 10 ਦਿਨਾਂ ਤੱਕ ਚਲੇ ਇਸ ਪ੍ਰੋਗਰਾਮ ਦੌਰਾਨ ਪਹਿਲੇ ਦਿਨ ਸ਼੍ਰੀ ਗਣੇਸ਼ ਮੂਰਤੀ ਦੀ ਸਥਾਪਨਾ ਕੀਤੀ ਗਈ | ਹਰ ਰੋਜ਼ ਭਜਨ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਪੰਜਾਬ ਤੇ ਜੰਮੂ-ਕਸ਼ਮੀਰ ਦੇ ਖੋ-ਖੋ ਕਲਸਟਰ, 2018 ਦੀਆਂ ਤਿਆਰੀਆਂ ਮੁਕੰਮਲ

ਦੋਰਾਹਾ, 25 ਸਤੰਬਰ (ਜਸਵੀਰ ਝੱਜ, ਜੋਗਿੰਦਰ ਸਿੰਘ ਓਬਰਾਏ)- ਸੀ. ਬੀ. ਐੱਸ. ਈ. ਵਲੋਂ ਕਰਵਾਏ ਜਾ ਰਹੇ ਤਿੰਨ ਰੋਜ਼ਾ ਖੋ-ਖੋ ਕਲਸਟਰ ਟੂਰਨਾਮੈਂਟ ਜੋ ਕਿ ਗੁਰੂ ਨਾਨਕ ਮਾਡਲ ਸੀਨੀਅਰ ਸੈਕੰਡਰੀ ਸਕੂਲ, ਦੋਰਾਹਾ ਵਿਖੇ ਮਿਤੀ 29 ਸਤੰਬਰ, 2018 ਤੋਂ 1 ਅਕਤੂਬਰ, 2018 ਤੱਕ ਹੋਣ ਜਾ ਰਿਹਾ ਹੈ, ...

ਪੂਰੀ ਖ਼ਬਰ »

ਸੋਹੀਆਂ ਪਰਿਵਾਰ ਨੇ ਸੋਹੀਆਂ ਜ਼ੋਨ ਦੇ ਵੋਟਰਾਂ ਦਾ ਪੰਜਵੀਂ ਵਾਰ ਸੰਮਤੀ ਮੈਂਬਰ ਬਣਾਉਣ 'ਤੇ ਕੀਤਾ ਧੰਨਵਾਦ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਬਲਾਕ ਸੰਮਤੀ ਜ਼ੋਨ ਸੋਹੀਆਂ ਦੇ ਵੋਟਰਾਂ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਬਲਜੀਤ ਕੌਰ ਪਤਨੀ ਕੁਲਬੀਰ ਸਿੰਘ ਸੋਹੀਆਂ ਸੂਬਾ ਸਕੱਤਰ ਕਾਂਗਰਸ ਪਾਰਟੀ ਨੂੰ ਵੱਡੇ ਫ਼ਰਕ ਨਾਲ ਚੋਣ ...

ਪੂਰੀ ਖ਼ਬਰ »

ਬੇਰ ਕਲਾਂ ਜ਼ੋਨ ਤੋਂ ਜੇਤੂ ਚੇਅਰਮੈਨ ਗਿੱਲ ਦਾ ਹਲਕਾ ਵਿਧਾਇਕ ਨੇ ਮੂੰਹ ਮਿੱਠਾ ਕਰਵਾਇਆ

ਮਲੌਦ, 25 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ / ਦਿਲਬਾਗ ਸਿੰਘ ਚਾਪੜਾ)- ਬਲਾਕ ਸੰਮਤੀ ਜ਼ੋਨ ਬੇਰ ਕਲਾਂ ਤੋਂ ਕਾਂਗਰਸ ਦੇ ਜੇਤੂ ਰਹੇ ਕਾਂਗਰਸ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ ਦਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਮੂੰਹ ਮਿੱਠਾ ਕਰਵਾ ਕੇ ...

ਪੂਰੀ ਖ਼ਬਰ »

ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਮੌਕੇ ਭਾਜਪਾ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ

ਦੋਰਾਹਾ, 25 ਸਤੰਬਰ (ਮਨਜੀਤ ਸਿੰਘ ਗਿੱਲ) - ਭਾਜਪਾ ਅਤੇ ਆਰ. ਐੱਸ. ਐੱਸ. ਦੇ ਮਾਰਗ ਦਰਸ਼ਕ ਪੰਡਿਤ ਦੀਨ ਦਿਆਲ ਉਪਾਧਿਆਇ ਦੇ ਜਨਮ ਦਿਨ ਮੌਕੇ ਦੋਰਾਹਾ ਵਿਖੇ ਭਾਜਪਾ ਵੱਲੋਂ ਪ੍ਰਧਾਨ ਰਣਜੀਤ ਸਿੰਘ ਹੀਰਾ ਦੀ ਅਗਵਾਈ 'ਚ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਜਪਾ ...

ਪੂਰੀ ਖ਼ਬਰ »

ਹੌਲਦਾਰ ਤਰਸੇਮ ਸਿੰਘ ਈਸੜੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ, ਸੰਸਕਾਰ ਅੱਜ

ਈਸੜੂ, 25 ਸਤੰਬਰ (ਬਲਵਿੰਦਰ ਸਿੰਘ)- ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਨਾਲ ਤਾਇਨਾਤ ਪੀ. ਐੱਸ. ਓ. ਹੌਲਦਾਰ ਤਰਸੇਮ ਸਿੰਘ ਈਸੜੂ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਸਿੰਘ ਪਿਛਲੇ ...

ਪੂਰੀ ਖ਼ਬਰ »

ਹਲਕਾ ਸਾਹਨੇਵਾਲ ਤੋਂ ਬਲਾਕ ਸੰਮਤੀ 'ਤੇ ਜ਼ਿਲ੍ਹਾ ਪ੍ਰੀਸ਼ਦ ਦੇ ਜੇਤੂ ਮੈਂਬਰ ਦਾ ਬਿੱਟੀ ਵੱਲੋਂ ਸਨਮਾਨ

ਸਾਹਨੇਵਾਲ 25 ਸਤੰਬਰ (ਅਮਰਜੀਤ ਸਿੰਘ ਮੰਗਲੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੀ ਟਿਕਟ 'ਤੇ ਚੋਣ ਲੜ ਕੇ ਸਾਹਨੇਵਾਲ ਹਲਕੇ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਵੱਲੋਂ ਹਲਕਾ ਸਾਹਨੇਵਾਲ ਤੋਂ 22ਬਲਾਕ ਸੰਮਤੀ ਮੈਂਬਰਾਂ ...

ਪੂਰੀ ਖ਼ਬਰ »

ਉੱਘੇ ਕਾਂਗਰਸੀ ਨੇਤਾ ਤਿਵਾੜੀ ਦੀ ਅੰਤਿਮ ਅਰਦਾਸ ਵਿਚ ਹਜ਼ਾਰਾਂ ਲੋਕ ਪੁੱਜੇ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਹਲਕਾ ਖੰਨਾ ਦੇ ਉੱਘੇ ਸਮਾਜ ਸੇਵੀ ਉਦਯੋਗਪਤੀ ਅਤੇ ਸਾਬਕ ਪ੍ਰਧਾਨ ਬਲਾਕ ਕਾਂਗਰਸ ਅਸ਼ੋਕ ਤਿਵਾੜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੁੜ ਪੁਰਾਣ ਅਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਅਟਵਾਲ ਪੈਲੇਸ ਖੰਨਾ ਵਿਖੇ ਹੋਇਆ | ...

ਪੂਰੀ ਖ਼ਬਰ »

ਇਮਾਰਤ ਡਿੱਗਣ ਦੇ ਡਰ ਤੋਂ ਥਾਣਾ ਮਲੌਦ ਕਮਿਊਨਿਟੀ ਹਾਲ ਵਿਚ ਤਬਦੀਲ

ਮਲੌਦ 25 ਸਤੰਬਰ (ਦਿਲਬਾਗ ਸਿੰਘ ਚਾਪੜਾ)- ਪਿਛਲੇ ਕਈ ਦਿਨਾ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਥਾਣਾ ਮਲੌਦ ਦਾ ਸਾਰਾ ਸਟਾਫ਼ ਅਤੇ ਰਿਕਾਰਡ ਨਗਰ ਪੰਚਾਇਤ ਮਲੌਦ ਦੇ ਕਮਿਊਨਿਟੀ ਹਾਲ ਮਲੌਦ ਵਿਚ ਤਬਦੀਲ ਕੀਤਾ ਗਿਆ ਹੈ | ਥਾਣਾ ਮੁਖੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਹਿਲੇ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬਿੱਟੀ ਵੱਲੋਂ ਵੋਟਰਾਂ ਦਾ ਧੰਨਵਾਦ

ਸਾਹਨੇਵਾਲ 25 ਸਤੰਬਰ (ਅਮਰਜੀਤ ਸਿੰਘ ਮੰਗਲੀ) - ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਮੈਂਬਰਾਂ ਨੂੰ ਜਿਤਾਉਣ 'ਤੇ ਸਾਹਨੇਵਾਲ ਹਲਕੇ ਤੋਂ ਕਾਂਗਰਸ ਪਾਰਟੀ ਦੀ ਇੰਚਾਰਜ ਨੇ ਹਲਕੇ ਦੇ ਮਿਹਨਤੀ ਆਗੂਆਂ, ਵਰਕਰਾਂ ...

ਪੂਰੀ ਖ਼ਬਰ »

ਸੇਬੀ ਹੋਲ ਵਲੋਂ ਟੌਾਸਾਂ ਨੂੰ ਸਨਮਾਨਿਤ ਕੀਤਾ ਗਿਆ

ਜੌੜੇਪੁਲ ਜਰਗ, 25 ਸਤੰਬਰ (ਪਾਲਾ ਰਾਜੇਵਾਲੀਆ)-ਤੁਰਮਰੀ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਵਿਚ ਅਕਾਲੀ ਦਲ ਬਾਦਲ ਦੀ ਜੇਤੂ ਉਮੀਦਵਾਰ ਪਰਮਜੀਤ ਕੌਰ ਟੌਾਸਾ ਦੇ ਪਤੀ ਹਰਵਿੰਦਰ ਸਿੰਘ ਟੌਾਸਾਂ ਨੂੰ ਅੱਜ ਹੋਲ ਵਿਖੇ ਅਕਾਲੀ ਆਗੂਆਂ ਨੇ ਸਨਮਾਨਿਤ ਕੀਤਾ | ਇਸ ਮੌਕੇ ਸਾਬਕ ...

ਪੂਰੀ ਖ਼ਬਰ »

ਜਰਗ ਵਿਚ ਕਾਂਗਰਸੀਆਂ ਨੇ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ

ਜੌੜੇਪੁਲ ਜਰਗ, 25 ਸਤੰਬਰ (ਪਾਲਾ ਰਾਜੇਵਾਲੀਆ)-ਸੀਨੀਅਰ ਕਾਂਗਰਸੀ ਆਗੂ ਜਸਪ੍ਰੀਤ ਸਿੰਘ ਸੋਨੀ ਜਰਗ ਵਲੋਂ ਬਲਾਕ ਸੰਮਤੀ ਚੋਣ ਜਿੱਤੇ ਮਾ: ਦੇਵ ਸਿੰਘ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਉਨ੍ਹਾਂ ਕਿਹਾ ਕਿ 372 ਵੋਟਾਂ ਦੇ ਫ਼ਰਕ ਨਾਲ ਕਾਂਗਰਸ ਦੀ ਜਿੱਤ ਹੋਈ ਪਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX