ਤਾਜਾ ਖ਼ਬਰਾਂ


ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਲਈ ਸਿੱਖਿਆ ਵਿਭਾਗ ਕਰ ਰਿਹਾ ਟਾਲ-ਮਟੋਲ
. . .  51 minutes ago
ਮਲੌਦ, 22 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸਿੱਖਿਆ ਵਿਭਾਗ ਦੁਆਰਾ 2011 ਵਿਚ ਸ਼ੁਰੂ ਕੀਤੇ ਅਧਿਆਪਕ ਰਾਜ ਯੋਗਤਾ ਟੈਸਟ-2 ਵਿਚ ਬੈਠਣ ਵਾਲੇ ਬੇਰੁਜ਼ਗਾਰਾਂ ਵਲੋਂ ਕੁਝ ਪ੍ਰਸ਼ਨਾਂ ਸਬੰਧੀ ਪੰਜਾਬ ਹਰਿਆਣਾ ...
ਕੱਲ੍ਹ ਗੁਰਦਾਸਪੁਰ ਪਹੁੰਚਣਗੇ ਸੰਨੀ ਦਿਓਲ
. . .  about 1 hour ago
ਰਾਜਾਸਾਂਸੀ, 22 ਮਈ (ਹੇਰ,ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ, ਜੋ ਕਿ ਪੰਜਾਬ ਦੇ ਸੱਤਵੇਂ ਅਤੇ ਅਖੀਰੀ ਪੜਾਅ ਤਹਿਤ ਆਪਣਾ ਚੋਣ ਪ੍ਰਚਾਰ ਕਰਨ ਅਤੇ ਵੱਖ-ਵੱਖ ਥਾਵਾਂ 'ਤੇ ਵੋਟਾਂ ਪੋਲ ਕਰਵਾਉਣ ਦਾ ...
ਸੜਕ ਹਾਦਸੇ 'ਚ ਇੰਜੀਨੀਅਰਿੰਗ ਕਰ ਰਹੇ ਵਿਦਿਆਰਥੀ ਦੀ ਮੌਤ
. . .  about 2 hours ago
ਪਠਾਨਕੋਟ, 22 ਮਈ (ਸੰਧੂ)- ਪਠਾਨਕੋਟ-ਜਲੰਧਰ ਕੌਮੀ ਸ਼ਾਹ ਮਾਰਗ ਤੇ ਸਥਿਤ ਪਿੰਡ ਤਲਵਾੜਾ ਜੱਟਾ ਦੇ ਨੇੜੇ ਤੇਜ ਰਫ਼ਤਾਰ ਟਰੱਕ ਦੀ ਚਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਕੇ ਤੇ ਮੌਤ ਹੋ ਗਈ ਤੇ ਦੂਜਾ ਗੰਭੀਰ ਤੌਰ 'ਤੇ ਜ਼ਖਮੀ ਹੋ ....
ਵੜਿੰਗ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਵੀਡੀਓ ਵਾਇਰਲ ਕਰਨ 'ਤੇ ਸ਼ਨੀ ਢਿੱਲੋਂ ਖਿਲਾਫ਼ ਪਰਚਾ ਦਰਜ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਮਈ (ਰਣਜੀਤ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਹਲਕੇ ਦੇ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਛੋਟੇ ਭਰਾ ਅਤੇ ਅਕਾਲੀ ਆਗੂ ਸੰਦੀਪ ਸਿੰਘ ਸ਼ਨੀ ਢਿੱਲੋਂ ਵੱਲੋਂ ਪਿਛਲੇ ਦਿਨੀਂ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ....
ਪਿੰਡ ਸ਼ਹੂਰਾ ਵਿਖੇ 72 ਫ਼ੀਸਦੀ ਹੋਈ ਵੋਟਿੰਗ
. . .  about 3 hours ago
ਬੱਚੀ ਵਿੰਡ, 22 ਮਈ (ਬਲਦੇਵ ਸਿੰਘ ਕੰਬੋ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਸ਼ਹੂਰਾ ਵਿਖੇ ਬੂਥ ਨੰਬਰ 123 ਦੀ ਚੋਣ ਰੱਦ ਹੋ ਗਈ ਸੀ ਅੱਜ ਮੁੜ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸੰਪੰਨ ਹੋ ਗਿਆ। ਇਸ ਸਬੰਧੀ ਜਾਣਕਾਰੀ ...
ਰਾਫੇਲ ਡੀਲ: ਫਰਾਂਸ 'ਚ ਭਾਰਤੀ ਟੀਮ ਦੇ ਠਿਕਾਣਿਆਂ 'ਤੇ ਘੁਸਪੈਠ ਦੀ ਕੋਸ਼ਿਸ਼
. . .  about 3 hours ago
ਨਵੀਂ ਦਿੱਲੀ, 22 ਮਈ- ਲੋਕ ਸਭਾ ਚੋਣਾਂ ਦੇ ਦੌਰਾਨ ਹੀ ਰਾਫੇਲ ਮੁੱਦਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਫਰਾਂਸ 'ਚ ਕੁੱਝ ਅਣਪਛਾਤੇ ਤੱਤਾਂ ਵੱਲੋਂ ਭਾਰਤੀ ਰਾਫੇਲ ਪ੍ਰਾਜੈਕਟ ਟੀਮ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ....
ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗ੍ਰਹਿ ਮੰਤਰਾਲਾ ਵੱਲੋਂ ਅਲਰਟ- ਦੰਗੇ ਭੜਕਣ ਦਾ ਡਰ
. . .  about 3 hours ago
ਨਵੀਂ ਦਿੱਲੀ, 22 ਮਈ - ਗ੍ਰਹਿ ਮੰਤਰਾਲਾ ਨੇ ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਸਕੱਤਰਾਂ ਤੇ ਡੀ.ਜੀ.ਪੀ. ਨੂੰ ਅਲਰਟ ਕੀਤਾ ਹੈ ਕਿ 23 ਮਈ ਨੂੰ ਗਿਣਤੀ ਵਾਲੇ ਦਿਨ ਦੇਸ਼ ਦੇ ਵੱਖ ਵੱਖ ਰਾਜਾਂ ਵਿਚ ਦੰਗੇ ਭੜਕ ਸਕਦੇ ਹਨ। ਗ੍ਰਹਿ ਮੰਤਰਾਲਾ ਨੇ ਰਾਜਾਂ ਤੇ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ 'ਚ ਕਾਨੂੰਨ...
ਧਰਮਿੰਦਰ ਨੇ ਸੁਨੀਲ ਜਾਖੜ ਦੇ ਨਾਲ ਪੁਰਾਣੇ ਰਿਸ਼ਤੇ ਬਰਕਰਾਰ ਰੱਖਣ ਲਈ ਟਵੀਟ ਰਾਹੀਂ ਭੇਜਿਆ ਪਿਆਰ ਭਰਿਆ ਸੰਦੇਸ਼
. . .  1 minute ago
ਪਠਾਨਕੋਟ, 22 ਮਈ (ਸੰਧੂ) - ਸੂਬੇ ਦੀ ਸਭ ਤੋਂ ਜ਼ਿਆਦਾ ਹਾਟ ਸੀਟ ਮੰਨੀ ਜਾ ਰਹੀ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਸੀਟ 'ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਿਨੇ ਸਟਾਰ ਸੰਨੀ ਦਿਓਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਦਰਮਿਆਨ...
ਭਿਆਨਕ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਦਰਦਨਾਕ ਮੌਤ
. . .  about 4 hours ago
ਰੁੜਕੀ ਕਲਾਂ 22 ਮਈ (ਜਤਿੰਦਰ ਮੰਨਵੀ) - ਆਏ ਦਿਨ ਸੜਕੀ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ ਜਿਸ ਕਰ ਕੇ ਇਨਸਾਨੀ ਜਾਨਾਂ ਤੇਜ਼ੀ ਨਾਲ ਜਾ ਰਹੀਆਂ ਹਨ ਭਾਵੇਂ ਕਿ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਲੋਕਾਂ ਨੂੰ ਸੜਕੀ ਹਾਦਸਿਆਂ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਪਰ...
ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਕਤਲ
. . .  about 4 hours ago
ਫ਼ਾਜ਼ਿਲਕਾ, 22 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਪਿੰਡ ਖੁਈ ਖੇੜਾ ਵਿਚ ਪਤਨੀ ਨਾਲ ਨਜਾਇਜ਼ ਸਬੰਧ ਬਣਾਉਣ ਤੋਂ ਰੋਕਣ 'ਤੇ ਨੌਜਵਾਨ ਵੱਲੋਂ ਪਤੀ ਦਾ ਕਤਲ ਕਰ ਦਿੱਤੇ ਜਾਨ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਨੀਲ ਕੁਮਾਰ ਵਾਸੀ ਪਿੰਡ ਖੁਈ ਖੇੜਾ ਦਾ...
ਇੰਡੋਨੇਸ਼ੀਆ 'ਚ ਚੋਣ ਨਤੀਜਿਆਂ ਤੋਂ ਬਾਅਦ ਹੋਈ ਝੜਪ 'ਚ 6 ਮੌਤਾਂ, 200 ਜ਼ਖਮੀ
. . .  about 4 hours ago
ਜਕਾਰਤਾ, 22 ਮਈ- ਇੰਡੋਨੇਸ਼ੀਆ ਦੀ ਰਾਜਧਾਨੀ ਜਕਾਰਤਾ 'ਚ ਰਾਸ਼ਟਰਪਤੀ ਚੋਣ ਨਤੀਜਿਆਂ ਕਿ ਬਾਅਦ ਹੋਏ ਵਿਰੋਧ ਪ੍ਰਦਰਸ਼ਨਾਂ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ 200 ਲੋਕ ਜ਼ਖਮੀ ਹੋਏ ਹਨ। ਇੰਡੋਨੇਸ਼ੀਆ ਡੈਮੋਕ੍ਰੇਟਿਕ ਪਾਰਟੀ ਆਫ਼ ਸਟ੍ਰਗਲ ਦੇ ਮੈਂਬਰ ਜੋਕੋ ....
ਅਰੁਣਾਚਲ ਪ੍ਰਦੇਸ਼ ਵਿਚ ਵੱਡੇ ਪੱਧਰ 'ਤੇ ਫ਼ੌਜੀ ਛਾਪੇਮਾਰੀ- ਕਿਰੇਨ ਰਿਜੀਜੂ
. . .  about 4 hours ago
ਨਵੀਂ ਦਿੱਲੀ, 22 ਮਈ - ਕੇਂਦਰੀ ਮੰਤਰੀ ਕਿਰੇਨ ਰਿਜੀਜੂ ਨੇ ਅੱਜ ਬੁੱਧਵਾਰ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਿਚ ਅੱਤਵਾਦੀਆਂ ਖਿਲਾਫ ਵੱਡੇ ਪੱਧਰ 'ਤੇ ਫੌਜ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸਥਾਨਕ ਸਮੂਹ ਵਿਦਰੋਹੀ ਕਾਰਵਾਈਆਂ ਵਿਚ ਸ਼ਾਮਲ ਹੋਣ ਤੇ ਅੱਤਵਾਦੀਆਂ...
ਇਕ ਕੁਇੰਟਲ ਚੂਰਾ ਪੋਸਤ ਤੇ ਅਫ਼ੀਮ ਸਮੇਤ ਦੋ ਕਾਬੂ
. . .  about 5 hours ago
ਜਲੰਧਰ, 22 ਮਈ - ਥਾਣਾ ਮਕਸੂਦਾਂ ਦੀ ਪੁਲਿਸ ਨੇ ਅਮਾਨਤਪੁਰ ਨੇੜੇ ਕੀਤੀ ਗਈ ਨਾਕੇਬੰਦੀ ਦੌਰਾਨ 2 ਕਿੱਲੋ 550 ਗਰਾਮ ਅਫ਼ੀਮ ਤੇ ਇਕ ਕੁਇੰਟਲ ਡੋਡੇ ਚੂਰਾ ਪੋਸਤ ਸਮੇਤ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ...
ਰਾਫੇਲ ਸੌਦਾ: ਪ੍ਰਸ਼ਾਂਤ ਭੂਸ਼ਨ ਅਤੇ ਹੋਰ ਪਟੀਸ਼ਨਰਾਂ ਨੇ ਸੁਪਰੀਮ ਕੋਰਟ 'ਚ ਰੱਖਿਆ ਆਪਣਾ ਪੱਖ
. . .  about 5 hours ago
ਨਵੀਂ ਦਿੱਲੀ, 22 ਮਈ- ਰਾਫੇਲ ਸੌਦੇ ਦੀ ਮੁੜ ਵਿਚਾਰ ਪਟੀਸ਼ਨ 'ਚ ਸੁਪਰੀਮ ਕੋਰਟ ਸੁਣਵਾਈ ਕਰ ਰਿਹਾ ਹੈ। ਅਦਾਲਤ ਦੀ ਬੈਂਚ ਦੇ ਸਾਹਮਣੇ ਅੱਜ ਪਟੀਸ਼ਨਰ ਪ੍ਰਸ਼ਾਂਤ ਭੂਸ਼ਨ ਅਤੇ ਹੋਰ ਨੇ ਲਿਖਤੀ ਰੂਪ 'ਚ ਆਪਣਾ ਪੱਖ ਰੱਖਿਆ ਹੈ। ਇਸ ਤੋਂ ਪਹਿਲਾਂ ਅਦਾਲਤ....
ਕੁਲਗਾਮ ਮੁੱਠਭੇੜ 'ਚ ਮਾਰੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ- ਡੀ.ਜੀ.ਆਈ
. . .  about 5 hours ago
ਸ੍ਰੀਨਗਰ, 22 ਮਈ- ਦੱਖਣੀ ਕਸ਼ਮੀਰ ਦੇ ਡੀ.ਜੀ.ਆਈ. ਅਤੁੱਲ ਕੁਮਾਰ ਗੋਇਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਲਗਾਮ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋਏ ਹਨ ਜਿਨ੍ਹਾਂ ਦੀ ਪਹਿਚਾਣ ਸ਼ੋਪੀਆ ਵਾਸੀ ਜ਼ਾਹਿਦ ਮਾਂਟੂ ਅਤੇ ਕੁਲਗਾਮ ਦੇ ਇਰਫਾਨ ਅਹਿਮਦ ਦੇ ਰੂਪ 'ਚ ....
ਕੋਹਲੀ ਇਕੱਲੇ ਵਿਸ਼ਵ ਕੱਪ ਨਹੀਂ ਜਿਤਵਾ ਸਕਦੇ - ਤੇਂਦੁਲਕਰ
. . .  about 5 hours ago
ਸੁਪਰੀਮ ਕੋਰਟ ਨੇ ਭਾਜਪਾ ਉਮੀਦਵਾਰ ਦੀ ਗ੍ਰਿਫ਼ਤਾਰੀ 'ਤੇ 28 ਮਈ ਤੱਕ ਲਗਾਈ ਰੋਕ
. . .  about 6 hours ago
ਔਜਲਾ ਨੇ ਪੋਲਿੰਗ ਬੂਥ ਦਾ ਲਿਆ ਜਾਇਜ਼ਾ
. . .  about 6 hours ago
ਕੰਟਰੋਲ ਰੇਖਾ ਨੇੜੇ ਕੋਈ ਆਈ.ਈ.ਡੀ. ਧਮਾਕਾ ਨਹੀਂ ਹੋਇਆ - ਫੌਜ
. . .  about 6 hours ago
ਅਫ਼ਗ਼ਾਨਿਸਤਾਨ 'ਚ 16 ਅੱਤਵਾਦੀ ਹਵਾਈ ਹਮਲੇ 'ਚ ਢੇਰ
. . .  about 7 hours ago
ਡਰਨ ਦੀ ਲੋੜ ਨਹੀਂ, ਚੁਕੰਨੇ ਰਹੋ, ਮਿਹਨਤ ਬੇਕਾਰ ਨਹੀਂ ਜਾਵੇਗੀ - ਰਾਹੁਲ ਗਾਂਧੀ ਨੇ ਵਰਕਰਾਂ ਨੂੰ ਕਿਹਾ
. . .  about 7 hours ago
ਵਿਰੋਧੀ ਧਿਰ ਵੱਲੋਂ ਕੀਤੀ ਗਈ ਵੀ.ਵੀ.ਪੈਟ ਮਿਲਾਣ ਦੀ ਮੰਗ ਚੋਣ ਕਮਿਸ਼ਨ ਵੱਲੋਂ ਖ਼ਾਰਜ
. . .  about 7 hours ago
ਬੀਬੀ ਲਖਵਿੰਦਰ ਕੌਰ ਗਰਚਾ ਮੁੜ ਕਾਂਗਰਸ ਵਿਚ ਸ਼ਾਮਲ
. . .  about 8 hours ago
ਧਮਾਕਾ ਹੋਣ ਕਾਰਨ ਇਕ ਜਵਾਨ ਸ਼ਹੀਦ ਤੇ 7 ਹੋਰ ਜ਼ਖਮੀ
. . .  about 8 hours ago
ਧਰਨੇ ਵਿਚ ਸ਼ਾਮਲ ਹੋਏ ਸੁਖਪਾਲ ਖਹਿਰਾ, ਬੀਬੀ ਖਾਲੜਾ ਸਮੇਤ ਵੱਖ ਵੱਖ ਆਗੂ
. . .  about 8 hours ago
ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਨੇ ਕੰਮਕਾਜ ਰੱਖਿਆ ਠੱਪ
. . .  about 9 hours ago
ਕਾਂਗਰਸੀ ਆਗੂ ਨੇ ਸੁਪਰੀਮ ਕੋਰਟ 'ਤੇ ਦਿੱਤਾ ਵਿਵਾਦਗ੍ਰਸਤ ਬਿਆਨ
. . .  about 9 hours ago
ਭਿਆਨਕ ਸੜਕ ਹਾਦਸੇ 'ਚ 5 ਜੀਆਂ ਦੀ ਮੌਤ
. . .  about 9 hours ago
ਭਾਰਤੀ ਕ੍ਰਿਕਟ ਟੀਮ ਵਿਸ਼ਵ ਕੱਪ 2019 ਵਿਚ ਹਿੱਸਾ ਲੈਣ ਲਈ ਹੋਈ ਰਵਾਨਾ
. . .  about 10 hours ago
ਟਿਕ ਟਾਕ 'ਤੇ 5 ਲੱਖ ਪ੍ਰਸੰਸਕਾਂ ਵਾਲੇ ਸ਼ਖ਼ਸ ਦਾ ਗੋਲੀਆਂ ਮਾਰ ਕੇ ਕਤਲ
. . .  about 10 hours ago
ਮੇਰਠ ਵਿਚ ਐਸ.ਪੀ. ਬਸਪਾ ਵਰਕਰ ਸਟਰਾਂਗ ਰੂਮ ਦੀ ਦੂਰਬੀਨਾਂ ਤੇ ਕੈਮਰਿਆਂ ਨਾਲ ਕਰ ਰਹੇ ਹਨ ਨਿਗਰਾਨੀ
. . .  about 10 hours ago
ਬੱਚੀ ਵਿੰਡ ਦੇ ਪਿੰਡ ਸ਼ਹੂਰਾ ਵਿਖੇ ਹੁਣ ਤੱਕ 25 ਫੀਸਦੀ ਪੋਲਿੰਗ ਹੋ ਚੁੱਕੀ ਹੈ
. . .  about 11 hours ago
ਐਨ.ਸੀ.ਪੀ ਆਗੂ ਜੈਦੱਤ ਕਾਸ਼ੀਨਗਰ ਅੱਜ ਹੋਣਗੇ ਸ਼ਿਵਸੈਨਾ 'ਚ ਸ਼ਾਮਲ
. . .  about 11 hours ago
ਸੀ.ਆਰ.ਪੀ.ਐਫ ਬੰਕਰ 'ਤੇ ਗਰਨੇਡ ਹਮਲਾ
. . .  about 11 hours ago
ਸਰੀਆ : ਬਾਗ਼ੀਆਂ ਦੇ ਜਵਾਬੀ ਹਮਲੇ 'ਚ ਦਰਜਨਾਂ ਮੌਤਾਂ
. . .  about 12 hours ago
ਸੁਰੱਖਿਆ ਬਲਾਂ ਨੇ 2 ਅੱਤਵਾਦੀ ਕੀਤੇ ਢੇਰ
. . .  about 12 hours ago
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 minute ago
ਇਸਰੋ ਵੱਲੋਂ ਭਾਰਤੀ ਪ੍ਰਿਥਵੀ ਨਿਗਰਾਨੀ ਉਪਗ੍ਰਹਿ ਸਫਲਤਾਪੂਰਵਕ ਲਾਂਚ
. . .  about 13 hours ago
ਪਿੰਡ ਸ਼ਹੂਰਾਂ 'ਚ ਵੋਟਾਂ ਪਾਉਣ ਦਾ ਕੰਮ ਸ਼ੁਰੂ
. . .  about 13 hours ago
ਮੁੰਬਈ : ਪੱਛਮੀ ਰੇਲਵੇ ਲਾਈਨ 'ਤੇ ਸਿਗਨਲ ਫ਼ੇਲ੍ਹ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  38 minutes ago
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  57 minutes ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 1 hour ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  1 day ago
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  1 day ago
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  1 day ago
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  1 day ago
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 day ago
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 10 ਅੱਸੂ ਸੰਮਤ 550

ਬਰਨਾਲਾ

ਖ਼ਰਾਬ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ-ਨਿਰਭੈ ਸਿੰਘ ਛੀਨੀਵਾਲ

ਛੀਨੀਵਾਲ ਕਲਾਂ ਤੇ ਕਲਾਲਾ 'ਚ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਹੋਈ ਸੈਂਕੜੇ ਏਕੜ ਫ਼ਸਲ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਨੇੜਲੇ ਪਿੰਡ ਛੀਨੀਵਾਲ ਨਾਲ ਸਬੰਧਤ ਕਿਸਾਨਾਂ ਦੀ ਸੈਂਕੜੇ ਏਕੜ ਪੱਕਣ 'ਤੇ ਆਈ ਝੋਨੇ ਦੀ ਅਤੇ ਹਰੇ ਚਾਰੇ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਛੀਨੀਵਾਲ ਕਲਾਂ ਦੇ ਕਿਸਾਨ ਤੇਜਾ ਸਿੰਘ ਦੀ 20 ਏਕੜ, ਭੁਪਿੰਦਰ ਸਿੰਘ ਦੀ 3 ਏਕੜ, ਮੱਘਰ ਸਿੰਘ ਦੀ 9 ਏਕੜ, ਮਹਿੰਦਰ ਸਿੰਘ 7 ਏਕੜ, ਬੰਤ ਸਿੰਘ ਦੀ 4 ਏਕੜ, ਸੇਵਕ ਸਿੰਘ 8 ਏਕੜ, ਹਰਬੰਸ ਸਿੰਘ ਦੀ 1 ਏਕੜ, ਗੁਰਜੰਟ ਸਿੰਘ ਦੀ 20 ਏਕੜ, ਬਲਵੀਰ ਸਿੰਘ ਦੀ ਸਾਢੇ 3 ਏਕੜ, ਅਮੋਲਕ ਸਿੰਘ ਦੀ 6 ਏਕੜ, ਮੇਜਰ ਸਿੰਘ ਦੀ 16 ਏਕੜ, ਗੁਰਬਚਨ ਸਿੰਘ ਦੀ 4 ਏਕੜ, ਰਾਮ ਸਿੰਘ ਦੀ ਢਾਈ ਏਕੜ, ਜਗਜੀਤ ਸਿੰਘ ਦੀ 1 ਏਕੜ, ਸ਼ਮਸ਼ੇਰ ਸਿੰਘ ਦੀ 6 ਏਕੜ, ਸੁਖਮਿੰਦਰ ਸਿੰਘ ਦੀ 9 ਏਕੜ, ਪਰਮਜੀਤ ਸਿੰਘ ਦੀ 9 ਏਕੜ, ਹਰਬੰਸ ਸਿੰਘ ਦੀ ਸਾਢੇ 5 ਏਕੜ, ਲਖਵੀਰ ਸਿੰਘ ਦੀ 5 ਏਕੜ, ਸੁਖਦੇਵ ਸਿੰਘ ਦੀ ਸਾਢੇ 4 ਏਕੜ, ਦਰਸ਼ਨ ਸਿੰਘ ਦੀ ਸਾਢੇ 3 ਏਕੜ, ਬਿੰਦਰ ਸਿੰਘ ਦੀ 4 ਏਕੜ, ਮਨਜੀਤ ਸਿੰਘ ਦੀ ਸਾਢੇ 4 ਏਕੜ, ਗੁਰਮੇਲ ਸਿੰਘ ਦੀ 2 ਏਕੜ, ਪਰਮਜੀਤ ਸਿੰਘ ਦੀ 20 ਏਕੜ, ਹਰਦੇਵ ਸਿੰਘ ਦੀ 2 ਏਕੜ, ਸੁਖਦੇਵ ਸਿੰਘ ਦੀ 5 ਏਕੜ, ਮੇਜਰ ਸਿੰਘ ਦੀ 6 ਏਕੜ, ਹਾਕਮ ਸਿੰਘ ਦੀ 10 ਏਕੜ, ਅਮਰ ਸਿੰਘ ਸਾਢੇ 4 ਏਕੜ, ਪਿੰਡ ਕਲਾਲਾ ਦੇ ਮਿੱਠੂ ਸਿੰਘ ਦੀ 10 ਏਕੜ, ਨਿਰਮਲ ਸਿੰਘ ਦੀ ਸਾਢੇ 4 ਏਕੜ, ਪਿਛੋਰਾ ਸਿੰਘ ਦੀ 1ਏਕੜ, ਜਗਤਾਰ ਸਿੰਘ ਦੀ 4 ਏਕੜ, ਮੁਖਤਿਆਰ ਸਿੰਘ 7 ਏਕੜ, ਬਲੌਰ ਸਿੰਘ ਦੀ 8 ਏਕੜ, ਸੁਖਦੇਵ ਸਿੰਘ 6 ਏਕੜ ਫ਼ਸਲ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਹੋਈ ਹੈ | ਭਾਕਿਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ, ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਆਦਿ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਕਾਰਨ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਦੀ ਨਾਲਾਇਕੀ ਹੈ, ਜੇਕਰ ਡਰੇਨਾਂ ਦੀ ਸਫ਼ਾਈ ਸਮੇਂ ਸਿਰ ਕਰਵਾਈ ਜਾਵੇ ਤਾਂ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋਣੋ ਬਚਾਈਆਂ ਜਾ ਸਕਦੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ | ਡਿਪਟੀ ਕਮਿਸ਼ਨਰ ਬਰਨਾਲਾ ਧਰਮਪਾਲ ਗੁਪਤਾ ਨੇ ਕਿਹਾ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਪਟਵਾਰੀ ਪ੍ਰਭਾਵਿਤ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਨਗੇ ਅਤੇ ਰਿਪੋਰਟ ਮੁਕੰਮਲ ਕਰ ਕੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ |

ਸਵਾਮੀ ਵਿਦਿਆ ਨੰਦ ਨਹੀ ਰਹੇ ਸਸਕਾਰ ਭਲਕੇ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਤ ਭੂਰੀ ਵਾਲੇ ਕੁਟੀਆ ਝਲੂਰ ਧਾਮ ਦੇ ਮੁਖੀ ਸਵਾਮੀ ਵਿਦਿਆ ਨੰਦ (81) ਅੱਜ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਅੰਤਿਮ ਸਸਕਾਰ 27 ਸਤੰਬਰ ਨੂੰ ਦੁਪਹਿਰ 12 ਵਜੇ ਝਲੂਰ ਵਿਖੇ ਕੀਤਾ ਜਾਵੇਗਾ | ਸਵਾਮੀ ਜੀ ਦੇ ਦਿਹਾਂਤ 'ਤੇ ਕਾਂਗਰਸ ...

ਪੂਰੀ ਖ਼ਬਰ »

ਮਗਨਰੇਗਾ ਕਰਮਚਾਰੀ ਯੂਨੀਅਨ ਨੇ ਏ. ਡੀ. ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਪੰਜਾਬ ਅਧੀਨ ਕੰਮ ਕਰਦੇ ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਮੀਟਿੰਗ ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ...

ਪੂਰੀ ਖ਼ਬਰ »

ਸਮਾਜ ਸੇਵੀ ਬੂਟਾ ਸਿੰਘ ਕੈਨੇਡੀਅਨ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪਿਛਲੇ ਲੰਮੇ ਸਮੇਂ ਤੋਂ ਇਲਾਕੇ ਅੰਦਰ ਲੋੜਵੰਦ ਲੋਕਾਂ ਦੀ ਸੇਵਾ ਲਈ ਸਰਗਰਮ ਪ੍ਰਵਾਸੀ ਭਾਰਤੀ ਸਮਾਜ ਸੇਵੀ ਬੂਟਾ ਸਿੰਘ ਬੱਸੀਆਂ ਵਾਲਿਆਂ ਨੂੰ ਪੰਜਾਬ ਫੇਰੀ ਮੌਕੇ ਸਵ: ਸ: ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਰਜਿ: ਮਹਿਲ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦੀ ਮੀਟਿੰਗ

ਬਰਨਾਲਾ, 25 ਸਤੰਬਰ (ਅਸ਼ੋਕ ਭਾਰਤੀ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ. ਨਗਰ ਮੋਹਾਲੀ ਅਤੇ ਸ੍ਰੀ ਅਰੁਣ ਗੁਪਤਾ ਮਾਨਯੋਗ ਇੰਚ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ...

ਪੂਰੀ ਖ਼ਬਰ »

ਜ਼ਮੀਨ ਦੀ ਵੇਚ ਨੂੰ ਲੈ ਕੇ 41 ਲੱਖ ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਵਿਚ ਪਰਚਾ ਦਰਜ

ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਦੀਵਾਨਾ ਦੇ ਇਕ ਵਿਅਕਤੀ 'ਤੇ ਜ਼ਮੀਨ ਵੇਚਣ ਦੇ ਮਾਮਲੇ ਵਿਚ 41 ਲੱਖ ਰੁਪਏ ਦੀ ਹੇਰਫੇਰ ਕਰਨ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਟੱਲੇਵਾਲ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਯਾਦਵਿੰਦਰ ...

ਪੂਰੀ ਖ਼ਬਰ »

15 ਲੱਖ ਰੁਪਏ ਠੱਗੀ ਮਾਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 25 ਸਤੰਬਰ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਵਿਦੇਸ ਭੇਜਣ ਦੀ ਆੜ 'ਚ 15 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਮੱੁਦਈ ਰਾਹੁਲ ਸਿੰਗਲਾ ...

ਪੂਰੀ ਖ਼ਬਰ »

ਚੋਰੀ ਦੇ ਸਾਮਾਨ ਸਮੇਤ ਚੋਰ ਕਾਬੂ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਤਪਾ ਪੁਲਿਸ ਵਲੋਂ ਚੋਰੀ ਦੇ ਸਮਾਨ ਸਮੇਤ ਚੋਰ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

2 ਮਕਾਨ ਤੇ ਵਰਾਂਡਾ ਮੀਂਹ ਨਾਲ ਡਿੱਗੇ

ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੱੁਡੀ)-ਲਗਾਤਾਰ ਪੈ ਰਹੇ ਮੀਂਹ ਕਾਰਨ ਇਕ ਅੰਗਹੀਣ ਗ਼ਰੀਬ ਵਿਅਕਤੀ ਦਾ ਮਕਾਨ ਡਿਗ ਪਿਆ | ਇਸ ਸਬੰਧੀ ਇਕੱਤਰ ਜਾਣਕਾਰੀ ਅਨੁਸਾਰ ਜਗਰੂਪ ਸਿੰਘ ਪੱੁਤਰ ਈਸ਼ਰ ਸਿੰਘ ਵਾਸੀ ਧਨੌਲਾ ਖ਼ੁਰਦ ਨੇ ਦੱਸਿਆ ਕਿ ਦੋ ਦਿਨਾਂ ਤੋਂ ਪੈ ਰਹੇ ਮੀਂਹ ...

ਪੂਰੀ ਖ਼ਬਰ »

ਥਾਣਾ ਭਦੌੜ ਵਿਖੇ ਵਾਰੰਟ ਅਫ਼ਸਰ ਨੇ ਬੇਕਸੂਰ ਵਿਅਕਤੀਆਂ ਨੂੰ ਪੁਲਿਸ ਦੇ ਸ਼ਿਕੰਜੇ 'ਚੋਂ ਛੁਡਾਇਆ

ਭਦੌੜ, 25 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਬੀਤੀ ਰਾਤ ਥਾਣਾ ਭਦੌੜ ਵਿਖੇ ਵਰੰਟ ਅਫ਼ਸਰ ਨੇ ਛਾਪੇਮਾਰੀ ਕਰ ਕੇ ਪੁਲਿਸ ਦੀ ਹਿਰਾਸਤ ਵਿਚੋਂ ਦੋ ਵਿਅਕਤੀਆਂ ਨੂੰ ਰਿਹਾਅ ਕਰਵਾਇਆ ਹੈ | ਵਰੰਟ ਅਫ਼ਸਰ ਵਲੋਂ ਅੱਧੀ ਰਾਤੀ ਥਾਣੇ 'ਤੇ ਛਾਪਾ ਮਾਰੇ ਜਾਣ ਕਾਰਨ ਪੁਲਿਸ ਨੂੰ ...

ਪੂਰੀ ਖ਼ਬਰ »

ਮੀ ਾਹ ਨਾਲ ਮਜ਼ਦੂਰ ਦਾ ਘਰ ਢਹਿ–ਢੇਰੀ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਛੀਨੀਵਾਲ ਕਲਾਂ ਵਿਖੇ ਸੋਮਵਾਰ ਨੂੰ ਹੋਈ ਤੇਜ਼ ਬਾਰਿਸ਼ ਕਾਰਨ ਇਕ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਨਾਲ ਘਰ 'ਚ ਪਾਏ ਸਮਾਨ ਦੇ ਖ਼ਰਾਬ ਹੋਣ ਦਾ ਪਤਾ ਲਗਿਆ ਹੈ | ਛੱਤ ਡਿੱਗਣ ਨਾਲ ਕਮਰੇ ਅੰਦਰ ਪਿਆ 15 ਸਾਲਾ ਦਾ ਲੜਕਾ ਵੀ ...

ਪੂਰੀ ਖ਼ਬਰ »

ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਧਨੌਲਾ, 25 ਸਤੰਬਰ (ਚੰਗਾਲ, ਧਨੌਲਾ)-ਇੱਥੋਂ 5 ਕੁ ਕਿੱਲੋਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਕਾਲੇਕੇ ਨਜ਼ਦੀਕ ਪੈਟਰੋਲ ਪੰਪ ਕੋਲ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਵਿਚ 1 ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਧਨੌਲਾ ਦੇ ਥਾਣੇਦਾਰ ਗੁਰਜੰਟ ਸਿੰਘ ...

ਪੂਰੀ ਖ਼ਬਰ »

ਛੀਨੀਵਾਲ ਕਲਾਂ ਤੇ ਕਲਾਲਾ 'ਚ ਮੀਂਹ ਦੇ ਪਾਣੀ ਨਾਲ ਪ੍ਰਭਾਵਿਤ ਹੋਈ ਸੈਂਕੜੇ ਏਕੜ ਫ਼ਸਲ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਨੇੜਲੇ ਪਿੰਡ ਛੀਨੀਵਾਲ ਨਾਲ ਸਬੰਧਤ ਕਿਸਾਨਾਂ ਦੀ ਸੈਂਕੜੇ ਏਕੜ ਪੱਕਣ 'ਤੇ ਆਈ ਝੋਨੇ ਦੀ ਅਤੇ ਹਰੇ ਚਾਰੇ ਦੀ ਫ਼ਸਲ ਪ੍ਰਭਾਵਿਤ ਹੋਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ ਪਿੰਡ ਛੀਨੀਵਾਲ ਕਲਾਂ ਦੇ ਕਿਸਾਨ ਤੇਜਾ ਸਿੰਘ ਦੀ ...

ਪੂਰੀ ਖ਼ਬਰ »

ਸਵਾਮੀ ਵਿਦਿਆ ਨੰਦ ਨਹੀ ਰਹੇ ਸਸਕਾਰ ਭਲਕੇ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਤ ਭੂਰੀ ਵਾਲੇ ਕੁਟੀਆ ਝਲੂਰ ਧਾਮ ਦੇ ਮੁਖੀ ਸਵਾਮੀ ਵਿਦਿਆ ਨੰਦ (81) ਅੱਜ ਅਕਾਲ ਚਲਾਣਾ ਕਰ ਗਏ ਜਿਨ੍ਹਾਂ ਦਾ ਅੰਤਿਮ ਸਸਕਾਰ 27 ਸਤੰਬਰ ਨੂੰ ਦੁਪਹਿਰ 12 ਵਜੇ ਝਲੂਰ ਵਿਖੇ ਕੀਤਾ ਜਾਵੇਗਾ | ਸਵਾਮੀ ਜੀ ਦੇ ਦਿਹਾਂਤ 'ਤੇ ਕਾਂਗਰਸ ...

ਪੂਰੀ ਖ਼ਬਰ »

ਚੌਕ ਦਾ ਨਾਂਅ ਧੰਨ ਭਾਈ ਲਾਲੋ ਦੇ ਨਾਂਅ 'ਤੇ ਰੱਖਿਆ

ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੱੁਡੀ)-ਨਗਰ ਪੰਚਾਇਤ ਹੰਡਿਆਇਆ ਦੀ ਮੀਟਿੰਗ ਦਫ਼ਤਰ ਵਿਖੇ ਪ੍ਰਧਾਨ ਅਸ਼ਵਨੀ ਕੁਮਾਰ ਆਸੂ ਦੀ ਅਗਵਾਈ ਵਿਚ ਹੋਈ ਜਿਸ ਵਿਚ ਕਾਰਜ ਸਾਧਕ ਅਫ਼ਸਰ ਮਨਪ੍ਰੀਤ ਸਿੰਘ ਸਿੱਧੂ ਸਮੇਤ ਸਮੂਹ ਐਮ.ਸੀ. ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

27 ਨੂੰ ਪਟਿਆਲਾ ਵਿਖੇ ਧਰਨੇ ਦੀਆਂ ਤਿਆਰੀਆਂ ਮੁਕੰਮਲ-ਮਨਪ੍ਰੀਤ ਸ਼ਰਮਾ

ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਜੁਆਇੰਨਿੰਗ ਲੈਣ ਲਈ ਜੂਝ ਰਹੀ ਸਿਲੈੱਕਟਿਡ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਮਨਪ੍ਰੀਤ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਸਮੁੱਚੀ ਪੰਜਾਬ ਦੀ ਇਕਾਈ ਅਤੇ ...

ਪੂਰੀ ਖ਼ਬਰ »

ਹੋਲੀ ਹਾਰਟ ਸਕੂਲ ਦੇ ਵਿਦਿਆਰਥੀ ਨੇ ਇਨਲਾਈਨ ਸਕੇਟਿੰਗ ਯੂ-19 ਜਿੱਤੀ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਗੁਰਪ੍ਰੀਤ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਹੋਣਹਾਰ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਜ਼ਿਲ੍ਹਾ ਪੱਧਰ 'ਤੇ ਇਨਲਾਈਨ ਸਕੇਟਿੰਗ ਯੂ-19 ਜਿੱਤ ਕੇ ਸਟੇਟ ਪੱਧਰੀ ਮੁਕਾਬਲੇ 'ਚ ਆਪਣਾ ਸਥਾਨ ਬਣਾਇਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਨਰਿੰਦਰਪਾਲ ਸ਼ਰਮਾ ਨੇ ਮੀਂਹ ਕਾਰਨ ਡਿੱਗੇ ਮਕਾਨਾਂ ਦਾ ਜਾਇਜ਼ਾ ਲਿਆ

ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਪਿਛਲੇ ਦਿਨ ਹੋਈ ਬਰਸਾਤ ਕਾਰਨ ਕਸਬਾ ਸ਼ਹਿਣਾ ਵਿਖੇ ਵੱਡੀ ਗਿਣਤੀ ਵਿਚ ਡਿੱਗੇ ਮਕਾਨਾਂ ਦਾ ਜਾਇਜ਼ਾ ਬਲਾਕ ਵਿਕਾਸ ਦਫ਼ਤਰ ਸ਼ਹਿਣਾ ਦੇ ਬੀ.ਡੀ.ਪੀ.ਓ. ਨਰਿੰਦਰਪਾਲ ਸ਼ਰਮਾ ਨੇ ਲਿਆ | ਇਸ ਮੌਕੇ ਸ਼ਹਿਣਾ ਦੇ ਕਾਂਗਰਸੀ ਆਗੂਆਂ ਨੇ ਮੀਂਹ ...

ਪੂਰੀ ਖ਼ਬਰ »

22 ਦੁੱਧ ਦੇ ਨਮੂਨਿਆਂ 'ਚੋਂ 13 'ਚ ਪਾਣੀ ਦੀ ਮਿਲਾਵਟ

ਬਰਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਡੇਅਰੀ ਵਿਕਾਸ ਵਿਭਾਗ ਵਲੋਂ 'ਤੰਦਰੁਸਤ ਮਿਸ਼ਨ ਪੰਜਾਬ' ਤਹਿਤ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਰਾਜਿੰਦਰ ਸਿੰਘ ਅਤੇ ਡੇਅਰੀ ਫ਼ੀਲਡ ਸਹਾਇਕ ਗੁਰਮੀਤ ਸਿੰਘ ਦੀ ਨਿਗਰਾਨੀ ਹੇਠ ਗਿੱਲ ਨਗਰ ਬਰਨਾਲਾ ਵਿਖੇ ਲਾਇਆ ...

ਪੂਰੀ ਖ਼ਬਰ »

ਭਾਈ ਲਾਲੋ ਦਾ ਜਨਮ ਦਿਹਾੜਾ ਮਨਾਇਆ

ਹੰਡਿਆਇਆ, 25 ਸਤੰਬਰ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਬਾਬਾ ਵਿਸ਼ਵਕਰਮਾ ਜੀ ਭਵਨ ਹੰਡਿਆਇਆ ਵਿਖੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਆਸਾ ਜੀ ਦੀ ਵਾਰ ਦੇ ਕੀਰਤਨ ਕੀਤੇ ਗਏ ਅਤੇ ਭੋਗ ਉਪਰੰਤ ਰਾਮਗੜ੍ਹੀਆ ਭਲਾਈ ਸੰਸਥਾ ਦੇ ਪ੍ਰਧਾਨ ਮੱਖਣ ...

ਪੂਰੀ ਖ਼ਬਰ »

ਉੱਘੇ ਢਾਡੀ ਭਗਵੰਤ ਸਿੰਘ ਦੀਵਾਨਾ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਪਿੰਡ ਦੀਵਾਨਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸਵ: ਭਗਵੰਤ ਸਿੰਘ ਦੀਵਾਨਾ ਦੀ ਨਮਿਤ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਮੌਕੇ ਭਾਈ ਦਰਸ਼ਨ ਸਿੰਘ ਅਤੇ ਭਾਈ ਗੁਰਮੱੁਖ ਸਿੰਘ ਵਲੋਂ ਵੈਰਾਗਮਈ ਕੀਰਤਨ ਉਪਰੰਤ ...

ਪੂਰੀ ਖ਼ਬਰ »

ਸਿੱਖਿਆ ਬਚਾਓ ਮੰਚ ਨੇ ਬੀ. ਪੀ. ਈ. ਓ. ਸ਼ਹਿਣਾ ਨਾਲ ਕੀਤੀ ਮੀਟਿੰਗ

ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਜ਼ਿਲ੍ਹਾ ਬਰਨਾਲਾ ਵਲੋਂ ਕਨਵੀਨਰ ਹਰਵਿੰਦਰ ਸਿੰਘ ਚੀਮਾ ਦੀ ਅਗਵਾਈ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼ਹਿਣਾ ਕਰਮਜੀਤ ਸਿੰਘ ਨਾਲ ਅਹਿਮ ਮੀਟਿੰਗ ਕੀਤੀ ਗਈ ਜਿਸ ਵਿਚ ਮੰਚ ਦੇ ਆਗੂ ...

ਪੂਰੀ ਖ਼ਬਰ »

ਸੜਕ 'ਤੇ ਪਾਣੀ ਖੜ੍ਹਨ ਕਰਕੇ ਲੋਕ ਹੰੁਦੇ ਨੇ ਪੇ੍ਰਸ਼ਾਨ

ਤਪਾ ਮੰਡੀ, 25 ਸਤੰਬਰ (ਵਿਜੇ ਸ਼ਰਮਾ)-ਤਪਾ ਤੋਂ ਢਿਲਵਾਂ ਨੂੰ ਜਾ ਰਹੀ ਿਲੰਕ ਸੜਕ ਦਾ ਬਹੁਤ ਹੀ ਮਾੜਾ ਹਾਲ ਹੋ ਗਿਆ ਹੈ, ਜੇਕਰ ਥੋੜ੍ਹਾ ਮੀਂਹ ਵੀ ਪੈ ਜਾਵੇ ਤਾਂ ਸ਼ਹਿਰ ਦੀਆਂ ਸੜਕਾਂ ਜਲਥਲ ਹੋ ਜਾਂਦੀਆਂ ਹਨ | ਢਿਲਵਾਂ ਫਾਟਕ ਤੋਂ ਡਰੇਨ ਤੱਕ ਸੜਕ ਸਾਰੀ ਟੱੁਟੀ ਪਈ ਹੈ ਅਤੇ ...

ਪੂਰੀ ਖ਼ਬਰ »

ਅਫ਼ੀਮ ਦੇ ਅੰਤਰਰਾਜੀ ਤਸਕਰੀ ਦੇ ਮਾਮਲੇ ਵਿਚ ਬਰਨਾਲਾ ਦਾ ਡੀ. ਐਫ਼ ਐਸ. ਓ. ਖੰਨਾ ਪੁਲਿਸ ਵਲੋਂ ਨਾਮਜ਼ਦ

ਖੰਨਾ, 25 ਸਤੰਬਰ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਵਲੋਂ ਅਫ਼ੀਮ ਦੀ ਅੰਤਰਰਾਜੀ ਤਸਕਰੀ ਦੇ ਮਾਮਲੇ ਵਿਚ ਬਰਨਾਲਾ ਦੇ ਜ਼ਿਲ੍ਹਾ ਖ਼ੁਰਾਕ ਸਪਲਾਈ ਅਧਿਕਾਰੀ ਜਸਵਿੰਦਰ ਸਿੰਘ ਨੂੰ ਵੀ ਨਾਮਜ਼ਦ ਕਰ ਲਿਆ ਗਿਆ ਹੈ | ਗੌਰਤਲਬ ਹੈ ਕਿ ਬੀਤੀ 14 ਸਤੰਬਰ ਨੂੰ ਪੁਲਿਸ ਨੇ ਉੱਤਰ ...

ਪੂਰੀ ਖ਼ਬਰ »

ਸਹੂਲਤਾਂ ਦੀ ਘਾਟ ਨਾਲ ਜੂਝ ਰਹੀ ਹੈ ਪੰਜਾਬ ਸਰਕਾਰ ਵਲੋਂ ਮਨਾਲ 'ਚ ਬਣਾਈ ਜ਼ਿਲ੍ਹਾ ਪੱਧਰੀ ਗਊਸ਼ਾਲਾ

ਮਹਿਲ ਕਲਾਂ, 25 ਸਤੰਬਰ (ਅਵਤਾਰ ਸਿੰਘ ਅਣਖੀ)-ਪੰਜਾਬ ਸਰਕਾਰ ਵਲੋਂ ਮਨਾਲ ਵਿਖੇ ਬਣਾਈ ਗਈ ਜ਼ਿਲ੍ਹ•ਾ ਪੱਧਰੀ ਗਊਸ਼ਾਲਾ (ਕੈਟਲ ਪਾਊਾਡ) 'ਚ ਗਊਆਂ ਦੀ ਸਾਂਭ ਸੰਭਾਲ ਠੀਕ ਢੰਗ ਨਾਲ ਨਾ ਹੋਣ ਕਾਰਨ ਗਊਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪਿਛਲੀ ...

ਪੂਰੀ ਖ਼ਬਰ »

ਮੇਲਾ ਛਪਾਰ ਕਾਨਫ਼ਰੰਸਾਂ 'ਚ ਸਿਆਸੀ ਦੂਸ਼ਣਬਾਜ਼ੀ ਨਾਲ ਮਾਹੌਲ ਗਰਮਾਇਆ

ਅਹਿਮਦਗੜ੍ਹ/ਡੇਹਲੋਂ/ਕੁੱਪ ਕਲਾਂ 25 ਸਤੰਬਰ (ਰਵਿੰਦਰ ਪੁਰੀ, ਅੰਮਿ੍ਤਪਾਲ ਸਿੰਘ ਕੈਲੇ, ਰਵਿੰਦਰ ਸਿੰਘ ਬਿੰਦਰਾ) - ਪੰਜਾਬ ਦੇ ਪ੍ਰਸਿੱਧ ਮੇਲਾ ਛਪਾਰ ਵਿਖੇ ਸਿਆਸੀ ਕਾਨਫ਼ਰੰਸਾਂ ਦਾ ਅਖਾੜਾ ਭਾਰੀ ਮੀਂਹ ਦੇ ਬਾਵਜੂਦ ਖ਼ੂਬ ਭਖਿਆ | ਭਾਰੀ ਬਰਸਾਤ ਕਾਰਨ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪੱਕੇ ਪੈਰੀਂ ਜੇਲ੍ਹ ਭੇਜਾਂਗੇ- ਬਿੱਟੂ

ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਰਗਾੜੀ ਘਟਨਾ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਵੱਲੋਂ ਪੱਕੇ ਪੈਰੀਂ ਜੇਲ੍ਹ ਵਿਚ ਭੇਜਿਆ ਜਾਵੇਗਾ | ਉਨ੍ਹਾਂ ਲੋਕਾਂ ਨੂੰ ਭਰੋਸਾ ...

ਪੂਰੀ ਖ਼ਬਰ »

ਬਾਰ ਕੌ ਾਸਲ ਚੋਣ ਲਈ ਗੁਰਤੇਜ ਗਰੇਵਾਲ ਨੇ ਨਾਮਜ਼ਦਗੀ ਫਾਰਮ ਭਰੇ

ਸੰਗਰੂਰ, 25 ਸਤੰਬਰ (ਧੀਰਜ ਪਸ਼ੌਰੀਆ)-ਬਾਰ ਕੌਾਸਲ ਦੀਆਂ 1 ਅਤੇ 2 ਨਵੰਬਰ ਨੰੂ ਹੋ ਰਹੀਆਂ ਚੋਣਾਂ ਲਈ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਅੱਜ ਆਪਣੇ ਨਾਮਜ਼ਦਗੀ ਫਾਰਮ ਜਮਾਂ ਕਰਵਾ ਦਿੱਤੇ ਹਨ | ਪਿਛਲੇ ਲੰਮੇ ਸਮੇਂ ਤੋਂ ਵਕਾਲਤ ਦੇ ਪੇਸ਼ੇ ਨਾਲ ...

ਪੂਰੀ ਖ਼ਬਰ »

ਡਾ. ਜਗਦੇਵ ਸਿੰਘ ਸੋਹੀ ਨੇ ਅਹੁਦਾ ਸੰਭਾਲਿਆ

ਸੰਗਰੂਰ, 25 ਸਤੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਪਸ਼ੂ ਵਿਗਿਆਨੀ ਅਤੇ ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਸੰਗਰੂਰ ਡਾ. ਜਗਦੇਵ ਸਿੰਘ ਸੋਹੀ ਨੇ ਅੱਜ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਵਜੋਂ ਅਪਣਾ ਅਹੁਦਾ ਸੰਭਾਲ ਲਿਆ ਹੈ | ਡਾਇਰੈਕਟਰ ਪਸ਼ੂ ਪਾਲਣ ...

ਪੂਰੀ ਖ਼ਬਰ »

ਨਾਰੀਕੇ ਸੀਨੀਅਰ ਸਕੂਲ 'ਚ ਨੁੱਕੜ ਨਾਟਕ ਦੀ ਸਫ਼ਲ ਪੇਸ਼ਕਾਰੀ

ਮਲੇਰਕੋਟਲਾ, 25 ਸਤੰਬਰ (ਹਨੀਫ਼ ਥਿੰਦ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨਾਰੀਕੇ ਵਿਖੇ ਸਕੂਲ ਦੇ ਐਨ.ਸੀ.ਸੀ. ਕੈਡਟਾਂ ਨੇ ਨੁੱਕੜ ਨਾਟਕ ਦਾ ਮੰਚਨ ਕੀਤਾ | ਇਸ ਨਾਟਕ ਵਿਚ ਕੈਡਟਾਂ ਨੇ ਸਾਡੇ ਸਮਾਜ ਅੰਦਰ ਅਤੇ ਹਰ ਥਾਂ 'ਤੇ ਜਿੱਥੇ ਵੀ ਅਸੀਂ ਆਪਣੇ ਰੋਜ਼ਾਨਾ ਜੀਵਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX